ਤਾਜਾ ਖ਼ਬਰਾਂ


ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  5 minutes ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  19 minutes ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  26 minutes ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  32 minutes ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  about 1 hour ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  about 1 hour ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  about 1 hour ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 minute ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  3 minutes ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  about 2 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 2 hours ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 3 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 3 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 3 hours ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 4 hours ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਬਰਨਾਲਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਰੇਲਵੇ ਸਟੇਸ਼ਨ ਦੀ ਪਾਰਕਿੰਗ 'ਚ ਸੰਘਰਸ਼ ਦਾ 153ਵਾਂ ਦਿਨ

ਬਰਨਾਲਾ, 3 ਮਾਰਚ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਅਣਮਿਥੇ ਸਮੇਂ ਲਈ ਸ਼ੁਰੂ ਕੀਤੇ ਕਿਸਾਨ ਸੰਘਰਸ਼ ਦੇ 153ਵੇਂ ਦਿਨ ਵੱਡੀ ਗਿਣਤੀ ਵਿਚ ਕਿਸਾਨ-ਮਜ਼ਦੂਰ ਮਰਦ-ਔਰਤਾਂ ਨੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਨਿਆਂ ਖ਼ਿਲਾਫ਼ ਨਾਅਰੇਬਾਜੀ ਕਰ ਕੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਜਸਵੰਤ ਸਿੰਘ ਅਸਪਾਲ ਕਲਾਂ, ਗੁਰਨਾਮ ਸਿੰਘ ਠੀਕਰੀਵਾਲ, ਕਾਮਰੇਡ ਉਜਾਗਰ ਸਿੰਘ ਬੀਹਲਾ, ਬਾਬੂ ਸਿੰਘ ਖੁੱਡੀ ਕਲਾਂ, ਨੰਬਰਦਾਰ ਗੁਰਚਰਨ ਸਿੰਘ, ਹਰਚਰਨ ਸਿੰਘ ਚੰਨਾ, ਜਸਪਾਲ ਚੀਮਾ, ਬਲਵੀਰ ਕੌਰ ਕਰਮਗੜ੍ਹ, ਅਮਰਜੀਤ ਕੌਰ, ਪ੍ਰੇਮ ਪਾਲ ਕੌਰ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨੇ ਕਾਲੇ ਕਾਨੂੰਨ ਕਾਰਪੋਰੇਟ ਘਰਾਨਿਆਂ ਨੂੰ ਲਾਭ ਦੇਣ ਲਈ ਪਾਸ ਕੀਤੇ ਹਨ | ਇਹ ਕਾਨੂੰਨ ਲਾਗੂ ਹੋਣ ਨਾਲ ਕਿਸਾਨੀ ਬਿਲਕੁਲ ਖ਼ਤਮ ਹੋ ਜਾਵੇਗੀ | ਇਸ ਮੌਕੇ ਨਛੱਤਰ ਸਿੰਘ, ਹਾਕਮ ਸਿੰਘ, ਹਰਚਰਨ ਸਿੰਘ, ਅਮਰਜੀਤ ਸਿੰਘ, ਅੰਗਰੇਜ਼ ਸਿੰਘ, ਕੁਲਦੀਪ ਸਿੰਘ, ਜਗਦੀਪ ਸਿੰਘ, ਅਜੈਬ ਸਿੰਘ, ਗੁਰਜੀਤ ਸਿੰਘ, ਗਿਆਨ ਕੌਰ, ਹਰਬੰਸ ਕੌਰ, ਗੁਰਦੇਵ ਕੌਰ, ਜਗਰੂਪ ਕੌਰ, ਗੁਰਮੇਲ ਕੌਰ, ਇੰਦਰਜੀਤ ਕੌਰ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਹੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਬਾਜਾਖਾਨਾ ਰੋਡ 'ਤੇ ਸਥਿਤ ਰਿਲਾਇੰਸ ਸਮਾਰਟ ਸੁਪਰ ਸਟੋਰ ਅੱਗੇ ਕਿਸਾਨ ਜਥੇਬੰਦੀਆਂ ਦਾ ਧਰਨਾ ਜਾਰੀ ਹੈ | ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਅੱਗੇ ਲਗਾਤਾਰ ਧਰਨੇ ਜਾਰੀ ਹਨ | ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਕਿ੍ਸ਼ਨ ਸਿੰਘ ਛੰਨਾ, ਗੁਰਨਾਮ ਸਿੰਘ, ਸੁਖਦੇਵ ਸਿੰਘ, ਸੰਦੀਪ ਸਿੰਘ ਚੀਮਾ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ ਕਾਲਾਬੂਲਾ, ਭੋਲਾ ਸਿੰਘ ਠੁੱਲੀਵਾਲ, ਕੁਲਜੀਤ ਸਿੰਘ ਵਜੀਦਕੇ, ਮੇਜਰ ਸਿੰਘ ਗੁੰਮਟੀ, ਭਾਈ ਉਦੈ ਸਿੰਘ ਹਮੀਦੀ, ਸੁਖਦੇਵ ਸਿੰਘ ਮੱਲ੍ਹੀ ਸੰਘੇੜਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਅਤੇ ਦਿੱਲੀ ਵਿਖੇ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸਮੂਹ ਜਥੇਬੰਦੀਆਂ ਇੱਕਮੁੱਠ ਹਨ | ਇਸ ਮੌਕੇ ਕਰਨੈਲ ਸਿੰਘ ਗੁੰਮਟੀ, ਸੁਖਵਿੰਦਰ ਸਿੰਘ ਸੰਧੂ, ਮੱਖਣ ਸਿੰਘ ਸ਼ਹਿਣਾ, ਜਗਰੂਪ ਸਿੰਘ ਠੁੱਲੀਵਾਲ, ਸੁਖਵਿੰਦਰ ਕੌਰ ਨੰਗਲ, ਬਲਵੀਰ ਕੌਰ, ਗਿਆਨ ਕੌਰ, ਪਰਮਜੀਤ ਕੌਰ, ਜਸਮੇਲ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |

ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ 8 ਨੂੰ

ਬਰਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੀ ਮੀਟਿੰਗ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਾਬਾ ਟੇਕ ਸਿੰਘ ਧਨੌਲਾ ਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ...

ਪੂਰੀ ਖ਼ਬਰ »

ਰੇਲਵੇ ਵਿਭਾਗ ਦੀ ਵੱਡੀ ਅਣਗਹਿਲੀ ਕਾਰਨ ਵਾਪਰ ਸਕਦਾ ਸੀ ਵੱਡਾ ਹਾਦਸਾ

ਤਪਾ ਮੰਡੀ, 3 ਮਾਰਚ (ਪ੍ਰਵੀਨ ਗਰਗ)-ਰੇਲਵੇ ਵਿਭਾਗ ਅਕਸਰ ਹੀ ਆਮ ਲੋਕਾਂ ਵਲੋਂ ਹੋ ਜਾਂਦੀ ਗਲਤੀ 'ਤੇ ਵੱਡੇ-ਵੱਡੇ ਜੁਰਮਾਨੇ ਵਸੂਲਦੇ ਦੇਖਿਆ ਗਿਆ ਹੈ ਪ੍ਰੰਤੂ ਵਿਭਾਗ ਨੇ ਆਪਣੀ ਪੀੜ੍ਹੀ ਥੱਲੇ ਸੋਟਾ ਕਦੇ ਵੀ ਨਹੀਂ ਮਾਰਿਆ | ਅਜਿਹੀ ਹੀ ਇਕ ਅਣਗਹਿਲੀ ਤਪਾ ਢਿਲਵਾਂ ਫਾਟਕ ...

ਪੂਰੀ ਖ਼ਬਰ »

ਕੋਰੋਨਾ ਤੋਂ ਸੁਰੱਖਿਆ ਲਈ ਵੈਕਸੀਨ ਲਗਵਾਉਣੀ ਜ਼ਰੂਰੀ-ਡਾ: ਔਲਖ

ਤਪਾ ਮੰਡੀ, 3 ਮਾਰਚ (ਵਿਜੇ ਸ਼ਰਮਾ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਕੋਵਿਡ-19 ਟੀਕਾਕਰਨ ਦੇ ਤੀਸਰੇ ਗੇੜ ਦੌਰਾਨ 60 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਅਤੇ 45 ਸਾਲ ਤੋਂ ਵੱਧ ਉਮਰ ਦੇ ਉਹ ਲੋਕਾਂ ...

ਪੂਰੀ ਖ਼ਬਰ »

ਬੀਹਲਾ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੇ 7 ਮੈਂਬਰਾਂ ਦੀ ਚੋਣ ਵੋਟਿੰਗ ਰਾਹੀਂ ਹੋਈ

ਟੱਲੇਵਾਲ, 3 ਮਾਰਚ (ਸੋਨੀ ਚੀਮਾ)-ਬੀਹਲਾ ਨੈਸ਼ਨਲ ਬਹੁਮੰਤਵੀ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ | ਜਾਣਕਾਰੀ ਦਿੰਦਿਆਂ ਮੈਡਮ ਕਿਰਨਜੋਤ ਕੌਰ ਆਰ.ਓ, ਮੈਡਮ ਸੋਨਮ ਰਾਣੀ ਏ.ਆਰ, ਨਿਰੀਖਕ ਸ਼ੁਭਮ ਗਰਗ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਸ਼ੈਲਰ ਮੁਨਸ਼ੀ ਐਸੋਸੀਏਸ਼ਨ ਤਪਾ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਤਪਾ ਮੰਡੀ, 3 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ੈਲਰ ਮੁਨਸ਼ੀ ਐਸੋਸੀਏਸ਼ਨ ਤਪਾ ਨੇ ਕੇਂਦਰ ਸਰਕਾਰ ਵਲੋਂ ਇੰਡਸਟਰੀ ਨੂੰ ਫੇਲ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੇ ਰੋਸ ਵਜੋਂ ਪ੍ਰਧਾਨ ਜਗਜੀਤ ਸਿੰਘ ਜੱਗੀ ਦੀ ਅਗਵਾਈ ਹੇਠ ਐਫ.ਸੀ.ਆਈ. ਗੁਦਾਮ ਦੇ ਸਾਹਮਣੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਕਾਂਗਰਸ ਦੀਆਂ ਜੜ੍ਹਾਂ ਪੁੱਟਣ ਲਈ ਪੱਬਾਂ ਭਾਰ - ਜਸਵੀਰ ਗੜ੍ਹੀ

ਬਰਨਾਲਾ, 3 ਮਾਰਚ (ਧਰਮਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਪਾਰਟੀ ਦਫ਼ਤਰ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਗੜ੍ਹੀ ਨੇ ਕਿਹਾ ਕਿ ਅੱਜ ਦੇ ਭਰਵੇਂ ਇਕੱਠ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਗਿਆਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ

ਧਨੌਲਾ, 3 ਮਾਰਚ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਵਿਗਿਆਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਬੀਹਲਾ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੇ 7 ਮੈਂਬਰਾਂ ਦੀ ਚੋਣ ਵੋਟਿੰਗ ਰਾਹੀਂ ਹੋਈ

ਟੱਲੇਵਾਲ, 3 ਮਾਰਚ (ਸੋਨੀ ਚੀਮਾ)-ਬੀਹਲਾ ਨੈਸ਼ਨਲ ਬਹੁਮੰਤਵੀ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ | ਜਾਣਕਾਰੀ ਦਿੰਦਿਆਂ ਮੈਡਮ ਕਿਰਨਜੋਤ ਕੌਰ ਆਰ.ਓ, ਮੈਡਮ ਸੋਨਮ ਰਾਣੀ ਏ.ਆਰ, ਨਿਰੀਖਕ ਸ਼ੁਭਮ ਗਰਗ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਨਵੇਂ ਵੋਟਰਾਂ ਨੂੰ ਈ-ਐਪਿਕ ਡਾਊਨਲੋਡ ਕਰਵਾਉਣ ਲਈ 6 ਤੇ 7 ਨੂੰ ਲੱਗਣਗੇ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਵੇਂ ਬਣੇ ਵੋਟਰਾਂ ਨੂੰ ਆਪਣੇ ਵੋਟ ਨਾਲ ਸਬੰਧਤ ਸੇਵਾਵਾਂ ਲੈਣ ਦੀ ਪ੍ਰਣਾਲੀ ਨੂੰ ਹੋਰ ਡਿਜੀਟਲ ਰੂਪ ਦਿੰਦਿਆਂ ਈ-ਐਪਿਕ ਕਾਰਡ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ | ਇਹ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਲੋਂ ਭੱੁਖ ਹੜਤਾਲ ਦੂਜੇ ਦਿਨ ਵੀ ਜਾਰੀ

ਬਰਨਾਲਾ, 3 ਮਾਰਚ (ਅਸ਼ੋਕ ਭਾਰਤੀ)-ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਜ਼ਿਲ੍ਹਾ ਬਰਨਾਲਾ ਵਲੋਂ ਦੂਜੇ ਦਿਨ ਦੀ ਭੱੁਖ ਹੜਤਾਲ ਜ਼ਿਲ੍ਹਾ ਕਨਵੀਨਰ ਅਨਿਲ ਕੁਮਾਰ, ਮੋਹਨ ਸਿੰਘ ਅਤੇ ਰਵਿੰਦਰ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਚਾਰ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 3 ਮਾਰਚ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛੀਨੀਵਾਲ ਕਲਾਂ ਦੇ ਚਾਰ ਵਿਅਕਤੀਆਂ ਵਲੋਂ ਪਿੰਡ ਦੇ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਚਾਰ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ...

ਪੂਰੀ ਖ਼ਬਰ »

250 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ, ਮਾਮਲਾ ਦਰਜ

ਬਰਨਾਲਾ, 3 ਮਾਰਚ (ਰਾਜ ਪਨੇਸਰ)-ਬੱਸ ਸਟੈਂਡ ਚੌਕੀ ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 250 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਇੰਸ: ਚੌਕੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ ਚਾਰ ਨਵੇਂ ਕੇਸ

ਬਰਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ ਚਾਰ ਨਵੇਂ ਕੇਸ ਆਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਧਨੌਲਾ ਅਤੇ ਬਲਾਕ ਮਹਿਲ ਕਲਾਂ ਵਿਚੋਂ 2-2 ਕੇਸ ਕੋਰੋਨਾ ਪਾਜ਼ੀਟਿਵ ਆਏ ਹਨ | ਅੱਜ ਤੱਕ ਜ਼ਿਲ੍ਹੇ ...

ਪੂਰੀ ਖ਼ਬਰ »

ਭਗਵੰਤ ਮਾਨ ਹਲਕਾ ਭਦੌੜ 'ਚ ਅੱਜ

ਸ਼ਹਿਣਾ, 3 ਮਾਰਚ (ਸੁਰੇਸ਼ ਗੋਗੀ)-ਮੈਂਬਰ ਪਾਰਲੀਮੈਂਟ ਸ: ਭਗਵੰਤ ਮਾਨ ਸ਼ਾਮ ਨੂੰ 4 ਵਜੇ ਸ਼ਹਿਣੇ ਦੇ ਮੇਨ ਬਾਜ਼ਾਰ ਸ਼ਹੀਦ ਭਗਤ ਸਿੰਘ ਚੌਂਕ ਵਿਚ ਅਤੇ 5 ਵਜੇ ਕਾਲੇਕੇ ਵਿਖੇ ਕਿਸਾਨ ਮਹਾਂ ਸੰਮੇਲਨ ਦੇ ਸਬੰਧ ਵਿਚ ਸੰਬੋਧਨ ਕਰਨਗੇ | ਇਹ ਜਾਣਕਾਰੀ ਹਲਕਾ ਭਦੌੜ ਦੇ ਸੀਨੀਅਰ ...

ਪੂਰੀ ਖ਼ਬਰ »

ਪਿੰਡ ਗਹਿਲ ਦੇ ਕਿਸਾਨਾਂ ਵਲੋਂ ਜ਼ਿਲ੍ਹਾ ਮਾਲ ਅਧਿਕਾਰੀ ਨੂੰ ਇਤਰਾਜ਼ ਪੱਤਰ ਸੌ ਾਪਿਆ

ਟੱਲੇਵਾਲ, 3 ਮਾਰਚ (ਸੋਨੀ ਚੀਮਾ)-ਭਾਰਤ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਗਰੀਨ ਫ਼ੀਲਡ ਹਾਈਵੇ ਦੇ ਨਿਰਮਾਣ ਲਈ ਪਿਛਲੇ ਮਹੀਨੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਸਮੇਤ ਬਰਨਾਲਾ ਜ਼ਿਲੇ੍ਹ ਦੇ ਦਰਜਨ ਦੇ ...

ਪੂਰੀ ਖ਼ਬਰ »

8 ਨੂੰ ਮਹਿਲਾ ਕਿਸਾਨ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ-ਆਗੂ

ਮਹਿਲ ਕਲਾਂ, 3 ਮਾਰਚ (ਅਵਤਾਰ ਸਿੰਘ ਅਣਖੀ)-ਸਾਂਝੇ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ 153ਵੇਂ ਦਿਨ ਵੀ ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਵੱਡੀ ਗਿਣਤੀ 'ਚ ਕਿਸਾਨਾਂ ਮਜ਼ਦੂਰਾਂ ਖ਼ਾਸਕਰ ਔਰਤਾਂ ਨੇ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਹੀ ਮਾੜੇ ਅਨਸਰਾਂ ਨੂੰ ਦਬੋਚਿਆ ਜਾ ਸਕਦਾ -ਡੀ.ਐਸ.ਪੀ.

ਮਹਿਲ ਕਲਾਂ, 3 ਮਾਰਚ (ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਸ਼ਰਾਰਤੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਥਾਣਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ 20ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ

ਟੱਲੇਵਾਲ, 3 ਮਾਰਚ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਪਿ੍ੰਸੀਪਲ ਡਾ: ਹਰਬੰਸ ਕੌਰ ਦੀ ਅਗਵਾਈ ਵਿਚ 20ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਸੰਤ ਬਾਬਾ ਦਲਵਾਰ ਸਿੰਘ ਛੀਨੀਵਾਲ ਕਲਾਂ, ਸ: ਕੁਲਵੰਤ ...

ਪੂਰੀ ਖ਼ਬਰ »

ਰਜਿੰਦਰ ਸਿੰਘ ਰਾਜੂ ਦਲਿਤ ਵੈੱਲਫੇਅਰ ਸੰਗਠਨ ਦਾ ਸੂਬਾਈ ਜਨਰਲ ਸਕੱਤਰ ਨਿਯੁਕਤ

ਬਰਨਾਲਾ, 3 ਮਾਰਚ (ਅਸ਼ੋਕ ਭਾਰਤੀ)-ਰਜਿੰਦਰ ਸਿੰਘ ਰਾਜੂ ਨੂੰ ਦਲਿਤ ਵੈਲਫੇਅਰ ਸੰਗਠਨ ਪੰਜਾਬ ਦਾ ਸੂਬਾਈ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਰਜਿੰਦਰ ਸਿੰਘ ਰਾਜੂ ਨੇ ਇਸ ਨਿਯੁਕਤੀ ਲਈ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ, ਸੰਗਠਨ ਦੇ ਮੁਖ ਸਰਪ੍ਰਸਤ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਬਾਡੀ ਦੀ ਹੰਗਾਮੀ ਮੀਟਿੰਗ

ਧਨੌਲਾ, 3 ਮਾਰਚ (ਚੰਗਾਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਰਜਿ: ਇਕਾਈ ਜ਼ਿਲ੍ਹਾ ਬਰਨਾਲਾ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਸਨਪ੍ਰੀਤ ਭਾਰਦਵਾਜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਦੇ ਸਮੂਹ ਪਟਵਾਰੀਆਂ ਪਾਸ ਪਹਿਲਾਂ ਹੀ ਕੰਮ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਦੋ ਕਿਸਾਨਾਂ ਦੀ ਅਣਪਛਾਤੇ ਵਿਅਕਤੀਆਂ ਨੇ ਕਣਕ ਦੀ ਫ਼ਸਲ ਵੱਢੀ

ਟੱਲੇਵਾਲ, 3 ਮਾਰਚ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਚੀਮਾ ਦੇ ਦੋ ਕਿਸਾਨਾਂ ਦੀ ਅਣਪਛਾਤਿਆਂ ਵਲੋਂ ਹਰੀ ਕਣਕ ਦੀ ਫ਼ਸਲ ਹੀ ਵੱਢ ਲਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਰਾਜਵਿੰਦਰ ਸਿੰਘ ਆਗੂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਜੋਬਨਜੀਤ ...

ਪੂਰੀ ਖ਼ਬਰ »

ਪਿੰਡ ਸੇਖਾ ਵਿਖੇ ਨੌਜਵਾਨ ਦੀ ਬਰਾਤ 'ਚ ਕਿਸਾਨ ਏਕਤਾ ਜ਼ਿੰਦਾਬਾਦ ਦੇ ਲੱਗੇ ਨਾਅਰੇ

ਬਰਨਾਲਾ, 3 ਮਾਰਚ (ਧਰਮਪਾਲ ਸਿੰਘ)-ਪਿੰਡ ਸੇਖਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਦੇ ਲੜਕੇ ਚਰਨਜੀਤ ਸਿੰਘ ਰਹਿਲ ਦੀ ਬਰਾਤ ਕਿਸਾਨੀ ਝੰਡਿਆਂ ਅਤੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾਉਂਦਿਆਂ ਚੜ੍ਹੀ | ਇਸ ਮੌਕੇ ਵਿਆਹੁਤਾ ਲੜਕੇ ਦੇ ਪਿਤਾ ...

ਪੂਰੀ ਖ਼ਬਰ »

ਚੀਮਾ ਪੰਚਾਇਤ ਵਲੋਂ ਸਫੂਰਤੀ ਪ੍ਰਾਜੈਕਟ ਲਾਉਣ ਲਈ ਤਿਆਰੀ ਆਰੰਭ

ਟੱਲੇਵਾਲ, 3 ਮਾਰਚ (ਸੋਨੀ ਚੀਮਾ)-ਡਿਪਟੀ ਕਮਿਸ਼ਨਰ ਬਰਨਾਲਾ ਦੇ ਨਿਰਦੇਸ਼ਾਂ ਤਹਿਤ ਪਿੰਡ ਚੀਮਾ ਦੀ ਪੰਚਾਇਤ ਵਲੋਂ ਸਫੂਰਤੀ ਪੋ੍ਰਜੈਕਟ ਸਬੰਧੀ ਤਿਆਰੀ ਆਰੰਭ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਮਹਿੰਦਰ ਕੌਰ ਦੇ ਪਤੀ ਜਗਤਾਰ ਸਿੰਘ ਚੀਮਾ ਅਤੇ ...

ਪੂਰੀ ਖ਼ਬਰ »

ਗੁੱਗਾ ਮਾੜੀ ਮੰਦਰ ਵਿਖੇ ਸ਼ਿਵਰਾਤਰੀ ਦਾ ਦਿਹਾੜਾ 11 ਨੂੰ

ਤਪਾ ਮੰਡੀ, 3 ਮਾਰਚ (ਵਿਜੇ ਸ਼ਰਮਾ)-ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹੋਇਆ ਸਥਾਨਕ ਗੁੱਗਾ ਮਾੜੀ ਮੰਦਰ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਦਰ ਦੇ ਮੁੱਖ ਸੰਚਾਲਕ ਬਾਬਾ ਮੋਹਣ ਦਾਸ ਨੇ ਦੱਸਿਆ ਕਿ 11 ਮਾਰਚ ...

ਪੂਰੀ ਖ਼ਬਰ »

ਲੋਕਪਾਲ ਕਮੇਟੀ ਤੇ ਪੰਚਾਇਤ ਦੀ ਮੀਟਿੰਗ

ਸ਼ਹਿਣਾ, 3 ਮਾਰਚ (ਸੁਰੇਸ਼ ਗੋਗੀ)-ਪੰਚਾਇਤ ਦੇ ਕੰਮਾਂ ਦੀ ਦੇਖ ਰੇਖ ਲਈ ਗਠਿਤ ਕੀਤੀ ਗਈ ਲੋਕਪਾਲ ਕਮੇਟੀ ਸ਼ਹਿਣਾ ਅਤੇ ਪੰਚਾਇਤੀ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਪੰਚਾਇਤ ਘਰ ਵਿਖੇ ਹੋਈ | ਜਿਸ ਦੌਰਾਨ ਅਹਿਮ ਫ਼ੈਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਲੋਕਪਾਲ ...

ਪੂਰੀ ਖ਼ਬਰ »

ਲੌਂਗੋਵਾਲ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ

ਲੌਂਗੋਵਾਲ, 3 ਮਾਰਚ (ਵਿਨੋਦ)- ਸ੍ਰੀ ਰਾਧਾ ਰਾਣੀ ਪ੍ਰਭਾਤ ਫੇਰੀ ਮੰਡਲ ਵਲੋਂ ਸਥਾਨਕ ਦੁਰਗਾ ਮੰਦਰ ਵਿਖੇ ਲੌਂਗੋਵਾਲ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ | ਇਸ ਦੌਰਾਨ ਮੰਡਲ ਦੇ ਮੈਂਬਰਾਂ ਨੇ ਰਾਧਾ ਰਾਣੀ ਅਤੇ ਭਗਵਾਨ ਕਿ੍ਸ਼ਨ ਜੀ ਦਾ ਕੀਰਤਨ ਕੀਤਾ ...

ਪੂਰੀ ਖ਼ਬਰ »

'ਆਪ' ਦੀ ਮਹਾਂ ਸੰਮੇਲਨ ਸਬੰਧੀ ਮੀਟਿੰਗ

ਮੂਣਕ, 3 ਮਾਰਚ (ਭਾਰਦਵਾਜ/ ਸਿੰਗਲਾ)-ਆਮ ਆਦਮੀ ਪਾਰਟੀ ਦੀ ਹਲਕਾ ਲਹਿਰਾਗਾਗਾ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਅਗਰਵਾਲ ਧਰਮਸ਼ਾਲਾ ਮੂਣਕ ਵਿਖੇ ਹੋਈ, ਜਿਸ ਵਿਚ 21 ਮਾਰਚ ਨੂੰ ਆਮ ਆਦਮੀ ਪਾਰਟੀ ਵਲੋਂ ਬਾਘਾ ਪੁਰਾਣਾ ਵਿਖੇ ਕੀਤੇ ਜਾਣ ਵਾਲੇ ਕਿਸਾਨ ਮਹਾਂ ਸੰਮੇਲਨ ਵਾਰੇ ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਨੇ ਹਲਕੇ ਅੰਦਰ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਕੁੱਪ ਕਲਾਂ, 3 ਮਾਰਚ (ਮਨਜਿੰਦਰ ਸਿੰਘ ਸਰੌਦ) - ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਵੱਡੀ ਪੱਧਰ ਉੱਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਵਿਧਾਇਕ ਸੁਰਜੀਤ ਸਿੰਘ ਧੀਮਾਨ ਪਿੰਡ ਨੱਥੂਮਾਜਰਾ ਤੇ ਉਮਰਪੁਰਾ ਵਿਖੇ ਪਹੁੰਚੇ ਉੱਤੇ ਪਿੰਡਾਂ ਵਿਚ ਪੰਚਾਇਤਾਂ ...

ਪੂਰੀ ਖ਼ਬਰ »

2022 'ਚ ਪੰਜਾਬ ਵਾਸੀ ਕੈਪਟਨ 'ਤੇ ਭੋਰਾ ਵੀ ਵਿਸ਼ਵਾਸ ਨਹੀਂ ਕਰਨਗੇ-ਪੂਨੀਆ

ਸੰਗਰੂਰ, 3 ਮਾਰਚ (ਧੀਰਜ ਪਸ਼ੌਰੀਆ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਸਲਾਹਕਾਰ ਬਣਾਏ ਜਾਵੇ 'ਤੇ ਤਿੱਖੀ ਪ੍ਰੀਕਿਰਿਆ ਪ੍ਰਗਟ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ 2017 ਵਿਚ ਵੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੰਨੀਆਂ ਮੰਗਾਂ ਲਾਗੂ ਕਰੇ-ਜਗਤਾਰ ਸਿੰਘ ਹਸਨਪੁਰ

ਮੂਲੋਵਾਲ, 3 ਮਾਰਚ (ਰਤਨ ਸਿੰਘ ਭੰਡਾਰੀ) - ਨੰਬਰਦਾਰ ਯੂਨੀਅਨ ਦੀ ਹੰਗਾਮੀ ਮੀਟਿੰਗ ਕੇਸਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੀ ਕਾਰਵਾਈ ਪ੍ਰੈੱਸ ਸਕੱਤਰ ਜਗਤਾਰ ਸਿੰਘ ...

ਪੂਰੀ ਖ਼ਬਰ »

ਕਮਿਊਨਿਟੀ ਸਿਹਤ ਅਫ਼ਸਰਾਂ ਨੇ ਅਹੁਦੇ ਸੰਭਾਲੇ

ਸੰਦੌੜ, 3 ਮਾਰਚ (ਗੁਰਪ੍ਰੀਤ ਸਿੰਘ ਚੀਮਾ) - ਮੁੱਢਲਾ ਸਿਹਤ ਕੇਂਦਰ ਫਤਹਿਗੜ੍ਹ ਪੰਜਗਰਾਈਆਂ ਅਧੀਨ ਆਉਂਦੇ ਸਿਹਤ ਸਬ ਸੈਂਟਰ ਮਾਣਕੀ ਵਿਖੇ ਗੁਰਦੀਪ ਕੌਰ ਚੀਮਾ ਅਤੇ ਸਬ ਸੈਂਟਰ ਮਿੱਠੇਵਾਲ ਵਿਖੇ ਡਾ. ਮਮਤਾ ਗੋਇਲ ਨੇ ਬਤੌਰ ਸੀ. ਐੱਚ. ਓ ਅਹੁਦਾ ਸੰਭਾਲ ਲਿਆ ਹੈ ਇਸ ਤੋਂ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਤੇ ਗੁਰਬਾਣੀ ਸੰਥਿਆ ਮੁਕਾਬਲੇ ਕਰਵਾਏ

ਮੂਣਕ, 3 ਮਾਰਚ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅ) ਵਲੋਂ 12 ਰੋਜਾ ਦਸਤਾਰ ਸਿਖਲਾਈ ਅਤੇ ਗੁਰਬਾਣੀ ਸੰਥਿਆ ਗੁਰਮਤਿ ਮੁਕਾਬਲੇ ਕੈਂਪ ਗੁਰਦੁਆਰਾ ਜਨਮ ਸਥਾਨ ਅਕਾਲੀ ਫੂਲਾ ਸਿੰਘ ਪਿੰਡ ਦੇਹਲਾ ਸੀਹਾਂ ਵਿਖੇ ਲਾਇਆ ਗਿਆ ਜਿਸ ...

ਪੂਰੀ ਖ਼ਬਰ »

ਪਗੜੀ ਸੰਭਾਲ ਜੱਟਾ ਲਹਿਰ ਨੂੰ ਸਮਰਪਿਤ 31ਵੀਂ ਵਜ਼ੀਫ਼ਾ ਪ੍ਰੀਖਿਆ

ਧੂਰੀ, 3 ਮਾਰਚ (ਦੀਪਕ, ਲਹਿਰੀ) - ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਕਿਸਾਨੀ ਸੰਘਰਸ਼ ਅਤੇ ਪਗੜੀ ਸੰਭਾਲ ਜੱਟਾ ਲਹਿਰ ਨੂੰ ਸਮਰਪਿਤ 31ਵੀਂ ਵਜ਼ੀਫ਼ਾ ਪ੍ਰੀਖਿਆ ਦਾ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਚ ਆਯੋਜਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵਿਧਾਤੇ ਵਿਖੇ ਰਮਾਇਣ ਪਾਠ ਦੇ ਭੋਗ 10 ਨੂੰ

ਟੱਲੇਵਾਲ, 3 ਮਾਰਚ (ਸੋਨੀ ਚੀਮਾ)-ਪਿੰਡ ਵਿਧਾਤੇ ਦੇ ਮਾਤਾ ਦਾ ਮੰਦਰ ਵਿਖੇ ਵਿਦਵਾਨ ਪੰਡਤ ਬੰਸੀ ਰਾਮ ਜੀ ਰਿਖੀ ਭਦੌੜ ਵਾਲਿਆਂ ਦੀ 44ਵੀਂ ਬਰਸੀ ਦੇ ਸਬੰਧ ਵਿਚ ਅਖੰਡ ਰਮਾਇਣ ਪਾਠ ਦੇ ਭੋਗ ਤੇ ਭੰਡਾਰਾ 10 ਮਾਰਚ ਨੂੰ ਪੰਡਤ ਸ਼ੰਭੂ ਦੱਤ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਕੌਮੀ ਮਾਰਗਾਂ 'ਤੇ ਕਾਂਵੜ ਲੈ ਕੇ ਆ ਰਹੇ ਕਾਂਵੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ-ਸੂਬਾ ਪ੍ਰਧਾਨ

ਤਪਾ ਮੰਡੀ, 3 ਮਾਰਚ (ਵਿਜੇ ਸ਼ਰਮਾ)-ਮਹਾਂ ਸ਼ਿਵਰਾਤਰੀ ਦੇ ਸ਼ੁੱਭ ਦਿਹਾੜੇ ਨੂੰ ਮੱਖ ਰੱਖਦੇ ਹੋਇਆ 20ਵਾਂ ਵਿਸ਼ਾਲ ਭੰਡਾਰਾ 4 ਮਾਰਚ ਤੋਂ 9 ਮਾਰਚ ਤੱਕ ਭਗਵਾਨਪੁਰਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਮਹਾਂਕਾਂਵੜ ਸੰਘ ਦੇ ਸੂਬਾ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ 8 ਨੂੰ

ਮਹਿਲ ਕਲਾਂ, 3 ਮਾਰਚ (ਅਵਤਾਰ ਸਿੰਘ ਅਣਖੀ)-ਮਜ਼ਦੂਰ ਮੁਕਤੀ ਮੋਰਚਾ ਵਲੋਂ ਗਰੀਬ ਪੇਂਡੂ ਅਤੇ ਸ਼ਹਿਰੀ ਔਰਤਾਂ ਸਿਰ ਚੜ੍ਹੇ ਮਾਈਕਰੋ ਫਾਇਨਾਂਸ ਕੰਪਨੀਆਂ ਦੇ ਕਰਜ਼ੇ ਮੁਆਫ਼ ਕਰਵਾ ਕੇ ਉਨ੍ਹਾਂ ਨੂੰ ਕਰਜ਼ੇ ਦੇ ਇਸ ਮੱਕੜ ਜਾਣ 'ਚੋਂ ਕੱਢਣ, ਪੰਚਾਇਤੀ ਅਤੇ ਸਰਕਾਰੀ ਜ਼ਮੀਨ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੁਆਰਾ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਪਹਿਲ ਦੇ ਆਧਾਰ 'ਤੇ ਬਣਾਈਆਂ ਜਾ ਰਹੀਆਂ-ਅਜੇ ਕੁਮਾਰ

ਭਦੌੜ, 3 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਰਕੀਟ ਕਮੇਟੀ ਅਧੀਨ ਆਉਂਦੀਆਂ ਸਮੂਹ ਧਾਰਮਿਕ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ਉੱਪਰ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅਜੇ ਕੁਮਾਰ ਨੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਲੜਨਗੇ ਮੁਫ਼ਤ ਕੇਸ

ਬਰਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸਮੂਹਿਕ ਜਬਰ ਜਨਾਹ ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਪ੍ਰਸਿੱਧ ਵਕੀਲ ਸ: ਰਾਜਦੇਵ ਸਿੰਘ ਖ਼ਾਲਸਾ ਸਾਬਕਾ ਐਮ.ਪੀ. ਮੁਫ਼ਤ ਕੇਸ ਲੜਨਗੇ | ਅੱਜ ਸ: ਰਾਜਦੇਵ ਸਿੰਘ ਖ਼ਾਲਸਾ ਪੀੜ੍ਹਤ ਲੜਕੀ ਨੂੰ ਮਿਲਣ ਲਈ ਸਿਵਲ ਹਸਪਤਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX