ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੀ ਭੁੱਖ ਹੜਤਾਲ ਜਾਰੀ

ਗੁਰਦਾਸਪੁਰ, 22 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੇ 203ਵੇਂ ਦਿਨ ਅੱਜ 121ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ, ਜਿਸ 'ਚ ਸੁਰਿੰਦਰ ਸਿੰਘ ਲੱਖਣ ਖ਼ੁਰਦ, ਲੱਖਾ ਸਿੰਘ ਬਖਤਪੁਰ, ਸੁੱਚਾ ਸਿੰਘ ਬਖ਼ਤਪੁਰ ਤੇ ਅਜੀਤ ਸਿੰਘ ਨੇ ਹਿੱਸਾ ਲਿਆ | ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੰੂ ਮਿਲਿਆ | ਇਸ ਦੌਰਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਨੰੂ ਮੰਡੀਆਂ 'ਚ ਬਾਰਦਾਨੇ ਦੀ ਪੇਸ਼ ਆ ਰਹੀ ਕਮੀ ਸਮੇਤ ਹੋਰਨਾਂ ਮੁਸ਼ਕਿਲਾਂ ਤੋਂ ਜਾਣੰੂ ਕਰਵਾਇਆ | ਉਨ੍ਹਾਂ ਦੱਸਿਆ ਕਿ ਰਾਤ ਸਮੇਂ ਜਦੋਂ ਕਿਸਾਨ ਮੰਡੀ ਵਿਚੋਂ ਵਾਪਸ ਆਉਂਦੇ ਹਨ ਤਾਂ ਕਰਫ਼ਿਊ ਕਾਰਨ ਉਨ੍ਹਾਂ ਨੰੂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਕਣਕ ਦੀ ਵਿੱਕਰੀ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਦੇਰੀ ਨਾਲ ਪੈਣ ਸਬੰਧੀ ਵੀ ਦੱਸਿਆ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਮੁਸ਼ਕਿਲਾਂ ਦਾ ਹੱਲ ਕਰਕੇ ਅਦਾਇਗੀ ਸਮੇਂ ਸਿਰ ਖਾਤਿਆਂ 'ਚ ਪਵਾਈ ਜਾਵੇ, ਜਿਸ 'ਤੇ ਡਿਪਟੀ ਕਮਿਸ਼ਨਰ ਵਲੋਂ ਕਿਸਾਨ ਆਗੂਆਂ ਨੰੂ ਮੁਸ਼ਕਿਲਾਂ ਦੇ ਹੱਲ ਦਾ ਭਰੋਸਾ ਦਿਵਾਇਆ ਗਿਆ | ਇਸ ਮੌਕੇ ਮੱਖਣ ਸਿੰਘ ਕੋਹਾੜ, ਕਾ: ਅਮਰਜੀਤ ਸਿੰਘ ਸੈਣੀ, ਗੁਰਦੀਪ ਸਿੰਘ ਮੁਸਤਫਾਬਾਦ, ਬਲਬੀਰ ਸਿੰਘ ਰੰਧਾਵਾ, ਤਰਲੋਕ ਸਿੰਘ ਬਹਿਰਾਮਪੁਰ, ਹਰਨਾਮ ਸਿੰਘ, ਅਬਨਾਸ਼ ਸਿੰਘ, ਨਿਰਮਲ ਸਿੰਘ ਬਾਠ, ਸੂਬੇ: ਦਲਬੀਰ ਸਿੰਘ, ਕਪੂਰ ਸਿੰਘ ਘੁੰਮਣ, ਨੇਕ ਰਾਜ ਸਾਰੰਗਲ, ਮਲਕੀਅਤ ਸੰਘ, ਸੁਖਦੇਵ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ |

ਦਲਜੀਤ ਸਿੰਘ ਬਮਰਾਹ ਨੇ ਸ੍ਰੀ ਹਰਿਗੋਬਿੰਦਪੁਰ 'ਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਚੌਕ ਬਣਾਉਣ ਦੀ ਕੀਤੀ ਮੰਗ

ਬਟਾਲਾ, 22 ਅਪ੍ਰੈਲ (ਕਾਹਲੋਂ)-ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਉਨ੍ਹਾਂ ਦੀ 218ਵੀਂ ਬਰਸੀ ਮੌਕੇ ਸ੍ਰੀਹਰਗੋਬਿੰਦਪੁਰ ਵਿਖੇ ਯਾਦ ਕੀਤਾ ਗਿਆ | ਸ੍ਰੀ ਹਰਗੋਬਿੰਦਪੁਰ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਹਵੇਲੀ ਦੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਨਾਜ਼ੁਕ ਸਮੇਂ ਦੌਰਾਨ ਵੀ ਕੇਂਦਰ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਵਿਤਕਰਾ-ਕੈਬਨਿਟ ਮੰਤਰੀ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 22 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ, ਉਥੇ ਟੀਕਾਕਰਨ ਜ਼ਰੂਰੀ ਹੈ, ਪਰ ਅਫ਼ਸੋਸ ...

ਪੂਰੀ ਖ਼ਬਰ »

ਪਾਕਿਸਤਾਨ ਦੀ ਜੇਲ੍ਹ 'ਚ 21 ਸਾਲ ਪਹਿਲਾਂ ਮਰੇ ਸਤਪਾਲ ਦਾ ਪਰਿਵਾਰ ਗੁਰਬਤ 'ਚ

ਧਾਰੀਵਾਲ, 22 ਅਪ੍ਰੈਲ (ਜੇਮਸ ਨਾਹਰ)-ਪਾਕਿਸਤਾਨ ਦੀ ਕੋਟ ਲੱਖਪਤ ਰਾਏ ਜ਼ੇਲ੍ਹ 'ਚ ਮਰੇ ਭਾਰਤੀ ਕੈਦੀ ਸਤਪਾਲ ਦਾ ਪਰਿਵਾਰ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋ ਕੇ ਗੁਰਬਤ ਭਰੀ ਜਿੰਦਗੀ ਜਿਊਣ ਲਈ ਮਜਬੂਰ ਹੈ | ਮਰਹੂਮ ਸੱਤਪਾਲ ਦੇ ਪੁੱਤਰ ਸੁਰਿੰਦਰਪਾਲ ਵਾਸੀ ਡਡਵਾਂ ਨੇ ...

ਪੂਰੀ ਖ਼ਬਰ »

ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਕੀਤੇ ਚਲਾਨ

ਬਟਾਲਾ, 22 ਅਪ੍ਰੈਲ (ਸਚਲੀਨ ਸਿੰਘ ਭਾਟੀਆ)-ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ ਪਰ ਫਿਰ ਵੀ ਲੋਕ ਮਾਸਕ ਪਾਉਣਾ ਜ਼ਰੂਰੀ ਨਹੀਂ ਸਮਝ ਰਹੇ | ਇਨ੍ਹਾਂ ਲੋਕਾਂ 'ਤੇ ਹੀ ਬਟਾਲਾ ਪੁਲਿਸ ਵਲੋਂ ਬੀਤੀ ਰਾਤ ਕਾਰਵਾਈ ਕੀਤੀ ਗਈ | ਇਸ ਸਬੰਧੀ ਗਾਂਧੀ ਚੌਕ ਤੋਂ ਪੁਲਿਸ ਵਲੋਂ ਮਾਰਚ ...

ਪੂਰੀ ਖ਼ਬਰ »

ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ 'ਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲੇ ਸ਼ਾਲਾਘਾਯੋਗ- ਬਾਬਾ ਸੁਖਵਿੰਦਰ ਸਿੰਘ ਮਲਕਪੁਰ

ਬਟਾਲਾ 22 ਅਪ੍ਰੈਲ (ਕਾਹਲੋਂ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਗੁਰਬਾਣੀ ਦੇ ਪ੍ਰਚਾਰ, ਪ੍ਰਸਾਰ ਤੇ ਪਾਠ ਬੋਧ ਸਮਾਗਮ ਬਹੁਤ ਹੀ ਸ਼ਾਲਾਘਾਯੋਗ ਉਪਰਾਲੇ ਹਨ, ਜਿਸ ਨਾਲ ਜਿੱਥੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਵੱਡੀ ਪੱਧਰ 'ਤੇ ਵਾਧਾ ਹੋਵੇਗਾ, ਉੱਥੇ ...

ਪੂਰੀ ਖ਼ਬਰ »

ਕਣਕ ਦੇ ਤੋਲ 'ਚ ਹੇਰ-ਫੇਰ ਕਰਨ ਵਾਲੇ ਆੜ੍ਹਤੀਆਂ ਕੋਲੋਂ ਕਿਸਾਨ ਸੰਘਰਸ਼ ਕਮੇਟੀ ਨੇ ਜੇ ਫ਼ਾਰਮ ਜਾਰੀ ਕਰਵਾਏ

ਸ੍ਰੀ ਹਰਿਗੋਬਿੰਦਪੁਰ, 22 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਮਾਰਕੀਟ ਕਮੇਟੀ ਦਫ਼ਤਰ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਸਥਾਨਕ ਜਥੇਬੰਦੀ ਆਗੂਆਂ ਦਾ ਵਫ਼ਦ ਮਾਰਕੀਟ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ 5 ਸਮੱਗਲਰ ਕਾਬੂ, ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ

ਡੇਰਾ ਬਾਬਾ ਨਾਨਕ, 22 ਅਪ੍ਰੈਲ (ਵਿਜੇ ਸ਼ਰਮਾ)-ਪੁਲਿਸ ਮੁਖੀ ਬਟਾਲਾ ਰਛਪਾਲ ਸਿੰਘ ਦੀ ਅਗਵਾਈ 'ਚ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਪੁਲਿਸ ਨੇ ਦਰਿਆ ਰਾਵੀ ਰਸਤੇ ਹੋਣ ਵਾਲੀ ਸਮਗਿਲੰਗ ਦੀ ਤਿਆਰੀ 'ਚ ਪੰਜ ਸਮੱਗਲਰਾਂ ਨੂੰ ਕਾਬੂ ਕਰ ਕੇ ਉਨ੍ਹਾਂ ...

ਪੂਰੀ ਖ਼ਬਰ »

ਭਾਕਿਯੂ ਕ੍ਰਾਂਤੀਕਾਰੀ ਵਲੋਂ ਥਾਣਾ ਫ਼ਤਹਿਗੜ੍ਹ ਚੂੜੀਆਂ ਦਾ ਘਿਰਾਓ

ਫਤਹਿਗੜ੍ਹ ਚੂੜੀਆਂ, 22 ਅਪ੍ਰੈਲ (ਮਨਜਿੰਦਰਪ੍ਰੀਤ ਸਿੰਘ ਫੁੱਲ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤਕਾਰੀ ਵਲੋਂ ਪਿੰਡ ਦਾਦੂਯੋਧ ਦੇ ਇਕ ਕਿਸਾਨ ਦੀ ਕੁਝ ਵਿਅਕਤੀਆਂ ਵਲੋਂ ਦਿਨ-ਦਿਹਾੜੇ ਪੱਕੀ ਕਣਕ ਵੱਢਣ ਦੇ ਮਾਮਲੇ ਨੂੰ ਲੈ ਕੇ ਸੁਬੇਗ ਸਿੰਘ ਠੱਠਾ ਦੀ ਅਗਵਾਈ ਹੇਠ ਥਾਣਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 222 ਨਵੇਂ ਮਾਮਲੇ ਆਏ ਸਾਹਮਣੇ-9 ਮਰੀਜ਼ਾਂ ਦੀ ਹੋਈ ਮੌਤ

ਗੁਰਦਾਸਪੁਰ, 22 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 222 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 9 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ...

ਪੂਰੀ ਖ਼ਬਰ »

ਦਿੱਲੀ 'ਚ ਕੋਰੋਨਾ ਸਬੰਧੀ 'ਆਪ' ਸਰਕਾਰ ਵਧੀਆ ਪ੍ਰਬੰਧ ਕੀਤੇ ਜਾਣ ਲਈ ਵਚਨਬੱਧ-ਸ਼ੈਰੀ ਕਲਸੀ

ਬਟਾਲਾ, 22 ਅਪ੍ਰੈਲ (ਕਾਹਲੋਂ)-ਦਿੱਲੀ ਵਿਚ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵਲੋਂ ਕੋਰੋਨਾ ਨਾਲ ਨਜਿੱਠਣ ਲਈ ਵਧੀਆ ਪ੍ਰਬੰਧ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ਼ ਬਟਾਲਾ ਦਾ ਦਫ਼ਤਰ ਕੰਪਲੈਕਸ ਗੁਰਦਾਸਪੁਰ ਵਿਖੇ ਤਬਦੀਲ

ਗੁਰਦਾਸਪੁਰ, 22 ਅਪ੍ਰੈਲ (ਅ.ਬ)-ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ਼ ਬਟਾਲਾ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ਼ ਜੋ ਬਟਾਲਾ ਵਿਖੇ ਇੰਡਸਟਰੀਅਲ ਏਰੀਆ ਫੋਕਲ ਪੁਆਇੰਟ ਵਿਖੇ ਸਥਿਤ ਸੀ, ਹੁਣ ਇਹ ਦਫ਼ਤਰ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਰਾਮ ਨੌਮੀ ਨੂੰ ਸਮਰਪਿਤ ਰਮਾਇਣ ਦੇ ਪਾਠ ਦੇ ਭੋਗ ਅੱਜ

ਪੁਰਾਣਾ ਸ਼ਾਲਾ 22 ਅਪ੍ਰੈਲ (ਅਸ਼ੋਕ ਸ਼ਰਮਾ)-ਸ੍ਰੀ ਰਾਮ ਮੰਦਿਰ ਚਾਵਾ ਵਿਖੇ ਰਾਮ ਨੌਮੀ ਨੂੰ ਸਮਰਪਿਤ ਅਤੇ ਮੂਰਤੀ ਸਥਾਪਨਾ ਦਿਵਸ ਮੰਦਿਰ ਕਮੇਟੀ ਵਲੋਂ 23 ਅਪ੍ਰੈਲ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪ੍ਰਸਤ ...

ਪੂਰੀ ਖ਼ਬਰ »

ਪੰਜਾਬ ਦੀ ਜਨਤਾ ਕਾਂਗਰਸ ਦੇ ਵਿਕਾਸ ਕਾਰਜਾਂ ਤੋਂ ਖੁਸ਼-ਪਿ੍ੰ. ਸੰਧੂ

ਅਲੀਵਾਲ, 22 ਅਪ੍ਰੈਲ (ਸੁੱਚਾ ਸਿੰਘ ਬੁੱਲੋਵਾਲ)-ਪੰਜਾਬ ਦੀ ਜਨਤਾ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਖੁਸ਼ ਹੈ, ਇਸ ਕਰ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਭਾਰੀ ਬਹੁਮਤ ਨਾਲ ਪੰਜਾਬ ਵਿਚ ਫਿਰ ਸਰਕਾਰ ਬਣਾਏਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕੋਰੋਨਾ ਦੀ ਦਹਿਸ਼ਤ ਕਾਰਨ ਦੁਕਾਨਦਾਰਾਂ ਦੇ ਕਾਰੋਬਾਰ ਠੱਪ ਹੋਣ ਕਿਨਾਰੇ ਪਹੁੰਚੇ

ਡੇਰਾ ਬਾਬਾ ਨਾਨਕ, 22 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਦੇਸ਼ ਭਰ 'ਚ ਕੋਰੋਨਾ ਵਾਇਰਸ ਬਿਮਾਰੀ ਦੀ ਮੁੜ ਦਹਿਸ਼ਤ ਫ਼ੈਲਣ ਨਾਲ ਲੋਕਾਂ ਦੇ ਕਾਰੋਬਾਰ ਠੱਪ ਹੋ ਕੇ ਰਹਿ ਗਏ ਹਨ | ਗੱਲ ਕਰੀਏ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੀ ਜਿੱਥੇ ਮਾਯੂਸ ਚਿਹਰਿਆਂ ਦੇ ਨਾਲ ਦੁਕਾਨਦਾਰ ...

ਪੂਰੀ ਖ਼ਬਰ »

ਪ੍ਰੋਫਿਟ ਬਲਜਿੰਦਰ ਸਿੰਘ 'ਤੇ ਹੋਏ ਹਮਲੇ ਦੇ ਵਿਰੋਧ 'ਚ ਮਸੀਹ ਭਾਈਚਾਰੇ ਵਲੋਂ ਰੋਸ ਮੁਜ਼ਾਹਰਾ

ਫਤਹਿਗੜ੍ਹ ਚੂੜੀਆਂ, 22 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਕਸਬਾ ਫਤਹਿਗੜ੍ਹ ਚੂੜੀਆਂ ਅਤੇ ਨੇੜਲੇ ਪਿੰਡਾਂ ਦੇ ਮਸੀਹ ਆਗੂਆਂ ਨੇ ਸ਼ਰਾਰਤੀ ਅਨਸਰਾਂ ਵਲੋਂ ਪੋ੍ਰਫਿਟ ਬਲਜਿੰਦਰ ਸਿੰਘ ਮਨਿਸਟਰੀ ਚਰਚ ਬੂਥਗੜ੍ਹ 'ਚ ਕੀਤੇ ਹਮਲੇ ਖ਼ਿਲਾਫ਼ ਫਤਹਿਗੜ੍ਹ ਚੂੜੀਆਂ 'ਚ ਰੋਸ ...

ਪੂਰੀ ਖ਼ਬਰ »

ਅੱਡਾ ਹਰਚੋਵਾਲ 'ਚ ਆੜ੍ਹਤੀਆਂ ਦੀ ਅਹਿਮ ਮੀਟਿੰਗ

ਹਰਚੋਵਾਲ, 22 ਅਪ੍ਰੈਲ (ਭਾਮ/ਢਿੱਲੋਂ)-ਕਸਬਾ ਹਰਚੋਵਾਲ ਅਤੇ ਆਸ-ਪਾਸ ਦੇ ਇਲਾਕੇ ਦੇ ਆੜ੍ਹਤੀਆਂ ਦੀ ਇਕ ਅਹਿਮ ਮੀਟਿੰਗ ਅੱਡਾ ਹਰਚੋਵਾਲ ਵਿਖੇ ਹੋਈ | ਮੀਟਿੰਗ ਦੌਰਾਨ ਆੜ੍ਹਤੀਆਂ ਨੇ ਪੰਜਾਬ ਸਰਕਾਰ ਦੇ ਨਾਦਰਸ਼ਾਹੀ ਫੁਰਮਾਨ ਕਿ ਆੜ੍ਹਤੀ ਆਪਣੇ ਪੱਲਿਓਾ ਪੈਸੇ ਖ਼ਰਚ ਕਰ ...

ਪੂਰੀ ਖ਼ਬਰ »

ਬੇਮੌਸਮੀ ਮੀਂਹ ਨੇ ਕਣਕ ਦੀ ਖ਼ਰੀਦ 'ਚ ਪਾਈ ਮੰਦੀ

ਪੁਰਾਣਾ ਸ਼ਾਲਾ, 22 ਅਪ੍ਰੈਲ (ਅਸ਼ੋਕ ਸ਼ਰਮਾ)-ਪਿਛਲੇ ਦੋ ਤਿੰਨ ਦਿਨਾਂ ਤੋਂ ਪੈ ਰਹੇ ਬੇਮੌਸਮੀ ਮੀਂਹ ਨਾਲ ਗੁਰਦਾਸਪੁਰ ਜ਼ਿਲ੍ਹੇ ਅੰਦਰ ਦੀਆਂ ਸਮੂਹ ਮੰਡੀਆਂ ਅੰਦਰ ਕਣਕ ਦੀ ਖ਼ਰੀਦ ਦੀ ਮੰਦੀ ਪੈ ਗਈ ਹੈ | ਬਾਰਦਾਨੇ ਦੀ ਘਾਟ ਨਾਲ ਮੰਡੀਆਂ ਵਿਚ ਨੀਲੇ ਅਸਮਾਨ ਹੇਠ ਕਣਕਾਂ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਕੋਰੋਨਾ ਵੈਕਸੀਨੇਸ਼ਨ ਦੇ ਟੀਚੇ ਦੀ ਪ੍ਰਾਪਤੀ ਲਈ ਬਲਾਕ ਪੱਧਰੀ ਮੀਟਿੰਗ

ਘਰੋਟਾ, 22 ਅਪ੍ਰੈਲ (ਸੰਜੀਵ ਗੁਪਤਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵੈਕਸੀਨੇਸ਼ਨ 'ਚ ਤੇਜ਼ੀ ਲਿਆਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸਿਹਤ ਵਿਭਾਗ ਦੀ ਸੰਯੁਕਤ ਬਲਾਕ ਪੱਧਰੀ ਮੀਟਿੰਗ ਘਰੋਟਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਏ. ਡੀ. ਸੀ. ਜਨਰਲ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੇ ਕਿਸਾਨਾਂ ਤੇ ਆੜ੍ਹਤੀਆਂ ਨੰੂ ਪਾਇਆ ਮੁਸ਼ਕਿਲ 'ਚ-ਬੱਬੇਹਾਲੀ

ਦੋਰਾਂਗਲਾ, 22 ਅਪ੍ਰੈਲ (ਚੱਕਰਾਜਾ)-ਇਕ ਪਾਸੇ ਅਨਾਜ ਖ਼ਰੀਦ ਪੋਰਟਲ ਨੰੂ ਲੈ ਕੇ ਕਿਸਾਨਾਂ ਦੀ ਪ੍ਰੇਸ਼ਾਨੀ ਘੱਟ ਨਹੀਂ ਹੋ ਰਹੀ, ਦੂਜੇ ਪਾਸੇ ਬਾਰਦਾਨੇ ਦੀ ਘਾਟ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੰੂ ਮੁਸ਼ਕਿਲਾਂ ਵਿਚ ਪਾਇਆ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਐੱਸ. ਐੱਸ. ਬਾਜਵਾ ਸਕੂਲ 'ਚ ਧਰਤੀ ਦਿਵਸ 'ਤੇ ਬੂਟੇ ਲਗਾਏ

ਬਟਾਲਾ, 22 ਅਪ੍ਰੈਲ (ਕਾਹਲੋਂ)-ਐੱਸ. ਐੱਸ. ਬਾਜਵਾ ਸਕੂਲ 'ਚ ਸਕੂਲ ਦੇ ਡਾਇਰੈਕਟਰ ਮਨੋਹਰ ਲਾਲ ਸ਼ਰਮਾ (ਨੈਸ਼ਨਲ ਐਵਾਰਡੀ) ਨੇ ਧਰਤੀ ਦਿਵਸ 'ਤੇ ਬੂਟੇ ਲਗਾਏ | ਇਸ ਮੌਕੇ ਉਨ੍ਹਾਂ ਨਾਲ ਸਕੂਲ ਦੇ ਪਿ੍ੰਸੀਪਲ ਅਤੇ ਕੁਝ ਅਧਿਆਪਕ ਵੀ ਸ਼ਾਮਿਲ ਸਨ | ਇਸ ਮੌਕੇ ਉਨ੍ਹਾਂ ਕਿਹਾ ਕਿ ਸਭ ...

ਪੂਰੀ ਖ਼ਬਰ »

ਰਾਜ ਪੱਧਰੀ ਟਰਾਇਲਾਂ 'ਚ ਚੀਮਾ ਹਾਕੀ ਅਕੈਡਮੀ ਦੇ 9 ਖਿਡਾਰੀਆਂ ਦੀ ਚੋਣ

ਵਡਾਲਾ ਗ੍ਰੰਥੀਆਂ, 22 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਖੇਡ ਵਿਭਾਗ ਪੰਜਾਬ ਵਲੋਂ ਹਾਕੀ ਦੇ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲਿਆਂ ਲਈ ਟੀਮ ਵਿਚ ਨਵੇਂ ਖਿਡਾਰੀਆਂ ਦੀ ਭਰਤੀ ਲਈ ਲਏ ਗਏ ਰਾਜ ਪੱਧਰੀ 5 ਰੋਜ਼ਾ ਹਾਕੀ ਟਰਾਇਲਾਂ 'ਚ ਨਜ਼ਦੀਕੀ ਚੀਮਾ ਹਾਕੀ ਅਕੈਡਮੀ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਬਟਾਲਾ, 22 ਅਪ੍ਰੈਲ (ਕਾਹਲੋਂ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਸਾਥੀ ਹੰਸਾ ਸਿੰਘ ਦੀ ਪ੍ਰਧਾਨਗੀ ਹੇਠ ਬਟਾਲਾ ਵਿਖੇ ਕੀਤੀ ਗਈ, ਜਿਸ 'ਚ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਵਿਚਾਰਿਆ ਗਿਆ | ਜਥੇਬੰਦੀ ਦੀ ਮੈਂਬਰਸ਼ਿਪ ...

ਪੂਰੀ ਖ਼ਬਰ »

ਪੰਜਾਬ ਦੇ ਖੇਡ ਮੰਤਰੀ ਅੱਜ ਹਰਭਜਨ ਸਿੰਘ ਘੁਮਾਣ ਯਾਦਗਾਰੀ ਖੇਡ ਸਟੇਡੀਅਮ ਦਾ ਰੱਖਣਗੇ ਨੀਂਹ ਪੱਥਰ

ਘੁਮਾਣ, 22 ਅਪ੍ਰੈਲ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਅਤੇ ਉਘੇ ਐਨ.ਆਰ.ਆਈ. ਅਮਰਬੀਰ ਸਿੰਘ ਯੂ.ਐਸ.ਏ. ਅਤੇ ਹਰਸ਼ਰਨ ਸਿੰਘ ਯੂ.ਐਸ.ਏ. (ਘੁਮਾਣ) ਭਰਾਵਾਂ ਦੇ ਸਹਿਯੋਗ ਨਾਲ ਪਿੰਡ ਧੰਦੋਈ ਦੇ ਸਰਕਾਰੀ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਪਬਲਿਕ ਸਕੂਲ ਨੇ 'ਵਿਸ਼ਵ ਧਰਤੀ ਦਿਵਸ' ਮਨਾਇਆ

ਧਾਰੀਵਾਲ, 22 ਅਪ੍ਰੈਲ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਵਿਖੇ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਸ਼ਰਨਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ 'ਵਿਸ਼ਵ ਧਰਤੀ ਦਿਵਸ' ਮਨਾਇਆ ਗਿਆ | ਕੋਰੋਨਾ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ

ਧਾਰੀਵਾਲ, 22 ਅਪ੍ਰੈਲ (ਸਵਰਨ ਸਿੰਘ)-ਸਥਾਨਕ ਸਾਹਿਬਜ਼ਾਦਾ ਜੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀਨੀਅਰ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਆਦੇਸ਼ਾਂ ਤਹਿਤ ਅਤੇ ਪਿ੍ੰਸੀਪਲ ਗਗਨਜੀਤ ਕੌਰ ਦੀ ਅਗਵਾਈ 'ਚ ਨਵੇਂ ਸੈਸ਼ਨ ਦੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ-ਖੰਨਾ, ਸ਼ਰਮਾ

ਗੁਰਦਾਸਪੁਰ, 22 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਰਮੇਸ਼ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਚੇਅਰਮੈਨ ਪਾਵਰਕਾਮ ਖ਼ਿਲਾਫ਼ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੰੂ ...

ਪੂਰੀ ਖ਼ਬਰ »

ਭੱਠਾ ਮਜ਼ਦੂਰ ਯੂਨੀਅਨ (ਏਕਟੂ) ਵਲੋਂ ਮੰਗਾਂ ਸਬੰਧੀ ਰੈਲੀ

ਗੁਰਦਾਸਪੁਰ, 22 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਗੁਰੂ ਨਾਨਕ ਪਾਰਕ ਵਿਖੇ ਭੱਠਾ ਮਜ਼ਦੂਰ ਯੂਨੀਅਨ ਏਕਟੂ ਵਲੋਂ ਮਜ਼ਦੂਰ ਆਗੂ ਜੋਗਿੰਦਰਪਾਲ ਲੇਹਲ, ਪਿੰਟਾ ਤਲਵੰਡੀ ਤੇ ਅਸ਼ਵਨੀ ਹੈਪੀ ਦੀ ਸਾਂਝੀ ਅਗਵਾਈ ਹੇਠ ਆਪਣੀਆਂ ਮੰਗਾਂ ਤੇ ਮੁਸ਼ਕਿਲਾਂ ਨੰੂ ਲੈ ਕੇ ...

ਪੂਰੀ ਖ਼ਬਰ »

ਪਿੰਡ ਖੈਹਿਰਾ ਸੁਲਤਾਨ 'ਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਉਣ ਲਈ ਮੁਹਤਬਰਾਂ ਦੀ ਮੀਟਿੰਗ

ਕੋਟਲੀ ਸੂਰਤ ਮੱਲ੍ਹੀ, 22 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡ ਖੈਹਿਰਾ ਸੁਲਤਾਨ 'ਚ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ 'ਤੇ ਕਰਵਾਉਣ ਲਈ ਜ਼ੋਨ ਇੰਚਾਰਜ ਪਰਮਸੁਨੀਲ ...

ਪੂਰੀ ਖ਼ਬਰ »

ਮਹੰਤ ਮਨੀ ਦਾਸ ਬੋਹੜਵਡਾਲਾ ਨਮਿਤ ਸ਼ਰਧਾਂਜਲੀ ਸਮਾਗਮ ਦੌਰਾਨ ਮਹੰਤ ਬਿਸ਼ਨ ਦਾਸ ਨੂੰ ਸੌਂਪੀ ਸੇਵਾ

ਕਲਾਨੌਰ, 22 ਅਪ੍ਰੈਲ (ਪੁਰੇਵਾਲ)-ਪਿੰਡ ਬੋਹੜਵਡਾਲਾ 'ਚ ਸਥਿਤ ਬਾਬਾ ਸ੍ਰੀ ਚੰਦ ਦੇ ਅਸਥਾਨ 'ਤੇ ਸੇਵਾਵਾਂ ਨਿਭਾ ਰਹੇ 108 ਮਹੰਤ ਮਨੀ ਦਾਸ ਜੋ ਬੀਤੇ ਦਿਨ ਸਵਾਸ ਤਿਆਗ ਗਏ ਸਨ, ਨਮਿਤ ਗੁ. ਬੋਹੜਵਡਾਲਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਮਾਸਕ ਨਾ ਪਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ...

ਗੁਰਦਾਸਪੁਰ, 22 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਕੇਸਾਂ ਨੰੂ ਲੈ ਕੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਵਿਅਕਤੀ ਨੰੂ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ ਪਰ ਸ਼ਹਿਰ ਦੇ ...

ਪੂਰੀ ਖ਼ਬਰ »

ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਵਿਰਾਸਤ ਪ੍ਰੇਮੀਆਂ ਰੰਗੜ ਨੰਗਲੀਏ ਸਰਦਾਰਾਂ ਦੇ ਵਾਰਸ ਨੂੰ ਕੀਤਾ ਸਨਮਾਨਿਤ

ਪੰਜਗਰਾਈਆਂ, 22 ਅਪ੍ਰੈਲ (ਬਲਵਿੰਦਰ ਸਿੰਘ)-ਅਤੀਤ ਤੋਂ ਅੱਜ ਤੱਕ ਦੇ ਇਤਿਹਾਸ ਨੂੰ ਮਨੁੱਖ ਨੇ ਕਿਸੇ ਨਾ ਕਿਸੇ ਰੂਪ ਵਿਚ ਸਾਂਭ ਕੇ ਰੱਖਿਆ ਹੈ ਤਾਂ ਜੋ ਭਵਿੱਖ ਦੀ ਪੀੜ੍ਹੀ ਆਪਣੇ ਅਤੀਤ ਤੋ ਜਾਂ ਆਪਣੇ ਪੁਰਖਿਆਂ ਵਲੋਂ ਸਿਰਜੇ ਇਤਿਹਾਸ ਤੋਂ ਜਾਣੰੂ ਹੋ ਸਕੇ | ਇਸੇ ਸਬੰਧ 'ਚ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੋਹੜ ਸਾਹਿਬ ਕਾਦਰਾਬਾਦ (ਜਾਂਗਲਾ) ਦੀ ਸਾਂਭ-ਸੰਭਾਲ ਨੂੰ ਲੈ ਕੇ ਛਿੜਿਆ ਵਿਵਾਦ

ਅਲੀਵਾਲ, 22 ਅਪ੍ਰੈਲ (ਸੁੱਚਾ ਸਿੰਘ ਬੁੱਲੋਵਾਲ)-ਗੁਰਦੁਆਰਾ ਸ੍ਰੀ ਬੋਹੜ ਸਾਹਿਬ ਕਾਦਰਾਬਾਦ (ਜਾਂਗਲਾ) ਦੀ ਦੇਖ-ਸੰਭਾਲ ਨੂੰ ਲੈ ਕੇ ਬਾਬਾ ਸੁਖਦੇਵ ਸਿੰਘ ਅਤੇ ਪਿੰਡ ਦੀ ਲੋਕਲ ਕਮੇਟੀ ਵਿਚ ਵਿਵਾਦ ਛਿੜ ਗਿਆ ਹੈ | ਪਿੰਡ ਦੀ ਲੋਕਲ ਕਮੇਟੀ ਨੇ ਬਾਬਾ ਸੁਖਦੇਵ ਸਿੰਘ 'ਤੇ ...

ਪੂਰੀ ਖ਼ਬਰ »

ਮਜੀਠੀਆ ਦੇ ਅਚਨਚੇਤ ਰਾਜਨਬੀਰ ਸਿੰਘ ਘੁਮਾਣ ਦੇ ਗ੍ਰਹਿ ਵਿਖੇ ਪੁੱਜਣ ਨਾਲ ਹਲਕੇ ਦੀ ਸਿਆਸਤ 'ਚ ਪੈਦਾ ਹੋਈ ਹਲਚਲ

ਘੁਮਾਣ, 22 ਅਪ੍ਰੈਲ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੀ ਸਿਆਸਤ ਵਿਚ ਉਸ ਵੇਲੇ ਹਲਚਲ ਪੈਦਾ ਹੋ ਗਈ, ਜਦੋਂ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਅਚਨਚੇਤ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਵਿਖੇ ਆਨਲਾਈਨ ਪੜ੍ਹਾਈ ਸ਼ੁਰੂ

ਬਟਾਲਾ, 22 ਅਪ੍ਰੈਲ (ਹਰਦੇਵ ਸਿੰਘ ਸੰਧੂ)-ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਕੋਟਲਾ ਸ਼ਰਫ਼ ਵਿਖੇ ਬੱਚਿਆਂ ਦੀ ਸਹੂਲਤ ਲਈ ਆਨਲਾਈਨ ਪੜ੍ਹਾਈ ਸ਼ੁਰੂ ਕਰ ਦਿੱਤੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਅਕੈਡਮੀ ਦੇ ਡਾਇਰੈਕਟਰ ਅਤੇ ਸਿੱਖ ਧਰਮ ਦੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਹਰਿੰਦਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਕਰਵਾਇਆ

ਊਧਨਵਾਲ, 22 ਅਪ੍ਰੈਲ (ਪਰਗਟ ਸਿੰਘ)-ਉੱਘੇ ਸਮਾਜ ਸੇਵੀ ਅਤੇ ਐਨ.ਆਰ.ਆਈ. ਹਰਿੰਦਰ ਸਿੰਘ ਯੂ.ਐਸ.ਏ. ਨੇ ਸਰਬੱਤ ਦੇ ਭਲੇ ਲਈ ਆਪਣੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ | ਗੁਰੂ ਸਾਹਿਬ ਦੀ ਆਮਦ 'ਤੇ ਸਮੂਹ ਨਗਰ ਦੀਆਂ ਸੰਗਤਾਂ ਨੂੰ ਭੋਗ ਤੱਕ ਖੁੱਲ੍ਹਾ ਸੱਦਾ ...

ਪੂਰੀ ਖ਼ਬਰ »

ਪੰਜਾਬ 'ਚ ਹੁਣ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਕਹਿਰੇ ਨੰਬਰ ਵਾਲਾ ਕਾਲ ਸੈਂਟਰ ਹੋਵੇਗਾ-ਚੇਅਰਮੈਨ ਚੀਮਾ

ਬਟਾਲਾ, 22 ਅਪ੍ਰੈਲ (ਕਾਹਲੋਂ)-ਨਾਗਰਿਕ ਕੇਂਦਰਿਤ ਸ਼ਿਕਾਇਤਾਂ ਦਾ ਨਿਵਾਰਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਇਸ ਮਹੀਨੇ ਦੇ ਅਖੀਰ ਤੱਕ ਇਕਹਿਰੇ ਨੰਬਰ ਵਾਲਾ ਸੂਬਾ ਪੱਧਰੀ ਕਾਲ ਸੈਂਟਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ | ਪੰਜਾਬ ਸਰਕਾਰ ਵਲੋਂ ਸ਼ਿਕਾਇਤ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਨਵਦੀਪ ਪੰਨੂ ਵਲੋਂ ਸਥਾਨਕ ਵਾਸੀਆਂ ਨਾਲ ਬੈਠਕ

ਸ੍ਰੀ ਹਰਿਗੋਬਿੰਦਪੁਰ, 22 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਦਫ਼ਤਰ ਦਾ ਕੰਮ-ਕਾਜ ਸੰਭਾਲਣ ਉਪਰੰਤ ਸ਼ਹਿਰ ਵਾਸੀਆਂ ਨਾਲ ਬੈਠਕ ਕੀਤੀ ਗਈ | ਇਸ ਮੌਕੇ ਸਥਨਾਕ ਵਾਸੀਆਂ ਨੇ ਨਵ-ਨਿਯੁਕਤ ਪ੍ਰਧਾਨ ...

ਪੂਰੀ ਖ਼ਬਰ »

ਵੱਖ-ਵੱਖ ਮੰਡੀਆਂ 'ਚ ਪਹੁੰਚੀ 18,196 ਮੀਟਿ੍ਕ ਟਨ ਕਣਕ- ਡੀ. ਸੀ.

ਪਠਾਨਕੋਟ, 22 ਅਪੈ੍ਰਲ (ਚੌਹਾਨ)-ਜ਼ਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ 'ਚ ਅੱਜ ਤੱਕ 18,196 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 17,376 ਮੀਟਿ੍ਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਨਵੇਂ ਦਾਖ਼ਲਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਐਨ.ਜੀ.ਓ.ਨਾਲ ਮੀਟਿੰਗ

ਪਠਾਨਕੋਟ, 22 ਅਪ੍ਰੈਲ (ਆਸ਼ੀਸ਼ ਸ਼ਰਮਾ)-ਸਕੂਲ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿਚ ਸਿਖਿਆ ਦੇ ਮਿਆਰ ਨੰੂ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੰੂ ਵਧੀਆ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਦੀ ਗਿਣਤੀ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ ਦੌਰਾਨ ਲੋਕਾਂ ਨੰੂ ਕੀਤਾ ਜਾਗਰੂਕ

ਪਠਾਨਕੋਟ, 22 ਅਪ੍ਰੈਲ (ਸੰਧੂ)-ਸਥਾਨਿਕ ਭਦਰੋਆ ਰੋਡ ਸਥਿਤ ਰਾਈਜ਼ਿੰਗ ਸਟਾਰ ਮਾਡਰਨ ਸਕੂਲ, ਜੈ ਮਾਂ ਸ਼ਿਵ ਸ਼ੰਕਰ ਜਾਗਰਣ ਅਤੇ ਭੰਡਾਰਾ ਕਮੇਟੀ ਵਲੋਂ ਪਿ੍ੰਸੀਪਲ ਨੀਲਮ ਸ਼ਰਮਾ ਦੀ ਦੇਖ-ਰੇਖ ਹੇਠ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ 'ਚ ਮੈਡੀਕਲ ਟੀਮ ਅਰੁਣਾ, ...

ਪੂਰੀ ਖ਼ਬਰ »

ਮੌਸਮ 'ਚ ਆਈ ਤਬਦੀਲੀ ਦੇ ਚੱਲਦਿਆਂ ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ 'ਚ ਕਣਕ ਦੀ ਸੰਭਾਲ ਦੇ ਪੁਖ਼ਤਾ ਪ੍ਰਬੰਧ-ਸੰਯਮ ਅਗਰਵਾਲ

ਪਠਾਨਕੋਟ, 22 ਅਪ੍ਰੈਲ (ਚੌਹਾਨ)-ਜ਼ਿਲ੍ਹਾ ਪਠਾਨਕੋਟ 'ਚ ਬੀਤੀ ਰਾਤ ਤੋਂ ਮੌਸਮ ਵਿਚ ਆਈ ਅਚਾਨਕ ਤਬਦੀਲੀ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਮੀਂਹ ਹੋਣ ਕਾਰਨ ਮੰਡੀਆਂ ਵਿਚ ਕਣਕ ਦੀ ਆਮਦ ਵਿਚ ਕਮੀ ਆਈ ਹੈ ਅਤੇ ਵੱਖ-ਵੱਖ ਮੰਡੀਆਂ ਵਿਚ ਆਈ ਕਣਕ ਦੀਆਂ ਢੇਰੀਆਂ ਨੰੂ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਫਤਹਿਗੜ੍ਰ ਚੂੜੀਆਂ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ-ਪ੍ਰਧਾਨ ਰੰਧਾਵਾ, ਮੀਤ ਪ੍ਰਧਾਨ ਕਵਿਤਾ

ਫਤਹਿਗੜ੍ਹ ਚੂੜੀਆਂ, 22 ਅਪ੍ਰੈਲ (ਮਨਜਿੰਦਰਪ੍ਰੀਤ ਸਿੰਘ ਫੁੱਲ)-ਨਗਰ ਕੌਸਲ ਫਤਹਿਗੜ੍ਹ ਚੂੜੀਆਂ ਦੀ ਚੁਣੀ ਗਈ ਪਹਿਲੀ ਮਹਿਲਾ ਪ੍ਰਧਾਨ ਰਜਵੰਤ ਕÏਰ ਰੰਧਾਵਾ ਅਤੇ ਮੀਤ ਪ੍ਰਧਾਨ ਕਵਿਤਾ ਨੇ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਸਮੂਹ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੰੂ ਜੜ੍ਹ ਤੋਂ ਖ਼ਤਮ ਕਰਨ ਲਈ ਜਨਤਾ ਸਹਿਯੋਗ ਦੇਵੇ-ਤਰਲੋਕ ਮਹਾਜਨ

ਪਠਾਨਕੋਟ, 22 ਅਪ੍ਰੈਲ (ਸੰਧੂ)-ਕੋਰੋਨਾ ਮਹਾਂਮਾਰੀ ਨੰੂ ਜੜ੍ਹ ਤੋਂ ਖ਼ਤਮ ਕਰਨ ਲਈ ਸੂਬਾ ਸਰਕਾਰ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਜਨਤਾ ਲਈ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਸਮਾਜ ਸੇਵਕ ...

ਪੂਰੀ ਖ਼ਬਰ »

ਨਿਯੁਕਤੀ ਪੱਤਰ ਲਏ ਬਿਨਾਂ ਟੈਂਕੀ ਉੱਪਰੋਂ ਨਹੀਂ ਉਤਰਨਗੇ ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਮੈਂਬਰ- ਪਸਨਾਵਾਲ

ਧਾਰੀਵਾਲ, 22 ਅਪ੍ਰੈਲ (ਸਵਰਨ ਸਿੰਘ)-ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਬਿਜਲੀ ਬੋਰਡ ਹੁਣ ਪੀ.ਐੱਸ.ਪੀ. ਸੀ.ਐੱਲ. ਵਲੋਂ ਆਪਣੀਆਂ ਤਰਸ ਦੇ ਆਧਾਰ ਵਾਲੀਆਂ ਨੌਕਰੀਆਂ ਦੀ ਮੰਗ ਨੂੰ ਲੈ ਕੇ ਪਿਛਲੇ 7 ਦਿਨਾਂ ਤੋਂ ਪਟਿਆਲਾ ਵਿਖੇ ਧਰਨਾ ਜਾਰੀ ਹੈ ਅਤੇ ਕੁਝ ਸਾਥੀ ਟੈਂਕੀ ਉੱਪਰ ...

ਪੂਰੀ ਖ਼ਬਰ »

ਚੀਮਾਂ ਪਬਲਿਕ ਸਕੂਲ ਵਲੋਂ ਆਨਲਾਈਨ ਕਰਵਾਈ ਜਾ ਰਹੀ ਪੜ੍ਹਾਈ ਵਿਦਿਆਰਥੀਆਂ ਲਈ ਵਰਦਾਨ-ਪਿ੍ੰ. ਪ੍ਰਵੀਨ ਸ਼ਰਮਾ

ਘੁਮਾਣ, 22 ਅਪ੍ਰੈਲ (ਬੰਮਰਾਹ)-ਚੀਮਾਂ ਪਬਲਿਕ ਸਕੂਲ ਕਿਸ਼ਨਕੋਟ ਦੇ ਪਿ੍ੰਸੀਪਲ ਪ੍ਰਵੀਨ ਸ਼ਰਮਾ ਨੇ ਸੰਸਥਾ ਵਿਚ ਚੱਲ ਰਹੀਆਂ ਆਨਲਾਈਨ ਕਲਾਸਾਂ ਦਾ ਵਰਨਣ ਕੀਤਾ ਕਿ ਸਾਲ (ਸੈਸ਼ਨ) 2021-22 ਵਿਚ ਅਸੀਂ ਆਨਲਾਈਨ ਜਮਾਤਾਂ ਨੂੰ ਹੋਰ ਦੀ ਬਿਹਤਰੀਨ ਤਰੀਕੇ ਨਾਲ ਚਲਾ ਰਹੇ ਹਾਂ | ਇਸ ...

ਪੂਰੀ ਖ਼ਬਰ »

ਅਧਿਆਪਕਾਂ ਨੇ 'ਦਾਖਲਾ ਮੁਹਿੰਮ' ਤਹਿਤ ਬੱਚੇ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਲਈ ਪ੍ਰੇਰਿਆ

ਕਲਾਨੌਰ, 22 ਅਪ੍ਰੈਲ (ਪੁਰੇਵਾਲ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਦਾ ਦਾਖਲਾ ਵਧਾਉਣ ਲਈ 'ਦਾਖਲਾ ਮੁਹਿੰਮ' ਤਹਿਤ ਸਥਾਨਕ ਪ੍ਰਾਚੀਨ ਸਿਵ ਮੰਦਿਰ ਨੇੜੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਫੂਡ ਸਪਲਾਈ ਵਿਭਾਗ ਨੇ ਸ਼ੁੱਧ ਪਾਣੀ ਬਣਾਉਣ ਵਾਲੀਆਂ 2 ਮਸ਼ੀਨਾਂ ਕੀਤੀਆਂ ਸੀਲ

ਬਟਾਲਾ, 22 ਅਪ੍ਰੈਲ (ਬੁੱਟਰ)-ਫੂਡ ਸਪਲਾਈ ਵਿਭਾਗ ਦੇ ਸਹਾਇਕ ਕਮਿਸ਼ਨਰ ਡਾ. ਜੀ.ਐਸ. ਪੰਨੂੰ ਤੇ ਫੂਡ ਸੁਰੱਖਿਆ ਅਫਸਰ ਮੈਡਮ ਰੇਖਾ ਸ਼ਰਮਾ ਵਲੋਂ ਬਟਾਲਾ ਵਿਚ ਵੱਖ-ਵੱਖ ਥਾਂਵਾਂ 'ਤੇ ਛਾਪੇਮਾਰੀ ਕਰ ਕੇ 2 ਸ਼ੁੱਧ ਪਾਣੀ ਬਣਾਉਣ ਵਾਲੀਆਂ ਮਸ਼ੀਨਾਂ ਨੂੰ ਸੀਲ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਵਿਖੇ ਆਨਲਾਈਨ ਪੜ੍ਹਾਈ ਸ਼ੁਰੂ

ਬਟਾਲਾ, 22 ਅਪ੍ਰੈਲ (ਹਰਦੇਵ ਸਿੰਘ ਸੰਧੂ)-ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਕੋਟਲਾ ਸ਼ਰਫ਼ ਵਿਖੇ ਬੱਚਿਆਂ ਦੀ ਸਹੂਲਤ ਲਈ ਆਨਲਾਈਨ ਪੜ੍ਹਾਈ ਸ਼ੁਰੂ ਕਰ ਦਿੱਤੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਅਕੈਡਮੀ ਦੇ ਡਾਇਰੈਕਟਰ ਅਤੇ ਸਿੱਖ ਧਰਮ ਦੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਪੰਜਾਬ 'ਚ ਹੁਣ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਕਹਿਰੇ ਨੰਬਰ ਵਾਲਾ ਕਾਲ ਸੈਂਟਰ ਹੋਵੇਗਾ-ਚੇਅਰਮੈਨ ਚੀਮਾ

ਬਟਾਲਾ, 22 ਅਪ੍ਰੈਲ (ਕਾਹਲੋਂ)-ਨਾਗਰਿਕ ਕੇਂਦਰਿਤ ਸ਼ਿਕਾਇਤਾਂ ਦਾ ਨਿਵਾਰਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਇਸ ਮਹੀਨੇ ਦੇ ਅਖੀਰ ਤੱਕ ਇਕਹਿਰੇ ਨੰਬਰ ਵਾਲਾ ਸੂਬਾ ਪੱਧਰੀ ਕਾਲ ਸੈਂਟਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ | ਪੰਜਾਬ ਸਰਕਾਰ ਵਲੋਂ ਸ਼ਿਕਾਇਤ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਨਵਦੀਪ ਪੰਨੂ ਵਲੋਂ ਸਥਾਨਕ ਵਾਸੀਆਂ ਨਾਲ ਬੈਠਕ

ਸ੍ਰੀ ਹਰਿਗੋਬਿੰਦਪੁਰ, 22 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਦਫ਼ਤਰ ਦਾ ਕੰਮ-ਕਾਜ ਸੰਭਾਲਣ ਉਪਰੰਤ ਸ਼ਹਿਰ ਵਾਸੀਆਂ ਨਾਲ ਬੈਠਕ ਕੀਤੀ ਗਈ | ਇਸ ਮੌਕੇ ਸਥਨਾਕ ਵਾਸੀਆਂ ਨੇ ਨਵ-ਨਿਯੁਕਤ ਪ੍ਰਧਾਨ ...

ਪੂਰੀ ਖ਼ਬਰ »

ਵੱਖ-ਵੱਖ ਮੰਡੀਆਂ 'ਚ ਪਹੁੰਚੀ 18,196 ਮੀਟਿ੍ਕ ਟਨ ਕਣਕ- ਡੀ. ਸੀ.

ਪਠਾਨਕੋਟ, 22 ਅਪੈ੍ਰਲ (ਚੌਹਾਨ)-ਜ਼ਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ 'ਚ ਅੱਜ ਤੱਕ 18,196 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 17,376 ਮੀਟਿ੍ਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ...

ਪੂਰੀ ਖ਼ਬਰ »

ਲਰਨਿੰਗ ਡਰਾਈਵਿੰਗ ਲਾਇਸੰਸ ਬਣਾਉਣ ਲਈ ਲਗਾਇਆ ਕੈਂਪ

ਪਠਾਨਕੋਟ, 22 ਅਪ੍ਰੈਲ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਕ ਟਰਾਂਸਪੋਰਟ ਦਫ਼ਤਰ ਵਿਖੇ ਵਿਦਿਆਰਥੀਆਂ ਦੇ ਲਰਨਿੰਗ ਡਰਾਈਵਿੰਗ ਲਾਇਸੰਸ ਬਣਾਉਣ ਲਈ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਨਵੇਂ ਦਾਖ਼ਲਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਐਨ.ਜੀ.ਓ.ਨਾਲ ਮੀਟਿੰਗ

ਪਠਾਨਕੋਟ, 22 ਅਪ੍ਰੈਲ (ਆਸ਼ੀਸ਼ ਸ਼ਰਮਾ)-ਸਕੂਲ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿਚ ਸਿਖਿਆ ਦੇ ਮਿਆਰ ਨੰੂ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੰੂ ਵਧੀਆ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਦੀ ਗਿਣਤੀ ...

ਪੂਰੀ ਖ਼ਬਰ »

ਸੰਨੀ ਦਿਓਲ ਦੇ ਪੀ.ਏ ਪੰਕਜ ਜੋਸ਼ੀ, ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਤੇ ਸਾਬਕਾ ਵਿਧਾਇਕਾ ਸੀਮਾ ਦੇਵੀ ਵਲੋਂ ਪ੍ਰੈੱਸ ਵਾਰਤਾ

ਸਰਨਾ, 22 ਅਪ੍ਰੈਲ (ਬਲਵੀਰ ਰਾਜ)-ਵਿਧਾਨ ਸਭਾ ਹਲਕਾ ਭੋਆ ਦੀ ਸਾਬਕਾ ਵਿਧਾਇਕਾ ਸੀਮਾ ਦੇਵੀ ਵਲੋਂ ਆਪਣੀ ਰਿਹਾਇਸ਼ ਭਰਿਆਲ ਵਿਖੇ ਵਿਸ਼ੇਸ਼ ਪ੍ਰੈੱਸ ਵਾਰਤਾ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਭਾਜਪਾ ਪ੍ਰਧਾਨ ਵਿਜੇ ਸ਼ਰਮਾ ਅਤੇ ਸੰਸਦ ਮੈਂਬਰ ਸੰਨੀ ਦਿਓਲ ਦੇ ਪੀ.ਏ ਪੰਕਜ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਨਾਲ 4 ਮੌਤਾਂ, 174 ਨਵੇਂ ਮਾਮਲੇ ਆਏ

ਪਠਾਨਕੋਟ, 22 ਅਪ੍ਰੈਲ (ਆਸ਼ੀਸ਼ ਸ਼ਰਮਾ)-ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 174 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ ਅੱਜ 4 ਮਰੀਜ਼ਾਂ ਦੀ ਮੌਤ ਹੋ ਗਈ ਹੈ | ਜਿਸ ਦੀ ਪੁਸ਼ਟੀ ਸਿਵਲ ਹਸਪਤਾਲ ਦੇ ਐਸ.ਐਮ.ਓ.ਡਾ: ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ ਦੌਰਾਨ ਲੋਕਾਂ ਨੰੂ ਕੀਤਾ ਜਾਗਰੂਕ

ਪਠਾਨਕੋਟ, 22 ਅਪ੍ਰੈਲ (ਸੰਧੂ)-ਸਥਾਨਿਕ ਭਦਰੋਆ ਰੋਡ ਸਥਿਤ ਰਾਈਜ਼ਿੰਗ ਸਟਾਰ ਮਾਡਰਨ ਸਕੂਲ, ਜੈ ਮਾਂ ਸ਼ਿਵ ਸ਼ੰਕਰ ਜਾਗਰਣ ਅਤੇ ਭੰਡਾਰਾ ਕਮੇਟੀ ਵਲੋਂ ਪਿ੍ੰਸੀਪਲ ਨੀਲਮ ਸ਼ਰਮਾ ਦੀ ਦੇਖ-ਰੇਖ ਹੇਠ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ 'ਚ ਮੈਡੀਕਲ ਟੀਮ ਅਰੁਣਾ, ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ 25 ਨੰੂ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ

ਪਠਾਨਕੋਟ, 22 ਅਪ੍ਰੈਲ (ਸੰਧੂ)-ਮੰਗਾਂ ਪੂਰੀਆਂ ਨਾ ਕਰਨ ਅਤੇ ਲਗਾਤਾਰ ਲਾਰੇ ਲੱਪੇ ਵਾਲੀ ਨੀਤੀ ਅਪਣਾਉਣ ਦੇ ਵਿਰੋਧ 'ਚ ਕੰਪਿਊਟਰ ਅਧਿਆਪਕਾਂ ਵਲੋਂ 25 ਅਪ੍ਰੈਲ ਨੰੂ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ 7000 ਕੰਪਿਊਟਰ ਅਧਿਆਪਕ ...

ਪੂਰੀ ਖ਼ਬਰ »

ਮੌਸਮ 'ਚ ਆਈ ਤਬਦੀਲੀ ਦੇ ਚੱਲਦਿਆਂ ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ 'ਚ ਕਣਕ ਦੀ ਸੰਭਾਲ ਦੇ ਪੁਖ਼ਤਾ ਪ੍ਰਬੰਧ-ਸੰਯਮ ਅਗਰਵਾਲ

ਪਠਾਨਕੋਟ, 22 ਅਪ੍ਰੈਲ (ਚੌਹਾਨ)-ਜ਼ਿਲ੍ਹਾ ਪਠਾਨਕੋਟ 'ਚ ਬੀਤੀ ਰਾਤ ਤੋਂ ਮੌਸਮ ਵਿਚ ਆਈ ਅਚਾਨਕ ਤਬਦੀਲੀ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਮੀਂਹ ਹੋਣ ਕਾਰਨ ਮੰਡੀਆਂ ਵਿਚ ਕਣਕ ਦੀ ਆਮਦ ਵਿਚ ਕਮੀ ਆਈ ਹੈ ਅਤੇ ਵੱਖ-ਵੱਖ ਮੰਡੀਆਂ ਵਿਚ ਆਈ ਕਣਕ ਦੀਆਂ ਢੇਰੀਆਂ ਨੰੂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੰੂ ਜੜ੍ਹ ਤੋਂ ਖ਼ਤਮ ਕਰਨ ਲਈ ਜਨਤਾ ਸਹਿਯੋਗ ਦੇਵੇ-ਤਰਲੋਕ ਮਹਾਜਨ

ਪਠਾਨਕੋਟ, 22 ਅਪ੍ਰੈਲ (ਸੰਧੂ)-ਕੋਰੋਨਾ ਮਹਾਂਮਾਰੀ ਨੰੂ ਜੜ੍ਹ ਤੋਂ ਖ਼ਤਮ ਕਰਨ ਲਈ ਸੂਬਾ ਸਰਕਾਰ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਜਨਤਾ ਲਈ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਸਮਾਜ ਸੇਵਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX