ਤਾਜਾ ਖ਼ਬਰਾਂ


ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  4 minutes ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  about 1 hour ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  about 1 hour ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  about 2 hours ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  about 3 hours ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  about 3 hours ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  about 4 hours ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 minute ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  about 5 hours ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  about 5 hours ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 5 hours ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 5 hours ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  about 5 hours ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  about 5 hours ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  about 6 hours ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  about 4 hours ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  about 6 hours ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  about 6 hours ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  about 7 hours ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  about 7 hours ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  about 7 hours ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  about 7 hours ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  about 8 hours ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਚੋਣ ਵਾਅਦਿਆਂ ਨੂੰ ਲੈ ਕੇ ਮਜ਼ਦੂਰਾਂ ਨੇ ਰੋਸ ਮੁਜ਼ਾਹਰਾ ਕਰ ਕੇ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 2 ਮਾਰਚ (ਗੁਰਬਖਸ਼ ਸਿੰਘ ਮਹੇ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕਰਜ਼ਾ ਮੁਆਫ਼ੀ, ਰਿਹਾਇਸ਼ੀ ਪਲਾਟਾਂ, ਕੱਟੇ ਨੀਲੇ ਕਾਰਡ ਬਹਾਲ ਕਰਨ, ਮਜ਼ਦੂਰਾਂ ਨੂੰ ਮਕਾਨ ਉਸਾਰੀ ਲਈ ਢੁਕਵੀਂ ਗਰਾਂਟ ਦੇਣ, ਮਜ਼ਦੂਰਾਂ ਦੇ ਘਰਾਂ ਦੇ ਕੱਟੇ ਬਿਜਲੀ ਦੇ ਕੁਨੈਕਸ਼ਨ ਮੁੜ ਜੋੜਨ, ਮਜ਼ਦੂਰਾਂ ਦੇ ਪੀਣ ਵਾਲੇ ਪਾਣੀ ਦੇ ਬਿੱਲਾਂ ਉੱਤੇ ਲਕੀਰ ਮਾਰਨ, ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ 33 ਸਾਲਾ ਪਟੇ ਉੱਤੇ ਦਲਿਤਾਂ ਨੂੰ ਦੇਣ ਆਦਿ ਮੰਗਾਂ ਨੂੰ ਲੈ ਕੇ ਨਵਾਂਸ਼ਹਿਰ ਵਿਚ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ | ਸਥਾਨਕ ਬੱਸ ਅੱਡੇ ਉੱਤੇ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂਆਂ ਹਰੀ ਰਾਮ ਰਸੂਲਪੁਰੀ, ਕਮਲਜੀਤ ਸਨਾਵਾ, ਮਹਿੰਦਰ ਸਿੰਘ ਖੈਰੜ, ਗੁਰਬਖਸ਼ ਕੌਰ ਸੰਘਾ ਨੇ ਕਿਹਾ ਕਿ ਨਾ ਤਾਂ ਕੈਪਟਨ ਸਰਕਾਰ ਨੇ ਵਾਅਦੇ ਕਰਕੇ ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਹੀ ਦਿੱਤੇ ਹਨ, ਨਾ ਹੀ ਸਹਿਕਾਰੀ ਸਭਾਵਾਂ ਦੇ ਮਜ਼ਦੂਰਾਂ ਦੇ ਕਰਜ਼ਿਆਂ ਉੱਤੇ ਲਕੀਰ ਮਾਰੀ ਹੈ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣ ਮੈਨੀਫੈਸਟੋ 'ਚ ਉਪਰੋਕਤ ਵਾਅਦਿਆਂ ਤੋਂ ਇਲਾਵਾ ਆਟਾ ਦਾਲ ਦੇ ਨਾਲ ਘਿਓ, ਖੰਡ, ਪੱਤੀ ਵਰਗੀਆਂ ਸਕੀਮਾਂ ਚਲਾਉਣ ਦੇ ਵਾਅਦੇ ਕੀਤੇ ਸਨ ਜਿਸ ਕਰਕੇ ਲੋਕਾਂ ਨੇ ਉਨ੍ਹਾਂ ਦੇ ਝਾਂਸੇ ਵਿਚ ਆ ਕੇ ਉਨ੍ਹਾਂ ਨੂੰ ਵੋਟਾਂ ਪਾ ਕੇ ਪੰਜਾਬ ਦੀ ਸੱਤਾ ਸੰਭਾਲੀ ਪਰ ਉਨ੍ਹਾਂ ਸੱਤਾ ਸੰਭਾਲਦਿਆਂ ਹੀ ਗਰੀਬ ਲੋਕਾਂ ਨਾਲ ਕੀਤੇ ਵਾਅਦਿਆਂ ਵਾਲੀ ਲਿਸਟ 'ਤੇ ਲਾਲ ਕਾਂਟੇ ਵਾਲੀ ਲਕੀਰ ਮਾਰ ਦਿੱਤੀ ਜੋ ਕਿ ਅੱਜ ਤੱਕ ਲਕੀਰ ਨਹੀਂ ਹਟਾਈ ਗਈ | ਉਨ੍ਹਾਂ ਕਿਹਾ ਕਿ ਵਾਅਦੇ ਯਾਦ ਕਰਾਉਣ ਦੀ ਸ਼ੁਰੂਆਤ ਹੈ ਜੇਕਰ ਕਾਂਗਰਸ ਸਰਕਾਰ ਨੇ ਗਰੀਬਾਂ ਨਾਲ ਕੀਤੇ ਵਾਅਦਿਆਂ ਨੂੰ ਹੁਣ ਵੀ ਪੂਰਾ ਨਾ ਕੀਤਾ ਤਾਂ ਅਗਾਮੀਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਭਾਜਪਾ ਆਗੂਆਂ ਨਾਲ ਹੋ ਰਿਹਾ ਵਤੀਰੇ ਵਾਲਾ ਢੰਗ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ 'ਤੇ ਵੀ ਲਾਗੂ ਕੀਤਾ ਜਾਵੇਗਾ | ਜਿੱਥੇ-ਜਿੱਥੇ ਵੀ ਕਾਂਗਰਸ ਦੇ ਆਗੂ ਜਾਣਗੇ ਚਾਹੇ ਪਿੰਡ ਹੋਵੇ ਜਾਂ ਸ਼ਹਿਰ ਦੇ ਮੁਹੱਲੇ ਇਨ੍ਹਾਂ ਦੇ ਮਗਰ-ਮਗਰ ਸਖ਼ਤ ਵਿਰੋਧ ਕੀਤਾ ਜਾਵੇਗਾ | ਸ਼ਹਿਰ ਵਿਚ ਮੁਜ਼ਾਹਰਾ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ |

ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਨੂੰ

ਔੜ/ਝਿੰਗੜਾਂ, 5 ਮਾਰਚ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਪਿੰਡ ਵਾਸੀਆਂ ਵਲੋਂ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ ਜਥੇ: ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮਾਗਮ ...

ਪੂਰੀ ਖ਼ਬਰ »

ਕਰਿਆਨਾ ਸਟੋਰ ਤੋਂ ਨਕਦੀ ਚੋਰੀ

ਮੇਹਲੀ, 2 ਮਾਰਚ (ਸੰਦੀਪ ਸਿੰਘ) - ਗੁਪਤਾ ਕਰਿਆਨਾ ਅਤੇ ਹਾਰਡਵੇਅਰ ਸਟੋਰ ਪਿੰਡ ਬਹੂਆ ਵਿਖੇ ਚੋਰ ਵਲੋਂ ਦਿਨ-ਦਿਹਾੜੇ ਨਗਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਦੇ ਅਨੁਸਾਰ ਕਰਿਆਨਾ ਸਟੋਰ ਦੇ ਮਾਲਕ ਜੁਗਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

ਨਵਾਂਸ਼ਹਿਰ, 2 ਮਾਰਚ (ਗੁਰਬਖਸ਼ ਸਿੰਘ ਮਹੇ)- ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ ਅਤੇ ਅਜੀਤ ਸਿੰਘ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਫ਼ਰੰਟ ਪੰਜਾਬ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਅੱਜ

ਨਵਾਂਸ਼ਹਿਰ, 2 ਮਾਰਚ (ਹਰਿੰਦਰ ਸਿੰਘ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਵਲੋਂ ਅਧਿਆਪਕ ਮੰਗਾਂ ਦੇ ਸਬੰਧ ਵਿਚ ਜ਼ਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਅੱਜ ਕਰੀਬ 3 ਵਜੇ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦੇਸ ਰਾਜ ਨੌਰਦ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 112 ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 2 ਮਾਰਚ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 112 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 22, ਬਲਾਕ ਰਾਹੋਂ 'ਚ 7, ਬਲਾਕ ਬੰਗਾ 'ਚ 19, ਬਲਾਕ ...

ਪੂਰੀ ਖ਼ਬਰ »

ਬੰਗਾ 'ਚ ਛਾਪਾਮਾਰੀ ਦੌਰਾਨ ਲੱਖਾਂ ਰੁਪਏ ਦੇ ਮੁੱਲ ਦੇ ਨਕਲੀ ਮਾਰਕਾ ਲੱਗੇ ਕੱਪੜੇ ਬਰਾਮਦ

ਬੰਗਾ, 2 ਮਾਰਚ (ਜਸਬੀਰ ਸਿੰਘ ਨੂਰਪੁਰ) - ਥਾਣਾ ਸਿਟੀ ਬੰਗਾ ਅਧੀਨ ਪੈਂਦੇ ਅਜ਼ਾਦ ਚੌਂਕ 'ਚ ਇਕ ਕੱਪੜਿਆਂ ਦੇ ਡੀਪੂ 'ਤੇ ਛਾਪਾਮਾਰੀ ਦੌਰਾਨ ਨਕਲੀ ਮਾਰਕਾ ਲੱਗੇ ਲੱਖਾਂ ਰੁਪਏ ਮੁੱਲ ਦੇ ਕੱਪੜੇ ਬਰਾਮਦ ਕੀਤੇ ਗਏ | ਇਹ ਕਾਰਵਾਈ ਵੱਖ-ਵੱਖ ਕੰਪਨੀਆਂ ਵਲੋਂ ਅਧਿਕਾਰਤ ਕੀਤੇ ਗਏ ...

ਪੂਰੀ ਖ਼ਬਰ »

ਸਕੂਲ ਵਿਚ ਪੁੱਟੇ ਟੋਏ ਨੂੰ ਲੈ ਕੇ ਮਾਪੇ, ਅਧਿਆਪਕ ਅਤੇ ਬੱਚੇ ਖ਼ਫ਼ਾ

ਨਵਾਂਸ਼ਹਿਰ, 2 ਮਾਰਚ (ਹਰਿੰਦਰ ਸਿੰਘ)- ਇੱਥੋਂ ਦੇ ਲਾਗਲੇ ਪਿੰਡ ਲੰਗੜੋਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੇਲੋੜੇ ਪਾਣੀ ਦੀ ਸੰਭਾਲ ਲਈ ਵਾਟਰ ਤੇ ਸੈਨੀਟੇਸ਼ਨ ਵਿਭਾਗ ਨਵਾਂਸ਼ਹਿਰ ਵਲੋਂ ਕਰੀਬ ਤਿੰਨ ਮਹੀਨੇ ਪਹਿਲਾਂ ਵਾਟਰ ਰੀਚਾਰਜਿੰਗ ਪ੍ਰਾਜੈਕਟ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਨਰੇਗਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ

ਬੰਗਾ, 2 ਮਾਰਚ (ਜਸਬੀਰ ਸਿੰਘ ਨੂਰਪੁਰ) - ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਰਾਮ ਲਾਲ ਚੱਕ ਗੁਰੂ, ਜ਼ਿਲ੍ਹਾ ਪ੍ਰਧਾਨ ਕਾਮਰੇਡ ਮੁਕੰਦ ਲਾਲ ਦੀ ਅਗਵਾਈ ਵਿਚ ਤਹਿਸੀਲ ਬੰਗਾ ਦੇ ਨਰੇਗਾ ਕਾਮਿਆਂ ਦੀਆਂ ਮੰਗਾਂ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਗਿ੍ਫ਼ਤਾਰ

ਨਵਾਂਸ਼ਹਿਰ, 2 ਮਾਰਚ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਲਕਾ ਮੀਨਾ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 5 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੀ ...

ਪੂਰੀ ਖ਼ਬਰ »

ਇਤਿਹਾਸਕਾਰਾਂ ਦੇ ਵਫ਼ਦ ਨੇ ਦੌਲਤਪੁਰ ਵਿਖੇ ਬੱਬਰਾਂ ਦੀ ਯਾਦਗਾਰ ਦਾ ਕੀਤਾ ਦੌਰਾ

ਜਾਡਲਾ, 2 ਮਾਰਚ (ਬੱਲੀ)- ਪ੍ਰਸਿੱਧ ਸਿੱਖ ਇਤਿਹਾਸਕਾਰ ਰਘਬੀਰ ਸਿੰਘ ਅਨੰਦਪੁਰੀ ਅਤੇ ਉਨ੍ਹਾਂ ਦੇ ਨਾਲ ਆਏ ਚਿੱਤਰਕਾਰ ਜੀਤ ਸਿੰਘ ਆਰਟਿਸਟ ਦੇ ਵਫ਼ਦ ਨੇ ਬੱਬਰ ਅਕਾਲੀ ਲਹਿਰ ਨਾਲ ਸੰਬੰਧਿਤ ਇਤਿਹਾਸ ਅਤੇ ਨਿਸ਼ਾਨੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਹਿਤ ਬੱਬਰ ਕਰਮ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬੰਗਾ, 2 ਮਾਰਚ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਠਲਾਵਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ | ਇਸ ਤੋਂ ਇਕ ਦਿਨ ਪਹਿਲਾਂ ...

ਪੂਰੀ ਖ਼ਬਰ »

ਉੱਘੇ ਕਾਰੋਬਾਰੀ ਰਾਜਿੰਦਰ ਅਰੋੜਾ ਦਾ ਦਿਹਾਂਤ, ਸਸਕਾਰ ਅੱਜ

ਬਲਾਚੌਰ 2 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਦੇ ਨਾਮਵਰ ਕਾਰੋਬਾਰੀ ਰਾਜਿੰਦਰ ਆਇਲ ਸਟੋਰ ਦੇ ਮਾਲਿਕ ਰਾਜਿੰਦਰ ਅਰੋੜਾ ਦਾ ਅੱਜ ਦੇਰ ਸ਼ਾਮ ਦਿਲ ਦੀ ਧੱੜਕਣ ਅਚਾਨਕ ਰੁੱਕ ਜਾਣ ਕਾਰਨ ਦਿਹਾਂਤ ਹੋ ਗਿਆ | ਉਹ ਕਰੀਬ 58 ਕੁ ਵਰਿ੍ਹਆ ਦੇ ਸਨ | ਉਨ੍ਹਾਂ ਦਾ ਸਸਕਾਰ 3 ਮਾਰਚ ...

ਪੂਰੀ ਖ਼ਬਰ »

ਛੇਤੀ ਪਛਾਣ ਹੋਣ 'ਤੇ ਕੈਂਸਰ ਦਾ ਇਲਾਜ ਸੰਭਵ-ਡਾ: ਮਾਨ ਸਬ-ਡਵੀਜ਼ਨਲ ਸਿਹਤ ਕੇਂਦਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ

ਬਲਾਚੌਰ, 2 ਮਾਰਚ (ਸ਼ਾਮ ਸੁੰਦਰ ਮੀਲੂ)- ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ: ਕੁਲਵਿੰਦਰ ਮਾਨ ਦੀ ਅਗਵਾਈ ਹੇਠ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਵਿਸ਼ਵ ਕੈਂਸਰ ...

ਪੂਰੀ ਖ਼ਬਰ »

ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 8 ਨੂੰ ਪ੍ਰਭਾਤ ਫੇਰੀਆਂ ਸ਼ੁਰੂ

ਔੜ/ਝਿੰਗੜਾਂ, 2 ਮਾਰਚ (ਕੁਲਦੀਪ ਸਿੰਘ ਝਿੰਗੜ)- ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 6 ਤੋਂ 8 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਤਲਵੰਡੀ ਫੱਤੂ ਵਿਖੇ ਗੁਰਪੁਰਬ ਸਬੰਧੀ ਨਗਰ ਕੀਰਤਨ ਸਜਾਏ

ਮੁਕੰਦਪੁਰ, 2 ਮਾਰਚ (ਦੇਸ ਰਾਜ ਬੰਗਾ) - ਗੁਰਦੁਆਰਾ ਸ੍ਰੀ ਗੁਰੂੁ ਰਵਿਦਾਸ ਜੀ ਪ੍ਰਬੰਧਕ ਕਮੇਟੀ ਤਲਵੰਡੀ ਫੱਤੂ ਵਲੋਂ ਸ੍ਰੀ ਗੁਰੂੁ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਪਿੰਡ ਸੋਤਰਾਂ ਤੇ ਚੱਕ ਕਲਾਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬੰਗਾ, 2 ਮਾਰਚ (ਜਸਬੀਰ ਸਿੰਘ ਨੂਰਪੁਰ) - ਪਿੰਡ ਸੋਤਰਾਂ ਅਤੇ ਚੱਕ ਕਲਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਗੁਰਦੁਆਰਾ ਗੁਰੂ ਰਵਿਦਾਸ ਸੋਤਰਾਂ ਤੋਂ ...

ਪੂਰੀ ਖ਼ਬਰ »

ਰਾਮ ਮੰਦਰ ਦੇ ਨਿਰਮਾਣ ਲਈ 21 ਲੱਖ ਰੁਪਏ ਹੋਏ ਇਕੱਠੇ

ਬਲਾਚੌਰ, 2 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਆਯੋਧਿਆ ਵਿਖੇ ਰਾਮ ਮੰਦਰ ਦੇ ਨਿਰਮਾਣ ਹਿੱਤ ਰਾਮ ਭਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਧਨ ਰਾਸ਼ੀ ਇਕੱਤਰ ਕਰਨ ਵਾਲੀ ਕਮੇਟੀ ਦੇ ਆਗੂ ਐਡਵੋਕੇਟ ਪੁਸ਼ਪ ਕੁਮਾਰ ਰਾਣਾ ਅਤੇ ਰਾਜੀਵ ਅਨੰਦ (ਰਾਜੂ) ਨੇ ਦੱਸਿਆ ਕਿ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪੋਜੇਵਾਲ ਦੇ ਦੁਕਾਨਦਾਰਾਂ ਨਾਲ ਮੀਟਿੰਗ

ਪੋਜੇਵਾਲ ਸਰਾਂ, 2 ਮਾਰਚ (ਰਮਨ ਭਾਟੀਆ)- ਜ਼ਿਲ੍ਹੇ ਅੰਦਰ ਕੋਵਿਡ-19 ਕੋਰੋਨਾ ਮਹਾਂਮਾਰੀ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਥਾਣਾ ਪੋਜੇਵਾਲ ਦੇ ਮੁਖੀ ਪਰਮਿੰਦਰ ਸਿੰਘ ਵਲੋਂ ਥਾਣੇ ਅੱਡਾ ਪੋਜੇਵਾਲ ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਖੇਡ ਮੇਲਾ ਸਮਾਪਤ

ਸੰਧਵਾਂ, 2 ਮਾਰਚ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਦੀ ਯਾਦ 'ਚ ਕਰਵਾਏ ਗਏ ਖੇਡ ਮੇਲੇ ਦੇ ਦੂਜੇ ਦਿਨ ਝੋਟਿਆਂ ਤੇ ਬਲਦਾਂ ਦੀਆਂ ਹਲਟ ਦੌੜਾਂ ਕਰਵਾਈਆਂ ਗਈਆਂ | ਪਹਿਲੇ ਸੱਤ ਸਥਾਨ ਪ੍ਰਾਪਤ ਕਰਨ ਵਾਲੇ ਪਸ਼ੂ ਪਾਲਕਾਂ ਨੂੰ ਖੇਡ ...

ਪੂਰੀ ਖ਼ਬਰ »

ਕੌਮੀ ਵਿਗਿਆਨ ਦਿਵਸ 'ਤੇ ਕਰਵਾਈ ਆਨਲਾਈਨ ਕੁਇਜ਼

ਨਵਾਂਸ਼ਹਿਰ, 2 ਮਾਰਚ (ਗੁਰਬਖਸ਼ ਸਿੰਘ ਮਹੇ)-ਕੇ. ਸੀ. ਐੱਸ. ਐਮ. ਸੀ. (ਮੈਨੇਜਮੈਂਟ) ਕਾਲਜ ਦੇ ਕਾਮਰਸ ਵਿਭਾਗ ਵਲੋਂ ਕਾਰਜਕਾਰੀ ਪਿ੍ੰਸੀਪਲ ਡਾ: ਸ਼ਬਨਮ ਦੀ ਦੇਖ-ਰੇਖ 'ਚ ਕੌਮੀ ਵਿਗਿਆਨ ਦਿਵਸ ਨੂੰ ਸਮਰਪਿਤ ਆਨਲਾਈਨ ਕੁਇਜ਼ ਕਰਵਾਈ ਗਈ | ਜਿਸ 'ਚ ਕੇ. ਸੀ. ਗਰੁੱਪ ਦੇ ਸਾਰੇ ...

ਪੂਰੀ ਖ਼ਬਰ »

ਰੁੜਕੀ ਖ਼ਾਸ ਵਿਖੇ ਡੂੰਘੇ ਛੱਪੜ ਦੇ ਆਲੇ-ਦੁਆਲੇ ਜਾਲ ਲਾਇਆ

ਸਮੁੰਦੜਾ, 2 ਮਾਰਚ (ਤੀਰਥ ਸਿੰਘ ਰੱਕੜ)- ਪਿੰਡ ਰੁੜਕੀ ਖ਼ਾਸ ਵਿਖੇ ਨੰਬਰਦਾਰ ਸ਼ਹੀਦ ਭਗਤ ਸਿੰਘ ਨੌਜਵਾਨ ਵੈੱਲਫੇਅਰ ਕਲੱਬ ਵਲੋਂ ਪਿੰਡ ਵਾਸੀਆਂ ਅਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ ਦੇ ਚੜ੍ਹਦੇ ਪਾਸੇ ਵਾਲੇ ਛੱਪੜ ਦੇ ਆਲ਼ੇ ਦੁਆਲੇ ਲੋਹੇ ਦਾ ਜਾਲ ਲਗਾਇਆ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਗੁੜ ਸ਼ੱਕਰ ਬਣਾਉਣ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ

ਭੱਦੀ, 2 ਮਾਰਚ (ਨਰੇਸ਼ ਧੌਲ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ: ਡੀ.ਆਰ. ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨਾਂ ਨੂੰ ਗੁੜ ਅਤੇ ਸ਼ੱਕਰ ਬਣਾਉਣ ਸਬੰਧੀ ਲਗਾਏ ਜਾਗਰੂਕਤਾ ਕੈਂਪ ਦੌਰਾਨ ਬਰਾਨੀ ਖੇਤੀ ਪਸਰ ਯੋਜਨਾ ਅਧੀਨ ਚੱਲ ਰਹੀ ਬਰਾਨੀ ...

ਪੂਰੀ ਖ਼ਬਰ »

ਦੋ ਗ਼ਰੀਬ ਪਰਿਵਾਰ ਦੀਆਂ 10 ਬੱਕਰੀਆਂ ਚੋਰੀ

ਰਾਹੋਂ, 2 ਮਾਰਚ (ਬਲਬੀਰ ਸਿੰਘ ਰੂਬੀ)- ਬੀਤੀ ਰਾਤ ਕਿਸੇ ਚੋਰ ਗਰੋਹ ਵਲੋਂ ਦੋ ਗ਼ਰੀਬ ਪਰਿਵਾਰਾਂ ਦੀਆਂ 10 ਬੱਕਰੀਆਂ ਚੋਰੀ ਕਰਨ ਦਾ ਸਮਾਚਾਰ ਹੈ | ਸਿਕੰਦਰ ਮਹਾਤੋ ਪੁੱਤਰ ਜੋਗਿੰਦਰ ਮਹਾਤੋ ਵਾਸੀ ਮੁਹੱਲਾ ਸਤਿਗੁਰੂ ਨਗਰ ਰਾਹੋਂ ਨੇ ਦੱਸਿਆ ਕਿ ਉਹ ਬੀਤੀ ਰਾਤ ਕਰੀਬ 10 ਵਜੇ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਤੇ ਸੰਤੁਲਿਤ ਖ਼ੁਰਾਕ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਪੋਜੇਵਾਲ ਸਰਾਂ, 2 ਮਾਰਚ (ਰਮਨ ਭਾਟੀਆ)- ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਮਾਹਿਰਾਂ ਦੀ ਟੀਮ ਵਲੋਂ ਸਰਕਾਰੀ ਮਿਡਲ ਸਕੂਲ ਸਾਹਦੜਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਤੇ ਸੰਤੁਲਿਤ ਖ਼ੁਰਾਕ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੌਰਾਨ ਡਾ: ਕਿਰਨਦੀਪ ਤੇ ਡਾ: ...

ਪੂਰੀ ਖ਼ਬਰ »

ਮੋਦੀ ਸਰਕਾਰ ਦੇਸ਼ ਦੇ ਅੰਨਦਾਤਾ ਨੂੰ ਸੜਕਾਂ 'ਤੇ ਰਹੀ ਹੈ ਰੋਲ-ਰਣਜੀਤ ਰਟੈਂਡਾ

ਮੁਕੰਦਪੁਰ, 2 ਮਾਰਚ (ਸੁਖਜਿੰਦਰ ਸਿੰਘ ਬਖਲੌਰ) - ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਨੂੰ ਸੜਕਾਂ 'ਤੇ ਰੋਲ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ...

ਪੂਰੀ ਖ਼ਬਰ »

ਸਵਾਮੀ ਨਮਰਤਾ ਨੰਦ ਭੂਰੀ ਵਾਲਿਆਂ ਦਾ ਪਿੰਡ ਰਾਜੂ ਮਜਾਰਾ ਵਿਖੇ ਪਹੰੁਚਣ 'ਤੇ ਨਿੱਘਾ ਸਵਾਗਤ

ਭੱਦੀ, 2 ਮਾਰਚ (ਨਰੇਸ਼ ਧੌਲ)- ਕੁਟੀਆ ਸਾਹਿਬ ਮੋਕਸ਼ ਧਾਮ ਪਿੰਡ ਉਧਨਵਾਲ ਵਿਖੇ ਬਿਰਾਜਮਾਨ ਆਚਾਰੀਆ ਸਵਾਮੀ ਨਮਰਤਾ ਨੰਦ ਭੂਰੀ ਵਾਲਿਆਂ ਦਾ ਲੰਬੇ ਸਮੇਂ ਉਪਰੰਤ ਉਨ੍ਹਾਂ ਦੇ ਜੱਦੀ ਪਿੰਡ ਪਹੰੁਚਣ 'ਤੇ ਸਮੂਹ ਪਿੰਡ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਅਤੇ ਬੈਂਡ ਵਾਜਿਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਬੰਗਾ ਵਿਖੇ ਓਬਰਾਏ ਵਲੋਂ ਲੈਬ ਦਾ ਉਦਘਾਟਨ

ਬੰਗਾ, 2 ਮਾਰਚ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਲੀਨੀਕਲ ਲੈਬ ਦਾ ਉਦਘਾਟਨ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਬੰਗਾ ਵਿਖੇ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਓਬਰਾਏ ਅਤੇ ਸ਼੍ਰੋਮਣੀ ਪੰਥਕ ਢਾਡੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਹਾਈ ਸਕੂਲ ਚਾਂਦਪੁਰ ਰੁੜਕੀ ਦਾ ਦੌਰਾ

ਪੋਜੇਵਾਲ ਸਰਾਂ, 2 ਮਾਰਚ (ਨਵਾਂਗਰਾਈਾ)- ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਸਿੱਖਿਆ ਵਿਭਾਗ ਵੱਲੋਂ ਚਲਾਈ ਮਿਸ਼ਨ ਸ਼ੱਤ ਪ੍ਰਤੀਸ਼ਤ ਮੁਹਿੰਮ ਅਤੇ ਦਾਖਲਾ ਮੁਹਿੰਮ ਸਬੰਧੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡ ਬੂੰਗੜੀ ਵਿਖੇ ਕਿਸਾਨ ਜਾਗਰੂਕਤਾ ਕੈਂਪ

ਭੱਦੀ, 2 ਮਾਰਚ (ਨਰੇਸ਼ ਧੌਲ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਸੰਤ ਨਗਰ ਬੂੰਗੜੀ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਖੇਤੀਬਾੜੀ ਅਫ਼ਸਰ ਬਲਾਚੌਰ ਡਾ: ਰਾਜ਼ ਕੁਮਾਰ ਅਤੇ ਡਾ: ਨਿਤਿਨ ਕੁਮਾਰ ਨੇ ਕਣਕ ਦੀ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਵੱਖ-ਵੱਖ ਪਿੰਡਾਂ ਵਿਚ ਪ੍ਰਸ਼ਾਸਨ ਨੇ ਦਿਖਾਈ ਸਖ਼ਤੀ

ਸਾਹਲੋਂ, 2 ਮਾਰਚ (ਜਰਨੈਲ ਸਿੰਘ ਨਿੱਘ੍ਹਾ)- ਬੀਤੇ ਦਿਨੀਂ ਇਲਾਕੇ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਆਏ 70 ਤੋਂ ਵੱਧ ਕੋਰੋਨਾ ਦੇ ਪਾਜ਼ੀਟਿਵ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਦੇ ਨਜ਼ਦੀਕੀ ਵੱਖ-ਵੱਖ ਪਿੰਡਾਂ ਵਿਚ ਹੁਣ ਪ੍ਰਸ਼ਾਸਨ ਦੀ ਸਖ਼ਤੀ ਵਿਖਾਈ ਦੇਣ ...

ਪੂਰੀ ਖ਼ਬਰ »

ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਸ੍ਰੀ ਬਾਂਕੇ ਬਿਹਾਰੀ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ

ਨਵਾਂਸ਼ਹਿਰ, 2 ਮਾਰਚ (ਹਰਿੰਦਰ ਸਿੰਘ)- ਪਸ਼ੂ ਪਾਲਣ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ: ਐਚ.ਐੱਸ. ਕਾਹਲੋਂ ਅਤੇ ਗਊ ਸੇਵਾ ਕਮਿਸ਼ਨ ਦੇ ਸੀ.ਈ.ਓ. ਡਾ: ਪ੍ਰੀਤੀ ਦੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਮੁਕੰਦਪੁਰ ਦੇ ਬੱਚਿਆਂ ਨੂੰ ਮਾਸਕ ਵੰਡੇ

ਮੁਕੰਦਪੁਰ, 2 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਾਬਕਾ ਸਰਪੰਚ ਸ਼੍ਰੀਮਤੀ ਪੁਸ਼ਪਿੰਦਰ ਕੌਰ ਅਤੇ ਪ੍ਰਸ਼ੋਤਮ ਲਾਲ ਰਤਨ ਰਿਟਾਇਡ ਮੈਨੇਜਰ ਪੀ. ਐੱਨ. ਬੀ ਬੈਂਕ ਨੇ ਮਾਸਕ ਵੰਡ ਕੇ ਇਕ ਨਵੀਂ ਪਿਰਤ ਪਾਉਣ ਲਈ ...

ਪੂਰੀ ਖ਼ਬਰ »

ਮਜਾਰੀ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਮਜਾਰੀ/ਸਾਹਿਬਾ, 2 ਮਾਰਚ (ਨਿਰਮਲਜੀਤ ਸਿੰਘ ਚਾਹਲ)- ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਜਾਰੀ ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਦਾ ਧਰਨਾ ਜਾਰੀ ਹੈ | ਅੱਜ ਧਰਨੇ 'ਚ ਪਹੁੰਚੇ ਸੰਯੁਕਤ ਮੋਰਚੇ ਦੇ ਆਗੂ ...

ਪੂਰੀ ਖ਼ਬਰ »

ਬਕਾਪੁਰ ਵਿਖੇ ਸ਼ਿਵਰਾਤਰੀ ਦਾ ਮੇਲਾ ਮੁਲਤਵੀ

ਮਜਾਰੀ/ਸਾਹਿਬਾ, 2 ਮਾਰਚ (ਨਿਰਮਲਜੀਤ ਸਿੰਘ ਚਾਹਲ)-ਪਿੰਡ ਬਕਾਪੁਰ ਵਿਖੇ ਸ਼ਿਵਰਾਤਰੀ ਦੇ ਮੇਲੇ ਸਬੰਧੀ ਪ੍ਰਬੰਧਕਾਂ ਵਲੋਂ ਮੀਟਿੰਗ ਕੀਤੀ ਗਈ | ਜਿਸ ਵਿਚ ਵਿਚਾਰ ਕਰਨ ਤੋਂ ਬਾਅਦ 11 ਮਾਰਚ ਨੂੰ ਮਨਾਇਆ ਜਾਣ ਵਾਲਾ ਮਹਾਂ ਸ਼ਿਵਰਾਤਰੀ ਦਾ ਸਾਲਾਨਾ ਮੇਲਾ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਵੱਖ-ਵੱਖ ਸਕੂਲਾਂ ਦਾ ਨਿਰੀਖਣ

ਪੋਜੇਵਾਲ ਸਰਾਂ, 2 ਮਾਰਚ (ਨਵਾਂਗਰਾਈਾ)- ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲੇ੍ਹ ਅੰਦਰ ਗਠਨ ਕੀਤੀ ਸਿੱਖਿਆ ਸੁਧਾਰ ਟੀਮ ਵਲੋਂ ਪ੍ਰਮੋਦ ਭਾਰਤੀ ਮੁੱਖ ਬੁਲਾਰਾ ਸਿੱਖਿਆ ਵਿਭਾਗ ਪੰਜਾਬ ਦੀ ਅਗਵਾਈ ਵਿਚ ਅੱਜ ਬਲਾਕ ਸੜੋਆ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਬਾਬਾ ਰਾਮ ਚੰਦ ਸਮਾਜ ਭਲਾਈ ਮੰਚ ਦੀ ਮੀਟਿੰਗ

ਮੁਕੰਦਪੁਰ, 2 ਮਾਰਚ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਨੂੰ ਸਮਰਪਿਤ ਬਾਬਾ ਰਾਮ ਚੰਦ ਸਮਾਜ ਭਲਾਈ ਮੰਚ ਦੀ ਮੀਟਿੰਗ ਰਾਣਾ ਸੀਮਿੰਟ ਸਟੋਰ ਵਿਖੇ ਪ੍ਰਧਾਨ ਮਹਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਲਈ ਬਲਾਚੌਰ 'ਚ ਚਲਾਏ ਜਾ ਰਹੇ 24 ਘੰਟੇ ਲੰਗਰ ਦੀ ਸੇਵਾ ਨਿਰੰਤਰ ਜਾਰੀ

ਬਲਾਚੌਰ, 2 ਮਾਰਚ (ਸ਼ਾਮ ਸੁੰਦਰ ਮੀਲੂ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨ ਅੰਦੋਲਨ ਲਈ ਕਿਸਾਨੀ ਨੂੰ ਪਿਆਰ ਕਰਨ ਵਾਲਾ ਹਰ ਇਨਸਾਨ ਕਿਸੇ ਨਾ ਕਿਸੇ ਤਰੀਕੇ ਅੰਦੋਲਨ ਵਿਚ ਸਹਿਯੋਗ ਪਾ ਰਿਹਾ ਹੈ | ਅਜਿਹਾ ਹੀ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਨ ...

ਪੂਰੀ ਖ਼ਬਰ »

ਰਾਣਾ ਨਰਦੇਵ ਕਸ਼ੱਤਰੀਆ ਸਭਾ ਦੇ ਪ੍ਰਧਾਨ ਨਿਯੁਕਤ

ਜਾਡਲਾ, 2 ਮਾਰਚ (ਬੱਲੀ)- ਇੱਥੋਂ ਦੇ ਵਸਨੀਕ ਰਾਣਾ ਨਰਦੇਵ ਸਿੰਘ ਜਾਡਲਾ ਨੂੰ ਅਖਿਲ ਭਾਰਤੀਆ ਕਸ਼ੱਤਰੀਆ ਮਹਾਂ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ | ਜਥੇਬੰਦੀ ਦੇ ਰਾਸ਼ਟਰੀ ਪ੍ਰਧਾਨ ਐਡਵੋਕੇਟ ਠਾਕੁਰ ਮਹਿੰਦਰ ਸਿੰਘ ਤੰਵਰ, ਸੂਬਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ 'ਚ ਲੋਕਾਂ ਨੂੰ ਦਿੱਲੀ ਪਹੁੰਚਣ ਦਾ ਸੱਦਾ

ਬੰਗਾ, 2 ਮਾਰਚ (ਕਰਮ ਲਧਾਣਾ, ਮਨਜੀਤ ਸਿੰਘ ਜੱਬੋਵਾਲ) - ਕਿਰਤੀ ਕਿਸਾਨ ਯੂਨੀਅਨ ਮੰਗੂਵਾਲ ਦੀ ਮੀਟਿੰਗ ਯੂਨਿਟ ਦੇ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹਰਮੇਸ਼ ਸਿੰਘ ਢੇਸੀ ਖਜ਼ਾਨਚੀ ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਮਾਪਿਆਂ ਨੂੰ ਕੀਤਾ ਪ੍ਰੇਰਿਤ

ਨਵਾਂਸ਼ਹਿਰ, 2 ਮਾਰਚ (ਅਜੀਤ ਬਿਊਰੋ)- ਸਕੱਤਰ ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਫਰਵਰੀ ਮਹੀਨੇ ਦੇ ਵਿਸ਼ਾ ਵਾਰ ਮੁਲਾਂਕਣ ਲਈ ਸਮੂਹ ਸਕੂਲਾਂ ਵਿਚ ਅੱਜ ਮਾਪੇ-ਅਧਿਆਪਕ ...

ਪੂਰੀ ਖ਼ਬਰ »

ਭਾਰਤ ਨਸ਼ਾ ਮੁਕਤ ਅਭਿਆਨ ਤਹਿਤ ਸੈਮੀਨਾਰ ਲਗਾਇਆ

ਬਹਿਰਾਮ, 2 ਮਾਰਚ (ਨਛੱਤਰ ਸਿੰਘ ਬਹਿਰਾਮ) - ਭਾਰਤ ਨਸ਼ਾ ਮੁਕਤ ਅਭਿਆਨ ਤਹਿਤ ਏ. ਐਸ. ਆਈ ਹੁਸਨ ਲਾਲ ਇੰਚਾਰਜ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਅਗਵਾਈ ਵਿਚ ਬਹਿਰਾਮ ਵਿਖੇ ਸੈਮੀਨਾਰ ਲਗਾਇਆ ਗਿਆ | ਉਪਰੰਤ ਦੱਸਿਆ ਕਿ ਭਾਰਤ ਦੇ 272 ਜ਼ਿਲ੍ਹੇ, ਪੰਜਾਬ ਦੇ 18 ਜ਼ਿਲ੍ਹੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਗੁਰੂ ਰਾਮ ਰਾਏ ਪਬਲਿਕ ਸਕੂਲ ਨੂੰ ਕੁਰਸੀਆਂ ਭੇਟ

ਮੁਕੰਦਪੁਰ, 2 ਮਾਰਚ (ਦੇਸ ਰਾਜ ਬੰਗਾ) - ਗੁਰੂੁ ਰਾਮ ਰਾਏ ਪਬਲਿਕ ਸਕੂਲ ਖਾਨਪੁਰ ਵਿਖੇ ਕੀਤੇ ਗਏ ਸਮਾਗਮ ਵਿਚ ਪ੍ਰਵਾਸੀ ਭਾਰਤੀ ਬਾਬਾ ਜੀਤ ਬੈਲਜੀਅਮ ਕਬੱਡੀ ਪ੍ਰਮੋਟਰ ਅਤੇ ਪਿੰਕਾ ਸ਼ੇਖੋਂ ਹਾਲੈਂਡ ਵਲੋਂ ਕੁਰਸੀਆਂ ਭੇਂਟ ਕੀਤੀਆਂ ਗਈਆਂ | ਇਸ ਮੌਕੇ ਸਕੂਲ ਦੇ ਪਿ੍ੰ. ...

ਪੂਰੀ ਖ਼ਬਰ »

ਸਕੂਲ 'ਚ ਹੋਈ ਮਾਪੇ-ਅਧਿਆਪਕ ਮਿਲਣੀ

ਘੁੰਮਣਾਂ, 2 ਮਾਰਚ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਪੰਜਾਬ ਸਿੱਖਿਆ ਬੋਰਡ ਦੀਆਂ ਹਦਾਇਤਾਂ ਮੁਤਾਬਿਕ ਇੰਚਾਰਜ ਮੈਡਮ ਇੰਦਰਜੀਤ ਕੌਰ, ਸੀ. ਐਮ. ਟੀ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਅਧਿਆਪਕ- ਮਾਪੇ ਮਿਲਣੀ ਹੋਈ ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਸੰਤ ਬਾਬਾ ਰੋਟੀ ਰਾਮ ਦੀ ਬਰਸੀ ਮਨਾਉਣ ਲਈ ਭਰੋਮਜਾਰਾ ਤੋਂ ਸੰਗਤਾਂ ਰਵਾਨਾ

ਬਹਿਰਾਮ, 2 ਮਾਰਚ (ਨਛੱਤਰ ਸਿੰਘ ਬਹਿਰਾਮ) - ਮਹਾਨ ਤਪੱਸਵੀ ਸੰਤ ਬਾਬਾ ਰੋਟੀ ਰਾਮ ਡੇਰਾ ਕਾਂਟੇ (ਹਿਮਾਚਲ ਪ੍ਰਦੇਸ਼) ਦੀ ਬਰਸੀ ਸਮੂਹ ਸਾਧ ਸੰਗਤਾਂ ਵਲੋਂ ਡੇਰਾ ਪਿੰਡ ਕਾਂਟੇ ਵਿਖੇ ਮਨਾਉਣ ਲਈ ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਤੋਂ ਸੰਤ ਕੁਲਵੰਤ ਰਾਮ ਭਰੋਮਜਾਰਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX