ਤਾਜਾ ਖ਼ਬਰਾਂ


ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  53 minutes ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 1 hour ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 1 hour ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 2 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 2 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 2 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 2 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 minute ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 3 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 3 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 3 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 4 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 4 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 4 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 4 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 5 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 5 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 5 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 5 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 5 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 5 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 6 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 6 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਤਰਨਤਾਰਨ

ਸਿਆਸੀ ਰੰਜਿਸ਼ ਤਹਿਤ ਪੁਲਿਸ ਵਲੋਂ ਛੀਨਾ ਬਿਧੀ ਚੰਦ ਨਿਵਾਸੀਆਂ 'ਤੇ ਕੀਤੇ ਝੂਠੇ ਪਰਚਿਆਂ ਖ਼ਿਲਾਫ਼ ਥਾਣੇ ਮੂਹਰੇ ਲਗਾਇਆ ਧਰਨਾ

ਸਰਾਏ ਅਮਾਨਤ ਖਾਂ, 28 ਫਰਵਰੀ (ਨਰਿੰਦਰ ਸਿੰਘ ਦੋਦੇ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸਰਹੱਦੀ ਪਿੰਡ ਛੀਨਾ ਬਿਧੀ ਚੰਦ ਨਿਵਾਸੀਆਂ ਵਲੋਂ ਸਿਆਸੀ ਰੰਜਿਸ਼ ਤਹਿਤ ਪੁਲਿਸ ਪ੍ਰਸ਼ਾਸਨ ਨੇ ਪਿੰਡ ਨਿਵਾਸੀਆਂ 'ਤੇ ਕੀਤੇ ਝੂਠੇ ਪਰਚਿਆਂ ਨੂੰ ਰੱਦ ਕਰਾਉਣ ਲਈ ਲਗਾਇਆ ਥਾਣਾ ਸਰਾਏ ਅਮਾਨਤ ਖਾਂ ਅੱਗੇ ਅਣਮਿਥੇ ਸਮੇਂ ਲਈ ਧਰਨਾ | ਪ੍ਰਧਾਨ ਗੁਰਜੀਤ ਸਿੰਘ ਗੰਡੀਵਿੰਡ, ਕੁਲਦੀਪ ਸਿੰਘ ਛੀਨਾ ਤੇ ਮੰਗਲ ਸਿਘ ਭੁੱਚਰ ਨੇ ਕਿਹਾ ਕਿ ਪਿਛਲੇ ਦਿਨੀਂ ਪਿੰਡ ਛੀਨਾ ਬਿਧੀ ਚੰਦ 'ਚ ਗਲੀ ਤੇ ਨਾਲੀ ਬਣਾਉਣ ਤੋਂ ਦੋਹਾ ਧਿਰਾਂ ਵਿਚੋਂ ਹੋਏ ਝਗੜੇ ਨੂੰ ਲੈ ਕੇ ਕੁਝ ਵਿਅਕਤੀਆ ਨੂੰ ਗੰਭੀਰ ਸੱਟਾਂ ਲੱਗੀਆਂ ਸਨ ਤਾਂ ਪੁਲਿਸ ਵਲੋਂ ਦੋਹਾ ਧਿਰਾਂ ਦੇ 15-15 ਵਿਅਕਤੀਆਂ 'ਤੇ ਪਰਚੇ ਦਰਜ ਕੀਤੇ ਗਏ ਸਨ ਪਰ ਕੁਝ ਦਿਨਾਂ ਬਾਅਦ ਸਿਆਸੀ ਧਿਰ ਵਲੋਂ ਕੁਝ ਮਹੀਨੇ ਪਹਿਲਾਂ ਦੀ ਤਾਰੀਕ ਪਾ ਕੇ ਤਿੰਨ ਕਿਸਾਨ ਆਗੂਆਂ 'ਤੇ ਪਰਚਾ ਦਰਜ ਕਰਾ ਦਿੱਤਾ ਗਿਆ, ਜਿੰਨਾਂ ਵਿਅਕਤੀਆਂ 'ਤੇ ਪਰਚਾ ਦਰਜ ਕਰਵਾਇਆ ਗਿਆ, ਉਹ ਦਿੱਲੀ ਧਰਨੇ ਵਿਚ ਗਏ ਹੋਏ ਸਨ | ਕੁਲਦੀਪ ਸਿੰਘ ਛੀਨਾ ਨੇ ਕਿਹਾ ਕਿ ਹੁਣ ਤੱਕ ਸਾਡੇ ਪਿੰਡ ਦੇ ਤਕਰੀਬਨ 200 ਵਿਅਕਤੀ ਆਪਣੀਆਂ ਜ਼ਮਾਨਤਾਂ ਕਰਵਾ ਚੁੱਕੇ ਹਨ, ਇਨ੍ਹਾਂ ਕੇਸਾਂ ਵਿਚ 15 ਤੋਂ ਲੈ ਕੇ 18 ਸਾਲ ਤੱਕ ਦੇ ਵੀ ਬੱਚਿਆਂ 'ਤੇ ਵੀ ਕੇਸ ਦਰਜ ਕੀਤੇ ਗਏ | ਕਿਸਾਨ ਆਗੂਆਂ ਨੇ ਦੱਸਿਆ ਕਿ ਜਿਨ੍ਹਾਂ ਚਿਰ ਸਾਨੂੰ ਪੁਲਿਸ ਪ੍ਰਸ਼ਾਸ਼ਨ ਵਲੋਂ ਇਨਸਾਫ ਨਾ ਮਿਲਿਆ, ਉਸ ਸਮੇਂ ਤੱਕ ਇਹ ਧਰਨਾ ਲਗਾਤਾਰ ਦਿਨ ਰਾਤ ਜਾਰੀ ਰਹੇਗਾ | ਇਸ ਸਮੇਂ ਬਾਬਾ ਸਵਿੰਦਰ ਸਿੰਘ ਡੱਲ, ਲਖਵਿੰਦਰ ਸਿੰਘ ਗੰਡੀਵਿੰਡ, ਲਖਬੀਰ ਸਿੰਘ ਸਰਾਂ, ਹਰਪਾਲ ਸਿੰਘ, ਰਾਮ ਸਿੰਘ, ਜਗੀਰ ਸਿੰਘ, ਸੁੱਚਾ ਸਿੰਘ, ਮੰਗਾ ਸੋਹਲ, ਦਿਲਬਾਗ ਸਿੰਘ,ਸਰਵਣ ਸਿੰਘ, ਰਣਜੀਤ ਸਿੰਘ, ਰਛਪਾਲ ਸਿੰਘ, ਮਨਜਿੰਦਰ ਸਿੰਘ ਛਾਪਾ, ਹਰਪ੍ਰੀਤ ਸਿੰਘ, ਗੁਰਭਾਗ ਸਿੰਘ ਸੋਹਲ, ਸੁਖਵੰਤ ਸਿੰਘ, ਜਗਰੂਪ ਸਿੰਘ ਦੋਦੇ, ਗੁਰਸੇਵਕ ਸਿੰਘ ਛੀਨਾ, ਜਗਜੀਤ ਸਿੰਘ ਗੰਡੀਵਿੰਡ, ਅਜੀਤ ਸਿੰਘ, ਗੁਰਜੀਤ ਸਿੰਘ ਸਰਾਂ, ਬਿੱਟੂ, ਸਤਨਾਮ ਸਿੰਘ, ਜਗਤਾਰ ਸਿੰਘ, ਲਖਵਿੰਦਰ ਸਿੰਘ ਕਸੇਲ, ਰਛਪਾਲ ਸਿੰਘ, ਸਤਨਾਮ ਸਿੰਘ, ਨਿਸ਼ਾਨ ਸਿੰਘ ਭਸੇ ਆਦਿ ਹਾਜ਼ਰ ਸਨ | ਇਸ ਸਬੰਧੀ ਨਵ-ਨਿਯੁਕਤ ਸਬ ਇੰਸ. ਦੀਪਕ ਕੁਮਾਰ ਨੇ ਕਿਹਾ ਕਿ ਮੈਂ ਅੱਜ ਹੀ ਥਾਣੇ ਦਾ ਚਾਰਜ ਸੰਭਾਲਿਆ ਹੈ | ਇਸ ਬਾਰੇ ਅਸੀਂ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਦਿੱਤਾ ਹੈ | ਇਨ੍ਹਾਂ ਕੇਸਾਂ ਦੀ ਜਾਂਚ ਕਰਕੇ ਜਿਹੜੇ ਵਿਅਕਤੀ ਨਿਰਦੋਸ਼ ਪਾਏ ਜਾਣਗੇ , ਉਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ |

13 ਸਾਲ ਦੀ ਲੜਕੀ ਨਾਲ ਜਬਰ–ਜਨਾਹ ਦੀ ਕੋਸ਼ਿਸ਼, ਇਕ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 28 ਫਰਵਰੀ (ਪਰਮਜੀਤ ਜੋਸ਼ੀ)¸ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਪਿੰਡ ਭੈਣੀ ਗੁਰਮੁਖ ਸਿੰਘ ਵਿਖੇ ਛੇਵੀਂ ਕਲਾਸ ਵਿਚ ਪੜ੍ਹਦੀ 13 ਸਾਲ ਦੀ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਐਸ.ਐਸ.ਪੀ. ਧਰੁਮਨ ਐਚ. ...

ਪੂਰੀ ਖ਼ਬਰ »

ਕੋਵਿਡ-19 ਦੀ ਜਾਂਚ ਲਈ ਭੇਜੇ ਸੈਂਪਲਾਂ 'ਚੋਂ 3 ਵਿਅਕਤੀ ਆਏ ਪਾਜ਼ੀਟਿਵ

ਤਰਨ ਤਾਰਨ, 28 ਫਰਵਰੀ (ਹਰਿੰਦਰ ਸਿੰਘ)-ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 964 ਸੈਂਪਲ ਹੋਰ ਲਏ ਗਏ ਹਨ | ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ 'ਚ ਹੁਣ ਤੱਕ 2245 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ | ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

ਸਰਾਏ ਅਮਾਨਤ ਖਾਂ, 28 ਫਰਵਰੀ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੇ 20 ਗ੍ਰਾਮ ਹੈਰੋਇਨ ਸਮੇਤ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ | ਐੱਸ.ਆਈ. ਤੇਜਿੰਦਰ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਸੂਆ ਪੁਲ ...

ਪੂਰੀ ਖ਼ਬਰ »

ਨਸ਼ਾ ਸਪਲਾਈ ਕਰਨ ਵਾਲੇ 21 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 28 ਫਰਵਰੀ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 21 ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਤੋਂ ਇਲਾਵਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਕੋਵਿਡ ਸਬੰਧੀ ਜਾਰੀ ਹਦਾਇਤਾਂ ਪਾਲਣਾ ਨਾ ਕਰਨ ਤੇ ਜਨਤਕ ਥਾਵਾਂ 'ਤੇ ਥੁੱਕਣ 'ਤੇ ਹੋਵੇਗਾ ਜੁਰਮਾਨਾ-ਜ਼ਿਲ੍ਹਾ ਮੈਜਿਸਟਰੇਟ

ਤਰਨ ਤਾਰਨ, 28 ਫਰਵਰੀ (ਹਰਿੰਦਰ ਸਿੰਘ)- ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ | ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਮੀਆਂਵਿੰਡ ਵਿਖੇ ਈ-ਕਾਰਡ ਬਣਾਉਣ ਦੀ ਸ਼ੁਰੂਆਤ ਕਰਵਾਈ

ਮੀਆਂਵਿੰਡ, 28 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਮੀਆਂਵਿੰਡ ਵਿਖੇ ਈ-ਕਾਰਡ ਬਣਾਉਣ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜ ਸਾਲ ਤੋਂ ਛੋਟੇ ਬੱਚਿਆਂ ਅਤੇ 60 ਸਾਲ ਦੇ ਬਜ਼ੁਰਗਾਂ ਜਿੰਨ੍ਹਾਂ ਦੇ ਸਿਹਤ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਜ਼ਖ਼ਮੀ ਕਰਨ 'ਤੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰ

ਜ ਤਰਨ ਤਾਰਨ, 28 ਫਰਵਰੀ (ਪਰਮਜੀਤ ਜੋਸ਼ੀ)¸ਮੁਰਾਦਪੁਰਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਛੇ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ

ਗੋਇੰਦਵਾਲ ਸਾਹਿਬ, 28 ਫਰਵਰੀ (ਸਕੱਤਰ ਸਿੰਘ ਅਟਵਾਲ)¸ਗੋਇੰਦਵਾਲ ਸਾਹਿਬ ਵਿਖੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਇਲਾਕੇ ਵਿਚ ਰੋਜ਼ਾਨਾ ਹੀ ਲੁੱਟਾਂ ਖੋਹਾਂ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਕੇ ਲੁਟੇਰੇ ਫ਼ਰਾਰ ਹੋ ਰਹੇ ਹਨ | ਇਸ ...

ਪੂਰੀ ਖ਼ਬਰ »

ਅੱਜ ਪਿੰਡ ਕਿਰਤੋਵਾਲ ਤੋਂ ਦਿੱਲੀ ਲਈ ਕਿਸਾਨਾਂ ਦਾ ਵੱਡਾ ਜਥਾ ਹੋਵੇਗਾ ਰਵਾਨਾ-ਪੰਨੰੂ

ਹਰੀਕੇ ਪੱਤਣ, 28 ਫਰਵਰੀ (ਸੰਜੀਵ ਕੁੰਦਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿੰਡ ਕਿਰਤੋਵਾਲ ਕਲਾਂ ਵਿਖੇ ਕਿਸਾਨਾਂ ਦਾ ਇਕੱਠ ਹੋਇਆ, ਜਿਸ ਵਿਚ ਪਿੰਡ ਕਿਰਤੋਵਾਲ ਕਲਾਂ ਦੀ 32 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ | ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ...

ਪੂਰੀ ਖ਼ਬਰ »

ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਖਡੂਰ ਸਾਹਿਬ, 28 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਕਾਰ ਸੇਵਾ ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਬਰਸੀ ਨਾਲ ਸਬੰਧਤ ਗੁਰਮਤਿ ਸਮਾਗਮ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਵਲੋਂ ਹਰਿਆਵਲ ਲਹਿਰ ਨੂੰ ਅਗੇ ਵਧਾਉਣ ਦਾ ਸੱਦੇ ਨਾਲ ਸਮਾਪਤ ਹੋਇਆ | ...

ਪੂਰੀ ਖ਼ਬਰ »

ਬਾਬਾ ਗੁਰਬਚਨ ਸਿੰਘ ਮਾਣੋਚਾਹਲ ਦਾ 28ਵਾਂ ਸ਼ਹੀਦੀ ਦਿਹਾੜਾ ਮਨਾਇਆ

ਸ਼ਾਹਬਾਜ਼ਪੁਰ, 28 ਫਰਵਰੀ (ਪ੍ਰਦੀਪ ਬੇਗੇਪੁਰ)- ਖਾੜਕੂ ਲਹਿਰ ਦੇ ਆਗੂ ਬਾਬਾ ਗੁਰਬਚਨ ਸਿੰਘ ਮਾਣੋਚਾਲ੍ਹ ਦਾ 28ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਮਾਣੋਚਾਲ੍ਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਵਿਖੇ ਸਮੂਹ ਪਰਿਵਾਰ ਵਲੋਂ ਨਗਰ ਪੰਚਾਇਤ ਅਤੇ ...

ਪੂਰੀ ਖ਼ਬਰ »

ਕਿਸਾਨੀ ਜਨ ਅੰਦੋਲਨ ਨੂੰ ਦਬਾਉਣ ਲਈ ਅਪਣਾਏ ਜਾ ਰਹੇ ਹੱਥ ਕੰਡਿਆਂ ਦਾ ਲੋਕ ਹਿਸਾਬ ਲੈਣਗੇ-ਬਲਵਿੰਦਰ ਸਿੰਘ ਝਬਾਲ

ਝਬਾਲ, 28 ਫਰਵਰੀ (ਸੁਖਦੇਵ ਸਿੰਘ)¸ ਕਿਸਾਨ ਅੰਦੋਲਨ ਦੌਰਾਨ ਜੇਲ੍ਹਾਂ ਵਿਚ ਬੰਦ ਨਿਰਦੋਸ਼ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਤੇ ਝੂਠੇ ਕੇਸ ਰੱਦ ਕਰਨ ਦੀ ਮੰਗ ਕਰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਝਬਾਲ ਤੇ ਕਿਸਾਨ ਆਗੂ ਇਕਬਾਲ ਸਿੰਘ ਸ਼ਾਹ ਨੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 9 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 28 ਫਰਵਰੀ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਹੈਰੋਇਨ ਤੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਮੀਆਂਵਿੰਡ, 28 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਉਪਰੰਤ ਗੱਲਬਾਤ ਕਰਦੇ ਹੋਏ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ...

ਪੂਰੀ ਖ਼ਬਰ »

ਦੋਸਤ ਦਾ ਕਿਰਚ ਮਾਰ ਕੇ ਕਤਲ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 28 ਫਰਵਰੀ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਪੱਖੋਕੇ ਵਿਖੇ ਬੀਤੇ ਦਿਨੀਂ ਇਕ ਦੋਸਤ ਵਲੋਂ ਨਸ਼ੇ ਦੀ ਹਾਲਤ ਵਿਚ ਆਪਣੇ ਦੂਸਰੇ ਦੋਸਤ ਦਾ ਕਿਰਚ ਮਾਰਚ ਕੇ ਕਤਲ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਹਮਲਾਵਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ

ਝਬਾਲ, 28 ਫਰਵਰੀ (ਸਰਬਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਗੁਰਦੁਆਰਾ ਬਾਬਾ ਲੰਗਾਹ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਜਥੇਬੰਦਕ ਢਾਂਚੇ ਦੀ ਮਜਬੂਤੀ ਬਾਰੇ ਤੇ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਵਿਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਪਨਗੋਟਾ ਵਾਸੀ ਰਣਜੀਤ ਦੀ ਇਟਲੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ

ਪੱਟੀ, 28 ਫਰਵਰੀ (ਬੋਨੀ ਕਾਲੇਕੇ, ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਪਨਗੋਟਾ ਵਾਸੀ ਰਣਜੀਤ ਸਿੰਘ ਪੁੱਤਰ ਕਰਨੈਲ ਸਿੰਘ (31) ਜੋ ਕਿ ਰੋਜ਼ੀ ਰੋਟੀ ਲਈ ਵਿਦੇਸ਼ (ਇਟਲੀ) ਕਰੀਬ ਦਸ ਸਾਲ ਤੋਂ ਰਹਿ ਰਿਹਾ ਸੀ ਤੇ ਬੀਤੇ ਦਿਨੀਂ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਅੰਗਹੀਣਾਂ ਲਈ ਮੁਫ਼ਤ ਉਪਕਰਨ ਦੇਣ ਅਤੇ ਜਾਂਚ ਕੈਂਪ 2 ਮਾਰਚ ਤੋਂ ਹੋਣਗੇ ਸ਼ੁਰੂ-ਐੱਸ. ਡੀ. ਐੱਮ.

ਪੱਟੀ, 28 ਫਰਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਅੰਗਹੀਣਾਂ ਲਈ ਮੁਫ਼ਤ ਉਪਕਰਨ ਦੇਣ ਅਤੇ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਐੱਸ.ਡੀ.ਐੱਮ. ਪੱਟੀ ਰਾਜੇਸ਼ ਸ਼ਰਮਾ ਅਤੇ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਨੇ ਦੱਸਿਆ ...

ਪੂਰੀ ਖ਼ਬਰ »

ਕਿਸਾਨੀ ਮੋਰਚੇ ਦੌਰਾਨ ਫ਼ੌਤ ਹੋਏ ਕਿਸਾਨਾਂ ਨੂੰ ਸਮਰਪਿਤ ਕਾਨਫਰੰਸ 14 ਨੂੰ-ਝਬਾਲ, ਪੰਡੋਰੀ

ਤਰਨ ਤਾਰਨ, 28 ਫਰਵਰੀ (ਹਰਿੰਦਰ ਸਿੰਘ)¸ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਝਬਾਲ ਮਜ਼ਦੂਰਾਂ ਦੇ ਆਗੂ ਬਲਦੇਵ ਸਿੰਘ ਪੰਡੋਰੀ ਨੇ ਇਕ ਸਾਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕੇਂਦਰੀ ਕਾਲੇ ਕਾਨੂੰਨਾਂ ਦੇ ਖਿਲਾਫ਼ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਦੁਨੀਆ ਦਾ ਸਭ ਤੋਂ ਵੱਡਾ ਦੁੱਖ ਬਾਪ ਦਾ ਪੁੱਤਰ ਦੀ ਅਰਥੀ ਨੂੰ ਮੋਢਾ ਦੇਣਾ-ਭਰੋਵਾਲ

ਤਰਨ ਤਾਰਨ, 28 ਫਰਵਰੀ (ਹਰਿੰਦਰ ਸਿੰਘ)¸ ਜ਼ਿੰਦਗੀ ਦੇ ਦੁਨਿਆਵੀ ਸਫ਼ਰ 'ਚ ਅਸਹਿ ਤੇ ਅਕਹਿ ਦੁੱਖਾਂ ਦਾ ਪਹਾੜ ਇਨਸਾਨ 'ਤੇ ਉਦੋਂ ਟੁੱਟਦਾ ਹੈ, ਜਦੋਂ ਬਾਪ ਨੂੰ ਨੌਜਵਾਨ ਪੁੱਤਰ ਦੀ ਅਰਥੀ ਨੂੰ ਮੋਢਾ ਦੇਣਾ ਪੈਦਾ ਹੈ | ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋੋਮਣੀ ਆਕਾਲੀ ਦਲ ...

ਪੂਰੀ ਖ਼ਬਰ »

ਹੈੱਡ ਗ੍ਰੰਥੀ ਬਾਬਾ ਕੁਲਵੰਤ ਸਿੰਘ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

ਗੋਇੰਦਵਾਲ ਸਾਹਿਬ, 28 ਫਰਵਰੀ (ਸਕੱਤਰ ਸਿੰਘ ਅਟਵਾਲ)¸ ਪਿਛਲੇ ਕਾਫੀ ਸਮੇਂ ਤੋਂ ਇਤਿਹਾਸਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਬਤੌਰ ਹੈੱਡ ਗ੍ਰੰਥੀ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਬਾਬਾ ਕੁਲਵੰਤ ਸਿੰਘ ਅੱਜ ...

ਪੂਰੀ ਖ਼ਬਰ »

ਬੀਬੀ ਰਜਨੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਕਰਵਾਇਆ

ਪੱਟੀ, 28 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ) - ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਨਜ਼ਦੀਕ ਬੀਬੀ ਰਜਨੀ ਦੀ ਯਾਦ ਨੂੰ ਸਮਰਪਿਤ ਗੁਰਦਆਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਬਾਬਾ ਗਿਆਨ ਸਿੰਘ ਮਨਿਹਾਲੇ ਵਾਲਿਆਂ, ਗੁਰਦੁਆਰਾ ਲੋਕਲ ਕਮੇਟੀ, ਬੀਬੀ ਰਜਨੀ ਜੀ ...

ਪੂਰੀ ਖ਼ਬਰ »

ਸਕੂਟਰੀ 'ਤੇ ਆ ਰਹੇ ਦੋ ਵਿਅਕਤੀਆਂ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 28 ਫਰਵਰੀ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਜਮਸਤਪੁਰ ਵਿਖੇ ਸਕੂਟਰੀ 'ਤੇ ਆ ਰਹੇ ਦੋ ਵਿਅਕਤੀਆਂ ਨੂੰ ਸੱਟਾਂ ਮਾਰਨ, ਘਰੇਲੂ ਸਾਮਾਨ ਖੋਹਣ ਤੇ ਉਸ ਦੀ ਸਕੂਟਰੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਪੁਲਿਸ ਨੇ ਪਿੰਡ ਦੇ ਹੀ ਰਹਿਣ ...

ਪੂਰੀ ਖ਼ਬਰ »

ਗੁਰਦੁਆਰਾ ਭੱਠ ਸਾਹਿਬ ਵਿਖੇ ਮਨਾਈ ਗਈ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ

ਪੱਟੀ, 28 ਫਰਬਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ) - ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਗੁਰਦੁਆਰਾ ਭੱਠ ਸਾਹਿਬ ਵਿਖੇ ਸੰਪਰਦਾਇ ਬਾਬਾ ਬਿਧੀ ਚੰਦ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ਸਿੰਘ ਸੁਰਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਦੇਸ਼ ਵਿਦੇਸ਼ ਦੀ ਸੰਗਤ ਦੇ ...

ਪੂਰੀ ਖ਼ਬਰ »

ਕਿਸਾਨ ਮੋਰਚੇ 'ਚ ਫੌਤ ਹੋਏ ਕਿਸਾਨਾਂ ਦੀ ਯਾਦ 'ਚ ਤਖਤੂਚੱਕ ਵਿਖੇ ਧਾਰਮਿਕ ਸਮਾਗਮ

ਮੀਆਂਵਿੰਡ, 28 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਅਤੇ ਕਿਸਾਨ ਅੰਦੋਲਨ ਦੌਰਾਨ ਫ਼ੌਤ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਪਿੰਡ ਤਖਤੂਚੱਕ ਵਿਖੇ ਪਿੰਡ ਵਾਸੀਆਂ ਵਲੋਂ ਗੁਰਦੁਆਰਾ ਮਾਤਾ ਗੰਗਾ ਜੀ ਵਿਖੇ ਰਖਵਾਏ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ 'ਤੇ ਉਂਗਲ ਚੁੱਕਣ ਵਾਲੇ ਆਪਣੀ ਪੀੜ੍ਹੀ ਹੇਠ ਸੋਟੀ ਫੇਰਨ-ਸਰਪੰਚ ਸਫਰੀ

ਖਡੂਰ ਸਾਹਿਬ, 28 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਬੀਤੇ ਦਿਨੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ 'ਤੇ ਲਗਾਏ ਦੋਸ਼ ਕਿ ਸਾਬਕਾ ਵਿਧਾਇਕ ਦੇ ਨਜ਼ਦੀਕੀ 'ਤੇ ਹੋਏ ਹਮਲੇ ਦੇ ਗੈਗਸਟਰਾਂ ਦਾ ...

ਪੂਰੀ ਖ਼ਬਰ »

ਉਪਦੇਸ਼ ਗਿੱਲ ਦੇਊ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪੁੱਜੇ

ਤਰਨ ਤਾਰਨ, 28 ਫਰਵਰੀ (ਹਰਿੰਦਰ ਸਿੰਘ)- ਹਰਨੇਕ ਸਿੰਘ ਦੇਊ ਟ੍ਰੇਡਿੰਗ ਅਤੇ ਹਰਜਿੰਦਰ ਸਿੰਘ ਦੇਊ ਦੇ ਪਿਤਾ ਜੀ ਜੋ ਬੀਤੇ ਦਿਨੀਂ ਗੁਰੁੂ ਚਰਨਾਂ ਵਿਚ ਜਾ ਬਿਰਾਜੇ ਸਨ, ਦਾ ਦੁੱਖ ਪ੍ਰਗਟ ਕਰਨ ਲਈ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ...

ਪੂਰੀ ਖ਼ਬਰ »

ਪਿੰਡ ਭੈਣੀ ਮੱਸਾ ਸਿੰਘ 'ਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਖਾਲੜਾ, 28 ਫਰਵਰੀ (ਜੱਜਪਾਲ ਸਿੰਘ)- ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਸਾਲਜਬਰਗ ਆਸਟਰੀਆ (ਯੂਰਪ) ਦੇ ਸਾਬਕਾ ਪ੍ਰਧਾਨ ਨਛੱਤਰ ਸਿੰਘ ਆਸਟਰੀਆ ਵਲੋਂ ਪਿੰਡ ਭੈਣੀ ਮੱਸਾ ਸਿੰਘ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਡਾ: ਹਰਜੀਤ ਸਿੰਘ ਸੰਧੂ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦਿਹਾਂਤ

ਤਰਨ ਤਾਰਨ, 28 ਫਰਵਰੀ (ਹਰਿੰਦਰ ਸਿੰਘ)¸ ਤਰਨ ਤਾਰਨ ਤੋਂ ਉੱਘੇ ਸਮਾਜ ਸੇਵਕ ਅਤੇ ਸੰਧੂ ਹਸਪਤਾਲ ਦੇ ਐੱਮ.ਡੀ. ਡਾ: ਹਰਜੀਤ ਸਿੰਘ ਸੰਧੂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਨਿਰਮਲ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਜਿਥੇ ਕਿ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਰੋਪੜ ਰੈਲੀ ਦੀਆਂ ਤਿਆਰੀਆਂ ਸ਼ੁਰੂ

ਪੱਟੀ, 28 ਫਰਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਬਹੁਜਨ ਸਮਾਜ ਪਾਰਟੀ ਦੇ ਬਾਨੀ ਕਾਂਸ਼ੀ ਰਾਮ ਦੇ ਜਨਮਦਿਨ ਨੂੰ ਮੁੱਖ ਰੱਖਦਿਆਂ ਰੋਪੜ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਅੱਜ ਦਲਜੀਤ ਸਿੰਘ ਚੀਦਾ ਜਨਰਲ ਸਕੱਤਰ ...

ਪੂਰੀ ਖ਼ਬਰ »

ਬਖਸ਼ੀਸ਼ ਸਿੰਘ ਡਿਆਲ ਦੁਬਾਰਾ ਪ੍ਰਧਾਨ ਬਣਨ 'ਤੇ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਹੋਏ ਨਤਮਸਤਕ

ਸ਼ਾਹਬਾਜ਼ਪੁਰ, 28 ਫਰਵਰੀ (ਪ੍ਰਦੀਪ ਬੇਗੇਪੁਰ)- ਸਾਬਕਾ ਸਰਪੰਚ ਬਖਸ਼ੀਸ਼ ਸਿੰਘ ਡਿਆਲ ਰਾਜਪੂਤਾਂ ਨੇ ਦੂਸਰੀ ਵਾਰ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦਾ ਪ੍ਰਧਾਨ ਬਨਣ 'ਤੇ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਆਪਣੇ ਸਮੱਰਥਕਾਂ ਸਮੇਤ ਮੱਥਾ ...

ਪੂਰੀ ਖ਼ਬਰ »

ਮਹਿਲਾ ਪੁਲਿਸ ਕਰਮਚਾਰੀਆਂ ਨੂੰ ਸਿਹਤ ਬਿਮਾਰੀਆਂ ਸੰਬੰਧੀ ਕੀਤਾ ਜਾਗਰੂਕ

ਤਰਨ ਤਾਰਨ, 28 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਵਿਚ ਡਿਊਟੀ ਨਿਭਾਅ ਰਹੀਆਂ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਔਰਤਾਂ ਪ੍ਰਤੀ ਹੋਣ ਵਾਲੀਆਂ ਬਿਮਾਰੀਆਂ ਅਤੇ ਸਿਹਤ ਸਬੰਧੀ ਬਿਮਾਰੀਆਂ ਲਈ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੇ ਮੁੱਖ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸੁਰ ਸਿੰਘ, 28 ਫਰਵਰੀ (ਧਰਮਜੀਤ ਸਿੰਘ)- ਸਾਕਾ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਇਕ ਗੁਰਮਤਿ ਸਮਾਗਮ ਅੱਜ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਵਲੋਂ ਦਲ-ਪੰਥ ਦੇ ਹੈੱਡਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਵਿਖੇ ਬਾਬਾ ਬਿਧੀ ਚੰਦ ਦੇ 12 ਵੇਂ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੁੱਖ ਮੰਤਰੀ ਤੇ ਵਿਭਾਗ ਦੇ ਨਾਂਅ ਭੇਜੇ ਮੰਗ ਪੱਤਰ

ਚੋਹਲਾ ਸਾਹਿਬ, 28 ਫਰਵਰੀ (ਬਲਵਿੰਦਰ ਸਿੰਘ)¸ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਚੋਹਲਾ ਸਾਹਿਬ ਦੇ ਆਂਗਣਵਾੜੀ ਯੂਨੀਅਨ ਦੇ ਪ੍ਰਧਾਨ ਜਤਿੰਦਰ ਕੌਰ ...

ਪੂਰੀ ਖ਼ਬਰ »

ਸੀਨੀਅਰ ਪੱਤਰਕਾਰ ਹਰਵਿੰਦਰ ਸਿੰਘ ਧੂੰਦਾ ਦੀ ਪਤਨੀ ਇੰਦਰਜੀਤ ਕੌਰ ਦਾ ਦਿਹਾਂਤ, ਅੰਤਿਮ ਅਰਦਾਸ 9 ਨੂੰ

ਖਡੂਰ ਸਾਹਿਬ, 28 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਕਸਬਾ ਫਤਿਆਬਾਦ ਤੋਂ 'ਅਜੀਤ' ਦੇ ਪ੍ਰਤੀਨਿਧ ਹਰਵਿੰਦਰ ਸਿੰਘ ਧੂੰਦਾ ਦੀ ਪਤਨੀ ਇੰਦਰਜੀਤ ਕੌਰ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ, ਜਿੰਨਾਂ ਦਾ ਅੰਤਿਮ ਸੰਸਕਾਰ ਫਤਿਆਬਾਦ ਦੇ ਖੇਲਾ ਰੋਡ ਸ਼ਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਬਣਨ ਵਾਲੇ ਕਾਰਡਾਂ ਦੇ ਯੋਗ ਲਾਭਪਾਤਰੀਆਂ ਨੂੰ ਫ਼ਾਇਦਾ ਲੈਣਾ ਚਾਹੀਦਾ-ਭੁੱਲਰ

ਅਮਰਕੋਟ, 28 ਫਰਵਰੀ (ਗੁਰਚਰਨ ਸਿੰਘ ਭੱਟੀ)- ਪੰਜਾਬ ਸਰਕਾਰ ਵਲੋਂ 'ਆਯੂਸ਼ਮਾਨ ਮਹਾਤਮਾ ਗਾਂਧੀ ਸਰਬੱਤ ਸਿਹਤ ਬੀਮਾ ਯੋਜਨਾ' ਦਾ ਹਰੇਕ ਵਿਅਕਤੀ ਜੋ ਇਸ ਸਕੀਮ ਦੇ ਘੇਰੇ 'ਚ ਆਉਂਦਾ ਹੈ, ਨੂੰ ਫ਼ਾਇਦਾ ਲੈਣਾ ਚਾਹੀਦਾ ਹੈ | ਇਸ ਸਕੀਮ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਬਣਨ ਵਾਲੇ ਕਾਰਡਾਂ ਦੇ ਯੋਗ ਲਾਭਪਾਤਰੀਆਂ ਨੂੰ ਫ਼ਾਇਦਾ ਲੈਣਾ ਚਾਹੀਦਾ-ਭੁੱਲਰ

ਅਮਰਕੋਟ, 28 ਫਰਵਰੀ (ਗੁਰਚਰਨ ਸਿੰਘ ਭੱਟੀ)- ਪੰਜਾਬ ਸਰਕਾਰ ਵਲੋਂ 'ਆਯੂਸ਼ਮਾਨ ਮਹਾਤਮਾ ਗਾਂਧੀ ਸਰਬੱਤ ਸਿਹਤ ਬੀਮਾ ਯੋਜਨਾ' ਦਾ ਹਰੇਕ ਵਿਅਕਤੀ ਜੋ ਇਸ ਸਕੀਮ ਦੇ ਘੇਰੇ 'ਚ ਆਉਂਦਾ ਹੈ, ਨੂੰ ਫ਼ਾਇਦਾ ਲੈਣਾ ਚਾਹੀਦਾ ਹੈ | ਇਸ ਸਕੀਮ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ

ਤਰਨ ਤਾਰਨ, 28 ਫਰਵਰੀ (ਪਰਮਜੀਤ ਜੋਸ਼ੀ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮ ਪ੍ਰਚਾਰ ਮਿਸ਼ਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਾਬਾ ਦਲਬੀਰ ਸਿੰਘ ਜਵੰਦਾ ਦੀ ਪ੍ਰਧਾਨਗੀ ਹੇਠ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਕੀਤੀ ਗਈ | ਜਨਰਲ ਸਕੱਤਰ ਮਾ. ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਨੇ ਖੇਮਕਰਨ ਵਿਖੇ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਸੰਧੂ ਨਾਲ ਦੁੱਖ ਜ਼ਾਹਿਰ ਕੀਤਾ

ਖੇਮਕਰਨ, 28 ਫਰਵਰੀ (ਰਾਕੇਸ਼ ਬਿੱਲਾ)¸ ਨਗਰ ਪੰਚਾਇਤ ਖੇਮਕਰਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਫੈੱਡਰੇਸ਼ਨ ਆਫ਼ ਆੜ੍ਹਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਜਿਨ੍ਹਾਂ ਦੇ ਪਿਤਾ ਬਾਪੂ ਮਾਨ ਸਿੰਘ ਸੰਧੂ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਾਲ ਦੁੱਖ ਦਾ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਦੀ ਗਤੀ ਹੋਰ ਤੇਜ਼ ਕਰਨ ਲਈ ਦਿੱਤੇ ਜਾਣਗੇ ਪੰਚਾਇਤਾਂ ਨੂੰ ਗ੍ਰਾਟਾਂ ਦੇ ਗੱਫੇ-ਵਿਧਾਇਕ ਭਲਾਈਪੁਰ

ਖਡੂਰ ਸਾਹਿਬ, 28 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਹਲਕਾ ਬਾਬਾ ਬਕਾਲਾ ਦੇ ਵਿਕਾਸ ਕਾਰਜਾਂ ਦੀ ਗਤੀ ਹੋਰ ਤੇਜ਼ ਕਰਨ ਲਈ ਜਲਦੀ ਹੀ ਹਲਕੇ ਦੀਆਂ ਪੰਚਾਇਤਾਂ ਨੂੰ ਗ੍ਰਾਂਟਾ ਦੇ ਗੱਫੇ ਜਾਰੀ ਕੀਤੇ ਜਾਣਗੇ | ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਕੈਪਟਨ ...

ਪੂਰੀ ਖ਼ਬਰ »

ਬਨਾਵਟੀ ਅੰਗਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ

ਪੱਟੀ, 28 ਫਰਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਮਹਾਂ ਸ਼ਿਵਰਾਤਰੀ ਮੇਲੇ ਨੂੰ ਸਮਰਪਿਤ ਭਾਰਤ ਵਿਕਾਸ ਪ੍ਰੀਸ਼ਦ ਸੰਸਥਾ ਵਲੋਂ ਹਰੀ ਹਰ ਰੋਹੀ ਮੰਦਰ ਪੱਟੀ ਵਿਖੇ ਬਾਬਾ ਆਨੰਦਗਿਰੀ ਦੀ ਅਗਵਾਈ ਹੇਠ ਬਨਾਵਟੀ ਅੰਗਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ | ਕੈਂਪ ਵਿਚ 70 ...

ਪੂਰੀ ਖ਼ਬਰ »

ਸੰਤ ਬਾਬਾ ਤਾਰਾ ਸਿੰਘ ਦੇ ਦਸਹਿਰੇ 'ਤੇ ਵਿਸ਼ੇਸ਼

ਪੱਟੀ: ਮਹਾਨ ਤਪੱਸਵੀ, ਬ੍ਰਹਮ ਗਿਆਨੀ, ਬਾਣੀ-ਬਾਣੇ ਦੇ ਧਾਰਨੀ, ਸਿੱਖੀ ਦਾ ਪ੍ਰਚਾਰ ਕਰਨ ਵਾਲੇ ਸੰਤ ਮਹਾਂਪੁਰਸ਼ ਬਾਬਾ ਤਾਰਾ ਸਿੰਘ, ਜਿੰਨਾ ਨੇ ਕਰੀਬ 52 ਸਾਲ ਗੁਰਦਆਰਾ ਬਾਬਾ ਚਰਨਦਾਸ ਜੀ, ਗੁਰਦਆਰਾ ਬਾਬਾ ਬੀਰ ਸਿੰਘ ਜੀ ਪਿੰਡ ਚੂਸਲੇਵੜ੍ਹ ਮੋੜ ਪੱਟੀ ਵਿਖੇ ਸੇਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX