ਤਾਜਾ ਖ਼ਬਰਾਂ


ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ ਤੋਂ ਹਥਿਆਰ ਦੀ ਨੋਕ 'ਤੇ ਨਕਦੀ ਖੋਹ ਕੇ ਫ਼ਰਾਰ
. . .  26 minutes ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  44 minutes ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  58 minutes ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 1 hour ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸ਼ੋਕ ਦੀ ਲਹਿਰ
. . .  about 1 hour ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 2 hours ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 3 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 3 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 3 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 3 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਜਗਰਾਓਂ

ਅਸੀਂ ਸਭ ਇਕ ਅਕਾਲ ਪੁਰਖ ਦੀ ਔਲਾਦ ਹਾਂ-ਨਾਨਕਸਰ ਸੰਪਰਦਾਇ

ਜਗਰਾਉਂ, 1 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸਮਾਗਮ ਹੋਇਆ | ਰਾਤ ਦੇ ਸਮਾਗਮ 'ਚ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਪਾਠਾਂ ਦੇ ਭੋਗਾਂ ਦੀ ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਕੀਤੀ | ਗੁਰੂ ਸਾਹਿਬ ਜੀ ਨੂੰ ਚੌਰ ਕਰਨ ਦੀ ਸੇਵਾ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲਿਆਂ ਨੇ ਨਿਭਾਈ | ਪ੍ਰਵਚਨ ਕਰਦਿਆਂ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਨੇ ਕਿਹਾ ਕਿ ਅਸੀਂ ਸਭ ਇਕ ਅਕਾਲ ਪੁਰਖ ਦੀ ਔਲਾਦ ਹਾਂ | ਸਮਾਗਮ ਵਿਚ ਸਟੇਜ਼ ਦੀ ਸੇਵਾ ਸੰਤ ਬਾਬਾ ਸੁਖਦੇਵ ਸਿੰਘ ਭੁੱਚੋ ਸਾਹਿਬ ਵਾਲਿਆਂ ਨੇ ਨਿਭਾਈ | ਬਾਬਾ ਗੇਜਾ ਸਿੰਘ ਨਾਨਕਸਰ ਅਤੇ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 150 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾਇਆ | ਸਮਾਗਮ ਸਿੰਘ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀ, ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਜੀਵਾ ਸਿੰਘ ਬੇਗ਼ਮਪੁਰਾ, ਬਾਬਾ ਜੋਗਿੰਦਰ ਸਿੰਘ ਭੋਰਾ ਸਾਹਿਬ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ, ਬਾਬਾ ਮੇਹਰ ਸਿੰਘ ਨਾਨਕਸਰ ਆਦਿ ਨੇ ਕਿਹਾ ਕਿ ਗਿਆਨ ਤੋਂ ਬਿਨ੍ਹਾਂ ਇਨਸਾਨ ਅਧੂਰਾ ਹੈ | ਇਹ ਮਨੁੱਖ ਨੂੰ ਚੰਗੇ ਤੇ ਮਾੜੇ ਦੇ ਫਰਕ ਤੋਂ ਜਾਣੂ ਕਰਵਾਉਂਦਾ ਹੈ | ਸਮਾਗਮ ਵਿਚ ਇਕ ਦਰਜਨ ਤੋਂ ਵੱਧ ਕੀਰਤਨੀ ਜਥਿਆਂ ਨੇ ਪੂਰੀ ਰਾਤ ਗੁਰਬਾਣੀ ਦਾ ਰਸਭਿੰਨ੍ਹਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਹਰਬੰਸ ਸਿੰਘ ਨਾਨਕਸਰ, ਭਾਈ ਹਰੀ ਸਿੰਘ, ਭਾਈ ਲਖਵੀਰ ਸਿੰਘ ਭੈਣੀ, ਪ੍ਰਮਜੀਤ ਸਿੰਘ ਧਰਮਸਿੰਘਵਾਲਾ, ਨੰਬਰਦਾਰ ਹਰਚਰਨ ਸਿੰਘ ਤੂਰ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ ਦਿੱਲੀ, ਗੇਜਾ ਸਿੰਘ, ਜਸਵਿੰਦਰ ਸਿੰਘ ਬਿੰਦੀ, ਜੱਸਾ ਸਿੰਘ, ਬਿੰਦਰ ਸਿੰਘ, ਗੋਰਾ ਸਿੰਘ, ਹਰਪਾਲ ਸਿੰਘ, ਰਵਿੰਦਰ ਸਿੰਘ ਸੋਨੀ, ਗੁਰਜੀਤ ਸਿੰਘ ਕੈਲਪੁਰ, ਦਲੇਰ ਸਿੰਘ ਲੁਧਿਆਣਾ, ਜੋਗਿੰਦਰ ਸਿੰਘ ਸੀਹਰਾ, ਡਾ: ਦਰਸ਼ਨ ਸਿੰਘ, ਰਾਜਨ ਸਿੰਘ ਝਾਂਜੀ, ਗੁਰਮੇਲ ਸਿੰਘ ਕੈਲੇ ਹਰਪਾਲ ਸਿੰਘ ਖ਼ਾਲਸਾ, ਅਜੀਤ ਸਿੰਘ ਮਿਗਲਾਨੀ ਆਦਿ ਹਾਜ਼ਰ ਸਨ |

ਬੀਕੇਯੂ (ਰਾਜੇਵਾਲ) ਤੇ ਬੀਕੇਯੂ (ਕਾਦੀਆਂ) ਵਲੋਂ ਟਰੱਕ ਆਪ੍ਰੇਟਰਾਂ ਦੀ ਹਮਾਇਤ 'ਚ ਧਰਨਾ

ਰਾਏਕੋਟ, 1 ਮਾਰਚ (ਬਲਵਿੰਦਰ ਸਿੰਘ ਲਿੱਤਰ)-ਐੱਫ.ਸੀ.ਆਈ ਵਲੋਂ ਡੀਪੂ ਵਿਚੋਂ ਕਣਕ/ਚੌਲਾਂ ਦੀ ਢੋਆ-ਢੁਆਈ ਕੰਨਟੇਨਰਾਂ ਨਾਲ ਕਰਨ ਖ਼ਿਲਾਫ਼ ਰਾਏਕੋਟ ਐੱਫ.ਸੀ.ਆਈ ਡੀਪੂ ਸਾਹਮਣੇ ਕਿਸਾਨਾਂ ਅਤੇ ਟਰੱਕ ਅਪ੍ਰੇਟਰਾਂ ਵਲੋਂ ਧਰਨਾ ਦਿੱਤਾ | ਇਸ ਮੌਕੇ ਤਰਲੋਚਨ ਸਿੰਘ ਬਰ੍ਹਮੀ ...

ਪੂਰੀ ਖ਼ਬਰ »

ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਦਾ 2022 ਚੋਣਾਂ 'ਚ ਹੋਵੇਗਾ ਸਫ਼ਾਇਆ- ਰਾਏਕੋਟ

ਗੁਰੂਸਰ ਸੁਧਾਰ, 1 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਕੌਮੀ ਯੂਥ ਵਿੰਗ ਕੋਆਰਡੀਨੇਸ਼ਨ ਮੈਂਬਰ ਮਨਜੀਤ ਸਿੰਘ ਰਾਏਕੋਟ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ, ਝੂਠੇ ਵਾਅਦੇ ਕਰਕੇ ...

ਪੂਰੀ ਖ਼ਬਰ »

ਅੰਬੇਡਕਰ ਭਵਨ ਤੇ ਲਾਇਬ੍ਰੇਰੀ ਦਾ ਨੀਂਹ ਪੱਥਰ

ਮੁੱਲਾਪੁਰ-ਦਾਖਾ, 1 ਮਾਰਚ (ਨਿਰਮਲ ਸਿੰਘ ਧਾਲੀਵਾਲ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਾ: ਬੀ. ਆਰ ਅੰਬੇਡਕਰ ਨੌਜਵਾਨ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਰੱਤੋਵਾਲ ਦੁਆਰਾ ਲੋੜਵੰਦ ਪੜ੍ਹਾਈ 'ਚ ਹੁਸ਼ਿਆਰ ਬੱਚਿਆਂ ਦੀ ਮਦਦ ਦੇ ਨਾਲ ਹੋਰ ਸਮਾਜ ...

ਪੂਰੀ ਖ਼ਬਰ »

ਲੋੜਵੰਦਾਂ ਦੀ ਸੇਵਾ ਸਭ ਤੋਂ ਉੱਤਮ ਸੇਵਾ-ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ/ਸਿੱਧਵਾਂ ਬੇਟ, 1 ਮਾਰਚ (ਹਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਸਲੇਮਪੁਰੀ)-ਸਵ: ਸ਼ਕੁੰਤਲਾ ਦੇਵੀ ਪਤਨੀ ਸਵ: ਸੋਹਣ ਲਾਲ ਦੀ ਯਾਦ ਵਿਚ ਲੋਕ ਸੇਵਾ ਸੁਸਾਇਟੀ ਜਗਰਾਉਂ ਨੇ ਸ੍ਰੀ ਦੁਰਗਾ ਮਾਤਾ ਮੰਦਰ ਸਿੱਧਵਾਂ ਬੇਟ ਵਿਖੇ ਅੱਖਾਂ ਚਿੱਟੇ ਮੋਤੀਏ ਦਾ ਮੁਫ਼ਤ ...

ਪੂਰੀ ਖ਼ਬਰ »

ਜਗਰਾਉਂ ਸ਼ਹਿਰ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਦਾ ਕਾਰਜ ਸ਼ੁਰੂ

ਜਗਰਾਉਂ, 1 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਸਵੱਛ ਭਾਰਤ ਮੁਹਿੰਮ 'ਤਹਿਤ ਮੇਰਾ ਸ਼ਹਿਰ ਜਗਰਾਉਂ ਤੰਦਰੁਸਤ ਬਣਾਉਣ' ਲਈ ਸਫ਼ਾਈ ਦੀ ਮੁਹਿੰਮ ਆਰੰਭ ਕੀਤੀ ਗਈ | ਇਸ ਦੀ ਸ਼ੁਰੂਆਤ ਨਗਰ ਕੌਂਸਲ ਦੇ ਨਿਗਰਾਨ ਤੇ ਐਸ.ਡੀ.ਐਮ ਜਗਰਾਉਂ ਨਰਿੰਦਰ ਸਿੰਘ ਧਾਲੀਵਾਲ ਨੇ ਕਰਵਾਈ | ...

ਪੂਰੀ ਖ਼ਬਰ »

ਜੀ.ਐੱਚ.ਜੀ. ਅਕੈਡਮੀ ਦੀਆਂ ਖਿਡਾਰਨਾਂ ਨੂੰ ਰਾਜ ਪੱਧਰੀ ਸਰਟੀਫ਼ਿਕੇਟ ਵੰਡੇ

ਜਗਰਾਉਂ, 1 ਮਾਰਚ (ਜੋਗਿੰਦਰ ਸਿੰਘ)-65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜੋ ਵੱਖ-ਵੱਖ ਜ਼ਿਲਿ੍ਹਆਂ ਵਿਚ ਕਰਵਾਈਆਂ ਗਈਆਂ ਸਨ, ਇਨ੍ਹਾਂ ਰਾਜ ਪੱਧਰ ਦੀਆਂ ਖੇਡਾਂ ਵਿਚ ਜੀ.ਐੱਚ.ਜੀ ਅਕੈਡਮੀ ਜਗਰਾਉਂ ਦੀਆਂ ਪੰਜ ਖਿਡਾਰਨਾਂ ਸੁਖਪ੍ਰੀਤ ਕੌਰ, ਗੁਰਲੀਨ ਕੌਰ, ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ 152ਵੇਂ ਦਿਨ ਤੇਲ ਤੇ ਗੈਸ ਕੀਮਤਾਂ 'ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ

ਜਗਰਾਉਂ, 1 ਮਾਰਚ (ਜੋਗਿੰਦਰ ਸਿੰਘ)-ਸਥਾਨਕ ਰੇਲ ਪਾਰਕ 'ਚ 152ਵੇਂ ਦਿਨ 'ਚ ਦਾਖ਼ਲ ਹੋਇਆ ਕਿਸਾਨ ਸੰਘਰਸ਼ ਮੋਰਚਾ 'ਚ ਤੇਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ 'ਚ ਬੇਲਗਾਮ ਵਾਧੇ ਤੇ ਰੇਲ ਭਾੜਿਆਂ 'ਚ ਦੁਗਣੇ ਵਾਧੇ ਖ਼ਿਲਾਫ਼ ਰੋਹ ਭਰਪੂਰ ਨਾਰਿਆਂ ਨਾਲ ਰੋਸ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

5 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਰਾਏਕੋਟ, 1 ਮਾਰਚ (ਬਲਵਿੰਦਰ ਸਿੰਘ ਲਿੱਤਰ)-ਮਹਾਰਾਜਾ ਦਲੀਪ ਸਿੰਘ ਸੱਭਿਆਚਾਰਕ ਮੰਚ ਵਲੋਂ 9ਵਾਂ ਸਮੂਹਿਕ ਵਿਆਹ ਸਮਾਗਮ ਪਿੰਡ ਬੱਸੀਆਂ ਵਿਖੇ ਕਰਵਾਇਆ ਗਿਆ | ਇਸ ਮੌਕੇ 5 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਗੁਰਦੁਆਰਾ ਸਤਰੰਜਸਰ ਸਾਹਿਬ ਪਾਤਸ਼ਾਹੀ ...

ਪੂਰੀ ਖ਼ਬਰ »

ਆਈ.ਟੀ.ਆਈ. ਮਾਣੂੰਕੇ ਦੇ ਨਵੇਂ ਪਿ੍ੰ: ਹਰਮਿੰਦਰ ਕੁਮਾਰ ਨੇ ਅਹੁਦਾ ਸੰਭਾਲਿਆ

ਹਠੂਰ, 1 ਮਾਰਚ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਆਈ.ਟੀ.ਆਈ. ਮਾਣੂੰਕੇ ਦੇ ਨਵੇਂ ਪਿ੍ੰਸੀਪਲ ਹਰਮਿੰਦਰ ਕੁਮਾਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ | ਜਿਨ੍ਹਾਂ ਦਾ ਸਮੂਹ ਸਟਾਫ਼ ਨੇ ਰਸਮੀਂ ਸਵਾਗਤ ਕੀਤਾ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਘਿਰਾਓ ਕਰਨ ਸਬੰਧੀ ਰਾਏਕੋਟ ਤੋਂ ਹਲਕਾ ਇੰਚਾਰਜ ਸੰਧੂ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ

ਰਾਏਕੋਟ, 1 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ | ਜਿਸ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਵਿਕਾਸ ਕੰਮਾਂ ਦਾ ਉਦਘਾਟਨ

ਮੁੱਲਾਂਪੁਰ-ਦਾਖਾ, 1 ਮਾਰਚ (ਨਿਰਮਲ ਸਿੰਘ ਧਾਲੀਵਾਲ)-ਪਿੰਡ ਮੋਹੀ ਵਿਖੇ ਪ੍ਰਭਜੋਤ ਸਿੰਘ ਬਿੱਟੂ ਯੂ.ਕੇ ਤੇ ਹੋਰ ਐੱਨ.ਆਰ.ਆਈਜ਼ ਦੇ ਸਹਿਯੋਗ ਨਾਲ ਪਿੰਡ ਅੰਦਰ ਕੁੱਝ ਰਸਤਿਆਂ ਉੱਪਰ ਗੰਦੇ ਪਾਣੀ ਦੀ ਨਕਾਸੀ ਲਈ ਸੀਵਰੇਜ ਤੇ ਇੰਟਰਲਾਕ ਟਾਇਲਾਂ ਨਾਲ ਰਸਤਿਆਂ ਨੂੰ ਪੱਕੇ ...

ਪੂਰੀ ਖ਼ਬਰ »

ਪ੍ਰਵਾਸੀ ਵੀਰ ਕਿਸਾਨ ਵੀਰਾਂ ਨਾਲ ਚੱਟਾਨ ਵਾਂਗ ਖੜੇ੍ਹ ਹਨ-ਪ੍ਰਵਾਸੀ ਪੰਜਾਬੀ

ਚੌਂਕੀਮਾਨ, 1 ਮਾਰਚ (ਤੇਜਿੰਦਰ ਸਿੰਘ ਚੱਢਾ)-ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਤਹਿਤ ਦਿੱਲੀ ਦੀਆਂ ਸਰਹੱਦਾਂ 'ਤੇ ਦਿੱਤੇ ਜਾ ਰਹੇ ਧਰਨਿਆਂ 'ਚ ਜਿੱਥੇ ਪ੍ਰਵਾਸੀ ਵੀਰ ਵੱਧ-ਚੜ੍ਹਕੇ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਭੂੰਦੜੀ, 1 ਮਾਰਚ (ਕੁਲਦੀਪ ਸਿੰਘ ਮਾਨ)-ਠਾਠ ਨਾਨਕਸਰ ਪੁੜੈਣ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸੁੰਦਰ ਰੁਮਾਲਿਆ ਤੇ ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਤੇਰਾਂ ਮੰਜ਼ਿਲਾਂ ਵਿਖੇ ਸਮਾਗਮ ਆਰੰਭ

ਜਗਰਾਉਂ/ਹਠੂਰ, 1 ਮਾਰਚ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਗੁਰਦੁਆਰਾ ਤੇਰਾਂ ਮੰਜ਼ਿਲਾਂ ਨਾਨਕਸਰ ਪਿੰਡ ਝੋਰੜਾਂ ਵਿਖੇ ਪਾਠ ਆਰੰਭ ਕਰਵਾਏ ...

ਪੂਰੀ ਖ਼ਬਰ »

ਨੰਨ੍ਹੀ ਬੱਚੀ ਹਰਜੋਤ ਕੌਰ ਦੀ ਯਾਦ 'ਚ ਪਰਿਵਾਰ ਨੇ ਪ੍ਰਾਇਮਰੀ ਸਕੂਲ ਦਾ ਦਫ਼ਤਰ ਬਣਾਇਆ

ਹਠੂਰ, 1 ਮਾਰਚ (ਜਸਵਿੰਦਰ ਸਿੰਘ ਛਿੰਦਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਰਜਿੰਦਰ ਕੌਰ ਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਕੁਲਦੀਪ ਕੌਰ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਰਸੂਲਪੁਰ ਵਿਖੇ ਉੱਚੇਤੇ ਤੌਰ 'ਤੇ ਪੁੱਜ ਕੇ ਸਕੂਲ ਦੇ ਨਵੇਂ ਦਫ਼ਤਰ ਦਾ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀ ਸਿੰਘ ਵਿਖੇ ਨਗਰ ਕੀਰਤਨ ਸਜਾਇਆ

ਰਾਏਕੋਟ, 1 ਮਾਰਚ (ਬਲਵਿੰਦਰ ਸਿੰਘ ਲਿੱਤਰ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਭਗਤ ਰਵਿਦਾਸ ਪਿੰਡ ਬੁਰਜ ਹਰੀ ਸਿੰਘ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪੰਜ ਪਿਆਰਿਆ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਸੰਤ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ 119ਵੇਂ ਜਨਮ ਦਿਹਾੜੇ ਸਬੰਧੀ ਸਮਾਗਮ

ਰਾਏਕੋਟ, 1 ਮਾਰਚ (ਬਲਵਿੰਦਰ ਸਿੰਘ ਲਿੱਤਰ)-ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ 119ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਰਾਜਗੜ੍ਹ ਵਿਖੇ ਗੁਰਦੁਆਰਾ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 7 ਰੋਜ਼ਾ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਰਾਏਕੋਟ, 1 ਮਾਰਚ (ਸੁਸ਼ੀਲ)-ਨੇੜਲੇ ਪਿੰਡ ਜੌਹਲਾਂ ਵਿਖੇ ਗੁਰਦੁਆਰਾ ਗੁਰੂਸਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਂਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਲੁਧਿਆਣਾ ਵਿਖੇ ਅਰਥੀ ਫੂਕ ਮੁਜ਼ਾਹਰਾ ਕੱਲ੍ਹ

ਰਾਏਕੋਟ, 1 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਿੱਖਿਆ ਦੇ ਨਿੱਜੀਕਰਨ ਤੇ ਵਪਾਰੀਕਰਨ ਦੇ ਖ਼ਿਲਾਫ਼ ਅਧਿਆਪਕਾਂ ਵਲੋਂ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਵਿਚ ਪੰਜਾਬ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ | ਜ਼ਿਲ੍ਹਾ ਲੁਧਿਆਣਾ ਦੇ ...

ਪੂਰੀ ਖ਼ਬਰ »

ਰਾਮਪੁਰ ਸਭਾ ਵਲੋਂ 'ਕਿਸਾਨ ਅੰਦੋਲਨ' ਨੂੰ ਸਮਰਪਿਤ' ਸਾਲਾਨਾ ਸਮਾਗਮ 7 ਨੂੰ

ਦੋਰਾਹਾ, 1 ਮਾਰਚ (ਮਨਜੀਤ ਸਿੰਘ ਗਿੱਲ)- ਪੰਜਾਬੀ ਲਿਖਾਰੀ ਸਭਾ ਰਾਮਪੁਰ ਸਭਾ ਦੇ ਪ੍ਰਧਾਨ ਜਸਵੀਰ ਝੱਜ, ਜਨਰਲ ਸਕੱਤਰ ਬਲਵੰਤ ਮਾਂਗਟ, ਮੀਤ ਪ੍ਰਧਾਨ ਲਾਭ ਸਿੰਘ ਬੇਗੋਵਾਲ਼, ਸਕੱਤਰ ਨੀਤੂ ਰਾਮਪੁਰ, ਕਾਰਜਕਾਰਨੀ ਮੈਂਬਰ ਸੁਖਮਿੰਦਰ ਰਾਮਪੁਰੀ ਸਾਬਕਾ ਪ੍ਰਧਾਨ (ਕੈਨੇਡਾ), ...

ਪੂਰੀ ਖ਼ਬਰ »

ਰਾਜੇਵਾਲ ਤੇ ਰੋਹਣੋਂ ਤੋਂ 8 ਮੱਝਾਂ ਚੋਰੀ

ਈਸੜੂ/ ਜੌੜੇਪੁਲ ਜਰਗ, 1 ਮਾਰਚ (ਬਲਵਿੰਦਰ ਸਿੰਘ/ਪਾਲਾ ਰਾਜੇਵਾਲੀਆ)-ਖੰਨਾ ਤੇ ਫ਼ਤਿਹਗ ੜ੍ਹ ਸਾਹਿਬ ਵਿਚ ਪਸ਼ੂ ਚੋਰਾਂ ਦਾ ਗਿਰੋਹ ਸਰਗਰਮ ਹੈ | ਬੀਤੀ ਰਾਤ ਨਜ਼ਦੀਕੀ ਪਿੰਡ ਰੋਹਣੋਂ ਅਤੇ ਰਾਜੇਵਾਲ ਤੋਂ 8 ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਰਵਿਦਾਸ ਜੀ ਨੂੰ ਸੋਲਰ ਸਿਸਟਮ ਭੇਟ

ਅਹਿਮਦਗੜ੍ਹ, 1 ਮਾਰਚ (ਰਣਧੀਰ ਸਿੰਘ ਮਹੋਲੀ)-ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਛਪਾਰ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਮਾਗਮ ਦੌਰਾਨ ਪਿੰਡ ਦੇ ਐਨ. ਆਰ. ਆਈ. ਪਰਵਿੰਦਰ ਸਿੰਘ ਪੱਪੀ ਗਿੱਲ ਅਮਰੀਕਾ ਨੇ ਆਪਣੇ ...

ਪੂਰੀ ਖ਼ਬਰ »

ਐੱਸ. ਐੱਚ. ਓ. ਦੀ ਅਗਵਾਈ 'ਚ ਕੋਰੋਨਾ ਤੋਂ ਬਚਾਅ ਲਈ ਕੀਤਾ ਜਾਗਰੂਕ

ਖੰਨਾ, 1 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਥਾਣਾ ਸਦਰ ਦੇ ਐੱਸ. ਐੱਚ. ਓ. ਹੇਮੰਤ ਕੁਮਾਰ ਮਲਹੋਤਰਾ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਮਾਸਕ ਵੰਡੇ ਤੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਹਦਾਇਤਾਂ ਦੇ ਕੇ ਜਾਗਰੂਕ ਕੀਤਾ ਗਿਆ | ਥਾਣੇਦਾਰ ਮਲਹੋਤਰਾ ਵਲੋਂ ਜੱਟ ...

ਪੂਰੀ ਖ਼ਬਰ »

ਸਾਹਿਤ ਸਭਾ ਭੈਣੀ ਸਾਹਿਬ ਦੀ ਮੀਟਿੰਗ

ਮਾਛੀਵਾੜਾ ਸਾਹਿਬ, 1 ਮਾਰਚ (ਸੁਖਵੰਤ ਸਿੰਘ ਗਿੱਲ)-ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਾਸਿਕ ਮੀਟਿੰਗ ਸਭਾ ਦੀ ਲਾਇਬ੍ਰੇਰੀ ਵਿਚ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਲੋਕ ਗਾਇਕ ਸਰਦੂਲ ਸਿਕੰਦਰ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਬਲਜੋਤ ਸਿੰਘ ਨੇ 6.5 ਬੈਂਡ ਪ੍ਰਾਪਤ ਕੀਤੇ

ਮੁੱਲਾਪੁਰ-ਦਾਖਾ, 1 ਮਾਰਚ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਕੋਚਿੰਗ ਤੇ ਇੰਮੀਗ੍ਰੇਸ਼ਨ ਸਰਵਿਸ 'ਚ ਮੋਹਰੀ ਮੈਕਰੋ ਗਲੋਬਲ ਮੋਗਾ ਦੀ ਆਂਸਲ ਪਲਾਜ਼ਾ ਬ੍ਰਾਂਚ ਲੁਧਿਆਣਾ ਅੰਦਰ ਆਈਲੈਟਸ ਦੀ ਕੋਚਿੰਗ ਲੈ ਕੇ ਬਲਜੋਤ ਸਿੰਘ ਵਲੋਂ ਲਿਸਨਿੰਗ 6.5, ਰੀਡਿੰਗ-6.5, ਰਾਈਟਿੰਗ-6.0, ...

ਪੂਰੀ ਖ਼ਬਰ »

ਦਿੱਲੀ ਧਰਨੇ ਲਈ ਜਥਾ ਰਵਾਨਾ

ਚੌਂਕੀਮਾਨ, 1 ਮਾਰਚ (ਤੇਜਿੰਦਰ ਸਿੰਘ ਚੱਢਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਦਿੱਤੇ ਜਾ ਰਹੇ ਧਰਨਿਆਂ ਵਿਚ ਸ਼ਮੂਲੀਅਤ ਕਰਨ ਲਈ ਪਿੰਡ ਚੌਂਕੀਮਾਨ ਦੇ ਅਹੁਦੇਦਾਰ ਬਲਾਕ ਸੰਮਤੀ ਮੈਂਬਰ ਹਰਜਾਪ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮਾਗਮ

ਅਹਿਮਦਗੜ੍ਹ, 1 ਮਾਰਚ (ਰਵਿੰਦਰ ਪੁਰੀ)-ਗੁਰੂੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਘੁੰਗਰਾਣਾ ਤੇ ਧੂਲਕੋਟ ਵਿਖੇ ਸਮਾਗਮ ਕਰਵਾਏ ਗਏ | ਗੁਰਦੁਆਰਾ ਸਾਹਿਬ ਧੂਲਕੋਟ ਤੇ ਘੁਗਰਾਣਾ ਵਿਖੇ ਸਮਾਗਮ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰ-ਛਾਇਆ ਹੇਠ ...

ਪੂਰੀ ਖ਼ਬਰ »

ਬੱਲੋਵਾਲ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਜੋਧਾਂ, 1 ਮਾਰਚ (ਗੁਰਵਿੰਦਰ ਸਿੰਘ ਹੈਪੀ)-ਲਾਗਲੇ ਪਿੰਡ ਬੱਲੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਸਰਪੰਚ ਗੁਰਮੁੱਖ ਸਿੰਘ ਬੱਲੋਵਾਲ ਨੇ ਆਪਣੇ ਸਾਥੀਆਂ ਪੰਚ ਜਸਵਿੰਦਰ ਸਿੰਘ ਬਬਲੂ, ਪੰਚ ਰੁਪਿੰਦਰ ਸਿੰਘ, ਮਨਜੀਤ ਸਿੰਘ, ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਲੋਧੀਵਾਲ ਦੇ ਸੈਕਟਰੀ ਰਜਿੰਦਰਪਾਲ ਸਿੰਘ ਨੂੰ ਵਿਦਾਇਗੀ ਪਾਰਟੀ

ਸਿੱਧਵਾਂ ਬੇਟ, 1 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਸਹਿਕਾਰੀ ਖੇਤੀਬਾੜੀ ਸਭਾ ਲੋਧੀਵਾਲ ਵਿਖੇ ਲੰਬਾ ਸਮਾਂ ਬਤੌਰ ਸਕੱਤਰ ਵਜੋਂ ਸੇਵਾ ਨਿਭਾਅ ਕੇ ਸੇਵਾਮੁਕਤ ਹੋਏ ਰਜਿੰਦਰਪਾਲ ਸਿੰਘ ਨੂੰ ਸਾਥੀ ਮੁਲਾਜ਼ਮਾਂ ਤੇ ਸਨੇਹੀਆਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਮੂੰਗੀ, ਯੰਤਰ ਬੀਜ, ਜੈਪਸ਼ਨ ਖਾਦ 'ਤੇ ਸਬਸਿਡੀ ਦੇ ਰਿਹਾ-ਡਾ. ਬੈਨੀਪਾਲ

ਮੁੱਲਾਂਪੁਰ-ਦਾਖਾ, 1 ਮਾਰਚ (ਨਿਰਮਲ ਸਿੰਘ ਧਾਲੀਵਾਲ)-ਖੇਤੀਬਾੜੀ ਵਿਭਾਗ ਲੁਧਿਆਣਾ ਦੇ ਮੁੱਖ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਫਰਵਰੀ ਦੇ ਆਖਰੀ ਹਫ਼ਤੇ ਮੌਸਮ ਵਿਚ ਇਕੋ ਦਮ ਤਬਦੀਲੀ ਗਰਮਾਇਸ਼ ਵੱਧਣ 'ਤੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਮੌਸਮੀ ਤਬਦੀਲੀ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਰਾਏਕੋਟ, 1 ਮਾਰਚ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਹੋਮਿਓਪੈਥੀ ਅਫ਼ਸਰ ਡਾ. ਦਵਿੰਦਰ ਕੌਰ ਦਾ ਸੇਵਾ ਮੁਕਤੀ 'ਤੇ ਸਮਾਗਮ

ਜਗਰਾਉਂ, 1 ਮਾਰਚ (ਗੁਰਦੀਪ ਸਿੰਘ ਮਲਕ)-ਡਾ. ਦਵਿੰਦਰ ਕੌਰ ਐਚ.ਐਮ.ਓ. ਸਰਕਾਰੀ ਹੋਮਿਉਪੈਂਸਰੀ ਅਫ਼ਸਰ ਦੀ ਸੇਵਾ ਮੁਕਤੀ ਮੌਕੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਸਮਾਗਮ ਨੂੰ ਜੁਆਇੰਟ ਡਾਇਰੈਕਟਰ ਹੋਮਿਉਮਪੈਥਿਕ ਵਿਭਾਗ ਪੰਜਾਬ ਚੰਡੀਗੜ੍ਹ ਡਾ. ਬਲਹਾਰ ਸਿੰਘ ਰੰਗੀ ਨੇ ਆਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX