ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  about 1 hour ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  about 2 hours ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  about 3 hours ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  about 4 hours ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  about 4 hours ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  about 5 hours ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  about 5 hours ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  about 5 hours ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  about 5 hours ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  about 5 hours ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  about 6 hours ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  about 7 hours ago
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  about 7 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  about 8 hours ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  about 8 hours ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  about 9 hours ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 9 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  about 9 hours ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  about 9 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 9 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  1 minute ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  about 10 hours ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  about 10 hours ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  about 10 hours ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  about 9 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553

ਖੇਡ ਸੰਸਾਰ

ਬੇਹੱਦ ਰੌਮਾਂਚਕ ਮੈਚ 'ਚ ਰਾਜਸਥਾਨ ਨੇ ਦਿੱਲੀ ਨੂੰ 3 ਵਿਕਟਾਂ ਨਾਲ ਹਰਾਇਆ

ਮੁੰਬਈ, 15 ਅਪ੍ਰੈਲ (ਏਜੰਸੀਆਂ)-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਦਾ ਸੱਤਵਾਂ ਮੈਚ ਦਿੱਲੀ ਕੈਪੀਟਲਸ (ਡੀ.ਸੀ.) ਅਤੇ ਰਾਜਸਥਾਨ (ਆਰ.ਆਰ.) ਵਿਚਕਾਰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਗਿਆ, ਜਿਥੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਨੇ ਰਾਜਸਥਾਨ ਦੀ ਟੀਮ ਨੂੰ 148 ਦੌੜਾਂ ਦਾ ਟੀਚਾ ਦਿੱਤਾ | ਜਿਸ ਦੇ ਜਵਾਬ 'ਚ ਰਾਜਸਥਾਨ ਦੀ ਟੀਮ ਨੇ ਆਖਰੀ ਓਵਰ ਦੀਆਂ ਰਹਿੰਦੀਆਂ 2 ਗੇਂਦਾਂ 'ਤੇ ਕ੍ਰਿਸ ਮੋਰਿਸ ਨੇ ਛੱਕਾ ਮਾਰ ਕੇ ਰਾਜਸਥਾਨ ਨੂੰ ਮੈਚ ਜਿੱਤਾ ਦਿੱਤਾ | ਇਸ ਤਰ੍ਹਾਂ ਰਾਜਸਥਾਨ ਰਾਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 3 ਵਿਕਟਾਂ ਨਾਲ ਹਰਾ ਦਿੱਤਾ | ਰਾਜਸਥਾਨ ਦੀ ਜਿੱਤ 'ਚ ਡੇਵਿਡ ਮਿਲਰ ਅਤੇ ਕ੍ਰਿਸ ਮੋਰਿਸ ਨੇ ਅਹਿਮ ਭੂਮਿਕਾ ਨਿਭਾਈ | ਮੈਚ ਦੌਰਾਨ ਡੇਵਿਡ ਮਿਲਰ ਨੇ 43 ਗੇਂਦਾਂ ਖੇਡ ਕੇ 7 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 62 ਦੌੜਾਂ ਬਣਾਈਆਂ ਜਦਕਿ ਕ੍ਰਿਸ ਮੋਰਿਸ ਨੇ 18 ਗੇਂਦਾਂ 'ਤੇ 4 ਛੱਕਿਆਂ ਦੀ ਮਦਦ ਨਾਲ 36 ਦੌੜਾਂ ਬਣਾਈਆਂ | ਇਸ ਤੋਂ ਪਹਿਲਾਂ ਰਾਜਸਥਾਨ ਰਾਇਲਜ਼ ਦੀ ਸ਼ੁਰੂਆਤ ਵੀ ਦਿੱਲੀ ਕੈਪੀਟਲਜ਼ ਦੀ ਤਰ੍ਹਾਂ ਬੇਹੱਦ ਖਰਾਬ ਰਹੀ | ਟੀਮ ਨੇ ਤੀਸਰੇ ਹੀ ਓਵਰ 'ਚ 13 ਦੌੜਾਂ 'ਤੇ 2 ਵਿਕਟਾਂ ਗੁਆ ਦਿੱਤੀਆਂ | ਕਿ੍ਸ ਬੋਕਸ ਨੇ ਮਨਨ ਵੋਹਰਾ ਨੂੰ 9 ਅਤੇ ਜੋਸ ਬਟਲਰ ਨੂੰ 2 ਦੌੜਾਂ ਬਣਾਉਣ 'ਤੇ ਹੀ ਆਊਟ ਕਰ ਦਿੱਤਾ | ਇਸ ਤੋਂ ਬਾਅਦ ਟੀਮ ਅਜੇ 4 ਦੌੜਾਂ ਹੀ ਜੋੜ ਸਕੀ ਕਿ ਅਗਲੇ ਹੀ ਓਵਰ 'ਚ ਕਪਤਾਨ ਸੰਜੂ ਸੈਮਸਨ ਵੀ 4 ਦੌੜਾਂ ਬਣਾ ਕੇ ਪਵੇਲੀਅਨ ਪਰਤ ਗਏ | ਦਿੱਲੀ ਦੇ ਗੇਂਦਬਾਜ਼ ਅਵੇਸ਼ ਖ਼ਾਨ ਨੇ 3 ਅਤੇ ਕ੍ਰਿਸ ਵੋਕਸ ਅਤੇ ਰਵਾਡਾ ਨੇ 2-2 ਵਿਕਟਾਂ ਲਈਆਂ | ਇਸ ਤੋਂ ਪਹਿਲਾਂ ਦਿੱਲੀ ਕੈਪੀਟਲਜ਼ ਨੇ 8 ਵਿਕਟਾਂ ਗੁਆ ਕੇ 20 ਓਵਰਾਂ 'ਚ 147 ਦੌੜਾਂ ਹੀ ਬਣਾ ਸਕੀ | ਕਪਤਾਨ ਰਿਸ਼ਭ ਪੰਤ ਨੇ 32 ਗੇਂਦਾਂ 'ਤੇ 9 ਚੌਕਿਆਂ ਦੀ ਮਦਦ ਨਾਲ 51 ਦੌੜਾਂ ਦੀ ਪਾਰੀ ਖੇਡੀ | ਟਾਮ ਕਰਨ ਨੇ 21 ਅਤੇ ਡੇਬਿਊ ਮੈਚ ਖੇਡ ਰਹੇ ਲਲਿਤ ਯਾਦਵ ਨੇ 20 ਦੌੜਾਂ ਬਣਾਈਆਂ | ਇਸ ਦੌਰਾਨ ਵੱਡੀ ਗੱਲ ਇਹ ਰਹੀ ਕਿ ਦਿੱਲੀ ਟੀਮ ਪੂਰੇ ਮੈਚ 'ਚ ਇਕ ਛੱਕਾ ਵੀ ਨਹੀਂ ਲਗਾ ਸਕੀ | ਰਾਜਸਥਾਨ ਰਾਇਲਜ਼ ਟੀਮ ਨੇ ਉਨਾਦਕਟ ਨੇ 4 ਓਵਰਾਂ 'ਚ ਸਿਰਫ਼ 15 ਦੌੜਾਂ ਦੇ ਕੇ 3 ਵੱਡੀਆਂ ਵਿਕਟਾਂ ਲਈਆਂ ਅਤੇ ਉਸ ਨੂੰ 'ਮੈਨ ਆਫ਼ ਦਾ ਮੈਚ' ਐਲਾਨਿਆ ਗਿਆ |

ਵਿਰਾਟ, ਰੋਹਿਤ ਅਤੇ ਬੁਮਰਾਹ ਗਰੇਡ ਪਲੱਸ ਸ਼੍ਰੇਣੀ 'ਚ ਬਰਕਰਾਰ

ਨਵੀਂ ਦਿੱਲੀ, 15 ਅਪ੍ਰੈਲ (ਪੀ. ਟੀ. ਆਈ.)-ਭਾਰਤੀ ਕਪਤਾਨ ਵਿਰਾਟ ਕੋਹਲੀ ਸਫੇਦ ਗੇਂਦ ਦੇ ਕ੍ਰਿਕਟ ਦੇ ਉਪ-ਕਪਤਾਨ ਰੋਹਿਤ ਸ਼ਰਮਾ ਅਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਭਾਰਤੀ ਕ੍ਰਿਕਟ ਬੋਰਡ (ਬੀ. ਸੀ. ਸੀ. ਆਈ.) ਕੇਂਦਰੀ ਕਰਾਰ (ਕਾਂਟ੍ਰੈਕਟ) ਦੀ ਚੋਟੀ ਦੀ ਕੈਟੇਗਰੀ 'ਚ ...

ਪੂਰੀ ਖ਼ਬਰ »

ਵਿਰਾਟ ਕੋਹਲੀ ਬੀਤੇ ਦਹਾਕੇ ਦਾ ਸਭ ਤੋਂ ਵਧੀਆ ਕ੍ਰਿਕਟਰ

ਤੇਂਦੁਲਕਰ ਤੇ ਕਪਿਲ ਨੂੰ ਵੀ ਸਨਮਾਨ

ਲੰਡਨ, 15 ਅਪ੍ਰੈਲ (ਏਜੰਸੀਆਂ)-ਭਾਰਤੀ ਕਿ੍ਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ 'ਵਿਜ਼ਡਨ ਐਲਮਾਨੈਕ' ਨੇ 2010 ਵਾਲੇ ਦਹਾਕੇ ਦਾ ਸਰਬੋਤਮ ਇਕ ਦਿਨਾਂ ਕਿ੍ਕਟਰ ਚੁਣਿਆ ਹੈ ਜਦੋਂਕਿ ਇੰਗਲੈਂਡ ਦੇ ਹਰਫ਼ਨ ਮੌਲਾ ਕ੍ਰਿਕਟਰ ਬੈਨ ਸਟੋਕਸ ਨੂੰ ਲਗਾਤਾਰ ਦੂਜੇ ਸਾਲ ਵੀ 'ਸਾਲ ਦਾ ...

ਪੂਰੀ ਖ਼ਬਰ »

ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਸਰਿਤਾ ਵਲੋਂ ਖਿਤਾਬ ਬਰਕਰਾਰ

ਅਲਮਾਟੀ, 15 ਅਪ੍ਰੈਲ (ਪੀ. ਟੀ. ਆਈ.)-ਭਾਰਤੀ ਪਹਿਲਵਾਨ ਸਰਿਤਾ ਮੋਰ ਨੇ ਅੱਜ ਫਾਈਨਲ 'ਚ ਸ਼ਾਨਦਾਰ ਵਾਪਸੀ ਕਰਦੇ ਹੋਏ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਲਗਾਤਾਰ 9 ਅੰਕ ਹਾਸਿਲ ਕਰ ਕੇ 59 ਕਿਲੋਗ੍ਰਾਮ 'ਚ ਆਪਣਾ ਖ਼ਿਤਾਬ ਬਰਕਰਾਰ ਰੱਖਿਆ ਹੈ ਜਦਕਿ ਸੀਮਾ ਬਿਸਲਾ (50 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX