ਤਾਜਾ ਖ਼ਬਰਾਂ


ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  47 minutes ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 1 hour ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 1 hour ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 1 hour ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 1 hour ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 1 hour ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 1 hour ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 1 hour ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 2 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 2 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 3 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 3 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 4 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 4 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਉਲੰਪਿਕ ਵਿਚ ਹਰ ਖੇਡ ਵਿਚ ਦਿਖਾਈ ਦਿੱਤਾ ਖਿਡਾਰੀਆਂ ਦਾ ਆਤਮ ਵਿਸ਼ਵਾਸ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਉਲੰਪਿਕ ਵਿਚ ਗਏ ਖਿਡਾਰੀਆਂ ਦਾ ਮਨੋਬਲ ਵਧਾਇਆ ਗਿਆ...
ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਅੱਜ ਸੰਸਦ ਪਹੁੰਚੇ
. . .  about 5 hours ago
ਨਵੀਂ ਦਿੱਲੀ, 3 ਅਗਸਤ - ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਜਨਰਲ ਬਿਪਿਨ...
ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਕੱਢਿਆ ਰੋਸ ਮਾਰਚ
. . .  about 5 hours ago
ਤਰਨਤਾਰਨ, 3 ਅਗਸਤ (ਵਿਕਾਸ ਮਰਵਾਹਾ) - ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਪਾਰਟੀ ਆਗੂ ਮਨਜੀਤ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹਜ਼ਾਰਾਂ ...
ਡਾਕਟਰਾਂ ਨੇ ਮੰਗਾਂ ਨੂੰ ਲੈ ਕੇ ਐੱਸ.ਐਮ.ਓ ਦੇ ਦਫ਼ਤਰ ਦੀ ਕੀਤੀ ਤਾਲਾਬੰਦੀ
. . .  about 5 hours ago
ਤਪਾ ਮੰਡੀ,3 ਅਗਸਤ (ਪ੍ਰਵੀਨ ਗਰਗ) - ਸੂਬਾ ਪੱਧਰੀ ਜਥੇਬੰਦੀ ਪੀ.ਸੀ.ਐਮ.ਐੱਸ ਐਸੋਸੀਏਸ਼ਨ ਦੇ ਸੱਦੇ 'ਤੇ ਸਿਵਲ ਹਸਪਤਾਲ ਤਪਾ ਦੇ...
ਕੈਪਟਨ ਨੇ ਜਤਾਈ ਸੈਨਾ ਦੇ ਹੈਲੀਕਾਪਟਰ ਦੇ ਕ੍ਰੈਸ਼ ਹੋਣ 'ਤੇ ਚਿੰਤਾ, ਕਿਹਾ - ਬਚਾਅ ਕਾਰਜ ਜਾਰੀ
. . .  about 6 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਅੱਜ ਸਵੇਰੇ ...
ਰਾਜ ਸਭਾ ਅਤੇ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਅਤੇ ਲੋਕ ਸਭਾ ਦੁਪਹਿਰ 2 ਵਜੇ ਤੱਕ ...
ਸਮੁੱਚਾ ਵਿਰੋਧੀ ਧਿਰ ਖੇਤੀ ਕਾਨੂੰਨਾਂ ਵਰਗੇ ਮੁੱਦਿਆਂ 'ਤੇ ਇੱਕਜੁੱਟ - ਹਰਸਿਮਰਤ ਕੌਰ ਬਾਦਲ
. . .  about 6 hours ago
ਨਵੀਂ ਦਿੱਲੀ, 3 ਅਗਸਤ - ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ ਲੋਕ ਸਭਾ ਅਤੇ ਰਾਜ ਸਭਾ ਦੇ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਬੈਠਕ ਕੀਤੀ...
ਵੱਖ- ਵੱਖ ਰਾਜਨੀਤਕ ਪਾਰਟੀਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਕੁਝ ਨਹੀਂ ਸੰਵਾਰਿਆ - ਚੜੂਨੀ
. . .  about 6 hours ago
ਸਮੁੰਦੜਾ (ਹੁਸ਼ਅਿਾਰਪੁਰ), 3 ਅਗਸਤ (ਤੀਰਥ ਸਿੰਘ ਰੱਕੜ) - ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸਿਰਕੱਢ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਬਰਨਾਲਾ

ਕਿਸਾਨ ਜਥੇਬੰਦੀਆਂ ਵਲੋਂ ਕਾਰਪੋਰੇਟ ਘਰਾਨਿਆਂ ਦੇ ਅਦਾਰਿਆਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਜਾਰੀ

ਬਰਨਾਲਾ, 4 ਮਾਰਚ (ਧਰਮਪਾਲ ਸਿੰਘ)-ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ 30 ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਿਹਾ ਸਾਂਝਾ ਕਿਸਾਨ ਮੋਰਚਾ 155ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਕਿਸਾਨ ਮੋਰਚੇ ਵਿਚ 6 ਮਾਰਚ ਨੂੰ ਰੋਸ ਦਿਵਸ ਅਤੇ 8 ਮਾਰਚ ਨੂੰ ਅੰਤਰਰਾਸ਼ਟਰੀ ਔਰਤ ਦਿਵਸ ਮਨਾਉਣ ਬਾਰੇ ਵਿਚਾਰਾਂ ਕੀਤੀਆਂ ਗਈਆਂ | ਧਰਨੇ ਨੂੰ ਉਜਾਗਰ ਸਿੰਘ ਬੀਹਲਾ, ਗੁਰਦੇਵ ਮਾਂਗੇਵਾਲ, ਕਰਨੈਲ ਸਿੰਘ ਗਾਂਧੀ, ਬਾਰਾ ਸਿੰਘ ਬਦਰਾ, ਜਰਨੈਲ ਸਿੰਘ ਸਹੌਰ, ਗੁਲਾਬ ਸਿੰਘ ਗਿੱਲ, ਐਡਵੋਕੇਟ ਗੁਰਚਰਨ ਸਿੰਘ, ਬਾਬੂ ਸਿੰਘ ਖੁੱਡੀ ਕਲਾਂ, ਪ੍ਰੇਮਪਾਲ ਕੌਰ, ਨਛੱਤਰ ਸਿੰਘ ਸਹੌਰ, ਸੁਖਜੀਤ ਰਾਮਾ, ਮਨਪ੍ਰੀਤ ਸਿੰਘ ਬਟੂਹਾ, ਯਾਦਵਿੰਦਰ ਸਿੰਘ ਚੁਹਾਣਕੇ, ਸਰਪੰਚ ਗੁਰਚਰਨ ਸਿੰਘ, ਅਮਰਜੀਤ ਕੌਰ, ਮਨਜੀਤ ਰਾਜ ਭਾਰਦਵਾਜ, ਮੇਲਾ ਸਿੰਘ ਕੱਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਕਿਸਾਨ ਮਜ਼ਦੂਰ ਜਥੇਬੰਦੀਆ ਦਾ ਏਕਾ ਹੋਰ ਵੱਧ ਰਿਹਾ ਹੈ | ਆਗੂਆਂ ਕਿਹਾ ਕਿ 6 ਮਾਰਚ ਨੂੰ ਦਿੱਲੀ ਦੀਆਂ ਸੜਕਾਂ ਜਾਮ ਕੀਤੀਆਂ ਜਾਣਗੀਆਂ ਅਤੇ ਘਰਾਂ 'ਤੇ ਕਾਲੇ ਝੰਡੇ ਲਾਏ ਜਾਣਗੇ | ਕਾਲੀਆਂ ਪੱਗਾਂ ਤੇ ਕਾਲੀਆਂ ਪੱਟੀਆਂ ਬੰਨ ਕੇ ਧਰਨਿਆਂ ਵਾਲੀ ਥਾਵਾਂ 'ਤੇ ਕਾਲੇ ਝੰਡੇ ਲਾ ਕੇ ਰੋਸ ਪ੍ਰਗਟ ਕੀਤਾ ਜਾਵੇਗਾ ਅਤੇ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਵੱਡੀ ਗਿਣਤੀ ਵਿਚ ਦਿੱਲੀ ਬਾਰਡਰਾਂ 'ਤੇ ਹਾਜ਼ਰੀ ਭਰਨਗੀਆਂ | ਪਿੰਡਾਂ ਦੀਆਂ ਔਰਤਾਂ ਵਿਚ ਦਿੱਲੀ ਜਾਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਗੁਰਨਾਮ ਸਿੰਘ ਠੀਕਰੀਵਾਲਾ, ਜਸਵੀਰ ਸਿੰਘ, ਪਰਮਜੀਤ ਕੌਰ ਠੀਕਰੀਵਾਲਾ, ਜਸਪਾਲ ਕੌਰ, ਬਲਵੀਰ ਕੌਰ ਕਰਮਗੜ੍ਹ, ਗਿਆਨੀ ਰਾਮ ਸਿੰਘ ਹਾਜ਼ਰ ਸਨ | ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਰਾਏਕੋਟ ਰੋਡ 'ਤੇ ਪਿੰਡ ਸੰਘੇੜਾ ਤੇ ਭੱਦਲਵੱਢ ਵਿਚਕਾਰ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨ ਮਰਦ ਔਰਤਾਂ ਵਲੋਂ ਲਗਾਤਾਰ ਧਰਨੇ ਜਾਰੀ ਹਨ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬਲਵਿੰਦਰ ਸਿੰਘ ਕਾਲਾਬੂਲਾ, ਮੇਵਾ ਸਿੰਘ ਠੁੱਲੀਵਾਲ, ਸੁਖਦੇਵ ਸਿੰਘ ਭੋਤਨਾ, ਸੰਦੀਪ ਸਿੰਘ ਚੀਮਾ, ਦਰਸ਼ਨ ਸਿੰਘ, ਗੁਰਨਾਮ ਸਿੰਘ ਭੋਤਨਾ, ਕੁਲਜੀਤ ਸਿੰਘ ਵਜੀਦਕੇ, ਭੁੱਲਾ ਸਿੰਘ ਠੁੱਲੀਵਾਲ, ਗੁਰਮੇਲ ਸਿੰਘ ਭੱਦਲਵੱਢ, ਕੁਲਦੀਪ ਸਿੰਘ ਚੌਹਾਨ ਕੇ ਕਲਾਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਕਿਸਾਨ ਤੇ ਮਜ਼ਦੂਰ ਵਿਰੋਧੀ ਹਨ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨੀ ਖ਼ਤਮ ਹੋ ਜਾਵੇਗੀ | ਇਸ ਮੌਕੇ ਮੇਜਰ ਸਿੰਘ ਗੁੰਮਟੀ, ਮੱਖਣ ਸਿੰਘ ਸ਼ਹਿਣਾ, ਹਰਪਾਲ ਪਾਲੀ, ਕੇਵਲ ਸਿੰਘ, ਕਰਨੈਲ ਸਿੰਘ, ਉਦੇ ਸਿੰਘ ਹਮੀਦੀ, ਸੁਖਵਿੰਦਰ ਸਿੰਘ ਵਜੀਦਕੇ, ਬਲਬੀਰ ਕੌਰ ਗੁੰਮਟੀ, ਸੁਰਿੰਦਰ ਕੌਰ, ਅਮਰਜੀਤ ਕੌਰ, ਗੁਰਦੇਵ ਕੌਰ, ਕਿਰਨਜੀਤ ਕੌਰ, ਬਲਬੀਰ ਕੌਰ, ਨਰਿੰਦਰ ਕੌਰ, ਮਨਦੀਪ ਕੌਰ, ਅੰਗਰੇਜ਼ ਕੌਰ ਆਦਿ ਹਾਜ਼ਰ ਸਨ |

ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਦੋ ਰੋਜ਼ਾ ਸੱਭਿਆਚਾਰਕ ਤੇ ਵਿਰਾਸਤੀ ਲੋਕ ਕਲਾ ਮੇਲਾ 'ਸਤਰੰਗ' ਸ਼ੁਰੂ

ਤਪਾ ਮੰਡੀ, 4 ਮਾਰਚ (ਵਿਜੇ ਸ਼ਰਮਾ)-ਮਾਲਵਾ ਖੇਤਰ ਦੀ ਸਿਰਮੌਰ ਵਿੱਦਿਅਕ ਸੰਸਥਾ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਵਿਖੇ ਦੋ ਰੋਜ਼ਾ ਸਭਿਆਚਾਰਕ ਤੇ ਵਿਰਾਸਤੀ ਲੋਕ ਕਲਾ ਮੇਲਾ 'ਸਤਰੰਗ' ਦਾ ਆਗਾਜ਼ ਸ਼ਾਨੋ ਸ਼ੌਕਤ ਨਾਲ ਹੋਇਆ | ਕੋਰੋਨਾ ਕਾਲ ਤੋਂ ਬਾਅਦ ...

ਪੂਰੀ ਖ਼ਬਰ »

ਸ.ਸ.ਸ. ਸਮਾਰਟ ਸਕੂਲ ਦੇ ਵਿਦਿਆਰਥੀਆਂ ਨੂੰ ਟਰਾਈਡੈਂਟ ਕੰਪਨੀ ਨੇ ਟੈਬ ਵੰਡੇ

ਹੰਡਿਆਇਆ, 4 ਮਾਰਚ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਡਿਆਇਆ ਦੇ ਕੁੱਲ 9 ਅੱਵਲ ਆਏ ਵਿਦਿਆਰਥੀਆਂ ਨੂੰ ਟਰਾਈਡੈਂਟ ਕੰਪਨੀ ਵਲੋਂ ਟੈਬ ਵੰਡੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਹਰਨੇਕ ਸਿੰਘ ਨੇ ਦੱਸਿਆ ਕਿ ਸਾਡੇ ...

ਪੂਰੀ ਖ਼ਬਰ »

ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਔਰਤ ਦੇ ਹੱਥ 'ਚੋਂ ਖੋਹਿਆ ਪਰਸ

ਬਰਨਾਲਾ, 5 ਮਾਰਚ (ਰਾਜ ਪਨੇਸਰ)-ਸਥਾਨਕ ਰਾਮ ਬਾਗ਼ ਰੋਡ ਗਲੀ ਨੰ: 4 ਦੇ ਨਜ਼ਦੀਕ ਤੋਂ ਅਣਪਛਾਤੇ ਮੋਟਰਸਾਈਕਲ ਸਵਾਰ ਔਰਤ ਦੇ ਹੱਥ 'ਚੋਂ ਪਰਸ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲਵਪ੍ਰੀਤ ਕੌਰ ਪਤਨੀ ਮਹਿੰਦਰ ਸਿੰਘ ਵਾਸੀ ਦੱਦਾਹੂਰ ਬਸਤੀ ਬਰਨਾਲਾ ਨੇ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਬਿਜਲੀ ਮੁਲਾਜ਼ਮਾਂ ਵਲੋਂ ਸ਼ਹਿਣਾ ਵਿਖੇ ਰੋਸ ਰੈਲੀ

ਸ਼ਹਿਣਾ, 4 ਮਾਰਚ (ਸੁਰੇਸ਼ ਗੋਗੀ)-ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਸਬ-ਡਵੀਜ਼ਨ ਸ਼ਹਿਣਾ ਵਲੋਂ ਮੀਤ ਪ੍ਰਧਾਨ ਜਸਵਿੰਦਰ ਸਿੰਘ ਭੋਤਨਾ ਦੀ ਅਗਵਾਈ ਵਿਚ ਦਫ਼ਤਰ ਦੇ ਗੇਟ ਅੱਗੇ ਨਾਅਰੇਬਾਜ਼ੀ ਕਰ ਕੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਅੰਤਪਾਲ ਸਿੰਘ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰਾਂ ਵਿਖੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਸੇਵਾਵਾਂ ਉਪਲੱਬਧ-ਡਿਪਟੀ ਕਮਿਸ਼ਨਰ

ਬਰਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਬਜ਼ੁਰਗਾਂ ਅਤੇ ਸਹਿ ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਜ਼ਿਲ੍ਹੇ ਦੇ ਸਮੁੱਚੇ ਸੇਵਾ ਕੇਂਦਰਾਂ ਵਿਚ ...

ਪੂਰੀ ਖ਼ਬਰ »

60 ਸਾਲ ਤੋਂ ਉੱਪਰ ਤੇ ਸਹਿ ਰੋਗਾਂ ਤੋਂ ਪੀੜਤ 272 ਵਿਅਕਤੀਆਂ ਨੂੰ ਲੱਗੀ ਕੋਰੋਨਾ ਵੈਕਸੀਨ-ਸਿਵਲ ਸਰਜਨ

ਬਰਨਾਲਾ, 4 ਮਾਰਚ (ਰਾਜ ਪਨੇਸਰ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਤੋਂ ਸੂਬਾ ਵਾਸੀਆਂ ਦਾ ਬਚਾਅ ਕਰਨ ਲਈ ਮਿਸ਼ਨ ਫ਼ਤਿਹ ਤਹਿਤ ਟੀਕਾਕਰਨ ਮੁਹਿੰਮ ਜਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਹਰਿੰਦਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ-ਪ੍ਰਧਾਨ ਅਰਵਿੰਦ ਰੰਗੀ

ਤਪਾ ਮੰਡੀ, 4 ਮਾਰਚ (ਪ੍ਰਵੀਨ ਗਰਗ)-ਮਹਾਂ ਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਜੋ ਪੂਰੇ ਵਿਸ਼ਵ 'ਚ 11 ਮਾਰਚ ਨੂੰ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਉਥੇ ਇਲਾਕੇ ਦੇ ਮੰਦਰਾਂ ਦੀ ਸਜਾਵਟ ਵੀ ਦੇਖਣ ਯੋਗ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਵੜ ਸੰਘ ਤਪਾ ...

ਪੂਰੀ ਖ਼ਬਰ »

ਪੱਤੀ ਰੋਡ 'ਤੇ ਲੱਗੇ ਕੂੜੇ ਦੇ ਡੰਪ ਖ਼ਿਲਾਫ਼ ਰੋਸ ਮੁਜ਼ਾਹਰਾ

ਬਰਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਦੀ ਅਗਵਾਈ 'ਚ ਨਗਰ ਸੁਧਾਰ ਟਰੱਸਟ ਦਫ਼ਤਰ ਦੇ ਬਿਲਕੁਲ ਨਜ਼ਦੀਕ ਪੱਤੀ ਰੋਡ 'ਤੇ ਲੱਗੇ ਕੂੜੇ ਦੇ ਡੰਪ ਖ਼ਿਲਾਫ਼ ਲੋਕਾਂ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ 8 ਦੇ ਧਰਨੇ ਸਬੰਧੀ ਕੀਤੀ ਮੀਟਿੰਗ

ਸ਼ਹਿਣਾ, 4 ਮਾਰਚ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਿਆਂ ਵਿਚ 8 ਮਾਰਚ ਨੂੰ ਦਿੱਤੇ ਜਾ ਰਹੇ ਧਰਨਿਆਂ ਦੇ ਸਬੰਧ ਵਿਚ ਸ਼ਹਿਣਾ ਵਿਖੇ ਸਰਕਲ ਪ੍ਰਧਾਨ ਮਨਪ੍ਰੀਤ ਸਿੰਘ ਨੰਬਰਦਾਰ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਇਸ ਸਮੇਂ ਬਾਬਾ ਟੇਕ ਸਿੰਘ ...

ਪੂਰੀ ਖ਼ਬਰ »

ਮਹਾਨ ਸੰਤ ਸਮਾਗਮ 7 ਨੂੰ

ਬਰਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸੰਤ ਬਾਬਾ ਰਘਵੀਰ ਸਿੰਘ ਜੀ ਅਤੇ ਸੰਤ ਬਾਬਾ ਗੁਰਬਚਨ ਸਿੰਘ ਦੀ ਨਿੱਘੀ ਯਾਦ ਵਿਚ ਡੇਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ 7 ਮਾਰਚ ਨੂੰ ਮਹਾਨ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹੰਤ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਮਜ਼ਦੂਰ ਜਥੇਬੰਦੀਆਂ ਨੇ ਮੀਟਿੰਗਾਂ ਕੀਤੀਆਂ

ਹੰਡਿਆਇਆ-ਤਪਾ ਮੰਡੀ, 4 ਮਾਰਚ (ਗੁਰਜੀਤ ਸਿੰਘ ਖੱੁਡੀ, ਵਿਜੇ ਸ਼ਰਮਾ)-ਹੰਡਿਆਇਆ ਦੀ ਸੂਚ ਪੱਤੀ, ਤਪਾ ਮੰਡੀ, ਮਹਿਤਾ, ਘੁੰਨਸ ਵਿਖੇ ਚਾਰ ਮਜ਼ਦੂਰ ਜਥੇਬੰਦੀਆਂ ਵਲੋਂ 8 ਮਾਰਚ ਨੂੰ ਔਰਤ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਦੇ ਬੱਸ ਚਾਲਕ ਵਿਰੁੱਧ ਮਾਮਲਾ ਦਰਜ

ਬਰਨਾਲਾ, 5 ਮਾਰਚ (ਰਾਜ ਪਨੇਸਰ)-ਹੰਡਿਆਇਆ ਵਿਖੇ ਸਥਿਤ ਇਕ ਪ੍ਰਾਈਵੇਟ ਸਕੂਲ ਦੇ ਬੱਸ ਚਾਲਕ ਵਿਰੁੱਧ ਥਾਣਾ ਸਿਟੀ-2 ਬਰਨਾਲਾ ਪੁਲਿਸ ਵਲੋਂ ਅਣਗਹਿਲੀ ਨਾਲ ਸ਼ਰਾਬ ਦੇ ਨਸ਼ੇ ਵਿਚ ਬੱਸ ਚਲਾਉਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਕਾਰਨ ਦਿਨੋ ਦਿਨ ਵਧ ਰਹੇ ਹਨ ਔਰਤਾਂ 'ਤੇ ਅੱਤਿਆਚਾਰ-ਆਗੂ

ਮਹਿਲ ਕਲਾਂ, 4 ਮਾਰਚ (ਤਰਸੇਮ ਸਿੰਘ ਗਹਿਲ)-ਚਾਰ ਮਜ਼ਦੂਰ ਜਥੇਬੰਦੀਆਂ ਵਲੋਂ 8 ਮਾਰਚ ਨੂੰ ਬਰਨਾਲਾ ਵਿਖੇ ਮਨਾਏ ਜਾ ਰਹੇ ਔਰਤ ਦਿਵਸ ਨਾਲ ਸਬੰਧਿਤ ਅੱਜ ਦਿਹਾਤੀ ਮਜ਼ਦੂਰ ਸਭਾ ਦੇ ਭੋਲਾ ਸਿੰਘ ਕਲਾਲ ਮਾਜਰਾ, ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਅਤੇ ਖੁਸ਼ੀਆ ਸਿੰਘ ਦੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਵਿਰੁੱਧ ਮਾਮਲਾ ਦਰਜ

ਬਰਨਾਲਾ, 5 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗ਼ਲਾ ਕੇ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏ.ਐੱਸ.ਆਈ. ਸੁਖਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਰਿਟਾ: ਮਾਸਟਰ ਅੱਛਰ ਸਿੰਘ ਕਲਾਲ ਮਾਜਰਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 4 ਮਾਰਚ (ਤਰਸੇਮ ਸਿੰਘ ਗਹਿਲ)-ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਰਿਟਾ: ਮਾਸਟਰ ਅੱਛਰ ਸਿੰਘ ਕਲਾਲ ਮਾਜਰਾ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਕਲਾਲ ਮਾਜਰਾ ਵਿਖੇ ਹੋਇਆ | ਇਸ ਸਮੇਂ ਭਾਈ ਦਰਬਾਰਾ ਸਿੰਘ ਦੇ ਰਾਗੀ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਕਰਮਗੜ੍ਹ 'ਚ ਪੇਂਟਿੰਗ ਮੁਕਾਬਲੇ

ਮਹਿਲ ਕਲਾਂ, 4 ਮਾਚ (ਤਰਸੇਮ ਸਿੰਘ ਗਹਿਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਵਿਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 31 ਨਵ-ਜੰਮੀਆਂ ਬੱਚੀਆਂ ਦਾ ਵਧਾਈ ਪੱਤਰਾਂ ਨਾਲ ਸਨਮਾਨ

ਬਰਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਈ ਜਾ ਰਹੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਅਤੇ ਸਨਮਾਨ ਸਮਾਗਮਾਂ ਦੀ ਲੜੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਟਰੈਕਟਰ ਰੈਲੀ

ਭਦੌੜ, 4 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਦਿੱਲੀ ਵਿਖੇ ਮਨਾਏ ਜਾ ਰਹੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਔਰਤਾਂ ਨੂੰ ਲਾਮਬੰਦ ਕਰਨ ਲਈ ਭਦੌੜ ਸਮੇਤ ਨੇੜਲੇ ਪਿੰਡ ਬੀਹਲੀ, ਤਲਵੰਡੀ, ਅਲਕੜਾ, ਮੱਝੂਕੇ, ...

ਪੂਰੀ ਖ਼ਬਰ »

ਦਿੱਲੀ ਦੇ ਕਿਸਾਨੀ ਸੰਘਰਸ਼ ਲਈ ਕਲੱਬ ਵਲੋਂ ਜਥੇਬੰਦੀਆਂ ਨੂੰ ਪੱਖੇ ਭੇਟ

ਸ਼ਹਿਣਾ, 4 ਮਾਰਚ (ਸੁਰੇਸ਼ ਗੋਗੀ)-ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਵੈੱਲਫੇਅਰ ਕਲੱਬ ਜੋਧਪੁਰ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਮਜ਼ਦੂਰ ਮੋਰਚੇ ਲਈ ਜਥੇਬੰਦੀਆਂ ਦੇ ਆਗੂਆਂ ਨੂੰ ਪੱਖੇ ਭੇਟ ਕੀਤੇ ਗਏ | ਕਲੱਬ ਆਗੂਆਂ ਨੇ ਦੱਸਿਆ ਕਿ ਕਲੱਬ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 31 ਨਵ-ਜੰਮੀਆਂ ਬੱਚੀਆਂ ਦਾ ਵਧਾਈ ਪੱਤਰਾਂ ਨਾਲ ਸਨਮਾਨ

ਬਰਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਈ ਜਾ ਰਹੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਅਤੇ ਸਨਮਾਨ ਸਮਾਗਮਾਂ ਦੀ ਲੜੀ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਮਤਿ ਸਮਾਗਮ ਕੱਲ੍ਹ

ਧਰਮਗੜ੍ਹ, 4 ਮਾਰਚ (ਗੁਰਜੀਤ ਸਿੰਘ ਚਹਿਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਅਨੁਸਾਰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਮਹਾਨ ਸ਼ਹੀਦਾਂ ਦੀ 100 ਸਾਲਾ ਯਾਦ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਨਵੇਂ ਕੌਂਸਲਰਾਂ ਵਲੋਂ ਹਾਊਸ ਟੈਕਸ ਦੇ ਜੁਰਮਾਨੇ ਮੁਆਫ਼ ਕਰਨ ਦੀ ਮੰਗ

ਲੌਂਗੋਵਾਲ, 4 ਮਾਰਚ (ਵਿਨੋਦ­ ਖੰਨਾ) - ਲੌਂਗੋਵਾਲ ਦੇ ਨਵੇਂ ਚੁਣੇ ਕੌਂਸਲਰਾਂ ਨੇ ਸ਼ਹਿਰਾਂ ਦੇ ਵਸਨੀਕਾਂ ਦੀ ਜਾਇਦਾਦ 'ਤੇ ਲਾਏ ਜੁਰਮਾਨਿਆਂ ਨੂੰ ਪੰਜਾਬ ਸਰਕਾਰ ਤੋਂ ਮੁਆਫ਼ ਕਰਨ ਦੀ ਮੰਗ ਕੀਤੀ ਹੈ | ਲੌਂਗੋਵਾਲ ਦੇ ਹਾਲ ਹੀ ਵਿਚ ਚੁਣੇ ਗਏ ਅਤੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਕੈਂਪ ਦੌਰਾਨ 400 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਚੀਮਾ ਮੰਡੀ, 4 ਮਾਰਚ (ਜਸਵਿੰਦਰ ਸਿੰਘ ਸੇਰੋਂ) - ਨੇੜਲੇ ਪਿੰਡ ਝਾੜੋਂ ਦੇ ਸਮਾਜ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਸੰਤ ਅਤਰ ਸਿੰਘ ਜੀ ਵੈੱਲਫੇਅਰ ਕਲੱਬ ਵਲੋਂ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਹੀਰੋਂ ਰੋਡ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਇਫ਼ਕੋ ਵਲੋਂ ਡੀ.ਏ.ਪੀ. ਤੇ ਐਨ.ਪੀ.ਕੇ. ਖਾਦਾਂ ਦੇ ਮੁੱਲ 'ਚ ਵਾਧਾ ਨਾ ਕਰਨ ਦਾ ਫ਼ੈਸਲਾ

ਟੱਲੇਵਾਲ, 4 ਮਾਰਚ (ਸੋਨੀ ਚੀਮਾ)-ਵਿਸ਼ਵ ਦੀ ਸਭ ਤੋਂ ਵੱਡੀ ਸਹਿਕਾਰੀ ਸੰਸਥਾ ਇਫ਼ਕੋ ਵਲੋਂ ਕਿਸਾਨਾਂ ਦੇ ਹਿਤ ਨੂੰ ਧਿਆਨ ਵਿਚ ਰੱਖਦੇ ਹੋਏ ਮਾਰਚ ਮਹੀਨੇ ਵਿਚ ਫਾਸਫੈਟਿਕ ਜਿਵੇਂ ਕਿ ਡੀ.ਏ.ਪੀ ਅਤੇ ਐਨ.ਪੀ.ਕੇ. ਦੇ ਮੁੱਲ ਵਿਚ ਵਾਧਾ ਨਾ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ...

ਪੂਰੀ ਖ਼ਬਰ »

- ਮਾਮਲਾ ਲੜਕੀ ਨਾਲ ਸਮੂਹਿਕ ਜਬਰ ਜਨਾਹ ਦਾ- ਪੁਲਿਸ ਵਲੋਂ ਤਾਂਤਰਿਕ ਮਨੋਜ ਬਾਬਾ ਹਰਿਆਣਾ ਤੋਂ ਗਿ੍ਫ਼ਤਾਰ-ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

ਬਰਨਾਲਾ, 5 ਮਾਰਚ (ਰਾਜ ਪਨੇਸਰ)-ਸ਼ਹਿਰ ਦੀ ਇਕ 22 ਸਾਲਾ ਲੜਕੀ ਨੂੰ ਵੱਖ-ਵੱਖ ਥਾਵਾਂ 'ਤੇ ਲੁਕੋ ਕੇ ਰੱਖਣ ਅਤੇ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ 'ਚ ਲੋੜੀਂਦੇ ਮੁੱਖ ਮੁਲਜ਼ਮ ਤਾਂਤਰਿਕ ਮਨੋਜ ਬਾਬਾ ਨੂੰ ਅੱਜ ਬਰਨਾਲਾ ਪੁਲਿਸ ਵਲੋਂ ਹਰਿਆਣਾ ਤੋਂ ਗਿ੍ਫ਼ਤਾਰ ਕੀਤਾ ਗਿਆ ...

ਪੂਰੀ ਖ਼ਬਰ »

6 ਨੂੰ ਕੇਂਦਰ ਸਰਕਾਰ ਵਿਰੁੱਧ ਕਾਲੀਆਂ ਚੁੰਨੀਆਂ, ਕਾਲੀਆਂ ਪੱਗਾਂ ਬੰਨ੍ਹ ਕੇ ਕੀਤਾ ਜਾਵੇਗਾ ਪ੍ਰਦਰਸ਼ਨ-ਆਗੂ

ਮਹਿਲ ਕਲਾਂ, 4 ਮਾਰਚ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਟੋਲ ਪਲਾਜ਼ਾ ਮਹਿਲ ਕਲਾਂ ਉੱਪਰ ਚੱਲ ਰਿਹਾ ਪੱਕਾ ਮੋਰਚਾ 154ਵੇਂ ਦਿਨ ਵਿਚ ਦਾਖ਼ਲ ਹੋਇਆ | ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ-ਮਜ਼ਦੂਰਾਂ ਨੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

21 ਦੀ ਮਹਾਂ ਕਿਸਾਨ ਰੈਲੀ ਸਬੰਧੀ 'ਆਪ' ਆਗੂਆਂ ਵਲੋਂ ਸਹਿਜੜਾ 'ਚ ਵਿਚਾਰਾਂ

ਮਹਿਲ ਕਲਾਂ, 4 ਮਾਚ (ਤਰਸੇਮ ਸਿੰਘ ਗਹਿਲ)-ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਰਵਾਈ ਜਾ ਰਹੀ ਕਿਸਾਨ ਮਹਾਂ ਰੈਲੀ ਵਿਚ ਆਪ ਵਰਕਰਾਂ ਅਤੇ ਆਗੂਆਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਤੇ ਸਥਾਨਕ ਵਰਕਰਾਂ ਨੂੰ ਰੈਲੀ ਤੋਂ ਜਾਣੂ ਕਰਵਾਉਣ ਲਈ ਆਪ ...

ਪੂਰੀ ਖ਼ਬਰ »

ਪਿੰਡ ਕੰਗ (ਸ਼ਹੀਦ ਭਗਤ ਸਿੰਘ ਨਗਰ) ਤੋਂ ਆਈ ਸੰਗਤ ਵਲੋਂ ਬਾਬਾ ਜੱਗੀ ਪੰਧੇਰ ਨੂੰ ਕੀਤਾ ਸਨਮਾਨਿਤ

ਧਨੌਲਾ, 4 ਮਾਰਚ (ਰਘਵੀਰ ਸਿੰਘ ਚੰਗਾਲ)-ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖੰਡੇ ਬਾਟੇ ਦਾ ਅੰਮਿ੍ਤ ਛਕਾ ਕੇ ਸਿੰਘ ਸਜ ਜਾਣ ਦੀ ਅਨੋਖੀ ਪ੍ਰੀਤ ਮਨੁੱਖੀ ਜਾਮੇ ਨੂੰ ਬਖ਼ਸ਼ਿਸ਼ ਕੀਤੀ ਹੈ | ਜਿਸ ਨੂੰ ਪਾ ਕੇ ਕੋਈ ਵੀ ਮਨੁੱਖ ਗੁਰੂ ਦਾ ਥਾਪੜਾ ...

ਪੂਰੀ ਖ਼ਬਰ »

ਮੁਰ੍ਹਾ ਕੱਟੀਆਂ ਦਾ ਨਸਲ ਮੁਕਾਬਲਾ ਯਾਦਗਾਰੀ ਹੋ ਨਿੱਬੜਿਆ

ਧਨੌਲਾ, 3 ਮਾਰਚ (ਜਤਿੰਦਰ ਸਿੰਘ ਧਨੌਲਾ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਦੇ ਡਿਪਟੀ ਡਾਇਰੈਕਟਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮੁਰ੍ਹਾ ਨਸਲ ਪ੍ਰਤੀ ਲੋਕਾਂ ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਮਨੋਰਥ ਨਾਲ ਪਿੰਡ ਪੱਧਰ ਦਾ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX