ਤਾਜਾ ਖ਼ਬਰਾਂ


ਖਿਡਾਰੀ ਹਰਮਨਪ੍ਰੀਤ ਸਿੰਘ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . .  5 minutes ago
ਟਾਂਗਰਾ, 5 ਅੰਮ੍ਰਿਤਸਰ - (ਹਰਜਿੰਦਰ ਸਿੰਘ ਕਲੇਰ) - ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਟੀ. ਰੋਡ ਟਾਂਗਰਾ ਨੇੜੇ ਪੈਂਦੇ ਪਿੰਡ ਤਿੰਮੋਵਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਕੀਤੀ ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  18 minutes ago
ਚੰਡੀਗੜ੍ਹ, 5 ਅਗਸਤ - ਭਾਰਤੀ ਹਾਕੀ ਟੀਮ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਵਲੋਂ ਟਵੀਟ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਫੋਨ 'ਤੇ ਦਿੱਤੀ ਮੁਬਾਰਕਬਾਦ
. . .  32 minutes ago
ਨਵੀਂ ਦਿੱਲੀ, 5 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤੀ ਹਾਕੀ ਟੀਮ ਦੇ ਕਪਤਾਨ...
ਹਾਕੀ ਵਿਚ ਮਿਲੀ ਜਿੱਤ ਤੋਂ ਬਾਅਦ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਪਹੁੰਚੇ ਗੁਰਦੁਆਰਾ ਸਾਹਿਬ ਮੱਥਾ ਟੇਕਣ
. . .  13 minutes ago
ਜਲੰਧਰ, 5 ਅਗਸਤ - ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੀ ਜਰਮਨੀ ਨਾਲ ਜ਼ਬਰਦਸਤ ਟੱਕਰ ਹੋਈ ...
ਭਾਰਤੀ ਹਾਕੀ ਟੀਮ ਦੀ ਜਿੱਤ 'ਤੇ ਫ਼ਰੀਦਕੋਟ 'ਚ ਖ਼ੁਸ਼ੀ ਦੀ ਲਹਿਰ
. . .  58 minutes ago
ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ) - ਅੱਜ ਸਵੇਰੇ ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੀ ਜਰਮਨੀ ਨਾਲ ਹੋਈ ਜ਼ਬਰਦਸਤ ਟੱਕਰ...
ਗ਼ੈਰ - ਕਾਨੂੰਨੀ ਨਸ਼ਿਆਂ ਦੇ ਅੰਤਰ-ਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼
. . .  about 1 hour ago
ਨਵੀਂ ਦਿੱਲੀ, 5 ਅਗਸਤ - ਅਪਰਾਧ ਸ਼ਾਖਾ ਦੇ ਅੰਤਰ-ਸਰਹੱਦ ਗੈਂਗ ਜਾਂਚ ਦਸਤੇ ਨੇ ਨਾਈਜੀਰੀਆ ਦੇ ਨਾਗਰਿਕਾਂ ਦੁਆਰਾ ...
ਚੋਰਾਂ ਵਲੋਂ ਬੈਂਕ ਵਿਚ ਦਾਖ਼ਲ ਹੋ ਕੇ 4 ਲੱਖ 70 ਹਜ਼ਾਰ ਦੇ ਕਰੀਬ ਰਕਮ ਚੋਰੀ
. . .  about 1 hour ago
ਚੋਹਲਾ ਸਾਹਿਬ, 5 ਅਗਸਤ (ਬਲਵਿੰਦਰ ਸਿੰਘ ਚੋਹਲਾ) - ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਨਜ਼ਦੀਕੀ ਪਿੰਡ ਗੰਡੀਵਿੰਡ ਧੱਤਲ ਵਿਖੇ ਬੀਤੀ...
ਕੱਚੇ ਅਧਿਆਪਕਾਂ ਨੇ ਅੱਜ ਦੂਜੇ ਦਿਨ ਵੀ ਸਿੱਖਿਆ ਵਿਭਾਗ ਤੇ ਸਿੱਖਿਆ ਬੋਰਡ ਦੇ ਗੇਟ ਕੀਤੇ ਬੰਦ
. . .  about 1 hour ago
ਐੱਸ. ਏ. ਐੱਸ. ਨਗਰ, 5 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਅੱਜ ਦੂਜੇ ਦਿਨ ਵੀ ਸਥਾਨਕ ਫ਼ੇਜ਼ 8 ਸਥਿਤ...
ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਪਿੰਡ ਖਲੈਹਿਰਾ 'ਚ ਖ਼ੁਸ਼ੀਆਂ ਦਾ ਮਾਹੌਲ
. . .  about 1 hour ago
ਜੰਡਿਆਲਾ ਗੁਰੂ, 5 ਅਗਸਤ (ਪ੍ਰਮਿੰਦਰ ਸਿੰਘ ਜੋਸਨ) - ਭਾਰਤੀ ਹਾਕੀ ਟੀਮ ਨੂੰ ਉਲੰਪਿਕ 'ਚ ਟੋਕੀਓ 'ਚ ਖੇਡਦਿਆਂ 41 ਸਾਲ ...
ਮਲੇਸ਼ੀਆ ਤੋਂ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੀ ਪਤਨੀ ਵੀਡੀਓ ਕਾਲ ਰਾਹੀਂ ਮੀਡੀਆ ਨਾਲ ਗੱਲ ਕਰਦਿਆਂ ਹੋਈ ਖ਼ੁਸ਼ੀ 'ਚ ਭਾਵੁਕ
. . .  about 2 hours ago
ਜਲੰਧਰ, 5 ਅਗਸਤ(ਚਿਰਾਗ਼ ਸ਼ਰਮਾ) ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੇ ...
ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 5 ਅਗਸਤ - ਕੈਪਟਨ ਅਮਰਿੰਦਰ ਸਿੰਘ ਦੇ...
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੰਜਾਬ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਪੁਰਸਕਾਰ ਦਾ ਐਲਾਨ
. . .  about 2 hours ago
ਚੰਡੀਗੜ੍ਹ, 5 ਅਗਸਤ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ਦੇਰ ਰਾਤ ਬੀਜਾ ਨੇੜੇ ਭਿਆਨਕ ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ
. . .  about 3 hours ago
ਬੀਜਾ,5 ਅਗਸਤ (ਅਵਤਾਰ ਸਿੰਘ ਜੰਟੀ ਮਾਨ ) - ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ...
ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  about 3 hours ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  about 4 hours ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  about 3 hours ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  about 4 hours ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  about 4 hours ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 5 hours ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 5 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 5 hours ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 5 hours ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 5 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 5 hours ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 5 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਵਲੋਂ ਵੱਡਾ ਧਮਾਕਾ-2022 ਦੀਆਂ ਚੋਣਾਂ ਸਿਰਫ਼ ਤੇ ਸਿਰਫ਼ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਹੀ ਲੜਾਂਗਾ

ਕਾਲਾ ਅਫਗਾਨਾਂ/ਤਲਵੰਡੀ ਰਾਮਾਂ, 28 ਫਰਵਰੀ (ਅਵਤਾਰ ਸਿੰਘ ਰੰਧਾਵਾ/ਹਰਜਿੰਦਰ ਸਿੰਘ ਖਹਿਰਾ)-ਅੱਜ ਹਲਕਾ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਵਲੋਂ ਆਪਣੇ ਗ੍ਰਹਿ ਪਿੰਡ ਲੋਧੀਨੰਗਲ ਵਿਖੇ ਰੱਖੀ ਗਈ ਪ੍ਰੈੱਸ ਕਾਨਫਰੰਸ ਮੌਕੇ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਕਿ ਇਸ ਵਾਰ ਆ ਰਹੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਉਹ ਅਕਾਲੀ ਵਰਕਰਾਂ ਦੇ ਵੱਡੇ ਸਾਥ ਨਾਲ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਹੀ ਲੜਨਗੇ ਅਤੇ ਇਤਿਹਾਸਕ ਜਿੱਤ ਪ੍ਰਾਪਤ ਕਰ ਕੇ ਸੀਟ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਝੋਲੀ ਪਾਉਣਗੇ | ਇੱਥੇ ਉਨ੍ਹਾਂ ਨੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਸੀਨੀਅਰ ਅਕਾਲੀ ਵਰਕਰਾਂ ਦੀ ਹਾਜ਼ਰੀ ਵਿਚ ਕਿਹਾ ਕਿ ਇਸ ਵਾਰੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵੱਡਾ ਰੱਦੋ-ਬਦਲ ਕਰਦਿਆਂ ਕੁਝ ਵਿਧਾਨ ਸਭਾ ਹਲਕਿਆਂ ਜਿੱਥੋਂ ਸ਼ੋ੍ਰਮਣੀ ਅਕਾਲੀ ਦਲ ਦੀ ਪਾਰਟੀ ਦੇ ਉਮੀਦਵਾਰਾਂ ਨੇ ਬਾਰ-ਬਾਰ ਹਾਰ ਦਾ ਮੂੰਹ ਦੇਖਿਆ ਹੈ, ਉਨ੍ਹਾਂ ਨੂੰ ਮੁੜ ਟਿਕਟ ਦੇਣ ਲਈ ਵੱਡੀ ਸੋਚ-ਵਿਚਾਰ ਕਰਨ ਦੇ ਬਾਅਦ ਟਿਕਟਾਂ ਸਬੰਧੀ ਫ਼ੈਸਲੇ ਲੈਣੇ ਹੋਣਗੇ ਅਤੇ ਟਿਕਟਾਂ ਸਿਰਫ਼ ਜਿੱਤਣ ਵਾਲੇ ਦਾਅਵੇਦਾਰਾਂ ਨੂੰ ਹੀ ਦਿੱਤੀਆਂ ਜਾਣੀਆਂ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਆਗੂ ਪਾਰਟੀ ਪ੍ਰਤੀ ਪਿਛਲੇ ਸਮੇਂ ਅੰਦਰ ਆਪਣਾਂ ਸਹੀ ਕਿਰਦਾਰ ਨਹੀਂ ਨਿਭਾਅ ਸਕੇ, ਜਿਨ੍ਹਾਂ ਦੀ ਵਜ੍ਹਾ ਕਰ ਕੇ ਪਾਰਟੀ ਦਾ ਗਰਾਫ਼ ਹੇਠਾਂ ਆ ਚੱੁਕਾ ਹੈ, ਉਨ੍ਹਾਂ ਪ੍ਰਤੀ ਪਾਰਟੀ ਹਾਈਕਮਾਨ ਕੋਈ ਵੀ ਫ਼ੈਸਲਾ ਲੈ ਸਕਦੀ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਉਨ੍ਹਾਂ ਦਾ ਵੱਡਾ ਮਾਣ-ਸਤਿਕਾਰ ਹੈ ਅਤੇ ਉਹ ਦਰ ਬ ਦਰ ਕੰਮਾਂ ਕਾਰਜਾਂ ਲਈ ਦਿਨ-ਰਾਤ ਲੋਕਾਂ ਨਾਲ ਜੁੜੇ ਹੋਏ ਹਨ, ਜਦਕਿ ਪਾਰਟੀ ਨਾਲ ਪਿਆਰ ਕਰਨ ਵਾਲੇ ਹਲਕਾ ਵਾਸੀਆਂ ਵਲੋਂ ਲੰਬੇ ਸਮੇਂ ਤੋਂ ਮਜਬੂਰ ਕਰਨ ਉਪਰੰਤ ਉਨ੍ਹਾਂ ਨੇ ਵੱਡਾ ਫ਼ੈਸਲਾ ਲਿਆ ਹੈ, ਜਿਸ ਤਹਿਤ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਅਗਲੇ ਕੁਝ ਦਿਨਾਂ ਤੱਕ ਅਕਾਲੀ ਵਰਕਰਾਂ ਨਾਲ ਇਕ ਵੱਡੀ ਮੀਟਿੰਗ ਉਪਰੰਤ ਦਰਜਨਾਂ ਮੀਟਿੰਗਾਂ ਦਾ ਸਿਲਸਲਾ ਸ਼ੁਰੂ ਕਰ ਰਹੇ ਹਨ | ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਹਾਈਕਮਾਨ ਨੇ ਹਾਲੇ ਤੱਕ ਕਿਸੇ ਨੂੰ ਵੀ ਹਲਕਾ ਇੰਚਾਰਜ ਨਹੀਂ ਬਣਾਇਆ ਗਿਆ, ਜਦਕਿ ਪਾਰਟੀ ਨੂੰ ਸਥਿਰ ਰੱਖਣ ਲਈ ਪਾਰਟੀ ਵਲੋਂ ਕਿਸੇ ਵੀ ਇਕ ਪਰਿਵਾਰ ਵਿਚ ਦੋ ਟਿਕਟਾਂ ਨਹੀਂ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਅੱਜ ਤੋਂ ਬਾਅਦ ਸਰਗਰਮੀਆਂ ਹਲਕਾ ਫਤਹਿਗੜ੍ਹ ਚੂੜੀਆਂ 'ਚ ਤੇਜ਼ ਕਰ ਦਿੱਤੀਆਂ ਜਾਣਗੀਆਂ ਅਤੇ ਹਲਕਾ ਬਟਾਲਾ ਅੰਦਰਲੇ ਵਰਕਰਾਂ, ਜਿਨ੍ਹਾਂ ਦਾ ਉਨ੍ਹਾਂ ਨਾਲ ਵੱਡਾ ਪਿਆਰ ਹੈ, ਦਾ ਸਾਥ ਵੀ ਮੋਢੇ ਨਾਲ ਮੋਢਾ ਜੋੜ ਕੇ ਦਿੰਦੇ ਰਹਿਣਗੇ | ਇਸ ਮੌਕੇ ਕੰਵਰਸੰਦੀਪ ਸਿੰਘ ਲੋਧੀਨੰਗਲ, ਬਲਬੀਰ ਸਿੰਘ ਬਿੱਟੂ ਸਹਿਰੀ ਜ਼ਿਲ੍ਹਾ ਪ©ਧਾਨ, ਸਾਬਕਾ ਚੇਅ: ਕੰਵਲਜੀਤ ਸਿੰਘ ਰੋਜੀ ਬੱਲ, ਸੰਤੋਖ ਸਿੰਘ ਦਮੋਦਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੀਨੀ: ਅਕਾਲੀ ਆਗੂ ਗੁਰਅੰਮਿ੍ਤਪਾਲ ਸਿੰਘ ਲਵਲੀ, ਸਾਬਕਾ ਸਰਪੰਚ ਜਰਨੈਲ ਸਿੰਘ ਲਾਡੀ, ਸਾਬਕਾ ਚੇਅ: ਬਖਸੀਸ ਸਿੰਘ ਰੰਧਾਵਾ, ਬਲਕਾਰ ਸਿੰਘ ਪੰਨੂੰ ਸਾਬਕਾ ਐਮ.ਸੀ., ਸਰਪੰਚ ਅਮਰਬੀਰ ਸਿੰਘ, ਅਜੀਤ ਸਿੰਘ ਠੱਠਾ, ਸਾਬਕਾ ਚੇਅ: ਸਤਨਾਮ ਸਿੰਘ ਭਾਲੋਵਾਲੀ, ਕਪਿਲ ਦੇਵ ਫਤਹਿਗੜ੍ਹ ਚੂੜੀਆਂ, ਅਮਰੀਕ ਸਿੰਘ ਬਾਲੇਵਾਲ, ਬੁੱਧ ਸਿੰਘ ਸ਼ੰਕਰਪੁਰਾ, ਕੁਲਵਿੰਦਰ ਸਿੰਘ ਡੋਗਰ, ਸਾਬਕਾ ਸਰਪੰਚ ਅਮਰਜੀਤ ਸਿੰਘ ਅਲੀਵਾਲ, ਮਨਦੀਪ ਸਿੰਘ ਲੋਧੀਨੰਗਲ, ਸਾਬਕਾ ਸਰਪੰਚ ਨਿਸਾਨ ਸਿੰਘ ਉਮਰਵਾਲ, ਨੰਬਰਦਾਰ ਲਖਵਿੰਦਰ ਸਿੰਘ, ਗੁਰਮੇਜ ਸਿੰਘ ਕੋਟਮਜਸਲ ਆਦਿ ਅਕਾਲੀ ਵਰਕਰ ਹਾਜ਼ਰ ਸਨ |

ਪੁਲਿਸ ਵਲੋਂ 100 ਕਿੱਲੋ ਲਾਹਣ ਬਰਾਮਦ, ਸ਼ਰਾਬ ਤਸਕਰੀ ਦਾ ਨਵਾਂ ਫਾਰਮੂਲਾ ਕੀਤਾ ਫ਼ੇਲ੍ਹ

ਬਟਾਲਾ, 28 ਫਰਵਰੀ (ਕਾਹਲੋਂ)-ਐਕਸਾਈਜ਼ ਵਿਭਾਗ ਦੇ ਇੰਚਾਰਜ ਬਲਵਿੰਦਰ ਸਿੰਘ ਜਾਲਮ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਸੁਨੱਈਆ ਵਿਖੇ ਕੀਤੀ ਛਾਪੇਮਾਰੀ ਦੌਰਾਨ 100 ਕਿੱਲੋ ਲਾਹਣ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਬਲਵਿੰਦਰ ਸਿੰਘ ਜਾਲਮ ਨੇ ਦੱਸਿਆ ਕਿ ਪਿੰਡ ਸੁਨੱਈਆ 'ਚ ਕਈ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਦੇ ਮੁਲਾਜ਼ਮ ਤਨਖ਼ਾਹਾਂ ਨਾ ਮਿਲਣ ਕਾਰਨ ਹੜਤਾਲ 'ਤੇ ਜਾਣਗੇ-ਪ੍ਰੇਮ ਕੁਮਾਰ

ਸ੍ਰੀ ਹਰਿਗੋੋਬੰਦਪੁਰ, 28 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਬੀ.ਡੀ.ਪੀ.ਓ. ਦਫ਼ਤਰ 'ਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਮਿਲਣ ਕਰਨ ਪ੍ਰੇਸ਼ਾਨੀ ਦੇ ਆਲਮ ਵਿਚ ਆਪਣਾ ਜੀਵਨ ਬਸਰ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਸਵਾਮੀ ਸਰੂਪਾਨੰਦ ਯਾਦਗਾਰੀ ਦੋ ਰੋਜ਼ਾ ਖੇਡ ਮੇਲੇ ਦੇ ਪਹਿਲੇ ਦਿਨ ਸਵਾਮੀ ਸਰੂਪਾਨੰਦ ਕਬੱਡੀ ਕਲੱਬ ਦੀ ਰਹੀ ਝੰਡੀ

ਘੁਮਾਣ, 28 ਫ਼ਰਵਰੀ (ਬੰਮਰਾਹ)-ਬ੍ਰਹਮ ਗਿਆਨੀ ਸਵਾਮੀ ਸਰੂਪਾਨੰਦ ਦੀ ਪਵਿੱਤਰ ਯਾਦ ਵਿਚ 24ਵਾਂ ਸਾਲਾਨਾ ਭੰਡਾਰਾ ਤਪ ਅਸਥਾਨ ਪਿੰਡ ਮੰਡ ਨੇੜੇ ਘੁਮਾਣ (ਗੁਰਦਾਸਪੁਰ) ਵਿਖੇ ਬੜੀ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਭੰਡਾਰੇ ਦੇ ਨਾਲ 2 ਰੋਜ਼ਾ ਖੇਡ ਮੇਲਾ ਵੀ ...

ਪੂਰੀ ਖ਼ਬਰ »

ਮਾਮਲਾ ਛੇਵੇਂ ਕਮਿਸ਼ਨ ਦੀ ਰਿਪੋਰਟ ਅਤੇ ਡੀ.ਏ. ਦੀਆਂ ਕਿਸ਼ਤਾਂ ਜਾਰੀ ਨਾ ਕਰਨ ਦਾ ਬਿਜਲੀ ਮੁਲਾਜ਼ਮ 3 ਮਾਰਚ ਨੰੂ ਕਰਨਗੇ ਮੋਤੀ ਮਹਿਲ ਵੱਲ ਮਾਰਚ-ਖੰਨਾ/ਸ਼ਰਮਾ

ਗੁਰਦਾਸਪੁਰ, 28 ਫਰਵਰੀ (ਆਰਿਫ਼)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅੰਦਰ ਮੁਲਾਜ਼ਮ ਹਿਤਾਂ ਲਈ ਲੜਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਰਮੇਸ਼ ਸ਼ਰਮਾ ਨੇ ਦੱਸਿਆ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਮੌਜੂਦਾ ...

ਪੂਰੀ ਖ਼ਬਰ »

ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਜਥੇਬੰਦੀਆਂ ਨੇ ਘੇਰਿਆ ਕੌਮੀ ਸ਼ਾਹ ਮਾਰਗ

ਕਲਾਨੌਰ, 28 ਫਰਵਰੀ (ਪੁਰੇਵਾਲ)-ਵੱਖ-ਵੱਖ ਜਥੇਬੰਦੀਆਂ ਖਾਲਸਾ ਪੰਚਾਇਤ, ਮਾਝਾ ਕਿਸਾਨ ਸੰਘਰਸ਼ ਕਮੇਟੀ, ਭਾਈ ਘਣੱਈਆ ਸੁਸਾਇਟੀ, ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ, ਦਲ ਖਾਲਸਾ, ਨੌਜ਼ਵਾਨ ਸਭਾ ਸਮੇਤ ਕਿਸਾਨ ਹਿਤੈਸ਼ੀਆਂ, ਧਾਰਮਿਕ, ਸਮਾਜਿਕ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਗਲੀ 'ਚ ਦਰਵਾਜ਼ਾ ਰੱਖਣ 'ਤੇ ਦੋ ਧਿਰਾਂ ਵਿਚ ਹੋਇਆ ਵਿਵਾਦ

ਅਲੀਵਾਲ, 28 ਫਰਵਰੀ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਮਾਨ ਖਹਿਰਾ 'ਚ ਦੁਕਾਨਾਂ ਦਾ ਦਰਵਾਜਾ ਸਰਕਾਰੀ ਗਲੀ ਵਿਚ ਰੱਖਣ 'ਤੇ ਵਿਵਾਦ ਏਨਾ ਵਧ ਗਿਆ ਕਿ ਪਿੰਡ ਦੇ ਸਰਪੰਚ 'ਤੇ ਮÏਕਾ ਵੇਖਣ ਗਏ ਮੌਕੇ ਇਕ ਧਿਰ ਨੇ ਹਮਲਾ ਕਰ ਦਿੱਤਾ ਤੇ ਸੱਟਾਂ ਲਾਈਆਂ, ਸਰਪੰਚ ਨੂੰ ...

ਪੂਰੀ ਖ਼ਬਰ »

ਹੈਰੋਇਨ ਅਤੇ ਕੰਪਿਊਟਰ ਕੰਡੇ ਸਮੇਤ ਇਕ ਔਰਤ ਗਿ੍ਫ਼ਤਾਰ

ਗੁਰਦਾਸਪੁਰ, 28 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਔਰਤ ਨੰੂ ਹੈਰੋਇਨ ਅਤੇ ਕੰਪਿਊਟਰ ਕੰਡੇ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ ਕਸ਼ਮੀਰ ਸਿੰਘ ਸਮੇਤ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਦੀਨਾਨਗਰ, 28 ਫਰਵਰੀ (ਸੋਢੀ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਵੰਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਹੋਈ | ਮੀਟਿੰਗ ਦੌਰਾਨ ਪੈਨਸ਼ਨਰਾਂ ਨੇ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਘਟਾਵੇ ਟੈਕਸ-ਅਕਾਲੀ ਆਗੂ

ਬਹਿਰਾਮਪੁਰ, 28 ਫਰਵਰੀ (ਬਲਬੀਰ ਸਿੰਘ ਕੋਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਬਹਿਰਾਮਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਪੰਜਾਬ 'ਚ ਵੱਧ ਰਹੀ ਮਹਿੰਗਾਈ ਨੰੂ ਨੱਥ ਪਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ | ਜਸਵਿੰਦਰ ਸਿੰਘ ਬਹਿਰਾਮਪੁਰ ਨੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਜੌੜਾ ਛੱਤਰਾਂ, 28 ਫਰਵਰੀ (ਪਰਮਜੀਤ ਸਿੰਘ ਘੁੰਮਣ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਕੋਟ ਮੋਹਨ ਤੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰਦੁਆਰਾ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਅਤੇ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਡੇਰਾ ਬਾਬਾ ਨਾਨਕ, 28 ਫਰਵਰੀ (ਅਵਤਾਰ ਸਿੰਘ ਰੰਧਾਵਾ)-ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਗੁਰਦੁਆਰਾ ਰਵਿਦਾਸ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਜੀ ...

ਪੂਰੀ ਖ਼ਬਰ »

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਆਜ਼ਾਦ ਪਾਰਟੀ ਵਲੋਂ ਰੋਸ ਪ੍ਰਦਰਸ਼ਨ 9 ਨੂੰ -ਪ੍ਰਧਾਨ ਕਲਸੀ

ਬਟਾਲਾ, 28 ਫਰਵਰੀ (ਬੁੱਟਰ)-ਆਜ਼ਾਦ ਪਾਰਟੀ ਵਲੋਂ ਪਿਛਲੇ 20 ਸਾਲਾਂ ਤੋਂ ਬਟਾਲਾ ਨੂੰ ਪੂਰਨ ਰੈਵੀਨਿਊ ਜ਼ਿਲ੍ਹਾ ਬਣਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਮੇਂ ਦੀਆਂ ਸਰਕਾਰਾਂ ਵਲੋਂ ਅਜੇ ਤੱਕ ਬਟਾਲਾ ਨੂੰ ਜ਼ਿਲ੍ਹੇ ਦਾ ਦਰਜਾ ਨਹੀਂ ਦਿੱਤਾ ਗਿਆ | ਆਜ਼ਾਦ ਪਾਰਟੀ ਦੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਪਲਟੂਨ ਪੁਲ ਦਾ ਲਿਆ ਜਾਇਜ਼ਾ

ਹਰਚੋਵਾਲ, 28 ਫਰਵਰੀ (ਰਣਜੋਧ ਸਿੰਘ ਭਾਮ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਇਤਿਹਾਸਕ ਨਗਰ ਖਡਿਆਲਾ ਸੈਣੀਆਂ ਤੋਂ ਜਥੇਦਾਰ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਲੱਖਾਂ ਸੰਗਤਾਂ ਬਿਆਸ ਦਰਿਆ ਪਾਰ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ-ਬਸਤਰ ਸ੍ਰੀ ਚੋਲਾ ਸਾਹਿਬ ਜੀ ਦੇ ...

ਪੂਰੀ ਖ਼ਬਰ »

ਸੰਗਤਾਂ (ਸੰਗ) ਦੀ ਟਹਿਲ ਸੇਵਾ ਕਰਨ ਲਈ ਪ੍ਰਮੇਸ਼ਰ ਨਗਰ ਦੀਆਂ ਸੰਗਤਾਂ ਵਲੋਂ ਵਿਸ਼ਾਲ ਸਮਾਗਮ ਸ਼ੁਰੂ

ਕੋਟਲੀ ਸੂਰਤ ਮੱਲ੍ਹੀ, 28 ਫਰਵਰੀ (ਕੁਲਦੀਪ ਸਿੰਘ ਨਾਗਰਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਇਤਿਹਾਸਕ ਸ੍ਰੀ ਚੋਲਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਪ੍ਰਮੇਸਰ ਨਗਰ, ਗਾਜੀਨੰਗਲ, ਅੱਡਾ ਕੋਟਲੀ ਸੂਰਤ ਮੱਲ੍ਹੀ ਤੇ ਇਲਾਕੇ ਦੀਆਂ ...

ਪੂਰੀ ਖ਼ਬਰ »

ਬਿਨਾਂ ਆਈਲਟਸ ਧੜਾਧੜ ਯੂ.ਕੇ ਦੇ ਵੀਜ਼ਾ ਲਗਵਾ ਰਹੀ ਸੈਵਨਸੀਜ਼ ਇਮੀਗ੍ਰੇਸ਼ਨ-ਕੁਲਦੀਪ ਖਹਿਰਾ

ਗੁਰਦਾਸਪੁਰ, 28 ਫਰਵਰੀ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਵਲੋਂ ਇਕ ਹੋਰ ਵਿਦਿਆਰਥੀ ਦਾ ਬਿਨਾਂ ਆਈਲੈਟਸ ਯੂ.ਕੇ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ.ਕੁਲਦੀਪ ਖਹਿਰਾ ਨੇ ਦੱਸਿਆ ਕਿ ਕਰਨਵੀਰ ਸਿੰਘ ਨੇ 2019 ਵਿਚ ਬਾਰ੍ਹਵੀਂ ਕੀਤੀ ਸੀ ਜਿਸ ਨੇ ...

ਪੂਰੀ ਖ਼ਬਰ »

ਧਰਨੇ ਉਪਰੰਤ ਸਿੰਚਾਈ ਵਿਭਾਗ ਦੀ ਟੀਮ ਵਲੋਂ ਘਰੋਟਾ ਪੁਲ ਦਾ ਨਿਰੀਖ਼ਣ, ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਘਰੋਟਾ, 28 ਫਰਵਰੀ (ਸੰਜੀਵ ਗੁਪਤਾ)-ਗੁਲਪੁਰ ਚੱਕੀ ਦਰਿਆ ਦੇ ਘਰੋਟਾ ਪੁਲ 'ਤੇ ਪੁਲ ਬਚਾਉਣ ਨੰੂ ਲੈ ਕੇ ਲੱਗੇ ਧਰਨੇ ਉਪਰੰਤ ਸਿੰਚਾਈ ਵਿਭਾਗ ਦੀ ਉੱਚ ਪੱਧਰੀ ਟੀਮ ਵਲੋਂ ਦੌਰਾ ਕੀਤਾ ਗਿਆ | ਇਸ ਦੌਰਾਨ ਟੀਮ ਵਲੋਂ ਕਿਸਾਨਾਂ ਨੰੂ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣਨ ਉਪਰੰਤ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਨਿੱਕੇ ਘੁੰਮਣ, 28 ਫਰਵਰੀ (ਸਤਬੀਰ ਸਿੰਘ ਘੁੰਮਣ)-ਪੁਲਿਸ ਪਾਰਟੀ ਥਾਣਾ ਘੁੰਮਣ ਕਲਾਂ ਵਲੋਂ ਗੁਪਤ ਸੂਚਨਾ 'ਤੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਨੂੰ ਕਾਬੂ ਕਰਨ ਦੀ ਸੂਚਨਾ ਹੈ | ਥਾਣਾ ਮੁਖੀ ਸਰਬਜੀਤ ਸਿੰਘ ਅਨੁਸਾਰ ਪੁਲਿਸ ਪਾਰਟੀ ਨੇ ਏ.ਐਸ.ਆਈ. ਗੁਰਮੁੱਖ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਅੱਜ ਕੋਰੋਨਾ ਦੇ 25 ਨਵੇਂ ਮਾਮਲੇ ਆਏ ਸਾਹਮਣੇ-ਇਕ ਦੀ ਮੌਤ

ਗੁਰਦਾਸਪੁਰ, 28 ਫਰਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਵੱਧਣਾ ਸ਼ੁਰੂ ਹੋ ਗਿਆ ਹੈ | ਜਿਸ ਦੇ ਚੱਲਦਿਆਂ ਰੋਜ਼ਾਨਾ ਪਾਜ਼ੀਟਿਵ ਆ ਰਹੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ | ਜ਼ਿਲ੍ਹਾ ਗੁਰਦਾਸਪੁਰ ਵਿਚ ਅੱਜ ਕੋਰੋਨਾ ...

ਪੂਰੀ ਖ਼ਬਰ »

ਦੂਜਾ ਜੱਗਾ, ਹਿੰਦਾ ਅਤੇ ਦਰਸ਼ਨ ਫੁੱਟਬਾਲ ਖੇਡ ਮੇਲਾ ਜੋਸ਼-ਖਰੋਸ਼ ਨਾਲ ਸ਼ੁਰੂ

ਨਿੱਕੇ ਘੁੰਮਣ, 28 ਫਰਵਰੀ (ਸਤਬੀਰ ਸਿੰਘ ਘੁੰਮਣ)-ਨਜ਼ਦੀਕੀ ਪਿੰਡ ਬੂਲੇਵਾਲ ਵਿਖੇ ਸਵਰਗੀ ਹਰਬੰਸ ਸਿੰਘ ਰੰਧਾਵਾ ਸਟੇਡੀਅਮ ਖੇਡ ਸਟੇਡੀਅਮ ਬੂਲੇਵਾਲ ਵਿਖੇ ਪ੍ਰਸਿੱਧ ਫੁੱਟਬਾਲ ਖਿਡਾਰੀ ਜੱਗਾ, ਹਿੰਦਾ ਅਤੇ ਦਰਸ਼ਨ ਯਾਦਗਾਰੀ ਦੂਸਰਾ ਫੁੱਟਬਾਲ ਟੂਰਨਾਮੈਂਟ ਬਹੁਤ ਹੀ ...

ਪੂਰੀ ਖ਼ਬਰ »

ਕਿਸਾਨੀ ਮਸਲੇ ਹੱਲ ਕਰਨ ਅਤੇ ਮਹਿੰਗਾਈ ਨੰੂ ਠੱਲ੍ਹ ਪਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਕੇਂਦਰ ਸਰਕਾਰ-ਲੋਦੀਪੁਰੀਆ

ਗੁਰਦਾਸਪੁਰ, 28 ਫਰਵਰੀ (ਸੁਖਵੀਰ ਸਿੰਘ ਸੈਣੀ)-ਦੇਸ਼ ਵਾਸੀਆਂ ਨਾਲ ਅੱਛੇ ਦਿਨ ਲਿਆਉਣ ਦਾ ਵਾਅਦਾ ਕਰਕੇ ਦੂਜੀ ਵਾਰ ਸੱਤਾ 'ਚ ਆਈ ਭਾਜਪਾ ਸਰਕਾਰ ਨੇ ਦਾ ਮੋਹ ਦਿਨੋਂ-ਦਿਨ ਲੋਕਾਂ ਵਿਚ ਘਟਣਾ ਸ਼ੁਰੂ ਹੋ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਉੱਘੇ ਸਮਾਜ ...

ਪੂਰੀ ਖ਼ਬਰ »

ਪੈਦਲ ਯਾਤਰਾ ਦੇ ਸਵਾਗਤ ਲਈ ਪਿੰਡਾਂ ਦੀਆਂ ਸੰਗਤਾਂ ਵਲੋਂ ਤਿਆਰੀਆਂ ਸ਼ੁਰੂ

ਦੋਰਾਂਗਲਾ, 28 ਫਰਵਰੀ (ਚੱਕਰਾਜਾ)-ਡੇਰਾ ਬਾਬਾ ਨਾਨਕ ਵਿਖੇ ਸਾਲਾਨਾ ਚੋਲ੍ਹਾ ਸਾਹਿਬ ਦੇ ਜੋੜ ਮੇਲੇ ਵਿਚ ਹਾਜ਼ਰੀ ਭਰਨ ਲਈ 2 ਮਾਰਚ ਨੰੂ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਤੋਂ ਆਉਣ ਵਾਲੀ ਮਹਾਨ ਪੈਦਲ ਯਾਤਰਾ (ਸੰਗ) ਦੇ ਸਵਾਗਤ ਲਈ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਅਤੇ ...

ਪੂਰੀ ਖ਼ਬਰ »

ਘੁਮਾਣ ਵਿਖੇ ਪੈ ਰਹੇ ਸੀਵਰੇਜ ਵਿਚ ਵਰਤੇ ਜਾ ਰਹੇ ਘਟੀਆ ਮਟੀਰੀਅਲ ਦੀ ਉੱਚ ਪੱਧਰੀ ਜਾਂਚ ਹੋਵੇ-ਸਾਬਕਾ ਸਰਪੰਚ ਘੁਮਾਣ

ਘੁਮਾਣ, 28 ਫਰਵਰੀ (ਬੰਮਰਾਹ)-ਕਸਬਾ ਘੁਮਾਣ ਵਿਚ ਪਿਛਲੇ ਡੇਢ ਸਾਲ ਤੋਂ ਚੱਲ ਰਹੇ ਸੀਵਰੇਜ ਤੇ ਵਾਟਰ ਸਪਲਾਈ ਦੇ ਕੰਮਾਂ ਤੋਂ ਸਥਾਨਕ ਲੋਕ ਖਾਸੇ ਪ੍ਰੇਸ਼ਾਨ ਦਿਖ ਰਹੇ ਹਨ | ਭਾਵੇਂ ਕਿ ਇਹ ਸੀਵਰੇਜ ਤੇ ਵਾਟਰ ਸਪਲਾਈ ਦਾ ਕੰਮ ਲੋਕਾਂ ਦੀ ਸੁੱਖ-ਸਹੂਲਤ ਲਈ ਕੀਤਾ ਜਾ ਰਿਹਾ, ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਕਿਸਾਨ ਮੋਰਚੇ 'ਤੇ ਮਨਾਇਆ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ

ਗੁਰਦਾਸਪੁਰ, 28 ਫਰਵਰੀ (ਆਰਿਫ਼)-ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ ਅੱਜ ਆਗੂਆਂ ਵਲੋਂ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵਲੋਂ ਕਰਵਾਏ ਸਮਾਗਮ ਦੀ ਪ੍ਰਧਾਨਗੀ ਤਰਲੋਕ ਸਿੰਘ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦਾ ਕਰਜ਼ਾ ਲੈਣ ਲਈ ਨਿਗਮ ਦਫ਼ਤਰ ਪਹੁੰਚੇ ਲੋਕ, ਰਜਿਸਟ੍ਰੇਸ਼ਨ ਕਰਵਾਉਣ ਲਈ ਹੋਏ ਖੱਜਲ-ਖੁਆਰ

ਬਟਾਲਾ, 28 ਫਰਵਰੀ (ਸਚਲੀਨ ਸਿੰਘ ਭਾਟੀਆ)-ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ ਤਹਿਤ ਕਰਜ਼ਾ ਲੈਣ ਲਈ ਭਾਰੀ ਗਿਣਤੀ 'ਚ ਲੋਕ ਅੱਜ ਨੂੰ ਆਪਣੀ ਰਜਿਸਟ੍ਰੇਸ਼ਨ ਲਈ ਨਗਰ ਨਿਗਮ ਬਟਾਲਾ ਦੇ ਦਫਤਰ ਪਹੁੰਚ ਗਏ, ਪਰ ਲੋਕਾਂ ਨੂੰ ਨਿਗਮ ਦੀ ਢਿੱਲੀ ਕਾਰਜਪ੍ਰਣਾਲੀ ਕਾਰਨ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ

ਗੁਰਦਾਸਪੁਰ, 28 ਫਰਵਰੀ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਸੁਚੱਜੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵਲੋਂ ਜ਼ਿਲੇ੍ਹ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ | ਇਸ ਬੱਸ ਨੂੰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਉਤਸਵ ਸਬੰਧੀ ਕੱਢੀ ਸ਼ੋਭਾ ਯਾਤਰਾ

ਗੁਰਦਾਸਪੁਰ, 28 ਫਰਵਰੀ (ਪੰਕਜ ਸ਼ਰਮਾ)-ਗੁਰੂ ਰਵਿਦਾਸ ਦਾ 644ਵਾਂ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸ੍ਰੀ ਗੁਰੂ ਰਵਿਦਾਸ ਮੰਦਰ ਆਰੀਆ ਨਗਰ ਜੇਲ੍ਹ ਰੋਡ ਗੁਰਦਾਸਪੁਰ ਵਿਖੇ ਮਨਾਇਆ ਗਿਆ | ਇਸ ਸਬੰਧੀ ਆਰੀਆ ਨਗਰ ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਸਾਰੀਆਂ ...

ਪੂਰੀ ਖ਼ਬਰ »

ਪਿੰਡ ਰਣੀਆਂ ਵਿਖੇ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਧਾਰੀਵਾਲ, 28 ਫਰਵਰੀ (ਰਮੇਸ਼ ਨੰਦਾ)-ਇੱਥੋਂ ਨਜਦੀਕੀ ਪਿੰਡ ਰਣੀਆਂ ਵਿਖੇ ਨਵੇਂ ਬਣੇ ਗੁਰੂ ਰਵਿਦਾਸ ਭਵਨ ਵਿਖੇ ਮੁੱਖ ਸੇਵਾਦਾਰ ਸਰਦਾਰੀ ਲਾਲ ਦੇ ਪ੍ਰਬੰਧਾਂ ਹੇਠ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮਾਗਮ ਦੌਰਾਨ ਅਡੀਸ਼ਨਲ ਸ਼ੈਸ਼ਨ ...

ਪੂਰੀ ਖ਼ਬਰ »

ਵਡਾਲਾ ਗ੍ਰੰਥੀਆਂ ਦੀ ਪੁਲਿਸ ਨੇ ਹੈਰੋਇਨ ਸਮੇਤ ਨÏਜਵਾਨ ਕੀਤਾ ਕਾਬੂ

ਵਡਾਲਾ ਗ੍ਰੰਥੀਆਂ, 28 ਫਰਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਵਡਾਲਾ ਗ੍ਰੰਥੀਆਂ ਦੀ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਕੁਲਵਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਕਰਨ ਸਮੇਂ ਪਿੰਡ ਪੁਰਾਣੇ ਪਿੰਡ ਦੇ ਸੂਏ ਲਾਗੇ ਇਕ ਪਲਸਰ ...

ਪੂਰੀ ਖ਼ਬਰ »

ਬਲੱਡ ਡੋਨਰਜ਼ ਸੁਸਾਇਟੀ ਵਲੋਂ ਪ੍ਰਾਇਮਰੀ ਹੈੱਲਥ ਸੈਂਟਰ ਵਿਖੇ ਖ਼ੂਨਦਾਨ ਕੈਂਪ ਲਗਾਇਆ

ਬਹਿਰਾਮਪੁਰ, 28 ਫਰਵਰੀ (ਬਲਬੀਰ ਸਿੰਘ ਕੋਲਾ)-ਸਮਾਜ ਨੰੂ ਸਭ ਤੋਂ ਉੱਤਮ ਸੇਵਾਵਾਂ ਦੇ ਰਹੀ ਸੰਸਥਾ ਬਲੱਡ ਡੋਨਰਜ਼ ਸੁਸਾਇਟੀ ਵਲੋਂ ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮਪੁਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਸੁਸਾਇਟੀ ਦੇ ਸੰਸਥਾਪਕ ਰਜੇਸ਼ ਬੱਬੀ ਨੇ ...

ਪੂਰੀ ਖ਼ਬਰ »

ਪਿੰਡ ਭਟੋਆ ਤੋਂ 3 ਮਾਰਚ ਨੰੂ ਰਵਾਨਾ ਹੋਵੇਗਾ ਪੈਦਲ ਸੰਗ

ਦੀਨਾਨਗਰ, 28 ਫਰਵਰੀ (ਸੰਧੂ/ਸੋਢੀ)-ਦੀਨਾਨਗਰ ਅਧੀਨ ਪੈਂਦੇ ਪਿੰਡ ਭਟੋਆ ਤੋਂ ਹਰ ਸਾਲ ਦੀ ਤਰ੍ਹਾਂ ਡੇਰਾ ਬਾਬਾ ਨਾਨਕ ਵਿਖੇ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਲਈ 3 ਮਾਰਚ ਨੰੂ ਪੈਦਲ ਸੰਗ ਰਵਾਨਾ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਦਲਬੀਰ ਸਿੰਘ ...

ਪੂਰੀ ਖ਼ਬਰ »

ਜੀ.ਓ.ਜੀ. ਦੀ ਐੱਸ.ਡੀ.ਐੱਮ. ਦੀਨਾਨਗਰ ਨਾਲ ਮੀਟਿੰਗ

ਬਹਿਰਾਮਪੁਰ, 28 ਫਰਵਰੀ (ਬਲਬੀਰ ਸਿੰਘ ਕੋਲਾ)-ਪੰਜਾਬ ਸਰਕਾਰ ਵਲੋਂ ਵਿਕਾਸ ਤੇ ਹੋਰ ਗਤੀਵਿਧੀਆਂ ਦੇ ਨਿਰੀਖ਼ਣ ਲਈ ਜੀ.ਓ.ਜੀ. ਟੀਮ ਇਲਾਕਾ ਬਹਿਰਾਮਪੁਰ ਨੰੂ ਜ਼ਰੂਰੀ ਮੀਟਿੰਗ ਸਬ ਡਵੀਜ਼ਨ ਮੈਜਿਸਟਰੇਟ ਸ਼ਿਵ ਰਾਜ ਸਿੰਘ ਬੱਲ ਨਾਲ ਹੋਈ | ਜਿਸ ਵਿਚ ਬਲਾਕ ਵਿਕਾਸ ਤੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪੁਰਾਣਾ ਸ਼ਾਲਾ, 28 ਫਰਵਰੀ (ਅਸ਼ੋਕ ਸ਼ਰਮਾ)-ਪਿੰਡ ਗੋਹਤ ਪੋਕਰ ਵਿਖੇ ਭਗਤ ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਰਵਿਦਾਸ ਗੁਰਦੁਆਰੇ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਦੇ ਪ੍ਰਬੰਧਕਾਂ ਮੰਗਾਂ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਦੇ ਦਿਹਾਂਤ ਨਾਲ ਪੰਜਾਬੀ ਜਗਤ ਨੰੂ ਨਾ ਪੂਰਾ ਹੋਣ ਵਾਲਾ ਘਾਟਾ ਪਿਆ-ਸੁਰਿੰਦਰ ਬਿੱਲਾ/ਭਾਗੋਵਾਲੀਆ

ਗੁਰਦਾਸਪੁਰ, 28 ਫਰਵਰੀ (ਆਰਿਫ਼)-ਬੀਤੇ ਦਿਨੀਂ ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਦੇ ਹੋਏ ਦਿਹਾਂਤ ਤੋਂ ਬਾਅਦ ਬੀਤੇ ਕੱਲ੍ਹ ਉਨ੍ਹਾਂ ਨੰੂ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਸਪੁਰਦ ਏ ਖ਼ਾਕ ਕੀਤਾ ਗਿਆ ਹੈ | ਸਰਦੂਲ ਸਿਕੰਦਰ ਦੇ ਦਿਹਾਂਤ ਨਾਲ ਜਿਥੇ ਸਮੁੱਚੇ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਧਾਰੀਵਾਲ, 28 ਫਰਵਰੀ (ਰਮੇਸ਼ ਨੰਦਾ)-ਗੁਰਦੁਆਰਾ ਸਿੰਘ ਸਭਾ (ਛੱਤੀ ਖੂਹੀ) ਧਾਰੀਵਾਲ ਵਿਖੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਫਤਹਿਗੜ੍ਹ ਚੂੜੀਆਂ, 28 ਫਰਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸਭਾ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਰਵਾਲ ਅਤੇ ਤਹਿਸੀਲ ਪ੍ਰਧਾਨ ਅਵਤਾਰ ਸਿੰਘ ਠੱਠਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਲੈਂਡ ਮਾਰਗੇਜ਼ ਬੈਂਕ ਕਾਹਨੂੰਵਾਨ ਦੇ ਉਪ ਚੇਅਰਮੈਨ ਪਰਮਿੰਦਰ ਸਿੰਘ ਬਸਰਾ ਦਾ ਸਨਮਾਨ

ਕਾਹਨੂੰਵਾਨ/ਘੱਲੂਘਾਰਾ ਸਾਹਿਬ, 28 ਫਰਵਰੀ (ਸੰਧੂ, ਮਿਨਹਾਸ)-ਲੈਂਡ ਮਾਰਗੇਜ ਬੈਂਕ ਕਾਹਨੂੰਵਾਨ ਦੇ ਉਪ ਚੇਅਰਮੈਨ ਪਰਮਿੰਦਰ ਸਿੰਘ ਬਸਰਾ ਬਲਾਕ ਸੰਮਤੀ ਮੈਂਬਰ ਦਾ ਅੱਜ ਪੀ.ਐਨ.ਬੀ. ਮੈਨੇਜਰ ਗੁਲਜ਼ਾਰ ਸਿੰਘ ਰਾਜੂ, ਬਰਿੰਦਰ ਧਾਲੀਵਾਲ ਲਾਡੀ ਸ਼ਾਹ ਘੁਰਾਲਾ, ਧਰਜਿੰਦਰ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਦੀ ਕਾਹਨੂੰਵਾਨ ਅਤੇ ਪਿੰਡ ਜਾਗੋਵਾਲ ਵਿਚ ਮੀਟਿੰਗ

ਕਾਹਨੂੰਵਾਨ, 28 ਫਰਵਰੀ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਅਤੇ ਇੱਥੋਂ ਨੇੜਲੇ ਪਿੰਡ ਜਾਗੋਵਾਲ ਬਾਂਗਰ ਵਿਚ ਮਾਝਾ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ ਅਤੇ ਕਿਸਾਨਾਂ ਨੂੰ ਦਿੱਲੀ ਮੋਰਚੇ ਲਈ ਲਾਮਬੰਦ ਕੀਤਾ ਗਿਆ | ਇਸ ਸਬੰਧੀ ਕਿਸਾਨ ਆਗੂ ਅਜੀਤ ਸਿੰਘ, ਮਨੋਹਰ ...

ਪੂਰੀ ਖ਼ਬਰ »

ਕੋਟਲਾ ਸੂਬਾ ਸਿੰਘ ਦੀਆਂ ਬਹਿਕਾਂ ਨੂੰ ਜਾਂਦੇ ਰਸਤਿਆਂ ਨੂੰ ਪੱਕਾ ਕਰਨ ਦਾ ਕੰਮ ਹੋਇਆ ਸ਼ੁਰੂ

ਪੰਜਗਰਾਈਆਂ, 28 ਫਰਵਰੀ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਕੋਟਲਾ ਸੂਬਾ ਸਿੰਘ ਦੇ ਵਿਕਾਸ ਕਾਰਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਵਿਚ ਨਿਰੰਤਰ ਜਾਰੀ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ...

ਪੂਰੀ ਖ਼ਬਰ »

ਨਿੱਕੂ ਬਾਜਵਾ ਅਤੇ ਕਾਂਗਰਸੀ ਆਗੂਆਂ ਨੇ ਪੈਦਲ ਸ਼ੋਭਾ ਯਾਤਰਾ ਦਾ ਕੀਤਾ ਸਵਾਗਤ

ਫਤਹਿਗੜ੍ਹ ਚੂੜੀਆਂ, 28 ਫਰਵਰੀ (ਧਰਮਿੰਦਰ ਸਿੰਘ ਬਾਠ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੇ ਸ੍ਰੀ ਬਾਵਾ ਲਾਲ ਦਿਆਲ ਸੇਵਕ ਸਭਾ ਫਤਹਿਗੜ੍ਹ ਚੂੜੀਆਂ ਵਲੋਂ ਅੱਜ ਕੱਢੀ ਗਈ 24ਵੀਂ ਪੈਦਲ ਸ਼ੋਭਾ ਯਾਤਰਾ ਦਾ ਕਾਂਗਰਸੀ ਆਗੂਆਂ ਨਾਲ ਮਿਲ ਕੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਪਰਸੌਂਕਾ ਪਿੰਡ ਵਿਖੇ ਯੂਥ ਕਲੱਬ ਦਾ ਗਠਨ

ਗੁਰਦਾਸਪੁਰ, 28 ਫਰਵਰੀ (ਆਰਿਫ਼)-ਨਹਿਰੂ ਯੁਵਾ ਕੇਂਦਰ ਗੁਰਦਾਸਪੁਰ, ਯੁਵਾ ਪ੍ਰੋਗਰਾਮ ਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਜ਼ਿਲ੍ਹਾ ਯੂਥ ਅਧਿਕਾਰੀ ਅਲਕਾ ਰਾਵਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਅੰਦਰ ਯੂਥ ਕਲੱਬਾਂ ਦਾ ਗਠਨ ਕਰਨ ਸਬੰਧੀ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਬੋਰਡ ਵਲੋਂ ਸਕੂਲਾਂ ਨੂੰ ਚੋਣਵਾਂ ਵਿਸ਼ਾ ਨਾ ਭਰਨ 'ਤੇ ਭਾਰੀ ਜੁਰਮਾਨੇ ਕਰਨ ਤੋਂ ਸਕੂਲ ਮੁਖੀ ਪ੍ਰੇਸ਼ਾਨ-ਪ੍ਰਧਾਨ ਰਜੋਆ

ਹਰਚੋਵਾਲ, 28 ਫਰਵਰੀ (ਢਿੱਲੋਂ)-ਜਿੱਥੇ ਪਹਿਲਾਂ ਹੀ ਕੋਰੋਨਾ ਨਾਂਅ ਦੀ ਬਿਮਾਰੀ ਕਾਰਨ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਬੰਦ ਸਨ, ਉਥੇ ਸਕੂਲਾਂ ਪ੍ਰਬੰਧਕਾਂ ਵਲੋਂ ਕੋਰੋਨਾ ਦੇ ਚੱਲਦਿਆਂ ਵੀ ਸਕੂਲ ਬੰਦ ਦੇ ਦੌਰਾਨ ਵੀ ਬੋਰਡ ਦੀਆਂ ਪ੍ਰੀਖਿਆ ਦੀ ਬਣਦੀ ਫ਼ੀਸ ਜਮ੍ਹਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਧਾਰੀਵਾਲ, 28 ਫਰਵਰੀ (ਰਮੇਸ਼ ਨੰਦਾ)-ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਪਿ੍ੰਸੀਪਲ ਗੁਰਜੀਤ ਸਿੰਘ ਦੇ ਪ੍ਰਬੰਧਾਂ ਹੇਠ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਸਟਾਫ ਅਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਰਕਾਰ ਵਲੋਂ ਚਲਾਈ ਸਕੀਮ ਤਹਿਤ ਰੇਹੜੀ ਆਦਿ ਵਾਲਿਆਂ ਲਈ ਲੋਨ ਮੇਲਾ ਲਗਾਇਆ

ਧਾਰੀਵਾਲ, 28 ਫਰਵਰੀ (ਸਵਰਨ ਸਿੰਘ/ਰਮੇਸ਼ ਨੰਦਾ)-ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ਾਂ 'ਤੇ ਵਿਸ਼ੇਸ਼ ਕੈਂਪ ਅਤੇ ਲੋਨ ਮੇਲਾ ਲਗਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਤਹਿਸੀਲਦਾਰ ਅਰਵਿੰਦ ਸਲਵਾਨ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਪਿੰਡ ਛੀਨਾ ਰੇਲਵਾਲਾ 'ਚ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਨਿੱਕੇ ਘੁੰਮਣ, 28 ਫਰਵਰੀ (ਸਤਬੀਰ ਸਿੰਘ ਘੁੰਮਣ)-ਪਿੰਡ ਛੀਨਾ ਰੇਲਵਾਲਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਭਗਤ ਰਵਿਦਾਸ ਦਾ ਆਗਮਨ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਬਦ ਕੀਰਤਨ ਦੁਆਰਾ ਰਾਗੀ ਜਥਿਆਂ ਸੰਗਤ ਨੂੰ ਨਿਹਾਲ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ 644ਵਾਂ ਪ੍ਰਕਾਸ਼ ਦਿਹਾੜਾ ਮਨਾਇਆ

ਬਟਾਲਾ, 28 ਫਰਵਰੀ (ਬੁੱਟਰ)-ਗੁਰੂ ਅਰਬਨ ਅਸਟੇਟ ਬਟਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਦਾ 644ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸਿੱਖ ਵਿਰਸਾ ਸੰਭਾਲ ਲਹਿਰ ਨੇ ਬੱਚਿਆਂ ਦੇ ਧਾਰਮਿਕ ਕਵੀਸ਼ਰੀ ਮੁਕਾਬਲੇ ਕਰਵਾਏ ਸ਼ੁਰੂ

ਫਤਹਿਗੜ੍ਹ ਚੂੜੀਆਂ, 28 ਫਰਵਰੀ (ਧਰਮਿੰਦਰ ਸਿੰਘ ਬਾਠ)-ਸਿੱਖ ਵਿਰਸਾ ਸੰਭਾਲ ਲਹਿਰ ਮਾਝਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਇਲਾਕਾ ਨਿਵਾਸੀ ਸਾਧ ਸੰਗਤ ਦੇੇੇੇ ਸਹਿਯੋਗ ਨਾਲ ਗੁਰਦੁਆਰਾ ਦੁੱਖ ਨਿਵਾਰਨ ਬੱਦੋਵਾਲ ਰੋਡ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਚ ਪਟਵਾਰੀ ਅਤੇ ਪੀ.ਐੱਸ.ਪੀ.ਸੀ.ਐੱਲ. ਦੇ ਬੈਚ ਅੱਜ ਤੋਂ ਸ਼ੁਰੂ

ਗੁਰਦਾਸਪੁਰ, 28 ਫਰਵਰੀ (ਆਰਿਫ਼)-ਸਥਾਨਿਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਪਟਵਾਰੀ ਅਤੇ ਪੀ.ਐਸ.ਪੀ.ਸੀ.ਐਲ. ਦੇ ਬੈਚ 1 ਮਾਰਚ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਪੁਰਾਣਾ ਸ਼ਾਲਾ, 28 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)-ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨੇੜਲੇ ਪਿੰਡ ਨਰੈਣੀਪੁਰ ਦੀਆਂ ਸੰਗਤਾਂ ਵਲੋਂ ਸ਼ੋਭਾ ਯਾਤਰਾ ਸਜਾਈ ਗਈ | ਇਹ ਸ਼ੋਭਾ ਯਾਤਰਾ ਜੈਕਾਰਿਆਂ ਦੀ ਗੂੰਜ 'ਚ ਨਰੈਣੀਪੁਰ ਤੋਂ ਆਰੰਭ ਹੋ ਕੇ ਵੱਖ-ਵੱਖ ...

ਪੂਰੀ ਖ਼ਬਰ »

7 ਮਾਰਚ ਦੀ ਪਟਿਆਲਾ ਰੈਲੀ ਲਈ ਆਸ਼ਾ ਵਰਕਰਾਂ ਨੇ ਜ਼ੋਰਦਾਰ ਵਿੱਢੀਆਂ ਤਿਆਰੀਆਂ

ਕਾਹਨੂੰਵਾਨ, 28 ਫਰਵਰੀ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੇ ਸ਼ਹੀਦੀ ਪਾਰਕ ਵਿਚ ਅੱਜ ਆਸ਼ਾ ਵਰਕਰਾਂ ਅਤੇ ਫੈਸਲੀਟੇਟਰ ਯੂਨੀਅਨ ਦੀ ਇਕੱਤਰਤਾ ਹੋਈ, ਜਿਸ ਵਿਚ 7 ਮਾਰਚ ਨੂੰ ਹੋਣ ਜਾ ਰਹੀ ਸਾਂਝੇ ਮੁਲਾਜ਼ਮ ਮੋਰਚੇ ਦੀ ਪਟਿਆਲਾ ਰੈਲੀ ਦੀ ਤਿਆਰੀ ਲਈ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਨਾਇਬ ਤਹਿਸੀਲਦਾਰ ਨੂੰ ਆਂਗਣਵਾੜੀ ਮੁਲਾਜ਼ਮਾਂ ਨੇ ਮੰਗ-ਪੱਤਰ ਸੌ ਾਪਿਆ

ਸ੍ਰੀ ਹਰਿਗੋਬਿੰਦਪੁਰ, 28 ਫਰੜਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਬਲਾਕ ਦੀ ਆਂਗਣਵਾੜੀ ਵਰਕਰਾਂ ਵਲੋਂ ਬਲਾਕ ਪ੍ਰਧਾਨ ਸਰਬਜੀਤ ਕੌਰ ਮੀਕੇ ਦੀ ਅਗਵਾਈ ਹੇਠ ਆਂਗਣਵਾੜੀ ਮੁਲਾਜ਼ਮਾਂ ਦੇ ਵਫ਼ਦ ਵਲੋਂ ਸਬ-ਤਹਿਸੀਲ 'ਚ ਨਾਇਬ ਤਹਿਸੀਲਦਾਰ ਰਾਜ ਕੁਮਾਰ ਨੂੰ ...

ਪੂਰੀ ਖ਼ਬਰ »

ਮਾਮਲਾ ਨਨਕਾਣਾ ਸਾਹਿਬ ਜਾਣ ਵਾਲੇ ਜਥੇ 'ਤੇ ਰੋਕ ਲਗਾਉਣ ਦਾ ਕੇਂਦਰ ਸਰਕਾਰ ਸਿੱਖਾਂ ਦੇ ਨਿੱਜੀ ਮਾਮਲਿਆਂ 'ਚ ਦਖ਼ਲ ਦੇਣਾ ਬੰਦ ਕਰੇ-ਸੋਨੂੰ ਲੰਗਾਹ

ਕਲਾਨੌਰ, 28 ਫਰਵਰੀ (ਪੁਰੇਵਾਲ)-ਬੀਤੇ ਦਿਨ ਸਾਕਾ ਸ੍ਰੀ ਨਨਕਾਣਾ ਸਾਹਿਬ ਜੀ ਦੇ ਪਾਕਿਤਸਾਨ 'ਚ ਹੋਣ ਜਾਣ ਵਾਲੇ ਸਤਾਬਦੀ ਸਮਾਗਮਾਂ 'ਚ ਸ਼ਿਰਕਤ ਕਰਨ ਜਾ ਰਹੇ ਜਥੇ ਨੂੰ ਰੋਕਣ ਵਰਗੀਆਂ ਕੋਝੀਆਂ ਚਾਲਾਂ ਸਮੇਤ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਸਿੱਖਾਂ ਦੇ ...

ਪੂਰੀ ਖ਼ਬਰ »

ਸਰਕਾਰ ਦੀਆਂ ਨਾਕਾਮੀਆਂ ਦੀ ਹਲਕੇ ਅੰਦਰ ਬੈਠਕਾਂ ਕਰ ਕੇ ਪੋਲ ਖੋਲਾਂਗੇ-ਰਵੀਕਰਨ ਸਿੰਘ ਕਾਹਲੋਂ

ਕਿਲ੍ਹਾ ਲਾਲ ਸਿੰਘ, 28 ਫਰਵਰੀ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵਲੋਂ ਇਤਿਹਾਸਕ ਪਿੰਡ ਭਾਗੋਵਾਲ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਚੋਣਵੇਂ ਵਰਕਰਾਂ ਨਾਲ ਹਲਕੇ ਅੰਦਰ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਬੈਠਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਸਕੂਲ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਗੁਰਦਾਸਪੁਰ, 28 ਫਰਵਰੀ (ਪੰਕਜ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਸ੍ਰੀ ਗੁਰੂ ਹਰਿਰਾਏ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਬਾਣੀ ਸਬੰਧੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਕੋਵਿਡ-19 ਦੇ ਦੁਬਾਰਾ ਵਧ ਰਹੇ ਮਾਮਲਿਆਂ ਨੇ ਵਿਦਿਆਰਥੀਆਂ ਦੇ ਮਾਪਿਆਂ 'ਚ ਡਰ ਦਾ ਮਾਹੌਲ ਬਣਾਇਆ

ਗੁਰਦਾਸਪੁਰ, 28 ਫਰਵਰੀ (ਪੰਕਜ ਸ਼ਰਮਾ)-ਕੋਵਿਡ-19 ਨੇ ਪੂਰੀ ਦੁਨੀਆਂ ਨੰੂ ਆਪਣੀ ਲਪੇਟ ਵਿਚ ਲੈ ਲਿਆ ਸੀ | ਇਸ ਨੇ ਕਈ ਕੁਝ ਤਬਾਹ ਕਰਕੇ ਰੱਖ ਦਿੱਤਾ ਸੀ | ਦੇਸ਼ ਵਿਚ ਆਰਥਿਕ ਮੰਦੀ ਆਉਣ ਦਾ ਕਾਰਨ ਵੀ ਕੋਵਿਡ-19 ਹੀ ਸੀ | ਕੋਵਿਡ-19 ਦਾ ਅਸਰ ਸਭ 'ਤੇ ਪਿਆ | ਸਭ ਤੋਂ ਜ਼ਿਆਦਾ ਅਸਰ ...

ਪੂਰੀ ਖ਼ਬਰ »

ਪਿੰਡ ਚਾਵਾ ਵਿਖੇ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪੁਰਾਣਾ ਸ਼ਾਲਾ, 28 ਫਰਵਰੀ (ਅਸ਼ੋਕ ਸ਼ਰਮਾ)-ਗੁਰੂ ਰਵਿਦਾਸ ਮੰਦਰ ਪਿੰਡ ਚਾਵਾ (ਨਵਾਂ ਨੌਸ਼ਹਿਰਾ) ਜ਼ਿਲ੍ਹਾ ਗੁਰਦਾਸਪੁਰ ਵਿਖੇ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮੰਦਰ ਦੀ ਸਮੂਹ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਸਤਨਾਮ ਸਿੰਘ ਲਾਈਨਮੈਨ ਨੰੂ ਸੇਵਾ-ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਤਿੱਬੜ, 28 ਫਰਵਰੀ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਉਪ ਮੰਡਲ ਤਿੱਬੜ ਵਿਖੇ ਲਾਈਨਮੈਨ ਵਜੋਂ ਤਾਇਨਾਤ ਸਤਨਾਮ ਸਿੰਘ ਆਪਣੀਆਂ ਵਧੀਆ ਸੇਵਾਵਾਂ ਨਿਭਾਉਣ ਤੋਂ ਬਾਅਦ ਅੱਜ ਸੇਵਾ ਮੁਕਤ ਹੋ ਗਏ | ਇਸ ਮੌਕੇ ਕਲੈਰੀਕਲ ਅਤੇ ਟੈਕਨੀਕਲ ਸਟਾਫ਼ ਨੇ ...

ਪੂਰੀ ਖ਼ਬਰ »

ਸਮਰਪਣ ਸੁਸਾਇਟੀ ਦੁਆਰਾ ਕੀਤੇ ਕੰਮਾਂ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਗੁਰਦਾਸਪੁਰ, 28 ਫਰਵਰੀ (ਆਰਿਫ਼)-ਸਮਰਪਣ ਸੁਸਾਇਟੀ ਵਲੋਂ ਕੀਤੇ ਗਏ ਕੰਮਾਂ ਦੀ ਸਮੀਖਿਆ ਸਬੰਧੀ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਸਮਰਪਣ ਸੁਸਾਇਟੀ ਦੇ ਸਕੱਤਰ ਪਰਮਿੰਦਰ ਸਿੰਘ ਸੈਣੀ ...

ਪੂਰੀ ਖ਼ਬਰ »

ਨਵਾਂ ਸ਼ਾਲਾ ਦੇ ਚੱਕੀ ਮਾਲਕ ਦਾ ਹਜ਼ਾਰਾਂ 'ਚ ਬਿੱਲ ਆਉਣ ਨਾਲ ਸਬ-ਡਵੀਜ਼ਨ ਤੋਂ ਦੁਖ਼ੀ

ਪੁਰਾਣਾ ਸ਼ਾਲਾ, 28 ਫਰਵਰੀ (ਅਸ਼ੋਕ ਸ਼ਰਮਾ)-ਪਾਵਰਕਾਮ ਦੀ ਸਬ-ਡਵੀਜ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਨਵਾਂ ਸ਼ਾਲਾ ਦੇ ਚੱਕੀ ਮਾਲਕ ਦਲੇਰ ਸਿੰਘ ਪੁੱਤਰ ਕਰਮ ਸਿੰਘ ਨੇ ਦੱਸਿਆ ਕਿ ਉਹ ਪਿਛਲੇ 50-60 ਸਾਲ ਤੋਂ ਚੱਕੀ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ 'ਤੇ ਪੁਲਿਸ ਲਾਈਨ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਗੁਰਦਾਸਪੁਰ, 28 ਫਰਵਰੀ (ਆਰਿਫ਼)-ਜ਼ਿਲ੍ਹਾ ਪੁਲਿਸ ਮੁਖੀ ਡਾ: ਰਜਿੰਦਰ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਮਨਦੀਪ ਹਸਪਤਾਲ ਪਠਾਨਕੋਟ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਪੁਲਿਸ ਲਾਈਨ ਵਿਖੇ ਮੁਫ਼ਤ ਮੈਗਾ ਚੈੱਕਅਪ ਕੈਂਪ ਲਗਾਇਆ ਗਿਆ | ਅਮਨਦੀਪ ਹਸਪਤਾਲ ਦੇ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਸੇਵਕ ਸਭਾ ਵਲੋਂ 24ਵੀਂ ਪੈਦਲ ਸ਼ੋਭਾ ਯਾਤਰਾ ਕੱਲ੍ਹ

ਫਤਹਿਗੜ੍ਹ ਚੂੜੀਆਂ, 28 ਫਰਵਰੀ (ਧਰਮਿੰਦਰ ਸਿੰਘ ਬਾਠ)-ਸ੍ਰੀ 1008 ਮਹੰਤ ਸ੍ਰੀ ਰਾਮ ਸੁੰਦਰ ਦਾਸ ਦੀ ਆਗਿਆ ਅਨੁਸਾਰ 28 ਫਰਵਰੀ ਨੂੰ ਸ੍ਰੀ ਬਾਵਾ ਲਾਲ ਦਿਆਲ ਸੇਵਕ ਸਭਾ ਫਤਹਿਗੜ੍ਹ ਚੂੜੀਆਂ ਵਲੋਂ 24ਵੀਂ ਪੈਦਲ ਸ਼ੋਭਾ ਯਾਤਰਾ ਸਜਾਈ ਜਾਵੇਗੀ, ਜੋ ਵੱਖ-ਵੱਖ ਪਿੰਡਾਂ ਤੋਂ ...

ਪੂਰੀ ਖ਼ਬਰ »

ਮੁਸਤਰਾਪੁਰ ਵਿਚ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਸਾਲਾਨਾ ਸਮਾਗਮ ਕਰਵਾਇਆ

ਵਡਾਲਾ ਬਾਂਗਰ, 28 ਫਰਵਰੀ (ਭੁੰਬਲੀ)-ਇਸ ਇਲਾਕੇ ਦੇ ਪਿੰਡ ਮੁਸਤਰਾਪੁਰ ਵਿਚ ਜਥੇ: ਬਾਬਾ ਬਲਦੇਵ ਸਿੰਘ ਮੁਖੀ ਪੰਥਕ ਅਕਾਲੀ ਦਲ ਤੇ ਸਮੂਹ ਸਾਧ ਸੰਗਤ ਵਲੋਂ ਸਾਕਾ ਨਨਕਾਣਾ ਸਾਹਿਬ ਵਿਖੇ ਸ਼ਹੀਦ ਹੋਏ ਸ਼ਹੀਦੀ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ 100 ਸਾਲਾ ਸ਼ਤਾਬਦੀ ...

ਪੂਰੀ ਖ਼ਬਰ »

ਪਿੰਡ ਖੁਜਾਲਾ ਵਿਚ ਬਾਬਾ ਰਾਮਥੰਮਣ ਦੇ ਜਨਮ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ

ਹਰਚੋਵਾਲ, 28 ਫਰਵਰੀ (ਢਿੱਲੋਂ)-ਪਿੰਡ ਖੁਜਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਮੂੰਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਵਲੋਂ ਬਾਬਾ ਰਾਮਥੰਮਣ ਜੀ ਦੇ ਜਨਮ ਦਿਹਾੜੇ 'ਤੇ ਦੋ ਰੋਜ਼ਾ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ, ਭਾਈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਬਾਘਾ ਪੁਰਾਣਾ 'ਚ ਕਰੇਗੀ ਕਿਸਾਨਾਂ ਦੇ ਹੱਕ ਵਿਚ ਵਿਸ਼ਾਲ ਰੈਲੀ-ਐਡਵੋਕੇਟ ਅਮਰਪਾਲ

ਘੁਮਾਣ, 28 ਫਰਵਰੀ (ਬਾਵਾ)-ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਦੇ ਹੱਕ ਵਿਚ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ਸੰਬੋਧਨ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਪੁੱਜ ...

ਪੂਰੀ ਖ਼ਬਰ »

ਸ੍ਰੀ ਚੋਲਾ ਸਾਹਿਬ ਜੀ ਦੇ ਜੋੜ ਮੇਲੇ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦੇਵਾਂਗੇ-ਚੇਅ: ਗੋਰਾਇਆ

ਡੇਰਾ ਬਾਬਾ ਨਾਨਕ, 28 ਫਰਵਰੀ (ਅਵਤਾਰ ਸਿੰਘ ਰੰਧਾਵਾ)-ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਬਸਤਰ ਨੂੰ ਸਮਰਪਿਤ ਮੇਲਾ ਸ੍ਰੀ ਚੋਲਾ ਸਾਹਿਬ ਸਬੰਧੀ ਦੂਰੋਂ-ਨੇੜਿਓਾ ਆਉਣ ਵਾਲੀਆਂ ਸੰਗਤਾਂ ਲਈ ਹਰ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਘਟਾਵੇ ਟੈਕਸ-ਅਕਾਲੀ ਆਗੂ

ਬਹਿਰਾਮਪੁਰ, 28 ਫਰਵਰੀ (ਬਲਬੀਰ ਸਿੰਘ ਕੋਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਬਹਿਰਾਮਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਪੰਜਾਬ 'ਚ ਵੱਧ ਰਹੀ ਮਹਿੰਗਾਈ ਨੰੂ ਨੱਥ ਪਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ | ਜਸਵਿੰਦਰ ਸਿੰਘ ਬਹਿਰਾਮਪੁਰ ਨੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਦੇ ਮੁਲਾਜ਼ਮ ਤਨਖ਼ਾਹਾਂ ਨਾ ਮਿਲਣ ਕਾਰਨ ਹੜਤਾਲ 'ਤੇ ਜਾਣਗੇ-ਪ੍ਰੇਮ ਕੁਮਾਰ

ਸ੍ਰੀ ਹਰਿਗੋੋਬੰਦਪੁਰ, 28 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਬੀ.ਡੀ.ਪੀ.ਓ. ਦਫ਼ਤਰ 'ਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਮਿਲਣ ਕਰਨ ਪ੍ਰੇਸ਼ਾਨੀ ਦੇ ਆਲਮ ਵਿਚ ਆਪਣਾ ਜੀਵਨ ਬਸਰ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਮਾਧੋਪੁਰ ਖੇਤਰ ਵਿਚ ਸਰਕਾਰੀ ਆਈ. ਟੀ. ਆਈ. ਖੋਲ੍ਹਣ ਦੀ ਕੀਤੀ ਮੰਗ

ਮਾਧੋਪੁਰ, 28 ਫਰਵਰੀ (ਨਰੇਸ਼ ਮਹਿਰਾ)-ਮਾਧੋਪੁਰ ਇਲਾਕਾ ਨਿਵਾਸੀਆਂ ਦੀ ਇਕ ਮੀਟਿੰਗ ਦਾ ਆਯੋਜਨ ਸਮਾਜ ਸੇਵਕ ਰਾਜੀਵ ਜੱਗੀ ਦੀ ਅਗਵਾਈ ਵਿਚ ਹੋਇਆ | ਜਿਸ ਵਿਚ ਇਲਾਕਾ ਨਿਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਰਾਜੀਵ ਜੱਗੀ, ਸੋਨੰੂ ਲਲੋਤਰਾ, ਕਰਮ ਸਿੰਘ, ਮਦਨ ...

ਪੂਰੀ ਖ਼ਬਰ »

ਪੰਜਾਬ ਤੇ ਹਿਮਾਚਲ ਪ੍ਰਦੇਸ਼ ਨੰੂ ਜੋੜਨ ਵਾਲੇ ਸੰਪਰਕ ਮਾਰਗ ਦੀ ਹਾਲਤ ਖ਼ਸਤਾ

ਧਾਰਕਲਾਂ, 28 ਫਰਵਰੀ (ਨਰੇਸ਼ ਪਠਾਨੀਆ)-ਧਾਰ ਖੁਰਦ ਤੋਂ ਹਿਮਾਚਲ ਪ੍ਰਦੇਸ਼ ਦੇ ਨੂਰਪੁਰ ਨੰੂ ਆਪਸ ਵਿਚ ਜੋੜਨ ਵਾਲਾ ਡਿਫੈਂਸ ਸੰਪਰਕ ਮਾਰਗ ਦੀ ਹਾਲਤ ਖਸਤਾ ਹਾਲਤ ਹੈ | ਧਾਰ ਖੁਰਦ ਤੋਂ ਚੰਡੋਲਾ ਤੱਕ ਦੀ 5 ਕਿੱਲੋਮੀਟਰ ਦੀ ਸੜਕ ਨੇ ਟੋਇਆਂ ਦਾ ਰੂਪ ਧਾਰਨ ਕੀਤਾ ਹੋਇਆ ਹੈ | ...

ਪੂਰੀ ਖ਼ਬਰ »

ਚਿੱਟੇ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਸ਼ਾਹਪੁਰ ਕੰਢੀ, 28 ਫਰਵਰੀ (ਰਣਜੀਤ ਸਿੰਘ)-ਨਸ਼ਾ ਵਿਰੋਧੀ ਚਲਾਈ ਗਈ ਮੁਹਿੰਮ ਤਹਿਤ ਥਾਣਾ ਸ਼ਾਹਪੁਰ ਕੰਢੀ ਵਲੋਂ ਇਕ ਵਿਅਕਤੀ ਨੰੂ ਚਿੱਟੇ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਕੁਲਦੀਪ ਰਾਜ ਨੇ ਦੱਸਿਆ ਕਿ ਡਿਫੈਂਸ ਰੋਡ 'ਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਮੁਲਾਜ਼ਮਾਂ ਤੇ ਬੇਰੁਜ਼ਗਾਰਾਂ ਨਾਲ ਕੀਤਾ ਧਖ਼ਖਾ-ਧੀਮਾਨ

ਪਠਾਨਕੋਟ, 28 ਫਰਵਰੀ (ਚੌਹਾਨ)-ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕੀਤੇ ਵਾਅਦਿਆਂ ਵਿਚੋਂ ਇਕ ਵੀ ਵਾਅਦੇ 'ਤੇ ਖਰੀ ਨਹੀਂ ਉੱਤਰੀ | ਜਿਸ ਕਾਰਨ ਅੱਜ ਪੰਜਾਬ ਦਾ ਕਿਸਾਨ, ਮਜ਼ਦੂਰ, ਬੇਰੁਜ਼ਗਾਰ ਅਤੇ ਹਰ ਵਰਗ ਬਹੁਤ ਦੁਖੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ...

ਪੂਰੀ ਖ਼ਬਰ »

2 ਮਾਰਚ ਨੰੂ ਗੁਰਦੁਆਰਾ ਬਾਰਠ ਸਾਹਿਬ ਤੋਂ ਆਰੰਭ ਹੋਵੇਗਾ ਪੈਦਲ ਸੰਗ-ਡਾ: ਬਲਦੇਵ ਸਿੰਘ

ਨਰੋਟ ਮਹਿਰਾ, 28 ਫਰਵਰੀ (ਰਾਜ ਕੁਮਾਰੀ)-11ਵਾਂ ਮਹਾਨ ਪੈਦਲ ਸੰਗ 2 ਮਾਰਚ ਨੰੂ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਤੋਂ ਆਰੰਭ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੈਦਲ ਸੰਗ ਦੀ ਅਗਵਾਈ ਕਰ ਰਹੇ ਡਾ: ਬਲਦੇਵ ਸਿੰਘ ਭੋਆ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਪਠਾਨਕੋਟ ਵਿਚ ਕੋਰੋਨਾ ਦੇ 2 ਮਾਮਲੇ ਆਏ ਸਾਹਮਣੇ

ਪਠਾਨਕੋਟ, 28 ਫਰਵਰੀ (ਆਸ਼ੀਸ਼ ਸ਼ਰਮਾ)-ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ ਦੋ ਹੋਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਿਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ.ਡਾ: ਰਾਕੇਸ਼ ਸਰਪਾਲ ਵਲੋਂ ਕੀਤੀ ਗਈ | ਡਾ: ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ ਸਕੂਟਰੀ ਸਵਾਰ ਦਾਦੀ-ਪੋਤੀ ਦੀ ਮੌਕੇ 'ਤੇ ਮੌਤ

ਡਮਟਾਲ, 28 ਫਰਵਰੀ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਨੰਗਲ ਕਦਰੋੜੀ ਚੌਕ ਵਿਖੇ ਇਕ ਤੇਜ਼ ਰਫ਼ਤਾਰ ਟਰੱਕ ਵਲੋਂ ਸਕੂਟਰੀ ਸਵਾਰ ਦਾਦੀ-ਪੋਤਰੀ ਨੰੂ ਆਪਣੀ ਲਪੇਟ ਵਿਚ ਲੈਣ ਕਾਰਨ ਦੋਨਾਂ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਨੰਗਲ ਥਾਣੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੰੂ ਪੁਲਿਸ ਨੇ 65 ਹਜ਼ਾਰ ਕੀਤਾ ਜ਼ੁਰਮਾਨਾ

ਡਮਟਾਲ, 28 ਫਰਵਰੀ (ਰਾਕੇਸ਼ ਕੁਮਾਰ)-ਥਾਣਾ ਸ਼ਾਹਪੁਰ ਦੀ ਪੁਲਿਸ ਵਲੋਂ ਪਿਛਲੇ ਦੋ ਦਿਨਾਂ ਵਿਚ ਗ਼ੈਰ-ਕਾਨੰੂਨ ਢੰਗ ਨਾਲ ਮਾਈਨਿੰਗ ਕਰਨ ਵਿਰੁੱਧ ਸ਼ਿਕੰਜਾ ਕੱਸਿਆ ਹੈ | ਪੁਲਿਸ ਵਲੋਂ 16 ਥਾਵਾਂ 'ਤੇ ਨਾਜਾਇਜ਼ ਮਾਈਨਿੰਗ ਦੇ ਵਾਹਨਾਂ 'ਤੇ ਕਾਰਵਾਈ ਕਰਦੇ ਹੋਏ ਲਗਪਗ 65 ...

ਪੂਰੀ ਖ਼ਬਰ »

ਸੀ.ਐੱਸ.ਸੀ ਸੁਸਾਇਟੀ ਵਲੋਂ ਸਿਹਤ ਬੀਮਾ ਯੋਜਨਾ ਤੇ ਡਿਜੀਟਲ ਸਾਖ਼ਰਤਾ ਤਹਿਤ ਕੈਂਪ ਲਗਾਇਆ

ਪਠਾਨਕੋਟ, 28 ਫਰਵਰੀ (ਸੰਧੂ)-ਸੀ.ਐੱਸ.ਸੀ ਸੁਸਾਇਟੀ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਤੇ ਡਿਜੀਟਲ ਸਾਖਰਤਾ ਅਭਿਆਨ ਤਹਿਤ ਇਕ ਕੈਂਪ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਸਰਪੰਚ ਸੁਰਜੀਤ ਕੁਮਾਰ ਪਿੰਡ ਮੀਰਥਲ ਵਲੋਂ ਕੀਤੀ ਗਈ | ਸੁਸਾਇਟੀ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀ ਹੋਈ ਚੋਣ 'ਚ ਸੁਨੀਲ ਚੋਪੜਾ ਬਣੇ ਪ੍ਰਧਾਨ

ਪਠਾਨਕੋਟ, 28 ਫਰਵਰੀ (ਸੰਧੂ)-ਭਾਰਤ ਵਿਕਾਸ ਪ੍ਰੀਸ਼ਦ ਦੀ ਸਾਲਾਨਾ ਚੋਣ ਸੂਬਾ ਅਧਿਕਾਰੀ ਕਮਲ ਕਿ੍ਸ਼ਨ ਹੈਪੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੁਨੀਲ ਚੋਪੜਾ ਨੰੂ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਜਦੋਂ ਕਿ ਜੁਗਲ ਕਿਸ਼ੋਰ ਸ਼ਰਮਾ ਨੰੂ ਜਨਰਲ ਸਕੱਤਰ ਅਤੇ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 28 ਫਰਵਰੀ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਮੀਰਪੁਰੀ ਦੀ ਦੇਖਰੇਖ ਹੇਠ ਗੁਰਦੁਆਰਾ ਸਿੰਘ ਸਭਾ ਮੁਹੱਲਾ ਪ੍ਰੀਤ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਦਾ ਧਰਨਾ 40ਵੇਂ ਦਿਨ ਵਿਚ ਸ਼ਾਮਿਲ

ਸ਼ਾਹਪੁਰ ਕੰਢੀ, 28 ਫਰਵਰੀ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਵਲੋਂ ਮੰਗਾਂ ਨੰੂ ਲੈ ਕੇ ਪ੍ਰਧਾਨ ਦਿਆਲ ਸਿੰਘ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦੇ ਦਫ਼ਤਰ}ਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਅੱਜ 40ਵੇਂ ...

ਪੂਰੀ ਖ਼ਬਰ »

ਪੁਲਾਂ ਤੋਂ ਭਾਰੀ ਟਰੱਕਾਂ ਦੇ ਲੰਘਣ ਕਾਰਨ ਰੋਜ਼ਾਨਾ ਲੱਗ ਰਿਹਾ ਜਾਮ-ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ

ਮਾਧੋਪੁਰ, 28 ਫਰਵਰੀ (ਨਰੇਸ਼ ਮਹਿਰਾ)-ਜੰਮੂ-ਰਾਸ਼ਟਰੀ ਰਾਜ ਮਾਰਗ ਤੋਂ ਨਿਕਲਦੀ ਮਾਧੋਪੁਰ ਕੈਂਟ ਨੰੂ ਜਾਂਦੀ ਸੜਕ 'ਤੇ ਦੋ ਨਹਿਰਾਂ ਦੇ ਦੋ ਪੁਲ ਹਨ ਜੋ ਸਿੰਗਲ ਪੁਲ ਹੋਣ ਕਾਰਨ ਰੋਜ਼ਾਨਾ ਹੀ ਇਨ੍ਹਾਂ ਪੁਲਾਂ ਤੋਂ ਭਾਰੀ ਟਰੱਕ, ਟਿੱਪਰ ਲੰਘਣ ਕਾਰਨ ਵੱਡਾ ਜਾਮ ਲੱਗ ਜਾਂਦਾ ...

ਪੂਰੀ ਖ਼ਬਰ »

ਅਨੁਸ਼ਾਸਨਹੀਣਤਾ ਦੇ ਚਲਦਿਆਂ ਸੰਜੇ ਮਲਹੋਤਰਾ ਨੰੂ ਪਾਰਟੀ 'ਚੋਂ ਕੱਢਿਆ

ਪਠਾਨਕੋਟ, 28 ਫਰਵਰੀ (ਚੌਹਾਨ)-ਸ਼ਿਵ ਸੈਨਾ ਹਿੰਦ ਪ੍ਰਦੇਸ਼ ਦੇ ਜਨਰਲ ਸਕੱਤਰ ਮੰਗਾ ਵਲੋਂ ਮੀਟਿੰਗ ਕੀਤੀ ਗਈ | ਜਿਸ ਵਿਚ ਰਾਹੁਲ ਭਗਤ, ਸਰਪੰਚ ਦੁਆਰਕਾ ਦਾਸ, ਪਵਨ, ਬਲਵਿੰਦਰ, ਜਤਿਨ, ਪ੍ਰੇਮ ਆਦਿ ਸ਼ਾਮਿਲ ਹੋਏ | ਇਸ ਮੌਕੇ ਮੰਗਾ ਨੇ ਦੱਸਿਆ ਕਿ ਪਾਰਟੀ ਦੇ ਰਾਸ਼ਟਰੀ ...

ਪੂਰੀ ਖ਼ਬਰ »

11 ਮਾਰਚ ਨੰੂ ਜਲੰਧਰ ਵਿਖੇ ਮਨਾਇਆ ਜਾਵੇਗਾ ਵੈਟਰਨਰੀ ਇੰਸਪੈਕਟਰ ਦਿਵਸ-ਸੱਚਰ/ਬੜੀ/ਮਹਾਜਨ

ਪਠਾਨਕੋਟ, 28 ਫਰਵਰੀ (ਸੰਧੂ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ 12ਵਾਂ ਇੰਸਪੈਕਟਰ ਦਿਵਸ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਅਗਵਾਈ ਹੇਠ 11 ਮਾਰਚ ਨੰੂ ਵੈਟਰਨਰੀ ਖ਼ਬਰਨਾਮਾ ਦੇ ਸਹਿਯੋਗ ਨਾਲ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਮਨਾਇਆ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਦੀਨਾਨਗਰ, 28 ਫਰਵਰੀ (ਸੋਢੀ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਵੰਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਹੋਈ | ਮੀਟਿੰਗ ਦੌਰਾਨ ਪੈਨਸ਼ਨਰਾਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX