ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਬੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਫ਼ਤਹਿਗੜ੍ਹ ਸਾਹਿਬ

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਕਣਕ ਦੀ ਪੱਕੀ ਫ਼ਸਲ ਨੂੰ ਲੱਗੀ ਅੱਗ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਕਾਨੂੰਨੀ ਸੈੱਲ ਪੰਜਾਬ ਦੇ ਜੁਆਇੰਟ ਸਕੱਤਰ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਆਗੂ ਐਡ. ਨਰਿੰਦਰ ਸਿੰਘ ਟਿਵਾਣਾ ਨੇ ਬੀਤੇ ਦਿਨੀਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਵਾਪਰੀਆਂ ਘਟਨਾਵਾਂ 'ਤੇ ਦੁੱਖ ਪ੍ਰਗਟਾਉਂਦਿਆਂ ਪੰਜਾਬ ਸਰਕਾਰ ਪਾਸੋਂ ਪ੍ਰਭਾਵਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਦੱਸਿਆ ਕਿ ਪਿੰਡ ਸੱਦੋਮਾਜਰਾ, ਕੋਟਲਾ ਭਾਈਕਾ ਅਤੇ ਬਲਾੜੀ ਕਲਾਂ 'ਚ ਲਗਪਗ 70 ਏਕੜ ਕਣਕ ਦੀ ਪੱਕੀ ਫ਼ਸਲ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ ਹੈ | ਜਿਸ 'ਚ ਜ਼ਮੀਨ ਠੇਕੇ 'ਤੇ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦੋਹਰੀ ਮਾਰ ਪਈ ਹੈ | ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀਆਂ ਹਰ ਸਾਲ ਵਾਪਰਦੀਆਂ ਘਟਨਾਵਾਂ ਨੂੰ ਰੋਕਣ 'ਚ ਸਰਕਾਰਾਂ ਫ਼ੇਲ੍ਹ ਰਹੀਆਂ ਹਨ, ਜਿਸ ਕਰਕੇ ਕਿਸਾਨ ਕੁਦਰਤੀ ਦੀ ਕਰੋਪੀ ਅਤੇ ਸਬੰਧਿਤ ਮਹਿਕਮਿਆਂ ਦੀ ਕਥਿਤ ਲਾਪਰਵਾਹੀ ਦਾ ਸ਼ਿਕਾਰ ਹੋ ਕੇ ਆਰਥਿਕ ਸੰਕਟ 'ਚੋਂ ਲੰਘ ਰਹੇ ਹਨ | ਓਧਰ ''ਆਪ'' ਦੇ ਵਾਪਰ ਵਿੰਗ ਦੇ ਸੂਬਾ ਉਪ ਪ੍ਰਧਾਨ ਅਜੈ ਸਿੰਘ ਲਿਬੜਾ ਨੇ ਪਿੰਡ ਸੱਦੋਮਾਜਰਾ ਅਤੇ ਕੋਟਲਾ ਭਾਈਕਾ ਵਿਖੇ ਅੱਗ ਲੱਗਣ ਕਾਰਨ ਕਰੀਬ 45 ਏਕੜ ਕਣਕ ਦੀ ਪੱਕੀ ਫ਼ਸਲ ਦੇ ਹੋਏ ਨੁਕਸਾਨ 'ਚ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਲੋਕਾਂ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਇਕ ਨੌਜਵਾਨ ਅੱਗ ਨੂੰ ਬੁਝਾਉਂਦੇ ਹੋਏ ਅੱਗ ਦੀ ਲਪੇਟ 'ਚ ਆ ਗਿਆ, ਜੋ ਕਿ ਹਸਪਤਾਲ 'ਚ ਜੇਰੇ ਇਲਾਜ ਹੈ | ਪਰ ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਪ੍ਰਭਾਵਿਤ ਕਿਸਾਨਾਂ ਦੀ ਸਾਰ ਲੈਣ ਲਈ ਨਹੀਂ ਬਹੁੜਿਆ | ਜਦੋਂਕਿ ਸਰਕਾਰ ਵਲੋਂ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕੀਤੇ ਜਾ ਹਨ | ਇਸ ਮੌਕੇ 'ਤੇ ਪ੍ਰਭਾਵਿਤ ਕਿਸਾਨ ਅਤੇ ਪਿੰਡ ਦੇ ਪਤਵੰਤੇ ਵੀ ਹਾਜ਼ਰ ਸਨ |

ਬਾਰਦਾਨੇ ਦੀ ਘਾਟ ਬਣੀ ਕਿਸਾਨਾਂ ਤੇ ਆੜ੍ਹਤੀਆਂ ਦੀ ਪੇ੍ਰਸ਼ਾਨੀ ਦਾ ਕਾਰਨ

ਬਸੀ ਪਠਾਣਾਂ, 15 ਅਪ੍ਰੈਲ (ਰਵਿੰਦਰ ਮੌਦਗਿਲ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਦੱਸਿਆ ਕਿ ਬਸੀ ਪਠਾਣਾਂ ਦੀ ਅਨਾਜ ਮੰਡੀ 'ਚ ਬਾਰਦਾਨੇ ਦੀ ਘਾਟ ਕਿਸਾਨਾਂ ਤੇ ਆੜ੍ਹਤੀਆਂ ਦੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਅਧਿਆਪਕਾਂ ਨਾਲ ਵੀਡੀਓ ਕਾਨਫਰੰਸਿੰਗ

ਫ਼ਤਹਿਗੜ੍ਹ ਸਾਹਿਬ, 15 ਅਪੈ੍ਰਲ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਵਤਾਰ ਸਿੰਘ ਵਲੋਂ ਬਲਾਕਾਂ ਦੇ ਸਾਰੇ ਅਧਿਆਪਕਾਂ ਨਾਲ ਵੀਡੀਓ ਕਾਨਫਰੰਸਿੰਗ ਕਰਕੇ ਨਵੇਂ ਸੈਸ਼ਨ ਦੇ ਦਾਖ਼ਲੇ ਸਬੰਧੀ ਵਿਚਾਰ ...

ਪੂਰੀ ਖ਼ਬਰ »

ਐੱਸ.ਸੀ. ਧਰਮਸ਼ਾਲਾ ਵਿਖੇ ਬਣਿਆ ਬਰਾਂਡਾ ਕੀਤਾ ਲੋਕ ਅਰਪਣ

ਜਖਵਾਲੀ, 15 ਅਪੈ੍ਰਲ (ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਦਿਨ-ਰਾਤ ਇਕ ਕਰਕੇ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਰਵਾਏ ਜਾ ਚੁੱਕੇ ਹਨ ਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜਾਰੀ ਹਨ | ...

ਪੂਰੀ ਖ਼ਬਰ »

ਇਤਰਾਜ਼ਯੋਗ ਟਿੱਪਣੀ ਕੀਤੇ ਜਾਣ ਦੇ ਰੋਸ ਵਜੋਂ ਗੁ: ਕਮੇਟੀ ਦੇ ਸਕੱਤਰ ਨੇ ਦਿੱਤਾ ਅਸਤੀਫ਼ਾ

ਮੰਡੀ ਗੋਬਿੰਦਗੜ੍ਹ, 15 ਅਪ੍ਰੈਲ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਡਡਹੇੜੀ ਦੇ ਗੁਰਦੁਆਰਾ ਸਾਹਿਬ ਵਿਚ ਖ਼ਾਲਸਾ ਸਾਜਨਾ ਦਿਵਸ ਸਬੰਧੀ ਹੋਏ ਸਮਾਗਮ ਦੌਰਾਨ ਇਕ ਬੁਲਾਰੇ ਵਲੋਂ ਇਤਰਾਜ਼ਯੋਗ ਟਿੱਪਣੀ ਦੇ ਰੋਸ ਵਜੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਜਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਅੱਗ ਕਾਰਨ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦੇਵੇ-ਐਡ. ਰਾਏ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਮਨਪ੍ਰੀਤ ਸਿੰਘ)-ਸਰਹਿੰਦ ਦੇ ਨਜ਼ਦੀਕੀ ਪਿੰਡ ਸੱਦੋਮਾਜਰਾ ਵਿਖੇ ਤਕਰੀਬਨ 50 ਏਕੜ ਕਣਕ ਸੜ ਕੇ ਸੁਆਹ ਹੋ ਗਈ, ਜਿਸ ਦੌਰਾਨ ਇਕ ਨੌਜਵਾਨ ਵੀ ਬੁਰੀ ਤਰ੍ਹਾਂ ਝੁਲਸ ਗਿਆ, ਪਰ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਦੁਆਰਾ ਪੀੜਤ ਪਰਿਵਾਰਾਂ ਦੀ ...

ਪੂਰੀ ਖ਼ਬਰ »

ਬਾਹਰੀ ਮੰਡੀਆਂ ਨੂੰ ਬਾਰਦਾਨਾ ਦੇਣ ਦੇ ਰੋਸ ਵਜੋਂ ਕਿਸਾਨਾਂ/ਆੜ੍ਹਤੀਆਂ ਨੇ ਲਾਇਆ ਮਾਰਕਫੈੱਡ ਖਮਾਣੋਂ ਦੇ ਗੇਟ ਨੂੰ ਜਿੰਦਾ

ਖਮਾਣੋਂ, 15 ਅਪ੍ਰੈਲ (ਮਨਮੋਹਨ ਸਿੰਘ ਕਲੇਰ)-ਖਮਾਣੋਂ ਵਿਖੇ ਖ਼ਰੀਦ ਏਜੰਸੀ ਮਾਰਕਫੈੱਡ ਦੇ ਅਧਿਕਾਰੀਆਂ ਵਲੋਂ ਬਾਰਦਾਨਾ ਮਾਰਕੀਟ ਕਮੇਟੀ ਖਮਾਣੋਂ ਤੋਂ ਬਾਹਰਲੀਆਂ ਮੰਡੀਆਂ ਨੂੰ ਭੇਜਣ ਦੇ ਰੋਸ ਅਤੇ ਗ਼ੁੱਸੇ ਵਿਚ ਆ ਕੇ ਇੱਥੋਂ ਦੇ ਆੜ੍ਹਤੀਆਂ ਤੇ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਮਨਾਹੀ ਦੇ ਹੁਕਮਾਂ 'ਚ ਵਾਧਾ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਕੌਰ ਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 2 ਕੋਰੋਨਾ ਪੀੜਤਾਂ ਦੀ ਮੌਤ, 54 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਜ਼ਿਲ੍ਹੇ ਵਿਚ 2 ਕੋਰੋਨਾ ਪੀੜਤਾਂ ਦੀ ਮੌਤ ਹੋ ਜਾਣ ਦੇ ਨਾਲ ਮਿ੍ਤਕਾਂ ਦੀ 128 ਹੋ ਗਈ ਹੈ, ਜਦਕਿ ਅੱਜ 54 ਨਵੇਂ ...

ਪੂਰੀ ਖ਼ਬਰ »

ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਜਖਵਾਲੀ, 15 ਅਪ੍ਰੈਲ (ਨਿਰਭੈ ਸਿੰਘ)-ਭਾਰਤੀ ਕਿਸਾਨ ਯੂਨੀਅਨ ਵਲੋਂ ਸਾਧੂਗੜ੍ਹ ਵਿਖੇ ਬਲਾਕ ਸਰਹਿੰਦ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਆਗੂ ਰਾਜਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੰੂਨਾਂ ਦੇ ...

ਪੂਰੀ ਖ਼ਬਰ »

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਕਣਕ ਦੀ ਪੱਕੀ ਫ਼ਸਲ ਨੂੰ ਲੱਗੀ ਅੱਗ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਕਾਨੂੰਨੀ ਸੈੱਲ ਪੰਜਾਬ ਦੇ ਜੁਆਇੰਟ ਸਕੱਤਰ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਆਗੂ ਐਡ. ਨਰਿੰਦਰ ਸਿੰਘ ਟਿਵਾਣਾ ਨੇ ਬੀਤੇ ਦਿਨੀਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਕਣਕ ਦੀ ਫ਼ਸਲ ਨੂੰ ...

ਪੂਰੀ ਖ਼ਬਰ »

ਠੇਕੇ ਮੂਹਰੇ ਖੜ੍ਹਾ ਟਰੱਕ ਚੋਰੀ

ਖਮਾਣੋਂ, 15 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਵਰਿੰਦਰਪ੍ਰੀਤ ਉਰਫ਼ ਪਰੀਤ ਵਾਸੀ ਪਿੰਡ ਮਨਸੂਰਪੁਰ ਥਾਣਾ ਖਮਾਣੋਂ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਟਾਟਾ 709 ਟਰੱਕ ਚੋਰੀ ਕਰਨ ਦੇ ਕਥਿਤ ਇਲਜ਼ਾਮਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਬਣੀ ਕਿਸਾਨਾਂ ਤੇ ਆੜ੍ਹਤੀਆਂ ਦੀ ਪੇ੍ਰਸ਼ਾਨੀ ਦਾ ਕਾਰਨ

ਬਸੀ ਪਠਾਣਾਂ, 15 ਅਪ੍ਰੈਲ (ਰਵਿੰਦਰ ਮੌਦਗਿਲ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਦੱਸਿਆ ਕਿ ਬਸੀ ਪਠਾਣਾਂ ਦੀ ਅਨਾਜ ਮੰਡੀ 'ਚ ਬਾਰਦਾਨੇ ਦੀ ਘਾਟ ਕਿਸਾਨਾਂ ਤੇ ਆੜ੍ਹਤੀਆਂ ਦੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ 37,465 ਮੀਟਿ੍ਕ ਟਨ ਕਣਕ ਦੀ ਆਮਦ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲੇ੍ਹ ਦੀਆਂ ਮੰਡੀਆਂ ਵਿਚ ਹੁਣ ਤੱਕ 37465 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 36,396 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ ਨੇ ਦੱਸਿਆ ...

ਪੂਰੀ ਖ਼ਬਰ »

ਪਸ਼ੂ ਹਸਪਤਾਲ ਖਮਾਣੋਂ 'ਚ ਚੋਰੀ

ਖਮਾਣੋਂ, 15 ਅਪੈ੍ਰਲ (ਮਨਮੋਹਣ ਸਿੰਘ ਕਲੇਰ)-ਪਸ਼ੂ ਹਸਪਤਾਲ ਖਮਾਣੋਂ ਵਿਖੇ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ ਤੇ ਮੰਗਲਵਾਰ ਤੇ ਬੁੱਧਵਾਰ ਨੂੰ ਦੋ ਸਰਕਾਰੀ ਛੁੱਟੀਆਂ ਹੋਣ ਕਰਕੇ ਹਸਪਤਾਲ ਬੰਦ ਸੀ | ਇਸ ਚੋਰੀ ਦੀ ਘਟਨਾ ਦਾ ਅੱਜ ਸਵੇਰੇ ਉਸ ਵੇਲੇ ਪਤਾ ਲੱਗਾ ਜਦੋਂ ...

ਪੂਰੀ ਖ਼ਬਰ »

ਨਿਹੰਗ ਫ਼ੌਜਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਨਾਲ ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਸਮਾਪਤ

ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ, ਰਵਜੋਤ ਰਾਹੀ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਿਛਲੇ ਚਾਰ ਰੋਜ਼ ਤੋਂ ਚੱਲ ਰਿਹਾ ਜੋੜ ਮੇਲਾ ਅੱਜ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਚੌਕੀ ਇੰਚਾਰਜ ਮੁਅੱਤਲ, ਥਾਣਾ ਮੁਖੀ ਲਾਈਨ ਹਾਜ਼ਰ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੁਆਰਾ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਸਪੈਕਟਰ ਰਜਨੀਸ਼ ਸੂਦ ਨੂੰ ਲਾਈਨ ਹਾਜ਼ਰ ਕਰਨ ਤੇ ਚੌਕੀ ਇੰਚਾਰਜ ਸਰਹਿੰਦ ਮੰਡੀ ਬਲਜਿੰਦਰ ਸਿੰਘ ਨੂੰ ਮੁਅੱਤਲ ਕਰਨ ਦਾ ...

ਪੂਰੀ ਖ਼ਬਰ »

ਨਰਾਤਿਆਂ ਮੌਕੇ ਮਾਤਾ ਮਨਸਾ ਦੇਵੀ ਲਈ ਰਵਾਨਾ ਕੀਤਾ ਲੰਗਰ

ਅਮਲੋਹ, 15 ਅਪ੍ਰੈਲ (ਰਿਸ਼ੂ ਗੋਇਲ)-ਸ੍ਰੀ ਨੈਨਾ ਦੇਵੀ ਸੇਵਾ ਸੰਮਤੀ ਅਮਲੋਹ ਵਲੋਂ ਨਰਾਤਿਆਂ ਮੌਕੇ ਮਾਤਾ ਮਨਸਾ ਦੇਵੀ ਵਿਖੇ ਲੱਗਣ ਵਾਲੇ ਮੇਲੇ ਲਈ ਲੰਗਰ ਅਤੇ ਵਲੰਟੀਅਰਾਂ ਦਾ ਜਥਾ ਸੰਮਤੀ ਦੇ ਪ੍ਰਧਾਨ ਦਵਿੰਦਰ ਸ਼ਰਮਾ ਦੀ ਅਗਵਾਈ 'ਚ ਰਮੇਸ਼ ਗੁਪਤਾ ਵਲੋਂ ਹਰੀ ਝੰਡੀ ...

ਪੂਰੀ ਖ਼ਬਰ »

ਸਕੂਲ ਮੀਡੀਆ ਕੋਆਰਡੀਨੇਟਰਾਂ ਦਾ ਲਾਇਆ ਸਿਖਲਾਈ ਕੈਂਪ

ਫ਼ਤਹਿਗੜ੍ਹ ਸਾਹਿਬ, 15 ਅਪੈ੍ਰਲ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਕੂਲ ਮੀਡੀਆ ਕੋਆਰਡੀਨੇਟਰਾਂ ਦਾ ਸਿਖਲਾਈ ਕੈਂਪ ਡਾਈਟ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੇ ਸਾਫ਼ ਸੁਥਰੇ ਅਕਸ ਵਾਲੇ ਕੌਂਸਲਰ ਚੁਣ ਕੇ ਚੰਗੇ ਭਵਿੱਖ ਦੀ ਸ਼ੁਰੂਆਤ ਕੀਤੀ-ਵਿਧਾਇਕ ਨਾਭਾ

ਮੰਡੀ ਗੋਬਿੰਦਗੜ੍ਹ, 15 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਦੇ ਮੰਡੀ ਗੋਬਿੰਦਗੜ੍ਹ ਸਥਿਤ ਨਿਵਾਸ 'ਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਨਵੇਂ ਚੁਣੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਦਲਿਤ ਵਰਗ 'ਚੋਂ ਬਣਾਉਣ ਲਈ ਸੁਖਬੀਰ ਦਾ ਬਿਆਨ ਸ਼ਲਾਘਾਯੋਗ-ਮਾਧੋਪੁਰ

ਖਮਾਣੋਂ, 15 ਅਪ੍ਰੈਲ (ਜੋਗਿੰਦਰ ਪਾਲ)-ਘੱਟ ਗਿਣਤੀ ਅਤੇ ਦਲਿਤ ਫ਼ਰੰਟ ਦੇ ਸੂਬਾ ਪ੍ਰਧਾਨ ਅਤੇ ਸ਼੍ਰੋ.ਅ.ਦਲ ਦੇ ਐਸ.ਸੀ. ਵਿੰਗ ਦੇ ਸੂਬਾ ਸਕੱਤਰ ਅਤੇ ਬੁਲਾਰੇ ਹਰਵੇਲ ਸਿੰਘ ਮਾਧੋਪੁਰ ਨੇ ਸ਼੍ਰੋ.ਅ.ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫਰਵਰੀ 2022 ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਵਿਕਾਸ ਕਰਵਾਉਣਾ ਤੇ ਲੋਕਾਂ ਦਾ ਸਤਿਕਾਰ ਮੇਰੇ ਲਈ ਵੱਡੀ ਚੁਣੌਤੀ-ਸਿੱਧੂਪੁਰ

ਖਮਾਣੋਂ, 15 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਸਮੁੱਚੇ ਬਸੀ ਪਠਾਣਾਂ ਹਲਕੇ ਦਾ ਵਿਕਾਸ ਕਰਨ ਲਈ ਯਤਨਸ਼ੀਲ ਰਹਿਣਾ ਅਤੇ ਲੋਕਾਂ ਦਾ ਸਤਿਕਾਰ ਕਰਨਾ ਮੇਰੀ ਲਈ ਵੱਡੀ ਚੁਣੌਤੀ ਹਨ, ਲੋਕਾਂ ਦੀ ਉਮੀਦਾਂ ਤੇ ਪੂਰਾ ਖਰਾ ਉੱਤਰਨ ਲਈ ਹਮੇਸ਼ਾ ਤਿਆਰ ਬਰ ਤਿਆਰ ਹਾਂ | ਇਹ ਦਾਅਵਾ ...

ਪੂਰੀ ਖ਼ਬਰ »

'ਆਪ' ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਗੈਰੀ ਦੀ ਅਗਵਾਈ 'ਚ ਕੀਤਾ ਸਨਮਾਨ

ਅਮਲੋਹ, 15 ਅਪ੍ਰੈਲ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਬਲਾਕ ਅਮਲੋਹ ਦੇ ਸੀਨੀਅਰ ਆਗੂ ਐਡਵੋਕੇਟ ਗੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਵਿਚ ਅੱਜ ਪਾਰਟੀ ਵਰਕਰਾਂ ਵਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਨਵੇਂ ਅਹੁਦਿਆਂ 'ਤੇ ਤਾਇਨਾਤ ਕੀਤੇ ਐਸ.ਸੀ. ਵਿੰਗ ਦੇ ਸਟੇਟ ...

ਪੂਰੀ ਖ਼ਬਰ »

ਰਾਏਪੁਰ ਰਾਈਆਂ ਦੇ ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਲਾਲੀ ਚੌਂਤਾ ਨੇ ਜਿੱਤੀ

ਖਮਾਣੋਂ, 15 ਅਪ੍ਰੈਲ (ਜੋਗਿੰਦਰ ਪਾਲ)-ਸਿੱਧ ਬਾਬਾ ਲਛਮਣ ਜਤੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਅਤੇ ਦੰਗਲ ਕਮੇਟੀ, ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਵੀਰਾਂ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 32ਵਾਂ ਵਿਸ਼ਾਲ ਕੁਸ਼ਤੀ ਦੰਗਲ ਸਿੱਧ ਬਾਬਾ ਲਛਮਣ ਜਤੀ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ 'ਚ ਵਿਅਕਤੀ ਦੀ ਕੁੱਟਮਾਰ

ਪਟਿਆਲਾ, 15 ਅਪ੍ਰੈਲ (ਖਰੋੜ)-ਰਾਜਿੰਦਰਾ ਹਸਪਤਾਲ ਦੀ ਵਾਰਡ ਨੰਬਰ 2 ਨੇੜੇ ਘੇਰ ਕੇ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਇਨ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਵਿਅਕਤੀਆਂ ਦੀ ਪਛਾਣ ਮਨਦੀਪ ਸਿੰਘ ਅਤੇ ਹੈਪੀ ਵਾਸੀਆਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਸਰਹਿੰਦ ਨੇ ਮਨਾਈ ਡਾ. ਅੰਬੇਡਕਰ ਜੈਅੰਤੀ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਪੱਤਰ ਪ੍ਰੇਰਕ)-ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜੈਅੰਤੀ ਮੌਕੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਸਰਹਿੰਦ ਵਲੋਂ ਪ੍ਰਧਾਨ ਲਖਵਿੰਦਰ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਜਿਸ 'ਚ ਹਰਵੇਲ ਸਿੰਘ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦਲਿਤ ਉਪ ਮੁੱਖ ਮੰਤਰੀ ਤੇ ਡਾ. ਅੰਬੇਡਕਰ 'ਵਰਸਿਟੀ ਸਥਾਪਨਾ ਦਾ ਵਾਅਦਾ ਕਰਨਾ ਸ਼ਲਾਘਾਯੋਗ-ਗੁਰੂ

ਖਮਾਣੋਂ, 15 ਅਪੈ੍ਰਲ (ਮਨਮੋਹਣ ਸਿੰਘ ਕਲੇਰ)-ਸ੍ਰੋ.ਅ.ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਲੰਧਰ 'ਚ ਡਾ. ਬੀ.ਆਰ ਅੰਬੇਡਕਰ ਜੈਅੰਤੀ ਮੌਕੇ ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਜਿੱਤ ਉਪਰੰਤ ਸਰਕਾਰ ਬਣਾਉਣ ਮੌਕੇ ਉਪ ਮੁੱਖ ਮੰਤਰੀ ਦਾ ਅਹੁਦਾ ...

ਪੂਰੀ ਖ਼ਬਰ »

ਨੂਰ ਮਸਜਿਦ ਦਾ ਨੀਂਹ ਪੱਥਰ ਰੱਖਿਆ

ਖਮਾਣੋਂ, 15 ਅਪੈ੍ਰਲ (ਕਲੇਰ)-ਖਮਾਣੋਂ ਦੇ ਵਾਰਡ ਨੰ-7 ਵਿਖੇ ਨਵੀਂ ਬਣਨ ਵਾਲੀ ਨੂਰ ਮਸਜਿਦ ਦਾ ਨੀਂਹ ਪੱਥਰ ਰੋਜ਼ਾ ਸ਼ਰੀਫ਼ ਫ਼ਤਹਿਗੜ੍ਹ ਸਾਹਿਬ ਦੇ ਖ਼ਲੀਫ਼ਾ ਸਾਦਿਕ ਰਜ਼ਾ ਵਲੋਂ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਹਾਜ਼ਰ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਨਵੀਂ ਮਸਜਿਦ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦੀ ਯਾਦ 'ਚ ਸਮਾਗਮ

ਭੜੀ, 15 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਪਿੰਡ ਜੱਲੋਵਾਲ ਦੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਲੱਬ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਸ੍ਰੀ ਗੁਰੂ ਰਵਿਦਾਸ ਮੰਦਰ ਵਿਖੇ ਮਨਾਈ ਗਈ | ਇਸ ਮੌਕੇ ਵਾਤਾਵਰਨ ਪ੍ਰੇਮੀ ਹਰਦੀਪ ਸਿੰਘ ਨਸਰਾਲੀ ਵਲੋਂ ...

ਪੂਰੀ ਖ਼ਬਰ »

ਪਿੰਡ ਖਰੌੜਾ 'ਚ ਖ਼ਾਲਸਾ ਸਾਜਨਾ ਦਿਵਸ ਸਬੰਧੀ ਕਰਵਾਇਆ ਗੁਰਮਤਿ ਸਮਾਗਮ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਖਰੌੜਾ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਫ਼ਤਹਿਗੜ੍ਹ ਸਾਹਿਬ ਨੇ ਸੰਗਤਾਂ ਨੂੰ ...

ਪੂਰੀ ਖ਼ਬਰ »

ਕਾਂਗਰਸ ਨੇ ਲੋਕਾਂ ਨੂੰ ਬਣਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ-ਚੇਅਰਮੈਨ ਬੌਬੀ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਮਨਪ੍ਰੀਤ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸਮੇਂ ਸੂਬੇ ਦਾ ਰਿਕਾਰਡ ਤੋੜ ਵਿਕਾਸ ਹੋਇਆ ਹੈ ਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਲੋਕ ਸਿਹਤ ਵਿਭਾਗ ਵਲੋਂ ਲਗਾਏ ਕੋਵਿਡ ਵੈਕਸੀਨ ਕੈਂਪਾਂ ਦਾ ਫ਼ਾਇਦਾ ਉਠਾਉਣ-ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ, ਸਿਹਤ ਵਿਭਾਗ ਦੇ ਸਹਿਯੋਗ ਨਾਲ, ਲਗਾਏ ਜਾ ਰਹੇ ਵੈਕਸੀਨੇਸ਼ਨ ਕੈਂਪਾਂ ਦਾ ਲੋਕ ਫ਼ਾਇਦਾ ਉਠਾਉਣ, ਜਿਸ ਨਾਲ ਕਿ ਕੋਰੋਨਾ ਬਿਮਾਰੀ ਦੀ ਦੂਜੀ ਲਹਿਰ ਤੋਂ ਬਚਾਓ ਹੋ ਸਕੇ | ਇਨ੍ਹਾਂ ...

ਪੂਰੀ ਖ਼ਬਰ »

ਖੇੜੀ ਨੌਧ ਸਿੰਘ ਵਿਖੇ ਐਚ.ਡੀ.ਐਫ.ਸੀ. ਬੈਂਕ 'ਚ ਧਾਰਮਿਕ ਸਮਾਗਮ

ਭੜੀ, 15 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਐਚ.ਡੀ.ਐਫ.ਸੀ. ਬੈਂਕ ਸ਼ਾਖਾ ਖੇੜੀ ਨੌਧ ਸਿੰਘ ਵਿਖੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਬੈਂਕ ਪ੍ਰਬੰਧਕ ਅਮਰਦੀਪ ਸਿੰਘ ਕੰਗ ਨੇ ਦੱਸਿਆ ਕਿ ਬੈਂਕ ਦਾ ਸਮੂਹ ਸਟਾਫ਼ ਗਾਹਕਾਂ ...

ਪੂਰੀ ਖ਼ਬਰ »

ਸਰਹਿੰਦ 'ਚ ਅੱਗ ਬੁਝਾਊ ਵਿਭਾਗ ਨੇ ਮਨਾਇਆ ਰਾਸ਼ਟਰੀ ਫਾਇਰ ਸਰਵਿਸ ਦਿਵਸ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਅੱਗ ਬੁਝਾਊ ਵਿਭਾਗ ਵਲੋਂ ਰਾਸ਼ਟਰੀ ਫਾਇਰ ਸਰਵਿਸ ਦਿਵਸ ਮੌਕੇ 1944 ਦੌਰਾਨ ਮੁੰਬਈ 'ਚ ਅੱਗ ਬੁਝਾਉਣ ਸਮੇਂ ਜਾਨ ਗਵਾਉਣ ਵਾਲੇ ਫਾਇਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX