ਤਾਜਾ ਖ਼ਬਰਾਂ


ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  2 minutes ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  26 minutes ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  10 minutes ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਅਕਾਲ ਚਲਾਣਾ ਕਰ ਗਏ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ
. . .  47 minutes ago
ਜੌਹਲਾਂ (ਜਲੰਧਰ), 9 ਮਈ - ਨਿਰਮਲ ਕੁਟੀਆਂ ਜੌਹਲਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਤੜਕੇ 4.30 ਵਜੇ ਦੇ ਕਰੀਬ ਦਿਹਾਂਤ...
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 17 ਪ੍ਰੋਫੈਸਰਾਂ ਦੀ 18 ਦਿਨਾਂ ਵਿਚ ਹੋਈ ਮੌਤ
. . .  55 minutes ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ। ਉੱਥੇ ਹੀ, ਇਕ ਪ੍ਰੇਸ਼ਾਨ...
ਉਤਰ ਪ੍ਰਦੇਸ਼ ਵਿਚ 17 ਮਈ ਤੱਕ ਵਧਾਇਆ ਗਿਆ ਕੋਰੋਨਾ ਕਰਫ਼ਿਊ
. . .  about 1 hour ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ...
ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ
. . .  about 2 hours ago
ਸ਼ੰਘਾਈ, 9 ਮਈ - ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ 'ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ...
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਵਾਨ ਸ਼ਹੀਦ
. . .  about 2 hours ago
ਕੋਟਲੀ ਸੂਰਤ ਮੱਲ੍ਹੀ (ਬਟਾਲਾ) , 9 ਮਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਭਾਰਤੀ ਫ਼ੌਜ ਦੇ ਜਵਾਨ ਦੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋ...
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ 37 ਲੱਖ ਤੋਂ ਹੋਏ ਪਾਰ
. . .  about 2 hours ago
ਨਵੀਂ ਦਿੱਲੀ, 9 ਮਈ - ਭਾਰਤ ਵਿਚ ਕੋਰੋਨਾਵਾਇਰਸ ਪਿਛਲੇ 24 ਘੰਟਿਆਂ ਦੌਰਾਨ 4 ਲੱਖ, 3 ਹਜ਼ਾਰ ਤੇ 738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 92 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਨਵੇਂ ਐਕਟਿਵ ਕੇਸ...
ਅਮਰੀਕਾ ਦੇ ਮੈਰੀਲੈਂਡ 'ਚ ਗੋਲੀਬਾਰੀ ਤੇ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
. . .  about 3 hours ago
ਵੁੱਡਲੋਨ, 9 ਮਈ - ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਸਨਿੱਚਰਵਾਰ ਸਵੇਰੇ ਗੋਲੀਬਾਰੀ ਤੇ ਅੱਗ ਲੱਗਣ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਵੀ ਗੋਲੀ ਮਾਰ...
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 4 hours ago
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ...
ਦਿੱਲੀ 'ਚ 17 ਮਈ ਤੱਕ ਵੱਧ ਸਕਦੈ ਲਾਕਡਾਊਨ, ਕੇਜਰੀਵਾਲ ਕਰ ਸਕਦੇ ਹਨ ਐਲਾਨ
. . .  about 4 hours ago
ਨਵੀਂ ਦਿੱਲੀ, 9 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦੇਖਣ ਨੂੰ ਮਿਲੀ ਹੈ ਪਰੰਤੂ ਹੋ ਰਹੀਆਂ ਮੌਤਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ...
ਅੱਜ ਦਾ ਵਿਚਾਰ
. . .  about 4 hours ago
ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  1 day ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿਲੋਂ ਨੂੰ ਕੀਤੀ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ , 8 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕੋਵੀਡ ਵਿਰੁੱਧ ਲੜਾਈ ਵਿਚ ਰਾਧਾ ਸਵਾਮੀ ਸਤਸੰਗ ਬਿਆਸ ਦਾ ਸਮਰਥਨ ਮੰਗਿਆ...
ਭਾਕਿਯੂ ( ਏਕਤਾ ) ਊਗਰਾਹਾਂ ਨੇ ਵਪਾਰੀਆਂ ਦੇ ਹੱਕ ਵਿਚ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 8 ਮਈ (ਕਰਮਜੀਤ ਸਿੰਘ) - ਪੰਜਾਬ ਅੰਦਰ ਦਿਨੋਂ - ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਫ਼ਤਹਿਗੜ੍ਹ ਸਾਹਿਬ

ਜੇਲ੍ਹਾਂ 'ਚ ਬੰਦ ਕਿਸਾਨਾਂ ਦੀ ਰਿਹਾਈ ਲਈ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਦੇ ਘਟਨਾਕ੍ਰਮ ਸਬੰਧੀ ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਿਸਾਨਾਂ ਅਤੇ ਸਮਰਥਕਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਰੋਸ ਵਿਖਾਵਾ ਕੀਤਾ ਗਿਆ | ਜਿਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਰਾਹੀਂ ਮੰਗ ਪੱਤਰ ਭੇਜਿਆ ਗਿਆ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਕੇਂਦਰ ਸਰਕਾਰ ਨੇ ਲਗਾਤਾਰ ਪਾਸਾ ਵੱਟਿਆ ਹੋਇਆ ਹੈ, ਜਦੋਂਕਿ ਇਸ ਅੰਦੋਲਨ ਨੂੰ ਢਾਹ ਲਾਉਣ ਲਈ ਦਿੱਲੀ ਪੁਲਿਸ ਰਾਹੀਂ ਕਿਸਾਨਾਂ 'ਤੇ ਝੂਠੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਜਾ ਸਕੇ | ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ ਰਾਸ਼ਟਰਪਤੀ ਦੇ ਨਾਂਅ ਨਾਇਬ ਤਹਿਸੀਲਦਾਰ ਗੁਰਮੀਤ ਸਿੰਘ ਨੂੰ ਸੌਂਪੇ ਮੈਮੋਰੰਡਮ ਰਾਹੀਂ ਮੰਗ ਕੀਤੀ ਗਈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ | 26 ਜਨਵਰੀ ਦੇ ਘਟਨਾਕ੍ਰਮ ਨੂੰ ਲੈ ਕੇ ਦਿੱਲੀ ਪੁਲਿਸ ਵਲੋਂ ਕਿਸਾਨਾਂ ਅਤੇ ਸਮਰਥਕਾਂ 'ਤੇ ਦਰਜ ਕੀਤੇ ਮੁਕੱਦਮੇ ਰੱਦ ਕਰਨ ਦੇ ਨਾਲ-ਨਾਲ ਜੇਲ੍ਹਾਂ 'ਚ ਬੰਦ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਨਿਰਮਲ ਸਿੰਘ ਰਿਊਣਾ, ਪ੍ਰਕਾਸ਼ ਸਿੰਘ ਬੱਬਲ, ਬਲਵਿੰਦਰ ਸਿੰਘ ਚਨਾਰਥਲ, ਕਰਨੈਲ ਸਿੰਘ ਡਡਿਆਣਾ, ਹਰਨੇਕ ਸਿੰਘ ਭੱਲਮਾਜਰਾ, ਮੇਜਰ ਸਿੰਘ ਬਰਵਾਲੀ, ਹਰਿੰਦਰ ਸਿੰਘ ਭੰਗੂ, ਬਲਜਿੰਦਰ ਸਿੰਘ ਜੱਲ੍ਹਾ, ਸੁਖਵਿੰਦਰ ਸਿੰਘ ਸੌਂਟੀ, ਭੁਪਿੰਦਰ ਸਿੰਘ ਨੰਬਰਦਾਰ, ਬਹਾਦਰ ਸਿੰਘ ਮੰਢੋਰ, ਸਾਧੂ ਰਾਮ ਭੱਟਮਾਜਰਾ, ਹਰਿੰਦਰ ਸਿੰਘ ਹੈਪੀ ਮਲਕੋਮਾਜਰਾ, ਪਰਮਜੀਤ ਸਿੰਘ ਕੋਟਲਾ ਬਜਵਾੜਾ, ਜਸਵੀਰ ਸਿੰਘ ਚਨਾਰਥਲ, ਬਲਦੇਵ ਸਿੰਘ ਬਧੌਛੀ, ਕੁਲਵਿੰਦਰ ਸਿੰਘ ਹਰਬੰਸਪੁਰਾ, ਸੁਖਵਿੰਦਰ ਸਿੰਘ ਸੁੱਖਾ, ਗੁਰਜੀਤ ਕੌਰ, ਸਤਪਾਲ ਕੌਰ ਉੱਪਲ ਵੀ ਸ਼ਾਮਿਲ ਸਨ |

ਸ਼੍ਰੋ.ਅ.ਦਲ ਵਲੋਂ ਜੇਲ੍ਹਾਂ 'ਚ ਬੰਦ ਕਿਸਾਨਾਂ ਦੀ ਰਿਹਾਈ ਤੇ ਅੰਦੋਲਨ ਦੇ ਹੱਕ 'ਚ ਕੇਂਦਰ ਖ਼ਿਲਾਫ਼ ਮੁਜ਼ਾਹਰਾ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਇੱਥੇ ਪਾਰਟੀ ਵਰਕਰਾਂ ਵਲੋਂ ਦਿੱਲੀ ਵਿਖੇ ਜੇਲ੍ਹਾਂ 'ਚ ਬੰਦ ਕਿਸਾਨਾਂ ਦੀ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀਆਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੌਂਪੇ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਸੀ.ਪੀ.ਐੱਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਹਰਗਣਾ, ਸੂਬਾ ਮੀਤ ਪ੍ਰਧਾਨ ਜਰਨੈਲ ਔਜਲਾ, ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗੁਰਚਰਨ ਸਿੰਘ ਹਰਬੰਸਪੁਰਾ ਤੀਜੀ ਵਾਰ ਸ਼੍ਰੋ.ਅ.ਦਲ ਐਸ.ਸੀ ਵਿੰਗ ਦੇ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਗੁਰਚਰਨ ਸਿੰਘ ਹਰਬੰਸਪੁਰਾ ਦੀਆਂ ਪਾਰਟੀ ਪ੍ਰਤੀ ਬਿਹਤਰ ਸੇਵਾਵਾਂ ਨੂੰ ਵੇਖਦੇ ਹੋਏ ਤੀਜੀ ਵਾਰ ਐਸ.ਸੀ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੀ ਕੋਠੀ 'ਚੋਂ ਕੀਮਤੀ ਸਾਮਾਨ ਤੇ 5 ਤੋਲੇ ਸੋਨਾ ਚੋਰੀ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਭਮਾਰਸੀ ਜ਼ੇਰ ਵਿਖੇ ਵਿਦੇਸ਼ ਗਏ, ਇਕ ਪਰਿਵਾਰ ਦੇ ਘਰੋਂ 5 ਤੋਲੇ ਸੋਨਾ, ਕੀਮਤੀ ਸਾਮਾਨ ਤੇ 50 ਹਜ਼ਾਰ ਰੁਪਏ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰ ਬਰਿੰਦਰ ਸਿੰਘ ਬੱਬਲ ਤੇ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਵਲੋਂ ਖ਼ੰਡ ਮਿੱਲ ਅੱਗੇ ਧਰਨਾ ਭਲਕੇ

ਖਮਾਣੋਂ, 24 ਫਰਵਰੀ (ਜੋਗਿੰਦਰ ਪਾਲ)-ਗੰਨਾ ਕਾਸ਼ਤਕਾਰ ਕਿਸਾਨਾਂ ਤੇ ਅਹੁਦੇਦਾਰਾਂ ਦੀ ਬੈਠਕ ਪਿੰਡ ਹਵਾਰਾ ਕਲਾਂ ਵਿਖੇ ਹੋਈ | ਜਿਸ 'ਚ ਗੰਨਾ ਕਾਸ਼ਤਕਾਰਾਂ ਵਲੋਂ ਗੰਨੇੇ ਦੀ ਬਕਾਇਆ ਰਾਸ਼ੀ ਸੀਜ਼ਨ 2019-20 ਦੀ ਜੋ 9 ਕਰੋੜ ਦੇ ਲਗਪਗ ਤੇ ਇਸ ਸੀਜ਼ਨ 2020-21 ਦੀ ਬਾਕੀ ਪੇਮੈਂਟ ਜੋ 35 ...

ਪੂਰੀ ਖ਼ਬਰ »

ਵੱਧ ਰਹੀ ਮਹਿੰਗਾਈ ਤੇ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਾਉਣ ਲਈ ਖੇਤਰੀ ਪਾਰਟੀਆਂ ਦੇਸ਼ ਵਿਆਪੀ ਫ਼ਰੰਟ ਬਣਾ ਕੇ ਸੰਘਰਸ਼ ਕਰਨ-ਪੰਜੋਲੀ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੇਸ਼ 'ਚ ਵੱਧ ਰਹੀ ਮਹਿੰਗਾਈ ਅਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਮੁੱਚੀਆਂ ਖੇਤਰੀ ਸਿਆਸੀ ...

ਪੂਰੀ ਖ਼ਬਰ »

ਸਰਹਿੰਦ ਪੁਲਿਸ ਨੇ ਰਾਹਗੀਰ ਤੋਂ ਮੋਬਾਈਲ ਫ਼ੋਨ ਝਪਟਣ ਵਾਲੇ 3 ਨੌਜਵਾਨਾਂ ਨੂੰ ਕੀਤਾ ਗਿ੍ਫ਼ਤਾਰ-ਮਾਮਲਾ ਦਰਜ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਬੀਤੀ 22 ਫਰਵਰੀ ਦੀ ਸ਼ਾਮ ਨੂੰ ਸਰਹਿੰਦ ਮੰਡੀ 'ਚ ਇਕ ਰਾਹਗੀਰ ਪਾਸੋਂ ਮੋਬਾਈਲ ਫ਼ੋਨ ਝਪਟ ਕੇ ਫ਼ਰਾਰ ਹੋਏ 3 ਮੋਟਰਸਾਈਕਲ ਸਵਾਰਾਂ ਨੂੰ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਸ਼ਿਕਾਇਤ ...

ਪੂਰੀ ਖ਼ਬਰ »

ਜੇਕਰ ਲੋਕੀਂ ਨਗਰ ਪਾਲਿਕਾ ਦੀ ਗੱਡੀ ਵਿਚ ਕੂੜਾ ਸੁੱਟਣਗੇ ਤਾਂ ਸ਼ਹਿਰ ਸਾਫ਼ ਹੋ ਜਾਵੇਗਾ-ਅਮਨਦੀਪ ਸ਼ਰਮਾ

ਗੂਹਲਾ ਚੀਕਾ, 24 ਫਰਵਰੀ (ਓ. ਪੀ. ਸੈਣੀ)-ਨਗਰ ਪਾਲਿਕਾ ਦੀ ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਕਿਹਾ ਕਿ ਨਗਰ ਪਾਲਿਕਾ ਨੇ ਸ਼ਹਿਰ ਦੇ ਹਰ ਘਰ 'ਚੋਂ ਕੂੜਾ ਚੁੱਕਣ ਦਾ ਸਿਸਟਮ ਬਣਾਇਆ ਹੋਇਆ ਹੈ | ਕੂੜਾ ਚੁੱਕਣ ਤੋਂ ਬਾਅਦ ਵੀ ਗਲੀਆਂ 'ਚ ਕੂੜਾ ਦਿਖਾਈ ਦਿੰਦਾ ਹੈ | ਇਸ ਲਈ ਹਰ ...

ਪੂਰੀ ਖ਼ਬਰ »

ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਪੈਦਲ ਸਫ਼ਰ ਕਰਨ ਵਾਲਿਆਂ ਦਾ ਪਿੰਡ ਖੰਟ 'ਚ ਸਵਾਗਤ

ਸੰਘੋਲ, 24 ਫਰਵਰੀ (ਗੁਰਨਾਮ ਸਿੰਘ ਚੀਨਾ)-ਜਲ ਸੈਨਾ ਦੇ ਦੋ ਜਵਾਨ ਰਾਮ ਅਤੇ ਸੰਜੇ ਜੋ ਕੇ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਪੈਦਲ ਯਾਤਰਾ 'ਤੇ ਨਿਕਲੇ ਹੋਏ ਹਨ, ਉਨ੍ਹਾਂ ਦਾ ਪਿੰਡ ਖੰਟ ਵਿਖੇ ਪਹੁੰਚਣ 'ਤੇ ਸੇਵਾ ਮੁਕਤ ਜਲ ਸੈਨਾ ਅਧਿਕਾਰੀ ਸਵਰਨ ਸਿੰਘ ਮਾਨ ਖੰਟ ਦੀ ਅਗਵਾਈ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਕੈਂਪ ਲਗਾ ਕੇ ਲੋਕਾਂ ਨੂੰ ਆਯੂਸ਼ਮਾਨ ਈ ਕਾਰਡ ਬਾਰੇ ਜਾਗਰੂਕ ਕਰਨ-ਗੁਰਨੇਤਰ

ਬਸੀ ਪਠਾਣਾਂ, 24 ਫਰਵਰੀ (ਰਵਿੰਦਰ ਮੌਦਗਿਲ)-ਜ਼ਿਲ੍ਹਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਨੇਤਰ ਸਿੰਘ ਨੇ ਸਮੂਹ ਗਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਕੈਂਪ ਲਗਾ ਕੇ ਲੋਕਾਂ ਨੂੰ ਭਾਰਤ ਸਰਕਾਰ ਦੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ...

ਪੂਰੀ ਖ਼ਬਰ »

ਬਾਰਦਾਨਾ ਨਾ ਮਿਲਣ 'ਤੇ ਸ਼ੈਲਰ ਐਸੋਸੀਏਸ਼ਨ ਵਲੋਂ ਮੀਟਿੰਗ

ਅਮਲੋਹ, 24 ਫਰਵਰੀ (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ੈਲਰ ਮਾਲਕਾਂ ਨੂੰ ਆਪਣੇ ਹਿੱਸੇ ਦਾ 50 ਫ਼ੀਸਦੀ ਬਾਰਦਾਨਾ ਨਾ ਦੇਣ ਕਾਰਨ ਸ਼ੈਲਰ ਐਸੋਸੀਏਸ਼ਨ ਅਮਲੋਹ ਦੇ ਮੈਂਬਰਾਂ ਵਲੋਂ ਅੱਜ ਅਮਲੋਹ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਸ਼ੈਲਰ ਐਸੋਸੀਏਸ਼ਨ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ ਕਾਲਜ 'ਚ ਪਰਾਲੀ ਪ੍ਰਬੰਧਨ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਐਗਰੀਕਲਚਰਲ ਇੰਜੀ: ਵਿਭਾਗ ਵਲੋਂ ਖੇਤੀਬਾੜੀ ਵਿਗਿਆਨ ਕੇਂਦਰ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਾਭਪਾਤਰੀ-ਨਾਗਰਾ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਲੋੜਵੰਦ ਲੋਕਾਂ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਸਹੂਲਤ ਦਾ ਵੱਧ ਤੋਂ ਵੱਧ ਲੈਣ ਲਈ ਲਾਭਪਾਤਰੀਆਂ ...

ਪੂਰੀ ਖ਼ਬਰ »

ਸਾਂਝੇ ਸੇਵਾ ਕੇਂਦਰ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਿਾੲਆ

ਬਸੀ ਪਠਾਣਾਂ, 24 ਫਰਵਰੀ (ਗੁਰਬਚਨ ਸਿੰਘ ਰੁਪਾਲ)-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਸੀ ਪਠਾਣਾਂ ਦੇ ਸੀ.ਐਸ.ਸੀ. ਸੈਂਟਰ ਵਿਖੇ ਵੀ.ਐਲ.ਈ ਅਭੈ ਮਲਹੋਤਰਾ ਦੀ ਅਗਵਾਈ 'ਚ ਕੈਂਪ ਲਗਾ ਕੇ ਲਾਭਪਾਤਰੀਆਂ ਦੇ ਕਾਰਡ ਬਣਾਏ ਗਏ ਅਤੇ ਯੋਗ ਲਾਭਪਾਤਰੀਆਂ ਨੂੰ ਇਸ ਸਬੰਧੀ ਜਾਗਰੂਕ ਵੀ ...

ਪੂਰੀ ਖ਼ਬਰ »

ਆਮ ਨੌਜਵਾਨਾਂ ਨੂੰ ਪੇਂਡੂ ਬੱਸ ਰੂਟਾਂ ਦੇ ਪਰਮਿਟ ਦੇ ਕੇ ਸਰਕਾਰ ਨੇ ਕਾਇਮ ਕੀਤੀ ਮਿਸਾਲ-ਜੀ.ਪੀ.

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਪੱਧਰੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਦੇ 9 ਲਾਭਪਾਤਰੀਆਂ ਨੂੰ ਪੇਂਡੂ ਬੱਸ ਰੂਟਾਂ ਦੇ ਪਰਮਿਟ ਦਿੱਤੇ ਗਏ | ਸਮਾਗਮ 'ਚ ਬਸੀ ਪਠਾਣਾਂ ਦੇ ਵਿਧਾਇਕ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸੰਧੂ ਦੇ ਸਪੁੱਤਰ ਹਰਮਨਜੋਤ ਨੇ ਪੰਜਾਬ ਪੱਧਰੀ ਨਸ਼ਾਨੇਬਾਜ਼ੀ ਚੈਂਪੀਅਨਸ਼ਿਪ 'ਚ ਜਿੱਤੇ 3 ਸੋਨ ਤਗਮੇ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਮੁਹਾਲੀ ਵਿਖੇ ਹੋਈ 55ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ 'ਚ ਹਰਮਨਜੋਤ ਸਿੰਘ ਸੰਧੂ ਨੇ ਸੀਨੀਅਰ, ਜੂਨੀਅਰ ਅਤੇ ਯੂਥ ਕੈਟਾਗਰੀ 'ਚੋਂ 10 ਮੀਟਰ ਰਾਈਫ਼ਲ ਨਿਸ਼ਾਨੇਬਾਜ਼ੀ 'ਚੋਂ ਤਿੰਨ ਸੋਨੇ ਦੇ ਤਗਮੇ ਜਿੱਤ ਕੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਪਾਵਰ ਪੁਆਇੰਟ ਪੇਸ਼ਕਾਰੀ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੈਮਿਸਟਰੀ ਵਿਭਾਗ ਵਲੋਂ ਪਾਵਰ ਪੁਆਇੰਟ ਪੇਸ਼ਕਾਰੀ ਮੁਕਾਬਲੇ ਕਰਵਾਏ ਗਏ | ਜਿਸ 'ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਕੈਪਟਨ ਤੇ ਸੁਖਬੀਰ ਦੀ ਮਿਲੀਭੁਗਤ ਕਾਰਨ ਸ਼ੋ੍ਰਮਣੀ ਕਮੇਟੀ ਚੋਣਾਂ 'ਚ ਹੋ ਰਹੀ ਦੇਰੀ-ਲਖਵੀਰ, ਗੁਰਮੀਤ

ਬਸੀ ਪਠਾਣਾਂ, 24 ਫਰਵਰੀ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਥਾਬਲ ਅਤੇ ਸੀਨੀਅਰ ਆਗੂ ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਮਿਲੀਭੁਗਤ ਕਾਰਨ ਹੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ-ਚੇਅਰਮੈਨ ਬੌਬੀ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਮਨਪ੍ਰੀਤ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਹੁਣ ਸਰਕਾਰ ਵਲੋਂ ਜੇ ਫਾਰਮ ਵਾਲੇ ...

ਪੂਰੀ ਖ਼ਬਰ »

ਪਿੰਡ ਬਡਾਲੀ ਆਲਾ ਸਿੰਘ ਨੂੰ ਜ਼ਿਲੇ੍ਹ ਦਾ ਮਾਡਲ ਪਿੰਡ ਬਣਾਇਆ ਜਾਵੇਗਾ-ਮੁਨਸ਼ੀ ਰਾਮ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਪੱਤਰ ਪ੍ਰੇਰਕ)-ਬਲਾਕ ਖੇੜਾ ਦੇ ਅਧੀਨ ਪੈਂਦੇ ਪਿੰਡ ਬਡਾਲੀ ਆਲਾ ਸਿੰਘ ਨੂੰ ਜ਼ਿਲੇ੍ਹ ਦਾ ਮਾਡਲ ਪਿੰਡ ਬਣਾਇਆ ਜਾਵੇਗਾ | ਜਿਸ ਦੇ ਤਹਿਤ ਪਿੰਡ 'ਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਜਾਰੀ ਹਨ | ਇਸ ਗੱਲ ਦਾ ਪ੍ਰਗਟਾਵਾ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਦਾਖ਼ਲਾ ਮੁਹਿੰਮ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ

ਅਮਲੋਹ, 24 ਫਰਵਰੀ (ਰਿਸ਼ੂ ਗੋਇਲ)-ਸਰਕਾਰੀ ਸਕੂਲਾਂ 'ਚ ਨਵੇਂ ਸੈਸ਼ਨ ਦੀ ਦਾਖਲਾ ਮੁਹਿੰਮ ਸ਼ੁਰੂ ਕਰਨ ਲਈ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਵਿਖੇ ਇਕ ਮੀਟਿੰਗ ਹੋਈ ਜਿਸ 'ਚ ਬਲਾਕ ਅਮਲੋਹ ਦੇ ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ ਦੇ 24 ਸਕੂਲ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਸਰਹਿੰਦ ਦੇ ਕਰਮਚਾਰੀਆਂ ਨੇ ਗੁਲਸ਼ਨ ਰਾਏ ਬੌਬੀ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਤੇ ਉਨ੍ਹਾਂ ਦੀ ਧਰਮ ਪਤਨੀ ਪ੍ਰਵੀਨ ਕੁਮਾਰੀ ਦੁਆਰਾ ਨਗਰ ਕੌਂਸਲ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਮਾਰਕੀਟ ਕਮੇਟੀ ਦਫ਼ਤਰ ਪੁੱਜਣ ਤੇ ਸਟਾਫ਼ ...

ਪੂਰੀ ਖ਼ਬਰ »

ਹਲਕੇ ਦੇ ਪਿੰਡਾਂ 'ਚ ਸਰਬਪੱਖੀ ਵਿਕਾਸ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ-ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸ਼ਹਿਰੀ ਤਰਜ਼ 'ਤੇ ਸਾਰੀਆਂ ਮਿਆਰੀ ਸੁੱਖ ਸਹੂਲਤਾਂ ਦੇਣ ਲਈ ਬਚਨਬੱਧ ਹੈ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡਾਂ ਦੀ ਜਨਤਾ ਨੇ ਮਹਿਲਾ ਸਰਪੰਚਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ-ਬੀ.ਡੀ.ਪੀ.ਓ. ਭੁਪਿੰਦਰ

ਬਸੀ ਪਠਾਣਾਂ, 24 ਫਰਵਰੀ (ਰਵਿੰਦਰ ਮੌਦਗਿਲ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਮੁਹਾਲੀ ਦੀਆਂ ਹਦਾਇਤਾਂ ਮੁਤਾਬਿਕ ਪੰਚਾਇਤ ਸੰਮਤੀ ਦਫ਼ਤਰ ਵਿਖੇ ਚੱਲ ਰਹੇ ਕੈਂਪ ਦੇ ਤੀਜੇ ਦਿਨ ਬਲਾਕ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਭੁਪਿੰਦਰ ਸਿੰਘ ਨੇ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਵਿਚ 'ਪੰਜਾਬੀ ਬੋਲੀ ਅਤੇ ਕਿਸਾਨੀ ਸੱਭਿਆਚਾਰ' ਵਿਸ਼ੇ 'ਤੇ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ 'ਪੰਜਾਬੀ ਬੋਲੀ ਅਤੇ ਕਿਸਾਨੀ ਸੱਭਿਆਚਾਰ' ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਬਸੀ ਪਠਾਣਾਂ ਦੀ ਕੌਂਸਲਰ ਟੁਲਾਨੀ ਵਲੋਂ ਵਿਧਾਇਕ ਦੀ ਪਤਨੀ ਦਾ ਸਨਮਾਨ

ਬਸੀ ਪਠਾਣਾਂ, 24 ਫਰਵਰੀ (ਰਵਿੰਦਰ ਮੌਦਗਿਲ)-ਦੂਜੀ ਵਾਰ ਕੌਂਸਲਰ ਚੁਣੇ ਗਏ ਰਜਨੀ ਟੁਲਾਨੀ ਸਾਬਕਾ ਨਗਰ ਕੌਂਸਲ ਮੀਤ ਪ੍ਰਧਾਨ ਵਲੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਦੇ ਧਰਮ ਪਤਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ | ਇਸ ਮੌਕੇ ਗੁਰਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਪਿੰਡ ਕੋਟਲਾ ਬਡਲਾ ਵਿਖੇ ਵਿਕਾਸ ਕਾਰਜ ਜਾਰੀ

ਭੜੀ, 24 ਫਰਵਰੀ (ਭਰਪੂਰ ਸਿੰਘ ਹਵਾਰਾ)-ਪਿੰਡ ਕੋਟਲਾ ਬਡਲਾ ਵਿਖੇ ਸੜਕ ਤੇ ਰੂੜੀਆਂ ਆਉਣ ਤੋਂ ਰੋਕਣ ਲਈ ਕੰਧ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਮਨਜੋਤ ਸਿੰਘ ਬਡਲਾ ਨੇ ਦੱਸਿਆ ਕਿ ਇਹ ਵਿਕਾਸ ਕਾਰਜ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX