ਤਾਜਾ ਖ਼ਬਰਾਂ


ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  23 minutes ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  7 minutes ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਅਕਾਲ ਚਲਾਣਾ ਕਰ ਗਏ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ
. . .  44 minutes ago
ਜੌਹਲਾਂ (ਜਲੰਧਰ), 9 ਮਈ - ਨਿਰਮਲ ਕੁਟੀਆਂ ਜੌਹਲਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਤੜਕੇ 4.30 ਵਜੇ ਦੇ ਕਰੀਬ ਦਿਹਾਂਤ...
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 17 ਪ੍ਰੋਫੈਸਰਾਂ ਦੀ 18 ਦਿਨਾਂ ਵਿਚ ਹੋਈ ਮੌਤ
. . .  52 minutes ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ। ਉੱਥੇ ਹੀ, ਇਕ ਪ੍ਰੇਸ਼ਾਨ...
ਉਤਰ ਪ੍ਰਦੇਸ਼ ਵਿਚ 17 ਮਈ ਤੱਕ ਵਧਾਇਆ ਗਿਆ ਕੋਰੋਨਾ ਕਰਫ਼ਿਊ
. . .  about 1 hour ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ...
ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ
. . .  about 1 hour ago
ਸ਼ੰਘਾਈ, 9 ਮਈ - ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ 'ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ...
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਵਾਨ ਸ਼ਹੀਦ
. . .  about 2 hours ago
ਕੋਟਲੀ ਸੂਰਤ ਮੱਲ੍ਹੀ (ਬਟਾਲਾ) , 9 ਮਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਭਾਰਤੀ ਫ਼ੌਜ ਦੇ ਜਵਾਨ ਦੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋ...
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ 37 ਲੱਖ ਤੋਂ ਹੋਏ ਪਾਰ
. . .  about 2 hours ago
ਨਵੀਂ ਦਿੱਲੀ, 9 ਮਈ - ਭਾਰਤ ਵਿਚ ਕੋਰੋਨਾਵਾਇਰਸ ਪਿਛਲੇ 24 ਘੰਟਿਆਂ ਦੌਰਾਨ 4 ਲੱਖ, 3 ਹਜ਼ਾਰ ਤੇ 738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 92 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਨਵੇਂ ਐਕਟਿਵ ਕੇਸ...
ਅਮਰੀਕਾ ਦੇ ਮੈਰੀਲੈਂਡ 'ਚ ਗੋਲੀਬਾਰੀ ਤੇ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
. . .  about 3 hours ago
ਵੁੱਡਲੋਨ, 9 ਮਈ - ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਸਨਿੱਚਰਵਾਰ ਸਵੇਰੇ ਗੋਲੀਬਾਰੀ ਤੇ ਅੱਗ ਲੱਗਣ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਵੀ ਗੋਲੀ ਮਾਰ...
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 4 hours ago
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ...
ਦਿੱਲੀ 'ਚ 17 ਮਈ ਤੱਕ ਵੱਧ ਸਕਦੈ ਲਾਕਡਾਊਨ, ਕੇਜਰੀਵਾਲ ਕਰ ਸਕਦੇ ਹਨ ਐਲਾਨ
. . .  about 4 hours ago
ਨਵੀਂ ਦਿੱਲੀ, 9 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦੇਖਣ ਨੂੰ ਮਿਲੀ ਹੈ ਪਰੰਤੂ ਹੋ ਰਹੀਆਂ ਮੌਤਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ...
ਅੱਜ ਦਾ ਵਿਚਾਰ
. . .  about 4 hours ago
ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  1 day ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿਲੋਂ ਨੂੰ ਕੀਤੀ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ , 8 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕੋਵੀਡ ਵਿਰੁੱਧ ਲੜਾਈ ਵਿਚ ਰਾਧਾ ਸਵਾਮੀ ਸਤਸੰਗ ਬਿਆਸ ਦਾ ਸਮਰਥਨ ਮੰਗਿਆ...
ਭਾਕਿਯੂ ( ਏਕਤਾ ) ਊਗਰਾਹਾਂ ਨੇ ਵਪਾਰੀਆਂ ਦੇ ਹੱਕ ਵਿਚ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 8 ਮਈ (ਕਰਮਜੀਤ ਸਿੰਘ) - ਪੰਜਾਬ ਅੰਦਰ ਦਿਨੋਂ - ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ...
ਚੌਕ ਭਕਨਾ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਮੋਦੀ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੁਕਿਆ
. . .  1 day ago
ਖਾਸਾ,8 ਮਈ (ਗੁਰਨੇਕ ਸਿੰਘ ਪੰਨੂ) - ਕਰੋਨਾਂ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ । ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਬਠਿੰਡਾ

ਵਧੀਕ ਡਿਪਟੀ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਨੇ ਲਗਵਾਈ ਕੋਵਿਡ ਵੈਕਸੀਨ

ਬਠਿੰਡਾ, 1 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸਥਾਨਕ ਸਿਵਲ ਹਸਪਤਾਲ ਵਿਖੇ ਕੋਵਿਡ ਵੈਕਸੀਨ ਸ਼ੈਸਨ 'ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ ਅਤੇ ਕਮਿਸ਼ਨਰ ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕੋਵਿਡ-19 ਸਬੰਧੀ ਵੈਕਸੀਨ ਲਗਵਾਈ ਗਈ | ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਸਿੰਗਲਾ ਵਿਸ਼ੇਸ਼ ਤੌਰ 'ਤੇ ਉਨ੍ਹਾਂ ਨਾਲ ਮੌਜੂਦ ਰਹੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕੋਵਿਡ ਵੈਕਸੀਨੇਸ਼ਨ ਕਰ ਰਹੇ ਮੈਡੀਕਲ ਤੇ ਪੈਰਾਮੈਡੀਕਲ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰੋਨਾ ਵੈਕਸੀਨੇਸ਼ਨ ਦੇ ਦੂਜੇ ਗੇੜ 'ਚ 60 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਨੂੰ ਪਹਿਲ ਦੇ ਆਧਾਰ 'ਤੇ ਇਹ ਟੀਕਾਕਰਣ ਕਰਵਾਉਣਾ ਚਾਹੀਦਾ ਹੈ | ਇਸ ਦੌਰਾਨ ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਸ਼ੋਸਲ ਮੀਡੀਆ 'ਤੇ ਵੈਕਸੀਨ ਸਬੰਧੀ ਫੈਲ ਰਹੀਆਂ ਅਫਵਾਹਾਂ ਤੋਂ ਸਾਨੂੰ ਸੁਚੇਤ ਹੋਣ ਦੀ ਲੋੜ ਹੈ | ਵੈਕਸੀਨ ਲਗਵਾਉਣ ਉਪਰੰਤ ਕਮਿਸ਼ਨਰ ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਇਹ ਵੈਕਸੀਨ ਸਿਹਤ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ | ਇਸ ਟੀਕਾਕਰਣ ਨਾਲ ਅਸੀਂ ਤੇ ਸਾਡਾ ਸਮਾਜ ਸੁਰੱਖਿਅਤ ਰਹਾਂਗੇ | ਉਨ੍ਹਾਂ ਫਰੰਟਲਾਈਨ ਵਰਕਰਾਂ ਤੇ ਹੋਰਨਾਂ ਵਿਭਾਗਾਂ ਦੇ ਕਰਮਚਾਰੀਆਂ ਜਿਨ੍ਹਾਂ ਨੇ ਅਜੇ ਤੱਕ ਟੀਕਕਰਨ ਨਹੀਂ ਕਰਵਾਇਆ ਉਹ ਵੀ ਕਰੋਨਾ ਵੈਕਸੀਨ ਹਰ ਹਾਲਤ ਵਿਚ ਲਗਵਾਉਣਾ ਯਕੀਨੀ ਬਣਾਉਣ |

ਪਤਨੀ ਦੇ ਕਤਲ ਮਾਮਲੇ ਵਿਚ ਪਤੀ ਨੂੰ ਉਮਰ ਕੈਦ ਦੀ ਸਜ਼ਾ, ਸੱਸ ਬਾਇੱਜ਼ਤ ਬਰੀ

ਬਠਿੰਡਾ, 1 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਅਦਾਲਤ ਨੇ ਤਕਰੀਬਨ ਸਾਢੇ 3 ਸਾਲ ਪਹਿਲਾਂ ਪਤਨੀ ਨੂੰ ਕਤਲ ਕਰਨ ਦੇ ਦੋਸ਼ ਵਿਚ ਪਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਉਸ ਮਿ੍ਤਕਾਂ ਦੀ ਸੱਸ ਨੂੰ ਉਕਤ ਦੋਸ਼ਾਂ ਵਿਚੋਂ ਬਾਇੱਜ਼ਤ ਬਰੀ ਕਰ ਦਿੱਤਾ ਹੈ ...

ਪੂਰੀ ਖ਼ਬਰ »

ਦੂਜੇ ਗੇੜ 'ਚ 60 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਲੱਗੇਗੀ ਕੋਵਿਡ ਵੈਕਸੀਨ-ਸਿਵਲ ਸਰਜਨ

ਬਠਿੰਡਾ, 1 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ 'ਚ ਕੋਵਿਡ ਵੈਕਸੀਨ ਦੇ ਦੂਜੇ ਗੇੜ 'ਚ 60 ਸਾਲ ਤੋਂ ਉਪਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਦੌਰਾਨ 45 ਤੋਂ 59 ਸਾਲ ਦੇ ਵੀ ...

ਪੂਰੀ ਖ਼ਬਰ »

ਸਕੂਲ 'ਚੋਂ ਪੀ.ਟੀ.ਆਈ ਅਧਿਆਪਕ ਦੇ ਤਬਾਦਲੇ ਖ਼ਿਲਾਫ਼ ਪਿੰਡ ਲਹਿਰਾ ਸੌਂਧਾ ਵਾਸੀਆਂ ਵਲੋਂ ਰੋਸ ਵਿਖਾਵਾ

ਲਹਿਰਾ ਮੁਹੱਬਤ, 1 ਮਾਰਚ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਸੌਂਧਾ ਦੇ ਸਰਕਾਰੀ ਮਿਡਲ ਸਕੂਲ 'ਚੋਂ ਬੱਚਿਆਂ ਦੀ ਗਿਣਤੀ ਘੱਟ ਹੋਣ ਦੇ ਬਹਾਨੇ ਪੀ.ਟੀ.ਆਈ ਅਧਿਆਪਕ ਦੀ ਆਸਾਮੀ ਦਾ ਤਬਾਦਲਾ ਕਰਨ ਲਈ ਸਿੱਖਿਆ ਵਿਭਾਗ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਸ ਮਾਮਲੇ ...

ਪੂਰੀ ਖ਼ਬਰ »

ਮੁਕੰਮਲ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਤਰੁੰਤ ਕਰਵਾਏ ਜਾਣ ਜਮ੍ਹਾਂ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 1 ਮਾਰਚ (ਕੰਵਲਜੀਤ ਸਿੰਘ ਸਿੱਧੂ)-ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮਹੀਨਾਵਾਰ ਮੀਟਿੰਗ ਦੌਰਾਨ ਜਲ ਸਪਲਾਈ ਤੇ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਨੇ ਕੋਰੋਨਾ ਦੇ ਪ੍ਰਭਾਵ ਕਾਰਨ ਮਾਸਕ ਵੰਡ ਕੇ ਲੋਕਾਂ ਨੂੰ ਕੀਤਾ ਜਾਗਰੂਕ

ਬਠਿੰਡਾ, 1 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ ਕੋਰੋਨਾ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਮਾਸਕ ਵੰਡਕੇ ਲੋਕਾਂ ਨੂੰ ਮਾਸਕ ਪਹਿਨਣ ਲਈ ਜਾਗਰੂਕ ਕੀਤਾ | ਇਸ ਦੀ ਸ਼ੁਰੂਆਤ ਡੀ.ਐਸ.ਪੀ. ਗੁਰਜੀਤ ਸਿੰਘ ਰੋਮਾਣਾ ਵਲੋਂ ਬਠਿੰਡਾ ਵਿਖੇ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਵਿਆਹੁਤਾ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬਠਿੰਡਾ, 1 ਮਾਰਚ (ਅਵਤਾਰ ਸਿੰਘ)-ਬਠਿੰਡਾ ਦੇ ਧੋਬੀਆਣਾ ਬਸਤੀ ਦੇ 23 ਨੰਬਰ ਵਾਰਡ ਵਿਚ ਰਹਿਣ ਵਾਲੇ ਪਰਿਵਾਰ ਦੀ ਵਿਆਹੁਤਾ ਲੜਕੀ ਵਲੋਂ ਪੱਖੇ ਦੀ ਕੁੰਡੀ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਦਾ ਇਕ ਦੋ ਸਾਲਾਂ ਲੜਕਾ ਅਤੇ ਤਿੰਨ ਮਹੀਨੇ ...

ਪੂਰੀ ਖ਼ਬਰ »

ਮਾਤਾ ਜੰਗੀਰ ਕੌਰ ਜੰਡਾਂਵਾਲਾ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਗੋਨਿਆਣਾ, 1 ਮਾਰਚ (ਲਛਮਣ ਦਾਸ ਗਰਗ)-ਪਿਛਲੇ ਲੰਮੇ ਸਮੇਂ ਤੋਂ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਯੁਵਕ ਭਲਾਈ ਕਲੱਬ ਜੰਡਾਂਵਾਲਾ ਦੇ ਪ੍ਰਬੰਧਕ ਤੌਰ 'ਤੇ ਕੰਮ ਕਰਦੇ ਆ ਰਹੇ ਮਾਸਟਰ ਗੁਰਜੀਵਨ ਸਿੰਘ ਬਰਾੜ ਦੇ ਮਾਤਾ ਜੰਗੀਰ ਕੌਰ ਦੀ ਯਾਦ ਵਿਚ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਭਗਤਾ ਭਾਈਕਾ, 1 ਮਾਰਚ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੀ ਸਿਰਮੌਰ ਸੰਸਥਾ ਗੁਰੁ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਪਟਿਆਲਾ ਦੇ ਅਦੇਸ਼ਾ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ...

ਪੂਰੀ ਖ਼ਬਰ »

ਨਸ਼ਾ ਰੋਕੂ ਐਕਟ ਦੇ ਦੋਸ਼ 'ਚੋਂ ਇਕ ਬਰੀ

ਬਠਿੰਡਾ, 1 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਦੀ ਸਪੈਸ਼ਲ ਕੋਰਟ ਦੇ ਜੱਜ ਗੁਲਜ਼ਾਰ ਮੁਹੰਮਦ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੰੁਦਿਆਂ ਪਿਛਲੇ ਸਾਢੇ 8 ਸਾਲਾਂ ਤੋਂ ਨਸ਼ਾ ਰੋਕੂ ਐਕਟ ਦੇ ਦੋਸ਼ਾਂ ਦਾ ਸਾਹਮਣਾ ਕਰ ...

ਪੂਰੀ ਖ਼ਬਰ »

12 ਮਾਰਚ ਦੀ ਪਟਿਆਲਾ ਰੈਲੀ ਦੀ ਤਿਆਰੀ ਸਬੰਧੀ ਥਰਮਲ ਦੇ ਠੇਕਾ ਮੁਲਾਜ਼ਮਾਂ ਵਲੋਂ ਢੋਲ ਮਾਰਚ

ਲਹਿਰਾ ਮੁਹੱਬਤ, 1 ਮਾਰਚ (ਭੀਮ ਸੈਨ ਹਦਵਾਰੀਆ/ਸੁਖਪਾਲ ਸਿੰਘ ਸੁੱਖੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਨਵੇਂ ਕਿਰਤ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ 12 ਮਾਰਚ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ

ਬਠਿੰਡਾ, 1 ਮਾਰਚ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਦੇ ਮੇਨ ਗੇਟ ਅੱਗੇ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ, ਜਿਸ ਨੂੰ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮੈਕਸ ਹਸਪਤਾਲ ਨੇ ਬ੍ਰਦਰਹੁੱਡ ਸੁਸਾਇਟੀ ਬਠਿੰਡਾ ਨੂੰ ਵਿਸ਼ੇਸ਼ ਅਧਿਕਾਰ ਛੂਟ ਕਾਰਡ ਵੰਡੇ

ਬਠਿੰਡਾ, 1 ਮਾਰਚ (ਅ.ਬ)-ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਨੇ ਬ੍ਰਦਰਹੁੱਡ ਸੀਨੀਅਰ ਐਸੋਸੀਏਸ਼ਨ ਬਠਿੰਡਾ ਨੂੰ ਡਾ. ਹਰਮਨ ਲੁਨਾ ਦੀ ਅਗਵਾਈ ਹੇਠ ਛੂਟ ਕਾਰਡ ਵੰਡੇ | ਡਾ. ਹਰਮਨ ਲੁਨਾ ਜਨਰਲ ਮੈਨੇਜਰ ਆਪ੍ਰੇਸ਼ਨ ਮੈਕਸ ਹਸਪਤਾਲ ਬਠਿੰਡਾ ਅਤੇ ਡਾ. ਗੌਰਵ ਬਿੰਦਲ ...

ਪੂਰੀ ਖ਼ਬਰ »

ਅਧਿਕਾਰੀ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਟੀਚੇ ਸਮੇਂ ਸਿਰ ਪੂਰੇ ਕਰਨ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 1 ਮਾਰਚ (ਕੰਵਲਜੀਤ ਸਿੰਘ ਸਿੱਧੂ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ ਨੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਕੀਤੀ | ਆਪਣੇ ਦਫ਼ਤਰ ਵਿਖੇ ਕੀਤੀ ਗਈ ਮੀਟਿੰਗ ਦੀ ਪ੍ਰਦਾਨਗੀ ਕਰਦਿਆਂ ਉਨ੍ਹਾਂ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਪੀ.ਆਈ.ਐੱਸ ਦੇ ਖੇਡ ਵਿੰਗਾਂ ਦੇ ਚੋਣ ਟਰਾਇਲ ਸਮਾਪਤ

ਜਲੰਧਰ, 1 ਮਾਰਚ (ਸਾਬੀ) ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਲੋਂ ਪੰਜਾਬ ਦੇ ਵੱਖ-ਵੱਖ ਥਾਂਵਾ 'ਤੇ ਚਲਾਏ ਜਾ ਰਹੇ ਰਿਹਾਇਸ਼ੀ ਤੇ ਡੇ-ਬੋਰਡਿੰਗ ਖੇਡ ਵਿੰਗਾਂ ਦੇ ਚੋਣ ਟਰਾਇਲ ਸਮਾਪਤ ਹੋ ਗਏ | ਇਹ ਜਾਣਕਾਰੀ ਪੀ.ਆਈ.ਐਸ ਦੇ ਡਾਇਰੈਕਟਰ ਟਰੇਨਿੰਗ ਤੇ ਪ੍ਰਬੰਧ ਗਰੁੱਪ ਕੈਪਟਨ ...

ਪੂਰੀ ਖ਼ਬਰ »

ਮਾਮਲਾ ਗਿ੍ਫ਼ਤਾਰ ਕਿਸਾਨ/ਨੌਜਵਾਨਾਂ ਦੀ ਰਿਹਾਈ ਦਾ

ਗਿ੍ਫ਼ਤਾਰੀਆਂ ਦੇਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਬੀਬੀਆਂ ਦਾ ਜਥਾ ਅੱਜ ਹੋਵੇਗਾ ਰਵਾਨਾ

ਬਠਿੰਡਾ, 1 ਮਾਰਚ (ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਦਿੱਲੀ ਪੁਲਿਸ ਨੂੰ ਗਿ੍ਫ਼ਤਾਰੀਆਂ ਦੇਣ ਸਬੰਧੀ ਵਿੱਢੇ ਸੰਘਰਸ਼ ਦੇ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਬੀਬੀਆਂ ਦਾ ਦੂਸਰਾ ਜਥਾ 2 ਮਾਰਚ ਨੂੰ ਰਵਾਨਾ ਹੋਵੇਗਾ | ਇਹ ਗਿ੍ਫ਼ਤਾਰੀਆਂ ਖੇਤੀ ...

ਪੂਰੀ ਖ਼ਬਰ »

ਮੋਦੀ ਸਰਕਾਰ ਮੋਰਚੇ ਨੂੰ ਜਿੰਨਾ ਮਰਜ਼ੀ ਲਟਕਾ ਲਵੇ ਕਿਸਾਨਾਂ ਦੇ ਹੌਂਸਲੇ ਜਿੱਤ ਤੱਕ ਬੁਲੰਦ ਰਹਿਣਗੇ-ਕਿਸਾਨ ਆਗੂ

ਰਾਮਪੁਰਾ ਫੂਲ, 1 ਮਾਰਚ (ਗੁਰਮੇਲ ਸਿੰਘ ਵਿਰਦੀ)-ਸਥਾਨਕ ਰੇਲਵੇ ਸਟੇਸ਼ਨ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਿਹਾ ਪੱਕਾ ਕਿਸਾਨ ਮੋਰਚਾ ਅੱਜ 152ਵੇਂ ਦਿਨ 'ਚ ਦਾਖ਼ਲ ਹੋ ਗਿਆ | ਇਸ ਮੌਕੇ ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਮੋਦੀ ਸਰਕਾਰ ਮੋਰਚੇ ਨੂੰ ਚਾਹੇ ...

ਪੂਰੀ ਖ਼ਬਰ »

ਬਹਿਮਣ ਕੌਰ ਸਿੰਘ ਕੋਲ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ 'ਤੇ ਮਾਮਲਾ ਦਰਜ

ਸੀਂਗੋ ਮੰਡੀ, 1 ਮਾਰਚ (ਲੱਕਵਿੰਦਰ ਸ਼ਰਮਾ)-ਬੀਤੀ ਰਾਤ ਪਿੰਡ ਬਹਿਮਣ ਕੌਰ ਸਿੰਘ ਕੋਲ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਲਹਿਰੀ ਦੇ ਇਕ ਮਿਸਤਰੀ ਦੀ ਮੌਤ ਵਾਲੇ ਮਾਮਲੇ 'ਚ ਇਕ ਵਿਅਕਤੀ ਤੇ ਥਾਣਾ ਤਲਵੰਡੀ ਸਾਬੋ 'ਚ ਮਾਮਲਾ ਦਰਜ ਕਰ ਦਿੱਤਾ ਹੈ | ਇਸ ਸਬੰਧੀ ਤਲਵੰਡੀ ਸਾਬੋ ਦੇ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦਾ ਪ੍ਰਕੋਪ ਵਧਣਾ ਸ਼ੁਰੂ, 8 ਕੇਸਾਂ ਦੀ ਪੁਸ਼ਟੀ

ਮਾਨਸਾ, 1 ਮਾਰਚ (ਧਾਲੀਵਾਲ)-ਮਾਨਸਾ ਜ਼ਿਲੇ੍ਹ 'ਚ ਕਾਫ਼ੀ ਦਿਨਾਂ ਬਾਅਦ ਕੋਰੋਨਾ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਨਵੇਂ ਕੇਸਾਂ ਦੀ ਆਮਦ ਨਾ ਹੋਣ ਕਰ ਕੇ ਆਮ ਲੋਕਾਂ 'ਚ ਇਸ ਵਾਇਰਸ ਦਾ ਡਰ ਘਟ ਗਿਆ ਸੀ ਜਦਕਿ ਅੱਜ 8 ਨਵੇਂ ਕੇਸ ...

ਪੂਰੀ ਖ਼ਬਰ »

ਐਡਵੋਕੇਟ ਜੈਨੀ ਕਾਠ ਭਾਰਤ ਵਿਕਾਸ ਪ੍ਰੀਸ਼ਦ ਬੁਢਲਾਡਾ ਦੇ ਮੁੜ ਪ੍ਰਧਾਨ ਚੁਣੇ

ਬੁਢਲਾਡਾ, 1 ਮਾਰਚ (ਰਾਹੀ)-ਭਾਰਤ ਵਿਕਾਸ ਪ੍ਰੀਸ਼ਦ ਬੁਢਲਾਡਾ ਦੀ ਸਰਬਸੰਮਤੀ ਨਾਲ ਹੋਈ ਨਵੀਂ ਚੋਣ 'ਚ ਐਡਵੋਕੇਟ ਜੈਨੀ ਕਾਠ ਨੂੰ ਮੁੜ ਤੋਂ ਪ੍ਰਧਾਨ ਚੁਣਨ ਤੋਂ ਇਲਾਵਾ ਮੁਕੇਸ਼ ਕੁਮਾਰ ਗਰਗ ਐਡਵੋਕੇਟ ਨੂੰ ਸਕੱਤਰ ਅਤੇ ਹਰੀਸ਼ ਗਰਗ ਨੂੰ ਖ਼ਜ਼ਾਨਚੀ ਬਣਾਇਆ ਗਿਆ | ਇਸ ...

ਪੂਰੀ ਖ਼ਬਰ »

ਅਦਾਲਤ ਵਲੋਂ ਅਵਾਰਾ ਪਸ਼ੂਆਂ ਦੇ ਮਾਮਲੇ 'ਚ ਪੰਜਾਬ ਸਰਕਾਰ ਤੇ ਨਗਰ ਨਿਗਮ ਨੂੰ ਨਿਰਦੇਸ਼ ਕਿਹਾ, ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਕਰੋ ਹੱਲ

ਬਠਿੰਡਾ, 1 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਨਯੋਗ ਅਦਾਲਤ ਨੇ ਬਠਿੰਡਾ ਸ਼ਹਿਰ ਵਿਚ ਲੋਕਾਂ ਦੀ ਜਾਨ ਦਾ ਖੌਅ ਬਣੇ ਆਵਾਰਾ ਪਸ਼ੂਆਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਅਤੇ ਨਗਰ ਨਿਗਮ ਬਠਿੰਡਾ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਆਵਾਰਾ ਪਸ਼ੂਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਗੁਰਪੁਰਬ ਮੌਕੇ ਮੈਡੀਕਲ ਕੈਂਪ ਲਗਾਇਆ

ਭੀਖੀ, 1 ਮਾਰਚ (ਪ. ਪ.)-ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਮੱਤੀ ਵਲੋਂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ ਉਪਰੰਤ ਚਹਿਲ ਫਾੳਾੂਡੇਸ਼ਨ ਸਮਾਉਂ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਉਦਘਾਟਨ ਸਰਪੰਚ ਸੁਖਵਿੰਦਰ ਕੌਰ ਮੱਤੀ, ਸਾਬਕਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਜੋਗਾ, 1 ਮਾਰਚ (ਹਰਜਿੰਦਰ ਸਿੰਘ ਚਹਿਲ)-ਨੇੜਲੇ ਪਿੰਡ ਰੜ੍ਹ ਵਿਖੇ ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਗਰਾਮ ਪੰਚਾਇਤ ਕਲੱਬ ਦੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਕਰਵਾਏ ਇਸ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਦੇ ਜਵਾਨ ਦੀ ਸੜਕ ਹਾਦਸੇ 'ਚ ਮੌਤ

ਮਾਨਸਾ, 1 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਸ਼ਹਿਰ ਨਾਲ ਸਬੰਧਿਤ ਬੀ. ਐੱਸ. ਐੱਫ. ਦੀ 95ਵੀਂ ਬਟਾਲੀਅਨ ਦੇ ਜਵਾਨ ਰਛਪਾਲ ਸਿੰਘ (40) ਦੀ ਹਰਿਆਣਾ ਰਾਜ ਦੇ ਸਾਂਪਲਾ ਨੇੜੇ ਸੜਕ ਹਾਦਸੇ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਉਹ ਛੁੱਟੀ ਕੱਟ ਕੇ ਆਪਣੇ ਮੋਟਰ ਸਾਈਕਲ 'ਤੇ ਵਾਪਸ ਜਾ ...

ਪੂਰੀ ਖ਼ਬਰ »

ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ, 3 ਗਿ੍ਫ਼ਤਾਰ

ਮਾਨਸਾ, 1 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 3 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸਦਰ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ 153ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ ਕਿਸਾਨ

ਮਾਨਸਾ, 1 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜ਼ਿਲ੍ਹੇ ਭਰ 'ਚ ਕਿਸਾਨ 153ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ | ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਪਟਵਾਰਖ਼ਾਨੇ ਦੀ ਖ਼ਸਤਾ ਹਾਲਤ ਇਮਾਰਤ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

ਝੁਨੀਰ, 1 ਮਾਰਚ (ਰਮਨਦੀਪ ਸਿੰਘ ਸੰਧੂ)-ਕਸਬਾ ਝੁਨੀਰ ਦੇ ਪਟਵਾਰਖ਼ਾਨੇ ਦੀ ਖਸਤਾ ਹਾਲਤ ਇਮਾਰਤ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ | ਪਿਛਲੇ ਤੀਹ ਸਾਲ ਪੁਰਾਣੀ ਇਹ ਬਿਲਡਿੰਗ ਵਿਚ 22 ਪਿੰਡਾਂ ਦਾ ਲੋਕਾਂ ਦਾ ਆਉਣਾ ਜਾਣਾ ਹੈ | ਹਰ ਸਮੇਂ ਇਸ ਬਿਲਡਿੰਗ 'ਚੋਂ ਸੀਮਿੰਟ, ਇੱਟਾਂ, ...

ਪੂਰੀ ਖ਼ਬਰ »

ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ-ਮਹਿੰਦਰ ਪਾਲ

ਮਾਨਸਾ, 1 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦਾਅਵਾ ਕੀਤਾ ਹੈ ਕਿ ਈ-ਕਾਰਡ ਬਣਾਉਣ ਲਈ ਜ਼ਿਲ੍ਹੇ 'ਚ ਚਲਾਈ ਵਿਸ਼ੇਸ਼ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ | ਅੱਜ ਇੱਥੇ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਨੇ ਰਾਮਾਂ ਮੰਡੀ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਰਾਮਾਂ ਮੰਡੀ, 1 ਮਾਰਚ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦਾ ਦੌਰਾ ਕਰਦਿਆਂ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਅਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਨੇ ਮੰਡੀ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ...

ਪੂਰੀ ਖ਼ਬਰ »

ਦਿੱਲੀ ਕਿਸਾਨੀ ਅੰਦੋਲਨ ਤੋਂ ਬੌਖਲਾਈ ਕੇਂਦਰ ਸਰਕਾਰ ਮਹਿੰਗਾਈ 'ਚ ਲਗਾਤਾਰ ਵਾਧਾ ਕਰਕੇ ਪੂਰੇ ਦੇਸ਼ ਦੇ ਲੋਕਾਂ ਨੂੰ ਲੁੱਟ ਰਹੀ ਹੈ-ਕਿਸਾਨ ਯੂਨੀਅਨਾਂ

ਰਾਮਾਂ ਮੰਡੀ, 1 ਮਾਰਚ (ਤਰਸੇਮ ਸਿੰਗਲਾ)-ਦਿੱਲੀ ਕਿਸਾਨ ਅੰਦੋਲਨ ਤੋਂ ਬੌਖਲਾਈ ਕੇਂਦਰ ਸਰਕਾਰ ਵਲੋਂ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰਕੇ ਪੂਰੇ ਦੇਸ਼ ਦੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ | ਇਹ ਗੱਲ ਬੀਤੀ ਰਾਤ ਦਿੱਲੀ ਕਿਸਾਨ ਅੰਦੋਲਨ ਤੋਂ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਪਿੰਡ ਦੋਦੜਾ ਵਾਸੀਆਂ ਨੇ ਖੋਲਿ੍ਹਆ ਮੋਰਚਾ

ਬੁਢਲਾਡਾ, 1 ਮਾਰਚ (ਸਵਰਨ ਸਿੰਘ ਰਾਹੀ)-ਪਿੰਡ ਦੋਦੜਾ ਦੀ ਗ੍ਰਾਮ ਪੰਚਾਇਤ, ਵੱਖ-ਵੱਖ ਧਾਰਮਿਕ, ਸਮਾਜ ਸੇਵੀ ਤੇ ਕਿਸਾਨ ਜਥੇਬੰਦੀਆਂ ਵਲੋਂ ਇੱਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਪਿੰਡ ਅੰਦਰਲੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਵਿਭਾਗ ਨੇ 'ਸਕਾਰਾਤਮਿਕ ਸੋਚ' ਬਾਰੇ ਆਨਲਾਈਨ ਭਾਸ਼ਨ ਕਰਵਾਇਆ

ਬਠਿੰਡਾ, 1 ਮਾਰਚ (ਕੰਵਲਜੀਤ ਸਿੰਘ ਸਿੱਧੂ)-ਵਿਦਿਆਰਥੀਆਂ ਦੇ ਗਿਆਨ ਨੂੰ ਵਧਾਉਣ ਅਤੇ ਕੈਰੀਅਰ ਸਬੰਧੀ ਮਾਰਗ ਦਰਸ਼ਨ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਵਿਭਾਗ ਨੇ ਮਾਈਕਰੋਸਾਫ਼ਟ ਟੀਮਜ਼ ਜ਼ਰੀਏ ਸਕਾਰਾਤਮਿਕ ...

ਪੂਰੀ ਖ਼ਬਰ »

ਕਸਬਾ ਝੁਨੀਰ ਵਿਖੇ ਨਾਜਾਇਜ਼ ਕਬਜ਼ਿਆਂ ਤੋਂ ਲੋਕ ਪ੍ਰੇਸ਼ਾਨ

ਝੁਨੀਰ, 1 ਮਾਰਚ (ਰਮਨਦੀਪ ਸਿੰਘ ਸੰਧੂ)-ਸਥਾਨਕ ਕਸਬੇ ਵਿਖੇ ਨਾਜਾਇਜ਼ ਕਬਜ਼ਿਆਂ ਤੋਂ ਲੋਕ ਕਾਫੀ ਪ੍ਰੇਸ਼ਾਨ ਹਨ | ਬੋਹਾ ਰੋਡ 'ਤੇ ਸਥਿਤ ਪੰਚਾਇਤੀ ਦੁਕਾਨਾਂ ਤੇ ਆਮ ਲੋਕਾਂ ਦੇ ਬੈਠਣ ਵਾਸਤੇ ਬਣਾਏ ਬਰਾਂਡੇ ਤੇ ਦੁਕਾਨਦਾਰਾਂ ਵਲੋਂ ਕਾਫੀ ਲੰਬੇ ਸਮੇਂ ਤੋਂ ਆਪਣੀਆਂ ...

ਪੂਰੀ ਖ਼ਬਰ »

ਗਾਂਜੇ ਅਤੇ ਨਸ਼ੀਲੀਆਂ ਗੋਲੀਆਂ ਸਮੇਤ 4 ਗਿ੍ਫ਼ਤਾਰ

ਬਠਿੰਡਾ, 1 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਨੇ ਦੋ ਥਾਵਾਂ ਤੋਂ ਗਾਂਜੇ ਅਤੇ ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸਥਾਨਕ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਦੇ ਅਹੁਦੇਦਾਰਾਂ ਦੀ ਹੋਈ ਚੋਣ, ਗੁਰਬਖ਼ਸ਼ ਸਿੰਘ ਬਣੇ ਪ੍ਰਧਾਨ

ਬਠਿੰਡਾ, 1 ਮਾਰਚ (ਸਟਾਫ਼ ਰਿਪੋਰਟਰ)-ਗੁਰੂਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਅਹਿਮ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਐਡਵੋਕੇਟ ਕੁਲਵਿੰਦਰ ਸਿੰਘ ਦਬੜੀਖਾਨਾ ਸਮੇਤ 2 ਏ.ਆਰ.ਉਜ ...

ਪੂਰੀ ਖ਼ਬਰ »

ਈ. ਡਬਲਿਊ. ਐੱਸ. ਵਰਗ ਦੇ ਬੇਰੁਜ਼ਗਾਰਾਂ ਦਾ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਨਥਾਣਾ, 1 ਮਾਰਚ (ਗੁਰਦਰਸ਼ਨ ਲੁੱਧੜ)-ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਬੇਰੋਜ਼ਗਾਰਾਂ ਵਲੋਂ ਉਨ੍ਹਾਂ ਦੇ ਨੌਕਰੀ ਕੋਟੇ ਸਬੰਧੀ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਵਿਰੁੱਧ ਸਖ਼ਤ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ | ਉਕਤ ਵਰਗ ਦੇ ਬੇਰੋਜ਼ਗਾਰ ਨੌਜਵਾਨਾਂ ਅਮਨਦੀਪ ...

ਪੂਰੀ ਖ਼ਬਰ »

9ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ (ਲੜਕੀਆਂ) 6-7 ਮਾਰਚ ਨੂੰ

ਤਲਵੰਡੀ ਸਾਬੋ, 1 ਮਾਰਚ (ਰਣਜੀਤ ਸਿੰਘ ਰਾਜੂ)-ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆਂ ਵਲੋਂ ਸਾਂਝੇ ਤੌਰ ਤੇ 9ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) 6 ਅਤੇ 7 ਮਾਰਚ ਨੂੰ ਭਾਈ ਡੱਲ ਸਿੰਘ ਗੱਤਕਾ ਅਕੈਡਮੀ ਦਮਦਮਾ ਸਾਹਿਬ ...

ਪੂਰੀ ਖ਼ਬਰ »

ਪਿੰਡ ਫੱਤਾ ਮਾਲੋਕਾ ਵਿਖੇ ਬਾਸਕਟਬਾਲ ਟੂਰਨਾਮੈਂਟ ਕਰਵਾਏ

ਝੁਨੀਰ, 1 ਮਾਰਚ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਕਰਵਾਏ ਗਏ, ਜਿਸ ਵਿਚ ਅੰਡਰ-19 ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ ਮੁੱਖ ਮਹਿਮਾਨ ਵਜੋਂ ਸਰਪੰਚ ਐਡਵੋਕੇਟ ਗੁਰਸੇਵਕ ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ 644 ਵੇਂ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਠਿੰਡਾ, 1 ਮਾਰਚ (ਅਵਤਾਰ ਸਿੰਘ)-ਗੁਰੂ ਰਵੀਦਾਸ ਦੇ 644 ਵੇਂ ਆਗਮਨ ਪੁਰਬ ਮੌਕੇ ਗੁਰਦੁਆਰਾ ਸਾਹਿਬ ਗੁਰੂ ਗੋਬਿੰਦ ਸਿੰਘ ਪਾ. ਦਸਮੀ ਧੋਬੀਆਣਾ ਨਗਰ ਬਠਿੰਡਾ ਅਤੇ ਸਮੂਹ ਸੰਗਤਾਂ ਵਲੋਂ ਨਗਰ ਕੀਰਤਨ ਸਜਾਏ ਗਏ ਸਨ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 1 ਮਾਰਚ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਗੁਰਮਤਿ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ | ਜਿਸ ਦੌਰਾਨ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਐਲਾਨ

ਬਠਿੰਡਾ, 1 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਐਲਾਨ ਕੀਤਾ ਹੈ | ਡੈਮੋਕਰੇਟਿਕ ਟੀਚਰਜ਼ ਫ਼ਰੰਟ, ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਲਛਮਣ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ 644ਵਾਂ ਅਵਤਾਰ ਦਿਹਾੜਾ ਮਨਾਇਆ

ਭਗਤਾ ਭਾਈਕਾ, 1 ਮਾਰਚ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੀ ਰਵਿਦਾਸ ਧਰਮਸ਼ਾਲਾ ਵਿਖੇ ਗੁਰੂ ਰਵਿਦਾਸ ਦਾ 644ਵਾਂ ਅਵਤਾਰ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮੇਂ ਪ੍ਰਕਾਸ਼ ਸ੍ਰੀ ਆਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਵੱਖ-ਵੱਖ ਸਿਆਸੀ ਆਗੂਆਂ ਸਮੇਤ ...

ਪੂਰੀ ਖ਼ਬਰ »

ਕੈਪਟਨ ਸਰਕਾਰ ਡੰਡੇ ਦੇ ਜ਼ੋਰ 'ਤੇ ਲੋਕਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ-ਕਾਕਾ ਗੁਰੂਸਰ

ਰਾਮਾਂ ਮੰਡੀ, 1 ਮਾਰਚ (ਅਮਰਜੀਤ ਸਿੰਘ ਲਹਿਰੀ)-ਚੰਡੀਗੜ੍ਹ ਵਿਖੇ ਸ਼ਾਤਮਈ ਰੋਸ ਪ੍ਰਦਰਸ਼ਨ ਕਰ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਤੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਚਾਰਜ ਕਰਨ ਤੇ ਅਕਾਲੀ ਦਲ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਪ੍ਰਧਾਨ ਅਤੇ ਜ਼ੋਨ ...

ਪੂਰੀ ਖ਼ਬਰ »

ਲੋਕ ਜਨ ਸ਼ਕਤੀ ਪਾਰਟੀ ਵਲੋਂ ਲੋਕਾਂ ਦੇ ਹਿੱਤਾਂ ਲਈ ਲੜਾਈ ਸਫ਼ਲ ਹੋਈ-ਗਹਿਰੀ

ਬਠਿੰਡਾ, 1 ਮਾਰਚ (ਸਟਾਫ਼ ਰਿਪੋਰਟਰ)-ਲੋਕ ਜਨ ਸ਼ਕਤੀ ਪਾਰਟੀ ਅਤੇ ਦਲਿਤ ਸੈਨਾ ਦੀ ਇਹ ਵੱਡੀ ਜਿੱਤ ਹੈ ਜਿਸ ਵਲੋਂ ਪਿਛਲੇ 12-13 ਸਾਲਾ ਤੋਂ ਲਾਲ ਲਕੀਰ ਖ਼ਤਮ ਕਰਵਾਉਣ ਲਈ ਅਤੇ ਲੋਕਾਂ ਨੂੰ ਘਰਾਂ ਦੇ ਮਾਲਕ ਬਣਾਉਣ ਦੀ ਲੜਾਈ ਲੜੀ ਜਾ ਰਹੀ ਸੀ ਜੋ ਲੜਾਈ ਹੁਣ ਸਫਲ ਹੋਈ ਹੈ ਜਿਸ ...

ਪੂਰੀ ਖ਼ਬਰ »

ਵਪਾਰ ਸੈੱਲ ਦੇ ਪ੍ਰਧਾਨ ਗੁਰਤੇਜ ਸ਼ਰਮਾ ਨੇ ਪੱਤਰਕਾਰਾਂ ਨਾਲ ਕੀਤੀ ਪਲੇਠੀ ਮਿਲਣੀ-ਕਿਸਾਨ ਆਗੂ

ਰਾਮਪੁਰਾ ਫੂਲ, 1 ਮਾਰਚ (ਗੁਰਮੇਲ ਸਿੰਘ ਵਿਰਦੀ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਪਾਰ ਸੈੱਲ ਦੇ ਪ੍ਰਧਾਨ ਗੁਰਤੇਜ ਸ਼ਰਮਾ ਨੇ ਸਥਾਨਕ ਇੱਕ ਹੋਟਲ ਵਿਖੇ ਪੱਤਰਕਾਰਾਂ ਨਾਲ ਪਲੇਠੀ ਮਿਲਣੀ ਕੀਤੀ | ਜਿਸ ਦੌਰਾਨ ਜਿੱਥੇ ਉਨ੍ਹਾਂ ਨੇ ਇਕ ਚੌਲ ਮਿੱਲ ਮੁਲਾਜ਼ਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX