ਤਾਜਾ ਖ਼ਬਰਾਂ


ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਮੈਨੂੰ ਮਾਨਸਿਕ ਤੌਰ ’ਤੇ ਕੀਤਾ ਜਾ ਰਿਹਾ ਪਰੇਸ਼ਾਨ- ਚਰਨਜੀਤ ਸਿੰਘ ਚੰਨੀ
. . .  1 day ago
ਚੰਡੀਗੜ੍ਹ, 31 ਮਈ (ਦਵਿੰਦਰ ਸਿੰਘ)- ਪਿਛਲੇ ਸਵਾ ਸਾਲ ਤੋਂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ....
ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  1 day ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  1 day ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  1 day ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  1 day ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  1 day ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  1 day ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  1 day ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  1 day ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ ਦੇ ਇੰਡਿਆਨਾਪੋਲਿਸ ਸ਼ਹਿਰ 'ਚ ਅੰਨ੍ਹੇਵਾਹ ਗੋਲੀਬਾਰੀ-8 ਮੌਤਾਂ

ਇੰਡਿਆਨਾਪੋਲਿਸ (ਅਮਰੀਕਾ)-16 ਅਪ੍ਰੈਲ (ਏਜੰਸੀਆਂ)-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ | ਬੀਤੀ ਰਾਤ ਮੁੜ ਅਮਰੀਕਾ ਦੇ ਇੰਡੀਅਨਪੋਲਿਸ ਸ਼ਹਿਰ 'ਚ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ | ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀਆਂ ਦੀ ਗਿਣਤੀ ਅਜੇ ਪਤਾ ਨਹੀਂ ਲੱਗ ਸਕੀ ਹੈ | ਇੰਡੀਅਨਪੋਲਿਸ ਮੈਟਰੋਪੋਲਿਟਨ ਪੁਲਿਸ ਡਿਪਾਰਟਮੈਂਟ (ਆਈ.ਐਮ.ਪੀ.ਡੀ.) ਦੀ ਬੁਲਾਰਨ ਜੇਨੀ ਕੁੱਕ ਨੇ ਦੱਸਿਆ ਕਿ ਇਹ ਘਟਨਾ ਇੰਡੀਅਨਪੋਲਿਸ 'ਚ ਹਵਾਈ ਅੱਡੇ ਦੇ ਕੋਲ ਮਿਰਾਬੇਲ ਰੋਡ 8951 ਸਥਿਤ ਫੇਡ ਐਕਸ ਕੰਪਨੀ ਦੇ ਵੇਅਰਹਾਊਸ 'ਚ ਬੀਤੀ ਰਾਤ ਨੂੰ ਹੋਈ | ਇਸ ਘਟਨਾ ਤੋਂ ਬਾਅਦ ਲੋਕ ਗੁੱਸੇ 'ਚ ਆ ਗਏ ਅਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ | ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਜ਼ਖ਼ਮੀ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ੂ ਕਿਹਾ ਕਿ ਜਿਨ੍ਹਾਂ ਦੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਨਹੀਂ ਹੋ ਰਹੀ ਹੈ ਉਹ ਘਟਨਾ ਸਥਾਨ ਤੋਂ ਲਗਪਗ ਇਕ ਮੀਲ ਦੂਰ ਸਥਿਤ ਹੋਟਲ 'ਚ ਪਹੁੰਚ ਜਾਣ | ਉਨ੍ਹਾਂ ਦੇ ਆਪਣਿਆਂ ਦੀ ਭਾਲ ਕਰਨ 'ਚ ਪੁਲਿਸ ਉਨ੍ਹਾਂ ਦੀ ਮਦਦ ਕਰੇਗੀ | ਅਮਰੀਕੀ ਮੀਡੀਆ ਮੁਤਾਬਿਕ ਫੈਡ ਐਕਸ ਦੇ ਇਕ ਕਰਮਚਾਰੀ ਜੇਰੇਮੀਆ ਮਿਲਰ ਨੇ ਦੱਸਿਆ ਕਿ ਉਸਦੀ ਸ਼ਿਫਟ ਖ਼ਤਮ ਹੋਣ ਤੋਂ ਬਾਅਦ ਉਸ ਨੇ 10 ਗੋਲੀਆਂ ਚਲਾਉਣ ਦੀ ਆਵਾਜ਼ ਸੁਣੀ | ਇਸ ਤੋਂ ਬਾਅਦ ਉਸ ਨੇ ਦਰਵਾਜ਼ੇ ਵੱਲ ਦੇਖਿਆ ਤਾਂ ਹਮਲਾਵਰ ਅੰਨ੍ਹੇਵਾਹ ਗੋਲੀਆਂ ਚਲਾ ਰਿਹਾ ਸੀ | ਪਹਿਲਾਂ ਇਹ ਖ਼ਬਰ ਮਿਲੀ ਸੀ ਕਿ ਹਮਲਾਵਰ ਨੇ ਖ਼ੁਦ ਵੀ ਖ਼ੁਦਕੁਸ਼ੀ ਕਰ ਲਈ ਹੈ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਉਹ ਜਿਊਾਦਾ ਹੈ | ਅਜੇ ਇਹ ਪਤਾ ਨਹੀਂ ਲੱਗਾ ਕਿ ਹਮਲਾਵਰ ਕੌਣ ਸੀ ਅਤੇ ਉਸ ਦਾ ਕੀ ਮਕਸਦ ਸੀ |

ਕੈਲਗਰੀ ਯੂਨੀਵਰਸਿਟੀ 'ਚ ਲੱਗਣਗੀਆਂ ਸਿੱਖ ਸਟੱਡੀ ਦੀਆਂ ਕਲਾਸਾਂ

ਕੈਲਗਰੀ, 16 ਅਪ੍ਰੈਲ (ਜਸਜੀਤ ਸਿੰਘ ਧਾਮੀ)-ਕੈਲਗਰੀ ਦੀ ਸਿੱਖ ਸੰਗਤ ਅਤੇ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ, ਗੁਰਦੁਆਰਾ ਗੁਰੂ ਰਾਮਦਾਸ ਦਰਬਾਰ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਰਬਾਰ ਅਤੇ ਗੁਰਦੁਆਰਾ ਸਿੱਖ ਸੁਸਾਇਟੀ ਦੇ ਯਤਨਾਂ ਸਕਦੇ ਯੂਨੀਵਰਸਿਟੀ ਆਫ਼ ...

ਪੂਰੀ ਖ਼ਬਰ »

ਓਾਟਾਰੀਓ ਡੰਪ ਟਰੱਕ ਐਸੋਸੀਏਸ਼ਨ ਤੇ ਸਹਿਯੋਗੀ ਕੰਪਨੀਆਂ ਵਲੋਂ ਰੋਸ ਮਾਰਚ

ਟੋਰਾਂਟੋ, 16 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਓਾਟਾਰੀਓ ਡੰਪ ਟਰੱਕ ਐਸੋਸੀਏਸ਼ਨ ਦੇ ਸੱਦੇ 'ਤੇ ਪਿਛਲੇ ਕਈ ਦਿਨਾਂ ਤੋਂ ਐਕਸਲ ਵੇਟ ਦੇ ਮੁੱਦੇ ਤੇ ਇੱਥੇ ਵੱਖ-ਵੱਖ ਹਾਈਵੇਜ਼ (ਰਾਜ ਮਾਰਗਾਂ) 'ਤੇ ਕਈ ਸਰਕਾਰੀ ਸਕੇਲਾਂ (ਭਾਰ ਅਤੇ ਕਮਿਰਸ਼ੀਅਲ ਵਾਹਨ ਚੈਕਿੰਗ ਪਲੇਸ) ਘੇਰੀ ...

ਪੂਰੀ ਖ਼ਬਰ »

ਮੈਨੀਟੋਬਾ 'ਚ ਕੋਰੋਨਾ ਦੇ ਨਵੇਂ ਸਰੂਪ ਦੇ ਮਾਮਲਿਆਂ ਦੀ ਗਿਣਤੀ ਵਧਣ ਲੱਗੀ

ਵਿਨੀਪੈਗ, 16 ਅਪ੍ਰੈਲ (ਸਰਬਪਾਲ ਸਿੰਘ)-ਸੂਬਾਈ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਹੁਤ ਜ਼ਿਆਦਾ ਛੂਤਕਾਰੀ ਕੋਰੋਨਾ ਵਾਇਰਸ ਵੇਰੀਐਟ , ਪੀ-1 ਸਟ੍ਰੈਨ ਜਿਸ ਦਾ ਅਸਲ ਵਿਚ ਪਹਿਲਾ ਮਾਮਲਾ ਬ੍ਰਾਜ਼ੀਲ 'ਚ ਪਤਾ ਲਗਾਇਆ ਸੀ, ਹੁਣ ਮੈਨੀਟੋਬਾ ਵਿਚ ਵੀ ਪਾਇਆ ਗਿਆ ਹੈ ਅਤੇ ...

ਪੂਰੀ ਖ਼ਬਰ »

ਲਾਰਡ ਰੰਮੀ ਰੇਂਜ਼ਰ ਤੋਂ ਅਸਤੀਫ਼ੇ ਦੀ ਮੰਗ

ਲੰਡਨ, 16 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲਾਰਡ ਰੰਮੀ ਰੇਂਜ਼ਰ 'ਤੇ ਲੱਗੇ ਦੁਰਵਿਵਹਾਰ ਦੇ ਦੋਸ਼ਾਂ ਤੋਂ ਬਾਅਦ ਅਦਾਲਤ ਵਲੋਂ ਸੁਣਾਏ ਗਏ ਫ਼ੈਸਲੇ ਨੂੰ ਲੈ ਕੇ ਇੰਗਲੈਂਡ ਦੀ ਸਿਆਸਤ 'ਚ ਵੱਡੀ ਹਲਚਲ ਪੈਦਾ ਹੋ ਗਈ ਹੈ | ਲਾਰਡ ਰੇਂਜ਼ਰ 'ਤੇ ਲੱਗੇ ਦੋਸ਼ਾਂ ਨੂੰ ਲੈ ...

ਪੂਰੀ ਖ਼ਬਰ »

ਸਾਬਕਾ ਉਪ-ਰਾਸ਼ਟਰਪਤੀ ਮਾਈਕ ਪਿੰਸ ਦੇ ਦਿਲ ਦੀ ਸਫ਼ਲ ਸਰਜਰੀ

ਸੈਕਰਾਮੈਂਟੋ, 16 ਅਪ੍ਰੈਲ (ਹੁਸਨ ਲੜੋਆ ਬੰਗਾ)-ਸਾਬਕਾ ਉਪ-ਰਾਸ਼ਟਰਪਤੀ ਮਾਈਕ ਪਿੰਸ ਦੇ ਦਿਲ ਦੀ ਗਤੀ ਮੱਧਮ ਹੋ ਜਾਣ ਉਪਰੰਤ ਉਨ੍ਹਾਂ ਦੇ ਦਿਲ ਦੀ ਸਰਜਰੀ ਕਰਨੀ ਪਈ ਹੈ | ਜਿਸ ਤੋਂ ਬਾਅਦ ਉਹ ਠੀਕ ਹੋ ਰਹੇ ਹਨ | ਇਹ ਜਾਣਕਾਰੀ ਸਾਬਕਾ ਉੱਪ-ਰਾਸ਼ਟਰਪਤੀ ਦੇ ਦਫ਼ਤਰ ਨੇ ਦਿੱਤੀ ...

ਪੂਰੀ ਖ਼ਬਰ »

ਨਿਊਯਾਰਕ 'ਚ ਨਦੀ 'ਚੋਂ ਮਿਲੀ ਭਾਰਤੀ ਮੂਲ ਦੇ ਗਣਿਤ ਸ਼ਾਸ਼ਤਰੀ ਦੀ ਲਾਸ਼

ਨਿਊਯਾਰਕ, 16 ਅਪ੍ਰੈਲ (ਪੀ.ਟੀ.ਆਈ.)-ਕ੍ਰਿਪਟੋਕਰੰਸੀ ਅਤੇ ਬਨਾਵਟੀ ਗਿਆਨ ਖੇਤਰ 'ਚ ਕੰਮ ਕਰਦੇ ਭਾਰਤੀ ਮੂਲ ਦੇ 31 ਸਾਲਾ ਗਣਿਤ ਸ਼ਾਸ਼ਤਰੀ ਦੀ ਲਾਸ਼ ਇਥੇ ਹਟਸਨ ਨਦੀ 'ਚੋਂ ਮਿਲੀ ਹੈ | ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਿਪੋਰਟ 'ਚ ਕਿਹਾ ਗਿਆ ਹੈ ਕਿ ਗਣਿਤ ...

ਪੂਰੀ ਖ਼ਬਰ »

ਭੀਮ ਇੰਟਨੈਸ਼ਨਲ ਯੂ.ਐੱਸ.ਏ. ਨੇ ਡਾ. ਅੰਬੇਡਕਰ ਦਾ ਜਨਮ ਦਿਨ ਸੈਨਹੋਜ਼ੇ 'ਚ ਮਨਾਇਆ

ਸਾਨ ਫਰਾਂਸਿਸਕੋ, 16 ਅਪ੍ਰੈਲ (ਐੱਸ.ਅਸ਼ੋਕ ਭੌਰਾ)-ਭੀਮ ਇੰਟਰਨੈਸ਼ਨਲ ਯੂ.ਐੱਸ.ਏ. ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਕਮਿਉਨਿਟੀ ਹਾਲ ਸੈਨਹੋਜ਼ੇ ਵਿਖੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਬੋਲਦਿਆਂ ਸ੍ਰੀ ...

ਪੂਰੀ ਖ਼ਬਰ »

ਓ.ਸੀ.ਆਈ. ਕਾਰਡ ਪ੍ਰਕਿਰਿਆ 'ਚ ਸੁਧਾਰ ਦਾ ਭਾਰਤੀ ਮੂਲ ਦੇ ਅਮਰੀਕੀਆਂ ਵਲੋਂ ਸਵਾਗਤ

ਵਾਸ਼ਿੰਗਟਨ, 16 ਅਪ੍ਰੈਲ (ਏਜੰਸੀਆਂ)-ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਨੇ ਪ੍ਰਵਾਸੀ ਭਾਰਤੀ (ਓ.ਸੀ.ਆਈ.) ਕਾਰਡ ਦੀ ਵੈਧਤਾ ਕਾਇਮ ਰੱਖਣ ਦੀ ਪ੍ਰਕਿਰਿਆ ਨੂੰ ਆਸਾਨ ਕਰਨ ਲਈ ਭਾਰਤ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਵਿਦੇਸ਼ਾਂ 'ਚ ਰਹਿਣ ...

ਪੂਰੀ ਖ਼ਬਰ »

ਜਾਰਜ ਫਲਾਇਡ ਹੱਤਿਆ ਮਾਮਲੇ 'ਚ ਅੰਤਿਮ ਬਹਿਸ ਸੋਮਵਾਰ ਨੂੰ

ਸੈਕਰਾਮੈਂਟੋ, 16 ਅਪ੍ਰੈਲ (ਹੁਸਨ ਲੜੋਆ ਬੰਗਾ)-ਵਿਸ਼ਵ ਵਿਆਪੀ ਚਰਚਾ ਦਾ ਵਿਸ਼ਾ ਬਣੇ ਬਹੁਤ ਹੀ ਅਹਿਮ ਜਾਰਜ ਫਲਾਇਡ ਹੱਤਿਆ ਮਾਮਲੇ 'ਚ ਅੰਤਿਮ ਬਹਿਸ ਸੋਮਵਾਰ ਨੂੰ ਹੋਵੇਗੀ | ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮਿਨੀਪੋਲਿਸ ਦੇ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਅਮਰੀਕੀ ਸੇਜਲ ਦੇਸਾਈ 'ਅਕਾਂਕਸ਼ਾ ਐਜੂਕੇਸ਼ਨ ਫੰਡ' ਦੀ ਕਾਰਜਕਾਰੀ ਡਾਇਰੈਕਟਰ ਨਾਮਜ਼ਦ

ਸਾਨ ਫਰਾਂਸਿਸਕੋ, 16 ਅਪ੍ਰੈਲ (ਐੱਸ. ਅਸ਼ੋਕ ਭੌਰਾ)-ਅਮਰੀਕਾ ਦੇ ਸੂਬੇ ਟੈਕਸਾਸ 'ਚ ਰਹਿਣ ਵਾਲੀ ਭਾਰਤੀ ਮੂਲ ਦੀ ਅਮਰੀਕੀ ਮਹਿਲਾ ਕਾਰੋਬਾਰੀ ਆਗੂ ਸੇਜਲ ਦੇਸਾਈ ਨੂੰ ਭਾਰਤ 'ਚ ਪਛੜੇ ਬੱਚਿਆਂ ਲਈ ਵਿੱਦਿਆ ਦੇ ਮੌਕੇ ਪੈਦਾ ਕਰਨ ਵਾਲੀ ਸਮਾਜ ਸੇਵੀ ਸੰਸਥਾ ਅਕਾਂਕਸ਼ਾ ...

ਪੂਰੀ ਖ਼ਬਰ »

ਸਕਾਟਲੈਂਡ 'ਚ ਕੋਰੋਨਾ ਮੌਤਾਂ ਦਾ ਅੰਕੜਾ 10 ਹਜ਼ਾਰ ਤੋਂ ਪਾਰ

ਗਲਾਸਗੋ, 16 ਅਪ੍ਰੈਲ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ 'ਚ ਕੋਵਿਡ ਨਾਲ ਪਹਿਲੀ ਮੌਤ 13 ਮਾਰਚ 2020 ਨੂੰ ਦਰਜ ਕੀਤੀ ਗਈ ਸੀ ਅਤੇ ਸਕਾਟਲੈਂਡ ਦੇ ਮੌਤਾਂ ਦੇ ਰਾਸ਼ਟਰੀ ਰਿਕਾਰਡ ਅਨੁਸਾਰ 11 ਅਪ੍ਰੈਲ 2021 ਨੂੰ ਸਕਾਟਲੈਂਡ 'ਚ ਮੌਤਾਂ ਦਾ ਅੰਕੜਾ 10,000 ਨੂੰ ਪਾਰ ਕਰ ਗਿਆ | 5 ਤੋਂ 11 ...

ਪੂਰੀ ਖ਼ਬਰ »

ਭਾਰਤ 'ਚ ਮਿਲਿਆ ਕੋਰੋਨਾ ਦਾ ਖ਼ਤਰਨਾਕ ਰੂਪ ਬਰਤਾਨੀਆ 'ਚ ਵੀ ਪਹੁੰਚਿਆ

ਲੰਡਨ, 16 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ 'ਚ ਪਹਿਲੀ ਵਾਰ ਮਿਲਿਆ ਕੋਰੋਨਾ ਵਾਇਰਸ ਦਾ ਨਵਾਂ ਰੂਪ ਹੁਣ ਬਿ੍ਟੇਨ 'ਚ ਫੈਲਣਾ ਸ਼ੁਰੂ ਹੋ ਗਿਆ ਹੈ | ਸਿਹਤ ਅਧਿਕਾਰੀਆਂ ਨੇ ਇਥੇ ਕੋਰੋਨਾ ਵਾਇਰਸ ਦੇ ਬਹੁਤ ਜ਼ਿਆਦਾ ਛੂਤਕਾਰੀ ਕਿਸਮ ਬੀ.1.617 ਦੇ 77 ਮਾਮਲਿਆਂ ਦੀ ...

ਪੂਰੀ ਖ਼ਬਰ »

ਬਰਤਾਨੀਆ 'ਚ ਅਸਥਾਈ ਪਨਾਹਗਾਹਾਂ 'ਤੇ ਕੋਰੋਨਾ ਦੀ ਮਾਰ

ਲੈਸਟਰ (ਇੰਗਲੈਂਡ), 16 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਕੋਰੋਨਾ ਮਹਾਂਮਾਰੀ ਦੌਰਾਨ ਸ਼ਰਨਾਰਥੀਆਂ ਦੇ ਰਹਿਣ ਲਈ ਅਸਥਾਈ ਪਨਾਹਗਾਹ ਬਣਾਈਆਂ ਬਰਤਾਨੀਆ ਦੇ ਕੈਂਟ 'ਚ ਸਾਬਕਾ ਫ਼ੌਜੀਆਂ ਦੀਆਂ ਨੇਪੀਅਰ ਬੈਰਕਾਂ 'ਚ ਕੋਰੋਨਾ ਨੇ ਆਪਣਾ ਪਰਛਾਵਾਂ ਪਾਇਆ | ਇਸ ਸਬੰਧ 'ਚ ...

ਪੂਰੀ ਖ਼ਬਰ »

ਮਾਸਟਰਕਾਰਡ ਵਲੋਂ ਰਿਚਰਡ ਵਰਮਾ ਗਲੋਬਲ ਪਬਲਿਕ ਪਾਲਿਸੀ ਦਾ ਮੁਖੀ ਨਿਯੁਕਤ

ਵਾਸ਼ਿੰਗਟਨ, 16 ਅਪ੍ਰੈਲ (ਏਜੰਸੀਆਂ)-ਭਾਰਤ 'ਚ ਅਮਰੀਕਾ ਦੇ ਸਾਬਕਾ ਰਾਜਦੂਤ ਰਿਚਰਡ ਵਰਮਾ ਨੂੰ ਮਾਸਟਰਕ ਕਾਰਡ ਨੇ ਜਨਰਲ ਕੌਂਸਲ ਅਤੇ ਗਲੋਬਲ ਪਬਲਿਕ ਪਾਲਿਸੀ ਦਾ ਮੁਖੀ ਨਿਯੁਕਤ ਕੀਤਾ ਹੈ | ਅਮਰੀਕਾ ਦੀ ਬਹੁਰਾਸ਼ਟਰੀ ਵਿੱਤੀ ਸੇਵਾ ਕੰਪਨੀ ਨੇ ਨੇ ਇਸ ਦਾ ਅੱਜ ਐਲਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX