ਤਾਜਾ ਖ਼ਬਰਾਂ


'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਰੂਪਨਗਰ

ਸ੍ਰੀ ਚਮਕੌਰ ਸਾਹਿਬ ਦੀਆਂ ਮੰਡੀਆਂ 'ਚ ਬਾਰਦਾਨੇ ਦੀ ਕਮੀ ਅਤੇ ਸੁਸਤ ਲਿਫ਼ਟਿੰਗ ਨੇ ਵਧੀਆ ਚਲਦੇ ਖਰੀਦ ਪ੍ਰਬੰਧਾਂ ਨੂੰ ਕੀਤਾ ਮਨਫ਼ੀ

ਸ੍ਰੀ ਚਮਕੌਰ ਸਾਹਿਬ, 22 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਬਾਰਦਾਨੇ ਦੀ ਕਮੀ ਅਤੇ ਲਿਫ਼ਟਿੰਗ ਦੀ ਸੁਸਤ ਚੁਕਾਈ ਨੇ ਵਧੀਆ ਚੱਲਦੇ ਖ੍ਰੀਦ ਪ੍ਰਬੰਧਾਂ ਨੂੰ ਮਨਫ਼ੀ ਬਣਾ ਦਿੱਤਾ ਹੈ | ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਕਰਨੈਲ ਸਿੰਘ ਬਜੀਦਪੁਰ ਨੇ ਦੱਸਿਆ ਕਿ ਇਸ ਅਧੀਨ ਮੰਡੀਆਂ ਵਿਚ ਅੱਜ ਤੱਕ ਕੁੱਲ 3 ਲੱਖ 43 ਹਜ਼ਾਰ 190 ਕੁਇੰਟਲ ਕਣਕ ਦੀ ਖ੍ਰੀਦ ਹੋ ਚੁੱਕੀ ਹੈ | ਇਸ ਵਿਚੋਂ ਹੁਣ ਤੱਕ 1 ਲੱਖ 32 ਹਜ਼ਾਰ 830 ਕੁਇੰਟਲ ਦੀ ਚੁਕਾਈ ਹੋ ਚੁੱਕੀ ਹੈ | ਜਦਕਿ ਖ੍ਰੀਦੀ ਗਈ ਕਣਕ ਦੀ ਪਨਗ੍ਰੇਨ ਵਲੋਂ 18 ਅਪ੍ਰੈਲ ਤੱਕ, ਪਨਸੱਪ 16 ਤੱਕ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ | ਬਾਕੀ ਦੂਜੀਆਂ ਖ਼ਰੀਦ ਏਜੰਸੀਆਂ ਨੇ ਅਜੇ ਤੱਕ ਕੋਈ ਵੀ ਅਦਾਇਗੀ ਨਹੀਂ ਕੀਤੀ ਹੈ | ਇੱਥੇ ਦੱਸਣਯੋਗ ਹੈ ਕਿ 4 ਲੱਖ 20 ਹਜ਼ਾਰ 720 ਬੋਰੀਆਂ ਮੰਡੀਆਂ ਵਿਚ ਚੁਕਾਈ ਲਈ ਖੁੱਲੇ੍ਹ ਅਸਮਾਨੀ ਪਈਆਂ ਹਨ | ਇੱਥੇ ਇਹ ਵੀ ਦੱਸਣਯੋਗ ਕਿ ਮੰਡੀ ਵਿਚ ਪਿਛਲੇ ਇੱਕ ਹਫ਼ਤੇ ਤੋਂ ਬਾਰਦਾਨੇ ਦੀ ਘਾਟ ਵੱਡੇ ਪੱਧਰ 'ਤੇ ਚੱਲ ਰਹੀ ਹੈ, ਹੁਣ ਹਾਲਾਤ ਇਹ ਹਨ ਕਿ ਇੱਥੋਂ ਦੀਆਂ ਮੰਡੀਆਂ ਵਿਚ ਬਾਰਦਾਨਾ ਖ਼ਤਮ ਹੋ ਚੁੱਕਾ ਹੈ ਤੇ ਆੜ੍ਹਤੀ ਪੁਰਾਣਾ ਬਾਰਦਾਨਾ ਲੱਭ ਕੇ ਆਪਣਾ ਡੰਗ ਟਪਾ ਰਹੇ ਹਨ | ਜਿਸ ਨਾਲ ਖਰੀਦ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ ਤੇ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਧਰਨੇ ਵੀ ਲਗਾਏ ਜਾ ਚੁੱਕੇ ਹਨ | ਪਰ ਹਾਲਾਤ ਜਿਉਂ ਦੇ ਤਿਉਂ ਬਣੇ ਹੋਏ ਹਨ | ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜ਼ਿਲ੍ਹਾ ਸਰਪ੍ਰਸਤ ਪਰਗਟ ਸਿੰਘ ਰੋਲੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਸ਼ਿਕਾਇਤ ਮਿਲੀ ਹੈ ਕਿ ਕੁੱਝ ਆੜ੍ਹਤੀ ਕਿਸਾਨਾਂ ਤੋ ਬੋਰੀਆਂ ਦੇ ਪੈਸੇ ਵਸੂਲ ਰਹੇ ਹਨ, ਬੋਰੀ ਦੇ ਪੈਸੇ ਨਾ ਦੇਣ ਦੀ ਸੂਰਤ ਵਿਚ ਤੋਲ ਵਿਚ ਕਾਟ ਲਗਾਇਆ ਜਾ ਰਿਹਾ ਹੈ | ਜੋ ਕਿ ਕਿਸਾਨਾਂ ਦੀ ਸਿੱਧੇ ਤੌਰ 'ਤੇ ਲੁੱਟ ਹੈ | ਜਿਸ ਨੂੰ ਯੂਨੀਅਨ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਮਾਰਕੀਟ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਣੀ ਨੇ ਦੱਸਿਆ ਕਿ ਅੱਜ ਪਨਸੱਪ ਦਾ ਬਾਰਦਾਨਾ ਆ ਚੁੱਕਾ ਹੈ, ਬਾਕੀ ਏਜੰਸੀਆਂ ਨੂੰ ਜਲਦੀ ਬਾਰਦਾਨਾ ਪੂਰਾ ਕਰਨ ਦੀ ਹਦਾਇਤ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਨੂੰ ਅੱਜ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਕਿ ਕੋਈ ਵੀ ਆੜ੍ਹਤੀ ਬੋਰੀ ਦੇ ਪੈਸੇ ਨਹੀਂ ਵਸੂਲੇਗਾ ਤੇ ਨਾ ਹੀ ਕੋਈ ਕਾਟ ਲਾਏਗਾ | ਮਾਰਕੀਟ ਕਮੇਟੀ ਦੇ ਚੇਅਰਮੈਨ ਕਰਨੈਲ ਸਿੰਘ ਬਜੀਦਪੁਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਆੜ੍ਹਤੀ ਬੋਰੀਆਂ ਦੇ ਪੈਸੇ ਵਸੂਲਦਾ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ | ਸ਼ਿਕਾਇਤ ਮਿਲਣ ਤੇ ਕਾਰਵਾਈ ਕੀਤੀ ਜਾਵੇਗੀ |

ਆਈ.ਆਈ.ਟੀ. ਨੇੜੇ ਤੇਜ਼ ਟਿੱਪਰ ਨੇ ਕਾਰ ਕੁਚਲੀ-ਵਿਗਿਆਨੀ ਵਾਲ-ਵਾਲ ਬਚਿਆ

ਰੂਪਨਗਰ, 22 ਅਪ੍ਰੈਲ (ਸਤਨਾਮ ਸਿੰਘ ਸੱਤੀ)-ਆਈ. ਆਈ. ਟੀ. ਮਾਰਗ 'ਤੇ ਅੱਜ ਇੱਕ ਤੇਜ਼ ਰਫ਼ਤਾਰ ਟਿੱਪਰ ਦੀ ਅਪੇਟ 'ਚ ਆਈ ਕਾਰ ਬੁਰੀ ਤਰ੍ਹਾਂ ਕੁਚਲੀ ਗਈ ਪਰ ਕਾਰ 'ਚ ਸਵਾਰ ਨਾਈਲਿਟ ਦਾ ਇੱਕ ਵਿਗਿਆਨੀ ਵਾਲ-ਵਾਲ ਬਚ ਗਿਆ | ਜਦੋਂ ਕਿ ਟਿੱਪਰ ਚਾਲਕ ਮੌਕੇ ਤੋਂ ਰਫ਼ੂ ਚੱਕਰ ਹੋ ਗਿਆ | ...

ਪੂਰੀ ਖ਼ਬਰ »

ਢਾਬਾ ਮਾਲਕ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 22 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਸਥਾਨਕ ਪੁਲਿਸ ਨੇ ਕੋਵਿਡ ਕਾਰਨ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਕਾਰਨ ਮਾਮਲਾ ਦਰਜ ਕੀਤਾ ਹੈ ਥਾਣਾ ਮੁਖੀ ਹਰਕੀਰਤ ਸਿੰਘ ਨੇ ਦੱਸਿਆ ਕਿ ਰਾਤ ਦੇ ਕਰਫ਼ਿਊ ਦੌਰਾਨ ਏ. ਐੱਸ. ਆਈ. ਅੰਗਰੇਜ਼ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

25 ਅਪ੍ਰੈਲ ਨੂੰ ਭਗਵਾਨ ਮਹਾਂਵੀਰ ਜੈਯੰਤੀ ਮੌਕੇ ਜ਼ਿਲ੍ਹਾ ਰੂਪਨਗਰ 'ਚ ਸਾਰੀਆਂ ਮੀਟ ਤੇ ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਬੰਦ ਕਰਨ ਦੇ ਆਦੇਸ਼

ਰੂਪਨਗਰ, 22 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਮਿਤੀ 25 ਅਪੈ੍ਰਲ ਨੂੰ ਭਗਵਾਨ ਮਹਾਂਵੀਰ ਜਯੰਤੀ ਦੇ ਸੰਦਰਭ ਵਿਚ ਸ੍ਰੀਮਤੀ ਸੋਨਾਲੀ ਗਿਰੀ, ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਵਲੋਂ ਜ਼ਿਲ੍ਹਾ ਰੂਪਨਗਰ ਦੀਆਂ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ...

ਪੂਰੀ ਖ਼ਬਰ »

ਸੱਧੇਵਾਲ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਮੈਂਬਰਾਂ ਨੂੰ ਵੰਡਿਆ ਮੁਨਾਫ਼ਾ

ਸ੍ਰੀ ਅਨੰਦਪੁਰ ਸਾਹਿਬ, 22 ਅਪ੍ਰੈਲ (ਕਰਨੈਲ ਸਿੰਘ)-ਸੱਧੇਵਾਲ ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਸੱਧੇਵਾਲ (ਸ੍ਰੀ ਅਨੰਦਪੁਰ ਸਾਹਿਬ) ਨੇ ਅੱਜ ਮਿਲਕ ਪਲਾਂਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਬੀਤੇ ਵਰ੍ਹੇ ਦਾ ਪ੍ਰਾਪਤ ਹੋਇਆ ਮੁਨਾਫ਼ਾ ਅੱਜ ਸਭਾ ਦੇ ਮੈਂਬਰਾਂ ...

ਪੂਰੀ ਖ਼ਬਰ »

3436 ਵਿਅਕਤੀਆਂ ਨੂੰ ਖ਼ੁਰਾਕ ਮਿਲਣ ਮਗਰੋਂ ਕੋਰੋਨਾ ਰੋਕੂ ਵੈਕਸੀਨ ਖ਼ਤਮ

ਭਰਤਗੜ੍ਹ, 22 ਅਪ੍ਰੈਲ (ਜਸਬੀਰ ਸਿੰਘ ਬਾਵਾ)-ਰਾਜ ਸਰਕਾਰ ਤੇ ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਭਰਤਗੜ੍ਹ ਦੇ ਕਮਿਊਨਿਟੀ ਸਿਹਤ ਕੇਂਦਰ 'ਚ 16 ਜਨਵਰੀ ਤੋਂ 21 ਅਪ੍ਰੈਲ ਤੱਕ ਅਰੰਭੀ ਵਿਸ਼ੇਸ਼ ਮੁਹਿੰਮ ਤਹਿਤ ਪਹਿਲੇ ਤੇ ਦੂਸਰੇ ਗੇੜ ਤਹਿਤ 3436 ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਮੰਡੀ ਵਿਚ ਕਿਸਾਨਾਂ ਦੀਆਂ ਸੁਣੀਆਂ ਸਮੱਸਿਆਵਾਂ

ਸ੍ਰੀ ਚਮਕੌਰ ਸਾਹਿਬ, 22 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਸਰਕਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਸਰਕਲ ਬਹਿਰਾਮਪੁਰ ਬੇਟ ਦੇ ਪ੍ਰਧਾਨ ...

ਪੂਰੀ ਖ਼ਬਰ »

ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਕੈਬਨਿਟ ਮੰਤਰੀ ਚੰਨੀ ਦਾ ਵਿਰੋਧ

ਮੋਰਿੰਡਾ, 22 ਅਪ੍ਰੈਲ (ਕੰਗ)-ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਪਿੰਡ ਰਸੂਲਪੁਰ ਵਿਖੇ ਵਿਕਾਸ ਕਾਰਜਾਂ ਦੀ ਗ੍ਰਾਂਟ ਦਾ ਚੈੱਕ ਦੇਣ ਲਈ ਪਹੁੰਚੇ ਸਨ | ਜਿੱਥੇ ਸੜਕ 'ਤੇ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਕਾਲੀਆਂ ਝੰਡੀਆਂ ਨਾਲ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਕਰਫ਼ਿਊ ਦੀ ਉਲੰਘਣਾ ਕਰਨ ਵਾਲਾ ਢਾਬਾ ਮਾਲਕ ਗਿ੍ਫ਼ਤਾਰ

ਰੂਪਨਗਰ, 22 ਅਪ੍ਰੈਲ (ਸਤਨਾਮ ਸਿੰਘ ਸੱਤੀ)-ਕੋਰੋਨਾ ਦੇ ਲਗਾਤਾਰ ਵਧ ਰਹੇ ਕੇਸਾਂ ਕਾਰਨ ਲੱਗੇ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਪੁਲਿਸ ਨੇ ਸਖ਼ਤਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੇ ਪਿੰਡ ਨੂੰ ਹੋ 'ਚ ਸਬਜ਼ੀ ਦੀ ਰੇਹੜੀ ਮੰਡੀ 'ਚ ਲਈ ਖੜੇ ਰਾਮ ਜੀ ਗੁਪਤਾ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਢਾਬਿਆਂ ਦੀ ਕੀਤੀ ਚੈਕਿੰਗ

ਸ੍ਰੀ ਚਮਕੌਰ ਸਾਹਿਬ, 22 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਡਾ: ਅਖਿਲ ਚੌਧਰੀ ਦੀਆਂ ਹਦਾਇਤਾਂ ਅਤੇ ਇੱਥੋਂ ਦੇ ਡੀ. ਐਸ. ਪੀ. ਸੁਖਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਥਾਣਾ ਮੁਖੀ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ...

ਪੂਰੀ ਖ਼ਬਰ »

ਅਨਾਜ ਮੰਡੀ ਰਾਮਪੁਰ-ਪੁਰਖਾਲੀ 'ਚ ਬਾਰਦਾਨਾ ਨਾ ਪੁੱਜਣ ਕਾਰਨ ਕਿਸਾਨ ਪ੍ਰੇਸ਼ਾਨ

ਪੁਰਖਾਲੀ, 22 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਬਹੁਤ ਪ੍ਰੇਸ਼ਾਨ ਹੋਏ ਪਏ ਹਨ | ਕਿਸਾਨਾਂ ਅਨੁਸਾਰ ਮੰਡੀ 'ਚ ਸਾਡੀ ਬਾਂਹ ਫੜਨ ਵਾਲਾ ਕੋਈ ਨਹੀਂ ਹੈ ਤੇ ਕੋਈ ਉਨ੍ਹਾਂ ਦੀ ਸਾਰ ਨਹੀਂ ਲੈ ਰਿਹਾ | ਇਸ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਇਕੱਤਰਤਾ

ਮੋਰਿੰਡਾ, 22 ਅਪ੍ਰੈਲ (ਕੰਗ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਪ੍ਰਧਾਨ ਨਰਿੰਦਰ ਸਿੰਘ ਬਡਵਾਲੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪ੍ਰਧਾਨ ਨਰਿੰਦਰ ਸਿੰਘ ਬਡਵਾਲੀ ਨੇ ਦੱਸਿਆ ਕਿ ਸੂਬੇ ਵਿਚ ਕੋਰੋਨਾ ...

ਪੂਰੀ ਖ਼ਬਰ »

ਪਿ੍ੰ: ਅਰਵਿੰਦਰ ਕੌਰ ਵਾਲੀਆ ਨੇ ਖ਼ਾਲਸਾ ਸਕੂਲ ਜੰਡ ਸਾਹਿਬ ਦਾ ਕਾਰਜਭਾਰ ਸੰਭਾਲਿਆ

ਬੇਲਾ, 22 ਅਪ੍ਰੈਲ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲਦੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਮੈਡਮ ਅਰਵਿੰਦਰ ਕੌਰ ਵਾਲੀਆ ਨੇ ਬੀਤੇ ਦਿਨੀਂ ਪਿ੍ੰਸੀਪਲ ਦੇ ...

ਪੂਰੀ ਖ਼ਬਰ »

ਪਿੰਡ ਓਇੰਦ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮੋਰਿੰਡਾ, 22 ਅਪ੍ਰੈਲ (ਕੰਗ)-ਹੈਲਥ ਐਂਡ ਵੈਲਨੇਸ ਸੈਂਟਰ ਓਇੰਦ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਇਸ ਸਬੰਧੀ ਸਰਪੰਚ ਪਿ੍ਤਪਾਲ ਸਿੰਘ ਕੰਧੋਲਾ ਨੇ ਦੱਸਿਆ ਕਿ ਕੈਂਪ ਦੌਰਾਨ ਲਗਭਗ 250 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ | ਉਨ੍ਹਾਂ ਸਭ ਨੂੰ ...

ਪੂਰੀ ਖ਼ਬਰ »

ਅਨਾਜ ਮੰਡੀ ਅਗੰਮਪੁਰ ਦਾ ਕੰਮ ਤੇਜ਼ੀ ਨਾਲ ਜਾਰੀ-ਚੇ: ਮਾਰਕੀਟ ਕਮੇਟੀ

ਸ੍ਰੀ ਅਨੰਦਪੁਰ ਸਾਹਿਬ , 22 ਅਪ੍ਰੈਲ (ਜੇ. ਐਸ. ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਅਗੰਮਪੁਰ ਅਨਾਜ ਮੰਡੀ ਦਾ ਨੀਹ ਪੱਥਰ ਰੱਖਣ ਮੋਕੇ ਇਹ ਹਦਾਇਤ ਕੀਤੀ ਹੈ ਕਿ ਸਾਉਣੀ ਦੀ ਫਸਲ ਦੀ ਆਮਦ ਤੋਂ ਪਹਿਲਾ ਅਗੰਮਪੁਰ ਅਨਾਜ ਮੰਡੀ ਨੂੰ ਮੁਕੰਮਲ ...

ਪੂਰੀ ਖ਼ਬਰ »

ਚੋਰਾਂ ਨੇ ਮੋਬਾਈਲ ਰਿਪੇਅਰ ਦੀ ਦੁਕਾਨ ਦੇ ਤਾਲੇ ਤੋੜੇ ਪਰ ਚੋਰੀ ਤੋਂ ਬਚਾਅ

ਬੇਲਾ, 22 ਅਪ੍ਰੈਲ (ਮਨਜੀਤ ਸਿੰਘ ਸੈਣੀ)-ਬੀਤੀ ਰਾਤ ਚੋਰਾਂ ਨੇ ਸਥਾਨਕ ਕਾਲਜ ਮਾਰਕੀਟ ਵਿਚ ਸਥਿਤ ਕੇ.ਐਸ. ਟੈਲੀਕਾਮ ਦੀ ਦੁਕਾਨ ਦੇ ਤਾਲੇ ਤੋੜ ਦਿੱਤੇ ਪਰ ਇੱਕ ਤਾਲਾ ਮਜ਼ਬੂਤ ਹੋਣ ਕਾਰਨ ਨਹੀਂ ਟੁੱਟ ਸਕਿਆ ਜਿਸ ਕਰਕੇ ਚੋਰ ਆਪਣੇ ਨਾਲ ਤਾਲੇ ਤੋੜਨ ਲਈ ਲਿਆਂਦਾ ਸਰੀਆ ਅਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਰੂਪਨਗਰ 'ਚ ਸਹੂਲਤਾਂ ਦੀ ਘਾਟ ਸਬੰਧੀ ਚੱਢਾ ਵਲੋਂ ਮੁੱਖ ਮੰਤਰੀ ਨੂੰ ਪੱਤਰ

ਰੂਪਨਗਰ, 22 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸਿਵਲ ਹਸਪਤਾਲ ਰੂਪਨਗਰ 'ਚ ਸਿਹਤ ਸਹੂਲਤਾਂ ਦੀ ਭਾਰੀ ਕਮੀ ਕਾਰਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਕੀਲ ਦਿਨੇਸ਼ ਚੱਢਾ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਇਸ ਹਸਪਤਾਲ ਵੱਲ ਖ਼ਾਸ ਧਿਆਨ ਦੇਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਅਨਾਜ ਮੰਡੀ ਸੁੱਖੇਮਾਜਰਾ ਦਾ ਦੌਰਾ, ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਨੂਰਪੁਰ ਬੇਦੀ, 22 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਸੁੱਖੇਮਾਜਰਾ ਮੰਡੀ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਵਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ | ਆੜ੍ਹਤੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਪੀ. ਜੀ. ਜ਼ੁਆਲੌਜੀ ਵਿਭਾਗ ਨੇ ਵਿਸ਼ਵ ਧਰਤੀ ਦਿਵਸ ਨੂੰ ਸਮਰਪਿਤ ਵੈਬੀਨਾਰ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 22 ਅਪ੍ਰੈਲ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੀ. ਜੀ. ਜੂਲੌਜੀ ਵਿਭਾਗ ਵਲੋਂ ਵਿਸ਼ਵ ਧਰਤੀ ਦਿਵਸ ਨੂੰ ਸਮਰਪਿਤ 'ਧਰਤ ਸੰਭਾਲ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਜਿਸ 'ਚ ਡਾ. ਹਰਸਿਮਰਨ ਗਿੱਲ (ਰਿਸਰਚ ...

ਪੂਰੀ ਖ਼ਬਰ »

ਸਰਕਾਰੀ ਅਧਿਆਪਕ ਜੋੜੀ ਆਪਣੇ ਬੱਚੇ ਆਪਣੇ ਸਕੂਲ 'ਚ ਦਾਖਲ ਕਰਵਾ ਕੇ ਲੋਕਾਂ ਲਈ ਬਣੀ ਪ੍ਰੇਰਨਾ ਸਰੋਤ

ਨੂਰਪੁਰ ਬੇਦੀ, 22 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਜਿੱਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਪਿੰਡਾਂ 'ਚ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖ਼ਲੇ ਕਰਵਾਉਣ ਲਈ ਜ਼ੋਰਦਾਰ ਮੁਹਿੰਮ ਆਰੰਭ ਕੀਤੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦਾ ਗਾਇਕ ਕੈਨੇਡਾ 'ਚ ਗਾਣੇ ਨਾਲ ਹੋਇਆ ਚਰਚਿਤ

ਸ੍ਰੀ ਚਮਕੌਰ ਸਾਹਿਬ,18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਇੱਥੋਂ ਦੇ ਗ਼ਰੀਬ ਪਰਿਵਾਰ 'ਚ ਜਨਮੇ ਗੁਰਮੋਹ (ਪੁੱਤਰ ਸੁਰਿੰਦਰ ਸਿੰਘ ਸਾਬਕਾ ਪੰਚ) ਜੋ ਕੁੱਝ ਸਮਾ ਪਹਿਲਾਂ ਸਟੱਡੀ ਬੇਸ ਤੇ ਕੈਨੇਡਾ ਗਿਆ ਸੀ ਨੇ ਆਪਣੇ ਮਿੱਤਰਾਂ ਦੇ ਸਹਿਯੋਗ ਨਾਲ ਤਿਆਰ ਕੀਤੇ ਪਹਿਲੇ ਗਾਣੇ ...

ਪੂਰੀ ਖ਼ਬਰ »

ਬਾਬਾ ਸਾਹਿਬ ਅੰਬੇਡਕਰ ਜਾਗਿ੍ਤੀ ਮੰਚ ਵਲੋਂ ਰਾਖਵੀਆਂ ਸੀਟਾਂ ਤੋਂ ਚੁਣੇ ਕੌਂਸਲਰਾਂ ਦਾ ਸਨਮਾਨ

ਰੂਪਨਗਰ, 22 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਵਿਚ ਪੈਂਦੀ ਨਗਰ ਕੌਂਸਲ ਦੀਆਂ ਰਾਖਵੀਂਆਂ ਸੀਟਾਂ ਤੋਂ ਚੁਣੇ ਗਏ ਕੌਂਸਲਰਾਂ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਰੂਪਨਗਰ ਵਿਖੇ ਪਹੁੰਚ ਕੇ ਬਾਬਾ ਸਾਹਿਬ ਅੰਬੇਡਕਰ ਨੂੰ ਨਤਮਸਤਕ ਹੋ ਕੇ ਅਸ਼ੀਰਵਾਦ ਹਾਸਲ ...

ਪੂਰੀ ਖ਼ਬਰ »

ਪੰਚਾਇਤੀ ਰਾਜ ਵਿਭਾਗ ਦੇ ਪੈਨਸ਼ਨਰਾਂ ਵਲੋਂ ਦਿੱਤਾ ਧਰਨਾ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ੍ਰੀ ਚਮਕੌਰ ਸਾਹਿਬ, 22 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪਿਛਲੇ ਕਰੀਬ 6-7 ਮਹੀਨਿਆਂ ਤੋਂ ਪੈਨਸ਼ਨਾਂ ਨਾ ਮਿਲਣ ਦੇ ਰੋਸ ਵਜੋਂ ਅੱਜ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦੇ ਆਗੂਆਂ/ਮੈਂਬਰਾਂ ਨੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਖਾਨਪੁਰ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਮਨਾਇਆ 'ਵਿਸ਼ਵ ਧਰਤੀ ਦਿਵਸ'

ਰੂਪਨਗਰ, 22 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਵਲੋਂ ਅੱਜ ਪੁਲਿਸ ਲਾਈਨ, ਰੂਪਨਗਰ ਅਤੇ ਜ਼ਿਲ੍ਹਾ ਰੂਪਨਗਰ ਦੀਆਂ ਹੋਰ ਪੁਲਿਸ ਯੂਨਿਟਾਂ ਵਿਚ ਬੂਟੇ ਲਗਾ ਕੇ 'ਵਿਸ਼ਵ ਧਰਤੀ ਦਿਵਸ' ਮਨਾਇਆ ਗਿਆ | ਜ਼ਿਲ੍ਹਾ ਪੁਲੀਸ ਮੁਖੀ ਡਾ. ਅਖਿਲ ਚੌਧਰੀ ਨੇ ਕਿਹਾ ਕਿ ਜਿਵੇਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਧਾਰਮਿਕ ਸਮਾਗਮ

ਮੋਰਿੰਡਾ, 22 ਅਪ੍ਰੈਲ (ਕੰਗ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਮੁੱਖ ਸੇਵਾਦਾਰ ਬਾਈ ਦੀਪ ਸਿੰਘ ਤੇ ਦਿਲਬਾਗ ...

ਪੂਰੀ ਖ਼ਬਰ »

ਭਜਨ ਲਾਲ ਸੋਢੀ ਜਤੌਲੀ ਦਾ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਤੋਂ ਬੀ.ਸੀ. ਵਿੰਗ ਦਾ ਪ੍ਰਧਾਨ ਬਣਨ 'ਤੇ ਸਨਮਾਨ

ਨੂਰਪੁਰ ਬੇਦੀ, 22 ਅਪ੍ਰੈਲ (ਵਿੰਦਰ ਪਾਲ ਝਾਂਡੀਆ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪਾਰਟੀ ਵਲੋਂ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਨੂਰਪੁਰ ਬੇਦੀ ਇਲਾਕੇ ਦੇ ਭਜਨ ਲਾਲ ਸੋਢੀ ਜਤੋਲੀ ਨੂੰ ਜ਼ਿਲ੍ਹਾ ਬੀ. ਸੀ. ...

ਪੂਰੀ ਖ਼ਬਰ »

ਕਲੱਬ ਵਲੋਂ ਕੁਮਾਰੀ ਪੂਨਮ ਕਰਮਯੋਗੀ ਦਾ ਸਨਮਾਨ

ਨੰਗਲ, 22 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਇੱਕ ਸਾਦੇ ਸਮਾਗਮ ਦੌਰਾਨ ਕੁਮਾਰੀ ਪੂਨਮ ਕਰਮਯੋਗੀ ਨੂੰ ਸਨਮਾਨਿਤ ਕੀਤਾ ਗਿਆ | ਐੱਮ. ਏ. ਪੰਜਾਬੀ ਕਰ ਚੁੱਕੀ ਕੁਮਾਰੀ ...

ਪੂਰੀ ਖ਼ਬਰ »

ਬਲਵੀਰ ਚੰਦ ਸਨਾਤਨ ਧਰਮ ਮੰਚ ਨੂਰਪੁਰ ਬੇਦੀ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਨੂਰਪੁਰ ਬੇਦੀ, 22 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਲੰਬੇ ਸਮੇਂ ਤੋਂ ਧਰਮ ਪ੍ਰਚਾਰ ਦਾ ਕੰਮ ਕਰ ਰਹੇ ਸਨਾਤਨ ਧਰਮ ਮੰਚ ਦੇ ਕੌਮੀ ਪ੍ਰਧਾਨ ਰਾਜੇਸ਼ ਰਣੌਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਨਾਤਨ ਪ੍ਰੇਮੀਆਂ ਦੀ ਇੱਕ ਜ਼ਰੂਰੀ ਮੀਟਿੰਗ ਸ਼ਿਵ ਮੰਦਿਰ ਨੂਰਪੁਰ ...

ਪੂਰੀ ਖ਼ਬਰ »

ਸੈਣੀਮਾਜਰਾ 'ਚ ਕਿ੍ਸ਼ਨ ਮੰਦਿਰ ਦਾ ਮਹੰਤ ਓਮੇਦਗਿਰੀ ਨੇ ਰੱਖਿਆ ਨੀਂਹ ਪੱਥਰ

ਨੂਰਪੁਰ ਬੇਦੀ, 22 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਸੈਣੀ ਮਾਜਰਾ ਵਿਖੇ ਨਵੇਂ ਬਣਨ ਵਾਲੇ ਸ੍ਰੀ ਕਿ੍ਸ਼ਨ ਮੰਦਿਰ ਦਾ ਨੀਂਹ ਮਹੰਤ ਓਮੇਦਗਿਰੀ ਬਿੱਲਪੁਰ ਵਾਲਿਆਂ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਿਸ਼ਨ ਫ਼ਤਿਹ ਤਹਿਤ ਪੁਲਿਸ ਤੇ ਸਿਹਤ ਵਿਭਾਗ ਵਲੋਂ ਦੁਕਾਨਦਾਰਾਂ ਤੇ ਢਾਬਾ ਮਾਲਕਾਂ ਨੂੰ ਹਦਾਇਤਾਂ

ਭਰਤਗੜ੍ਹ, 22 ਅਪ੍ਰੈਲ (ਜਸਬੀਰ ਸਿੰਘ ਬਾਵਾ)-ਰਾਜ ਸਰਕਾਰ, ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਅਰੰਭੇ ਹੋਏ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਨਿਰਦੇਸ਼ਾਂ ਤਹਿਤ ਅੱਜ ਭਰਤਗੜ੍ਹ 'ਚ ਉਪ ਪੁਲਿਸ ਕਪਤਾਨ ਯੂਸੀ ਚਾਵਲਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਦਾਖਲਾ ਕਰਵਾਉਣ ਲਈ ਕੀਤਾ ਜਾਗਰੂਕ

ਕਾਹਨਪੁਰ ਖੂਹੀ, 22 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈ. ਸਿੱਖਿਆ ਰੂਪਨਗਰ ਰਾਜ ਕੁਮਾਰ ਖੋਸਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਰੂਪਨਗਰ ਜਰਨੈਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਐਲੀਮੈਂਟਰੀ ਸਕੂਲ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਖਾਲੀ ਵਿਖੇ ਕਰਵਾਇਆ ਸਕੂਲ ਦਰਸ਼ਨ ਪ੍ਰੋਗਰਾਮ

ਪੁਰਖਾਲੀ, 22 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਖਾਲੀ ਵਿਚ ਪਿ੍ੰਸੀਪਲ ਜਯੋਤੀ ਚਾਵਲਾ ਦੀ ਅਗਵਾਈ ਹੇਠ 'ਸਕੂਲ ਦਰਸ਼ਨ' ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਦਾਖਲਾ ਮੁਹਿੰਮ ਰੂਪਨਗਰ, ਸ੍ਰੀ ਫ਼ਤਿਹਗੜ੍ਹ ਸਾਹਿਬ ਅਤੇ ...

ਪੂਰੀ ਖ਼ਬਰ »

ਮੰਡੀਆਂ ਵਿਚ ਆਈ ਕਣਕ 'ਚੋਂ 99 ਫੀਸਦੀ ਤੋਂ ਵੱਧ ਕਣਕ ਵਿਕੀ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਆਈ ਕਣਕ ਵਿਚੋਂ 99 ਫੀਸਦੀ ਤੋਂ ਵੱਧ ਦੀ ਖਰੀਦ ਹੋ ਚੁੱਕੀ ਹੈ | ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 96 ਹਜ਼ਾਰ 417 ਮੀਟਰਕ ਟਨ ਕਣਕ ਦੀ ਅਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ...

ਪੂਰੀ ਖ਼ਬਰ »

ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੁਕੱਦਮੇ ਦਰਜ-ਸਤਿੰਦਰ ਸਿੰਘ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਜਸਬੀਰ ਸਿੰਘ ਜੱਸੀ)-ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ 'ਤੇ ਸਖ਼ਤੀ ਕਰਦਿਆਂ ਮੁਹਾਲੀ ਪੁਲਿਸ ਨੇ ਪਿਛਲੇ 24 ਘੰਟਿਆਂ ਦੌਰਾਨ ਉਲੰਘਣਾ ਕਰਨ ਵਾਲਿਆਂ ਖਿਲਾਫ਼ 45 ਮੁਕੱਦਮੇ ਦਰਜ ਕੀਤੇ ਹਨ, ਜਿਨ੍ਹਾਂ ਵਿਚ 17 ਦੁਕਾਨਾਂ, 3 ਢਾਬੇ ...

ਪੂਰੀ ਖ਼ਬਰ »

ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੁਕੱਦਮੇ ਦਰਜ-ਸਤਿੰਦਰ ਸਿੰਘ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਜਸਬੀਰ ਸਿੰਘ ਜੱਸੀ)-ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ 'ਤੇ ਸਖ਼ਤੀ ਕਰਦਿਆਂ ਮੁਹਾਲੀ ਪੁਲਿਸ ਨੇ ਪਿਛਲੇ 24 ਘੰਟਿਆਂ ਦੌਰਾਨ ਉਲੰਘਣਾ ਕਰਨ ਵਾਲਿਆਂ ਖਿਲਾਫ਼ 45 ਮੁਕੱਦਮੇ ਦਰਜ ਕੀਤੇ ਹਨ, ਜਿਨ੍ਹਾਂ ਵਿਚ 17 ਦੁਕਾਨਾਂ, 3 ਢਾਬੇ ...

ਪੂਰੀ ਖ਼ਬਰ »

'ਜੈ ਕਿਸਾਨ ਜੈ ਵਿਗਿਆਨ' ਵਿਸ਼ੇ 'ਤੇ ਪੇਂਟਿੰਗ ਮੁਕਾਬਲੇ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੁਹਾਲੀ ਵਲੋਂ ਬਣਾਏ ਗਏ ਵਿਗਿਆਨ ਮੰਚ ਵਲੋਂ ਅੱਜ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੁਹਾਲੀ ਦੇ ਰੋਜ ਗਾਰਡਨ ਵਿਖੇ ਸਾਦਾ ਸਮਾਗਮ ...

ਪੂਰੀ ਖ਼ਬਰ »

ਮੱਛਲੀ ਕਲਾਂ ਵਲੋਂ ਚੱਪੜਚਿੜੀ ਵਿਖੇ ਕਣਕ ਦੀ ਖਰੀਦ ਦਾ ਜਾਇਜ਼ਾ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਜਸਬੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਅੱਜ ਚੱਪੜਚਿੜੀ ਵਿਖੇ ਕਣਕ ਖਰੀਦ ਕੇਂਦਰ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਦੋ ਲੋੜਵੰਦਾਂ ਨੂੰ ਸਮਾਨ ਢੁਆਈ ਰੇਹੜੀਆਂ ਭੇਟ

ਨੰਗਲ, 22 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਅੱਜ ਮੁੱਖ ਸਰਪ੍ਰਸਤ ਸਰਦਾਰ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਕਿਲਨ ਏਰੀਆ ਨੰਗਲ ਦੇ ਦੋ ਵਿਅਕਤੀਆਂ ਭਜਨ ਸਿੰਘ ਤੇ ਗੁਰਪ੍ਰੀਤ ਸਿੰਘ ਗੱਗੀ ਨੂੰ ਦੋ ਸਮਾਨ ਢੁਆਈ ...

ਪੂਰੀ ਖ਼ਬਰ »

ਬਹਿਰਾਮਪੁਰ ਬੇਟ 'ਚ ਦੁਕਾਨਦਾਰਾਂ ਨੇ ਸ਼ਰਾਬ ਦਾ ਠੇਕਾ ਬੰਦ ਕਰਵਾਇਆ

ਬੇਲਾ, 22 ਅਪ੍ਰੈਲ (ਮਨਜੀਤ ਸਿੰਘ ਸੈਣੀ)-ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਤੀਂ 8 ਵਜੇ ਤੋ ਸਵੇਰੇ 5 ਵਜੇ ਤੱਕ ਲੋਕਡਾਉਨ ਨੂੰ ਮੁੱਖ ਰੱਖਦਿਆਂ ਪੁਲਿਸ ਚੌਕੀ ਡੱਲਾ ਦੇ ਮੁਲਾਜਮਾਂ ਵੱਲੋਂ ਅਨਾਊਾਸਮੈਂਟ ਕਰਵਾਈ ਕਿ 8 ਵਜੇ ...

ਪੂਰੀ ਖ਼ਬਰ »

ਬੇਲਾ ਰੋਪੜ ਮਾਰਗ ਦੀ ਮੰਦੀ ਹਾਲਤ ਸਬੰਧੀ 'ਆਪ' ਵਲੋਂ ਪ੍ਰਦਰਸ਼ਨ

ਬੇਲਾ, 22 ਅਪ੍ਰੈਲ (ਮਨਜੀਤ ਸਿੰਘ ਸੈਣੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਵਰਨ ਸਿੰਘ ਸੈਂਪਲਾ ਐਕਸ ਮੁਲਾਜ਼ਮ ਵਿੰਗ ਪੰਜਾਬ ਦੇ ਉੱਪ ਪ੍ਰਧਾਨ ਦੀ ਅਗਵਾਈ 'ਚ ਬੇਲਾ ਰੋਪੜ ਮਾਰਗ ਦੀ ਖਸਤਾ ਹਾਲਤ ਕਾਰਨ ਚੌਤਾ ਭੈਣੀ ਪੁੱਲ ਕੋਲ ਸੜਕ ਤੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਸਾਂਝਾ ਕਿਸਾਨ ਮੋਰਚੇ ਵਲੋਂ ਮਨਾਇਆ ਜਾਵੇਗਾ ਮਜ਼ਦੂਰ ਦਿਵਸ

ਰੂਪਨਗਰ, 22 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸਾਂਝਾ ਕਿਸਾਨ ਮੋਰਚਾ ਜ਼ਿਲ੍ਹਾ ਰੋਪੜ ਵਲੋਂ 1 ਮਈ ਨੂੰ ਨੰਗਲ ਚੌਂਕ ਰੋਪੜ ਵਿਖੇ ਮਜ਼ਦੂਰ ਦਿਵਸ ਮਨਾਇਆ ਜਾਵੇਗਾ | ਇਸ ਸਬੰਧੀ ਸਾਂਝਾ ਕਿਸਾਨ ਮੋਰਚਾ ਜ਼ਿਲ੍ਹਾ ਰੋਪੜ ਦੇ ਆਗੂਆਂ ਦੀ ਮੀਟਿੰਗ ਮਾਸਟਰ ਦਲੀਪ ਸਿੰਘ ਘਨੋਲਾ ਦੀ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਤੁਰੰਤ ਲਾਗੂ ਕਰਨ ਦੀ ਮੰਗ

ਸ੍ਰੀ ਚਮਕੌਰ ਸਾਹਿਬ, 22 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪ੍ਰਾਇਮਰੀ ਅਧਿਆਪਕਾਂ ਦੀਆਂ ਆਨ ਲਾਈਨ ਪ੍ਰਣਾਲੀ ਦੁਬਾਰਾ ਹੋਈਆਂ ਬਦਲੀਆਂ ਲਾਗੂ ਕਰਨ ਵਿਚ ਲਗਾਤਾਰ ਹੋ ਰਹੀ ਦੇਰੀ ਕਾਰਨ ਸਬੰਧਿਤ ਵਰਗ ਅੰਦਰ ਬਦਲੀਆਂ ਦੀ ਸਾਰਥਿਕਤਾ ਸਬੰਧੀ ਬੇਵਿਸ਼ਵਾਸੀ ਵਾਲਾ ਮਾਹੌਲ ਬਣ ...

ਪੂਰੀ ਖ਼ਬਰ »

ਹਲਕਾ ਇੰਚਾਰਜ ਸੰਧੂ ਨੇ ਅਨਾਜ ਮੰਡੀ ਮੋਰਿੰਡਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੋਰਿੰਡਾ, 22 ਅਪ੍ਰੈਲ (ਤਰਲੋਚਨ ਸਿੰਘ ਕੰਗ)-ਅੱਜ ਹਰਮੋਹਣ ਸਿੰਘ ਸੰਧੂ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਅਕਾਲੀ ਦਲ ਵਲੋਂ ਅਨਾਜ ਮੰਡੀ ਮੋਰਿੰਡਾ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਪੁਲਿਸ ਚੌਂਕੀ ਬੇਲਾ ਦੇ ਇੰਚਾਰਜ ਦੀ ਸਰਪੰਚਾਂ ਨਾਲ ਮੀਟਿੰਗ

ਬੇਲਾ, 22 ਅਪ੍ਰੈਲ (ਮਨਜੀਤ ਸਿੰਘ ਸੈਣੀ)-ਪੁਲਿਸ ਚੌਕੀ ਬੇਲਾ ਦੇ ਇੰਚਾਰਜ ਸ਼ਿੰਦਰਪਾਲ ਨੇ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੀਆਂ ਹਦਾਇਤਾਂ ਦਾ ਇੰਨ ਬਿੰਨ ਪਾਲਨ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਤਹਿਤ ਇਲਾਕੇ ਦੇ ਸਰਪੰਚਾ ਨਾਲ ...

ਪੂਰੀ ਖ਼ਬਰ »

ਚੇਤ ਨਵਰਾਤਰੇ ਮੇਲਾ ਸੰਪੰਨ

ਸ੍ਰੀ ਅਨੰਦਪੁਰ ਸਾਹਿਬ, 22 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਸਥਾਨ ਮਾਤਾ ਸ੍ਰੀ ਨੈਣਾਂ ਦੇਵੀ ਦੇ ਦਰਬਾਰ ਵਿਚ ਬੀਤੇ ਦਸ ਦਿਨਾਂ ਤੋਂ ਚੱਲ ਰਿਹਾ ਚੇਤ ਨਵਰਾਤਰੇ ਮੇਲਾ ਹਵਨ ਯੱਗ ਤੋਂ ...

ਪੂਰੀ ਖ਼ਬਰ »

ਕੁਦਰਤ ਕੇ ਸਭ ਬੰਦੇ ਸੰਸਥਾ ਵਲੋਂ ਲੋਕਾਂ ਨੂੰ ਧਰਤੀ ਤੇ ਵਾਤਾਵਰਨ ਬਚਾਉਣ ਦਾ ਹੋਕਾ

ਘਨੌਲੀ, 22 ਅਪ੍ਰੈਲ (ਜਸਵੀਰ ਸਿੰਘ ਸੈਣੀ)-ਕੁਦਰਤ ਕੇ ਸਭ ਬੰਦੇ ਸੰਸਥਾ ਦੇ ਅਹੁਦੇਦਾਰਾਂ ਅਤੇ ਪਤਵੰਤੇ ਸੱਜਣਾਂ ਦੀ ਇਕੱਤਰਤਾ ਦਸਮੇਸ਼ ਨਗਰ ਘਨੌਲੀ ਵਿਖੇ ਹੋਈ | ਧਰਤੀ ਦਿਵਸ ਤੇ ਕੁਦਰਤ ਕੇ ਸਭ ਬੰਦੇ ਸੰਸਥਾ ਦੇ ਅਹੁਦੇਦਾਰਾਂ ਵਲੋਂ ਧਰਤੀ ਤੇ ਵਾਤਾਵਰਨ ਬਚਾਉਣ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX