ਤਾਜਾ ਖ਼ਬਰਾਂ


ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  25 minutes ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  36 minutes ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  about 1 hour ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  about 2 hours ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 2 hours ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  about 2 hours ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 3 hours ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  about 3 hours ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  about 3 hours ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 3 hours ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 3 hours ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  about 3 hours ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  about 4 hours ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  about 4 hours ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  about 3 hours ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  about 5 hours ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  about 4 hours ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  about 5 hours ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  about 5 hours ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  about 6 hours ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  about 6 hours ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  about 6 hours ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਸੀ.ਬੀ.ਐੱਸ.ਈ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਕੋਈ ਫ਼ੈਸਲਾ ਨਹੀਂ - ਅਧਿਕਾਰੀ
. . .  about 7 hours ago
ਨਵੀਂ ਦਿੱਲੀ, 14 ਮਈ - ਸੀ.ਬੀ.ਐੱਸ.ਈ. ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ , ਕਿਉਂਕਿ ਵਿਦਿਆਰਥੀਆਂ ਅਤੇ ਮਾਪਿਆਂ ਨੇ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੇ...
ਪੁਲਿਸ ਦੀ ਹੋਟਲ 'ਚ ਰੇਡ , ਜੋੜੇ ਕੀਤੇ ਕਾਬੂ
. . .  about 7 hours ago
ਫੁੱਲਾਂਵਾਲ (ਲੁਧਿਆਣਾ),14 ਮਈ (ਮਨਜੀਤ ਸਿੰਘ ਦੁੱਗਰੀ) - ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ ਲੁਧਿਆਣਾ ਸਥਿਤ ਫਾਈਵ ਜੀ ਵਿਲਾ ਹੋਟਲ 'ਚ ਕਰਫ਼ਿਊ ਦੌਰਾਨ ਕੁਝ ਜੋੜੇ ਥਾਣਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਤਰਨਤਾਰਨ

ਤੇਲ ਕੀਮਤਾਂ ਦੇ ਵਾਧੇ ਲਈ ਭਾਜਪਾ ਤੇ ਕਾਂਗਰਸ ਦੋਵੇਂ ਜ਼ਿੰਮੇਵਾਰ-ਡਾ. ਸੋਹਲ

ਤਰਨ ਤਾਰਨ, 2 ਮਾਰਚ (ਲਾਲੀ ਕੈਰੋਂ)-ਪੈਟਰੋਲ, ਡੀਜ਼ਲ, ਰਸੋਈ ਗੈਸ ਤੇ ਪੈਟਰੋਲੀਅਮ ਪਦਾਰਥਾਂ ਦੀ ਦਿਨੋਂ ਦਿਨ ਵਧ ਰਹੀ ਮਹਿੰਗਾਈ ਦੇ ਖਿਲਾਫ਼ ਆਮ ਆਦਮੀ ਪਾਰਟੀ ਹਲਕਾ ਤਰਨ ਤਾਰਨ ਦੇ ਵਲੰਟੀਅਰਾਂ ਵਲੋਂ ਪਾਰਟੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿਚ ਰੋਹੀ ਵਾਲਾ ਪੁੱਲ ਤਰਨ ਤਾਰਨ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਸੋਹਲ ਨੇ ਕਿਹਾ ਕਿ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਦਿਨੋਂ ਦਿਨ ਵਧ ਰਹੀਆਂ ਹਨ ਤੇ ਇਨ੍ਹਾਂ ਦੀ ਖ਼ਰੀਦ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੋ ਚੁੱਕੀ ਹੈ, ਪਰ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਬਾਰੇ ਸਰਕਾਰਾਂ ਨੂੰ ਕੋਈ ਚਿੰਤਾ ਨਹੀਂ ਹੈ | ਉਨ੍ਹਾਂ ਨੇ ਮਹਿੰਗਾਈ ਵਿਰੁੱਧ ਮੁਜ਼ਾਹਰੇ ਕਰ ਰਹੇ ਕਾਂਗਰਸੀਆਂ ਤੇ ਸਵਾਲ ਕਰਦੇ ਹੋਏ ਕਿਹਾ ਕਿ 'ਛੱਜ ਤਾਂ ਬੋਲੇ ਛਾਨਣੀ ਕਿਉਂ ਬੋਲੇ' | ਡਾ. ਸੋਹਲ ਨੇ ਕਿਹਾ ਕਿ ਅੱਜ ਕਾਂਗਰਸੀ ਵੀ ਤੇਲ ਦੀਆਂ ਵਧ ਰਹੀਆਂ ਕੀਮਤਾਂ ਵਿਰੁੱਧ ਮੁਜ਼ਾਹਰੇ ਕਰਨ ਦਾ ਡਰਾਮਾ ਕਰ ਰਹੇ ਹਨ ਜਦੋਂ ਕਿ ਤੇਲ ਦੀਆਂ ਕੀਮਤਾਂ ਵਿਚ ਵਾਧੇ ਲਈ ਭਾਜਪਾ ਤੇ ਕਾਂਗਰਸ ਸਰਕਾਰ ਦੋਵੇਂ ਜਿੰਮੇਵਾਰ ਹਨ | ਡਾ. ਸੋਹਲ ਨੇ ਕੇਂਦਰ ਸਰਕਾਰ ਨੂੰ ਪੈਟਰੋਲ, ਡੀਜ਼ਲ, ਰਸੋਈ ਗੈਸ ਆਦਿ ਨੂੰ ਜੀ ਐੱਸ ਟੀ ਦੇ ਘੇਰੇ ਵਿਚ ਲਿਆ ਕੇ ਕੀਮਤਾਂ ਘਟਾਉਣ ਵਾਸਤੇ ਬੇਨਤੀ ਕੀਤੀ | ਇਸ ਮੌਕੇ ਲਖਵਿੰਦਰ ਸਿੰਘ ਫੌਜੀ, ਮਾਸਟਰ ਗੁਰਜੀਤ ਸਿੰਘ ਝਾਮਕਾ, ਕਸ਼ਮੀਰ ਸਿੰਘ ਕਸੇਲ, ਮਾਸਟਰ ਤਸਵੀਰ ਸਿੰਘ, ਮਾਸਟਰ ਸ਼ਿੰਗਾਰਾ ਸਿੰਘ, ਬਲਦੇਵ ਸਿੰਘ ਪੰਨੂੰ, ਗੁਰਵਿੰਦਰ ਸਿੰਘ ਸੋਨੂੰ, ਨਵਦੀਪ ਸਿੰਘ ਅਰੋੜਾ, ਪ੍ਰਭਜੀਤ ਸਿੰਘ ਢਿੱਲੋਂ, ਮਨਜਿੰਦਰ ਸਿੰਘ, ਮਨਜੀਤ ਸਿੰਘ ਵਿਰਕ, ਤਲਵਿੰਦਰ ਸਿੰਘ ਠੇਕੇਦਾਰ, ਨਿਰਮਲਜੀਤ ਸਿੰਘ ਠੇਕੇਦਾਰ, ਸਰਬਜੀਤ ਸਿੰਘ ਸੰਧੂ, ਜਸਵੰਤ ਸਿੰਘ ਪੰਨੂੰ, ਤਰਸੇਮ ਸਿੰਘ ਸੋਹਲ, ਗੁਰਜੀਤ ਸਿੰਘ ਸੋਨੀ ਬਾਬਾ, ਚਰਨਜੀਤ ਸਿੰਘ ਸੋਢੀ, ਬਲਵਿੰਦਰ ਸਿੰਘ ਕੱਕਾ ਕੰਡਿਆਲਾ, ਹਰਜੀਤ ਸਿੰਘ ਜੌਹਲ, ਜਸਵਿੰਦਰ ਸਿੰਘ ਫੌਜੀ, ਜਸਵੰਤ ਸਿੰਘ ਪੰਜਵੜ, ਮਾਣਕ ਸਿੰਘ, ਬਲਰਾਜ ਸਿੰਘ ਛਿੱਛਰੇਵਾਲ, ਬਲਵਿੰਦਰ ਸਿੰਘ ਛਿੱਛਰੇਵਾਲ, ਸੁਰਿੰਦਰ ਸਿੰਘ ਭੁੱਚਰ, ਤਜਿੰਦਰ ਸਿੰਘ ਹੈਰੀ, ਗੁਰਬਚਨ ਸਿੰਘ ਠੱਠਗੜ, ਕੈਪਟਨ ਬਲਦੇਵ ਸਿੰਘ, ਅਮਰੀਕ ਸਿੰਘ ਮਲੀਆ, ਬਲਜੀਤ ਸਿੰਘ ਕਸੇਲ, ਜਸਪਿੰਦਰ ਸਿੰਘ ਕਸੇਲ, ਜਤਿੰਦਰਪਾਲ ਸਿੰਘ ਸਤਨਾਮ ਟੇਲਰਜ਼, ਹਰਸਿਮਰਨਜੀਤ ਸਿੰਘ ਸਿੰਗਲਾ, ਜੁਗਰਾਜ ਸਿੰਘ, ਰਾਜਵਿੰਦਰ ਕੌਰ, ਰਣਜੀਤ ਕੌਰ ਰਾਣੀ, ਕਾਰਜ ਸਿੰਘ ਰੰਧਾਵਾ, ਗੁਰਭੇਜ ਸਿੰਘ ਦਬੁਰਜੀ, ਸੂਰਜ ਸਿੰਘ ਕਸੇਲ, ਪਰਗਟ ਸਿੰਘ ਸੋਹਲ, ਦੇਸਾ ਸਿੰਘ, ਅੰਮਿ੍ਤਪਾਲ ਸਿੰਘ ਰਸੂਲਪੁਰ, ਸਰਪੰਚ ਜਗੀਰ ਸਿੰਘ ਮੱਜੂਪੁਰ, ਮਨਜੀਤ ਸਿੰਘ ਮੱਲ੍ਹੀ, ਰਣਜੀਤ ਸਿੰਘ ਸੋਨੂੰ, ਮਨੋਹਰ ਲਾਲ ਭੋਜੀਆਂ ਤੇ ਸੁਖਦੇਵ ਸਿੰਘ ਕੁਹਾੜਕਾ ਆਦਿ ਹਾਜ਼ਰ ਸਨ |

ਚਾਚੇ ਦੇ ਕਤਲ ਦੇ ਮਾਮਲੇ 'ਚ ਨਾਮਜ਼ਦ ਨਾਬਾਲਗ ਭਤੀਜੇ ਦੀ ਜੁਆਇਨਲ ਅਦਾਲਤ ਵਲੋਂ ਜ਼ਮਾਨਤ ਕੀਤੀ ਰੱਦ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬਾਕੀਪੁਰ ਵਿਖੇ ਜ਼ਮੀਨੀ ਵਿਵਾਦ ਕਾਰਨ ਬਲਦੇਵ ਸਿੰਘ ਨਾਮਕ ਵਿਅਕਤੀ ਦੀ ਹੱਤਿਆ ਦੇ ਮਾਮਲੇ ਵਿਚ ਨਾਮਜ਼ਦ ਉਸ ਦੇ ਭਤੀਜੇ ਦੀ ਜਮਾਨਤ ਨੂੰ ਜੁਆਇਨਲ ਅਦਾਲਤ ਵਲੋਂ ਖਾਰਜ ਕਰ ਦਿੱਤਾ ਹੈ, ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਨੌਜਵਾਨਾਂ ਲਈ ਸ਼ੰਘਾਈ ਵਿਖੇ ਹੋਣ ਵਾਲੇ 'ਵਿਸ਼ਵ ਹੁਨਰ ਮੁਕਾਬਲਾ-2022' ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਸ਼ੁਰੂ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਪੰਜਾਬ ਦੇ ਨੌਜਵਾਨਾਂ ਲਈ ਸ਼ੰਘਾਈ ਚੀਨ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ-2022 ਲਈ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਲਗਾਇਆ ਸਟੂਡੈਂਟਸ ਦਾ ਆਸਟਰੇਲੀਆ ਦਾ ਸਟੱਡੀ ਵੀਜ਼ਾ-ਸੈਮ ਗਿੱਲ

ਤਰਨ ਤਾਰਨ, 2 ਮਾਰਚ (ਹਰਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਦਾ ਟੀਮ ਗਲੋਬਲ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜ਼ਾ ਮਾਹਿਰ ਸੈਮ ਗਿੱਲ ਨੇ ਜਸਮੀਤ ਕੌਰ ਵਾਸੀ ਰਸੂਲਪੁਰ ਤਰਨ ਤਾਰਨ ਨੂੰ ਆਸਟਰੇਲੀਆ ਦਾ ਸਟੱਡੀ ਵੀਜ਼ਾ ਦਿੰਦੇ ਹੋਏ ਜਾਣਕਾਰੀ ਦਿੱਤੀ ਕਿ ਇਸ ਸਟੂਡੈਂਟ ਨੂੰ ...

ਪੂਰੀ ਖ਼ਬਰ »

ਰਸੋਈ ਗੈਸ ਤੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਖਿਲਾਫ਼ ਰੋਸ ਪ੍ਰਦਰਸ਼ਨ

ਝਬਾਲ, 2 ਮਾਰਚ (ਸੁਖਦੇਵ ਸਿੰਘ)-ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਵਾਧੇ ਨੂੰ ਲੈ ਕੇ ਅੱਡਾ ਝਬਾਲ ਵਿਖੇ ਸੀ. ਪੀ. ਆਈ. ਵਲੋਂ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਕੁਮਾਰ ਸੋਹਲ ਦੀ ਅਗਵਾਈ ਹੇਠ ਰੋਸ ਪ੍ਰਦਰਸਨ ਕਰਕੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਚੋਰਾਂ ਵਲੋਂ 2 ਦੁਕਾਨਾਂ 'ਚੋਂ ਨਗਦੀ, ਕੈਮਰਾ ਤੇ ਹੋਰ ਸਾਮਾਨ ਚੋਰੀ

ਪੱਟੀ, 2 ਮਾਰਚ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੱਟੀ ਸ਼ਹਿਰ ਵਿਖੇ ਚੋਰਾਂ ਵਲੋ ਦੁਕਾਨਾਂ ਵਿਚ ਚੋਰੀਆਂ ਕਰਨ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ ਤੇ ਰਾਤ ਵੇਲੇ ਪੱਟੀ ਸਿਟੀ ਪੁਲਿਸ ਦੀ ਬੰਦ ਪਈ ਗਸ਼ਤ ਚੋਰਾਂ ਨੂੰ ਚੋਰੀ ਕਰਨ ਲਈ ਬੜ੍ਹਾਵਾ ਦੇ ਰਹੀ ਹੈ | ...

ਪੂਰੀ ਖ਼ਬਰ »

3 ਸਰਕਾਰੀ ਕਰਮਚਾਰੀਆਂ ਸਮੇਤ 7 ਵਿਅਕਤੀ ਆਏ ਕੋਰੋਨਾ ਪਾਜ਼ੀਟਿਵ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਵਿਚ 3 ਸਰਕਾਰੀ ਕਰਮਚਾਰੀਆਂ ਤੋਂ ਇਲਾਵਾ 7 ਹੋਰ ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ | ਇਸ ਸਬੰਧੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 8213 ...

ਪੂਰੀ ਖ਼ਬਰ »

ਅਸਲੇ ਨਾਲ ਵੀਡੀਓ ਇੰਸਟਾਗ੍ਰਾਮ 'ਤੇ ਪਾਉਣ ਵਾਲੇ ਖਿਲਾਫ਼ ਕੇਸ ਦਰਜ

ਤਰਨ ਤਾਰਨ, 2 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਅਸਲੇ ਨਾਲ ਇੰਸਟਾਗ੍ਰਾਮ 'ਤੇ ਵੀਡੀਓ ਅਪਲੋਡ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੈਵੀ ਕਲੇਰ ਨੇ ਆਪਣੀ ਕਾਬਲੀਅਤ ਦਾ ਮਨਵਾਇਆ ਲੋਹਾ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਪੰਜਾਬ ਦੇ ਸਭ ਤੋਂ ਸਫ਼ਲ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਇਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦੇ ਹੋਏ ਕੈਨੇਡਾ ਦੇ ਸਟੱਡੀ ਵੀਜਿਆਂ ਦੀਆਂ ਝੜੀਆਂ ਲਗਾ ਦਿੱਤੀਆਂ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਵੀਜ਼ਾ ਮਾਹਿਰ ਗੈਵੀ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 18 ਵਿਅਕਤੀ ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 18 ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਸੁਰ ਸਿੰਘ, 2 ਮਾਰਚ (ਧਰਮਜੀਤ ਸਿੰਘ)-ਕਸਬਾ ਸੁਰ ਸਿੰਘ 'ਚ ਚੋਰੀ ਦੀਆਂ ਘਟਨਾਵਾਂ ਵਾਪਰਨ ਦਾ ਸਿਲਸਿਲਾ ਨਿਰੰਤਰ ਜਾਰੀ ਹੈ, ਜਿਸ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਚੋਰਾਂ ਨੇ ਅੱਜ ਸਥਾਨਿਕ ਪੱਤੀ ਨੰਗਲ ਕੀ ਵਾਸੀ ਜਤਿੰਦਰ ਸਿੰਘ ਨਿੱਕੂ ਪੁੱਤਰ ਹਰਪਾਲ ...

ਪੂਰੀ ਖ਼ਬਰ »

ਸਵ: ਬਾਪੂ ਮਾਨ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਖੇਮਕਰਨ, 2 ਮਾਰਚ (ਰਾਕੇਸ਼ ਬਿੱਲਾ)-ਨਗਰ ਪੰਚਾਇਤ ਖੇਮਕਰਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਫੈਡਰੇਸ਼ਨ ਆਫ਼ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਦੇ ਪਿਤਾ ਬਾਪੂ ਮਾਨ ਸਿੰਘ ਸੰਧੂ ਜਿਹੜੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਯਾਦ 'ਚ ਰੱਖੇ ...

ਪੂਰੀ ਖ਼ਬਰ »

ਵੈਟਨਰੀ ਇੰਸਪੈਕਟਰ ਦਿਵਸ 'ਤੇ ਤਰਨ ਤਾਰਨ ਤੋਂ ਵੱਡੀ ਗਿਣਤੀ 'ਚ ਹਾਜ਼ਰ ਹੋਣਗੇ ਇੰਸਪੈਕਟਰ ਸਾਥੀ-ਲੌਹਕਾ

ਤਰਨ ਤਾਰਨ, 2 ਮਾਰਚ (ਲਾਲੀ ਕੈਰੋਂ)-ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲੌਹਕਾ ਨੇ ਦੱਸਿਆ ਕਿ ਜੋ 12ਵਾਂ ਵੈਟਰਨਰੀ ਇੰਸਪੈਕਟਰ ਦਿਵਸ ਮਿਤੀ 11 ਮਾਰਚ ਨੂੰ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਯੋਗ ਅਗਵਾਈ ਵਿਚ ...

ਪੂਰੀ ਖ਼ਬਰ »

ਦਿਵਿਆਂਗਜਨਾਂ ਨੂੰ ਉਪਕਰਨ ਦੇਣ ਸਬੰਧੀ ਲਗਾਏ ਕੈਂਪ ਦਾ ਡੀ. ਸੀ. ਨੇ ਲਿਆ ਜਾਇਜ਼ਾ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਜਿੰਨਾਂ ਲੋਕਾਂ ਦੇ ਅੰਗ ਕੱਟੇ ਗਏ ਹਨ ਜਾਂ ਜਿੰਨਾਂ ਨੂੰ ਚੱਲਣ ਫਿਰਨ ਵਿਚ ਕੋਈ ਮੁਸ਼ਕਿਲ ਹੈ, ਜਾਂ ...

ਪੂਰੀ ਖ਼ਬਰ »

ਸੂਬਾ ਵਾਸੀ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਸਹਾਇਤਾ ਕਰਨ-ਛੱਜਲਵੱਡੀ

ਖਡੂਰ ਸਾਹਿਬ, 2 ਮਾਰਚ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਨੇ ਕਿਸਾਨ ਅੰਦੋਲਨ ਲਈ ਪੰਜਾਬ ਸੂਬੇ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਵਰਗ ਦੇ ਲੋਕ ਇਸ ਸੰਘਰਸ਼ ਲਈ ਤਨੋ ਮਨੋ ਸਹਾਇਤਾ ਕਰਨ ਤਾਂ ਜੋ ਇਸ ਸੰਘਰਸ਼ ਵਿਚ ਕਿਸਾਨਾਂ ਮਜ਼ਦੂਰਾਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਤਰਨ ਤਾਰਨ, 2 ਮਾਰਚ (ਪਰਮਜੀਤ ਜੋਸ਼ੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੋ ਰੋਸ ਪ੍ਰਦਰਸ਼ਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ, ਉਸ ਸਬੰਧੀ ਤਰਨ ਤਾਰਨ ਬੇਅੰਤ ਕੌਰ ਦੀ ...

ਪੂਰੀ ਖ਼ਬਰ »

ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਤੱਕ ਜਾਰੀ ਰਹੇਗਾ ਸੰਘਰਸ਼-ਪੰਡੋਰੀ ਗੋਲਾ

ਤਰਨ ਤਾਰਨ, 2 ਮਾਰਚ (ਲਾਲੀ ਕੈਰੋਂ)-ਬੀਤੇ ਸਾਲ ਜੁਲਾਈ 2020 ਵਿਚ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੀ ਮੌਤ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਪੁਲਿਸ ਪ੍ਰਸ਼ਾਸਨ ਵਲੋਂ ਗ਼ਰੀਬ ਲੋਕਾਂ 'ਤੇ ਵੱਖ-ਵੱਖ ਧਾਰਾਵਾਂ ਲਗਾ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸੀ. ਪੀ. ਆਈ. ਵਲੋਂ ਚੋਹਲਾ ਸਾਹਿਬ ਵਿਖੇ ਮਹਿੰਗਾਈ ਵਿਰੁੱਧ ਰੋਸ ਪ੍ਰਦਰਸ਼ਨ

ਚੋਹਲਾ ਸਾਹਿਬ, 2 ਮਾਰਚ (ਬਲਵਿੰਦਰ ਸਿੰਘ)-ਸੀ. ਪੀ. ਆਈ. ਵਲੋਂ ਚੋਹਲਾ ਸਾਹਿਬ ਵਿਖੇ ਪਰਮਜੀਤ ਸਿੰਘ ਦੀ ਅਗਵਾਈ ਹੇਠ ਗੈਸ, ਪੈਟਰੋਲ ਡੀਜ਼ਲ ਆਦਿ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੀ. ਪੀ. ਆਈ. ਬਲਾਕ ...

ਪੂਰੀ ਖ਼ਬਰ »

ਡੀ. ਸੀ. ਤੇ ਐੱਸ. ਐੱਸ. ਪੀ. ਨੇ ਸਿਵਲ ਹਸਪਤਾਲ ਪਹੁੰਚ ਕੇ ਲਗਵਾਈ ਕੋਵਿਡ ਵੈਕਸੀਨ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਤਰਨ ਤਾਰਨ ਦੇ ਹੋਰ ਅਧਿਕਾਰੀਆਂ ਨੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪਹੁੰਚ ਕੇ ਕੋਵਿਡ-19 ਸਬੰਧੀ ਵੈਕਸੀਨ ਦੀ ...

ਪੂਰੀ ਖ਼ਬਰ »

ਇਸ਼ਾਨਦੀਪ ਸਿੰਘ ਨੇ ਪੰਜਾਬ ਸਟੇਟ ਸ਼ੂਟਿੰਗ ਟੂਰਨਾਮੈਂਟ 'ਚ ਦੂਸਰਾ ਸਥਾਨ ਕੀਤਾ ਹਾਸਲ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਪੰਜਾਬ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਵਲੋਂ 55ਵਾਂ ਪੰਜਾਬ ਸਟੇਟ ਸ਼ੂਟਿੰਗ ਟੂਰਨਾਮੈਂਟ ਜੋ ਕਿ ਮੋਹਾਲੀ ਵਿਖੇ ਕਰਵਾਇਆ ਗਿਆ, ਜਿਸ ਵਿਚ ਲਗਪਗ 2500 ਪ੍ਰਤੀਯੋਗੀਆਂ ਨੇ ਹਿੱਸਾ ਲਿਆ, ਜਿਸ ਵਿਚ ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਤਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਨੇ ਵੱਖ-ਵੱਖ ਪਿੰਡਾਂ 'ਚ ਵੰਡੇ ਮਾਸਕ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਲੋਂ ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਵੱਖ-ਵੱਖ ਪਿੰਡਾਂ ਵਿਚ ਮਾਸਕ ਵੰਡੇ ਗਏ | ਚੀਫ਼ ਖਾਲਸਾ ਦੀਵਾਨ ਵਲੋਂ ਬੜਾ ਹੀ ਸ਼ਲਾਘਾਯੋਗ ਕਾਰਜ ਕੀਤਾ ਗਿਆ ਜਿਸ ਤਹਿਤ ਕਰੋਨਾ ...

ਪੂਰੀ ਖ਼ਬਰ »

ਤੰਬਾਕੂ ਬੀੜੀਆਂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ

ਅਮਰਕੋਟ, 2 ਮਾਰਚ (ਗੁਰਚਰਨ ਸਿੰਘ ਭੱਟੀ)-ਸਿਵਲ ਸਰਜਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਤੰਬਾਕੂ ਰੋਕੂ ਟਾਸਕ ਫੋਰਸ ਘਰਿਆਲਾ ਵਲੋਂ ਵੱਖ-ਵੱਖ ਪਿੰਡਾਂ ਵਿਚ ਤੰਬਾਕੂ ਬੀੜੀਆਂ ਵੇਚਣ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਫ਼ੌਤ ਹੋਏ ਕਿਸਾਨ ਦੇ ਪਰਿਵਾਰ ਦਾ ਸੰਯੁਕਤ ਮੋਰਚੇ ਵਲੋਂ ਸਨਮਾਨ

ਸਰਾਏ ਅਮਾਨਤ ਖਾਂ, 2 ਮਾਰਚ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਕਿਸਾਨ ਅੰਦੋਲਨ ਦੌਰਾਨ ਸਰਹੱਦੀ ਪਿੰਡ ਚੀਮਾ ਸ਼ੁਕਰਚੱਕ ਦੇ ਫ਼ੌਤ ਹੋਏ ਕਿਸਾਨ ਸੁਰਜੀਤ ਸਿੰਘ ਦੇ ਪਰਿਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਸਨਮਾਨਿਤ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੁਖਦ ਅਭਿਆਨ ਸੁਸਾਇਟੀ ਨੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਪੱਟੀ, 2 ਮਾਰਚ (ਬੋਨੀ ਕਾਲੇਕੇ, ਖਹਿਰਾ)-ਸੁਖਦ ਅਭਿਆਨ ਸੁਸਾਇਟੀ ਦੇ ਪ੍ਰਧਾਨ ਕੰਵਰ ਸ਼ੇਰ ਸਿੰਘ ਤੇ ਸੈਕਟਰੀ ਡਾ. ਸੁਰਿੰਦਰ ਕੁਮਾਰ ਵਲੋਂ ਪੱਟੀ ਸ਼ਹਿਰ 'ਚ ਚੱਲ ਰਹੇ ਸਾਂਈ ਮੰਦਰ ਸੇਵਾ ਕਾਰਜਾਂ ਬਾਰੇ ਨਿੱਜੀ ਤੌਰ 'ਤੇ ਸੰਪਰਕ ਕੀਤਾ ਗਿਆ, ਜਿੱਥੇ ਉਨ੍ਹਾਂ ਸਾਂਈ ਮੰਦਰ ...

ਪੂਰੀ ਖ਼ਬਰ »

ਡੇਅਰੀ ਸਿਖ਼ਲਾਈ ਕੋਰਸ ਦੇ ਸਿੱਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਉਚੇਰੀ ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਸੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕਰਨੈਲ ਸਿੰਘ ਦੇ ...

ਪੂਰੀ ਖ਼ਬਰ »

ਕਿਸਾਨ ਬਾਗਬਾਨੀ ਵਿਭਾਗ ਤੋਂ ਮਿਆਰੀ ਕਿਸਮ ਦੇ ਬੀਜ ਲੈ ਕੇ ਪੌਸ਼ਟਿਕ ਘਰੇਲੂ ਬਗੀਚੀ ਤਿਆਰ ਕਰਨ-ਡੀ.ਸੀ.

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਘਰੇਲੂ ਵਰਤੋਂ ਲਈ ਪੌਸ਼ਟਿਕ ਸਬਜ਼ੀਆਂ ਪੈਦਾ ਕਰਨ ਲਈ ਉੱਨਤ ਕਿਸਮ ਦੇ ਬੀਮਾਰੀ ਰਹਿਤ ਬੀਜਾਂ ਦਾ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ ਤਾਂ ਹੀ ਸਿਹਤਮੰਦ ਘਰੇਲੂ ਬਗੀਚੀ ਤਿਆਰ ਕੀਤੀ ਜਾ ਸਕਦੀ ਹੈ | ਬਾਗ਼ਬਾਨੀ ਵਿਭਾਗ ਵਲੋਂ ਗਰਮੀ ਰੁੱਤ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ 'ਤੇ ਉਂਗਲ ਚੁੱਕਣ ਵਾਲੇ ਸੌ ਵਾਰ ਸੋਚਣ-ਰਾਜਾ

ਖਡੂਰ ਸਾਹਿਬ, 2 ਮਾਰਚ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਸਿਆਸੀ ਦਿੱਖ ਖਰਾਬ ਕਰਨ ਲਈ ਵਿਰੋਧੀ ਧਿਰ ਵਲੋਂ ਅਪਣਾਏ ਜਾ ਰਹੇ ਗ਼ਲਤ ਹੱਥਕੰਢੇ ਇਕ ਦਿਨ ਉਨ੍ਹਾਂ ਨੂੰ ਹੀ ਲੈ ਡੁੱਬਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪੁਲਿਸ ਥਾਣਾ ਖੇਮਕਰਨ ਦਾ ਘਿਰਾਓ 6 ਨੂੰ

ਭਿੱਖੀਵਿੰਡ, 2 ਮਾਰਚ (ਬੌਬੀ)-ਐੱਸ. ਐੱਚ. ਓ. ਖੇਮਕਰਨ ਵਲੋਂ ਤਸਕਰੀ ਦੇ ਝੂਠੇ ਮੁੱਕਦਮੇ ਵਿਚ ਫਸਾਉਣ ਵਿਰੁੱਧ ਜਮਹੂਰੀ ਕਿਸਾਨ ਸਭਾ ਵਲੋਂ ਧਰਨਾ ਦਿੱਤਾ ਜਾਵੇਗਾ | ਭਿੱਖੀਵਿੰਡ ਦੇ ਸ਼ਹੀਦ ਬਾਬਾ ਦੀਪ ਸਿੰਘ ਦੇ ਗੁਰਦੁਆਰੇ ਵਿਚ ਜਮਹੂਰੀ ਕਿਸਾਨ ਸਭਾ ਤੇ ਦਿਹਾਤੀ ਮਜ਼ਦੂਰ ...

ਪੂਰੀ ਖ਼ਬਰ »

ਬੀ. ਐੱਡ. ਫਰੰਟ ਵਲੋਂ ਬਦਲੀਆਂ ਦੀ ਆੜ ਹੇਠ ਥੋਪੀ ਜਾ ਰਹੀ ਹੈ ਰੈਸ਼ਨਲਾਈਜੇਸ਼ਨ ਦਾ ਤਿੱਖਾ ਵਿਰੋਧ

ਤਰਨ ਤਾਰਨ, 2 ਮਾਰਚ (ਪਰਮਜੀਤ ਜੋਸ਼ੀ)-ਬਦਲੀਆਂ ਦੀ ਆੜ ਹੇਠ ਸਿੱਖਿਆ ਸਕੱਤਰ ਵਲੋਂ ਪੋਸਟਾਂ ਖਤਮ ਕਰਨ ਤੇ ਥੋਪੀ ਜਾ ਰਹੀ ਰੈਸਨਲਾਈਜੇਸ਼ਨ ਦਾ ਤਿੱਖਾ ਵਿਰੋਧ ਕਰਦਿਆਂ ਬੀ.ਐੱਡ. ਅਧਿਆਪਕ ਫ਼ਰੰਟ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ ਨੇ ਕਿਹਾ ਕਿ ...

ਪੂਰੀ ਖ਼ਬਰ »

ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੇ ਵਿਖਾਇਆ ਉਤਸ਼ਾਹ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਦੇ ਪਹਿਲੇ ਦਿਨ ਮਾਪਿਆਂ ਨੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਲੈਣ, ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰਨ ਤੇ ਕੋਰੋਨਾ ਕਾਲ ਵਿਚ ਅਧਿਆਪਕਾਂ ਦੁਆਰਾ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਣ 'ਤੇ ਧਰਨਾ ਸਮਾਪਤ

ਸਰਾਏ ਅਮਾਨਤ ਖਾਂ, 2 ਮਾਰਚ (ਨਰਿੰਦਰ ਸਿੰਘ ਦੋਦੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣਾ ਸਰਾਏ ਅਮਾਨਤ ਖਾਂ ਅੱਗੇ ਦਿੱਤਾ ਜਾ ਰਿਹਾ ਧਰਨਾ ਦੇਰ ਰਾਤ ਸਮਾਪਤ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੋਨ ਪ੍ਰਧਾਨ ਗੁਰਜੀਤ ਸਿੰਘ ਗੰਡੀਵਿੰਡ, ਮੰਗਲ ਸਿੰਘ ਭੁਚਰ ...

ਪੂਰੀ ਖ਼ਬਰ »

ਕੈਂਸਰ ਦੀ ਬਿਮਾਰੀ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਵਲੋਂ ਪੋਸਟਰ ਰਿਲੀਜ਼

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)- ਕੈਂਸਰ ਦਾ ਮੁਢਲੀ ਸਟੇਜ 'ਤੇ ਪਕੜ ਵਿਚ ਆਉਣਾ ਹੀ ਕੈਂਸਰ ਕੰਟਰੋਲ ਦੀ ਕੂੰਜੀ ਹੈ | ਇਸ ਤੇਜ਼ੀ ਨਾਲ ਵਧਦੀ ਹੋਈ ਬੀਮਾਰੀ ਬਾਰੇ ਆਮ ਲੌਕਾ ਨੂੰ ਜਾਗਰੂਕਤਾ ਦੇਣ ਲਈ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵਲੋਂ ਇਕ ਪੋਸਟਰ ਰਿਲੀਜ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਬਜ਼ੁਰਗ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ

ਖੇਮਕਰਨ, 2 ਮਾਰਚ (ਰਾਕੇਸ਼ ਬਿੱਲਾ)-ਇਲਾਕੇ ਅੰਦਰ ਲਗਾਤਾਰ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਪਰ ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਤੇ ਇਨ੍ਹਾਂ ਲੁਟੇਰਿਆਂ ਨੂੰ ਫ਼ੜਨ 'ਚ ਨਾਕਾਮ ਸਾਬਤ ਹੋ ਰਹੀ ਹੈ | ਲੁਟੇਰਿਆਂ ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਦੇ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੇ ਜ਼ਿਲ੍ਹਾ ਸੀਨੀ. ਮੀਤ ਪ੍ਰਧਾਨ ਬਣਨ 'ਤੇ ਖੁਸ਼ੀ ਦੀ ਲਹਿਰ

ਖਡੂਰ ਸਾਹਿਬ, 2 ਮਾਰਚ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਨੰਬਰਦਾਰ ਯੂਨੀਅਨ ਰਜਿ ਸਮਰਾ ਗਰੁੱਪ ਵਲੋਂ ਤੇਜਿੰਦਰ ਸਿੰਘ ਸ਼ਾਹ ਮੀਆਂਵਿੰਡ ਨੂੰ ਜ਼ਿਲ੍ਹਾ ਤਰਨ ਤਾਰਨ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਦਲੀਆਂ ਤੇ ਨਵੀਂ ਪੈਨਸ਼ਨ ਸਕੀਮ ਨੇ ਅਧਿਆਪਕ ਕੀਤੇ ਨਿਰਾਸ਼-ਮਾੜੀਮੇਘਾ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)- ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਸਰਕਾਰ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਕਾਰਨ ਆਰਥਿਕ ਤੌਰ 'ਤੇ ਪ੍ਰੇਸ਼ਾਨ ਹੋ ਰਹੇ ਹਨ, ਹੁਣ ਸਿੱਖਿਆ ਵਿਭਾਗ ਦੀ ਬਦਲੀਆਂ ਦੀ ਨੀਤੀ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਰਹੇ ...

ਪੂਰੀ ਖ਼ਬਰ »

ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਝਬਾਲ, 2 ਮਾਰਚ (ਸੁਖਦੇਵ ਸਿੰਘ)-ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਖੈਰਦੀਨ ਕੇ ਵਿਖੇ ਸਾਬਕਾ ਜ਼ਿਲ੍ਹਾ ਪ੍ਰਧਾਨ ਕੈਪਟਨ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਹਲਕੇ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਨੇ ...

ਪੂਰੀ ਖ਼ਬਰ »

ਗੁਰਬਾਜ ਸਿੰਘ ਸਿੱਧਵਾਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਨਿਯੁਕਤ

ਭਿੱਖੀਵਿੰਡ, 2 ਮਾਰਚ (ਬੌਬੀ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਪੰਜ ਮੈਂਬਰੀ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਦਰਬਾਰਾ ਸਿੰਘ ਘਰਿਆਲੀ ਦਾਸੂਵਾਲੀਆ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸੂਬੇ ਭਰ ਦੀਆਂ ਵੱਖ-ਵੱਖ ਇਕਾਈਆਂ ਦੇ ਆਗੂਆਂ ਨੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਫਰੰਟ ਲਾਈਨ 'ਤੇ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਵਿਸ਼ਵ ਵਿਆਪੀ ਮਹਾਂਮਾਰੀ ਕੋਵਿਡ-19 ਦੌਰਾਨ ਪੂਰੇ ਭਾਰਤ ਤੇ ਪੰਜਾਬ ਵਿਚ ਇਸ ਬਿਮਾਰੀ ਨਾਲ ਨਜਿੱਠਣ ਲਈ ਵੱਖ-ਵੱਖ ਸਰਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ ਵਲੋਂ ਆਪਣਾ-ਆਪਣਾ ਯੋਗਦਾਨ ਪਾਇਆ ਗਿਆ ਹੈ | ਇਸੇ ਤਰ੍ਹਾਂ ਪੰਜਾਬ ਪੁਲਿਸ ...

ਪੂਰੀ ਖ਼ਬਰ »

ਬਾਬਾ ਮਾਣਕ ਚੰਦ ਦਾ ਸਾਲਾਨਾ ਜੋੜ ਮੇਲਾ ਮਨਾਇਆ

ਖਡੂਰ ਸਾਹਿਬ, 2 ਮਾਰਚ (ਰਸ਼ਪਾਲ ਸਿੰਘ ਕੁਲਾਰ)-ਗੁਰੂੁ ਅਮਰਦਾਸ ਜੀ ਦੇ ਮਹਾਨ ਸੇਵਕ ਬਾਬਾ ਮਾਣਕ ਚੰਦ ਜੀ ਤੇ ਬਾਬਾ ਬੱਲੋ ਜੀ ਦਾ ਸਾਲਾਨਾ ਜੋੜ ਮੇਲਾ ਪਿੰਡ ਵੈਰੋਵਾਲ ਬਾਵਿਆਂ ਵਿਖੇ ਸਮੂਹ ਸੰਗਤ ਵਲੋਂ ਧੂੰਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 11 ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਗਾਇਕ ਕਲਾ ਮੰਚ ਵਲੋਂ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 2 ਮਾਰਚ (ਲਾਲੀ ਕੈਰੋਂ)-ਪੰਜਾਬੀ ਦੇ ਸਿਰਮੌਰ ਗਾਇਕ ਤੇ ਸੁਰਾਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਸਰਦੂਲ ਸਿਕੰਦਰ ਦੀ ਬੀਤੀ ਦਿਨੀਂ ਹੋਈ ਬੇਵਕਤੀ ਮੌਤ 'ਤੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਵਲੋਂ ਡੂੰਘੇ ਦੁੱਖ ਦਾ ਇਜਹਾਰ ਕੀਤਾ ਗਿਆ | ਇਸ ਮੌਕੇ ਮੰਚ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੰਗ ਖੁਰਦ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਤਰਨ ਤਾਰਨ, 2 ਮਾਰਚ (ਲਾਲੀ ਕੈਰੋਂ)-ਸਰਕਾਰੀ ਐਲੀਮੈਂਟਰੀ ਸਕੂਲ ਕੰਗ ਖੁਰਦ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਹੂਲਤ ਲਈ ਗ੍ਰਾਮ ਪੰਚਾਇਤ ਤੇ ਸਿੱਖਿਆ ਵਿਭਾਗ ਦੇ ਯਤਨਾ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਪਿੰਡ ਦੇ ਮੁਹਤਬਰ ਮੱਸਾ ਸਿੰਘ ਨੇ ...

ਪੂਰੀ ਖ਼ਬਰ »

ਸੈਕਟਰੀ ਬਲਬੀਰ ਸਿੰਘ ਨਮਿਤ ਪਾਠ ਦੇ ਭੋਗ ਪਾਏ

ਸ਼ਾਹਬਾਜ਼ਪੁਰ, 2 ਮਾਰਚ (ਪਰਦੀਪ ਬੇਗੇਪੁਰ)-ਨੇੜਲੇ ਪਿੰਡ ਗੁਲਾਲੀਪੁਰ ਦੇ ਵਸਨੀਕ ਬਲਬੀਰ ਸਿੰਘ ਸੈਕਟਰੀ ਜਿਨਾਂ ਦਾ ਬੀਤੇ ਦਿਹਾਂਤ ਹੋ ਗਿਆ ਸੀ, ਨਮਿਤ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਜੱਸਾ ਸਿੰਘ ਪਿੰਡ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਨਾਗੋਕੇ ਵਿਖੇ ਆਤਮਾ ਸਕੀਮ ਅਧੀਨ ਫਾਰਮ ਫੀਲਡ ਸਕੂਲ ਲਗਾਇਆ

ਖਡੂਰ ਸਾਹਿਬ, 2 ਮਾਰਚ (ਰਸ਼ਪਾਲ ਸਿੰਘ ਕੁਲਾਰ)- ਖੇਤੀਬਾੜੀ ਵਿਭਾਗ ਵਲੋਂ ਡਾ. ਕੇਵਲ ਸਿੰਘ ਭਿੰਡਰ ਮੁੱਖ ਖੇਤੀਬਾੜੀ ਅਫ਼ਸਰ ਖਡੂਰ ਸਾਹਿਬ ਦੀ ਅਗਵਾਈ ਹੇਠ ਮਾ. ਅਮਰਜੀਤ ਸਿੰਘ ਦੇ ਫਾਰਮ ਹਾਊਸ ਪਿੰਡ ਨਾਗੋਕੇ ਵਿਖੇ ਆਤਮਾ ਸਕੀਮ ਅਧੀਨ ਫਾਰਮ ਫੀਲਡ ਸਕੂਲ ਲਗਾਇਆ, ਜਿਸ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਗੁਰਬਾਣੀ ਪ੍ਰਤੀ ਕੀਤਾ ਜਾਗਰੂਕ

ਸਰਾਏ ਅਮਾਨਤ ਖਾਂ, 2 ਮਾਰਚ (ਨਰਿੰਦਰ ਸਿੰਘ ਦੋਦੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ ਜ਼ਿਲ੍ਹਾ ਤਰਨ ਤਾਰਨ ਵਿਖੇ ਸਕੂਲ ਸਟਾਫ਼ ਵਲੋਂ ਗੁਰਦੁੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੂੰ ਬੁਲਾ ਕੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ

ਪੱਟੀ, 2 ਮਾਰਚ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪੁਲਿਸ ਵਲੋਂ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਵਰਨ ਸਿੰਘ ਹਰੀਕੇ ਦੇ ਪੁੱਤਰ ਜੁਗਰਾਜ ਸਿੰਘ ਵਿਰੁੱਧ ਥਾਣਾ ਹਰੀਕੇ ਵਿਖੇ ਦਰਜ ਮੁਕੱਦਮੇ ਤੇ ਪਿੰਡ ਜੋੜਾਂ ਵਿਖੇ ਹੋਏ ਦੋ ਕਤਲਾਂ ਦੇ ਭਗੋੜਿਆ ਨੂੰ ਗਿ੍ਫ਼ਤਾਰ ਨਾ ...

ਪੂਰੀ ਖ਼ਬਰ »

ਪ੍ਰ੍ਰਾਈਵੇਟ ਸਕੂਲ ਵਲੋਂ ਰਾਹਗੀਰਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦਿਆਂ ਸੜਕ ਦੀ ਹਦੂਦ 'ਚ ਲਗਾਇਆ ਹੋਰਡਿੰਗ ਬੋਰਡ

ਪੱਟੀ, 2 ਮਾਰਚ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਸਥਾਨਕ ਸਹਿਰ ਤੋਂ ਪੱਟੀ ਮੋੜ ਰੋਡ ਜੋ ਖੇਮਕਰਨ, ਖਾਲੜਾ, ਫ਼ਿਰੋਜਪੁਰ, ਲੁਧਿਆਣਾ ਦਿੱਲੀ ਨੂੰ ਜੋੜਦਾ ਹੈ ਤੇ ਇਸ ਰੋਡ ਉੱਪਰ 24 ਘੰਟੇ ਆਵਾਜਾਈ ਚੱਲਦੀ ਰਹਿੰਦੀ ਹੈ, ਦੀ ਸੜਕੀ ਹਦੂਦ ਅੰਦਰ ਇਕ ਪ੍ਰਾਈਵੇਟ ਸਕੂਲ ਨੇ ...

ਪੂਰੀ ਖ਼ਬਰ »

ਚੇਅ. ਬਲਵਿੰਦਰ ਸਿੰਘ ਦਾਣਾ ਮੰਡੀ ਝਬਾਲ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਝਬਾਲ, 2 ਮਾਰਚ (ਸਰਬਜੀਤ ਸਿੰਘ)-ਕਣਕ ਦੇ ਸੀਜਨ ਨੂੰ ਧਿਆਨ 'ਚ ਰੱਖਦੇ ਹੋਏ ਬਹੁਤ ਚਿਰਾਂ ਦੀ ਕਿਸਾਨਾਂ ਦੀ ਮੰਗ 'ਤੇ ਕਿਸਾਨਾਂ ਦੀ ਸਹੂਲਤ ਲਈ ਦਾਣਾ ਮੰਡੀ ਝਬਾਲ ਵਿਖੇ ਕੱਚੇ ਫੜ ਪੱਕੇ ਕਰਾਉਣ ਦੀ ਸ਼ੁਰੂਆਤ ਸਮੇਂ ਉਦਘਾਟਨ ਮਾਰਕਿਟ ਕਮੇਟੀ ਝਬਾਲ ਦੇ ਚੇਅਰਮੈਨ ਬਲਵਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX