ਤਾਜਾ ਖ਼ਬਰਾਂ


ਖਿਡਾਰੀ ਹਰਮਨਪ੍ਰੀਤ ਸਿੰਘ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . .  10 minutes ago
ਟਾਂਗਰਾ, 5 ਅੰਮ੍ਰਿਤਸਰ - (ਹਰਜਿੰਦਰ ਸਿੰਘ ਕਲੇਰ) - ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਟੀ. ਰੋਡ ਟਾਂਗਰਾ ਨੇੜੇ ਪੈਂਦੇ ਪਿੰਡ ਤਿੰਮੋਵਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਕੀਤੀ ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  23 minutes ago
ਚੰਡੀਗੜ੍ਹ, 5 ਅਗਸਤ - ਭਾਰਤੀ ਹਾਕੀ ਟੀਮ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਵਲੋਂ ਟਵੀਟ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਫੋਨ 'ਤੇ ਦਿੱਤੀ ਮੁਬਾਰਕਬਾਦ
. . .  37 minutes ago
ਨਵੀਂ ਦਿੱਲੀ, 5 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤੀ ਹਾਕੀ ਟੀਮ ਦੇ ਕਪਤਾਨ...
ਹਾਕੀ ਵਿਚ ਮਿਲੀ ਜਿੱਤ ਤੋਂ ਬਾਅਦ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਪਹੁੰਚੇ ਗੁਰਦੁਆਰਾ ਸਾਹਿਬ ਮੱਥਾ ਟੇਕਣ
. . .  18 minutes ago
ਜਲੰਧਰ, 5 ਅਗਸਤ - ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੀ ਜਰਮਨੀ ਨਾਲ ਜ਼ਬਰਦਸਤ ਟੱਕਰ ਹੋਈ ...
ਭਾਰਤੀ ਹਾਕੀ ਟੀਮ ਦੀ ਜਿੱਤ 'ਤੇ ਫ਼ਰੀਦਕੋਟ 'ਚ ਖ਼ੁਸ਼ੀ ਦੀ ਲਹਿਰ
. . .  about 1 hour ago
ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ) - ਅੱਜ ਸਵੇਰੇ ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੀ ਜਰਮਨੀ ਨਾਲ ਹੋਈ ਜ਼ਬਰਦਸਤ ਟੱਕਰ...
ਗ਼ੈਰ - ਕਾਨੂੰਨੀ ਨਸ਼ਿਆਂ ਦੇ ਅੰਤਰ-ਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼
. . .  about 1 hour ago
ਨਵੀਂ ਦਿੱਲੀ, 5 ਅਗਸਤ - ਅਪਰਾਧ ਸ਼ਾਖਾ ਦੇ ਅੰਤਰ-ਸਰਹੱਦ ਗੈਂਗ ਜਾਂਚ ਦਸਤੇ ਨੇ ਨਾਈਜੀਰੀਆ ਦੇ ਨਾਗਰਿਕਾਂ ਦੁਆਰਾ ...
ਚੋਰਾਂ ਵਲੋਂ ਬੈਂਕ ਵਿਚ ਦਾਖ਼ਲ ਹੋ ਕੇ 4 ਲੱਖ 70 ਹਜ਼ਾਰ ਦੇ ਕਰੀਬ ਰਕਮ ਚੋਰੀ
. . .  about 1 hour ago
ਚੋਹਲਾ ਸਾਹਿਬ, 5 ਅਗਸਤ (ਬਲਵਿੰਦਰ ਸਿੰਘ ਚੋਹਲਾ) - ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਨਜ਼ਦੀਕੀ ਪਿੰਡ ਗੰਡੀਵਿੰਡ ਧੱਤਲ ਵਿਖੇ ਬੀਤੀ...
ਕੱਚੇ ਅਧਿਆਪਕਾਂ ਨੇ ਅੱਜ ਦੂਜੇ ਦਿਨ ਵੀ ਸਿੱਖਿਆ ਵਿਭਾਗ ਤੇ ਸਿੱਖਿਆ ਬੋਰਡ ਦੇ ਗੇਟ ਕੀਤੇ ਬੰਦ
. . .  about 2 hours ago
ਐੱਸ. ਏ. ਐੱਸ. ਨਗਰ, 5 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਅੱਜ ਦੂਜੇ ਦਿਨ ਵੀ ਸਥਾਨਕ ਫ਼ੇਜ਼ 8 ਸਥਿਤ...
ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਪਿੰਡ ਖਲੈਹਿਰਾ 'ਚ ਖ਼ੁਸ਼ੀਆਂ ਦਾ ਮਾਹੌਲ
. . .  about 1 hour ago
ਜੰਡਿਆਲਾ ਗੁਰੂ, 5 ਅਗਸਤ (ਪ੍ਰਮਿੰਦਰ ਸਿੰਘ ਜੋਸਨ) - ਭਾਰਤੀ ਹਾਕੀ ਟੀਮ ਨੂੰ ਉਲੰਪਿਕ 'ਚ ਟੋਕੀਓ 'ਚ ਖੇਡਦਿਆਂ 41 ਸਾਲ ...
ਮਲੇਸ਼ੀਆ ਤੋਂ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੀ ਪਤਨੀ ਵੀਡੀਓ ਕਾਲ ਰਾਹੀਂ ਮੀਡੀਆ ਨਾਲ ਗੱਲ ਕਰਦਿਆਂ ਹੋਈ ਖ਼ੁਸ਼ੀ 'ਚ ਭਾਵੁਕ
. . .  about 2 hours ago
ਜਲੰਧਰ, 5 ਅਗਸਤ(ਚਿਰਾਗ਼ ਸ਼ਰਮਾ) ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੇ ...
ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 5 ਅਗਸਤ - ਕੈਪਟਨ ਅਮਰਿੰਦਰ ਸਿੰਘ ਦੇ...
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੰਜਾਬ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਪੁਰਸਕਾਰ ਦਾ ਐਲਾਨ
. . .  about 2 hours ago
ਚੰਡੀਗੜ੍ਹ, 5 ਅਗਸਤ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ਦੇਰ ਰਾਤ ਬੀਜਾ ਨੇੜੇ ਭਿਆਨਕ ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ
. . .  about 3 hours ago
ਬੀਜਾ,5 ਅਗਸਤ (ਅਵਤਾਰ ਸਿੰਘ ਜੰਟੀ ਮਾਨ ) - ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ...
ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  about 3 hours ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  about 4 hours ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  about 4 hours ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  about 4 hours ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  about 4 hours ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 5 hours ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 5 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 5 hours ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 5 hours ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 5 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 5 hours ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 5 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਸਿਆਟਲ ਵਿਖੇ ਕਿਸਾਨ ਹਿਤੈਸ਼ੀਆਂ ਨੇ ਰੋਕੀ 'ਤਿਰੰਗਾ ਕਾਰ ਰੈਲੀ'

ਸਿਆਟਲ, 28 ਫਰਵਰੀ (ਹਰਮਨਪ੍ਰੀਤ ਸਿੰਘ)-ਅੱਜ ਸਿਆਟਲ ਦੇ ਬੈਲਵਿਊ ਸ਼ਹਿਰ ਵਿਖੇ ਕੁਝ ਮੋਦੀ ਭਗਤਾਂ ਨੂੰ ਉਸ ਵੇਲੇ ਆਪਣੀ ਤਿਰੰਗਾ ਯਾਤਰਾ ਛੱਡ ਕੇ ਭੱਜਣਾ ਪੈ ਗਿਆ ਜਦੋਂ ਉਥੇ ਸੈਂਕੜੇ ਕਿਸਾਨ ਹਿਤੈਸ਼ੀ ਨੌਜਵਾਨ ਝੰਡੇ ਤੇ ਬੈਨਰ ਲੈ ਕੇ 'ਮੋਦੀ ਸਰਕਾਰ ਮੁਰਦਾਬਾਦ' ਤੇ 'ਕਾਲੇ ਕਾਨੂੰਨ ਵਾਪਸ ਲਓ' ਦੇ ਨਾਅਰੇ ਮਾਰਦੇ ਉਥੇ ਪੁੱਜ ਗਏ | ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਇਥੇ ਭਾਜਪਾ ਤੇ ਆਰ.ਐਸ.ਐਸ. ਸਮਰਥਕਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਸਮਰਥਨ ਵਿਚ 'ਸਿਆਟਲ ਤਿਰੰਗਾ ਕਾਰ ਰੈਲੀ' ਕੱਢਣ ਦੀ ਤਿਆਰੀ ਕੀਤੀ ਜੋ ਅੱਜ ਦੁਪਹਿਰ 12 ਵਜੇ ਬੈਲਵਿਊ ਸ਼ਹਿਰ ਕੱਢਣੀ ਸੀ, ਜਿਸ ਨੂੰ ਮੋਦੀ ਸਮਰਥਕਾਂ ਨੇ ਗੁਪਤ ਰੱਖਿਆ ਸੀ, ਪਰ ਇਸ ਰੈਲੀ ਦੀ ਸੂਚਨਾ ਸਿਆਟਲ ਦੇ ਕਿਸਾਨ ਹਿਤੈਸ਼ੀਆਂ ਨੂੰ ਮਿਲ ਗਈ ਜੋ ਅੱਜ ਉਨ੍ਹਾਂ ਤੋਂ ਪਹਿਲਾਂ ਹੀ ਰੈਲੀ ਨਿਕਲਣ ਵਾਲੀ ਥਾਂ 'ਤੇ ਇਕੱਠੇ ਹੋ ਗਏ ਪਰ ਮੋਦੀ ਸਮਰਥਕਾਂ ਨੇ ਪਹਿਲਾਂ ਹੀ ਰੈਲੀ ਦੀ ਥਾਂ ਬਦਲ ਲਈ ਸੀ | ਕਿਸਾਨ ਹਿਤੈਸ਼ੀ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ ਕੁੜੀਆਂ ਤੇ ਬਜ਼ੁਰਗ ਵੀ ਸ਼ਾਮਿਲ ਸਨ, ਉਥੇ ਵੀ ਪਹੁੰਚ ਗਏ | ਤਿਰੰਗਾ ਰੈਲੀ ਕੱਢਣ ਲਈ ਸਿਰਫ਼ 8-10 ਕਾਰਾਂ ਹੀ ਸਨ ਤੇ ਕੁਝ 'ਤੇ ਭਾਰਤ ਦੇ ਝੰਡੇ ਲੱਗੇ ਸਨ ਪਰ ਜਦੋਂ ਉਥੇ ਭਾਰੀ ਨਾਅਰੇਬਾਜ਼ੀ ਸ਼ੁਰੂ ਹੋਈ ਤੇ ਇਨ੍ਹਾਂ ਕਾਰਾਂ ਨੂੰ ਕਿਸਾਨ ਸਮਰਥਕਾਂ ਨੇ ਘੇਰ ਲਿਆ ਤਾਂ ਕੁਝ ਤਿਰੰਗੇ ਉਤਾਰ ਕੇ ਉਥੋਂ ਖਿਸਕ ਗਏ ਪਰ ਇਕ-ਦੋ ਕਾਰਾਂ ਉਥੇ ਖੜ੍ਹੀਆਂ ਰਹੀਆਂ ਜਿਥੇ ਕਿਸਾਨ ਹਿਤੈਸ਼ੀਆਂ ਨੇ ਜੰਮ ਕੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਸਿਆਟਲ ਦੇ ਨੌਜਵਾਨ ਯੂਥ ਆਗੂ ਹਰਜੋਤ ਸਿੰਘ ਨੇ ਕਿਹਾ ਕਿ ਅਸੀਂ ਇਥੇ ਆਰ.ਐਸ.ਐਸ. ਤੇ ਭਾਜਪਾ ਦੇ ਹੱਕ ਵਿਚ ਕਿਸੇ ਵੀ ਹੋਣ ਵਾਲੇ ਪ੍ਰਦਰਸ਼ਨ ਦਾ ਡੱਟ ਕੇ ਵਿਰੋਧ ਕਰਾਂਗੇ | ਸਿਆਟਲ ਦੇ ਸਿੱਖ ਚਿੰਤਕ ਸਤਪਾਲ ਸਿੰਘ ਪੁਰੇਵਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਿਦੇਸ਼ਾਂ ਵਿਚ ਕਿਸਾਨਾਂ ਦੇ ਹੱਕ ਵਿਚ ਹੋ ਰਹੇ ਪ੍ਰਦਰਸ਼ਨਾਂ ਤੋਂ ਬੁਖ਼ਲਾ ਕੇ ਆਪਣੇ ਕੁਝ ਕੁ ਪੇਡ ਭਗਤਾਂ ਤੋਂ ਅਜਿਹੀਆਂ ਰੈਲੀਆਂ ਕਢਵਾ ਕੇ ਵਿਦੇਸ਼ਾਂ ਦਾ ਖ਼ਾਸ ਕਰਕੇ ਅਮਰੀਕਾ ਕੈਨੇਡਾ ਦਾ ਮਾਹੌਲ ਖਰਾਬ ਕਰਵਾਉਣ ਦੀਆਂ ਚਾਲਾਂ ਚੱਲ ਰਹੀ ਹੈ ਜੋ ਸਫ਼ਲ ਨਹੀਂ ਹੋਣਗੀਆਂ | ਉਨ੍ਹਾਂ ਕਿਹਾ ਕਿ ਅੱਜ ਦੀ ਤਿਰੰਗਾ ਯਾਤਰਾ 8-10 ਕਾਰਾਂ ਨਾਲ ਕੱਢ ਕੇ ਤੇ ਫੇਰ ਇਸ ਦੀ ਵੀਡੀਓ ਬਣਾ ਕੇ ਇਹ 'ਗੋਦੀ ਮੀਡੀਆ' 'ਤੇ ਇਸ ਤਰ੍ਹਾਂ ਪੇਸ਼ ਕਰਨ ਵਾਲੇ ਸੀ ਕਿ ਵਿਦੇਸ਼ਾਂ ਵਿਚ ਲੋਕ ਖੇਤੀ ਕਾਨੂੰਨਾਂ ਦੇ ਹੱਕ ਵਿਚ ਹਨ ਤੇ ਅਜਿਹਾ ਨਹੀਂ ਹੋ ਸਕਿਆ | ਕਿਸੇ ਤਰ੍ਹਾਂ ਦੀ ਕੋਈ ਮਾੜੀ ਘਟਨਾ ਨਹੀਂ ਵਾਪਰੀ | ਇਸ ਮੌਕੇ ਯੂਨਾਈਟਿਡ ਸਿੱਖਸ ਦੇ ਆਗੂ ਬਲਵੰਤ ਸਿੰਘ, ਭਗਿਰਥ ਸਿੰਘ, ਪਿ੍ਤਪਾਲ ਸਿੰਘ ਢੀਂਡਸਾ ਆਦਿ ਹਾਜ਼ਰ ਸਨ |

ਜੌਹਨਸਨ ਐਂਡ ਜੌਹਨਸਨ ਕੰਪਨੀ ਦਾ ਲੱਗੇਗਾ ਇਕੋ ਕੋਵਿਡ ਟੀਕਾ

ਸੈਕਰਾਮੈਂਟੋ, 28 ਫਰਵਰੀ (ਹੁਸਨ ਲੜੋਆ ਬੰਗਾ)- ਸਲਾਹਕਾਰ ਕਮੇਟੀ ਵਲੋਂ ਜੌਹਨਸਨ ਐਂਡ ਜੌਹਨਸਨ ਵੈਕਸੀਨ ਅਮਰੀਕੀਆਂ ਨੂੰ ਲਾਉਣ ਦੀ ਹਰੀ ਝੰਡੀ ਦੇਣ ਦੇ ਇਕ ਦਿਨ ਬਾਅਦ ਯੂ. ਐਸ. ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਦੇ ਕਮਿਸ਼ਨਰ ਡੀ. ਜੈਨਟ ਵੁੱਡਕੌਕ ਨੇ ਇਸ ਨੂੰ ...

ਪੂਰੀ ਖ਼ਬਰ »

ਸਿੱਖ ਸਪਿਰਚੁਅਲ ਸੈਂਟਰ ਗੁਰਦੁਆਰਾ ਵਿਖੇ ਕਿਸਾਨ ਅੰਦੋਲਨ ਦੇ ਹੱਕ 'ਚ ਸਮਾਗਮ

ਟੋਰਾਂਟੋ, 28 ਫਰਵਰੀ (ਹਰਜੀਤ ਸਿੰਘ ਬਾਜਵਾ)-ਭਾਰਤ 'ਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਗੁਰਦੁਆਰਾ ਸਿੱਖ ਸਪਿਰਚੁਅਲ ਸੈਂਟਰ (ਈਟੋਬੀਕੋ) ਟੋਰਾਂਟੋ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਲੋਕਾਂ ਨੇ ਹਿੱਸਾ ...

ਪੂਰੀ ਖ਼ਬਰ »

ਅਮਿਤਾਭ ਬੱਚਨ ਦੀ ਵਿਗੜੀ ਤਬੀਅਤ

ਸਰਜਰੀ ਹੋਣ ਦੇ ਦਿੱਤੇ ਸੰਕੇਤ

ਮੁੰਬਈ, 28 ਫਰਵਰੀ (ਏਜੰਸੀ)-ਬਾਲੀਵੁੱਡ ਦੇ ਦਿਗਜ ਅਦਾਕਾਰ ਅਮਿਤਾਭ ਬੱਚਨ ਦੀ ਇਕ ਵਾਰ ਫਿਰ ਤਬੀਅਤ ਵਿਗੜ ਗਈ ਹੈ | 78 ਸਾਲਾ ਅਦਾਕਾਰ ਨੇ ਸੰਕੇਤ ਦਿੱਤੇ ਹਨ ਕਿ ਸਿਹਤ ਸਬੰਧੀ ਕਿਸੇ ਪ੍ਰੇਸ਼ਾਨੀ ਕਾਰਨ ਉਸ ਨੂੰ ਸਰਜਰੀ ਕਰਵਾਉਣ ਦੀ ਲੋੜ ਹੈ | ਅਜੇ ਇਹ ਸਪੱਸ਼ਟ ਨਹੀਂ ਕਿ ...

ਪੂਰੀ ਖ਼ਬਰ »

ਭਾਰਤੀ ਪੁਰਸ਼ ਹਾਕੀ ਟੀਮ ਨੇ ਜਰਮਨੀ ਨੂੰ ਪਹਿਲੇ ਮੈਚ 'ਚ 6-1 ਨਾਲ ਹਰਾਇਆ

2 ਗੋਲ ਕਰ ਕੇ ਚਮਕੇ ਵਿਵੇਕ

ਕ੍ਰੇਫੇਲਡ (ਜਰਮਨੀ), 28 ਫਰਵਰੀ (ਏਜੰਸੀ)-ਐਤਵਾਰ ਨੂੰ ਭਾਰਤੀ ਪੁਰਸ਼ ਹਾਕੀ ਟੀਮ ਨੇ ਤਕਰੀਬਨ ਇਕ ਸਾਲ ਬਾਅਦ ਵਾਪਸੀ ਕੀਤੀ ਹੈ ਤੇ ਆਪਣੇ ਪਹਿਲੇ ਹੀ ਮੈਚ 'ਚ ਉਸ ਨੇ ਜਰਮਨੀ ਨੂੰ 6-1 ਨਾਲ ਕਰਾਰੀ ਹਾਰ ਦਿੱਤੀ | ਭਾਰਤੀ ਟੀਮ ਦੂਸਰਾ ਮੈਚ 2 ਮਾਰਚ ਨੂੰ ਜਰਮਨੀ ਖਿਲਾਫ ਹੀ ਖੇਡੇਗੀ | ...

ਪੂਰੀ ਖ਼ਬਰ »

ਅਮੈਰੀਕਨ ਕਾਲਜ ਬਿ੍ਸਬੇਨ ਵਿਖੇ ਮਾਂ-ਬੋਲੀ ਦਿਹਾੜਾ ਮਨਾਇਆ

ਬਿ੍ਸਬੇਨ, 28 ਫ਼ਰਵਰੀ (ਮਹਿੰਦਰਪਾਲ ਸਿੰਘ ਕਾਹਲੋਂ)- ਆਸਟ੍ਰੇਲੀਆ ਦੀਆਂ ਪਾਕਿਸਤਾਨੀ ਅਤੇ ਭਾਰਤੀ ਭਾਈਚਾਰੇ ਨਾਲ ਸਬੰਧਿਤ ਦੋ ਸਿਰਮੌਰ ਸੰਸਥਾਵਾਂ ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟ੍ਰੇਲੀਆ ਅਤੇ ਅਦਬੀ ਕੌਂਸਲ ਆਫ਼ ਆਸਟ੍ਰੇਲੀਆ ਵਲੋਂ ਅੰਤਰ ਰਾਸ਼ਟਰੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਧਾਰਮਿਕ ਸਮਾਗਮ

ਵੀਨਸ (ਇਟਲੀ), 28 ਫਰਵਰੀ (ਹਰਦੀਪ ਸਿੰਘ ਕੰਗ)- ਗੁਰਦੁਆਰਾ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਹ ਸਮਾਗਮ ਸ਼੍ਰੋਮਣੀ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਵੀ ਸਮਰਪਿਤ ਸੀ | ਪਾਠ ਦੇ ...

ਪੂਰੀ ਖ਼ਬਰ »

ਇਟਲੀ 'ਚ ਐਂਟੀ ਕੋਰੋਨਾ ਵੈਕਸੀਨ ਮੁਹਿੰਮ ਜ਼ੋਰਾਂ 'ਤੇ

ਰੋਜ਼ਾਨਾ 6 ਲੱਖ ਵਿਅਕਤੀਆਂ ਨੂੰ ਟੀਕਾਕਰਨ ਕੀਤਾ ਜਾਵੇਗਾ

ਵੀਨਸ (ਇਟਲੀ), 28 ਫਰਵਰੀ (ਹਰਦੀਪ ਸਿੰਘ ਕੰਗ)- ਯੂਰਪੀਅਨ ਯੂਨੀਅਨ ਦੁਆਰਾ ਮਿੱਥੇ ਗਏ ਮਿਸ਼ਨ ਤਹਿਤ ਯੂਰਪ ਦੇ ਦੂਜੇ ਮੁਲਕਾਂ ਵਾਂਗ ਇਟਲੀ ਅੰਦਰ ਵੀ ਐਂਟੀ ਕੋਰੋਨਾ ਵੈਕਸੀਨ ਦਿੱਤੇ ਜਾਣ ਅਭਿਆਨ ਜ਼ੋਰਾਂ 'ਤੇ ਚੱਲ ਰਿਹਾ ਹੈ | ਜਿਸ ਤਹਿਤ ਅੱਜ ਤੋਂ ਰੋਜ਼ਾਨਾ 6 ਲੱਖ ...

ਪੂਰੀ ਖ਼ਬਰ »

ਪਿ੍ੰਸ ਵਿਲੀਅਮ ਵਲੋਂ ਭਾਰਤੀ ਮੂਲ ਦੇ ਪਰਿਵਾਰ ਨੂੰ ਗੱਲਬਾਤ ਦੌਰਾਨ ਕੋਰੋਨਾ ਟੀਕੇ ਦਾ ਸਮਰਥਨ

ਲੰਡਨ, 28 ਫਰਵਰੀ (ਏਜੰਸੀ)- ਪਿ੍ੰਸ ਵਿਲੀਅਮ ਬਿ੍ਟਿਸ਼ ਸ਼ਾਹੀ ਪਰਿਵਾਰ ਦੇ ਇਕ ਹੋਰ ਅਜਿਹੇ ਮੈਂਬਰ ਬਣ ਗਏ ਹਨ, ਜਿਨ੍ਹਾਂ ਕੋਰੋਨਾ ਟੀਕੇ ਲਗਵਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕੀਤਾ ਹੈ | 'ਡਿਊਕ ਆਫ ਕੈਂਬਿ੍ਜ' 38 ਸਾਲਾ ਵਿਲੀਅਮ ਨੇ ਲੰਡਨ 'ਚ ਰਹਿਣ ਵਾਲੇ ਭਾਰਤੀ ਮੂਲ ਦੇ ਇਕ ...

ਪੂਰੀ ਖ਼ਬਰ »

ਯੂ.ਕੇ. 'ਚ 2 ਕਰੋੜ ਤੋਂ ਵੱਧ ਲੋਕਾਂ ਨੂੰ ਲੱਗਿਆ ਕੋਰੋਨਾ ਟੀਕਾ

ਲੰਡਨ, 28 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਹੁਣ ਤੱਕ 2 ਕਰੋੜ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਚੁੱਕੀ ਹੈ | ਇਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੇ ਜਾਣ ਦੀ ਪੁਸ਼ਟੀ ਅੱਜ ਯੂ.ਕੇ. ਸਰਕਾਰ ਨੇ ਕੀਤੀ ਹੈ | ...

ਪੂਰੀ ਖ਼ਬਰ »

ਮੌਸਮ ਦੀ ਤਬਦੀਲੀ ਨਾਲ ਨਜਿੱਠਣ ਲਈ ਸਕਾਟਲੈਂਡ 'ਚ ਜੰਗਲਾਂ ਦਾ ਕੀਤਾ ਜਾਵੇਗਾ ਵਿਸਤਾਰ

ਗਲਾਸਗੋ, 28 ਫਰਵਰੀ (ਹਰਜੀਤ ਸਿੰਘ ਦੁਸਾਂਝ)- ਸੰਸਾਰ ਭਰ ਦੇ ਮੌਸਮ ਵਿਚ ਤਬਦੀਲੀ ਆ ਰਹੀ ਹੈ | ਮੌਸਮ ਵਿਚ ਤਬਦੀਲੀ ਨਾਲ ਨਜਿੱਠਣ ਲਈ ਅਗਲੇ ਇਕ ਦਹਾਕੇ ਦੌਰਾਨ ਸਕਾਟਲੈਂਡ ਦੇ ਜੰਗਲ਼ਾਂ ਦਾ ਵਿਸਤਾਰ ਕੀਤਾ ਜਾਵੇਗਾ | ਗਲਾਸਗੋ ਦੇ ਆਸ ਪਾਸ ਦੇ ਜੰਗਲੀ ਖੇਤਰ ਵਿਚ ਇਸ ਵੇਲੇ 60,000 ...

ਪੂਰੀ ਖ਼ਬਰ »

ਬਰਤਾਨੀਆ 'ਚ ਰਹਿ ਰਹੇ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਫੌਰੀ ਰਾਹਤ ਦੀ ਲੋੜ

ਲੈਸਟਰ (ਇੰਗਲੈਂਡ), 28 ਫਰਵਰੀ (ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ 'ਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਪ੍ਰਵਾਸ ਨੂੰ ਲੈ ਕੇ ਫੌਰੀ ਰਾਹਤ ਦੀ ਲੋੜ ਹੈ ਅਤੇ ਜਿਵੇਂ ਬਰਤਾਨੀਆ ਵਿਚ ਕੋਰੋਨਾ ਵੈਕਸੀਨ ਲਈ ਗੈਰਕਾਨੂੰਨੀ ਪ੍ਰਵਾਸੀਆਂ ਸਮੇਤ ਸਾਰਿਆਂ ਨੂੰ ਪਹਿਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX