ਤਾਜਾ ਖ਼ਬਰਾਂ


ਕੋਰੋਨਾ ਦੀ ਮੌਜੂਦਾ ਸਥਿਤੀ ਜਾਣਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਸਮੇਤ ਵੱਖ ਵੱਖ ਮੁੱਖ ਮੰਤਰੀਆਂ ਨਾਲ ਕੀਤੀ ਗੱਲ
. . .  32 minutes ago
ਨਵੀਂ ਦਿੱਲੀ, 9 ਮਈ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਕੋਰੋਨਾ ਦੀ ਦੂਸਰੀ ਲਹਿਰ ਦੇ ਕਹਿਰ ਵਿਚਕਾਰ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਵੱਖ ਵੱਖ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕਰ ਰਹੇ ਹਨ। ਇਸੇ ਕੜੀ ਤਹਿਤ...
ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਹੋਇਆ ਦਿਹਾਂਤ
. . .  48 minutes ago
ਅੰਮ੍ਰਿਤਸਰ, 10 ਮਈ (ਸੁਰਿੰਦਰ ਕੋਛੜ) - ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਲਮ ਲੋਹਾਰ ਦੇ ਪੁੱਤਰ ਅਤੇ ਦੁਨੀਆਂ ਭਰ 'ਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਆਰਿਫ਼ ਲੋਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ...
ਡਾ. ਰਾਜ ਕੁਮਾਰ ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਅਤੇ 2500 ਰੁਪਏ ਵੰਡੇ ਗਏ
. . .  53 minutes ago
ਖਾਸਾ (ਅੰਮ੍ਰਿਤਸਰ), 9 ਮਈ (ਗੁਰਨੇਕ ਸਿੰਘ ਪੰਨੂ) - ਅੱਜ ਇੰਡਿਆ ਗੇਟ ਦੇ ਨਜ਼ਦੀਕ ਬੀ.ਆਰ ਰਿਜ਼ਾਰਟ ਵਿਖੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ...
ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  59 minutes ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  about 1 hour ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  about 1 hour ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਅਕਾਲ ਚਲਾਣਾ ਕਰ ਗਏ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ
. . .  about 1 hour ago
ਜੌਹਲਾਂ (ਜਲੰਧਰ), 9 ਮਈ - ਨਿਰਮਲ ਕੁਟੀਆਂ ਜੌਹਲਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਤੜਕੇ 4.30 ਵਜੇ ਦੇ ਕਰੀਬ ਦਿਹਾਂਤ...
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 17 ਪ੍ਰੋਫੈਸਰਾਂ ਦੀ 18 ਦਿਨਾਂ ਵਿਚ ਹੋਈ ਮੌਤ
. . .  about 1 hour ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ। ਉੱਥੇ ਹੀ, ਇਕ ਪ੍ਰੇਸ਼ਾਨ...
ਉਤਰ ਪ੍ਰਦੇਸ਼ ਵਿਚ 17 ਮਈ ਤੱਕ ਵਧਾਇਆ ਗਿਆ ਕੋਰੋਨਾ ਕਰਫ਼ਿਊ
. . .  about 2 hours ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ...
ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ
. . .  about 2 hours ago
ਸ਼ੰਘਾਈ, 9 ਮਈ - ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ 'ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ...
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਵਾਨ ਸ਼ਹੀਦ
. . .  about 3 hours ago
ਕੋਟਲੀ ਸੂਰਤ ਮੱਲ੍ਹੀ (ਬਟਾਲਾ) , 9 ਮਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਭਾਰਤੀ ਫ਼ੌਜ ਦੇ ਜਵਾਨ ਦੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋ...
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ 37 ਲੱਖ ਤੋਂ ਹੋਏ ਪਾਰ
. . .  about 3 hours ago
ਨਵੀਂ ਦਿੱਲੀ, 9 ਮਈ - ਭਾਰਤ ਵਿਚ ਕੋਰੋਨਾਵਾਇਰਸ ਪਿਛਲੇ 24 ਘੰਟਿਆਂ ਦੌਰਾਨ 4 ਲੱਖ, 3 ਹਜ਼ਾਰ ਤੇ 738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 92 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਨਵੇਂ ਐਕਟਿਵ ਕੇਸ...
ਅਮਰੀਕਾ ਦੇ ਮੈਰੀਲੈਂਡ 'ਚ ਗੋਲੀਬਾਰੀ ਤੇ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
. . .  about 4 hours ago
ਵੁੱਡਲੋਨ, 9 ਮਈ - ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਸਨਿੱਚਰਵਾਰ ਸਵੇਰੇ ਗੋਲੀਬਾਰੀ ਤੇ ਅੱਗ ਲੱਗਣ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਵੀ ਗੋਲੀ ਮਾਰ...
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 5 hours ago
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ...
ਦਿੱਲੀ 'ਚ 17 ਮਈ ਤੱਕ ਵੱਧ ਸਕਦੈ ਲਾਕਡਾਊਨ, ਕੇਜਰੀਵਾਲ ਕਰ ਸਕਦੇ ਹਨ ਐਲਾਨ
. . .  about 5 hours ago
ਨਵੀਂ ਦਿੱਲੀ, 9 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦੇਖਣ ਨੂੰ ਮਿਲੀ ਹੈ ਪਰੰਤੂ ਹੋ ਰਹੀਆਂ ਮੌਤਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ...
ਅੱਜ ਦਾ ਵਿਚਾਰ
. . .  about 5 hours ago
ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਅੰਮ੍ਰਿਤਸਰ

ਕੋਰੋਨਾ ਟੀਕਾਕਰਨ ਦਾ ਦੂਜਾ ਪੜਾਅ ਹੋਇਆ ਸ਼ੁਰੂ

ਅੰਮਿ੍ਤਸਰ, 1 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਤੋਂ ਬਚਾਅ ਲਈ ਅੱਜ ਜ਼ਿਲ•੍ਹੇ 'ਚ ਕੋਵਿਸ਼ੀਲਡ ਟੀਕਾਕਰਨ ਦੇ ਦੂਜੇ ਗੇੜ ਦੀ ਸ਼ੁਰੂਆਤ 'ਚ ਸਰਕਾਰੀ ਕੋ-ਵਿਨ 2.0 ਐਪ ਰੁਕ-ਰੁਕ ਕੇ ਚੱਲਣ ਨਾਲ ਪਹਿਲੇ ਦਿਨ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੁਸਤ ਰਹੀ | ਅਜਿਹੇ 'ਚ ਲੋਕਾਂ ਦੀ ਰਜਿਸਟ੍ਰੇਸ਼ਨ ਨਹੀਂ ਹੋਈ ਜਦਕਿ ਸਰਕਾਰੀ ਹਸਪਤਾਲਾਂ 'ਚ ਆਏ ਲੋਕਾਂ ਤੋਂ ਸ਼ਨਾਖਤੀ ਕਾਰਡ ਅਤੇ ਮੈਡੀਕਲ ਪ੍ਰਮਾਣ ਪੱਤਰ ਜਮ੍ਹ•ਾਂ ਕਰਨ ਮਗਰੋਂ ਟੀਕਾਕਰਨ ਕੀਤਾ ਗਿਆ | ਦੂਜੇ ਗੇੜ 'ਚ ਪਹਿਲੇ ਦਿਨ ਕੁੱਲ 70 ਬਜੁਰਗਾਂ ਨੇ ਕੋਰੋਨਾ ਦਾ ਟੀਕਾ ਲਗਵਾਇਆ, ਜਿਨ੍ਹ•ਾਂ ਦੀ ਉਮਰ 60 ਸਾਲ ਤੋਂ ਵਧੇਰੇ ਸੀ | ਇਸ ਤੋਂ ਇਲਾਵਾ 45 ਤੋਂ 59 ਤੱਕ ਦੀ ਉਮਰ ਵਾਲੇ ਸਿਰਫ 16 ਲੋਕਾਂ ਨੇ ਵੀ ਵੈਕਸੀਨ ਲਗਾਉਣ ਲਈ ਦਿਲਚਸਪੀ ਦਿਖਾਈ | ਟੀਕਾਕਰਨ ਤੋਂ ਪਹਿਲਾਂ ਹਰੇਕ ਵਿਅਕਤੀ ਦਾ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੰਸ ਆਦਿ ਪ੍ਰਮਾਣ ਪੱਤਰ ਦੇਖੇ ਗਏ | ਇਸੇ ਦੌਰਾਨ ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਉਨ•੍ਹਾਂ ਦੀ ਪਤਨੀ ਵਲੋਂ ਕੋਰੋਨਾ ਦਾ ਟੀਕਾ ਲਗਵਾਇਆ ਗਿਆ | ਸਿਵਲ ਸਰਜਨ ਦਫਤਰ ਵਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਿਕ ਅੰਮਿ੍ਤਸਰ ਚਿਲਡਰਨ ਓ. ਪੀ. ਡੀ. ਪੀ. ਪੀ. ਯੂਨਿਟ 'ਚ 60 ਸਾਲ ਤੋਂ ਵਧੇਰੀ ਉਮਰ ਦੇ 18, ਸਿਵਲ ਹਸਪਤਾਲ 'ਚ 5, ਸੈਟੇਲਾਇਟ ਹਸਪਤਾਲ ਰਣਜੀਤ ਐਵੀਨਿਊ 'ਚ 37, ਸੈਟੇਲਾਇਟ ਹਸਪਤਾਲ ਸਕੱਤਰੀ ਬਾਗ 'ਚ 1, ਵੇਰਕਾ ਸੀ. ਐੱਚ. ਸੀ. 'ਚ 1 ਅਤੇ ਕਾਲੇ ਘਣੂੰਪੁਰ 'ਚ 3 ਲੋਕਾਂ ਨੇ ਵੈਕਸੀਨ ਲਗਵਾਈ ਹੈ ਜਦਕਿ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ•ਾ 'ਚ 5 ਬਜੁਰਗਾਂ ਨੇ ਵੈਕਸੀਨ ਲਗਵਾਈ ਹੈ | ਇਸੇ ਤਰ੍ਹਾਂ ਹੀ ਸਿਵਲ ਹਸਪਤਾਲ 'ਚ 45 ਤੋਂ 59 ਸਾਲ ਤੱਕ ਦੀ ਉਮਰ ਦੇ 2, ਸੈਟੇਲਾਇਟ ਹਸਪਤਾਲ ਰਣਜੀਤ ਐਵੀਨਿਊ 'ਚ 10 ਅਤੇ ਤਰਸਿੱਕਾ ਸੀ. ਐੱਚ. ਸੀ. 'ਚ 4 ਲੋਕਾਂ ਨੂੰ ਕੋਰੋਨਾ ਟੀਕਾ ਲਗਾਇਆ ਗਿਆ ਹੈ | ਸਿਹਤ ਵਿਭਾਗ ਦੇ ਉਪਰਾਲਿਆਂ ਦੇ ਬਾਵਜੂਦ ਕਾਫੀ ਵੈਕਸੀਨ ਸੈਂਟਰ ਅਜਿਹੇ ਹਨ ਜਿੱਥੇ ਕਿਸੇ ਬਜੁਰਗ ਨੇ ਕੋਰੋਨਾ ਵੈਕਸੀਨ ਦੀ ਡੋਜ ਲੈਣ ਲਈ ਕੋਈ ਰੁਚੀ ਨਹੀਂ ਦਿਖਾਈ |
ਟੀਕਾਕਾਰਨ ਲਈ ਨਿੱਜੀ ਹਸਪਤਾਲ ਅੱਗੇ ਆਉਣ-ਡਾ. ਚਰਨਜੀਤ ਸਿੰਘ
ਸਿਹਤ ਵਿਭਾਗ ਵਲੋਂ ਕੋਵਿਸ਼ੀਲਡ ਟੀਕਾਕਰਨ ਦਾ ਦੂਜਾ ਗੇੜ ਸ਼ੁਰੂ ਹੋਣ 'ਤੇ ਜ਼ਿਲ੍ਹ•ੇ ਦੇ ਸਾਰੇ ਨਿੱਜੀ ਹਸਪਤਾਲਾਂ ਨੂੰ ਟੀਕਾਕਰਨ ਮੁਹਿੰਮ ਲਈ ਅੱਗੇ ਆਉਣ ਲਈ ਦੀ ਅਪੀਲ ਕਰਦੇ ਹੋਏ ਸਿਵਲ ਸਰਜਨ ਡਾ. ਚਰਨਜੀਤ ਸਿੰਘ ਮੁਤਾਬਿਕ ਦਰਜਨ ਭਰ ਦੇ ਕਰੀਬ ਨਿੱਜੀ ਹਸਪਤਾਲ ਹੈਲਥ ਵਰਕਰਾਂ ਅਤੇ ਫਰੰਟ ਲਾਇਨ ਕਰਮਚਾਰੀਆਂ ਨੂੰ ਪਹਿਲਾਂ ਤੋਂ ਹੀ ਟੀਕਾ ਲਗਾ ਰਹੇ ਹਨ ਪਰ ਹੁਣ ਆਮ ਲੋਕਾਂ ਦੀ ਵਾਰੀ ਆਉਣ ਕਰਕੇ ਭੀੜ ਵਧੇਗੀ, ਜਿਸ ਦੀ ਖੱਜਲ ਖੁਆਰੀ ਤੋਂ ਬਚਾਉਣ ਲਈ ਚੁਣੇ ਗਏ ਸਾਰੇ 116 ਹਸਪਤਾਲਾਂ ਨੂੰ ਅੱਗੇ ਆਉਣਾ ਚਾਹੀਦਾ ਹੈ | ਉਨ੍ਹ•ਾਂ ਮੁਤਾਬਕ ਮੰਗਲਵਾਰ ਤੋਂ ਜ਼ਿਲ•੍ਹੇ ਦੇ 20 ਵੱਡੇ ਨਿੱਜੀ ਹਸਪਤਾਲਾਂ 'ਚ ਟੀਕਾਕਰਨ ਦੀ ਪ੍ਰੀਕਿਰਿਆ ਸ਼ੁਰੂ ਹੋ ਜਾਵੇਗੀ |
ਕੋਰੋਨਾ ਨਾਲ 2 ਦੀ ਮੌਤ, ਸਰਕਾਰੀ ਅਧਿਆਪਕ ਸਮੇਤ 45 ਮਾਮਲੇ ਆਏ ਸਾਹਮਣੇ
ਅੰਮਿ੍ਤਸਰ ਜ਼ਿਲ•ੇ੍ਹ 'ਚ ਅੱਜ ਕੋਰੋਨਾ ਸੰਕਮਿ੍ਤ 2 ਮਰੀਜਾਂ ਦੀ ਮੌਤ ਹੋਣ ਦੀ ਖਬਰ ਹੈ ਜਦਕਿ ਸਰਕਾਰੀ ਅਧਿਆਪਕ ਸਮੇਤ 45 ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ |
ਸਿਵਲ ਸਰਜਨ ਦਫਤਰ ਵਲੋਂ ਜਾਰੀ ਕੀਤੀ ਗਈ ਸੂਚਨਾ ਮੁਤਾਬਿਕ ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ (77) ਵਾਸੀ ਸੁੰਦਰ ਨਗਰ ਅਤੇ ਸੰਤੋਸ਼ ਰਾਣੀ (61) ਵਾਸੀ ਅਜਨਾਲਾ ਦੇ ਰੂਪ 'ਚ ਹੋਈ ਹੈ। ਇਸ ਤੋਂ ਇਲਾਵਾ 45 ਨਵੇਂ ਕੇਸਾਂ 'ਚ 21 ਕੇਸ ਅਜਿਹੇ ਹਨ ਜਿਹੜੇ ਕੋਰੋਨਾ ਸੰਕਮ੍ਰਿਤ ਮਰੀਜਾਂ ਦੇ ਸੰਪਰਕ 'ਚ ਆਉਣ ਨਾਲ ਬਿਮਾਰ ਹੋਏ ਹਨ। ਹੁਣ ਤੱਕ ਅੰਮ੍ਰਿਤਸਰ 'ਚ ਕੁੱਲ 15,777 ਮਾਮਲੇ ਸਾਹਮਣੇ ਆਏ, ਜਿਸ 'ਚੋਂ 14,693 ਠੀਕ ਹੋ ਗਏ, 487 ਸਰਗਰਮ ਮਾਮਲੇ ਅਤੇ 597 ਮਰੀਜਾਂ ਦੀ ਮੌਤ ਹੋ ਚੁੱਕੀ ਹੈ।
ਸਿਹਤ ਵਿਭਾਗ ਤੇ ਸਿੱਖਿਆ ਵਿਭਾਗ ਦਰਮਿਆਨ ਕੋਈ ਤਾਲਮੇਲ ਨਹੀਂ
ਸਰਕਾਰੀ ਸਕੂਲਾਂ 'ਚ ਮਾਮਲੇ ਵਧਣ ਦੇ ਬਾਵਜੂਦ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ 'ਚ ਕੋਈ ਤਾਲਮੇਲ ਨਜ਼ਰ ਨਹੀਂ ਆ ਰਿਹਾ ਹੈ, ਜਿਸ ਦੇ ਚੱਲਦਿਆਂ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਅਧਿਕਾਰਤ ਤੌਰ 'ਤੇ ਕੋਈ ਜਾਣਕਾਰੀ ਨਹੀਂ ਮਿਲ ਰਹੀ ਕਿ ਹੁਣ ਤੱਕ ਕਿਸੇ ਸਕੂਲ ਦੇ ਅਧਿਆਪਕ, ਵਿਦਿਆਰਥੀ ਜਾਂ ਫਿਰ ਹੋਰ ਕਰਮਚਾਰੀ ਕੋਰੋਨਾ ਤੋਂ ਪ੍ਰਭਾਵਿਤ ਹਨ। ਇਸ ਤੋਂ ਇਲਾਵਾ ਕਿਹੜੇ ਸਕੂਲਾਂ 'ਚ ਅਧਿਆਪਕਾਂ, ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ, ਉਸ ਸਬੰਧੀ ਵੀ ਸਿੱਖਿਆ ਵਿਭਾਗ ਨੂੰ ਕੋਈ ਜਾਣਕਾਰੀ ਨਹੀਂ ਹੈ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰਬੀਰ ਸਿੰਘ ਨਾਲ ਸਕੂਲਾਂ 'ਚ ਕੋਰੋਨਾ ਦੇ ਮਾਮਲਿਆਂ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅਧਿਕਾਰਤ ਤੌਰ 'ਤੇ ਉਨ੍ਹਾਂ ਨੂੰ ਕੋਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਜਾ ਰਹੀ ਹੈ ਕਿ ਕਿਹੜੇ ਸਕੂਲਾਂ 'ਚ ਕੋਰੋਨਾ ਦੇ ਮਾਮਲੇ ਆਏ ਹਨ ਕਿਉਂਕਿ ਸਿਹਤ ਵਿਭਾਗ ਵਲੋਂ ਅਜਿਹੀ ਕੋਈ ਵੀ ਸੂਚਨਾ ਸਾਂਝੀ ਨਹੀਂ ਕੀਤੀ ਜਾ ਰਹੀ ਹੈ।

ਖੋਹੇ ਮੋਬਾਈਲ ਫ਼ੋਨ ਸਮੇਤ ਲੁਟੇਰਾ ਕਾਬੂ

ਵੇਰਕਾ, 1 ਮਾਰਚ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਦਰਜ ਮਾਮਲੇ ਦੇ ਸਬੰਧ 'ਚ ਕਾਰਵਾਈ ਕਰਦਿਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਇਕ ਨੌਜਵਾਨ ਨੂੰ ਖੋਹੇ ਗਏ ਮੋਬਾਈਲ ਫੋਨ ਸਮੇਤ ਕਾਬੂ ਕੀਤਾ ਹੈ | ਥਾਣਾ ਐੱਸ. ਆਈ. ਮੁਖੀ ...

ਪੂਰੀ ਖ਼ਬਰ »

ਲੋਪੋਕੇ ਪੁਲਿਸ ਵਲੋਂ ਨਸ਼ਾ ਤਸਕਰਾਂ ਕੋਲੋਂ 4 ਲੱਖ ਰੁਪਏ ਹੋਰ ਡਰੱਗ ਮਨੀ ਬਰਾਮਦ

ਅਜਨਾਲਾ, 1 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਸ੍ਰੀ ਧਰੁਵ ਦਹੀਆ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਨਾਜਾਇਜ਼ ਅਸਲੇ ਅਤੇ ਲੱਖਾਂ ...

ਪੂਰੀ ਖ਼ਬਰ »

ਪਾਕਿ 'ਚ ਜਿਊਾਦੇ ਸਾੜੇ ਹਿੰਦੂ ਨੌਜਵਾਨ ਦਾ ਮਾਮਲਾ ਭਖਿਆ

ਅੰਮਿ੍ਤਸਰ, 1 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਤਿੰਨ ਦਿਨ ਪਹਿਲਾਂ ਜਿਉਂਦੇ ਸਾੜੇ ਗਏ ਹਿੰਦੂ ਨੌਜਵਾਨ ਦੇ ਕਾਤਲਾਂ ਦੀ ਭਾਲ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ 'ਚ ਜੈਕਬਾਬਾਦ ਪੁਲਿਸ ਅਸਫਲ ਰਹੀ ਹੈ, ਜਿਸ ਕਾਰਨ ਇਹ ਮਾਮਲਾ ਲਗਾਤਾਰ ਜ਼ੋਰ ...

ਪੂਰੀ ਖ਼ਬਰ »

ਬਾਬਾ ਦੀਦਾਰ ਸਿੰਘ ਦੀ ਵੱਡੀ ਭਰਜਾਈ ਦਾ ਦਿਹਾਂਤ, ਸੇਜ਼ਲ ਅੱਖਾਂ ਨਾਲ ਕੀਤਾ ਅੰਤਿਮ ਸੰਸਕਾਰ

ਕੱਥੂਨੰਗਲ, 1 ਮਾਰਚ (ਦਲਵਿੰਦਰ ਸਿੰਘ ਰੰਧਾਵਾ)-ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੁਖੀ ਸੰਤ ਬਾਬਾ ਦੀਦਾਰ ਸਿੰਘ ਦੀ ਭਰਜਾਈ ਤੇ ਸਾਬਕਾ ਸਰਪੰਚ ਕੰਵਲਜੀਤ ਸਿੰਘ ਦੀ ਪਤਨੀ ਰਾਜਵਿੰਦਰ ਕੌਰ ਦਾ ਅੱਜ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ, ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਬਿੱਲਾ ਨੇ ਕੀਤੀ ਮਜੀਠੀਆ ਨਾਲ ਮੁਲਾਕਾਤ

ਬਾਬਾ ਬਕਾਲਾ ਸਾਹਿਬ, 1 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਅਕਾਲੀ ਦਲ ਆਗੂ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ਨੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਅਤੇ ਹਲਕੇ 'ਚ ਅਕਾਲੀ ਦਲ ਦੀਆਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਾਬਾ ਬਕਾਲਾ ਸਾਹਿਬ, 1 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਨੰਬਰਦਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਮੀਤ ਪ੍ਰਧਾਨ ਅਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੋਲਡਨ ਗੇਟ 'ਤੇ ਸਫ਼ਾਈ ਦਾ ਨਾਟਕ ਕਰ ਕੇ ਮੇਅਰ ਭੁੱਲ ਗਏ ਹਨ ਕਿ ਸ਼ਹਿਰ 'ਚ ਗੰਦਗੀ ਦੇ ਢੇਰ ਲੱਗੇ ਨੇ-ਪ੍ਰੋ. ਚਾਵਲਾ

ਅੰਮਿ੍ਤਸਰ, 1 ਮਾਰਚ (ਜਸਵੰਤ ਸਿੰਘ ਜੱਸ)-ਸਾਬਕਾ ਸਿਹਤ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਹੈ ਕਿ ਅੰਮਿ੍ਤਸਰ ਨਗਰ ਨਿਗਮ ਅਤੇ ਪੰਜਾਬ ਦਾ ਸਥਾਨਕ ਸਰਕਾਰਾਂ ਵਿਭਾਗ ਕੇਵਲ ਭਾਸ਼ਣ ਦੇ ਕੇ ਪੰਜਾਬ ਦੇ ਲੋਕਾਂ ਨੂੰ ਇਹ ਵਿਸ਼ਵਾਸ ਨਹੀਂ ...

ਪੂਰੀ ਖ਼ਬਰ »

ਐੱਨ. ਆਰ. ਆਈ. ਕਾਲਜ 'ਚ ਨਰਸਿੰਗ ਦੇ ਨਵੇਂ ਵਿਦਿਆਰਥੀਆਂ ਨੇ ਕਿੱਤੇ ਪ੍ਰਤੀ ਚੁੱਕੀ ਸਹੁੰ

ਛੇਹਰਟਾ, 1 ਮਾਰਚ (ਵਡਾਲੀ)-ਪ੍ਰਕਾਸ਼ ਹਸਪਤਾਲ ਦੇ ਮੁੱਖ ਸਰਜਨ ਤੇ ਐੱਨ. ਆਰ. ਆਈ. ਕਾਲਜ ਦੇ ਡਾਇਰੈਕਟਰ ਡਾ. ਪ੍ਰਕਾਸ਼ ਸਿੰਘ ਢਿੱਲੋਂ ਨੇ ਦੱਸਿਆ ਕਿ ਮੈਡੀਕਲ ਦੇ ਖੇਤਰ 'ਚ ਨਵੀਂਆਂ ਉਚਾਈਆਂ ਸਰ ਕਰ ਰਹੇ ਐੱਨ. ਆਰ. ਆਈ. ਕਾਲਜ ਵਿਖੇ ਇਸ ਸਾਲ ਵੱਡੀ ਗਿਣਤੀ 'ਚ ਨਵੇਂ ਦਾਖਲੇ ਹੋਏ ...

ਪੂਰੀ ਖ਼ਬਰ »

ਲੈਕਚਰਾਰ ਯੂਨੀਅਨ ਵਲੋਂ ਬਦਲੀ ਕਮ ਰੈਸ਼ਨੇਲਾਈਜੇਸ਼ਨ ਨੀਤੀ ਨੂੰ ਵਾਪਸ ਲੈਣ ਦੀ ਮੰਗ

ਅੰਮਿ੍ਤਸਰ, 1 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਮਾਝਾ ਜ਼ੋਨ ਦੀ ਮੌਜੂਦਾ ਬਦਲੀ ਨੀਤੀ ਅਧੀਨ ਤਰਕਹੀਣ ਰੈਸ਼ਨਲਾਈਜੇਸ਼ਨ ਲਾਗੂ ਕਰਨ ਦੇ ਮੁੱਦੇ 'ਤੇ ਹੰਗਾਮੀ ਆਨਲਾਈਨ ਮੀਟਿੰਗ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਆਈ. ਏ. ਈ. ਗਲੋਬਲ ਇੰਡੀਆ ਵਲੋਂ ਲਗਾਏ ਵੀਜ਼ੇ ਦੇਖਣ ਤੋਂ ਬਾਅਦ ਹੀ ਵਿਦਿਆਰਥੀ ਅਪਲਾਈ ਕਰਨ-ਗਗਨ ਘੁੰਮਣ

ਗੁਰਦਾਸਪੁਰ, 1 ਮਾਰਚ (ਸੁਖਵੀਰ ਸਿੰਘ ਸੈਣੀ)- ਸਥਾਨਕ ਸ਼ਹਿਰ ਦੇ ਕਾਹਨੰੂਵਾਨ ਚੌਕ ਸਥਿਤ ਆਈ.ਏ.ਈ. ਗਲੋਬਲ ਇੰਡੀਆ ਵਲੋਂ ਹੁਣ ਤੱਕ ਸੈਂਕੜੇ ਵਿਦਿਆਰਥੀਆਂ ਦੇ ਵੀਜ਼ੇ ਲਵਾ ਕੇ ਵਿਦੇਸ਼ ਜਾਣ ਦੇ ਸੁਪਨੇ ਪੂਰੇ ਕੀਤੇ ਹਨ, ਜਿਸ ਤਹਿਤ ਇਕ ਹੋਰ ਵਿਦਿਆਰਥਣ ਦਾ ਯੂ.ਕੇ. ਦਾ ਸਟੱਡੀ ...

ਪੂਰੀ ਖ਼ਬਰ »

ਮਜੀਠੀਆ ਵਲੋਂ ਹਰਪਾਲ ਸਿੰਘ ਭੋਮਾ ਦੇ ਪਿਤਾ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ

ਮਜੀਠਾ, 1 ਮਾਰਚ (ਮਨਿੰਦਰ ਸਿੰਘ ਸੋਖੀ)-ਡੀਐੱਸਪੀ ਮਜੀਠਾ ਦੇ ਰੀਡਰ ਪਲਵਿੰਦਰ ਸਿੰਘ ਭੋਮਾ ਅਤੇ ਇੰਸਪੈਕਟਰ ਸੀ. ਆਈ. ਡੀ. ਮਜੀਠਾ ਹਰਪਾਲ ਸਿੰਘ ਭੋਮਾ ਦੇ ਪਿਤਾ ਜਗਤਾਰ ਸਿੰਘ ਦੀ ਹੋਈ ਬੇਵਕਤੀ ਮੌਤ ਤੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਸੂਬਾ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਭਲਕੇ

ਅੰਮਿ੍ਤਸਰ, 1 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਲਏ ਗਏ ਫੈਸਲਿਆਂ ਨਾਲ ਅਧਿਆਪਕ ਵਰਗ 'ਚ ਫੈਲ ਰਹੇ ਰੋਸ ਨੂੰ ਦੇਖਦਿਆਂ ਸਾਂਝਾ ਅਧਿਆਪਕ ਮੋਰਚਾ ਦੇ ਜ਼ਿਲ੍ਹਾ ਅੰਮਿ੍ਤਸਰ ਇਕਾਈ ਦੇ ਕਨਵੀਨਰਾਂ ਅਸ਼ਵਨੀ ਅਵਸਥੀ, ਗੁਰਦੀਪ ਬਾਜਵਾ, ਬਿਕਰਮਜੀਤ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਵਲੋਂ ਵਿਆਹੁਤਾ 'ਤੇ ਘਰੋਂ ਸੋਨਾ ਤੇ ਨਕਦੀ ਲੁੱਟ ਕੇ ਫਰਾਰ ਹੋਣ ਦੇ ਦੋਸ਼

ਬਾਬਾ ਬਕਾਲਾ ਸਾਹਿਬ, 1 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਇਕ ਪਰਿਵਾਰ ਵਲੋਂ ਆਪਣੀ ਨੂੰ ਹ ਉੱਪਰ ਘਰੋਂ ਸੋਨਾ ਤੇ ਨਕਦੀ ਲੁੱਟ ਕੇ ਫਰਾਰ ਹੋਣ ਦੇ ਦੋਸ਼ ਲਗਾਉਂਦਿਆਂ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਪਾਸੋਂ ਇਨਸਾਫ ਦੀ ਮੰਗ ਕੀਤੀ ਗਈ ਹੈ | ...

ਪੂਰੀ ਖ਼ਬਰ »

ਕੰਵਰਪ੍ਰਤਾਪ ਨੇ 70 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ 2.47 ਕਰੋੜ ਦੇ ਚੈੱਕ

ਅਜਨਾਲਾ, 1 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਅਤੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵ'ੀ 'ਚ ਕਰੋੜਾਂ ਰੁਪਏ ਖ਼ਰਚ ਕੇ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਹਲਕਾ ਅਜਨਾਲਾ ਨੂੰ ...

ਪੂਰੀ ਖ਼ਬਰ »

ਸੱਲੋਦੀਨ ਦੇ ਕਈ ਅਕਾਲੀ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਜਗਦੇਵ ਕਲਾਂ, 1 ਮਾਰਚ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੱਲੋਦੀਨ ਵਿਖੇ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਝਟਕਾ ਲੱਗਾ, ਜਦੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਕਬੂਲਦੇ ਹੋਏ ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 68 ਵਿਖੇ ਬਣਨ ਵਾਲੀ ਸੜਕ ਦੀ ਕੀਤੀ ਸ਼ੁਰੂਆਤ

ਅੰਮਿ੍ਤਸਰ, 1 ਮਾਰਚ (ਜੱਸ)-ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 78 ਦੇ ਅਧੀਨ ਆਉਂਦੇ ਇਲਾਕੇ ਬੰਗਲਾ ਬਸਤੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਦੀ ਬਣਨ ਵਾਲੀ ਸੜਕ ਦੀ ਉਸਾਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਕੇਂਦਰੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 4 ਦਿਨਾ 'ਅੰਮਿ੍ਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ' ਅੱਜ ਤੋਂ : ਡਾ. ਮਹਿਲ ਸਿੰਘ

ਅੰਮਿ੍ਤਸਰ, 1 ਮਾਰਚ (ਜਸਵੰਤ ਸਿੰਘ ਜੱਸ)-ਇ ਤਿਹਾਸਕ ਖ਼ਾਲਸਾ ਕਾਲਜ ਵਿਖੇ 4 ਦਿਨਾ ਸਲਾਨਾ 'ਅੰਮਿ੍ਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2021 ਜੋ 2 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ ਤੇ ਇਸ ਵਾਰ ਇਸ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮ, ਵਿਰਾਸਤੀ ਖਾਣੇ, ਫਲਾਵਰ ਸ਼ੋਅ, ...

ਪੂਰੀ ਖ਼ਬਰ »

ਬਾਬਾ ਰੋਡਾ ਕਰਕੇ ਦੇਸ਼ ਵਿਦੇਸ਼ 'ਚ ਜਾਣਿਆਂ ਜਾਂਦਾ ਹੈ 'ਪਿੰਡ ਭੋਮਾ'

ਮਨਿੰਦਰ ਸਿੰਘ ਸੋਖੀ 94635-69522 ਮਜੀਠਾ-ਭੋਮਾ: ਮਜੀਠਾ ਫਤਿਹਗੜ੍ਹ ਚੂੜੀਆਂ ਮੇਨ ਸੜਕ 'ਤੇ ਮਜੀਠਾ ਤੋਂ ਕਰੀਬ 4 ਕਿੱਲੋਮੀਟਰ ਦੂਰੀ 'ਤੇ ਵੱਸਿਆ ਹੈ ਪਿੰਡ ਭੋਮਾ | ਇਹ ਪਿੰਡ ਬਾਬਾ ਰੋਡਾ ਕਰਕੇ ਦੇਸ਼-ਵਿਦੇਸ਼ 'ਚ ਕਾਫੀ ਮਸ਼ਹੂਰ ਹੈ | ਜਿੱਥੇ ਬਾਬਾ ਰੋਡਾ ਦੀ ਯਾਦ 'ਚ ਹਰ ਸਾਲ 23 ਤੇ 24 ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਅੰਮਿ੍ਤਸਰ, 1 ਮਾਰਚ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਹੋਰਨਾਂ ਵੱਖ-ਵੱਖ ਸਮਾਗਮਾਂ ਤੋਂ ਇਲਾਵਾ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਵੀ ਆਰੰਭਤਾ ਕੀਤੀ ਗਈ ਹੈ, ਜਿਸ ਸਬੰਧੀ ਅੱਜ ...

ਪੂਰੀ ਖ਼ਬਰ »

'ਆਪ' 'ਚ ਸ਼ਾਮਿਲ ਹੋਏ ਸੂਬਾ ਆਗੂ ਸੋਨੂੰ ਜਾਫਰ ਦਾ ਹਲਕਾ ਅਜਨਾਲਾ ਤੇ ਅੰਮਿ੍ਤਸਰ ਦੇ ਆਗੂਆਂ ਵਲੋਂ ਸਨਮਾਨ

ਅਜਨਾਲਾ, 1 ਮਾਰਚ (ਐੱਸ. ਪ੍ਰਸ਼ੋਤਮ)-ਹਲਕਾ ਅਜਨਾਲਾ ਦੇ ਪਿੰਡ ਜਾਫਰਕੋਟ ਨਿਵਾਸੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ, ਪੰਜਾਬ ਕਾਂਗਰਸ ਓ. ਬੀ. ਸੀ. ਸੈੱਲ. ਦੇ ਸੂਬਾਈ ਸੀਨੀਅਰ ਉੱਪ ਚੇਅਰਮੈਨ ਅਤੇ ਪੰਜਾਬ ਘੱਟ ਗਿਣਤੀ ਕਮਿਸ਼ਨ ਚੰਡੀਗੜ੍ਹ ਦੇ ਮੈਂਬਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਨ ਕਰਵਾਇਆ

ਅੰਮਿ੍ਤਸਰ, 1 ਮਾਰਚ (ਜੱਸ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਉੱਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ | ਇਹ ...

ਪੂਰੀ ਖ਼ਬਰ »

ਭਾਰਤ ਸਰਕਾਰ ਵਲੋਂ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾ ਰੜਕਦਾ ਰਹੇਗਾ-ਬੀਬੀ ਜਗੀਰ ਕੌਰ

ਅੰਮਿ੍ਤਸਰ, 1 ਮਾਰਚ (ਸ. ਰਿ.)-ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰਈਆ, 1 ਮਾਰਚ (ਸ਼ਰਨਬੀਰ ਸਿੰਘ ਕੰਗ)-ਸ੍ਰੀ ਗੁਰੂ ਰਵਿਦਾਸ ਸਭਾ ਰਈਆ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਪੁਰਬ ਸ੍ਰੀ ਗੁਰੂ ਰਵਿਦਾਸ ਪਾਰਕ ਨਜ਼ਦੀਕ ਨਹਿਰਾਂ ਰਈਆ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਮਨਾਉਣ 'ਚ ...

ਪੂਰੀ ਖ਼ਬਰ »

ਪੰਜਾਬ ਬਜਟ 2021-22 'ਚ ਕਾਰੋਬਾਰ ਨੂੰ ਖੁਸ਼ਹਾਲ ਬਣਾਉਣ ਲਈ ਕਾਰਗਰ ਕਦਮ ਚੁੱਕੇ ਸਰਕਾਰ-ਵਪਾਰ ਮੰਡਲ

ਅੰਮਿ੍ਤਸਰ, 1 ਮਾਰਚ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਅਤੇ ਜਨਰਲ ਸਕੱਤਰ ਸਮੀਰ ਜੈਨ ਨੇ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਬਜਟ 'ਚ ਕਾਰੋਬਾਰੀ ਵਰਗ ਨੂੰ ਨਜ਼ਰਅੰਦਾਜ਼ ਨਾ ਕਰੇ | ਉਨ੍ਹਾਂ ਕਿਹਾ ਕਿ ਵਪਾਰ ...

ਪੂਰੀ ਖ਼ਬਰ »

ਐੱਚ. ਡੀ. ਐੱਫ. ਸੀ. ਬ੍ਰਾਂਚ ਤੇ ਏ. ਟੀ. ਐੱਮ. ਮਸ਼ੀਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਗੱਗੋਮਾਹਲ, 1 ਮਾਰਚ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦੇ ਅੰਦਰ ਸਥਿਤ ਐੱਚ. ਡੀ. ਐੱਫ. ਸੀ. ਬ੍ਰਾਂਚ ਤੇ ਏ. ਟੀ. ਐੱਮ. ਮਸ਼ੀਨ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ ਹੈ | ਮੌਕੇ 'ਤੇ ਇਕੱਤਰ ਜਾਣਕਾਰੀ ਮੁਤਾਬਿਕ ਬੀਤੇ ਤੜਕੇ ਕਰੀਬ 3:30 'ਤੇ ਚੋਰਾਂ ਵਲੋਂ ਬ੍ਰਾਂਚ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚੋਂ ਮਾਸਟਰ ਕੇਡਰ ਸਮੇਤ ਹੋਰਨਾਂ ਕੇਡਰਾਂ ਦੀਆਂ ਅਸਾਮੀਆਂ ਖ਼ਤਮ ਕਰਨ ਦੇ ਵਿਰੋਧ 'ਚ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਅਜਨਾਲਾ, 1 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਖਿਆ ਸਕੱਤਰ ਵਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚੋਂ ਮਾਸਟਰ ਕੇਡਰ ਸਮੇਤ ਹੋਰਨਾਂ ਕੇਡਰਾਂ ਨਾਲ ਸਬੰਧਿਤ ਅਸਾਮੀਆਂ ਨੂੰ ਅਸਿਧੇ ਢੰਗ ਨਾਲ ਰੈਸ਼ਨੇਲਾਈਜ਼ੇਸ਼ਨ ਕਰ ਕੇ ਖ਼ਤਮ ਕਰਨ ਦੇ ਰੋਸ ਵਜੋਂ ਅੱਜ ਮਾਸਟਰ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਇਨਸਾਫ ਨਾਂ ਮਿਲਣ 'ਤੇ ਜੰਡਿਆਲਾ ਗੁਰੂ ਪੁਲਿਸ ਥਾਣੇ ਬਾਹਰ ਧਰਨਾ

ਜੰਡਿਆਲਾ ਗੁਰੂ, 1 ਮਾਰਚ (ਰਣਜੀਤ ਸਿੰਘ ਜੋਸਨ)-ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਧਾਰੜ ਵਿਖੇ ਬੀਤੇ ਦਿਨੀਂ ਦੋਹਾਂ ਧਿਰਾਂ ਵਿਚਕਾਰ ਹੋਏ ਤਕਰਾਰ ਤੋਂ ਬਾਅਦ ਗੰਭੀਰ ਰੂਪ ਧਾਰ ਲੈਣ ਨੂੰ ਲੈ ਕੇ ਸ਼ਿਕਾਇਤ ਕਰਤਾ ਨੂੰ ਪੁਲਿਸ ਵਲੋਂ ਅਜੇ ਤੱਕ ਇਨਸਾਫ ਨਾਂ ਮਿਲਣ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਸੁਲਤਾਨਵਿੰਡ, 1 ਮਾਰਚ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਦੇ ਤਹਿਤ ਅੱਜ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ 1200 ਨਸ਼ੀਲੀਆਂ ਗੋਲੀਆਂ ਸਮੇਤ ਸੁਲਤਾਨਵਿੰਡ ਦੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਵਡਾਲੀ ਡੋਗਰਾਂ 'ਚ ਗੁਰਮਤਿ ਸਮਾਗਮ 6 ਤੇ 7 ਨੂੰ

ਜੰਡਿਆਲਾ ਗੁਰੂ, 1 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਪਿੰਡ ਵਡਾਲੀ ਡੋਗਰਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਗੁਰਪੁਰਬ ਅਤੇ ਸ੍ਰੀ ਨਨਕਾਣਾ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ ਸੌ ਸਾਲਾ ਸ਼ਤਾਬਦੀ ...

ਪੂਰੀ ਖ਼ਬਰ »

20ਵਾਂ ਗੁਰਮਤਿ ਸਮਾਗਮ ਢਾਡੀ ਤੇ ਕੀਰਤਨ ਦਰਬਾਰ 7 ਨੂੰ

ਓਠੀਆਂ, 1 ਮਾਰਚ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਹਰ ਸਾਲ ਕਰਵਾਇਆ ਜਾਂਦਾ ਗੁਰਮਤਿ ਸਮਾਗਮ ਇਸ ਵਾਰ 20ਵਾਂ ਗੁਰਮਤਿ ਸਮਾਗਮ ਢਾਡੀ ਅਤੇ ਕੀਰਤਨ ਦਰਬਾਰ 7 ਮਾਰਚ ਨੂੰ ਸਮੂਹ ਪਿੰਡ ਵਾਸੀਆਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਮਜੀਠਾ ਵਿਖੇ ਤਿੰਨ ਰੋਜ਼ਾ ਸਾਲਾਨਾ ਮਹਾਨ ਕਥਾ ਕੀਰਤਨ ਸਮਾਗਮ ਖਾਲਸਾਈ ਜਾਹੋ ਜਲਾਲ ਨਾਲ ਸਮਾਪਤ

ਮਜੀਠਾ, 1 ਮਾਰਚ (ਮਨਿੰਦਰ ਸਿੰਘ ਸੋਖੀ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਦਾਣਾ ਮੰਡੀ ਮਜੀਠਾ ...

ਪੂਰੀ ਖ਼ਬਰ »

ਪਿ੍ੰ. ਨਗੀਨ ਸਿੰਘ ਬੱਲ ਨੇ ਜਿੱਤੇ 3 ਸੋਨ ਤਗਮੇ

ਬਾਬਾ ਬਕਾਲਾ ਸਾਹਿਬ, 1 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਤੀਸਰੀ ਪੰਜਾਬ ਸਟੇਟ ਮਾਸਟਰ ਗੇਮਸ ਐਥਲੈਟਿਕਸ ਚੈਂਪੀਅਨਸ਼ਿਪ 2021-22 ਜੋ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ 27 ਤੇ 28 ਫਰਵਰੀ ਨੂੰ ਕਰਵਾਈ ਗਈ, 'ਚ ਪੰਜਾਬ ਭਰ ਦੇ ਵੈਟਰਨ ਖਿਡਾਰੀਆਂ ਨੇ ਹਿੱਸਾ ਲਿਆ ਅਤੇ ...

ਪੂਰੀ ਖ਼ਬਰ »

ਰਣੀਕੇ ਦੀ ਅਗਵਾਈ 'ਚ ਮਾਨਾਂਵਾਲਾ ਤੋਂ ਹਲਕਾ ਅਟਾਰੀ ਦੇ ਅਕਾਲੀ ਆਗੂ ਤੇ ਵਰਕਰ ਚੰਡੀਗੜ੍ਹ ਲਈ ਰਵਾਨਾ

ਮਾਨਾਂਵਾਲਾ, 1 ਮਾਰਚ (ਗੁਰਦੀਪ ਸਿੰਘ ਨਾਗੀ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਘਿਰਾਓ ਕਰਨ ਦੇ ਕੀਤੇ ਐਲਾਨ ਤਹਿਤ ਅੱਜ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਹਲਕਾ ਅਟਾਰੀ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ

ਜਗਦੇਵ ਕਲਾਂ, 1 ਮਾਰਚ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਅਤੇ ਹਲਕਾ ਗੁਰੂ ਕਾ ਬਾਗ਼ ਦੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਅਤੇ ਬੀਬੀ ਸਵਰਨ ਕੌਰ ਤੇੜਾ ਦੇ ਸਹਿਯੋਗ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਵਾਈਸ ਜ਼ਿਲ੍ਹਾ ਗਵਰਨਰ ਲਾਇਨ ਦਵਿੰਦਰਪਾਲ ਅਰੋੜਾ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 1 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਲਾਇਨਜ਼ ਇੰਟਰਨੈਸ਼ਨਲ ਕਲੱਬ-321 ਡੀ ਦੇ ਜ਼ਿਲ੍ਹਾ ਵਾਇਸ ਗਵਰਨਰ ਲਾਇਨ ਦਵਿੰਦਰਪਾਲ ਅਰੋੜਾ ਨੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ-ਐੱਸ. ਡੀ. ਓ.

ਰਮਦਾਸ, 1 ਮਾਰਚ (ਜਸਵੰਤ ਸਿੰਘ ਵਾਹਲਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿ: ਦੇ ਨਵ-ਨਿਯੁਕਤ ਐੱਸ. ਡੀ. ਓ. ਸੂਰਜ ਪ੍ਰਕਾਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਸਬਾ ਰਮਦਾਸ ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੇ ਜੋ ਬਿਜਲੀ ਦੇ ਬਿੱਲ ਬਕਾਇਆ ਰਹਿੰਦੇ ਹਨ, ਉਹ ਤੁਰੰਤ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ 'ਚ ਸਮਾਗਮ 6 ਨੂੰ

ਜਗਦੇਵ ਕਲਾਂ, 1 ਮਾਰਚ (ਸ਼ਰਨਜੀਤ ਸਿੰਘ ਗਿੱਲ)-ਗੁਰਮਤਿ ਪ੍ਰਚਾਰ ਸਭਾ ਜਗਦੇਵ ਕਲਾਂ ਵਲੋਂ ਸਮੂਹ ਨਗਰ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਅਨੇਕਾਂ ਗੁਰੂ ਦੁਲਾਰੇ ਸਿੱਖਾਂ ਦੀ ਲਸਾਨੀ ਸ਼ਹਾਦਤ ਨੂੰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਛੇਹਰਟਾ, 1 ਮਾਰਚ (ਸੁਰਿੰਦਰ ਸਿੰਘ ਵਿਰਦੀ)-ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਸਖ਼ਤੀ ਨਾਲ ਕਾਰਵਾਈ ਕਰਦਿਆਂ ਪੁਲਿਸ ਥਾਣਾ ਕੋਟ ਖ਼ਾਲਸਾ ਦੇ ਮੁਖੀ ਸਬ ਇੰਸਪੈਕਟਰ ਮਨਜੀਤ ਸਿੰਘ ਵਲੋਂ ਆਪਣੇ ਅਧੀਨ ਖੇਤਰ ਵਿਸ਼ੇਸ਼ ਨਾਕੇ ਬੰਦੀ ਦੇ ਲਈ ਟੀਮਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਅਟਾਰੀ, 1 ਮਾਰਚ (ਸੁਖਵਿੰਦਰਜੀਤ ਸਿੰਘ ਘਰਿੰਡਾ)-ਥਾਣਾ ਘਰਿੰਡਾ ਪੁਲਿਸ ਨੇ ਗਸ਼ਤ ਦੌਰਾਨ ਸ਼ੱਕ ਪੈਣ 'ਤੇ ਇਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਮੁਖੀ ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ.ਆਈ. ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਥੱਪੜ ਮਾਰਨ ਤੇ ਗਾਲੀ-ਗਲੋਚ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਅੰਮਿ੍ਤਸਰ, 1 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਘਰ 'ਚ ਦਾਖਲ ਹੋ ਕੇ ਥੱਪੜ ਮਾਰਨ ਅਤੇ ਗਾਲੀ-ਗਲੋਚ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਅੰਨਗੜ੍ਹ ਪੁਲਿਸ ਚੌਕੀ ਨੂੰ ਸੁਰਿੰਦਰ ਕੌਰ ਨਾਮਕ ਔਰਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦਾ ਬੇਟੇ ...

ਪੂਰੀ ਖ਼ਬਰ »

120 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਛੇਹਰਟਾ, 1 ਮਾਰਚ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਚੌਂਕੀ ਕਬੀਰ ਪਾਰਕ ਨੂੰ 120 ਗ੍ਰਾਮ ਹੈਰੋਇਨ ਸਮੇਤ 2 ...

ਪੂਰੀ ਖ਼ਬਰ »

ਤਹਿਸੀਲ ਭਰ ਦੇ ਪੈਨਸ਼ਨਰਾਂ ਵਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਮਾਰਚ ਤੇ ਮੁੁਜ਼ਾਹਰਾ

ਅਜਨਾਲਾ, 1 ਮਾਰਚ (ਐੱਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਪੈਨਸ਼ਨਰਜ਼ ਯੂਨੀਅਨ ਤਹਿਸੀਲ ਅਜਨਾਲਾ ਦੇ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਕੁਲਦੀਪ ਸਿੰਘ ਬੱਲ ਅਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਛੀਨਾ ਦੀ ਸਾਂਝੀ ਅਗਵਾਈ 'ਚ ਯੂਨੀਅਨ ਦੀ ਤਹਿਸੀਲ ਇਕਾਈ ਦੇ ਆਗੂਆਂ ਤੇ ...

ਪੂਰੀ ਖ਼ਬਰ »

ਪਿੰਡ ਖ਼ਿਆਲਾ ਤੋਂ ਲਾਹਣ ਨਾਜਾਇਜ ਸ਼ਰਾਬ ਦਾ ਜਖ਼ੀਰਾ ਬਰਾਮਦ

ਲੋਪੋਕੇ/ਰਾਮਤੀਰਥ, 1 ਮਾਰਚ (ਗੁਰਵਿੰਦਰ ਸਿੰਘ ਕਲਸੀ/ਧਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਅੰਮਿ੍ਤਸਰ ਦੀ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਖਿਆਲਾ ਕਲਾਂ ਵਿਖੇ ਐਕਸਾਈਜ਼ ਕਮਿਸ਼ਨਰ ਰਜਤ ਅਗਰਵਾਲ, ਮਹਿਨੀਸ਼ ਚਾਵਲਾ ਆਈ. ਜੀ. ਪੀ. ਐੱਸ. ਪੀ. ਐਕਸਾਈਜ਼, ਐੱਸ. ਪਰਮਾਰ. ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਪਿੰਡ ਵਰਪਾਲ ਦੇ ਚਾਰ ਛੱਪੜਾਂ ਦਾ ਉਦਘਾਟਨ

ਚੱਬਾ, 1 ਮਾਰਚ (ਜੱਸਾ ਅਨਜਾਣ)-ਪੰਜਾਬ ਸਰਕਾਰ ਦੀ ਯੋਜਨਾ ਤਹਿਤ ਹੋਣ ਵਾਲੇ ਕੰਮਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਿਲੀ ਹਰੀ ਝੰਡੀ ਸਦਕਾ ਪਿੰਡ ਵਰਪਾਲ ਦੇ ਚਾਰੇ ਛੱਪੜਾਂ ਦਾ ਸੁੰਦਰੀਕਰਨ ਕਰਵਾ ਕੇ ਇਕ ਮਾਡਲਪੌਣ ਬਣਾਇਆ ਜਾਵੇਗਾ | ਇਹ ਸ਼ਬਦ ਹਲਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX