ਤਾਜਾ ਖ਼ਬਰਾਂ


ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਹੋਇਆ ਦਿਹਾਂਤ
. . .  8 minutes ago
ਅੰਮ੍ਰਿਤਸਰ, 10 ਮਈ (ਸੁਰਿੰਦਰ ਕੋਛੜ) - ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਲਮ ਲੋਹਾਰ ਦੇ ਪੁੱਤਰ ਅਤੇ ਦੁਨੀਆਂ ਭਰ 'ਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਆਰਿਫ਼ ਲੋਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ...
ਡਾ. ਰਾਜ ਕੁਮਾਰ ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਅਤੇ 2500 ਰੁਪਏ ਵੰਡੇ ਗਏ
. . .  13 minutes ago
ਖਾਸਾ (ਅੰਮ੍ਰਿਤਸਰ), 9 ਮਈ (ਗੁਰਨੇਕ ਸਿੰਘ ਪੰਨੂ) - ਅੱਜ ਇੰਡਿਆ ਗੇਟ ਦੇ ਨਜ਼ਦੀਕ ਬੀ.ਆਰ ਰਿਜ਼ਾਰਟ ਵਿਖੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ...
ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  19 minutes ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  43 minutes ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  27 minutes ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਅਕਾਲ ਚਲਾਣਾ ਕਰ ਗਏ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ
. . .  about 1 hour ago
ਜੌਹਲਾਂ (ਜਲੰਧਰ), 9 ਮਈ - ਨਿਰਮਲ ਕੁਟੀਆਂ ਜੌਹਲਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਤੜਕੇ 4.30 ਵਜੇ ਦੇ ਕਰੀਬ ਦਿਹਾਂਤ...
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 17 ਪ੍ਰੋਫੈਸਰਾਂ ਦੀ 18 ਦਿਨਾਂ ਵਿਚ ਹੋਈ ਮੌਤ
. . .  about 1 hour ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ। ਉੱਥੇ ਹੀ, ਇਕ ਪ੍ਰੇਸ਼ਾਨ...
ਉਤਰ ਪ੍ਰਦੇਸ਼ ਵਿਚ 17 ਮਈ ਤੱਕ ਵਧਾਇਆ ਗਿਆ ਕੋਰੋਨਾ ਕਰਫ਼ਿਊ
. . .  about 1 hour ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ...
ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ
. . .  about 2 hours ago
ਸ਼ੰਘਾਈ, 9 ਮਈ - ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ 'ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ...
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਵਾਨ ਸ਼ਹੀਦ
. . .  about 2 hours ago
ਕੋਟਲੀ ਸੂਰਤ ਮੱਲ੍ਹੀ (ਬਟਾਲਾ) , 9 ਮਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਭਾਰਤੀ ਫ਼ੌਜ ਦੇ ਜਵਾਨ ਦੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋ...
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ 37 ਲੱਖ ਤੋਂ ਹੋਏ ਪਾਰ
. . .  about 3 hours ago
ਨਵੀਂ ਦਿੱਲੀ, 9 ਮਈ - ਭਾਰਤ ਵਿਚ ਕੋਰੋਨਾਵਾਇਰਸ ਪਿਛਲੇ 24 ਘੰਟਿਆਂ ਦੌਰਾਨ 4 ਲੱਖ, 3 ਹਜ਼ਾਰ ਤੇ 738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 92 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਨਵੇਂ ਐਕਟਿਵ ਕੇਸ...
ਅਮਰੀਕਾ ਦੇ ਮੈਰੀਲੈਂਡ 'ਚ ਗੋਲੀਬਾਰੀ ਤੇ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
. . .  about 4 hours ago
ਵੁੱਡਲੋਨ, 9 ਮਈ - ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਸਨਿੱਚਰਵਾਰ ਸਵੇਰੇ ਗੋਲੀਬਾਰੀ ਤੇ ਅੱਗ ਲੱਗਣ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਵੀ ਗੋਲੀ ਮਾਰ...
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 4 hours ago
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ...
ਦਿੱਲੀ 'ਚ 17 ਮਈ ਤੱਕ ਵੱਧ ਸਕਦੈ ਲਾਕਡਾਊਨ, ਕੇਜਰੀਵਾਲ ਕਰ ਸਕਦੇ ਹਨ ਐਲਾਨ
. . .  about 5 hours ago
ਨਵੀਂ ਦਿੱਲੀ, 9 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦੇਖਣ ਨੂੰ ਮਿਲੀ ਹੈ ਪਰੰਤੂ ਹੋ ਰਹੀਆਂ ਮੌਤਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ...
ਅੱਜ ਦਾ ਵਿਚਾਰ
. . .  about 5 hours ago
ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  1 day ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਫਾਜ਼ਿਲਕਾ / ਅਬੋਹਰ

ਸ਼ਰਾਬ ਫ਼ੈਕਟਰੀ ਨਿਰਮਾਣ ਦੇ ਵਿਰੋਧ 'ਚ ਪਿੰਡ ਵਾਸੀਆਂ ਦਾ ਸੰਘਰਸ਼ ਹੋਇਆ ਤੇਜ਼

ਫ਼ਾਜ਼ਿਲਕਾ, 24 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸ਼ਰਾਬ ਫ਼ੈਕਟਰੀ ਦੇ ਵਿਰੋਧ ਵਿਚ ਵੱਖ-ਵੱਖ ਪਿੰਡਾਂ ਦੇ ਸੈਂਕੜੇ ਕਿਸਾਨਾਂ ਵਲੋਂ ਪਿਛਲੇ 10 ਦਿਨਾਂ ਤੋਂ ਨੈਸ਼ਨਲ ਹਾਈਵੇ ਜਾਮ ਕੀਤਾ ਹੋਇਆ ਹੈ | ਇਸ ਨੂੰ ਲੈ ਕੇ ਵੱਖ-ਵੱਖ ਦੇ ਲੋਕਾਂ ਵਲੋਂ ਜਿੱਥੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਉੱਥੇ ਹੀ ਪਤੀ-ਪਤਨੀ ਮਰਨ ਵਰਤ 'ਤੇ ਬੈਠੇ ਹੋਏ ਹਨ | ਨੈਸ਼ਨਲ ਹਾਈਵੇ ਨੰਬਰ 10 ਜਾਮ ਹੋਣ ਕਾਰਨ ਪੰਜਾਬ, ਰਾਜਸਥਾਨ, ਜੰਮੂ ਕਸ਼ਮੀਰ, ਗੁਜਰਾਤ, ਹਰਿਆਣਾ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ | ਭੁੱਖ ਹੜਤਾਲ ਤੇ ਰਮਨ ਝੀਂਝਾ, ਅੰਤ ਰਾਮ, ਲੇਖ ਰਾਜ ਕੰਬੋਜ, ਸੁਰਿੰਦਰ ਕੁਮਾਰ, ਕੁਲਦੀਪ ਸਿੰਘ, ਰਵਿੰਦਰ ਕੁਮਾਰ ਅਤੇ ਔਰਤਾਂ ਵਿਚ ਸ਼ਾਰਦਾ ਸਹਾਰਨ, ਇੰਦਰਾ ਨਾਨੋਦੀਆ, ਸੰਜੂ ਹੀਰਾਂ ਵਾਲੀ, ਸੰਤੋਸ਼, ਅਣੂ, ਗੋਮਤੀ ਹੀਰਾਂ ਵਾਲੀ ਬੈਠੇ ਹਨ | ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਨਸ਼ੇ ਦਾ ਖ਼ਾਤਮਾ ਤਾਂ ਕੀ ਕਰਨਾ ਸੀ, ਬਲਕਿ ਸ਼ਰਾਬ ਫ਼ੈਕਟਰੀ ਲਾ ਕੇ ਨਸ਼ੇ ਵਿਚ ਵਾਧਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਕਟਰੀ ਨਾਲ ਫ਼ਾਜ਼ਿਲਕਾ ਇਲਾਕੇ ਅੰਦਰ ਪਿੰਡਾਂ ਦੀ ਜ਼ਮੀਨ ਦਾ ਪੀਣ ਯੋਗ ਤੇ ਖੇਤੀਯੋਗ ਪਾਣੀ ਦੂਸ਼ਿਤ ਹੋ ਜਾਵੇਗਾ, ਜਿਸ ਨਾਲ ਫ਼ੈਕਟਰੀ ਦੇ ਆਲੇ-ਦੁਆਲੇ ਦੇ ਪਿੰਡਾਂ ਦੀ ਜ਼ਮੀਨ ਬੰਜਰ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਫ਼ੈਕਟਰੀ ਤੋਂ ਨਿਕਲਣ ਵਾਲੇ ਰਸਾਇਣਿਕ ਪਦਾਰਥਾਂ ਨਾਲ ਵਾਤਾਵਰਨ ਵੀ ਦੂਸ਼ਿਤ ਹੋਵੇਗਾ, ਜੋ ਕਿ ਮਨੁੱਖੀ ਜੀਵਨ ਲਈ ਖ਼ਤਰਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫ਼ੈਕਟਰੀ ਦੀ ਮਨਜ਼ੂਰੀ ਦੇਣ ਸਮੇਂ ਇਸ ਗੱਲ ਵੱਲ ਧਿਆਨ ਨਹੀਂ ਦਿੱਤਾ ਕਿ ਇਸ ਤੋਂ ਕੁੱਝ ਹੀ ਦੂਰੀ ਤੇ ਮੰਦਰ ਅਤੇ ਪ੍ਰਾਈਵੇਟ ਸਕੂਲ ਹੈ | ਇਸ ਦੇ ਬਾਵਜੂਦ ਸ਼ਰਾਬ ਫ਼ੈਕਟਰੀ ਲਗਾਉਣ ਲਈ ਅਧਿਕਾਰੀਆਂ ਨੇ ਮਨਜ਼ੂਰੀ ਕਿਸ ਤਰ੍ਹਾਂ ਦੇ ਦਿੱਤੀ | ਉਨ੍ਹਾਂ ਕਿਹਾ ਕਿ ਬੜੀ ਸ਼ਰਮ ਦੀ ਗੱਲ ਹੈ ਕਿ ਪਿਛਲੇ 10 ਦਿਨਾਂ ਤੋਂ ਫ਼ੈਕਟਰੀ ਦੇ ਨਿਰਮਾਣ ਨੂੰ ਬੰਦ ਕਰਨ ਲਈ ਉਹ ਸੜਕ ਤੇ ਬੈਠੇ ਹਨ, ਪਰ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਉਨ੍ਹਾਂ ਦੀ ਬਾਂਹ ਨਹੀਂ ਪਕੜੀ | ਉਨ੍ਹਾਂ ਕਿਹਾ ਕਿ ਜਿਤਨੀ ਦੇਰ ਤੱਕ ਸ਼ਰਾਬ ਫ਼ੈਕਟਰੀ ਦੇ ਨਿਰਮਾਣ ਨੂੰ ਰੋਕਿਆ ਨਹੀਂ ਜਾਂਦਾ, ਉਤਨੀ ਦੇਰ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ |

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੀਤੀ ਗੇਟ ਰੈਲੀ

ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਰੋਡਵੇਜ਼ ਦੇ ਸਬ ਡਿਪੂ ਫ਼ਾਜ਼ਿਲਕਾ ਵਿਖੇ ਗੇਟ ਰੈਲੀ ਕੀਤੀ ਗਈ, ਜਿਸ ਵਿਚ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਭਾਰਤ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਔਰਤ ਖ਼ਿਲਾਫ਼ ਮਾਮਲਾ ਦਰਜ਼ ਕਰ ਕੇ ਸਵਾ 25 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕਰ ਲਈ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਮਨਜੀਤ ਕੌਰ ਪਤਨੀ ਸੁੱਚਾ ਸਿੰਘ ਵਾਸੀ ਮੰਡੀ ਲਾਧੂਕਾ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਔਰਤ ਨੇ ਆਪਣੇ ਪਤੀ 'ਤੇ ਬਿਨਾਂ ਤਲਾਕ ਲਏ ਦੂਜਾ ਵਿਆਹ ਕਰਵਾਉਣ ਦੇ ਦੋਸ਼ ਲਾਏ

ਅਬੋਹਰ, 24 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਪਿੰਡ ਕੰਧਵਾਲਾ ਅਮਰਕੋਟ ਦੇ ਨੇੜੇ ਪੈਂਦੀ ਢਾਣੀ ਤੂੰਬੜਭੰਨ ਵਿਆਹੀ ਇਕ ਔਰਤ ਨੇ ਆਪਣੇ ਪਤੀ 'ਤੇ ਬਿਨਾਂ ਤਲਾਕ ਲਏ ਦੂਜਾ ਵਿਆਹ ਕਰਵਾਉਣ ਦੇ ਦੋਸ਼ ਲਾਉਂਦਿਆਂ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਵਾਰਿਸ ਦੀ ਮੌਤ ਗੈਸ ਚੜ੍ਹਨ ਨਾਲ ਹੋਈ-ਮਿ੍ਤਕ ਦਾ ਮਾਮਾ

ਅਬੋਹਰ, 24 ਫਰਵਰੀ (ਕੁਲਦੀਪ ਸਿੰਘ ਸੰਧੂ)- ਬੀਤੇ ਦਿਨੀਂ ਮਲੋਟ ਰੋਡ 'ਤੇ ਇਕ ਬੰਦ ਕਾਰ ਵਿਚ ਮਿ੍ਤਕ ਮਿਲੇ 19 ਸਾਲਾ ਵਾਰਿਸ ਦੇ ਸਬੰਧ ਵਿਚ ਜਿੱਥੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਦੀ ਹੱਤਿਆ ਦਾ ਸ਼ੱਕ ਜਤਾਇਆ ਜਾ ਰਿਹਾ ਸੀ, ਉੱਥੇ ਅੱਜ ਇਸ ਮਾਮਲੇ ਵਿਚ ਉਸ ਸਮੇਂ ਇਕ ਨਵਾਂ ...

ਪੂਰੀ ਖ਼ਬਰ »

ਨਾਬਾਲਗਾ ਦੇ ਜਨਮ ਪੱਤਰਾਂ ਨਾਲ ਛੇੜਛਾੜ ਕਰਕੇ ਵਿਆਹ ਕਰਾਉਣ ਵਾਲੇ ਦੋਸ਼ੀ ਤੇ ਸਾਥੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 24 ਫਰਵਰੀ (ਰਾਕੇਸ਼ ਛਾਬੜਾ)- ਪਿੰਡ ਉਝਾਂਵਾਲੀ ਵਿਚ ਇਕ ਨੌਜਵਾਨ ਵਲੋਂ ਆਪਣੇ ਸਾਥੀਆਂ ਦੀ ਸਹਾਇਤਾ ਨਾਲ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਘਰੋਂ ਭਜਾ ਕੇ ਲੈ ਜਾਣ ਤੋਂ ਬਾਅਦ ਲੜਕੀ ਦੇ ਜਨਮ ਪ੍ਰਮਾਣ ਪੱਤਰਾਂ ਦੇ ਨਾਲ ਛੇੜਛਾੜ ਕਰਕੇ ਉਸ ਨਾਲ ਵਿਆਹ ਕਰਵਾ ...

ਪੂਰੀ ਖ਼ਬਰ »

ਸੰਗਰੂਰ ਵਿਖੇ 28 ਫਰਵਰੀ ਨੂੰ ਬੇਰੁਜ਼ਗਾਰਾਂ ਵਲੋਂ ਵੱਡਾ ਇਕੱਠ ਹੋਵੇਗਾ-ਆਗੂ

ਜਲਾਲਾਬਾਦ, 24 ਫਰਵਰੀ (ਜਤਿੰਦਰ ਪਾਲ ਸਿੰਘ)-28 ਫਰਵਰੀ ਨੂੰ ਸੁੱਤੀ ਸਰਕਾਰ ਨੂੰ ਜਗਾਉਣ ਲਈ ਬੇਰੁਜ਼ਗਾਰ ਅਧਿਆਪਕਾਂ ਦਾ ਵੱਡਾ ਇਕੱਠ ਸਿੱਖਿਆ ਮੰਤਰੀ ਪੰਜਾਬ ਦੀ ਸੰਗਰੂਰ ਵਿਖੇ ਕੋਠੀ ਦੇ ਬਾਹਰ ਵੱਡਾ ਇਕੱਠ ਕੀਤਾ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਲੋਕ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਜਲਦ ਤੋਂ ਜਲਦ ਈ-ਕਾਰਡ ਬਣਾਉਣ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣ ਲਈ 28 ਮਾਰਚ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ...

ਪੂਰੀ ਖ਼ਬਰ »

ਸੀ.ਪੀ.ਐੱਫ. ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦੀ ਫੂਕੀ ਅਰਥੀ

ਫ਼ਾਜ਼ਿਲਕਾ, 24 ਫ਼ਰਵਰੀ (ਦਵਿੰਦਰ ਪਾਲ ਸਿੰਘ)- ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਵਲੋਂ ਦਿੱਤੇ ਸੱਦੇ ਤਹਿਤ ਨਵੀਂ ਪੈਨਸ਼ਨ ਸਕੀਮ ਤਹਿਤ ਭਰਤੀ ਹੋਏ ਲੱਖਾਂ ਮੁਲਾਜ਼ਮਾਂ ਤੇ ਲਾਗੂ ਕੀਤੇ ਵਿੱਤ ਵਿਭਾਗ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਕੋਰੋਨਾ ਨਾਲ ਪੀੜਤ ਹੋਇਆ ਇਕ ਵਿਅਕਤੀ

ਫ਼ਾਜ਼ਿਲਕਾ, 24 ਫ਼ਰਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਨਾਲ ਅੱਜ ਇਕ ਵਿਅਕਤੀ ਪੀੜਤ ਹੋਇਆ ਹੈ | ਜਦੋਂਕਿ 2 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਅੱਜ ਤੱਕ 3932 ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ ਫ਼ਾਜ਼ਿਲਕਾ ਦੇ ਏ.ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ

ਫ਼ਾਜ਼ਿਲਕਾ, 24 ਫ਼ਰਵਰੀ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਅਰਨੀਵਾਲਾ ਅਤੇ ਸੰਯੁਕਤ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਵਿਖੇ ਏ.ਡੀ.ਸੀ. ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ | ਜਿਸ ਵਿਚ ਕਿਸਾਨ ਸੋਧ ...

ਪੂਰੀ ਖ਼ਬਰ »

ਯਾਤਰੀ ਰੇਲ ਗੱਡੀਆਂ ਚਲਾਏ ਜਾਣ ਦੀ ਮੰਗ

ਮੰਡੀ ਲਾਧੂਕਾ, 24 ਫਰਵਰੀ (ਰਾਕੇਸ਼ ਛਾਬੜਾ)-ਨਾਰਦਨ ਰੇਲਵੇ ਯਾਤਰੀ ਸੰਮਤੀ ਦੀ ਇਕ ਮੀਟਿੰਗ ਨਾਨਕ ਚੰਦ ਕੁੱਕੜ ਦੀ ਅਗਵਾਈ ਹੇਠ ਸੰਪੰਨ ਹੋਈ | ਇਸ ਮੀਟਿੰਗ ਵਿਚ ਯਾਤਰੀ ਰੇਲ ਗੱਡੀਆਂ ਨੂੰ ਚਲਾਏ ਜਾਣ ਦੀ ਮੰਗ ਕੀਤੀ ਗਈ ਹੈ | ਨਾਰਦਨ ਰੇਲਵੇ ਯਾਤਰੀ ਸੰਮਤੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਸੁਨੀਲ ਜਾਖੜ ਨੇ ਵਿੱਕੀ ਸ਼ਰਮਾ ਨੂੰ ਦਿੱਤੀ ਵਧਾਈ

ਅਬੋਹਰ, 24 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਵਾਰਡ ਨੰਬਰ 35 ਤੋਂ ਸ਼ਾਨਦਾਰ ਵੋਟਾਂ ਨਾਲ ਚੋਣ ਜਿੱਤਣ ਵਾਲੇ ਰਿਕੁਲ ਸ਼ਰਮਾ ਦੇ ਪਤੀ ਵਿਕੀ ਸ਼ਰਮਾ ਵਲੋਂ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਰਿਕੁਲ ਸ਼ਰਮਾ ਦੀ ਜਿੱਤ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਸਵੱਛ ਭਾਰਤ ਮਿਸ਼ਨ ਦੇ ਤਹਿਤ ਫਾਜ਼ਿਲਕਾ 'ਚ ਕੱਢੀ ਜਾਗਰੂਕਤਾ ਰੈਲੀ

ਫ਼ਾਜ਼ਿਲਕਾ, 24 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਨਗਰ ਕੌਂਸਲ ਫਾਜ਼ਿਲਕਾ ਵਲੋਂ ਸਵੱਛ ਭਾਰਤ ਮਿਸ਼ਨ ਦੇ ਤਹਿਤ ਫਾਜ਼ਿਲਕਾ ਦੇ ਘੰਟਾ ਘਰ ਚੌਂਕ ਤੋਂ ਵੱਖ ਵੱਖ ਬਾਜ਼ਾਰਾਂ ਤੋਂ ...

ਪੂਰੀ ਖ਼ਬਰ »

ਆਪ੍ਰੇਸ਼ਨ ਗ੍ਰੀਨਜ਼ ਸਕੀਮ-ਟਾਪ ਟੂ ਟੋਟਲ ਤਹਿਤ ਕਿੰਨੂ ਦੀ ਫ਼ਸਲ ਲਈ ਪੈਗ੍ਰੇਕਸਕੋ ਨੂੰ ਸਟੇਟ ਇੰਪਲੀਮੈਂਟਿੰਗ ਏਜੰਸੀ ਵਜੋਂ ਕੀਤਾ ਨਿਯੁਕਤ

ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਨੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੈਗ੍ਰੇਕਸਕੋ) ਨੂੰ ਆਪ੍ਰੇਸ਼ਨ ਗਰੀਨਜ਼ ਸਕੀਮ- ਟਾਪ ਟੂ ਟੋਟਲ ਅਧੀਨ ਕਿੰਨੂ ਦੀ ਫ਼ਸਲ ਲਈ ਸਟੇਟ ਇੰਪਲੀਮੈਂਟਿੰਗ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ ਦੇ ਸਬੰਧ 'ਚ ਹੋਈ ਮੀਟਿੰਗ

ਫ਼ਾਜ਼ਿਲਕਾ, 24 ਫ਼ਰਵਰੀ (ਦਵਿੰਦਰ ਪਾਲ ਸਿੰਘ)-ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਤਰਸੇਮ ਮੰਗਲਾ ਦੀ ਅਗਵਾਈ ਹੇਠ ਮਾਨਯੋਗ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਦੀ ਮੌਤ ਨਾਲ ਸੰਗੀਤ ਜਗਤ ਨੂੰ ਪਿਆ ਦਾ ਵੱਡਾ ਘਾਟਾ-ਸੰਗੀਤ ਪ੍ਰੇਮੀ

ਫ਼ਾਜ਼ਿਲਕਾ, 24 ਫ਼ਰਵਰੀ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਸੰਗੀਤ ਕਲਾ ਕੇਂਦਰ ਵਿਖੇ ਇਕ ਸ਼ੋਕ ਸਭਾ ਕੀਤੀ ਗਈ ਜਿਸ ਵਿਚ ਗਾਇਕ ਸਰਦੂਲ ਸਿਕੰਦਰ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਉਸਤਾਦ ਕ੍ਰਿਸ਼ਨ ਸ਼ਾਂਤ, ਡਾ. ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਵਰਚੂਅਲ ਸਮਾਗਮ ਰਾਹੀਂ ਨੌਜਵਾਨਾਂ ਨੂੰ ਪੇਂਡੂ ਬੱਸ ਸੇਵਾ ਪਰਮਿਟ ਤਕਸੀਮ

ਫਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਰਚੂਅਲ ਸਮਾਗਮ ਰਾਹੀਂ ਰਾਜ ਦੇ 3000 ਨੌਜਵਾਨਾਂ ਨੂੰ ਪੇਂਡੂ ਬੱਸ ਸੇਵਾ ਪਰਮਿਟ ਦੇਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਦੇ ਨਾਲ ਟਰਾਂਸਪੋਰਟ ਵਿਭਾਗ ਦੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ 2 ਮਾਰਚ ਨੂੰ ਘੇਰਨਗੇ ਡਿਪਟੀ ਕਮਿਸ਼ਨਰ ਦਫ਼ਤਰ

ਫ਼ਾਜ਼ਿਲਕਾ, 24 ਫ਼ਰਵਰੀ (ਅਮਰਜੀਤ ਸ਼ਰਮਾ)-ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਸੰਨ੍ਹੀ ਕੁਮਾਰ ਨੂੰ ਡਿਊਟੀ ਤੇ ਹਾਜ਼ਰ ਕਰਾਉਣ ਸਬੰਧੀ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਸੂਬਾ ਪ੍ਰਧਾਨ ...

ਪੂਰੀ ਖ਼ਬਰ »

-ਪੁਲਿਸ ਤੇ ਆਬਕਾਰੀ ਵਿਭਾਗ ਦੀ ਮਹਾਲਮ 'ਚ ਛਾਪੇਮਾਰੀ- 8200 ਲੀਟਰ ਲਾਹਣ ਤੇ 720 ਬੋਤਲਾਂ ਕੱਚੀ ਸ਼ਰਾਬ ਬਰਾਮਦ

ਜਲਾਲਾਬਾਦ, 24 ਫਰਵਰੀ (ਕਰਨ ਚੁਚਰਾ)-ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਤੌਰ ਤੇ ਹਲਕੇ ਦੇ ਪਿੰਡ ਮਹਾਲਮ ਦੇ ਖੇਤੀ ਬਾੜੀ ਰਕਬੇ 'ਚ ਬੀਤੀ ਸ਼ਾਮ ਰੇਡ ਕੀਤੀ ਗਈ | ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਨਰਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਕੀਤੀ ਗਈ ਇਸ ਰੇਡ ਦੌਰਾਨ ਭਾਰੀ ...

ਪੂਰੀ ਖ਼ਬਰ »

ਵਿਜੈ ਮਸ਼ਾਲ ਯਾਤਰਾ ਪੱੁਜੀ ਸ਼ਹੀਦਾਂ ਦੀ ਸਮਾਧੀ ਆਸਿਫ਼ ਵਾਲਾ ਵਿਖੇ

ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-1971 ਦੀ ਭਾਰਤ ਪਾਕਿ ਜੰਗ ਵਿਚ ਜਿੱਤ ਦੇ 50 ਸਾਲ ਪੂਰੇ ਹੋਣ ਤੇ ਭਾਰਤੀ ਫ਼ੌਜ ਵਲੋਂ ਵਿਜੈ ਮਸਾਲ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਲਿਜਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਜ਼ਿਲ੍ਹੇ ਵਿਚ ਪੁੱਜੀ ਵਿਜੈ ਮਸ਼ਾਲ ਅੱਜ ...

ਪੂਰੀ ਖ਼ਬਰ »

ਗਗਨ ਚੁੱਘ ਬਣੇ ਸ਼ੂਟਿੰਗ ਬਾਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ

ਅਬੋਹਰ, 24 ਫਰਵਰੀ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਫ਼ਾਜ਼ਿਲਕਾ ਸ਼ੂਟਿੰਗ ਬਾਲ ਐਸੋਸੀਏਸ਼ਨ ਦੀ ਮੀਟਿੰਗ ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਜੀਤ ਰਾਜੂ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੁਰਾਣੀ ਕਾਰਜਕਾਰਨੀ ਨੂੰ ਵਿਚ ਬਦਲਾਅ ਕਰਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਨੇ ਪਗੜੀ ਸੰਭਾਲ ਦਿਵਸ ਮਨਾਇਆ

ਅਬੋਹਰ, 24 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)- ਕਿਸਾਨੀ ਸੰਘਰਸ਼ ਨੂੰ ਸਮਰਪਿਤ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਤੇ ਪਗੜੀ ਸੰਭਾਲ ਦਿਹਾੜੇ ਸਬੰਧੀ ਇੱਥੇ ਕਿਸਾਨ ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਬੱਸ ਅੱਡੇ ਦੇ ਸਾਹਮਣੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੇ ਬਾਹਰ ਘੁੰਮਣ ਵਾਲੇ ਮਨਚਲੇ ਲੜਕਿਆਂ ਦੇ ਚਲਾਨ ਕੱਟੇ

ਅਬੋਹਰ, 24 ਫਰਵਰੀ (ਕੁਲਦੀਪ ਸਿੰਘ ਸੰਧੂ)-ਸਰਕਾਰੀ ਹਸਪਤਾਲ ਰੋਡ 'ਤੇ ਬਣੇ ਸਰਕਾਰੀ ਕੰਨਿਆ ਸਕੂਲ ਦੇ ਬਾਹਰ ਅੱਜ ਆਪਣੀ ਕਾਰਵਾਈ ਕਰਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਦੁਪਹਿਰ ਵੇਲੇ ਵਾਹਨਾਂ 'ਤੇ ਘੁੰਮਣ ਵਾਲੇ ਮਨਚਲੇ ਲੜਕਿਆਂ ਦੇ ਚਲਾਨ ਕੱਟੇ ਗਏ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਐਮ.ਆਰ. ਪਬਲਿਕ ਸਕੂਲ 'ਚ ਸੈਮੀਨਾਰ

ਅਬੋਹਰ, 24 ਫਰਵਰੀ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਝੌਰੜਖੇੜਾ ਵਿਖੇ ਸਥਿਤ ਐਮ.ਆਰ. ਪਬਲਿਕ ਸਕੂਲ ਵਿਖੇ ਮੋਟੀਵੇਸ਼ਨ ਵਿਸ਼ੇ ਆਧਾਰਿਤ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਦੇ ਮੁੱਖ ਮਹਿਮਾਨ ਡਾ: ਰਾਕੇਸ਼ ਸਹਿਗਲ ਸਨ | ਇਸ ਸੈਮੀਨਾਰ ਵਿਚ ਅੱਠਵੀਂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ 'ਪਗੜੀ ਸੰਭਾਲ ਦਿਵਸ' ਮਨਾਇਆ

ਜਲਾਲਾਬਾਦ, 24 ਫਰਵਰੀ (ਜਤਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਥਾਨਕ ਫ਼ਾਜ਼ਿਲਕਾ ਸੜਕ 'ਤੇ ਸਥਿਤ ਰਿਲਾਇੰਸ ਪੰਪ ਤੇ 'ਪਗੜੀ ਸੰਭਾਲ ਦਿਵਸ' ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਆਗੂ ਤੇ ਕਿਸਾਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਭਲਾਈ ਸਕੀਮਾਂ ਨਾਲ ਲੋਕਾਂ ਦਾ ਜੀਵਨ ਪੱਧਰ ਹੋ ਰਿਹੈ ਉੱਚਾ- ਲਾਡੀ ਗਹਿਰੀ

ਤਲਵੰਡੀ ਭਾਈ, 24 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਿੱਥੇ ਵਿਕਾਸ ਕਾਰਜਾਂ ਜ਼ਰੀਏ ਸੂਬੇ ਦੀ ਨੁਹਾਰ ਬਦਲੀ ਜਾ ਰਹੀ ਹੈ, ਉੱਥੇ ਲੋਕਾਂ ਨੂੰ ਰਾਹਤਾਂ ਪ੍ਰਦਾਨ ਕਰਨ ਲਈ ਭਲਾਈ ਸਕੀਮਾਂ ਨੂੰ ...

ਪੂਰੀ ਖ਼ਬਰ »

6ਵੀਂ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਐਂਬਰੋਜ਼ੀਅਲ ਸਕੂਲ ਜ਼ੀਰਾ ਵਿਖੇ ਕਰਵਾਈ

ਜ਼ੀਰਾ, 24 ਫਰਵਰੀ (ਮਨਜੀਤ ਸਿੰਘ ਢਿੱਲੋਂ)-ਐਂਬਰੋਜ਼ੀਅਲ ਪਬਲਿਕ ਸਕੂਲ ਅਵਾਣ ਰੋਡ ਜ਼ੀਰਾ ਵਿਖੇ ਕਿੱਕ ਬਾਕਸਿੰਗ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ 6ਵੀਂ ਕਿੱਕ ਬਾਕਸਿੰਗ ਸੀਨੀਅਰ ਲੜਕੇ-ਲੜਕੀਆਂ ਚੈਂਪੀਅਨਸ਼ਿਪ ਕਰਵਾਈ ਗਈ | ਇਸ ਮੌਕੇ ਕਿੱਕ ਬਾਕਸਿੰਗ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਦੇ ਰੋਡ ਸੇਫ਼ਟੀ ਕੈਲੰਡਰ ਨੂੰ ਐੱਸ. ਐੱਸ. ਪੀ. ਨੇ ਕੀਤਾ ਜਾਰੀ

ਫ਼ਿਰੋਜ਼ਪੁਰ, 24 ਫਰਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੀ ਸਮਾਜ ਸੇਵੀ ਸੰਸਥਾ ਮਯੰਕ ਫਾਊਾਡੇਸ਼ਨ ਵਲੋਂ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਦੀ ਅਗਵਾਈ ਵਿਚ 'ਸੜਕ ਸੁਰੱਖਿਆ ਜੀਵਨ ਰੱਖਿਆ' ਮੁਹਿੰਮ ਤਹਿਤ ਟਰੈਫ਼ਿਕ ਚਿੰਨ੍ਹਾਂ ਨਾਲ ਸਬੰਧਿਤ ਕੈਲੰਡਰ ਜਾਰੀ ਕੀਤਾ ...

ਪੂਰੀ ਖ਼ਬਰ »

ਕਰਨ ਗਿਲਹੋਤਰਾ ਦੀਆਂ ਕੋਸ਼ਿਸ਼ਾਂ ਸਦਕੇ ਵੰਡੀਆਂ ਸੇਫ਼ਟੀ ਕਿੱਟਾਂ

ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਆਯੁਰਵੈਦਿਕ ਉਤਪਾਦ ਨਿਰਮਾਤਾ ਕੰਪਨੀ ਦੀਵਿਸਾ ਹਰਬਲ ਕੇਅਰ ਨੇ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਦੇ ਪੰਜਾਬ ਚੈਪਟਰ ਦੇ ਸਹਿਯੋਗ ਨਾਲ ਕੋਰੋਨਾ ਵਾਈਰਸ ਤੋਂ ਬਚਾਅ ਵਰਤੀ ਜਾਣ ਵਾਲੀ ਸਾਵਧਾਨੀ ਦੇ ਤਹਿਤ ਫ਼ਾਜ਼ਿਲਕਾ ਵਿਚ ...

ਪੂਰੀ ਖ਼ਬਰ »

ਸਾਹੀਵਾਲ ਨਸਲ ਦੀਆਂ ਗਊਆਂ ਦੀ ਕਾਫ਼ ਰੈਲੀ 4 ਮਾਰਚ ਨੂੰ

ਖੂਈਆਂ ਸਰਵਰ, 24 ਫਰਵਰੀ (ਵਿਵੇਕ ਹੂੜੀਆ)-ਪਸ਼ੂ ਪਾਲਨ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਨਰਿੰਦਰ ਪਾਲ ਸਿੰਘ ਗਿੱਲ ਦੇ ਨਿਰਦੇਸ਼ਾਂ 'ਤੇ ਸਾਹੀਵਾਲ ਨਸਲ ਦੀਆਂ ਗਊਆਂ ਦੇ ਵੱਛੇ-ਵੱਛੜੀਆਂ ਦੀ ਕਾਫ਼ ਰੈਲੀ 4 ਮਾਰਚ ਨੂੰ ਖੂਈਆਂ ਸਰਵਰ ਦੇ ਪਿੰਡ ਕੱਲਰ ਖੇੜਾ ਵਿਖੇ ਕੀਤੀ ...

ਪੂਰੀ ਖ਼ਬਰ »

ਸਾਹਿਤ ਸਭਾ ਵਿਚ ਮੈਂਬਰਾਂ ਨੇ ਕੀਤੀਆਂ ਰਚਨਾਵਾਂ ਪੇਸ਼

ਜਲਾਲਾਬਾਦ, 24 ਫਰਵਰੀ (ਜਤਿੰਦਰ ਪਾਲ ਸਿੰਘ)-ਬੀਤੇ ਦਿਨੀਂ ਸਾਹਿੱਤ ਸਭਾ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਸੂਬਾ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਾਹਿੱਤ ਸਭਾ ਦੇ ਮੈਂਬਰ ਬੜੇ ਹੀ ਚਾਅ ਦੇ ਨਾਲ ਸ਼ਾਮਿਲ ਹੋਏ ਅਤੇ ਆਪਣੀਆਂ ਆਪਣੀਆਂ ਰਚਨਾਵਾਂ ...

ਪੂਰੀ ਖ਼ਬਰ »

ਹਿੰਦੂ ਮੰਦਰ ਐਕਟ ਬਣਾਉਣ ਲਈ ਬਜਰੰਗ ਦਲ ਹਿੰਦੁਸਤਾਨ ਜਾਗਰੂਕਤਾ ਮੁਹਿੰਮ ਚਲਾਏਗਾ- ਹਿਤੇਸ਼ ਭਾਰਦਵਾਜ

ਅਬੋਹਰ, 24 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬਜਰੰਗ ਦਲ ਹਿੰਦੁਸਤਾਨ ਵਲੋਂ ਹਿੰਦੂ ਮੰਦਰ ਐਕਟ ਬਣਾਉਣ ਲਈ ਜਿੱਥੇ ਕੇਂਦਰ ਤੇ ਰਾਜਾਂ ਸਰਕਾਰਾਂ ਤੋਂ ਮੰਗ ਕੀਤੀ ਜਾਵੇਗੀ | ਉੱਥੇ ਇਸ ਐਕਟ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬ ਗਊ ਸੇਵਾ ਕਮਿਸ਼ਨ ਨੇ ਗਊ ਰੱਖਿਆ ਸਭਾ 'ਚ ਗਊ ਧਨ ਭਲਾਈ ਕੈਂਪ ਲਗਾਇਆ

ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਪਸ਼ੂ ਪਾਲਨ ਵਿਭਾਗ ਨੇ ਫਾਜ਼ਿਲਕਾ ਦੀ ਗਊ ਰੱਖਿਆ ਸਭਾ ਵਿਚ ਗਊ ਧਨ ਭਲਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਸ਼ੂ ਪਾਲਨ ਵਿਭਾਗ ਦੇ ਸੀਨੀਅਰ ਵੈਟਰਨਰੀ ਅਫ਼ਸਰ ਡਾ. ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਖੇਡ ਮੁਕਾਬਲੇ ਕਰਵਾਏ

ਅਬੋਹਰ, 24 ਫਰਵਰੀ (ਕੁਲਦੀਪ ਸਿੰਘ ਸੰਧੂ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਬੰਬੇ ਇੰਸਟੀਚਿਊਟ ਵਲੋਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੁਹੱਲਾ ਸ਼ਿਵ ਰਾਮਪੁਰਾ ਵਿਖੇ ਛੋਟੇ ਬੱਚਿਆਂ ਵਿਚ ਰੱਸਾ ਕੁੱਦਣ ਦੇ ਮੁਕਾਬਲੇ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਬਾਬਾ ਰਾਮ ਦੇਵ ਮੰਦਰ ਦਾ ਮੇਲਾ ਸਮਾਪਤ

ਫ਼ਾਜ਼ਿਲਕਾ, 24 ਫ਼ਰਵਰੀ (ਦਵਿੰਦਰ ਪਾਲ ਸਿੰਘ)-ਪਿੰਡ ਬੰਨਵਾਲਾ ਹਨਵੰਤਾ ਵਿਖੇ ਬਾਬਾ ਰਾਮ ਦੇਵ ਮੰਦਰ ਵਿਖੇ ਲਗਾਇਆ ਗਿਆ 4 ਦਿਨਾਂ ਮੇਲਾ ਸਮਾਪਤ ਹੋ ਗਿਆ | ਮੇਲੇ ਦੇ ਆਖ਼ਰੀ ਦਿਨ ਭਾਰੀ ਸੰਖਿਆ ਵਿਚ ਸੰਗਤਾਂ ਨੇ ਭਾਗ ਲਿਆ | ਮੇਲੇ ਵਿਚ ਰਾਜਸਥਾਨ ਅਤੇ ਹਰਿਆਣਾ ਸਮੇਤ ...

ਪੂਰੀ ਖ਼ਬਰ »

ਕੁਸ਼ੱਲਿਆ ਦੇਵੀ ਮਹਿਲਾ ਕਲਿਆਣ ਸੰਮਤੀ ਵਲੋਂ ਜ਼ਰੂਰਤਮੰਦ ਬੱਚਿਆਂ ਦੀ ਸਹਾਇਤਾ

ਫ਼ਾਜ਼ਿਲਕਾ, 24 ਫ਼ਰਵਰੀ (ਦਵਿੰਦਰ ਪਾਲ ਸਿੰਘ)-ਕੁਸ਼ੱਲਿਆ ਦੇਵੀ ਮਹਿਲਾ ਕਲਿਆਣ ਸੰਮਤੀ ਵਲੋਂ ਆਰਥਿਕ ਤੰਗੀ ਝੱਲ ਰਹੀਆਂ ਔਰਤਾਂ ਦੇ ਬੱਚਿਆਂ ਨੂੰ ਅਧਿਐਨ ਸਮਗਰੀ ਵੰਡੀ ਗਈ | ਸੰਮਤੀ ਦੇ ਜਰੀਏ ਸਿੱਧ ਸ਼੍ਰੀ ਹਨੂਮਾਨ ਮੰਦਰ ਦੇ ਸਾਬਕਾ ਸਕੱਤਰ ਸਵ. ਸਤਪਾਲ ਅਨੇਜਾ ਦੇ ...

ਪੂਰੀ ਖ਼ਬਰ »

ਆਨਲਾਈਨ ਇਮਤਿਹਾਨ 'ਚੋਂ ਸੈਂਡੀ ਵਾਟਸ ਵਲੋਂ ਸ਼ਾਨਦਾਰ ਪ੍ਰਦਰਸ਼ਨ

ਮੰਡੀ ਰੋੜਾਂਵਾਲੀ 24 ਫਰਵਰੀ (ਮਨਜੀਤ ਸਿੰਘ ਬਰਾੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਇਸ ਸਾਲ ਪੰਜਾਬ ਪੱਧਰ 'ਤੇ ਆਨ ਲਾਈਨ ਲਏ ਗਏ ਪੇਪਰ ਵਿਚ ਅਬੋਹਰ-ਸ੍ਰੀ ਗੰਗਾਨਗਰ ਜ਼ੋਨ ਨਾਲ ਸਬੰਧਿਤ ਬਾਬਾ ਖ਼ੁਸ਼ਦਿਲ ਮਾਡਲ ਪਬਲਿਕ ਸਕੂਲ ਜੰਡਵਾਲਾ ਭੀਮੇਸ਼ਾਹ ਦੀ ਦਸਵੀਂ ...

ਪੂਰੀ ਖ਼ਬਰ »

ਸਮਾਜ 'ਚੋਂ ਨਸ਼ਿਆਂ ਦੀ ਬੁਰਾਈ ਦੇ ਖ਼ਾਤਮੇ ਲਈ ਹਰ ਇਕ ਪਾਏ ਯੋਗਦਾਨ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿਚ ਚੱਲ ਰਹੇ ਡੈਪੋ ਤੇ ਬੱਡੀ ਪ੍ਰੋਗਰਾਮ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਵਾਸੀਆਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਭੇਜੀ ਗਈ ਜਾਗਰੂਕਤਾ ਵੈਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਕੁੰਦਨ ਕੇ. ਪਾਲ ਦੀ ਅਗਵਾਈ ਹੇਠ ਬਲਾਕ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਹਿਤ ਗੋਇਲ ਦੇ ਦੇਖਰੇਖ ਹੇਠ ਸ਼ੁਰੂ ਕੀਤੀ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਵਲੋਂ ਲਗਾਏ ਕੈਂਪ ਵਿਚ 2600 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਫ਼ਾਜ਼ਿਲਕਾ, 24 ਫ਼ਰਵਰੀ (ਦਵਿੰਦਰ ਪਾਲ ਸਿੰਘ)-ਆੜ੍ਹਤੀ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਛੇਵਾਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪਰੇਸ਼ਨ ਕੈਂਪ ਲਾਈਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਲਗਾਇਆ ਗਿਆ | ਜਿਸ ਵਿਚ ਦੂਰ-ਦੁਰਾਡੇ ਥਾਵਾਂ ਤੋਂ 2600 ਦੇ ਕਰੀਬ ...

ਪੂਰੀ ਖ਼ਬਰ »

ਪਿ੍ੰਸੀਪਲ ਨੇ ਡਿਪਟੀ ਕਮਿਸ਼ਨਰ ਨੂੰ ਦੱਸੀਆਂ ਸਰਕਾਰੀ ਕਾਲਜ ਦੀਆਂ ਸਮੱਸਿਆਵਾਂ

ਫ਼ਾਜ਼ਿਲਕਾ, 24 ਫਰਵਰੀ (ਅਮਰਜੀਤ ਸ਼ਰਮਾ)-ਸਰਕਾਰੀ ਐਮ.ਆਰ ਕਾਲਜ ਦੇ ਪਿ੍ੰਸੀਪਲ ਵਿਕਰਮ ਜੀਤ ਸਿੰਘ ਵਿਰਕ ਨੇ ਪਿਛਲੇ ਦਿਨ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੁੱਲਾਂ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਵਲੋਂ ਲਗਾਏ ਕੈਂਪ ਵਿਚ 2600 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਫ਼ਾਜ਼ਿਲਕਾ, 24 ਫ਼ਰਵਰੀ (ਦਵਿੰਦਰ ਪਾਲ ਸਿੰਘ)-ਆੜ੍ਹਤੀ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਛੇਵਾਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪਰੇਸ਼ਨ ਕੈਂਪ ਲਾਈਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਲਗਾਇਆ ਗਿਆ | ਜਿਸ ਵਿਚ ਦੂਰ-ਦੁਰਾਡੇ ਥਾਵਾਂ ਤੋਂ 2600 ਦੇ ਕਰੀਬ ...

ਪੂਰੀ ਖ਼ਬਰ »

ਰਾਕੇਸ਼ ਟਿਕੈਤ ਹੁਣ ਰਾਜਸਥਾਨ 'ਚ ਕਿਸਾਨੀ ਸੰਘਰਸ਼ ਭਖਾਉਣ ਲੱਗੇ

ਅਬੋਹਰ, 24 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਦੇ ਉੱਘੇ ਕੌਮੀ ਆਗੂ ਰਾਕੇਸ਼ ਟਿਕੈਤ ਵੱਖ ਵੱਖ ਸੂਬਿਆਂ ਵਿਚ ਇਸ ਕਿਸਾਨੀ ਅੰਦੋਲਨ ਦੀ ਲੋਅ ਨੂੰ ਅੱਗੇ ਲੈ ਕੇ ਜਾ ਰਹੇ ਹਨ | ਕੌਮੀ ਕਿਸਾਨ ਆਗੂ ਰਾਕੇਸ਼ ਟਿਕੈਤ ਵਲੋਂ ਰਾਜਸਥਾਨ ਵਿਚ 20 ਫਰਵਰੀ ...

ਪੂਰੀ ਖ਼ਬਰ »

ਪੰਜਕੋਸੀ ਦੀ ਗਊਸ਼ਾਲਾ 'ਚ ਗਊ ਭਲਾਈ ਕੈਂਪ

ਅਬੋਹਰ, 24 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਸੂਬੇ ਭਰ ਵਿਚ ਵੱਖ ਵੱਖ ਗਊਸ਼ਾਲਾਵਾਂ ਵਿਚ ਪਸ਼ੂਆਂ ਲਈ ਖ਼ਾਸ ਤੌਰ ਤੇ ਗਾਵਾਂ ਲਈ ਮੁਫ਼ਤ ਦਵਾਈ ਵੰਡੀ ਜਾ ਰਹੀ ਹੈ | ਇਸ ਤਹਿਤ ਪਿੰਡ ਪੰਜਕੋਸੀ ਦੀ ਗਊਸ਼ਾਲਾ ਵਿਚ ਪੰਜਾਬ ਗਊ ਸੇਵਾ ...

ਪੂਰੀ ਖ਼ਬਰ »

ਵਾਪਸ ਪਰਤੇ ਕਿਸਾਨਾਂ ਦਾ ਕੀਤਾ ਸਵਾਗਤ

ਮੰਡੀ ਅਰਨੀਵਾਲਾ, 24 ਫਰਵਰੀ (ਨਿਸ਼ਾਨ ਸਿੰਘ ਸੰਧੂ)-ਪਿੰਡ ਮੁਰਾਦਵਾਲਾ ਦਲ ਸਿੰਘ ਤੋਂ ਦਿੱਲੀ ਕਿਸਾਨ ਸਘੰਰਸ਼ ਵਿਚ ਦਸ ਦਿਨ ਬਿਤਾ ਕੇ ਵਾਪਸ ਮੁੜ ਪਿੰਡ ਪਰਤਣ ਤੇ ਕਿਸਾਨਾਂ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਭਰਵਾ ਸਵਾਗਤ ਕੀਤਾ ਗਿਆ | ਕਿਸਾਨ ਯੂਨੀਅਨ ਕਾਦੀਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX