ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਹੁਸ਼ਿਆਰਪੁਰ / ਮੁਕੇਰੀਆਂ

ਕੋਵਿਡ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ- ਅਪਨੀਤ ਰਿਆਤ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ | ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਕੋਵਿਡ ਦਾ ਇਲਾਜ ਕਰ ਰਹੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਵੀ ਮੌਜੂਦ ਸਨ | ਉਨ੍ਹਾਂ ਪ੍ਰਾਈਵੇਟ ਹਸਪਤਾਲਾਂ 'ਚ ਕੋਵਿਡ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੈਕਟਰ ਵਾਈਜ਼ ਬਣਾਈਆਂ ਗਈਆਂ ਟੀਮਾਂ 'ਚ ਸਿਵਲ ਤੇ ਪੁਲਿਸ ਅਧਿਕਾਰੀ ਰੋਜ਼ਾਨਾ ਰਾਤ 8 ਵਜੇ ਤੋਂ ਬਾਅਦ ਸਾਂਝੇ ਤੌਰ 'ਤੇ ਆਪਣੇ ਆਪਣੇ ਖੇਤਰ ਵਿਚ ਗਸ਼ਤ ਕਰਨਗੇ ਤੇ ਜ਼ਿਲ੍ਹੇ ਵਿਚ ਲਗਾਈਆਂ ਗਈਆਂ ਪਾਬੰਦੀਆਂ ਦੀ ਪੂਰੀ ਤਰ੍ਹਾਂ ਪਾਲਣਾ ਨੂੰ ਯਕੀਨੀ ਬਣਾਉਣਗੇ | ਉਨ੍ਹਾਂ ਕਿਹਾ ਕਿ ਕਿਤੇ ਵੀ ਤੈਅ ਸੀਮਾ ਤੋਂ ਵੱਧ ਇਕੱਠ ਨਹੀਂ ਹੋਣਾ ਚਾਹੀਦਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹਰ ਤਰ੍ਹਾਂ ਦੇ ਰਾਜਨੀਤਕ ਇਕੱਠ ਤੇ ਖੇਡ ਗਤੀਵਿਧੀਆਂ 'ਤੇ ਵੀ ਪੂਰਨ ਪਾਬੰਦੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ ਸਬੰਧੀ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ 1279 ਲੋਕਾਂ ਖ਼ਿਲਾਫ਼ 923 ਐਫ.ਆਈ.ਆਰ ਦਰਜ ਕੀਤੀ ਜਾ ਚੁੱਕੀ ਹੈ ਤੇ ਹੁਣ ਤੱਕ ਸਿਹਤ ਪੋ੍ਰਟੋਕਾਲ ਦਾ ਪਾਲਣਾ ਕਰਨ ਵਾਲੇ 59,138 ਲੋਕਾਂ ਦੇ ਚਲਾਨ ਕਰਕੇ ਉਨ੍ਹਾਂ ਤੋਂ 3,41,64,400 ਰੁਪਏ ਜੁਰਮਾਨਾ ਵਸੂਲਿਆ ਜਾ ਚੁੱਕਿਆ ਹੈ | ਡਿਪਟੀ ਕਮਿਸ਼ਨਰ ਨੇ ਕੋਵਿਡ ਦਾ ਇਲਾਜ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਤੋਂ ਉਨ੍ਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਕੋਵਿਡ ਦੇ ਇਲਾਜ ਸਬੰਧੀ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ | ਅਪਨੀਤ ਰਿਆਤ ਨੇ ਜ਼ੋਨਲ ਡਰੱਗ ਕੰਟਰੋਲ ਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਕਿਤੇ ਵੀ ਆਕਸੀਜ਼ਨ ਦੀ ਨਾਨ ਮੈਡੀਕਲ ਸਪਲਾਈ ਨਾ ਹੋਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹੁਣ ਤੱਕ 2 ਲੱਖ ਤੋਂ ਵੱਧ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ | ਇਸ ਮੌਕੇ ਐਸ.ਪੀ. ਰਮਿੰਦਰ ਸਿੰਘ, ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਸੀਮਾ ਗਰਗ, ਸਹਾਇਕ ਕਮਿਸ਼ਨਰ ਕਰ ਜਤਿੰਦਰ ਕੌਰ, ਸਹਾਇਕ ਕਮਿਸ਼ਨਰ ਆਬਕਾਰੀ ਅਵਤਾਰ ਸਿੰਘ ਕੰਗ, ਡਾ: ਅਨੂਪ ਕੁਮਾਰ, ਡਾ: ਰਵਜੋਤ, ਡਾ: ਅਮਨ ਕਪੂਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧ ਵੀ ਮੌਜੂਦ ਸਨ |

ਮੁੱਖ ਮੰਤਰੀ ਦੀ ਸ਼ਹਿ 'ਤੇ ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਨਹੀਂ ਮਿਲੀ ਸਜ਼ਾ-ਢੀਂਡਸਾ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਵਲੋਂ ਵਿਸ਼ੇਸ਼ ਤੌਰ 'ਤੇ ਹੁਸ਼ਿਆਰਪੁਰ ਪਹੁੰਚ ਕੇ ਮਨਪ੍ਰੀਤ ਸਿੰਘ ਨੂੰ ਪਾਰਟੀ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਥਾਪਿਆ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀ ਨਲਾਇਕੀ ਕਾਰਨ ਮੰਡੀਆਂ 'ਚ ਰੁਲ ਰਹੇ ਕਿਸਾਨ-ਸਾਬੀ

ਮੁਕੇਰੀਆਂ, 22 ਅਪ੍ਰੈਲ (ਰਾਮਗੜ੍ਹੀਆ)- ਮੌਜੂਦਾ ਸਮੇਂ ਸੂਬੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਕਣਕ ਦੀ ਫ਼ਸਲ ਰੁਲ ਰਹੀ ਹੈ ਕਿਉਂਕਿ ਕਾਂਗਰਸ ਸਰਕਾਰ ਨਾ ਤਾਂ ਮੰਡੀਆਂ ਵਿਚ ਫ਼ਸਲ ਦੀ ਭਰਾਈ ਲਈ ਬਾਰਦਾਨੇ ਦਾ ਪੂਰਾ ਪ੍ਰਬੰਧ ਕਰ ਸਕੀ, ਨਾ ਹੀ ਲਿਫ਼ਟਿੰਗ ਦਾ ਤੇ ਕਾਂਗਰਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 1,18,725 ਮੀਟਿ੍ਕ ਟਨ ਕਣਕ ਦੀ ਆਮਦ ਹੋਈ - ਡੀ.ਸੀ.

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਨਿਰਵਿਘਨ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 118725 ਮੀਟਿ੍ਕ ਟਨ ...

ਪੂਰੀ ਖ਼ਬਰ »

ਤੰਗ-ਪ੍ਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ)- ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਪਤੀ ਸਮੇਤ 2 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪ੍ਰਹਲਾਦ ਨਗਰ ਦੀ ਵਾਸੀ ਅਨੁਰਾਧਾ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਮਿਹਨਤ ਮਜ਼ਦੂਰੀ ਕਰਨ ਵਾਲਿਆਂ ਦੀ ਕਮਾਈ ਦਾ ਵੱਡਾ ਹਿੱਸਾ ਜਾ ਰਿਹੈ ਦੜੇ-ਸੱਟੇ ਦੇ ਧੰਦੇ 'ਚ

ਮਾਹਿਲਪੁਰ 22 ਅਪ੍ਰੈਲ (ਦੀਪਕ ਅਗਨੀਹੋਤਰੀ)- ਮਾਹਿਲਪੁਰ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਸਮੇਤ ਆਸ ਦੇ ਪਿੰਡਾਂ 'ਚ ਦੜੇ ਸੱਟੇ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ | ਕੋਰੋਨਾ ਕਾਰਨ ਇਕ ਸਾਲ ਪਹਿਲਾਂ ਬੰਦ ਹੋਈਆਂ ਇਹ ਦੜੇ ਸੱਟੇ ਦੀਆਂ ਦੁਕਾਨਾਂ ਨੇ ਵੀ ਆਧੁਨਿਕਤਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 185 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 4 ਦੀ ਮੌਤ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 185 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 17117 ਤੇ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 681 ਹੋ ਗਈ ਹੈ | ਸਿਵਲ ਸਰਜਨ ...

ਪੂਰੀ ਖ਼ਬਰ »

ਇਕਬਾਲ ਸਿੰਘ ਨਗਰ ਕੌ ਾਸਲ ਹਰਿਆਣਾ ਦੇ ਪ੍ਰਧਾਨ ਤੇ ਗੁਰਦੇਵ ਕੌਰ ਉਪ ਪ੍ਰਧਾਨ ਬਣੇ

ਹਰਿਆਣਾ, 22 ਅਪ੍ਰੈਲ (ਹਰਮੇਲ ਸਿੰਘ ਖੱਖ, ਹਰਪ੍ਰੀਤ ਕੌਰ)- ਅੱਜ ਨਗਰ ਕੌਂਸਲ ਹਰਿਆਣਾ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੇ ਅਹੁਦੇ ਦੀ ਚੋਣ ਪ੍ਰਕਿਰਿਆ ਮੇਜਰ ਡਾ: ਅਮਿਤ ਮਹਾਜਨ ਐਸ.ਡੀ.ਐਮ. -ਕਮ- ਕਨਵੀਨਰ ਦੀ ਪ੍ਰਧਾਨਗੀ ਹੇਠ ਬਹੁਸੰਮਤੀ ਨਾਲ ਹੋਈ | ਚੋਣ ਦੌਰਾਨ ਵਿਧਾਇਕ ਪਵਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਬੂਰੇ ਰਾਜਪੂਤਾਂ ਦੀ ਵਾਸੀ ਹਰਪ੍ਰੀਤ ਕੌਰ ਨੇ ਥਾਣਾ ਬੁੱਲ੍ਹੋਵਾਲ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਪੁੱਤਰ ...

ਪੂਰੀ ਖ਼ਬਰ »

ਦੋ ਮੈਰਿਜ ਪੈਲੇਸ ਮਾਲਕਾਂ ਖ਼ਿਲਾਫ਼ 20 ਤੋਂ ਵੱਧ ਇਕੱਠ ਕਰਨ 'ਤੇ ਕੇਸ ਦਰਜ

ਮੁਕੇਰੀਆਂ, 22 ਅਪ੍ਰੈਲ (ਰਾਮਗੜ੍ਹੀਆ)-ਹਲਕਾ ਮੁਕੇਰੀਆਂ ਅੰਦਰ ਪੰਜਾਬ ਸਰਕਾਰ ਵਲੋਂ ਮੁਕੇਰੀਆਂ ਦਾ ਪੁਲਿਸ ਪ੍ਰਸ਼ਾਸਨ ਬੜੀ ਇਮਾਨਦਾਰੀ ਨਾਲ ਲਾਗੂ ਕਰ ਰਿਹਾ ਹੈ ਤੇ ਇਸ ਦਾ ਸਭ ਤੋਂ ਵੱਧ ਅਸਰ ਵਿਆਹਾਂ-ਸ਼ਾਦੀਆਂ ਦੇ ਸਮਾਗਮਾਂ 'ਚ ਦਿਖਾਈ ਦੇ ਰਿਹਾ ਹੈ | ਇਸੇ ਸਖ਼ਤੀ ਤਹਿਤ ...

ਪੂਰੀ ਖ਼ਬਰ »

25 ਨੂੰ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਰਹਿਣਗੇ ਬੰਦ -ਡੀ.ਸੀ.

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮਹਾਂਵੀਰ ਜੈਅੰਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 25 ਅਪ੍ਰੈਲ ਦਿਨ ਐਤਵਾਰ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਬਾਰਦਾਨੇ ਦੀ ਕੋਈ ਕਮੀ ਨਹੀਂ, ਕਣਕ ਦੀ ਖ਼ਰੀਦ ਜਾਰੀ -ਡੀ.ਸੀ.

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਤੇ ਮੰਡੀਆਂ ਵਿਚ ਕਾਫੀ ਮਾਤਰਾ ਵਿਚ ਬਾਰਦਾਨਾ ਉਪਲਬੱਧ ਹੈ | ਉਨ੍ਹਾਂ ਕਿਹਾ ਕਿ ਕਣਕ ਦੀ ਨਿਰਵਿਘਨ ਖ਼ਰੀਦ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਆਮ ਲੋਕਾਂ 'ਤੇ ਹੀ ਲਟਕਦੀ ਹੈ ਤਲਵਾਰ

ਮੁਕੇਰੀਆਂ, 22 ਅਪ੍ਰੈਲ (ਰਾਮਗੜ੍ਹੀਆ)- ਭਾਵੇਂ ਪੰਜਾਬ ਸਰਕਾਰ ਵਲੋਂ ਵੱਧ ਰਹੀ ਮਹਾਂਮਾਰੀ ਨੂੰ ਰੋਕਣ ਲਈ ਰਾਜਨੀਤਕ ਜਨਤਕ ਰੈਲੀਆਂ ਤੇ ਇਕੱਠਾਂ 'ਤੇ ਰੋਕ ਲਗਾਈ ਹੋਈ ਹੈ ਪਰ ਹਲਕਾ ਮੁਕੇਰੀਆਂ ਅੰਦਰ ਸਰਕਾਰ ਦੇ ਨਿਯਮਾਂ ਦੀ ਅਣਦੇਖੀ ਕਰਦਿਆਂ ਹੋਇਆਂ ਰਾਜਨੀਤਕ ਸਮਾਗਮਾਂ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਹੁਸ਼ਿਆਰਪੁਰ ਵਲੋਂ ਬਿਜਲੀ ਬਿੱਲਾਂ ਦੇ ਵਿਰੋਧ ਵਿਚ ਕੌਂਸਲਰ ਬ੍ਰਹਮਸ਼ੰਕਰ ਜਿੰਪਾ ਦੀ ਅਗਵਾਈ 'ਚ ਹੁਸ਼ਿਆਰਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਸੰਦੀਪ ਸੈਣੀ ਤੇ ਹੋਰਨਾਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 3 ਕਾਬੂ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਤਿੰਨ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 400 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਕਥਿਤ ਦੋਸ਼ੀਆਂ ਨਰਿੰਦਰ ਕੁਮਾਰ ...

ਪੂਰੀ ਖ਼ਬਰ »

ਕਰਫ਼ਿਊ ਉਲੰਘਣਾ ਦੇ ਦੋਸ਼ 'ਚ ਦੋ ਕਾਬੂ

ਮਾਹਿਲਪੁਰ 22 ਅਪ੍ਰੈਲ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਕੋਵਿਡ 19 ਦੀ ਦੂਜੀ ਲਹਿਰ ਦੌਰਾਨ ਸੂਬਾ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਅਤੇ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਕੇਸ ਦਰਜ ...

ਪੂਰੀ ਖ਼ਬਰ »

ਸੂਬੇ 'ਚ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਢੀਂਡਸਾ

ਹਰਿਆਣਾ, 22 ਅਪ੍ਰੈਲ (ਹਰਮੇਲ ਸਿੰਘ ਖੱਖ)- ਸੂਬੇ ਅੰਦਰ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਫਾਂਬੜਾ ਵਿਖੇ ਪਿ੍ਥੀਪਾਲ ਸਿੰਘ ...

ਪੂਰੀ ਖ਼ਬਰ »

ਕਣਕ ਦੀ ਕਟਾਈ 'ਚ ਲਗਾਤਾਰ ਰੁਕਾਵਟ ਬਣ ਰਹੀ ਬੇਮੌਸਮੀ ਬਾਰਿਸ਼

ਗੜ੍ਹਸ਼ੰਕਰ, 22 ਅਪ੍ਰੈਲ (ਧਾਲੀਵਾਲ)- ਪਿਛਲੇ ਕੁਝ ਦਿਨਾਂ ਤੋਂ ਬੇ-ਮੌਸਮੀ ਬਾਰਿਸ਼ ਕਣਕ ਦੀ ਕਟਾਈ 'ਚ ਰੁਕਾਵਟ ਬਣਦੀ ਹੋਈ ਕਿਸਾਨਾਂ ਦੀਆਂ ਚਿੰਤਾਵਾਂ 'ਚ ਵਾਧਾ ਕਰ ਰਹੀ ਹੈ | ਜਿਥੇ ਪਿਛਲੇ ਕੁਝ ਦਿਨਾਂ ਤੋਂ ਕਣਕ ਦੀ ਕਟਾਈ ਅਤੇ ਤੂੜੀ ਬਣਾਉਣ ਦਾ ਕੰਮ ਠੱਪ ਪਿਆ ਹੈ ਉਥੇ ਹੀ ...

ਪੂਰੀ ਖ਼ਬਰ »

ਜੀਓ ਰਿਲਾਇੰਸ ਦਫ਼ਤਰ ਬਾਹਰ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਹੁਸ਼ਿਆਰਪੁਰ, 22 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਕਿਸਾਨ ਜਥੇਬੰਦੀਆਂ ਦਾ ਮਿੰਨੀ ਸਕੱਤਰੇਤ ਦੇ ਨੇੜੇ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਧਰਨਾ ਲਗਾਤਾਰ ਜਾਰੀ ਹੈ | ਅੱਜ ਧਰਨੇ ਦੇ 162ਵੇਂ ਦਿਨ ਕਿਸਾਨ ਆਗੂਆਂ ਨੇ ਦੇਸ਼ ਅੰਦਰ ਆਕਸੀਜ਼ਨ ਦੀ ਕਮੀ ਕਾਰਨ ...

ਪੂਰੀ ਖ਼ਬਰ »

ਕਵੀ ਜਸਬੀਰ ਸਿੰਘ ਧੀਮਾਨ ਨਾਲ ਸਾਹਿਤਕ ਮੁਲਾਕਾਤ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸੈਕਟਰੀ ਗੋਪਾਲ ਸ਼ਰਮਾ ਤੇ ਪਿ੍ੰਸੀਪਲ ਡਾ. ਨੰਦ ਕਿਸ਼ੋਰ ਦੇ ਨਿਰਦੇਸ਼ਾਂ ਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸੁਰਿੰਦਰ ਪਾਲ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਦੀ ਉਲੰਘਣਾ ਤਹਿਤ ਦੋ ਖ਼ਿਲਾਫ਼ ਮਾਮਲਾ ਦਰਜ

ਚੱਬੇਵਾਲ, 22 ਅਪ੍ਰੈਲ (ਥਿਆੜਾ)-ਥਾਣਾ ਚੱਬੇਵਾਲ ਦੀ ਪੁਲਿਸ ਵਲੋਂ ਰਾਤ ਦੇ ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਏ.ਐਸ.ਆਈ. ਤਜਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ...

ਪੂਰੀ ਖ਼ਬਰ »

ਗੁਰਮਿੰਦਰ ਸਿੰਘ ਸਰਕਲ ਪ੍ਰਧਾਨ ਨੂੰ ਸਦਮਾ, ਮਾਤਾ ਦਾ ਦਿਹਾਂਤ

ਹੁਸ਼ਿਆਰਪੁਰ, 22 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਯੂਥ ਅਕਾਲੀ ਦਲ ਸਰਕਲ ਮੇਹਟੀਆਣਾ ਦੇ ਪ੍ਰਧਾਨ ਗੁਰਮਿੰਦਰ ਸਿੰਘ ਭੁੰਗਰਨੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਜਸਵਿੰਦਰ ਕੌਰ ਪਤਨੀ ਹਰਜਿੰਦਰ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਮਾਤਾ ...

ਪੂਰੀ ਖ਼ਬਰ »

ਉੱਚੀ ਬੱਸੀ ਗੁਰਦੁਆਰਾ ਸਾਹਿਬ ਵਿਖੇ ਘੁੰਮਣ ਸਨਮਾਨਿਤ

ਦਸੂਹਾ, 22 ਅਪ੍ਰੈਲ (ਭੁੱਲਰ)- ਉੱਚੀ ਬੱਸੀ ਗੁਰਦੁਆਰਾ ਸਾਹਿਬ ਵਿਖੇ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਦਾ ਸੰਗਤ ਵਲੋਂ ਘੁੰਮਣ ਦਾ ਸਨਮਾਨ ਕੀਤਾ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤਾ ਗਿਆ | ਇਸ ਮੌਕੇੇ ਮਾਸਟਰ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ 'ਚ ਕਰਵਾਈ ਆਨਲਾਈਨ ਪ੍ਰਤੀਯੋਗਤਾ

ਹਾਜੀਪੁਰ, 22 ਅਪ੍ਰੈਲ (ਜੋਗਿੰਦਰ ਸਿੰਘ)- ਬਲਾਕ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਪਨਖ਼ੂਹ ਦੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਚ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਵਿਚ ਅੰਤਰ ਰਾਸ਼ਟਰੀ ਧਰਤੀ ਦਿਵਸ ਮਨਾਇਆ ਗਿਆ | ਇਸ ਦੌਰਾਨ ਨਰਸਰੀ ਜਮਾਤ ਤੋਂ ਅੱਠਵੀਂ ਜਮਾਤ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਪਬਲਿਕ ਹਾਈ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਮੁਕੇਰੀਆਂ, 22 ਅਪ੍ਰੈਲ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਪਬਲਿਕ ਹਾਈ ਸਕੂਲ ਵਿਖੇ ਪਿ੍ੰਸੀਪਲ ਜਸਬੀਰ ਕੌਰ ਵਾਲੀਆ ਵਲੋਂ ਸਵਰਗਵਾਸੀ ਬੀ.ਐਨ. ਮੱਕੜ ਦੀ ਯਾਦ 'ਚ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ | ਬੀ.ਐਨ. ਮੱਕੜ ਨੇ 23 ਅਪ੍ਰੈਲ 1966 ਈ. ਵਿਚ ਸ਼ਿਸ਼ੂ ਸਿਕਸ਼ਾ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਵਲੋਂ ਐਕਸੀਅਨ ਪਾਬਲਾ ਦਾ ਸਨਮਾਨ

ਦਸੂਹਾ, 22 ਅਪ੍ਰੈਲ (ਭੁੱਲਰ)- ਅੱਜ ਇੰਪਲਾਈਜ਼ ਫੈੱਡਰੇਸ਼ਨ ਪੀ. ਐੱਸ. ਈ. ਬੀ. ਵਲੋਂ ਇੰਜੀਨੀਅਰ ਜਸਵੰਤ ਸਿੰਘ ਪਾਬਲਾ ਵਧੀਕ ਨਿਗਰਾਨ ਇੰਜੀਨੀਅਰ ਸੰਚਾਲਨ ਮੰਡਲ ਦਫ਼ਤਰ ਦਸੂਹਾ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਟ ਕਰਕੇ ਸਨਮਾਨ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਲਗਾਇਆ ਧਰਨਾ ਲਗਾਤਾਰ ਜਾਰੀ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਬਲਦੇਵ ...

ਪੂਰੀ ਖ਼ਬਰ »

ਸੈਨੇਟ ਚੋਣਾਂ ਦੇ ਉਮੀਦਵਾਰ ਸੰਦੀਪ ਸਿੰਘ ਸੀਕਰੀ ਨੇ ਚੋਣ ਮੁਹਿੰਮ ਆਰੰਭੀ

ਬੁੱਲ੍ਹੋਵਾਲ, 22 ਅਪ੍ਰੈਲ (ਲੁਗਾਣਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਹੋ ਰਹੀਆਂ ਸੈਨੇਟ ਚੋਣਾਂ ਲਈ ਪਹਿਲਾ ਵੀ ਸੈਨੇਟਰ ਰਹੇ ਤੇ ਮੁੜ ਚੋਣ ਲੜਨ ਜਾ ਰਹੇ ਉਮੀਦਵਾਰ ਸੰਦੀਪ ਸਿੰਘ ਸੀਕਰੀ ਵਲੋਂ ਅੱਜ ਵੱਖ-ਵੱਖ ਸਕੂਲਾਂ ਵਿਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨਾਲ ...

ਪੂਰੀ ਖ਼ਬਰ »

ਐਡਵੋਕੇਟ ਕਰਮਬੀਰ ਘੁੰਮਣ ਦੀ ਅਗਵਾਈ 'ਚ ਪਿੰਡ ਬਹਿਬੋਵਾਲ ਛੰਨੀਆਂ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਘੋਗਰਾ, 22 ਅਪ੍ਰੈਲ (ਆਰ.ਐੱਸ. ਸਲਾਰੀਆ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਬਹਿਬੋਵਾਲ ਛੰਨੀਆਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਵਾਸੀ ਮਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕੇ.ਐੱਮ.ਐੱਸ. ਕਾਲਜ ਵਿਖੇ ਡਾ: ਅੰਬੇਡਕਰ ਨੂੰ ਸਮਰਪਿਤ ਮੈਡੀਕਲ ਸਾਇੰਸ ਵਿਭਾਗ ਦਾ ਨਿਰਮਾਣ ਕੀਤਾ ਜਾਵੇਗਾ- ਪਿ੍ੰਸੀਪਲ ਸ਼ਬਨਮ ਕੌਰ

ਦਸੂਹਾ, 22 ਅਪ੍ਰੈਲ (ਭੁੱਲਰ)- ਕੇ.ਐੱਮ.ਐੱਸ. ਕਾਲਜ ਵਿਖੇ ਮੈਡੀਕਲ ਸਾਇੰਸ ਦਾ ਵਿਭਾਗ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦਾ ਨਾਂਅ ਡਾ. ਭੀਮ ਰਾਓ ਅੰਬੇਡਕਰ ਦੇ ਨਾਂਅ 'ਤੇ ਰੱਖਿਆ ਜਾਵੇਗਾ | ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਕਾਲਜ ਮੈਨੇਜਮੈਂਟ ਵਲੋਂ ਇਸ ਵਿਭਾਗ ਵਿਚ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦਾ ਮਾਹਿਰਾਂ ਵਲੋਂ ਕਿਸਾਨਾਂ ਨੂੰ ਸੰਦੇਸ਼

ਟਾਂਡਾ ਉੜਮੁੜ, 22 ਅਪ੍ਰੈਲ (ਦੀਪਕ ਬਹਿਲ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਟਾਂਡਾ ਦੇ ਪਿੰਡ ਮੂਨਕ ਕਲਾਂ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਕਾਮਯਾਬ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਖਲਲ ਪਾਉਣ ਵਾਲੀਆਂ ਕਾਰਵਾਈਆਂ ਦੀ ਨਿੰਦਾ

ਹੁਸ਼ਿਆਰਪੁਰ, 22 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਅਜ਼ਾਦ) ਦੇ ਸੂਬਾ ਕਾਨੂੰਨੀ ਸਲਾਹਕਾਰ ਰਾਜਿੰਦਰ ਸਿੰਘ ਅਤੇ ਬਰਾਂਚ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਕਿਸਾਨੀ ਸੰਘਰਸ਼ ਵਿੱਚ ਖਲਲ ਪਾਉਣ ਦੇ ਇਰਾਦੇ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਅਲੇਰਾ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ 'ਚ ਰੱਖਦੇ ਹੋਏ ਤਹਿਸੀਲ ਮੁਕੇਰੀਆਂ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਸੁਪਰਡੈਂਟ/ਟੈਕਸ ਕੁਲੈਕਟਰ ਦੀ ਤਬਾਦਲੇ

ਬੀਣੇਵਾਲ, 22 ਅਪ੍ਰੈਲ (ਬੈਜ ਚੌਧਰੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵਲੋਂ ਸੁਪਰਡੈਂਟ ਅਤੇ ਟੈਕਸ ਕੁਲੈਕਟਰਾਂ ਦੇ ਕੇਡਰ ਵਿਚ ਡੇਢ ਦਰਜਨ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਬਦਲੇ ਗਏ ਕਰਮਚਾਰੀਆਂ ਵਿਚ ਰਵਿੰਦਰਪਾਲ ਸਿੰਘ ਸੁਪਰਡੈਂਟ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਖਾਣ-ਪੀਣ ਵਾਲੀਆਂ ਦੁਕਾਨਾਂ 'ਤੇ ਛਾਪੇਮਾਰੀ

ਹੁਸ਼ਿਆਰਪੁਰ, 22 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਦੀ ਟੀਮ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਵੱਖ-ਵੱਖ ਬਜ਼ਾਰਾਂ ਵਿਚ ਖਾਣ-ਪੀਣ ਵਾਲੇ ਸਾਮਾਨ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਖਾਣ-ਪੀਣ ...

ਪੂਰੀ ਖ਼ਬਰ »

ਡਾ: ਰਾਜ ਨੇ ਮੋਨਾ ਕਲਾਂ ਤੋਂ ਹੇੜ੍ਹੀਆਂ ਤੱਕ ਬਣੀ ਸੜਕ ਦਾ ਉਦਘਾਟਨ ਕੀਤਾ

ਹੁਸ਼ਿਆਰਪੁਰ, 22 ਅਪ੍ਰੈਲ (ਹਰਪ੍ਰੀਤ ਕੌਰ)-ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਮੋਨਾ ਕਲਾਂ ਤੋਂ ਹੇੜ੍ਹੀਆਂ ਤੱਕ ਬਣੀ ਸੜਕ ਦਾ ਉਦਘਾਟਨ ਕੀਤਾ | ਡਾ. ਰਾਜ ਨੇ ਕਿਹਾ ਕਿ ਇਹ ਸੜਕ ਕਾਫੀ ਸਮੇਂ ਤੋਂ ਖਰਾਬ ਸੀ ਜਿਸ ਕਰਕੇ ਪਿੰਡ ਵਾਸੀਆਂ ਨੂੰ ਬਹੁਤ ਮੁਸ਼ਕਿਲ ਆਉਂਦੀ ਸੀ | ...

ਪੂਰੀ ਖ਼ਬਰ »

30 ਅਪ੍ਰੈਲ ਤੱਕ ਵਿਆਹਾਂ ਦਾ ਸਾਹਾ ਭਾਰਾ

ਮੈਰਿਜ ਪੈਲੇਸਾਂ 'ਚ ਸਮਾਗਮ ਰੱਦ ਹੋਣ ਕਾਰਨ ਲੱਖਾਂ ਦਾ ਹੋਵੇਗਾ ਨੁਕਸਾਨ

ਐਮਾਂ ਮਾਂਗਟ, 22 ਅਪ੍ਰੈਲ (ਗੁਰਾਇਆ)- ਜਦੋਂ ਦੀ ਕੋਰੋਨਾ ਮਹਾਂਮਾਰੀ ਸ਼ੁਰੂ ਹੋਈ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਸਭ ਤੋਂ ਵੱਧ ਨੁਕਸਾਨ ਮੈਰਿਜ ਪੈਲੇਸਾਂ, ਹੋਟਲਾਂ, ਢਾਬਿਆਂ ਤੇ ਸਕੂਲਾਂ ਦਾ ਹੋਇਆ ਹੈ | ਪਿਛਲੇ ਵਰ੍ਹੇ ਵੀ ਮਾਰਚ ਮਹੀਨੇ ਪਾਬੰਦੀਆਂ ਦਾ ਦੌਰ ਸ਼ੁਰੂ ਹੋਇਆ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਜ਼ਿਲ੍ਹਾ ਪੁਲਿਸ ਵਲੋਂ 24 ਘੰਟਿਆਂ 'ਚ 55 ਜਾਗਰੂਕਤਾ ਮੀਟਿੰਗਾਂ- ਮਾਹਲ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਨਵੀਆਂ ਪਾਬੰਦੀਆਂ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਲੋਕਾਂ ਨੂੰ ਪੁਰਜ਼ੋਰ ਅਪੀਲ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਤਨਖ਼ਾਹ ਨਾ ਮਿਲਣ ਦੇ ਵਿਰੋਧ 'ਚ ਕੀਤੀ ਰੋਸ ਰੈਲੀ

ਗੜ੍ਹਸ਼ੰਕਰ, 22 ਅਪ੍ਰੈਲ (ਧਾਲੀਵਾਲ)-ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਵਿਰੋਧ ਵਿਚ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਦੇ ਦਫ਼ਤਰ ਅੱਗੇ ਜਥੇਬੰਦੀ ਦੇ ਪ੍ਰਧਾਨ ਬਲਵੀਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮੇਅਰ ਨੇ 14.05 ਲੱਖ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਸਥਾਨਕ ਸਿਟੀ ਸੈਂਟਰ ਤੋਂ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਸ਼ਹਿਰ ਦੀ ਇਹ ਮੁੱਖ ਸੜਕ ਦਾ ਕੰਮ 14.05 ਲੱਖ ਰੁਪਏ ਦੀ ਲਾਗਤ ਨਾਲ ਕੁੱਝ ...

ਪੂਰੀ ਖ਼ਬਰ »

ਚੋਣ ਮੌਕੇ 2 ਸਰਪੰਚਾਂ ਦੇ ਪਰਸ ਚੋਰੀ

ਗੜ੍ਹਸ਼ੰਕਰ, (ਧਾਲੀਵਾਲ)- ਇਥੇ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਮੌਕੇ ਪਹੁੰਚੇ 2 ਕਾਂਗਰਸੀ ਸਰਪੰਚਾਂ ਨੂੰ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ | ਕਾਂਗਰਸੀ ਆਗੂ ਤਿ੍ਮਬੱਕ ਦੱਤ ਦੇ ਪ੍ਰਧਾਨ ਬਣਨ 'ਤੇ ਵਧਾਈਆਂ ਦੇਣ ਨਗਰ ਕੌਂਸਲ ਦਫ਼ਤਰ ਪਹੁੰਚੇ ਕਾਂਗਰਸੀਆਂ 'ਚ ਸ਼ਾਮਿਲ ...

ਪੂਰੀ ਖ਼ਬਰ »

ਨਗਰ ਕੌ ਾਸਲ ਗੜ੍ਹਸ਼ੰਕਰ ਦੇ ਪ੍ਰਧਾਨ ਦੀ ਚੋਣ ਸਮੇਂ ਘਿਓ-ਖਿਚੜੀ ਹੋਈਆਂ ਸਿਆਸੀ ਧਿਰਾਂ

ਗੜ੍ਹਸ਼ੰਕਰ, 22 ਅਪ੍ਰੈਲ (ਧਾਲੀਵਾਲ)- ਨਗਰ ਕੌਂਸਲ ਗੜ੍ਹਸ਼ੰਕਰ ਦੀਆਂ ਵੋਟਾਂ ਦੇ ਪ੍ਰਚਾਰ ਵੇਲੇ ਇਕ-ਦੂਜੇ ਖਿਲਾਫ਼ ਜੰਮ ਕੇ ਭੜਾਸ ਕੱਢਣ ਵਾਲੀਆਂ ਸਿਆਸੀ ਧਿਰਾਂ ਨਗਰ ਕੌਂਸਲ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਦੀ ਚੋਣ ਵੇਲੇ ਘਿਓ-ਖਿਚੜੀ ਹੋਈਆਂ ਨਜ਼ਰ ਆਈਆਂ | ਨਗਰ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਕਣਕ ਦੀ ਖ਼ਰੀਦ ਰਹੀ ਠੱਪ

ਗੜ੍ਹਸ਼ੰਕਰ, 22 ਅਪ੍ਰੈਲ (ਧਾਲੀਵਾਲ)-ਕਣਕ ਦੀ ਖ਼ਰੀਦ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਵੱਖ-ਵੱਖ ਮੰਡੀਆਂ 'ਚ ਕਣਕ ਦੀ ਖ਼ਰੀਦ ਕਰ ਰਹੀਆਂ ਖ਼ਰੀਦ ਏਜੰਸੀਆਂ ਮਾਰਕਫੈੱਡ, ਪਨਸਪ, ਪਨਗ੍ਰੇਨ ਅਤੇ ਵੈਅਰਹਾਊਸ ਦੇ ਮੁਲਾਜ਼ਮਾਂ ਵਲੋਂ ਹੜਤਾਲ ਕੀਤੇ ਜਾਣ ਕਾਰਨ ...

ਪੂਰੀ ਖ਼ਬਰ »

ਮਨੀ ਚੇਂਜਰ ਦੀ ਦੁਕਾਨ 'ਤੇ ਚੋਰੀ ਕਰਨ ਵਾਲਾ ਕਾਬੂ

ਮਾਹਿਲਪੁਰ, 22 ਅਪ੍ਰੈਲ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)- 18 ਅਪ੍ਰੈਲ ਦੀ ਰਾਤ ਨੂੰ ਮਾਹਿਲਪੁਰ ਸ਼ਹਿਰ ਦੀ ਫ਼ਗਵਾੜਾ ਰੋਡ 'ਤੇ ਨਿਤਿਨ ਇੰਟਰਪ੍ਰਾਈਸਜ਼ ਦੀ ਦੁਕਾਨ 'ਤੇ ਇਕ ਅਣਪਛਾਤੇ ਵਲੋਂ ਕੀਤੀ ਹਜ਼ਾਰਾਂ ਰੁਪਏ ਤੇ ਵਿਦੇਸ਼ੀ ਕਰੰਸੀ ਦੀ ਚੋਰੀ ਕਰਨ ਵਾਲਾ ਮਾਹਿਲਪੁਰ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ 'ਅੰਤਰਰਾਸ਼ਟਰੀ ਬੁੱਕ ਡੇ' ਮਨਾਇਆ

ਮੁਕੇਰੀਆਂ, 22 ਅਪ੍ਰੈਲ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ 'ਅੰਤਰਰਾਸ਼ਟਰੀ ਬੁੱਕ ਡੇ' ਮਨਾਇਆ ਗਿਆ | ਸਕੂਲ ਪਿ੍ੰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਨੂੰ ਕੋਵਿਡ-19 ਕਾਰਨ ਘਰਾਂ ਵਿਚ ਰਹਿਣ ਲਈ ਜਿੱਥੇ ਪ੍ਰੇਰਿਤ ਕੀਤਾ ਉੱਥੇ ਹੀ ਕਿਤਾਬਾਂ ...

ਪੂਰੀ ਖ਼ਬਰ »

ਚੋਣ ਮੌਕੇ 2 ਸਰਪੰਚਾਂ ਦੇ ਪਰਸ ਚੋਰੀ

ਗੜ੍ਹਸ਼ੰਕਰ, (ਧਾਲੀਵਾਲ)- ਇਥੇ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਮੌਕੇ ਪਹੁੰਚੇ 2 ਕਾਂਗਰਸੀ ਸਰਪੰਚਾਂ ਨੂੰ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ | ਕਾਂਗਰਸੀ ਆਗੂ ਤਿ੍ਮਬੱਕ ਦੱਤ ਦੇ ਪ੍ਰਧਾਨ ਬਣਨ 'ਤੇ ਵਧਾਈਆਂ ਦੇਣ ਨਗਰ ਕੌਂਸਲ ਦਫ਼ਤਰ ਪਹੁੰਚੇ ਕਾਂਗਰਸੀਆਂ 'ਚ ਸ਼ਾਮਿਲ ...

ਪੂਰੀ ਖ਼ਬਰ »

ਸੰਤ ਦਿਲਾਬਰ ਸਿੰਘ ਬ੍ਰਹਮਜੀ ਜੱਬੜ ਵਾਲਿਆਂ ਦਾ ਅਕਾਲ ਚਲਾਣਾ

ਡਰੋਲੀ ਕਲਾਂ, 22 ਅਪ੍ਰੈਲ (ਸੰਤੋਖ ਸਿੰਘ)-ਇਲਾਕੇ ਦੀ ਸਮਾਜਿਕ ਅਤੇ ਧਾਰਮਿਕ ਸ਼ਖਸੀਅਤ ਸੰਤ ਦਿਲਾਬਰ ਸਿੰਘ ਬ੍ਰਹਮਜੀ ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਅਤੇ ਡੇਰਾ ਸੰਤਪੁਰਾ ਜੱਬੜ ਦੇ ਸੰਚਾਲਕ ਅੱਜ ਬ੍ਰਹਮਲੀਨ ਹੋ ਗਏ | ਸੰਤ ਜੀ ਪਿਛਲੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਮੰਡੀਆਂ 'ਚ ਸਰਕਾਰ ਦੀ ਨਲਾਇਕੀ ਦਾ ਖਮਿਆਜ਼ਾ ਭੁਗਤ ਰਹੇ ਕਿਸਾਨ ਤੇ ਆੜ੍ਹਤੀ

ਨੰਗਲ ਬਿਹਾਲਾਂ, 22 ਅਪ੍ਰੈਲ (ਵਿਨੋਦ ਮਹਾਜਨ)- ਨਜ਼ਦੀਕੀ ਪਿੰਡ ਪੰਜਢੇਰਾ ਕਲਾਂ ਦੇ ਫੋਕਲ ਪੁਆਇੰਟ ਦਾਣਾ ਮੰਡੀ 'ਚ ਦੇਸ਼ ਦੇ ਅੰਨਦਾਤੇ ਦਾ ਅੰਨ ਬਾਰਦਾਨੇ ਦੀ ਘਾਟ ਕਾਰਨ ਬੁਰੀ ਤਰ੍ਹਾਂ ਰੁਲ ਰਿਹਾ ਹੈ | ਮੌਸਮ ਖ਼ਰਾਬ ਹੋਣ ਕਾਰਨ ਕਿਸਾਨ ਆਪਣੀ ਕਣਕ ਦੀਆਂ ਢੇਰੀਆਂ ਦੀ ...

ਪੂਰੀ ਖ਼ਬਰ »

ਦਾਣਾ ਮੰਡੀ ਹਾਜੀਪੁਰ 'ਚ ਕੋਰੋਨਾ ਵੈਕਸੀਨ ਕੈਂਪ ਲਗਾਇਆ

ਹਾਜੀਪੁਰ, 22 ਅਪ੍ਰੈਲ (ਜੋਗਿੰਦਰ ਸਿੰਘ)- ਦਾਣਾ ਮੰਡੀ ਹਾਜੀਪੁਰ ਵਿਚ ਕਣਕ ਦੀ ਖਰੀਦ ਸ਼ੁਰੂ ਹੋਣ ਦੇ ਨਾਲ ਹੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਵਾਇਰਸ ਦੀ ਰੌਕਥਾਮ ਲਈ ਸਿਹਤ ਵਿਭਾਗ ਹਾਜੀਪੁਰ ਦੀ ਟੀਮ ਵਲੋਂ ਕੋਰੋਨਾ ਵੈਕਸੀਨ ਕੈਂਪ ਲਗਾਇਆ ਜਿਸ ਵਿਚ 50 ...

ਪੂਰੀ ਖ਼ਬਰ »

ਵੇਅਰਹਾਊਸ ਵਲੋਂ ਬਾਰਦਾਨੇ ਦੀ ਵੱਡੀ ਖੇਪ ਮੰਗਵਾਈ ਗਈ

ਐਮਾਂ ਮਾਂਗਟ, 22 ਅਪ੍ਰੈਲ (ਗੁਰਾਇਆ)-ਕਸਬਾ ਐਮਾਂ ਮਾਂਗਟ ਅਧੀਨ ਆਉਂਦੀਆਂ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਨੂੰ ਪੂਰਾ ਕਰਦਿਆਂ ਅੱਜ ਵੇਅਰ ਹਾਊਸ ਵਲੋਂ ਬਰਦਾਨੇ ਦੀ ਵੱਡੀ ਖੇਪ ਮੰਗਵਾਂ ਕੇ ਵੱਖ-ਵੱਖ ਮੰਡੀਆਂ ਵਿਚ ਸਪਲਾਈ ਕੀਤੀ ਜਾ ਰਹੀ ਹੈ | ਇੱਥੇ ਜਿਕਰਯੋਗ ਹੈ ਕਿ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਜਾਰੀ ਪਰ ਲੋਕ ਸਰਕਾਰੀ ਹੁਕਮਾਂ ਦੀ ਪ੍ਰਵਾਹ ਨਹੀਂ ਕਰਦੇ

ਸੈਲਾ ਖ਼ੁਰਦ, 22 ਅਪ੍ਰੈਲ (ਹਰਵਿੰਦਰ ਸਿੰਘ ਬੰਗਾ)- ਕੋਵਿਡ-19 ਦੀ ਦੂਜੀ ਲਹਿਰ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਵਲੋਂ ਸਰਗਰਮੀ ਨਾਲ ਕੋਵਿਡ-19 ਦੀਆਂ ਜਾਰੀ ਕੀਤੀਆਂ ਬੰਦਿਸ਼ਾਂ ਦੀ ਪਾਲਣਾ ਲਈ ਪ੍ਰੇਰਿਤ ...

ਪੂਰੀ ਖ਼ਬਰ »

4 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ)- 4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੌਰਭ ਵਾਲੀਆ ਵਾਸੀ ਨਵੀਂ ਆਬਾਦੀ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਦੇ ਪ੍ਰਤੀਕ ਚੋਪੜਾ ਤੇ ਸਾਬਕਾ ਕੌ ਾਸਲਰ ਜਸਵਿੰਦਰ ਬਿੰਦੀ 'ਆਪ' 'ਚ ਹੋਏ ਸ਼ਾਮਿਲ

ਗੜ੍ਹਦੀਵਾਲਾ, 22 ਅਪ੍ਰੈਲ (ਚੱਗਰ)- ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਗੜ੍ਹਦੀਵਾਲਾ ਵਿਖੇ ਚੌਧਰੀ ਰਵਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਰਟੀ ਦੇ ਵਾਈਸ ਸੂਬਾ ਪ੍ਰਧਾਨ ਟਰਾਂਸਪੋਰਟ ਵਿੰਗ ਜਸਵੀਰ ਸਿੰਘ ਰਾਜਾ ਗਿੱਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 4 ਖ਼ਿਲਾਫ਼ ਮਾਮਲਾ ਦਰਜ

ਹਾਜੀਪੁਰ, 22 ਅਪ੍ਰੈਲ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)- ਹਾਜੀਪੁਰ ਪੁਲਿਸ ਨੇ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਐੱਚ.ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਰਾਤ ਦੇ ਕਰਫ਼ਿਊ ਸਬੰਧੀ ਏ.ਐੱਸ.ਆਈ. ਦਲਜੀਤ ...

ਪੂਰੀ ਖ਼ਬਰ »

'ਆਪ' ਵਰਕਰਾਂ ਨੇ ਬਿਜਲੀ ਦੇ ਬਿੱਲ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਚੱਬੇਵਾਲ, 22 ਅਪ੍ਰੈਲ (ਥਿਆੜਾ)- ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਲੋਂ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਦਿੱਤੀ ਜਾ ਰਹੀ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਚਲਾਏ ਜਾ ਰਹੇ ਬਿਜਲੀ ਅੰਦੋਲਨ ਦੌਰਾਨ ਹਲਕਾ ਚੱਬੇਵਾਲ ਦੇ ਪਿੰਡਾਂ ਸੈਦੋਪੱਟੀ, ਜਿਆਣ ਤੇ ਚੱਬੇਵਾਲ ਵਿਚ ਰਾਓ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਜੰਗਬੀਰ ਰਸੂਲਪੁਰ ਤਾਲਮੇਲ ਕਮੇਟੀ ਦੇ ਮੈਂਬਰ ਨਿਯੁਕਤ

ਟਾਂਡਾ ਉੜਮੁੜ, 22 ਅਪ੍ਰੈਲ (ਭਗਵਾਨ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚਾ ਜੋ ਕਿ ਦਿੱਲੀ ਅੰਦੋਲਨ ਦੀ ਅਗਵਾਈ ਕਰ ਰਿਹਾ ਹੈ, ਉਸ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਬੀਰ ਸਿੰਘ ਰਸੂਲਪੁਰ ਪਹਿਲੇ ਦਿਨ ਤੋਂ ਹੀ ਖੇਤੀ ਵਿਰੋਧੀ ਕਾਲੇ ...

ਪੂਰੀ ਖ਼ਬਰ »

ਪੰਡੋਰੀ ਵਿਖੇ ਤਸਵੀਰਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ ਸੰਤ ਜਸਪਾਲ ਸਿੰਘ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

ਦਸੂਹਾ, 22 ਅਪ੍ਰੈਲ (ਭੁੱਲਰ)- ਪਿੰਡ ਪੰਡੋਰੀ ਵਿਖੇ ਗੁਰੂ ਰਵਿਦਾਸ ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਕੁੱਝ ਵਿਅਕਤੀਆਂ ਵੱਲੋਂ ਕੀਤੀ ਗਈ ਬੇਅਦਬੀ ਸਬੰਧੀ ਸੰਤ ਬਾਬਾ ਜਸਪਾਲ ਸਿੰਘ ਓਡਰਾ ਮੁੱਖ ਸੇਵਾਦਾਰ ਡੇਰਾ ਬਾਬਾ ਬੰਨਾ ਰਾਮ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਐਮ.ਸੀ. ਪੂਨਮ ਰੱਤੂ ਦੀ ਅਗਵਾਈ 'ਚ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ

ਮੁਕੇਰੀਆਂ, 22 ਅਪ੍ਰੈਲ (ਰਾਮਗੜ੍ਹੀਆ)- ਕੋਵਿਡ 19 ਮਹਾਂਮਾਰੀ 'ਤੇ ਕਾਬੂ ਪਾਉਣ ਲਈ ਅੱਜ ਮੁਕੇਰੀਆਂ ਦੇ ਵਾਰਡ ਨੰਬਰ 11 ਵਿਚ ਸ਼ਾਸਤਰੀ ਕਾਲੋਨੀ ਸ਼ਿਵ ਮੰਦਿਰ ਵਿਖੇ ਐਮ.ਸੀ. ਪੂਨਮ ਰੱਤੂ ਦੀ ਅਗਵਾਈ ਵਿਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਚੋਰੀ ਦੀਆਂ ਬੈਟਰੀਆਂ ਸਮੇਤ ਇਕ ਕਾਬੂ

ਟਾਂਡਾ ਉੜਮੁੜ, 22 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੀਆਂ ਬੈਟਰੀਆਂ ਸਮੇਤ ਕਾਬੂ ਕੀਤਾ ਹੈ | ਦੋਸ਼ੀ ਨੂੰ ਪੁਲਿਸ ਵਲੋਂ ਦਾਰਾਪੁਰ ਬਾਈਪਾਸ ਨਜ਼ਦੀਕ ਕਾਬੂ ਕੀਤਾ ਗਿਆ ਜਦੋਂ ਉਹ ਚੋਰੀ ਕੀਤੀਆਂ ਬੈਟਰੀਆਂ ਸਮੇਤ ਦਾਰਾਪੁਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX