ਤਾਜਾ ਖ਼ਬਰਾਂ


ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  21 minutes ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 1 hour ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 1 hour ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 1 hour ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 2 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 2 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 2 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 2 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 3 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 3 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 4 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 4 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 4 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 4 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 5 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 4 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 5 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 5 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 6 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 6 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 6 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 6 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 7 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਰੂਪਨਗਰ

ਪਾਵਰ ਕਾਲੋਨੀ ਸਥਿਤ ਮਾਡਲ ਹਾਈ ਸਕੂਲ ਨੂੰ ਬੰਦ ਕਰਨ ਦੇ ਫ਼ੈਸਲੇ ਵਿਰੁੱਧ ਰੋਸ ਪ੍ਰਦਰਸ਼ਨ

ਰੂਪਨਗਰ, 28 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਪਾਵਰ ਕਲੋਨੀ ਰੂਪਨਗਰ ਸਥਿਤ ਜੀ.ਜੀ.ਐਸ.ਐਸ. ਟੀ.ਪੀ. ਮਾਡਲ ਹਾਈ ਸਕੂਲ ਨੂੰ ਬੰਦ ਕਰਨ ਦੇ ਫ਼ੈਸਲੇ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਦੀ ਅਗਵਾਈ ਵਿਚ ਕੀਤਾ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਬੱਚਿਆਂ, ਮੋਹਤਬਰ ਵਿਅਕਤੀਆਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਕਾਲੋਨੀ ਵਾਸੀਆਂ ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਸ. ਮੱਕੜ ਨੇ ਕਿਹਾ ਕੀ ਇਹ ਸਕੂਲ ਇਲਾਕੇ ਦਾ ਸਿਰਮੌਰ ਸਕੂਲ ਹੈ ਜਿਸ ਦੇ ਵਿਦਿਆਰਥੀਆਂ ਨੇ ਪੜਾਈ ਅਤੇ ਖੇਡਾਂ ਦੇ ਖੇਤਰ ਵਿਚ ਸ਼ਹਿਰ ਦਾ ਨਾਮ ਸੂਬੇ ਵਿਚ ਹੀ ਨਹੀਂ ਬਲਕਿ ਦੇਸ਼ ਭਰ ਵਿਚ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਕੂਲ ਵਿਚ ਪੜ੍ਹਦੇ 250 ਦੇ ਕਰੀਬ ਗ਼ਰੀਬ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਦੇ ਹੋਏ ਨਾਦਰਸ਼ਾਹੀ ਫ਼ੈਸਲਾ ਕਰਦਿਆਂ ਇਸ ਸਕੂਲ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਬੋਲਦਿਆਂ ਪਿੰਡ ਭਿਉਰਾ ਦੇ ਸਰਪੰਚ ਸਪਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਸਾਡੇ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਐਕੁਆਇਰ ਕਰਨ ਵੇਲੇ ਸਾਡੇ ਬੱਚਿਆਂ ਨੂੰ ਮੁਫ਼ਤ ਪੜ੍ਹਾਉਣ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਇਸ ਸਕੂਲ ਨੂੰ ਬੰਦ ਕਰਨ ਨਾਲ ਵਾਅਦਾ ਖ਼ਿਲਾਫ਼ੀ ਹੋਵੇਗੀ | ਵਾਰਡ ਨੰਬਰ 4 ਤੋਂ ਕੌਂਸਲਰ ਅਮਨਿੰਦਰ ਸਿੰਘ ਰਿਹਲ ਨੇ ਸਰਕਾਰ ਨੂੰ ਇਹ ਸਕੂਲ ਚਾਲੂ ਰੱਖਣ ਦੀ ਅਪੀਲ ਕੀਤੀ | ਕਾਂਗਰਸੀ ਆਗੂ ਗੁਰਨਾਮ ਸਿੰਘ ਰੈਲੋਂ ਨੇ ਕਿਹਾ ਕੀ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਕਾਂਗਰਸ ਪਾਰਟੀ ਨਾਲ ਸਬੰਧ ਰੱਖਦਾ ਹੈ ਪਰ ਜੇਕਰ ਕਾਂਗਰਸ ਪਾਰਟੀ ਦੀ ਸਰਕਾਰ ਦੇ ਹੁੰਦਿਆਂ ਸਕੂਲ ਬੰਦ ਕੀਤਾ ਗਿਆ ਤਾਂ ਉਹ ਪਾਰਟੀ ਛੱਡਣ ਤੋਂ ਗੁਰੇਜ਼ ਨਹੀਂ ਕਰਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ, ਕਰਨੈਲ ਸਿੰਘ ਤੰਬੜ, ਬਲਜਿੰਦਰ ਸਿੰਘ ਮਿੱਠੂ, ਮਨਪ੍ਰੀਤ ਸਿੰਘ ਗਿੱਲ, ਮਨਮੋਹਣ ਸਿੰਘ ਫੁੱਟਬਾਲ ਕੋਚ, ਸੇਵਾ ਸਿੰਘ ਪ੍ਰਧਾਨ, ਸੁਖਦੀਪ ਸਿੰਘ ਅਤੇ ਵੱਡੀ ਗਿਣਤੀ ਵਿਚ ਕਾਲੋਨੀ ਵਾਸੀ ਹਾਜ਼ਰ ਸਨ |

ਮੋਟਰ 'ਤੇ ਲੱਗੇ ਟਰਾਂਸਫ਼ਾਰਮਰ 'ਚੋਂ ਤਾਂਬਾ ਚੋਰੀ

ਮੋਰਿੰਡਾ, 28 ਫਰਵਰੀ (ਪਿ੍ਤਪਾਲ ਸਿੰਘ)-ਲੁਠੇੜੀ ਪੁਲਿਸ ਚੌਕੀ ਅਧੀਨ ਪੈਂਦੇ ਪਿੰਡਾਂ ਵਿਚ ਚੋਰੀ ਦੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ, ਇਸ ਦੌਰਾਨ ਚੋਰਾਂ ਦੇ ਹੌਸਲੇ ਬੇਹੱਦ ਬੁਲੰਦ ਨਜ਼ਰ ਆ ਰਹੇ ਹਨ, ਬੀਤੀ ਰਾਤ ਪਿੰਡ ਅਮਰਾਲੀ ਨੇੜੇ ਇਕ ਕਿਸਾਨ ਦੀ ਮੋਟਰ 'ਤੇ ...

ਪੂਰੀ ਖ਼ਬਰ »

ਲੋਦੀਮਾਜਰਾ ਤੋਂ ਸੱਤਵਾਂ ਜਥਾ ਹੋਇਆ ਰਵਾਨਾ

ਘਨੌਲੀ, 28 ਫਰਵਰੀ (ਜਸਵੀਰ ਸਿੰਘ ਸੈਣੀ)-ਦਿੱਲੀ ਵਿਖੇ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਕਈ ਮਹੀਨਿਆਂ ਤੋਂ ਦਿੱਲੀ ਦੇ ਵੱਖ-ਵੱਖ ਬਾਡਰਾਂ 'ਤੇ ਬੈਠੇ ਕਿਸਾਨਾਂ ਦੀ ਹਮਾਇਤ ਦੇ ਲਈ ਲੋਦੀਮਾਜਰਾ ਅਤੇ ਹੋਰ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦੇ ਜਥੇ ਜਾ ਰਹੇ ਹਨ | ਇਸੇ ਤਹਿਤ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੀ ਕੀਮਤ 'ਤੇ ਭੜਕੇ ਕਿਸਾਨ, ਕਿਸਾਨ ਆਗੂਆਂ ਵਲੋਂ ਰੋਸ ਦਾ ਪ੍ਰਗਟਾਵਾ

ਸ੍ਰੀ ਅਨੰਦਪੁਰ ਸਾਹਿਬ, 28 ਫਰਵਰੀ (ਜੇ.ਐੱਸ. ਨਿੱਕੂਵਾਲ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦੇ ਆਗੂਆਂ ਵਲੋਂ ਕਿਸਾਨ ਸੰਘਰਸ਼ ਦੌਰਾਨ ਹੀ ਡੀ.ਏ.ਪੀ. ਖਾਦ ਦੀ ਕੀਮਤ 300 ਰੁਪਏ ਪ੍ਰਤੀ ਥੈਲਾ ਤੋਂ ਵਧਾ ਕੇ 600 ਰੁਪਏ ਪ੍ਰਤੀ ਕੁਵਿੰਟਲ ਕਰਨ 'ਤੇ ਕਾਫ਼ੀ ...

ਪੂਰੀ ਖ਼ਬਰ »

ਪਿੰਡ ਮਲਿਕਪੁਰ ਵਿਖੇ ਗੁਰਦੁਆਰਾ ਸਿੰਘ ਸਭਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਰੂਪਨਗਰ, 28 ਫਰਵਰੀ (ਸਤਨਾਮ ਸਿੰਘ ਸੱਤੀ)-ਪਿੰਡ ਮਲਿਕਪੁਰ ਵਿਖੇ ਗੁਰਦੁਆਰਾ ਸਾਹਿਬ ਸਿੰਘ ਸਭਾ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੀਂਹ ਪੱਥਰ ਰੱਖਣ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਇਕੱਤਰਤਾ

ਮੋਰਿੰਡਾ, 28 ਫਰਵਰੀ (ਕੰਗ)-ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਇਕੱਤਰਤਾ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਲੋਕਾਂ ਨੂੰ ਜਾਗਰੂਕ ਅਤੇ ਦਿੱਲੀ ਕਿਸਾਨ ...

ਪੂਰੀ ਖ਼ਬਰ »

ਬਜਟ ਸੈਸ਼ਨ ਨੂੰ ਲੈ ਕੇ ਵਿਧਾਇਕ ਸੰਦੋਆ ਨੇ ਸਾਧਿਆ ਕਾਂਗਰਸ ਸਰਕਾਰ 'ਤੇ ਨਿਸ਼ਾਨਾ

ਨੂਰਪੁਰ ਬੇਦੀ, 28 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਆਮ ਆਦਮੀ ਪਾਰਟੀ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਇਆ ਕਿਹਾ ਕਿ ਪਿਛਲੇ ਚਾਰ ਸਾਲ 'ਚ ਪੰਜਾਬ ਸਰਕਾਰ ...

ਪੂਰੀ ਖ਼ਬਰ »

ਹੈਲਪਿੰਗ ਹੈਂਡ ਸੁਸਾਇਟੀ ਘਨੌਲੀ ਤੇ ਨੀਡੀ ਹੈਲਪ ਪਰਸਨ ਸੁਸਾਇਟੀ ਚੰਡੀਗ੍ਹੜ ਵਲੋਂ ਪੀੜਤ ਪਰਿਵਾਰ ਨੂੰ ਮਾਇਕ ਮਦਦ

ਘਨੌਲੀ, 28 ਫਰਵਰੀ (ਜਸਵੀਰ ਸਿੰਘ ਸੈਣੀ)-ਬੀਤੇ ਦਿਨ 26 ਫਰਵਰੀ ਨੂੰ ਚੱਕਕਰਮਾ ਵਾਸੀ ਗੁਰਨਾਮ ਸਿੰਘ ਪਰ ਕਹਿਰ ਵਾਪਰਿਆ ਜਦੋਂ ਉਨ੍ਹਾਂ ਦੇ ਵਾੜੇ ਨੂੰ ਭਿਆਨਕ ਅੱਗ ਲੱਗ ਗਈ ਅਤੇ ਜਿਸ ਦੌਰਾਨ ਪੰਜ ਬੱਕਰੀਆਂ ਦੀ ਅੱਗ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ਪਰਿਵਾਰ ਵਲੋਂ ...

ਪੂਰੀ ਖ਼ਬਰ »

ਕੁਦਰਤ ਕੇ ਸਭ ਬੰਦੇ ਸੰਸਥਾ ਤੇ ਨਵਾਂ ਮਲਿਕਪੁਰ ਦੀ ਗ੍ਰਾਮ ਪੰਚਾਇਤ ਵਲੋਂ ਮੁਫ਼ਤ ਮੈਡੀਕਲ ਕੈਂਪ ਅਤੇ ਦਵਾਈਆਂ ਦਾ ਲੰਗਰ ਲਗਾਇਆ

ਘਨੌਲੀ, 28 ਫਰਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਨਵਾਂ ਮਲਿਕਪੁਰ ਦੇ ਸ਼ਿਵ ਮੰਦਰ ਵਿਖੇ ਕੁਦਰਤ ਕੇ ਸਭ ਬੰਦੇ ਸੰਸਥਾ ਅਤੇ ਨਵਾਂ ਮਲਿਕਪੁਰ ਦੀ ਗ੍ਰਾਮ ਪੰਚਾਇਤ ਵਲੋਂ ਪਰਮਾਰ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਅਤੇ ਦਵਾਈਆਂ ਦਾ ਲੰਗਰ ਲਗਾਇਆ ਗਿਆ | ...

ਪੂਰੀ ਖ਼ਬਰ »

ਪਿਪਸ 'ਚ ਕਰਵਾਇਆ ਇਨਾਮ ਵੰਡ ਸਮਾਰੋਹ

ਸ੍ਰੀ ਚਮਕੌਰ ਸਾਹਿਬ, 28 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸੰਨ 2019-20 ਦੇ ਵਿੱਦਿਅਕ ਵਰ੍ਹੇ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਮਾਣਮੱਤੀ ਪ੍ਰਾਪਤੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਬਲਾਕ ਰੂਪਨਗਰ ਦੇ ਸਰਪੰਚਾਂ ਤੇ ਪੰਚਾਂ ਦੀ ਬਣੀ ਪੰਚਾਇਤ ਯੂਨੀਅਨ ਦੀ ਮੀਟਿੰਗ

ਘਨੌਲੀ, 28 ਫਰਵਰੀ (ਜਸਵੀਰ ਸਿੰਘ ਸੈਣੀ)-ਬਲਾਕ ਰੂਪਨਗਰ ਦੇ ਸਰਪੰਚਾਂ ਅਤੇ ਪੰਚਾਂ ਦੀ ਬਣੀ ਯੂਨੀਅਨ ਦੀ ਅਹਿਮ ਮੀਟਿੰਗ ਬਲਾਕ ਦੇ ਪ੍ਰਧਾਨ ਚਰਨਜੀਤ ਸਿੰਘ ਮਿਆਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਪੰਚਾਇਤ ਯੂਨੀਅਨ ਦੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਗੈਸਾ ਵਲੋਂ 13 ਸੇਵਾਮੁਕਤ ਪਿ੍ੰਸੀਪਲਾਂ ਤੇ 3 ਪਦਉੱਨਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦਾ ਸਨਮਾਨ

ਨੂਰਪੁਰ ਬੇਦੀ, 28 ਫਰਵਰੀ (ਹਰਦੀਪ ਸਿੰਘ ਢੀਂਡਸਾ)-ਪੀ.ਈ.ਸੀ ਕਾਡਰ ਦੀ ਜ਼ਿਲ੍ਹਾ ਪੱਧਰੀ ਐਸੋਸੀਏਸ਼ਨ (ਗੈਸਾ) ਵੱਲੋਂ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਤੋਂ 13 ਸੇਵਾ ਮੁਕਤ ਪਿ੍ੰਸੀਪਲਾਂ ਅਤੇ 3 ਪਦਉੱਨਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ ...

ਪੂਰੀ ਖ਼ਬਰ »

ਭੋਜੇਮਾਜਰਾ ਦੇ ਕਿਸਾਨ ਵਲੋਂ ਨਵੀਂ ਵਿਧੀ ਨਾਲ ਬੀਜੀ ਕਣਕ ਚਰਚਾ 'ਚ

ਸ੍ਰੀ ਚਮਕੌਰ ਸਾਹਿਬ, 28 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੋਜੇਮਾਜਰਾ ਦੇ ਨੌਜਵਾਨ ਕਿਸਾਨ ਮਨਪ੍ਰੀਤ ਸਿੰਘ ਪੁੱਤਰ ਸਵ: ਹਰਪਾਲ ਸਿੰਘ ਢਿੱਲੋਂ ਵਲੋਂ ਆਪਣੇ ਇਕ ਏਕੜ ਰਕਬੇ ਵਿਚ ਨਵੀਂ ਵਿਧੀ ਨਾਲ ਬੀਜੀ ਕਣਕ ਖੇਤਰ ਦੇ ਕਿਸਾਨਾਂ ਲਈ ਚਰਚਾ ਦਾ ਵਿਸ਼ਾ ਬਣੀ ...

ਪੂਰੀ ਖ਼ਬਰ »

ਪਿੰਡ ਅਰਨੋਲੀ ਤੇ ਲੁਠੇੜੀ ਵਿਖੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ

ਮੋਰਿੰਡਾ, 28 ਫਰਵਰੀ (ਪਿ੍ਤਪਾਲ ਸਿੰਘ)-ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਅਰਨੋਲੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਿਸਾਨਾਂ ਲਈ ਫਰਾਟੇ ਪੱਖੇ ਭੇਜੇ

ਰੂਪਨਗਰ, 28 ਫਰਵਰੀ (ਸਤਨਾਮ ਸਿੰਘ ਸੱਤੀ)-ਦਿੱਲੀ ਦੀਆਂ ਬਰੰੂਹਾਂ 'ਤੇ ਬੈਠੇ ਕਿਸਾਨਾਂ ਦੇ ਅੱਗੇ ਤਪਦੀ ਗਰਮੀ ਵੀ ਵੱਡੀ ਚੁਨੌਤੀ ਹੋਵੇਗੀ | ਕਿਸਾਨਾਂ ਦੇ ਸਮਰਥਨ ਲਈ ਵੱਖ-ਵੱਖ ਵਰਗ ਦੇ ਲੋਕ ਆਪਣੇ ਆਪਣੇ ਢੰਗ ਨਾਲ ਯੋਗਦਾਨ ਪਾ ਰਹੇ ਹਨ | ਰੂਪਨਗਰ ਤੋਂ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਬੇਲਾ ਫਾਰਮੇਸੀ ਕਾਲਜ ਵਿਖੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ

ਬੇਲਾ 28 ਫਰਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦੇ ਅਵਸਰ 'ਤੇ ਨੈਸ਼ਨਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੈਮੀਨਾਰ ਦਾ ਵਿਸ਼ਾ ਦਾ ਕੁੂਇਸਟ ਫ਼ਾਰ ਸਾਇੰਸ, ...

ਪੂਰੀ ਖ਼ਬਰ »

ਆਗੂਆਂ ਤੇ ਵਰਕਰਾਂ ਨੇ ਕਿਸਾਨ ਮਹਾ ਰੈਲੀ ਤਿਆਰੀਆਂ ਨੂੰ ਲੈ ਕੇ ਕਿਸਾਨ ਆਗੂਆਂ ਨਾਲ ਕੀਤੀ ਮੀਟਿੰਗ

ਘਨੌਲੀ, 28 ਫਰਵਰੀ (ਜਸਵੀਰ ਸਿੰਘ ਸੈਣੀ)-ਆਮ ਆਦਮੀ ਪਾਰਟੀ ਪੰਜਾਬ ਦੇ ਵਲੋਂ 21 ਮਾਰਚ 2021 ਨੂੰ ਬਾਘਾ ਪੁਰਾਣਾ ਵਿਖੇ ਹੋਣ ਜਾ ਰਹੇ ਕਿਸਾਨ ਮਹਾਂ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਚੱਢਾ ਵਲੋਂ ਰੋਪੜ ਵਿਧਾਨ ਸਭਾ ਦੇ ਹਲਕੇ ਦੇ ਕਸਬਾ ਘਨੌਲੀ ...

ਪੂਰੀ ਖ਼ਬਰ »

ਮੋਰਿੰਡਾ 'ਚ ਸੀਵਰੇਜ ਸਿਸਟਮ ਦਾ ਬੁਰਾ ਹਾਲ, ਸੀਵਰ ਦਾ ਪਾਣੀ ਵੜਿਆ ਗਲੀਆਂ 'ਚ

ਮੋਰਿੰਡਾ, 28 ਫਰਵਰੀ (ਕੰਗ)-ਮੋਰਿੰਡਾ ਵਿਚ ਸੀਵਰੇਜ ਸਿਸਟਮ ਦੀ ਅਗਰ ਗੱਲ ਕੀਤੀ ਜਾਵੇ ਤਾਂ ਮਗਰਲੇ 50 ਸਾਲਾਂ ਤੋਂ ਇਹ ਪੂਰਾ ਹੋਣ ਦਾ ਨਾਂਅ ਹੀ ਨਹੀਂ ਲੈ ਰਿਹਾ | ਮੋਰਿੰਡਾ ਦਾ ਸੀਵਰੇਜ ਸਿਸਟਮ ਚਲਾਉਣ ਤੇ ਕਰੋੜਾਂ ਰੁਪਇਆ ਸਰਕਾਰ ਨੇ ਖ਼ਰਚ ਕਰ ਦਿੱਤਾ ਪਰ ਮੋਰਿੰਡਾ ...

ਪੂਰੀ ਖ਼ਬਰ »

ਸੰਤ ਭੂਰੀ ਵਾਲਿਆਂ ਵਲੋਂ ਦਸਗਰਾਈਾ ਤੇ ਕੌਂਸਲਰ ਇੰਦੂ ਬਾਲਾ ਦਾ ਸਨਮਾਨ

ਢੇਰ, 28 ਫਰਵਰੀ (ਸ਼ਿਵ ਕੁਮਾਰ ਕਾਲੀਆ)-ਅੱਜ ਭੂਰੀਵਾਲੇ ਸੰਪਰਦਾਇ ਵਲੋਂ ਸੰਤ ਆਤਮਾਨੰਦ ਦੀ ਅਗਵਾਈ ਹੇਠ ਨਜ਼ਦੀਕੀ ਪਿੰਡ ਡੋਲਾ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਮੇਸ਼ ਚੰਦ ਦਸਗਰਾਈਾ ਤੇ ਨਗਰ ਕੌਂਸਲ ਨੰਗਲ ਤੋਂ ਦੂਜੀ ਵਾਰ ...

ਪੂਰੀ ਖ਼ਬਰ »

ਹੱਥ ਸ਼ਿਲਪ ਸਿਖਲਾਈ ਕੇਂਦਰ ਦਾ ਸਮਾਪਨ ਸਮਾਰੋਹ

ਸ੍ਰੀ ਚਮਕੌਰ ਸਾਹਿਬ, 28 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ.ਐਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਵਲੋਂ ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ੍ਹ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਹੱਥਸ਼ਿਲਪ (ਫੁਲਕਾਰੀ) ਸਿਖਲਾਈ ਕੇਂਦਰ ਦਾ ਸਮਾਪਨ ਸਮਾਰੋਹ ਕਰਵਾਇਆ ਗਿਆ | ...

ਪੂਰੀ ਖ਼ਬਰ »

'ਮੇਰੇ ਸ਼ੰਕਰਾ' ਗੀਤ ਦੀ ਹੋਈ ਸ਼ੂਟਿੰਗ

ਸ੍ਰੀ ਅਨੰਦਪੁਰ ਸਾਹਿਬ, 28 ਫਰਵਰੀ (ਜੇ. ਐੱਸ. ਨਿੱਕੂਵਾਲ)-ਇਲਾਕੇ ਦੇ ਨਾਮੀ ਗਾਇਕ ਅਤੇ ਗੀਤਕਾਰ ਗੁਰਮੁਖ ਮਟੌਰ ਵਲੋਂ ਭਗਵਾਨ ਸ਼ਿਵ ਦੀ ਮਹਿਮਾ ਵਿਚ ਗਾਏ ਗੀਤ ਮੇਰੇ ਸ਼ੰਕਰਾ ਦੀ ਸ਼ੂਟਿੰਗ ਪਿੰਡ ਨਿੱਕੂਵਾਲ, ਥੱਪਲ, ਅਤੇ ਪਹਾੜਪੁਰ ਸਮਲਾਹ ਦੇ ਜੰਗਲਾਂ ਅਤੇ ਭਗਵਾਨ ਸ਼ਿਵ ...

ਪੂਰੀ ਖ਼ਬਰ »

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਪਿੰਡਾਂ 'ਚ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 28 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਬਲਾਕ ਦੇ ਪਿੰਡ ਭੈਰੋਮਾਜਰਾ, ਭੋਜੇਮਾਜਰਾ, ਕੀੜੀ ਅਫਗਾਨਾ, ਭਲਿਆਣ, ਜਟਾਣਾ, ਬੇਲਾ, ਖੋਖਰਾਂ ਅਤੇ ਮੱਕੋਵਾਲ ਵਿਚ ਆਈ.ਈ.ਸੀ ਵੈਨ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ...

ਪੂਰੀ ਖ਼ਬਰ »

ਸ਼ਰਮਾ ਨੇ ਸਨਾਤਨ ਧਰਮ ਮੰਚ ਦੇ ਰਾਸ਼ਟਰੀ ਪ੍ਰਧਾਨ ਰਾਜੇਸ਼ ਰਣੌਤ ਨਾਲ ਕੀਤੀ ਮੁਲਾਕਾਤ

ਨੂਰਪੁਰ ਬੇਦੀ, 28 ਫਰਵਰੀ (ਹਰਦੀਪ ਸਿੰਘ ਢੀਂਡਸਾ)-ਸਨਾਤਨ ਧਰਮ ਮੰਚ ਦੇ ਜ਼ਿਲ੍ਹਾ ਪ੍ਰਧਾਨ ਐਮ.ਪੀ. ਸ਼ਰਮਾ ਨੇ ਸਨਾਤਨ ਧਰਮ ਮੰਚ ਦੇ ਰਾਸ਼ਟਰੀ ਪ੍ਰਧਾਨ ਰਾਜੇਸ਼ ਰਣੌਤ ਨਾਲ ਮੁਲਾਕਾਤ ਕੀਤੀ | ਸ਼ਰਮਾ ਨੇ ਦੱਸਿਆ ਕਿ ਇਸ ਸਾਲ ਹਰਿਦੁਆਰ ਮਹਾਂ ਕੰੁਭ ਮੇਲਾ 3 ਮਾਰਚ ਤੋਂ 31 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX