ਤਾਜਾ ਖ਼ਬਰਾਂ


ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 17 ਪ੍ਰੋਫੈਸਰਾਂ ਦੀ 18 ਦਿਨਾਂ ਵਿਚ ਹੋਈ ਮੌਤ
. . .  6 minutes ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ। ਉੱਥੇ ਹੀ, ਇਕ ਪ੍ਰੇਸ਼ਾਨ...
ਉਤਰ ਪ੍ਰਦੇਸ਼ ਵਿਚ 17 ਮਈ ਤੱਕ ਵਧਾਇਆ ਗਿਆ ਕੋਰੋਨਾ ਕਰਫ਼ਿਊ
. . .  23 minutes ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ...
ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ
. . .  about 1 hour ago
ਸ਼ੰਘਾਈ, 9 ਮਈ - ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ 'ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ...
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਵਾਨ ਸ਼ਹੀਦ
. . .  about 1 hour ago
ਕੋਟਲੀ ਸੂਰਤ ਮੱਲ੍ਹੀ (ਬਟਾਲਾ) , 9 ਮਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਭਾਰਤੀ ਫ਼ੌਜ ਦੇ ਜਵਾਨ ਦੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋ...
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ 37 ਲੱਖ ਤੋਂ ਹੋਏ ਪਾਰ
. . .  about 2 hours ago
ਨਵੀਂ ਦਿੱਲੀ, 9 ਮਈ - ਭਾਰਤ ਵਿਚ ਕੋਰੋਨਾਵਾਇਰਸ ਪਿਛਲੇ 24 ਘੰਟਿਆਂ ਦੌਰਾਨ 4 ਲੱਖ, 3 ਹਜ਼ਾਰ ਤੇ 738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 92 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਨਵੇਂ ਐਕਟਿਵ ਕੇਸ...
ਅਮਰੀਕਾ ਦੇ ਮੈਰੀਲੈਂਡ 'ਚ ਗੋਲੀਬਾਰੀ ਤੇ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
. . .  about 3 hours ago
ਵੁੱਡਲੋਨ, 9 ਮਈ - ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਸਨਿੱਚਰਵਾਰ ਸਵੇਰੇ ਗੋਲੀਬਾਰੀ ਤੇ ਅੱਗ ਲੱਗਣ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਵੀ ਗੋਲੀ ਮਾਰ...
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 3 hours ago
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ...
ਦਿੱਲੀ 'ਚ 17 ਮਈ ਤੱਕ ਵੱਧ ਸਕਦੈ ਲਾਕਡਾਊਨ, ਕੇਜਰੀਵਾਲ ਕਰ ਸਕਦੇ ਹਨ ਐਲਾਨ
. . .  about 4 hours ago
ਨਵੀਂ ਦਿੱਲੀ, 9 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦੇਖਣ ਨੂੰ ਮਿਲੀ ਹੈ ਪਰੰਤੂ ਹੋ ਰਹੀਆਂ ਮੌਤਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ...
ਅੱਜ ਦਾ ਵਿਚਾਰ
. . .  about 4 hours ago
ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  1 day ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿਲੋਂ ਨੂੰ ਕੀਤੀ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ , 8 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕੋਵੀਡ ਵਿਰੁੱਧ ਲੜਾਈ ਵਿਚ ਰਾਧਾ ਸਵਾਮੀ ਸਤਸੰਗ ਬਿਆਸ ਦਾ ਸਮਰਥਨ ਮੰਗਿਆ...
ਭਾਕਿਯੂ ( ਏਕਤਾ ) ਊਗਰਾਹਾਂ ਨੇ ਵਪਾਰੀਆਂ ਦੇ ਹੱਕ ਵਿਚ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 8 ਮਈ (ਕਰਮਜੀਤ ਸਿੰਘ) - ਪੰਜਾਬ ਅੰਦਰ ਦਿਨੋਂ - ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ...
ਚੌਕ ਭਕਨਾ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਮੋਦੀ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੁਕਿਆ
. . .  1 day ago
ਖਾਸਾ,8 ਮਈ (ਗੁਰਨੇਕ ਸਿੰਘ ਪੰਨੂ) - ਕਰੋਨਾਂ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ । ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ...
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ
. . .  1 day ago
ਫ਼ਾਜ਼ਿਲਕਾ,8 ਮਈ (ਪ੍ਰਦੀਪ ਕੁਮਾਰ) - ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 10 ਮਈ ਤੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 6 ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ...
ਕਿਸਾਨ ਜਥੇਬੰਦੀਆਂ ਵਲੋਂ ਹੁਸ਼ਿਆਰਪੁਰ 'ਚ ਤਾਲਾਬੰਦੀ ਵਿਰੁੱਧ ਰੋਸ ਮਾਰਚ
. . .  1 day ago
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਤਾਲਾਬੰਦੀ ਦੇ ਵਿਰੋਧ 'ਚ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ...
ਮਹਿਲ ਕਲਾਂ (ਬਰਨਾਲਾ) ਦੁਕਾਨਦਾਰਾਂ ਨੇ ਕਿਸਾਨ ਜਥੇਬੰਦੀਆਂ ਨੂੰ ਦਿਖਾਈ ਪਿੱਠ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦਾ ਸੱਦਾ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਫਰੀਦਕੋਟ

ਮੁੱਖ ਮੰਤਰੀ ਵਲੋੋਂ ਟਰਾਂਸਪੋਰਟ ਵਿਭਾਗ ਦੇ 5 ਹਾਈਟੈੱਕ ਪ੍ਰੋਜੈਕਟ ਲੋਕ ਅਰਪਣ

ਫ਼ਰੀਦਕੋਟ, 24 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਟਰਾਂਸਪੋੋਰਟ ਵਿਭਾਗ ਨਾਲ ਸਬੰਧਿਤ ਮਿੰਨੀ ਬੱਸ ਪਰਮਿਟਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਗਈ | ਇਸ ਤੋੋਂ ਇਲਾਵਾ ਉਨ੍ਹਾਂ ਵਲੋਂ ਔਰਤਾਂ ਦੀ ਸੁਰੱਖਿਆ ਲਈ ਵਾਹਨ ਲੋਕੇਸ਼ਨ ਟਰੈਕਿੰਗ ਉਪਕਰਨ ਪ੍ਰੋਜੈਕਟ ਦਾ ਵੀ ਉਦਘਾਟਨ ਕੀਤਾ ਅਤੇ ਵਾਹਨ ਨਿਰੀਖਣ ਅਤੇ ਪ੍ਰਮਾਣੀਕਰਨ ਕੇਂਦਰ, ਵਿਭਾਗ ਨਾਲ ਸਬੰਧਿਤ ਸਰਕਾਰੀ ਸੇਵਾਵਾਂ ਘਰਾਂ ਤੱਕ ਪਹੁੰਚਾਉਣ ਆਦਿ ਨਾਲ ਸਬੰਧਿਤ 5 ਹਾਈਟੈਕ ਪ੍ਰੋਜੈਕਟ ਆਨਲਾਈਨ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤੇ | ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋੋਂ, ਟਰਾਂਸਪੋੋਰਟ ਮੰਤਰੀ ਰਜੀਆ ਸੁਲਤਾਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਜਾਬ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਹਾਜ਼ਰ ਸਨ | ਰਾਜ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਦੇ ਵੱਕਾਰੀ ਹਾਈਟੈਕ ਪ੍ਰੋਜੈਕਟਾਂ ਦੇ ਸ਼ੁਰੂ ਹੋਣ ਨਾਲ ਰਾਜ ਦੇ ਲੋਕਾਂ ਨੂੰ ਜਿੱਥੇ ਵੱਡੀ ਸਹਾਇਤਾ ਮਿਲੇਗੀ, ਉੱਥੇ ਹੀ ਇਸ ਨਾਲ ਭਿ੍ਸ਼ਟਾਚਾਰ ਨੂੰ ਠੱਲ੍ਹ ਪਵੇਗੀ | ਉਨ੍ਹਾਂ ਕਿਹਾ ਕਿ ਅੱਜ ਰਾਜ ਦੇ ਲੋੋੜਵੰਦ ਨੌਜਵਾਨਾਂ ਨੂੰ ਜਿਨ੍ਹਾਂ ਨੇ ਆਨਲਾਈਨ ਅਪਲਾਈ ਕੀਤਾ ਸੀ ਨੂੰ 3000 ਪਰਮਿਟ ਦੇ ਕਾਗਜ਼ਾਤ ਦਿੱਤੇ ਗਏ ਹਨ ਜਦੋਂ ਕਿ 2000 ਹੋਰ ਪ੍ਰੋਜੈਕਟ ਅਗਲੇ ਦਿਨਾਂ ਵਿਚ ਵੀ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਰਹਿਤ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ | ਇਸ ਸਬੰਧੀ ਜ਼ਿਲ੍ਹਾ ਪੱਧਰੀ ਵਰਚੁਅਲ ਸਮਾਗਮ ਸਥਾਨਕ ਐਨ.ਆਈ.ਸੀ. ਮੀਟਿੰਗ ਹਾਲ ਵਿਖੇ ਹੋੋਇਆ ਜਦੋਂ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਤੇ ਸਬ ਡਵੀਜਨ ਪੱਧਰ ਸਮੇਤ 30 ਵੱਖ ਵੱਖ ਲੋਕੇਸ਼ਨਾਂ ਤੋੋਂ ਵੀ ਲੋਕ ਇਸ ਰਾਜ ਪੱਧਰੀ ਆਨਲਾਈਨ ਸਮਾਗਮ ਨਾਲ ਜੁੜੇ | ਜ਼ਿਲ੍ਹਾ ਪੱਧਰੀ ਸਮਾਗਮ ਵਿਚ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਉਨ੍ਹਾਂ ਦੇ ਨਾਲ ਪਰਮਦੀਪ ਸਿੰਘ ਆਰ.ਟੀ.ਏ., ਲਲਿਤ ਮੋੋਹਨ ਗੁਪਤਾ ਚੇਅਰਮੈਨ ਨਗਰ ਸੁਧਾਰ ਟਰੱਸਟ, ਡੀ.ਆਈ.ਓ. ਅਨਿਲ ਕਟਿਆਲ, ਕਾਂਗਰਸੀ ਆਗੂ ਕਰਮਜੀਤ ਟਹਿਣਾ, ਬਲਕਰਨ ਸਿੰਘ ਮੁੱਖ ਬੁਲਾਰਾ ਪੰਜਾਬ ਯੂਥ ਕਾਂਗਰਸ, ਸੁਖਚੈਨ ਸਿੰਘ ਚੈਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਕਾਰੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵਲੋਂ ਮਿਸ਼ਨ ਘਰ ਘਰ ਰੁਜ਼ਗਾਰ ਤੇ ਕਾਰੋਬਾਰ ਤਹਿਤ ਜ਼ਿਲ੍ਹੇ ਦੇ 5 ਬੇਰੁਜ਼ਗਾਰਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਮਿੰਨੀ ਬੱਸ ਪਰਮਿਟ ਜਾਰੀ ਕੀਤੇ ਗਏ ਹਨ ਜਿਨ੍ਹਾਂ ਨੂੰ ਅੱਜ ਪਰਮਿਟ ਸੌਂਪੇ ਗਏ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋੋਂ ਅੱਜ ਬਹੁਤ ਹੀ ਅਹਿਮ ਅਤੇ ਵੱਕਾਰੀ ਹਾਈਟੈਕ ਪ੍ਰੋਜੈਕਟ ਰਾਜ ਦੇ ਲੋਕਾਂ ਨੂੰ ਦਿੱਤੇ ਗਏ ਹਨ | ਜਿਨ੍ਹਾਂ ਵਿਚ ਔਰਤਾਂ ਦੀ ਸੁਰੱਖਿਆ ਲਈ ਵਾਹਨ ਲੋੋਕੇਸ਼ਨ ਟਰੈਕਿੰਗ ਉਪਕਰਨ ਪ੍ਰੋੋਜੈਕਟ ਜੋ ਕਿ ਰਾਜ ਦੀਆਂ 100 ਪ੍ਰਤੀਸ਼ਤ ਬੱਸਾਂ ਵਿਚ ਲੱਗਣਗੇ ਤੇ ਇਸ ਤੋੋਂ ਇਲਾਵਾ ਸੜਕਾਂ ਨੂੰ ਸੁਰੱਖਿਅਤ ਬਣਾਉਣ ਅਤੇ ਪ੍ਰਦੂਸ਼ਣ ਘਟਾਉਣ ਤਹਿਤ ਵਾਹਨ ਨਿਰੀਖਣ ਅਤੇ ਪਰਮਾਣੀਕਰਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਚੰਡੀਗੜ੍ਹ ਤੋੋਂ ਕੇਂਦਰੀ ਕਿਰਤ ਕਾਰਡ ਪਿ੍ੰਟਿੰਗ ਅਤੇ ਡਿਸਪੈਚ ਕੇਂਦਰ ਦਾ ਵੀ ਉਦਘਾਟਨ ਕੀਤਾ ਹੈ ਜਿਸ ਨਾਲ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਡਾਕ ਵਿਭਾਗ ਰਾਹੀਂ ਰਾਜ ਭਰ ਵਿਚ ਘਰੋੋਂ ਘਰੀ ਭੇਜੇ ਜਾਣਗੇ | ਉਨ੍ਹਾਂ ਕਿਹਾ ਕਿ ਇਹ ਪ੍ਰੋੋਜੈਕਟ ਆਉਣ ਵਾਲੇ ਸਮੇਂ ਵਿਚ ਰਾਜ ਦੇ ਲੋੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਣਗੇ |

ਕਾਂਗਰਸ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ- ਵਿਧਾਇਕ ਸੰਧਵਾਂ

ਕੋਟਕਪੂਰਾ, 24 ਫ਼ਰਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਲੋਕਾਂ ਨੂੰ ਕੇਵਲ ਲਾਰੇ ਦਿੱਤੇ ਹਨ ਅਤੇ ...

ਪੂਰੀ ਖ਼ਬਰ »

ਗਿ੍ਫ਼ਤਾਰ ਕਿਸਾਨਾਂ ਦੀ ਰਿਹਾਈ ਤੇ ਕਾਲੇ ਕਾਨੂੰਨ ਰੱਦ ਕਰਨ ਲਈ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਿਆ

ਗਿੱਦੜਬਾਹਾ, 24 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਤੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ੇ ਨਾਲ ਹੋ ਰਹੇ ਮਨੁੱਖੀ ਜੀਵਨ, ਸਮਾਜ ਤੇ ਆਰਥਿਕ ਨੁਕਸਾਨ ਨੂੰ ਰੋਕਿਆ ਜਾਵੇ-ਏ. ਡੀ. ਸੀ.

ਫ਼ਰੀਦਕੋਟ, 24 ਫਰਵਰੀ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਵਲੋਂ ਨਸ਼ੇ ਨਾਲ ਹੋ ਰਹੇ ਮਨੁੱਖੀ ਜੀਵਨ, ਸਮਾਜ ਅਤੇ ਆਰਥਿਕ ਨੁਕਸਾਨ ਨੂੰ ਰੋੋਕਣ ਲਈ ਸਿਹਤ ਵਿਭਾਗ, ਵੱਖ ਵੱਖ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 24 ਫ਼ਰਵਰੀ (ਸਰਬਜੀਤ ਸਿੰਘ)-ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਵਲੋਂ ਨਾਕਾਬੰਦੀ ਦੌਰਾਨ ਸਥਾਨਕ ਤਲਵੰਡੀ ਚੌਂਕ ਤੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਐਕਸਾਈਜ਼ ...

ਪੂਰੀ ਖ਼ਬਰ »

9 ਬੋਤਲਾਂ ਸ਼ਰਾਬ ਸਮੇਤ ਇਕ ਤੇ ਚਾਈਨਾ ਡੋਰ ਸਮੇਤ ਦੋ ਗਿ੍ਫ਼ਤਾਰ

ਕੋਟਕਪੂਰਾ, 24 ਫ਼ਰਵਰੀ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਸਾਢੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬੁੂਟਾ ਸਿੰਘ ਆਧਾਰਿਤ ਪੁਲਿਸ ...

ਪੂਰੀ ਖ਼ਬਰ »

ਆਲਮੀ ਪੰਜਾਬੀ ਅਦਬ ਫ਼ਾਊਾਡੇਸ਼ਨ ਵਲੋਂ ਬਾਬਾ ਫ਼ਰੀਦ ਸਾਹਿਤ ਸਨਮਾਨਾਂ ਦਾ ਐਲਾਨ

ਫ਼ਰੀਦਕੋਟ, 24 ਫਰਵਰੀ (ਸਤੀਸ਼ ਬਾਗ਼ੀ)-ਸਾਹਿਤ ਦੇ ਖੇਤਰ ਨਾਲ ਜੁੜੀ ਸੰਸਥਾ ਆਲਮੀ ਪੰਜਾਬੀ ਅਦਬ ਫ਼ਾਊਾਡੇਸ਼ਨ ਵਲੋਂ ਆਲਮੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ ਸਥਾਨਕ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ ਵਿਖੇ ਪ੍ਰਧਾਨ ਕੰਵਰਜੀਤ ਸਿੰਘ ਸਿੱਧੂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ ਅੰਤਰ ਕਾਲਜ ਯੁਵਕ ਮੇਲਾ ਕਰਵਾਇਆ

ਕੋਟਕਪੂਰਾ, 24 ਫਰਵਰੀ (ਮੇਘਰਾਜ, ਮੋਹਰ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਅੰਤਰ ਕਾਲਜ ਯੁਵਕ ਮੇਲਾ-2021 ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਬਾਬਾ ਫ਼ਰੀਦ ਕਾਲਜ ਆਫ਼ ...

ਪੂਰੀ ਖ਼ਬਰ »

ਹੈਲਥ ਫ਼ਾਰ ਆਲ ਸੁਸਾਇਟੀ ਨੇ ਬੱਚਿਆਂ ਲਈ ਮਾਸਕ ਤੇ ਸੈਨੀਟਾਈਜ਼ਰ ਦਿੱਤੇ

ਫ਼ਰੀਦਕੋਟ, 24 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਸਰਕਾਰੀ ਨਰਸਰੀ ਅਤੇ ਕੇ.ਜੀ. ਸਕੂਲ 'ਚ ਹੈਲਥ ਫ਼ਾਰ ਆਲ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਡਾ. ਵਿਸ਼ਵਦੀਪ ਗੋਇਲ, ਸਕੱਤਰ ਵਿਜੇ ਸੂਰੀ ਵਲੋਂ ਬੱਚਿਆਂ ਅਤੇ ਸਟਾਫ਼ ਲਈ ਮਾਸਕ ਅਤੇ ਸੈਨੀਟਾਈਜ਼ਰ ਦਿੱਤੇ ਗਏ | ਡਾ. ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਪੋਸਟਰ ਜਾਰੀ

ਫ਼ਰੀਦਕੋਟ, 24 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)-ਲਾਇਨਜ਼ ਕਲੱਬ ਫ਼ਰੀਦਕੋਟ ਵਲੋਂ 27 ਫ਼ਰਵਰੀ ਨੂੰ ਸਵੇਰੇ 8:30 ਵਜੇ ਲਾਇਨਜ਼ ਭਵਨ ਆਦਰਸ਼ ਨਗਰ ਫ਼ਰੀਦਕੋਟ 'ਚ ਲਗਾਏ ਜਾ ਰਹੇ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨਾਂ ਦੇ 47ਵੇਂ ਕੈਂਪ ਦਾ ਪੋਸਟਰ ਲਾਇਨਜ਼ ਕਲੱਬਾਂ ਪੰਜਾਬ ਦੇ ...

ਪੂਰੀ ਖ਼ਬਰ »

ਲੋਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ-ਦਰਸ਼ਨ ਸਿੰਘ ਸੇਖੋਂ

ਜੈਤੋ, 24 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸਪੈਸ਼ਲ ਇਨਫੋਰਸਮੈਂਟ ਟੀਮਾਂ ਵਲੋਂ ਸਬ ਡਵੀਜ਼ਨ ਜੈਤੋ ਦੇ ਵੱਖ-ਵੱਖ ਥਾਂਵਾਂ 'ਤੇ ਨਾਕੇ ਲਗਾ ਕੇ 15 ਦੇ ਕਰੀਬ ਚਲਾਨ ਕੱਟੇ ਗਏ ਅਤੇ ਮੌਕੇ 'ਤੇ ਹੀ ਜੁਰਮਾਨੇ ਵਸੂਲੇ ਗਏ | ਏ.ਐਸ.ਆਈ ਦਰਸ਼ਨ ਸਿੰਘ ਸੇਖੋਂ, ਏ.ਐਸ.ਆਈ. ਜਸਵੀਰ ਸਿੰਘ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਸ਼ੂਟਿੰਗ ਮੁਕਾਬਲੇ 'ਚ ਝੰਡੀ

ਫ਼ਰੀਦਕੋਟ, 24 ਫਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਮੁਹਾਲੀ ਵਿਖੇ ਕਰਵਾਏ ਗਏ ਪੰਜਾਬ ਸਟੇਟ ਸ਼ੂਟਿੰਗ ਚੈਪੀਂਅਨਸ਼ਿਪ ਦੇ 55ਵੇਂ ਟੂਰਨਾਮੈਂਟ ਵਿਚ ਹਿੱਸਾ ਲਿਆ | ਇਸ ਟੂਰਨਾਮੈਂਟ 'ਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਲਾਈਡ ਸ਼ੋਅ ਵਿਖਾਇਆ

ਸਾਦਿਕ, 24 ਫਰਵਰੀ (ਗੁਰਭੇਜ ਸਿੰਘ ਚੌਹਾਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਲਾਈਡ ਸ਼ੋਅ ਡੀ.ਵੀ.ਐਮ. ਪਬਲਿਕ ਸਕੂਲ ਸਾਦਿਕ ਵਿਖੇ ਵਿਖਾਇਆ ਗਿਆ ਜਿਸ ਨੂੰ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ਼ ਨੇ ...

ਪੂਰੀ ਖ਼ਬਰ »

ਕੋਠੇ ਚੰਦਾਂ ਸਿੰਘ (ਮੱਤਾ) ਦੇ ਨਵੇਂ ਪੰਚਾਇਤ ਘਰ ਦਾ ਪਾਇਆ ਲੈਂਟਰ

ਜੈਤੋ, 24 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਕੋਠੇ ਚੰਦਾਂ ਸਿੰਘ (ਮੱਤਾ) ਦੇ ਸਰਪੰਚ ਹਰਕੰਵਲਜੀਤ ਕੌਰ ਵਾਂਦਰ ਪਤਨੀ ਸੁਰਿੰਦਰ ਸਿੰਘ ਵਾਂਦਰ ਨੇ ਦੱਸਿਆ ਹੈ ਕਿ ਸਰਕਾਰ ਵਲੋਂ ਭੇਜੀ ਗਈ ਗਰਾਂਟ ਨਾਲ ਨਵੇਂ ਪੰਚਾਇਤ ਘਰ ਦੀ ਉਸਾਰੀ ਉਪਰੰਤ ਲੈਂਟਰ ਪਾਇਆ ਗਿਆ ਹੈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਇਕਾਈ ਦੀ ਚੋਣ

ਕੋਟਕਪੂਰਾ, 24 ਫ਼ਰਵਰੀ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਇਕਾਈ ਫ਼ਰੀਦਕੋਟ ਵਲੋਂ ਦੇਵੀ ਵਾਲਾ ਬਾਈਪਾਸ ਕੋਟਕਪੂਰਾ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ, ਬਲਾਕ ਕੋਟਕਪੂਰਾ ਦੇ ਆਗੂ ਬਾਬਾ ਬਿੱਕਰ ਸਿੰਘ ...

ਪੂਰੀ ਖ਼ਬਰ »

ਨਗਰ ਕੌਂਸਲ ਚੋਣਾਂ 'ਚ 14 ਵਾਰਡਾਂ 'ਚ ਕਾਂਗਰਸ ਦੀ ਹੋਈ ਹਾਰ ਦੇ ਕਾਰਨਾਂ ਲਈ ਮੰਥਨ ਜ਼ਰੂਰੀ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਬੀਤੇ ਦਿਨੀਂ ਲੰਘੀਆਂ ਨਗਰ ਕੌਂਸਲ ਚੋਣਾਂ ਦੇ ਸਬੰਧ ਵਿਚ ਵਰਕਰਾਂ ਨਾਲ ਆਪਣੇ ਗ੍ਰਹਿ ਵਿਖੇ ਮੀਟਿੰਗ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸੀ. ਪੀ. ਐੱਫ਼. ਮੁਲਾਜ਼ਮਾਂ ਨੇ ਮੰਗਾਂ ਦੀ ਪੂਰਤੀ ਲਈ ਕੇਂਦਰ ਸਰਕਾਰ ਦੀ ਅਰਥੀ ਫ਼ੂਕੀ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਐੱਨ.ਪੀ.ਐੱਸ. ਤਹਿਤ ਭਰਤੀ ਹੋਏ ਮੁਲਾਜ਼ਮਾਂ 'ਤੇ ਲਾਗੂ ਕੀਤੇ ਵਿੱਤ ਵਿਭਾਗ ਪੰਜਾਬ ਸਰਕਾਰ ਦੇ 4 ਪ੍ਰਤੀਸ਼ਤ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਈ-ਕਾਰਡ ਬਣਾਉਣ ਲਈ ਹਫ਼ਤਾ ਭਰ ਚੱਲੇਗੀ ਵਿਸ਼ੇਸ਼ ਮੁਹਿੰਮ-ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ, 24 ਫਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚ ਸਮੂਹ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਤਹਿਤ ਈ-ਕਾਰਡ ਜਾਰੀ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ 28 ਫਰਵਰੀ ਤੱਕ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਚਲਾਈ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਸਿੱਧੂ ਨੇ ਵੱਖ-ਵੱਖ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਕੋਟਕਪੂਰਾ, 24 ਫ਼ਰਵਰੀ (ਮੋਹਰ ਸਿੰਘ ਗਿੱਲ)- ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਪੰਜਾਬ ਮਾਸਟਰਜ਼ ਅਥਲੈਟਿਕ ਫੈਡਰੇਸਨ ਵਲੋਂ ਪੰਜਾਬ ਪੱਧਰੀ ਅਥਲੈਟਿਕਸ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਕੋਟਕਪੂਰਾ ਦੇ ਪਰਮਿੰਦਰ ਸਿੰਘ ਸਿੱਧੂ ਨੇ ਭਾਗ ਲੈਂਦੇ ਹੋਏ 110 ਮੀਟਰ ਹਰਡਲ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ

ਫ਼ਰੀਦਕੋਟ, 24 ਫਰਵਰੀ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਫ਼ਰੀਦਕੋਟ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਮਜ਼ਦੂਰਾਂ ਨੇ ਮੀਤ ਪ੍ਰਧਾਨ ਦੇ ਧਿਆਨ ਵਿਚ ਲਿਆਂਦਾ ਕਿ ਯੋਗ ਮਜ਼ਦੂਰ ਲਾਭਪਾਤਰੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ

ਸਾਦਿਕ, 24 ਫਰਵਰੀ (ਆਰ.ਐਸ.ਧੁੰਨਾ)-ਨੇੜਲੇ ਪਿੰਡ ਬੀਹਲੇਵਾਲਾ ਵਿਖੇ ਇਕ ਨੌਜਵਾਨ ਵਲੋਂ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਨਦੀਪ ਸਿੰਘ ਪੁੱਤਰ ਸਵ: ਜਸਪਾਲ ਸਿੰਘ ਜੋ ਆਪਣੀ ਮਾਤਾ ਸੁਖਪ੍ਰੀਤ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਤੇ ਸੰਮਤੀ ਕਰਮਚਾਰੀਆਂ ਦਾ ਰੋਸ ਧਰਨਾ ਤੀਜੇ ਦਿਨ ਵੀ ਜਾਰੀ

ਫ਼ਰੀਦਕੋਟ, 24 ਫਰਵਰੀ (ਸਤੀਸ਼ ਬਾਗ਼ੀ)-ਪੰਚਾਇਤ ਸਕੱਤਰ ਅਤੇ ਸੰਮਤੀ ਕਰਮਚਾਰੀ ਯੂਨੀਅਨ ਬਲਾਕ ਫ਼ਰੀਦਕੋਟ ਦੇ ਕਰਮਚਾਰੀਆਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਸਥਾਨਕ ਕਾਰਜ ਸਾਧਕ ਦਫ਼ਤਰ ਮੂਹਰੇ ਪੰਚਇਤ ਸਕੱਤਰ ਅਤੇ ਸੰਮਤੀ ਕਰਮਚਾਰੀਆਂ ਦਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੈਟਿਕ ਨੇ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਫ਼ਰੀਦਕੋਟ, 24 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)-ਸ਼ੋ੍ਰਮਣੀ ਅਕਾਲੀ ਦਲ ਡੈਮੋਕੇ੍ਰਟਿਕ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਐਡਵੋਕੇਟ ਜਗਜੀਤ ਸਿੰਘ ਬਰਾੜ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ, ਰਣਜੀਤ ਸਿੰਘ ਔਲਖ ਸਾਬਕਾ ਚੇਅਰਮੈਨ ਵਲੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ...

ਪੂਰੀ ਖ਼ਬਰ »

ਪ੍ਰਦੀਪ ਸਿੰਗਲਾ ਵਲੋਂ ਸ੍ਰੀ ਰਾਮ ਮੰਦਰ ਦੀ ਉਸਾਰੀ ਲਈ ਇਕ ਲੱਖ ਗਿਆਰਾਂ ਹਜ਼ਾਰ ਰੁਪਏ ਭੇਟ

ਜੈਤੋ, 24 ਫ਼ਰਵਰੀ (ਭੋਲਾ ਸ਼ਰਮਾ)-ਭਾਰਤੀ ਜਨਤਾ ਪਾਰਟੀ ਪੰਜਾਬ ਗਊ ਰੱਖਿਆ ਸੈੱਲ ਦੇ ਪ੍ਰਧਾਨ ਅਤੇ ਨਗਰ ਕੌਂਸਲ ਜੈਤੋ ਦੇ ਸਾਬਕਾ ਮੀਤ ਪ੍ਰਧਾਨ ਪ੍ਰਦੀਪ ਸਿੰਗਲਾ ਜਿਨ੍ਹਾਂ ਨੇ ਨਗਰ ਕੌਂਸਲ ਚੋਣਾਂ ਵਿਚ ਤੀਜੀ ਵਾਰ ਜਿੱਤ ਹਾਸਲ ਕੀਤੀ ਹੈ, ਨੇ ਅਯੁੱਧਿਆ ਵਿਚ ਬਣ ਰਹੇ ...

ਪੂਰੀ ਖ਼ਬਰ »

ਕੋਟ ਸੁਖੀਆ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਖੁਸ਼ੀ ਦਾ ਪ੍ਰਗਟਾਵਾ

ਬਰਗਾੜੀ, 24 ਫਰਵਰੀ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੁਖਵਿੰਦਰ ਸਿੰਘ ਕੋਟ ਸੁਖੀਆ ਨੂੰ ਐਸ.ਸੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦਾ ਪ੍ਰਧਾਨ ਬਣਾਏ ਜਾਣ 'ਤੇ ਮਾਰਕਫੈਡ ਡਾਇਰੈਕਟਰ ਅਤੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸਾਬਕਾ ...

ਪੂਰੀ ਖ਼ਬਰ »

ਪਟਿਆਲਾ ਰੈਲੀ ਲਈ ਕੀਤਾ ਲਾਮਬੰਦ

ਫ਼ਰੀਦਕੋਟ, 24 ਫਰਵਰੀ (ਜਸਵੰਤ ਸਿੰਘ ਪੁਰਬਾ)-ਰੈਸਟ ਹਾਊਸ ਫ਼ਰੀਦਕੋਟ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਫ਼ਰੀਦਕੋਟ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਤੇਜ ਖਹਿਰਾ ਤੇ ਸਕੱਤਰ ਗੁਰਪ੍ਰੀਤ ਔਲਖ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 28 ਫਰਵਰੀ ...

ਪੂਰੀ ਖ਼ਬਰ »

ਡੇਰਾ ਬਾਬਾ ਅਮਰਦਾਸ ਕਮੇਟੀ ਵਲੋਂ ਬਰਗਾੜੀ ਦੀਆਂ ਤਿੰਨੇ ਪੰਚਾਇਤਾਂ ਸਨਮਾਨਿਤ

ਬਰਗਾੜੀ, 24 ਫਰਵਰੀ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਰੁਲੀਆ ਸਿੰਘ ਨਗਰ ਬਰਗਾੜੀ ਬਸਤੀ ਦੇ ਡੇਰਾ ਬਾਬਾ ਅਮਰਦਾਸ ਕਮੇਟੀ ਅਤੇ ਸ਼ਰਧਾਲੂਆਂ ਵਲੋਂ ਡੇਰੇ ਵਿਖੇ ਵੱਡਾ ਹਾਲ ਬਣਾਉਣ ਲਈ ਕਸਬਾ ਬਰਗਾੜੀ ਦੀਆਂ ਤਿੰਨਾਂ ਪੰਚਾਇਤਾਂ ਨੂੰ ਸਨਮਾਨਿਤ ਕਰਨ ਲਈ ਸਮਾਗਮ ...

ਪੂਰੀ ਖ਼ਬਰ »

ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਨੂੰ ਘਰ-ਘਰ ਪਹੁੰਚਾਵਾਂਗੇ-ਦਰਸ਼ਨ ਸਿੰਘ ਢਿੱਲਵਾਂ

ਕੋਟਕਪੂਰਾ, 24 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਦਰਸ਼ਨ ਸਿੰਘ ਢਿਲਵਾਂ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਾਰੀ ਲੜੀ ਤਹਿਤ ਮਿੰਨੀ ਬੱਸ ਦਾ ਪਰਮਿਟ ਜਾਰੀ

ਸਾਦਿਕ, 24 ਫਰਵਰੀ (ਆਰ.ਐਸ.ਧੁੰਨਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਲੋਂ ਪਿੰਡਾਂ ਦੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਨਾਲ ਨਾਲ ਪਿੰਡਾਂ ਦੇ ਲੋਕਾਂ ਨੂੰ ਆਉਣ ਜਾਣ ਅਤੇ ਸ਼ਹਿਰਾਂ ਨਾਲ ਜੋੜਨ ਲਈ ਆਨਲਾਈਨ 300 ਮਿੰਨੀ ਬੱਸਾਂ ਦੇ ਪਰਮਿਟ ਜਾਰੀ ਕੀਤੇ ਗਏ ਹਨ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਬਾਜਾਖਾਨਾ ਮੇਨ 'ਚ ਦੋ ਕਮਰਿਆਂ ਦੀ ਨੀਂਹ ਰੱਖੀ

ਬਾਜਾਖਾਨਾ, 24 ਫਰਵਰੀ (ਜਗਦੀਪ ਸਿੰਘ ਗਿੱਲ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬਾਜਾਖਾਨਾ ਮੇਨ ਵਿਚ ਸਰਪੰਚ ਸੁਖਵਿੰਦਰ ਕੌਰ ਬਰਾੜ ਅਤੇ ਸਮਾਜ ਸੇਵੀ ਆਗੂ ਲਛਮਣ ਸਿੰਘ ਬਰਾੜ ਦੀ ਅਗਵਾਈ ਹੇਠ ਪੰਚਾਇਤ ਵਲੋਂ ਦੋ ਕਮਰਿਆਂ ਦੀ ਨੀਂਹ ਰੱਖੀ ਗਈ | ਇਸ ਮÏਕੇ ਕਰਮ ਸਿੰਘ ਬਰਾੜ, ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਵਾਤਾਵਰਨ ਦੀ ਸਾਂਭ-ਸੰਭਾਲ ਤਹਿਤ ਬੂਟੇ ਲਾਏ

ਕੋਟਕਪੂਰਾ, 24 ਫਰਵਰੀ (ਮੇਘਰਾਜ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਵਾਤਾਵਰਨ ਦੀ ਸਾਂਭ ਸੰਭਾਲ ਨੂੰ ਧਿਆਨ ਲ਼ਚ ਰੱਖਦਿਆਂ ਪਿ੍ੰਸੀਪਲ ਕੁਲਦੀਪ ਕੁਮਾਰ ਸ਼ਰਮਾ ਵਲੋਂ ਪੌਦੇ ਲਗਾਏ ਗਏ | ਉਨ੍ਹਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਗਿ੍ਫ਼ਤਾਰ ਕਿਸਾਨਾਂ ਦੀ ਰਿਹਾਈ ਲਈ ਤੇ ਭੇਜੇ ਜਾ ਰਹੇ ਨੋਟਿਸਾਂ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਦਿੱਤਾ ਮੰਗ ਪੱਤਰ

ਫ਼ਰੀਦਕੋਟ, 24 ਫ਼ਰਵਰੀ (ਸਰਬਜੀਤ ਸਿੰਘ)-26 ਜਨਵਰੀ ਨੂੰ ਦਿੱਲੀ ਵਿਖੇ ਗਿ੍ਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਕਰਨ, ਉਨ੍ਹਾਂ 'ਤੇ ਪਾਏ ਮੁਕੱਦਮੇ ਰੱਦ ਕਰਨ ਅਤੇ ਕਿਸਾਨਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਨੂੰ ਰੱਦ ਕਰਨ ਲਈ ਅੱਠ ਕਿਸਾਨ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਪੰਜਗਰਾੲੀਂ ਕਲਾਂ, 24 ਫਰਵਰੀ ( ਸੁਖਮੰਦਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਆਯੂਸ਼ਮਨ ਸਰੱਬਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾਣ ਵਾਲੇ ਕਾਰਡਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 22 ਫ਼ਰਵਰੀ ਤੋਂ 28 ਫ਼ਰਵਰੀ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX