ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਬਰਨਾਲਾ

ਟੱਲੇਵਾਲ ਵਿਖੇ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ

ਟੱਲੇਵਾਲ, 16 ਅਪ੍ਰੈਲ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਗੁਰਦੁਆਰਾ ਰਵਿਦਾਸ ਭਗਤ ਵਿਖੇ ਬੀਤੀ ਦੇਰ ਰਾਤ ਵਾਪਰੀ ਅੱਗ ਦੀ ਮੰਦਭਾਗੀ ਘਟਨਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ ਅਤੇ ਮੌਕੇ 'ਤੇ ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਪੜਤਾਲ ਬਾਅਦ ਖੰਡਤ ਸਰੂਪ ਨੂੰ ਸ੍ਰੀ ਗੋਇੰਦਵਾਲ ਸਾਹਿਬ ਸਸਕਾਰ ਲਈ ਰਵਾਨਾ ਕੀਤਾ ਗਿਆ | ਜਾਣਕਾਰੀ ਅਨੁਸਾਰ ਇਹ ਅੱਗ ਦੀ ਘਟਨਾ ਰਾਤ ਢਾਈ-ਤਿੰਨ ਵਜੇ ਵਾਪਰੀ | ਜਦ ਗ੍ਰੰਥੀ ਜੱਗਰ ਸਿੰਘ ਨੂੰ ਪਤਾ ਲੱਗਿਆ ਤਾਂ ਉਸ ਨੇ ਰੌਲਾ ਪਾਇਆ ਤੇ ਅੱਗ ਬੁਝਾਉਣ ਦਾ ਯਤਨ ਕੀਤਾ ਪਰ ਉਦੋਂ ਤੱਕ ਕਾਫ਼ੀ ਦੇਰ ਹੋ ਚੁੱਕੀ ਸੀ | ਸਵੇਰੇ ਹੀ ਸੰਤ ਬਲਵੀਰ ਸਿੰਘ ਘੁੰਨਸ ਹਲਕਾ ਇੰਚਾਰਜ, ਅੰਤਿ੍ਗ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ, ਸੰਤ ਬਾਬਾ ਟੇਕ ਸਿੰਘ ਧਨੌਲਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰੇ ਗੁਰਵਿੰਦਰ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਜਗਸੀਰ ਸਿੰਘ, ਭਾਈ ਕੇਵਲ ਸਿੰਘ ਅਤੇ ਭਾਈ ਹਰਜੀਤ ਸਿੰਘ ਪਹੰੁਚੇ ਅਤੇ ਕੀਤੀ ਜਾਂਚ 'ਚ ਪਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੁੱਖ ਆਸਣ ਕਰਨ ਦੀ ਬਜਾਏ ਉਥੇ ਹੀ ਪ੍ਰਕਾਸ਼ ਕੀਤਾ ਹੋਇਆ ਸੀ ਤੇ ਰਾਤ ਸਮੇਂ ਬਿਜਲੀ ਸਰਕਟ ਨਾਲ ਫੋਮ ਦੇ ਗੱਦਿਆਂ ਨੂੰ ਅੱਗ ਲੱਗ ਗਈ | ਜਿਸ ਨਾਲ ਪੀੜ੍ਹਾ, ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸਾਰੀ ਪਾਲਕੀ ਹੀ ਅਗਨ ਭੇਟ ਹੋ ਗਈ | ਗੁਰਦੁਆਰਾ ਸਾਹਿਬ ਦਾ ਏ.ਸੀ, ਡੀ.ਵੀ.ਆਰ. ਤੋਂ ਇਲਾਵਾ ਅੱਗ ਨਾਲ ਹੋਰ ਵੀ ਮਾਲੀ ਨੁਕਸਾਨ ਹੋ ਗਿਆ | ਉਕਤ ਹਾਜ਼ਰ ਧਾਰਮਿਕ ਆਗੂਆਂ ਨੇ ਜਦ ਉੱਪਰ ਜਾ ਕੇ ਦੇਖਿਆ ਤਾਂ ਸੁੱਖ ਆਸਣ ਕੀਤੇ ਸਰੂਪਾਂ ਦੇ ਉੱਪਰ ਲਾਇਆ ਹੋਇਆ ਚੰਦੋਆ ਵੀ ਸਹੀ ਨਹੀਂ ਸੀ | ਉਹ ਵੀ ਪ੍ਰਬੰਧਕਾਂ ਦੀ ਅਣਗਹਿਲੀ ਨਾਲ ਲਮਕ ਰਿਹਾ ਸੀ | ਜਾਂਚ ਉਪਰੰਤ ਜਥੇਦਾਰ ਬਲਦੇਵ ਸਿੰਘ ਚੂੰਘਾਂ ਅਤੇ ਸੰਤ ਬਲਵੀਰ ਸਿੰਘ ਘੰੰਨਸ ਦੀ ਹਾਜ਼ਰੀ ਵਿਚ ਪੰਜ ਪਿਆਰਿਆਂ ਨੇ ਫ਼ੈਸਲਾ ਕਰ ਕੇ ਪ੍ਰਬੰਧਕਾਂ ਨੂੰ 18 ਅਪ੍ਰੈਲ ਵਾਲੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਲਬ ਕੀਤਾ ਹੈ ਤੇ ਬਾਕੀ ਸੁਰੱਖਿਅਤ ਰਹਿੰਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੀ ਗੁਰਦੁਆਰਾ ਦੇ ਮਾੜੇ ਪ੍ਰਬੰਧ ਦੇ ਚਲਦਿਆਂ ਪਿੰਡ ਟੱਲੇਵਾਲ ਦੇ ਹੀ ਗੁਰਦੁਆਰਾ ਗੁਰੂਸਰ ਵਿਖੇ ਲਿਆਂਦੇ ਗਏ | ਇਸ ਮੌਕੇ ਜਗਵਿੰਦਰ ਸਿੰਘ ਚੀਮਾ ਐਸ.ਪੀ. ਪੀ.ਵੀ.ਆਈ, ਕੁਲਦੀਪ ਸਿੰਘ ਡੀ.ਐਸ.ਪੀ. ਮਹਿਲ ਕਲਾਂ, ਐਸ.ਡੀ.ਐਮ ਵਰਜੀਤ ਸਿੰਘ ਵਾਲੀਆ, ਬਲਜੀਤ ਸਿੰਘ ਐਸ.ਡੀ.ਓ. ਸ਼ਹਿਣਾ, ਥਾਣਾ ਮੁਖੀ ਕਿ੍ਸ਼ਨ ਸਿੰਘ ਸਿੱਧੂ, ਅਮਰੀਕ ਸਿੰਘ ਥਾਣਾ ਮੁਖੀ ਮਹਿਲ ਕਲਾਂ, ਤਰਨਜੀਤ ਸਿੰਘ ਦੁੱਗਲ ਜ਼ਿਲ੍ਹਾ ਪ੍ਰਧਾਨ, ਸਰਪੰਚ ਹਰਸ਼ਰਨ ਸਿੰਘ, ਸਾਬਕਾ ਸਰਪੰਚ ਬਲਰਾਜ ਸਿੰਘ ਕਾਕਾ, ਮਲਕੀਤ ਸਿੰਘ ਤੁੰਗ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬੂਟਾ ਸਿੰਘ ਆੜ੍ਹਤੀਆ, ਸੁਖਬੀਰ ਸਿੰਘ ਸੋਖੀ, ਦਰਸ਼ਨ ਸਿੰਘ, ਬੇਅੰਤ ਸਿੰਘ ਨੱਤ ਸਾਬਕਾ ਸਰਪੰਚ, ਰੁਪਿੰਦਰ ਸਿੰਘ ਭਿੰਦਾ ਕਿਸਾਨ ਆਗੂ, ਡਾ: ਅੰਮਿ੍ਤ ਸਿੰਘ ਨੱਤ, ਮੈਨੇਜਰ ਅਮਰੀਕ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

40 ਏਕੜ ਕਣਕ ਦੀ ਨਾੜ ਅੱਗ ਲੱਗਣ ਕਰ ਕੇ ਹੋਈ ਸੁਆਹ

ਤਪਾ ਮੰਡੀ, 16 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ 'ਤੇ ਸਥਿਤ ਪੁਲਿਸ ਥਾਣੇ ਤੋਂ ਕੁਝ ਦੂਰੀ 'ਤੇ 40 ਏਕੜ ਦੇ ਲਗਪਗ ਕਣਕ ਦੀ ਨਾੜ ਅੱਗ ਲੱਗਣ ਕਰ ਕੇ ਸੁਆਹ ਹੋਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਕ ਕਿਸਾਨ ਜਗਰੂਪ ਸਿੰਘ, ਗੁਲਾਬ ਸਿੰਘ ਕਾਲਾ, ...

ਪੂਰੀ ਖ਼ਬਰ »

ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਦਿੱਤਾ ਮੰਗ ਪੱਤਰ

ਮਹਿਲ ਕਲਾਂ, 16 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਦਿੱਤਾ ਗਿਆ | ਵਿਧਾਇਕ ਪੰਡੋਰੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਬਰਨਾਲਾ, 16 ਅਪ੍ਰੈਲ (ਰਾਜ ਪਨੇਸਰ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੀ.ਆਰ.ਟੀ.ਸੀ. ਦੇ ਬਰਨਾਲਾ ਡੀਪੂ ਦੇ ਗੇਟ ਅੱਗੇ ਮੁਲਾਜ਼ਮਾਂ ਵਲੋਂ ਰੈਲੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਦੋ ਖੇਤਰ ਮਾਇਕਰੋ ਕੰਨਟੋਨਮੈਂਟ ਜ਼ੋਨ ਘੋਸ਼ਿਤ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਵਲੋਂ ਜ਼ਿਲ੍ਹੇ ਦੇ ਵਿਚ ਵਧ ਰਹੇ ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਜਿਲ੍ਹੇ ਦੇ ਦੋ ਖੇਤਰਾਂ ਨੂੰ ਮਾਇਕਰੋ ਕੰਨਟੋਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 27 ਨਵੇਂ ਕੇਸ, 32 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 27 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 32 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 19, ਬਲਾਕ ਤਪਾ ਤੋਂ 7 ਅਤੇ ਬਲਾਕ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਮੈਗਾ ਰੋਜ਼ਗਾਰ ਮੇਲੇ 27 ਤੋਂ 30 ਤੱਕ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ਵਿਚ 22 ਅਪ੍ਰੈਲ ਤੋਂ 30 ਅਪ੍ਰੈਲ ਤੱਕ ਮੈਗਾ ਰੋਜ਼ਗਾਰ ਮੇਲੇ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਸਰਪੰਚ ਠੁੱਲੇਵਾਲ ਨਾਲ ਧੱਕਾ ਮੁੱਕੀ ਕਰਨ ਦੇ ਮਾਮਲੇ 'ਚ ਇਕ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 16 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਠੁੱਲੇਵਾਲ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਸਰਦਾਰਾ ਸਿੰਘ ਨਾਲ ਪਿੰਡ ਵਿਚ ਹੋਈ ਧੱਕਾ ਮੁੱਕੀ ਦੇ ਮਾਮਲੇ ਵਿਚ ਠੁੱਲੀਵਾਲ ਪੁਲਿਸ ਵਲੋਂ ਪਿੰਡ ਨਾਲ ਸਬੰਧਿਤ ਵਿਅਕਤੀ ਚਮਕੌਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 16 ਅਪ੍ਰੈਲ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ...

ਪੂਰੀ ਖ਼ਬਰ »

ਅਨਾਜ ਮੰਡੀਆਂ 'ਚ ਪ੍ਰਬੰਧਾਂ 'ਤੇ ਨਿਗਰਾਨੀ ਰੱਖਣ ਲਈ ਕਲੱਸਟਰ ਅਫ਼ਸਰ ਨਿਯੁਕਤ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਮੰਡੀਆਂ ਵਿਚ ਜਿਣਸ ਦੀ ਸੁਚੱਜੀ ਖ਼ਰੀਦ ਅਤੇ ਹੋਰ ਪ੍ਰਬੰਧਾਂ ਦੀ ਨਿਗਰਾਨੀ ਲਈ ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ | ਜਿਸ ਅਨੁਸਾਰ ਨਾਇਬ ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਦੀ ਫ਼ਸਲ ਸਾਂਭ ਰਹੇ ਹਨ ਸਥਾਨਕ ਆਗੂ

ਟੱਲੇਵਾਲ, 16 ਅਪ੍ਰੈਲ (ਸੋਨੀ ਚੀਮਾ)-ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਅਤੇ ਪੰਜਾਬ ਵਿਚ ਚੱਲ ਰਿਹਾ ਕਿਸਾਨ/ਲੋਕ ਸੰਘਰਸ਼ ਇਕ ਨਹੀਂ ਅਨੇਕਾਂ ਹਕੂਮਤੀ ਚੁਨੌਤੀਆਂ ਦਾ ਸਾਹਮਣਾ ਕਰਦਾ ਹੋਇਆ ਅੱਗੇ ਵਧ ਰਿਹਾ ਹੈ | ਸਭ ਤੋਂ ਵੱਡੀ ਮੁਸ਼ਕਿਲ ਹੁੰਦੀ ਹੈ ਕਿਸਾਨ ...

ਪੂਰੀ ਖ਼ਬਰ »

ਨਰਿੰਦਰ ਗਰਗ ਨੀਟਾ ਨੇ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਦਾ ਅਹੁਦਾ ਸੰਭਾਲਿਆ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਂਸਲ ਦੇ ਨਵੇਂ ਚੁਣੇ ਵਾਈਸ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਆਪਣਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ...

ਪੂਰੀ ਖ਼ਬਰ »

ਵਿਧਾਇਕ ਪਿਰਮਲ ਸਿੰਘ ਧੌਲਾ ਨੇ ਦੋ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ

ਸ਼ਹਿਣਾ, 16 ਅਪ੍ਰੈਲ (ਸੁਰੇਸ਼ ਗੋਗੀ)-ਸਮਾਜ ਦੇ ਨਿਆਸਰੇ ਲੋਕਾਂ ਲਈ ਸਾਨੂੰ ਆਸਰਾ ਬਣਨਾ ਚਾਹੀਦਾ ਹੈ | ਸਰਕਾਰਾਂ ਨੇ ਜੋ ਕੰਮ ਮਨੁੱਖਤਾ ਲਈ ਕਰਨੇ ਹੁੰਦੇ ਹਨ, ਉਹ ਕਰਨ ਦੀ ਬਿਜਾਏ ਸਰਕਾਰਾਂ ਪਬਲਸਿਟੀ 'ਤੇ ਵੱਧ ਜ਼ੋਰ ਦਿੰਦੀਆਂ ਹਨ | ਜਿਸ ਲਈ ਆਮ ਮਨੁੱਖ ਦੂਹਰੀ ਚੱਕੀ ਵਿਚ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਆਈਲਟਸ ਦਾ ਨਵਾਂ ਬੈਚ 19 ਤੋਂ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ 19 ਅਪ੍ਰੈਲ ਤੋਂ ਆਈਲਟਸ ਦਾ ਨਵਾਂ ਬੈਚ ਸ਼ੁਰੂ ਹੋ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਨੇ ਮਨਾਇਆ ਡਾ: ਅੰਬੇਡਕਰ ਦਾ ਜਨਮ ਦਿਹਾੜਾ

ਮਹਿਲ ਕਲਾਂ, 16 ਅਪ੍ਰੈਲ (ਅਵਤਾਰ ਸਿੰਘ ਅਣਖੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਬਲਾਕ ਮਹਿਲ ਕਲਾਂ ਵਲੋਂ ਡਾ: ਭੀਮ ਰਾਓ ਅੰਬੇਕਰ ਦਾ ਜਨਮ ਦਿਹਾੜਾ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਬਲਦੇਵ ਸਿੰਘ ਬਿੱਲੂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੈਪਟਨ ਤੇ ਬਾਦਲਾਂ ਦੀ ਮਿਲੀਭੁਗਤ ਜੱਗ ਜ਼ਾਹਰ ਹੋਈ-ਵਿਧਾਇਕ ਪੰਡੋਰੀ

ਮਹਿਲ ਕਲਾਂ, 16 ਅਪ੍ਰੈਲ (ਅਵਤਾਰ ਸਿੰਘ ਅਣਖੀ)-ਕੋਟਕਪੂਰਾ/ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ 'ਚ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਹਾਈਕੋਰਟ 'ਚੋਂ ਖ਼ਾਰਜ ਕਰਵਾ ਕੇ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨਾਲ ਆਪਣੀ ਯਾਰੀ ਪੁਗਾਈ ਹੈ ਕਿਉਂਕਿ ਮੁੱਖ ...

ਪੂਰੀ ਖ਼ਬਰ »

ਹੰਡਿਆਇਆ ਨਗਰ ਪੰਚਾਇਤ ਦੇ ਮੁਲਾਜ਼ਮਾਂ ਵਲੋਂ ਈ.ਓ. ਤੇ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ

ਹੰਡਿਆਇਆ, 16 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੇ ਸਮੂਹ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਨੇ ਤਿੰਨ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਤੇ ਈ.ਓ. ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਪ੍ਰਧਾਨ ...

ਪੂਰੀ ਖ਼ਬਰ »

ਮੌਸਮ ਦੇ ਬਦਲੇ ਮਿਜ਼ਾਜ ਨੇ ਛੋਟੇ ਤੇ ਦਰਮਿਆਨੇ ਕਿਸਾਨਾਂ ਦੇ ਸਾਹ ਸੂਤੇ

ਧਨੌਲਾ, 16 ਅਪ੍ਰੈਲ (ਚੰਗਾਲ)-ਕਸਬਾ ਧਨੌਲਾ ਤੇ ਇਸ ਦੇ ਆਸ ਪਾਸ ਦੇ ਪਿੰਡਾਂ ਵਿਚ ਅੱਜ ਸ਼ਾਮ ਆਏ ਝੱਖੜ, ਹਨੇਰੀ ਤੇ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ | ਹਾੜੀ ਦੀਆਂ ਫ਼ਸਲਾਂ ਕਣਕ, ਜੌਂ ਤੇ ਛੋਲੇ ਪੱਕ ਕੇ ਤਿਆਰ ਹੋਈਆਂ ਖੇਤਾਂ ਵਿਚ ਖੜ੍ਹੀਆਂ ਹਨ ਪ੍ਰੰਤੂ ਕੁਦਰਤ ...

ਪੂਰੀ ਖ਼ਬਰ »

ਠੁੱਲੀਵਾਲ ਪੁਲਿਸ ਨੇ ਨੌਜਵਾਨ ਪਾਸੋਂ 960 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ

ਮਹਿਲ ਕਲਾਂ, 16 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਵਲੋਂ ਇਕ ਨੌਜਵਾਨ ਪਾਸੋਂ 960 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਗੁਰਜੀਤ ਸਿੰਘ ਉਰਫ਼ ਜੀਤ ਪੁੱਤਰ ਅਮਰੀਕ ਸਿੰਘ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ

ਬਰਨਾਲਾ, 16 ਅਪੈ੍ਰਲ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 198ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ ...

ਪੂਰੀ ਖ਼ਬਰ »

ਲੜਾਈ ਦੇ ਮਾਮਲੇ 'ਚ ਮਾਂ-ਪੁੱਤਰ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 16 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਵਜੀਦਕੇ ਕਲਾਂ ਵਿਖੇ ਹੋਈ ਲੜਾਈ ਦੇ ਮਾਮਲੇ ਵਿਚ ਮਾਂ ਅਤੇ ਪੁੱਤਰ ਖ਼ਿਲਾਫ਼ ਮੁਕੱਦਮਾ ਦਰਜ ਹੋਣ ਦਾ ਪਤਾ ਲੱਗਿਆ ਹੈ | ਪਿੰਡ ਵਜੀਦਕੇ ਕਲਾਂ ਨਾਲ ਸਬੰਧਿਤ ਗੁਰਮੇਲ ਸਿੰਘ ...

ਪੂਰੀ ਖ਼ਬਰ »

ਅੱਗ ਨਾਲ ਕਣਕ ਤੇ ਕਿਸਾਨ ਦਾ ਟਰੈਕਟਰ ਸੜਿਆ

ਰੂੜੇਕੇ ਕਲਾਂ, 16 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਧੌਲਾ ਦੇ ਖੇਤਾਂ ਵਿਚ ਕੰਬਾਈਨ ਨਾਲ ਕਣਕ ਦੀ ਫ਼ਸਲ ਵੱਢਦੇ ਸਮੇਂ ਬੈਟਰੀ ਸਪਾਰਕਿੰਗ ਕਾਰਨ ਅਚਾਨਕ ਲੱਗੀ ਅੱਗ 'ਚ ਕਣਕ, ਨਾੜ ਤੇ ਕਿਸਾਨ ਦਾ ਟਰੈਕਟਰ ਸੜਨ ਦੀ ਖ਼ਬਰ ਹੈ | ਮੌਕੇ 'ਤੇ ਹਾਜ਼ਰ ਕਿਸਾਨਾਂ ...

ਪੂਰੀ ਖ਼ਬਰ »

ਨੈਸ਼ਨਲ ਦੌੜ ਮੁਕਾਬਲੇ 'ਚ ਲਵਪ੍ਰੀਤ ਰਿਹਾ ਮੋਹਰੀ

ਲਹਿਰਾਗਾਗਾ, 16 ਅਪ੍ਰੈਲ (ਸੂਰਜ ਭਾਨ ਗੋਇਲ) - ਨੈਸ਼ਨਲ ਸਿੱਖ ਖੇਡਾਂ ਜੋ ਕਿ ਕਾਮਨਵੈਲਥ ਖੇਡ ਸਟੇਡੀਅਮ ਦਿੱਲੀ ਵਿਖੇ ਕਰਵਾਈਆਂ ਗਈਆਂ, ਇਨ੍ਹਾਂ ਖੇਡਾਂ ਵਿਚ ਲਹਿਰਾਗਾਗਾ ਦੇ ਲਵਪ੍ਰੀਤ ਸਿੰਘ ਨੇ ਅੰਡਰ 18 (ਲੜਕੇ) 800 ਮੀਟਰ ਦੌੜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਇਸੇ ...

ਪੂਰੀ ਖ਼ਬਰ »

ਸੂਬੇ ਤੇ ਪੰਥ ਦੇ ਭਲੇ ਲਈ ਇਕਜੁੱਟ ਹੋਣਾ ਸਮੇਂ ਦੀ ਲੋੜ-ਢੀਂਡਸਾ

ਧਰਮਗੜ੍ਹ, 16 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਸੂਬੇ ਦੀ ਰਾਜਨੀਤੀ 'ਚ ਅਗਾਮੀ ਦਿਨਾਂ ਦੌਰਾਨ ਮਹੱਤਵਪੂਰਨ ਬਦਲਾਅ ਹੋਣਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਕਾਲੀ ਦਲ ਡੈਮੋਕ੍ਰਟਿਕ ਦੇ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਵਿਸਾਖੀ ਨੂੰ ਸਮਰਪਿਤ ਤ੍ਰੈ-ਭਾਸ਼ੀ ਆਨਲਾਈਨ 'ਸੰਗਮ' ਕਵੀ ਦਰਬਾਰ

ਮਾਲੇਰਕੋਟਲਾ, 16 ਅਪੈ੍ਰਲ (ਮੁਹੰਮਦ ਹਨੀਫ਼ ਥਿੰਦ) - ਸਰਕਾਰੀ ਕਾਲਜ ਮਾਲੇਰਕੋਟਲਾ ਦੇ ਵਰਚੂਅਲ ਵਿਹੜੇ ਜ਼ੂਮ ਐਪ ਵਿਖੇ ਪਿ੍ੰਸੀਪਲ ਡਾ. ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਤੇ ਕੋਆਰਡੀਨੇਟਰ ਅਰਵਿੰਦ ਕੌਰ ਮੰਡ ਦੀ ਅਗਵਾਈ ਹੇਠ ਯੂਥ ਕਲੱਬ ਅਤੇ ਐਨ.ਐਸ.ਐਸ ਵਿਭਾਗ ਵਲੋਂ ...

ਪੂਰੀ ਖ਼ਬਰ »

ਮੈਜਿਸਟ੍ਰੇਟ ਨੇ ਨਗਰ ਕੌਂਸਲ ਧਨੌਲਾ ਦੇ ਕੌਂਸਲਰਾਂ ਨੂੰ ਚੁਕਾਈ ਸਹੁੰ ਤੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਕੀਤੀ ਚੋਣ

8 13 'ਚੋਂ 12 ਕੌਂਸਲਰਾਂ ਨੇ ਚੁੱਕੀ ਕੌਂਸਲਰ ਵਜੋਂ ਸਹੁੰ, 1 ਕੌਂਸਲਰ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਰਿਹਾ ਗੈਰਹਾਜ਼ਰ ਧਨੌਲਾ, 16 ਅਪ੍ਰੈਲ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅਤੇ ਕੌਂਸਲਰਾਂ ਦੀ ਸਹੁੰ ਚੁੱਕ ...

ਪੂਰੀ ਖ਼ਬਰ »

ਪਰਿਵਾਰ ਦੇ 7 ਜਣਿਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ 'ਤੇ ਸ਼ਹਿਰ ਅੰਦਰ ਸਹਿਮ ਦਾ ਮਾਹੌਲ

ਤਪਾ ਮੰਡੀ, 16 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ ਮੰਡੀ ਦੋ ਇਕੋ ਪਰਿਵਾਰ ਦੇ 7 ਜਾਣਿਆਂ ਦੀ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ 'ਤੇ ਸ਼ਹਿਰ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਰਕਾਰੀ ਹਸਪਤਾਲ ਤੋਂ ਪਤਾ ਲੱਗਾ ਹੈ ਕਿ ਕੱੁਝ ਦਿਨ ਪਹਿਲਾਂ ਤਪਾ ਦੇ ਇਕ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਫਾਇਰ ਟੈਂਡਰਾਂ ਦੀ ਜਗ੍ਹਾ ਨਿਰਧਾਰਤ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਹਾੜ੍ਹੀ ਦੇ ਸੀਜ਼ਨ ਦੌਰਾਨ ਕਣਕ ਦੀ ਪੱਕੀ ਫ਼ਸਲ ਦਾ ਅੱਗ ਲੱਗਣ ਜਿਹੀਆਂ ਘਟਨਾਵਾਂ ਨਾਲ ਨੁਕਸਾਨ ਹੋਣ ਤੋਂ ਬਚਾਉਣ ਲਈ ਫਾਇਰ ਸਟੇਸ਼ਨ ਬਰਨਾਲਾ ਦੇ ਫਾਇਰ ਟੈਂਡਰਾਂ ਦੇ ਖੜ੍ਹਨ ਦੀ ਜਗ੍ਹਾ ਨਿਰਧਾਰਿਤ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਡਰਾਈਵਰ, ਕੰਡਕਟਰ ਦੀ ਕੁੱਟਮਾਰ ਕਰਨ 'ਤੇ ਸੜਕ 'ਤੇ ਲਗਾਇਆ ਜਾਮ

ਭਵਾਨੀਗੜ੍ਹ, 16 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਚੰਡੀਗੜ੍ਹ-ਬਠਿੰਡਾ ਮੁੱਖ ਮਾਰਗ 'ਤੇ ਉਸ ਸਮੇਂ ਤਣਾਅ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਸਰਦੂਲਗੜ੍ਹ ਤੋਂ ਸ਼ਿਮਲਾ ਜਾ ਰਹੀ ਸਰਕਾਰੀ ਬੱਸ ਨੂੰ ਰੋਕ ਕੇ ਕੁਝ ਨੌਜਵਾਨਾਂ ਵਲੋਂ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ...

ਪੂਰੀ ਖ਼ਬਰ »

ਕੁਲਵੰਤ ਸਿੰਘ ਗਿੱਲ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 16 ਅਪ੍ਰੈਲ (ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਸਿੰਜਾਈ ਵਿਭਾਗ 'ਚ ਤਾਇਨਾਤ ਸਹਾਇਕ ਮਾਲ ਕਲਰਕ ਕੁਲਵੰਤ ਸਿੰਘ ਗਿੱਲ ਮਾਲ ਕਲਰਕ ਵਜੋਂ ਪੱਦ ਉੱਨਤ ਹੋ ਕੇ ਡਿਪਟੀ ਕੁਲੈਕਟਰ (ਲਹਿਲ) ਪਟਿਆਲਾ ਦੇ ਰੀਡਰ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਦੀ ਪੱਦ ...

ਪੂਰੀ ਖ਼ਬਰ »

ਖਨੌਰੀ ਵਿਖੇ ਦਿਨ ਦਿਹਾੜੇ ਚੋਰੀ

ਖਨੌਰੀ, 16 ਅਪ੍ਰੈਲ (ਬਲਵਿੰਦਰ ਸਿੰਘ ਥਿੰਦ) - ਸ਼ਹਿਰ ਦੇ ਵਾਰਡ ਨੰਬਰ 4 ਵਿਖੇ ਪਿੰਡ ਰੋਡ ਦੇ ਨਜ਼ਦੀਕ ਇਕ ਘਰ ਅੰਦਰ ਦਿਨ ਦਿਹਾੜੇ ਚੋਰਾਂ ਵਲੋਂ ਧਾਵਾ ਬੋਲੇ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧ ਵਿਚ ਭਾਰਤੀ ਲਾਲ ਵਰਮਾ ਨੇ ਦੱਸਿਆ ਕਿ ਉਸ ਦੀ ਪਤਨੀ ਕਾਂਤਾ ਦੇਵੀ ਜੋ ਕਿ ...

ਪੂਰੀ ਖ਼ਬਰ »

ਸੋਲ੍ਹਾਂ ਦਾ ਮੰਦਰ ਵਿਖੇ ਮੇਲਾ 19 ਨੂੰ

ਸ਼ਹਿਣਾ, 16 ਅਪ੍ਰੈਲ (ਸੁਰੇਸ਼ ਗੋਗੀ)-ਪਿੰਡ ਚੀਮਾ-ਜੋਧਪੁਰ ਨੇੜੇ ਪ੍ਰਸਿੱਧ ਮੰਦਰ ਸੋਲ੍ਹਾ ਦਾ ਮੱਠ ਮਾਤਾ ਦੇ ਮੰਦਰ ਵਿਖੇ ਛਿਮਾਹੀ ਨਰਾਤਿਆਂ ਵਿਚ ਲੱਗਣ ਵਾਲਾ ਮੇਲਾ 19 ਅਪ੍ਰੈਲ ਦਿਨ ਸੋਮਵਾਰ ਨੂੰ ਲੱਗੇਗਾ | ਇਹ ਜਾਣਕਾਰੀ ਦਿੰਦਿਆਂ ਬਾਬਾ ਪਵਨ ਕੁਮਾਰ ਮੁੱਖ ਪੁਜਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX