ਤਾਜਾ ਖ਼ਬਰਾਂ


ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  4 minutes ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  11 minutes ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  29 minutes ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 1 hour ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 1 hour ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 1 hour ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 2 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 2 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 2 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 2 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 3 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 3 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 3 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 3 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 4 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 4 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 4 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 4 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 minute ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 5 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 5 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਪੈਟਰੋਲੀਅਮ ਪਦਾਰਥਾਂ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਮਾਹਿਲਪੁਰ, 28 ਫਰਵਰੀ (ਰਜਿੰਦਰ ਸਿੰਘ)-ਸੀ. ਪੀ. ਆਈ. (ਐਮ) ਸੱਦੇ 'ਤੇ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਮਹਿੰਦਰ ਕੁਮਾਰ ਬੱਢੋਆਣ ਜ਼ਿਲ੍ਹਾ ਕਮੇਟੀ ਮੈਂਬਰ ਦੀ ਅਗਵਾਈ ਚ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੁਲਿਸ ਥਾਣਾ ਦੇ ਮੁਹਰੇ ਪੁਤਲਾ ਫੂਕਿਆ ਗਿਆ | ਇਸ ਮੌਕੇ ਮਹਿੰਦਰ ਕੁਮਾਰ ਬੱਢੋਆਣ ਨੇ ਕਿਹਾ ਕਿ ਕੇਂਦਰ ਵਲੋਂ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਜ਼ਰੂਰੀ ਵਸਤਾਂ ਨੂੰ ਮਹਿੰਗੀਆਂ ਕਰਨ ਕਰਕੇ ਗਰੀਬ, ਮਜ਼ਦੂਰ ਤੇ ਕਿਸਾਨ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ ਹੈ, ਜਦ ਕਿ ਪਹਿਲਾ ਹੀ ਨੋਟਬੰਦੀ ਤੇ ਕੋਰੋਨਾ ਕਾਰਨ ਗਰੀਬ ਲੋਕਾਂ ਦਾ ਲੱਕ ਟੁੱਟ ਚੁੱਕਾ ਹੈ | ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਨੇ ਗਰੀਬ ਲੋਕਾਂ ਦਾ ਕਚੂਮਰ ਕੱਢ ਦਿੱਤਾ ਹੈ ਜਿਸ ਕਾਰਨ ਗਰੀਬ ਲੋਕ ਆਤਮ ਹੱਤਿਆ ਕਰਨ ਲਈ ਮਜਬੂਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਮਹਿੰਗਾਈ 'ਤੇ ਕਾਬੂ ਨਾ ਕੀਤਾ ਗਿਆ ਤਾਂ ਪਾਰਟੀ ਵਲੋਂ ਵੱਡੇ ਪੱਧਰ 'ਤੇ ਸੰਘਰਸ਼ ਕੀਤੇ ਜਾਣਗੇ | ਇਸ ਮੌਕੇ ਪਿ੍ੰ. ਰਜਿੰਦਰ ਕੌਰ ਬੀਣੇਵਾਲ, ਵਿਵੇਕ ਵਿਕਾਸ ਸਿੰਘ, ਦਿਲਬਾਗ ਸਿੰਘ ਮਹਿਦੂਦ ਸਕੱਤਰ ਖੇਤ ਮਜ਼ਦੂਰ ਯੂਨੀਅਨ, ਨੀਲਮ ਕੁਮਾਰੀ ਬੱਢੋਆਣ, ਸ਼ੇਰ ਜੰਗ ਬਹਾਦਰ ਸਿੰਘ, ਕਮਲਾ ਬੱਢੋਆਣ, ਸੋਮ ਨਾਥ ਸਤਨੌਰ, ਚਰਨਦਾਸ ਪੰਚ ਸਤਨੌਰ, ਹਰਪਾਲ ਸਿੰਘ ਪਾਲ, ਹੰਸ ਰਾਜ ਕੈਂਡੋਵਾਲ, ਰਕੇਸ਼ ਕੁਮਾਰ ਮਹਿਦੂਦ, ਸ਼ਿੰਦਰ ਕੌਰ, ਰਮਾ ਰਾਣੀ, ਤਰਲੋਚਨ ਸਿੰਘ, ਤਰਸੇਮ ਸਿੰਘ ਰਾਮਪੁਰ, ਗੁਰਦੀਪ ਸਿੰਘ ਰਾਮਪੁਰ, ਤਰਸੇਮ ਲਾਲ ਲਲਵਾਣ, ਅਵਤਾਰ ਸਿੰਘ, ਹਰਜਿੰਦਰ ਸਿੰਘ ਨਾਰ ਹਕੂਮਤਪੁਰ ਅਤੇ ਹੋਰ ਆਗੂ ਹਾਜ਼ਰ ਸਨ |

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲਾ ਦੋਸ਼ੀ ਕਾਬੂ

ਤਲਵਾੜਾ, 28 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਪੁਲਿਸ ਵਲੋਂ ਏ. ਐਸ. ਆਈ. ਹਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਰਸ਼ਨ ਸਿੰਘ ਉਰਫ਼ ਮਿੱਠੂ ਪੁੱਤਰ ਜਗਦੇਵ ਸਿੰਘ ਵਾਸੀ ਕੋਠੀ ਨੂੰ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਦੇ ਦੋਸ਼ ਹੇਠ ਗਿ੍ਫ਼ਤਾਰ ਕਰ ਲਿਆ ਗਿਆ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 1 ਕਾਬੂ

ਹਰਿਆਣਾ, 28 ਫਰਵਰੀ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਜਸਵੀਰ ਸਿੰਘ ਪੁਲਿਸ ਪਾਰਟੀ ਨਾਲ ਜਦੋਂ ਬੱਸੀ ਉਮਰ ਖਾਂ ਰੋਡ ਨੇੜੇ ਦੁਸਹਿਰਾ ਗਰਾਊਾਡ ...

ਪੂਰੀ ਖ਼ਬਰ »

ਮੋਬਾਈਲਾਂ, ਕੰਪਿਊਟਰਾਂ 'ਤੇ ਆਨ-ਲਾਈਨ ਬਦਲੀਆਂ ਕਰਵਾਉਣ 'ਚ ਉਲਝੇ ਅਧਿਆਪਕ

ਮੁਕੇਰੀਆਂ, 28 ਫਰਵਰੀ (ਸਟਾਫ ਰਿਪੋਰਟਰ)- ਅਧਿਆਪਕ ਹੁਣ ਵਿਧਾਇਕਾਂ ਤੇ ਮੰਤਰੀਆਂ ਕੋਲੋਂ ਆਪਣੀਆਂ ਬਦਲੀਆਂ ਕਰਵਾਉਣ ਦੀਆਂ ਸਿਫ਼ਾਰਿਸ਼ਾਂ ਦੀ ਬਜਾਏ ਮੋਬਾਈਲਾਂ ਤੇ ਕੰਪਿਊਟਰਾਂ ਨਾਲ ਆਨ-ਲਾਈਨ ਬਦਲੀਆਂ ਭਰਨ ਲਈ ਬੁਰੀ ਤਰ੍ਹਾਂ ਨਾਲ ਉਲਝੇ ਹੋਏ ਹਨ | ਕੁਝ ਅਧਿਆਪਕਾਂ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8536 ਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 371 ਹੋ ਗਈ ਹੈ | ਇਸ ਸਬੰਧੀ ਸਿਵਲ ...

ਪੂਰੀ ਖ਼ਬਰ »

ਚੋਰ ਗਰੋਹ ਦੇ 3 ਮੈਂਬਰ ਕਾਬੂ, 13 ਮੋਬਾਈਲ ਤੇ ਨਕਦੀ ਬਰਾਮਦ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਮੇਹਟੀਆਣਾ ਪੁਲਿਸ ਨੇ 2 ਸਕੇ ਭਰਾਵਾਂ ਸਮੇਤ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਕਰੀਬ ਪੌਣੇ 2 ਲੱਖ ਰੁਪਏ ਦੀ ਕੀਮਤ ਦੇ ਚੋਰੀ ਕੀਤੇ ਹੋਏ 13 ਮੋਬਾਈਲ ਫ਼ੋਨ ਤੇ ਨਕਦੀ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਵਿਆਹੁਤਾ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ

ਮੁਕੇਰੀਆਂ, 28 ਫਰਵਰੀ (ਰਾਮਗੜ੍ਹੀਆ)-ਮੁਕੇਰੀਆਂ ਦੀ ਭੱਠਾ ਕਾਲੋਨੀ ਵਿਖੇ ਇਕ ਵਿਆਹੁਤਾ ਔਰਤ ਵਲੋਂ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ, ਜਦ ਕਿ ਉਸ ਦੇ ਪਿਤਾ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਉਸ ਦੀ ਲੜਕੀ ਨੂੰ ਜ਼ਹਿਰ ਦੇ ਕੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਹੜਤਾਲ 12 ਨੂੰ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਚੇਅਰਮੈਨ ਵੈਨੂੰ ਪ੍ਰਸਾਦ ਦੇ ਰੋਜ਼ਗਾਰ ਦੇਣ ਦੇ ਬਿਆਨ ਨੂੰ ਬੇਤੁਕਾ ਆਖਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਮੀਤ ਪ੍ਰਧਾਨ ਰਜੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਨਸਰਾਲਾ, 28 ਫ਼ਰਵਰੀ (ਸਤਵੰਤ ਸਿੰਘ ਥਿਆੜ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਵੀਂ ਆਬਾਦੀ ਗੋਬਿੰਦਗੜ੍ਹ ਪਿੰਡ ਖ਼ਾਨਪੁਰ ਥਿਆੜਾ ਦੀਆਂ ਸਮੂਹ ਸੰਗਤਾਂ ਵਲੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਠੰਡਲ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਜਥੇ. ਪੰਜੌੜ ਦਾ ਸਨਮਾਨ

ਹੁਸ਼ਿਆਰਪੁਰ, 28 ਫਰਵਰੀ (ਨਰਿੰਦਰ ਸਿੰਘ ਬੱਡਲਾ)- ਸਾਬਕਾ ਕੈਬਨਿਟ ਮੰਤਰੀ ਅਤੇ ਸੂਬਾ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਸੋਹਣ ਸਿੰਘ ਠੰਡਲ ਵਲੋਂ ਪਿੰਡ ਠੰਡਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ...

ਪੂਰੀ ਖ਼ਬਰ »

ਚੰਦਿਆਣੀ ਖ਼ੁਰਦ 'ਚ ਛਿੰਝ ਮੇਲਾ 4 ਨੂੰ

ਬੀਣੇਵਾਲ, 28 ਫਰਵਰੀ (ਬੈਜ ਚੌਧਰੀ)-ਪੀਰ ਲਾਲਾਂ ਵਾਲਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਗ੍ਰਾਮ ਪੰਚਾਇਤ, ਨਗਰ ਵਾਸੀਆਂ, ਫ਼ੌਜੀ ਵੀਰਾਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਧੰਨ ਧੰਨ ਲੱਖ ਦਾਤਾ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ 4 ਮਾਰਚ ਨੂੰ ...

ਪੂਰੀ ਖ਼ਬਰ »

ਆਧੁਨਿਕ ਤੇ ਨੈਤਿਕ ਸਿੱਖਿਆ ਦਾ ਸੁਮੇਲ ਹੈ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ-ਪਿ੍ੰ: ਹਰਕੀਰਤ ਕੌਰ

ਬੁੱਲ੍ਹੋਵਾਲ, 28 ਫਰਵਰੀ (ਲੁਗਾਣਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚÏਰ (ਅੰਡਰ ਚੀਫ ਖਾਲਸਾ ਦੀਵਾਨ) ਇਕ ਅਜਿਹੀ ਸੰਸਥਾ ਦਾ ਨਾਂਅ ਹੈ ਜਿਹੜੀ ਇਕ ਬੂਟੇ ਦੇ ਰੂਪ 'ਚ 2016 ਵਿਚ ਸ਼ੁਰੂ ਹੋਈ ਹੁਣ ਤੇ ਇਕ ਦਰੱਖਤ ਦੇ ਰੂਪ 'ਚ ਵਿਦਿਆ ਦੀ ਛਾਂ ਨੂੰ ਪੂਰੇ ਇਲਾਕੇ 'ਚ ...

ਪੂਰੀ ਖ਼ਬਰ »

ਰੇਹਿਲ ਕੰਨਸਲਟੈਟ ਬੁੱਲ੍ਹੋਵਾਲ 'ਚ ਪੜ੍ਹਾਈ ਦਾ ਨਵਾਂ ਸੈੈਸ਼ਨ 3 ਤੋਂ-ਮੈਨੇਜਰ ਮਨਜੀਤ ਸਿੰਘ

ਬੁੱਲ੍ਹੋਵਾਲ, 28 ਫਰਵਰੀ (ਲੁਗਾਣਾ)-ਕਸਬਾ ਬੁੱਲ੍ਹੋਵਾਲ ਦੀ ਨਾਮਵਰ ਸੰਸਥਾ ਰੇਹਿਲ ਕੰਨਸਲਟੈਟ ਕੈਨੇਡਾ ਪੜ੍ਹਾਈ ਲਈ ਇਕ ਸਥਾਪਿਤ ਸੰਸਥਾ ਹੈ | ਇਸ ਸੰਸਥਾ ਪਿਛਲੇ 10 ਸਾਲਾ ਤੋਂ ਇਲਾਕੇ ਦੇ ਵਿਦਿਆਰਥੀਆਂ ਲਈ ਵਧੀਆ ਸੇਵਾਵਾਂ ਦੇ ਰਿਹਾ ਹੈ | ਸੈਂਕੜੇ ਹੀ ਵਿਦਿਆਰਥੀ ਇਥੋ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਵਿਦਾਸ ਸਭਾ ਦੁੱਗਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਦਸੂਹਾ, 28 ਫਰਵਰੀ (ਭੁੱਲਰ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਦੁੱਗਲ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਦਾ ਨੀਂਹ ਪੱਥਰ ਸੰਤ ਬਾਬਾ ਜਸਪਾਲ ਸਿੰਘ ਮੁੱਖ ਸੇਵਾਦਾਰ ਡੇਰਾ ਬਾਬਾ ਬੰਨਾ ਰਾਮ ਉਡਾਰਾ ਵਲੋਂ ਕਰ ਕਮਲਾਂ ਨਾਲ ਰੱਖਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਟਿਆਲਾ 'ਚ ਰੈਲੀ 7 ਨੂੰ

ਗੜ੍ਹਸ਼ੰਕਰ, 28 ਫਰਵਰੀ (ਧਾਲੀਵਾਲ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ 7 ਮਾਰਚ ਨੂੰ ਰੈਲੀ ਕੀਤੀ ਜਾ ਰਹੀ ਹੈ ਜਿਸ 'ਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ 'ਚ ਮੁਲਾਜ਼ਮ ਸ਼ਾਮਿਲ ਹੋਣਗੇ | ਜਾਣਕਾਰੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਗਿ੍ਫ਼ਤਾਰ

ਮੁਕੇਰੀਆਂ, 28 ਫਰਵਰੀ (ਰਾਮਗੜ੍ਹੀਆ)-ਪੁਲਿਸ ਵਲੋਂ ਦੋ ਵੱਖ-ਵੱਖ ਕੇਸਾਂ 'ਚ ਦੋ ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਡੀ. ਐਸ. ਪੀ. ਮੁਕੇਰੀਆਂ ਰਵਿੰਦਰ ਸਿੰਘ ਨੇ ਦੱਸਿਆ ਕਿ 25 ਗਰਾਮ ਨਸ਼ੀਲੇ ਪਾਊਡਰ ਸਮੇਤ ਰਘਵੀਰ ਸਿੰਘ ਉਰਫ਼ ਰਘੂ ਵਾਸੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 5 ਤਸਕਰ ਕਾਬੂ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ 5 ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ 2 ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ...

ਪੂਰੀ ਖ਼ਬਰ »

ਹਰਿਆਣਾ ਕਾਲਜ 'ਚ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਵੈਬੀਨਾਰ

ਹਰਿਆਣਾ, 28 ਫਰਵਰੀ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ ਵਿਖੇ ਪਿ੍ੰਸੀਪਲ ਡਾ: ਰਾਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ 'ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਬਲੀਦਾਨ' ਵਿਸ਼ੇ 'ਤੇ ਵੈਬੀਨਾਰ ਦਾ ਕਰਵਾਇਆ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਮੇਲਾ ਚੋਲ੍ਹਾ ਸਾਹਿਬ ਦੀ ਯਾਤਰਾ ਅੱਜ ਹੋਵੇਗੀ ਰਵਾਨਾ-ਬਾਬਾ ਜੋਗਿੰਦਰ ਸਿੰਘ

ਬੁੱਲੋਵਾਲ, 28 ਫਰਵਰੀ (ਲੁਗਾਣਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰ ਖਡਿਆਲਾ ਸੈਣੀਆਂ ਤੋਂ ਚੱਲਣ ਵਾਲੀ ਪੈਦਲ ਯਾਤਰਾ 1 ਮਾਰਚ ਨੂੰ ਜਥੇ ਜੋਗਿੰਦਰ ਸਿੰਘ ਦੀ ਅਗਵਾਈ 'ਚ ਰਵਾਨਾ ਹੋਵੇਗੀ | ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਸੰਨਵੈਲੀ ਇੰਟਰਨੈਸ਼ਨਲ ਸੀਨੀ. ਸਕੰਡਰੀ ਸਕੂਲ ਨੇ ਮੀਲ ਪੱਥਰ ਗੱਡੇ

ਬੱੁਲ੍ਹੋਵਾਲ, 28 ਫਰਵਰੀ (ਰਵਿੰਦਰਪਾਲ ਸਿੰਘ ਲੁਗਾਣਾ) ਇਲਾਕੇ 'ਚ ਬੱਚਿਆਂ ਦੀ ਪੜ੍ਹਾਈ ਲਈ ਸੀ. ਬੀ. ਐਸ. ਈ. ਤੋਂ ਮਾਨਤਾ ਪ੍ਰਾਪਤ ਨਾਮਵਰ ਸੰਸਥਾ ਸੰਨਵੈਲੀ ਇੰਟਰਨੈਸ਼ਨਲ ਸੀਨੀ. ਸਕੰਡਰੀ ਸਕੂਲ ਚੱਕੋਵਾਲ ਬ੍ਰਰਾਮਣਾਂ ਹੈ ਪਿਛਲੇ ਸਾਲ ਜਿਸ ਦੇ ਵਿਦਿਆਰਥੀਆਂ ਵਲੋਂ ਹਰ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਤੇ ਕਿਸਾਨਾਂ ਨੂੰ ਜੇਲ੍ਹਾਂ 'ਚ ਬੰਦ ਕਰਨ ਦੇ ਵਿਰੋਧ 'ਚ ਮੋਟਰਸਾਈਕਲ-ਟਰੈਕਟਰ ਮਾਰਚ

ਗੜ੍ਹਦੀਵਾਲਾ, 28 ਫਰਵਰੀ (ਚੱਗਰ)-ਪਿੰਡ ਰਮਦਾਸਪੁਰ ਵਿਖੇ ਨੌਜਵਾਨ ਕਿਸਾਨ ਮਜ਼ਦੂਰ ਏਕਤਾ ਵਲੋਂ ਦਿੱਲੀ ਦੀਆਂ ਜੇਲ੍ਹਾਂ 'ਚ ਨਾਜਾਇਜ਼ ਤੌਰ 'ਤੇ ਬੰਦ ਕੀਤੇ ਗਏ ਕਿਸਾਨਾਂ ਤੇ ਖੇਤੀ ਨਾਲ ਸਬੰਧਿਤ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਮੋਟਰਸਾਈਕਲ-ਟਰੈਕਟਰ ਮਾਰਚ ਕੱਢਿਆ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸ਼ਾਹੀ ਵਲੋਂ ਵਿਦਿਆਰਥੀਆਂ ਦੀ ਪੂਰੇ ਸਾਲ ਦੀ ਫ਼ੀਸ ਦਾ ਚੈੱਕ ਭੇਟ

ਬੁੱਲ੍ਹੋਵਾਲ, 28 ਫਰਵਰੀ (ਲੁਗਾਣਾ)-ਸਰਕਾਰੀ ਸਕੂਲਾਂ ਦੇ ਵਿਕਾਸ 'ਚ ਸਰਕਾਰੀ ਯਤਨਾਂ ਦੇ ਨਾਲ-ਨਾਲ ਦੇਸ਼ਾਂ-ਵਿਦੇਸ਼ਾ 'ਚ ਬੈਠੇ ਪ੍ਰਵਾਸੀ ਭਾਰਤੀ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੇ ਹਨ | ਇਹ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲਾ ਮੁੰਡੀਆਂ ਦੇ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਲੀਗਲ ਸੈੱਲ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਦਾ ਐਲਾਨ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਕਾਂਗਰਸ ਲੀਗਲ ਸੈੱਲ ਦੇ ਚੇਅਰਮੈਨ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਤੇ ਵਾਇਸ ਚੇਅਰਮੈਨ ਪੰਜਾਬ ਕਾਂਗਰਸ ਲੀਗਲ ਸੈੱਲ ਐਡਵੋਕੇਟ ਪਲਵਿੰਦਰ ਸਿੰਘ ਘੁੰਮਣ ਵਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ...

ਪੂਰੀ ਖ਼ਬਰ »

ਪਿੰਡ ਪੁਰਾਣਾ ਭੰਗਾਲਾ ਵਿਖੇ ਕੇਂਦਰ ਦਾ ਪੁਤਲਾ ਫੂਕਿਆ

ਭੰਗਾਲਾ, 28 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅੜੀਅਲ ਰਵਈਏ ਵਿਰੁੱਧ ਤੇ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਪਿੰਡ ਪੁਰਾਣਾ ਭੰਗਾਲਾ ਵਾਸੀਆਂ ਨੇ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਬਲੋ ਚੌਹਾਨ ਦੀ ਪੰਚਾਇਤ ਬੀ. ਡੀ. ਪੀ. ਓ. ਹਾਜੀਪੁਰ ਦੇ ਹੱਕ 'ਚ ਨਿੱਤਰੀ

ਹਾਜੀਪੁਰ, 28 ਫਰਵਰੀ (ਜੋਗਿੰਦਰ ਸਿੰਘ)-ਬਲਾਕ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਬਲੋ ਚੌਹਾਨ 'ਚ ਚੱਲ ਰਹੇ ਗਰਾਮ ਪੰਚਾਇਤ ਦੇ ਕੰਮਾਂ ਨੂੰ ਲੈ ਕੇ ਪੰਚਾਇਤ ਵਲੋਂ ਲਿਖਤੀ ਤੌਰ 'ਤੇ ਕਿਹਾ ਗਿਆ ਹੈ ਕਿ ਪਿੰਡ 'ਚ ਪੁਰਾਣੀ ਗਲੀ-ਨਾਲੀ ਨੂੰ ਬਣਾਉਣ ਦਾ ਕੰਮ ਚੱਲ ਰਿਹਾ ਸੀ, ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX