ਤਾਜਾ ਖ਼ਬਰਾਂ


ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  9 minutes ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  59 minutes ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 1 hour ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 1 hour ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 1 hour ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 1 hour ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 2 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 2 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 2 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 2 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 3 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 3 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 2 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 4 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 4 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 4 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 4 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 4 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 5 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 5 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 6 hours ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  1 minute ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਫਰੀਦਕੋਟ

ਏ. ਬੀ. ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ 'ਚ 22542 ਲਾਭਪਾਤਰੀਆਂ ਦਾ ਕੀਤਾ ਮੁਫ਼ਤ ਇਲਾਜ-ਡੀ.ਸੀ.

ਫ਼ਰੀਦਕੋਟ, 28 ਫਰਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਿਛਲੇ ਸਮੇਂ ਵਿਚ 22542 ਲਾਭਪਾਤਰੀਆਂ ਦਾ ਕੈਸ਼ਲੈੱਸ ਬੀਮਾ ਤਹਿਤ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕਰਵਾਈ ਗਈ ਹੈ, ਜਿਸ 'ਤੇ 31 ਕਰੋੜ 25 ਲੱਖ 73 ਹਜ਼ਾਰ 592 ਰੁਪਏ ਖਰਚ ਹੋਏ ਹਨ, ਪਰ ਇਨ੍ਹਾਂ ਇਲਾਜਾਂ 'ਤੇ ਕਿਸੇ ਵੀ ਮਰੀਜ਼ ਤੋਂ ਕੋਈ ਵੀ ਪੈਸੇ ਵਸੂਲ ਨਹੀਂ ਕੀਤੇ ਗਏ | ਲਾਭਪਾਤਰੀਆਂ ਨੂੰ ਇਸ ਲਈ ਸਿਰਫ ਇਕ ਵਾਰ 'ਚ 30 ਰੁਪਏ ਖਰਚ ਕੇ ਆਪਣਾ ਸਿਹਤ ਬੀਮਾ ਕਾਰਡ ਬਣਾਉਣਾ ਪੈਂਦਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦਿੱਤੀ | ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਇਸ ਯੋਜਨਾ ਤਹਿਤ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ ਹੈ | ਉਨ੍ਹਾਂ ਅਪੀਲ ਕੀਤੀ ਕਿ ਇਸ ਯੋਜਨਾ ਤਹਿਤ ਆਉਣ ਵਾਲੇ ਲਾਭਪਾਤਰੀ ਆਪਣਾ ਕਾਰਡ ਜ਼ਰੂਰ ਬਣਾਉਣ ਤਾਂ ਜੋ ਉਨ੍ਹਾਂ ਨੂੰ ਮੁਫਤ ਇਲਾਜ ਦੀ ਸੁਵਿਧਾ ਮਿਲ ਸਕੇ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 7004 ਮਰੀਜ਼ਾਂ ਨੇ ਜਨਰਲ ਮੈਡੀਸਨ ਦਾ ਇਲਾਜ ਕਰਵਾਇਆ ਜਿਸ ਤੇ 5.98 ਕਰੋੜ ਰੁਪਏ ਖਰਚ ਆਏ | ਇਸੇ ਤਰ੍ਹਾਂ 3133 ਮਰੀਜ਼ਾ ਨੇ ਜਰਨਲ ਸਰਜਰੀ ਦਾ ਇਲਾਜ ਕਰਵਾਇਆ ਜਿਸ ਤੇ 1.92 ਕਰੋੜ ਰੁਪਏ ਖਰਚ ਆਏ | ਪ੍ਰਸੂਤੀ ਅਤੇ ਗਾਇਨੀਕੋਲੋਜੀ ਦੇ 3017 ਮਰੀਜ਼ਾਂ ਨੇ ਇਲਾਜ ਕਰਵਾਇਆ ਜਿਸ ਤੇ 2.68 ਕਰੋੜ ਰੁਪਏ ਖਰਚ ਆਏ | ਇਸੇ ਤਰ੍ਹਾਂ ਮੈਡੀਕਲ ਓਨਕੋਲੋਜੀ ਦੇ 2493 ਮਰੀਜ਼ਾਂ ਨੇ ਇਲਾਜ ਕਰਵਾਇਆ ਜਿਸ 'ਤੇ 3.10 ਕਰੋੜ ਰੁਪਏ ਖਰਚ ਹੋਏ | ਆਰਥੋਪੀਡਿਕ ਦੇ 1299 ਮਰੀਜ਼ਾਂ ਨੇ ਇਲਾਜ ਕਰਵਾਇਆ ਜਿਸ 'ਤੇ 3.42 ਕਰੋੜ ਰੁਪਏ ਖਰਚ ਹੋਏ | ਇਸੇ ਤਰ੍ਹਾਂ ਨਵਜੰਮੇ ਬੱਚਿਆ ਦੀ ਦੇਖਭਾਲ ਦੇ 1148 ਮਰੀਜ਼ਾਂ ਨੇ ਇਲਾਜ ਕਰਵਾਇਆ ਜਿਸ 'ਤੇ 3.36 ਕਰੋੜ ਰੁਪਏ ਖਰਚ ਕੀਤੇ ਗਏ | ਇਸੇ ਤਰ੍ਹਾਂ ਅੱਖਾਂ ਦੇ ਰੋਗਾਂ ਦੇ 1299 ਮਰੀਜ਼ਾਂ ਨੇ ਇਲਾਜ ਕਰਵਾਇਆ ਜਿਸ 'ਤੇ 3.36 ਕਰੋੜ ਰੁਪਏ ਖਰਚ ਕੀਤੇ ਗਏ | ਇਸੇ ਤਰ੍ਹਾਂ ਰੇਡੀਏਸ਼ਨ ਓਨਕੋਲੋਜੀ ਦੇ 633 ਮਰੀਜ਼ਾਂ ਨੇ ਇਲਾਜ ਕਰਵਾਇਆ ਜਿਸ 'ਤੇ 0.50 ਕਰੋੜ ਰੁਪਏ ਖਰਚ ਆਏ | ਯੂਰੋਲੋਜੀ ਦੇ 524 ਮਰੀਜ਼ਾਂ ਨੇ ਇਲਾਜ ਕਰਵਾਇਆ ਜਿਸ 'ਤੇ 1.07 ਕਰੋੜ ਰੁਪਏ ਖਰਚ ਆਏ | ਇਸੇ ਤਰ੍ਹਾਂ ਬਾਲ ਰੋਗਾਂ ਵਾਲੇ 464 ਮਰੀਜ਼ਾਂ ਨੇ ਇਲਾਜ ਕਰਵਾਇਆ ਜਿਸ 'ਤੇ 0.77 ਕਰੋੜ ਰੁਪਏ ਖਰਚ ਆਏ | ਡਾਇਲਾਸਿਸ ਦੇ 3783 ਮਰੀਜ਼ਾਂ ਨੇ ਇਲਾਜ ਕਰਵਾਇਆ ਜਿਸ 'ਤੇ 0.85 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ | ਇਸੇ ਤਰ੍ਹਾਂ ਕੈਂਸਰ ਦੇ 413 ਮਰੀਜ਼ਾਂ ਨੇ ਇਲਾਜ ਕਰਵਾਇਆ ਜਿਸ 'ਤੇ 0.61 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ | ਦਿਲ ਦੇ ਰੋਗਾਂ ਨਾਲ ਸਬੰਧਿਤ 267 ਮਰੀਜ਼ਾਂ ਨੇ ਆਪਣਾ ਇਲਾਜ ਕਰਵਾਇਆ ਜਿਸ 'ਤੇ 2.24 ਕਰੋੜ ਰੁਪਏ ਖਰਚ ਆਏ | ਇਸੇ ਤਰ੍ਹਾਂ ਜੁਆਇੰਟ ਰਿਪੇਲਸਮੈਂਟ ਦੇ 182 ਮਰੀਜ਼ਾਂ ਨੇ ਇਲਾਜ ਕਰਵਾਇਆ ਜਿਸ 'ਤੇ 1.42 ਕਰੋੜ ਰੁਪਏ ਖਰਚ ਕੀਤੇ ਗਏ | ਉਨ੍ਹਾਂ ਦੱਸਿਆ ਕਿ ਉਪਰੋਕਤ ਇਲਾਜ ਏ.ਬੀ. ਸਿਹਤ ਬੀਮਾ ਯੋਜਨਾ ਤਹਿਤ ਬਿਲਕੁਲ ਮੁਫ਼ਤ ਕੀਤੇ ਗਏ ਹਨ ਅਤੇ ਕਿਸੇ ਵੀ ਮਰੀਜ਼ ਤੋਂ ਇਸ ਲਈ ਕੋਈ ਫੀਸ ਨਹੀਂ ਲਈ ਗਈ | ਉਨ੍ਹਾਂ ਕਿਹਾ ਕਿ ਜਿਹੜੇ ਯੋਗ ਲਾਭਪਾਤਰੀਆਂ ਨੇ ਅਜੇ ਤੱਕ ਆਪਣਾ ਸਿਹਤ ਬੀਮਾ ਦਾ ਕਾਰਡ ਨਹੀਂ ਬਣਵਾਇਆ ਉਹ ਨੇੜੇ ਦੇ ਕਾਮਨ ਸਰਵਿਸ ਸੈਂਟਰ ਜਾਂ ਸੇਵਾ ਕੇਂਦਰ ਤੋਂ 30 ਰੁਪਏ ਦੀ ਫੀਸ ਨਾਲ ਆਪਣਾ ਈ-ਕਾਰਡ ਬਣਵਾ ਸਕਦੇ ਹਨ |

ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਟੀਕਾਕਰਨ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਵਲੋਂ ਅੱਜ ਕੋਵਿਡ-19 ਟੀਕਾਕਰਨ ਸਬੰਧੀ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਸਰਕਾਰੀ ਸਿਹਤ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

ਝੁਲਸੇ ਹੋਏ ਲੜਕੇ ਅਤੇ ਲੜਕੀ ਦੀ ਮੌਤ ਕੋਟਕਪੂਰਾ ਵਿਖੇ ਹੋਇਆ ਅੰਤਿਮ ਸੰਸਕਾਰ

ਕੋਟਕਪੂਰਾ, 28 ਫ਼ਰਵਰੀ (ਮੋਹਰ ਗਿੱਲ, ਮੇਘਰਾਜ)-ਪਿਛਲੇ ਦਿਨੀਂ ਸਥਾਨਕ ਬਾਹਮਣ ਵਾਲਾ ਸੜਕ 'ਤੇ ਇਕ ਬਸਤੀ ਦੇ ਵਸਨੀਕ ਨੌਜਵਾਨ ਸਤਨਾਮ ਸਿੰਘ (21) ਅਤੇ ਲੜਕੀ ਰਮਨਦੀਪ ਕੌਰ (20) ਦੇ ਕਰੰਟ ਲੱਗਣ ਉਪਰੰਤ ਬੁਰੀ ਤਰ੍ਹਾਂ ਝੁਲਸ ਗਏ ਸਨ | ਅੱਜ ਦੋਨੋਂ ਗੁਰੂ ਗੋਬਿੰਦ ਸਿੰਘ ਮੈਡੀਕਲ ...

ਪੂਰੀ ਖ਼ਬਰ »

ਅਕਾਲੀ ਵਰਕਰਾਂ 'ਚ ਵਿਧਾਨ ਸਭਾ ਦੇ ਘਿਰਾਓ ਲਈ ਉਤਸ਼ਾਹ-ਮਨਤਾਰ ਸਿੰਘ ਬਰਾੜ

ਕੋਟਕਪੂਰਾ, 28 ਫ਼ਰਵਰੀ (ਮੋਹਰ ਗਿੱਲ, ਮੇਘਰਾਜ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਨਾ ਪੂਰੇ ਕਰਨ ਦੇ ਰੋਸ ਵਜੋਂ 1 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਰੈਲੀ 'ਚ ਸ਼ਾਮਿਲ ਹੋਣ ਲਈ ਵਰਕਰਾਂ 'ਚ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਤੇ 300 ਲੀਟਰ ਲਾਹਣ ਬਰਾਮਦ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ 26 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 300 ਲੀਟਰ ਲਾਹਣ ਬਰਾਮਦ ਕਰ ਕੇ ਪੰਜ ਲੋਕਾਂ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਚਮਕੌਰ ਸਿੰਘ ...

ਪੂਰੀ ਖ਼ਬਰ »

ਨਸ਼ੇ ਦੀ ਓਵਰ-ਡੋਜ਼ ਨਾਲ ਬੋਹੋਸ਼ ਦੋ ਨੌਜਵਾਨ ਮਿਲੇ

ਕੋਟਕਪੂਰਾ, 28 ਫਰਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਅੱਜ ਇੱਥੋਂ ਦੇ ਰੇਲਵੇ ਸਟੇਸ਼ਨ ਤੋਂ ਫ਼ਾਜ਼ਿਲਕਾ ਨੂੰ ਜਾਣ ਵਾਲੀ ਰੇਲ ਲਾਈਨ ਦੇ ਨੇੜੇ ਥੋੜ੍ਹੀ ਜਿਹੀ ਦੂਰੀ 'ਤੇ ਨਸ਼ੇ ਦੀ ਓਵਰਡੋਜ਼ ਕਾਰਨ ਬੇਹੋਸ਼ੀ ਦੀ ਹਾਲਤ ਵਿਚ ਪਏ ਦੋ ਨੌਜਵਾਨਾਂ ਨੂੰ ਦੇਖ ਕੇ ਨੇੜਲੇ ਘਰਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਬਰਗਾੜੀ ਦੀਆਂ ਪੰਚਾਇਤਾਂ ਦੇ ਕੰਮਾਂ ਦੀ ਸ਼ਲਾਘਾ

ਬਰਗਾੜੀ, 28 ਫਰਵਰੀ (ਲਖਵਿੰਦਰ ਸ਼ਰਮਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਫ਼ਰੀਦਕੋਟ ਬਰਗਾੜੀ ਵਿਖੇ ਨਵੀਂ ਬਣਨ ਵਾਲੀ ਦਾਣਾ ਮੰਡੀ ਲਈ ਕੁਝ ਥਾਵਾਂ ਦਾ ਨਿਰੀਖਣ ਕਰਨ ਉਪਰੰਤ ਬਰਗਾੜੀ ਦੀਆਂ ਪੰਚਾਇਤਾਂ ਦੇ ਮੁੱਖ ਦਫ਼ਤਰ ਪਹੁੰਚੇ ਤਾਂ ਉਨ੍ਹਾਂ ਸਰਪੰਚ ਪ੍ਰੀਤਪਾਲ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਹਮਾਇਤ 'ਚ ਪਿੰਡ ਦੌਲਾ ਵਿਖੇ ਨਾਟਕ ਮੇਲਾ ਕਰਵਾਇਆ

ਗਿੱਦੜਬਾਹਾ, 28 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਪਿੰਡ ਦੌਲਾ ਵਿਖੇ ਨਾਟਕ ਮੇਲਾ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ, ਕਿਸਾਨ ਬੀਬੀਆਂ ਤੇ ਮਜ਼ਦੂਰਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਸਭ ਤੋਂ ਪਹਿਲਾ ਹਾਜ਼ਰੀਨ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਪ੍ਰਧਾਨਗੀ ਦੇ ਦਾਅਵੇਦਾਰ ਜਿੰਮੀ ਬਰਾੜ ਵਿਚ ਜਜ਼ਬਾ ਹੈ ਸਮਾਜ ਸੇਵਾ ਦਾ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਲਈ ਸਾਬਕਾ ਨਗਰ ਕੌਂਸਲ ਪ੍ਰਧਾਨ ਬਾਵਾ ਗੁਰਿੰਦਰ ਸਿੰਘ ਕੋਕੀ, ਤਜਿੰਦਰ ਸਿੰਘ ਜਿੰਮੀ ਬਰਾੜ, ਅਨਮੋਲ ਚਹਿਲ, ਕ੍ਰਿਸ਼ਨ ਕੁਮਾਰ ਸੰਮੀ ਤੇਰ੍ਹੀਆ, ਯਾਦਵਿੰਦਰ ...

ਪੂਰੀ ਖ਼ਬਰ »

ਵੀਰਪਾਲ ਸਿੰਘ ਧਨੋਆ ਭਾਕਿਯੂ ਕਾਦੀਆਂ ਇਕਾਈ ਪ੍ਰਧਾਨ ਚੁਣੇ

ਮੰਡੀ ਬਰੀਵਾਲਾ, 28 ਫਰਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਸਰਾਏਨਾਗਾ ਦੀ ਚੋਣ ਸਰਬਸੰਮਤੀ ਨਾਲ ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ ਬਲਾਕ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਜਸਵੰਤ ਸਿੰਘ ਕੋਟਲੀ ਜ਼ਿਲ੍ਹਾ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ

ਮਲੋਟ, 28 ਫਰਵਰੀ (ਪਾਟਿਲ)-ਡਾ: ਬੀ.ਆਰ. ਅੰਬੇਦਕਰ ਬਲੱਡ ਡੋਨਰ ਕਲੱਬ ਮਲੋਟ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਸ੍ਰੀ ਗੁਰੂ ਰਵਿਦਾਸ ਮੰਦਰ ਧਰਮਸ਼ਾਲਾ ਵਿਖੇ ਲਾਇਆ ਗਿਆ | ਕੈਂਪ ਦੇ ਪ੍ਰਬੰਧਕ ਸੰਦੀਪ ਖਟਕ ਨੇ ਦੱਸਿਆ ਕਿ ਕੈਂਪ ਦਾ ...

ਪੂਰੀ ਖ਼ਬਰ »

ਪਿੰਡ ਭੂੰਦੜ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਭੂੰਦੜ ਵਿਖੇ ਬਾਬਾ ਭੂੰਦੜ ਜੀ ਦੇ ਤਪ ਅਸਥਾਨ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸੰਗਤਾਂ ਨੇ ਕੀਰਤਨ ਸਰਵਣ ਕੀਤਾ | ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਹਰੀਕੇ ਕਲਾਂ ਤੋਂ ਜਥਾ ਰਵਾਨਾ

ਮੰਡੀ ਬਰੀਵਾਲਾ, 28 ਫਰਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਬਲਦੇਵ ਸਿੰਘ ਪੈੱ੍ਰਸ ਸਕੱਤਰ, ਮਨਜੀਤ ਰਾਮ ਸ਼ਰਮਾ, ਗੁਰਦੇਵ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਦੀ ਮੀਟਿੰਗ ਵਿਚ ਨਵੀਂ ਕਮੇਟੀ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਰਣਜੀਤ ਸਿੰਘ ਢਿੱਲੋਂ)-ਬ੍ਰਾਹਮਣ ਸਭਾ 5995 ਦੀ ਮੀਟਿੰਗ ਪ੍ਰਾਚੀਨ ਸ਼ਨੀ ਮੰਦਰ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਨਵੀਂ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਦੁਬਾਰਾ ਤੋਂ ਦੀਪਕ ਪਾਲ ਸ਼ਰਮਾ ਨੂੰ ਦੋ ਸਾਲਾਂ ਲਈ ਪ੍ਰਧਾਨ ਚੁਣ ਲਿਆ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਵਲੋਂ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 28 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮੁਕਤਸਰ ਵਿਕਾਸ ਮਿਸ਼ਨ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ | ਇਸ ਮੌਕੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ, ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਮੁੱਖ ਸਲਾਹਕਾਰ ਬਲਦੇਵ ਸਿੰਘ ਬੇਦੀ, ...

ਪੂਰੀ ਖ਼ਬਰ »

ਪੰਜਾਬੀ ਲੋਕ ਗਾਇਕ ਕਲਾ ਮੰਚ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਲੋਕ ਗਾਇਕ ਕਲਾ ਮੰਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਰੇਡੀਓ ਤੇ ਟੀ.ਵੀ.ਕਲਾਕਾਰ ਪੂਰਨ ਚੰਦ ਸਾਗਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰਸਿੱਧ ਲੋਕ ਗਾਇਕ ਸਰਦੂਲ ਸਿਕੰਦਰ ਦੀ ਮੌਤ 'ਤੇ ...

ਪੂਰੀ ਖ਼ਬਰ »

ਮੁਕਤੀਸਰ ਸੰਸਥਾ ਨੇ 25 ਲੜਕੀਆਂ ਨੂੰ ਬਿਊਟੀ ਪਾਰਲਰ ਕਿੱਟਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਸੋਸਵਾ ਐਨ.ਜੀ.ਓ ਦੇ ਸਹਿਯੋਗ ਨਾਲ ਤਿਲਕ ਨਗਰ ਗਲੀ ਨੰਬਰ 2 ਵਾਲਮੀਕਿ ਧਰਮਸ਼ਾਲਾ ਵਿਖੇ ਚਲਾਏ ਜਾ ਰਹੇ ਬਿਊਟੀ ਪਾਰਲਰ ਸੈਂਟਰ ਦੀ ਸਮਾਪਤੀ 'ਤੇ ਸਮਾਗਮ ...

ਪੂਰੀ ਖ਼ਬਰ »

ਮਾਂ ਚਿੰਤਪੂਰਨੀ ਦਰਬਾਰ ਦੇ ਦਰਸ਼ਨਾਂ ਲਈ ਬੱਸ ਰਵਾਨਾ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਰਣਜੀਤ ਸਿੰਘ ਢਿੱਲੋਂ)-ਜੈ ਮਾਂ ਚਿੰਤਪੂਰਣੀ ਬੱਸ ਯਾਤਰਾ ਸੇਵਾ ਸੁਸਾਇਟੀ ਵਲੋਂ ਘਾਹ ਮੰਡੀ ਚੌਕ ਤੋਂ ਮਾਂ ਚਿੰਤਪੂਰਣੀ ਦਰਬਾਰ ਦੇ ਦਰਸ਼ਨਾਂ ਲਈ ਬੱਸ ਯਾਤਰਾ ਨੂੰ ਰਵਾਨਾ ਕੀਤਾ ਗਿਆ | ਬੱਸ ਦੇ ਰਵਾਨਾ ਹੋਣ ਤੋਂ ਪਹਿਲਾਂ ਮਾਂ ...

ਪੂਰੀ ਖ਼ਬਰ »

ਜਰਨੈਲ ਸਿੰਘ ਗਿੱਲ ਰੌਲੀ ਨਹੀ ਰਹੇ

ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤਾ ਸ਼ੋਕ ਵਿਅਕਤ ਮੋਗਾ, 28 ਫਰਵਰੀ (ਗੁਰਤੇਜ ਸਿੰਘ)-ਪਾਸਟਰ ਮੇਜਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਇੰਦਰਜੀਤ ਸਿੰਘ ਮਨੀਲਾ, ਸੁਸਾਇਟੀ ਪ੍ਰਧਾਨ ਸੁਖਚੈਨ ਸਿੰਘ ਮਨੀਲਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਮਾਸਟਰ ਮੇਜਰ ਸਿੰਘ ਦੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲਈ ਵਿਜੇਦੀਪ ਮੱਲ੍ਹੀ ਤੇ ਰਣਜੋਧ ਸਿੰਘ ਨੇ ਕੀਤੀ ਰਾਸ਼ੀ ਭੇਟ

ਕਿਸ਼ਨਪੁਰਾ ਕਲਾਂ, 28 ਫਰਵਰੀ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਸੰਘਰਸ਼ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 28 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਦਸਮੇਸ਼ ਸਪੋਰਟਸ ਕਲੱਬ ਔਲਖ ਦੇ ਸਹਿਯੋਗ ਨਾਲ ਪਿੰਡ ਔਲਖ ਵਿਚ ਜਲ ਸ਼ਕਤੀ ਅਭਿਆਨ ਦੌਰਾਨ ਮੀਂਹ ...

ਪੂਰੀ ਖ਼ਬਰ »

ਸਾਬਕਾ ਰਾਜ ਸਭਾ ਮੈਂਬਰ ਦਾ 86ਵਾਂ ਜਨਮ ਦਿਨ ਮਨਾਇਆ

ਪੰਜਗਰਾੲੀਂ ਕਲਾਂ, 28 ਫਰਵਰੀ (ਸੁਖਮੰਦਰ ਸਿੰਘ ਬਰਾੜ)-ਸਿਵਨ ਪੈਨਸ਼ਨਰ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਸੇਵਾ ਮੁਕਤ ਅਧਿਆਪਕਾਂ ਅਤੇ ਸਾਬਕਾ ਰਾਜ ਸਭਾ ਮੈਂਬਰ ਬੀਬੀ ਗੁਰਚਰਨ ਕੌਰ ਪੰਜਗਰਾੲੀਂ ਦਾ 86ਵਾਂ ਜਨਮ ਦਿਨ ਉਨ੍ਹਾਂ ਦੇ ਗ੍ਰਹਿ ਵਿਖੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਜਪਾ ਤੇ ਸਮਰਥਕਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ-ਰੁਲਦੂ ਸਿੰਘ ਮਾਨਸਾ

ਗਿੱਦੜਬਾਹਾ, 28 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਮਜ਼ਦੂਰ ਕਿਸਾਨ ਏਕਤਾ ਮਾਨਸਾ ਦੀ ਇੱਕ ਅਹਿਮ ਮੀਟਿੰਗ ਅਨਾਜ ਮੰਡੀ ਗਿੱਦੜਬਾਹਾ ਵਿਖੇ ਹੋਈ, ਜੋ ਕਿ ਇੱਕ ਵੱਡੀ ਇਕੱਤਰਤਾ ਦਾ ਰੂਪ ਧਾਰ ਗਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਯੁਕਤ ਮੋਰਚਾ ਕਿਸਾਨ ਦੇ ਆਗੂ ...

ਪੂਰੀ ਖ਼ਬਰ »

ਡਾ. ਓਮ ਪ੍ਰਕਾਸ਼ ਆਜ਼ਾਦ ਦੀ ਯਾਦ 'ਚ ਚੌਥਾ ਖ਼ੂਨਦਾਨ ਕੈਂਪ ਲੱਗਾ

ਕੋਟਕਪੂਰਾ, 28 ਫ਼ਰਵਰੀ (ਮੋਹਰ ਗਿੱਲ, ਮੇਘਰਾਜ)-ਪ੍ਰੈਸ ਕਲੱਬ ਕੋਟਕਪੂਰਾ ਨੇ ਖੂਨਦਾਨੀ ਸੰਸਥਾ ਪੀਬੀਜੀ ਵੈੱਲਫੇਅਰ ਕਲੱਬ (ਰਜਿ.) ਕੋਟਕਪੂਰਾ ਦੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਦੇ ਸਹਿਯੋਗ ਨਾਲ ਮਰਹੂਮ ਪੱਤਰਕਾਰ ਸਵ. ਡਾ. ਓਮ ਪ੍ਰਕਾਸ਼ ਆਜ਼ਾਦ ਦੀ ਯਾਦ 'ਚ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਫ਼ਰੀਦਕੋਟ 28 ਫਰਵਰੀ (ਸਰਬਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਖੇਤਰ ਫ਼ਰੀਦਕੋਟ ਵਲੋਂ ਸਥਾਨਕ ਗੁਰੂ ਤੇਗ ਬਹਾਦਰ ਮਿਸ਼ਨ ਪਬਲਿਕ ਸਕੂਲ ਵਿਖੇ ਕੁਲਦੀਪ ਸਿੰਘ ਖ਼ਾਲਸਾ ਖੇਤਰ ਸਕੱਤਰ ਦੀ ਯੋਗ ਅਗਵਾਈ 'ਚ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਨੂੰ ਸਮਰਪਿਤ ...

ਪੂਰੀ ਖ਼ਬਰ »

ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ

ਬਾਜਾਖਾਨਾ, 28 ਫ਼ਰਵਰੀ (ਜਗਦੀਪ ਸਿੰਘ ਗਿੱਲ)-ਗੁਰੂ ਰਵਿਦਾਸ ਕਮੇਟੀ ਬਾਜਾਖਾਨਾ ਵਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਨਗਰ ਕੀਰਤਨ ਕਸਬੇ ਦੀਆਂ ਅਲੱਗ-ਅਲੱਗ ਗਲੀਆਂ, ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਨਾਲ ਸੱਤਾ 'ਚ ਆਈ ਕੈਪਟਨ ਸਰਕਾਰ ਵਾਅਦੇ ਤੋਂ ਮੁੱਕਰੀ-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ

ਫ਼ਰੀਦਕੋਟ, 28 ਫਰਵਰੀ (ਸਤੀਸ਼ ਬਾਗ਼ੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ 12 ਮਾਰਚ ਨੂੰ ਪਟਿਆਲਾ ਵਿਖੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੀਤੀ ਜਾਣ ਵਾਲੀ ਸੂਬਾ ...

ਪੂਰੀ ਖ਼ਬਰ »

ਔਰਤ ਕਿਸਾਨ ਵਿੰਗ ਵਲੋਂ ਨੱਥੂਵਾਲਾ ਜਦੀਦ ਇਕਾਈ ਦੀ ਚੋਣ

ਅਜੀਤਵਾਲ, 26 ਫਰਵਰੀ (ਗਾਲਿਬ)-ਔਰਤ ਕਿਸਾਨ ਵਿੰਗ ਵਲੋਂ ਨੱਥੂਵਾਲਾ ਜਦੀਦ ਨਗਰ ਵਿਖੇ ਔਰਤ ਕਿਸਾਨ ਵਿੰਗ ਦਾ ਗਠਨ ਪ੍ਰਧਾਨ ਕਰਮਜੀਤ ਕੌਰ ਅਤੇ ਸੂਬਾਈ ਆਗੂ ਬੀਬੀ ਸੁਰਿੰਦਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ | ਇਸ ਸਮੇਂ ਉਕਤ ਆਗੂਆਂ ਨੇ ਨਵੀ ਇਕਾਈ ਦਾ ਗਠਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਬੀ. ਕੇ. ਯੂ. ਉਗਰਾਹਾਂ ਵਲੋਂ ਧਰਨਾ ਜਾਰੀ

ਬਾਘਾ ਪੁਰਾਣਾ, 28 ਫਰਵਰੀ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਦੁਆਰਾ ਲਿਆਂਦੇ ਖੇਤੀ ਸੈਕਟਰ ਨੂੰ ਤਬਾਹ ਕਰਨ ਵਾਲੇ ਕਾਨੂੰਨਾਂ ਖ਼ਿਲਾਫ਼ ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਸ਼ਾਂਤਮਈ ਢੰਗ ਨਾਲ ਵੱਡੇ ਇਕੱਠ ਨਾਲ 151 ਦਿਨਾਂ ...

ਪੂਰੀ ਖ਼ਬਰ »

ਕੇਂਦਰ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਲੋਕਾਂ ਦਾ ਕਚੂਮਰ ਕੱਢਿਆ-ਬਸਪਾ ਆਗੂ

ਬਾਘਾ ਪੁਰਾਣਾ, 28 ਫਰਵਰੀ (ਬਲਰਾਜ ਸਿੰਗਲਾ)-ਬਹੁਜਨ ਸਮਾਜ ਪਾਰਟੀ ਦੀ ਇਕੱਤਰਤਾ ਹਲਕਾ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਇੱਥੇ ਹੋਈ ਜਿਸ ਵਿਚ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਅਕੈਡਮੀ ਘੱਲ ਕਲਾਂ ਨੇ ਕੈਰੀਅਰ ਖੇਡਾਂ ਕਰਵਾਈਆਂ

ਮੋਗਾ, 28 ਫਰਵਰੀ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਅਕੈਡਮੀ ਘੱਲ ਕਲਾਂ (ਮੋਗਾ) ਵਲੋਂ ਨਗਰ ਨਿਵਾਸੀਆਂ ਤੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਕੈਰੀਅਰ ਖੇਡਾਂ ਕਰਵਾਈਆਂ | ਇਨ੍ਹਾਂ ਖੇਡਾਂ ਦਾ ਉਦਘਾਟਨ ਨਰਿੰਦਰਪਾਲ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਗੁਰਦੇਵ ਕੌਰ ਫ਼ੱਤਣਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 28 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਯੂਥ ਆਗੂ ਮਿੱਕੀ ਬਰਾੜ ਫੱਤਣਵਾਲਾ ਅਤੇ ਅਕਾਸ਼ਦੀਪ ਸਿੰਘ ਬਰਾੜ ਦੇ ਦਾਦੀ ਅਤੇ ਗੁਰਪ੍ਰੀਤ ਸਿੰਘ ਬਰਾੜ ਦੇ ਮਾਤਾ ਸਰਦਾਰਨੀ ਗੁਰਦੇਵ ਕੌਰ ਪਤਨੀ ਸਵ: ਗੁਰਚਰਨ ਸਿੰਘ (ਪ੍ਰਸਿੱਧ ਖਿਡਾਰੀ) ਵਾਸੀ ਪਿੰਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਭੇਜੀਆਂ ਗਰਾਂਟਾਂ ਨਾਲ ਪਿੰਡਾਂ 'ਚ ਵਿਕਾਸ ਕਾਰਜ ਚੱਲ ਰਹੇ ਹਨ-ਜ਼ੈਲਦਾਰ ਸਿਵੀਆਂ

ਜੈਤੋ, 28 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਕੋਠੇ ਹਵਾਨਾ ਦੇ ਸਰਪੰਚ ਅਮਨਦੀਪ ਕੌਰ ਤੇ ਬਲਾਕ ਸੰਮਤੀ ਕੋਟਕਪੂਰਾ ਦਾ ਵਾਈਸ ਚੇਅਰਮੈਨ ਸੁਖਜੀਤ ਸਿੰਘ ਕੋਠੇ ਹਵਾਨਾ ਨੇ ਦੱਸਿਆ ਹੈ ਕਿ ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਜ਼ੈਲਦਾਰ ਜਸਵਿੰਦਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਮਾਡਲ ਸਕੂਲ ਮੱਤਾ 'ਚ ਕਮਰਿਆਂ ਦਾ ਉਦਘਾਟਨ

ਜੈਤੋ, 28 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਪ੍ਰਾਇਮਰੀ ਮਾਡਲ ਸਕੂਲ ਮੱਤਾ ਵਿਖੇ ਰਾਜਾ ਹਰਿੰਦਰ ਸਿੰਘ ਬਰਾੜ ਯਾਦਗਾਰੀ ਬਲਾਕ ਦੇ ਦੋ ਨਵੇਂ ਕਮਰਿਆਂ ਦਾ ਉਦਘਾਟਨ ਦਵਿੰਦਰ ਸਿੰਘ ਬਰਾੜ ਪ੍ਰਧਾਨ, ਮਨਬੀਰ ਸਿੰਘ ਬੱਬੂ ਬਰਾੜ ਖ਼ਜ਼ਾਨਚੀ ਅਤੇ ਸਕੂਲ ਪ੍ਰਬੰਧਕ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਸਬੰਧੀ ਕੈਂਪ ਲਾਇਆ

ਬਾਜਾਖਾਨਾ, 28 ਫ਼ਰਵਰੀ (ਜੀਵਨ ਗਰਗ)-ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ, ਜਿਸ ਲਈ ਲੋਕਾਂ ਦੇ ਕਾਰਡ ਬਣਾਉਣ ਲਈ ਪਿੰਡ ਰੋਮਾਣਾ ਅਜੀਤ ਵਿਖੇ ਜ਼ਿਲ਼੍ਹਾ ਮੈਨੇਜਰ ਨਵਸਵੇਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਨੇ 40 ਮੈਂਬਰਾਂ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 28 ਫਰਵਰੀ (ਸਤੀਸ਼ ਬਾਗ਼ੀ)-ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਦਾ ਮਹੀਨਵਾਰ ਸਮਾਗਮ ਐਸੋਸੀਏਸ਼ਨ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਜਿਸ ਦੌਰਾਨ ਫ਼ਰਵਰੀ ਮਹੀਨੇ ਵਿਚ ਸੇਵਾ ਮੁਕਤ ਹੋਏ ਕਰਮਚਾਰੀਆਂ ਅਤੇ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ (ਭਗਤੂਆਣਾ) ਦੇ ਨਰੇਗਾ ਮਜ਼ਦੂਰਾਂ ਨੂੰ ਘੱਟ ਕੰਮ ਮਿਲਣ 'ਤੇ ਰੋਸ ਪ੍ਰਗਟ

ਜੈਤੋ, 28 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰਾਮਗੜ੍ਹ (ਭਗਤੂਆਣਾ) 'ਚ ਨਰੇਗਾ ਮਜ਼ਦੂਰਾਂ ਨੇ ਇਕੱਠੇ ਹੋ ਕੇ ਘੱਟ ਕੰਮ ਮਿਲਣ 'ਤੇ ਰੋਸ ਜ਼ਾਹਿਰ ਕੀਤਾ ਹੈ | ਨਰੇਗਾ ਮਜ਼ਦੂਰ ਮਰਦ ਅਤੇ ਔਰਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਦੋਂ ਵੀ ਕੰਮ ਦਿੱਤਾ ਜਾਂਦਾ ਹੈ ਤਾਂ ...

ਪੂਰੀ ਖ਼ਬਰ »

ਐਸ. ਆਈ. ਜਗਤਾਰ ਸਿੰਘ ਤੇ ਏ. ਐਸ. ਆਈ. ਬਲਜਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਜੈਤੋ, 28 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੁਲਿਸ ਦੇ ਐਸ.ਆਈ. ਜਗਤਾਰ ਸਿੰਘ, ਏ.ਐਸ.ਆਈ ਬਲਜਿੰਦਰ ਸਿੰਘ, ਸੁਖਮੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਮੁਖ਼ਤਿਆਰ ਕੌਰ (85) ਧਰਮ-ਪਤਨੀ ਵਰਿਆਮ ਸਿੰਘ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX