ਤਾਜਾ ਖ਼ਬਰਾਂ


ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  27 minutes ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  48 minutes ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 1 hour ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 2 hours ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 2 hours ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 2 hours ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸੋਗ ਦੀ ਲਹਿਰ
. . .  46 minutes ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 3 hours ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 4 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 5 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 5 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 5 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਤਰਨਤਾਰਨ

ਜ਼ਿਲ੍ਹਾ ਤਰਨ ਤਾਰਨ ਦੇ 7829 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਵੈਕਸੀਨ ਦੀ ਡੋਜ਼-ਡੀ. ਸੀ.

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਬਣਾਏ ਗਏ ਕੋਵਿਡ-19 ਸੈਂਟਰ ਵਿਚ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 7829 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਤੇ ਦੂਸਰੀ ਡੋਜ਼ ਲਗਾਈ ਜਾ ਚੁੱਕੀ ਹੈ | ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਤੇ ਐੱਸ. ਪੀ. ਜਗਜੀਤ ਸਿੰਘ ਵਾਲੀਆ ਦੀ ਅਗਵਾਈ ਵਿਚ ਸੋਮਵਾਰ ਨੂੰ 384 ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ | ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ ਕੁੱਲ 1330 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਕੋਵਿਡ-19 ਦੀ ਵੈਕਸੀਨ ਲੈ ਚੁੱਕੇ ਹਨ ਤੇ ਆਉਣ ਵਾਲੇ ਦਿਨਾਂ ਵਿਚ ਫਰੰਟਲਾਈਨ ਵਰਕਰ ਵਜੋਂ ਡਿਊਟੀ ਨਿਭਾਉਣ ਵਾਲੇ ਪੁਲਿਸ ਮੁਲਾਜ਼ਮ ਇਸ ਵੈਕਸੀਨ ਨੂੰ ਲਗਵਾਉਣਗੇ | ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 1056 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 167141 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 163532 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ 1019 ਦੀ ਰਿਪੋਰਟ ਆਉਣੀ ਬਾਕੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 2249 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 2072 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 28 ਫਰਵਰੀ ਨੂੰ ਜਾਂਚ ਲਈ ਅੰਮਿ੍ਤਸਰ ਲੈਬ ਵਿਚ ਭੇਜੇ ਗਏ 435 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ | ਇਸ ਤੋਂ ਇਲਾਵਾ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਅੱਜ ਕੀਤੇ ਗਏ 36 ਰੈਪਿਡ ਐਂਟੀਜਨ ਟੈਸਟਾਂ ਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 1 ਟੈਸਟ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ | ਜ਼ਿਲ੍ਹਾ ਤਰਨ ਤਾਰਨ ਵਿਚ ਇਸ ਸਮੇਂ ਕੋਵਿਡ-19 ਦੇ 65 ਐਕਟਿਵ ਕੇਸ ਹਨ, ਜਿਨ੍ਹਾਂ ਵਿਚੋਂ 49 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ ਤੇ 2 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਤੇ 5 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿਚ ਦਾਖ਼ਲ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ |

ਲੁਟੇਰਿਆਂ ਨੇ ਨੌਜਵਾਨ ਨੂੰ ਮੋਬਾਈਲ ਖੋਹ ਕੇ ਕੀਤਾ ਜ਼ਖ਼ਮੀ

ਝਬਾਲ, 1 ਮਾਰਚ (ਸਰਬਜੀਤ ਸਿੰਘ)-ਝਬਾਲ ਇਲਾਕੇ 'ਚ ਬਣਦੇ ਜਾ ਰਹੇ ਨਸ਼ਿਆਂ ਦੇ ਗੜ ਕਾਰਨ ਦਿਨੋ ਦਿਨ ਲੁੱਟ ਖੋਹ ਦੀਆਂ ਘਟਨਾਵਾਂ 'ਚ ਵੀ ਵਾਧਾ ਹੁੰਦਾ ਜਾ ਰਿਹਾ ਚੌਖਾ ਵਾਧਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਦਿਖਾਈ ਦਿੰਦਾ ਅਤੇ ਝਬਾਲ ਖਾਮ ਵਿਖੇ ਮੱਝੂਪੁੁਰ ਰੋਡ 'ਤੇ ਫਿਰ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਕਾਬੂ

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਹਰੀਕੇ ਪੰਛੀ ਰੱਖ 'ਚ ਅੱਗ ਲਗਾ ਕੇ ਪੰਛੀਆਂ ਦਾ ਰੈਣ ਬਸੇਰਾ ਨਸ਼ਟ ਕਰਨ ਵਾਲੇ ਦੋ ਕਾਬੂ

ਹਰੀਕੇ ਪੱਤਣ, 1 ਮਾਰਚ (ਸੰਜੀਵ ਕੁੰਦਰਾ)-ਹਰੀਕੇ ਪੰਛੀ ਰੱਖ ਵਿਚ ਨਾਜਾਇਜ਼ ਤੌਰ 'ਤੇ ਦਾਖ਼ਲ ਹੋ ਕੇ ਅੱਗ ਲਾ ਕੇ ਪੰਛੀਆਂ ਅਤੇ ਜਾਨਵਰਾਂ ਦਾ ਰੈਣ ਬਸੇਰਾ ਨਸ਼ਟ ਕਰਨ ਦੇ ਦੋਸ਼ ਹੇਠ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਤੀਸਰੇ ਪੜਾਅ ਦੌਰਾਨ ਜ਼ਿਲ੍ਹਾ ਤਰਨ ਤਾਰਨ 'ਚ ਦੋ ਸੀਨੀਅਰ ਸਿਟੀਜ਼ਨ ਨੂੰ ਲਗਾਈ ਗਈ ਕੋਰੋਨਾ ਵੈਕਸੀਨ

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)-ਕੋਰੋਨਾ ਮਾਂਹਮਾਰੀ ਤੋਂ ਬਚਾਅ ਲਈ ਭਾਰਤ ਸਰਕਾਰ ਵਲੋਂ ਮਾਨਤਾ ਪ੍ਰਾਪਤ ਕੋਵਿਡ-19 ਵੈਕਸੀਨ ਦੇ ਦੋ ਪੜਾਅ ਫਰੰਟ ਲਾਈਨ ਯੋਧਿਆਂ ਨੂੰ ਲਗਾਉਣ ਤੋਂ ਬਾਅਦ ਹੁਣ ਸਰਕਾਰ ਵਲੋਂ ਇਹ ਕੋਰੋਨਾ ਵੈਕਸੀਨ 60 ਸਾਲ ਤੋਂ ਵਧੇਰੇ ਉਮਰ ਦੇ ਸੀਨੀਅਰ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ

ਤਰਨ ਤਾਰਨ, 1 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਵਲਟੋਹਾ ਦੇ ਐੱਸ.ਆਈ. ਕੇਵਲ ਸਿੰਘ ਨੇ ਦੱਸਿਆ ਕਿ ਗੁਰਸਾਹਿਬ ਸਿੰਘ ਪੁੱਤਰ ਸੇਵਕ ਸਿੰਘ ...

ਪੂਰੀ ਖ਼ਬਰ »

ਨਸ਼ੀਲਾ ਟੀਕਾ ਲਗਾ ਕੇ ਮਾਰਨ 'ਤੇ ਅਣਪਛਾਤੇ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲਾ ਟੀਕਾ ਲਗਾ ਕੇ ਮਾਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ 'ਚ 'ਆਪ' ਹੋਈ ਪੱਬਾਂ ਭਾਰ-ਐਮੀ ਬਾਕੀਪੁਰ

ਸ਼ਾਹਬਾਜ਼ਪੁਰ, 1 ਮਾਰਚ (ਪਰਦੀਪ ਬੇਗੇਪੁਰ)-ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਹਿੱਸਾ ਲੈਣ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਪਿੰਡ ਜੀਓਬਾਲਾ ਵਿਖੇ ਅਮਰਿੰਦਰ ਸਿੰਘ ਐਮੀ ਦੀ ਅਗਵਾਈ 'ਚ ਮੀਟਿੰਗ ਹੋਈ, ਜਿਸ ...

ਪੂਰੀ ਖ਼ਬਰ »

'ਆਪ' ਨੌਜਵਾਨਾਂ ਦੀ ਪਹਿਲੀ ਪਸੰਦ ਬਣ ਰਹੀ ਹੈ-ਡਾ. ਸੋਹਲ

ਤਰਨ ਤਾਰਨ, 1 ਮਾਰਚ (ਲਾਲੀ ਕੈਰੋਂ)-ਕੈਪਟਨ ਸਰਕਾਰ ਤੋਂ ਪੰਜਾਬ ਦੇ ਨੌਜਵਾਨਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਹੁਣ ਨੌਜਵਾਨ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਸਾਬਕਾ ਪੰਜਾਬ ਪ੍ਰਧਾਨ ਤੇ ...

ਪੂਰੀ ਖ਼ਬਰ »

ਬੇਕਸੂਰ ਲੋਕਾਂ 'ਤੇ ਕੀਤੇ ਨਾਜਾਇਜ਼ ਪਰਚੇ ਰੱਦ ਕੀਤੇ ਜਾਣ-ਲਖਵਿੰਦਰ ਸਿੰਘ ਫੌਜੀ

ਤਰਨ ਤਾਰਨ, 1 ਮਾਰਚ (ਲਾਲੀ ਕੈਰੋਂ)-ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਨਾਜਾਇਜ਼ ਸ਼ਰਾਬ ਦੇ ਪਰਚਿਆਂ ਦੇ ਖਿਲਾਫ਼ ਪਿਛਲੇ ਕਰੀਬ 10 ਦਿਨਾਂ ਤੋਂ ਕੇਵਲ ਸਿੰਘ ਪੰਡੋਰੀ ਗੋਲਾ ਸੀਨੀਅਰ ਵਾਈਸ ਚੇਅਰਮੈਨ ਪੰਜਾਬ ਵਰਲਡ ਮਨੁੱਖੀ ਅਧਿਕਾਰ ਪ੍ਰੋਟੈਕਸ਼ਨ ਕੌਂਸਲ ਵਲੋਂ ਐੱਸ. ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਵਿਖੇ 'ਪ੍ਰੀਕਸ਼ਾ ਪੇ ਚਰਚਾ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਗੋਇੰਦਵਾਲ ਸਾਹਿਬ, 1 ਮਾਰਚ (ਸਕੱਤਰ ਸਿੰਘ ਅਟਵਾਲ)-ਸਥਾਨਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਸਥਿਤ ਵਿੱਦਿਅਕ ਸੰਸਥਾ ਅਮਰਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਮੇਂ-ਸਮੇਂ 'ਤੇ ਕਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਂਦੇ ਹਨ | ...

ਪੂਰੀ ਖ਼ਬਰ »

ਨਾਗੋਕੇ ਮੋੜ ਨੂੰ ਬਣਾਇਆ ਜਾਵੇਗਾ ਨਮੂਨੇ ਦਾ ਪਿੰਡ-ਸਰਪੰਚ

ਮੀਆਂਵਿੰਡ, 1 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)-ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਕਰੀਬੀ ਸਾਥੀ ਸਰਪੰਚ ਹਰਜਿੰਦਰ ਸਿੰਘ ਨਾਗੋਕੇਮੋੜ ਵਲੋਂ 15ਵੇਂ ਵਿੱਤ ਕਮਿਸ਼ਨ ਨਾਲ ਪਿੰਡ ਦੇ ਡੇਰਿਆਂ ਨੂੰ ਜਾਂਦੇ ਕੱਚੇ ਰਸਤਿਆਂ ਨੂੰ ਪੱਕਿਆਂ ਕੀਤਾ ਜਾ ਰਿਹਾ ਹੈ | ਇਸੇ ਲੜੀ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਨੂੰ ਰੋਕਣ ਲਈ ਟਰੈਫਿਕ ਪੁਲਿਸ ਵਲੋਂ 'ਸਪੀਡ ਕੈਮਰਾ ਟਰੈਫਿਕ ਪੁਲਿਸ ਰਡਾਰ' ਮੁਹਿੰਮ ਦੀ ਸ਼ੁਰੂਆਤ

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)-ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਟ੍ਰੈਫਿਕ ਚੰਡੀਗੜ੍ਹ ਦੇ ਹੁਕਮਾਂ ਤਹਿਤ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਦੀ ਅਗਵਾਈ ਹੇਠ ਟ੍ਰੈਫਿਕ ਜ਼ਿਲ੍ਹਾ ਤਰਨ ਤਾਰਨ ਵਲੋਂ ਟਰੈਫਿਕ ਦੇ ਨਿਯਮਾਂ ਅਤੇ ਪਬਲਿਕ ਦੀ ਸੁਰੱਖਿਆ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਥਾਣਾ ਸਰਾਏ ਅਮਾਨਤ ਖਾਂ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

ਸਰਾਏ ਅਮਾਨਤ ਖਾਂ, 1 ਮਾਰਚ (ਨਰਿੰਦਰ ਸਿੰਘ ਦੋਦੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣਾ ਸਰਾਏ ਅਮਾਨਤ ਖਾਂ ਅੱਗੇ ਦਿੱਤਾ ਜਾ ਰਿਹਾ ਧਰਨਾ ਦੂਸਰੇ ਦਿਨ ਵੀ ਜਾਰੀ ਰਿਹਾ ਤੇ ਧਰਨਾਕਾਰੀਆ ਬੀਬੀਆਂ ਵਲੋਂ ਝੂਠੇ ਪਰਚੇ ਕਰਨ ਵਾਲੇ ਥਾਣਾ ਮੁਖੀ ਦਾ ਪੁਤਲਾ ਸਾੜਿਆ ਗਿਆ | ...

ਪੂਰੀ ਖ਼ਬਰ »

ਪਿੰਡ ਪਹੂਵਿੰਡ ਦੀਆਂ ਔਰਤਾਂ ਨੇ ਗੁਰਦੁਆਰਾ ਸਾਹਿਬ ਦੇ ਗੇਟ ਨੂੰ ਮਾਰਿਆ ਜਿੰਦਰਾ

ਭਿੱਖੀਵਿੰਡ, 1 ਮਾਰਚ (ਬੌਬੀ)-ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਦੀ ਪ੍ਰਬੰਧਕ ਕਮੇਟੀ ਖ਼ਿਲਾਫ਼ ਪਿੰਡ ਦੀਆਂ ਔਰਤਾਂ ਵਲੋਂ ਗੁਰਦੁਆਰਾ ਸਾਹਿਬ ਦੇ ਦਰਬਾਰ ਦੇ ਸਾਹਮਣੇ ਵਾਲੇ ਗੇਟ ਨੂੰ ਜਿੰਦਰਾ ਮਾਰ ਕੇ ਰੋਸ ਧਰਨਾ ਦਿੱਤਾ ਗਿਆ ਤੇ ਪ੍ਰਬੰਧਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਈ ਜਾ ਰਹੀ ਹੈ 'ਤਰਨ ਤਾਰਨ ਦੇ ਚਮਕਦੇ ਸਿਤਾਰੇ ਧੀਆਂ ਦੀ ਫੋਟੋ ਗੈਲਰੀ'

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)-'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਅਧੀਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਧੀਆਂ ਨੂੰ ਸਨਮਾਨ ਦੇਣ ਲਈ ਵੱਖਰੀ ਪਹਿਲ ਸਦਕਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਅਣਪਛਾਤੇ ਵਾਹਨ ਚਾਲਕ ਵਲੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੇ ...

ਪੂਰੀ ਖ਼ਬਰ »

ਸਕੂਲ 'ਚ ਧਾਰਮਿਕ ਮੁਕਾਬਲੇ ਕਰਵਾਏ

ਸੁਰ ਸਿੰਘ, 1 ਮਾਰਚ (ਧਰਮਜੀਤ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਵਿਖੇ ਸਿੱਖ ਧਰਮ ਨਾਲ ਸਬੰਧਿਤ ਬੱਚਿਆਂ ਦਰਮਿਆਨ ਅਰਦਾਸ ਬੇਨਤੀ ਤੇ ਹਿੰਦੂ ਧਰਮ ਨਾਲ ਸਬੰਧਿਤ ਬੱਚਿਆਂ ਵਿਚਕਾਰ ਆਰਤੀ ਉੱਚਾਰਨ ਦੇ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰੇ

ਤਰਨ ਤਾਰਨ, 1 ਮਾਰਚ (ਵਿਕਾਸ ਮਰਵਾਹਾ)- ਸਿੱਖਿਆ ਵਿਭਾਗ ਪੰਜਾਬ ਵਲੋਂ ਨਿੱਤ ਦਿਨ ਲਏ ਜਾਂਦੇ ਬੇਤੁਕੇ ਫੈਸਲਿਆਂ ਨਾਲ ਅਧਿਆਪਕ ਵਰਗ ਵਿਚ ਫੈਲ ਰਹੇ ਰੋਸ ਨੂੰ ਦੇਖਦਿਆਂ ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਤਰਨ ਤਾਰਨ ਦੇ ਆਗੂਆਂ ਕਾਰਜ ਸਿੰਘ ਕੈਰੋਂ, ਨਛੱਤਰ ਸਿੰਘ, ...

ਪੂਰੀ ਖ਼ਬਰ »

ਪਿੰਡ ਭੱਗੂਪੁਰ 'ਚ ਸ਼ਹੀਦ ਗੁਰਵਿੰਦਰ ਸਿੰਘ ਦੀ ਬਰਸੀ ਮਨਾਈ

ਪੱਟੀ, 1 ਮਾਰਚ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪਿੰਡ ਭੱਗੂਪੁਰ 'ਚ ਐਕਸ ਸਰਵਿਸਮੈਨ ਐਕਸ਼ਨ ਕਮੇਟੀ ਵਲੋਂ ਸ਼ਹੀਦ ਗੁਰਵਿੰਦਰ ਸਿੰਘ ਦੀ 15ਵੀਂ ਬਰਸੀ ਮਨਾਈ ਗਈ, ਜਿਸ ਦÏਰਾਨ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਅਤੁੱਟ ਗੁਰੂ ਕਾ ਲੰਗਰ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਹੋਈ

ਹਰੀਕੇ ਪੱਤਣ, 1 ਮਾਰਚ (ਸੰਜੀਵ ਕੁੰਦਰਾ)-ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਕਸਬਾ ਹਰੀਕੇ ਪੱਤਣ ਵਿਖੇ ਹੋਈ | ਇਸ ਮੌਕੇ ਟੈੱਟ ਪਾਸ ਅਧਿਆਪਕ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਨਿਰਮਲ ਸਿੰਘ ਜੀਰਾ ਨੇ ਕਿਹਾ ਕਿ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਵਲੋਂ ਤਰਨ ਤਾਰਨ ਸਰਾਂ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਹਰਭਜਨ ਸਿੰਘ ਬੋਦੇਵਾਲ ਜ਼ਿਲ੍ਹਾ ਪ੍ਰਧਾਨ ਤੇ ਵਿਰਸਾ ਸਿੰਘ ਭੰਗਾਲਾ ਜ਼ਿਲ੍ਹਾ ਸੀਨੀਅਰ ਮੀਤ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖੇਡ ਸਟੇਡੀਅਮ ਦੇ ਬਾਹਰ ਸੁਖਮਨ ਚੋਹਲਾ ਦਾ ਬੁੱਤ ਸਥਾਪਤ

ਚੋਹਲਾ ਸਾਹਿਬ, 1 ਮਾਰਚ (ਬਲਵਿੰਦਰ ਸਿੰਘ ਚੋਹਲਾ)-ਪਹਿਲਵਾਲ ਕਪੂਰ ਸਿੰਘ ਦੇ ਪੋਤਰੇ ਅਤੇ ਪਹਿਲਵਾਨ ਕੁਲਵੰਤ ਸਿੰਘ ਘੀਟੋ ਦੇ ਸਪੁੱਤਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਣ ਚੋਹਲਾ ਜੋ ਸੰਨ 2018 ਵਿਚ ਪਰਿਵਾਰ ਨੂੰ ਅਤੇ ਹਜ਼ਾਰਾਂ ਖੇਡ ਪ੍ਰੇਮੀਆਂ ਨੂੰ ਅਚਾਨਕ ਸਦੀਵੀ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸ਼ੇਖ ਦੀ ਅਗਵਾਈ 'ਚ ਅਕਾਲੀ ਵਰਕਰਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਘਿਰਾਓ ਕਰਨ ਸਬੰਧੀ ਐਲਾਨੇ ਗਏ ਪ੍ਰੋਗਰਾਮ ਤਹਿਤ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਸਾਬਕਾ ਚੇਅਰਮੈਨ ਦੀ ਅਗਵਾਈ ਹੇਠ ਹਜ਼ਾਰਾਂ ...

ਪੂਰੀ ਖ਼ਬਰ »

ਸਿੱਖ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਤਰਨ ਤਾਰਨ, 1 ਮਾਰਚ (ਪਰਮਜੀਤ ਜੋਸ਼ੀ)-1984 ਸਿੱਖ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਹੁੰਚੇ ਹੋਏ ਸਿੱਖ ...

ਪੂਰੀ ਖ਼ਬਰ »

ਚੋਣਾਂ ਦੌਰਾਨ ਜਨਤਾ ਨਾਲ ਕੀਤੇ ਵਾਅਦੇ ਕਦੋਂ ਪੂਰੇ ਕਰੇਗੀ ਪੰਜਾਬ ਸਰਕਾਰ-ਅਰੋੜਾ

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)-ਲੋਕ ਲਹਿਰ ਪਾਰਟੀ ਦੀ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੀਤੇ ਦਿਨ ਹੋਈ ਮਹਾਨ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਅਤੇ 2 ਮਿੰਟਾ ਦਾ ਮੋਨ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਤਰਨ ਤਾਰਨ, 1 ਮਾਰਚ (ਪਰਮਜੀਤ ਜੋਸ਼ੀ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹਰਭਜਨ ਸਿੰਘ ਸੰਧੂ ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਨਾਜਰ ਸਿੰਘ ਢੋਟੀਆਂ ਜਨਰਲ ਸਕੱਤਰ ਤੇ ਇੰਸ. ਹਰਭਜਨ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਕੇ. ਵੀ. ਕੇ. ਬੂਹ ਵਿਖੇ ਪਸ਼ੂਧਨ ਪੋਸ਼ਣ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ

ਹਰੀਕੇ ਪੱਤਣ, 1 ਮਾਰਚ (ਸੰਜੀਵ ਕੁੰਦਰਾ)-ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਪਸ਼ੂ ਧਨ ਪੋਸ਼ਣ ਜਾਗਰੂਕਤਾ ਹਫ਼ਤਾ 22 ਤੋਂ 26 ਫਰਵਰੀ ਤੱਕ ਮਨਾਇਆ ਗਿਆ ਅਤੇ ਇਸ ਪ੍ਰੋਗਰਾਮ ਤਹਿਤ ਪਸ਼ੂ ਪਾਲਕਾਂ ਨੂੰ ਪਸ਼ੂ ਪੋਸ਼ਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਕਈ ਗਤੀਵਿਧੀਆਂ ...

ਪੂਰੀ ਖ਼ਬਰ »

ਬਾਘਾ ਪੁਰਾਣਾ ਕਿਸਾਨ ਸੰਮੇਲਨ 'ਚ ਪੱਟੀ ਤੋਂ ਵੱਡੀ ਗਿਣਤੀ 'ਚ ਪਹੁੰਚਣਗੇ ਲੋਕ-ਚੀਮਾ

ਪੱਟੀ, 1 ਮਾਰਚ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਲਈ ਕਿਸਾਨ ਮਹਾਂ ਸੰਮੇਲਨ 'ਚ ਪਹੁੰਚ ਰਹੇ ਹਨ | ...

ਪੂਰੀ ਖ਼ਬਰ »

ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਦੀ ਹਮਾਇਤ 'ਤੇ ਆਏ ਸੈਂਕੜੇ ਨਗਰ ਨਿਵਾਸੀ

ਸਰਾਏ ਅਮਾਨਤ ਖਾਂ, 1 ਮਾਰਚ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਗੁਰਦੁਆਰਾ ਸੰਤਪੁਰੀ ਕਲਾਂ ਬਾਬਾ ਹੀਰਾ ਦਾਸ ਗੰਡੀਵਿੰਡ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਹੀਰਾ ਦਾਸ ਦਾ ਜਨਮ ਦਿਹਾੜਾ ਮਨਾਉਣ ਸਮੇਂ ਗੁਰਦੁਆਰਾ ਬੀੜ ਬਾਬਾ ਬੁੱਢਾ ...

ਪੂਰੀ ਖ਼ਬਰ »

ਚੇਅਰਮੈਨ ਡਾ. ਬੇਅੰਤ ਸਿੰਘ ਸ਼ੇਰੋ ਵਲੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਦਾ ਸਨਮਾਨ

ਤਰਨ ਤਾਰਨ, 1 ਮਾਰਚ (ਲਾਲੀ ਕੈਰੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਐੱਸ. ਸੀ. ਵਿੰਗ ਦੇ ਚੇਅਰਮੈਨ ਡਾ. ਬੇਅੰਤ ਸਿੰਘ ਸ਼ੇਰੋਂ ਵਲੋਂ ਹਾਲ ਹੀ 'ਚ ਹੋਈਆਂ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਵਲੋਂ ਬਣਾਈ ਸਟੇਟ ਉਮੀਦਵਾਰ ਚੋਣ ਕਮੇਟੀ ਦੇ ਮੈਂਬਰ ਤੇ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਸਾਈ ਾ ਨਾਥ ਦੇ ਮੰਦਰ ਨਿਰਮਾਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹੈ-ਸ਼ਿਵਾਨੀ ਮੈਦਾਨ

ਤਰਨ ਤਾਰਨ, 1 ਮਾਰਚ (ਵਿਕਾਸ ਮਰਵਾਹਾ)- ਸ੍ਰੀ ਮਾਤਾ ਕੌਂਲਾ ਦੇਵੀ ਐਵੀਨਿਊ ਗੋਇੰਦਵਾਲ ਰੋਡ ਵਿਖੇ ਸ੍ਰੀ ਸਾਂਈ ਬਾਬਾ ਦੇ ਮੰਦਰ ਦੇ ਨਿਰਮਾਣ ਲਈ ਪਿਛਲੇ ਦਿਨੀਂ ਪੂਜਾ ਅਰਚਨਾ ਕਰਕੇ ਨੀਂਹ ਪੱਥਰ ਰੱਖਿਆ ਗਿਆ ਦੇ ਨਿਰਮਾਣ ਕੰਮ ਜੋਰਾਂ ਸ਼ੋਰਾਂ 'ਤੇ ਚੱਲ ਰਿਹਾ ਹੈ ਤੇ ਜਲਦ ...

ਪੂਰੀ ਖ਼ਬਰ »

ਪੀ.ਪੀ.ਐੱਸ.ਓ. ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨਾਲ ਮੀਟਿੰਗ

ਤਰਨ ਤਾਰਨ, 1 ਮਾਰਚ (ਪਰਮਜੀਤ ਜੋਸ਼ੀ)¸ਪੀ.ਪੀ.ਐਸ.ਓ. ਦਾ ਇਕ ਵਫ਼ਦ ਦਿਲਬਾਗ ਸਿੰਘ ਦੀ ਪ੍ਰਧਾਨਗੀ ਚੇਠ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਮੀਟਿੰਗ ਵਿਚ ਐਸੋਸੀਏਟਿਡ ਸਬੰਧੀ ਮੁਸ਼ਕਿਲਾਂ 'ਤੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਡਾਇਰੈਕਟਰ ਬਿੱਟੂ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਖਡੂਰ ਸਾਹਿਬ, 1 ਮਾਰਚ (ਰਸ਼ਪਾਲ ਸਿੰਘ ਕੁਲਾਰ) -ਸਥਾਨਕ ਚੋਣਾਂ ਵਿਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਹੁਣ ਕਾਂਗਰਸ ਦਾ ਨਿਸ਼ਾਨਾ 2022 ਹੈ, ਜਿਸ ਨੂੰ ਮਜ਼ਬੂਤ ਕਰਨ ਲਈ ਗੁਰਦੇਵ ਸਿੰਘ ਬਿੱਟੂ ਡਾਇਰੈਕਟਰ ਪੰਜਾਬ ਖਾਦੀ ਬੋਰਡ ਤੇ ਗ੍ਰਾਮ ਉਦਯੋਗ ਬੋਰਡ ਚੰਡੀਗੜ੍ਹ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੀ ਮੀਟਿੰਗ ਹੋਈ

ਪੱਟੀ, 1 ਮਾਰਚ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸਬ ਡਵੀਜ਼ਨ ਪੱਟੀ ਦੇ ਪਿੰਡ ਸਰਾਲੀ ਮੰਡਾਂ 'ਚ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਪੰਜਾਬ ਦੀ ਅਹਿਮ ਮੀਟਿੰਗ ਕਿਸਾਨ ਆਗੂ ਜਗਬੀਰ ਸਿੰਘ ...

ਪੂਰੀ ਖ਼ਬਰ »

ਵਧੀਆਂ ਕੀਮਤਾਂ ਨੇ ਮੱਧ ਤੇ ਗ਼ਰੀਬ ਵਰਗ ਨੂੰ ਚਿੰਤਾ 'ਚ ਪਾਇਆ

ਸੁਰ ਸਿੰਘ, 1 ਮਾਰਚ (ਧਰਮਜੀਤ ਸਿੰਘ)-ਨੋਟਬੰਦੀ ਦੀ ਬਿਪਤਾ, ਜੀ. ਐੱਸ. ਟੀ. ਦੀ ਮਾਰ ਤੇ ਤਾਲਾਬੰਦੀ ਦੇ ਸੰਕਟ ਨਾਲ ਜੂਝ ਰਹੀ ਜਨਤਾ ਨੂੰ ਹੁਣ ਅਸਮਾਨ ਛੂੰਹਦੀ ਮਹਿੰਗਾਈ ਨੇ ਫਿਕਰਾਂ 'ਚ ਪਾ ਦਿੱਤਾ ਹੈ | ਰਸੋਈ ਗੈਸ, ਡੀਜ਼ਲ, ਪੈਟਰੋਲ ਤੇ ਖਾਧ ਪਦਾਰਥਾਂ ਦੀਆਂ ਅਸਮਾਨ ...

ਪੂਰੀ ਖ਼ਬਰ »

ਝਬਾਲ ਤੇ ਪੰਡੋਰੀ ਵਲੋਂ ਮੱਖਣ ਸਿੰਘ ਖੈਰਦੀ ਦਾ ਸਨਮਾਨ

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)-ਮੋਦੀ ਸਰਕਾਰ ਵਲੋਂ ਕਿਸਾਨਾਂ 'ਤੇ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੀਆਂ ਸੜਕਾਂ 'ਤੇ ਧਰਨਾ ਲਗਾਈ ਬੈਠੇ ਕਿਸਾਨਾਂ ਦੇ ਮੋਰਚੇ 'ਚ ਲਗਾਤਾਰ 46 ਦਿਨ ਧਰਨੇ 'ਚ ਬਤਾਉਣ ਤੋਂ ਬਾਅਦ ਜਮਹੂਰੀ ਕਿਸਾਨ ਸਭਾ ਦੇ ਦਫ਼ਤਰ ਤਰਨ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਨੂੰ ਜ਼ਾਹਿਰ ਕੀਤਾ ਜਾਵੇਗਾ- ਚੇਅ. ਸ਼ੇਖ, ਭੂਰੇ

ਸ਼ਾਹਬਾਜ਼ਪੁਰ, 1 ਮਾਰਚ (ਪ੍ਰਦੀਪ ਬੇਗੇਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ 1 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਕੇ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ...

ਪੂਰੀ ਖ਼ਬਰ »

ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ

ਚੋਹਲਾ ਸਾਹਿਬ, 1 ਮਾਰਚ (ਬਲਵਿੰਦਰ ਸਿੰਘ ਚੋਹਲਾ)-ਨਜ਼ਦੀਕੀ ਪਿੰਡ ਕਰਮੂਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਪਿੰਡ ਦੇ ਸਰਪੰਚ ਬਲਬੀਰ ਸਿੰਘ ਸ਼ਾਹ ਦੀ ਅਗਵਾਈ ਹੇਠ ਤੇ ਐੱਨ.ਆਰ.ਆਈ. ਕੈਪਟਨ ਨਿਰਮਲ ਸਿੰਘ ਸ਼ਾਹ, ਸੁਰਜੀਤ ਸਿੰਘ ਆੜਤੀ ਤੇ ਡਾਕਟਰ ਲਵਲੀਨ ਕੌਰ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਆਸ ਪੰਜਾਬ ਪਾਰਟੀ ਨੇ ਰਮਨਦੀਪ ਕੌਰ ਨੂੰ ਐੱਸ. ਸੀ. ਮਹਿਲਾ ਵਿੰਗ ਖਾਲੜਾ ਮੰਡੀ ਦਾ ਪ੍ਰਧਾਨ ਬਣਾਇਆ

ਖਾਲੜਾ, 1 ਮਾਰਚ (ਜੱਜਪਾਲ ਸਿੰਘ)-ਆਸ ਪੰਜਾਬ ਪਾਰਟੀ ਦੀ ਅਹਿਮ ਮੀਟਿੰਗ ਮਹੰਤ ਰਮੇਸ਼ਾਨੰਦ ਸਰਸਵਤੀ ਰਾਸ਼ਟਰੀ ਪ੍ਰਧਾਨ ਦੇ ਨਿਰਦੇਸ਼ਾਂ 'ਤੇ ਖਾਲੜਾ ਦਫ਼ਤਰ ਵਿਖੇ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਆਸ ਪੰਜਾਬ ਪਾਰਟੀ ਅਜੈ ਕੁਮਾਰ ਚੀਨੂੰ ਤੇ ਚੇਅ. ...

ਪੂਰੀ ਖ਼ਬਰ »

ਸੱਚਖੰਡ ਵਾਸੀ ਬਾਬਾ ਤਾਰਾ ਸਿੰਘ ਦੇ ਦਸਹਿਰੇ 'ਤੇ ਧਾਰਮਿਕ, ਰਾਜਨੀਤਕ ਤੇ ਵੱਡੀ ਗਿਣਤੀ 'ਚ ਸੰਗਤ ਨੇ ਲਵਾਈ ਹਾਜ਼ਰੀ

ਪੱਟੀ, 1 ਮਾਰਚ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਗੁਰਦੁਆਰਾ ਬਾਬਾ ਚਰਨਦਾਸ ਜੀ, ਗੁਰਦਆਰਾ ਬਾਬਾ ਬੀਰ ਸਿੰਘ ਜੀ ਚੂਸਲੇਵੜ੍ਹ ਮੋੜ ਪੱਟੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਤਾਰਾ ਸਿੰਘ ਜੋ ਪਿਛਲੇ ਦਿਨੀਂ ਆਪਣਾ ਪੰਜ ਭੂਤਿਕ ਸਰੀਰ ਤਿਆਗ ਕੇ ਲੋਕ ਤੋਂ ਪ੍ਰਲੋਕ ਗਮਨ ਕਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਰਜਿਸਟ੍ਰੇਸ਼ਨ ਕਰਨ ਲਈ 2 ਤੋਂ 5 ਤੱਕ ਲਗਾਏ ਜਾਣਗੇ ਕੈਂਪ-ਡੀ. ਸੀ.

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)- ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਜਿਨ੍ਹਾਂ ਲੋਕਾਂ ਦੇ ਅੰਗ ਕੱਟੇ ਗਏ ਹਨ ਜਾਂ ਜਿਨ੍ਹਾਂ ਨੂੰ ਚੱਲਣ ਫਿਰਨ ਵਿਚ ਕੋਈ ਮੁਸ਼ਕਿਲ ਹੈ ...

ਪੂਰੀ ਖ਼ਬਰ »

ਪੰਜਾਬ ਇਸਤਰੀ ਸਭਾ ਵਲੋਂ 8 ਨੂੰ ਹਰੀਕੇ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਔਰਤ ਦਿਵਸ

ਹਰੀਕੇ ਪੱਤਣ, 1 ਮਾਰਚ (ਸੰਜੀਵ ਕੁੰਦਰਾ)-ਪੰਜਾਬ ਇਸਤਰੀ ਸਭਾ ਵਲੋਂ 8 ਮਾਰਚ ਨੂੰ ਜ਼ਿਲ੍ਹਾ ਪੱਧਰ 'ਤੇ ਔਰਤ ਕੌਮਾਂਤਰੀ ਦਿਵਸ ਹਰੀਕੇ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਹਰੀਕੇ, ਬੂਹ ਤੇ ਜੌਣੇਕੇ ਵਿਖੇ ਔਰਤਾਂ ਦੀਆਂ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਗੇਟ ਰੈਲੀ

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)-ਸਿਵਲ ਸਰਜਨ ਦਫ਼ਤਰ ਤਰਨ ਤਾਰਨ ਅੱਗੇ ਸਿਹਤ ਵਿਭਾਗ ਮੁਲਾਜ਼ਮਾਂ ਵਲੋਂ ਸਿਹਤ ਵਿਭਾਗ ਦੀ ਹੋ ਰਹੀ ਵੰਡ ਦੇ ਵਿਰੋਧ ਵਿਚ ਇਕ ਗੇਟ ਰੈਲੀ ਕੀਤੀ ਗਈ ਤੇ ਸਰਕਾਰ ਵਲੋਂ ਵਿਭਾਗ ਦੀ ਵੰਡ ਦੇ ਆਦੇਸ਼ਾ ਦਾ ਵਿਰੋਧ ਕੀਤਾ ਗਿਆ, ਜਿਸ ਵਿਚ ਵੱਡੇ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ

ਹਰੀਕੇ ਪੱਤਣ, 1 ਮਾਰਚ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਭਾਈ ਬਲਜੀਤ ਸਿੰਘ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੁੱਖ ਮੰਤਰੀ ਤੇ ਵਿਭਾਗ ਦੇ ਨਾਂਅ ਭੇਜੇ ਮੰਗ ਪੱਤਰ

ਚੋਹਲਾ ਸਾਹਿਬ, 1 ਮਾਰਚ (ਬਲਵਿੰਦਰ ਸਿੰਘ)¸ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਚੋਹਲਾ ਸਾਹਿਬ ਦੇ ਆਂਗਣਵਾੜੀ ਯੂਨੀਅਨ ਦੇ ਪ੍ਰਧਾਨ ਜਤਿੰਦਰ ਕੌਰ ਭੈਲ, ...

ਪੂਰੀ ਖ਼ਬਰ »

ਮੰਗਾਂ ਸਬੰਧੀ ਪੱਟੀ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਪੱਟੀ, 1 ਮਾਰਚ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਦਿੱਲੀ ਸੰਯੁਕਤ ਕਿਸਾਨ ਮੋਰਚੇ ਦੀ ਤਰਜ 'ਤੇ ਐੱਸ.ਡੀ.ਐੱਮ. ਪੱਟੀ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ 3 ਕਾਲੇ ਕਾਨੂੰਨ ਵਾਪਸ ਲਏ ਜਾਣ, ...

ਪੂਰੀ ਖ਼ਬਰ »

ਸਕੂਲ ਮੈਨੇਜਮੈਟ ਕਮੇਟੀ (ਲੜਕੇ) ਪੱਟੀ ਵਲੋਂ ਦਲਬੀਰ ਸਿੰਘ ਸੇਖੋਂ ਦਾ ਸਨਮਾਨ

ਪੱਟੀ, 1 ਮਾਰਚ (ਬੋਨੀ ਕਾਲੇਕੇ, ਖਹਿਰਾ)-ਬੁਲੰਦੀਆਂ ਨੂੰ ਸਰ ਕਰਨ ਵਾਲੇ, ਹਨੇਰਿਆਂ ਨੂੰ ਪ੍ਰੇਸ਼ਾਨ ਕਰਨ ਅਤੇ ਲੰਮੀ ਦੌੜ ਦੇ ਦੌੜਾਕ ਕੋਈ ਆਮ ਬੰਦੇ ਨਹੀਂ ਹੁੰਦੇ | ਅਜਿਹੀ ਹੀ ਸ਼ਖ਼ਸੀਅਤ ਦੇ ਮਾਲਕ ਦਲਬੀਰ ਸਿੰਘ ਸੇਖੋਂ ਬੜੇ ਲੰਮੇ ਅਰਸੇ ਬਾਅਦ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

8 ਮਾਰਚ ਨੂੰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਮਹਿਲਾ ਦਿਵਸ ਮਨਾਇਆ ਜਾਵੇਗਾ-ਜਸਬੀਰ ਕੌਰ

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)- ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੌਮਾਂਤਰੀ ਮਹਿਲਾ ਦਿਵਸ 8 ਮਾਰਚ ਨੂੰ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ | ਇਹ ਜਾਣਕਾਰੀ ਜਨਵਾਦੀ ਇਸਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ ਤਰਨ ਤਾਰਨ ਤਾਰਨ, ਕੁਲਵਿੰਦਰ ਕੌਰ, ਕੰਵਲਜੀਤ ਕੌਰ, ...

ਪੂਰੀ ਖ਼ਬਰ »

ਪਸ਼ੂ ਧਨ ਪੋਸ਼ਣ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ

ਹਰੀਕੇ ਪੱਤਣ, 1 ਮਾਰਚ (ਸੰਜੀਵ ਕੁੰਦਰਾ)-ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਪਸ਼ੂ ਧਨ ਪੋਸ਼ਣ ਜਾਗਰੂਕਤਾ ਹਫਤਾ 22 ਤੋਂ 26 ਫਰਵਰੀ ਤੱਕ ਕਰਵਾਇਆ ਗਿਆ ਤੇ ਇਸ ਪ੍ਰੋਗਰਾਮ ਤਹਿਤ ਪਸ਼ੂ ਪਾਲਕਾਂ ਨੂੰ ਪਸ਼ੂ ਪੋਸ਼ਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਕਈ ਗਤੀਵਿਧੀਆਂ ...

ਪੂਰੀ ਖ਼ਬਰ »

ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ 16 ਲੜਕੀਆਂ ਦੇ ਸਮੂਹਿਕ ਆਨੰਦ ਕਾਰਜ 7 ਮਾਰਚ ਨੂੰ-ਢਿੱਲੋਂ

ਪੱਟੀ, 1 ਮਾਰਚ (ਬੋਨੀ ਕਾਲੇਕੇ, ਖਹਿਰਾ)- ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ ਲੋੜਵੰਦ ਪਰਿਵਾਰਾਂ ਦੀਆਂ 16 ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਐਤਵਾਰ 7 ਮਾਰਚ 2021 ਨੂੰ ਗੁਰਦੁਆਰਾ ਬਾਬਾ ਭਜਾਣਾ ਜੀ ਪਿੰਡ ਧਾਰੀਵਾਲ ਤਹਿਸੀਲ ਪੱਟੀ ਜ਼ਿਲ੍ਹਾ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਐੱਸ.ਪੀ. ਕੰਵਰਦੀਪ ਕੌਰ ਨੇ ਕੀਤਾ ਵਿਦਿਆਰਥੀਆਂ ਨੂੰ ਸੰਬੋਧਨ

ਖਡੂਰ ਸਾਹਿਬ, 1 ਮਾਰਚ (ਰਸ਼ਪਾਲ ਸਿੰਘ ਕੁਲਾਰ)¸ਕਪੂਰਥਲਾ ਵਿਚ ਐੱਸ.ਪੀ. ਵਜੋਂ ਤਾਇਨਾਤ ਮੈਡਮ ਕੰਵਰਦੀਪ ਕੌਰ ਅੱਜ ਇਥੇ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਵਿਚ ਚਲਦੀ ਸੰਸਥਾ ਨਿਸ਼ਾਨ-ਏ-ਸਿੱਖੀ ਵਿਖੇ ਪੁੱਜੇ | ਉਹ ਤਕਰੀਬਨ ਡੇਢ ਘੰਟਾ ਇਥੇ ਰਹੇ ਅਤੇ ਬਾਬਾ ਸੇਵਾ ...

ਪੂਰੀ ਖ਼ਬਰ »

ਕੇਂਦਰ ਨੂੰ ਇਕ ਦਿਨ ਕਿਸਾਨੀ ਅੰਦੋਲਨ ਅੱਗੇ ਗੋਡੇ ਟੇਕਣੇ ਪੈਣਗੇ-ਸੰਧੂ

ਤਰਨ ਤਾਰਨ, 1 ਮਾਰਚ (ਹਰਿੰਦਰ ਸਿੰਘ)- ਸ਼ਾਇਦ ਨਰਿੰਦਰ ਮੋਦੀ ਦੇਸ਼ ਦਾ ਪਹਿਲਾਂ ਤੇ ਆਖਰੀ ਪ੍ਰਧਾਨ ਮੰਤਰੀ ਹੋਵੇਗਾ ਜਿਸ ਨੂੰ ਹਰ ਸਾਲ ਆਉਂਦੇ ਦੁਸਹਿਰੇ ਮੌਕੇ ਦੇਸ਼ ਵਾਸੀਆਂ ਨੇ ਇੰਨੀਆਂ ਲਾਹਨਤਾ ਪਾਈਆ ਤੇ ਉਸ ਦੇ ਪੁਤਲੇ ਫੂਕੇ ਕਿਉਂਕਿ ਇਸ ਹੰਕਾਰੀ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਸਬ ਇੰਸ: ਦੀਪਕ ਕੁਮਾਰ ਨੇ ਚਾਰਜ ਸੰਭਾਲਿਆ

ਸਰਾਏ ਅਮਾਨਤ ਖਾਂ, 1 ਮਾਰਚ (ਨਰਿੰਦਰ ਸਿੰਘ ਦੋਦੇ)-ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਕੀਤੀਆਂ ਗਈ ਤਾਇਨਾਤੀਆਂ ਦੇ ਚੱਲਦਿਆ ਸਬ ਇੰਸ. ਦੀਪਕ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਤੇ ਬਾਕੀ ਸਾਥੀਆਂ ਨਾਲ ਮੀਟਿੰਗ ਦੌਰਾਨ ਥਾਣਾ ਮੁਖੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX