ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਹੋਈ ਵਰਚੁਅਲ ਬੈਠਕ ਵਿਚ ਦਿੱਤੇ ਵੱਡੇ ਨਿਰਦੇਸ਼
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਦੇ ਸਰਕਾਰੀ ਹਸਪਤਾਲ ਵਿਚ 18 - 44 ਉਮਰ ਦੇ ਲੋਕਾਂ ਨੂੰ ਟੀਕਾ ਖੁਰਾਕ ਨਾ ਮਿਲਣ ਕਾਰਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...
ਕਿਸੇ ਨੂੰ ਨਹੀਂ ਪਤਾ ਕਿ ਕੋਵਿਡ ਦੀਆਂ ਹੋਰ ਕਿੰਨੀਆਂ ਲਹਿਰਾਂ ਦੇਸ਼ ਅਤੇ ਰਾਜ ਨੂੰ ਪ੍ਰਭਾਵਿਤ ਕਰਨਗੀਆਂ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਕੋਰੋਨਾ ਕੇਸਾਂ ਦੁਆਰਾ ਪੈਦਾ ਹੋਏ ਆਕਸੀਜਨ ਸੰਕਟ ਦੇ ਵਿਚਕਾਰ, ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਨੂੰ ਆਕਸੀਜਨ ਉਤਪਾਦਾਂ ਦੀਆਂ ਸਾਰੀਆਂ...
ਥਾਣਾ ਸਿਟੀ ਦੇ ਐੱਸ. ਐੱਚ .ਓ .ਅਤੇ ਪੀ.ਸੀ.ਆਰ. ਇੰਚਾਰਜ ਦਾ ਤਬਾਦਲਾ, ਐਸ. ਐਸ. ਪੀ. ਕਪੂਰਥਲਾ ਨੇ ਕੀਤੀ ਕਾਰਵਾਈ
. . .  1 day ago
ਫਗਵਾੜਾ, 5 ਮਈ ( ਹਰੀਪਾਲ ਸਿੰਘ) - ਫਗਵਾੜਾ ਵਿਖੇ ਇਕ ਸਬਜ਼ੀ ਵਾਲੇ ਦੀ ਲੱਤ ਮਾਰ ਕੇ ਉਸ ਦਾ ਸਮਾਨ ਸੁੱਟਣ ਦੇ ਮਾਮਲੇ ਵਿਚ ਐਸ. ਐਸ. ਪੀ. ਕਪੂਰਥਲਾ ਕੰਵਰਦੀਪ ਕੌਰ...
ਹਿਮਾਚਲ ਪ੍ਰਦੇਸ਼ ਵਿਚ 6 ਮਈ ਦੀ ਅੱਧੀ ਰਾਤ ਤੋਂ 16 ਮਈ ਤੱਕ ਕਰਫ਼ਿਊ
. . .  1 day ago
ਹਿਮਾਚਲ ਪ੍ਰਦੇਸ਼, 5 ਮਈ - ਹਿਮਾਚਲ ਪ੍ਰਦੇਸ਼ ਸਰਕਾਰ ਨੇ ਬੁੱਧਵਾਰ ਨੂੰ ਰਾਜ ਵਿਚ ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ...
ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ, ਜਾਇਦਾਦ ਨਾਲ ਜੁੜੀਆਂ ਸੇਵਾਵਾਂ ਨੂੰ ਹੋਵੇਗਾ ਲਾਭ
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਭਰ ਦੇ ਸਾਰੇ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਕੰਮਕਾਜ ਵਿਚ ਕੁਸ਼ਲਤਾ ਨੂੰ ਵਧਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਜਾਇਦਾਦ ...
ਤਪਾ ਤਹਿਸੀਲ 'ਚ ਮਾਲ ਅਧਿਕਾਰੀਆਂ ਦੀ ਹੜਤਾਲ ਕਾਰਨ ,ਰਜਿਸਟਰੀਆਂ, ਇੰਤਕਾਲ, ਗਿਰਦੌਰੀਆਂ ਦਾ ਸਮੁੱਚਾ ਕੰਮ ਠੱਪ
. . .  1 day ago
ਤਪਾ ਮੰਡੀ, 5 ਮਈ (ਪ੍ਰਵੀਨ ਗਰਗ) - ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ 'ਤੇ ਜਿੱਥੇ ਸੂਬੇ 'ਚ ਸਮੂਹ ਮਾਲ ਅਧਿਕਾਰੀਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਕੀਤੀ ਹੋਈ...
ਅਮਿਤ ਸਰੀਨ, ਪੀ.ਸੀ.ਐਸ. ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਨੂੰ ਬੋਕਾਰੋ ਵਿਖੇ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ
. . .  1 day ago
ਫਗਵਾੜਾ , 5 ਮਈ (ਤਰਨਜੀਤ ਸਿੰਘ ਕਿੰਨੜਾ) - ਅਮਿਤ ਸਰੀਨ, ਪੀ.ਸੀ.ਐਸ. ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਨੂੰ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ ਹੈ ...
ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਤਪਾ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ
. . .  1 day ago
ਤਪਾ ਮੰਡੀ, 5 ਮਈ (ਵਿਜੇ ਸ਼ਰਮਾ) - ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਸਬ ਡਵੀਜ਼ਨਲ ਹਸਪਤਾਲ ਵਿਖੇ ਪਹੁੰਚ ਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਬੀਰ ਸਿੰਘ ਔਲਖ...
ਤਾਲਾਬੰਦੀ ਦੀਆਂ ਸ਼ਰਤਾਂ ਨੂੰ ਲੈ ਕੇ ਵਪਾਰੀ ਤੇ ਸਰਕਾਰ ਆਹਮੋ ਸਾਹਮਣੇ, ਕੱਲ੍ਹ ਤੋਂ ਕਾਰੋਬਾਰ ਖੋਲ੍ਹਣ ਦਾ ਐਲਾਨ
. . .  1 day ago
ਅਮਰਬੀਰ ਸਿੰਘ, 5 ਮਈ (ਪਟਿਆਲਾ) - ਸਰਕਾਰ ਵਲੋਂ ਕੋਰੋਨਾ ਦੀ ਰੋਕਥਾਮ ਲਈ ਤਾਲਾਬੰਦੀ ਵਾਸਤੇ ਅਪਣਾਏ ਗਏ ਨਿਯਮਾਂ ਦੇ ਵਿਰੋਧ ਵਿਚ ਵਪਾਰੀ ਵਰਗ ਨੇ ਸਰਕਾਰ ਦੇ ਖ਼ਿਲਾਫ਼ ਲਾਮਬੰਦ ਹੋ ਕੇ ਸੰਘਰਸ਼ ਕਰਨ ਦਾ ਫ਼ੈਸਲਾ ਕਰ ਲਿਆ...
ਪਰਿਵਾਰ 'ਤੇ ਜਾਨਲੇਵਾ ਹਮਲਾ, ਪੁਲਿਸ ਵਲੋਂ ਜਾਂਚ ਜਾਰੀ
. . .  1 day ago
ਸੁਲਤਾਨਵਿੰਡ, 5 ਮਈ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਨਿਊ ਗੁਰਨਾਮ ਨਗਰ ਵਿਖੇ ਇਕ ਗੁਰਸਿੱਖ ਪਰਿਵਾਰ 'ਤੇ ਸਹੁਰਿਆ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਸੀਹ ਭਾਈਚਾਰੇ ਵਲੋਂ ਸੁੱਕਾ ਤਲਾਬ ਤੋਂ ਲੈ ਕੇ ਐੱਸ.ਐੱਸ.ਪੀ. ਦਫ਼ਤਰ ਤੱਕ ਰੋਸ ਪ੍ਰਦਰਸ਼ਨ

ਮਾਮਲਾ ਰੋਕਾ ਮਸੀਹ ਦੇ ਕਾਤਲਾਂ ਨੰੂ ਗਿ੍ਫ਼ਤਾਰ ਨਾ ਕਰਨ ਅਤੇ ਐੱਸ. ਐੱਚ. ਓ.'ਤੇ ਕਾਰਵਾਈ ਨਾ ਕਰਨ ਦਾ

ਗੁਰਦਾਸਪੁਰ, 25 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਕ੍ਰਿਸਚਨ ਨੈਸ਼ਨਲ ਫ਼ਰੰਟ, ਸੀ.ਐੱਸ.ਐਫ ਯੂਥ ਫ਼ਰੰਟ, ਦਲ ਖ਼ਾਲਸਾ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਸਾਂਝਾ ਫ਼ਰੰਟ ਆਦਿ ਜਥੇਬੰਦੀਆਂ ਦੀ ਅਗਵਾਈ ਹੇਠ ਰੋਕਾ ਮਸੀਹ ਦੇ ਕਾਤਲਾਂ ਨੰੂ ਗਿ੍ਫ਼ਤਾਰ ਨਾ ਕਰਨ ਅਤੇ ਐੱਸ.ਐੱਚ.ਓ.ਨੰੂ ਨਾਮਜ਼ਦ ਨਾ ਕਰਨ ਨੂੰ ਲੈ ਕੇ ਮਸੀਹੀ ਭਾਈਚਾਰੇ ਵਲੋਂ ਸੁੱਕਾ ਤਲਾਬ ਤੋਂ ਲੈ ਕੇ ਐੱਸ.ਐੱਸ.ਪੀ.ਦਫ਼ਤਰ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਵਲੋਂ ਨਾਅਰੇਬਾਜ਼ੀ ਕਰਦੇ ਹੋਏ ਐੱਸ.ਐੱਚ.ਓ.'ਤੇ ਕਾਰਵਾਈ ਕਰਨ, ਮੁੱਖ ਦੋਸ਼ੀ ਕਾਂਗਰਸੀ ਸਰਪੰਚ ਨੰੂ ਗਿ੍ਫ਼ਤਾਰ ਕਰਨ ਅਤੇ ਰੋਕਾ ਕਤਲ ਦੀ ਸੀ.ਬੀ.ਆਈ.ਜਾਂਚ ਕਰਵਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਭਾਰੀ ਪੁਲਿਸ ਫੋਰਸ ਵਲੋਂ ਪ੍ਰਦਰਸ਼ਨਕਾਰੀਆਂ ਨੰੂ ਐੱਸ.ਐੱਸ.ਪੀ ਦਫ਼ਤਰ ਦਾ ਘਿਰਾਓ ਕਰਨ ਜਾਣ ਸਮੇਂ ਪਹਿਲਾਂ ਹੀ ਬੈਰੀਕੇਟ ਲਗਾ ਕੇ ਰੋਕ ਦਿੱਤਾ ਗਿਆ | ਇਸ ਮੌਕੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਕਿਹਾ ਕਿ ਦੋਸ਼ੀ ਪੌਣੇ ਦੋ ਮਹੀਨੇ ਬਾਅਦ ਵੀ ਪੁਲਿਸ ਦੀ ਹਿਰਾਸਤ ਤੋਂ ਦੂਰ ਹਨ | ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਿਸ ਦੋਸ਼ੀਆਂ ਨੰੂ ਗਿ੍ਫ਼ਤਾਰ ਨਹੀਂ ਕਰਦੀ ਅਤੇ ਐੱਸ.ਐੱਚ.ਓ.'ਤੇ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੇ ਮੁੱਖ ਮੰਤਰੀ ਕੋਲੋਂ ਵੀ ਇਨਸਾਫ਼ ਦੀ ਗੁਹਾਰ ਲਗਾਈ ਹੈ | ਪਰ ਬੜੇ ਦੁੱਖ ਦੀ ਗੱਲ ਹੈ ਕਿ ਜਿਹੜੇ ਲੋਕ ਧਰਨੇ ਦਾ ਵਿਰੋਧ ਕਰ ਰਹੇ ਹਨ ਉਹ ਲੋਕ ਪੀੜਤ ਪਰਿਵਾਰ ਦੇ ਇਨਸਾਫ਼ ਦਾ ਵਿਰੋਧ ਪੁਲਿਸ ਅਤੇ ਦੋਸ਼ੀਆਂ ਨੰੂ ਬਚਾਉਣ ਲਈ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੀ ਜਾਂਚ ਹੋਣੀ ਚਾਹੀਦੀ ਹੈ ਜੋ ਪਰਿਵਾਰ ਦਾ ਸਾਥ ਦੇਣ ਦੀ ਬਜਾਏ ਪੁਲਿਸ ਦਾ ਬਚਾਅ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਪੀੜਤ ਪਰਿਵਾਰ ਨੰੂ ਇਨਸਾਫ਼ ਨਾ ਮਿਲਿਆ ਤਾਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦੇ ਨਾਲ-ਨਾਲ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੀ ਰੁੱਖ ਕੀਤਾ ਜਾਵੇਗਾ | ਇਸ ਮੌਕੇ ਆਰਿਫ਼ ਚੌਹਾਨ, ਜਤਿੰਦਰਬੀਰ ਪੰਨੂ, ਜਸਵੀਰ ਸਿੰਘ, ਗੁਰਨਾਮ ਸਿੰਘ, ਅਸ਼ੋਕ ਭੱਟੀ, ਵਿਕੀ ਗਦਰੀਆਂ ਨੇ ਕਾਤਲਾਂ ਨੰੂ ਜਲਦ ਗਿ੍ਫ਼ਤਾਰ ਕਰਨ ਅਤੇ ਧਾਰੀਵਾਲ ਥਾਣੇ ਦੇ ਐੱਸ.ਐੱਚ.ਓ 'ਤੇ ਕਾਰਵਾਈ ਦੀ ਮੰਗ ਕੀਤੀ ਹੈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਰਾਜਨ ਮਸੀਹ ਭੱਟੀ, ਸਕੱਤਰ ਮੰਗਤ ਮਸੀਹ, ਸੀ.ਮੀ.ਪ੍ਰਧਾਨ ਸਮੂਏਲ ਮਸੀਹ, ਵਿਨੇ ਮਸੀਹ, ਗ੍ਰਿਫਨ ਮਸੀਹ, ਪੀਟਰ ਮਸੀਹ, ਹੈਪੀ ਸਹੋਤਾ, ਕੁਲਵੰਤ ਮਸੀਹ, ਸੋਹਣ ਮਸੀਹ, ਦਲੇਰ ਮਸੀਹ, ਮਕਬੂਲ ਮਸੀਹ, ਅਯੂਬ ਮਸੀਹ, ਬਚਨ ਮਸੀਹ, ਪਾ. ਵਿਲੀਅਮ ਮਸੀਹ, ਡਾ: ਜੰਗ ਬਹਾਦਰ, ਕਸ਼ਮੀਰ ਸਿੰਘ, ਪ੍ਰਗਟ ਮਸੀਹ, ਸਤਨਾਮ ਮਸੀਹ, ਕੁਲਦੀਪ ਸਿੰਘ, ਨਿੰਦੀ ਮਸੀਹ, ਬਾਵਾ ਮਸੀਹ ਆਦਿ ਹਾਜ਼ਰ ਸਨ।

'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ 'ਚ ਤਜਰਬੇਕਾਰ ਅਧਿਆਪਕ ਦੇ ਰਹੇ ਹਨ ਸਿੱਖਿਆ-ਚੇਅ: ਬੂਟਾ ਸਿੰਘ

ਬਟਾਲਾ, 25 ਫਰਵਰੀ (ਕਾਹਲੋਂ)-'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਸਕੂਲ ਚੇਅਰਮੈਨ ਬੂਟਾ ਸਿੰਘ ਮੱਲਿਆਂਵਾਲ ਨੇ ਵਿਦਿਆਰਥੀਆਂ ਨੂੰ ਵਧੀਆ ਤੇ ਮਿਆਰੀ ਸਿੱਖਿਆ ਮੁਹੱਈਆ ਕਰਨ ਦੇ ਸਬੰਧ ਵਿਚ ਸਕੂਲ ਦੇ ਸਮੁੱਚੇ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਪਰੰਤ ...

ਪੂਰੀ ਖ਼ਬਰ »

ਖੇਤਾਂ 'ਚੋਂ ਸੋਲਰ ਪੈਨਲ ਚੋਰੀ

ਕਲਾਨੌਰ, 25 ਫਰਵਰੀ (ਸਤਵੰਤ ਸਿੰਘ ਕਾਹਲੋਂ)-ਸਥਾਨਕ ਕਸਬੇ ਦੀ ਕਿਰਨ ਤੋਂ ਪਾਰ ਪੈਂਦੀ ਜ਼ਮੀਨ (ਰੱਕੜ) 'ਚ ਜਿੰਮੀਦਾਰ ਵਲੋਂ ਆਪਣੇ ਖੇਤਾਂ 'ਚ ਲਗਾਇਆ ਹੋਇਆ ਸੋੋਲਰ ਪੈਨਲ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਕਿਸਾਨ ਰਣਜੀਤ ਸਿੰਘ ਪੁੱਤਰ ਚਰਨ ਸਿੰੰਘ ਵਾਸੀ ਕਲਾਨੌਰ ਨੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਬਟਾਲਾ, 25 ਫਰਵਰੀ (ਕਾਹਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕਾਦੀਆਂ ਦੀ ਪ੍ਰਧਾਨ ਹਰਦੀਪ ਕÏਰ ਦੀ ਅਗਵਾਈ ਵਿਚ ਇਕ ਵਫ਼ਦ, ਜਿਸ ਵਿਚ ਦਵਿੰਦਰ ਕÏਰ ਰਸੂਲਪੁਰ, ਬਲਵਿੰਦਰ ਕÏਰ ਧੰਨੇ, ਕਰਮਜੀਤ ਕÏਰ ਮਨਸੂਰਕੇ, ਪਰਮਜੀਤ ਕÏਰ ਹਰਚੋਵਾਲ, ਪਨਦੀਪ ਪੰਜਗਰਾਈਆਂ, ...

ਪੂਰੀ ਖ਼ਬਰ »

6 ਮਹੀਨੇ ਪਹਿਲਾਂ ਜਰਮਨ ਗਏ 21 ਸਾਲਾ ਨੌਜਵਾਨ ਦੀ ਮੌਤ

ਫਤਹਿਗੜ੍ਹ ਚੂੜੀਆਂ, 25 ਫਰਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਾਲ ਲਗਦੇ ਪਿੰਡ ਸ਼ਮਸ਼ੇਰਪੁਰ 21 ਸਾਲਾ ਨੌਜਵਾਨ ਦੀ ਜਰਮਨ 'ਚ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪਰਿਵਾਰਕ ਮੈਂਬਰ ਐਸ.ਆਈ. ਮਲਕੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਅੰਦਰ ਬਿਜਲੀ ਮਹਿੰਗੀ ਹੋਣ ਕਾਰਨ ਛੋਟੇ ਉਦਯੋਗ ਹੋਏ ਬੰਦ

ਪੁਰਾਣਾ ਸ਼ਾਲਾ, 25 ਫਰਵਰੀ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਕੈਪਟਨ ਸਰਕਾਰ ਸਮੇਂ ਛੋਟੇ ਉਦਯੋਗਾਂ ਦੀ ਬਿਜਲੀ ਮਹਿੰਗੀ ਹੋਣ ਕਰਕੇ ਸੈਂਕੜੇ ਯੂਨਿਟ ਬੰਦ ਹੋ ਗਏ ਹਨ ਅਤੇ ਜਿਹੜੇ ਖ਼ਪਤਕਾਰਾਂ ਨੇ ਬਿਜਲੀ ਦੇ ਬਿੱਲ ਅਦਾ ਨਹੀਂ ਕੀਤੇ, ਪਾਵਰ ਕਾਮ ਵਲੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਡੀ.ਈ.ਓ. ਵਲੋਂ ਐਲੀਮੈਟਰੀ ਟੀਚਰਜ਼ ਯੂਨੀਅਨ ਦੇ ਵਫ਼ਦ ਨੂੰ 8 ਮਾਰਚ ਤੱਕ ਤਰੱਕੀਆਂ ਕਰਨ ਦਾ ਭਰੋਸਾ

ਬਟਾਲਾ, 25 ਫਰਵਰੀ (ਬੁੱਟਰ)-ਐਲੀਮੈਂਟਰੀ ਟੀਚਰਜ਼ ਯੂਨੀਅਨ ਗੁਰਦਾਸਪੁਰ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਧਰਮਕੋਟ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਰਜੀਤ ਪਾਲ ਨਾਲ ਹੋਈ | ਮੀਟਿੰਗ ਵਿਚ ਵਫ਼ਦ ਵਲੋਂ ਪਿਛਲੇ 5 ਸਾਲਾਂ ...

ਪੂਰੀ ਖ਼ਬਰ »

ਈ-ਵੋਟਰ ਫ਼ੋਟੋ ਸ਼ਨਾਖਤੀ ਕਾਰਡ ਬਣਾਉਣ ਸਬੰਧੀ ਦੋ ਰੋਜ਼ਾ ਲਗਾਇਆ ਜਾਵੇਗਾ ਕੈਂਪ

ਗੁਰਦਾਸਪੁਰ, 25 ਫਰਵਰੀ (ਭਾਗਦੀਪ ਸਿੰਘ ਗੋਰਾਇਆ/ਸੁਖਵੀਰ ਸਿੰਘ ਸੈਣੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਰਜਿਸਟਰ ਹੋਏ ਵੋਟਰਾਂ ਨੰੂ ਈ ਵੋਟਰ ਫ਼ੋਟੋ ਸ਼ਨਾਖਤੀ ਕਾਰਡ ਮੁਹੱਈਆ ਕਰਵਾਏ ਜਾਣੇ ਸਨ | ਪਰ ਮਿਥੇ ...

ਪੂਰੀ ਖ਼ਬਰ »

ਬੇਰੁਜ਼ਗਾਰ ਪਤੀ ਅਧਿਆਪਕਾ ਪਤਨੀ ਦੇ ਸਕੂਲ 'ਚ ਸ਼ਰੇਆਮ ਕਰ ਰਿਹਾ ਬੇਲੋੜੀ ਦਖ਼ਲ ਅੰਦਾਜ਼ੀ

ਪੁਰਾਣਾ ਸ਼ਾਲਾ, 25 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)-ਸਰਕਾਰੀ ਪ੍ਰਾਇਮਰੀ ਸਕੂਲ ਨਰੈਣੀਪੁਰ ਵਿਖੇ ਮਾਹੌਲ ਉਸ ਵੇਲੇ ਤਣਾਅਪੂਰਨ ਬਣ ਗਿਆ ਜਦੋਂ ਇਸ ਸਕੂਲ 'ਚ ਕੰਮ ਕਰ ਰਹੀ ਸਿੱਖਿਆ ਕਰਮੀ ਉਂਕਾਰਜੀਤ ਕੌਰ ਦੇ ਪਤੀ ਪਰਮਵੀਰ ਸਿੰਘ ਵਲੋਂ ਅਕਸਰ ਹੀ ਸਕੂਲ ਪ੍ਰਬੰਧਾਂ 'ਚ ...

ਪੂਰੀ ਖ਼ਬਰ »

ਬਹਿਰਾਮਪੁਰ ਸਰਕਾਰੀ ਸਕੂਲ ਦੇ ਨੇੜੇ ਸ਼ਰੇਆਮ ਖੇਡਿਆ ਜਾ ਰਿਹਾ ਜੂਆ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਕਸਬਾ ਬਹਿਰਾਮਪੁਰ ਦੀ ਘਾਹ ਮੰਡੀ ਨਜ਼ਦੀਕ ਦੁਪਹਿਰ ਤੋਂ ਸ਼ਾਮ ਤੱਕ ਕੁਝ ਵਿਅਕਤੀਆਂ ਵਲੋਂ ਸ਼ਰੇਆਮ ਮੈਦਾਨ ਵਿਚ ਬੈਠ ਕੇ ਜੂਆ ਖੇਡੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ | ਜ਼ਿਕਰਯੋਗ ਹੈ ਕਿ ਕਸਬੇ ਦੇ ਕੁਝ ਲੋਕਾਂ ਵਲੋਂ ਇਸ ਦਾ ਇੰਤਰਾਜ਼ ...

ਪੂਰੀ ਖ਼ਬਰ »

ਪਾਕਿ ਜਾਣ ਵਾਲੇ ਜਥੇ 'ਤੇ ਰੋਕ ਲਗਾਉਣ 'ਤੇ ਕਾਂਗਰਸੀ ਆਗੂਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਲਾਨੌਰ, 25 ਫਰਵਰੀ (ਪੁਰੇਵਾਲ)-ਪਾਕਿਤਸਾਨ 'ਚ ਸਾਕਾ ਸ੍ਰੀ ਨਨਕਾਣਾ ਸਾਹਿਬ ਜੀ ਦੇ ਸ਼ਤਾਬਦੀ ਸਮਾਗਮਾਂ 'ਚ ਸ਼ਿਕਰਤ ਕਰਨ ਜਾਣ ਵਾਲੇ ਜਥੇ 'ਤੇ ਦੇਸ਼ ਦੀ ਕੇਂਦਰ ਸਰਕਾਰ ਵਲੋਂ ਐਨ ਮੌਕੇ 'ਤੇ ਰੋਕ ਲਗਾਉਣ ਦੇ ਮਾਮਲੇ ਦੀ ਸਥਾਨਕ ਕਸਬੇ 'ਚ ਕਾਂਗਰਸੀ ਵਰਕਰਾਂ ਵਲੋਂ ਨਿਖੇਧੀ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 25 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਇਕ ਵਿਆਹੁਤਾ ਨੰੂ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਭੱਪੀ ਮਸੀਹ ਨੇ ਦੱਸਿਆ ਕਿ ਦਸੰਬਰ ...

ਪੂਰੀ ਖ਼ਬਰ »

ਵੀਲਾ ਤੇਜਾ ਦਾ ਨੌਜਵਾਨ ਰਮਿੰਦਰ ਸਿੰਘ ਦਿੱਲੀ ਵਿਖੇ ਕਿਸਾਨੀ ਸੰਘਰਸ਼ 'ਚ ਦੌੜ ਕੇ ਪੁੱਜਣ ਲਈ ਹੋਇਆ ਰਵਾਨਾ

ਕਾਲਾ ਅਫਗਾਨਾ/ਤਲਵੰਡੀ ਰਾਮਾ, 25 ਫਰਵਰੀ (ਅਵਤਾਰ ਸਿੰਘ ਰੰਧਾਵਾ/ਹਰਜਿੰਦਰ ਸਿੰਘ ਖਹਿਰਾ)-ਭਾਰਤ ਦੀ ਕੇਂਦਰ ਸਰਕਾਰ ਵਲੋਂ ਕਿਸਾਨੀ ਸਬੰਧੀ ਥਾਪੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਬਾਰਡਰਾਂ ਉਪਰ ...

ਪੂਰੀ ਖ਼ਬਰ »

ਪੱਕਾ ਕਿਸਾਨ ਮੋਰਚਾ 148ਵੇਂ ਦਿਨ ਵਿਚ ਦਾਖ਼ਲ-ਅੱਜ ਮਨਾਇਆ ਜਾਵੇਗਾ ਨੌਜਵਾਨ ਦਿਵਸ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਿਹਾ ਪੱਕਾ ਕਿਸਾਨ ਮੋਰਚਾ ਅੱਜ 148ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਜਦੋਂ ਕਿ ਅੱਜ 65ਵੇਂ ਜਥੇ ਨੇ ਭੁੱਖ ਹੜਤਾਲ ਰੱਖੀ | ਜਿਸ ਵਿਚ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਗੁਰਮੀਤ ਸਿੰਘ, ਸਰਬਜੀਤ ...

ਪੂਰੀ ਖ਼ਬਰ »

ਚਾਨਣ ਮੁਨਾਰਾ ਸਾਬਤ ਹੋ ਰਿਹਾ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਇਲਾਕੇ ਦੇ ਸਿਖਿਆਰਥੀਆਂ ਲਈ 16 ਸਾਲ ਤੋਂ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ | ਕਾਲਜ ਦੇ ਐਮ.ਡੀ.ਰਿਸ਼ਬਦੀਪ ਸਿੰਘ ਸੰਧੂ ਜੋ ਆਪਣੀ ਸਿੱਖਿਆ ਵਿਦੇਸ਼ ਤੋਂ ਪ੍ਰਾਪਤ ਕਰਕੇ ਆਏ ਹਨ, ...

ਪੂਰੀ ਖ਼ਬਰ »

ਪਗੜੀ ਸੰਭਾਲ ਜੱਟਾ ਲਹਿਰ ਨੇ ਮੋਦੀ ਸਰਕਾਰ ਖ਼ਿਲਾਫ਼ ਮੁੜ ਕੀਤੀ ਜੰਮ ਕੇ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 25 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)-ਕਾਲੇ ਖੇਤੀ ਕਾਨੰੂਨਾਂ ਨੰੂ ਲੈ ਕੇ ਮੋਦੀ ਸਰਕਾਰ ਵਲੋਂ ਅਪਣਾਏ ਅੜੀਅਲ ਰਵੱਈਏ ਤੋਂ ਸਾਫ਼ ਜ਼ਾਹਿਰ ਹੁੰਦਾ ਜਾ ਰਿਹਾ ਹੈ ਕਿ ਦਿੱਲੀ ਸਰਹੱਦਾਂ 'ਤੇ ਕਿਸਾਨੀ ਅੰਦੋਲਨ ਦੀ ਛਿੜੀ ਜੰਗ ਜਿੱਤ ਦੇ ਅੰਜ਼ਾਮ ਤੱਕ ...

ਪੂਰੀ ਖ਼ਬਰ »

ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਨੇ ਦੀਨਾਨਗਰ-ਗੁਰਦਾਸਪੁਰ ਜੀ.ਟੀ. ਰੋਡ ਕੀਤਾ 5 ਘੰਟੇ ਲਈ ਜਾਮ

ਦੀਨਾਨਗਰ, 25 ਫਰਵਰੀ (ਸੰਧੂ/ਸੋਢੀ/ਸ਼ਰਮਾ)-ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਵਲੋਂ ਸੀਜ਼ਨ 2020-21 ਦੇ ਕੀਤੇ ਗੰਨੇ ਦੇ ਬਾਂਡ ਦੀ ਪਨੈਲਟੀ ਮੁਆਫ਼ ਕਰਨ, ਸੀਜ਼ਨ 2019-20 ਤੇ 2020-21 ਦੇ ਕਿਸਾਨਾਂ ਦੇ ਗੰਨੇ ਦੇ ਬਕਾਏ ਜਾਰੀ ਕਰਨ 'ਤੇ ਇਜਲਾਸ ਦੌਰਾਨ ਆਪਣੀ ਗੱਲ ਰੱਖਣ ਪਹੁੰਚੇ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਨੇ ਮਹਿੰਗਾਈ ਨੂੰ ਸ਼ਿਖ਼ਰਾਂ 'ਤੇ ਪਹੁੰਚਾਇਆ-ਕਾਹਲੋਂ

ਡੇਰਾ ਬਾਬਾ ਨਾਨਕ, 25 ਫਰਵਰੀ (ਵਿਜੇ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨਿਰਮਲ ਸਿੰਘ ਕਾਹਲੋਂ ਨੇ ਪਿਛਲੇ ਕੁਝ ਦਿਨਾਂ ਦੌਰਾਨ ਪੈਟਰੋਲ, ਡੀਜ਼ਲ, ਰਸੋਈ ਗੈਸ ਆਦਿ ਦੀਆਂ ਕੀਮਤਾਂ 'ਚ ਕੀਤੇ ਗਏ ਭਾਰੀ ਵਾਧੇ ਲਈ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਅਕਾਲੀ ਆਗੂਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਲਾਨੌਰ, 25 ਫਰਵਰੀ (ਪੁਰੇਵਾਲ)-ਤੇਲ, ਗੈਸ ਸਮੇਤ ਹੋਰਨਾਂ ਵਸਤੂਆਂ ਦੀਆਂ ਕੀਮਤਾਂ 'ਚ ਦਿਨ-ਬ-ਦਿਨ ਹੋ ਰਹੇ ਵਾਧੇ ਦੇ ਮਾਮਲੇ ਦੀ ਅਕਾਲੀ ਵਰਕਰਾਂ ਵਲੋਂ ਨਿਖੇਧੀ ਕਰਦਿਆਂ ਪਿੰਡ ਨੜਾਂਵਾਲੀ 'ਚ ਮੀਟਿੰਗ ਕਰ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਦੌੜ ਕੇ ਦਿੱਲੀ ਜਾਣ ਵਾਲੇ ਨੌਜਵਾਨ ਦਾ ਬਟਾਲਾ 'ਚ ਜੋਸ਼ੋ-ਖਰੋਸ਼ ਨਾਲ ਭਰਵਾਂ ਸਵਾਗਤ

ਬਟਾਲਾ, 25 ਫਰਵਰੀ (ਕਾਹਲੋਂ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਜੁਝਾਰੂ ਨੌਜਵਾਨ ਕੈਪਟਨ ਰਮਿੰਦਰ ਸਿੰਘ ਵੀਲਾ ਤੇਜਾ 500 ਕਿੱਲੋਮੀਟਰ ਦਾ ਸਫ਼ਰ ਦੌੜ ਲਗਾ ਕੇ ਤੈਅ ਕਰ ਕੇ ਸਿੰਘੂ ਬਾਰਡਰ ਪਹੁੰਚੇਗਾ, ਜਿਸ ਦਾ ਬਟਾਲਾ ਪਹੁੰਚਣ 'ਤੇ ਸੁੱਖਾ ...

ਪੂਰੀ ਖ਼ਬਰ »

ਪਿੰਡ ਚਾਵਾ 'ਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ 27 ਨੂੰ

ਪੁਰਾਣਾ ਸ਼ਾਲਾ, 25 ਫਰਵਰੀ (ਅਸ਼ੋਕ ਸ਼ਰਮਾ)-ਪਿੰਡ ਚਾਵਾ ਦੇ ਗੁਰੂ ਰਵਿਦਾਸ ਦੇ ਮੰਦਰ 'ਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ 27 ਫਰਵਰੀ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪਿਛਲੇ 15 ਦਿਨਾਂ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਪਿੰਡ ਸ਼ਕਰੀ ਵਿਖੇ ਸਰਪੰਚੀ ਚੋਣਾਂ ਦÏਰਾਨ ਬੂਥ 'ਤੇ ਕਬਜ਼ੇ ਮਾਮਲੇ 'ਚ ਹਾਈਕੋਰਟ ਵਲੋਂ ਐੱਸ. ਡੀ. ਐੱਮ. ਕਲਾਨÏਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਵਡਾਲਾ ਬਾਂਗਰ, 25 ਫਰਵਰੀ (ਮਨਪ੍ਰੀਤ ਸਿੰਘ ਘੁੰਮਣ)-2019 ਵਿਚ ਹੋਈਆਂ ਸਰਪੰਚੀ ਦੀਆਂ ਚੋਣਾਂ ਵਿਚ ਬਲਾਕ ਕਲਾਨÏਰ ਅਧੀਨ ਆਉਂਦੇ ਪਿੰਡ ਸ਼ਕਰੀ ਵਿਖੇ ਚੋਣ ਬੂਥ 'ਤੇ ਕਬਜ਼ੇ ਦੇ ਮਾਮਲੇ ਵਿਚ ਅੱਜ ਹਾਈਕੋਰਟ ਨੇ ਮÏਜੂਦਾ ਐਸ.ਡੀ.ਐਮ. ਕਲਾਨÏਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਵਿਡ-19 ਕੇਸ ਵਧਣ ਦੇ ਮੱਦੇਨਜ਼ਰ ਪਹਿਲੀ ਮਾਰਚ ਤੋਂ ਅੰਦਰੂਨੀ ਤੇ ਬਾਹਰੀ ਇਕੱਠਾਂ 'ਤੇ ਬੰਦਿਸ਼ਾਂ ਦੇ ਹੁਕਮ ਜਾਰੀ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਕੋਵਿਡ-19 ਨੂੰ ਮੁੱਖ ਰੱਖਦਿਆਂ ਪਹਿਲੀ ਮਾਰਚ ਤੋਂ ਇਕੱਠ ਨੂੰ ਲੈ ਕੇ ਨਵੀਆਂ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਵਿਖੇ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ

ਬਟਾਲਾ, 25 ਫਰਵਰੀ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਕਾਦੀਆਂ ਵਿਖੇ ਸਵੇਰੇ ਅਚਾਨਕ ਕੋਰੋਨਾ ਨਿਯਮਾਂ ਦੇ ਪਾਲਣਾ ਦੀ ਦੇਖ-ਰੇਖ ਸਕੂਲ ਵਿਚ ਆਪ ਨੈਸ਼ਨਲ ਆਵਾਰਡੀ ਸ੍ਰੀ ਐੱਮ.ਐੱਲ. ਸ਼ਰਮਾ ਨੇ ਕੀਤੀ | ਹਰ ਬੱਚੇ ਦਾ ਸਕੂਲ ਦਾਖ਼ਲ ਹੋਣ ਤੋਂ ਪਹਿਲਾਂ ਤਾਪਮਾਨ ਚੈੱਕ ਕੀਤਾ ਗਿਆ, ...

ਪੂਰੀ ਖ਼ਬਰ »

ਜੁਗਰਾਜ ਸਿੰਘ ਸਿੱਧੂ ਦਾ ਜੱਜ ਬਣ ਕੇ ਸਹੁਰੇ ਫਤਹਿਗੜ੍ਹ ਚੂੜੀਆਂ ਪਹੁੰਚਣ 'ਤੇ ਨਿੱਘਾ ਸਵਾਗਤ

ਫਤਹਿਗੜ੍ਹ ਚੂੜੀਆਂ, 25 ਫ਼ਰਵਰੀ (ਐਮ.ਐਸ. ਫੁੱਲ, ਧਰਮਿੰਦਰ ਸਿੰਘ ਬਾਠ)-ਮਾਸਟਰ ਕੁਲਵੰਤ ਸਿੰਘ ਪੰਨੂ ਦੇ ਦਾਮਾਦ ਜੁਗਰਾਜ ਸਿੰਘ ਸਿੱਧੂ ਜੱਜ ਬਣ ਕੇ ਚੰਡੀਗੜ੍ਹ ਤੋ ਫਤਹਿਗੜ੍ਹ ਚੂੜੀਆਂ ਪਹੁੰਚੇ ਤਾਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਮਾਸਟਰ ਅਮੋਲਕ ...

ਪੂਰੀ ਖ਼ਬਰ »

ਦੀ ਲੀਲ ਕਲਾਂ ਖੇਤੀਬਾੜੀ ਸਹਿਕਾਰੀ ਸਭਾ ਦੀ ਹੋਈ ਚੋਣ

ਕਾਦੀਆਂ, 25 ਫਰਵਰੀ (ਕੁਲਵਿੰਦਰ ਸਿੰਘ)-ਦੀ ਲੀਲ ਕਲਾਂ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਲੀਲ ਕਲਾਂ ਦੀ ਕਮੇਟੀ ਚੋਣ ਸਭਾ ਦੇ ਹਿੱਸੇਦਾਰ ਮੈਂਬਰਾਂ ਅਤੇ ਮੁਹਤਬਰ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਕੀਤੀ ਗਈ ਹੈ | ਇਸ ਚੋਣ ਵਿਚ ਸਰਬਸੰਮਤੀ ਨਾਲ ਸੇਵਾ-ਮੁਕਤ ...

ਪੂਰੀ ਖ਼ਬਰ »

ਰੰਧਾਵਾ ਵਲੋਂ ਇਤਿਹਾਸਕ ਕਸਬਾ ਕਲਾਨੌਰ 'ਚ ਵਿਕਾਸੀ ਕਾਰਜ ਆਰੰਭਣ ਦਾ ਕਾਂਗਰਸੀਆਂ ਨੇ ਕੀਤਾ ਸਵਾਗਤ

ਕਲਾਨੌਰ, 25 ਫਰਵਰੀ (ਪੁਰੇਵਾਲ)-ਇਤਿਹਾਸਕ ਕਸਬਾ ਕਲਾਨੌਰ ਦੀ ਇਤਿਹਾਸਕਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਲਾਨੌਰ 'ਚ ਕਰਵਾਏ ਜਾ ਰਹੇ ਵਿਕਾਸੀ ਕਾਰਜਾਂ ਦਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਪ੍ਰਧਾਨ ਨੂੰ ਹਰਾਉਣ ਨਾਲ ਰਜਿੰਦਰ ਸਿੰਘ ਬਿੰਦੂ ਦਾ ਸਿਆਸੀ ਕੱਦ ਹੋਰ ਹੋਇਆ ਉੱਚਾ

ਫਤਹਿਗੜ੍ਹ ਚੂੜੀਆਂ, 25 ਫਰਵਰੀ (ਧਰਮਿੰਦਰ ਸਿੰਘ ਬਾਠ)-ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ 'ਚ ਵਾਰਡ ਨੰਬਰ 6 'ਚੋਂ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਰਜਿੰਦਰ ਸਿੰਘ ਬਿੰਦੂ ਵਲੋਂ ਪਿਛਲੇ ਅਕਾਲੀ-ਭਾਜਪਾ ਦੇ ਸਮੇਂ ਰਹੇ ਨਗਰ ਕੌਂਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦੇ ਐਕਸ ਸਰਵਿਸਮੈਨ ਐਸੋਸੀਏਸ਼ਨ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ

ਫਤਹਿਗੜ੍ਹ ਚੂੜੀਆਂ, 25 ਫਰਵਰੀ (ਧਰਮਿੰਦਰ ਸਿੰਘ ਬਾਠ)-ਬੀ.ਐੱਸ.ਐੱਫ. ਦੇ ਐਕਸ ਸਰਵਿਸਮੈਨ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੀ.ਐਸ.ਐਫ. ਦੇ ਐਕਸ ਸਰਵਿਸਮੈਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਹੂੰਝਾ ਫੇਰ ਜਿੱਤ ਵਿਧਾਇਕ ਪਾਹੜਾ ਦੀਆਂ ਲੋਕ ਹਿਤ ਨੀਤੀਆਂ 'ਤੇ ਮੋਹਰ-ਸਰਪੰਚ ਮਾਨੇਪੁਰ

ਤਿੱਬੜ, 25 ਫਰਵਰੀ (ਭੁਪਿੰਦਰ ਸਿੰਘ ਬੋਪਾਰਾਏ)-ਹਾਲ ਹੀ ਵਿਚ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜਿਆਂ 'ਚ ਸ਼ਹਿਰ ਗੁਰਦਾਸਪੁਰ ਵਿਚ 29 ਦੀਆਂ 29 ਸੀਟਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਇਤਿਹਾਸਕ ਜਿੱਤ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਸਬ-ਡਵੀਜ਼ਨ ਕਰਮਚਾਰੀਆਂ ਦੀ ਚੋਣ

ਸ੍ਰੀ ਹਰਿਗੋਬਿੰਦਪੁਰ, 25 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਪਾਵਰਕਾਮ ਦਫ਼ਤਰ ਵਿਚ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਸ੍ਰੀ ਹਰਿਗੋਬਿੰਦਪੁਰ ਸਬ-ਡਵੀਜ਼ਨ ਦੀ ਚੋਣ ਮੰਡਲ ਪ੍ਰਧਾਨ ਗੁਰਨਾਮ ਸਿੰਘ ਬੁੱਟਰ ਦੀ ਪ੍ਰਧਾਨੀ ਹੇਠ ਅਹਿਮ ਬੈਠਕ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਵਿਧਾਇਕ ਲਾਡੀ ਵਲੋਂ ਨਵੇਂ ਚੁਣੇ ਕੌਂਸਲਰਾਂ ਨਾਲ ਅਹਿਮ ਬੈਠਕ

ਸ੍ਰੀ ਹਰਿਗੋਬਿੰਦਪੁਰ, 25 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਮਾਰਕੀਟਿ ਕਮੇਟੀ ਦਫ਼ਤਰ 'ਚ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨਗਰ ਕੌਂਸਲ ਦੇ ਚੁਣੇ ਗਏ ਨਵੇਂ ਕੌਂਸਲਰਾਂ ਨਾਲ ਪਲੇਠੀ ਬੈਠਕ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦੀ ਅਗਵਾਈ ਵਿਚ ਸਰਹੱਦੀ ਕਲੱਬ ਨੇ ਯੂਥ ਪਾਰਲੀਮੈਂਟ ਕਰਵਾਈ

ਬਟਾਲਾ, 25 ਫਰਵਰੀ (ਕਾਹਲੋਂ)-ਜ਼ਿਲ੍ਹਾ ਯੂਥ ਕੋਆਰਡੀਨੇਟਰ ਮਿਸ ਅਲਕਾ ਰਾਵਤ ਦੀ ਅਗਵਾਈ ਵਿਚ ਸਰਹੱਦੀ ਸਪੋਰਟਸ ਐਂਡ ਵੈੱਲਫ਼ੇਅਰ ਕਲੱਬ ਬਟਾਲਾ ਦੇ ਸਹਿਯੋਗ ਨਾਲ ਬਲਾਕ ਪੱਧਰੀ ਯੂਥ ਪਾਰਲੀਮੈਂਟ ਬਟਾਲਾ ਵਿਖੇ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਟੇਟ ...

ਪੂਰੀ ਖ਼ਬਰ »

ਭੈਣੀ ਮੀਆਂ ਖਾਂ ਬੇਟ ਖੇਤਰ ਵਿਚ ਦਿਨੋ-ਦਿਨ ਵਧ ਰਹੀਆਂ ਹਨ ਚੋਰੀਆਂ

ਭੈਣੀ ਮੀਆਂ ਖਾਂ, 25 ਫਰਵਰੀ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਮੁੱਲਾਂਵਾਲ ਵਿਚੋਂ ਬੀਤੀ ਰਾਤ 6 ਕਿਸਾਨਾਂ ਦੀਆਂ ਟਿਊਬਵੈਲ ਮੋਟਰਾਂ ਚੋਰੀ ਹੋ ਗਈਆਂ ਹਨ | ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵਿਚੋਂ ਬਹੁਤੇ ਕਿਸਾਨ ਦਿੱਲੀ ਕਿਸਾਨ ਮੋਰਚੇ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX