ਤਾਜਾ ਖ਼ਬਰਾਂ


ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  2 minutes ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  9 minutes ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  23 minutes ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  37 minutes ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  44 minutes ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  50 minutes ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  about 1 hour ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  about 2 hours ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  about 2 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  about 2 hours ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  21 minutes ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  about 2 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 3 hours ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 3 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 3 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 3 hours ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਜਗਰਾਓਂ

ਪੰਜਾਬ ਸਰਕਾਰ ਵਲੋਂ ਕਣਕ ਦੀ ਫ਼ਸਲ ਨੂੰ ਖ਼ਰੀਦਣ ਲਈ ਕੀਤੇ ਦਾਅਵਿਆਂ ਦੀ ਨਿਕਲੀ ਫੁੂਕ-ਇਯਾਲੀ

ਚੌਂਕੀਮਾਨ, 21 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਸ਼ੇਸ ਤੌਰ 'ਤੇ ਪਹੁੰਚ ਕੇ ਦਾਣਾ ਮੰਡੀ ਦਾ ਦੌਰਾ ਕੀਤਾ ਤੇ ਕਿਸਾਨ ਵੀਰਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਪੰਜਾਬ ਸਰਕਾਰ ਵਲੋਂ ਕਿਸਾਨ ਵੀਰਾਂ ਦੀ ਕਣਕ ਦੀ ਫ਼ਸਲ ਨੂੰ ਖ਼ਰੀਦਣ ਲਈ ਕੀਤੇ ਵੱਡੇ ਵੱਡੇ ਦਾਅਵਿਆਂ ਦੀ ਫੁੂਕ ਕੱਢਦਿਆਂ ਕਿਹਾ ਕਿ ਸੂਬੇ ਦਾ ਕਿਸਾਨ ਮੰਡੀਆ ਵਿਚ ਰੁਲ ਰਿਹਾ ਹੈ ਤੇ ਉਹ ਆਪਣੇ ਪੁੱਤਾਂ ਵਾਂਗੂ ਪਾਲੀ ਫ਼ਸਲ ਨੂੰ ਰੁਲਦਾ ਦੇਖ ਕੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਕੋਸ ਰਿਹਾ ਹੈ | ਇਸ ਮੌਕੇ ਭੁਪਿੰਦਰ ਸਿੰਘ ਧੋਥੜ, ਅਵਤਾਰ ਸਿੰਘ ਤਾਰੀ ਸਵੱਦੀ, ਜਗਦੀਪ ਸਿੰਘ ਵਿੱਕੀ ਸਵੱਦੀ, ਹਰਵਿੰਦਰ ਸਿੰਘ, ਪ੍ਰਧਾਨ ਕੁਲਵੰਤ ਸਿੰਘ ਸਵੱਦੀ, ਸਤਪਾਲ ਸਿੰਘ ਸੱਤਾ, ਅਮਨਦੀਪ ਸਿੰਘ ਨੀਟੂ, ਨੰਬਰਦਾਰ ਜਗਸੀਰ ਸਿੰਘ ਤੂਰ, ਬੇਅੰਤ ਸਿੰਘ ਤੂਰ, ਜੁਗਿੰਦਰ ਸਿੰਘ, ਸੁਖਪ੍ਰੀਤ ਸਿੰਘ, ਹਰਪਾਲ ਸਿੰਘ, ਅੰਮਿ੍ਤਪਾਲ ਸਿੰਘ, ਇਕਬਾਲ ਸਿੰਘ, ਜਗਦੀਪ ਸਿੰਘ, ਜੱਸੀ ਤੂਰ, ਗੁਰਮੀਤ ਸਿੰਘ, ਹੈਰੀ ਬੈਂਸ, ਬਲਜਿੰਦਰ ਸਿੰਘ, ਬਹਾਦਰ ਸਿੰਘ, ਗੁਰਦੀਪ ਸਿੰਘ, ਨਛੱਤਰ ਸਿੰਘ, ਅਮਰ ਸਿੰਘ ਬਿਰਕ, ਤੇਜਿੰਦਰ ਸਿੰਘ ਬਿਰਕ, ਰਛਪਾਲ ਸਿੰਘ ਆੜ੍ਹਤੀਆਂ ਆਦਿ ਹਾਜ਼ਰ ਸਨ |

ਕੈਪਟਨ ਸਰਕਾਰ ਨਵੇਂ ਵਿਕਾਸ ਟੈਕਸ ਲਗਾ ਕੇ ਲੋਕਾਂ ਦੀ ਆਰਥਿਕ ਤਬਾਹੀ ਕਰੇਗੀ-ਸੰਧੂ

ਲੋਹਟਬੱਦੀ, 21 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਹਲਕਾ ਰਾਏਕੋਟ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਵਪਾਰੀ ਵਰਗ ਤੇ ਆਮ ਲੋਕਾਂ ਦੀ ਆਰਥਿਕਤਾ 'ਤੇ ਵਿਕਾਸ ਦੇ ਨਾਅ 'ਤੇ ਜੋ ਨਵਾਂ ਵਿਕਾਸ ਟੈਕਸ ਲਗਾਇਆ ਜਾ ਰਿਹਾ ਹੈ, ਸਰਕਾਰ ...

ਪੂਰੀ ਖ਼ਬਰ »

ਰਾਤ ਦੀ ਤਾਲਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਮੁੱਲਾਂਪੁਰ-ਦਾਖਾ, 21 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਮਾਮਲਿਆਂ ਦੀ ਵਧਦੀ ਰਫ਼ਤਾਰ ਤੇ ਰਾਤ ਦੀ ਤਾਲਾਬੰਦੀ (ਕਰਫ਼ਿਊ) ਦੀ ਉਲੰਘਣਾਂ ਵਾਲਿਆਂ ਦੇ ਦਾਖਾ ਪੁਲਿਸ ਵਲੋਂ ਲਗਾਤਾਰ ਚਲਾਨ ਕੱਟੇ ਜਾ ਰਹੇ ਹਨ | ਥਾਣਾ ਦਾਖਾ ਐੱਸ.ਐੱਚ.ਓ ਪ੍ਰੇਮ ਸਿੰਘ ਭੰਗੂ ਅਨੁਸਾਰ ...

ਪੂਰੀ ਖ਼ਬਰ »

ਚੋਣ ਵਰ੍ਹੇ ਦੀ ਦਹਿਲੀਜ਼ 'ਤੇ ਸਮੱਸਿਆ 'ਚ ਉਲਝੀ ਕੈਪਟਨ ਸਰਕਾਰ

ਲੋਹਟਬੱਦੀ, 21 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਕੈਪਟਨ ਸਰਕਾਰ ਇਸ ਵਾਰ ਚੋਣ ਵਰ੍ਹੇ ਦੀ ਦਹਿਲੀਜ਼ 'ਤੇ ਪੈਰ ਧਰਦਿਆਂ ਹੀ ਮੁੱਖ ਫ਼ਸਲ ਕਣਕ ਦੀ ਖ਼ਰੀਦ, ਬਾਰਦਾਨਾ ਤੇ ਸਿੱਧੀ ਅਦਾਇਗੀ ਨੂੰ ਲੈ ਕੇ ਸਮੱਸਿਆ 'ਚ ਬੁਰੀ ਤਰ੍ਹਾਂ ਉਲਝ ਚੁੱਕੀ ਹੈ | ਸਰਕਾਰ ਵਲੋਂ ਕਣਕ ਖਰੀਦਣ ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਸਬੰਧੀ ਟੀਕਾਕਰਨ ਕੈਂਪ

ਰਾਏਕੋਟ, 21 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਿਟੀ ਰਾਏਕੋਟ ਵਲੋਂ ਸਿਵਲ ਹਸਪਤਾਲ ਰਾਏਕੋਟ ਦੇ ਸਹਿਯੋਗ ਨਾਲ ਰਵਿਦਾਸੀਆ ਧਰਮਸ਼ਾਲਾ ਜੌਹਲਾਂ ਰੋਡ ਰਾਏਕੋਟ ਵਿਖੇ ਕੋਰੋਨਾ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਨਸ਼ਾ ਤਸਕਰ ਗਿ੍ਫ਼ਤਾਰ

ਸਿੱਧਵਾਂ ਬੇਟ, 21 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ (ਆਈ.ਪੀ.ਐਸ) ਵਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਤੇ ਡੀ.ਐਸ.ਪੀ. ਜਤਿੰਦਰਜੀਤ ਸਿੰਘ ਦੀ ਦਿਸ਼ਾ-ਨਿਰਦੇਸ਼ 'ਤੇ ਬੇਟ ...

ਪੂਰੀ ਖ਼ਬਰ »

ਜਥੇਦਾਰ ਤਲਵੰਡੀ ਵਲੋਂ ਗੁਰਦੁਆਰਾ ਰਵਿਦਾਸ ਭਗਤ ਬੱਸੀਆਂ ਦੀ ਪ੍ਰਬੰਧਕੀ ਕਮੇਟੀ ਨੂੰ ਸਹਾਇਤਾ ਰਾਸ਼ੀ ਭੇਟ

ਰਾਏਕੋਟ, 21 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਨਿੱਜੀ ਤੌਰ 'ਤੇ 11 ਹਜ਼ਾਰ ਦੀ ਨਗਦ ਸਹਾਇਤਾ ਰਾਸ਼ੀ ਭੇਟ ਕੀਤੀ ਗਈ ਤੇ ...

ਪੂਰੀ ਖ਼ਬਰ »

ਐੱਸ.ਸੀ ਵਿੰਗ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਿਰਤੋੜ ਯਤਨ ਕਰੇਗਾ-ਸੰਧੂ

ਰਾਏਕੋਟ, 21 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ-2022 ਲਈ ਦਲਿਤ ਉੱਪ ਮੁੱਖ ਮੰਤਰੀ ਬਣਾਉਣ ਦੇ ਐਲਾਨ ਨਾਲ ਦਲਿਤ ਸਮਾਜ ਦਾ ਸਿਰ ਉੱਚਾ ਹੋਇਆ | ਇਸ ਮੌਕੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਲਤਾਲਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ

ਅਹਿਮਦਗੜ੍ਹ, 21 ਅਪ੍ਰੈਲ (ਰਵਿੰਦਰ ਪੁਰੀ)-ਪਿੰਡ ਲਤਾਲਾ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ 'ਚ ਦਰਸ਼ਨ ਸਿੰਘ ਨੂੰ ਸਰਪ੍ਰਸਤ, ਬੰਤ ਸਿੰਘ ਪ੍ਰਧਾਨ, ਕੁਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਭਜਨ ਸਿੰਘ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਰਾਏਕੋਟ, 21 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਰਾਤ ਦੇ ਕਰਫਿਊ ਦੀ ਉਲੰਘਣਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ ਪਰਵਿੰਦਰ ਸਿੰਘ ਨਾਗੋਕੇ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਪੁਲਿਸ ਨੇ ਵਿਆਹੁਤਾ ਵਲੋਂ ਪ੍ਰੇਮੀ ਨਾਲ ਰਲ ਕੇ ਪਤੀ ਦੀ ਹੱਤਿਆ ਦੀ ਗੱੁਥੀ ਸੁਲਝਾਈ

ਮੁੱਲਾਂਪੁਰ-ਦਾਖਾ/ਜੋਧਾਂ, 21 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ, ਗੁਰਵਿੰਦਰ ਸਿੰਘ ਹੈਪੀ)-ਪਿੰਡ ਪਮਾਲ ਵਿਖੇ ਨੌਜਵਾਨ ਰਣਜੀਤ ਸਿੰਘ ਦੀ ਰਹੱਸਮਈ ਮੌਤ ਬਾਰੇ ਥਾਣਾ ਜੋਧਾਂ ਦੇ ਐੱਸ.ਐੱਚ.ਓ ਅੰਮਿ੍ਤਪਾਲ ਸਿੰਘ ਦੀ ਪੁਲਿਸ ਪਾਰਟੀ ਵਲੋਂ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਕੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਔਰਤ ਦੀ ਮੌਤ

ਜਗਰਾਉਂ, 21 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਨੇੜਲੇ ਪਿੰਡ ਸ਼ੇਰਪੁਰ ਕਲਾਂ ਦੀ ਇਕ ਨੌਜਵਾਨ ਔਰਤ ਜੋ ਮੈਂਬਰ ਪੰਚਾਇਤ ਸੀ, ਕੋਰੋਨਾ ਦੀ ਭੇਟ ਚੜ੍ਹ ਗਈ ਹੈ | ਪੀੜ੍ਹਤਾ ਦੀ ਮੌਤ ਸਰਕਾਰੀ ਹਸਪਤਾਲ ਫਰੀਦਕੋਟ ਵਿਖੇ ਹੋਈ ਹੈ | ਪਿੰਡ ਦੇ ਸਰਪੰਚ ਸਰਵਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਮੋਟਰਸਾਈਕਲ ਸਮੇਤ 2 ਕਾਬੂ

ਭੰੂਦੜੀ, 21 ਅਪ੍ਰੈਲ (ਕੁਲਦੀਪ ਸਿੰਘ ਮਾਨ)-ਥਾਣਾ ਸਿੱਧਵਾ ਬੇਟ ਅਧੀਨ ਪੁਲਿਸ ਚੌਕੀਂ ਭੰੂਦੜੀ 'ਚ ਨਵੇਂ ਆਏੇ ਇੰਚਾਰਜ ਏ.ਐਸ.ਆਈ. ਸੁਖਮੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਭੰੂਦੜੀ ਤੋਂ ਪਿੰਡ ਕੁਲ ਗਹਿਣਾ ਨੰੂ ਜਾ ਰਹੇ ਸੀ¢ ਸਾਹਮਣੇ ਤੋਂ ਦੋ ਵਿਅਕਤੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁੜੈਣ 'ਚ 'ਸਕੂਲ ਦਰਸ਼ਨ' ਸਮਾਗਮ

ਭੰੂਦੜੀ, 21 ਅਪ੍ਰੈਲ (ਕੁਲਦੀਪ ਸਿੰਘ ਮਾਨ)-ਪਿੰਡ ਪੁੜੈਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ 'ਦਰਸ਼ਨ ਪ੍ਰੋਗਰਾਮ' ਕਰਵਾਇਆਂ ਗਿਆ | ਸਕੂਲ ਵਿਜ਼ਟ ਦੌਰਾਨ ਬੀ.ਪੀ.ਈ.ਓ ਸਿੱਧਵਾਂ ਬੇਟ-2 ਮੈਡਮ ਭੁਪਿੰਦਰ ਕੌਰ ਨੇ ਉਚੇਚੀ ਦਿਲਚਪਸੀ ਲੈ ਕੇ ਸਕੂਲ 'ਚ ਚੱਲ ਰਹੇ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਕੈਂਪ ਲਗਾਇਆ

ਸਿੱਧਵਾਂ ਬੇਟ, 21 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਸੰਮਤੀ ਮੈਂਬਰ ਜੀਵਨ ਸਿੰਘ ਬਾਘੀਆਂ ਨੇ ਆਪਣੇ ਪਿੰਡ 'ਚ ਸਿਹਤ ਵਿਭਾਗ ਵਲੋਂ ਲਗਾਏ ਗਏ ਕੈਂਪ ਦੌਰਾਨ ਸਭ ਤੋਂ ਪਹਿਲਾਂ ਆਪ ਕੋਰੋਨਾ ਵੈਕਸੀਨ ਲਗਵਾ ਕੇ ਕੈਂਪ ਦੀ ...

ਪੂਰੀ ਖ਼ਬਰ »

ਆਲੀਵਾਲ ਨੂੰ ਸ਼ੂਗਰਫੈੱਡ ਦੇ ਮੁੜ ਚੇਅਰਮੈਨ ਨਿਯੁਕਤ ਕਰਨ 'ਤੇ ਕਿਸਾਨਾਂ 'ਚ ਖੁਸ਼ੀ ਦੀ ਲਹਿਰ

ਹੰਬੜਾਂ, 21 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਇਥੋਂ ਨੇੜਲੇ ਇਤਿਹਾਸਿਕ ਨਗਰ ਆਲੀਵਾਲ ਤੋਂ ਸਰਪੰਚੀ ਦਾ ਸਫ਼ਰ ਸ਼ੁਰੂ ਕਰਕੇ ਤੇ ਦੋ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਅਮਰੀਕ ਸਿੰਘ ਆਲੀਵਾਲ ਨੂੰ ਪੰਜਾਬ ਸ਼ੂਗਰਫੈੱਡ ਦਾ ਮੁੜ ਚੇਅਰਮੈਨ ਨਿਯੁਕਤ ਕਰਨ 'ਤੇ ਲੋਕਾਂ 'ਚ ...

ਪੂਰੀ ਖ਼ਬਰ »

ਬਰਗਾੜੀ, ਬਹਿਬਲ ਕਲਾਂ ਘਟਨਾਵਾਂ ਦੀ ਸੁਤੰਤਰ ਜਾਂਚ ਹੋਵੇ-ਚੱਕ

ਮੁੱਲਾਂਪੁਰ-ਦਾਖਾ, 21 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੋਟਕਪੂਰਾ ਬੇਅਦਬੀ ਮਾਮਲੇ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਟੀਮ ਦੀ ਐੱਫ.ਆਈ.ਆਰ ਰੱਦ ਕਰ ਦੇਣ ਬਾਅਦ ਪੰਜਾਬ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਢੀ ਾਡਸਾ ਤੇ ਬ੍ਰਹਮਪੁਰਾ ਨਵੀਂ ਪਾਰਟੀ ਨਾਲ ਪੰਥ ਤੇ ਪੰਜਾਬ ਦੇ ਭਲੇ ਲਈ ਕਦਮ ਚੁੱਕਣਗੇ-ਤਲਵੰਡੀ

ਲੋਹਟਬੱਦੀ, 21 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਸਾਬਕਾ ਸਾਂਸਦ ਸੁਖਦੇਵ ਸਿੰਘ ਢੀਂਡਸਾ ਟਕਸਾਲੀ ਆਗੂ ਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪੋ ਆਪਣੀ ਪਾਰਟੀ ਦਾ ਢਾਂਚਾ ਭੰਗ ਕਰਕੇ ਆਪਸੀ ਇੱਕਜੁਟਤਾ ਤੇ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਆਜ਼ਾਦ ਸੋਚ ...

ਪੂਰੀ ਖ਼ਬਰ »

ਡਾ: ਗੁੱਜਰਵਾਲ ਦਾ ਦਿਹਾਂਤ

ਅਹਿਮਦਗੜ੍ਹ, 21 ਅਪ੍ਰੈਲ (ਰਵਿੰਦਰ ਪੁਰੀ)-ਗ਼ਦਰੀ ਬਾਬਾ ਹਰਨਾਮ ਸਿੰਘ ਕਾਮਾਗਾਟਾਮਾਰੂ ਪਬਲਿਕ ਲਾਇਬ੍ਰੇਰੀ ਦੇ ਮੁੱਖ ਪ੍ਰਬੰਧਕ ਤੇ ਉੱਘੇ ਸਮਾਜ ਸੇਵੀ ਡਾ: ਅਵਤਾਰ ਸਿੰਘ ਗੁੱਜਰਵਾਲ ਅਕਾਲ ਚਲਾਣਾ ਕਰ ਗਏ | ਪਿਛਲੇਂ ਲੰਮੇਂ ਸਮੇਂ ਤੋਂ ਇਤਿਹਾਸਿਕ ਪੁਸਤਕਾਂ ਦੀ ਸਾਂਭ ...

ਪੂਰੀ ਖ਼ਬਰ »

ਬਾਰਦਾਨੇ ਦੀ ਵੱਡੀ ਘਾਟ ਕਾਰਨ ਕਿਸਾਨ ਮੰਡੀਆਂ 'ਚ ਹੋਏ ਖਜਲ-ਖੁਆਰ, ਸਰਕਾਰ ਚੁੱਪ

ਰਾਏਕੋਟ, 21 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਹਲਕੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਇਜ਼ਾ ਲਿਆ ਗਿਆ | ਅਨਾਜ ਮੰਡੀ ...

ਪੂਰੀ ਖ਼ਬਰ »

ਸਮਾਜ ਸੇਵੀ ਨੇ ਲੋੜਵੰਦ ਪਰਿਵਾਰ ਦੀ ਕੀਤੀ ਮਦਦ

ਚੌਂਕੀਮਾਨ, 21 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਸੇਖੂਪੁਰਾ ਵਿਖੇ ਸਮਾਜ ਸੇਵੀ ਯੂਥ ਕਾਂਗਰਸੀ ਆਗੂ ਅਮਰੀਕ ਸਿੰਘ ਹੈਪੀ ਦੁਬਈ ਤੇ ਮਾਤਾ ਸੁਰਿੰਦਰ ਕੌਰ ਖੰਡਲ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਨੀਤਾ ਪੁੱਤਰੀ ਸਵ: ਇੰਦਰਪਾਲ ਦੇ ਵਿਆਹ 'ਤੇ ਲੜਕੀ ਦੀ ਮਾਤਾ ਊਸ਼ਾ ...

ਪੂਰੀ ਖ਼ਬਰ »

ਬਲਦੇਵ ਬਾਵਾ ਤੇ ਬੇਅੰਤ ਬਾਵਾ ਨੂੰ ਸਦਮਾ- ਮਾਤਾ ਰਛਪਾਲ ਕੌਰ ਦਾ ਦਿਹਾਂਤ

ਚੌਂਕੀਮਾਨ, 21 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਐੱਮ.ਐੱਲ.ਡੀ. ਸੀਨੀ: ਸੈਕੰ: ਸਕੂਲ ਤਲਵੰਡੀ ਕਲਾਂ ਦੇ ਪਿ੍ੰਸੀਪਲ ਬਲਦੇਵ ਬਾਵਾ ਤੇ ਸਪਰਿੰਗ ਡਿਊ ਪਬਲਿਕ ਸਕੂਲ ਦੇ ਵਾਈਸ ਪਿ੍ੰਸੀਪਲ ਬੇਅੰਤ ਬਾਵਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਰਛਪਾਲ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ ਐਜੂਕੇਸ਼ਨ ਦੀ ਵਿਦਿਆਰਥਣ ਨੇ ਜਿੱਤਿਆ ਅੰਤਰ ਕਾਲਜ ਕੁਇਜ਼ ਮੁਕਾਬਲਾ

ਰਾਏਕੋਟ, 21 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਨਨਕਾਣਾ ਸਾਹਿਬ ਕਾਲਜ ਆਫ ਐਜੂਕੇਸ਼ਨ ਕੋਟ ਗੰਗੂ ਰਾਏ ਲੁਧਿਆਣਾ ਵਲੋਂ ਯੂਥ ਵੈੱਲਫੇਅਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅੱਡਾ ਚੌਂਕੀਮਾਨ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਚੌਂਕੀਮਾਨ, 21 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅੱਡਾ ਚੌਂਕੀਮਾਨ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਤੇ ਗੁਰਦੁਆਰਾ ਸਾਹਿਬ ਜੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »

ਸੰਧੂ ਵਲੋਂ ਧਾਲੀਵਾਲ ਬਲਾਕ ਸੁਧਾਰ ਦੇ ਜ਼ੋਨ ਇੰਚਾਰਜ ਨਿਯੁਕਤ

ਰਾਏਕੋਟ, 21 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਵਿਧਾਨ ਸਭਾ ਹਲਕੇ ਰਾਏਕੋਟ ਅਧੀਨ ਪੈਂਦੇ ਬਲਾਕ ਸੁਧਾਰ ਤੋਂ ਜਥੇਦਾਰ ਮੇਹਰ ਸਿੰਘ ਧਾਲੀਵਾਲ ਸੁਧਾਰ ਨੂੰ ਜ਼ੋਨ ਇੰਚਾਰਜ ਬਲਾਕ ਸੁਧਾਰ ...

ਪੂਰੀ ਖ਼ਬਰ »

ਨਵੇਂ ਬਣੇ ਡਾਕਘਰ ਤੇ ਪੰਚਾਇਤ ਘਰ ਦਾ ਵੈਦ ਵਲੋਂ ਉਦਘਾਟਨ

ਹੰਬੜਾਂ, 21 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਮਲਕਪੁਰ ਬੇਟ ਵਿਖੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਹਿਯੋਗ ਸਦਕਾ ਨਵੇਂ ਬਣੇ ਡਾਕਘਰ ਤੇ ਪੰਚਾਇਤ ਘਰ ਦਾ ਰਸਮੀਂ ਉਦਘਾਟਨ ਕੌਂਸਲਰ ਹਰਕਰਨ ਸਿੰਘ ਵੈਦ ਤੇ ਸਰਪੰਚ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਲੁਧਿਆਣਾ-ਮੋਗਾ ਜ਼ਿਲਿ੍ਹਆਂ ਦੀ ਹੱਦ 'ਤੇ ਵਸਿਆ 'ਪਿੰਡ ਗਾਲਿਬ ਰਣ ਸਿੰਘ'

ਸਮਾਜ ਸੇਵੀ ਪਰਿਵਾਰਾਂ ਵਲੋਂ ਬਣਾਈ ਪਾਰਕ ਦਾ ਬਾਹਰੀ ਦਿ੍ਸ਼ ਗੁਰਦੀਪ ਸਿੰਘ ਮਲਕ 98143-00923 ਜਗਰਾਉਂ- ਲੁਧਿਆਣਾ-ਮੋਗਾ ਜ਼ਿਲਿ੍ਹਆਂ ਦੀ ਹੱਦ 'ਤੇ ਵਸਿਆ ਪਿੰਡ ਗਾਲਿਬ ਰਣ ਸਿੰਘ ਕਿਸੇ ਸਮੇਂ ਪਿੰਡ ਗਾਲਿਬ ਕਲਾਂ ਦਾ ਹੀ ਹਿੱਸਾ ਸੀ ਤੇ ਇਸ ਪਿੰਡ ਨੂੰ ਰਣ ਸਿੰਘ ਨਾਮੀ ...

ਪੂਰੀ ਖ਼ਬਰ »

ਕਾਰੋਬਾਰੀਆਂ ਦੀ ਮਹਤੱਵਪੂਰਨ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ

ਲੁਧਿਆਣਾ, 21 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਮਹੱਤਵਪੂਰਨ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁਦਿਆਂ ਉੱਪਰ ਵਿਚਾਰ ਵਟਾਦਰਾਂ ਕੀਤਾ ਗਿਆ | ਬੈਠਕ 'ਚ ਵੱਡੀ ਗਿਣਤੀ 'ਚ ਕੱਪੜਾ ਕਾਰੋਬਾਰੀ ਤੇ ਹੋਰ ਕਾਰੋਬਾਰੀ ਵੀ ਸ਼ਾਮਿਲ ਹੋਏ, ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹਾ 'ਚ ਤਾਲਾਬੰਦੀ ਕਰਨ ਜਾਂ ਕਾਰਖਾਨਿਆਂ ਨੂੰ ਬੰਦ ਕਰਨ ਦਾ ਹਾਲੇ ਕੋਈ ਵਿਚਾਰ ਨਹੀਂ-ਸ਼ਰਮਾ

ਲੁਧਿਆਣਾ, 21 ਅਪ੍ਰੈਲ( ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਮੈਜਿਸਟਰੇਟ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਅਧਿਕਾਰਿਕ ਫੇਸਬੁੱਕ ਪੇਜ਼ 'ਤੇ ਜ਼ਿਲ੍ਹਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲ ਦੀ ਘੜੀ ਜ਼ਿਲ੍ਹਾ ...

ਪੂਰੀ ਖ਼ਬਰ »

ਚੇਅਰਮੈਨ ਮੇਜਰ ਸਿੰਘ ਭੈਣੀ ਦਾ ਮਲਕ ਵਾਸੀਆਂ ਵਲੋਂ ਸਨਮਾਨ

ਜਗਰਾਉਂ, 21 ਅਪ੍ਰੈਲ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਵਲੋਂ ਖਾਦੀ ਉਦਯੋਗ ਦੇ ਬਣਾਏ ਗਏ ਵਾਈਸ ਚੇਅਰਮੈਨ ਮੇਜਰ ਸਿੰਘ ਭੈਣੀ ਦਾ ਜਿੱਥੇ ਨਜ਼ਦੀਕੀ ਪਿੰਡ ਮਲਕ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਨਿਵਾਸੀਆਂ ਵਲੋਂ ਸਨਮਾਨ ਕੀਤਾ, ਉੱਥੇ ਭੈਣੀ ਪਰਿਵਾਰ ਵਲੋਂ ਕੈਨੇਡਾ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਚੀਮਾ ਜਾਂਗਪੁਰ ਨਮਿਤ ਅੰਤਿਮ ਅਰਦਾਸ 27 ਨੂੰ

ਮੁੱਲਾਂਪੁਰ-ਦਾਖਾ, 21 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)- ਲੁਧਿਆਣਾ ਮਿਊਾਸੀਪਲ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀ ਹਰਜਿੰਦਰ ਸਿੰਘ ਚੀਮਾ ਦੀ ਮੌਤ 'ਤੇ ਸ਼ਮਸ਼ਾਨਘਾਟ ਜਾਂਗਪੁਰ ਵਿਖੇ ਹੋਏ ਸਸਕਾਰ ਸਮੇਂ ਹਰਜਿੰਦਰ ਸਿੰਘ ਦੀ ਚਿਖਾ ਨੂੰ ਅਗਨੀ ਉਸ ਦੇ ਵਿਦੇਸ਼ੋਂ ...

ਪੂਰੀ ਖ਼ਬਰ »

ਜੀ.ਐੱਚ.ਜੀ. ਪਬਲਿਕ ਸਕੂਲ ਸਿੱਧਵਾਂ ਖੁੁਰਦ ਵਿਖੇ ਆਨ-ਲਾਇਨ ਗਣਿਤ ਗਤੀਵਿਧੀ ਕਰਵਾਈ

ਚੌਂਕੀਮਾਨ, 21 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ ਪਬਲਿਕ ਸਕੂਲ ਸਿੱਧਵਾਂ ਖੁੁਰਦ ਦੇ ਪ੍ਰਾਇਮਰੀ ਵਿੰਗ ਵਲੋਂ ਪਹਿਲੀ ਤੋਂ ਚੌਥੀ ਜਮਾਤ ਲਈ ਆਨਲਾਈਨ ਗਣਿਤ ਗਤੀਵਿਧੀ ਦਾ ਆਯੋਜਨ ਕੀਤਾ ਗਿਆ | ਸਕ੍ਰੀਨ ਤੇ ਸਕੂਲਾਂ ਦੀ ਪਛਾਣ ਕਰਾਉਣ ਸੰਬੰਧੀ ਪ੍ਰਸ਼ਨਾਂ ਦੇ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮਾਤਾ ਮੰਦਰ 'ਚ ਅਸ਼ਟਮੀ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

ਮੁੱਲਾਂਪੁਰ-ਦਾਖਾ, 21 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਸ਼੍ਰੀ ਦੁਰਗਾ ਮਾਤਾ ਮੰਦਿਰ ਬਾਸੀਆਂ ਬੇਟ ਵਿਖੇ ਪ੍ਰਬੰਧਕਾਂ ਵਲੋਂ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਅਸ਼ਟਮੀ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਪਹਿਲੇ ਨਰਾਤੇ ਤੋਂ ਪੂਜਨ ਉਪਰੰਤ ਅਖੰਡ ਜੋਤ ਪ੍ਰਚੰਡ ...

ਪੂਰੀ ਖ਼ਬਰ »

ਸ਼ਿਵਾਲਿਕ ਨੇ ਮੱਕੜ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਭੂੰਦੜੀ, 21 ਅਪ੍ਰੈਲ (ਕੁਲਦੀਪ ਸਿੰਘ ਮਾਨ)-ਪਿਛਲੇ ਦਿਨੀਂ ਸਵ: ਗੁਰਜੀਤ ਸਿੰਘ ਮੱਕੜ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਹੰਬੜਾਂ ਗ੍ਰਹਿ ਵਿਖੇ ਉਨ੍ਹਾਂ ਦੇ ਪੁੱਤਰਾਂ ਨਿਰਮਲ ਸਿੰਘ, ਮਨਮੋਹਨ ਸਿੰਘ ਤੇ ਰਵਿੰਦਰ ਸਿੰਘ ਰਵੀ ਤੇ ਸਮੂਹ ਮੱਕੜ ਪਰਿਵਾਰ ਨਾਲ ਸਾਬਕਾ ...

ਪੂਰੀ ਖ਼ਬਰ »

ਭਵਨ ਰਕਬਾ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਮੁੱਲਾਂਪੁਰ-ਦਾਖਾ, 21 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਵਲੋਂ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਭਵਨ ਰਕਬਾ (ਲੁਧਿ:) ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸਮਾਗਮ ਸਮੇਂ ਬਲਬੀਰ ਸਿੰਘ ਗਰੇਵਾਲ ਅਮਰੀਕਾ, ...

ਪੂਰੀ ਖ਼ਬਰ »

ਜਥੇਦਾਰ ਸੰਤਾ ਸਿੰਘ ਦਾ ਵਿਧਾਇਕ ਇਯਾਲੀ ਦੀ ਅਗਵਾਈ ਹੇਠ ਸਨਮਾਨ

ਸਿੱਧਵਾਂ ਬੇਟ , 21 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਪੀਲ 'ਤੇ ਲਾਗਲੇ ਪਿੰਡ ਖੁਰਸ਼ੈਦਪੁਰਾ ਦੇ ਸਾਬਕਾ ...

ਪੂਰੀ ਖ਼ਬਰ »

ਮਿਲਕ ਪਲਾਂਟ ਲੁਧਿਆਣਾ ਦੀਆਂ 3 ਮੀਟਿੰਗਾਂ 'ਚ ਹਾਜ਼ਰ ਨਾ ਹੋਣ ਵਾਲੇ 7 ਡਾਇਰੈਕਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਮੰਡਲ ਪਟਿਆਲਾ ਵਲੋਂ ਮਿਲਕ ਪਲਾਂਟ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ 7 ਡਾਇਰੈਕਟਰਾਂ ਨੂੰ ਲਗਾਤਾਰ 3 ਮੀਟਿੰਗਾਂ ਵਿਚ ਹਾਜ਼ਰ ਨਾ ਹੋਣ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX