ਤਾਜਾ ਖ਼ਬਰਾਂ


ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਭੇਜੇ 50 ਕੰਸਟ੍ਰੇਟਰ
. . .  1 day ago
ਬਠਿੰਡਾ , 16 ਮਈ {ਨਾਇਬ ਸਿੱਧੂ}- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਮਹਾਂਮਾਰੀ ਦੀ ਵਧਦੀ ਬਿਮਾਰੀ ਨੂੰ ਦੇਖਦਿਆਂ ਹੋਇਆਂ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਇਲਾਜ ਕਰਵਾਉਣ ਵਿਚ ਅਸਫਲ ਹੋਈ ...
ਬੈਂਸ ਤੇ ਹੋਰਨਾਂ ਖਿਲਾਫ਼ ਕਾਰਵਾਈ ਨਾ ਹੋਣ 'ਤੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ
. . .  1 day ago
ਲੁਧਿਆਣਾ,16 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਅਮਨਜੋਤ ਸਿੰਘ ਗੋਹਲਵੜੀਆ 'ਤੇ ਵਿਧਾਇਕ ਤੇ ਲੋਕ ਇਨਸਾਫ ...
ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
. . .  1 day ago
ਪੱਟੀ ,16 ਮਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਸ਼ਨੀਵਾਰ ਨੂੰ ਦਾਣਾ ਮੰਡੀ ਜਗਰਾਉ ਵਿਖੇ ਨਸ਼ਾਂ ਤਸਕਰਾਂ ਵੱਲੋਂ ਛਾਪਾਮਾਰੀ ਕਰਨ ਗਈ ਸੀ.ਆਈ.ਏ. ਸਟਾਫ ਜਗਰਾਊ ਦੀ ਟੀਮ 'ਤੇ ਗੋਲੀਆਂ ਚਲਾਈਆਂ ਦੌਰਾਨ ਦੋ ਥਾਣੇਦਾਰ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਮਈ ਤੱਕ ਵਧਾਈਆਂ ਪਾਬੰਦੀਆਂ
. . .  1 day ago
ਜਲੰਧਰ ਦੇ ਸੋਢਲ ਮੰਦਰ ਨਜ਼ਦੀਕ ਚਲੀ ਗੋਲੀ
. . .  1 day ago
ਜਲੰਧਰ , 16 ਮਈ -ਸੋਢਲ ਮੰਦਰ ਨਜ਼ਦੀਕ ਗੋਲੀ ਚੱਲਣ ਨਾਲ ਹਾਹਾਕਾਰ ਮੱਚ ਗਈ। ਗੋਲੀ ਚੱਲਣ ਦਾ ਕਾਰਨ ਕਲ੍ਹ ਰਾਤ ਮੁਹੱਲੇ 'ਚ ਰਹਿ ਰਹੇ ਨਿਹੰਗ ਸਿੰਘ ਨੇ ਕੁਝ ਨੌਜਵਾਨਾ ਨੂੰ ਖੜ੍ਹੇ ਹੋਣ ਤੋਂ ਰੋਕਿਆ ਸੀ। ਇਸੇ ਰੰਜਸ਼ ਦੇ ...
ਜੈਤੋ ’ਚ ਕੋਰੋਨਾ ਨਾਲ 2 ਔਰਤਾਂ ਦੀ ਮੌਤ
. . .  1 day ago
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੇ ਅੰਦਰ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਕਾਰਨ 2 ਔਰਤਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਐਸ.ਐਮ.ਓ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

9ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਦਾ ਦੂਜਾ ਦਿਨ ਮਾਰਸ਼ਲ ਆਰਟ ਗਤਕਾ ਸਵੈ-ਸੁਰੱਖਿਆ ਦੇ ਨਾਲ-ਨਾਲ ਦੂਜੇ ਦੀ ਰੱਖਿਆ ਵੀ ਕਰਦਾ- ਗਿਆਨੀ ਰਘਵੀਰ ਸਿੰਘ

ਗੜ੍ਹਦੀਵਾਲਾ, 25 ਫਰਵਰੀ (ਚੱਗਰ)- ਪੰਜਾਬ ਸਟੇਟ ਗਤਕਾ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਸੇਵਾ ਸਿੰਘ ਰਾਮਪੁਰ ਖੇੜਾ ਦੇ ਸਹਿਯੋਗ ਨਾਲ ਚੱਲ ਰਹੀ ਨੌਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਵਿਚ ਅੱਜ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਦੇਸਰਾਜ ਸਿੰਘ ਧੁੱਗਾ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ, ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ), ਡਾ. ਸੰਤੋਖ ਸਿੰਘ ਡਾਲੋਵਾਲ ਪ੍ਰਧਾਨ ਮੁਕੇਰੀਆਂ ਜੋਨ ਗਤਕਾ, ਜਥੇਦਾਰ ਹਰਬੰਸ ਸਿੰਘ ਮੰਝਪੁਰ ਸਾਬਕਾ ਮੈਂਬਰ, ਸ਼ੋ੍ਰਮਣੀ ਕਮੇਟੀ, ਡਾ. ਹਰਜੀਤ ਸਿੰਘ ਮੁਕੇਰੀਆਂ ਆਦਿ ਸ਼ਖ਼ਸੀਅਤਾਂ ਨੇ ਵੀ ਚੈਂਪੀਅਨਸ਼ਿਪ ਵਿਚ ਹਾਜ਼ਰੀ ਲਗਵਾਈ ਅਤੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿਚ ਗਤਕੇ ਦੇ ਮਹੱਤਵ ਅਤੇ ਜ਼ਰੂਰਤ ਨੂੰ ਸਮਝਾਉਂਦਿਆਂ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਗਿਆਨੀ ਰਘਬੀਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਦਾ ਕਾਲਜ ਆਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ | ਗਿਆਨੀ ਰਘਬੀਰ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਅਸਤਰ-ਸ਼ਸਤਰ ਸਾਨੂੰ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਬਖਸ਼ੇ ਸਨ ਅਤੇ ਇਹ ਖ਼ੁਸ਼ੀ ਦੀ ਗੱਲ ਹੈ ਕਿ ਵਰਤਮਾਨ ਸਮੇਂ 'ਚ ਵੀ ਸਿੱਖਾਂ ਨੇ ਗੁਰੂ ਦੀ ਵਿਰਾਸਤ ਨੂੰ ਸਾਂਭਿਆ ਹੋਇਆ ਹੈ | ਉਨ੍ਹਾਂ ਐਸੋਸੀਏਸ਼ਨ ਦੇ ਪ੍ਰਬੰਧਕਾਂ ਨੂੰ ਗਤਕਾ ਚੈਂਪੀਅਨਸ਼ਿਪ ਕਰਵਾਉਣ ਅਤੇ ਬੱਚਿਆਂ ਨੂੰ ਇਸ ਵਿਚ ਹਿੱਸਾ ਲੈਣ ਲਈ ਵਧਾਈ ਦਿੱਤੀ | ਐਸੋਸੀਏਸ਼ਨ ਦੇ ਮੁੱਖ ਬੁਲਾਰੇ ਵਜੋਂ ਲਖਵੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਕੱਲ੍ਹ 26 ਫਰਵਰੀ ਨੂੰ ਇਸ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਹੋਣਗੇ ਅਤੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ | ਇਸ ਮੌਕੇ ਸਰਪੰਚ ਗੁਰਸ਼ਮਿੰਦਰ ਸਿੰਘ ਰੰਮੀ, ਹਰਵਿੰਦਰ ਸਿੰਘ ਸਮਰਾ ਤੇ ਕਾਲਜ ਦੇ ਸਟਾਫ਼ ਸਮੇਤ ਗਤਕੇ ਦੇ ਕੋਚ, ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ |

ਕਾਰ ਤੇ ਬੱਸ ਦੀ ਆਪਸੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

ਨਸਰਾਲਾ, 25 ਫ਼ਰਵਰੀ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਅੱਡਾ ਮੰਡਿਆਲਾਂ ਤੋਂ ਅੱਗੇ ਢੋਡੋੋਮਾਜ਼ਰਾ ਗੇਟ ਦੇ ਕੋਲ ਇਕ ਨਿੱਜੀ ਕੰਪਨੀ ਦੀ ਬੱਸ ਤੇ ਕਾਰ ਦੀ ਟੱਕਰ ਹੋ ਜਾਣ ਦਾ ਸਮਾਚਾਰ ਹੈ | ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਵਿਚ ਲੱਗਣ ਤੋਂ ਬਾਅਦ ...

ਪੂਰੀ ਖ਼ਬਰ »

ਸਰਕਾਰ ਬੇਸਹਾਰਾ ਗਊ ਧਨ ਤੇ ਪਸ਼ੂਆਂ ਦੀ ਸਿਹਤ ਸੰਭਾਲ ਲਈ ਵਚਨਬੱਧ- ਡਾ: ਰਾਜ ਕੁਮਾਰ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਡਿਪਟੀ ਡਾਇਰੈਕਟਰ ਪਸ਼ੂ ਭਲਾਈ ਵਿਭਾਗ ਵਲੋਂ 24 ਅਤੇ 25 ਫਰਵਰੀ ਨੂੰ ਜ਼ਿਲ੍ਹੇ ਵਿਚ ਕੈਟਲ ਪਾਊਾਡ ਫਲਾਹੀ ਅਤੇ ਸ੍ਰੀ ਹਿੰਦੂ ਰਕਸ਼ਣੀ ਸਭਾ ਹਰਿਆਣਾ ...

ਪੂਰੀ ਖ਼ਬਰ »

1080 ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਕਾਬੂ

ਦਸੂਹਾ, 25 ਫਰਵਰੀ (ਕੌਸ਼ਲ)- ਨਸ਼ਿਆਂ 'ਤੇ ਠੱਲ੍ਹ ਪਾਉਂਦੇ ਹੋਏ ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਇਤਿਹਾਸਕ ਸੰਗ ਮੇਲਾ ਸ੍ਰੀ ਚੋਲਾ ਸਾਹਿਬ ਲਈ ਤਿਆਰੀਆਂ ਮੁਕੰਮਲ- ਬਾਬਾ ਬੇਦੀ

ਟਾਂਡਾ ਉੜਮੁੜ, 25 ਫਰਵਰੀ (ਦੀਪਕ ਬਹਿਲ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਕ ਅਤੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਇਤਿਹਾਸਕ ਪੈਦਲ ਸੰਗ ਯਾਤਰਾ ਮੇਲਾ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨ ਦੀਦਾਰੇ ਨੂੰ ਜਾਣ ...

ਪੂਰੀ ਖ਼ਬਰ »

ਪਲਾਹੜ ਸਕੂਲ ਦੀ ਖ਼ੁਸ਼ੀ ਸ਼ਰਮਾ ਜ਼ਿਲ੍ਹੇ 'ਚ ਤੀਜੇ ਸਥਾਨ 'ਤੇ ਰਹੀ

ਰਾਮਗੜ੍ਹ ਸੀਕਰੀ, 25 ਫਰਵਰੀ (ਕਟੋਚ)- ਬਲਾਕ ਤਲਵਾੜਾ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਦੀ ਹੋਣਹਾਰ ਵਿਦਿਆਰਥਣ ਖ਼ੁਸ਼ੀ ਸ਼ਰਮਾ ਅੱਠਵੀਂ ਕਲਾਸ ਨੇ ਅੰਗਰੇਜ਼ੀ ਸਪੀਕਿੰਗ ਮੁਕਾਬਲੇ 'ਚ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਤੇ ਮਿਹਨਤੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 35 ਨਵੇਂ ਕੋਰੋਨਾ ਪੀੜਤ, 4 ਦੀ ਮੌਤ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ ਦੇ 35 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8426 ਅਤੇ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 365 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

500 ਗਰਾਮ ਅਫ਼ੀਮ ਸਮੇਤ ਵਿਅਕਤੀ ਗਿ੍ਫ਼ਤਾਰ

ਟਾਂਡਾ ਉੜਮੁੜ, 25 ਫਰਵਰੀ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਵਲੋਂ ਇਕ ਟਰਾਲਾ ਚਾਲਕ ਤੋਂ ਨਾਕੇ ਦੌਰਾਨ 500 ਗਰਾਮ ਅਫ਼ੀਮ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਸਲੇ ਦੀ ਜਾਂਚ ਕਰ ਰਹੇ ਪੁਲਿਸ ...

ਪੂਰੀ ਖ਼ਬਰ »

ਦੁਕਾਨਾਂ ਤੋਂ 22 ਵਾਹਨਾਂ ਦੇ ਟਾਇਰ ਚੋਰੀ

ਤਲਵਾੜਾ, 25 ਫਰਵਰੀ (ਮਹਿਤਾ)- ਚੋਰਾਂ ਨੇ 2 ਦੁਕਾਨਾਂ ਦੇ ਸ਼ਟਰ ਤੋੜ ਕੇ ਬੀਤੀ ਰਾਤ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਸੁਰੇਸ਼ ਕੁਮਾਰ ਨਿਵਾਸੀ ਐੱਸ.ਸੀ.ਐਫ. ਦੁਕਾਨ ਨੰਬਰ 9 ਸੈਕਟਰ 3 ਨੇ ਦੱਸਿਆ ਕਿ ਝੀਰ ਦਾ ਖੂਹ ਦਾਤਾਰਪੁਰ ਰੋਡ 'ਤੇ ਦੁਕਾਨ ਤੋਂ 23-24 ਫਰਵਰੀ ਦੀ ਰਾਤ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਜਾਂਦਿਆਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਗੁਰਜਿੰਦਰ ਸਿੰਘ ਦੇ ਮਾਪਿਆਂ ਨੇ ਕੀਤੀ ਇਨਸਾਫ਼ ਦੀ ਮੰਗ

ਗੜ੍ਹਸ਼ੰਕਰ, 25 ਫਰਵਰੀ (ਧਾਲੀਵਾਲ)- ਦਿੱਲੀ ਵਿਖੇ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਣ ਜਾ ਰਹੇ ਗੜ੍ਹਸ਼ੰਕਰ ਨੇੜਲੇ ਪਿੰਡ ਥਾਣਾ ਦੇ 16 ਸਾਲਾ ਨੌਜਵਾਨ ਗੁਰਜਿੰਦਰ ਸਿੰਘ ਪੁੱਤਰ ਸਤਵਿੰਦਰ ਸਿੰਘ ਦੇ ਕਰਨਾਲ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣ ਨੂੰ ਲੈ ਕੇ ਮਿ੍ਤਕ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 1 ਕਰੋੜ ਦੀ ਸਬਸਿਡੀ ਜਾਰੀ - ਸੂਦ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਬੀ.ਕੇ.ਯੂ. (ਕਾਦੀਆਂ) ਵਲੋਂ ਲੇਹਲਾਂ 'ਚ ਲੋਕਾਂ ਨੂੰ ਕਿਸਾਨੀ ਸੰਘਰਸ਼ ਪ੍ਰਤੀ ਕੀਤਾ ਲਾਮਬੰਦ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀਆਂ ਲੜੀਵਾਰ ਮੀਟਿੰਗਾਂ ਦੀ ਮੁਹਿੰਮ ਤਹਿਤ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ...

ਪੂਰੀ ਖ਼ਬਰ »

ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦਾ ਹੁਸ਼ਿਆਰਪੁਰ ਪਹੁੰਚਣ 'ਤੇ ਭਰਵਾਂ ਸਵਾਗਤ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ)- ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਹੁਸ਼ਿਆਰਪੁਰ ਪਹੁੰਚਣ 'ਤੇ ਵਿਜੇ ਸਾਂਪਲਾ ਸਾਬਕਾ ਕੇਂਦਰੀ ਰਾਜ ਮੰਤਰੀ ਦਾ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸਭ ...

ਪੂਰੀ ਖ਼ਬਰ »

ਕਾਰ ਵਾਸ਼ਿੰਗ ਦੀ ਟਰੇਨਿੰਗ ਲਈ ਨੌਜਵਾਨ 1 ਤੱਕ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਹੁੰਚਣ-ਗੁਰਮੇਲ ਸਿੰਘ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰਾਂ ਨੂੰ ਜਾਰੀ ਕੀਤੇ ਗਏ ਬੱਸ ਪਰਮਿਟ- ਐਸ.ਡੀ.ਐਮ.

ਦਸੂਹਾ, 25 ਫਰਵਰੀ (ਭੁੱਲਰ)- ਅੱਜ ਰਣਦੀਪ ਸਿੰਘ ਹੀਰ ਐਸ.ਡੀ.ਐਮ. ਦਸੂਹਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ ਪੰਜਾਬ ਪੱਧਰ 'ਤੇ ਬੱਸਾਂ ਦੇ ਪਰਮਿਟ ਜਾਰੀ ਕਰਨ ਦਾ ਆਨਲਾਈਨ ਉਦਘਾਟਨ ਕੀਤਾ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਆਗੂ ਚੀਮਾ ਮਿ੍ਤਕ ਕਿਸਾਨ ਪਿਉ-ਪੁੱਤ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਦਸੂਹਾ, 25 ਫਰਵਰੀ (ਭੁੱਲਰ)- ਅੱਜ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਪਿੰਡ ਮਹੱਦੀਪੁਰ ਵਿਖੇ ਮਿ੍ਤਕ ਕਿਸਾਨ ਪਿਉ-ਪੁੱਤ ਜਗਤਾਰ ਸਿੰਘ ਬਾਜਵਾ ਅਤੇ ਪੁੱਤਰ ਕਿਰਪਾਲ ਸਿੰਘ ਪਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਮੌਕੇ ਕਰਾਇਆ ਜਾਵੇਗਾ ਰਾਜ ਪੱਧਰੀ ਸਮਾਗਮ- ਡਾ. ਰਾਜ

ਹੁਸ਼ਿਆਰਪੁਰ, 25 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਮਾਈਨਿੰਗ ਸਬੰਧੀ ਮਾਮਲਾ ਦਰਜ, ਟਿੱਪਰ ਕਾਬੂ

ਗੜ੍ਹਸ਼ੰਕਰ, 25 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਮਾਈਨਿੰਗ ਇੰਸਪੈਕਟਰ ਹਰਵਿੰਦਰ ਪਾਲ ਸਿੰਘ ਦੇ ਬਿਆਨਾਂ 'ਤੇ ਮਾਈਨਿੰਗ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾਹੈ | ਮਾਈਨਿੰਗ ਇੰਸਪੈਕਟਰ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਹ ਮਾਈਨਿੰਗ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਦਸੂਹਾ, 25 ਫਰਵਰੀ (ਭੁੱਲਰ)- ਦਸੂਹਾ ਪੁਲੀਸ ਵੱਲੋਂ ਐਸ.ਡੀ.ਐਮ. ਚੌਕ ਦਸੂਹਾ ਵਿਖੇ 1 ਵਿਅਕਤੀ ਕੋਲੋਂ 54 ਪੱਤਿਆਂ 'ਚੋਂ 1080 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਐਸ.ਐਚ.ਓ. ਮਲਕੀਅਤ ਸਿੰਘ ਨੇ ਦੱਸਿਆ ਕਿ ਐਸ.ਡੀ.ਐਮ. ਚੌਕ ਦਸੂਹਾ ਵਿਖੇ ਇੱਕ ਵਿਅਕਤੀ ਨੂੰ ਪੁਲਿਸ ...

ਪੂਰੀ ਖ਼ਬਰ »

ਸੰਤ ਨਰਾਇਣ ਦਾਸ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਮਾਹਿਲਪੁਰ, 25 ਫਰਵਰੀ (ਰਜਿੰਦਰ ਸਿੰਘ)- ਡੇਰਾ ਸ਼ੇਰਪੁਰ ਕੱਲਰਾਂ ਵਿਖੇ ਸੰਤ ਨਰਾਇਣ ਦਾਸ ਦੀ ਯਾਦ 'ਚ 31ਵੀਂ ਸਾਲਾਨਾ ਬਰਸੀ 'ਤੇ ਗੁਰਮਤਿ ਸਮਾਗਮ ਡੇਰੇ ਦੇ ਸੰਚਾਲਕ ਸੰਤ ਰਾਮ ਕਿਸ਼ਨ ਅਗਵਾਈ ਅਤੇ ਸੰਤ ਰਮੇਸ਼ ਦਾਸ ਦੀ ਦੇਖ ਰੇਖ 'ਚ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਾਣ ਭੱਤੇ ਨੂੰ ਲੈ ਕੇ ਸਰਪੰਚ ਯੂਨੀਅਨ ਬਲਾਕ ਮਾਹਿਲਪੁਰ ਦੇ ਪਿੰਡਾਂ ਦੇ ਸਰਪੰਚਾਂ ਦੀ ਮੀਟਿੰਗ

ਮਾਹਿਲਪੁਰ, 25 ਫਰਵਰੀ (ਰਜਿੰਦਰ ਸਿੰਘ)- ਅੱਜ ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ ਵਿਖੇ ਸਰਪੰਚ ਯੂਨੀਅਨ ਬਲਾਕ ਮਾਹਿਲਪੁਰ ਦੀ ਹੰਗਾਮੀ ਮੀਟਿੰਗ ਚੇਅਰਮੈਨ ਕਿਰਪਾਲ ਸਿੰਘ ਸਰਪੰਚ ਭਗਤੂਪੁਰ ਅਤੇ ਪ੍ਰਧਾਨ ਅਮਨਦੀਪ ਸਿੰਘ ਸਰਪੰਚ ਕੰਮੋਵਾਲ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਕੈਟਲ ਪਾਊਾਡ ਫਲਾਹੀ ਤੇ ਸ੍ਰੀ ਹਿੰਦੂ ਗਊ ਰਕਸ਼ਣੀ ਸਭਾ 'ਚ ਲਗਾਇਆ ਪਸ਼ੂ ਭਲਾਈ ਜਾਗਰੂਕਤਾ ਤੇ ਇਲਾਜ ਕੈਂਪ

ਹੁਸ਼ਿਆਰਪੁਰ, 25 ਫ਼ਰਵਰੀ (ਹਰਪ੍ਰੀਤ ਕੌਰ)- ਡਿਪਟੀ ਡਾਇਰੈਕਟਰ ਪਸ਼ੂ ਭਲਾਈ ਵਿਭਾਗ ਵਲੋਂ ਕੈਟਲ ਪਾਊਾਡ ਫਲਾਹੀ ਤੇ ਸ੍ਰੀ ਹਿੰਦੂ ਰਕਸ਼ਣੀ ਸਭਾ ਹਰਿਆਣਾ ਰੋਡ 'ਚ ਪਸ਼ੂ ਭਲਾਈ ਜਾਗਰੂਕਤਾ ਅਤੇ ਇਲਾਜ ਕੈਂਪ ਲਗਾਇਆ ਗਿਆ | ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ...

ਪੂਰੀ ਖ਼ਬਰ »

ਘੰਟਾ ਘਰ ਸਕੂਲ ਦੇ 2 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ)- ਸੂਬੇ 'ਚ ਦੁਬਾਰਾ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਵਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਤਹਿਤ ਸਕੂਲਾਂ 'ਚ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਜਦੋਂ ...

ਪੂਰੀ ਖ਼ਬਰ »

ਐਸ.ਡੀ.ਐਮ. ਦਸੂਹਾ ਨੂੰ ਵਧਦੀ ਮਹਿੰਗਾਈ ਕਾਰਨ ਰੋਸ ਪੱਤਰ ਦਿੱਤਾ

ਦਸੂਹਾ, 25 ਫਰਵਰੀ (ਭੁੱਲਰ)- ਆਮ ਆਦਮੀ ਪਾਰਟੀ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਰੋਜ਼ਾਨਾ ਵਾਧੇ ਪ੍ਰਤੀ ਰੋਸ ਪੱਤਰ ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ ਨੂੰ ਦਿੱਤਾ ਗਿਆ | ਇਸ ਮੌਕੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਬਹੁਤ ਤੇਜ਼ੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਅਤੇ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਖ਼ਿਲਾਫ਼ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਮੁਕੇਰੀਆਂ, 25 ਫਰਵਰੀ (ਰਾਮਗੜ੍ਹੀਆ)- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਨੂੰਨਾਂ, ਪੈਟਰੋਲ, ਡੀਜ਼ਲ ਅਤੇ ਰਸੋਈ ਗੈੱਸ ਦੀਆਂ ਕੀਮਤਾਂ 'ਚ ਵਾਧੇ ਅਤੇ ਸਰਕਾਰੀ ਅਦਾਰਿਆਂ ਦੇ ਧੜਾ-ਧੜ ਨਿੱਜੀਕਰਨ ਖ਼ਿਲਾਫ਼ ਅੰਦੋਲਨ ਕਰ ਰਹੇ ਅੰਦੋਲਨਕਾਰੀਆਂ ਦੇ ...

ਪੂਰੀ ਖ਼ਬਰ »

ਲੋਕ ਪਲਾਸਟਿਕ ਦਾ ਸਾਮਾਨ ਨਾਲੀਆਂ ਵਿਚ ਨਾ ਸੁੱਟਣ-ਵੀ.ਡੀ.ਓ.

ਨਸਰਾਲਾ, 25 ਫ਼ਰਵਰੀ (ਸਤਵੰਤ ਸਿੰਘ ਥਿਆੜਾ)- ਪਿਛਲੇ ਲੰਬੇ ਸਮੇਂ ਤੋਂ ਪਿੰਡ ਨਸਰਾਲਾ ਵਾਸੀਆਂ ਦੇ ਜੀਅ ਦਾ ਜੰਜਾਲ ਬਣੀ ਪਿੰਡ ਦੇ ਮੇਨ ਰਸਤੇ 'ਚ ਖੜ੍ਹੇ ਪਾਣੀ ਦੀ ਸਮੱਸਿਆ ਦਾ ਹੱਲ ਹੋਣ ਤੇ ਪੰਚਾਇਤ ਸਣੇ ਸਾਰੇ ਪਿੰਡ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ | ਪਿੰਡ ਦੇ ਲੋਕ, ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮÏਕੇ ਨਗਰ ਕੀਰਤਨ ਸਜਾਏ

ਕੋਟਫ਼ਤੂਹੀ, 25 ਫਰਵਰੀ (ਅਟਵਾਲ)- ਪਿੰਡ ਡਾਂਡੀਆ ਦੇ ਉਦਾਸੀਨ ਨਾਂਗਿਆਂ ਦੇ ਡੇਰਾ ਸੱਚਖੰਡ ਤੋਂ ਸ੍ਰੀ ਗੁਰੂ ਰਵਿਦਾਸ ਬੇਗਮਪੁਰਾਂ ਸੇਵਕ ਕਮੇਟੀ ਡਾਂਡੀਆਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮÏਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX