ਤਾਜਾ ਖ਼ਬਰਾਂ


ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 minute ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 1 hour ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 1 hour ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 1 hour ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 2 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 2 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 2 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 2 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 minute ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 3 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 3 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 3 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 3 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 4 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 4 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 4 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 4 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 5 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 5 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 5 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 5 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 5 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 6 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 6 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਲੁਧਿਆਣਾ

ਖ਼ਤਰਨਾਕ ਲੋਟਾ ਗਰੋਹ ਦੇ ਪੰਜ ਮੈਂਬਰ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਗੁੰਡਾਗਰਦੀ ਅਤੇ ਲੜਾਈ ਝਗੜਿਆਂ ਦੇ ਮਾਮਲਿਆਂ ਵਿਚ ਲੋੜੀਂਦੇ ਖ਼ਤਰਨਾਕ ਲੋਟਾ ਗਰੋਹ ਦੇ ਪੰਜ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਮੈਡਮ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏਸੀਪੀ ਵਰਿਆਮ ਸਿੰਘ ਖਹਿਰਾ ਦੀ ਅਗਵਾਈ ਹੇਠ ਐੱਸ. ਐੱਚ. ਓ. ਜਰਨੈਲ ਸਿੰਘ ਨੇ ਅਮਲ ਵਿਚ ਲਿਆਂਦੀ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸਿਮਰਨਜੀਤ ਸਿੰਘ ਉਰਫ ਲੋਟਾ ਪੁੱਤਰ ਗੁਰਨਾਮ ਸਿੰਘ ਵਾਸੀ ਇਸਲਾਮਗੰਜ, ਰਾਜਵਿੰਦਰ ਸਿੰਘ ਉਰਫ਼ ਰਾਜਾ ਪੁੱਤਰ ਅਮਰੀਕ ਸਿੰਘ ਵਾਸੀ ਇਸਲਾਮਗੰਜ, ਅਰਜਨ ਸਿੰਘ ਉਰਫ ਗੈਰੀ ਪੁੱਤਰ ਨੌਨਿਹਾਲ ਵਾਸੀ ਆਜ਼ਾਦ ਨਗਰ, ਕਰਨਜੀਤ ਸਿੰਘ ਉਰਫ ਕਰਨ ਵਾਸੀ ਇਸਲਾਮਗੰਜ, ਪ੍ਰੇਮ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਇਸਲਾਮਗੰਜ ਸ਼ਾਮਿਲ ਹਨ | ਪੁਲਿਸ ਨੇ ਕਥਿਤ ਦੋਸ਼ੀਆਂ ਦੇ ਕਬਜ਼ੇ ਵਿਚੋਂ ਕਿਰਪਾਨਾਂ, ਲੋਹੇ ਦੀਆਂ ਰਾਡਾਂ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ | ਉਕਤ ਕਥਿਤ ਦੋਸ਼ੀ ਪੁਲਿਸ ਨੂੰ ਗੁੰਡਾਗਰਦੀ ਅਤੇ ਲੜਾਈ ਝਗੜਿਆਂ ਦੇ ਕਈ ਮਾਮਲਿਆਂ ਵਿਚ ਲੋੜੀਂਦੇ ਸਨ | ਕਥਿਤ ਦੋਸ਼ੀਆਂ ਵਲੋਂ 8 ਫਰਵਰੀ ਨੂੰ ਕਿਦਵਾਈ ਨਗਰ ਵਿਚ ਪਰਗਟ ਸਿੰਘ ਉਰਫ਼ ਸੰਨੀ ਨਾਮੀ ਨੌਜਵਾਨ ਅਤੇ ਉਸਦੇ ਸਾਥੀਆਂ 'ਤੇ ਹਮਲਾ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਕਾਰ ਦੀ ਵੀ ਭੰਨਤੋੜ ਕੀਤੀ ਸੀ, ਬਾਅਦ ਵਿਚ ਇਹ ਸਾਰੇ ਕਥਿਤ ਦੋਸ਼ੀ ਉੱਥੋਂ ਫ਼ਰਾਰ ਹੋ ਗਏ ਸਨ | ਲੜਾਈ ਦਾ ਕਾਰਨ ਇਨ੍ਹਾਂ ਨੌਜਵਾਨਾਂ ਦੀ ਆਪਸੀ ਰੰਜਿਸ਼ ਦੱਸਿਆ ਗਿਆ ਸੀ | ਪੁਲਿਸ ਪਿਛਲੇ 20 ਦਿਨਾਂ ਤੋਂ ਇਨ੍ਹਾਂ ਕਥਿਤ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਸੀ ਕਿ ਪੁਲਿਸ ਨੂੰ ਹੁਣ ਸਫ਼ਲਤਾ ਹਾਸਲ ਹੋਈ ਹੈ | ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਲੁਧਿਆਣਾ ਦੀ ਆਬੋ ਹਵਾ ਨੂੰ ਸਾਫ਼ ਸੁਥਰਾ ਬਣਾਉਣ ਵਾਲੀਆਂ ਮਸ਼ੀਨਾਂ ਦਾ ਕੀਤਾ ਪ੍ਰਦਰਸ਼ਨ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ, ਅਮਰੀਕ ਸਿੰਘ ਬੱਤਰਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਚ ਆਬੋ ਹਵਾ ਨੂੰ ਸਾਫ਼ ਸੁਥਰਾ ਬਣਾਉਣ ਦੇ ਮਕਸਦ ਨਾਲ ਧੂੰਏ ਤੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਮਸ਼ੀਨਾਂ ਲਗਾਈਆਂ ਜਾ ਰਹੀਆਂ ਹਨ, ਜਿੰਨ੍ਹਾਂ ਦਾ ਅੱਜ ਨਗਰ ਨਿਗਮ ...

ਪੂਰੀ ਖ਼ਬਰ »

ਨਾਜਾਇਜ਼ ਢੰਗ ਨਾਲ ਸ਼ਰਾਬ ਪਿਲਾਉਣ ਦੇ ਦੋਸ਼ ਤਹਿਤ ਰੈਸਟੋਰੈਂਟ ਪ੍ਰਬੰਧਕ ਗਿ੍ਫ਼ਤਾਰ

ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਰੈਸਟੋਰੈਂਟ ਵਿਚ ਨਾਜਾਇਜ਼ ਢੰਗ ਨਾਲ ਸ਼ਰਾਬ ਪਿਲਾਉਣ ਦੇ ਦੋਸ਼ ਤਹਿਤ ਦੋ ਪ੍ਰਬੰਧਕਾਂ ਨੂੰ ਗਿ੍ਫ਼ਤਾਰ ਕੀਤਾ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਐਕਸਾਈਜ਼ ਇੰਸਪੈਕਟਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਤ

ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਧਿਆਣਾ ਦਿੱਲੀ ਮੁੱਖ ਸੜਕ 'ਤੇ ਸ਼ੇਰਪੁਰ ਚੌਕ ਨੇੜੇ ਹੋਏ ਇਕ ਸੜਕ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਹੈ | ਜਾਂਚ ਅਧਿਕਾਰੀ ਕਪਿਲ ਕੁਮਾਰ ਨੇ ਦੱਸਿਆ ਕਿ ਮਿ੍ਤਕ ਟਰੱਕ ਡਰਾਈਵਰ ਦੀ ਸ਼ਨਾਖਤ ਮਹਿੰਦਰ ਸਿੰਘ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਅੱਜ 74 ਹੋਰ ਮਰੀਜ਼ ਆਏ ਸਾਹਮਣੇ

ਲੁਧਿਆਣਾ, 28 ਫਰਵਰੀ (ਸਲੇਮਪੁਰੀ)-ਲੁਧਿਆਣਾ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਅਤੇ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ ਵਿਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ, ਜਦ ਕਿ ਪਿਛਲੇ 6 ਦਿਨਾਂ ਤੋਂ ...

ਪੂਰੀ ਖ਼ਬਰ »

ਪਲਾਟ 'ਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਮਾਂ-ਪੁੱਤਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਪਲਾਟ ਦੀ ਭੰਨਤੋੜ ਕਰਨ ਅਤੇ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਮਾਂ ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਾਡਲ ਗਰਾਮ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਦੇਰ ਰਾਤ ਤੱਕ ਰੈਸਟੋਰੈਂਟ ਖੋਲ੍ਹਣ ਦੇ ਮਾਮਲੇ 'ਚ ਦੋ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪਿੁਲਸ ਨੇ ਦੇਰ ਰਾਤ ਤੱਕ ਰੈਸਟੋਰੈਂਟ ਖੋਲ੍ਹਣ ਦੇ ਮਾਮਲੇ ਵਿਚ ਦੋ ਰੈਸਟੋਰੈਂਟਾਂ ਦੇ ਪ੍ਰਬੰਧਕਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ 15 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਦੋਸਤ ਨਾਲ 15 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ-ਪਤਨੀ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੱਖੋਵਾਲ ਰੋਡ ਦੇ ਰਹਿਣ ਵਾਲੇ ਜਸਵਿੰਦਰ ...

ਪੂਰੀ ਖ਼ਬਰ »

1.50 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੌਂਸਲਰ ਰਾਏ ਵਲੋਂ ਉਦਘਾਟਨ

ਭਾਮੀਆਂ ਕਲਾਂ, 28 ਫਰਵਰੀ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਵਾਰਡ ਨੰਬਰ 26 ਤੇ 2 ਵਿਚੋਂ ਗੁਜ਼ਰਨ ਵਾਲੀ ਸੜਕ ਜੋ ਕਿ 33 ਫੁੱਟਾ ਰੋਡ ਦੇ ਨਾਂਅ ਨਾਲ ਜਾਣੀ ਜਾਂਦੀ ਹੈ | ਇਸ ਸੜਕ ਦਾ ਉਦਘਾਟਨ ਵਾਰਡ ਨੰਬਰ 26 ਦੇ ਕੌਂਸਲਰ ਸੁਰਜੀਤ ਰਾਏ ਵਲੋਂ ਕੀਤਾ ਗਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਤ ਨਗਰ ਕੀਰਤਨ ਸਜਾਏ ਗਏ

ਢੰਡਾਰੀ ਕਲਾਂ, 28 ਫ਼ਰਵਰੀ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 28 ਢੰਡਾਰੀ ਖੁਰਦ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਏ ਗਏ | ਨਗਰ ਕੀਰਤਨ ਗੁਰਦੁਆਰਾ ਸਿੱਧਸਰ ਤੋਂ ਚੱਲ ਕੇ ਦਸਮੇਸ਼ ਮਾਰਕੀਟ, ਰੇਲਵੇ ਲਾਈਨ, ਸੀਨੀਅਰ ...

ਪੂਰੀ ਖ਼ਬਰ »

-ਲੋਧੀ ਕਲੱਬ ਚੋਣਾਂ- ਮਨੀਸ਼ ਗੁਪਤਾ ਵਿੱਤ ਸਕੱਤਰ, ਡਾ. ਮੋਹਨਜੀਤ ਕੌਰ ਕਲਚਰਲ ਸਕੱਤਰ ਤੇ ਨੀਤੀ ਗੁਪਤਾ ਕਾਰਜਕਾਰੀ ਮੈਂਬਰ ਚੁਣੇ

ਲੁਧਿਆਣਾ, 28 ਫਰਵਰੀ (ਅਮਰੀਕ ਸਿੰਘ ਬੱਤਰਾ)-ਲੋਧੀ ਕਲੱਬ ਦੀਆਂ 7 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਲਈ ਐਤਵਾਰ ਨੂੰ ਨਾਮਜਦਗੀਆਂ ਵਾਪਸ ਲੈਣ ਦੇ ਅੰਤਿਮ ਦਿਨ ਵਿੱਤ ਸਕੱਤਰ ਦੀ ਚੋਣ ਲੜ ਰਹੇ ਵਿਸ਼ਾਲ ਗਰਗ ਵਲੋਂ ਕਾਗਜ਼ ਵਾਪਸ ਲੈਣ ਤੇ ਮਨੀਸ਼ ਗੁਪਤਾ ਨਿਰਵੋਰਧ ਵਿੱਤ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮੰਦਰ ਸਭਾ ਵਿਖੇ ਜਨਮ ਦਿਵਸ ਮਨਾਇਆ

ਲੁਧਿਆਣਾ, 28 ਫਰਵਰੀ (ਕਵਿਤਾ ਖੁੱਨਰ)-ਸ੍ਰੀ ਗੁਰੂ ਰਵਿਦਾਸ ਮੰਦਰ ਸਭਾ, ਭਗਵਾਨ ਦਾਸ ਕਾਲੋਨੀ ਸਲੇਮਟਾਬਰੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਗਿਆ, ਜਿਸ 'ਚ ਸੰਗਤਾਂ ਨੇ ਵੱਧ ਚੜ੍ਹ ਕੇ ਹਾਜ਼ਰੀਆਂ ਭਰੀਆਂ | ਇਸ ਮੌਕੇ ਦਸ਼ਮੇਸ਼ ...

ਪੂਰੀ ਖ਼ਬਰ »

ਸ਼੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਲੁਧਿਆਣਾ, 28 ਵਰਫਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਿਪਤ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਵੈਦ ਨੇ ਹੰਬੜਾਂ 'ਚ ਸੀਵਰੇਜ ਪਾਉਣ ਦੇ ਪ੍ਰਾਜੈਕਟ ਦਾ ਕੰਮ ਕਰਵਾਇਆ ਸ਼ੁਰੂ

ਹੰਬੜਾਂ, 28 ਫਰਵਰੀ (ਹਰਵਿੰਦਰ ਸਿੰਘ ਮੱਕੜ)-ਕਸਬਾ ਹੰਬੜਾਂ ਵਿਚ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਦੇ ਵੱਡੇ ਪ੍ਰਾਜੈਕਟ ਦਾ ਕੰਮ ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਂਸਲਰ ਹਰਕਰਨ ਸਿੰਘ ਵੈਦ ਵਲੋਂ ਟੱਕ ਲਗਾ ਕੇ ਸ਼ੁਰੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਡਾ. ਕੰਵਲਜੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਖੇਤੀਬਾੜੀ ਵਿਭਾਗ ਪੰਜਾਬ ਵਿਚ ਬਤੌਰ ਡਿਪਟੀ ਡਾਇਰੈਕਟਰ ਖੇਤੀਬਾੜੀ ਵਜੋਂ ਸੇਵਾ ਨਿਭਾਉਣ ਵਾਲੇ ਡਾ. ਕੰਵਲਜੀਤ ਸਿੰਘ ਨੇ ਸਵੈ ਇੱਛਕ ਸੇਵਾ ਮੁਕਤੀ ਲੈ ਲਈ ਹੈ, ਜਿੰਨ੍ਹਾਂ ਦੀ ਸੇਵਾ ਮੁਕਤੀ ਮੌਕੇ ਬੀਜ ਪ੍ਰੀਖਣ ਅਫਸਰ ਤੇ ਉਪ ...

ਪੂਰੀ ਖ਼ਬਰ »

ਕਾਰੋਬਾਰੀਆਂ ਦੀ ਮਹਤੱਵਪੂਰਨ ਬੈਠਕ ਹੋਈ

ਲੁਧਿਆਣਾ, 28 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੀ ਅਤਿ ਹੀ ਪ੍ਰਸਿੱਧ ਅਕਾਲ ਮਾਰਕੀਟ ਵਿਖੇ ਕਾਰੋਬਾਰੀਆਂ ਦੀ ਇਕ ਮਹਤੱਵਪੂਰਨ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਦਰਾਂ ਕੀਤਾ ਗਿਆ | ਇਸ ਮੌਕੇ ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 28 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਦੀ ...

ਪੂਰੀ ਖ਼ਬਰ »

43 ਖੂਨ ਦਾਨੀਆਂ ਵਲੋਂ ਮਰੀਜ਼ਾਂ ਲਈ ਖੂਨਦਾਨ

ਲੁਧਿਆਣਾ, 28 ਫਰਵਰੀ (ਸਲੇਮਪੁਰੀ)-ਹਸਪਤਾਲਾਂ ਵਿਚ ਜ਼ਿੰਦਗੀ ਅਤੇ ਮੌਤ ਨਾਲ ਲੜਾਈ ਲੜ ਰਹੇ ਉਨ੍ਹਾਂ ਮਰੀਜ਼ਾਂ ਜਿਨ੍ਹਾਂ ਨੂੰ ਖੂਨ ਦੀ ਜਰੂਰਤ ਹੁੰਦੀ ਹੈ, ਦੇ ਲਈ ਬਲੱਡ ਸੇਵਾ ਫੈਮਿਲੀ ਵਲੋਂ ਸਮੇਂ-ਸਮੇਂ 'ਤੇ ਖੂਨਦਾਨ ਕੈਂਪ ਲਗਾ ਕੇ ਖੂਨ ਇਕੱਠਾ ਲਈ ਇਕ ਪ੍ਰੋਜੈਕਟ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਤ ਨਗਰ ਕੀਰਤਨ ਸਜਾਇਆ

ਢੰਡਾਰੀ ਕਲਾਂ, 28 ਫ਼ਰਵਰੀ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ-30 ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਢੰਡਾਰੀ ਕਲਾਂ ਨਿਵਾਸੀ ਵੱਡੀ ਗਿਣਤੀ ਵਿਚ ਸੰਗਤ ਦੇ ਰੂਪ ਵਿਚ ਨਗਰ ਕੀਰਤਨ ਵਿਚ ਸ਼ਾਮਿਲ ਹੋਏ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਭਗਤ ਰਵਿਦਾਸ ਦੇ ਜਨਮ ਦਿਵਸ ਸਬੰਧੀ ਸਮਾਗਮ

ਲੁਧਿਆਣਾ, 28 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਦੁੱਗਰੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ | ਮੁੱਖ ਸੇਵਾਦਾਰ ਅਰਵਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਕਰਾਇਆ ਗੁਰਮਤਿ ਸਮਾਗਮ

ਲੁਧਿਆਣਾ, 28 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਗੁਰੂ ਨਾਨਕ ਕਾਲੋਨੀ-2 ਸਾਹਮਣੇ ਜੀ.ਐਨ.ਈ. ਕਲਾਜ ਗਿੱਲ ਰੋਡ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ...

ਪੂਰੀ ਖ਼ਬਰ »

ਪੁਲਿਸ ਚੌਂਕੀ ਵਲੋਂ ਲੋੜੀਂਦਾ ਭਗੌੜਾ ਕਾਬੂ

ਹੰਬੜਾਂ, 28 ਫਰਵਰੀ (ਹਰਵਿੰਦਰ ਸਿੰਘ ਮੱਕੜ)-ਥਾਣਾ ਲਾਡੋਵਾਲ ਅਧੀਨ ਆਉਂਦੀ ਹੰਬੜਾਂ ਚੌਂਕੀ ਦੀ ਪੁਲਿਸ ਪਾਰਟੀ ਨੂੰ ਵੱਖ-ਵੱਖ ਮੁਕੱਦਮਿਆਂ ਲਈ ਲੋੜੀਂਦੇ ਇਕ ਭਗੌੜੇ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ | ਥਾਣਾ ਲਾਡੋਵਾਲ ਦੇ ਐੱਸ. ਐੱਚ ਓ. ਬਲਜੀਤ ਸਿੰਘ ਨੇ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)- ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸਥਾਨਕ ਪੰਜਾਬੀ ਭਵਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਡਾ: ਰਾਵਿੰਦਰ ਸਿੰਘ ਨੇ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਸਿਮਰਨ ਸਮਾਗਮ ਕਰਵਾਇਆ

ਲੁਧਿਆਣਾ, 28 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਅਧੀਨ ...

ਪੂਰੀ ਖ਼ਬਰ »

ਸੂਹੀ ਸਵੇਰ ਮੀਡੀਆ ਦੀ ਨੌਵੀਂ ਵਰ੍ਹੇਗੰਢ ਸਬੰਧੀ ਸਮਾਗਮ

ਲੁਧਿਆਣਾ, 28 ਫਰਵਰੀ (ਕਵਿਤਾ ਖੁੱਲਰ)-ਸੂਹੀ ਸਵੇਰ ਮੀਡੀਆ ਦੀ ਨੌਵੀਂ ਵਰੇ੍ਹਗੰਢ ਮੌਕੇ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਏ ਸਾਲਾਨਾ ਸਮਾਗਮ 'ਚ ਮੀਡੀਆ ਵਿਚ ਜਨ ਅੰਦੋਲਨਾਂ ਦੀ ਪੇਸ਼ਕਾਰੀ ਵਿਸ਼ੇ ਉੱਪਰ ਬਹੁਤ ਹੀ ਮਹੱਤਵਪੂਰਨ ਚਰਚਾ ਕਰਵਾਈ ਗਈ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਸੰਨੀ ਕੈਂਥ ਤੇ ਹਰਜਾਪ ਗਿੱਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਲੁਧਿਆਣਾ, 28 ਫਰਵਰੀ (ਕਵਿਤਾ ਖੁੱਲਰ)-ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਤੇ ਵਿਦਿਆਰਥੀ ਵਿੰਗ ਸਟੂਡੈਂਟ ਇਨਸਾਫ ਮੋਰਚਾ ਦੇ ਪੰਜਾਬ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ...

ਪੂਰੀ ਖ਼ਬਰ »

ਸ਼ਹੀਦ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਸਮਾਗਮ ਕਰਵਾਇਆ

ਡਾਬਾ/ਲੁਹਾਰਾ, 28 ਫਰਵਰੀ (ਕੁਲਵੰਤ ਸਿੰਘ ਸੱਪਲ)-ਸ਼ਹੀਦੀ ਸਮਾਗਮ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਜਿਨ੍ਹਾਂ ਨੇ ਸੂਬਾ ਸਰਹਿੰਦ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਠੰਡੇ ਬੁਰਜ ਵਿਚ ਕੈਦ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਜੋ ਕਿ ਤਿੰਨ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਰਵਿਦਾਸ ਜੀ 'ਚ ਜਨਮ ਦਿਵਸ ਮਨਾਇਆ

ਲੁਧਿਆਣਾ, 28 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਭਗਤ ਰਵਿਦਾਸ ਜੀ ਸੇਵਕ ਪੁਰਾ ਚੌਂਕ ਢੋਲੇਵਾਲ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ | ਇਸ ਮੌਕੇ ਰਾਮਗੜ੍ਹੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਉਚੇਚੇ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਲੁਧਿਆਣਾ 'ਚ 1.76 ਕਰੋੜ ਰੁਪਏ ਦਾ ਕਰਵਾਇਆ ਮੁਫ਼ਤ ਇਲਾਜ-ਡੀ.ਸੀ.

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਉੱਚ ਕੋਟੀ ਦਾ ਇਲਾਜ ਮੁਹੱਈਆ ਕਰਵਾਉਣ ਵਾਲੀ ਸਿਹਤ ਸੰਸਥਾ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ, ਜਿਸ ਵਿਚ ਆਯੁਸ਼ਮਾਨ ਭਾਰਤ ...

ਪੂਰੀ ਖ਼ਬਰ »

ਹੱਕ ਸੱਚ ਸੇਵਾ ਟੀਮ ਨੇ ਪੈਦਲ ਮਾਰਚ ਕੱਢਿਆ

ਫੁੱਲਾਂਵਾਲ, 28 ਫਰਵਰੀ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਜੈਨ ਮੰਦਰ ਚੌਕ ਵਿਖੇ ਅੱਜ ਹੱਕ ਸੱਚ ਸੇਵਾ ਟੀਮ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਤੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੇ ਨਿੱਤ ਵਧਦੀਆਂ ਕੀਮਤਾਂ ਖਿਲਾਫ ਵਿਸ਼ਾਲ ਪੈਦਲ ਮਾਰਚ ਕੱਢਿਆ ਗਿਆ, ਜਿਸ ...

ਪੂਰੀ ਖ਼ਬਰ »

ਕਿਸ਼ੋਰਾਂ ਦੇ ਬਹੁ-ਪੱਖੀ ਵਿਕਾਸ ਲਈ ਸਿਖ਼ਲਾਈ ਕੈਂਪ ਲਗਾਇਆ

ਲੁਧਿਆਣਾ, 28 ਫਰਵਰੀ (ਸਲੇਮਪੁਰੀ)-ਡੀ. ਐੱਨ. ਕੋਟਨਿਸ ਐਕੂਪੰਕਚਰ ਮੈਡੀਕਲ ਕਾਲਜ ਹਸਪਤਾਲ ਸਲੇਮਟਾਬਰੀ ਵਿਖੇ ਕਿਸ਼ੋਰਾਂ ਲਈ ਇਕ ਸਿਖ਼ਲਾਈ ਪ੍ਰੋਗਰਾਮ ਕਰਵਾਇਆ ਗਿਆ, ਜੋ ਸੀ.ਪੀ. ਐੱਲ. ਆਈ. ਪ੍ਰੋਜੈਕਟ (ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲਾ) ਦੁਆਰਾ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ- ਬਿੰਦਰਾ

ਲੁਧਿਆਣਾ, 28 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ ਦੇ ਮੰਨਾਂ ਵਿਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਉਪਰ ਮਹਿੰਗਾਈ ਦਾ ਵਾਧੂ ਬੋਝ ਪੈ ਰਿਹਾ ...

ਪੂਰੀ ਖ਼ਬਰ »

ਕੜਵਲ ਵਲੋਂ ਹਲਕਾ ਆਤਮ ਨਗਰ ਦੇ ਵਾਰਡ ਨੰਬਰ-49 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਵਲੋਂ ਹਲਕੇ ਹਰ ਵਾਰਡ ਤੇ ਹਰ ਮੁਹੱਲੇ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਹਲਕੇ ਦੀ ਦਿਨੋਂ-ਦਿਨ ਦਿਖ ਬਦਲਦੀ ਜਾ ਰਹੀ ਹੈ, ਵਿਕਾਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਵਲੋਂ ਹਾਈ ਕੇਅਰ ਹਸਪਤਾਲ ਵਿਖੇ ਡਾਇਲਸਿਸ ਮਸ਼ੀਨਾਂ ਦਾ ਉਦਘਾਟਨ

ਫੁੱਲਾਂਵਾਲ, 28 ਫਰਵਰੀ (ਮਨਜੀਤ ਸਿੰਘ ਦੁੱਗਰੀ)-ਬਸੰਤ ਐਵਨਿਊ ਸਥਿਤ ਹਾਈ ਕੇਅਰ ਹਸਪਤਾਲ ਵਿਖੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਸਪਤਾਲ ਵਲੋਂ ਡਾਇਲਸਿਸ ਲਈ ਸ਼ੁਰੂ ਕੀਤੇ ਯੂਨਿਟ ਵਿਚ ਸਥਾਪਤ ਨਵੀਆਂ ਮਸ਼ੀਨਾਂ ਦਾ ਉਦਘਾਟਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕਿਸਾਨ ਮਹਾਂ ਸੰਮੇਲਨ ਲਈ 'ਆਪ' ਹਲਕਾ ਗਿੱਲ ਵਲੋਂ ਤਿਆਰੀਆਂ ਜ਼ੋਰਾਂ 'ਤੇ

ਫੁੱਲਾਂਵਾਲ, 28 ਫਰਵਰੀ (ਮਨਜੀਤ ਸਿੰਘ ਦੁੱਗਰੀ)-ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਜਿਸ ਵਿਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ ਦੀਆ ਤਿਆਰੀਆਂ ਨੂੰ ਲੈ ਕੇ ਆਮ ਆਦਮੀ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਨੂੰ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ

ਇਯਾਲੀ/ਥਰੀਕੇ, 28 ਫਰਵਰੀ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਸਥਿਤ ਪਿੰਡ ਝਾਂਡੇ ਦੇ ਗੁਰੂ ਨਾਨਕ ਦਰਬਾਰ ਵਿਖੇ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ 'ਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਸੰਤ ਰਾਮਪਾਲ ਸਿੰਘ ਤੇ ਡੇਰੇ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਓਸਵਾਲ ਸਮੂਹ ਨੇ ਵੀਸੇਫ਼ ਇੰਡੀਆ ਦੇ ਵੱਖ-ਵੱਖ ਉਤਪਾਦਾਂ ਨੂੰ ਬਾਜ਼ਾਰ 'ਚ ਉਤਾਰਿਆ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਸਥਾਨਕ ਹੋਟਲ ਪਾਰਕ ਪਲਾਜ਼ਾ ਵਿਖੇ ਅੱਜ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਓਸਵਾਲ ਸਮੂਹ ਦੇ ਨਵੇਂ ਕਾਰੋਬਾਰ ਵੀਸੇਫ਼ ਇੰਡੀਆ ਦੀ ਨਿਰਦੇਸ਼ਕ ਰਾਖੀ ਓਸਵਾਲ ਨੇ ਵੀਸੇਫ਼ ਇੰਡੀਆ ਦੇ ਨਾਮ 'ਤੇ ਵੱਖ-ਵੱਖ ਉਤਪਾਦਾਂ ਦੀ ਨਵੀਂ ਰੇਂਜ ਨੂੰ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਘਪਲੇ ਦੇ ਮਾਮਲੇ ਵਿਚ ਡਾਕਖਾਨਾ ਏਜੰਟ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਲਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ 'ਤੇ ਡਾਕਖਾਨਾ ਏਜੰਟ ਹਰਬੰਸ ਕੌਰ ਪਤਨੀ ਗੁਰਦੀਪ ਸਿੰਘ ਵਾਸੀ ਪਾਲਮ ਵਿਹਾਰ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ...

ਪੂਰੀ ਖ਼ਬਰ »

ਬਾਜੜਾ ਵਿਖੇ ਬੀਬੀ ਬਿੱਟੀ ਨੇ ਗਲੀਆਂ ਬਣਾਉਣ ਦਾ ਕੀਤਾ ਉਦਘਾਟਨ

ਭਾਮੀਆਂ ਕਲਾਂ, 28 ਫਰਵਰੀ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਬਾਜੜਾ ਵਿਖੇ ਟਾਇਲਾਂ ਲਗਾਉਣ ਦਾ ਉਦਘਾਟਨ ਹਲਕਾ ਕਾਂਗਰਸ ਦੀ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਕੀਤਾ | ਇਸ ਮੌਕੇ ਪਿੰਡ ਦੇ ਸਰਪੰਚ ਜਗਦੇਵ ਸਿੰਘ ਵੜੈਚ ਨੇ ਦੱਸਿਆ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਨੇ ਰਾਹਗੀਰਾਂ ਨੂੰ ਵੰਡੇ ਮਾਸਕ

ਫੁੱਲਾਂਵਾਲ, 28 ਫਰਵਰੀ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਸ਼ਹੀਦ ਭਗਤ ਸਿੰਘ ਨਗਰ ਦੀ ਸਮਾਜ ਸੇਵਾ ਸੁਸਾਇਟੀ ਵਲੋਂ ਜੈਨ ਮੰਦਰ ਚੌਕ ਵਿਖੇ ਰਾਹਗੀਰਾਂ ਨੂੰ ਮਾਸਕ ਵੰਡਦੇ ਹੋਏ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦਾ ਪਾਠ ...

ਪੂਰੀ ਖ਼ਬਰ »

ਸ਼ਹਿਰ ਦੇ ਬਾਜ਼ਾਰਾਂ 'ਚ ਦੁਕਾਨਾਂ ਦੇ ਬਾਹਰ ਲੱਗੇ 'ਸੇਲ' ਦੇ ਬੋਰਡ

ਲੁਧਿਆਣਾ, 28 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਮਹਾਂਨਗਰ ਲੁਧਿਆਣਾ ਦੇ ਅਨੇਕਾਂ ਹੀ ਬਾਜ਼ਾਰਾਂ ਦੀਆਂ ਦੁਕਾਨਾਂ ਦੇ ਬਾਹਰ ਸੇਲ ਦੇ ਬੋਰਡ ਲੱਗੇ ਹੋਏ ਨਜ਼ਰ ਆ ਰਹੇ ਹਨ | ਵਿਸ਼ੇਸ ਤੌਰ 'ਤੇ ਅਨੇਕਾਂ ਹੀ ਗਰਮ ਕਪੜੇ ਅਤੇ ਰੈਡੀਮੇਡ ਕੱਪੜਿਆਂ ਦੀਆਂ ਦੁਕਾਨਾਂ ਦੇ ਬਾਹਰ ...

ਪੂਰੀ ਖ਼ਬਰ »

ਵੱਖ-ਵੱਖ ਪਦਾਰਥਾਂ ਦੇ 19 ਨਮੂਨੇ ਭਰ ਕੇ ਜਾਂਚ ਲਈ ਪ੍ਰਯੋਗਸ਼ਾਲਾ ਭੇਜੇ

ਲੁਧਿਆਣਾ, 28 ਫਰਵਰੀ (ਸਲੇਮਪੁਰੀ)-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਇਕ ਟੀਮ ਜਿਸ ਵਿਚ ਜ਼ਿਲ੍ਹਾ ਖੁਰਾਕ ਸੁਰੱਖਿਆ ਅਫ਼ਸਰ ਰਾਸ਼ੂ ਮਹਾਜਨ ਅਤੇ ਤਰੁਣ ਬਾਂਸਲ ਸ਼ਾਮਿਲ ਸਨ, ਵਲੋਂ ਥਾਂ-ਥਾਂ ਨਾਕੇ ਲਗਾ ਕੇ ਦੁੱਧ ਦੇ ਕਾਰੋਬਾਰੀ ...

ਪੂਰੀ ਖ਼ਬਰ »

ਵੰਡ ਪ੍ਰਣਾਲੀ 'ਤੇ ਰੱਖੀ ਜਾਂਦੀ ਹੈ ਪੂਰੀ ਨਿਗਰਾਨੀ- ਹਰਵੀਨ ਕੌਰ

ਲੁਧਿਆਣਾ, 28 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਪਖਤਕਾਰਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤੇ ਵੰਡ ਪ੍ਰਣਾਲੀ ਉਪਰ ਪੂਰੀ ਨਿਗਰਾਨੀ ਰਖੀ ਜਾਂਦੀ ਹੈ ਤਾਂਕਿ ਖਪਤਕਾਰਾਂ ਨੂੰ ਕਿਸੇ ਸਮਸਿਆ ਦਾ ਸਾਹਮਣਾ ਨਾ ਕਰਨਾ ਪਵੇ | ਇਕ ਗੱਲਬਾਤ ਦੌਰਾਨ ਡੀ.ਐੱਫ.ਸੀ. ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਵਸ ਮਨਾਇਆ

ਲਾਢੋਵਾਲ, 28 ਫਰਵਰੀ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਗੁਰਦੁਆਰਾ ਸਿੰਘ ਸਭਾ ਲਾਢੋਵਾਲ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਨਗਰ ਨਿਵਾਸੀਆਂ ਵਲੋਂ ਬੜੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ੍ਰੀ ਗੁਰੂ ...

ਪੂਰੀ ਖ਼ਬਰ »

ਸਮਾਜ ਭਲਾਈ ਦੇ ਕੰਮਾਂ 'ਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ-ਬਾਵਾ

ਲੁਧਿਆਣਾ, 28 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਹੋਲਸੇਲ ਕਲਾਥ ਐਂਡ ਗਾਰਮੈਂਟ ਟ੍ਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ...

ਪੂਰੀ ਖ਼ਬਰ »

ਫ਼ਲਾਂ, ਫੁੱਲਾਂ ਤੇ ਸਬਜ਼ੀਆਂ ਦੀ ਕਾਸ਼ਤ ਤੇ ਸੰਭਾਲ ਬਾਰੇ ਪੀ.ਏ.ਯੂ. ਨੇ ਆਨਲਾਈਨ ਸਿਖ਼ਲਾਈ ਕੋਰਸ ਕਰਵਾਇਆ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਫ਼ਲਾਂ, ਫੁੱਲਾਂ ਤੇ ਸਬਜ਼ੀਆਂ ਦੀ ਕਾਸ਼ਤ ਤੇ ਸਾਂਭ ਸੰਭਾਲ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਹੁਨਰ ਵਿਕਾਸ ਕੇਂਦਰ ਵਿਖੇ 5 ਦਿਨਾਂ ਆਨਲਾਈਨ ਸਿਖ਼ਲਾਈ ਕੋਰਸ ਕਰਵਾਇਆ ਗਿਆ | ਕੋਰਸ ਵਿਚ 55 ਸਿਖਿਆਰਥੀਆਂ ਨੇ ...

ਪੂਰੀ ਖ਼ਬਰ »

ਨਿਰਦੇਸ਼ਕ ਸਿਹਤ ਸੇਵਾਵਾਂ ਪੰਜਾਬ ਚੰਡੀਗੜ੍ਹ ਦੇ ਦਫਤਰ ਅੱਗੇ ਚੱਲ ਰਹੀ ਭੁੱਖ ਹੜਤਾਲ ਕੀਤੀ ਮੁਲਤਵੀ
ਪੰਜਾਬ ਸਰਕਾਰ ਵਲੋਂ ਸਿਹਤ ਕਾਮਿਆਂ ਦੀ ਮੰਗਾਂ ਮੰਨਣ ਦਾ ਭਰੋਸਾ

ਲੁਧਿਆਣਾ, 28 ਫਰਵਰੀ (ਸਲੇਮਪੁਰੀ)-ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੁਲਬੀਰ ਸਿੰਘ ਮੋਗਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਮੇਟੀ ਆਗੂਆਂ ਦੀ ਇਕ ਮੀਟਿੰਗ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਪੰਜਾਬ ਨਾਲ ...

ਪੂਰੀ ਖ਼ਬਰ »

ਲੁਧਿਆਣਾ ਪੁਲਿਸ ਦੀ ਬਾਖੂਬੀ ਮਿਹਨਤ ਤੋਂ ਬਾਅਦ ਵੀ ਢਾਬਿਆਂ ਤੇ ਰੈਸਟੋਰੈਂਟਾਂ ਦੇ ਬਾਹਰ ਸ਼ਰੇ੍ਹਆਮ ਚੱਲ ਰਹੀ ਹੈ ਸ਼ਰਾਬ-ਹੌਬੀ

ਲੁਧਿਆਣਾ, 28 ਫਰਵਰੀ (ਕਵਿਤਾ ਖੁੱਲਰ)-ਸੂਬੇ ਦੀ ਸਰਗਰਮ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਡੈਮੋਕ੍ਰੈਟਿਕ ਫੈੱਡਰੇਸ਼ਨ ਐਸ.ਡੀ.ਐੱਫ ਦੇ ਕੌਮੀ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਹੌਬੀ ਨੇ ਮੀਟਿੰਗ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ ਹੋਈ

ਲੁਧਿਆਣਾ, 28 ਫਰਵਰੀ (ਸਲੇਮਪੁਰੀ)-ਪੰਜਾਬ ਰਾਜ ਪੈਨਸ਼ਨਰਜ ਮਹਾਂ ਸੰਘ ਦੀ ਮੀਟਿੰਗ ਜਥੇਬੰਦੀ ਦੇ ਸੂਬਾਈ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਲਾਰੇ ਲੱਪੇ ਲਗਾਉਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਿਹਤ ਕਾਮਿਆਂ ਦੀ ਮੰਗਾਂ ਮੰਨਣ ਦਾ ਭਰੋਸਾ

ਲੁਧਿਆਣਾ, 28 ਫਰਵਰੀ (ਸਲੇਮਪੁਰੀ)-ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੁਲਬੀਰ ਸਿੰਘ ਮੋਗਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਮੇਟੀ ਆਗੂਆਂ ਦੀ ਇਕ ਮੀਟਿੰਗ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਪੰਜਾਬ ਨਾਲ ...

ਪੂਰੀ ਖ਼ਬਰ »

ਸ਼ਹਿਰ 'ਚ ਨਾਜਾਇਜ਼ ਕਬਜਾ ਕਰ ਕੇ ਖੜਦੀਆਂ ਟਰਾਲੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ

ਲੁਧਿਆਣਾ, 28 ਫਰਵਰੀ (ਬੱਤਰਾ)-ਨਗਰ ਨਿਗਮ ਵਰਕਸ਼ਾਪ ਹੰਬੜਾਂ ਰੋਡ ਦੇ ਆਸ ਪਾਸ ਸੜਕਾਂ 'ਤੇ ਲੱਗਦੀਆਂ ਨਾਜਾਇਜ਼ ਰੇਤੇ, ਰੋੜੀ ਦੀ ਟਰਾਲੀਆਂ ਜੋ ਆਵਾਜਾਈ 'ਚ ਅੜਿੱਕਾ ਬਨਣ ਦੇ ਨਾਲ ਪ੍ਰਦੂਸ਼ਣ ਫੈਲਾਅ ਰਹੀਆਂ ਹਨ, ਹਟਾਈਆਂ ਜਾਣਗੀਆਂ | ਇਲਾਕਾ ਨਿਵਾਸੀਆਂ ਵਲੋਂ ਗੈਰ ...

ਪੂਰੀ ਖ਼ਬਰ »

ਸਿਵਲ ਸਰਜਨ ਤੇ ਸਹਾਇਕ ਸਿਵਲ ਸਰਜਨ ਨੇ ਕੋਵਿਡ-19 ਟੀਕਾਕਰਨ ਦਾ ਦੂਜਾ ਟੀਕਾ ਲਗਵਾਇਆ

ਲੁਧਿਆਣਾ, 28 ਫਰਵਰੀ (ਸਲੇਮਪੁਰੀ)-ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਅਤੇ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕੁਮਾਰ ਵੱਲੋਂ ਅੱਜ ਖੁੱਦ ਕੋਵਿਡ-19 ਟੀਕਾਕਰਣ ਦਾ ਦੂਜਾ ਟੀਕਾ ਲਗਵਾਇਆ | ਟੀਕਾਕਰਨ ਤੋਂ ਬਾਅਦ ਦੋਵਾਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਉਹ ਆਪਣੇ ਆਪ ਵਿਚ ਪੂਰੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 28 ਫਰਵਰੀ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤੱਕ ਗੁਰਦੁਆਰਾ ਸਾਹਿਬ ਦੇ ਹਜੂਰੀ ...

ਪੂਰੀ ਖ਼ਬਰ »

ਯੂਨੀਡੋ ਵਲੋਂ ਭਾਰਤੀ ਸਾਈਕਲ ਸਨਅਤ ਨੂੰ ਅਪਗ੍ਰੇਡ ਕਰਨ ਲਈ ਯਤਨ ਜਾਰੀ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਉਦਯੋਗ ਤੇ ਵਪਾਰ ਵਿੰਗ ਵਲੋਂ ਸੰਯੁਕਤ ਸਕੱਤਰ ਵੰਦਨਾ ਕੁਮਾਰ ਵਲੋਂ ਸਾੲਕੀਲ ਫੇਸ-2 ਪ੍ਰੋਜੈਕਟ ਸਬੰਧੀ ਵਿਚਾਰ ਚਰਚਾ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਯੂਨੀਡੋ ਵਲੋਂ ਭਾਰਤੀ ਸਾਈਕਲ ਸਨਅਤ ਨੂੰ ...

ਪੂਰੀ ਖ਼ਬਰ »

ਹਲਕਾ ਆਤਮ ਨਗਰ ਨੂੰ ਮਾਡਲ ਹਲਕੇ ਵਜੋਂ ਵਿਕਸਤ ਕਰਨ ਲਈ ਯਤਨ ਜਾਰੀ-ਚੀਮਾ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਕਾਂਗਰਸ ਪਾਰਟੀ ਦੇ ਇਕਨੋਮਿਕ ਐਂਡ ਪੋਲੀਟਿਕਲ ਪਲਾਨਿੰਗ ਸੈੱਲ ਦੇ ਚੇਅਰਮੈਨ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਆਤਮ ਨਗਰ ਦਾ ਸਰਬਪੱਖੀ ਵਿਕਾਸ ਕਰਵਾਉਣ ਅਤੇ ਹਲਕਾ ਆਤਮ ਨਗਰ ਨੂੰ ਮਾਡਲ ਹਲਕੇ ਵਜੋਂ ਵਿਕਸਤ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਸੂਲਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਸਖਤ ਕਾਰਵਾਈ-ਜ਼ੋਨਲ ਕਮਿਸ਼ਨਰ

ਲੁਧਿਆਣਾ, 28 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਬਕਾਏਦਾਰਾਂ ਤੋਂ ਪ੍ਰਾਪਰਟੀ ਟੈਕਸ ਵਸੂਲਣ ਲਈ ਕੀਤੀ ਜਾ ਰਹੀ ਸਖਤ ਕਾਰਵਾਈ ਤਹਿਤ ਸੋਮਵਾਰ ਨੂੰ ਜ਼ੋਨ-ਡੀ ਦੇ ਜ਼ੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ ਦੀ ਅਗਵਾਈ ਹੇਠ ਸਟਾਫਵਲੋਂ ਸਰਾਭਾ ਨਗਰ ...

ਪੂਰੀ ਖ਼ਬਰ »

ਤੀਜੇ ਪੜਾਅ ਤਹਿਤ ਜ਼ਿਲ੍ਹੇ 'ਚ 16 ਹਸਪਤਾਲਾਂ ਵਿਚ ਅੱਜ ਤੋਂ ਸ਼ੁਰੂ ਹੋਵੇਗਾ ਕੋਵਿਡ ਟੀਕਾਕਰਨ

ਲੁਧਿਆਣਾ, 28 ਫਰਵਰੀ (ਸਲੇਮਪੁਰੀ)-ਸਰਕਾਰ ਵਲੋਂ ਕੋਵਿਡ-19 ਤੋਂ ਅਗਾਉਂ ਬਚਾਅ ਲਈ ਕੱਲ੍ਹ 1 ਮਾਰਚ ਤੋਂ ਤੀਜੇ ਪੜਾਅ ਤਹਿਤ ਟੀਕਾਕਰਨ ਸ਼ੁਰੂ ਕੀਤਾ ਜਾ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਤੀਜੇ ਪੜਾਅ ਤਹਿਤ ਟੀਕਾਕਰਨ ਕਰਨ ਲਈ ਜਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਵਲੋਂ ਡੀ. ਸੀ. ਨੂੰ ਚਿੱਠੀ ਲਿਖ ਕੇ ਰਜਿਸਟਰੀਆਂ ਦੇ ਬਕਾਇਆ ਕੰਮ ਕਰਨ ਦੀ ਅਪੀਲ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੂੰ ਚਿੱਠੀ ਲਿਖ ਕੇ ਰਜਿਸਟਰੀਆਂ ਦੀ ਰਜਿਸਟ੍ਰੇਸ਼ਨ ਦਾ ਬਕਾਇਆ ਕੰਮ ਖ਼ਤਮ ਕਰਨ ਅਤੇ ਲੁਧਿਆਣਾ ...

ਪੂਰੀ ਖ਼ਬਰ »

ਫੈਕਟਰੀ ਤੇ ਦੁਕਾਨਾਂ ਦੇ ਕਾਰਪੋਰੇਸ਼ਨ ਲਾਇਸੈਂਸ ਬਨਾਉਣ ਦਾ ਕੈਂਪ ਲਗਾਇਆ

ਡਾਬਾ/ਲੁਹਾਰਾ, 28 ਫਰਵਰੀ (ਕੁਲਵੰਤ ਸਿੰਘ ਸੱਪਲ/ਅਮਰੀਕ ਸਿੰਘ ਬੱਤਰਾ)-ਵਾਰਡ ਇੰਚਾਰਜ ਜਗਮੀਤ ਸਿੰਘ ਨੋਨੀ ਵੱਲੋਂ ਵਾਰਡ ਵਾਸੀਆਂ ਦੀ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਆਪਣੇ ਦਫ਼ਤਰ ਗਿੱਲ ਮਾਰਕੀਟ ਗਲੀ ਨੰਬਰ-4 ਕੋਰਨਰ ਵਿਖੇ ਕਾਰਪੋਰੇਸ਼ਨ ਲਾਇਸੈਂਸ ਬਨਾਉਣ ਦਾ ਕੈਂਪ ...

ਪੂਰੀ ਖ਼ਬਰ »

ਵਿਧਾਇਕ ਡਾਵਰ ਵਲੋਂ ਵਾਰਡ ਨੰਬਰ-52 ਤੇ 63 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸੁਰਿੰਦਰ ਡਾਵਰ ਵਲੋਂ ਹਲਕੇ ਦੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜਾਂ ਦਾ ਆਏ ਦਿਨ ਉਦਘਾਟਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਹੀ ਅੱਜ ਵਿਧਾਇਕ ਡਾਵਰ ਵਲੋਂ ਕੌਂਸਲਰ ਗੁਰਦੀਪ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਬਿੱਟੂ ਵਲੋਂ ਭੇਜੀ ਗ੍ਰਾਂਟ ਨਾਲ ਬਣੇ ਰਾਮਗੜ੍ਹੀਆ ਕੋ ਐਜੂਕੇਸ਼ਨ ਸਕੂਲ ਦੇ ਕਮਰਿਆਂ ਦਾ ਬਾਵਾ ਵਲੋਂ ਉਦਘਾਟਨ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ, ਅਮਰੀਕ ਸਿੰਘ ਬੱਤਰਾ)-ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੀ ਅਗਵਾਈ ਅਧੀਨ ਚੱਲਦੇ ਅਦਾਰੇ ਰਾਮਗੜ੍ਹੀਆ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਪ੍ਰਤਾਪ ਨਗਰ ਵਿਖੇ ਅੱਜ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀ.) ਦੇ ਨਾਲ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਨੇ ਜੀ.ਓ.ਜੀ. ਨੂੰ ਆਯੁਸ਼ਮਾਨ ਭਾਰਤ ਸਰਬੱਤ ਸਿਹਤ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ, ਗ੍ਰੀਨ ਬੈਲਟਾਂ ਦੀ ਮਾੜੀ ਹਾਲਤ ਦੇਖਕੇ ਕਮਿਸ਼ਨਰ ਨੇ ਲਗਾਈ ਅਧਿਕਾਰੀਆਂ ਦੀ ਕਲਾਸ

ਲੁਧਿਆਣਾ, 28 ਫਰਵਰੀ (ਅਮਰੀਕ ਸਿੰਘ ਬੱਤਰਾ)-ਸੱਵਛਤਾ ਸਰਵੇਖਣ 2021 'ਚ ਸ਼ਹਿਰ ਦੀ ਰੈਕਿਗ 'ਚ ਸੁਧਾਰ ਲਿਆਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਮੁੱਖ ਸੜਕਾਂ, ਗ੍ਰੀਨ ਬੈਲਟਾਂ ਦੀ ਸਫਾਈ ਅਤੇ ਸਾਂਭ ...

ਪੂਰੀ ਖ਼ਬਰ »

ਸਾਉਣੀ ਦੀਆਂ ਫ਼ਸਲਾਂ ਲਈ ਖੋਜ ਤੇ ਪਸਾਰ ਮਾਹਿਰਾਂ ਦੀ ਪੀ. ਏ. ਯੂ. ਵਿਖੇ ਵਰਕਸ਼ਾਪ ਕਰਵਾਈ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਸਾਉਣੀ ਦੀਆਂ ਫ਼ਸਲਾਂ ਲਈ ਖੋਜ ਤੇ ਪਸਾਰ ਮਾਹਿਰਾਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਕਰਵਾਈ ਗਈ, ਜਿਸ ਨੂੰ ਕਰਵਾਉਣ ਲਈ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਂਝੇ ਰੂਪ ...

ਪੂਰੀ ਖ਼ਬਰ »

ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਬਾਵਜੂਦ ਮਹਾਂਨਗਰ ਦੇ ਲੋਕ ਨਿਯਮਾਂ ਦੀ ਨਹੀਂ ਕਰ ਰਹੇ ਪਾਲਣਾ

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਪਿਛਲੇ ਇਕ ਹਫ਼ਤੇ ਤੋਂ ਪੰਜਾਬ ਦੇ ਹੋਰਾਂ ਸ਼ਹਿਰਾਂ ਵਾਂਗ ਸਨਅਤੀ ਰਾਜਧਾਨੀ ਤੇ ਮਹਾਂਨਗਰ ਲੁਧਿਆਣਾ ਵਿਚ ਕੋਰੋਨਾ ਪਾਜ਼ੀਟਿਵ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ, ਪਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਬਾਵਜੂਦ ਮਹਾਂਨਗਰ ਦੇ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਨਿੱਘਾ ਸਵਾਗਤ

ਭਾਮੀਆਂ ਕਲਾਂ, 27 ਫਰਵਰੀ (ਜਤਿੰਦਰ ਭੰਬੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪਿੰਡ ਮੁੰਡੀਆਂ ਕਲ੍ਹਾਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX