ਤਾਜਾ ਖ਼ਬਰਾਂ


ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  4 minutes ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  7 minutes ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  15 minutes ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 1 hour ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 1 hour ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 1 hour ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 2 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 1 hour ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 2 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 2 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 2 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 2 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 3 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 3 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 4 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 5 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 4 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਉਲੰਪਿਕ ਵਿਚ ਹਰ ਖੇਡ ਵਿਚ ਦਿਖਾਈ ਦਿੱਤਾ ਖਿਡਾਰੀਆਂ ਦਾ ਆਤਮ ਵਿਸ਼ਵਾਸ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਉਲੰਪਿਕ ਵਿਚ ਗਏ ਖਿਡਾਰੀਆਂ ਦਾ ਮਨੋਬਲ ਵਧਾਇਆ ਗਿਆ...
ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਅੱਜ ਸੰਸਦ ਪਹੁੰਚੇ
. . .  about 5 hours ago
ਨਵੀਂ ਦਿੱਲੀ, 3 ਅਗਸਤ - ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਜਨਰਲ ਬਿਪਿਨ...
ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਕੱਢਿਆ ਰੋਸ ਮਾਰਚ
. . .  about 6 hours ago
ਤਰਨਤਾਰਨ, 3 ਅਗਸਤ (ਵਿਕਾਸ ਮਰਵਾਹਾ) - ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਪਾਰਟੀ ਆਗੂ ਮਨਜੀਤ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹਜ਼ਾਰਾਂ ...
ਡਾਕਟਰਾਂ ਨੇ ਮੰਗਾਂ ਨੂੰ ਲੈ ਕੇ ਐੱਸ.ਐਮ.ਓ ਦੇ ਦਫ਼ਤਰ ਦੀ ਕੀਤੀ ਤਾਲਾਬੰਦੀ
. . .  about 6 hours ago
ਤਪਾ ਮੰਡੀ,3 ਅਗਸਤ (ਪ੍ਰਵੀਨ ਗਰਗ) - ਸੂਬਾ ਪੱਧਰੀ ਜਥੇਬੰਦੀ ਪੀ.ਸੀ.ਐਮ.ਐੱਸ ਐਸੋਸੀਏਸ਼ਨ ਦੇ ਸੱਦੇ 'ਤੇ ਸਿਵਲ ਹਸਪਤਾਲ ਤਪਾ ਦੇ...
ਕੈਪਟਨ ਨੇ ਜਤਾਈ ਸੈਨਾ ਦੇ ਹੈਲੀਕਾਪਟਰ ਦੇ ਕ੍ਰੈਸ਼ ਹੋਣ 'ਤੇ ਚਿੰਤਾ, ਕਿਹਾ - ਬਚਾਅ ਕਾਰਜ ਜਾਰੀ
. . .  about 6 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਅੱਜ ਸਵੇਰੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਜਲੰਧਰ

ਕੋਰੋਨਾ ਪ੍ਰਭਾਵਿਤ 5 ਦੀ ਮੌਤ, 242 ਮਰੀਜ਼ ਹੋਰ ਮਿਲੇ

ਜਲੰਧਰ, 4 ਮਾਰਚ (ਐੱਮ. ਐੱਸ. ਲੋਹੀਆ)- ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 36 ਸਾਲਾ ਵਿਅਕਤੀ ਸਮੇਤ 5 ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਕੁੱਲ ਗਿਣਤੀ 727 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 242 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 22134 ਪਹੁੰਚ ਗਈ ਹੈ | ਮਿ੍ਤਕਾਂ 'ਚ ਸੁਨੀਲ ਕੁਮਾਰ (36) ਵਾਸੀ ਧਾਤਰ ਨਗਰ, ਲਾਡੋਵਾਲੀ ਰੋਡ, ਜਲੰਧਰ, ਗੁਰਮੇਲ ਕੌਰ (63) ਵਾਸੀ ਪਿੰਡ ਨੰਗਲ, ਫਿਲੌਰ, ਹਰਮਿੰਦਰ ਸਿੰਘ 76 ਵਾਸੀ ਮਨਸੂਰਪੁਰ, ਵਡਾਲਾ, ਜਲੰਧਰ, ਤਜਿੰਦਰ ਪਾਲ ਸਿੰਘ (78) ਵਾਸੀ ਅਰਬਨ ਅਸਟੇਟ-1, ਜਲੰਧਰ ਅਤੇ ਬਿਹਾਰੀ ਲਾਲ (84) ਵਾਸੀ ਪਿੰਡ ਛਕਰਾਂ, ਫਿਲੌਰ ਸ਼ਾਮਲ ਹਨ | ਆਈਆਂ ਰਿਪੋਰਟਾਂ 'ਚ 4122 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 4761 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਪਹਿਲਾਂ ਲਏ ਗਏ 3320 ਸੈਂਪਲਾਂ ਦੀ ਰਿਪੋਰਟ ਦੀ ਫਿਲਹਾਲ ਉਡੀਕ ਕੀਤੀ ਜਾ ਰਹੀ ਹੈ |
43 ਮਰੀਜ਼ ਹੋਏ ਸਿਹਤਯਾਬ
ਅੱਜ 43 ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ਛੁੱਟੀ ਦਿੱਤੀ ਗਈ ਹੈ | ਇਨ੍ਹਾਂ ਮਰੀਜ਼ਾਂ 'ਚ ਵੱਖ-ਵੱਖ ਸਿਹਤ ਕੇਂਦਰਾਂ 'ਚ ਆਪਣਾ ਇਲਾਜ ਕਰਵਾ ਚੁੱਕੇ ਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਇਕਾਂਤਵਾਸ ਦਾ ਸਮਾਂ ਪੂਰਾ ਕਰਨ ਵਾਲੇ ਮਰੀਜ਼ ਸ਼ਾਮਿਲ ਹਨ | ਜ਼ਿਲ੍ਹੇ 'ਚ ਹੁਣ ਤੱਕ 20637 ਮਰੀਜ਼ ਸਿਹਤਯਾਬ ਹੋ ਚੁੱਕੇ ਹਨ |
1084 ਵਿਅਕਤੀਆਂ ਨੇ ਕਰਵਾਇਆ ਕੋਰੋਨਾ ਟੀਕਾਕਰਨ
ਜ਼ਿਲ੍ਹੇ 'ਚ ਅੱਜ 1084 ਵਿਅਕਤੀਆਂ ਨੇ ਕੋਰੋਨਾ ਟੀਕਾਕਰਨ ਕਰਵਾਇਆ ਹੈ | ਟੀਕਾਕਰਨ ਕਰਵਾਉਣ ਵਾਲਿਆਂ 60 ਤੋਂ ਵੱਧ ਉਮਰ ਦੇ ਵਿਅਕਤੀ ਵੀ ਸ਼ਾਮਲ ਹਨ | ਅੱਜ ਡੀ.ਸੀ. ਘਣਸ਼ਿਆਮ ਥੋਰੀ ਅਤੇ ਏ.ਡੀ.ਸੀ. ਵਿਸ਼ੇਸ਼ ਸਾਰੰਗਲ ਨੇ ਕੋਰੋਨਾ ਟੀਕਾਕਰਨ ਦੀ ਦੂਜੀ ਖੁਰਾਕ ਲਗਵਾਈ, ਜਦਕਿ ਡੀ.ਸੀ.ਪੀ. ਲਾਅ ਐਂਡ ਆਰਡਰ ਜਗਮੋਹਨ ਸਿੰਘ ਨੇ ਵੀ ਕੋਰੋਨਾ ਟੀਕਾਕਰਨ ਕਰਵਾਇਆ ਅਤੇ ਆਪਣੇ ਮੁਲਾਜ਼ਮ ਸਾਥੀਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਆ |
ਵੱਖ-ਵੱਖ ਸਰਕਾਰੀ ਸਕੂਲਾਂ 'ਚੋਂ 77 ਵਿਦਿਆਰਥੀ ਮਿਲੇ ਕੋਰੋਨਾ ਪ੍ਰਭਾਵਿਤ, 9 ਮੁਲਾਜ਼ਮ ਵੀ ਆਏ ਪਾਜ਼ੀਟਿਵ
ਇਕ ਕਾਨਵੈਂਟ ਸਕੂਲ ਦੇ 9 ਮੁਲਾਜ਼ਮਾਂ ਦੇ ਕੋਰੋਨਾ ਪਾਜ਼ਿਟਿਵ ਆਉਣ ਦੇ ਨਾਲ-ਨਾਲ ਜ਼ਿਲ੍ਹੇ 'ਚ ਮਿਲੇ 242 ਕੋਰੋਨਾ ਪ੍ਰਭਾਵਿਤਾਂ 'ਚ ਵੱਖ-ਵੱਖ ਸਰਕਾਰੀ ਸਕੂਲਾਂ ਦੇ 77 ਵਿਦਿਆਰਥੀ ਸ਼ਾਮਲ ਹਨ | ਇਨ੍ਹਾਂ 'ਚ ਫਿਲੌਰ 'ਚੋਂ 37, ਮੈਰੀਟੋਰੀਅਸ ਸਕੂਲ ਅਤੇ ਭੋਗਪੁਰ ਦੇ ਸਰਕਾਰੀ ਸਕੂਲ 'ਚੋਂ 15-15 ਵਿਦਿਆਰਥੀ, ਕਾਹਨਾਂ ਢੇਸੀਆਂ, ਬਸਤੀ ਸ਼ੇਖ ਅਤੇ ਲੰਮਾ ਪਿੰਡ 'ਚੋਂ 3-3, ਪਿੰਢ ਢਿਲਵਾਂ 'ਚੋਂ 1 ਵਿਦਿਆਰਥੀ ਕੋਰੋਨਾ ਪਾਜ਼ਿਟਿਵ ਮਿਲਿਆ ਹੈ | ਇਸ ਤੋਂ ਇਲਾਵਾ ਪੁਲਿਸ ਵਿਭਾਗ ਦੇ 5 ਮੁਲਾਜ਼ਮ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਵੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ |
ਕੋਰੋਨਾ ਪ੍ਰਭਾਵਿਤਾਂ ਦੇ ਸੰਪਰਕ 'ਚ ਆਉਣ ਵਾਲਿਆਂ ਦੇ ਵੱਡੀ ਗਿਣਤੀ 'ਚ ਲਏ ਜਾ ਰਹੇ ਹਨ ਸੈਂਪਲ
ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 'ਚ ਰੋਜ਼ਾਨਾ ਹੋ ਰਿਹਾ ਵਾਧੇ ਦਾ ਮੂਲ ਹੈ ਕਿ ਸਿਹਤ ਵਿਭਾਗ ਦੀ ਕੰਟੈਕਟ ਟ੍ਰੇਸਿੰਗ ਟੀਮ ਵਲੋਂ ਵੱਡੀ ਗਿਣਤੀ 'ਚ ਉਨ੍ਹਾਂ ਵਿਅਕਤੀਆਂ ਦੇ ਸੈਂਪਲ ਲਏ ਜਾ ਰਹੇ ਹਨ, ਜੋ ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ 'ਚ ਆਏ ਹਨ | ਇਸ ਨਾਲ ਜਿਥੇ ਸੈਂਪਲ ਲੈਣ ਦੀ ਗਿਣਤੀ 'ਚ ਵਾਧਾ ਹੋਇਆ ਹੈ, ਉਥੇ ਇਸ ਦੇ ਸਿੱਟੇ ਵਜੋਂ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦਾ ਵੀ ਪਤਾ ਲੱਗ ਰਿਹਾ ਹੈ |

ਮੇਅਰ ਦੀ ਅਗਵਾਈ 'ਚ ਸੁਨੀਲ ਜਾਖ਼ੜ ਨੂੰ ਮਿਲੇ ਕੌ ਾਸਲਰ, ਅਫ਼ਸਰਸ਼ਾਹੀ ਦੀ ਕੀਤੀ ਸ਼ਿਕਾਇਤ

ਸ਼ਿਵ ਸ਼ਰਮਾ ਜਲੰਧਰ, 4 ਮਾਰਚ- 59 ਇਸ਼ਤਿਹਾਰੀ ਬੋਰਡਾਂ ਦੇ ਠੇਕੇ ਨੂੰ ਰੱਦ ਕਰਨ ਦੇ ਮਾਮਲੇ 'ਚ ਮੇਅਰ-ਅਫ਼ਸਰਸ਼ਾਹੀ ਵਿਵਾਦ ਚੰਡੀਗੜ੍ਹ ਪੁੱਜ ਗਿਆ ਹੈ | ਮੇਅਰ ਜਗਦੀਸ਼ ਰਾਜਾ ਦੀ ਅਗਵਾਈ 'ਚ 10 ਦੇ ਕਰੀਬ ਕੌਂਸਲਰਾਂ ਨੇ ਕਾਂਗਰਸ ਭਵਨ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਕੋਰੋਨਾ ਦੀ ਦੂਜੀ ਖ਼ੁਰਾਕ ਲਈ

ਜਲੰਧਰ, 4 ਮਾਰਚ (ਚੰਦੀਪ ਭੱਲਾ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਨੇ ਅੱਜ ਸਿਵਲ ਹਸਪਤਾਲ, ਜਲੰਧਰ ਵਿਖੇ ਕੋਵਿਡ-19 ਵੈਕਸੀਨ ਟੀਕੇ ਦੀ ਦੂਜੀ ਖੁਰਾਕ ਲਈ | ਦੂਜੀ ਖੁਰਾਕ ਲੈਣ ਤੋਂ ਬਾਅਦ ਏ. ਡੀ. ਸੀ. ਨੇ ਸਮੂਹ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਲਈ ਅੱਗੇ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ 56 ਹਜ਼ਾਰ ਦੀ ਨਕਦੀ ਚੋਰੀ

ਜਲੰਧਰ, 4 ਮਾਰਚ (ਐੱਮ. ਐੱਸ. ਲੋਹੀਆ) - ਭਾਰਗੋ ਕੈਂਪ ਖੇਤਰ 'ਚ ਚੱਲ ਰਹੀ ਇਕ ਰੈਡੀਮੇਡ ਕਪੜਿਆਂ ਦੀ ਦੁਕਾਨ ਦੇ ਤਾਲੇ ਤੋੜ ਕੇ ਕਿਸੇ ਨੇ ਅੰਦਰ ਪਈ 56 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ | ਮਾਘਵੀ ਕਲਾਥ ਹਾਊਸ ਦੇ ਮਾਲਕ ਅਜੇ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ...

ਪੂਰੀ ਖ਼ਬਰ »

ਘਰ ਦੇ ਬਾਹਰ ਬੱਚੇ ਖਿਡਾਉਂਦੀ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨੀ ਲੁੱਟੀ

ਜਲੰਧਰ, 4 ਮਾਰਚ (ਐੱਮ. ਐੱਸ. ਲੋਹੀਆ)- ਸਥਾਨਕ ਅਵਤਾਰ ਨਗਰ ਦੀ ਗਲੀ ਨੰਬਰ 10 'ਚ ਆਪਣੇ ਘਰ ਦੇ ਬਾਹਰ ਬੱਚਿਆਂ ਨੂੰ ਖਿਡਾ ਰਹੀ ਇਕ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੇਨੀ, 2 ਮੋਟਰਸਾਈਕਲ ਸਵਾਰ ਲੁਟੇਰੇ ਲੁੱਟ ਕੇ ਫਰਾਰ ਹੋ ਗਏ | ਪੀੜਤਾ ਅਲਾਕ ਦੇ ਪਤੀ ਨਿਤਿਨ ਸ਼੍ਰੀਵਸਤਵਾ ਨੇ ...

ਪੂਰੀ ਖ਼ਬਰ »

ਬਲਬੀਰ ਸਿੰਘ ਰਾਜੇਵਾਲ ਵਲੋਂ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ

ਕਿਸ਼ਨਗੜ੍ਹ, 4 ਮਾਰਚ (ਹੁਸਨ ਲਾਲ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵਲੋਂ ਮੋਰਚੇ ਦੇ ਹੋਰ ਆਗੂਆਂ ਸਮੇਤ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਸੁਲਿੰਦਰ ਸਿੰਘ ਦੇ ਗ੍ਰਹਿ ਵਿਖੇ ਕਮੇਟੀ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 4 ਮਾਰਚ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸਿਕੰਦਰ ਵਾਸੀ ਅੰਬਡੇਕਰ ਨਗਰ, ਦਿੱਲੀ ਨੂੰ ਢਾਈ ਮਹੀਨੇ ਦੀ ਕੈਦ ਅਤੇ 1 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋ ਨੂੰ ਕੈਦ

ਜਲੰਧਰ, 4 ਮਾਰਚ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ.ਗੋਇਲ ਦੀ ਅਦਾਲਤ ਨੇ ਨਸ਼ੀਲੇ ਪਦਾਰਥਾਂ (ਗੋਲੀਆਂ) ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਪ੍ਰਦੀਪ ਕੁਮਾਰ ਉਰਫ ਸੱਪ ਪੁੱਤਰ ਕੱਲੂ ਰਾਮ ਵਾਸੀ ਇੰਦਰਾ ਕਾਲੋਨੀ, ਅਪਰਾ, ਫਿਲੌਰ ਅਤੇ ਪ੍ਰੇਮ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਮਲਸੀਆਂ, 4 ਮਾਰਚ (ਸੁਖਦੀਪ ਸਿੰਘ)- ਮਲਸੀਆਂ-ਸ਼ਾਹਕੋਟ ਕੌਮੀ ਮਾਰਗ 'ਤੇ ਅੱਜ ਦੁਪਹਿਰ ਇਕ ਤੇਜ਼ ਰਫ਼ਤਾਰ ਕਾਰ ਦੀ ਭਿਆਨਕ ਟੱਕਰ ਨਾਲ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਜੋਗਿੰਦਰ ਰਾਮ ਪੁੱਤਰ ਭਗਤ ਰਾਮ ਵਾਸੀ ਪਿੰਡ ਬਾਗਪੁਰ ਥਾਣਾ ਸਦਰ ਨਕੋਦਰ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਹਲਵਾਈ ਦੀ ਮੌਤ

ਲਾਂਬੜਾ, 4 ਮਾਰਚ (ਪਰਮੀਤ ਗੁਪਤਾ)- ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਤਾਜਪੁਰ ਕਾਲੋਨੀ ਵਿਖੇ ਭੁਲੇਖੇ ਨਾਲ ਗ਼ਲਤ ਚੀਜ਼ ਨਿਗਲਣ ਕਾਰਨ ਹਲਵਾਈ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਹਰੀਪਾਲ ਪੁੱਤਰ ਯੋਗਰਾਜ ਵਾਸੀ ਤਾਜਪੁਰ ਕਾਲੋਨੀ ਵਜੋਂ ਕੀਤੀ ਗਈ ਜਿਸ ਸਬੰਧੀ ...

ਪੂਰੀ ਖ਼ਬਰ »

ਮਾਮਲਾ ਚੁਗਿੱਟੀ ਫਲਾਈਓਵਰ ਲਾਗਿਉਂ ਵਿਅਕਤੀ ਦੀ ਮਿਲੀ ਲਾਸ਼ ਦਾ ਨਹੀਂ ਹੋ ਰਹੀ ਲਾਸ਼ ਦੀ ਪਛਾਣ

ਚੁਗਿੱਟੀ/ਜੰਡੂਸਿੰਘਾ, 4 ਮਾਰਚ (ਨਰਿੰਦਰ ਲਾਗੂ)-ਬੀਤੇ ਕੱਲ੍ਹ ਸਥਾਨਕ ਚੁਗਿੱਟੀ ਫਲਾਈਓਵਰ ਲਾਗਿਓਾ ਇਕ ਵਿਅਕਤੀ ਦੀ ਮਿਲੀ ਲਾਸ਼ ਦੀ ਅੱਜ ਪਛਾਣ ਨਹੀਂ ਹੋ ਸਕੀ | ਇਹ ਜਾਣਕਾਰੀ ਦਿੰਦੇ ਹੋਏ ਥਾਣਾ ਰਾਮਾਮੰਡੀ ਦੇ ਇੰਚਾਰਜ ਸੁਲੱਖਣ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਭੋਗਪੁਰ, 4 ਮਾਰਚ (ਕਮਲਜੀਤ ਸਿੰਘ ਡੱਲੀ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਗੋਪਾਲ ਪੁੱਤਰ ਬੋੜੀ ਰਾਮ ਵਾਸੀ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਗ਼ਾਂ ਦਾ ਕੀਤਾ ਦੌਰਾ

ਜਲੰਧਰ, 4 ਮਾਰਚ (ਰਣਜੀਤ ਸਿੰਘ ਸੋਢੀ)- ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਵਿਖੇ ਨਰਸਰੀ ਤੋਂ ਯੂ.ਕੇ.ਜੀ. ਜਮਾਤ ਦੇ ਬੱਚਿਆਂ ਨੂੰ ਕੁਦਰਤ ਦੀ ਸੈਰ ਕਰਵਾਈ ਗਈ | ਉਨ੍ਹਾਂ ਨੂੰ ਫਲਾਂ ਅਤੇ ਸਬਜ਼ੀਆਂ ਦੇ ਬਾਗ਼ ਦਿਖਾਉਣ ਲਈ ਲੈ ਜਾਇਆ ਗਿਆ | ਸਾਰੇ ਬੱਚੇ ਰੰਗ-ਬਿਰੰਗੇ ਪੌਦਿਆਂ ...

ਪੂਰੀ ਖ਼ਬਰ »

ਮਨਦੀਪ ਸਿੰਘ ਮਿੱਠੂ ਦੇ ਹੱਕ 'ਚ ਨਿਤੱਰੀਆਂ ਵੱਖ-ਵੱਖ ਜਥੇਬੰਦੀਆਂ

ਜਲੰਧਰ, 4 ਮਾਰਚ (ਹਰਵਿੰਦਰ ਸਿੰਘ ਫੁੱਲ)- ਨਗਰ ਨਿਗਮ 'ਚ ਤਹਿਬਾਜ਼ਾਰੀ ਵਿਭਾਗ 'ਚ ਬਤੌਰ ਸੁਪਰਡੈਂਟ ਸੇਵਾਵਾਂ ਨਿਭਾ ਰਹੇ ਮਨਦੀਪ ਸਿੰਘ ਮਿੱਠੂ ਦੇ ਹੱਕ 'ਚ ਸ਼ਹਿਰ ਦੀਆਂ ਵੱਧ-ਵੱਖ ਧਾਰਮਿਕ, ਵਪਾਰਿਕ ਜਥੇਬੰਦੀਆਂ ਦੀ ਇਕ ਮੀਟਿੰਗ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ...

ਪੂਰੀ ਖ਼ਬਰ »

ਸੁਰਜੀਤ ਹਾਕੀ ਅਕੈਡਮੀ ਦਾ ਹਾਕੀ ਦੀ ਤਰੱਕੀ 'ਚ ਯੋਗਦਾਨ ਅਹਿਮ- ਲਿੱਧੜ

ਜਲੰਧਰ, 4 ਮਾਰਚ (ਸਾਬੀ)- ਸੁਰਜੀਤ ਹਾਕੀ ਸੁਸਾਇਟੀ ਵਲੋਂ ਪਿਛਲੇ 5 ਮਹੀਨਿਆਂ ਤੋਂ ਚਲਾਏ ਜਾ ਰਹੇ ਹਾਕੀ ਕੋਚਿੰਗ ਸੈਂਟਰ 'ਚ ਪ੍ਰਵਾਸੀ ਭਾਰਤੀ ਤੇ ਖੇਡ ਪ੍ਰਮੋਟਰ ਹਰਜਿੰਦਰ ਸਿੰਘ ਲਿੱਧੜ ਵਲੋਂ ਦੌਰਾ ਕੀਤਾ ਤੇ ਹਾਕੀ ਖਿਡਾਰੀਆਂ ਨਾਲ ਜਾਣ ਪਛਾਣ ਕਰ ਕੇ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਅਪ੍ਰੈਲ 'ਚ ਪੂਰਾ ਹੋਏਗਾ ਬਰਸਾਤੀ ਪਾਣੀ ਪ੍ਰਾਜੈਕਟ- ਹੈਨਰੀ

ਜਲੰਧਰ, 4 ਮਾਰਚ (ਸ਼ਿਵ)- ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਕਿਹਾ ਹੈ ਕਿ ਬਰਸਾਤੀ ਪਾਣੀ ਪ੍ਰਾਜੈਕਟ ਦਾ ਕੰਮ ਅਪ੍ਰੈਲ ਮਹੀਨੇ ਵਿਚ ਪੂਰਾ ਹੋ ਜਾਵੇਗਾ ਤੇ ਬਰਸਾਤਾਂ ਵਿਚ ਪ੍ਰੀਤ ਨਗਰ ਦੇ ਆਸਪਾਸ, ਸ਼ਿਵ ਨਗਰ, ਸੋਢਲ ਨਗਰ ਤੇ ਹੋਰ ਇਲਾਕਿਆਂ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਬਾਵਾ ਮੈਡੀਕਲ ਸਟੋਰ 'ਤੇ ਸਿਹਤ ਵਿਭਾਗ ਅਤੇ ਪੁਲਿਸ ਦੀ ਸਾਂਝੀ ਕਾਰਵਾਈ

ਜਲੰਧਰ, 4 ਮਾਰਚ (ਐੱਮ. ਐੱਸ. ਲੋਹੀਆ)- ਇਤਰਾਜ਼ਯੋਗ ਦਵਾਈਆਂ ਵੇਚੇ ਜਾਣ ਦੀ ਸ਼ਿਕਾਇਤ ਮਿਲਣ 'ਤੇ ਸਿਹਤ ਵਿਭਾਗ ਅਤੇ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਦੁਆਬਾ ਚੌਕ ਨੇੜੇ ਚੱਲ ਰਹੀ ਬਾਵਾ ਮੈਡੀਕਲ ਸਟੋਰ 'ਤੇ ਸਾਂਝੇ ਤੌਰ ਤੇ ਕਾਰਵਾਈ ਕੀਤੀ | ਸਿਹਤ ਵਿਭਾਗ ਵਲੋਂ ਡਰੱਗ ...

ਪੂਰੀ ਖ਼ਬਰ »

ਸ਼ਾਹਕੋਟ ਦਰਿਆ ਨੇੜੇ ਐਕਸਾਈਜ਼ ਟੀਮ ਵਲੋਂ 47500 ਕਿੱਲੋ ਲਾਹਣ ਨਸ਼ਟ

ਜਲੰਧਰ, 4 ਮਾਰਚ (ਸ਼ਿਵ)- ਏ.ਸੀ.ਐਕਸ. ਜਲੰਧਰ ਅਤੇ ਲੁਧਿਆਣਾ ਦੀ ਹਦਾਇਤ 'ਤੇ ਐਕਸਾਈਜ਼ ਵਿਭਾਗ ਦੀ ਇਕ ਟੀਮ ਨੇ ਈ.ਟੀ.ਓ. ਨੀਰਜ ਸ਼ਰਮਾ ਦੀ ਅਗਵਾਈ 'ਚ ਦਰਿਆ ਨਜ਼ਦੀਕ ਨਾਜਾਇਜ਼ ਬਣੀ 47500 ਕਿੱਲੋ ਲਾਹਣ ਨੂੰ ਨਸ਼ਟ ਕਰ ਦਿੱਤਾ ਹੈ ਜਦਕਿ 45 ਡਿੱਗੀ ਤਰਪਾਲਾਂ 'ਚ ਪਈ ਲਾਹਣ ਨੂੰ ਨਸ਼ਟ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 4 ਮਾਰਚ (ਨਰਿੰਦਰ ਲਾਗੂ)-ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਬੈਠਕ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਅਜੈਬ ...

ਪੂਰੀ ਖ਼ਬਰ »

ਐਲ. ਕੇ. ਸੀ. ਟੀ. ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ 11 ਵਿਦਿਆਰਥੀਆਂ ਦੀ ਹੋਈ ਚੋਣ

ਜਲੰਧਰ, 4 ਮਾਰਚ (ਰਣਜੀਤ ਸਿੰਘ ਸੋਢੀ)- ਲਾਇਲਪੁਰ ਖ਼ਾਲਸਾ ਕਾਲਜ ਟੈਕਨੀਕਲ ਕੈਂਪਸ ਸਕੂਲ ਆਫ਼ ਇੰਜੀਨੀਅਰਿੰਗ ਜਲੰਧਰ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਲਈ ਅਮਨ ਇੰਜੀਨੀਅਰਿੰਗ ਵਰਕਸ (ਕ੍ਰਾਂਤੀ ਮੀਟਰ) 'ਚ ਨੌਕਰੀ ਲਈ ਹੋਈ ਚੋਣ | ਮਕੈਨੀਕਲ ...

ਪੂਰੀ ਖ਼ਬਰ »

-ਮਾਮਲਾ ਭਾਣਜੇ ਵਲੋਂ ਕੀਤੇ ਆਪਣੇ ਮਾਮਿਆਂ ਦੇ ਕਤਲ ਦਾ ਕਤਲ ਲਈ ਇਸਤੇਮਾਲ ਕੀਤੀ ਹਥੌੜੀ ਅਤੇ ਖ਼ੂਨ ਨਾਲ ਭਰੇ ਕੱਪੜੇ ਬਰਾਮਦ

ਮਕਸੂਦਾਂ, 4 ਮਾਰਚ (ਲਖਵਿੰਦਰ ਪਾਠਕ)- ਬੀਤੇ ਦਿਨੀਂ ਪਾਸ਼ ਇਲਾਕਾ ਗ੍ਰੇਟਰ ਕੈਲਾਸ਼ 'ਚ ਬਣ ਰਹੀ ਸ਼ੀਸ਼ੇ ਦੇ ਵਪਾਰੀ ਦੀ ਆਲੀਸ਼ਾਨ ਕੋਠੀ 'ਚ ਆਪਣੇ ਮਾਮਿਆਂ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਭਾਣਜੇ ਰਾਜਾ ਵਲੋਂ ਕਤਲ ਲਈ ਇਸਤੇਮਾਲ ਕੀਤੀ ਗਈ ਹਥੌੜੀ ਅਤੇ ਖੂਨ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਯੂ. ਜੀ. ਸੀ. ਦੀ ਟੀਮ ਨੇ ਕੀਤਾ ਦੌਰਾ

ਜਲੰਧਰ, 4 ਮਾਰਚ (ਰਣਜੀਤ ਸਿੰਘ ਸੋਢੀ)- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਪਿਛਲੇ ਲੰਮੇ ਅਰਸੇ ਤੋਂ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਹੋਰ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕਾਰਜ ਕਰ ਰਿਹਾ ਹੈ | ਵਿਦਿਆਰਥੀਆਂ ਲਈ ਬਿਹਤਰ ...

ਪੂਰੀ ਖ਼ਬਰ »

400 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਸਹਿਜ ਪਾਠਾਂ ਦੇ ਭੋਗ 16 ਨੂੰ - ਮੰਨਣ

ਜਲੰਧਰ, 4 ਮਾਰਚ (ਹਰਵਿੰਦਰ ਸਿੰਘ ਫੁੱਲ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਸਹਿਜ ਪਾਠ ਸੇਵਾ ...

ਪੂਰੀ ਖ਼ਬਰ »

ਮਾਡਲ ਟਾਊਨ ਵੈੱਲਫ਼ੇਅਰ ਸੁਸਾਇਟੀ ਵਲੋਂ ਮਨੋਜ ਅਰੋੜਾ ਅਤੇ ਅਰੁਣਾ ਅਰੋੜਾ ਸਨਮਾਨਿਤ

ਜਲੰਧਰ, 4 ਮਾਰਚ (ਜਸਪਾਲ ਸਿੰਘ)- ਮਾਡਲ ਟਾਊਨ ਵੈਲਫੇਅਰ ਸੁਸਾਇਟੀ (ਉੱਤਰੀ) ਵਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਕੌਂਸਲਰ ਸ੍ਰੀਮਤੀ ਅਰੁਣਾ ਅਰੋੜਾ ਦੇ ਸਨਮਾਨ 'ਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਕੇ. ਐਮ. ਵੀ. ਵਲੋਂ ਰਾਸ਼ਟਰੀ ਵਿਗਿਆਨ ਦਿਵਸ ਸਬੰਧੀ ਰਾਸ਼ਟਰੀ ਆਨਲਾਈਨ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਜਲੰਧਰ, 4 ਮਾਰਚ (ਰਣਜੀਤ ਸਿੰਘ ਸੋਢੀ)- ਕੰਨਿਆ ਮਹਾਂਵਿਦਿਆਲਾ ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਕੈਮਿਸਟਰੀ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਰਾਸ਼ਟਰ ਪੱਧਰੀ ਆਨਲਾਈਨ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਭਾਰਤ ਦੇ ਮਹਾਨ ਵਿਗਿਆਨੀ ਸੀ.ਵੀ. ...

ਪੂਰੀ ਖ਼ਬਰ »

ਸੇਂਟ ਸੋਲਜਰ ਕੰਪਿਊਟਰ ਸਾਇੰਸ ਇੰਜੀਨਿਅਰਿੰਗ ਵਿਦਿਆਰਥੀਆਂ ਲਈ ਵਰਕਸ਼ਾਪ

ਜਲੰਧਰ, 4 ਮਾਰਚ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਲੋਂ ਫਲਟਰ ਮੋਬਾਈਲ ਡਿਵੈਲਪਮੈਂਟ ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਜੀ.ਟੀ.ਬੀ. ਤੋਂ ਪ੍ਰੋ.ਗੁਰਪ੍ਰੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਡੀ.ਐਮ. ਸਪੋਰਟਸ ਨੇ ਸਰਕਾਰੀ ਐਲੀਮੈਂਟਰੀ ਸਕੂਲ ਕਾਕੀ ਪਿੰਡ ਦਾ ਦੌਰਾ ਕੀਤਾ

ਜਲੰਧਰ, 4 ਮਾਰਚ (ਸਾਬੀ)- ਡੀ.ਐਮ.ਸਪੋਰਟਸ ਇਕਬਾਲ ਸਿੰਘ ਰੰਧਾਵਾ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਕਾਕੀ ਪਿੰਡ ਦਾ ਦੌਰਾ ਕੀਤਾ ਤੇ ਉਨ੍ਹਾਂ ਨੇ ਮਾਨਯੋਗ ਸਿੱਖਿਆ ਸਕੱਤਰ ਦੇ ਆਦੇਸ਼ ਤੇ ਜ਼ਿਲੇ੍ਹ ਦੇ ਐਲੀਮੈਂਟਰੀ ਸਕੂਲਾਂ ਦੇ 'ਚ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ...

ਪੂਰੀ ਖ਼ਬਰ »

ਵਾਲੀਆ ਸਮੇਤ ਹੋਰ ਅਹੁਦੇਦਾਰਾਂ ਵਲੋਂ ਸੇਵਾ ਮੁਕਤ ਬਲਕਾਰ ਸਿੰਘ ਦਾ ਸਨਮਾਨ

ਜਲੰਧਰ ਛਾਉਣੀ, 4 ਮਾਰਚ (ਪਵਨ ਖਰਬੰਦਾ)- ਜਲੰਧਰ ਪੁਲਿਸ ਕਮਿਸ਼ਨਰੇਟ 'ਚ ਬਤੌਰ ਡੀ.ਸੀ.ਪੀ. ਸੇਵਾਵਾਂ ਦਿੰਦੇ ਹੋਏ ਸੇਵਾ ਮੁਕਤ ਹੋਏ ਬਲਕਾਰ ਸਿੰਘ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਪਾਰ ਵਿੰਗ ਪੰਜਾਬ ਤੇ ਹਲਕਾ ਜਲੰਧਰ ਕੈਂਟ ਦੇ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਕਾਕੀ ਪਿੰਡ ਵਿਖੇ ਮਹਾਨ ਗੁਰਮਤਿ ਸਮਾਗਮ ਭਲਕੇ

ਜਲੰਧਰ ਛਾਉਣੀ, 4 ਮਾਰਚ (ਪਵਨ ਖਰਬੰਦਾ)- ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਖਾਲਸਾ ਨੌਜਵਾਨ ਸਭਾ ਕਾਕੀ ਪਿੰਡ ਰਾਮਾ ਮੰਡੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਭੱਟਾਂ ਵਾਲੀ ਗਲੀ ਵਿਚ ਸਰਾਫ਼ੇ ਦੀ ਦੁਕਾਨ 'ਤੇ ਸਰਵੇਖਣ

ਜਲੰਧਰ, 4 ਮਾਰਚ (ਸ਼ਿਵ)- ਟੈਕਸ ਨਾਲ ਸਬੰਧਿਤ ਵਿਭਾਗ ਦੀ ਟੀਮ ਵਲੋਂ ਸਰਾਫ਼ਾ ਬਾਜ਼ਾਰ ਦੇ ਗਲੀ ਭੱਟਾਂ ਵਿਚ ਇਕ ਸਰਾਫੇ ਦੀ ਦੁਕਾਨ 'ਤੇ ਸਰਵੇਖਣ ਕੀਤਾ | ਟੈਕਸ ਵਿਭਾਗ ਨਾਲ ਸਬੰਧਿਤ ਅੱਧੀ ਦਰਜਨ ਦੇ ਕਰੀਬ ਮੈਂਬਰ ਸ਼ਾਮਿਲ ਸੀ ਜਿਨ੍ਹਾਂ ਨੇ ਗਲੀ ਭੱਟਾਂ ਵਿਚ ਸਰਾਫ਼ੇ ਦੀ ...

ਪੂਰੀ ਖ਼ਬਰ »

ਫੋਰਮ ਨੇ ਵਿਆਜ ਸਮੇਤ ਅਲਾਟੀ ਨੂੰ ਰਕਮ ਵਾਪਸ ਕਰਨ ਦੀ ਦਿੱਤੇ ਆਦੇਸ਼ ਆਪਣੀ ਜਗ੍ਹਾ ਦਿਖਾ ਕੇ ਅਲਾਟੀ ਤੋਂ ਟਰੱਸਟ ਨੇ ਵਸੂਲੀ ਰਕਮ

ਜਲੰਧਰ, 4 ਮਾਰਚ (ਸ਼ਿਵ)- ਆਪਣੀਆਂ ਕਾਲੋਨੀਆਂ ਦੇ ਅਲਾਟੀਆਂ ਨਾਲ ਆਏ ਦਿਨ ਵਿਵਾਦਾਂ ਕਰਕੇ ਚਰਚਾ ਵਿਚ ਰਹਿੰਦੇ ਇੰਪਰੂਵਮੈਂਟ ਟਰੱਸਟ ਨੇ ਸੂਰੀਆ ਐਨਕਲੇਵ ਐਕਸਟੈਨਸ਼ਨ ਦੀ ਇਕ ਅਲਾਟੀ ਅਤੇ ਪਟਿਆਲਾ ਨਿਵਾਸੀ ਪਰਮਜੀਤ ਕੌਰ ਨੂੰ ਕਾਲੋਨੀ ਵਿਚ ਆਪਣੀ ਜ਼ਮੀਨ ਦਾ ਪਲਾਟ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਖੋ-ਖੋ ਟੀਮਾਂ ਦਾ ਐਲਾਨ

ਮਨਦੀਪ ਤੇ ਹਰਪ੍ਰੀਤ ਜਲੰਧਰ ਦੀ ਕਰਨਗੇ ਕਪਤਾਨੀ ਜਲੰਧਰ, 4 ਮਾਰਚ (ਸਾਬੀ)- ਸੀਨੀਅਰ ਪੰਜਾਬ ਖੋ-ਖੋ ਚੈਂਪੀਅਨਸ਼ਿਪ ਜੋ 5 ਤੋਂ 7 ਮਾਰਚ ਤੱਕ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀਆਂ ਜ਼ਿਲ੍ਹਾ ਜਲੰਧਰ ਦੀਆਂ ਟੀਮਾਂ ਦੀ ਚੋਣ ਡੀ.ਏ.ਵੀ ...

ਪੂਰੀ ਖ਼ਬਰ »

ਪ੍ਰੋ. ਨਾਰੰਗ ਉਚੇਰੀ ਸੰਗੀਤਕ ਪ੍ਰਤਿਭਾ ਦੇ ਮਾਲਕ ਸਨ-ਡਾ: ਬੁੱਟਰ

ਜਲੰਧਰ, 4 ਮਾਰਚ (ਹਰਵਿੰਦਰ ਸਿੰਘ ਫੱੁਲ)-ਪ੍ਰੋ. ਬਲਦੇਵ ਸਿੰਘ ਸ਼ਰਣ ਨਾਰੰਗ ਬਹੁਤ ਹੀ ਸੰਵੇਦਨਸ਼ੀਲ, ਸੂਖਮਭਾਵੀ, ਸਨਿਮਰ ਅਤੇ ਸੁਹਿਰਦ ਇਨਸਾਨ ਹੋਣ ਦੇ ਨਾਲ-ਨਾਲ ਸੰਗੀਤ ਜਗਤ ਦੀ ਨਾਮਵਰ ਹਸਤੀ ਸਨ | ਉਨ੍ਹਾਂ ਨੇ ਭਾਰਤੀ ਸ਼ਾਸਤਰੀ ਸੰਗੀਤ ਦੇ ਖੇਤਰ ਵਿਚ ਬਹੁਤ ਮੁੱਲਵਾਨ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਸਬੰਧੀ ਕੀਤੀ ਜਾਗਰੂਕ

ਜਲੰਧਰ, 4 ਮਾਰਚ (ਰਣਜੀਤ ਸਿੰਘ ਸੋਢੀ)- ਪੰਜਾਬ ਟਰੈਫ਼ਿਕ ਪੁਲਿਸ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੇ ਤਹਿਤ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਦੇ ਲਈ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

45 ਨੰਬਰ ਵਾਰਡ 'ਚ ਨਵੀਆਂ ਐਲ. ਈ. ਡੀ. ਲਾਈਟਾਂ ਲਗਾਈਆਂ

ਜਲੰਧਰ, 4 ਮਾਰਚ (ਸ਼ਿਵ)- ਵਾਰਡ ਨੰਬਰ 45 ਦੇ ਪੁਰਾਣਾ ਦਸਹਿਰਾ ਮੈਦਾਨ ਵਿਚ 64 ਨਵੀਆਂ ਐਲ. ਈ. ਡੀ. ਲਾਈਟਾਂ ਲਗਾਈਆਂ ਗਈਆਂ | ਕੌਂਸਲਰ ਪਤੀ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ, ਕੌਂਸਲਰ ਜਸਪਾਲ ਕੌਰ ਭਾਟੀਆ ਵੱਲੋਂ ਵਿਕਾਸ ਦੇ ਕੰਮ ਕਰਵਾਉਣ 'ਤੇ ਸਨਮਾਨ ...

ਪੂਰੀ ਖ਼ਬਰ »

ਜੇ.ਡੀ.ਸੀ.ਏ ਦੀਆਂ 6 ਖਿਡਾਰਨਾਂ ਦੀ ਪੰਜਾਬ ਕ੍ਰਿਕਟ ਟੀਮ 'ਚ ਹੋਈ ਚੋਣ

ਜਲੰਧਰ, 4 ਮਾਰਚ (ਸਾਬੀ)- ਇੰਦੋਰ ਵਿਖੇ ਹੋਣ ਜਾ ਰਹੀ ਬੀ.ਸੀ.ਸੀ.ਆਈ ਵੋਮੈਨ ਸੀਨੀਅਰ ਵਨ ਡੇ ਟਰਾਫੀ 'ਚ ਹਿੱਸਾ ਲੈਣ ਵਾਲੀ ਪੰਜਾਬ ਟੀਮ ਦੇ ਵਿਚ ਜੇ.ਡੀ.ਸੀ.ਏ ਦੀਆਂ 6 ਮਹਿਲਾ ਕ੍ਰਿਕਟ ਖਿਡਾਰਨਾਂ ਦੀ ਚੋਣ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਸਕੱਤਰ ਸੁਰਜੀਤ ਰਾਏ ਬਿੱਟਾ ਨੇ ...

ਪੂਰੀ ਖ਼ਬਰ »

ਆਪਣੀ ਜਗ੍ਹਾ ਦਿਖਾ ਕੇ ਅਲਾਟੀ ਤੋਂ ਟਰੱਸਟ ਨੇ ਵਸੂਲੀ ਰਕਮ

ਜਲੰਧਰ, 4 ਮਾਰਚ (ਸ਼ਿਵ)- ਆਪਣੀਆਂ ਕਾਲੋਨੀਆਂ ਦੇ ਅਲਾਟੀਆਂ ਨਾਲ ਆਏ ਦਿਨ ਵਿਵਾਦਾਂ ਕਰਕੇ ਚਰਚਾ ਵਿਚ ਰਹਿੰਦੇ ਇੰਪਰੂਵਮੈਂਟ ਟਰੱਸਟ ਨੇ ਸੂਰੀਆ ਐਨਕਲੇਵ ਐਕਸਟੈਨਸ਼ਨ ਦੀ ਇਕ ਅਲਾਟੀ ਅਤੇ ਪਟਿਆਲਾ ਨਿਵਾਸੀ ਪਰਮਜੀਤ ਕੌਰ ਨੂੰ ਕਾਲੋਨੀ ਵਿਚ ਆਪਣੀ ਜ਼ਮੀਨ ਦਾ ਪਲਾਟ ...

ਪੂਰੀ ਖ਼ਬਰ »

ਪੰਜਾਬ ਜੂਨੀਅਰ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ ਭਲਕੇ

ਜਲੰਧਰ, 4 ਮਾਰਚ (ਸਾਬੀ)- ਹਾਕੀ ਇੰਡੀਆ ਵਲੋਂ 3 ਅਪਰੈਲ ਤੋਂ 12 ਅਪਰੈਲ ਤੱਕ ਝਾਰਖੰਡ ਵਿਖੇ ਕਰਵਾਏ ਜਾਣ ਵਾਲੀ 11ਵੀਂ ਹਾਕੀ ਇੰਡੀਆ ਜੂਨੀਅਰ ਮਹਿਲਾ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੀ ਪੰਜਾਬ ਮਹਿਲਾ ਜੂਨੀਅਰ ਹਾਕੀ ਟੀਮ ਦੇ ਚੋਣ ਟਰਾਇਲ 6 ਮਾਰਚ ਨੂੰ ਸਵੇਰੇ 9 ਵਜੇ ਜਲੰਧਰ ...

ਪੂਰੀ ਖ਼ਬਰ »

ਪੰਜਾਬ ਪੁਲਿਸ ਮਹਿਲਾ ਮਿੱਤਰ ਹੈਲਪ ਡੈਸਕ ਬਾਰੇ ਕੀਤਾ ਜਾਗਰੂਕ

ਜਲੰਧਰ, 4 ਮਾਰਚ (ਐੱਮ. ਐੱਸ. ਲੋਹੀਆ) - ਜ਼ਿਲ੍ਹਾ ਸਾਂਝ ਕੇਂਦਰ ਕਮਿਸ਼ਨਰੇਟ, ਜਲੰਧਰ ਵਲੋਂ ਪੰਜਾਬ ਪੁਲਿਸ ਮਹਿਲਾ ਮਿੱਤਰ ਹੈਲਪ ਡੈਸਕ ਦੀ ਸਥਾਪਨਾ ਦੇ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਐਨ.ਜੀ.ਓ. ਦਿਵਿਆ ਦਿ੍ਸ਼ਟੀ ਦੇ ਪ੍ਰਧਾਨ ਤੇ ਸੋਸ਼ਲ ਵਰਕਰ ...

ਪੂਰੀ ਖ਼ਬਰ »

ਪ੍ਰੋਫੈਸਰ ਨਿਰੰਜਨ ਸਿੰਘ ਢੇਸੀ- ਬੁਲੰਦ ਆਵਾਜ਼ ਜੋ ਸਦਾ ਲਈ ਖਾਮੋਸ਼ ਹੋ ਗਈ

ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਪਹਿਲੀ ਅਪ੍ਰੈਲ ਨੂੰ ਸ਼ਾਹਕੋਟ ਦੇ ਨਜ਼ਦੀਕ ਇਕ ਛੋਟੇ ਜਿਹੇ ਪਿੰਡ ਮੇਦੇ 'ਚ ਸਰਦਾਰ ਹਜ਼ਾਰਾ ਸਿੰਘ ਦੇ ਘਰ ਪੈਦਾ ਹੋਏ ਦੋ ਭਰਾਵਾਂ ਅਤੇ ਚਾਰ ਭੈਣਾਂ ਦੇ ਭਰਾ ਨੰਗਲ ਅੰਬੀਆਂ ਤੋਂ ਸਕੂਲੀ ਵਿਦਿਆ ਹਾਸਲ ਕਰਨ ਉਪਰੰਤ ਲਾਇਲਪੁਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX