ਤਾਜਾ ਖ਼ਬਰਾਂ


ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  5 minutes ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  26 minutes ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  1 minute ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 1 hour ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 2 hours ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 2 hours ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸੋਗ ਦੀ ਲਹਿਰ
. . .  24 minutes ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 3 hours ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 4 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 4 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 4 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 5 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਰਾਸ਼ਟਰੀ-ਅੰਤਰਰਾਸ਼ਟਰੀ

ਐਬਟਸਫੋਰਡ ਦੇ ਪੰਜਾਬੀਆਂ ਵਲੋਂ ਕਿਸਾਨਾਂ ਦੇ ਹੱਕ 'ਚ ਪੈਦਲ ਮਾਰਚ

ਐਬਟਸਫੋਰਡ, 1 ਮਾਰਚ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਐਬਟਸਫੋਰਡ ਸਥਿਤ ਗੁਰਦੁਆਰਾ ਖ਼ਾਲਸਾ ਦੀਵਾਨ ਸੁਸਾਇਟੀ, ਗੁਰਦੁਆਰਾ ਕਲਗੀਧਰ ਦਰਬਾਰ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਸੁਸਾਇਟੀ ਤੇ ਪੰਜਾਬੀ ਸਾਹਿਤ ਸਭਾ ਵਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਵਿਖੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨਾਂ ਦੇ ਹੱਕ 'ਚ ਕਿਸਾਨ ਮੋਰਚਾ ਪੈਦਲ ਮਾਰਚ ਕੱਢਿਆ ਗਿਆ | ਜਿਸ ਵਿਚ ਸੈਂਕੜੇ ਪੰਜਾਬੀਆਂ ਤੋਂ ਇਲਾਵਾ ਕੈਨੇਡਾ ਦੇ ਜੰਮਪਲ ਬੱਚੇ ਹੁੰਮ-ਹੁਮਾ ਕੇ ਸ਼ਾਮਿਲ ਹੋਏ | ਇਹ ਪੈਦਲ ਮਾਰਚ ਐਬਟਸਫੋਰਡ ਤੇ ਰੋਟਰੀ ਸਟੇਡੀਅਮ ਤੋਂ ਸ਼ੁਰੂ ਹੋ ਕੇ ਤਕਰੀਬਨ ਤਿੰਨ ਕਿਲੋਮੀਟਰ ਦਾ ਪੈਂਡਾ ਤਹਿ ਕਰਕੇ ਮੀਡੋਫੇਅਰ ਪਲਾਜ਼ਾ 'ਚ ਪਹੁੰਚ ਕੇ ਸਮਾਪਤ ਹੋ ਗਿਆ ਤੇ ਸਮਾਪਤੀ ਉਪਰੰਤ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਮੋਮਬੱਤੀਆ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਕਿਸਾਨ ਮਜ਼ਦੂਰ ਏਕਤਾ ਅਤੇ ਖ਼ਾਲਸਾਈ ਚਿੰਨ੍ਹ ਖੰਡੇ ਵਾਲੀਆਂ ਹਰੀਆਂ ਤੇ ਪੀਲੀਆਂ ਝੰਡੀਆਂ ਸਿੰਘੂ ਬਾਰਡਰ ਦੀ ਯਾਦ ਤਾਜ਼ਾ ਕਰਵਾ ਰਹੀਆਂ ਸਨ ਤੇ ਕਈਆਂ ਨੇ ਸ਼ਹੀਦ ਹੋਏ ਕਿਸਾਨਾਂ ਦੀਆਂ ਤਸਵੀਰਾਂ ਫੜੀਆਂ ਹੋਈਆਂ ਸਨ | ਪੈਦਲ ਮਾਰਚ ਵਿਚ ਸ਼ਾਮਿਲ ਸੈਂਕੜੇ ਕਿਸਾਨ ਸਮਰਥਕਾਂ ਨੇ ਭਾਰਤ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ |

ਭਾਰਤੀ ਮੂਲ ਦਾ ਵਿਗਿਆਨੀ ਲੰਡਨ ਦੇ ਇਕ ਫਲੈਟ ਤੋਂ ਚਲਾ ਰਿਹਾ ਹੈ ਨਾਸਾ ਦਾ 'ਪਰਸੀਵਰੈਂਸ ਰੋਵਰ'

ਲੰਡਨ, 1 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਹਾਲ ਹੀ 'ਚ ਆਪਣਾ ਰੋਬੋਟ ਪਰਸੀਵਰੈਂਸ ਰੋਵਰ ਆਨ ਮੰਗਲ ਲਾਂਚ ਕੀਤਾ ਹੈ | ਇਹ ਰੋਬੋਟ ਹੁਣ ਮੰਗਲ 'ਤੇ ਜੀਵਨ ਦੀ ਭਾਲ ਕਰੇਗਾ | ਇਸ ਦੇ ਲਈ ਨਾਸਾ ਦੇ ਸੈਂਕੜੇ ਵਿਗਿਆਨੀਆਂ ਦੀ ਟੀਮ ਦਿਨ ਰਾਤ ...

ਪੂਰੀ ਖ਼ਬਰ »

ਇਟਲੀ ਦੀ ਗਾਇਕਾ ਲਾਉਰਾ ਪਾਉਸੀਨੀ ਨੇ ਜਿੱਤਿਆ 'ਗੋਲਡਨ ਗਲੋਬ' ਸੰਗੀਤਕ ਪੁਰਸਕਾਰ

ਵੈਨਿਸ (ਇਟਲੀ) 1 ਮਾਰਚ, (ਹਰਦੀਪ ਸਿੰਘ ਕੰਗ)-ਕਰੋੜਾਂ ਸੰਗੀਤ ਪ੍ਰੇਮੀਆਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਇਟਲੀ ਦੀ ਪੋਪ ਗਾਇਕਾ ਲਾਉਰਾ ਪਾਉਸੀਨੀ ਨੇ ਸੰਗੀਤ ਦੇ ਖੇਤਰ 'ਚ ਵਿਸ਼ਵ ਪੱਧਰੀ ਪੁਰਸਕਾਰ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ | ਹਾਲੀਵੁੱਡ ਪ੍ਰੈੱਸ ਮੈਂਬਰਜ਼ ...

ਪੂਰੀ ਖ਼ਬਰ »

ਸਕਾਟਲੈਂਡ 'ਚ ਕੋਰੋਨਾ ਦੇ ਨਵੇਂ ਕੇਸ ਆਏ ਸਾਹਮਣੇ

ਗਲਾਸਗੋ, 1 ਮਾਰਚ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ 'ਚ ਬ੍ਰਾਜੀਲ ਦੇ ਨਵੇਂ ਕੋਵਿਡ ਰੂਪ ਵੇਰੀਐਂਟ ਦੇ ਤਿੰਨ ਕੇਸ ਸਾਹਮਣੇ ਆਏ ਹਨ | ਬ੍ਰਾਜੀਲ ਤੋਂ ਪੈਰਿਸ ਤੇ ਲੰਡਨ ਦੁਆਰਾ ਹੁੰਦੇ ਹੋਏ ਸਕਾਟਲੈਂਡ ਦੇ ਐਬਰਡੀਨ ਹਵਾਈ ਅੱਡੇ 'ਤੇ ਪਹੁੰਚੇ ਤਿੰਨ ਵਿਅਕਤੀ ਬ੍ਰਾਜੀਲ ਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਵਸ ਸ਼ਰਧਾ ਨਾਲ ਮਨਾਇਆ

ਫਰੈਂਕਫਰਟ, 1 ਮਾਰਚ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਮਹਾਨ ਕ੍ਰਾਂਤੀਕਾਰੀ ਭਗਤੀ ਲਹਿਰ ਦੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਵਸ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸ਼ਬਦ ਕੀਰਤਨ ਗਾਇਨ ...

ਪੂਰੀ ਖ਼ਬਰ »

ਲੈਸਟਰ 'ਚ ਗੁਰੂ ਰਵਿਦਾਸ ਦਾ ਪ੍ਰਕਾਸ਼ ਉਤਸਵ ਮਨਾਇਆ

ਲੈਸਟਰ (ਇੰਗਲੈਂਡ), 1 ਮਾਰਚ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਟੈਂਪਲ ਲੈਸਟਰ ਵਿਖੇ ਗੁਰੂ ਰਵਿਦਾਸ ਜੀ ਦਾ 644ਵਾਂ ਆਗਮਨ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 13 ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਦੂਜੇ ਵਿਸ਼ਵ ਯੁੱਧ ਦੇ 900 ਕਿਲੋ ਬੰਬ ਨੂੰ ਕੀਤਾ ਨਸ਼ਟ

ਲੰਡਨ, 1 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਐਕਸੀਟਰ ਸ਼ਹਿਰ 'ਚ ਫ਼ੌਜ ਨੇ ਦੂਜੇ ਵਿਸ਼ਵ ਯੁੱਧ ਦੇ ਇਕ ਅਣਚੱਲੇ ਬੰਬ ਨੂੰ ਨਸ਼ਟ ਕੀਤਾ ਹੈ | ਜਦੋਂ ਬੰਬ ਨੂੰ ਰਿਮੋਟ ਕੰਟਰੋਲ ਦੁਆਰਾ ਉਡਾਇਆ ਗਿਆ ਤਾਂ ਇਸ ਦਾ ਧਮਾਕਾ ਏਨਾ ਜ਼ਬਰਦਸਤ ਸੀ ਕਿ ਕਈ ਕਿਲੋਮੀਟਰ ...

ਪੂਰੀ ਖ਼ਬਰ »

ਨਸਲੀ ਟਿੱਪਣੀ ਨੂੰ ਲੈ ਕੇ ਜਹਾਜ਼ 'ਚ ਹੋਇਆ ਝਗੜਾ-2 ਔਰਤਾਂ ਗਿ੍ਫ਼ਤਾਰ

ਸੈਕਰਾਮੈਂਟੋ, 1 ਮਾਰਚ (ਹੁਸਨ ਲੜੋਆ ਬੰਗਾ)-ਡਲਾਸ-ਫੋਰਟ ਵਰਥ ਤੋਂ ਲਾਸ ਏਾਜਲਸ ਜਾ ਰਹੇ ਜਹਾਜ਼ 'ਚ ਨਸਲੀ ਟਿਪਣੀ ਨੂੰ ਲੈ ਕੇ ਹੋਇਆ ਝਗੜਾ ਏਨਾ ਵਧ ਗਿਆ ਕਿ ਪਾਈਲਟ ਨੂੰ ਜਹਾਜ਼ ਨੇੜੇ ਲੱਗਦੇ ਫੋਨਿਕਸ ਹਵਾਈ ਅੱਡੇ ਵੱਲ ਮੋੜਨਾ ਪਿਆ | ਅਮਰੀਕਨ ਏਅਲਾਈਨਜ਼ ਕੰਪਨੀ ਨੇ ਇਸ ...

ਪੂਰੀ ਖ਼ਬਰ »

ਕੈਨੇਡਾ ਵਲੋਂ ਬਾਹਰਲੇ ਮੁਲਕ ਤੋਂ ਆਉਣ ਵਾਲੇ ਯਾਤਰੀਆਂ ਨੂੰ ਰਾਹਤ

ਐਡਮਿੰਟਨ, 1 ਮਾਰਚ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਸਰਕਾਰ ਜੋ ਕੋਰੋਨਾ ਕਰਕੇ ਲਗਾਤਾਰ ਬਾਹਰਲੇ ਮੁਲਕ ਤੋਂ ਆਉਣ ਵਾਲੇ ਯਾਤਰੀਆਂ 'ਤੇ ਸਖ਼ਤੀ ਕਰ ਰਹੀ ਸੀ, ਨੇ ਬੀਤੀ ਰਾਤ ਰਾਹਤ ਦਿੰਦੇ ਹੋਏ ਕਿਹਾ ਹੈ ਕਿ ਉਹ ਲੋਕ ਆਪਣੇ ਮਾਂ-ਬਾਪ, ਦਾਦਾ-ਦਾਦੀ ਤੇ ਨਾਨਾ-ਨਾਨੀ ਨੂੰ ਬੁਲਾ ...

ਪੂਰੀ ਖ਼ਬਰ »

ਅੱਖਾਂ ਦੇ ਅਪਰੇਸ਼ਨ ਤੋਂ ਬਾਅਦ ਅਮਿਤਾਭ ਬੱਚਨ ਨੇ ਲਿਖਿਆ ਬਲਾਗ

ਮੁੰਬਈ, 1 ਮਾਰਚ (ਪੀ. ਟੀ. ਆਈ.)-ਅਮਿਤਾਭ ਬੱਚਨ ਬਾਲੀਵੁੱਡ ਦੇ ਉਨ੍ਹਾਂ ਅਦਾਕਾਰਾ 'ਚ ਸ਼ੁਮਾਰ ਹਨ ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ | ਅਮਿਤਾਭ ਬੱਚਨ ਫੇਸਬੁੱਕ ਨੂੰ ਲੈ ਕੇ ਟਵਿੱਟਰ ਅਤੇ ਇੰਸਟਾਗ੍ਰਾਮ ਤੋਂ ਲੈ ਕੇ ਬਲਾਗ ਤੱਕ ਸਰਗਰਮ ਰਹਿੰਦੇ ਹਨ | ...

ਪੂਰੀ ਖ਼ਬਰ »

ਟੋਰਾਂਟੋ 'ਚ ਹਵਾਈ ਅੱਡੇ ਨੇੜਲੇ ਹੋਟਲਾਂ 'ਚ ਮੁਸਾਫ਼ਰਾਂ ਵਲੋਂ ਸ਼ਿਕਾਇਤਾਂ

ਟੋਰਾਂਟੋ, 1 ਮਾਰਚ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਬੀਤੀ 22 ਫਰਵਰੀ ਤੋਂ ਪਹੁੰਚਣ ਵਾਲੇ ਮੁਸਾਫ਼ਰਾਂ ਦਾ ਹਵਾਈ ਅੱਡੇ ਦੇ ਅੰਦਰ ਕੋਰੋਨਾ ਵਾਇਰਸ ਟੈਸਟ ਕਰਨਾ ਅਤੇ ਉਪਰੰਤ ਰਿਪੋਰਟ ਆ ਜਾਣ ਤੱਕ ਹੋਟਲ ਵਿਚ ਰਹਿਣਾ ਜ਼ਰੂਰੀ ਹੈ | ਹੋਟਲਾਂ ਵਿਚ ਪਹੁੰਚ ਰਹੇ ਕਈ ਲੋਕਾਂ ਵਲੋਂ ...

ਪੂਰੀ ਖ਼ਬਰ »

ਜਾਵੇਦ ਅਖ਼ਤਰ ਮਾਣਹਾਨੀ ਮਾਮਲੇ 'ਚ ਕੰਗਨਾ ਰਣੌਤ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਮੁੰਬਈ, 1 ਮਾਰਚ (ਏਜੰਸੀਆਂ)-ਦਿੱਗਜ਼ ਅਦਾਕਾਰ ਜਾਵੇਦ ਅਖ਼ਤਰ ਵਲੋਂ ਦਾਇਰ ਮਾਣਹਾਨੀ ਮਾਮਲੇ 'ਚ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ | ਮਾਨਹਾਨੀ ਮਾਮਲੇ 'ਚ ਪੇਸ਼ ਨਾ ਹੋਣ ਕਾਰਨ ਕੰਗਨਾ ਖ਼ਿਲਾਫ਼ ਇਕ ਅਦਾਲਤ ਨੇ ਇਹ ਵਾਰੰਟ ਜਾਰੀ ਕੀਤੇ ...

ਪੂਰੀ ਖ਼ਬਰ »

ਮੈਂ ਅਮਰੀਕਾ 'ਚ ਕੋਈ ਨਵੀਂ ਪਾਰਟੀ ਨਹੀਂ ਬਣਾ ਰਿਹਾ-ਟਰੰਪ

ਸਿਆਟਲ/ਸੈਕਰਾਮੈਂਟੋ, 1 ਮਾਰਚ (ਹਰਮਨਪ੍ਰੀਤ ਸਿੰਘ, ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਅਹੁਦਾ ਛੱਡਣ ਤੋਂ ਬਾਅਦ ਅੱਜ ਪਹਿਲੀ ਵਾਰ ਆਪਣੀ ਜਨਤਕ ਹਾਜ਼ਰੀ 'ਚ ਬੋਲਦੇ ਹੋਏ ਕਿਹਾ ਕਿ ਮੈਂ ਕੋਈ ਨਵੀਂ ਪਾਰਟੀ ਨਹੀਂ ਬਣਾ ਰਿਹਾ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX