ਤਾਜਾ ਖ਼ਬਰਾਂ


ਬੀਬੀ ਜਗੀਰ ਕੌਰ ਨੇ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  11 minutes ago
ਅੰਮ੍ਰਿਤਸਰ, 5 ਅਗਸਤ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਉਲੰਪਿਕ ਖੇਡਾਂ ਦੌਰਾਨ ਭਾਰਤੀ ਹਾਕੀ ...
ਖਿਡਾਰੀ ਹਰਮਨਪ੍ਰੀਤ ਸਿੰਘ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . .  29 minutes ago
ਟਾਂਗਰਾ, 5 ਅੰਮ੍ਰਿਤਸਰ - (ਹਰਜਿੰਦਰ ਸਿੰਘ ਕਲੇਰ) - ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਟੀ. ਰੋਡ ਟਾਂਗਰਾ ਨੇੜੇ ਪੈਂਦੇ ਪਿੰਡ ਤਿੰਮੋਵਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਕੀਤੀ ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  42 minutes ago
ਚੰਡੀਗੜ੍ਹ, 5 ਅਗਸਤ - ਭਾਰਤੀ ਹਾਕੀ ਟੀਮ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਵਲੋਂ ਟਵੀਟ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਫੋਨ 'ਤੇ ਦਿੱਤੀ ਮੁਬਾਰਕਬਾਦ
. . .  56 minutes ago
ਨਵੀਂ ਦਿੱਲੀ, 5 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤੀ ਹਾਕੀ ਟੀਮ ਦੇ ਕਪਤਾਨ...
ਹਾਕੀ ਵਿਚ ਮਿਲੀ ਜਿੱਤ ਤੋਂ ਬਾਅਦ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਪਹੁੰਚੇ ਗੁਰਦੁਆਰਾ ਸਾਹਿਬ ਮੱਥਾ ਟੇਕਣ
. . .  37 minutes ago
ਜਲੰਧਰ, 5 ਅਗਸਤ - ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੀ ਜਰਮਨੀ ਨਾਲ ਜ਼ਬਰਦਸਤ ਟੱਕਰ ਹੋਈ ...
ਭਾਰਤੀ ਹਾਕੀ ਟੀਮ ਦੀ ਜਿੱਤ 'ਤੇ ਫ਼ਰੀਦਕੋਟ 'ਚ ਖ਼ੁਸ਼ੀ ਦੀ ਲਹਿਰ
. . .  about 1 hour ago
ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ) - ਅੱਜ ਸਵੇਰੇ ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੀ ਜਰਮਨੀ ਨਾਲ ਹੋਈ ਜ਼ਬਰਦਸਤ ਟੱਕਰ...
ਗ਼ੈਰ - ਕਾਨੂੰਨੀ ਨਸ਼ਿਆਂ ਦੇ ਅੰਤਰ-ਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼
. . .  about 1 hour ago
ਨਵੀਂ ਦਿੱਲੀ, 5 ਅਗਸਤ - ਅਪਰਾਧ ਸ਼ਾਖਾ ਦੇ ਅੰਤਰ-ਸਰਹੱਦ ਗੈਂਗ ਜਾਂਚ ਦਸਤੇ ਨੇ ਨਾਈਜੀਰੀਆ ਦੇ ਨਾਗਰਿਕਾਂ ਦੁਆਰਾ ...
ਚੋਰਾਂ ਵਲੋਂ ਬੈਂਕ ਵਿਚ ਦਾਖ਼ਲ ਹੋ ਕੇ 4 ਲੱਖ 70 ਹਜ਼ਾਰ ਦੇ ਕਰੀਬ ਰਕਮ ਚੋਰੀ
. . .  about 1 hour ago
ਚੋਹਲਾ ਸਾਹਿਬ, 5 ਅਗਸਤ (ਬਲਵਿੰਦਰ ਸਿੰਘ ਚੋਹਲਾ) - ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਨਜ਼ਦੀਕੀ ਪਿੰਡ ਗੰਡੀਵਿੰਡ ਧੱਤਲ ਵਿਖੇ ਬੀਤੀ...
ਕੱਚੇ ਅਧਿਆਪਕਾਂ ਨੇ ਅੱਜ ਦੂਜੇ ਦਿਨ ਵੀ ਸਿੱਖਿਆ ਵਿਭਾਗ ਤੇ ਸਿੱਖਿਆ ਬੋਰਡ ਦੇ ਗੇਟ ਕੀਤੇ ਬੰਦ
. . .  about 2 hours ago
ਐੱਸ. ਏ. ਐੱਸ. ਨਗਰ, 5 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਅੱਜ ਦੂਜੇ ਦਿਨ ਵੀ ਸਥਾਨਕ ਫ਼ੇਜ਼ 8 ਸਥਿਤ...
ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਪਿੰਡ ਖਲੈਹਿਰਾ 'ਚ ਖ਼ੁਸ਼ੀਆਂ ਦਾ ਮਾਹੌਲ
. . .  about 2 hours ago
ਜੰਡਿਆਲਾ ਗੁਰੂ, 5 ਅਗਸਤ (ਪ੍ਰਮਿੰਦਰ ਸਿੰਘ ਜੋਸਨ) - ਭਾਰਤੀ ਹਾਕੀ ਟੀਮ ਨੂੰ ਉਲੰਪਿਕ 'ਚ ਟੋਕੀਓ 'ਚ ਖੇਡਦਿਆਂ 41 ਸਾਲ ...
ਮਲੇਸ਼ੀਆ ਤੋਂ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੀ ਪਤਨੀ ਵੀਡੀਓ ਕਾਲ ਰਾਹੀਂ ਮੀਡੀਆ ਨਾਲ ਗੱਲ ਕਰਦਿਆਂ ਹੋਈ ਖ਼ੁਸ਼ੀ 'ਚ ਭਾਵੁਕ
. . .  about 2 hours ago
ਜਲੰਧਰ, 5 ਅਗਸਤ(ਚਿਰਾਗ਼ ਸ਼ਰਮਾ) ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੇ ...
ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 5 ਅਗਸਤ - ਕੈਪਟਨ ਅਮਰਿੰਦਰ ਸਿੰਘ ਦੇ...
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੰਜਾਬ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਪੁਰਸਕਾਰ ਦਾ ਐਲਾਨ
. . .  about 3 hours ago
ਚੰਡੀਗੜ੍ਹ, 5 ਅਗਸਤ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ਦੇਰ ਰਾਤ ਬੀਜਾ ਨੇੜੇ ਭਿਆਨਕ ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ
. . .  about 3 hours ago
ਬੀਜਾ,5 ਅਗਸਤ (ਅਵਤਾਰ ਸਿੰਘ ਜੰਟੀ ਮਾਨ ) - ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ...
ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  about 4 hours ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  about 4 hours ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  about 4 hours ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  about 4 hours ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  about 4 hours ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 5 hours ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 5 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 5 hours ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 5 hours ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 5 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 6 hours ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਜਲੰਧਰ

ਹੁਣ ਸਾਰੇ ਮਾਨਤਾ ਪ੍ਰਾਪਤ ਨਿੱਜੀ ਹਸਪਤਾਲਾਂ 'ਚੋਂ ਵੀ ਲਗਵਾਏ ਜਾ ਸਕਣਗੇ ਕੋਰੋਨਾ ਟੀਕੇ

ਜਲੰਧਰ, 28 ਫਰਵਰੀ (ਐੱਮ. ਐੱਸ. ਲੋਹੀਆ)-ਸਰਕਾਰ ਵਲੋਂ ਕੋਰੋਨਾ ਟੀਕਾ ਕਰਨ ਦਾ ਕੰਮ ਤੇਜ਼ ਕਰਨ ਲਈ ਤੇ ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਲਗਾਉਣ ਦੇ ਮੰਤਵ ਨਾਲ ਸਰਕਾਰੀ ਸਿਹਤ ਕੇਂਦਰਾਂ ਦੇ ਨਾਲ-ਨਾਲ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਮਾਨਤਾ ਪ੍ਰਾਪਤ ਸਾਰੇ ਹੀ ਨਿੱਜੀ ਹਸਪਤਾਲਾਂ ਨੂੰ ਵੀ ਕੋਰੋਨਾ ਟੀਕੇ ਲਗਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਇਸ ਸਬੰਧੀ ਜ਼ਿਲ੍ਹਾ ਟੀਕਾ ਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ ਨਿੱਜੀ ਹਸਪਤਾਲ ਕੋਰੋਨਾ ਦਾ ਟੀਕਾਕਰਨ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ 150 ਰੁਪਏ ਪ੍ਰਤੀ ਟੀਕਾ ਦੇ ਹਿਸਾਬ ਨਾਲ ਟੀਕੇ ਦਿੱਤੇ ਜਾਣਗੇ | ਇਸਦੇ ਨਾਲ ਹੀ ਸਰਕਾਰ ਵਲੋਂ ਕਿਹਾ ਕਿ ਗਿਆ ਹੈ ਕਿ ਇਨ੍ਹਾਂ ਹਸਪਤਾਲਾਂ ਨੂੰ ਟੀਕਾਕਰਨ ਲਈ ਵਿਅਕਤੀ ਤੋਂ ਵੱਧ ਤੋਂ ਵੱਧ 100 ਰੁਪਏ ਲਏ ਜਾ ਸਕਦੇ ਹਨ | ਇਸ ਲਈ ਜੇਕਰ ਕੋਈ ਵਿਅਕਤੀ ਕਿਸੇ ਨਿੱਜੀ ਹਸਪਤਾਲ 'ਚੋਂ ਟੀਕਾ ਲਗਵਾਉਂਦਾ ਹੈ ਤਾਂ ਨਿੱਜੀ ਹਸਪਤਾਲ ਉਸ ਤੋਂ 250 ਰੁਪਏ ਲਏਗਾ | ਡਾ. ਚੋਪੜਾ ਨੇ ਦੱਸਿਆ ਕਿ ਸਰਕਾਰੀ ਸਿਹਤ ਕੇਂਦਰ 'ਤੇ ਟੀਕਾਕਰਨ ਬਿਲਕੁੱਲ ਮੁਫ਼ਤ ਕੀਤਾ ਜਾ ਰਿਹਾ ਹੈ |
1 ਮਾਰਚ ਤੋਂ ਰਜਿਸਟ੍ਰੇਸ਼ਨ ਹੋਵੇਗੀ ਸ਼ੁਰੂ
ਡਾ. ਚੋਪੜਾ ਨੇ ਦੱਸਿਆ ਕਿ 1 ਮਾਰਚ ਤੋਂ 60 ਸਾਲ ਤੋਂ ਉੱਤੇ ਜਾਂ 45 ਸਾਲ ਤੋਂ 59 ਸਾਲ ਤੱਕ ਦੇ ਉਹ ਵਿਅਕਤੀ ਜੋ ਕਿਸੇ ਗੰਭੀਰ ਬਿਮਾਰੀ ਦਾ ਸ਼ਿਕਾਰ ਹਨ ਤੇ ਉਹ ਆਪਣਾ ਟੀਕਾਕਰਨ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਕੋਵਿਨ ਐਪ, ਅਰੋਗਿਆ ਸੇਤੂ ਐਪ ਜਾਂ ਕੋਵਿਨ.ਜੀਓਵੀ.ਆਈਐਨ 'ਤੇ ਜਾ ਕੇ ਆਪਣਾ ਮੋਬਾਇਲ ਨੰਬਰ ਤੇ ਵੇਰਵਾ ਭਰ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਇਸ ਦੇ ਨਾਲ ਹੀ ਉਹ ਆਪਣੀ ਸਹੂਲਤ ਅਨੁਸਾਰ ਤਰੀਕ ਤੇ ਟੀਕਾਕਰਨ ਕੇਂਦਰ ਚੁਣ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਕ ਮੋਬਾਇਲ ਨੰਬਰ ਜ਼ਰੀਏ ਵੱਧ ਤੋਂ ਵੱਧ 4 ਵਿਅਕਤੀ ਹੀ ਅਪਾਇੰਟਮੈਂਟ ਲੈ ਸਕਦੇ ਹਨ | ਇਸ ਤੋਂ ਇਲਾਵਾ ਜੋ ਬਜ਼ੁਰਗ ਜਾਂ ਵਿਅਕਤੀ ਮੋਬਾਇਲ ਦੀ ਵਰਤੋਂ ਨਹੀਂ ਕਰ ਸਕਦੇ, ਉਹ ਬਣਾਏ ਗਏ ਸੇਵਾ ਕੇਂਦਰ 'ਤੇ ਜਾ ਕੇ ਆਪਣੇ-ਆਪ ਨੂੰ ਟੀਕਾਕਰਨ ਵਾਸਤੇ ਰਜਿਸਟਰ ਕਰਵਾ ਸਕਦੇ ਹਨ | ਘਰ ਬੈਠੇ ਹੀ ਰਜਿਸਟ੍ਰੇਸ਼ਨ ਦੀ ਇਹ ਸਹੂਲਤ 1507 'ਤੇ ਕਾਲ ਕਰਕੇ ਵੀ ਲਈ ਜਾ ਸਕਦੀ ਹੈ |
ਜ਼ਿਲ੍ਹੇ 'ਚ ਮਾਨਤਾ ਪ੍ਰਾਪਤ ਹਸਪਤਾਲਾਂ ਦਾ ਵੇਰਵਾ
ਬੀ.ਬੀ.ਸੀ. ਹਾਰਟ ਕੇਅਰ, ਅਰੋੜਾ ਆਈ ਹਸਪਤਾਲ ਐਂਡ ਰੈਟਿਨਾ ਸੈਂਟਰ, ਜੋਸ਼ੀ ਹਸਪਤਾਲ ਐਂਡ ਟਰਾਮਾ ਸੈਂਟਰ, ਸੰਘਾ ਆਈ ਹਸਪਤਾਲ, ਸੂਦ ਆਈ ਕੇਅਰ ਸੈਂਟਰ, ਅਮਰ ਹਸਪਤਾਲ, ਸਤਿਅਮ ਹਸਪਤਾਲ ਐਂਡ ਟਰਾਮਾ ਸੈਂਟਰ, ਜਲੰਧਰ ਨਰਸਿੰਗ ਹੋਮ, ਕਿਡਨੀ ਹਸਪਤਾਲ ਐਂਡ ਲਾਇਫ਼ ਲਾਈਨ, ਬਵੇਜਾ ਆਈ ਹਸਪਤਾਲ, ਆਰਥੋਨੋਵਾ ਜੁਆਇੰਟ ਐਂਡ ਟਰਾਮਾ ਹਸਪਤਾਲ, ਗੋਇਲ ਕਿਡਨੀ ਕੇਅਰ, ਮਹਾਜਨ ਆਈ ਹਸਪਤਾਲ, ਡੀ.ਐਮ.ਸੀ. ਹਸਪਤਾਲ, ਅਪੈਕਸ ਹਸਪਤਾਲ, ਡਾਂਗ ਨਰਸਿੰਗ ਹੋਮ, ਪਸਰੀਚਾ ਹਸਪਤਾਲ, ਓਕੁਲਸ ਆਈ ਹਸਪਤਾਲ, ਹਰਪ੍ਰੀਤ ਆਈ ਐਂਡ ਡੈਂਟਲ ਕੇਅਰ, ਦੋਆਬਾ ਹਸਪਤਾਲ, ਪਾਲ ਹਸਪਤਾਲ, ਨਿਊ ਰੂਬੀ ਹਸਪਤਾਲ, ਜਲੰਧਰ ਹਾਰਟ ਕੇਅਰ ਸੈਂਟਰ, ਆਸਥਾ ਹਸਪਤਾਲ, ਅਰਮਾਨ ਹਸਪਤਾਲ, ਸ਼ਕੁੰਤਲਾ ਦੇਵੀ ਵਿਗ ਹਸਪਤਾਲ, ਅੰਕੁਰ ਕਿਡਸ, ਸਟਾਰ ਸੁਪਰਸਪੈਸ਼ਿਐਲਿਟੀ, ਅਗਰਵਾਲ ਲੀਵਰ ਹਸਪਤਾਲ, ਥਿੰਦ ਆਈ ਹਸਪਤਾਲ, ਵੇਦਾਂਤਾ ਮਲਟੀਸੁਪਰਸਪੈਸ਼ਿਲਿਟੀ ਹਸਪਤਾਲ, ਅਕਾਲ ਆਈ ਹਸਪਾਤਲ, ਸਰਵੋਦਿਆ ਹਸਪਤਾਲ, ਗਲੋਬਲ ਹਸਪਤਾਲ, ਘਈ ਹਸਪਤਾਲ, ਸਿਗਮਾ ਹਸਪਤਾਲ, ਕਮਲ ਮਲਟੀਸਪੈਸ਼ਿਲਿਟੀ ਹਸਪਤਾਲ, ਜਨਤਾ ਹਸਪਤਲਾਤ ਐਂਡ ਮਰਟੈਂਟੀ ਹੋਮ, ਐਚ.ਪੀ. ਆਰਥੋਕੇਅਰ ਹਸਪਤਾਲ, ਅਰਮਾਨ ਹਸਪਤਾਲ, ਸਿੱਕਾ ਹਸਪਤਾਲ, ਜੰਮੂ ਹਸਪਤਾਲ, ਰਾਜਨ ਮੈਮੋਰੀਅਲ ਟਰੱਸਟ, ਜੈਨਿਸਿਸ ਫਰਟੀਲਿਟੀ ਐਂਡ ਸਰਜੀਕਲ ਸੈਂਟਰ, ਕਾਰਡੀਓਨੋਵਾ ਇੰਸਟੀਚਿਊਟ ਆਫ਼ ਮੈਡੀਕਲ, ਦੁਗੱਲ ਆਈ ਹਸਪਤਾਲ, ਸੈਂਟਰਲ ਹਸਪਤਾਲ, ਐਲਟਿਸ ਹਸਪਤਾਲ, ਮੱਕੜ ਹਸਪਤਾਲ, ਇੰਡੀਆ ਕਿਡਨੀ ਹਸਪਤਾਲ, ਕਟਾਰੀਆ ਆਈ ਐਂਡ ਈ.ਐਨ.ਟੀ. ਹਸਪਤਾਲ, ਆਕਸਫੋਰਡ ਹਸਪਤਾਲ, ਰਣਜੀਤ ਹਸਪਤਾਲ, ਪਿਮਸ, ਆਸ਼ੀਰਵਾਦ ਹਸਪਤਾਲ, ਸੈਕਰਡ ਹਾਰਟ ਹਸਪਤਾਲ, ਕਰਨ ਹਸਪਤਾਲ, ਵਾਸਲ ਹਸਪਤਾਲ, ਪੀ.ਐਮ.ਜੀ. ਚਿਲਡਰਨ ਹਸਪਤਾਲ, ਐਨ.ਐਚ.ਐਸ. ਹਸਪਤਾਲ, ਸ੍ਰੀਮਨ ਸੁਪਰਸਪੈਸ਼ਿਲਿਟੀ ਹਸਪਤਾਲ, ਕੈਪੀਟੋਲ ਹਸਪਤਾਲ, ਚੋਢਾ ਹਸਪਤਾਲ, ਨਿਊ ਹੋਪ ਸਟੋਨ ਹਸਪਤਾਲ, ਮਾਨ ਐਡੀਸਿਟੀ ਹਸਪਤਾਲ, ਸਤਨਾਮ ਸਿੰਘ ਮੈਮੋਰੀਅਲ ਹਸਤਾਲ, ਕਮਲ ਹਸਪਤਾਲ, ਸ੍ਰੀਮਤੀ ਸਵਿੱਤਰੀ ਮੈਮੋਰੀਅਲ ਹਸਪਤਾਲ, ਆਰ.ਐਸ. ਗਾਂਧੀ ਹਸਪਤਾਲ, ਮਿੱਤਰਾ ਆਈ ਹਸਪਤਾਲ ਅਤੇ ਹੋਰ ਮਾਨਤਾ ਪ੍ਰਾਪਤ ਹਸਪਤਾਲ ਸ਼ਾਮਲ ਹਨ |
ਕੋਰੋਨਾ ਪ੍ਰਭਾਵਿਤ 2 ਦੀ ਮੌਤ, 108 ਮਰੀਜ਼ ਹੋਰ ਮਿਲੇ
ਜਲੰਧਰ, 28 ਫਰਵਰੀ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 716 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 108 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 21697 ਹੋ ਗਈ ਹੈ | ਮਿ੍ਤਕਾਂ 'ਚ ਸੁਖਦੇਵ ਸਿੰਘ (37) ਵਾਸੀ ਨੂਰਮਹਿਲ, ਜਲੰਧਰ ਤੇ ਬਲਜੀਤ ਕੌਰ (40) ਵਾਸੀ ਪਿੰਡ ਛੋਕਰਾ, ਫਿਲੌਰ ਸ਼ਾਮਲ ਹਨ | ਆਈਆਂ ਰਿਪੋਰਟਾਂ 'ਚੋਂ 5178 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 1263 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਪਹਿਲਾਂ ਲਏ ਗਏ 656 ਸੈਂਪਲਾਂ ਦੀ ਰਿਪੋਰਟ ਦੀ ਫਿਲਹਾਲ ਉਡੀਕ ਕੀਤੀ ਜਾ ਰਹੀ ਹੈ |
58 ਮਰੀਜ਼ ਹੋਏ ਸਿਹਤਯਾਬ
ਅੱਜ 58 ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ਛੁੱਟੀ ਦਿੱਤੀ ਗਈ ਹੈ | ਇਨ੍ਹਾਂ ਮਰੀਜ਼ਾਂ 'ਚ ਵੱਖ-ਵੱਖ ਸਿਹਤ ਕੇਂਦਰਾਂ 'ਚ ਆਪਣਾ ਇਲਾਜ ਕਰਵਾ ਚੁੱਕੇ ਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਇਕਾਂਤਵਾਸ ਦਾ ਸਮਾਂ ਪੂਰਾ ਕਰਨ ਵਾਲੇ ਮਰੀਜ਼ ਸ਼ਾਮਲ ਹਨ | ਜ਼ਿਲ੍ਹੇ 'ਚ ਮਿਲੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ 'ਚੋਂ ਹੁਣ ਤੱਕ 20466 ਮਰੀਜ਼ ਸਿਹਤਯਾਬ ਹੋ ਚੁੱਕੇ ਹਨ |

ਡੀਜ਼ਲ ਮਹਿੰਗਾ ਹੋਣ ਕਰਕੇ ਨਿਗਮ 'ਤੇ ਪੈ ਗਿਆ 1.80 ਕਰੋੜ ਦਾ ਹੋਰ ਭਾਰ

ਜਲੰਧਰ, 28 ਫਰਵਰੀ (ਸ਼ਿਵ ਸ਼ਰਮਾ)-ਲਗਾਤਾਰ ਡੀਜ਼ਲ ਮਹਿੰਗਾ ਹੋਣ ਕਰਕੇ ਲੋਕਾਂ 'ਤੇ ਤਾਂ ਭਾਰ ਪੈ ਰਿਹਾ ਹੈ ਸਗੋਂ ਪਹਿਲਾਂ ਹੀ ਵਿੱਤੀ ਸੰਕਟ ਵਿਚ ਡੁੱਬੀ ਹੋਈ ਨਗਰ ਨਿਗਮ 'ਤੇ ਹੁਣ ਡੀਜ਼ਲ ਮਹਿੰਗਾ ਹੋਣ ਕਰਕੇ ਕਰੀਬ 1.80 ਕਰੋੜ ਦਾ ਹੋਰ ਭਾਰ ਪੈ ਗਿਆ ਹੈ | ਨਗਰ ਨਿਗਮ ਦੀਆਂ ...

ਪੂਰੀ ਖ਼ਬਰ »

ਹੈਨਰੀ ਨੇ ਅਵਤਾਰ ਸਿੰਘ ਬੈਂਸ ਦੇ ਗੀਤਾਂ ਦੀ ਕਿਤਾਬ ਰਲੀਜ਼ ਕੀਤੀ

ਮਕਸੂਦਾਂ, 28 ਫਰਵਰੀ (ਲਖਵਿੰਦਰ ਪਾਠਕ)- ਸਾਬਕਾ ਕੈਬਿਨੇਟ ਮੰਤਰੀ ਅਵਤਾਰ ਹੈਨਰੀ ਨੇ ਆਪਣੇ ਦਫ਼ਤਰ 'ਚ ਅਵਤਾਰ ਸਿੰਘ ਬੈਂਸ ਦੇ ਗੀਤਾ ਦੀ ਕਿਤਾਬ 'ਡਰ ਮਾਲਕ ਤੋਂ ਸੱਜਣਾ' ਰਲੀਜ਼ ਕੀਤੀ ਅਤੇ ਲੇਖਕ ਨੂੰ ਸ਼ੁੱਭ ਕਾਮਨਾਵਾਂ ਅਤੇ ਅਸ਼ੀਰਵਾਦ ਵੀ ਦਿੱਤਾ | ਇਸ ਕਿਤਾਬ ਵਿਚ ਇੰਜ. ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਲੋਕ ਇਨਸਾਫ਼ ਪਾਰਟੀ ਵਲੋਂ ਵਿਰੋਧ

ਚੁਗਿੱਟੀ/ਜੰਡੂਸਿੰਘਾ, 28 ਫਰਵਰੀ (ਨਰਿੰਦਰ ਲਾਗੂ)-ਨਿੱਤ ਵਰਤੋਂ ਦੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਕੀਮਤਾਂ ਦਾ ਲੋਕ ਇਨਸਾਫ਼ ਪਾਰਟੀ ਵਲੋਂ ਵਿਰੋਧ ਕੀਤਾ ਗਿਆ | ਇਸ ਸਬੰਧ 'ਚ ਗੱਲਬਾਤ ਕਰਦੇ ਹੋਏ ਉਕਤ ਪਾਰਟੀ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵੀਰ ਸਿੰਘ ਬੱਗਾ ਨੇ ...

ਪੂਰੀ ਖ਼ਬਰ »

ਹੇਮਕੁੰਟ ਪਬਲਿਕ ਸਕੂਲ 'ਚ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਜਲੰਧਰ, 28 ਫ਼ਰਵਰੀ (ਰਣਜੀਤ ਸਿੰਘ ਸੋਢੀ)-ਹੇਮਕੁੰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਰੋਡ ਜਲੰਧਰ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਵਿਦਾਇਗੀ ਸਮਾਰੋਹ 'ਚ ਵਿਦਿਆਰਥੀ ਰੰਗ-ਬਰੰਗੀਆਂ ...

ਪੂਰੀ ਖ਼ਬਰ »

ਅੱਧ ਸੜੀ ਲਾਸ਼ ਮਿਲਣ ਨਾਲ ਦਹਿਸ਼ਤ

ਗੁਰਾਇਆ, 28 ਫਰਵਰੀ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਢੰਡਵਾੜ ਦੇ ਸਿਵਿਆਂ 'ਚ ਇੱਕ ਅੱਧ ਸੜੀ ਲਾਸ਼ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ | ਦੇਰ ਰਾਤ ਪਿੰਡ ਦੇ ਨੌਜਵਾਨਾਂ ਨੇ ਦੇਖਿਆ ਕਿ ਪਿੰਡ ਦੇ ਸਿਵਿਆਂ 'ਚ ਅੱਗ ਜਲ ਰਹੀ ਸੀ ਜਦ ਨੇੜੇ ਜਾ ਕੇ ਦੇਖਿਆ ਤਾਂ ਕੁਝ ...

ਪੂਰੀ ਖ਼ਬਰ »

ਦੁਕਾਨ ਤੋਂ ਵਾਪਸ ਜਾ ਰਹੀ ਮਾਲਕਣ ਤੋਂ ਦੂਸਰੀ ਵਾਰ 50,000 ਰੁਪਏ ਲੁੱਟੇ

ਗੁਰਾਇਆ, 28 ਫਰਵਰੀ (ਚਰਨਜੀਤ ਸਿੰਘ ਦੁਸਾਂਝ)-ਗੁਰਾਇਆ 'ਚ ਲੁਟੇਰਿਆਂ ਦੇ ਹੌਂਸਲੇ ਇਨ੍ਹੇ ਬੁਲੰਦ ਹੋ ਗਏ ਹਨ ਕਿ ਉਹ ਬੇਖੌਫ ਹੋ ਕੇ ਦੁਕਾਨ ਮਾਲਕਾਂ ਨੂੰ ਲੁੱਟ ਦਾ ਨਿਸ਼ਾਨਾ ਬਣਾ ਰਹੇ ਹਨ | ਅਜਿਹੀ ਹੀ ਇੱਕ ਘਟਨਾ 'ਚ ਇੱਕ ਅਪੰਗ ਔਰਤ ਜੋ ਆਪਣੀ ਡੀ.ਡੀ.ਐਂਡ ਕੰਪਨੀ ਦੇ ਨਾਂਅ ...

ਪੂਰੀ ਖ਼ਬਰ »

ਪਿੰਡ ਸਮਰਾੜੀ ਦੇ ਨੌਜਵਾਨ ਵਲੋਂ ਆਤਮ ਹੱਤਿਆ

ਅੱਪਰਾ, 27 ਫਰਵਰੀ (ਦਲਵਿੰਦਰ ਸਿੰਘ ਅੱਪਰਾ)-ਪੁਲਿਸ ਚੌਂਕੀ ਅੱਪਰਾ ਅਧੀਨ ਪੈਂਦੇ ਪਿੰਡ ਸਮਰਾੜੀ ਦੇ ਵਸਨੀਕ ਇੱਕ ਨੌਜਵਾਨ ਨੇ ਆਪਣੇ ਘਰ ਵਿਚ ਹੀ ਫਾਹਾ ਲਾ ਕੇ ਆਤਮ ਹੱਤਿਆ ਕਰ ਲਈ | ਮਿ੍ਤਕ ਦੇ ਪਿਤਾ ਹਰਮੇਸ਼ ਲਾਲ ਨੇ ਦੱਸਿਆ ਕਿ ਸਾਡਾ ਪਰਿਵਾਰ ਇੱਕ ਵਿਆਹ 'ਚ ਸਾਮਲ ਹੋਣ ਲਈ ...

ਪੂਰੀ ਖ਼ਬਰ »

11 ਸਾਲਾਂ ਦੀ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਜਲੰਧਰ, 28 ਫਰਵਰੀ (ਐੱਮ.ਐੱਸ. ਲੋਹੀਆ)-ਨਾਬਾਲਗਾ ਨਾਲ ਜਬਰ-ਜਨਾਹ ਕਰਨ ਦੇ ਮਾਮਲੇ 'ਚ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਪਿੰਕੇਸ਼ ਕੁਮਾਰ ਪੁੱਤਰ ਸ਼ੰਭੂ ਯਾਦਵ ਵਾਸੀ ਪਿੰਡ ਪਹਾੜਪੁਰ, ਸਰਵਜਾ, ਬਿਹਾਰ ਵਜੋਂ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ, 2 ਦੀ ਭਾਲ ਜਾਰੀ

ਜਲੰਧਰ, 28 ਫਰਵਰੀ (ਐੱਮ. ਐੱਸ. ਲੋਹੀਆ)-ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ ਕਰਕੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਉਸ ਕੋਲੋਂ ਵਾਰਦਾਤਾਂ 'ਚ ਇਸਤੇਮਾਲ ਕੀਤਾ ਐਕਟਿਵਾ ਬਰਾਮਦ ਕਰ ਲਿਆ ਹੈ, ਜਦਕਿ ਇਸ ਗਿਰੋਹ ਦੇ 2 ਹੋਰ ਮੈਂਬਰਾਂ ਦੀ ...

ਪੂਰੀ ਖ਼ਬਰ »

- ਮਾਮਲਾ ਕਮਰੇ 'ਚੋਂ ਅੱਗ ਨਾਲ ਸੜੀ ਮਿਲੀ ਲਾਸ਼ ਦਾ- ਆਪਣੇ ਕੁਕਰਮ ਛੁਪਾਉਣ ਲਈ ਮਿ੍ਤਕ ਦੇ ਦੋਸਤ ਨੇ ਹੀ ਲਗਾਈ ਅੱਗ, ਗਿ੍ਫ਼ਤਾਰ

ਜਲੰਧਰ, 28 ਫਰਵਰੀ (ਐੱਮ. ਐੱਸ. ਲੋਹੀਆ)-ਲਾਲ ਬਾਜ਼ਾਰ 'ਚ ਸ਼ੁੱਕਰਵਾਰ ਦੀ ਸਵੇਰ ਨੂੰ ਇਕ ਕਮਰੇ 'ਚੋਂ ਅੱਗ ਨਾਲ ਸੜ੍ਹੀ ਮਿਲੀ ਸੰਜੀਤ ਕੁਮਾਰ ਮਹਾਤੋ ਪੁੱਤਰ ਅਕਾਲ ਮਹਾਤੋ ਵਾਸੀ ਗਾਉਨੀ ਥਾਣਾ ਬਚਵਾੜਾ, ਬੇਗੂਸਰਾਏ, ਬਿਹਾਰ ਦੀ ਲਾਸ਼ ਦੇ ਭੇਦ ਨੂੰ ਹੱਲ ਕਰਦੇ ਹੋਏ ...

ਪੂਰੀ ਖ਼ਬਰ »

ਸੇਂਟ ਸੋਲਜਰ (ਕੋ-ਐਡ) ਕਾਲਜ 'ਚ ਫ਼ਿਜ਼ੀਓਥਰੈਪੀ' ਬਾਰੇ ਕੀਤਾ ਜਾਗਰੂਕ

ਜਲੰਧਰ, 28 ਫਰਵਰੀ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਕਾਲਜ (ਕੋ-ਐਡ) 'ਚ ਬੀ.ਪੀ.ਟੀ ਵਿਭਾਗ ਵਲੋਂ ਸਾਇੰਸਿਆ 2021 ਕਰਵਾਇਆ ਗਿਆ, ਜਿਸ ਵਿਚ ਐਲ.ਪੀ.ਯੂ.ਦੇ ਬੀ.ਪੀ.ਟੀ. ਵਿਭਾਗ ਦੇ ਮੁਖੀ ਡਾ. ਸੁਰੇਸ਼ ਮਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਨਿੱਘਾ ਸਵਾਗਤ ...

ਪੂਰੀ ਖ਼ਬਰ »

ਜਮਸ਼ੇਰ 'ਚ ਸਰਬੱਤ ਸਿਹਤ ਬੀਮਾ ਯੋਜਨਾ ਦੀ ਪ੍ਰਚਾਰ ਵੈਨ ਨੂੰ ਝੰਡੀ ਵਿਖਾ ਦੇ ਕੀਤਾ ਰਵਾਨਾ

ਜਮਸ਼ੇਰ ਖ਼ਾਸ, 28 ਫਰਵਰੀ (ਅਵਤਾਰ ਤਾਰੀ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਜਲੰਧਰ ਡਾ. ਬਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਿੰਦਰ ਪਾਲ ਬੈਂਸ ਦੀ ਅਗਵਾਈ ਹੇਠ ਸਰਪੰਚ ਹਰਿੰਦਰ ਸਿੰਘ ਬਿੱਟੂ ਸ਼ਾਹ ਨੇ ...

ਪੂਰੀ ਖ਼ਬਰ »

ਭਾਜਪਾ ਆਗੂ ਰਾਜਨ ਅੰਗੂਰਾਲ 'ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼

ਜਲੰਧਰ, 28 ਫਰਵਰੀ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਇਲਾਜ ਕਰਵਾਉਣ ਪਹੁੰਚੇ ਜ਼ਿਰਕਪੁਰ ਦੇ ਰਹਿਣ ਵਾਲੇ ਜਤਿੰਦਰ ਪਾਲ ਸਿੰਘ ਨੇ ਭਾਜਪਾ ਆਗੂ ਰਾਜਨ ਅੰਗੂਰਾਲ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਸ ਨੇ ਰਾਜਨ ਅੰਗੂਰਾਲ ਨੂੰ ...

ਪੂਰੀ ਖ਼ਬਰ »

ਫਰਦ ਕੇਂਦਰ ਆਪ੍ਰੇਟਰਾਂ ਵਲੋਂ ਚੰਗਾ ਕੰਮ ਕਰਨ ਲਈ ਕੀਤਾ ਸਨਮਾਨ

ਜਲੰਧਰ, 28 ਫਰਵਰੀ (ਚੰਦੀਪ ਭੱਲਾ)- ਫਰਦ ਕੇਂਦਰ ਦੇ ਆਪ੍ਰੇਟਰਾਂ ਵਲੋਂ ਆਨਲਾਈਨ ਫਰਦਾਂ, ਜਮ੍ਹਾਂਬੰਦੀਆਂ ਲੋਕਾਂ ਨੂੰ ਸਮੇਂ ਸਿਰ ਮੁਹੱਇਆ ਕਰਵਾ ਕੇ ਆਪਣੀ ਸੇਵਾ ਨੂੰ ਵਧੀਆ ਤਰੀਕੇ ਨਾਲ ਨਿਭਾਉਣ ਕਰਕੇ ਅੱਜ ਐਸ.ਡੀ.ਐਮ ਜਲੰਧਰ-1 ਡਾ.ਜੈਇੰਦਰ ਸਿੰਘ ਵਲੋਂ ਆਪ੍ਰੇਟਰਾਂ ...

ਪੂਰੀ ਖ਼ਬਰ »

ਜਲੰਧਰ ਪੈਨਸ਼ਨਰ 4 ਨੂੰ ਭੁੱਖ ਹੜਤਾਲ ਕਰਨਗੇ

ਜਲੰਧਰ, 28 ਫਰਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੈਨਸ਼ਰਜ਼ ਵੈੱਲਫੇਅਰ ਐਸੋਸੀਏਸ਼ਨ ਜਲੰਧਰ ਦੀ ਹੰਗਾਮੀ ਮੀਟਿੰਗ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਫ਼ੈਸਲਾ ਕੀਤਾ ਗਿਆ ਕਿ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੇ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ...

ਪੂਰੀ ਖ਼ਬਰ »

10 ਗ੍ਰਾਮ ਸਮੈਕ ਸਮੇਤ ਇਕ ਗਿ੍ਫ਼ਤਾਰ

ਸਮੈਕ ਪੀਂਦਾ ਇਕ ਹੋਰ ਗਿ੍ਫ਼ਤਾਰ ਜਲੰਧਰ, 28 ਫਰਵਰੀ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਇਕ ਵਿਅਕਤੀ ਤੋਂ 10 ਗ੍ਰਾਮ ਸਮੈਕ ਬਰਾਮਦ ਕਰਕੇ ਅਤੇ ਇਕ ਵਿਅਕਤੀ ਨੂੰ ਸਮੈਕ ਪੀਂਦੇ ਨੂੰ ਵੱਖ-ਵੱਖ ਕਾਰਵਾਈਆਂ ਦੌਰਾਨ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

31 ਮਾਰਚ ਤੱਕ ਮਸਲੇ ਹੱਲ ਨਾ ਕਰਨ 'ਤੇ ਐੱਮ. ਪੀ. ਬੇਰੀ ਦਾ ਬਾਈਕਾਟ ਕਰਨਗੇ ਸੂਰੀਆ ਐਨਕਲੇਵ ਦੇ ਅਲਾਟੀ

8 ਵਾਅਦੇ ਕਰਨ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਕਰਨ 'ਤੇ ਟਰੱਸਟ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇਣਗੇ ਅਲਾਟੀ ਜਲੰਧਰ, 28 ਫਰਵਰੀ (ਸ਼ਿਵ)-ਸੂਰੀਆ ਐਨਕਲੇਵ 170 ਏਕੜ ਸਕੀਮ ਦੇ ਪਲਾਟਾਂ ਦੀਆਂ ਵਾਧੂ ਰਕਮਾਂ ਦੇ ਨੋਟਿਸਾਂ ਦੇ ਮਾਮਲੇ ਵਿਚ ਸੂਰੀਆ ਐਨਕਲੇਵ ...

ਪੂਰੀ ਖ਼ਬਰ »

ਉੱਪ ਮੰਡਲ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮਾਂਗਟ ਸੂਬਾ ਪ੍ਰਧਾਨ ਤੇ ਰਜਿੰਦਰ ਸਿੰਘ ਜਨਰਲ ਸਕੱਤਰ ਬਣੇ

ਜਲੰਧਰ, 28 ਫਰਵਰੀ (ਜਸਪਾਲ ਸਿੰਘ)-ਲੋਕ ਨਿਰਮਾਣ ਵਿਭਾਗ ਜਲੰਧਰ ਛਾਉਣੀ ਵਿਖੇ ਉਪ ਮੰਡਲ ਇੰਜੀਨੀਅਰ ਐਸੋਸੀਏਸ਼ਨ ਦੀ ਜਨਰਲ ਹਾਊਸ ਦੀ ਮੀਟਿੰਗ ਉਸਾਰੀ ਉੱਪ ਮੰਡਲ ਬਿਆਸ ਦੇ ਉਪ ਮੰਡਲ ਇੰਜੀਨੀਅਰ ਵੀ. ਕੇ. ਕਪੂਰ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਕਾਜ਼ੀ ਮੰਡੀ ਦੇ 7 ਪਰਿਵਾਰਾਂ ਨੂੰ ਉਪਲਬਧ ਕਰਵਾਈਆਂ ਜਾਣਗੀਆਂ ਸਾਰੀਆਂ ਸਹੂਲਤਾਂ-ਬੇਰੀ

ਜਲੰਧਰ, 28 ਫਰਵਰੀ (ਸ਼ਿਵ)-ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਹੈ ਕਿ ਕਾਜ਼ੀ ਮੰਡੀ ਦੇ ਪਰਿਵਾਰਾਂ ਦੇ ਪੁਨਰਵਾਸ ਦੇ ਮਾਮਲੇ ਵਿਚ 7 ਪਰਿਵਾਰਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ | ਇਸ ਤੋਂ ਪਹਿਲਾਂ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਕਬੀਰ ਜੀ ਦਾ ਭਵਨ ਨਾ ਬਣਿਆ ਤਾਂ ਕੀਤਾ ਜਾਏਗਾ ਸੰਘਰਸ਼-ਕੀਮਤੀ ਲਾਲ

ਜਲੰਧਰ, 28 ਫਰਵਰੀ (ਸ਼ਿਵ)-ਸਤਿਗੁਰੂ ਕਬੀਰ ਪੰਥ ਦੇ ਵੱਡੀ ਗਿਣਤੀ ਵਿਚ ਲੋਕਾਂ ਦੀ ਹਾਜ਼ਰੀ ਵਿਚ ਵੈਸਟ ਹਲਕੇ ਦੇ ਭਾਰਗੋ ਨਗਰ ਵਿਚ ਕੀਤੀ ਗਈ ਮੀਟਿੰਗ ਵਿਚ ਕੀਮਤੀ ਲਾਲ ਨੇ ਮੰਗ ਕੀਤੀ ਹੈ ਕਿ ਪੰਜਾਬ ਵਿਚ 15 ਲੱਖ ਦੇ ਕਰੀਬ ਕਰੀਬ ਪੰਥ ਸਮਾਜ ਰਹਿੰਦਾ ਹੈ ਤੇ ਅੱਜ ਤੱਕ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਜਲੰਧਰ ਦੇ 4288 ਲਾਭਪਾਤਰੀਆਂ ਨੇ ਲਿਆ 8.15 ਕਰੋੜ ਦਾ ਲਾਭ-ਡਿਪਟੀ ਕਮਿਸ਼ਨਰ

ਜਲੰਧਰ, 28 ਫਰਵਰੀ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਜ਼ਿਲੇ੍ਹ ਦੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ | ਇਸ ਯੋਜਨਾ ਅਧੀਨ ਦੋ ਸਾਲਾਂ ਵਿਚ ਜਲੰਧਰ ਦੇ 4288 ਲਾਭਪਾਤਰੀਆਂ ਨੇ ...

ਪੂਰੀ ਖ਼ਬਰ »

ਮੁਹੱਲਾ ਕੋਟ ਰਾਮਦਾਸ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੀ ਸ਼ੋਭਾ ਯਾਤਰਾ

ਚੁਗਿੱਟੀ/ਜੰਡੂਸਿੰਘਾ, 28 ਫਰਵਰੀ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਕੋਟ ਰਾਮਦਾਸ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਕਮਿਊਨਿਟੀ ਸੈਂਟਰ ਦੀ ਮੈਨੇਜਮੈਂਟ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ...

ਪੂਰੀ ਖ਼ਬਰ »

ਦਿੱਲੀ ਬਾਜ਼ਾਰ ਦਾ ਅੱਜ ਆਖ਼ਰੀ ਦਿਨ

ਜਲੰਧਰ, 28 ਫਰਵਰੀ (ਹਰਵਿੰਦਰ ਸਿੰਘ ਫੁੱਲ)-ਲਾਇਮ ਲਾਈਟ ਈਵੈਂਟ ਵਲ਼ੋਂ ਦੇਸ਼ ਭਗਤ ਯਾਦਗਾਰ ਹਾਲ ਵਿਖੇ 25 ਫਰਵਰੀ ਤੋਂ 1 ਮਾਰਚ ਤੱਕ ਲਗਾਏ ਗਏ ਦਿੱਲੀ ਬਾਜ਼ਾਰ ਦਾ 1 ਮਾਰਚ ਨੂੰ ਆਖਰੀ ਦਿਨ ਹੋਵੇਗਾ, ਅਖੀਰਲਾ ਦਿਨ ਹੋਣ ਕਰਕੇ ਬਾਜ਼ਾਰ ਵਿਚ ਖਰੀਦਦਾਰਾਂ ਦੀ ਭਾਰੀ ਭੀੜ ਦੇਖਣ ...

ਪੂਰੀ ਖ਼ਬਰ »

ਆਈ. ਵੀ. ਵਰਲਡ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ 'ਇੱਕ ਮਿੰਟ ਐਡ' ਮੁਕਾਬਲੇ

ਜਲੰਧਰ, 28 ਫ਼ਰਵਰੀ (ਰਣਜੀਤ ਸਿੰਘ ਸੋਢੀ)-ਆਈ. ਵੀ. ਵਰਲਡ ਸਕੂਲ ਦੇ ਕਿੰਡਰਗਾਰਟਨ ਵਿੰਗ ਵਲੋਂ 'ਇੱਕ ਮਿੰਟ ਐਡ' ਮੁਕਾਬਲੇ ਕਰਵਾਏ ਗਏ, ਜਿਸ 'ਚ ਵਿਦਿਆਰਥੀਆਂ ਨੇ ਇਸ਼ਤਿਹਾਰਬਾਜ਼ੀ ਮੁਕਾਬਲੇ ਵਿਚ ਵੱਧ-ਚੜ•ਕੇ ਹਿੱਸਾ ਲਿਆ | ਮੁਕਾਬਲੇ ਦਾ ਵਿਸ਼ਾ ਪਰਿਵਾਰਕ ਮੈਂਬਰਾਂ ਨਾਲ਼ ...

ਪੂਰੀ ਖ਼ਬਰ »

ਗਰਮੀ ਰੁੱਤ ਦੇ ਸਬਜ਼ੀ ਬੀਜਾਂ ਦੀ ਕਿੱਟ ਜਾਰੀ

ਜਲੰਧਰ, 28 ਫਰਵਰੀ (ਹਰਵਿੰਦਰ ਸਿੰਘ ਫੁੱਲ)-ਖਾਦਾਂ ਤੇ ਹੋਰ ਕੀਟਨਾਸ਼ਕ ਦਵਾਈਆਂ ਤੋਂ ਬਗੈਰ ਹਰ ਪਰਿਵਾਰ ਨੂੰ ਤੰਦਰੁਸਤ ਰਹਿਣ ਲਈ ਤਾਜ਼ੀਆਂ ਸਬਜ਼ੀਆਂ ਦੀ ਪੈਦਾਵਾਰ ਆਪਣੀ ਘਰੇਲੂ ਬਗ਼ੀਚੀ ਵਿਚ ਜੈਵਿਕ ਢੰਗ ਨਾਲ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਵਧੀਕ ਡਿਪਟੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਜਲੰਧਰ, 28 ਫਰਵਰੀ (ਫੁੱਲ)-ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜ ਮੌਕੇ ਅਬਾਦੀ ਜੱਲੋਵਾਲ ਵਿਚ ਇਕ ਧਾਰਮਿਕ ਸਮਾਗਮ ਦੌਰਾਨ ਸੰਗਤ ਵਲੋਂ ਕੇਕ ਕੱਟ ਕੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਇੰਜ ਵਿਭਾਗ ਦੀ ਸਾਲਾਨਾ ਸਪੋਰਟਸ ਮੀਟ ਕਰਵਾਈ

ਜਲੰਧਰ, 28 ਫਰਵਰੀ (ਸਾਬੀ)-ਸੇਂਟ ਸੋਲਜਰ ਸੰਸਥਾਂ ਦੇ ਇੰਜ ਵਿਭਾਗ ਦੀ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਇਸ ਮੌਕੇ ਬਤੌਰ ਮੁੱਖ ਮਹਿਮਾਨ ਐੱਮ.ਡੀ. ਮਨਹਰ ਅਰੋੜਾ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਤੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਸੈਣੀ ਨੇ ਮੁੱਖ ਮਹਿਮਾਨ ਦਾ ...

ਪੂਰੀ ਖ਼ਬਰ »

ਇਮਾਨਦਾਰ ਅਧਿਕਾਰੀ ਖਿਲਾਫ ਮੁਹਿੰਮ ਚਲਾਉਣਾ ਮੰਦਭਾਗਾ-ਮੋਂਟੀ

ਜਲੰਧਰ, 28 ਫਰਵਰੀ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਅਮਰਪ੍ਰੀਤ ਸਿੰਘ ਮੋਂਟੀ ਨੇ ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਖਿਲਾਫ ਕੁੱਝ ਸਿਆਸੀ ਆਗੂਆਂ ਵਲੋਂ ਬਦਲਾ ਲਊ ਨੀਤੀ ਤਹਿਤ ਮੁਹਿੰਮ ਚਲਾਏ ਜਾਣ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦੇ ...

ਪੂਰੀ ਖ਼ਬਰ »

19 ਤੋਂ 21 ਮਾਰਚ ਤੱਕ ਹੋਵੇਗਾ ਸਰਬ ਭਾਰਤੀ ਆਯੂਰਵੈਦਿਕ ਸੰਮੇਲਨ

ਜਲੰਧਰ, 28 ਫਰਵਰੀ (ਐੱਮ. ਐੱਸ. ਲੋਹੀਆ)-ਦਿਆਨੰਦ ਆਯੂਰਵੈਦਿਕ ਕਾਲਜ, ਜਲੰਧਰ ਵਿਖੇ 19 ਮਾਰਚ ਤੋਂ 21 ਮਾਰਚ ਤੱਕ ਸਰਬ ਭਾਰਤੀਅ ਆਯੂਰਵੈਦਿਕ ਸੰਮੇਲਨ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪਦਮਸ੍ਰੀ ਤੇ ਪਦਮ ਭੂਸ਼ਣ ਨਾਲ ਸਨਮਾਨਿਤ ਵੈਦ ਦਵਿੰਦਰ ਤਿ੍ਗੁਣਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਵਧੀਕ ਜਿਲ੍ਹਾ ਮੈਜਿਸਟਰੈਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ

ਜਲੰਧਰ, 28 ਫਰਵਰੀ (ਹਰਵਿੰਦਰ ਸਿੰਘ ਫੁੱਲ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਜਸਬੀਰ ਸਿੰਘ ਨੇ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫ਼ੇ ਦੇ ਮਾਲਕਾਂ ...

ਪੂਰੀ ਖ਼ਬਰ »

ਅਮਨਦੀਪ ਹੌਠੀ ਨੇ ਨੈਸ਼ਨਲ ਪਾਵਰਲਿਫਟਿੰਗ 'ਚ ਰਿਕਾਰਡ ਕਾਇਮ ਕੀਤਾ

ਜਲੰਧਰ, 28 ਫਰਵਰੀ (ਸਾਬੀ)- ਨੈਸ਼ਨਲ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜੋ ਬੀਤੇ ਦਿਨੀਂ ਤਾਮਿਲਨਾਡੂ ਦੇ ਸ਼ਹਿਰ ਕੋਇਬਟੂਰ ਵਿਖੇ ਕਰਵਾਈ ਗਈ | ਇਸ, ਚੈਂਪੀਅਨਸ਼ਿਪ ਦੇ +120 ਕਿੱਲੋ ਭਾਰ ਵਰਗ 'ਚ ਜ਼ਿਲ੍ਹਾ ਜਲੰਧਰ ਦੇ ਪਿੰਡ ਗਧਰਾਂ ਦੇ ਜੰਮਪਲ ਅਮਨਦੀਪ ਸਿੰਘ ਹੋਠੀ ਜੋ ਕਿ ਇਸ ...

ਪੂਰੀ ਖ਼ਬਰ »

ਕੇ.ਐੱਮ.ਵੀ. ਦਾ ਬੋਟੈਨੀਕਲ ਗਾਰਡਨ ਵਿਦਿਆਰਥਣਾਂ ਨੂੰ ਪ੍ਰਦਾਨ ਕਰ ਰਿਹਾ ਹੈ ਵਿਗਿਆਨਕ ਸਿੱਖਿਆ

ਜਲੰਧਰ, 28 ਫ਼ਰਵਰੀ (ਰਣਜੀਤ ਸਿੰਘ ਸੋਢੀ)- ਕੰਨਿਆ ਮਹਾਂਵਿਦਿਆਲਾ, ਜਲੰਧਰ ਸਦਾ ਵਿਦਿਆਰਥਣਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ | ਇਸ ਸੋਚ ਦੇ ਤਹਿਤ ਕੇ.ਐਮ.ਵੀ. ਵਿਖੇ ਸਥਾਪਿਤ ਕੀਤੇ ਗਏ ਬੋਟੈਨੀਕਲ ਗਾਰਡਨ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਨੇ ਮਿਸ਼ਨ ਸ਼ਤ-ਪ੍ਰਤੀਸ਼ਤ ਸਬੰਧੀ ਕੀਤੀ ਮੀਟਿੰਗ

ਜਲੰਧਰ, 28 ਫ਼ਰਵਰੀ (ਰਣਜੀਤ ਸਿੰਘ ਸੋਢੀ)- ਮਿਸ਼ਨ ਸ਼ਤ-ਪ੍ਰਤੀਸ਼ਤ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਮਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਿੰਦਰਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਚਰਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਸਮੂਹ ਸੀ. ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ 'ਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਜਮਸ਼ੇਰ ਖ਼ਾਸ, 28 ਫਰਵਰੀ (ਅਵਤਾਰ ਤਾਰੀ)-ਪਿੰਡ ਜਮਸ਼ੇਰ ਖ਼ਾਸ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀ ਸਮੂਹ ਸੰਗਤ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਨਾਨਕਪਿੰਡੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਜਮਸ਼ੇਰ ਖ਼ਾਸ, 28 ਫਰਵਰੀ (ਅਵਤਾਰ ਤਾਰੀ)-ਪਿੰਡ ਜਮਸ਼ੇਰ ਖ਼ਾਸ ਦੇ ਨਾਲ ਲੱਗਦੇ ਪਿੰਡ ਨਾਨਕਪਿੰਡੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀ ਸਮੂਹ ਸੰਗਤ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ

ਗੁਰਾਇਆ, 28 ਫਰਵਰੀ (ਚਰਨਜੀਤ ਸਿੰਘ ਦੁਸਾਂਝ)-ਗੁਰਾਇਆ ਥਾਣਾ ਸਾਹਮਣੇ ਬਣੇ ਪੁੱਲ ਥੱਲੇ ਸਰਵਿਸ ਲਾਇਨ 'ਤੇ ਇੱਕ ਤੇਜ਼ ਰਫ਼ਤਾਰ ਬੱਸ ਤੇ ਮੋਟਰਸਾਇਕਲ ਦੀ ਟੱਕਰ 'ਚ ਬਜ਼ੁਰਗ ਔਰਤ ਦੀ ਮੌਤ ਹੋ ਗਈ | ਮਿ੍ਤਕ ਗੁਰਦੇਵ ਕੌਰ (65) ਪਤਨੀ ਪਿਆਰਾ ਸਿੰਘ ਵਾਸੀ ਫਲਪੋਤਾ ਜੋ ਡਿਸਕਵਰ ...

ਪੂਰੀ ਖ਼ਬਰ »

10 ਸ਼ਟਰਿੰਗ ਪਲੇਟਾਂ ਤੇ ਇਕ ਐਕਟਿਵਾ ਸਮੇਤ 1 ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ

ਚੁਗਿੱਟੀ/ਜੰਡੂਸਿੰਘਾ, 28 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ 1 ਵਿਅਕਤੀ ਨੂੰ 10 ਸ਼ਟਰਿੰਗ ਪਲੇਟਾਂ ਤੇ ਇਕ ਐਕਟਿਵਾ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਗਈ | ਇਸ ਸਬੰਧੀ ਥਾਣੇ ਦੇ ਇੰਚਾਰਜ ਸੁਲੱਖਣ ...

ਪੂਰੀ ਖ਼ਬਰ »

ਜਮਸ਼ੇਰ 'ਚ ਸਰਬੱਤ ਸਿਹਤ ਬੀਮਾ ਯੋਜਨਾ ਦੀ ਪ੍ਰਚਾਰ ਵੈਨ ਨੂੰ ਝੰਡੀ ਵਿਖਾ ਦੇ ਕੀਤਾ ਰਵਾਨਾ

ਜਮਸ਼ੇਰ ਖ਼ਾਸ, 28 ਫਰਵਰੀ (ਅਵਤਾਰ ਤਾਰੀ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਜਲੰਧਰ ਡਾ. ਬਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਿੰਦਰ ਪਾਲ ਬੈਂਸ ਦੀ ਅਗਵਾਈ ਹੇਠ ਸਰਪੰਚ ਹਰਿੰਦਰ ਸਿੰਘ ਬਿੱਟੂ ਸ਼ਾਹ ਨੇ ...

ਪੂਰੀ ਖ਼ਬਰ »

11 ਸਾਲਾਂ ਦੀ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਜਲੰਧਰ, 28 ਫਰਵਰੀ (ਐੱਮ.ਐੱਸ. ਲੋਹੀਆ)-ਨਾਬਾਲਗਾ ਨਾਲ ਜਬਰ-ਜਨਾਹ ਕਰਨ ਦੇ ਮਾਮਲੇ 'ਚ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਪਿੰਕੇਸ਼ ਕੁਮਾਰ ਪੁੱਤਰ ਸ਼ੰਭੂ ਯਾਦਵ ਵਾਸੀ ਪਿੰਡ ਪਹਾੜਪੁਰ, ਸਰਵਜਾ, ਬਿਹਾਰ ਵਜੋਂ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ, 2 ਦੀ ਭਾਲ ਜਾਰੀ

ਜਲੰਧਰ, 28 ਫਰਵਰੀ (ਐੱਮ. ਐੱਸ. ਲੋਹੀਆ)-ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ ਕਰਕੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਉਸ ਕੋਲੋਂ ਵਾਰਦਾਤਾਂ 'ਚ ਇਸਤੇਮਾਲ ਕੀਤਾ ਐਕਟਿਵਾ ਬਰਾਮਦ ਕਰ ਲਿਆ ਹੈ, ਜਦਕਿ ਇਸ ਗਿਰੋਹ ਦੇ 2 ਹੋਰ ਮੈਂਬਰਾਂ ਦੀ ...

ਪੂਰੀ ਖ਼ਬਰ »

ਨਾਕੇਬੰਦੀ ਦੌਰਾਨ 11500 ਨਸ਼ੀਲੀਆਂ ਗੋਲੀਆਂ ਸਮੇਤ ਕਾਰ ਸਵਾਰ ਕਾਬੂ

ਮਲਸੀਆਂ, 28 ਫਰਵਰੀ (ਸੁਖਦੀਪ ਸਿੰਘ)-ਮਲਸੀਆਂ-ਨਕੋਦਰ ਕੌਮੀ ਮਾਰਗ 'ਤੇ ਨਾਰਕੋਟੈਕ ਸੈੱਲ ਜਲੰਧਰ ਦੀ ਟੀਮ ਵਲੋਂ ਨਾਕਾਬੰਦੀ ਦੌਰਾਨ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਰ ਸਵਾਰ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਮਲਸੀਆਂ-ਨਕੋਦਰ ਕੌਮੀ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵਲੋਂ ਰੋਕੇ ਜਾਣ ਦੀ ਸਖ਼ਤ ਨਿਖੇਧੀ

ਕਿਸ਼ਨਗੜ੍ਹ 28 ਫ਼ਰਵਰੀ (ਹਰਬੰਸ ਸਿੰਘ ਹੋਠੀ)-ਗੁਰਦੁਆਰਾ ਸੁਧਾਰ ਲਹਿਰ ਤਹਿਤ ਵਾਪਰੇ ਸਾਕੇ ਦੀ ਇਤਿਹਾਸਕ 100 ਸਾਲਾ ਸ਼ਤਾਬਦੀ ਮੌਕੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਹੁਣ ਗ਼ਗਰੀਬਾਂ ਦੇ ਮੂੰਹ 'ਚੋਂ ਰੋਟੀ ਤੱਕ ਖੋਹਣ ਨੂੰ ਫਿਰਦੀ ਮੋਦੀ ਸਰਕਾਰ-ਪੰਮਾ ਨਿਮਾਜੀਪੁਰ

ਮਲਸੀਆਂ, 28 ਫਰਵਰੀ (ਸੁਖਦੀਪ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਨੇ ਜਿੱਥੇ ਇੱਕ ਪਾਸੇ ਦੇਸ਼ ਦੇ ਕਿਸਾਨਾਂ ਨੂੰ ਤਬਾਹੀ ਵੱਲ ਧੱਕਣ ਵਿਚ ਕੋਈ ਕਸਰ ਨਹੀਂ ਛੱਡੀ, ਉਥੇ ਦੂਸਰੇ ਪਾਸੇ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਹੋਰ ਘਰੇਲੂ ਵਸਤਾਂ ਦੀਆਂ ਕੀਮਤਾਂ ਵਧਾ ਕੇ ਆਮ ਜਨਤਾ 'ਤੇ ...

ਪੂਰੀ ਖ਼ਬਰ »

ਬਾਬਾ ਬੋਹੜ ਸ਼ਾਹ ਧਰਮਸ਼ਾਲਾ ਕਮੇਟੀ ਵਲੋਂ ਨਵੇਂ ਚੁਣੇ ਕੌਸਲਰਾਂ ਦਾ ਸਨਮਾਨ

ਕਰਤਾਰਪੁਰ, 28 ਫ਼ਰਵਰੀ (ਭਜਨ ਸਿੰਘ)-ਅੱਜ ਬਾਬਾ ਬੋਹੜ ਸ਼ਾਹ ਧਰਮਸ਼ਾਲਾ ਕਮੇਟੀ ਕਰਤਾਰਪੁਰ ਵਲੋਂ ਕਰਤਾਰਪੁਰ ਦੇ ਨਵੇਂ ਚੁਣੇ ਗਏ ਕੌਸਲਰਾ ਜਿਨ੍ਹਾਂ ਵਿਚ ਪਿ੍ੰਸ ਅਰੋੜਾ, ਜੋਤੀ ਅਰੋੜਾ, ਮਨਜਿੰਦਰ ਕੋਰ, ਅਮਰਜੀਤ ਕੌਰ, ਬਲਵਿੰਦਰ ਕੌਰ, ਉਂਕਾਰ ਸਿੰਘ ਮਿੱਠੂ, ਤੇਜਪਾਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼-ਪੁਰਬ ਮਨਾਇਆ

ਸ਼ਾਹਕੋਟ, 28 ਫਰਵਰੀ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿਖੇ ਅੱਜ ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼-ਪੁਰਬ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦੀ ਅਰੰਭਤਾ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ...

ਪੂਰੀ ਖ਼ਬਰ »

ਮੁਹਿੰਮ ਛਿੰਝ ਦੀ ਪਟਕੇ ਦੀ ਕੁਸ਼ਤੀ ਕਮਲ ਡੂੰਮਛੇੜੀ ਨੇ ਜਿੱਤੀ

ਮਹਿਤਪੁਰ, 28 ਫਰਵਰੀ (ਮਿਹਰ ਸਿੰਘ ਰੰਧਾਵਾ)-ਛਿੰਝ ਕਮੇਟੀ ਵਲੋਂ ਲੋਕਾਂ ਤੇ ਪੰਚਾਇਤ ਦੇ ਸਹਿਯੋਗ ਨਾਲ ਕਰਵਾਈ ਗਈ ਸਾਲਾਨਾ ਛਿੰਝ ਵਿਚ ਹੋਈ ਪਟਕੇ ਦੀ ਕੁਸ਼ਤੀ ਕਮਲ ਡੰੂਮਛੇੜੀ ਨੇ ਸੋਨੂੰ ਕਾਂਗੜਾ ਨੂੰ ਢਾਹ ਕੇ 1 ਲੱਖ 11 ਹਜ਼ਾਰ ਦਾ ਇਨਾਮ ਜਿੱਤਿਆ | ਇਸ ਤੋਂ ਪਹਿਲੇ ਪਟਕੇ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਦੇ ਤੁਰ ਜਾਣ ਨਾਲ ਸੰਗੀਤ ਜਗਤ ਨੂੰ ਪਿਆ ਵੱਡਾ ਘਾਟਾ

ਗੁਰਾਇਆ, 28 ਫਰਵਰੀ (ਚਰਨਜੀਤ ਸਿੰਘ ਦੁਸਾਂਝ)-ਨਵੀਂ ਚੇਤਨਾ ਪੰਜਾਬੀ ਲੇਖਕ ਮੰਚ ਪੰਜਾਬ ਵਲੋਂ ਆਪਣੀ ਇਕਾਈ ਗੁਰਾਇਆ 'ਚ ਕੀਤੀ ਗਈ ਇੱਕ ਮੀਟਿੰਗ ਦੌਰਾਨ ਸੁਰਾਂ ਦੇ ਬਾਦਸ਼ਾਹ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਨੀਲ ਕੰਠ ਸੇਵਾ ਦਲ ਵਲੋ ਮਹਾਂਸ਼ਿਵਰਾਤਰੀ ਪੁਰਬ ਮਨਾਉਣ ਸਬੰਧੀ ਮੀਟਿੰਗ

ਕਰਤਾਰਪੁਰ 28 ਫਰਵਰੀ (ਭਜਨ ਸਿੰਘ)- ਸਮਾਜਸੇਵੀ ਸੰਸਥਾ ਨੀਲ ਕੰਠ ਸੇਵਾ ਦਲ ਕਰਤਾਰਪੁਰ ਵਲੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਸ਼ਿਵਰਾਤਰੀ ਪੁਰਬ ਕਰਤਾਰਪੁਰ 'ਚ ਧੂੰਮ ਧਾਮ ਨਾਲ ਮਨਾਉਣ ਸੰਬੰਧੀ ਰੇਲਵੇ ਰੋਡ ਕਰਤਾਰਪੁਰ ਵਿਖੇ ਮੀਟਿੰਗ ਕੀਤੀ ਗਈ, ਜਿਸ 'ਚ ਫੈਸਲਾ ਲਿਆ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀ ਆਤਮਾ ਟੀਮ ਨੇ ਕੀਤਾ ਮਾਡਲ ਦਫ਼ਤਰ ਰੁੜਕਾ ਕਲਾਂ ਦਾ ਦੌਰਾ

ਗੁਰਾਇਆ, 28 ਫਰਵਰੀ (ਚਰਨਜੀਤ ਸਿੰਘ ਦੁਸਾਂਝ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਜਲੰਧਰ ਦੇ ਮੁੱਖ ਖੇਤੀਬਾੜੀ ਅਫਸਰ ਕਮ ਪ੍ਰਾਜੈਕਟ ਡਾਇਰੈਕਟਰ (ਆਤਮਾਂ) ਡਾ. ਸੁਰਿੰਦਰ ਸਿੰਘ ਦੀ ਸਰਪਰਸਤੀ 'ਚ ਚੱਲ ਰਹੇ ਖੇਤੀ ਵਿਕਾਸ ਦੇ ਕੰਮਾਂ ਦੀ ਦੇਖ ਰੇਖ ਤਹਿਤ ...

ਪੂਰੀ ਖ਼ਬਰ »

ਸ਼ਾਹਕੋਟ ਬਲਾਕ ਦੇ 6 ਵਿਅਕਤੀ ਆਏ ਕੋਰੋਨਾ ਪਾਜ਼ੀਟਿਵ

ਸ਼ਾਹਕੋਟ, 28 ਫਰਵਰੀ (ਸੁਖਦੀਪ ਸਿੰਘ)-ਸ਼ਾਹਕੋਟ ਬਲਾਕ 'ਚ ਐਤਵਾਰ ਨੂੰ 6 ਵਿਅਕਤੀ ਹੋਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਮੁਹੱਲਾ ਬਾਵਿਆਂ ਸ਼ਾਹਕੋਟ ਦੀ ਇੱਕ ਲੜਕੀ, ਸ਼ਾਹਕੋਟ ਦੇ ਵਾਰਡ ਨੰਬਰ-6 ਹਨੂੰਮਾਨ ਮੰਦਰ ਵਾਲੀ ਗਲੀ 'ਚ ਇੱਕ ਨੌਜਵਾਨ, ਸ਼ਾਹਕੋਟ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਅੱਪਰਾ, ਚੱਕ ਸਾਹਬੂ ਤੇ ਤੂਰਾਂ ਵਿਚ ਕਰਵਾਏ ਗਏ ਸਮਾਗਮ

ਅੱਪਰਾ, 28 ਫਰਵਰੀ (ਦਲਵਿੰਦਰ ਸਿੰਘ ਅੱਪਰਾ)-ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵੱਖ-ਵੱਖ ਪਿੰਡਾਂ ਵਿਚ ਸਮਾਗਮ ਕਰਵਾਏ ਗਏ | ਸ੍ਰੀ ਗੁਰੂ ਰਵਿਦਾਸ ਗੁਰਦਵਾਰਾ (ਰਜਿ:) ਮੁਹੱਲਾ ਟਿੱਬੇ ਵਾਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਬੀਬੀ ਪ੍ਰਵੀਨ ਕੌਰ ...

ਪੂਰੀ ਖ਼ਬਰ »

ਮੋਦੀ ਸਰਕਾਰ ਜਿੱਦ ਛੱਡ ਕੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੇ-ਸੋਨੂੰ ਸ਼ਾਹਕੋਟ

ਸ਼ਾਹਕੋਟ, 28 ਫਰਵਰੀ (ਸਚਦੇਵਾ)-ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾਂ ਕਿਸਾਨ ਸ਼ਹੀਦ ਹੋ ਰਹੇ ਹਨ, ਪਰ ਕੇਂਦਰ ਦੀ ਮੋਦੀ ਸਰਕਾਰ ਬੇਪ੍ਰਵਾਹ ਹੋਈ ਪਈ ਹੈ, ਇਸ ਤਾਨਾਸ਼ਾਹੀ ਸਰਕਾਰ ਵਲੋਂ ਕਿਸਾਨਾਂ ਨਾਲ ਦੁਸ਼ਮਣਾਂ ਵਾਲਾ ਵਤੀਰਾ ਕੀਤਾ ਜਾ ...

ਪੂਰੀ ਖ਼ਬਰ »

ਪਿੰਡ ਆਲਮਗੀਰ ਵਿਖੇ ਸਤਿਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਿਸ਼ਨਗੜ੍ਹ, 28 ਫਰਵਰੀ (ਹੁਸਨ ਲਾਲ)-ਸਤਿਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪਿੰਡ ਆਲਮਗੀਰ ਅਤੇ ਜਲਾਲਾਬਾਦ ਦੀਆਂ ਸਮੂਹ ਸੰਗਤ ਵਲੋਂ ਗੁਰੂਘਰ ਆਲਮਗੀਰ ਵਿਖੇ ਸ਼ਰਧਾ ਅਤੇ ਸਤਿਕਾਰ ਸਾਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ | ਅਰਦਾਸ ...

ਪੂਰੀ ਖ਼ਬਰ »

ਮਹਿਤਪੁਰ 'ਚ ਮਹਾਂ-ਸ਼ਿਵਰਾਤਰੀ ਪੁਰਬ 11 ਨੂੰ

ਮਹਿਤਪੁਰ, 28 ਫਰਵਰੀ (ਮਿਹਰ ਸਿੰਘ ਰੰਧਾਵਾ)-ਮਹਿਤਪੁਰ ਵਿਖੇ ਮਹਾਂ ਸ਼ਿਵਰਾਤਰੀ ਦਾ ਪੁਰਬ ਸ਼ਿਵ ਮੰਦਰਿ ਪ੍ਰਬਧਨ ਕਮੇਟੀ (ਰਜਿ.) ਮਹਿਤਪੁਰ ਦੀ ਅਗਵਾਈ ਹੇਠ ਇਸਤਰੀ ਸਤਿਸੰਗ ਸਭਾ ਸ਼ਿਵ ਮੰਦਰ ਅਤੇ ਨੌਜਵਾਨ ਸਭਾ ਸ਼ਿਵ ਮੰਦਰ ਮਹਿਤਪੁਰ ਦੇ ਸਹਿਯੋਗ ਨਾਲ ਮਹਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੀ ਅਹਿਮ ਮੀਟਿੰਗ

ਸ਼ਾਹਕੋਟ, 28 ਫਰਵਰੀ (ਸੁਖਦੀਪ ਸਿੰਘ)-ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੀ ਇੱਕ ਅਹਿਮ ਮੀਟਿੰਗ ਬਲਵੀਰ ਸਿੰਘ ਢੰਡੋਵਾਲ ਬਲਾਕ ਪ੍ਰਧਾਨ ਤੇ ਸਵਿੰਦਰ ਸਿੰਘ ਸੋਨੂੰ ਬਲਾਕ ਪ੍ਰਧਾਨ ਸ਼ਾਹਕੋਟ, ਸੀਨੀਅਰ ਆਗੂ ਤੇਜਿੰਦਰ ਸਿੰਘ ਰਾਮਪੁਰ, ਬਲਕਾਰ ਸਿੰਘ ਚੱਠਾ, ਰੂਪ ਲਾਲ ...

ਪੂਰੀ ਖ਼ਬਰ »

ਪਿੰਡ ਕੰਨੀਆਂ ਕਲਾਂ 'ਚ ਗਊ ਸਿਹਤ ਭਲਾਈ ਕੈਂਪ ਅੱਜ

ਸ਼ਾਹਕੋਟ, 28 ਫਰਵਰੀ (ਸਚਦੇਵਾ)-ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਗਊ ਸਿਹਤ ਭਲਾਈ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਖ਼ਜ਼ਾਨਚੀ ਲਖਵੀਰ ਸਿੰਘ ਲੱਖੀ ਗਿੱਲ ਨੇ ਦੱਸਿਆ ਕਿ ਪਿੰਡ ਕੰਨੀਆਂ ਕਲਾਂ (ਸ਼ਾਹਕੋਟ) 'ਚ ਬਣੀ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ 'ਚ ...

ਪੂਰੀ ਖ਼ਬਰ »

ਮਹਿਲਾ ਸ਼ਕਤੀ ਸੰਸਥਾ ਸ਼ਾਹਕੋਟ ਨੇ ਵਿਧਾਇਕ ਸ਼ੇਰੋਵਾਲੀਆ ਨੂੰ ਸੌਂਪਿਆ ਮੰਗ-ਪੱਤਰ

ਸ਼ਾਹਕੋਟ, 28 ਫਰਵਰੀ (ਸੁਖਦੀਪ ਸਿੰਘ)-ਮਹਿਲਾ ਸ਼ਕਤੀ ਸੰਸਥਾ (ਰਜਿ.) ਸ਼ਾਹਕੋਟ ਵਲੋਂ ਸੰਸਥਾ ਦੇ ਪ੍ਰਧਾਨ ਮੈਡਮ ਮਨਜੀਤ ਕੌਰ ਦੀ ਅਗਵਾਈ 'ਚ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਮੈਡਮ ਮਨਜੀਤ ਕੌਰ ਨੇ ...

ਪੂਰੀ ਖ਼ਬਰ »

ਜੈਕਾਰਿਆਂ ਦੀ ਗੂੰਜ 'ਚ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਦਰਸ਼ਨਾਂ ਲਈ ਯਾਤਰਾ ਰਵਾਨਾ

ਸ਼ਾਹਕੋਟ, 28 ਫਰਵਰੀ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਤੋਂ ਅੱਜ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਦਰਸ਼ਨਾਂ ਲਈ ਯਾਤਰਾ ਰਵਾਨਾ ਹੋਈ | ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਪ੍ਰਭਜੀਤ ਸਿੰਘ ...

ਪੂਰੀ ਖ਼ਬਰ »

ਜੰਡਿਆਲਾ ਮੰਜਕੀ ਵਿਚ ਤੇਲ ਤੇ ਗੈਸ ਕੀਮਤਾਂ ਦੇ ਵਿਰੋਧ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ)-ਸੀ.ਪੀ.ਆਈ.(ਐੱਮ) ਵਲੋਂ ਲਗਾਤਾਰ ਵੱਧ ਰਹੀਆਂ ਗੈਸ, ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ਼ ਰੋਸ ਮਾਰਚ ਕਰਨ ਤੋਂ ਬਾਅਦ ਸਥਾਨਕ ਕਸਬੇ ਦੇ ਜਲੰਧਰ ਚੌਕ ਵਿਚ ਮੋਦੀ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਸਰਕਾਰ ਕੱਚੇ ਮਾਲ ਦੀਆਂ ਕੀਮਤਾਂ ਵਿਚ ਵਾਧੇ ਨੂੰ ਤੁਰੰਤ ਰੋਕੇ-ਭਾਟੀਆ

ਗੁਰਾਇਆ, 28 ਫ਼ਰਵਰੀ (ਬਲਵਿੰਦਰ ਸਿੰਘ)-ਉਦਯੋਗ ਲਗਪਗ ਇੱਕ ਸਾਲ ਤੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਬੰਦ ਹੋ ਚੁੱਕੇ ਹਨ | ਹੁਣ ਦੁਬਾਰਾ ਸਨਅਤਾਂ ਨੂੰ ਚਲਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਪਰ ਕੱਚੇ ਮਾਲ ਦੀਆਂ ਕੀਮਤਾਂ ਵਿਚ ਦੁਬਾਰਾ ਹੋਏ ਵਾਧੇ ਕਾਰਨ ਸਨਅਤ ਬੰਦ ...

ਪੂਰੀ ਖ਼ਬਰ »

- ਅਕਾਲੀ ਦਲ ਨੂੰ ਝਟਕਾ - ਅਕਾਲੀ ਆਗੂ ਬਲਵੰਤ ਸਿੰਘ ਬੰਤਾ ਸਮੇਤ 10 ਪਰਿਵਾਰ ਹੋਏ ਕਾਂਗਰਸ 'ਚ ਸ਼ਾਮਿਲ

ਸ਼ਾਹਕੋਟ, 28 ਫਰਵਰੀ (ਸਚਦੇਵਾ, ਬਾਂਸਲ)-ਪਿੰਡ ਮੰਡ ਪੂਨੀਆਂ (ਸ਼ਾਹਕੋਟ) 'ਚ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਬਲਾਕ ਸੰਮਤੀ ਸ਼ਾਹਕੋਟ ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਮਾਣਕਪੁਰ ਤੇ ਰਿਟਾ. ਇੰਸਪੈਕਟਰ ਬਲਵੰਤ ਸਿੰਘ ਪੂਨੀ ਚੇਅਰਮੈਨ ਸਕੂਲ ਮੈਨੇਜਮੈਂਟ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੀ ਅਹਿਮ ਮੀਟਿੰਗ

ਸ਼ਾਹਕੋਟ, 28 ਫਰਵਰੀ (ਸੁਖਦੀਪ ਸਿੰਘ)-ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੀ ਇੱਕ ਅਹਿਮ ਮੀਟਿੰਗ ਬਲਵੀਰ ਸਿੰਘ ਢੰਡੋਵਾਲ ਬਲਾਕ ਪ੍ਰਧਾਨ ਤੇ ਸਵਿੰਦਰ ਸਿੰਘ ਸੋਨੂੰ ਬਲਾਕ ਪ੍ਰਧਾਨ ਸ਼ਾਹਕੋਟ, ਸੀਨੀਅਰ ਆਗੂ ਤੇਜਿੰਦਰ ਸਿੰਘ ਰਾਮਪੁਰ, ਬਲਕਾਰ ਸਿੰਘ ਚੱਠਾ, ਰੂਪ ਲਾਲ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮਹਾਰਾਜ ਦੇ ਜੈਕਾਰਿਆਂ ਨਾਲ ਗੂੰਜਿਆ ਬੁਲੰਦਪੁਰ

ਕਿਸ਼ਨਗੜ੍ਹ, 28 ਫ਼ਰਵਰੀ (ਹਰਬੰਸ ਸਿੰਘ ਹੋਠੀ)- ਪਿੰਡ ਬੁਲੰਦਪੁਰ ਵਿਖੇ ਗੁਰੂ ਰਵਿਦਾਸ ਦਾ 644 ਵਾਂ ਪ੍ਰਕਾਸ਼ ਪੁਰਬ ਗੁਰੂ ਰਵਿਦਾਸ ਮੰਦਿਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਰਬ ਸਾਂਝੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਤੋਂ ਪਹਿਲਾ ਸ੍ਰੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX