ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਸਨਅਤ ਤੇ ਵਪਾਰ

ਦੇਸ਼ 'ਚ ਪੈਟਰੋਲ/ਡੀਜ਼ਲ ਦੀ ਮਹਿੰਗਾਈ ਨਾਲ ਜੀ.ਡੀ.ਪੀ. ਬਹਾਲੀ ਨੂੰ ਲੱਗ ਸਕਦੈ ਖੋਰਾ

ਮੁੰਬਈ, 4 ਮਾਰਚ (ਏਜੰਸੀ)- ਭਾਰਤ 'ਚ ਪੈਟਰੋਲ-ਡੀਜ਼ਲ ਦੇ ਭਾਅ ਰਿਕਾਰਡ ਉਚਾਈ 'ਤੇ ਹਨ ਅਤੇ ਇਹ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਉਭਰ ਰਹੀ ਭਾਰਤ ਦੀ ਅਰਥਵਿਵਸਥਾ ਲਈ ਇਕ ਖਤਰੇ ਦੀ ਤਰ੍ਹਾਂ ਸਾਬਤ ਹੋ ਸਕਦਾ ਹੈ | ਭਾਰਤ 'ਚ ਈਾਧਣ ਦੇ ਭਾਅ ਵਧਣ ਦੀ ਵਜਾ੍ਹ ਨਾਲ ਮਹਿੰਗਾਈ 'ਚ ਵਾਧਾ ਹੋਇਆ ਹੈ ਅਤੇ ਇਸ ਦੀ ਵਜ੍ਹਾ ਨਾਲ ਰਾਜਕੋਸ਼ ਅਤੇ ਮੁਦਰਾ ਨੀਤੀ ਬਣਾਉਣ 'ਤੇ ਕਾਫੀ ਅਸਰ ਪੈਂਦਾ ਹੈ | ਮੁੰਬਈ 'ਚ ਮੰਗਲਵਾਰ ਨੂੰ ਪੈਟਰੋਲ ਦੇ ਭਾਅ 97.60 ਰੁਪਏ 'ਤੇ ਪਹੁੰਚ ਗਏ | ਡੀਜ਼ਲ ਨੂੰ ਇੰਡਸਟਰੀਅਲ ਗਤੀਵਿਧੀਆਂ ਦਾ ਕੇਂਦਰ ਮੰਨਿਆ ਜਾਂਦਾ ਹੈ ਅਤੇ ਇਸ ਦੇ ਭਾਅ ਵੀ ਮੰਗਲਵਾਰ ਨੂੰ ਮੁੰਬਈ 'ਚ 88.60 ਰੁਪਏ ਪ੍ਰਤੀ ਲਿਟਰ 'ਤੇ ਪਹੁੰਚ ਗਏ | ਭਾਰਤ 'ਚ ਈਾਧਣ ਦੇ ਭਾਅ ਦਾ ਕਰੀਬ ਅੱਧਾ ਟੈਕਸ 'ਚ ਚਲਾ ਜਾਂਦਾ ਹੈ | ਇਸ ਵਜ੍ਹਾ ਨਾਲ ਭਾਰਤੀ ਰਿਜ਼ਰਵ ਬੈਂਕ ਦੀਆਂ ਮਹਿੰਗਾਈ ਨੂੰ ਕਾਬੂ 'ਚ ਰੱਖਣ ਦੀਆਂ ਕੋਸ਼ਿਸ਼ਾਂ 'ਤੇ ਪਾਣੀ ਫਿਰ ਸਕਦਾ ਹੈ | ਭਾਰਤ ਦੇ ਆਰਥਿਕ ਵਿਕਾਸ ਨੂੰ ਬੜਾਵਾ ਦੇਣ ਲਈ ਰਿਜ਼ਰਵ ਬੈਂਕ ਨੇ ਕਾਫੀ ਸਮੇਂ ਤੋਂ ਉਧਾਰ ਲੈਣ ਦੀ ਦਰ ਨੂੰ ਘੱਟ ਰੱਖਣ ਦੀ ਕੋਸ਼ਿਸ਼ ਕੀਤੀ ਹੈ | ਆਕਸਫੋਰਡ ਦੀ ਇਕਨਾਮਿਕਸ ਦੀ ਭਾਰਤ ਅਤੇ ਦੱਖਣ ਪੂਰਬ ਏਸ਼ੀਆ ਮੁਖੀ ਪਿ੍ਅੰਕਾ ਕਿਸ਼ੋਰ ਨੇ ਕਿਹਾ ਕਿ ਈਾਧਣ ਦੇ ਭਾਅ ਦਾ ਲਗਾਤਾਰ ਉੱਚੇ ਪੱਧਰ 'ਤੇ ਬਣੇ ਰਹਿਣਾ ਅਸਲ 'ਚ ਹਰ ਤਰ੍ਹਾਂ ਦੀ ਚੀਜ਼ ਦੀ ਮਹਿੰਗਾਈ ਨੂੰ ਸੱਦਾ ਦੇਣਾ ਹੈ | ਇਸ ਨਾਲ ਜੀ.ਡੀ.ਪੀ. 'ਚ ਸੁਧਾਰ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ |

ਦੇਸ਼ 'ਚ ਬੇਰੁਜ਼ਗਾਰੀ ਦੀ ਦਰ ਘਟ ਕੇ ਕੋਰੋਨਾ ਤੋਂ ਪਹਿਲਾਂ ਦੇ ਪੱਧਰ ਨੇੜੇ

ਨਵੀਂ ਦਿੱਲੀ, 4 ਮਾਰਚ (ਏਜੰਸੀ)- ਭਾਰਤ 'ਚ ਬੇਰੁਜ਼ਗਾਰੀ ਦੀ ਦਰ ਘਟ ਕੇ ਫਿਰ ਤੋਂ ਕੋਵਿਡ-19 ਤੋਂ ਪਹਿਲਾਂ ਵਾਲੇ ਪੱਧਰ 'ਤੇ ਆ ਗਈ ਹੈ | ਫਰਵਰੀ 2021 'ਚ ਦੇਸ਼ 'ਚ ਬੇਰੁਜ਼ਗਾਰੀ ਦਰ 6.9 ਫੀਸਦੀ ਰਹੀ, ਜਦਕਿ ਫਰਵਰੀ 2020 'ਚ ਇਹ 7.8 ਫੀਸਦੀ ਰਹੀ ਸੀ | ਇਹ ਜਾਣਕਾਰੀ ਸੈਂਟਰ ਫਾਰ ਮੋਨੀਟਰਿੰਗ ...

ਪੂਰੀ ਖ਼ਬਰ »

ਪਲਾਟ, ਫਲੈਟ, ਕੋਠੀ ਖਰੀਦਣ 'ਤੇ ਨਾਲ ਮੁਫ਼ਤ ਮਿਲੇਗੀ ਐੱਲ.ਸੀ.ਡੀ. ਤੇ ਮੁਫ਼ਤ ਹੋਵੇਗੀ ਰਜਿਸਟਰੀ

ਚੰਡੀਗੜ੍ਹ, 4 ਮਾਰਚ (ਅ.ਬ.)-ਅੰਬਾਲਾ ਕੈਂਟ ਸੈਕਟਰ 42 ਜਗਾਧਰੀ ਰੋਡ ਨੈਸ਼ਨਲ ਹਾਈਵੇ 'ਤੇ ਸਥਿਤ ਦੀਨ ਦਿਆਲ ਜਨ ਆਵਾਸ ਯੋਜਨਾ ਦੇ ਅਧੀਨ ਵੈਟਰਨ ਏ.ਟੀ.ਐੱਫ.ਐੱਲ. (ਹਰਮਨ ਸਿਟੀ) ਵਲੋਂ ਡਿਵੈਲਪ ਕੀਤਾ ਗਿਆ ਹੈ, ਜੋਕਿ ਅੰਬਾਲਾ ਕੈਂਟ ਵਾਸੀਆਂ ਲਈ ਅਫੋਰਡੇਬਲ ਹਾਊਸਿੰਗ ਦੀ ਦਿਸ਼ਾ ...

ਪੂਰੀ ਖ਼ਬਰ »

ਰਾਜਾਂ 'ਚ ਚੋਣਾਂ

...

ਪੂਰੀ ਖ਼ਬਰ »

ਸੈਂਸੈਕਸ 'ਚ 598 ਅੰਕਾਂ ਦੀ ਗਿਰਾਵਟ

ਨਵੀਂ ਦਿੱਲੀ, 4 ਮਾਰਚ (ਏਜੰਸੀ)- ਸ਼ੇਅਰ ਬਾਜ਼ਾਰ 'ਚ ਵੀਰਵਾਰ ਨੂੰ ਤਿੰਨ ਦਿਨਾਂ ਬਾਅਦ ਕਲੋਜਿੰਗ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ | ਅੱਜ ਕਮਜ਼ੋਰ ਕੌਮਾਂਤਰੀ ਸੰਕੇਤਾਂ ਦਰਮਿਆਨ ਘਰੇਲੂ ਸ਼ੇਅਰ ਬਾਜ਼ਾਰਾਂ ਦੀ ਓਪਨਿੰਗ ਵੀ ਲਾਲ ਨਿਸ਼ਾਨ ਦੇ ਨਾਲ ਹੀ ਹੋਈ ਸੀ | ...

ਪੂਰੀ ਖ਼ਬਰ »

2020-21 ਲਈ ਜਮ੍ਹਾਂ ਈ.ਪੀ.ਐਫ਼. 'ਤੇ 8.5 ਫੀਸਦੀ ਵਿਆਜ ਦਰ ਤੈਅ ਕੀਤੀ

ਨਵੀਂ ਦਿੱਲੀ, 4 ਮਾਰਚ (ਏਜੰਸੀ)- ਸੇਵਾ ਮੁਕਤੀ ਫੰਡ ਬਾਡੀ ਈ.ਪੀ.ਐਫ਼.ਓ. ਨੇ ਵੀਰਵਾਰ ਨੂੰ ਫੈਸਲਾ ਕੀਤਾ ਕਿ ਚਾਲੂ ਵਿੱਤ ਸਾਲ 'ਚ ਈ.ਪੀ.ਐਫ਼. ਦੀ ਜਮਾਂ ਪੂੰਜੀ 'ਤੇ 8.5 ਫੀਸਦੀ ਵਿਆਜ ਦਰ ਮਿਲੇਗੀ | ਈ.ਪੀ.ਐਫ਼.ਓ. ਦੇ 5 ਕਰੋੜ ਸਰਗਰਮ ਉਪਭੋਗਤਾ ਹਨ | ਸੂਤਰਾਂ ਅਨੁਸਾਰ ਕੇਂਦਰੀ ਕਿਰਤ ...

ਪੂਰੀ ਖ਼ਬਰ »

ਸੋਨਾਲੀਕਾ ਨੇ 11 ਮਹੀਨਿਆਂ 'ਚ ਵੇਚੇ 1 ਲੱਖ ਟਰੈਕਟਰ

ਜਲੰਧਰ, 4 ਮਾਰਚ (ਏਜੰਸੀ)- ਵਿੱਤੀ ਸਾਲ 2021 'ਚ ਮਹੀਨੇ ਦਰ ਮਹੀਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਸੋਨਾਲੀਕਾ ਟਰੈਕਟਰਜ਼ ਨੇ ਕੇਵਲ 11 ਮਹੀਨਿਆਂ 'ਚ 1,06,432 ਟਰੈਕਟਰਾਂ ਦੀ ਆਪਣੀ ਘਰੇਲੂ ਵਿਕਰੀ ਦੇ ਟੀਚੇ ਨੂੰ ਹਾਸਲ ਕਰਦਿਆਂ 35.5 ਫੀਸਦੀ ਦਾ ਵਾਧਾ ਦਰਜ ਕੀਤਾ ਹੈ | ਭਾਰਤ ਦੇ ਸਭ ਤੋਂ ...

ਪੂਰੀ ਖ਼ਬਰ »

5 ਤੋਂ 8 ਮਾਰਚ ਤੱਕ ਅੱਧੇ ਮੁੱਲ 'ਤੇ ਹੋਣਗੇ ਐਲਰਜੀ ਦੇ ਜਾਂਚ ਟੈਸਟ- ਜੈਰਥ ਲੈਬ

ਜਲੰਧਰ, 4 ਮਾਰਚ (ਏਜੰਸੀ)- ਜੈਰਥ ਪੈਥ ਲੈਬ ਐਂਡ ਐਲਰਜੀ ਟੈਸਟਿੰਗ ਸੈਂਟਰ ਦੇ ਕੁਲੈਕਸ਼ਨ ਸੈਂਟਰ ਲੁਧਿਆਣਾ, ਪਟਿਆਲਾ, ਮੋਗਾ, ਮਲੇਰਕੋਟਲਾ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਫਤਹਿਗੜ੍ਹ ਸਾਹਿਬ, ਖੰਨਾ, ਸਮਰਾਲਾ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਫਿਰੋਜ਼ਪੁਰ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX