ਤਾਜਾ ਖ਼ਬਰਾਂ


ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  3 minutes ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  13 minutes ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 1 hour ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 1 hour ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 1 hour ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 1 hour ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 2 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 2 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 2 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 2 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 3 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 3 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 2 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 4 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 4 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 4 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 4 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 4 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 5 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 5 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 6 hours ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਦਿੱਲੀ / ਹਰਿਆਣਾ

ਇਹ ਸਮਾਂ ਕੇਵਲ ਫ਼ਸਲਾਂ ਨਹੀਂ ਸਗੋਂ ਨਸਲਾਂ ਬਚਾਉਣ ਦਾ ਵੀ ਹੈ- ਅਭੈ ਸਿੰਘ ਚੌਟਾਲਾ

ਏਲਨਾਬਾਦ, 28 ਫਰਵਰੀ (ਜਗਤਾਰ ਸਮਾਲਸਰ)-ਏਲਨਾਬਾਦ ਦੇ ਸਾਬਕਾ ਵਿਧਾਇਕ ਤੇ ਇਨੈਲੋ ਨੇਤਾ ਅਭੈ ਸਿੰਘ ਚੌਟਾਲਾ ਨੇ ਅੱਜ ਸ਼ਹਿਰ ਦੀ ਅਗਰਵਾਲ ਧਰਮਸ਼ਾਲਾ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਉਨ੍ਹਾਂ 3 ਮਾਰਚ ਨੂੰ ਏਲਨਾਬਾਦ ਦੀ ਅਨਾਜ਼ ਮੰਡੀ ਵਿੱਚ ਉਨ੍ਹਾਂ ਦੇ ਸਨਮਾਨ ਵਿਚ ਆਯੋਜਿਤ ਹੋ ਰਹੀ ਕਿਸਾਨ ਮਹਾਂ-ਪੰਚਾਇਤ ਵਿਚ ਭਾਰੀ ਸੰਖਿਆ ਵਿਚ ਪਹੁੰਚਣ ਦੀ ਅਪੀਲ ਕੀਤੀ | ਚੌਟਾਲਾ ਨੇ ਆਖਿਆ ਕਿ ਸਭ ਸਿਆਸੀ ਪਾਰਟੀਆਂ ਕਿਸਾਨਾਂ ਦੇ ਨਾਮ ਤੇ ਰਾਜਨੀਤੀ ਕਰਕੇ ਵੋਟਾਂ ਤਾਂ ਲੈ ਸਕਦੀਆ ਹਨ ਪਰ ਹੁਣ ਜਦੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਦੀ ਗੱਲ ਆਈ ਤਾਂ ਇਹ ਸਭ ਪਾਰਟੀਆਂ ਵੀ ਕਿਨਾਰਾ ਕਰ ਗਈਆ ਹਨ | ਉਨ੍ਹਾਂ ਆਖਿਆ ਕਿ ਇਹ ਖੇਤੀਬਾੜੀ ਕਾਨੂੰਨ ਕੇਵਲ ਕਿਸਾਨ ਨੂੰ ਹੀ ਨੁਕਸਾਨ ਪਹੁੰਚਾਉਣ ਵਾਲੇ ਨਹੀ ਸਗੋਂ ਇਸ ਨਾਲ ਮਜਦੂਰ, ਵਪਾਰੀ ਅਤੇ ਛੋਟੇ ਦੁਕਾਨਦਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ, ਜਿਸ ਨਾਲ ਸਾਡੀਆਂ ਆਉਣ ਵਾਲੀਆ ਪੀੜੀਆਂ ਨੂੰ ਵੀ ਮਾੜੇ ਆਰਥਿਕ ਹਾਲਾਤਾਂ ਵਿਚੋਂ ਗੁਜ਼ਰਣਾ ਪਵੇਗਾ | ਇਸ ਲਈ ਇਹ ਸਮਾਂ ਕੇਵਲ ਫ਼ਸਲਾਂ ਬਚਾਉਣ ਦਾ ਹੀ ਨਹੀ ਸਗੋਂ ਨਸਲਾਂ ਬਚਾਉਣ ਦਾ ਵੀ ਹੈ | ਸ੍ਰੀ ਚੌਟਾਲਾ ਨੇ ਆਖਿਆ ਕਿ ਕੇਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਉਣ ਲਈ ਅਤੇ ਦੇਸ ਵਿੱਚੋਂ ਕਿਸਾਨੀ, ਮਜ਼ਦੂਰ ਅਤੇ ਛੋਟੇ ਵਪਾਰੀਆਂ ਨੂੰ ਖਤਮ ਕਰਨ ਲਈ ਇਹ ਕਾਨੂੰਨ ਲਿਆਂਦੇ ਗਏ ਹਨ | ਇਸ ਲਈ ਇਹ ਸਮਾਂ ਘਰ ਬੈਠਣ ਦਾ ਨਹੀ ਸਗੋਂ ਨਾਦਰਸ਼ਾਹੀ ਹੁਕਮ ਲਾਗੂ ਕਰਨ ਵਾਲੀ ਸਰਕਾਰ ਖਿਲਾਫ਼ ਇੱਕਠੇ ਹੋ ਕੇ ਲੜਨ ਦਾ ਹੈ | ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਜਦੋ ਦੀ ਸੱਤਾ ਵਿਚ ਆਈ ਹੈ ਆਮ ਲੋਕਾਂ ਤੇ ਮੁਸੀਬਤਾਂ ਦੇ ਪਹਾੜ ਟੁੱਟ ਰਹੇ ਹਨ | ਇਸ ਸਰਕਾਰ ਵਲੋਂ ਪਹਿਲਾ ਨੋਟਬੰਦੀ ਕਰਕੇ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਕੀਤਾ ਗਿਆ ਫਿਰ ਜੀ.ਐੱਸ.ਟੀ. ਲਾਗੂ ਕਰਕੇ ਵਪਾਰੀਆਂ ਤੇ ਵਾਧੂ ਬੋਝ ਪਾਇਆ ਗਿਆ ਤੇ ਹੁਣ ਨਵੇ ਤਿੰਨ ਖੇਤੀਬਾੜੀ ਕਾਨੂੰਨ ਪਾਸ ਕਰਕੇ ਆਮ ਲੋਕਾਂ ਨੂੰ ਬਰਬਾਦ ਕਰਨ ਦਾ ਮੁੱਢ ਬੰਨਿਆ ਜਾ ਰਿਹਾ ਹੈ | ਚੌਟਾਲਾ ਨੇ ਕਿਹਾ ਕਿ ਇਸ ਸਰਕਾਰ ਨੇ ਲੋਕੰਤਤਰ ਵਿੱਚ ਚੌਥੇ ਸਤੰਬ ਵਜ਼ੋ ਜਾਣੇ ਜਾਂਦੇ ਮੀਡੀਆ ਨੂੰ ਵੀ ਨਹੀ ਬਖ਼ਸਿਆ ਅਤੇ ਅੱਜ ਸੱਚੀ ਖ਼ਬਰ ਦੇਣ ਵਾਲੇ ਪੱਤਰਕਾਰਾਂ ਤੇ ਲੋਕ ਨੁਮਾਇੰਦਿਆ ਤੇ ਵੀ ਪਰਚੇ ਦਰਜ ਕੀਤੇ ਜਾ ਰਹੇ ਹਨ ਜੋ ਲੋਕਤੰਤਰ ਦਾ ਸਭ ਤੋਂ ਵੱਡਾ ਘਾਣ ਹੈ | ਇਸ ਮੌਕੇ ਸਾਬਕਾ ਮੰਤਰੀ ਭਾਗੀ ਰਾਮ, ਡਾਕਟਰ ਵਿਨੋਦ ਗੋਦਾਰਾ, ਜੈ ਸਿੰਘ ਗੋਰਾ, ਸੁਰਿੰਦਰ ਸਿੱਧੂ, ਅਭੈ ਸਿੰਘ ਖੋਡ, ਅਜੇ ਝੋਰੜ, ਰਾਜਿੰਦਰ ਸਿੰਘ ਸਿੱਧੂ ਸਮੇਤ ਪਾਰਟੀ ਦੇ ਵਰਕਰ ਮੌਜੂਦ ਸਨ |

ਵਧੀਕ ਡਿਪਟੀ ਕਮਿਸ਼ਨਰ ਡਾ. ਮੁਨੀਸ ਨਾਗਪਾਲ ਨੇ ਅਹੁਦਾ ਸੰਭਾਲਿਆ

ਫਤਿਹਾਬਾਦ, 28 ਫਰਵਰੀ (ਹਰਬੰਸ ਸਿੰਘ ਮੰਡੇਰ)-ਨੂਹ ਤੋਂ ਵਧੀਕ ਡਿਪਟੀ ਕਮਿਸਨਰ ਦੇ ਅਹੁਦੇ 'ਤੋਂ ਬਦਲੀ ਹੋ ਕੇ ਆਏ ਐੱਚ. ਸੀ. ਐੱਸ. ਡਾ. ਮੁਨੀਸ ਨਾਗਪਾਲ ਨੇੇ ਜ਼ਿਲ੍ਹਾ ਫਤਿਹਾਬਾਦ ਦੇ ਜ਼ਿਲ੍ਹਾ ਵਧੀਕ ਡਿਪਟੀ ਕਮਿਸਨਰ ਦਾ ਚਾਰਜ ਸੰਭਾਲ ਲਿਆ ਹੈ | ਡਾ. ਮੁਨੀਸ ਨਾਗਪਾਲ 2002 ਬੈਚ ...

ਪੂਰੀ ਖ਼ਬਰ »

ਲੜਕਿਆਂ ਦਾ ਅੰਡਰ-14 ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਾ 7 ਨੂੰ

ਫਤਿਹਾਬਾਦ, 28 ਫਰਵਰੀ (ਹਰਬੰਸ ਸਿੰਘ ਮੰਡੇਰ)-ਫੁੱਟਬਾਲ ਐਸੋਸੀਏਸਨ ਫਤਿਹਾਬਾਦ ਦੀ ਅਗਵਾਈ ਹੇਠ ਲੜਕੇ-ਅੰਡਰ -14 ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਾ 7 ਮਾਰਚ ਨੂੰ ਕਰਵਾਇਆ ਜਾਵੇਗਾ | ਮੁਕਾਬਲਾ 7 ਅਪ੍ਰੈਲ 2021 ਨੂੰ ਖਤਮ ਹੋਵੇਗਾ | ਇਸਦੇ ਨਾਲ ਹੀ 7 ਮਾਰਚ ਨੂੰ ਇਕ ਮਹਿਲਾ ...

ਪੂਰੀ ਖ਼ਬਰ »

ਰਾਸ਼ਨ ਨਾ ਮਿਲਣ 'ਤੇ ਕਾਰਡ ਧਾਰਕਾਂ ਨੇ ਕੀਤਾ ਰੋਸ ਮੁਜ਼ਾਹਰਾ

ਸਿਰਸਾ, 28 ਫਰਵਰੀ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ ਦੇ ਪਿੰਡ ਲੱਕੜਵਾਲੀ 'ਚ ਡਿਪੂ ਹੋਲਡਰ ਕੋਲ ਰਾਸ਼ਨ ਘੱਟ ਪਹੁੰਚਣ ਕਾਰਨ ਇਕ ਦਰਜਨ ਤੋਂ ਵੀ ਜ਼ਿਆਦਾ ਕਾਰਡ ਧਾਰਕ ਸਰਕਾਰ ਵਲੋਂ ਮਿਲਣ ਵਾਲੇ ਸਸਤੇ ਰਾਸ਼ਨ ਤੋਂ ਵਾਂਝੇ ਰਹਿ ਗਏ | ਇਨ੍ਹਾਂ ਕਾਰਡ ਧਾਰਕਾਂ ਨੇ ਡਿਪੂ 'ਤੇ ...

ਪੂਰੀ ਖ਼ਬਰ »

ਗੂਹਲਾ ਚੀਕਾ ਦੇ ਖਿਡਾਰੀ ਨੇ ਮੈਡਲ ਜਿੱਤ ਕੇ ਕੀਤਾ ਖੇਤਰ ਦਾ ਨਾਂਅ ਰੌਸ਼ਨ

ਗੂਹਲਾ ਚੀਕਾ, 28 ਫਰਵਰੀ (ਓ.ਪੀ. ਸੈਣੀ)-11ਵੀਂ ਹਰਿਆਣਾ ਰਾਜ ਸੀਨੀਅਰ ਅਥਲੈਟਿਕਸ ਮੁਕਾਬਲੇ ਹਰਿਆਣਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਨਰਵਾਣਾ ਵਿਖੇ ਕਰਵਾਏ ਗਏ | ਮੁਕਾਬਲੇ ਵਿਚ ਗੂਹਲਾ ਚੀਕਾ ਦੇ ਖਿਡਾਰੀਆਂ ਨੇ ਤਿੰਨ ਸੋਨ, ਤਿੰਨ ਚਾਂਦੀ ਤੇ ਤਿੰਨ ਕਾਂਸੀ ਦੇ ਤਗਮੇ ...

ਪੂਰੀ ਖ਼ਬਰ »

ਅਸਮਾਨੀ ਛੂ ਰਹੀਆਂ ਤੇਲ ਦੀਆ ਕੀਮਤਾਂ ਤੋਂ ਲੋਕ ਬੇਹੱਦ ਦੁਖੀ- ਬਿੱਟੂ ਖੱਖ

ਨਡਾਲਾ, 28 ਫਰਵਰੀ (ਮਾਨ)- ਦੇਸ਼ ਵਿਚ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਕਾਰਨ ਲੋਕਾਂ ਦੀ ਆਰਥਿਕਤਾ ਉੱਤੇ ਵੱਡਾ ਬੋਝ ਪੈ ਰਿਹਾ ਹੈ ਜਿੱਥੇ ਸੰਸਾਰ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੇ ਭਾਅ ਘੱਟ ਰਹੇ ਹਨ ਪਰ ਸਾਡੇ ਦੇਸ਼ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਲੋਕਾਂ 'ਚ ਭਾਰੀ ਰੋਸ- ਚੰਦਨਪੁਰੀ, ਬਲਜੀਤ ਸਿੰਘ

ਢਿਲਵਾਂ, 28 ਫਰਵਰੀ (ਸੁਖੀਜਾ, ਪ੍ਰਵੀਨ)- ਕੇਂਦਰ ਸਰਕਾਰ ਵੱਲੋਂ ਦਿਨੋਂ-ਦਿਨ ਪੈਟਰੋਲ ਅਤੇ ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ 'ਚ ਭਾਰੀ ਵਾਧੇ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਡਵੋਕੇਟ ਚੰਦਨਪੁਰੀ ਤੇ ਸਮਾਜ ਸੇਵਕ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਵੱਖ-ਵੱਖ ਪਿੰਡਾਂ 'ਚ ਗੁਰਮਤਿ ਸਮਾਗਮ

ਸੁਲਤਾਨਪੁਰ ਲੋਧੀ, 28 ਫਰਵਰੀ (ਨਰੇਸ਼ ਹੈਪੀ, ਥਿੰਦ)- ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸਾਕਾ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਸੁਲਤਾਨਪੁਰ ...

ਪੂਰੀ ਖ਼ਬਰ »

ਅਕਾਲੀ ਦਲ ਨੇ ਸ਼ੋਭਾ ਯਾਤਰਾ 'ਚ ਹਾਜ਼ਰ ਸੰਗਤ ਲਈ ਲਗਾਇਆ ਲੰਗਰ

ਫਗਵਾੜਾ, 28 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਚੱਕ ਹਕੀਮ ਤੋਂ ਸਜਾਈ ਗਈ ਸ਼ੋਭਾ ਯਾਤਰਾ 'ਚ ਹਾਜ਼ਰ ਸੰਗਤ ਲਈ ਸ਼ੋ੍ਰਮਣੀ ਅਕਾਲੀ ਦਲ ਹਲਕਾ ਫਗਵਾੜਾ ਵਲੋਂ ਜਲੰਧਰ ਜੀ. ਟੀ. ਰੋਡ 'ਤੇ ਲੰਗਰ ਲਗਾਇਆ ਗਿਆ | ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ 2 ਮਾਰਚ ਤੋਂ ਲੜੀਵਾਰ ਹੜਤਾਲ ਕਰੇਗਾ-ਪਿ੍ੰਸੀਪਲ ਕੇਵਲ ਸਿੰਘ

ਕਪੂਰਥਲਾ, 28 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਪਿ੍ੰਸੀਪਲ ਕੇਵਲ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ...

ਪੂਰੀ ਖ਼ਬਰ »

ਕਮਿਊਨਿਟੀ ਸੈਂਟਰ ਨੂੰ ਸਾਕਾਰ ਕਰਨ ਦਾ ਸੁਪਨਾ ਚੀਕਾ ਪਿੰਡ ਵਾਸੀਆਂ ਦਾ ਹੋਵੇਗਾ ਪੂਰਾ- ਅਮਨਦੀਪ ਸ਼ਰਮਾ

ਗੂਹਲਾ ਚੀਕਾ, 28 ਫਰਵਰੀ (ਓ.ਪੀ. ਸੈਣੀ)-ਚੀਕਾ ਪਿੰਡ ਵਾਸੀਆਂ ਦੀ ਬਲਬੇੜ੍ਹਾ ਰੋਡ 'ਤੇ ਸਥਿਤ ਬੇਸਮੈਂਟ ਜ਼ਮੀਨ 'ਚ ਕਮਿਊਨਿਟੀ ਸੈਂਟਰ ਦੀ ਸਾਲਾਨਾ ਮੰਗ ਨੂੰ ਪੂਰਾ ਕਰਨ ਜਾ ਰਹੇ ਹਨ | ਜਾਣਕਾਰੀ ਦਿੰਦੇ ਹੋਏ ਮਿਉਂਸੀਪਲ ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਸਿਰਸਾ, 28 ਫਰਵਰੀ (ਪਰਦੀਪ ਸਚਦੇਵਾ)-ਪਿੰਡ ਭੰਗੂ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਵਿਚ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੈਅੰਤੀ ਸ਼ਰਧਾਪੂਰਵਕ ਮਨਾਈ ਗਈ | ਇਹ ਜਾਣਕਾਰੀ ਦਿੰਦੇ ਹੋਏ ਜਸਕਰਨ ਸਿੰਘ ਭੰਗੂ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ...

ਪੂਰੀ ਖ਼ਬਰ »

ਹਰਿਆਣਾ ਦੇ ਸਿੱਖਿਆ ਮੰਤਰੀ ਨੂੰ ਕਿਸਾਨਾਂ ਨੇ ਦਿਖਾਏ ਕਾਲੇ ਝੰਡੇ

ਸਿਰਸਾ, 28 ਫਰਵਰੀ (ਪਰਦੀਪ ਸਚਦੇਵਾ)-ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਦੇ ਲੰਘੀ ਦੇਰ ਰਾਤ ਸਿਰਸਾ ਆਉਣ 'ਤੇ ਕਿਸਾਨਾਂ ਨੇ ਕਾਲੇ ਝੰਡੇ ਦਿਖਾ ਕੇ ਜੋਰਦਾਰ ਵਿਰੋਧ ਕੀਤਾ | ਇਸ ਦੌਰਾਨ ਕਿਸਾਨਾਂ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ, ਬਿਜਲੀ ...

ਪੂਰੀ ਖ਼ਬਰ »

ਧਿਆਨ ਕੇਂਦਰਤ ਕਰ ਕੇ ਮੁਹਾਰਤ ਹਾਸਲ ਕਰਨ ਵਿਦਿਆਰਥਣਾਂ- ਬਿਕਰਮਜੀਤ ਸਿੰਘ

ਸਿਰਸਾ, 28 ਫਰਵਰੀ (ਪਰਦੀਪ ਸਚਦੇਵਾ)- ਅੱਜ ਸਮਾਜ ਵਿਚ ਪੁਰਸ਼ਾਂ ਤੋਂ ਕਿਤੇ ਵੱਧ-ਚੜ੍ਹ ਕੇ ਔਰਤਾਂ ਆਪਣੀ ਜ਼ਿੰਮੇਵਾਰੀ ਨਿਭਾ ਰਹੀਆਂ ਹਨ | ਆਪਣੀ ਇਸ ਭੂਮਿਕਾ ਦਾ ਦਾਇਰਾ ਹੋਰ ਵਿਸ਼ਾਲ ਕਰਨ ਲਈ ਵਿਦਿਆਰਥਣਾਂ ਨੂੰ ਧਿਆਨ ਕੇਂਦਰਤ ਕਰਦੇ ਹੋਏ ਵੱਖ-ਵੱਖ ਖੇਤਰਾਂ ਵਿਚ ...

ਪੂਰੀ ਖ਼ਬਰ »

ਚੌਧਰੀ ਦੇਵੀ ਲਾਲ ਦੀਆਂ ਨੀਤੀਆਂ ਨੂੰ ਲਾਗੂ ਕਰਨ ਦਾ ਦਾਅਵਾ ਕਰਨ ਵਾਲਿਆਂ ਨੇ ਦੇਵੀ ਲਾਲ ਦੀਆਂ ਨੀਤੀਆਂ ਨੂੰ ਵੇਚ ਦਿੱਤਾ ਤੇ ਖੁਦ ਵੀ ਵਿਕ ਗਏ- ਅਭੈ ਸਿੰਘ ਚੌਟਾਲਾ

ਸਿਰਸਾ, 28 ਫਰਵਰੀ (ਪਰਦੀਪ ਸਚਦੇਵਾ)-ਇੰਡੀਅਨ ਨੈਸ਼ਨਲ ਲੋਕਦਲ ਦੇ ਸਕੱਤਰ ਤੇ ਐਲਨਾਬਾਦ ਹਲਕੇ ਤੋਂ ਸਾਬਕਾ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਜਿਹੜੇ ਲੋਕਾਂ ਨੇ ਚੌਧਰੀ ਦੇਵੀ ਲਾਲ ਦੀਆਂ ਨੀਤੀਆਂ ਨੂੰ ਲਾਗੂ ਕਰਨ ਦੇ ਨਾਂ 'ਤੇ ਵੋਟਾਂ ਪ੍ਰਾਪਤ ਕੀਤੀਆਂ ਤੇ ...

ਪੂਰੀ ਖ਼ਬਰ »

ਬਿਜਲੀ ਮੰਤਰੀ ਦਾ ਕਿਸਾਨਾਂ ਨੇ ਫੂਕਿਆ ਪੁਤਲਾ

ਸਿਰਸਾ, 28 ਫਰਵਰੀ (ਪਰਦੀਪ ਸਚਦੇਵਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਧਰਨਾ ਲਗਾ ਰਹੇ ਕਿਸਾਨਾਂ ਨੇ ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦਾ ਬਾਬਾ ਭੂਮਣ ਸ਼ਾਹ ਚੌਕ 'ਚ ਪੁਤਲਾ ਫੂਕਿਆ ਤੇ ਸਰਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX