ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਫਰੀਦਕੋਟ

ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਕਾਰਨ ਲੱਗੇ ਲਾਕਡਾਊਨ ਦੌਰਾਨ ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਜਾਗਰੂਕ ਕਰਨ ਦੇ ਨਾਲ-ਨਾਲ ਮਾਸਕ ਵਗ਼ੈਰਾ ਵੰਡੇ ਗਏ | ਇਸ ਦੌਰਾਨ ਜਿੱਥੇ ਲੋਕਾਂ ਦੀ ਸੁਰੱਖਿਆ ਕੀਤੀ ਗਈ ਉੱਥੇ ਹੀ ਲੋਕਾਂ ਦੇ ਘਰਾਂ ਅੰਦਰ ਰਸਦ, ਦਵਾਈਆਂ, ਬਿਮਾਰ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਦੇ ਏ.ਐੱਸ.ਆਈ. ਗੁਰਜੰਟ ਸਿੰਘ ਜਟਾਣਾ, ਏ.ਐੱਸ.ਆਈ. ਕਾਸਮ ਅਲੀ, ਸੀਨੀਅਰ ਸਿਪਾਹੀ ਹਰਪ੍ਰੀਤ ਸਿੰਘ, ਹੌਲਦਾਰ ਸੰਜੀਵ ਕੁਮਾਰ, ਸੀਨੀਅਰ ਸਿਪਾਹੀ ਗੁਰਸੇਵਕ ਸਿੰਘ ਅਤੇ ਲੇਡੀ ਸਿਪਾਹੀ ਜਿੰਦੋ ਰਾਣੀ ਨੂੰ ਆਪਣੀ ਰੋਜ਼ਾਨਾ ਡਿਊਟੀ ਨਾਲ-ਨਾਲ ਵੱਖਰੇ ਤੌਰ 'ਤੇ ਲਾਕਡਾਊਨ ਦੌਰਾਨ ਲੋਕਾਂ ਦੀ ਮਦਦ ਕਰਨ 'ਤੇ ਮਾਣਯੋਗ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਵਲੋਂ 'ਡੀ.ਜੀ.ਪੀ. ਆਨਰ ਫ਼ਾਰ ਇਗਜੈਂਪਲਰੀ ਸੇਵਾ ਟੂ ਸੁਸਾਇਟੀ' ਐਵਾਰਡ ਡੀ.ਜੀ.ਪੀ. ਡਿਸਕ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ | ਸ੍ਰੀਮਤੀ ਡੀ.ਸੁਡਰਵਿਲੀ ਨੇ ਉਕਤ ਪੁਲਿਸ ਮੁਲਾਜ਼ਮਾਂ ਨੂੰ ਸਰਟੀਫਿਕੇਟ ਅਤੇ ਡਿਸਕ ਲਗਾ ਕੇ ਸ੍ਰੀ ਦਿਨਕਰ ਗੁਪਤਾ ਦਾ ਧੰਨਵਾਦ ਕੀਤਾ ਅਤੇ ਇਨ੍ਹਾਂ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਅੱਗੇ ਤੋਂ ਵੀ ਤਨਦੇਹੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਮੇਲ ਸਿੰਘ ਐੱਸ.ਪੀ. (ਐੱਚ), ਹੇਮੰਤ ਕੁਮਾਰ ਸ਼ਰਮਾ ਡੀ.ਐੱਸ.ਪੀ. (ਐੱਚ), ਏ.ਐੱਸ.ਆਈ. ਬਲਜਿੰਦਰ ਸਿੰਘ, ਏ.ਐੱਸ.ਆਈ. ਮੱਖਣ ਸਿੰਘ ਆਦਿ ਹਾਜ਼ਰ ਸਨ |

ਸੰਮਤੀ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਪੰਜਾਬ ਪੱਧਰ 'ਤੇ ਲੈ ਜਾਵਾਂਗੇ : ਬਰਾੜ

ਫ਼ਰੀਦਕੋਟ, 3 ਮਾਰਚ (ਸਤੀਸ਼ ਬਾਗ਼ੀ)-ਬਲਾਕ ਫ਼ਰੀਦਕੋਟ ਦੇ ਸੰਮਤੀ ਕਰਮਚਾਰੀਆਂ ਦੀਆਂ ਰੁਕੀਆਂ ਤਨਖਾਹਾਂ ਅਤੇ ਸੇਵਾ ਮੁਕਤ ਮੁਲਾਜ਼ਮਾ ਦੇ ਭੱਤੇ ਜਾਰੀ ਕਰਵਾਉਣ ਲਈ 10ਵੇਂ ਦਿਨ ਵੀ ਜਾਰੀ ਰੋਸ ਧਰਨੇ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਅੱਜ ਗੁਰਸ਼ਵਿੰਦਰ ਸਿੰਘ ਬਰਾੜ ...

ਪੂਰੀ ਖ਼ਬਰ »

ਜ਼ਿਲ੍ਹਾ ਮੁਕਤਸਰ 'ਚ 3234 ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਟੀਕਾ ਲੱਗ ਚੁੱਕਾ ਹੈ-ਡਾ: ਰੰਜੂ ਸਿੰਗਲਾ

ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਤੰਦਰੁਸਤ ਪੰਜਾਬ ਮਿਸ਼ਨ ਅਤੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ 'ਤੇ ਕਾਬੂ ਪਾਉਣ ਲਈ ਸਰਕਾਰ ਵਲੋਂ 16 ਜਨਵਰੀ ਤੋਂ ਸ਼ੁਰੂ ਕੀਤੀ ਗਈ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਜ਼ਿਲੇ੍ਹ ਵਿਚ ...

ਪੂਰੀ ਖ਼ਬਰ »

ਕੈਂਸਰ ਤੋਂ ਬਚਾਅ ਸਬੰਧੀ ਜਾਗਰੂਕਤਾ ਲਈ ਕੱਢੀ ਸਾਈਕਲ ਰੈਲੀ

ਫ਼ਰੀਦਕੋਟ, 3 ਮਾਰਚ (ਜਸਵੰਤ ਸਿੰਘ ਪੁਰਬਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸੂਬੇ ਭਰ 'ਚ ਗੈਰ-ਸੰਚਾਰੀ ਬਿਮਾਰੀਆਂ ਕੈਂਸਰ, ਬਲੱਡ ਪ੍ਰੈਸ਼ਰ, ਸ਼ੂਗਰ, ਸਟ੍ਰੋਕ ਅਤੇ ਹੋਰ ਕਈ ਭਿਆਨਕ ਰੋਗਾਂ ਦੇ ਨਿਯੰਤਰਣ ਅਤੇ ਰੋਕਥਾਮ ਲਈ ਉਪਰਾਲੇ ਕੀਤੇ ਜਾ ਰਹੇ ਹਨ | ਭਾਰਤ ...

ਪੂਰੀ ਖ਼ਬਰ »

ਪਿੰਡ ਘੁੱਦੂਵਾਲਾ ਦਾ ਸੱਭਿਆਚਾਰਕ ਮੇਲਾ ਮੁਲਤਵੀ

ਸਾਦਿਕ, 3 ਮਾਰਚ ( ਚੌਹਾਨ)-ਲੋਕ ਰੰਗ ਮੰਚ ਵੈਲਫੇਅਰ ਮੇਲਾ ਕਮੇਟੀ ਘੁੱਦੂਵਾਲਾ ਵਲੋਂ ਸਾਲਾਨਾ ਸੱਭਿਆਚਾਰਕ ਮੇਲਾ ਕਿਸਾਨ ਅੰਦੋਲਨ ਕਾਰਨ ਅਤੇ ਇਸ ਦੌਰਾਨ ਹੋਈਆਂ ਮੌਤਾਂ ਕਾਰਨ ਅਤੇ ਪਿੰਡ ਘੁੱਦੂਵਾਲਾ 'ਚ ਹੀ ਨੌਜਵਾਨ ਸੰਦੀਪ ਸਿੰਘ ਦੀ ਹੋਈ ਬੇਵਕਤੀ ਮੌਤ ਕਾਰਨ ਮੁਲਤਵੀ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਨੇ ਵਧ ਰਹੀ ਮਹਿੰਗਾਈ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮਲੋਟ, 3 ਮਾਰਚ (ਪਾਟਿਲ)-ਸਰਕਾਰ ਵਲੋਂ ਹਰ ਰੋਜ਼ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ 'ਚ ਵਾਧਾ ਕੀਤਾ ਜਾ ਰਿਹਾ ਹੈ | ਆਮ ਲੋਕਾਂ, ਗ਼ਰੀਬ-ਲੋੜਵੰਦ ਲੋਕਾਂ ਦਾ ਮਹਿੰਗਾਈ ਨੇ ਲੱਕ ਤੋੜ ਦਿੱਤਾ ਹੈ | ਅੱਜ ਹਰੇਕ ਵਰਗ ਮਹਿੰਗਾਈ ਤੋਂ ਦੁਖੀ ਹੋ ਚੁੱਕਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ 'ਚ ਮਰੀਜ਼ਾਂ ਨੂੰ ਮਾਸਕ ਪਾ ਕੇ ਆਉਣ ਦੀ ਕੀਤੀ ਅਪੀਲ

ਸਾਦਿਕ, 3 ਮਾਰਚ (ਗੁਰਭੇਜ ਸਿੰਘ ਚੌਹਾਨ)-ਐਲਡਰਜ਼ ਸੁਸਾਇਟੀ ਵਲੋਂ 5 ਮਾਰਚ ਨੂੰ ਅੱਖਾਂ ਦਾ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਇੱਥੇ ਰਾਮਗੜ੍ਹੀਆ ਭਵਨ ਵਿਖੇ 5 ਮਾਰਚ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਵਲੋਂ ਅਪੀਲ ਕੀਤੀ ਗਈ ਹੈ ਕਿ ਇਸ ਕੈਂਪ ਵਿਚ ਆਉਣ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਨੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਹਰਮਹਿੰਦਰ ਪਾਲ)-ਮਨਰੇਗਾ ਮਜ਼ਦੂਰ ਏਕਤਾ ਮੰਚ ਵਲੋਂ ਇੱਥੇ ਡੀ.ਸੀ. ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਜਿਸ ਵਿਚ ਬਬਾਣੀਆਂ, ਗੁਰੂਸਰ, ਘੱਗਾ, ਨਾਨਕਸਰ ਆਦਿ ਪਿੰਡਾਂ ਦੇ ਮਨਰੇਗਾ ਮਜ਼ਦੂਰ ਸ਼ਾਮਿਲ ਹੋਏ | ਮਜ਼ਦੂਰਾਂ ਨੇ ਪੰਚਾਇਤਾਂ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਯੋਗ ਲਾਭਪਾਤਰੀ ਆਪਣਾ ਕਾਰਡ ਤੁਰੰਤ ਬਣਵਾਉਣ-ਐਸ.ਐਮ.ਓ.

ਦੋਦਾ, 3 ਮਾਰਚ (ਰਵੀਪਾਲ)-ਸਿਹਤ ਵਿਭਾਗ ਵਲੋਂ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾ ਰਹੇ ਹਨ | ਡਾ: ਰਮੇਸ਼ ਕੁਮਾਰੀ ਸੀਨੀਅਰ ਮੈਡੀਕਲ ਅਫ਼ਸਰ ਦੋਦਾ ਨੇ ਦੱਸਿਆ ਕਿ ਬਲਾਕ ਦੋਦਾ ਦੇ ਰਜਿ: ਪਰਿਵਾਰਾਂ ਤੇ ਜੇ ਫ਼ਾਰਮ ਧਾਰਕ ਕਿਸਾਨਾਂ ...

ਪੂਰੀ ਖ਼ਬਰ »

ਲੰਬੀ ਹਲਕੇ 'ਚ ਸਰਕਾਰੀ ਟੂਟੀ ਦੇ ਪਾਣੀ ਵਾਂਗ 'ਬੇਅਰਥ' ਵਹਿ ਰਹੇ ਕੇਂਦਰੀ ਵਿੱਤ ਕਮਿਸ਼ਨ ਦੇ ਫ਼ੰਡ

ਲੰਬੀ ਹਲਕੇ 'ਚ ਵਿੱਤ ਕਮਿਸ਼ਨ ਗ੍ਰਾਟਾਂ ਸੀ. ਬੀ. ਆਈ. ਜਾਂਚ ਹੋਵੇ- ਕੁਰੈਸ਼ੀ ਸੂਚਨਾ ਅਧਿਕਾਰ ਕਾਰਕੁੰਨ ਅਤੇ ਜ਼ਿਲ੍ਹਾ ਕਾਂਗਰਸ ਦੇ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਅਨਿਲ ਕੁਰੈਸ਼ੀ ਦਾ ਕਹਿਣਾ ਸੀ ਕਿ ਮੰਡੀ ਕਿੱਲਿਆਂਵਾਲੀ ਸਮੇਤ ਸਮੁੱਚੇ ਲੰਬੀ ਹਲਕੇ 'ਚ ਪਿਛਲੇ ...

ਪੂਰੀ ਖ਼ਬਰ »

ਏ.ਬੀ.ਸਿਹਤ ਬੀਮਾ ਯੋਜਨਾ ਅਧੀਨ ਈ-ਕਾਰਡ ਬਣਾਉਣ ਲਈ ਫ਼ਰੀਦਕੋਟ 'ਚ 4 ਤੋਂ 11 ਮਾਰਚ ਤੱਕ ਵਿਸ਼ੇਸ਼ ਮੁਹਿੰਮ ਚੱਲੇਗੀ : ਐਸ. ਡੀ. ਐਮ.

ਫ਼ਰੀਦਕੋਟ, 3 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਸਮੂਹ ਲਾਭਪਾਤਰੀਆਂ ਨੂੰ ਏ.ਬੀ. ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਤਹਿਤ ਈ-ਕਾਰਡ ਜਾਰੀ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ...

ਪੂਰੀ ਖ਼ਬਰ »

ਔਰਤ ਪੰਚਾਂ-ਸਰਪੰਚਾਂ ਦਾ ਇਕ ਰੋਜ਼ਾ ਸਿਖਲਾਈ ਕੈਂਪ ਅੱਜ ਤੋਂ

ਫ਼ਰੀਦਕੋਟ, 3 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚ ਲੋਕ ਰਾਜ ਸੰਸਥਾਵਾਂ ਵਿਚ ਮਹਿਲਾਵਾਂ ਦੀ 50 ਫ਼ੀਸਦੀ ਭਾਗੀਦਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵਲੋਂ ਸਿਖਲਾਈ ਕੈਂਪਾਂ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਰਚਰੀ ਸਬ ਜੂਨੀਅਰ ਰਾਸ਼ਟਰੀ ਖੇਡਾਂ ਲਈ ਮਾਲਵਾ ਸਕੂਲ ਦੇ ਵਿਦਿਆਰਥੀਆਂ ਦੀ ਚੋਣ

ਗਿੱਦੜਬਾਹਾ, 3 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਮਾਲਵਾ ਸਕੂਲ ਵਿਖੇ ਆਰਚਰੀ ਅਕੈਡਮੀ ਵਿਖੇ ਪੰਜਾਬ ਆਰਚਰੀ ਐਸੋਸੀਏਸ਼ਨ ਵਲੋਂ ਪੰਜਾਬ ਰਾਜ ਸਬ ਜੂਨੀਅਰ ਟੀਮ ਦੀ ਚੋਣ ਦੇ ਟ੍ਰਾਇਲ ਕਰਵਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੁਲਬੀਰ ਸਿੰਘ ਕੰਗ ਰਿਟਾਇਰਡ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 10 ਕੇਸ ਕੋਰੋਨਾ ਪਾਜ਼ੀਟਿਵ ਆਏ

ਫ਼ਰੀਦਕੋਟ, 3 ਮਾਰਚ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 10 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 50 ਹੋ ਗਈ ਹੈ | ...

ਪੂਰੀ ਖ਼ਬਰ »

ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਫ਼ਰੀਦਕੋਟ, 3 ਮਾਰਚ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਦੋਵਾਂ ਵਿਅਕਤੀਆਂ ਵਿਰੁੱਧ ਪੁਲਿਸ ਵਲੋਂ ਸਬੰਧਿਤ ਥਾਣਿਆਂ 'ਚ ...

ਪੂਰੀ ਖ਼ਬਰ »

ਮਾਤਾ ਮੁਖ਼ਤਿਆਰ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ

ਬਾਜਾਖਾਨਾ, 3 ਮਾਰਚ (ਜੀਵਨ ਗਰਗ)-ਨੇੜਲੇ ਪਿੰਡ ਲੰਭਵਾਲੀ ਦੇ ਪੰਜਾਬ ਪੁਲਿਸ ਦੇ ਐਸ.ਆਈ ਜਗਤਾਰ ਸਿੰਘ, ਏ.ਐਸ. ਆਈ ਬਲਜਿੰਦਰ ਸਿੰਘ, ਸੁਖਮੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਉਸ ਵਕਤ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਮੁਖ਼ਤਿਆਰ ਕੌਰ (85) ਪਤਨੀ ਵਰਿਆਮ ਸਿੰਘ ...

ਪੂਰੀ ਖ਼ਬਰ »

ਸੋਲਰ ਲਾਈਟਾਂ ਦੀਆਂ ਬੈਟਰੀਆਂ ਚੋਰੀ

ਲੰਬੀ, 3 ਮਾਰਚ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਥਰਾਜਵਾਲਾ ਦੀਆਂ ਗਲੀਆਂ ਵਿਚ ਲੱਗੀਆਂ ਸੋਲਰ ਲਾਈਟਾਂ ਦੀਆਂ ਬੈਟਰੀਆਂ ਚੋਰੀ ਹੋਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਤਤਕਾਲੀਨ ਅਕਾਲੀ ਸਰਕਾਰ ਦੌਰਾਨ ਲੰਬੀ ਹਲਕੇ ਦੇ ਪਿੰਡਾਂ ਵਿਚ ਸੋਲਰ ਲਾਈਟਾਂ ਲਾਈਆਂ ...

ਪੂਰੀ ਖ਼ਬਰ »

ਸਕੂਲ ਅਧਿਆਪਕਾ ਸਰਬਜੀਤ ਕੌਰ ਤੇ ਪ੍ਰਦੀਪ ਕੌਰ ਸਨਮਾਨਿਤ

ਫ਼ਰੀਦਕੋਟ, 3 ਮਾਰਚ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਸਰਬਜੀਤ ਕੌਰ ਪੰਜਾਬੀ ਮਿਸਟ੍ਰੈਸ ਅਤੇ ਪ੍ਰਦੀਪ ਕੌਰ ਆਰਟ ਐਂਡ ਕਰਾਫ਼ਟ ਟੀਚਰ ਨੂੰ ਤਰੱਕੀ ਮਿਲਣ ਤੋਂ ਬਾਅਦ ਐਸ.ਐਸ.ਮਿਸਟ੍ਰੈਸ ਬਣਨ 'ਤੇ ਸਮਾਗਮ ਕੀਤਾ ਗਿਆ | ਪ੍ਰਧਾਨਗੀ ਮੰਡਲ 'ਚ ਸਰਕਾਰੀ ...

ਪੂਰੀ ਖ਼ਬਰ »

ਕਾਲਾ ਬਜਾਜ ਨੂੰ ਆਮ ਆਦਮੀ ਪਾਰਟੀ ਦੇ ਵਪਾਰ ਮੰਡਲ ਸਾਦਿਕ ਦਾ ਇੰਚਾਰਜ ਲਗਾਇਆ

ਸਾਦਿਕ, 3 ਮਾਰਚ (ਆਰ.ਐਸ.ਧੁੰਨਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਸਾਦਿਕ ਵਿਖੇ ਪਾਰਟੀ ਦੇ ਵਪਾਰ ਮੰਡਲ ਇਕਾਈ ਦਾ ਗਠਨ ਕੀਤਾ ਗਿਆ ਹੈ ਜਿਸ ਦਾ ਇੰਚਾਰਜ ਪਰਮਪਾਲ ਕਾਲਾ ਬਜਾਜ ਨੂੰ ਲਗਾਇਆ ਗਿਆ ਹੈ | ਨਵ-ਨਿਯੁਕਤ ਇੰਚਾਰਜ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨਾਲ ਸਬੰਧਿਤ ਪੇਂਟਿੰਗ ਮੁਕਾਬਲੇ ਕਰਵਾਏ

ਫ਼ਰੀਦਕੋਟ, 3 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਦੀ ਦੇ ਜੀਵਨ ਅਤੇ ਫਲਸਫੇ ਨਾਲ ਸਬੰਧਿਤ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਜ਼ਮਾਨਤ ਮਿਲਣ ਪਿੱਛੇ ਮਿਲੀਭੁਗਤ ਦਾ ਪੀੜਤ ਪਰਿਵਾਰ ਨੇ ਜਤਾਇਆ ਸ਼ੱਕ

ਬਰਗਾੜੀ, 3 ਮਾਰਚ (ਲਖਵਿੰਦਰ ਸ਼ਰਮਾ)-2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਉਪਰੰਤ ਬਹਿਬਲ ਕਲਾਂ ਵਿਖੇ ਹੋਏ ਗੋਲੀਕਾਂਡ ਦੌਰਾਨ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਸਪੁੱਤਰ ਭਾਈ ਸੁਖਰਾਜ ਸਿੰਘ ਖ਼ਾਲਸਾ ਨੇ ਬੀਤੇ ਦਿਨੀਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਜੀਦਾ ਦਾ ਚੋਣ ਇਜਲਾਸ

ਬਾਜਾਖਾਨਾ, 3 ਮਾਰਚ (ਜੀਵਨ ਗਰਗ)-ਪਿਛਲੇ 43 ਸਾਲਾਂ ਤੋਂ ਚੱਲਦੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਜੀਦਾ ਦੇ ਚੋਣ ਇਜਲਾਸ ਵਿਚ ਸ਼ਾਮਿਲ ਹੋਏ ਪ੍ਰਸਿੱਧ ਕਹਾਣੀਕਾਰ ਗੁਰਮੀਤ ਕੜਿਆਲਵੀ ਨੇ ਕਿਹਾ ਕਿ ਲੋਕਾਂ ਦੇ ਦੁੱਖਾਂ-ਸੁੱਖਾਂ ਦੀ ਬਾਤ ਪਾਉਣ ਅਤੇ ਇਕ ਵਧੀਆਂ ਸਮਾਜ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਉਕੰਦ ਵਾਲਾ ਸਕੂਲ ਦਾ ਅਚਾਨਕ ਨਿਰੀਖਣ

ਬਾਜਾਖਾਨਾ, 3 ਮਾਰਚ (ਜੀਵਨ ਗਰਗ)-ਜ਼ਿਲ਼੍ਹਾ ਸਿੱਖਿਆ ਅਫ਼ਸਰ ਫ਼ਰੀਦਕੋਟ ਧੰਨਾ ਸਿੰਘ ਦਿਉਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਉਕੰਦਵਾਲਾ ਦਾ ਅਚਾਨਕ ਨਿਰੀਖਣ ਕੀਤਾ ਅਤੇ ਸਕੂਲ ਵਿਖੇ ਹੋਏ ਉਸਾਰੂ ਕੰਮਾਂ ਤੋਂ ਪ੍ਰਭਾਵਿਤ ਹੋ ਕਿ ਸਕੂਲ ਮੁਖੀ ਚਰਨਜੀਤ ਸਿੰਘ ਬਰਾੜ ਨੂੰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਜਾਰੀ ਕੀਤੀਆਂ ਸਬਜ਼ੀ ਬੀਜਾਂ ਦੀਆਂ ਕਿੱਟਾਂ

ਫ਼ਰੀਦਕੋਟ, 3 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਵਧੀਆ ਕਿਸਮ ਦੇ ਫਲ/ਸਬਜ਼ੀਆਂ ਮੁਹੱਈਆ ਕਰਵਾਉਣ ਲਈ ਬਾਗਬਾਨੀ ਵਿਭਾਗ ਅਹਿਮ ਰੋਲ ਅਦਾ ਕਰ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਸਾਦਿਕ, 3 ਮਾਰਚ (ਆਰ.ਐਸ.ਧੁੰਨਾ)-ਡੇਰਾ ਸਿਰਸਾ, ਬਲਾਕ ਸਾਦਿਕ ਦੀ ਸੰਗਤ ਵਲੋਂ ਡੇਰਾ ਮੁਖੀ ਦੁਆਰਾ ਮਿਲੇ ਨਿਰਦੇਸ਼ਾਂ ਅਨੁਸਾਰ 12 ਜਾਂ 24 ਘੰਟੇ ਦਾ ਵਰਤ ਰੱਖ ਕੇ ਜ਼ਰੂਰਤਮੰਦਾਂ ਨੂੰ ਰਾਸ਼ਨ ਦੇਣ ਦੀ ਪ੍ਰੇਰਨਾ ਤੇ ਚੱਲਦਿਆਂ ਸਥਾਨਕ ਨਾਮ ਚਰਚਾ ਘਰ ਵਿਖੇ 13 ਲੋੜਵੰਦ ...

ਪੂਰੀ ਖ਼ਬਰ »

ਨਸ਼ਿਆਂ ਦੇ ਖਾਤਮੇ ਸਬੰਧੀ ਜਾਗਰੂਕਤਾ ਕੈਂਪ ਕੱਲ੍ਹ

ਫ਼ਰੀਦਕੋਟ, 3 ਮਾਰਚ (ਜਸਵੰਤ ਸਿੰਘ ਪੁਰਬਾ)-ਸਮਾਜ ਵਿਚੋਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪਿੰਡ ਗੋਲੇਵਾਲਾ ਵਿਖੇ 5 ਮਾਰਚ ਨੂੰ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ | ਜਿਸ ਵਿਚ ਨਸ਼ੇ ਛੱਡ ਚੁੱਕੇ ਅਤੇ ਨਸ਼ਿਆਂ ਦਾ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ 'ਚ 'ਕੌਮੀ ਵਿਗਿਆਨ ਦਿਵਸ' ਸਮਾਗਮ ਕਰਵਾਇਆ

ਜੈਤੋ, 3 ਮਾਰਚ (ਭੋਲਾ ਸ਼ਰਮਾ)-ਭਾਰਤ ਵਿਚ ਹਰ ਸਾਲ 28 ਫ਼ਰਵਰੀ ਨੂੰ ਮਨਾਏ ਜਾਂਦੇ 'ਕੌਮੀ ਵਿਗਿਆਨ ਦਿਵਸ' ਮੌਕੇ ਯੂਨੀਵਰਸਿਟੀ ਕਾਲਜ ਵਿਖੇ ਹੋਏ ਸਮਾਗਮ ਦੌਰਾਨ ਵਿਗਿਆਨ ਸਬੰਧੀ ਪ੍ਰਸ਼ਨੋਤਰੀ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਕਾਲਜ ਦੇ ਸਾਇੰਸ ...

ਪੂਰੀ ਖ਼ਬਰ »

ਡਾ. ਰਵਿੰਦਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੂੰ ਸੀ.ਬੀ.ਐਸ.ਈ. ਬੋਰਡ ਦੀ ਮਾਨਤਾ ਮਿਲੀ

ਬਾਜਾਖਾਨਾ, 3 ਮਾਰਚ (ਜੀਵਨ ਗਰਗ, ਜਗਦੀਪ ਸਿੰਘ ਗਿੱਲ)-ਸੰਸਥਾ ਡਾ. ਰਵਿੰਦਰ ਗਰੁੱਪ ਇੰਸਟੀਚਿਊਸ਼ਨਜ਼ ਨੂੰ ਸੀ.ਬੀ.ਐਸ.ਈ. ਬੋਰਡ ਦਿੱਲੀ ਦੀ ਮਾਨਤਾ ਮਿਲਣ 'ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਕਿਉਂਕਿ ਇਸ ਸਕੁਲ ਵਿਚ ਸਥਾਨਕ ਅਤੇ ਇਸ ਦੇ ਆਸ-ਪਾਸ ਦੇ ਪਿੰਡ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਅੱਖਾਂ ਦਾ ਜਾਂਚ ਕੈਂਪ 13 ਨੂੰ

ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਵਲੋਂ 13 ਮਾਰਚ ਨੂੰ ਇੱਥੇ ਆਜ਼ਾਦ ਭਵਨ, ਬੂੜਾ ਗੁੱਜਰ ਰੋਡ ਨੇੜੇ ਬਾਲਾ ਜੀ ਮੰਦਰ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਾਇਆ ਜਾ ਰਿਹਾ ਹੈ, ਜਿਸ ਵਿਚ ਡਾ: ...

ਪੂਰੀ ਖ਼ਬਰ »

ਸਰਾਏਨਾਗਾ - ਬਰੀਵਾਲਾ ਸੜਕ ਬਣਾਉਣ ਦੀ ਮੰਗ

ਮੰਡੀ ਬਰੀਵਾਲਾ, 3 ਮਾਰਚ (ਨਿਰਭੋਲ ਸਿੰਘ)-ਰਾਜੇਸ਼ ਕੁਮਾਰ, ਗੁਰਵਿੰਦਰ ਸਿੰਘ, ਕਿਸ਼ਨ ਰਾਮ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਾਏਨਾਗਾ ਤੋਂ ਬਰੀਵਾਲਾ ਨੂੰ ਸੜਕ ਦਾ ਟੋਟਾ ਐਫ.ਸੀ.ਆਈ. ਦੇ ਗੋਦਾਮਾਂ ਤੋਂ ਲੈ ਕੇ ਰੇਲਵੇ ਫਾਟਕ ਤੱਕ ਬਿਲਕੁਲ ਟੁੱਟਿਆ ਹੋਇਆ ਹੈ, ਜਿਸ ...

ਪੂਰੀ ਖ਼ਬਰ »

ਕੌਮਾਂਤਰੀ ਮਹਿਲਾ ਦਿਵਸ ਮੌਕੇ ਟਿਕਰੀ ਬਾਰਡਰ 'ਤੇ ਹੋਵੇਗੀ ਮਹਾਂ ਰੈਲੀ-ਤਿਆਰੀਆਂ ਵਜੋਂ ਕੀਤੀ ਮੀਟਿੰਗ

ਦੋਦਾ, 3 ਮਾਰਚ (ਰਵੀਪਾਲ)-ਲੋਕ ਮੋਰਚਾ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਦੇ ਸਹਿਯੋਗ ਨਾਲ ਪੰਚਾਇਤੀ ਪੈਲੇਸ ਭਲਾਈਆਣਾ 'ਚ 8 ਮਾਰਚ ਨੂੰ ਔਰਤ ਦਿਵਸ 'ਤੇ ਹੱਕ ...

ਪੂਰੀ ਖ਼ਬਰ »

ਸੁਪਰਵਾਈਜ਼ਰ ਨਗਿੰਦਰਪਾਲ ਕੌਰ ਦੀ ਸੇਵਾ ਮੁਕਤੀ 'ਤੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਅਧੀਨ ਬਤੌਰ ਸੁਪਰਵਾਈਜ਼ਰ ਵਜੋਂ ਸੇਵਾਵਾਂ ਨਿਭਾ ਰਹੇ ਸ੍ਰੀਮਤੀ ਨਗਿੰਦਰਪਾਲ ਕੌਰ ਦੀ ਸੇਵਾ ਮੁਕਤੀ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਾਜੈਕਟ ਅਫ਼ਸਰ ਪੰਕਜ ...

ਪੂਰੀ ਖ਼ਬਰ »

ਜਨ ਔਸ਼ਧੀ ਦੇ ਸਬੰਧ 'ਚ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਹਰਮਹਿੰਦਰ ਪਾਲ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਪੰਜਾਬ ਦੇ ਕੇਵਲ ਤਿੰਨ ਜ਼ਿਲ੍ਹਾ ਯੂਨਿਟਾਂ ਵਿਚੋਂ ਇਕ ਹੈ, ਜਿਥੇ 2009 ਤੋਂ ਜਨ ਔਸ਼ਧੀ ਕੇਂਦਰ ਸਿਵਲ ਹਸਪਤਾਲ ਵਿਖੇ ਸਫਲਤਾਪੂਰਵਕ ਚੱਲ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਸ਼ਿਫ਼ਾਲੀ ਸਿੰਘ ਵਲੋਂ 'ਗਲੈਮਰ ਮਿਸ ਇੰਡੀਆ' ਦਾ ਖ਼ਿਤਾਬ ਜਿੱਤਣ 'ਤੇ ਪਰਿਵਾਰ ਨੂੰ ਦਿੱਤੀ ਮੁਬਾਰਕਬਾਦ

ਲੰਬੀ, 3 ਮਾਰਚ (ਸ਼ਿਵਰਾਜ ਸਿੰਘ ਬਰਾੜ)-ਨਾਮੀ ਆਈ.ਟੀ ਕੰਪਨੀ ਵਿਚ ਸੇਵਾਵਾਂ ਨਿਭਾਅ ਰਹੀ ਸ਼ਿਫ਼ਾਲੀ ਸਿੰਘ ਨੰੂ 'ਗਲੈਮਨ ਮਿਸ ਇੰਡੀਆ' ਦਾ ਖ਼ਿਤਾਬ ਮਿਲਣ 'ਤੇ ਪਰਿਵਾਰ ਨੰੂ ਹਰ ਪਾਸਿਓਾ ਮੁਬਾਰਕਬਾਦ ਮਿਲ ਰਹੀ ਹੈ | ਜਲ ਸਰੋਤ ਵਿਭਾਗ ਵਿਚ ਸੁਪਰਡੈਂਟਿਗ ਇੰਜੀਨੀਅਰ ਵਜੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਹਰਮਹਿੰਦਰ ਪਾਲ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਅਤੇ ਡਾ: ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਦੀ ਦੇਖ-ਰੇਖ ਵਿਚ ਜ਼ਿਲ੍ਹਾ ਪੱਧਰੀ ਵਿਸ਼ਵ ਸੁਣਨ ਸ਼ਕਤੀ ਦਿਵਸ ਜ਼ਿਲ੍ਹਾ ਸਿੱਖਿਆ ਦਫ਼ਤਰ ...

ਪੂਰੀ ਖ਼ਬਰ »

ਵਾਰਡ ਨੰ: 6 ਤੇ 7 ਦੀ ਬਣ ਰਹੀ ਸੜਕ ਦਾ ਕੰਮ ਲੋਕਾਂ ਦੇ ਰੋਹ ਕਾਰਨ ਰੁਕਿਆ

ਮਲੋਟ, 3 ਮਾਰਚ (ਅਜਮੇਰ ਸਿੰਘ ਬਰਾੜ)-ਸੂਬਾ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੀ ਦਿੱਖ ਬਦਲਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਮਲੋਟ ਸ਼ਹਿਰ ਦੀ ਦਿੱਖ ਸੁਧਾਰਨ ਲਈ ਵੀ ਸਰਕਾਰ ਵਲੋਂ ਕਰੋੜਾਂ ਦੀਆਂ ਗਰਾਂਟਾਂ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਕਰਵਾਏ ਗਏ ਪੇਂਟਿੰਗ ਮੁਕਾਬਲੇ

ਮਲੋਟ, 3 ਮਾਰਚ (ਪਾਟਿਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਤੱਪਾਖੇੜਾ ਵਿਖੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਹੈੱਡ ਮਾਸਟਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸੀ. ਐੱਚ. ਟੀ. ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਰਣਜੀਤ ਸਿੰਘ ਢਿੱਲੋਂ)-ਸੀ.ਐੱਚ.ਟੀ. ਮੁਕਤਸਰ (ਕੁੜੀਆਂ) ਸ੍ਰੀਮਤੀ ਜੋਗਿੰਦਰ ਕੌਰ ਵਲੋਂ ਸਿੱਖਿਆ ਸਕੱਤਰ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਆਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਸਮਾਪਤ

ਰੁਪਾਣਾ, 3 ਮਾਰਚ (ਜਗਜੀਤ ਸਿੰਘ)-ਚੱਕ ਸ਼ੇਰੇਵਾਲਾ ਦੇ ਫੁੱਟਬਾਲ ਖਿਡਾਰੀਆਂ ਵਲੋਂ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਕੂਲ ਦੇ ਖੇਡ ਮੈਦਾਨ 'ਚ ਦੋ ਰੋਜ਼ਾ 52 ਕਿੱਲੋ ਵਰਗ ਦਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਗ੍ਰ੍ਰਾਮ ...

ਪੂਰੀ ਖ਼ਬਰ »

ਨੋਰਥ ਮਲਟੀਪਲ ਦੀ ਸਾਲਾਨਾ ਕਨਵੈੱਨਸ਼ਨ-ਇੰਟਰਨੈਸ਼ਨਲ ਅਲਾਇੰਸ ਦੇ ਸੁਭਾਸ਼ ਮੰਗਲਾ ਸਕੱਤਰ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਰਣਜੀਤ ਸਿੰਘ ਢਿੱਲੋਂ)-ਨੋਰਥ ਮਲਟੀਪਲ ਦੀ ਸਲਾਨਾ ਕੰਨਵੈੱਨਸ਼ਨ ਮੀਨਾ ਮਲਹੋਤਰਾ ਵਾਇਸ ਚੇਅਰਮੈਨ ਦੀ ਰਹਿਨੁਮਾਈ ਹੇਠ ਸਮਾਪਤ ਹੋਈ | ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਟਰਨੈਸ਼ਨਲ ਅਲਾਇੰਸ ਜ਼ਿਲ੍ਹਾ 111 ਦੇ ਜ਼ਿਲ੍ਹਾ ਗਵਰਨਰ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਮਲੋਟ, 3 ਮਾਰਚ (ਪਾਟਿਲ)-ਮਲੋਟ ਬੁਰਜ਼ਾ ਸੜਕ 'ਤੇ ਸਥਿਤ ਇਕ ਢਾਣੀ 'ਤੇ ਰਹਿੰਦੇ ਨੌਜਵਾਨ ਨੇ ਬੀਤੀ ਰਾਤ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਕੱਤਰ ਜਾਣਕਾਰੀ ਅਨੁਸਾਰ ਬੁਰਜ਼ਾ ਰੋਡ ਸਥਿਤ ਢਾਣੀ 'ਤੇ ਰਹਿਣ ਵਾਲਾ ਨੌਜਵਾਨ ਲਵਪ੍ਰੀਤ ਸਿੰਘ (23) ਬੀਤੀ ਰਾਤ ਆਪਣੇ ...

ਪੂਰੀ ਖ਼ਬਰ »

ਬਿਜਲੀ ਮੀਟਰ ਪੁੱਟਣ ਵਿਰੁੱਧ ਖੇਤ ਮਜ਼ਦੂਰਾਂ ਵਲੋਂ ਪਾਵਰਕਾਮ ਖਿਲਾਫ਼ ਸੰਘਰਸ਼ ਦਾ ਐਲਾਨ

ਮੰਡੀ ਕਿੱਲਿਆਂਵਾਲੀ, 3 ਮਾਰਚ (ਇਕਬਾਲ ਸਿੰਘ ਸ਼ਾਂਤ)-ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਭਰਨ ਤੋਂ ਅਸਮਰੱਥ ਖੇਤ ਮਜ਼ਦੂਰਾਂ ਦੇ ਮੀਟਰ ਪੁੱਟੇ ਜਾਣ ਤੋਂ ਰੋਹ ਵਿਚ ਖੇਤ ਮਜ਼ਦੂਰਾਂ ਵਲੋਂ 5 ਮਾਰਚ ਨੂੰ ਐਕਸੀਅਨ ਦਫ਼ਤਰ ਬਾਦਲ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ

ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿੱਖਿਆ ਵਿਭਾਗ ਵਲੋਂ ਬਦਲੀ ਪ੍ਰਕਿਰਿਆ ਦੌਰਾਨ ਪੰਜਾਬ ਦੇ ਸਕੂਲਾਂ ਵਿਚੋਂ ਸਾਰੇ ਕਾਡਰਾਂ ਦੀਆਂ ਵੱਡੀ ਗਿਣਤੀ ਵਿਚ ਖ਼ਾਲੀ ਅਸਾਮੀਆਂ ਨੂੰ ਛੁਪਾਉਣ ਅਤੇ ਅਧਿਆਪਕਾਂ ਵਿਚ ਉਨ੍ਹਾਂ ਦੀ ਅਸਾਮੀ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਵੈਕਸੀਨ ਲਗਾਉਣੀ ਜ਼ਰੂਰੀ-ਡਾ:ਕੰਬੋਜ

ਗਿੱਦੜਬਾਹਾ, 3 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਕੋਵਿਡ-19 ਮਹਾਂਮਾਰੀ ਨੇ ਦੁਬਾਰਾ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਫ਼ਿਰ ਵਾਧਾ ਹੋ ਰਿਹਾ ਹੈ, ਇਸ ਤੋਂ ਬਚਾਅ ਲਈ ਹੁਣ ਨਿੱਜੀ ਹਸਪਤਾਲਾਂ 'ਚ ਕੋਵਿਡ ਦੀ ਵੈਕਸੀਨ ਲੱਗਣੀ ...

ਪੂਰੀ ਖ਼ਬਰ »

ਤਿੰਨ ਸਾਲਾਂ ਤੋਂ ਐਸ. ਟੀ. ਪੀ. ਰੱਖ-ਰਖਾਅ ਭੁਗਤਾਨ ਨਾ ਹੋਣ 'ਤੇ ਠੇਕੇਦਾਰ ਨੇ ਹੱਥ ਖੜ੍ਹੇ ਕੀਤੇ

ਮੰਡੀ ਕਿੱਲਿਆਂਵਾਲੀ, 3 ਮਾਰਚ (ਇਕਬਾਲ ਸਿੰਘ ਸ਼ਾਂਤ)-ਜਲ ਅਤੇ ਸੈਨੀਟੇਸ਼ਨ ਵਿਭਾਗ ਸਬ-ਡਜੀਵਨ ਮੰਡੀ ਕਿੱਲਿਆਂਵਾਲੀ ਦੇ ਸਿਰ ਕਦੇ ਚੰਗਿਆਈ ਦੀ ਸਿਹਰਾ ਨਹੀਂ ਬੱਝਿਆ | ਕਸਬੇ ਦੇ ਬਹੁਕਰੋੜੀ ਸੀਵਰੇਜ ਟ੍ਰੀਟਮੈਂਟ ਪਲਾਂਟ ਰੱਖ-ਰਖਾਅ ਦਾ ਪਿਛਲੇ ਤਿੰਨ ਸਾਲਾਂ ਤੋਂ ...

ਪੂਰੀ ਖ਼ਬਰ »

ਪਰਮਿੰਦਰ ਪਾਸ਼ਾ ਨੇ ਦਿੱਤੀ ਨਗਰ ਕੌਂਸਲ 'ਚ ਭੁੱਖ ਹੜਤਾਲ ਸ਼ੁਰੂ ਕਰਨ ਦੀ ਚਿਤਾਵਨੀ

ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਹਰਮਹਿੰਦਰ ਪਾਲ)-ਨਗਰ ਕੌਂਸਲ ਚੋਣਾਂ ਮਗਰੋਂ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਕਾਂਗਰਸੀ ਆਗੂਆਂ ਵਿਚ ਵਿਕਾਸ ਕੰਮਾਂ ਦਾ ਕ੍ਰੇਡਿਟ ਲੈਣ ਦੀ ਹੋੜ ਮੱਚ ਗਈ ਹੈ | ਇਸਦੇ ਚੱਲਦਿਆਂ ਮੰਗਲਵਾਰ ਨੂੰ ਜਿਥੇ ਵਾਰਡ ਨੰਬਰ 15 ...

ਪੂਰੀ ਖ਼ਬਰ »

ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਸਾਰੇ ਵਰਗ ਦੁਖੀ-ਮੈਂਗਲ ਸਿੰਘ ਬਰਾੜ

ਕੋਟਕਪੂਰਾ, 3 ਮਾਰਚ (ਮੋਹਰ ਸਿੰਘ ਗਿੱਲ)-ਕੇਂਦਰ 'ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨੂੰ 'ਅੱਛੇ ਦਿਨ' ਆਉਣ ਦਾ ਝੂਠਾ ਲਾਰਾ ਦਿੱਤਾ ਅਤੇ ਇਕ ਵੀ ਜਨਤਾ ਨਾਲ ਕੀਤਾ ਹੋਇਆ ਵਾਅਦਾ ਪੂਰਾ ਨਹੀਂ ਕੀਤਾ, ਜਿਸਦੇ ਨਤੀਜੇ ਵਜੋਂ ਸਮਾਜ ਦੇ ਸਾਰੇ ਵਰਗਾਂ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਕੋਟਕਪੂਰਾ ਵਿਖੇ ਕੋਰੋਨਾ ਵਿਰੋਧੀ ਟੀਕਾਕਰਨ ਮੁਹਿੰਮ ਤੀਜੇ ਪੜਾਅ 'ਚ

ਕੋਟਕਪੂਰਾ, 3 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਸਿਹਤ ਵਿਭਾਗ ਵਲੋਂ ਕੋਰੋਨਾ ਟੀਕਾਕਰਨ ਦੇ ਤੀਜੇ ਚਰਨ ਦੀ ਸ਼ੁਰੂਆਤ ਕੀਤੀ ਗਈ | ਟੀਕਾਕਰਨ ਦੇ ਤੀਜੇ ਪੜਾਅ ਦੇ ਤੀਜੇ ਦਿਨ ਸਮਾਜ ਸੇਵੀ ਵਿਜੇ ਅਰੋੜਾ ਐਮ.ਡੀ ਬਾਬਾ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਹੜਤਾਲ ਦੇ ਦੂਜੇ ਦਿਨ ਪੰਜਾਬ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ

ਫ਼ਰੀਦਕੋਟ, 3 ਮਾਰਚ (ਸਰਬਜੀਤ ਸਿੰਘ)-ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਦੇ ਦੂਜੇ ਦਿਨ ਅੱਜ ਪੰਜਾਬ ਸੁਬਾਰਡੀਨੇਟ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੀ ਅਰਥੀ ਸਾੜੀ

ਕੋਟਕਪੂਰਾ, 3 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਅਧਿਆਪਕਾਂ ਨੇ ਅਧਿਆਪਕ ਆਗੂ ਸ਼ਿੰਦਰਪਾਲ ਸਿੰਘ ਢਿੱਲੋਂ, ਹਰਜਿੰਦਰ ਸਿੰਘ ਢਿੱਲੋਂ, ਹਰਮਨਪ੍ਰੀਤ ਕੌਰ ਗਿੱਲ, ਨਿਰਮਲ ...

ਪੂਰੀ ਖ਼ਬਰ »

ਟ੍ਰੈਫ਼ਿਕ ਵਿਭਾਗ ਨੇ ਗੱਡੀ ਚਾਲਕਾਂ ਨੂੰ ਮਾਸਕ ਵੰਡੇ

ਫ਼ਰੀਦਕੋਟ, 3 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਸਵਰਨਦੀਪ ਸਿੰਘ ਦੇ ਨਿਰਦੇਸ਼ਾਂ ਤਹਿਤ ਦਿਲਬਾਗ ਸਿੰਘ ਸਬ ਇੰਸਪੈਕਟਰ ਟਰੈਫ਼ਿਕ ਇੰਚਾਰਜ ਫ਼ਰੀਦਕੋਟ ਅਤੇ ਉਨ੍ਹਾਂ ਦੀ ਟੀਮ ਵਲੋਂ ਸਥਾਨਕ ਜੁਬਲੀ ਸਿਨੇਮਾ ਚੌਕ 'ਚ ਬਿਨਾਂ ਮਾਸਕ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਫ਼ਰੀਦਕੋਟ, 3 ਮਾਰਚ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਜੈਤੋ ਪੁਲਿਸ ਵਲੋਂ ਪਿੰਡ ਮਚਾਕੀ ਖੁਰਦ ਤੋਂ 10 ਗ੍ਰਾਮ 38 ਮਿਲੀਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX