ਤਾਜਾ ਖ਼ਬਰਾਂ


ਡਾ. ਰਾਜ ਕੁਮਾਰ ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਅਤੇ 2500 ਰੁਪਏ ਵੰਡੇ ਗਏ
. . .  1 minute ago
ਖਾਸਾ (ਅੰਮ੍ਰਿਤਸਰ), 9 ਮਈ (ਗੁਰਨੇਕ ਸਿੰਘ ਪੰਨੂ) - ਅੱਜ ਇੰਡਿਆ ਗੇਟ ਦੇ ਨਜ਼ਦੀਕ ਬੀ.ਆਰ ਰਿਜ਼ਾਰਟ ਵਿਖੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ...
ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  7 minutes ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  31 minutes ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  15 minutes ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਅਕਾਲ ਚਲਾਣਾ ਕਰ ਗਏ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ
. . .  52 minutes ago
ਜੌਹਲਾਂ (ਜਲੰਧਰ), 9 ਮਈ - ਨਿਰਮਲ ਕੁਟੀਆਂ ਜੌਹਲਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਤੜਕੇ 4.30 ਵਜੇ ਦੇ ਕਰੀਬ ਦਿਹਾਂਤ...
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 17 ਪ੍ਰੋਫੈਸਰਾਂ ਦੀ 18 ਦਿਨਾਂ ਵਿਚ ਹੋਈ ਮੌਤ
. . .  about 1 hour ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ। ਉੱਥੇ ਹੀ, ਇਕ ਪ੍ਰੇਸ਼ਾਨ...
ਉਤਰ ਪ੍ਰਦੇਸ਼ ਵਿਚ 17 ਮਈ ਤੱਕ ਵਧਾਇਆ ਗਿਆ ਕੋਰੋਨਾ ਕਰਫ਼ਿਊ
. . .  about 1 hour ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ...
ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ
. . .  about 2 hours ago
ਸ਼ੰਘਾਈ, 9 ਮਈ - ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ 'ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ...
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਵਾਨ ਸ਼ਹੀਦ
. . .  about 2 hours ago
ਕੋਟਲੀ ਸੂਰਤ ਮੱਲ੍ਹੀ (ਬਟਾਲਾ) , 9 ਮਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਭਾਰਤੀ ਫ਼ੌਜ ਦੇ ਜਵਾਨ ਦੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋ...
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ 37 ਲੱਖ ਤੋਂ ਹੋਏ ਪਾਰ
. . .  about 3 hours ago
ਨਵੀਂ ਦਿੱਲੀ, 9 ਮਈ - ਭਾਰਤ ਵਿਚ ਕੋਰੋਨਾਵਾਇਰਸ ਪਿਛਲੇ 24 ਘੰਟਿਆਂ ਦੌਰਾਨ 4 ਲੱਖ, 3 ਹਜ਼ਾਰ ਤੇ 738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 92 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਨਵੇਂ ਐਕਟਿਵ ਕੇਸ...
ਅਮਰੀਕਾ ਦੇ ਮੈਰੀਲੈਂਡ 'ਚ ਗੋਲੀਬਾਰੀ ਤੇ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
. . .  about 3 hours ago
ਵੁੱਡਲੋਨ, 9 ਮਈ - ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਸਨਿੱਚਰਵਾਰ ਸਵੇਰੇ ਗੋਲੀਬਾਰੀ ਤੇ ਅੱਗ ਲੱਗਣ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਵੀ ਗੋਲੀ ਮਾਰ...
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 4 hours ago
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ...
ਦਿੱਲੀ 'ਚ 17 ਮਈ ਤੱਕ ਵੱਧ ਸਕਦੈ ਲਾਕਡਾਊਨ, ਕੇਜਰੀਵਾਲ ਕਰ ਸਕਦੇ ਹਨ ਐਲਾਨ
. . .  about 4 hours ago
ਨਵੀਂ ਦਿੱਲੀ, 9 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦੇਖਣ ਨੂੰ ਮਿਲੀ ਹੈ ਪਰੰਤੂ ਹੋ ਰਹੀਆਂ ਮੌਤਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ...
ਅੱਜ ਦਾ ਵਿਚਾਰ
. . .  about 5 hours ago
ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  1 day ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿਲੋਂ ਨੂੰ ਕੀਤੀ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ , 8 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕੋਵੀਡ ਵਿਰੁੱਧ ਲੜਾਈ ਵਿਚ ਰਾਧਾ ਸਵਾਮੀ ਸਤਸੰਗ ਬਿਆਸ ਦਾ ਸਮਰਥਨ ਮੰਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਪੰਜਾਬਣ ਪੁੁਲਿਸ ਅਧਿਕਾਰੀ ਵਲੋਂ ਖ਼ੁਦਕੁਸ਼ੀ

ਐਬਟਸਫੋਰਡ, 24 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਦੀ ਪੰਜਾਬਣ ਅਧਿਕਾਰੀ ਜਸਮੀਨ ਕੌਰ ਥਿਆੜਾ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ | ਮਿਲੀ ਖ਼ਬਰ ਅਨੁਸਾਰ ਜਸਮੀਨ ਕੌਰ ਥਿਆੜਾ ਰਿਚਮੰਡ ਤੋਂ ਵੈਨਕੂਵਰ ਨੂੰ ਜਾਂਦੀ ਓਕ ਸਟਰੀਟ 'ਤੇ ਫਰੇਜ਼ਰ ਦਰਿਆ ਉੱਪਰ ਬਣੇ ਪੁਲ ਹੇਠ ਜਾ ਕੇ ਆਪਣੇ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਸਮੀਨ ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਰਿਚਮੰਡ ਵਿਖੇ ਸੇਵਾਵਾਂ ਨਿਭਾ ਰਹੀ ਸੀ ਪਰ ਘਟਨਾ ਮੌਕੇ ਉਹ ਡਿਊਟੀ 'ਤੇ ਨਹੀਂ ਸੀ | ਜਸਮੀਨ ਕੌਰ ਥਿਆੜਾ ਵਲੋਂ ਕੀਤੀ ਖੁਦਕੁਸ਼ੀ ਦੇ ਕਾਰਨਾਂ ਦਾ ਭਾਵੇਂ ਪਤਾ ਨਹੀਂ ਲੱਗ ਸਕਿਆ ਪਰ ਦੱਸਿਆ ਜਾਂਦਾ ਹੈ ਕਿ ਉਹ ਕਿਸੇ ਗੱਲ ਨੂੰ ਲੈ ਕੇ ਮਾਨਸਿਕ ਤਣਾਅ ਵਿਚੋਂ ਗੁਜ਼ਰ ਰਹੀ ਸੀ | ਰਿਚਮੰਡ ਪੁਲਿਸ ਦੇ ਸੁਪਰਡੈਂਟ ਬਿਲ ਐਨਜੀ ਨੇ ਕਿਹਾ ਕਿ ਬੀ ਸੀ ਕਾਰਨਜ਼ ਸਰਵਿਸ ਦੇ ਅਧਿਕਾਰੀ ਜਸਮੀਨ ਦੀ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ |

ਬਾਈਡਨ ਪ੍ਰਸ਼ਾਸਨ ਵਲੋਂ ਭਾਰਤੀ-ਅਮਰੀਕੀ ਨੀਰਾ ਟੰਡਨ ਪ੍ਰਬੰਧਨ ਤੇ ਬਜਟ ਡਾਇਰੈਕਟਰ ਵਜੋਂ ਨਾਮਜ਼ਦ

ਸਿਆਟਲ, 24 ਫਰਵਰੀ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅੱਜ ਭਾਰਤੀ ਮੂਲ ਦੀ ਅਮਰੀਕੀ ਨੀਰਾ ਟੰਡਨ ਨੂੰ ਇਕ ਮਹੱਤਵਪੂਰਨ ਫ਼ੈਸਲੇ ਅਧੀਨ ਡਾਇਰੈਕਟਰ ਆਫ਼ਿਸ ਆਫ਼ ਮੈਨੇਜਮੈਂਟ ਐਂਡ ਬਜਟ ਵਜੋਂ ਨਾਮਜ਼ਦ ਕੀਤਾ ਹੈ | ਵ•ਾਈਟ ਹਾਊਸ ਦੀ ਪ੍ਰੈੱਸ ...

ਪੂਰੀ ਖ਼ਬਰ »

ਕਿਰਨ ਅਹੂਜਾ ਪ੍ਰਸੋਨਲ ਮੈਨੇਜਮੈਂਟ ਵਿਭਾਗ ਦੀ ਮੁਖੀ ਨਾਮਜ਼ਦ

ਵਾਸ਼ਿੰਗਟਨ, 24 ਫਰਵਰੀ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਭਾਰਤੀ ਮੂਲ ਦੀ ਵਕੀਲ ਤੇ ਕਾਰਕੁਨ ਕਿਰਨ ਆਹੂਜਾ ਨੂੰ ਪ੍ਰਸੋਨਲ ਪ੍ਰਬੰਧਨ ਵਿਭਾਗ ਦੀ ਪ੍ਰਮੁੱਖ ਵਜੋਂ ਨਾਮਜ਼ਦ ਕੀਤਾ ਹੈ | ਇਹ ਮੰਤਰਾਲਾ ਅਮਰੀਕਾ ਦੇ 20 ਲੱਖ ਤੋਂ ਜ਼ਿਆਦਾ ਸਿਵਲ ਸੇਵਾ ...

ਪੂਰੀ ਖ਼ਬਰ »

ਰੂਸ ਦੇ ਮਾਸਕੋ ਵਿਖੇ ਪੋਕਲੋਨਾਇਆ ਹਿੱਲ '

...

ਪੂਰੀ ਖ਼ਬਰ »

ਟਰੂਡੋ ਤੇ ਬਾਈਡਨ ਵਿਚਾਲੇ ਪਹਿਲੀ ਮੁਲਾਕਾਤ

ਓਟਾਵਾ, 24 ਫਰਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵਿਚਕਾਰ ਬੀਤੇ ਕੱਲ•੍ਹ ਦੋ ਘੰਟੇ ਦੀ ਵਰਚੂਅਲ ਮੀਟਿੰਗ ਹੋਈ ਜਿਸ ਵਿਚ ਦੋਵਾਂ ਦੇਸ਼ਾਂ ਦੇ ਦਰਜਨ ਦੇ ਕਰੀਬ ਕੈਬਨਿਟ ਮੰਤਰੀ ਵੀ ਸ਼ਾਮਿਲ ...

ਪੂਰੀ ਖ਼ਬਰ »

ਅੰਜਲੀ ਭਾਰਦਵਾਜ ਸਮੇਤ 12 ਸਾਹਸੀ ਲੋਕਾਂ ਨੂੰ ਮਿਲੇਗਾ ਐਂਟੀ ਕਰੱਪਸ਼ਨ ਐਵਾਰਡ

ਵਾਸ਼ਿੰਗਟਨ, 24 ਫਰਵਰੀ (ਏਜੰਸੀ)- ਅਮਰੀਕਾ ਦੇ ਬਾਈਡਨ ਪ੍ਰਸ਼ਾਸਨ ਦੁਆਰਾ ਹਾਲ ਹੀ 'ਚ ਸ਼ੁਰੂ 'ਅੰਤਰਰਾਸ਼ਟਰੀ ਭਿ੍ਸ਼ਚਟਾਚਾਰ ਰੋਧੀ ਚੈਂਪੀਅਨਜ਼ ਐਵਾਰਡ' ਲਈ ਐਲਾਨੇ 12 ਸਾਹਸੀ ਲੋਕਾਂ 'ਚ ਭਾਰਤ ਦੀ ਸਮਾਜਿਕ ਕਾਰਕੁਨ ਅੰਜਲੀ ਭਾਰਦਵਾਜ ਦਾ ਨਾਂਅ ਵੀ ਸ਼ਾਮਿਲ ਹੈ | ਵਿਦੇਸ਼ ...

ਪੂਰੀ ਖ਼ਬਰ »

ਮਾਰੇ ਗਏ ਪੰਜਾਬੀ ਨੌਜਵਾਨ ਦੇ ਦੋਸ਼ੀਆਂ ਦੀ ਭਾਲ ਕਰਨ ਦੀ ਪੁਲਿਸ ਨੇ ਲੋਕਾਂ ਨੂੰ ਕੀਤੀ ਅਪੀਲ

ਸੈਕਰਾਮੈਂਟੋ, 24 ਫਰਵਰੀ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਦੇ ਸੈਕਰਾਮੈਂਟੋ ਸ਼ਹਿਰ ਦੇ 7/11 ਸਟੋਰ 'ਤੇ ਪੰਜਾਬੀ ਕੈਸ਼ੀਅਰ ਦੀ ਲੁੱਟ ਖੋਹ ਦੌਰਾਨ ਹੋਈ ਮੌਤ ਬਾਅਦ ਸੈਕਰਾਮੈਂਟੋ ਪੁਲਿਸ ਨੇ ਦੋਸ਼ੀਆਂ ਤੱਕ ਪੁੱਜਣ ਲਈ ਲੋਕਾਂ ਨੂੰ ਮਦਦ ਕਰਨ ਦੀ ਅਪੀਲ ਕੀਤੀ ਹੈ | ਇਸ ਲਈ ...

ਪੂਰੀ ਖ਼ਬਰ »

ਕਦੀ ਸੋਚਿਆ ਵੀ ਨਹੀਂ ਸੀ ਜਿਥੇ ਮੈਂ ਜੰਮੀ ਪਲੀ, ਉਹ ਖੇਤਰ ਨਸਲਵਾਦੀ ਹੈ- ਜੀਨੀ ਮੇਅ

ਸੈਕਰਾਮੈਂਟੋ, 24 ਫਰਵਰੀ (ਹੁਸਨ ਲੜੋਆ ਬੰਗਾ)-ਜਿਥੇ ਮੈਂ ਜੰਮੀ ਪਲੀ, ਉਹ ਖੇਤਰ ਵੀ ਨਸਲਵਾਦੀ ਹੋਵੇਗਾ, ਇਹ ਮੈਂ ਕਦੀ ਸੋਚਿਆ ਵੀ ਨਹੀਂ ਸੀ, ਇਹ ਕਹਿਣਾ ਹੈ ਪ੍ਰਸਿੱਧ ਟੀ.ਵੀ. ਸਖਸ਼ੀਅਤ ਜੀਨੀ ਮੇਅ ਦਾ | ਬੇ ਏਰੀਆ ਕੈਲੀਫੋਰਨੀਆ ਵਿਚ ਜੰਮੀ-ਪਲੀ 42 ਸਾਲਾ ਜੀਨੀ ਦਾ ਮੰਨਣਾ ਹੈ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਧਾਨ ਮੇਹਰ ਗਿੱਲ ਨੂੰ ਸਦਮਾ, ਪੁੱਤਰ ਦੀ ਮੌਤ

ਐਡਮਿੰਟਨ, 24 ਫਰਵਰੀ (ਦਰਸ਼ਨ ਸਿੰਘ ਜਟਾਣਾ)-ਲੰਮੇ ਸਮੇਂ ਤੋਂ ਐਡਮਿੰਟਨ ਰਹਿੰਦੇ ਗਿੱਲ ਪਰਿਵਾਰ ਨੂੰ ਉਸ ਵਕਤ ਸਦਮਾ ਪੁੱਜਾ ਜਦੋਂ ਭਰ ਜਵਾਨੀ ਵਿਚ ਉਨ੍ਹਾਂ ਦਾ ਸਪੁੱਤਰ ਜੱਸੀ ਗਿੱਲ (40) ਦਾ ਅਚਾਨਕ ਦਿਹਾਂਤ ਹੋ ਗਿਆ | ਜੱਸੀ ਗਿੱਲ ਦਾ ਪਿਛਲਾ ਪਿੰਡ ਮੋਗਾ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਚੋਣ ਨਤੀਜਿਆਂ ਦੇ ਮੁੱਦੇ 'ਤੇ ਅਧਿਕਾਰੀਆਂ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ 2 ਵਿਰੁੱਧ ਫੌਜਦਾਰੀ ਦੋਸ਼ ਆਇਦ

ਸੈਕਰਾਮੈਂਟੋ, 24 ਫਰਵਰੀ (ਹੁਸਨ ਲੜੋਆ ਬੰਗਾ)- ਨਵੰਬਰ 2020 ਦੀਆਂ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਦੇ ਮੁੱਦੇ 'ਤੇ ਇਕ ਅਮਰੀਕੀ ਸੈਨੇਟਰ ਤੇ ਕਾਂਗਰਸ ਵੂਮੈਨ ਸਮੇਤ ਮਿਸ਼ੀਗਨ ਦੇ ਸਰਕਾਰੀ ਅਧਿਕਾਰੀਆਂ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਦੋ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਦਰਿਆ ਕਲਾਇਡ 'ਤੇ ਬਣੇਗਾ ਇਕ ਹੋਰ ਪੁਲ

ਗਲਾਸਗੋ, 24 ਫਰਵਰੀ (ਹਰਜੀਤ ਸਿੰਘ ਦੁਸਾਂਝ) - ਗਲਾਸਗੋ 'ਚ ਲੰਘਦੇ ਦਰਿਆ ਕਲਾਇਡ ਉੱਪਰ ਰੈਨਫਰਿਓ ਅਤੇ ਪੱਛਮੀ ਡੰਬਾਰਟਨਸ਼ਾਇਰ ਦੇ ਇਲਾਕਿਆਂ ਯੌਕਰ ਅਤੇ ਕਲਾਇਡਬੈਂਕ ਨੂੰ ਜੋੜਨ ਲਈ ਇਕ ਦੋ ਮਾਰਗੀ ਪੁੱਲ ਦੀ ਉਸਾਰੀ 2021 ਦੀ ਬਸੰਤ ਰੁੱਤ ਤੋਂ ਸ਼ੁਰੂ ਹੋਵੇਗੀ ਅਤੇ ਨਿਰਮਾਣ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਦੀ ਮੌਤ ਨਾਲ ਸਿਆਟਲ 'ਚ ਗ਼ਮ ਦਾ ਮਾਹੌਲ

ਸਿਆਟਲ, 24 ਫਰਵਰੀ (ਹਰਮਨਪ੍ਰੀਤ ਸਿੰਘ)-ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ਦੀ ਖ਼ਬਰ ਜਿਉਂ ਹੀ ਇਥੇ ਪਤਾ ਲੱਗੀ ਤਾਂ ਪੰਜਾਬੀ ਸੰਗੀਤ ਪ੍ਰੇਮੀਆਂ ਵਿਚ ਸੋਗ ਦੀ ਲਹਿਰ ਦੌੜ ਗਈ | ਸਰਦੂਲ ਸਿਕੰਦਰ ਦੀ ਅਚਾਨਕ ਆਈ ਮੌਤ ਦੀ ਖ਼ਬਰ ਨੇ ਸਭ ਨੂੰ ਸੁੰਨ ਕਰ ਕੇ ਰੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX