ਤਾਜਾ ਖ਼ਬਰਾਂ


ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  40 minutes ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  47 minutes ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 1 hour ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 minute ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 2 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 2 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 2 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 2 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 3 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 3 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 3 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 3 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 4 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 4 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 3 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 4 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 5 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 5 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 5 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 5 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 5 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 6 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 6 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਅੰਮ੍ਰਿਤਸਰ

ਘਰ ਦੀ ਛੱਤ ਉੱਪਰੋਂ ਨਿਕਲ ਰਹੀਆਂ 11 ਹਜ਼ਾਰ ਕੇ.ਵੀ. ਤਾਰਾਂ ਦੀ ਲਪੇਟ 'ਚ ਆਈ ਔਰਤ ਦੀ ਮੌਤ

ਛੇਹਰਟਾ, 28 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੀ ਵਾਰਡ ਨੰਬਰ 85 ਗੁਰੂ ਨਾਨਕ ਐਵੀਨਿਊ ਛੇਹਰਟਾ ਵਿਖੇ ਇਕ ਘਰ ਦੀ ਛੱਤ ਉੱਪਰੋਂ ਨਿਕਲ ਰਹੀਆਂ 11 ਹਜ਼ਾਰ ਕੇ. ਵੀ. ਵੋਲਟੇਜ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ 50 ਸਾਲਾ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਜਿਸ ਸਮੇਂ ਉਕਤ ਔਰਤ ਤਾਰਾਂ ਦੀ ਲਪੇਟ 'ਚ ਆਈ ਤਾਂ ਆਸ ਪਾਸ ਰਹਿੰਦੇ ਲੋਕਾਂ 'ਚ ਹਫੜਾ-ਦਫੜੀ ਮਚ ਗਈ ਤੇ ਗੁਆਂਢ 'ਚ ਰਹਿੰਦੇ ਲੋਕਾਂ ਵਲੋਂ ਉਕਤ ਔਰਤ ਨੂੰ ਬਚਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਗਈ ਪਰ ਸਭ ਵਿਅਰਥ ਹੀ ਰਿਹਾ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਔਰਤ ਨਮਿਤਾ ਰਾਣੀ ਦੇ ਪਤੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਘਰ ਦੇ ਲਾਗੇ ਹੀ ਬਾਜ਼ਾਰ ਗਏ ਹੋਏ ਸਨ | ਉਨ੍ਹਾਂ ਨੂੰ ਦੁਪਹਿਰੇ 2 ਵਜੇ ਦੇ ਕਰੀਬ ਗੁਆਂਢ 'ਚ ਰਹਿੰਦੇ ਲੋਕਾਂ ਵਲੋਂ ਫ਼ੋਨ ਆਇਆ ਕਿ ਉਨ੍ਹਾਂ ਦੀ ਪਤਨੀ ਨੂੰ ਕਰੰਟ ਲੱਗਿਆ ਹੈ ਤੇ ਉਹ ਤੁਰੰਤ ਘਰ ਪਹੁੰਚ ਗਏ ਤੇ ਦੇਖਿਆ ਕਿ ਉਨ੍ਹਾਂ ਦੀ ਪਤਨੀ ਛੱਤ ਉੱਤੇ ਪਈ ਹੋਈ ਸੀ | ਜਿਸ ਨੂੰ ਆਸ ਪਾਸ ਦੇ ਲੋਕਾਂ ਦੇ ਸਹਿਯੋਗ ਦੇ ਨਾਲ ਤੁਰੰਤ ਇਕ ਨਿਜੀ ਹਸਪਤਾਲ ਵਿਚ ਪਹੁੰਚਾਇਆ ਗਿਆ | ਜਿਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ ਗਿਆ | ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਛੱਤ ਉੱਪਰ ਕੱਪੜੇ ਸੁਕਾਉਣ ਦੇ ਲਈ ਗਈ ਹੋਈ ਸੀ ਤੇ ਘਰ ਦੀ ਛੱਤ ਦੇ ਬਿਲਕੁਲ ਹੀ ਨੇੜੇ ਤੋਂ ਲੰਘਦੀਆਂ ਹਾਈ ਵੋਲਟੇਜ਼ ਤਾਰਾਂ ਦੀ ਲਪੇਟ ਵਿਚ ਆ ਗਈ | ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਕਰਦੇ ਸਨ | ਉਨ੍ਹਾਂ ਦੀਆਂ 3 ਬੇਟੀਆਂ ਤੇ ਇਕ ਬੇਟਾ ਹੈ ਤੇ ਤਿੰਨ ਸਾਲ ਪਹਿਲਾਂ ਹੀ ਇਹ ਮਕਾਨ ਕਰਜ਼ਾ ਲੈ ਕੇ ਬਣਾਇਆ ਸੀ | ਬਿਜਲੀ ਵਿਭਾਗ ਵਲੋਂ ਇਸ ਇਲਾਕੇ ਵਿਚ ਖੰਭੇ ਅਤੇ ਤਾਰਾਂ ਪਾਈਆਂ ਗਈਆਂ ਹਨ ਤੇ ਉਸ ਵੇਲੇ ਵੀ ਸਮੂਹ ਇਲਾਕਾ ਨਿਵਾਸੀਆਂ ਵਲੋਂ ਬਿਜਲੀ ਵਿਭਾਗ ਨੂੰ ਬੇਨਤੀਆਂ ਕੀਤੀਆਂ ਗਈਆਂ ਸਨ ਕਿ ਘਰਾਂ ਦੇ ਬਿਲਕੁਲ ਨਜ਼ਦੀਕ ਤਾਰਾਂ ਨੂੰ ਨਾ ਕੱਢਿਆ ਜਾਵੇ | ਪਰ ਉਨ੍ਹਾਂ ਵਲੋਂ ਇਕ ਵੀ ਨਹੀਂ ਮੰਨੀ ਗਈ | ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਿਸ ਬਾਰੇ ਸਬੰਧਤ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ |

ਬੱਚੇ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਨੌਜਵਾਨਾਂ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 28 ਫਰਵਰੀ (ਰੇਸ਼ਮ ਸਿੰਘ)-ਥਾਣਾ ਗੇਟ ਹਕੀਮਾਂ ਦੀ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਅਸ਼ਲੀਲਤਾ ਵਧਾਉਣ ਦੇ ਦੋਸ਼ਾਂ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ 'ਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਦੋਂ ਕਿ ਦੂਜੇ ਦੀ ਭਾਲ ਜਾਰੀ ਹੈ | ਸਾਈਬਰ ਕਰਾਇਮ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਡਿੱਗਣ ਵਾਲੀ ਬੀਬੀ ਨੂੰ ਸੇਵਾਦਾਰਾਂ ਤੇ ਸ਼ਰਧਾਲੂਆਂ ਨੇ ਬਚਾਇਆ

ਅੰਮਿ੍ਤਸਰ, 28 ਫਰਵਰੀ (ਜੱਸ)-ਅੱਜ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਇਕ ਬੀਬੀ ਦੇ ਅਚਾਨਕ ਡਿੱਗ ਜਾਣ ਦੀ ਸੂਚਨਾ ਮਿਲੀ ਹੈ, ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਮੌਕੇ 'ਤੇ ਮੌਜੂਦ ਕੁੱਝ ਸ਼ਰਧਾਲੂਆਂ ਨੇ ਜਾਰੀ ਵੀਡੀਓ ਸੰਦੇਸ਼ 'ਚ ਦੱਸਿਆ ਕਿ ਅੱਜ ਬਾਅਦ ਦੁਪਹਿਰ ...

ਪੂਰੀ ਖ਼ਬਰ »

ਡਿਵਾਈਡਰ ਨਾਲ ਟਕਰਾਉਣ 'ਤੇ ਕਾਰ ਸਵਾਰ ਵਿਅਕਤੀ ਦੀ ਮੌਤ- ਇਕ ਗੰਭੀਰ ਜ਼ਖ਼ਮੀ

ਮਾਨਾਂਵਾਲਾ, 28 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਸਿਵਲ ਹਸਪਤਾਲ ਮਾਨਾਂਵਾਲਾ ਦੇ ਸਾਹਮਣੇ ਦੇਰ ਸ਼ਾਮ 7.30 ਵਜੇ ਦੇ ਕਰੀਬ ਵਾਪਰੇ ਇਕ ਸੜਕ ਹਾਦਸੇ 'ਚ ਕਾਰ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ...

ਪੂਰੀ ਖ਼ਬਰ »

2 ਕਰੋੜ 80 ਲੱਖ ਦੀ ਹੈਰੋਇਨ ਸਮੇਤ 2 ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 28 ਫਰਵਰੀ (ਰੇਸ਼ਮ ਸਿੰਘ)-ਸ਼ਹਿਰ ਦੀ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ 2 ਤਸਕਰਾਂ ਨੂੰ ਛਾਉਣੀ ਖੇਤਰ ਨੇੜਿਓਾ 560 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ 2 ਕਰੋੜ 80 ਲੱਖ ਰੁੁਪਏ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਾਉਣ ਵਾਲਾ ਵਿਅਕਤੀ ਗਿ੍ਫ਼ਤਾਰ

ਮਜੀਠਾ, 28 ਫਰਵਰੀ (ਮਨਿੰਦਰ ਸਿੰਘ ਸੋਖੀ)-ਥਾਣਾ ਮਜੀਠਾ ਦੀ ਪੁਲਿਸ ਵਲੋਂ ਦੜ੍ਹਾ ਸੱਟਾ ਲਗਾਉਣ ਵਾਲੇ ਇਕ ਵਿਅਕਤੀ ਨੂੰ ਭਾਰਤੀ ਕਰੰਸੀ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਐਸ. ਐਚ. ਓ. ਮਜੀਠਾ ਇੰਸਪੈਕਟਰ ਕਪਿਲ ਕੌਸ਼ਲ ਵਲੋਂ ਮਿਲੀ ਜਾਣਕਾਰੀ ਅਨੁਸਾਰ ਮੁਖਬਰ ਖਾਸ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

ਵੇਰਕਾ, 28 ਫਰਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਗਸ਼ਤ ਦੌਰਾਨ ਸਕੂਟੀ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਹੋਣ ਤੇ ਹਿਰਾਸਤ 'ਚ ਲੈ ਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐਸ. ਆਈ. ਨਿਸ਼ਾਨ ਸਿੰਘ ਨੇ ...

ਪੂਰੀ ਖ਼ਬਰ »

ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ

ਸੁਲਤਾਨਵਿੰਡ, 28 ਫਰਵਰੀ (ਗੁਰਨਾਮ ਸਿੰਘ ਬੁੱਟਰ)-ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਨਿਊ ਅੰਮਿ੍ਤਸਰ ਦੇ ਗੋਲਡਨ ਗੇਟ ਵਿਖੇ ਮੋਟਰਸਾਈਕਲ, ਕਾਰਾਂ ਤੇ ਹੋਰ ਵਾਹਨਾਂ 'ਤੇ ਰੋਸ ਮਾਰਚ ਕੱਢਿਆ ਗਿਆ | ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਖੂਨਦਾਨ ਕੈਂਪ

ਬਾਬਾ ਬਕਾਲਾ ਸਾਹਿਬ, 28 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਅਜਾਦ ਯੂਥ ਵੈਲਫੇਅਰ ਸੁਸਾਇਟੀ ਅਮਿ੍ਤਸਰ ਵਲੋਂ ਸ਼੍ਰੋ: ਗੁ: ਪ੍ਰ: ਕਮੇਟੀ ਦੇ ਸਹਿਯੋਗ ਨਾਲ ਬਾਬਾ ਮੱਖਣ ...

ਪੂਰੀ ਖ਼ਬਰ »

ਅਜਨਾਲਾ 'ਚ ਦੋ ਰੋਜ਼ਾ ਢਾਡੀ ਤੇ ਕੀਰਤਨ ਦਰਬਾਰ ਕਰਵਾਇਆ

ਅਜਨਾਲਾ, 28 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਅੱਜ ਸਮਾਪਤ ਹੋ ਗਏ | ...

ਪੂਰੀ ਖ਼ਬਰ »

ਅਜਨਾਲਾ ਦੇ ਕਾਂਗਰਸੀ ਵਿਧਾਇਕ ਦੇ ਕਰੀਬੀ ਤੇ ਫ਼ਾਜ਼ਿਲਕਾ ਦੇ ਕਈ ਕਾਂਗਰਸੀ ਆਗੂ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 28 ਫਰਵਰੀ (ਅਜੀਤ ਬਿਊਰੋ)-ਪੰਜਾਬ ਵਿਚ 'ਆਪ' ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਅਜਨਾਲਾ ਦੇ ਕਾਂਗਰਸੀ ਵਿਧਾਇਕ ਦੇ ਬੇਹੱਦ ਕਰੀਬੀ ਆਗੂ ਸੋਨੂੰ ਜਾਫ਼ਰ, ਫ਼ਾਜ਼ਿਲਕਾ ਦੇ ਕਾਂਗਰਸੀ ਆਗੂ ਅਮਨਦੀਪ ਗੋਲਡੀ ਮੁਸਾਫ਼ਰ ਅਤੇ ਅੰਗਰੇਜ਼ ਸਿੰਘ ਬਰਾੜ 'ਆਪ' ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਤੇ ਕਾਲਜ ਅਧਿਆਪਕਾਂ ਦੇ ਵਫ਼ਦ ਵਲੋਂ ਮੰਤਰੀ ਸੋਨੀ ਨੂੰ ਮੰਗ ਪੱਤਰ

ਅੰਮਿ੍ਤਸਰ, 28 ਫਰਵਰੀ (ਰੇਸ਼ਮ ਸਿੰਘ)-ਪੀ. ਸੀ. ਸੀ. ਟੀ. ਯੂ. ਤੇ ਜੀ. ਐਨ. ਡੀ. ਯੂ. ਟੀ. ਏ. ਦਾ ਇਕ ਵਫ਼ਦ ਡਾ: ਲਖਵਿੰਦਰ ਸਿੰਘ ਕੰਗ ਪ੍ਰਧਾਨ, ਡਾ: ਐਨ. ਪੀ. ਐਸ. ਸੈਣੀ ਜਨਰਲ ਸਕੱਤਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ, ਡਾ: ਬੀ. ਬੀ. ਯਾਦਵ ਏਰੀਆ ਸੱਕਤਰ ਜੀ. ਐਨ. ਡੀ. ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਹੋਵੇਗਾ ਕਿਸਾਨ ਮੋਰਚੇ ਦੇ ਸ਼ਹੀਦ ਕਿਸਾਨਾਂ-ਮਜਦੂਰਾਂ ਨਮਿਤ ਸ਼ਰਧਾਂਜਲੀ ਸਮਾਗਮ-ਬਾਬਾ ਛੀਨਾ

ਅਜਨਾਲਾ, 28 ਫਰਵਰੀ (ਐਸ. ਪ੍ਰਸ਼ੋਤਮ)-ਗੁਰਦੁਆਰਾ ਸ਼ਹੀਦਾਂ ਸਾਹਿਬ ਅਲੀਵਾਲ ਕੋਟਲੀ (ਅਜਨਾਲਾ) ਦੇ ਪ੍ਰਬੰਧਕਾਂ, ਸੇਵਾਦਾਰਾਂ ਤੇ ਕਿਸਾਨ-ਮਜਦੂਰ ਹਿਤੈਸ਼ੀਆਂ ਦੀ ਮੀਟਿੰਗ 'ਚ ਕੇਂਦਰੀ ਮੋਦੀ ਸਰਕਾਰ ਵਲੋਂ ਬਣਾਏ ਗਏ 3 ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਗੁਰਦੀਪ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ

ਛੇਹਰਟਾ, 28 ਫਰਵਰੀ (ਵਡਾਲੀ)-ਨੌਜਵਾਨ ਆਗੂ ਰੁਪਿੰਦਰ ਸਿੰਘ ਸਿੱਧੂ ਨੂੰ ਬੀਤੇ ਦਿਨੀਂ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਤੇ ਸਾਰਿਗ ਸਿੰਘ ਸਿੱਧੂ ਦੇ ਸਤਿਕਾਰਯੋਗ ਦਾਦਾ ਗੁਰਦੀਪ ਸਿੰਘ ਸਿੱਧੂ (80) ਵਾਸੀ ਪਿੰਡ ਕਾਲੇ ਜ਼ਿਲ੍ਹਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਸੂਬੇਦਾਰ ਬਲਕਾਰ ਸਿੰਘ ਕਾਹਲੋਂ

ਮਜੀਠਾ¸ਸੂਬੇਦਾਰ ਬਲਕਾਰ ਸਿੰਘ ਕਾਹਲੋਂ ਦਾ ਜਨਮ ਪਾਕਿਸਤਾਨ ਦੇ ਮਿੰਟਗੁਮਰੀ ਜ਼ਿਲ੍ਹੇ 'ਚ ਪਿਤਾ ਮੇਜਾ ਸਿੰਘ ਦੇ ਘਰ ਮਾਤਾ ਲਾਭ ਕੌਰ ਦੀ ਕੁੱਖੋਂ 1934 'ਚ ਹੋਇਆ | ਵੰਡ ਤੋਂ ਬਾਅਦ ਆਪ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਲੌਂਗੋਵਾਲ ਖੁਰਦ ਵਿਖੇ ਰਹਿਣ ਲੱਗ ਪਏ | ਆਪ ਜੀ ਨੇ ...

ਪੂਰੀ ਖ਼ਬਰ »

ਛੇਹਰਟਾ ਸੰਘਰਸ਼ ਕਮੇਟੀ ਵਲੋਂ ਭੰਡਾਲ ਦਾ ਸਨਮਾਨ

ਛੇਹਰਟਾ, 28 ਫਰਵਰੀ (ਵਡਾਲੀ)-ਛੇਹਰਟਾ ਸੰਘਰਸ਼ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ, ਜਨਰਲ ਸਕੱਤਰ ਸੁਖਜਿੰਦਰਪਾਲ ਸਿੰਘ ਸੁੱਖ, ਬਲਵਿੰਦਰ ਸਿੰਘ ਬਿੰਦਰ ਤੇ ਜਥੇ: ਜਸਪਾਲ ਸਿੰਘ ਪੁਤਲੀਘਰ ਨੇ ਸਮੁੱਚੀ ਟੀਮ ਸਮੇਤ ਨਵ-ਨਿਯੁਕਤ ਡੀ. ਸੀ. ਪੀ. ਲਾਅ ਐਂਡ ਆਰਡਰ ਪਰਮਿੰਦਰ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਸਟੇਡੀਅਮ, ਸੀਵਰੇਜ਼ ਤੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦੇ ਕੰਮ ਦਾ ਉਦਘਾਟਨ

ਚੱਬਾ, 28 ਫਰਵਰੀ (ਜੱਸਾ ਅਨਜਾਣ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਮੇਸ਼ਾ ਉੱਚੀ ਤੇ ਸੁੱਚੀ ਸੋਚ ਰਹੀ ਹੈ ਕਿ ਨੌਜਵਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡਾਂ ਵਿਚ ਖੇਡ ਸਟੇਡੀਅਮ ਤੇ ਜਿੰਮ ਖੋਲ੍ਹ ਕੇ ...

ਪੂਰੀ ਖ਼ਬਰ »

ਪਿੰਗਲਵਾੜਾ ਪਰਿਵਾਰ ਦੀ 48ਵੀਂ ਲੜਕੀ ਗਗਨਦੀਪ ਦਾ ਹੋਇਆ ਆਨੰਦ ਕਾਰਜ

ਮਾਨਾਂਵਾਲਾ, 28 ਫਰਵਰੀ (ਗੁਰਦੀਪ ਸਿੰਘ ਨਾਗੀ)-ਅੱਜ ਪਿੰਗਲਵਾੜਾ ਪਰਿਵਾਰ ਦੀ ਇਕ ਹੋਰ ਧੀ ਨੂੰ ਪਿੰਗਲਵਾੜਾ ਮੁਖੀ ਡਾ: ਇੰਦਰਜੀਤ ਕੌਰ ਤੇ ਸਮੂਹ ਪਰਿਵਾਰ ਨੇ ਡੋਲੀ 'ਚ ਬਿਠਾ ਕੇ ਵਿਦਾ ਕੀਤਾ | ਮਾਨਵਤਾ ਦੀ ਸੇਵਾ ਲਈ ਅੰਤਰਰਾਸ਼ਟਰੀ ਪੱਧਰ 'ਤੇ ਜਾਣੀ ਜਾਂਦੀ ਆਲ ਇੰਡੀਆ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵਲੋਂ ਉਦੋਨੰਗਲ ਨੂੰ ਦਿੱਤੇ ਗ੍ਰਾਂਟਾਂ ਦੇ ਗੱਫ਼ੇ

ਚੌਕ ਮਹਿਤਾ, 28 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਪਿੰਡ ਉਦੋਨੰਗਲ ਵਿਖੇ ਗ੍ਰਾਂਟਾਂ ਦੇ ਗੱਫ਼ੇ ਦਿੱਤੇ ਹਨ | ਜਿਨ੍ਹਾਂ ਦੇ ਸਹਿਯੋਗ ਨਾਲ ਵਿਕਾਸ ਦੀ ਹਨੇਰੀ ਲਿਆਂਦੀ ਗਈ ਹੈ | ਇਨ੍ਹਾਂ ...

ਪੂਰੀ ਖ਼ਬਰ »

21 ਮਾਰਚ ਨੂੰ ਬੱਲੜਵਾਲ ਤੋਂ ਕਿਸਾਨਾਂ ਦਾ ਜਥਾ ਜਾਵੇਗਾ ਬਾਘਾ ਪੁਰਾਣਾ-ਧਾਲੀਵਾਲ

ਅਜਨਾਲਾ, 28 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 'ਆਪ' ਕਿਸਾਨ ਵਿੰਗ ਪੰਜਾਬ ਦੇ ਉਪ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਵਲੋਂ ਬਾਘਾਪੁਰਾਣਾ ਚੱਲੋ ਮੁਹਿੰਮ ਤਹਿਤ ਪਿੰਡ ਪੱਕਾ ਡੱਲਾ ਵਿਚ ਪਿੰਡ ਵਾਸੀਆਂ ਨਾਲ ਪ੍ਰਭਾਵਸ਼ਾਲੀ ਮੀਟਿੰਗ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਨੋਡਲ ਅਫ਼ਸਰ ਨੂੰ ਮੰਗ ਪੱਤਰ

ਅਜਨਾਲਾ 28 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਅਜਨਾਲਾ ਵਿਖੇ ਪਹੁੰਚੇ ਨੋਡਲ ਅਫ਼ਸਰ ਸੰਜੀਵ ਭੂਸ਼ਨ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸੈਂਟਰ ਹੈੱਡ ਟੀਚਰ ਦੀ ਜੋ ਟ੍ਰੇਨਿੰਗ ਮੋਹਾਲੀ ਵਿਖੇ ਲੱਗ ਰਹੀ ਹੈ, ਉਸਨੂੰ ...

ਪੂਰੀ ਖ਼ਬਰ »

ਮੌਂਟੈਸਰੀ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਰਈਆ, 28 ਜਨਵਰੀ (ਸ਼ਰਨਬੀਰ ਸਿਘ ਕੰਗ)- ਸਥਾਨਕ ਇਲਾਕੇ ਦੀ ਵਿਦਿਆ ਦੇ ਖੇਤਰ ਵਿਚ ਨਾਮਵਰ ਵਿਦਿਅਕ ਸੰਸਥਾ ਮੌਂਟੈਸਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਈਆ ਵਿਖੇ ਡਾਇਰੈਕਟਰ ਨੌਗੀਨ ਸਿੰਘ ਬੱਲ ਦੀ ਅਗਵਾਈ ਵਿਚ ਬੱਚਿਆਂ ਦੀ ਪ੍ਰਤਿਭਾ ਨੂੰ ਉਭਾਰਨ ਸਬੰਧੀ ਅਤੇ ਸਾਲਾਨਾ ...

ਪੂਰੀ ਖ਼ਬਰ »

ਮੇਅਰ ਰਿੰਟੂ ਵਲੋਂ ਅੰਮਿ੍ਤਸਰ ਗੋਲਡਨ ਗੇਟ ਤੋਂ ਸਾਫ਼-ਸਫ਼ਾਈ ਦੀ ਸ਼ੁਰੂਆਤ

ਸੁਲਤਾਨਵਿੰਡ, 28 ਫਰਵਰੀ (ਗੁਰਨਾਮ ਸਿੰਘ ਬੁੱਟਰ)- ਅੰਮਿ੍ਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਪਹਿਲ ਕਰਦੇ ਹੋਏ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਤੇ ਪ੍ਰਮੁੱਖ ਗੇਟਾਂ ਦੇ ਧਾਰਮਿਕ ਅਸਥਾਨਾਂ ਦੀ ਸਾਫ ਸਫਾਈ ਨੂੰ ਬਰਕਰਾਰ ਰੱਖਣ ਲਈ ...

ਪੂਰੀ ਖ਼ਬਰ »

ਹਰਿਕਿ੍ਸ਼ਨ ਨਗਰ ਛੇਹਰਟਾ ਸਥਿਤ ਸੇਂਟ ਸਿਲਵੀਆ ਸਕੂਲ 'ਤੇ ਸ਼ਰਾਰਤੀ ਅਨਸਰਾਂ ਚਲਾਏ ਇੱਟਾਂ ਵੱਟੇ

ਛੇਹਰਟਾ, 28 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਗੁਰੂ ਹਰਕਿ੍ਸ਼ਨ ਨਗਰ ਗਲੀ ਨੰਬਰ 7 ਵਿਖੇ ਦੇਰ ਰਾਤ ਇਕ ਨਿੱਜੀ ਸਕੂਲ ਦੀ ਇਮਾਰਤ 'ਤੇ ਇਟਾਂ ਵੱਟੇ ਮਾਰਨ ਦਾ ਸਮਾਚਾਰ ਸਾਹਮਣੇ ਆਇਆ ਹੈ | ਜੋ ਕਿ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ...

ਪੂਰੀ ਖ਼ਬਰ »

ਸਮਾਗਮ 'ਚ ਸ੍ਰੀਮਤੀ ਸਰਕਾਰੀਆ ਸਿੱਖਿਆ ਤੇ ਸਮਾਜਿਕ ਖੇਤਰ ਦੀਆਂ ਅਹਿਮ ਸੇਵਾਵਾਂ ਬਦਲੇ ਸਨਮਾਨਿਤ

ਅਜਨਾਲਾ, 28 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਸੀਨੀਅਰ ਅਕਾਲੀ ਆਗੂ ਤੇ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁਝਾਪੀਰ ਦੇ ਗ੍ਰਹਿ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਿਟਾ: ਪਿ੍ੰ: ਸ੍ਰੀਮਤੀ ਪ੍ਰਦੀਪ ਸਰਕਾਰੀਆ ...

ਪੂਰੀ ਖ਼ਬਰ »

ਸਿੱਖਿਆ ਪੱਖੋਂ ਇਲਾਕੇ ਦਾ ਮੋਹਰੀ ਪਿੰਡ ਹੈ ਹਦਾਇਤਪੁਰ

ਸਤਪਾਲ ਸਿੰਘ ਢੱਡੇ 98555-75151 ਚਵਿੰਡਾ ਦੇਵੀ : ਅੰਮਿ੍ਤਸਰ-ਬਟਾਲਾ ਜੀ.ਟੀ. ਰੋਡ ਸਥਿਤ ਪਿੰਡ ਕੱਥੂਨੰਗਲ ਤੋਂ 9 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ ਪਿੰਡ ਹਦਾਇਤਪੁਰ | ਇਹ ਪਿੰਡ ਸਿੱਖਿਆ ਪੱਖੋਂ ਇਲਾਕੇ ਦਾ ਮੋਹਰੀ ਪਿੰਡ ਹੈ | ਬੱਚਿਆਂ ਦੇ ਪੜ੍ਹਾਈ ਲਈ ਸਰਕਾਰੀ ਐਲੀਮੈਂਟਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ ਭਾਈ ਭਿੱਟੇਵੱਡ ਵਲੋਂ ਪ੍ਰਬੰਧਾਂ ਦਾ ਜਾਇਜ਼ਾ

ਬਾਬਾ ਬਕਾਲਾ ਸਾਹਿਬ, 28 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਸੁਰਜੀਤ ਸਿੰਘ ਭਿੱਟੇਵੱਡ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਨਵਾਂ ਪਿੰਡ, 28 ਫਰਵਰੀ (ਜਸਪਾਲ ਸਿੰਘ)-ਅੰਮਿ੍ਤਸਰ-ਮਹਿਤਾ ਸੜਕ ਨੂੰ ਚੌੜਿਆਂ ਕੀਤੇ ਜਾਣ ਲਈ ਰਾਸ਼ਟਰੀ ਮੁੱਖ ਮਾਰਗ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਾਪਤ ਕੀਤੀਆਂ ਗਈਆਂ ਜ਼ਮੀਨਾਂ ਦੇ ਕੇਂਦਰ ਸਰਕਾਰ ਵਲੋਂ ਤੈਅ ਕੀਤੇ ਗਏ ਰੇਟਾਂ ਨੂੰ ਲੈ ਕੇ ਅੱਡਾ ਡੱਡੂਆਨਾ ਵਿਖੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨਵਾਂ ਜ਼ੋਨ ਸਥਾਪਤ

ਅਟਾਰੀ, 28 ਫਰਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਤੇਜ ਕਰਦਿਆਂ ਜਥੇਬੰਦਕ ਢਾਂਚੇ ਦਾ ਵਧਾਰਾ-ਪਸਾਰਾ ਕਰਦਿਆਂ ਜ਼ੋਨ ਬਾਉਲੀ ...

ਪੂਰੀ ਖ਼ਬਰ »

ਆਪ ਦੀਆਂ ਵਾਰਡ ਪੱਧਰੀ ਮੀਟਿੰਗਾਂ 'ਚ 21-21 ਮੈਂਬਰੀ ਕਮੇਟੀਆਂ ਹੋਈਆਂ ਗਠਿਤ-ਧਾਲੀਵਾਲ

ਅਜਨਾਲਾ, 28 ਫਰਵਰੀ (ਐਸ. ਪ੍ਰਸੋਤਮ)-ਅੱਜ ਇੱਥੇ ਵਾਰਡ ਨੰਬਰ 5 ਤੇ ਵਾਰਡ ਨੰਬਰ 10 ਵਿਖੇ ਆਮ ਆਦਮੀ ਪਾਰਟੀ ਦੀਆਂ 21-21 ਮੈਂਬਰੀ ਕਮੇਟੀਆਂ ਗਠਿਤ ਕਰਨ ਲਈ ਬੁਲਾਈਆਂ ਗਈਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ...

ਪੂਰੀ ਖ਼ਬਰ »

ਭਾਈ ਪੱਲਾ ਜੀ ਦਾ ਜੋੜ ਮੇਲਾ ਮਨਾਇਆ

ਚੱਬਾ, 28 ਫਰਵਰੀ (ਜੱਸਾ ਅਨਜਾਣ)-ਗੁਰੁੂ ਘਰ ਦੇ ਅਨਿਨ ਸੇਵਕ ਭਾਈ ਪੱਲਾ ਜੀ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਬਾ ਸਰਵਨ ਸਿੰਘ ਦੀ ਅਗਵਾਈ ਹੇਠ ਪਿੰਡ ਗੁਰੂਵਾਲੀ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ...

ਪੂਰੀ ਖ਼ਬਰ »

ਹਥਿਆਰਬੰਦ ਲੁਟਰਿਆਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਪਿਸਤੌਲ ਦਿਖਾ ਕੇ ਖੋਹੀ ਨਕਦੀ

ਮਾਨਾਂਵਾਲਾ, 28 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਮਾਨਾਂਵਾਲਾ ਵਿਖੇ ਸਥਿਤ ਪੈਟਰੋਲ ਪੰਪ ਤੋਂ ਬੀਤੀ ਰਾਤ 3 ਹਥਿਆਰਬੰਦ ਲੁਟੇਰਿਆਂ ਵਲੋਂ ਹਥਿਆਰ ਦਿਖਾ ਕੇ ਪੰਪ ਦੇ ਕਰਿੰਦਿਆਂ ਤੋਂ ਨਕਦੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਡਾਕਟਰ ਸਤਿੰਦਰ ਕੌਰ ਨਮਿਤ ਅੰਤਿਮ ਅਰਦਾਸ

ਜੰਡਿਆਲਾ ਗੁਰੂ, 28 ਫਰਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਦੇ ਸਮਾਜ ਸੇਵਕ ਡਾ: ਹਰਜਿੰਦਰ ਸਿੰਘ ਧੰਜਲ ਦੇ ਧਰਮ ਪਤਨੀ ਡਾ: ਸਤਿੰਦਰ ਕੌਰ ਜੋ ਬੀਤੇ ਦਿਨ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਡੈਨੀ ਬੰਡਾਲਾ ਵਲੋਂ ਪੁਲ ਦਾ ਉਦਘਾਟਨ

ਤਰਸਿੱਕਾ, 28 ਫਰਵਰੀ (ਅਤਰ ਸਿੰਘ ਤਰਸਿੱਕਾ)-ਲੰਬੇ ਅਰਸੇ ਤੋਂ ਅਤਿ ਖਸਤਾ ਹਾਲਤ 'ਚ ਬਣੇ ਕੋਟ ਖਹਿਰਾ ਰਸੂਲਪੁਰ ਖੁਰਦ ਸੜਕ ਪੁਲ ਨੂੰ ਢਾਹ ਕੇ ਨਵੇਂ ਪੁਲ ਨੂੰ ਬਨਾਉਣ ਦਾ ਉਦਘਾਟਨ ਅੱਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਧਾਇਕ ਨੇ ਕੀਤਾ, ਜਿਸ ਨਾਲ ਇਲਾਕੇ ਦੇ ਲੋਕਾਂ ਦੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਕਈ ਪਿੰਡਾਂ 'ਚ ਮੋਦੀ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ

ਚੋਗਾਵਾਂ, 28 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਦੀਆਂ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਵਰਕਰਾਂ ਵਲੋਂ ਸਾ: ਜ਼ਿਲ੍ਹਾ ਡਿਪਟੀ ਡਾਇਰੈਕਟਰ ਖੇਤੀਬਾੜੀ ਅਫ਼ਸਰ ਤੇ ਕਿਸਾਨ ਆਗੂ ਹਰਵੰਤ ਸਿੰਘ ਔਲਖ ਕਿਸਾਨ ਮਜਦੂਰ ਦੇ ਜ਼ਿਲ੍ਹਾ ਮੈਂਬਰ ਸਤਨਾਮ ਸਿੰਘ, ...

ਪੂਰੀ ਖ਼ਬਰ »

ਰੇਲ ਰੋਕੋ ਅੰਦੋਲਨ 158ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 28 ਫਰਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਜੰਡਿਆਲਾ ਗੁਰੂ ਨਜ਼ਦੀਕ ਗਹਿਰੀ ਮੰਡੀ ਵਿਖੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 158ਵੇਂ ਦਿਨ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਰਜੇਸ਼ ਰੰਮਪਾਲ ਕਾਂਗਰਸ ਰਈਆ ਸ਼ਹਿਰੀ ਦਾ ਪ੍ਰਧਾਨ ਨਿਯੁਕਤ

ਰਈਆ, 28 ਫਰਵਰੀ (ਸ਼ਰਨਬੀਰ ਸਿੰਘ ਕੰਗ)-ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਸੀਨੀਅਰ ਕਾਂਗਰਸੀ ਆਗੂ ਕੇ. ਕੇ. ਸ਼ਰਮਾ ਦੀ ਅਗਵਾਈ 'ਚ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਬੀਤੇ ਦਿਨ ਵਿਧਾਇਕ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ 'ਤੇ ਰੋਕ ਲਗਾ ਕੇ ਕੇਂਦਰ ਸਰਕਾਰ ਨੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ : ਜਥੇ: ਖੱਬੇਰਾਜਪੂਤਾਂ

ਚੌਕ ਮਹਿਤਾ, 28 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ਼ਹੀਦੀ ਸਾਕੇ ਦੇ ਸ਼ਤਾਬਦੀ ਸਮਾਗਮ 'ਚ ਸ਼ਾਮਿਲ ਹੋਣ ਜਾ ਰਹੇ ਸਿੱਖ ਸੰਗਤਾਂ ਦੇ ਜਥੇ ਨੂੰ ਬਿਨ੍ਹਾਂ ਕਾਰਨ ਰੋਕ ਕੇ ਕੇਂਦਰ ਸਰਕਾਰ ਨੇ ਸਿੱਖ ਹਿਰਦਿਆਂ ਨੂੰ ਨਵੇਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਕਰੇ-ਵਦਾਦਪੁਰ

ਰਈਆ, 28 ਫਰਵਰੀ (ਸ਼ਰਨਬੀਰ ਸਿੰਘ ਕੰਗ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਜਰੂਰੀ ਮੀਟਿੰਗ ਪਿੰਡ ਨਿਰੰਜਨਪੁਰ ਵਿਖੇ ਦਲਬੀਰ ਸਿੰਘ ਵਦਾਦਪੁਰ ਤੇ ਹਰਜੀਤ ਸਿੰਘ ਚੀਤੇ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਨਤਕ ਇਜਲਾਸ ਕਰਕੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਇਸ ...

ਪੂਰੀ ਖ਼ਬਰ »

ਇੰਸਪੈਕਟਰ ਮੋਹਿਤ ਕੁਮਾਰ ਨੇ ਐੱਸ.ਐੱਚ.ਓ ਅਜਨਾਲਾ ਵਜੋਂ ਚਾਰਜ ਸੰਭਾਲਿਆ

ਅਜਨਾਲਾ, 28 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇੰਸਪੈਕਟਰ ਰਵਿੰਦਰਪਾਲ ਸਿੰਘ ਦਾ ਤਬਾਦਲਾ ਪੁਲਿਸ ਲਾਈਨ ਹੋਣ ਤੋਂ ਬਾਅਦ ਇੰਸਪੈਕਟਰ ਮੋਹਿਤ ਕੁਮਾਰ ਨੇ ਥਾਣਾ ਅਜਨਾਲਾ ਦੇ ਨਵੇਂ ਐੱਸ.ਐੱਚ.ਓ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ | ਚਾਰਜ ਸੰਭਾਲਣ ਉਪਰੰਤ 'ਅਜੀਤ' ਨਾਲ ...

ਪੂਰੀ ਖ਼ਬਰ »

ਬਲਦੇਵ ਸਿੰਘ ਸਿਰਸਾ ਦੀ ਅਗਵਾਈ 'ਚ ਵੱਖ-ਵੱਖ ਜਥੇਬੰਦੀਆਂ ਦੀ ਇਕੱਤਰਤਾ

ਅਜਨਾਲਾ, 28 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਿੰਘੂ ਬਾਰਡਰ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਵੱਧ ਤੋਂ ਵੱਧ ਕਿਸਾਨਾਂ ਤੇ ਹੋਰਨਾਂ ਵਰਗਾਂ ਦੇ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਲੋਕ ਭਲਾਈ ਇਨਸਾਫ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਲਗਾਏਗੀ ਇਸ ਵਾਰੀ 9ਵਾਂ ਸਲਾਨਾ ਲੰਗਰ

ਅਜਨਾਲਾ, 28 ਫਰਵਰੀ (ਐਸ.ਪ੍ਰਸ਼ੋਤਮ)-ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਦੇ ਵਿੱਤ ਸਕੱਤਰ ਵਿਜੇ ਅਰੋੜਾ ਵਲੋਂ ਇਸ ਵਾਰ ਸਾਲਾਨਾ 9ਵੇਂ ਲਗਾਏ ਜਾਣ ਵਾਲੇ ਲੰਗਰ ਸਥਾਨ ਤੇ ਹੋਰ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਬਣਾਈ ਗਈ ਸੁਸਾਇਟੀ ਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ

ਮੱਤੇਵਾਲ, 28 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਮੁੱਖ ਖੇਤੀਬਾੜੀ ਅਫ਼ਸਰ ਅੰਮਿ੍ਤਸਰ ਡਾ: ਕੁਲਜੀਤ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਡਾ: ਮਨਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਤਰਸਿੱਕਾ ਦੇ ਪਿੰਡ ਟਾਹਲੀ ਸਾਹਿਬ ਵਿਖੇ ਕਣਕ ਦੀ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਵਲੋਂ ਸਨਮਾਨ ਸਮਾਗਮ

ਬਾਬਾ ਬਕਾਲਾ ਸਾਹਿਬ, 28 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਮਾਜ ਸੇਵੀ ਸੰਸਥਾ, 'ਹਰ ਲੋੜਵੰਦ ਦੀ ਮਦਦ' ਸਮਾਜ ਸੇਵਾ ਗਰੁੱਪ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ੁਰੂਆਤ ਕੀਤੀ ਗਈ ਤੇ ਇਸ ਮੌਕੇ ਰਿਕਸ਼ਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ 'ਚ ਧਾਰਮਿਕ ਸਮਾਗਮ

ਲੋਪੋਕੇ, 28 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਪਿੰਡ ਲੋਪੋਕੇ ਵਿਖੇ ਸਾਲਾਨਾ ਧਾਰਮਿਕ ਸਮਾਗਮ ਸਕੂਲ ਦੇ ਡਾਇਰੈਕਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਜ ਸਜੇ ਖੁੱਲੇ੍ਹ ਪੰਡਾਲ 'ਚ ...

ਪੂਰੀ ਖ਼ਬਰ »

ਵਣੀਏਕੇ ਨੂੰ ਸ਼੍ਰੋ: ਅਕਾਲੀ ਦਲ ਐਸ. ਸੀ. ਵਿੰਗ ਦਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਾਏ ਜਾਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਚੋਗਾਵਾਂ 28 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਸ਼੍ਰੋ: ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਜਥੇ: ਗੁਲਜ਼ਾਰ ਸਿੰਘ ਰਣੀਕੇ ਵਲੋਂ ਐੱਸ. ਸੀ. ਵਿੰਗ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਦਾਇਗੀ ਪਾਰਟੀ ਸਮਾਗਮ

ਚਵਿੰਡਾ ਦੇਵੀ, 28 ਫ਼ਰਵਰੀ (ਸਤਪਾਲ ਸਿੰਘ ਢੱਡੇ)- ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ +1 ਦੇ ਵਿਦਿਆਰਥੀਆਂ ਵਲੋਂ +2 ਦੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ ਇਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਪਾਰਟੀ ਦਾ ਆਰੰਭ ਕਾਲਜ ਸ਼ਬਦ ਦੇ ਗਾਇਨ ਨਾਲ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤਹਿਤ ਕਣਕ ਘੱਟ ਨਿਕਲਣ ਤੇ ਪਿੰਡ ਵਾਸੀਆਂ ਵਲੋਂ ਨਾਅਰੇਬਾਜ਼ੀ

ਚਵਿੰਡਾ ਦੇਵੀ, 28 ਫਰਵਰੀ (ਸਤਪਾਲ ਸਿੰਘ ਢੱਡੇ)- ਪੰਜਾਬ ਸਰਕਾਰ ਵਲੋਂ ਲਾਭਪਾਤਰੀਆਂ ਨੂੰ ਆਟਾ-ਦਾਲ ਸਕੀਮ ਅਧੀਨ ਵੰਡੀ ਜਾ ਰਹੀ ਕਣਕ ਵਿਚ ਉਸ ਸਮੇਂ ਬਹੁਤ ਵੱਡਾ ਘਪਲਾ ਸਾਹਮਣੇ ਆਇਆ ਜਦ ਸਥਾਨਕ ਕਸਬੇ ਦੇ ਡੀਪੂ ਹੋਲਡਰ ਵਲੋਂ 30 ਕਿੱਲੋ ਕਣਕ ਦੀ ਭਰਤੀ ਦੀ ਬਜਾਏ 24-25 ਕਿਲੋ ਦੇ ...

ਪੂਰੀ ਖ਼ਬਰ »

ਆਯੂਸ਼ਮਾਨ ਯੋਜਨਾ ਤਹਿਤ ਪਿੰਡਾਂ 'ਚ ਕਾੈਪ ਲਗਾ ਕੇ ਹਜ਼ਾਰਾਂ ਲਾਭਪਾਤਰੀਆ ਦੇ ਕਾਰਡ ਬਣਾਏ

ਗੱਗੋਮਾਹਲ, 28 ਫਰਵਰੀ (ਬਲਵਿੰਦਰ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਸਿਹਤ ਸਹੂਲਤਾਂ ਆਮ ਲੋਕਾਂ ਦੀ ਪਹੁੰਚ 'ਚ ਲੈ ਕੇ ਆਉਣ ਤਹਿਤ ਆਯੂਸ਼ਮਾਨ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਨੀਲੇ ਕਾਰਡ ਹੋਲਡਰ, ਕਿਸਾਨ, ਪੱਤਰਕਾਰ ਤੇ ਗ਼ਰੀਬੀ ਰੇਖਾ ਤੋਂ ਹੇਠਾਂ ...

ਪੂਰੀ ਖ਼ਬਰ »

ਅਜਨਾਲਾ ਖੰਡ ਮਿਲ ਨੂੰ ਹੋਰ ਪ੍ਰਬੰਧਕੀ ਤੇ ਕਿਸਾਨ ਭਲਾਈ ਲੀਹਾ 'ਤੇ ਲਿਆਉਣ ਲਈ ਟੀਮ ਵਰਕ ਵਜੋਂ ਕੰਮ ਕਰਾਂਗੇ- ਚੇਅਰਮੈਨ ਸੋਨੂੰ ਰੰਧਾਵਾ

ਅਜਨਾਲਾ, 28 ਫਰਵਰੀ (ਐਸ.ਪ੍ਰਸ਼ੋਤਮ)- ਅੱਜ ਪਿੰਡ ਰਾਏਪੁਰ ਕਲਾਂ ਵਿਖੇ ਨਗਰ ਵਾਸੀਆਂ ਸਮੇਤ ਇਲਾਕੇ ਦੇ ਕਾਗਰਸੀ ਸਰਪੰਚਾਂ ਤੇ ਮੋਹਤਬਰਾਂ ਵਲੋਂ ਅਜਨਾਲਾ ਸਹਿਕਾਰੀ ਖੰਡ ਮਿਲ ਭਲਾ ਪਿੰਡ ਲਿਮਿਟਡ ਦੇ ਨਵੇਂ ਚੁਣੇ ਗਏ ਚੇਅਰਮੈਨ ਸਰਪੰਚ ਦਲਜੀਤ ਸਿੰਘ ਸੋਨੂੰ ਰਾਏਪੁਰ ...

ਪੂਰੀ ਖ਼ਬਰ »

ਭਲਕੇ ਚੰਡੀਗੜ ਦੇ ਰੋਸ ਮੁਜ਼ਾਹਰੇ 'ਚ ਹਲਕਾ ਅਟਾਰੀ ਦੇ ਅਕਾਲੀ ਵਰਕਰ ਵੱਡੀ ਤਦਾਦ 'ਚ ਹੋਣਗੇ ਸ਼ਾਮਿਲ-ਰਣੀਕੇ

ਜੇਠੂਵਾਲ, 28 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)- ਪੰਜਾਬ ਵਿਚਲੀ ਕੈਪਟਨ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਪਹਿਲਾ ਸੂਬੇ ਵਾਸੀਆਂ ਨਾਲ ਕੀਤੇ ਵਾਅਦੇ ਹੁਣ ਤੱਕ ਦੇ ਕਾਰਜ ਤੱਕ ਨਾ ਪੂਰੇ ਕਰਨ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ 1 ਮਾਰਚ ਨੂੰ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਡੀ. ਸੀ. ਰੇਟ ਤੋਂ ਘੱਟ ਤਨਖ਼ਾਹ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ-ਰਾਏਪੁਰ

ਰਈਆ, 28 ਫਰਵਰੀ (ਸ਼ਰਨਬੀਰ ਸਿੰਘ ਕੰਗ)-ਸਫਾਈ ਸੇਵਕਾਂ ਨੂੰ ਡੀ. ਸੀ. ਰੇਟਾਂ ਤੋਂ ਘੱਟ ਤਨਖ਼ਾਹ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਹ ਵਿਚਾਰ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਰਾਏਪੁਰ ਨੇ ਅੱਜ ਨਗਰ ...

ਪੂਰੀ ਖ਼ਬਰ »

ਕਾਂਗਰਸੀਆਂ ਨੰੂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਮੂੰਹ ਨਹੀਂ ਲਗਾਉਣਗੇ- ਗਿੱਲ

ਅੰਮਿ੍ਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)- ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ ਦੇ ਅਕਾਲੀ ਵਰਕਰਾਂ ਦੇ ਆਗੁੂਆਂ ਦੀ ਇਕੱਤਰਤਾ ਅੱਜ ਤਰਨਤਾਰਨ ਰੋਡ ਵਿਖੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ: ਗਿੱਲ ਨੇ ਕਿਹਾ ਕਿ ਚਾਰ ਸਾਲ ...

ਪੂਰੀ ਖ਼ਬਰ »

ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ (ਬ) ਦਾ ਆਉਣਾ ਤੈਅ: ਢਿੱਲੋਂ

ਵੇਰਕਾ, 28 ਫਰਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਪਿੰਡ ਜਹਾਂਗੀਰ ਦੇ ਸਾਬਕਾ ਸਰਪੰਚ ਜਥੇਦਾਰ ਜਗਤਾਰ ਸਿੰਘ ਢਿੱਲੋਂ ਨੇ ਆਖਿਆ ਕਿ ਸੱਤਾ ਪ੍ਰਾਪਤੀ ਲਈ ਕਾਂਗਰਸ ਪਾਰਟੀ ਨੇ ਸੂਬੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਸਬਜ਼ਬਾਗ ਦਿਖਾ ਕੇ ...

ਪੂਰੀ ਖ਼ਬਰ »

ਪਿੰਡ ਮਲਕਪੁਰ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਰਮਦਾਸ, 28 ਫਰਵਰੀ (ਜਸਵੰਤ ਸਿੰਘ ਵਾਹਲਾ)-ਪਿੰਡ ਮਲਕਪੁਰ ਵਿਖੇ ਨੌਜਵਾਨਾਂ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਯੂਥ ਰਾਜਸੀ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਸਨ | ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਅੱਜ ਗਵਰਨਰ ਹਾਊਸ ਦੇ ਘਿਰਾਓ 'ਚ ਹਲਕੇ ਤੋਂ ਉਤਸ਼ਾਹ ਨਾਲ ਪੁੱਜਣਗੇ ਕਾਂਗਰਸੀ ਆਗੂ-ਵਿਧਾਇਕ ਹਰਪ੍ਰਤਾਪ

ਅਜਨਾਲਾ, 28 ਫਰਵਰੀ (ਐਸ.ਪ੍ਰਸ਼ੋਤਮ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਉਦਮ ਨਾਲ ਹਲਕੇ ਦੇ ਕਾਂਗਰਸ ਆਗੂਆਂ ਤੇ ਸਰਗਰਮ ਕਾਰਕੁੰਨਾਂ ਨਾਲ ਇੱਥੇ ਗੱਲਬਾਤ ਦੌਰਾਨ ਦੱਸਿਆ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਪ੍ਰਾਇਮਰੀ ਹੈਲਥ ਸੈਂਟਰ ਰਮਦਾਸ ਵਿਖੇ ਯੂ. ਡੀ. ਆਈ. ਡੀ. ਕੈਂਪ

ਰਮਦਾਸ, 28 ਫਰਵਰੀ (ਜਸਵੰਤ ਸਿੰਘ ਵਾਹਲਾ)-ਅੰਮਿ੍ਤਸਰ ਦੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਬਾ ਬੁੱਢਾ ਸਾਹਿਬ ਪ੍ਰਾਇਮਰੀ ਹੈਲਥ ਸੈਂਟਰ ਰਮਦਾਸ ਵਿਖੇ ਐਸ. ਐਮ. ਓ. ਡਾ: ਸੰਤੋਸ਼ ਕੁਮਾਰੀ ਦੀ ਅਗਵਾਈ ਹੇਠ ਯੂ. ਡੀ. ਆਈ. ਡੀ. ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਗਗਨਜੀਤ ਸਿੰਘ

ਅੰਮਿ੍ਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)- ਲੋਕ ਇਨਸਾਫ ਪਾਰਟੀ ਦੇ ਯੂਥ ਵਿੰਗ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਗਗਨਜੀਤ ਸਿੰਘ ਸੰਨੀ ਕੈਂਥ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਵਿਦਿਆਰਥੀ ...

ਪੂਰੀ ਖ਼ਬਰ »

ਅੰਮਿ੍ਤਸਰ ਸਾਹਿਤ ਉਤਸਵ ਸਮਾਪਤ

ਅੰਮਿ੍ਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)-6ਵਾਂ ਤਿੰਨ ਦਿਨਾ ਅੰਮਿ੍ਤਸਰ ਸਾਹਿਤ ਉਤਸਵ ਅੱਜ ਬਸੰਤ ਰਾਗ ਗਾਇਨ ਤੇ ਚੜਿਆ ਬਸੰਤ ਕਵੀ ਦਰਬਾਰ ਉਪਰੰਤ ਪਾਠਕਾਂ, ਸਰੋਤਿਆਂ ਤੇ ਲੇਖਕਾਂ 'ਤੇ ਅਮਿੱਟ ਪ੍ਰਭਾਵ ਛੱਡਦਾ ਹੋਇਆ ਸਮਾਪਤ ਹੋ ਗਿਆ | ਅੱਜ ਉਤਸਵ ਦੇ ਆਖਰੀ ਦਿਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ 'ਚ ਜੋੜ ਮੇਲਾ

ਸਠਿਆਲਾ, 28 ਫਰਵਰੀ (ਸਫਰੀ)-ਗੁ: ਬੁੰਗਾ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ 'ਤੇ ਗੁ: ਕਮੇਟੀ ਮੈਂਬਰ ਤੇ ਪ੍ਰਧਾਨ ਤਰਲੋਚਨ ...

ਪੂਰੀ ਖ਼ਬਰ »

ਗੋਪਾਲ ਸਿੰਘ ਘੁਹਾਟਵਿੰਡ ਕਿਸਾਨ ਸੈੱਲ ਤੇ ਮਲਕੀਤ ਉਦੋਨੰਗਲ ਐੱਸ. ਸੀ. ਵਿੰਗ ਦਾ ਪ੍ਰਧਾਨ ਨਿਯੁਕਤ

ਚੌਕ ਮਹਿਤਾ, 28 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਵਰਕਰਾਂ 'ਚ ਨਵਾਂ ਜੋਸ਼ ਭਰਨ ਲਈ ਜ਼ਮੀਨੀ ਪੱਧਰ ਤੱਕ ਪਾਰਟੀ ਦੇ ਢਾਂਚੇ ਦਾ ਵਿਸਥਾਰ ਕਰਨਾ ਸ਼ੂਰੂ ਕਰ ਦਿੱਤਾ ਹੈ | ਜਿਸ ਤਹਿਤ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਡਾ: ਵੇਰਕਾ ਦੀ ਅਗਵਾਈ ਹੇਠ 500 ਅਕਾਲੀ ਵਰਕਰਾਂ ਦਾ ਜਥਾ ਅੱਜ ਰਵਾਨਾ ਹੋਵੇਗਾ

ਛੇਹਰਟਾ, 28 ਫਰਵਰੀ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ 1 ਮਾਰਚ ਨੂੰ ਸੈਕਟਰ 25 ਚੰਡੀਗੜ੍ਹ ਦੀ ਰੈਲੀ ਗਰਾਊਾਡ 'ਚ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਗੈਸ ਤੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਚੋਗਾਵਾਂ, 28 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ 'ਚ ਕੀਤੇ ਗਏ ਅੰਨ੍ਹੇ ਵਾਧੇ ਨੂੰ ਲੈ ਕੇ ਅੱਜ ਕਿਸਾਨ ਆਗੂ ਹਰਵੰਤ ਸਿੰਘ ਔਲਖ, ਸਾ: ਚੇਅਰਮੈਨ ਬਲਵਿੰਦਰ ਸਿੰਘ, ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ 'ਚ ਬਲਾਕ ਪੱਧਰ ਦਾ ਰੋਸ ...

ਪੂਰੀ ਖ਼ਬਰ »

ਸੁਲਤਾਨਵਿੰਡ ਅੱਪਰ ਦੁਆਬ ਨਹਿਰ ਕੰਢੇ ਸੜਕ ਦਾ ਫੁੱਟਪਾਥ ਤੋੜ ਕੇ ਬਣਾਏ ਚੋਰ ਰਸਤੇ ਰਾਹਗੀਰਾਂ ਲਈ ਬਣ ਰਹੇ ਸਿਰਦਰਦੀ

ਸੁਲਤਾਨਵਿੰਡ, 28 ਫਰਵਰੀ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਇਲਾਕੇ ਅਧੀਨ ਆਉਂਦੀ ਅੱਪਰ ਦੁਆਬ ਨਹਿਰ ਕੰਢੇ ਬਣੀ ਪੁਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਜਾਂਦੀ ਸੜਕ ਵਿਚਕਾਰ ਬਣੇ ਫੁੱਟਪਾਥ ਨੂੰ ਲੋਕਾਂ ਵਲੋਂ ਤੋੜ ਕੇ ...

ਪੂਰੀ ਖ਼ਬਰ »

ਦਿੱਲੀ ਸਿੰਘੂ ਬਾਰਡਰ ਜਾ ਰਹੇ ਨੌਜਵਾਨ ਰਮਿੰਦਰ ਸਿੰਘ ਦਾ ਮਹਿਤਾ ਚੌਕ ਵਿਖੇ ਸਵਾਗਤ

ਚੌਕ ਮਹਿਤਾ, 28 ਫਰਵਰੀ (ਜਗਦੀਸ਼ ਸਿੰਘ ਬਮਰਾਹ)-ਚੱਲ ਰਹੇ ਕਿਸਾਨੀ ਸੰਘਰਸ਼ ਦੇ ਹੱਕ 'ਚ ਅਤੇ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੋਕ ਆਪਣੇ-ਆਪਣੇ ਢੰਗ ਨਾਲ ਯੋਗਦਾਨ ਪਾ ਰਹੇ ਹਨ | ਇਸੇ ਤਰ੍ਹਾਂ ਦੀ ਇਕ ਮਿਸਾਲ ਅੱਜ ਉਸ ਵੇਲੇ ਦੇਖਣ ਨੂੰ ਮਿਲੀ ਜਦ ਗੁਰਦਾਸਪੁਰ ਜ਼ਿਲ੍ਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX