ਤਾਜਾ ਖ਼ਬਰਾਂ


ਆੜ੍ਹਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ 'ਤੇ ਇਲਾਕੇ ਦੇ ਪੰਚਾਂ ਤੇ ਸਰਪੰਚਾਂ ਵਲੋਂ ਨਾਅਰੇਬਾਜ਼ੀ, ਕਿਹਾ ਆੜ੍ਹਤੀ ਨੂੰ ਫਸਾਇਆ ਗਿਆ ਨਾਜਾਇਜ਼
. . .  5 minutes ago
ਰਾਜਾਸਾਂਸੀ, 9 ਮਈ (ਹਰਦੀਪ ਸਿੰਘ ਖੀਵਾ) - ਪੁਲਿਸ ਥਾਣਾ ਕੰਬੋਅ ਵਲੋਂ ਅਟਾਰੀ ਮੰਡੀ ਦੇ ਇਕ ਆੜ੍ਹਤੀ ਨੂੰ 420 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ 'ਤੇ ਮੁਕੱਦਮਾ ਦਰਜ...
ਕੋਰੋਨਾ ਦੀ ਮੌਜੂਦਾ ਸਥਿਤੀ ਜਾਣਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਸਮੇਤ ਵੱਖ ਵੱਖ ਮੁੱਖ ਮੰਤਰੀਆਂ ਨਾਲ ਕੀਤੀ ਗੱਲ
. . .  48 minutes ago
ਨਵੀਂ ਦਿੱਲੀ, 9 ਮਈ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਕੋਰੋਨਾ ਦੀ ਦੂਸਰੀ ਲਹਿਰ ਦੇ ਕਹਿਰ ਵਿਚਕਾਰ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਵੱਖ ਵੱਖ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕਰ ਰਹੇ ਹਨ। ਇਸੇ ਕੜੀ ਤਹਿਤ...
ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਹੋਇਆ ਦਿਹਾਂਤ
. . .  about 1 hour ago
ਅੰਮ੍ਰਿਤਸਰ, 10 ਮਈ (ਸੁਰਿੰਦਰ ਕੋਛੜ) - ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਲਮ ਲੋਹਾਰ ਦੇ ਪੁੱਤਰ ਅਤੇ ਦੁਨੀਆਂ ਭਰ 'ਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਆਰਿਫ਼ ਲੋਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ...
ਡਾ. ਰਾਜ ਕੁਮਾਰ ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਅਤੇ 2500 ਰੁਪਏ ਵੰਡੇ ਗਏ
. . .  about 1 hour ago
ਖਾਸਾ (ਅੰਮ੍ਰਿਤਸਰ), 9 ਮਈ (ਗੁਰਨੇਕ ਸਿੰਘ ਪੰਨੂ) - ਅੱਜ ਇੰਡਿਆ ਗੇਟ ਦੇ ਨਜ਼ਦੀਕ ਬੀ.ਆਰ ਰਿਜ਼ਾਰਟ ਵਿਖੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ...
ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  about 1 hour ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  about 1 hour ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  about 1 hour ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਅਕਾਲ ਚਲਾਣਾ ਕਰ ਗਏ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ
. . .  about 2 hours ago
ਜੌਹਲਾਂ (ਜਲੰਧਰ), 9 ਮਈ - ਨਿਰਮਲ ਕੁਟੀਆਂ ਜੌਹਲਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਤੜਕੇ 4.30 ਵਜੇ ਦੇ ਕਰੀਬ ਦਿਹਾਂਤ...
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 17 ਪ੍ਰੋਫੈਸਰਾਂ ਦੀ 18 ਦਿਨਾਂ ਵਿਚ ਹੋਈ ਮੌਤ
. . .  about 2 hours ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ। ਉੱਥੇ ਹੀ, ਇਕ ਪ੍ਰੇਸ਼ਾਨ...
ਉਤਰ ਪ੍ਰਦੇਸ਼ ਵਿਚ 17 ਮਈ ਤੱਕ ਵਧਾਇਆ ਗਿਆ ਕੋਰੋਨਾ ਕਰਫ਼ਿਊ
. . .  about 2 hours ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ...
ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ
. . .  about 3 hours ago
ਸ਼ੰਘਾਈ, 9 ਮਈ - ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ 'ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ...
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਵਾਨ ਸ਼ਹੀਦ
. . .  about 3 hours ago
ਕੋਟਲੀ ਸੂਰਤ ਮੱਲ੍ਹੀ (ਬਟਾਲਾ) , 9 ਮਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਭਾਰਤੀ ਫ਼ੌਜ ਦੇ ਜਵਾਨ ਦੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋ...
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ 37 ਲੱਖ ਤੋਂ ਹੋਏ ਪਾਰ
. . .  about 4 hours ago
ਨਵੀਂ ਦਿੱਲੀ, 9 ਮਈ - ਭਾਰਤ ਵਿਚ ਕੋਰੋਨਾਵਾਇਰਸ ਪਿਛਲੇ 24 ਘੰਟਿਆਂ ਦੌਰਾਨ 4 ਲੱਖ, 3 ਹਜ਼ਾਰ ਤੇ 738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 92 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਨਵੇਂ ਐਕਟਿਵ ਕੇਸ...
ਅਮਰੀਕਾ ਦੇ ਮੈਰੀਲੈਂਡ 'ਚ ਗੋਲੀਬਾਰੀ ਤੇ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
. . .  about 5 hours ago
ਵੁੱਡਲੋਨ, 9 ਮਈ - ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਸਨਿੱਚਰਵਾਰ ਸਵੇਰੇ ਗੋਲੀਬਾਰੀ ਤੇ ਅੱਗ ਲੱਗਣ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਵੀ ਗੋਲੀ ਮਾਰ...
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 5 hours ago
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ...
ਦਿੱਲੀ 'ਚ 17 ਮਈ ਤੱਕ ਵੱਧ ਸਕਦੈ ਲਾਕਡਾਊਨ, ਕੇਜਰੀਵਾਲ ਕਰ ਸਕਦੇ ਹਨ ਐਲਾਨ
. . .  about 6 hours ago
ਨਵੀਂ ਦਿੱਲੀ, 9 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦੇਖਣ ਨੂੰ ਮਿਲੀ ਹੈ ਪਰੰਤੂ ਹੋ ਰਹੀਆਂ ਮੌਤਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ...
ਅੱਜ ਦਾ ਵਿਚਾਰ
. . .  about 6 hours ago
ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸੀ.ਪੀ.ਐਫ. ਮੁਲਾਜ਼ਮਾਂ ਵਲੋਂ ਵਿੱਤ ਵਿਭਾਗ ਦੇ ਮੁਲਾਜ਼ਮ ਮਾਰੂ ਪੱਤਰ ਦੇ ਵਿਰੋਧ 'ਚ ਅਰਥੀ ਫ਼ੂਕ ਮੁਜ਼ਾਹਰਾ

ਫ਼ਿਰੋਜ਼ਪੁਰ, 24 ਫਰਵਰੀ (ਤਪਿੰਦਰ ਸਿੰਘ)- ਵਿੱਤ ਵਿਭਾਗ ਪੰਜਾਬ ਵਲੋਂ ਨਿਊ ਪੈਨਸ਼ਨ ਸਕੀਮ ਵਿਚ ਆਉਂਦੇ ਕਰਮਚਾਰੀਆਂ 'ਤੇ ਥੋਪੇ ਗਏ ਤੁਗ਼ਲਕੀ ਫੁਰਮਾਨ ਵਾਲੇ ਨੋਟੀਫ਼ਿਕੇਸ਼ਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਰਕਾਰੀ ਪੱਤਰ ਨੂੰ ਮੁਲਾਜ਼ਮ ਵਿਰੋਧੀ ਘੋਸ਼ਿਤ ਕਰਦੇ ਹੋਏ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਦਿੱਤੇ ਸੱਦੇ' ਤੇ ਜਥੇਬੰਦੀ ਦੀ ਜ਼ਿਲ੍ਹਾ ਇਕਾਈ ਵਲੋਂ ਜਗਸੀਰ ਸਿੰਘ ਭਾਂਗਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਅੱਜ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ਮੁਲਾਜ਼ਮਾਂ ਦੇ ਵੱਡੇ ਇਕੱਠ ਨੇ ਰੋਸ ਮੁਜ਼ਾਹਰਾ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਅਰਥੀ ਫ਼ੂਕ ਮੁਜ਼ਾਹਰੇ ਦੌਰਾਨ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਗਰੂਪ ਸਿੰਘ ਜ਼ਿਲ੍ਹਾ ਚੇਅਰਮੈਨ, ਜਗਸੀਰ ਸਿੰਘ ਭਾਂਗਰ ਜ਼ਿਲ੍ਹਾ ਪ੍ਰਧਾਨ ਅਤੇ ਸੋਨੂੰ ਕਸ਼ਯਪ ਜ਼ਿਲ੍ਹਾ ਜਨਰਲ ਸਕੱਤਰ, ਦੀਦਾਰ ਸਿੰਘ ਮੁੱਦਕੀ ਸੂਬਾਈ ਅਧਿਆਪਕ ਆਗੂ, ਸਰਬਜੀਤ ਸਿੰਘ ਭਾਵੜਾ ਪ੍ਰਧਾਨ ਸਾਂਝਾ ਅਧਿਆਪਕ ਮੰਚ ਫ਼ਿਰੋਜ਼ਪੁਰ, ਗੁਰਜੀਤ ਸਿੰਘ ਸੋਢੀ ਅਧਿਆਪਕ ਆਗੂ, ਰੇਸ਼ਮ ਸਿੰਘ ਅਧਿਆਪਕ ਆਗੂ, ਓਮ ਪ੍ਰਕਾਸ਼ ਰਾਣਾ ਸੂਬਾਈ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖ਼ਜ਼ਾਨਚੀ ਪੀ.ਐਮ.ਐੱਸ.ਯੂ. ਨੇ ਦੱਸਿਆ ਕਿ ਵਿੱਤ ਵਿਭਾਗ ਪੰਜਾਬ ਵਲੋਂ ਨਿਊ ਪੈਨਸ਼ਨ ਸਕੀਮ ਅਧੀਨ ਆਉਂਦੇ ਕਰਮਚਾਰੀਆਂ ਦੇ ਸੀ.ਪੀ.ਐਫ ਖਾਤੇ ਵਿਚ ਪਾਏ ਜਾ ਰਹੇ ਗੌਰਮਿੰਟ ਦੇ 14 ਫ਼ੀਸਦੀ ਹਿੱਸੇ ਵਿਚੋਂ 4 ਫ਼ੀਸਦੀ ਹਿੱਸੇ ਨੂੰ ਆਮਦਨ ਕਰ ਦੇ ਘੇਰੇ ਵਿਚ ਲਿਆ ਕੇ ਮੁਲਾਜ਼ਮ ਵਰਗ ਨਾਲ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ, ਜਦੋਂ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦਾ 14 ਫ਼ੀਸਦੀ ਹਿੱਸਾ ਹੀ ਆਮਦਨ ਕਰ ਤੋਂ ਮੁਕਤ ਹੈ | ਉਕਤ ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਇਹ ਮੁਲਾਜ਼ਮ ਮਾਰੂ ਪੱਤਰ ਤੁਰੰਤ ਵਾਪਸ ਲਿਆ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਕੇ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾਵੇ | ਇਸ ਮੌਕੇ ਇੰਦਰਜੀਤ ਸਿੰਘ ਢਿੱਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਪਵਨ ਸ਼ਰਮਾ ਖ਼ਜ਼ਾਨਚੀ, ਅਸ਼ੋਕ ਕੁਮਾਰ ਕਮਿਸ਼ਨਰ ਦਫ਼ਤਰ, ਕੁਲਦੀਪ ਸਿੰਘ ਫੂਡ ਸਪਲਾਈ, ਸੁਨੀਲ ਕੰਬੋਜ ਐਲੀਮੈਂਟਰੀ ਟੀਚਰ ਯੂਨੀਅਨ, ਹਰਜੀਤ ਸਿੰਘ ਅਧਿਆਪਕ ਆਗੂ, ਜੁਗਲ ਕਿਸ਼ੋਰ ਆਨੰਦ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਲੋਕ ਨਿਰਮਾਣ ਵਿਭਾਗ, ਮਹਿਤਾਬ ਸਿੰਘ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਐਨ.ਪੀ.ਐੱਸ. ਪੈਨਸ਼ਨ ਸਕੀਮ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾ ਕੇ ਮੁਲਾਜ਼ਮ ਮਾਰੂ ਨੀਤੀਆਂ ਅਪਣਾਉਣ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਾ ਕਰਨ ਦੀ ਚਿਤਾਵਨੀ ਦਿੱਤੀ | ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਵਿੱਤ ਵਿਭਾਗ ਵਲੋਂ ਐਨ.ਪੀ.ਐੱਸ. ਮੁਲਾਜ਼ਮਾਂ 'ਤੇ ਥੋਪਿਆ ਗਿਆ 4 ਫ਼ੀਸਦੀ ਦਾ ਤੁਗ਼ਲਕੀ ਫੁਰਮਾਨ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਵਾਪਸ ਲਿਆ ਜਾਵੇ ਅਤੇ ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਨਜ਼ਰ-ਅੰਦਾਜ਼ ਕਰਨਾ ਸੂਬਾ ਸਰਕਾਰ ਨੂੰ ਭਾਰੀ ਪਵੇਗਾ | ਇਸ ਮੌਕੇ ਅਮਨਦੀਪ ਸਿੰਘ ਅਤੇ ਹਰਪ੍ਰੀਤ ਦੁੱਗਲ ਖ਼ਜ਼ਾਨਾ ਦਫ਼ਤਰ ਵੱਖ-ਵੱਖ ਸਕੂਲਾਂ ਤੋਂ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਇਸ ਰੋਸ ਮੁਜ਼ਾਹਰੇ ਵਿਚ ਹਿੱਸਾ ਲਿਆ | ਰੋਸ ਮੁਜ਼ਾਹਰੇ ਉਪਰੰਤ ਐਨ.ਪੀ.ਐੱਸ. ਮੁਲਾਜ਼ਮ ਮਾਰੂ ਪੱਤਰ ਵਾਪਸ ਲੈਣ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਸੌਂਪੇ ਗਏ |

ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਕੀਮਤਾਂ 'ਚ ਬੇਲੋੜੇ ਵਾਧੇ ਨੂੰ ਫ਼ੌਰੀ ਵਾਪਸ ਲੈਣ ਦੀ ਮੰਗ

ਫ਼ਿਰੋਜ਼ਪੁਰ, 24 ਫਰਵਰੀ (ਗੁਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਬੇਲੋੜੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ | ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਪੁਲਿਸ ਪਾਰਟੀ 'ਤੇ ਹਮਲਾ ਕਰ ਕੇ ਜਬਰ-ਜਨਾਹ ਦੇ ਦੋਸ਼ੀ ਨੂੰ ਛੁਡਵਾਉਣ ਦੇ ਮਾਮਲੇ 'ਚ ਪਿਓ-ਪੁੱਤਾਂ ਸਮੇਤ ਚਾਰ ਨਾਮਜ਼ਦ

ਫ਼ਿਰੋਜ਼ਪੁਰ, 24 ਫਰਵਰੀ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਮੱਲਾਂਵਾਲਾ ਰੋਡ 'ਤੇ ਸਥਿਤ ਕਾਲਜ ਨਜ਼ਦੀਕ ਕੁਝ ਵਿਅਕਤੀਆਂ ਵਲੋਂ ਪੁਲਿਸ ਪਾਰਟੀ 'ਤੇ ਹਮਲਾ ਕਰਕੇ ਜਬਰ-ਜਨਾਹ ਮਾਮਲੇ 'ਚ ਲੋੜੀਂਦੇ ਦੋਸ਼ੀ ਨੂੰ ਪੁਲਿਸ ਹਿਰਾਸਤ 'ਚੋਂ ਛੁਡਵਾ ਕੇ ਲੈ ਜਾਣ ਦਾ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ, ਪਤੀ ਖਿਲਾਫ਼ ਮੁਕੱਦਮਾ ਦਰਜ

ਤਲਵੰਡੀ ਭਾਈ, 24 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਪਿੰਡ ਕਰਮਿੱਤੀ ਵਿਖੇ 24 ਵਰਿ੍ਹਆਂ ਦੀ ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਿਸ ਦੇ ਚੱਲਦਿਆਂ ਪੁਲਿਸ ਵਲੋਂ ਉਸ ਦੇ ਪਤੀ ਖਿਲਾਫ਼ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਇਕ ਹੋਰ ਕੋਰੋਨਾ ਮਰੀਜ਼ ਨੇ ਤੋੜਿਆ ਦਮ

ਫ਼ਿਰੋਜ਼ਪੁਰ, 24 ਫਰਵਰੀ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਇਕ ਬਜ਼ੁਰਗ ਵਿਅਕਤੀ ਦੀ ਜਿੱਥੇ ਜਾਨ ਲੈ ਲੈਣ ਦੀ ਖ਼ਬਰ ਹੈ, ਉੱਥੇ 2 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਹੋਣ ਦੇ ਕੇਸ ਮਿਲੇ ਹਨ | ਸਿਹਤ ਵਿਭਾਗ ਨੇ ਇਸ ਦੀ ...

ਪੂਰੀ ਖ਼ਬਰ »

ਔਰਤਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਵੱਖ-ਵੱਖ ਪਿੰਡਾਂ 'ਚ ਕੀਤਾ ਰੋਸ ਮੁਜ਼ਾਹਰਾ

ਜ਼ੀਰਾ, 24 ਫਰਵਰੀ (ਮਨਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਿਰੁੱਧ ਖੇਤੀ ਕਾਨੂੰਨਾਂ ਨੂੰ ਲੈ ਕੇ ਲੋਕਾਂ ਦਾ ਗ਼ੁੱਸਾ ਵਧਦਾ ਜਾ ਰਿਹਾ ਹੈ ਅਤੇ ਆਏ ਦਿਨ ਲੋਕ ਮੋਦੀ ਸਰਕਾਰ ਵਿਰੁੱਧ ਸੰਘਰਸ਼ 'ਚ ਸ਼ਾਮਲ ਹੋ ਰਹੇ ਹਨ, ਇਸੇ ਤਹਿਤ ਅੱਜ ਇਲਾਕੇ ਦੀਆਂ ਔਰਤਾਂ ਵਲੋਂ ਭਾਰਤੀ ...

ਪੂਰੀ ਖ਼ਬਰ »

ਇਕ ਹੋਰ ਕੋਰੋਨਾ ਮਰੀਜ਼ ਨੇ ਤੋੜਿਆ ਦਮ

ਫ਼ਿਰੋਜ਼ਪੁਰ, 24 ਫਰਵਰੀ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਇਕ ਬਜ਼ੁਰਗ ਵਿਅਕਤੀ ਦੀ ਜਿੱਥੇ ਜਾਨ ਲੈ ਲੈਣ ਦੀ ਖ਼ਬਰ ਹੈ, ਉੱਥੇ 2 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਹੋਣ ਦੇ ਕੇਸ ਮਿਲੇ ਹਨ | ਸਿਹਤ ਵਿਭਾਗ ਨੇ ਇਸ ਦੀ ...

ਪੂਰੀ ਖ਼ਬਰ »

ਜਬਰ ਵਿਰੋਧੀ ਦਿਵਸ 'ਤੇ ਰਾਸ਼ਟਰਪਤੀ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 24 ਫਰਵਰੀ (ਤਪਿੰਦਰ ਸਿੰਘ, ਕੁਲਬੀਰ ਸਿੰਘ ਸੋਢੀ)- ਜੇਲ੍ਹਾਂ 'ਚ ਬੰਦ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਦਰਜ ਝੂਠੇ ਮੁਕੱਦਮੇ ਰੱਦ ਕਰਨ ਅਤੇ ਭੇਜੇ ਜਾ ਰਹੇ ਨੋਟਿਸਾਂ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ...

ਪੂਰੀ ਖ਼ਬਰ »

ਜੇਲ੍ਹਾਂ 'ਚ ਬੰਦ ਕਿਸਾਨਾਂ ਦੀ ਰਿਹਾਈ ਲਈ ਰਾਸ਼ਟਰਪਤੀ ਦੇ ਨਾਂਅ 'ਤੇ ਤਹਿਸੀਲਦਾਰ ਨੂੰ ਮੰਗ-ਪੱਤਰ

ਗੁਰੂਹਰਸਹਾਏ, 24 ਫਰਵਰੀ (ਹਰਚਰਨ ਸਿੰਘ ਸੰਧੂ)- ਸਾਰੇ ਦੇਸ਼ ਵਿਚ ਜ਼ਬਰ ਵਿਰੋਧੀ ਦਿਨ ਮਨਾਉਂਦੇ ਹੋਏ ਅਤੇ ਕਿਸਾਨ ਅੰਦੋਲਨ ਦੌਰਾਨ ਜੇਲ੍ਹਾਂ 'ਚ ਬੰਦ ਨਿਰਦੋਸ਼ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਤੇ ਦਰਜ ਝੂਠੇ ਕੇਸਾਂ ਨੂੰ ਰੱਦ ਕਰਨ ਸਮੇਤ ਭੇਜੇ ਜਾ ਰਹੇ ਨੋਟਿਸਾਂ ...

ਪੂਰੀ ਖ਼ਬਰ »

-ਮਾਮਲਾ ਨਿੱਜੀ ਫਾਈਨਾਂਸ ਕੰਪਨੀ ਤੋਂ ਫ਼ਰਜ਼ੀ ਦਸਤਾਵੇਜ਼ਾਂ 'ਤੇ ਲੋਨ ਕਰਵਾਉਣ ਦਾ- ਹਾਈਕੋਰਟ ਵਲੋਂ ਧੋਖਾਧੜੀ ਦੇ ਮਾਮਲੇ 'ਚ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 24 ਫਰਵਰੀ (ਰਾਕੇਸ਼ ਚਾਵਲਾ)- ਨਿੱਜੀ ਫਾਈਨੈਂਸ ਕੰਪਨੀ ਤੋਂ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਵਹੀਕਲ ਦਾ ਲੋਨ ਕਰਵਾਉਣ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾਉਂਦੇ ਹੋਏ ਅੰਤਰਿਮ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟ ਵਰਕਰਾਂ ਵਲੋਂ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਫ਼ਿਰੋਜ਼ਪੁਰ, 24 ਫਰਵਰੀ (ਤਪਿੰਦਰ ਸਿੰਘ)- ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਣਾ ਨੇ ਕਿਹਾ ਕਿ ਵਰਕਰਾਂ ਦੀਆਂ ਪਿਛਲੇ ...

ਪੂਰੀ ਖ਼ਬਰ »

4 ਸਾਲਾ ਬੱਚੇ ਦੇ ਗੰੁਮਸ਼ੁਦਾ ਮਾਮਲੇ 'ਚ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 24 ਫਰਵਰੀ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਅਧੀਨ ਆਉਂਦੇ ਖੇਤਰ ਰੇਲਵੇ ਸਟੇਸ਼ਨ ਕੈਂਟ ਨੇੜੇ ਬਣੀਆਂ ਝੁੱਗੀਆਂ ਵਿਚੋਂ 4 ਸਾਲਾ ਬੱਚੇ ਦੇ ਗੰੁਮਸ਼ੁਦਾ ਹੋ ਜਾਣ ਦੀ ਖ਼ਬਰ ਹੈ, ਜਿਸ ਦੇ ਮਾਮਲੇ ਵਿਚ ਪੁਲਿਸ ਨੇ ਘਰਵਾਲਿਆਂ ਦੇ ਬਿਆਨਾਂ ਉੱਪਰ ਅਣਪਛਾਤੇ ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ 'ਚ ਆਮ ਲੋਕ ਮਹਿੰਗਾਈ ਦੀ ਚੱਕੀ 'ਚ ਪੀਸੇ- 'ਆਪ' ਆਗੂ

ਗੁਰੂਹਰਸਹਾਏ, 24 ਫਰਵਰੀ (ਹਰਚਰਨ ਸਿੰਘ ਸੰਧੂ)- ਆਏ ਦਿਨ ਵੱਧ ਰਹੀਆਂ ਤੇਲ ਕੀਮਤਾਂ ਨੇ ਆਮ ਲੋਕਾਂ ਦਾ ਕਚੂਮਰ ਕੱਢ ਦਿੱਤਾ ਹੈ ਤੇ ਕੇਂਦਰ ਸਰਕਾਰ ਨੂੰ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ | ਮਹਿੰਗਾਈ ਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕਿਸਾਨੀ ਅੰਦੋਲਨ ਸਬੰਧੀ ਡੀ.ਸੀ. ਫ਼ਿਰੋਜ਼ਪੁਰ ਨੂੰ ਸੌਂਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 24 ਫਰਵਰੀ (ਕੁਲਬੀਰ ਸਿੰਘ ਸੋਢੀ)- ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਚੱਲ ਰਹੇ ਸੰਘਰਸ਼ ਨੂੰ ਤਾਰੋਪੀੜ ਕਰਨ ਲਈ ਮੋਦੀ ਸਰਕਾਰ ਤੇ ਦਿੱਲੀ ਸਰਕਾਰ ਕਿਸਾਨਾਂ ਅਤੇ ਸੰਘਰਸ਼ ਵਿਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ 80 ਪਰਿਵਾਰਾਂ ਨੂੰ ਵੰਡੀਆਂ ਮਹੀਨਾਵਾਰ ਪੈਨਸ਼ਨਾਂ

ਫ਼ਿਰੋਜ਼ਪੁਰ, 24 ਫਰਵਰੀ (ਜਸਵਿੰਦਰ ਸਿੰਘ ਸੰਧੂ)- ਮਾਨਵਤਾ ਦੀ ਭਲਾਈ ਕੰਮ ਕਰ ਰਹੀ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਚਲਾਏ ਜਾ ਰਹੇ ਮਾਨਵਤਾ ਦੀ ਭਲਾਈ ਵਾਸਤੇ ਕਾਰਜਾਂ ਦੀ ਲੜੀ ਤਹਿਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਲੋਕਤੰਤਰ ਦਾ ਕੀਤਾ ਘਾਣ- ਕਿਸਾਨ ਯੂਨੀਅਨ ਉਗਰਾਹਾਂ

ਕੁੱਲਗੜ੍ਹੀ, 24 ਫਰਵਰੀ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਹੇਠਾਂ ਰਿਲਾਇੰਸ ਪੰਪ ਵਲੂਰ ਉੱਪਰ ਚੱਲ ਰਿਹਾ ਧਰਨਾ 145ਵੇਂ ਦਿਨ ਵੀ ਜਾਰੀ ਹੈ | ਰੋਸ ਧਰਨੇ 'ਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵਿਭਾਗ ਦੀ ਮੋਬਾਈਲ ਵੈਨ ਨੇ ਵੱਖ-ਵੱਖ ਵਸਤਾਂ ਦੀ ਕੀਤੀ ਜਾਂਚ

ਜ਼ੀਰਾ, 24 ਫਰਵਰੀ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤਮੰਦ ਖਾਣ-ਪੀਣ ਦੀਆਂ ਵਸਤਾਂ ਸਬੰਧੀ ਚਲਾਈ ਗਈ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਫੂਡ ਸੇਫ਼ਟੀ ਵਿਭਾਗ ਦੀ ਵੈਨ ਵਲੋਂ ਅਧਿਕਾਰੀਆਂ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ 27 ਤੇ 28 ਨੂੰ

ਫ਼ਿਰੋਜ਼ਪੁਰ, 24 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸਮਾਜਿਕ ਅਤੇ ਧਾਰਮਿਕ ਖੇਤਰ 'ਚ ਵੱਡੀਆਂ ਮੱਲ੍ਹਾਂ ਮਾਰਨ ਵਾਲੀ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਪ੍ਰਧਾਨ ਹਰਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਵਿਦਿਆਰਥੀਆਂ ਦੀ ਮਦਦ ਲਈ ਬੀ.ਐੱਸ.ਐੱਫ. ਆਈ ਅੱਗੇ

ਫ਼ਿਰੋਜ਼ਪੁਰ, 24 ਫਰਵਰੀ (ਤਪਿੰਦਰ ਸਿੰਘ)- ਸਰਹੱਦੀ ਖੇਤਰ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਮਦਦ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸੀਮਾ ਸੁਰੱਖਿਆ ਬਲ ਬੀ.ਐੱਸ.ਐਫ. ਦੀ ਬਟਾਲੀਅਨ 136 ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਨਿਰੰਕਾਰੀ ਸੰਗਤਾਂ ਨੇ ਗੁਰੂ ਪੂਜਾ ਦਿਵਸ ਬੂਟੇ ਲਗਾ ਕੇ ਮਨਾਇਆ

ਜ਼ੀਰਾ, 24 ਫਰਵਰੀ (ਮਨਜੀਤ ਸਿੰਘ ਢਿੱਲੋਂ)-ਨਿਰੰਕਾਰੀ ਮੰਡਲ ਦਿੱਲੀ ਵਲੋਂ ਨਿਰੰਕਾਰੀ ਬਾਬਾ ਹਰਦੇਵ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਗੁਰੂ ਪੂਜਾ ਦਿਵਸ ਵਜੋਂ ਮਨਾਉਂਦਿਆਂ ਨਿਰੰਕਾਰੀ ਸਤਿਸੰਗ ਭਵਨ ਸ਼ਾਹਵਾਲਾ (ਜ਼ੀਰਾ) ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਬੂਟੇ ...

ਪੂਰੀ ਖ਼ਬਰ »

ਸਟੇਟ ਐਵਾਰਡੀ ਅਧਿਆਪਕ ਵਿਪਨ ਲੋਟਾ ਨੇ ਵਿਦਿਆਰਥੀਆਂ ਨੂੰ ਵੰਡੇ ਬਰੱਸ਼ ਪੇਸਟਾਂ

ਗੁਰੂਹਰਸਹਾਏ, 24 ਫਰਵਰੀ (ਕਪਿਲ ਕੰਧਾਰੀ)- ਸ਼ਹਿਰ ਦੇ ਨਾਲ ਲੱਗਦੇ ਪਿੰਡ ਬਸਤੀ ਦੁੱਨੇ ਵਾਲੀ ਸਕੂਲ ਵਿਖੇ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਅਤੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਰਹੇ ਅਧਿਆਪਕ ਵਿਪਨ ਲੋਟਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ...

ਪੂਰੀ ਖ਼ਬਰ »

ਨਸੀਬ ਸੰਧੂ ਵਲੋਂ ਪਿੰਡ ਮਾਛੀਵਾੜਾ ਨੂੰ ਚੈੱਕ ਵੰਡੇ

ਲੱਖੋ ਕੇ ਬਹਿਰਾਮ, 24 ਫਰਵਰੀ (ਰਾਜਿੰਦਰ ਸਿੰਘ ਹਾਂਡਾ)- ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਮੁੱਚੇ ਹਲਕੇ ਦੇ ਵਿਕਾਸ ਲਈ ਦਿੱਤੀਆਂ ਜਾ ਰਹੀਆਂ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਉਨ੍ਹਾਂ ਦੇ ਨਿੱਜੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ ਤੇ ਸਟੇਸ਼ਨਰੀ ਕਿੱਟਾਂ

ਫ਼ਿਰੋਜ਼ਪੁਰ, 24 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਉਦੋ ਵਾਲੀ ਦੇ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਦੀਆਂ ਕਿੱਟਾਂ ਵੰਡੀਆਂ ਗਈਆਂ | ਸੁਸਾਇਟੀ ਦੇ ਚੀਫ਼ ...

ਪੂਰੀ ਖ਼ਬਰ »

ਗੁਰਮੀਤ ਸਿੰਘ ਨੇ ਥਾਣਾ ਤਲਵੰਡੀ ਭਾਈ ਦੇ ਮੁਖੀ ਵਜੋਂ ਕਾਰਜ ਭਾਰ ਸੰਭਾਲਿਆ

ਤਲਵੰਡੀ ਭਾਈ, 24 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਵਲੋਂ ਥਾਣਾ ਤਲਵੰਡੀ ਭਾਈ ਅਤੇ ਘੱਲ ਖ਼ੁਰਦ ਦੇ ਨਵੇਂ ਮੁਖੀਆਂ ਦੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ | ਥਾਣਾ ਤਲਵੰਡੀ ਭਾਈ ਦੇ ਐੱਸ.ਐੱਚ.ਓ ਅਭੀਨਵ ਚੌਹਾਨ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਕਿਸਾਨਾਂ ਦੀ ਰਿਹਾਈ ਤੇ ਕੇਸ ਰੱਦ ਕਰਨ ਸਬੰਧੀ ਮੰਗ ਪੱਤਰ ਸੌਂਪਿਆ

ਜ਼ੀਰਾ, 24 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)- ਦਿੱਲੀ ਵਿਖੇ ਚੱਲ ਰਹੇ ਅੰਦੋਲਨ ਦੌਰਾਨ ਲੜ ਰਹੇ ਜੇਲ੍ਹਾਂ ਵਿਚ ਬੰਦ ਕੀਤੇ ਗਏ ਕਿਸਾਨਾਂ ਅਤੇ ਨੌਜਵਾਨਾਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਦਰਜ਼ ਕੀਤੇ ਗਏ ਝੂਠੇ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਵੱਖ-ਵੱਖ ਕਿਸਾਨ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚੇ ਦੀ ਚੜ੍ਹਦੀ ਕਲ੍ਹਾ ਲਈ ਧਾਰਮਿਕ ਸਮਾਗਮ

ਜ਼ੀਰਾ, 24 ਫਰਵਰੀ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਕੋਠੇ ਗਾਦੜੀਵਾਲਾ ਵਿਖੇ ਪਾਤਸ਼ਾਹੀ ਛੇਵੀਂ ਗੁਰਦੁਆਰਾ ਸ਼ਹੀਦਾਂ ਵਿਖੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਦੀ ਚੜ੍ਹਦੀ ਕਲ੍ਹਾ ਲਈ ਇਲਾਕੇ ਦੀਆਂ ਸੰਗਤਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਜਟ ਦੌਰਾਨ ਸਿੱਖਿਆ ਲਈ 30 ਫ਼ੀਸਦੀ ਹਿੱਸਾ ਰੱਖੇ-ਜੀ.ਐੱਸ.ਟੀ.ਯੂ

ਜ਼ੀਰਾ, 24 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਸਰਕਾਰ ਇਸ ਸਾਲ ਆਉਣ ਵਾਲੇ ਬਜਟ ਵਿਚ ਸਿੱਖਿਆ ਲਈ ਘੱਟੋ ਘੱਟ 30 ਫੀਸਦੀ ਹਿੱਸਾ ਰਾਖਵਾਂ ਕਰੇ ਤਾਂ ਜੋ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਸੀਬ ਸੰਧੂ ਵਲੋਂ ਹਰਗੋਬਿੰਦਪੁਰਾ ਨੂੰ ਗ੍ਰਾਂਟ ਦਾ ਚੈੱਕ ਭੇਟ

ਲੱਖੋ ਕੇ ਬਹਿਰਾਮ, 24 ਫਰਵਰੀ (ਰਾਜਿੰਦਰ ਸਿੰਘ ਹਾਂਡਾ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕੇ ਦੇ ਵਿਕਾਸ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਉਨ੍ਹਾਂ ਦੇ ਨਿੱਜੀ ਸਹਾਇਕ ਅਤੇ ਹਲਕਾ ਇੰਚਾਰਜ ਨਸੀਬ ਸਿੰਘ ਸੰਧੂ ਵਲੋਂ ਗਰਾਮ ਪੰਚਾਇਤ ਹਰਗੋਬਿੰਦਪੁਰਾ ...

ਪੂਰੀ ਖ਼ਬਰ »

ਜਥੇ. ਮੋਠਾਂਵਾਲਾ ਵਲੋਂ ਗੁਰਦੁਆਰਿਆਂ ਨੂੰ ਬਰਤਨ ਭੇਟ

ਗੁਰੂਹਰਸਹਾਏ, 24 ਫਰਵਰੀ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੇਂਡੂ ਗੁਰਦੁਆਰਿਆਂ ਲਈ ਕੀਤੀ ਜਾ ਰਹੀ ਸੇਵਾ ਤਹਿਤ ਪਿੰਡ ਤਿ੍ਪਾਲ ਕੇ ਅਤੇ ਪਿੰਡ ਮਲਕ ਜਾਦਾ ਲਈ ਬਰਤਨ ਅਤੇ ਚੰਦੋਆ ਸਾਹਿਬ ਭੇਜੇ ਗਏ | ਸ਼ੋ੍ਰਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਇਕ ਰੋਜ਼ਾ ਲੀਡਰਸ਼ਿਪ ਡਿਵੈਲਪਮੈਂਟ ਪੋ੍ਰਗਰਾਮ ਕਰਵਾਇਆ

ਫ਼ਿਰੋਜ਼ਪੁਰ, 24 ਫਰਵਰੀ (ਤਪਿੰਦਰ ਸਿੰਘ)- ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤ ਰਾਜ ਸੰਸਥਾ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਫ਼ਿਰੋਜ਼ਪੁਰ ਵਿਖੇ ਇਕ ਰੋਜ਼ਾ ਮਹਿਲਾ ਸਰਪੰਚਾਂ-ਪੰਚਾਂ ਲਈ ਲੀਡਰਸ਼ਿਪ ਡਿਵੈਲਪਮੈਂਟ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੂੰ ਪੇਂਡੂ ਬੱਸ ਰੂਟਾਂ ਦੇ ਪਰਮਿਟ ਦੇ ਕੇ ਕੈਪਟਨ ਸਰਕਾਰ ਨੇ ਕਾਇਮ ਕੀਤੀ ਮਿਸਾਲ

ਫ਼ਿਰੋਜ਼ਪੁਰ, 24 ਫਰਵਰੀ (ਤਪਿੰਦਰ ਸਿੰਘ)- ਸੂਬਾ ਸਰਕਾਰ ਜਿੱਥੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਦਿਨ-ਰਾਤ ਇਕ ਕਰਕੇ ਕੰਮ ਕਰ ਰਹੀ ਹੈ, ਉੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੀ ਵੱਡੇ ਪੱਧਰ 'ਤੇ ਉਪਰਾਲੇ ਜਾਰੀ ਹਨ | ਜ਼ਿਲ੍ਹਾ ਪੱਧਰੀ ਕੰਪਲੈਕਸ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੁਰਜੀਤ ਸਿੰਘ ਸਿੱਧੂ ਨਵਾਂ ਪੁਰਬਾ ਨੇ ਸੰਭਾਲਿਆ ਡਾਇਰੈਕਟਰ ਮੰਡੀ ਬੋਰਡ ਪੰਜਾਬ ਦਾ ਕਾਰਜ ਭਾਗ

ਫ਼ਿਰੋਜ਼ਪੁਰ, 24 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਵਲੋਂ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਸਿਫ਼ਾਰਿਸ਼ 'ਤੇ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਸਿੱਧੂ ਨਵਾਂ ਪੁਰਬਾ ਨੂੰ ਡਾਇਰੈਕਟ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ 'ਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਫ਼ਿਰੋਜ਼ਪੁਰ, 24 ਫਰਵਰੀ (ਤਪਿੰਦਰ ਸਿੰਘ)- ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਸਬੰਧ ਵਿਚ ਸ਼ਹਿਰ ਦੀ ਮਸ਼ਹੂਰ ਸੰਸਥਾ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਵਲੋਂ ਪੰਜਾਬੀ ਸੁਲੇਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਬਿਜਲੀ ਮੀਟਰਾਂ ਦੀ ਚੈਕਿੰਗ ਕਰਨ ਆਏ ਮੁਲਾਜ਼ਮਾਂ ਦੀ ਗੱਡੀ ਕਿਸਾਨਾਂ ਨੇ ਘੇਰੀ

ਗੁਰੂਹਰਸਹਾਏ, 24 ਫਰਵਰੀ (ਹਰਚਰਨ ਸਿੰਘ ਸੰਧੂ)- ਖੇਤੀ ਦੇ ਕਾਨੂੰਨਾਂ ਨੂੰ ਲੈ ਕੇ ਜਿੱਥੇ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ ਕਿਸਾਨ ਡਟੇ ਹੋਏ ਹਨ, ਉੱਥੇ ਹੁਣ ਪੰਜਾਬ ਦੇ ਮੁਲਾਜ਼ਮਾਂ ਦਾ ਵੀ ਪਿੰਡਾਂ ਅੰਦਰ ਕਿਸਾਨਾਂ ਵਲੋਂ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ | ...

ਪੂਰੀ ਖ਼ਬਰ »

ਨਵੋਦਿਆ ਸਕੂਲ ਦਾਖ਼ਲੇ ਸਬੰਧੀ ਪ੍ਰਵੇਸ਼ ਪ੍ਰੀਖਿਆ ਦੌਰਾਨ ਤਹਿਸੀਲਦਾਰ ਵਲੋਂ ਚੈਕਿੰਗ

ਜ਼ੀਰਾ, 24 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)- ਜਵਾਹਰ ਨਵੋਦਿਆ ਵਿਦਿਆਲਾ ਮਹੀਆਂ ਵਾਲਾ ਕਲਾਂ ਵਿਚ ਖ਼ਾਲੀ ਹੋਈਆਂ ਸੀਟਾਂ 'ਤੇ ਨੌਵੀਂ ਜਮਾਤ ਦੇ ਦਾਖ਼ਲੇ ਸਬੰਧੀ ਪ੍ਰਵੇਸ਼ ਪ੍ਰੀਖਿਆ ਦੋ ਸੈਂਟਰ ਨਵੋਦਿਆ ਸਕੂਲ ਅਤੇ ਜ਼ੀਰਾ ਦੇ ਪ੍ਰੀਖਿਆ ਕੇਂਦਰ ਵਿਚ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਸਰਬੱਤ ਭਲਾ ਟਰੱਸਟ ਨੇ ਪੈਨਸ਼ਨ ਰਾਸ਼ੀ ਦੇ ਚੈੱਕ ਵੰਡੇ

ਅਬੋਹਰ, 24 ਫਰਵਰੀ (ਕੁਲਦੀਪ ਸਿੰਘ ਸੰਧੂ)-ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖ ਟਰੱਸਟੀ ਐੱਸ. ਪੀ. ਐੱਸ. ਓਬਰਾਏ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਟੀਮ ਨੇ ਅੱਜ ਪਿੰਡ ਆਲਮਗੜ੍ਹ ਵਿਖੇ ਜ਼ਰੂਰਤਮੰਦਾਂ ...

ਪੂਰੀ ਖ਼ਬਰ »

ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਮਾਘ ਮਹੀਨੇ ਤੋਂ ਚੱਲ ਰਹੀ ਪਾਠਾਂ ਦੀ ਲੜੀ ਸਮਾਪਤ

ਫ਼ਿਰੋਜ਼ਪੁਰ, 24 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸ਼ਹੀਦਾਂ ਦੀ ਯਾਦ 'ਚ ਉਸਾਰੇ ਗਏ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਬਿਲੰਬਰ ਸਿੰਘ ਦੀ ਦੇਖ-ਰੇਖ ਹੇਠ ਫ਼ਿਰੋਜ਼ਪੁਰ ਵਾਸੀਆਂ ਦੇ ਸਹਿਯੋਗ ਨਾਲ ਮਾਘ ਮਹੀਨੇ ਤੋਂ ਚੱਲ ਰਹੀ ਸ੍ਰੀ ...

ਪੂਰੀ ਖ਼ਬਰ »

ਸਹਾਰਾ ਕਲੱਬ ਜ਼ੀਰਾ ਵਲੋਂ ਸਮਾਜ ਸੇਵੀ ਕੰਮਾਂ ਸਬੰਧੀ ਅਹਿਮ ਮਤੇ ਪਾਸ

ਜ਼ੀਰਾ, 24 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਸਹਾਰਾ ਕਲੱਬ (ਰਜਿ:) ਜ਼ੀਰਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਠੇਕੇਦਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮਾਜ ਸੇਵੀ ਆਗੂ ਵਨੀਤਾ ਝਾਂਜੀ ਦੇ ਪਤੀ ਜਤਿੰਦਰਪਾਲ ਝਾਂਜੀ ਦੀ ਹੋਈ ਮੌਤ ਅਤੇ ਉੱਘੇ ਗੀਤਕਾਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਭਲਾਈ ਸਕੀਮਾਂ ਨਾਲ ਲੋਕਾਂ ਦਾ ਜੀਵਨ ਪੱਧਰ ਹੋ ਰਿਹੈ ਉੱਚਾ- ਲਾਡੀ ਗਹਿਰੀ

ਤਲਵੰਡੀ ਭਾਈ, 24 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਿੱਥੇ ਵਿਕਾਸ ਕਾਰਜਾਂ ਜ਼ਰੀਏ ਸੂਬੇ ਦੀ ਨੁਹਾਰ ਬਦਲੀ ਜਾ ਰਹੀ ਹੈ, ਉੱਥੇ ਲੋਕਾਂ ਨੂੰ ਰਾਹਤਾਂ ਪ੍ਰਦਾਨ ਕਰਨ ਲਈ ਭਲਾਈ ਸਕੀਮਾਂ ਨੂੰ ...

ਪੂਰੀ ਖ਼ਬਰ »

ਪਿੰਡ ਬੱਗੇ ਕੇ ਪਿੱਪਲ ਵਿਖੇ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ

ਫ਼ਿਰੋਜ਼ਪੁਰ, 24 ਫਰਵਰੀ (ਕੁਲਬੀਰ ਸਿੰਘ ਸੋਢੀ)-ਕਿਸਾਨੀ ਅੰਦੋਲਨ ਦੇ ਚੱਲਦੇ ਸੰਘਰਸ਼ ਵਿਚ ਸਮੂਹ ਜਥੇਬੰਦੀਆਂ ਕਿਸੇ ਨਾ ਕਿਸੇ ਤਰੀਕੇ ਨਾਲ ਆਪਣਾ ਭਰਪੂਰ ਸਹਿਯੋਗ ਦੇ ਰਹੀਆਂ ਹਨ, ਜਿਸ ਦੇ ਚੱਲਦੇ ਪਿੰਡ ਬੱਗੇ ਕੇ ਪਿੱਪਲ ਦੇ ਕਿਸਾਨ ਵੀਰਾਂ ਨੂੰ ਕਿਸਾਨੀ ਸੰਘਰਸ਼ ਲਈ ...

ਪੂਰੀ ਖ਼ਬਰ »

6ਵੀਂ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਐਂਬਰੋਜ਼ੀਅਲ ਸਕੂਲ ਜ਼ੀਰਾ ਵਿਖੇ ਕਰਵਾਈ

ਜ਼ੀਰਾ, 24 ਫਰਵਰੀ (ਮਨਜੀਤ ਸਿੰਘ ਢਿੱਲੋਂ)-ਐਂਬਰੋਜ਼ੀਅਲ ਪਬਲਿਕ ਸਕੂਲ ਅਵਾਣ ਰੋਡ ਜ਼ੀਰਾ ਵਿਖੇ ਕਿੱਕ ਬਾਕਸਿੰਗ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ 6ਵੀਂ ਕਿੱਕ ਬਾਕਸਿੰਗ ਸੀਨੀਅਰ ਲੜਕੇ-ਲੜਕੀਆਂ ਚੈਂਪੀਅਨਸ਼ਿਪ ਕਰਵਾਈ ਗਈ | ਇਸ ਮੌਕੇ ਕਿੱਕ ਬਾਕਸਿੰਗ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਦੇ ਰੋਡ ਸੇਫ਼ਟੀ ਕੈਲੰਡਰ ਨੂੰ ਐੱਸ. ਐੱਸ. ਪੀ. ਨੇ ਕੀਤਾ ਜਾਰੀ

ਫ਼ਿਰੋਜ਼ਪੁਰ, 24 ਫਰਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੀ ਸਮਾਜ ਸੇਵੀ ਸੰਸਥਾ ਮਯੰਕ ਫਾਊਾਡੇਸ਼ਨ ਵਲੋਂ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਦੀ ਅਗਵਾਈ ਵਿਚ 'ਸੜਕ ਸੁਰੱਖਿਆ ਜੀਵਨ ਰੱਖਿਆ' ਮੁਹਿੰਮ ਤਹਿਤ ਟਰੈਫ਼ਿਕ ਚਿੰਨ੍ਹਾਂ ਨਾਲ ਸਬੰਧਿਤ ਕੈਲੰਡਰ ਜਾਰੀ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX