ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਖੰਨਾ / ਸਮਰਾਲਾ

3 ਮਹੀਨੇ ਬਾਅਦ ਪੁਲ ਫਿਰ ਧਸਣ ਦੇ ਵਿਰੋਧ 'ਚ 'ਆਪ' ਵਲੋਂ ਧਰਨਾ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) -ਅੱਜ ਨੈਸ਼ਨਲ ਹਾਈਵੇ 'ਤੇ ਬਣੇ ਪੁਲ ਦੇ ਇਕ ਹਿੱਸੇ ਦੇ ਮੁੜ ਧਸਣ ਸਬੰਧੀ ਘਟੀਆ ਮੈਟੀਰੀਅਲ ਦਾ ਦੋਸ਼ ਲਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਅਮਲੋਹ ਰੋਡ ਚੌਕ 'ਚ ਧਰਨਾ ਦਿੱਤਾ¢ ਆਪ ਆਗੂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਕੁੱਝ ਸਮਾਂ ਪਹਿਲਾ ਵੀ ਹਾਈਵੇ ਦਾ ਇਹ ਪੁਲ ਧਸ ਗਿਆ ਸੀ ਪਰ ਤਿੰਨ ਮਹੀਨੇ ਬਾਅਦ ਪੁਲ ਫਿਰ ਧਸਣ ਕਾਰਨ ਇਲਾਕੇ ਦੇ ਲੋਕਾਂ 'ਚ ਰੋਹ ਪੈਦਾ ਹੋ ਗਿਆ ਹੈ¢ ਉਨ੍ਹਾਂ ਕਿਹਾ ਕਿ ਪੁਲ ਧਸਣ ਦਾ ਮੁੱਖ ਕਾਰਨ ਘਟੀਆ ਮੈਟੀਰੀਅਲ ਲਾਉਣਾ ਹੈ, ਜਿਸ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤੇ ਇਸ ਨਾਲ ਸਬੰਧਿਤ ਠੇਕੇਦਾਰ ਤੇ ਅਧਿਕਾਰੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ¢ ਇਸ ਮੌਕੇ ਕੁਲਵੰਤ ਸਿੰਘ ਮਹਿਮੀ, ਲਛਮਣ ਸਿੰਘ ਗਰੇਵਾਲ, ਸਵਰਨ ਸਿੰਘ ਛਿੱਬਰ, ਰਾਜਵੀਰ ਸ਼ਰਮਾ, ਬਰਿੰਦਰ ਸਿੰਘ, ਗੁਰਬਚਨ ਸਿੰਘ, ਰਾਜਿੰਦਰ ਸਿੰਘ, ਅਵਤਾਰ ਸਿੰਘ ਮਾਨ, ਜਸਵਿੰਦਰ ਸਿੰਘ, ਨੀਤਿਨ ਚੰਮ, ਰਾਏ ਸਿੰਘ, ਨਿਰਮਲ ਸਿੰਘ, ਜਸਵਿੰਦਰ ਸਿੰਘ ਸਲੌਦੀ, ਬੀਰੇਂਦਰ ਸਿੰਘ ਗੋਹ, ਨਿਰਮਲ ਸਿੰਘ ਹੀਰ, ਅਵਤਾਰ ਸਿੰਘ ਮਾਨ, ਜਸਵਿੰਦਰ ਸਿੰਘ ਬਿਲਿੰਗ, ਐੱਸ. ਕੇ. ਸ਼ਰਮਾ ਆਦਿ ਹਾਜ਼ਰ ਸਨ |

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਮਲੌਦ, 21 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਚੋਮੋ ਰੋਡ ਮਲੌਦ ਵਿਖੇ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ | ਮੌਕੇ 'ਤੇ ਹਾਜ਼ਰ ਲੋਕਾਂ ਦੇ ਦੱਸਣ ਅਨੁਸਾਰ ਸਕਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚੋਮੋ ਆਪਣੇ ਪਲੈਟੀਨਾ ਮੋਟਰਸਾਈਕਲ 'ਤੇ ਮਲੌਦ ਵਿਖੇ ਆ ਰਿਹਾ ਸੀ ...

ਪੂਰੀ ਖ਼ਬਰ »

ਖੰਨਾ ਅਨਾਜ ਮੰਡੀ 'ਚ ਪਿਛਲੇ ਸਾਲ ਨਾਲੋਂ 3 ਗੁਣਾ ਕਣਕ ਦੀ ਖ਼ਰੀਦ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਹੁਣ ਤੱਕ 7 ਲੱਖ 31 ਹਜਾਰ 242 ਕੁਇੰਟਲ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ 'ਚੋਂ 6 ਲੱਖ 70 ਹਜਾਰ 963 ਕੁਇੰਟਲ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਗੌਰਤਲਬ ਹੈ ਕਿ ਪਿਛਲੇ ਸਾਲ ਨਾਲੋਂ ਇਸ ਵਾਰ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹਾ 'ਚ ਤਾਲਾਬੰਦੀ ਕਰਨ ਜਾਂ ਕਾਰਖਾਨਿਆਂ ਨੂੰ ਬੰਦ ਕਰਨ ਦਾ ਹਾਲੇ ਕੋਈ ਵਿਚਾਰ ਨਹੀਂ-ਸ਼ਰਮਾ

ਲੁਧਿਆਣਾ, 21 ਅਪ੍ਰੈਲ( ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਮੈਜਿਸਟਰੇਟ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਅਧਿਕਾਰਿਕ ਫੇਸਬੁੱਕ ਪੇਜ਼ 'ਤੇ ਜ਼ਿਲ੍ਹਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲ ਦੀ ਘੜੀ ਜ਼ਿਲ੍ਹਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਅਨਾਜ ਮੰਡੀ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਮੁਜ਼ਾਹਰਾ

ਸਮਰਾਲਾ, 21 ਅਪ੍ਰੈਲ (ਰਾਮ ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਸਥਾਨਕ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੀ ਅਗਵਾਈ 'ਚ ਸਥਾਨਕ ਅਨਾਜ ਮੰਡੀ ਵਿਚ ਬਾਰਦਾਨੇ ਦੀ ਘਾਟ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਕੈਂਪ ਦਾ ਜੱਸੀ ਕਿਸ਼ਨਗੜ੍ਹ ਵਲੋਂ ਉਦਘਾਟਨ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਅੱਜ ਐੱਸ. ਡੀ. ਐਮ. ਹਰਬੰਸ ਸਿੰਘ ਦੀਆਂ ਹਦਾਇਤਾਂ ਤੇ ਪਿੰਡ ਕਿਸ਼ਨਗੜ੍ਹ ਵਿਚ ਲਗਾਏ ਕੋਵਿਡ 19 ਦੀ ਵੈਕਸੀਨੇਸ਼ਨ ਕੈਂਪ ਦਾ ਉਦਘਾਟਨ ਬਲਾਕ ਕਾਂਗਰਸ ਪ੍ਰਧਾਨ ਬੇਅੰਤ ਸਿੰਘ ਜੱਸੀ ਵਲੋਂ ਕੀਤਾ ਗਿਆ | ਕੈਂਪ ਵਿਚ ਰਛਪਾਲ ਕੌਰ ਬਲਾਕ ...

ਪੂਰੀ ਖ਼ਬਰ »

ਆਸ਼ੂ ਨੂੰ ਖੇੜਾ ਨਿਵਾਸੀਆਂ ਵਲੋਂ ਸਨੋ ਟਾਈਟਰ ਯਾਦਗਾਰੀ ਚਿੰਨ੍ਹ ਭੇਟ

ਡੇਹਲੋਂ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਖੇੜਾ ਨਿਵਾਸੀ ਕਰਨਲ ਚਰਨਜੀਤ ਸਿੰਘ ਤੇ ਸਮਾਜਸੇਵੀ ਬੇਅੰਤ ਸਿੰਘ ਕੈਨੇਡਾ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਖੇੜਾ ਨਿਵਾਸੀਆਂ ਵਲੋਂ ਮੇਜਰ ਹਰਬੰਸ ਸਿੰਘ ਸਨੋ ਟਾਈਗਰ ਯਾਦਗਾਰੀ ਚਿੰਨ੍ਹ ਭੇਟ ਕੀਤਾ ਤੇ ...

ਪੂਰੀ ਖ਼ਬਰ »

ਸੁਵਿਧਾ ਸੈਂਟਰ 'ਚੋਂ ਸਰੀਆ, ਸੀਮੈਂਟ ਤੇ ਹੋਰ ਸਾਮਾਨ ਚੋਰੀ ਕਰਨ 'ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ

ਖੰਨਾ, 21 ਅਪ੍ਰੈਲ (ਮਨਜੀਤ ਸਿੰਘ ਧੀਮਾਨ)- ਸੁਵਿਧਾ ਸੈਂਟਰ ਵਿਚ ਰੱਖਿਆ ਸਰੀਆ, ਸੀਮੈਂਟ ਚੋਰੀ ਕਰਨ 'ਤੇ ਨਾਮਾਲੂਮ ਵਿਅਕਤੀਆਂ ਖਿਲਾਫ ਧਾਰਾ 457, 380 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਵਲੋਂ ਆੜ੍ਹਤੀਆਂ ਨਾਲ ਮੀਟਿੰਗ

ਦੋਰਾਹਾ, 21 ਅਪ੍ਰੈਲ (ਮਨਜੀਤ ਸਿੰਘ ਗਿੱਲ)-ਦੋਰਾਹਾ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ ਬੇਗੋਵਾਲ ਵਲੋਂ ਦੋਰਾਹਾ ਮੰਡੀ ਦੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਕਣਕ ਦੇ ਮੰਡੀਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਆੜ੍ਹਤੀ ...

ਪੂਰੀ ਖ਼ਬਰ »

ਰਾਮਨੌਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਪਾਇਲ, 21 ਅਪੈ੍ਰਲ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਰਾਮ ਮੰਦਿਰ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਰਾਮਨੌਮੀ ਦਾ ਪਵਿੱਤਰ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮੇਂ ਸ੍ਰੀ ਰਮਾਇਣ ਦੇ ਭੋਗ ਉਪਰੰਤ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਮੰਡੀ 'ਚ ਬਾਰਦਾਨੇ ਤੇ ਲਿਫ਼ਟਿੰਗ ਦੀ ਘਾਟ ਹੋਣ ਕਾਰਨ ਧਰਨਾ

ਸਮਰਾਲਾ, 21 ਅਪ੍ਰੈਲ (ਕੁਲਵਿੰਦਰ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਮੰਡੀਆਂ 'ਚ ਕਣਕ ਦੀ ਭਰਾਈ ਲਈ ਬਾਰਦਾਨੇ ਦੀ ਨਾਕਸ ਸਪਲਾਈ ਤੇ ਖ਼ਰੀਦ ਪ੍ਰਬੰਧਾਂ ਦੀ ਘਾਟ ਵਿਰੁੱਧ ਟ੍ਰੈਫਿਕ ਨੂੰ ਰੋਕ ਕੇ ਸਥਾਨਕ ਮੁੱਖ ਚੌਂਕ ਵਿਚ ਧਰਨਾ ਦਿੱਤਾ¢ ਇਸ ਮੌਕੇ ...

ਪੂਰੀ ਖ਼ਬਰ »

ਚੋਣ ਵਰ੍ਹੇ ਦੀ ਦਹਿਲੀਜ਼ 'ਤੇ ਸਮੱਸਿਆ 'ਚ ਉਲਝੀ ਕੈਪਟਨ ਸਰਕਾਰ

ਲੋਹਟਬੱਦੀ, 21 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਕੈਪਟਨ ਸਰਕਾਰ ਇਸ ਵਾਰ ਚੋਣ ਵਰ੍ਹੇ ਦੀ ਦਹਿਲੀਜ਼ 'ਤੇ ਪੈਰ ਧਰਦਿਆਂ ਹੀ ਮੁੱਖ ਫ਼ਸਲ ਕਣਕ ਦੀ ਖ਼ਰੀਦ, ਬਾਰਦਾਨਾ ਤੇ ਸਿੱਧੀ ਅਦਾਇਗੀ ਨੂੰ ਲੈ ਕੇ ਸਮੱਸਿਆ 'ਚ ਬੁਰੀ ਤਰ੍ਹਾਂ ਉਲਝ ਚੁੱਕੀ ਹੈ | ਸਰਕਾਰ ਵਲੋਂ ਕਣਕ ਖਰੀਦਣ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਚੀਮਾ ਜਾਂਗਪੁਰ ਨਮਿਤ ਅੰਤਿਮ ਅਰਦਾਸ 27 ਨੂੰ

ਮੁੱਲਾਂਪੁਰ-ਦਾਖਾ, 21 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)- ਲੁਧਿਆਣਾ ਮਿਊਾਸੀਪਲ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀ ਹਰਜਿੰਦਰ ਸਿੰਘ ਚੀਮਾ ਦੀ ਮੌਤ 'ਤੇ ਸ਼ਮਸ਼ਾਨਘਾਟ ਜਾਂਗਪੁਰ ਵਿਖੇ ਹੋਏ ਸਸਕਾਰ ਸਮੇਂ ਹਰਜਿੰਦਰ ਸਿੰਘ ਦੀ ਚਿਖਾ ਨੂੰ ਅਗਨੀ ਉਸ ਦੇ ਵਿਦੇਸ਼ੋਂ ...

ਪੂਰੀ ਖ਼ਬਰ »

ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਕਰਵਾਏ ਰੈਪਿਡ ਕੋਰੋਨਾ ਟੈਸਟ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ 'ਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ | ਅੱਜ ਲਲਹੇੜੀ ਰੋਡ ਚੌਂਕ 'ਚ ਪੁਲਿਸ ਤੇ ਸਿਹਤ ਵਿਭਾਗ ਵਲੋਂ ਲੋਕਾਂ ਦੇ ਰੈਪਿਡ ਕੋਰੋਨਾ ਟੈਸਟ ਕੀਤੇ ਗਏ | ਐੱਸ. ਐੱਚ. ਓ. ਸਿਟੀ 1 ...

ਪੂਰੀ ਖ਼ਬਰ »

ਸ੍ਰੀ ਪ੍ਰਾਚੀਨ ਗੁੱਗਾ ਮਾੜੀ ਸ਼ਿਵ ਮੰਦਿਰ ਵਿਖੇ ਰਾਮਨੌਮੀ ਦਾ ਤਿਉਹਾਰ ਮਨਾਇਆ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ੍ਰੀ ਪ੍ਰਾਚੀਨ ਗੁੱਗਾ ਮਾੜੀ ਸ਼ਿਵ ਮੰਦਿਰ ਸਮਰਾਲਾ ਰੋਡ ਖੰਨਾ ਵਿਚ ਰਾਮ ਨੌਮੀ ਦੇ ਤਿਉਹਾਰ ਦੇ ਸਬੰਧ 'ਚ ਰਾਮਾਇਣ ਕਥਾ ਕਰਦੇ ਹੋਏ ਪੰਡਿਤ ਦੇਸ਼ਰਾਜ ਸ਼ਾਸਤਰੀ ਨੇ ਦੱਸਿਆ ਕਿ ਅੱਜ ਦੇ ਯੁੱਗ ਵਿਚ ਲੋਕ ਆਪਣੇ ਵਿਆਹੁਤਾ ਜੀਵਨ ...

ਪੂਰੀ ਖ਼ਬਰ »

ਮਿਲਕ ਪਲਾਂਟ ਲੁਧਿਆਣਾ ਦੀਆਂ 3 ਮੀਟਿੰਗਾਂ 'ਚ ਹਾਜ਼ਰ ਨਾ ਹੋਣ ਵਾਲੇ 7 ਡਾਇਰੈਕਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਮੰਡਲ ਪਟਿਆਲਾ ਵਲੋਂ ਮਿਲਕ ਪਲਾਂਟ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ 7 ਡਾਇਰੈਕਟਰਾਂ ਨੂੰ ਲਗਾਤਾਰ 3 ਮੀਟਿੰਗਾਂ ਵਿਚ ਹਾਜ਼ਰ ਨਾ ਹੋਣ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ...

ਪੂਰੀ ਖ਼ਬਰ »

ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਦੋਰਾਹਾ ਨਗਰ ਕੌਂਸਲ ਦੇ ਪ੍ਰਧਾਨ ਦਾ ਸਨਮਾਨ

ਦੋਰਾਹਾ, 21 ਅਪ੍ਰੈਲ (ਮਨਜੀਤ ਸਿੰਘ ਗਿੱਲ)-ਦੋਰਾਹਾ ਨਗਰ ਕੌਂਸਲ ਦੇ ਹਾਲ ਹੀ ਵਿਚ ਨਵੇਂ ਚੁਣੇ ਗਏ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਨੂੰ ਸ਼ਹਿਰ ਦੀਆਂ ਦੋ ਪ੍ਰਮੁੱਖ ਧਾਰਮਿਕ ਜਥੇਬੰਦੀਆਂ ਦੁਰਗਾ ਪ੍ਰਚਾਰ ਸਮਿਤੀ ਤੇ ਸਨਾਤਨ ਧਰਮ ਮੰਦਿਰ ਦੋਰਾਹਾ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਸ਼ਹੀਦ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇ- ਕਿਸਾਨ ਆਗੂ

ਮਲੌਦ, 21 ਅਪ੍ਰੈਲ (ਨਿਜ਼ਾਮਪੁਰ)-ਪਿਛਲੇ ਦਿਨੀਂ ਪਿੰਡ ਧੌਲ ਖ਼ੁਰਦ ਦੇ ਦਿੱਲੀ ਟਿਕਰੀ ਸਰਹੱਦ 'ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਲਖਵੀਰ ਸਿੰਘ ਲੱਖੀ ਪੁੱਤਰ ਜਸਪਾਲ ਸਿੰਘ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਧੌਲ ਖ਼ੁਰਦ ਵਿਖੇ ...

ਪੂਰੀ ਖ਼ਬਰ »

ਕੈਪਟਨ ਸੰਧੂ ਯੁਵਕ ਸੇਵਾਵਾਂ ਕਲੱਬ ਵਲੋਂ ਸਨਮਾਨਿਤ

ਅਹਿਮਦਗੜ੍ਹ, 21 ਅਪ੍ਰੈਲ (ਪੁਰੀ)-ਹਲਕਾ ਦਾਖਾ ਦੇ ਪਿੰਡ ਧੂਲਕੋਟ ਵਿਖੇ ਇੱਕ ਸਮਾਗਮ ਦੌਰਾਨ ਡਾ. ਬੀ. ਆਰ. ਅੰਬੇਡਕਰ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਅਰਸ਼ਪ੍ਰੀਤ ਸਿੰਘ ਦੀ ਅਗਵਾਈ 'ਚ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਗਿਆ¢ ਕਲੱਬ ਪ੍ਰਧਾਨ ਤੇ ਸਮੂਹ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਦਾ ਸਨਮਾਨ

ਅਹਿਮਦਗੜ੍ਹ, 21 ਅਪ੍ਰੈਲ (ਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਘੁੰਗਰਾਣਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਸਨਮਾਨ ਕੀਤਾ ਗਿਆ | ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਸਮਾਗਮ ਵਿਚ ਸਾਰੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੂਹਲੀ ਖ਼ੁਰਦ ਦੀਆਂ ਪ੍ਰਾਪਤੀਆਂ ਦਾ ਕਿਤਾਬਚਾ ਜਾਰੀ

ਮਲੌਦ, 21 ਅਪ੍ਰੈਲ (ਸਹਾਰਨ ਮਾਜਰਾ)-ਸਰਕਾਰੀ ਹਾਈ ਸਕੂਲ ਕੂਹਲੀ ਖ਼ੁਰਦ ਵਿਖੇ ਇੰਚਾਰਜ ਜਸਵਿੰਦਰ ਕੌਰ ਦੀ ਅਗਵਾਈ ਹੇਠ ਸਮਾਗਮ ਦੌਰਾਨ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਕਿਤਾਬਚਾ ਜਾਰੀ ਕੀਤਾ ਗਿਆ¢ ਇਸ ਮੌਕੇ ਬੀ. ਐਮ. ਗਣਿਤ ਡੇਹਲੋਂ ਕਿਰਨਦੀਪ ਸਿੰਘ, ਬੀ. ਐਮ. ਸਾਇੰਸ ...

ਪੂਰੀ ਖ਼ਬਰ »

ਆਰ. ਐੱਸ. ਪੀ. ਵਲੋਂ ਪੱਛਮੀ ਬੰਗਾਲ 'ਚ ਚੋਣ ਪ੍ਰਚਾਰ ਲਈ ਸਾਰੇ ਵੱਡੇ ਇਕੱਠਾਂ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐੱਸ. ਪੀ.) ਦੇ ਕੇਂਦਰੀ ਕਮੇਟੀ ਮੈਂਬਰ ਤੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਸਾਡਾ ਪਿਆਰਾ ਦੇਸ਼ ਤੇ ਪੱਛਮੀ ਬੰਗਾਲ ਰਾਜ ਇਕ ਵਾਰ ਫਿਰ ਗੰਭੀਰ ਕੋਵਿਡ-19 ਦੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਸਬੰਧੀ ਕੀਤਾ ਜਾਗਰੂਕ

ਬੀਜਾ, 21 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਦੇ ਕਾਰਨ ਕਿਸਾਨਾਂ ਨੂੰ ਮੰਡੀਆਂ 'ਚ ਖੱਜਲ ਖੁਆਰ ਹੋ ਰਹੇ ਹਨ | ਬਰਜਿੰਦਰ ਸਿੰਘ ਬੱਬਲੂ ਜ਼ਿਲ੍ਹਾ ਯੂਥ ਪ੍ਰਧਾਨ ਅਕਾਲੀ ਦਲ ਨੇ ਇਲਾਕੇ ਦੀਆਂ ਮੰਡੀਆਂ ਦਾ ਦੌਰਾ ...

ਪੂਰੀ ਖ਼ਬਰ »

ਮੈਡੀਕਲ ਬਿੱਲਾਂ ਲਈ ਸਿਵਲ ਸਰਜਨ ਦਫ਼ਤਰ 'ਚ ਮੁਲਾਜ਼ਮ ਹੋ ਰਹੇ ਹਨ ਖੱਜਲ-ਖੁਆਰ- ਸਿਕੰਦਰ ਸਿੰਘ

ਸਮਰਾਲਾ, 21 ਅਪ੍ਰੈਲ (ਗੋਪਾਲ ਸੋਫਤ)-ਸਿਵਲ ਸਰਜਨ ਲੁਧਿਆਣਾ ਦੇ ਦਫ਼ਤਰ ਨੂੰ ਹੇਠਲੇ ਦਫ਼ਤਰਾਂ ਵਲੋਂ ਤਸਦੀਕ ਲਈ ਭੇਜੇ ਜਾਂਦੇ ਮੈਡੀਕਲ ਬਿੱਲਾਂ ਦੀ ਪ੍ਰਤੀ ਪੂਰਤੀ ਲਈ ਮੌਜੂਦਾ ਮੁਲਾਜ਼ਮ ਅਤੇ ਸੇਵਾ ਮੁਕਤ ਮੁਲਾਜ਼ਮ ਬਹੁਤ ਬੁਰੀ ਤਰ੍ਹਾਂ ਖੱਜਲ ਖੁਆਰ ਹੋ ਰਹੇ ਹਨ¢ ਇਹ ...

ਪੂਰੀ ਖ਼ਬਰ »

ਮੰਡੀਆਂ 'ਚ ਲਿਫ਼ਟਿੰਗ ਸੁਸਤ, ਬੋਰੀਆਂ ਦੇ ਅੰਬਾਰ ਲੱਗੇ

ਮਲੌਦ, 21 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਸਹਾਰਨ ਮਾਜਰਾ)-ਕਣਕ ਦੀ ਖ਼ਰੀਦ ਦੇ ਸੀਜ਼ਨ ਦੀ ਸ਼ੁਰੂਆਤ 'ਚ ਭਾਵੇਂ ਸਰਕਾਰ ਤੇ ਪ੍ਰਸ਼ਾਸਨ ਵਲੋਂ ਪੁਖ਼ਤਾ ਖ਼ਰੀਦ ਪ੍ਰਬੰਧਾਂ ਤੇ ਦਾਅਵੇ ਕੀਤੇ ਜਾਂਦੇ ਹਨ, ਪਰ ਹਰ ਸਾਲ ਸਿਸਟਮ ਦੀਆਂ ਕਮੀਆਂ ਕਾਰਨ ਕਿਸਾਨ, ਲੇਬਰ ਤੇ ਆੜ੍ਹਤੀਆਂ ...

ਪੂਰੀ ਖ਼ਬਰ »

ਕੋਟਾਂ ਕਾਲਜ ਵਿਖੇ ਸਟਾਫ਼ ਮੈਂਬਰਾਂ ਨੂੰ ਕੋਰੋਨਾ ਵੈਕਸੀਨ ਲਗਾਈ

ਖੰਨਾ/ਬੀਜਾ, 21 ਅਪ੍ਰੈਲ (ਅਜੀਤ ਬਿਊਰੋ)-ਮਾਤਾ ਗੰਗਾ ਖਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਵਿਖੇ ਪਿ੍ੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਦੇ ਨਿਰਦੇਸ਼ਾਂ ਅਨੁਸਾਰ ਡਾ. ਹਰਪ੍ਰੀਤ ਸਿੰਘ ਸੇਖੋਂ ਸੀਨੀਅਰ ਮੈਡੀਕਲ ਅਫ਼ਸਰ ਪਾਇਲ ਦੀ ਅਗਵਾਈ 'ਚ ਕੋਰੋਨਾ ਬਿਮਾਰੀ ਦੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਖੰਨਾ ਦੀ ਮਾਸਿਕ ਇਕੱਤਰਤਾ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬੀ ਸਾਹਿਤ ਸਭਾ, ਖੰਨਾ ਦੀ ਮੀਟਿੰਗ ਸਥਾਨਕ ਏ. ਐੱਸ. ਸੀ.ਸ. ਸਕੂਲ (ਆਰੀਆ ਸਕੂਲ) ਵਿਚ ਮੀਤ ਪ੍ਰਧਾਨ ਗੁਰਜੰਟ ਸਿੰਘ ਮਰਾੜ (ਕਾਲ਼ਾ ਪਾਇਲ ਵਾਲ਼ਾ) ਅਤੇ ਸਰਪ੍ਰਸਤ ਕਹਾਣੀਕਾਰ ਮੁਖ਼ਤਿਆਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ¢ ਸਾਹਿਤ ...

ਪੂਰੀ ਖ਼ਬਰ »

ਚੇਅਰਮੈਨ ਰੋੜੀਆਂ ਨੇ ਲਾਭਪਾਤਰੀ ਪਰਿਵਾਰਾਂ ਨੂੰ ਸਮਾਰਟ ਕਾਰਡ ਵੰਡੇ

ਮਲੌਦ, 21 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਪਿੰਡ ਰੋੜੀਆਂ ਵਿਖੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਰਾਜਿੰਦਰ ਸਿੰਘ ਕਾਕਾ ਰੋੜੀਆਂ ਵਲੋਂ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਸਮਾਰਟ ਕਾਰਡਾਂ ਦੀ ਵੰਡ ਕੀਤੀ ਗਈ | ਇਸ ਮੌਕੇ ਬਾਬਾ ਸੁਖਦੇਵ ਸਿੰਘ ਰੋੜੀਆਂ, ਲੇਖਾਕਾਰ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਵਲੋਂ ਪ੍ਰਧਾਨ, ਮੀਤ ਪ੍ਰਧਾਨ ਤੇ ਕੌਂਸਲਰਾਂ ਦਾ ਸਨਮਾਨ

ਪਾਇਲ, 21 ਅਪ੍ਰੈਲ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਨਗਰ ਕੌਂਸਲ ਪਾਇਲ ਦੇ ਨਵੇਂ ਬਣੇ ਪ੍ਰਧਾਨ ਮਲਕੀਤ ਸਿੰਘ ਗੋਗਾ, ਸੀਨੀਅਰ ਮੀਤ ਪ੍ਰਧਾਨ ਗੁਰਕਿ੍ਪਾਲ ਸਿੰਘ, ਕੌਂਸਲਰ ਧਰਮਿੰਦਰ ਸਿੰਘ ਛਿੰਦੀ ਤੇ ਯੂਥ ਆਗੂ ਡੀ. ਪੀ. ਪਾਇਲ ਦਾ ਪਾਇਲ ਵਾਸੀਆਂ ਵਲੋਂ ਬਲਵੀਰ ਚੰਦ ਟੰਡਨ ਦੀ ...

ਪੂਰੀ ਖ਼ਬਰ »

ਗੁਰਚਰਨ ਐਵਿਨਿਊ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਵਾਰਡ ਨੰਬਰ 23 ਦੇ ਗੁਰਚਰਨ ਐਵਿਨਿਊ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ, ਜਿਸ 'ਚ 20 ਵਿਅਕਤੀਆਂ ਦੇ ਟੀਕਾਕਰਨ ਕੀਤਾ ਗਿਆ | ਸਮਾਜਸੇਵੀ ਸੰਸਥਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੋਰੋਨਾ ਦਾ ਪ੍ਰਕੋਪ ਵਧਦਾ ਜਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਤੇ ਵਿਧਾਇਕ ਗੁਰਕੀਰਤ ਵਲੋਂ ਕਾਂਗਰਸੀ ਆਗੂ ਕਟਾਰੀਆ ਦਾ ਸਨਮਾਨ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਕੈਬਨਿਟ ਮੰਤਰੀ ਸਿੱਖਿਆ ਤੇ ਪੀ. ਡਬਲਿਊ. ਡੀ. ਵਿਜੇ ਇੰਦਰ ਸਿੰਗਲਾ ਖੰਨਾ ਦੌਰੇ ਦੌਰਾਨ ਯੁਵਾ ਕਾਂਗਰਸੀ ਨੇਤਾ ਅਮਨ ਕਟਾਰੀਆ ਦੇ ਘਰ ਵਿਧਾਇਕ ਗੁਰਕੀਰਤ ਸਿੰਘ ਨਾਲ ਪੁੱਜੇ | ਸਿੰਗਲਾ ਨੇ ਕਿਹਾ ਕਿ ਅਮਨ ਕਟਾਰੀਆ 2005 ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀ. ਸੈਕੰ. ਸਕੂਲ ਇਲਾਕੇ ਦੇ ਸਕੂਲਾਂ ਵਿਚ ਮੋਹਰੀ ਬਣਿਆ-ਪ੍ਰਧਾਨ ਸੋਮਲ

ਮਲੌਦ, 21 ਅਪ੍ਰੈਲ (ਸਹਾਰਨ ਮਾਜਰਾ)-ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਪ੍ਰੀਤ ਕੌਰ ਸੋਮਲ, ਮੀਤ ਪ੍ਰਧਾਨ ਕੌਂਸਲਰ ਨਮਿਤਾ ਮਟਕਣ, ਸਾਬਕਾ ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆਂ, ਸਾਬਕਾ ਮੈਨੇਜਰ ਇੰਦਰਜੀਤ ਪੁਰੀ ਨੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ...

ਪੂਰੀ ਖ਼ਬਰ »

ਮਦਰ ਟੈਰੇਸਾ ਪਬਲਿਕ ਸਕੂਲ ਵਲੋਂ 'ਵਰਲਡ ਕ੍ਰੀਏਟੀਵਿਟੀ ਐਂਡ ਈਨੋਵੇਸ਼ਨ ਡੇ' 'ਤੇ ਪ੍ਰੋਗਰਾਮ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਸਮਰਾਲਾ ਰੋਡ 'ਤੇ ਸਥਿਤ ਖੰਨਾ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀ. ਸੈਕ. ਸਕੂਲ ਵਲੋਂ 'ਵਰਲਡ ਕ੍ਰੀਐਟੀਵਿਟੀ ਅਾੈਡ ਈਨੋਵੇਸ਼ਨ ਡੇ' ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਗਤੀਵਿਧੀ 'ਚ ਸਕੂਲ ਦੇ ਸਾਰੇ ...

ਪੂਰੀ ਖ਼ਬਰ »

ਹਾਈ ਸਕੂਲ ਮੁਕੰਦਪੁਰ ਵਿਖੇ ਮਾਪਿਆਂ ਲਈ ਸਕੂਲ ਦਰਸ਼ਨ ਸਮਾਗਮ

ਡੇਹਲੋਂ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਹਾਈ ਸਕੂਲ ਮੁਕੰਦਪੁਰ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਪਿਆਂ ਲਈ ਸਕੂਲ ਦਰਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵੱਡੀ ਗਿਣਤੀ 'ਚ ਪੁੱਜੇ ਮਾਪਿਆਂ ਵਲੋਂ ਆਪਣੇ ਬੱਚਿਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX