ਤਾਜਾ ਖ਼ਬਰਾਂ


'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਮੋਗਾ

ਸੁਖਬੀਰ ਸਿੰਘ ਬਾਦਲ ਵਲੋਂ ਮੋਗਾ ਦੀ ਅਨਾਜ ਮੰਡੀ ਦਾ ਅਚਾਨਕ ਦੌਰਾ

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੋਗਾ ਦੀ ਅਨਾਜ ਮੰਡੀ ਦਾ ਅਚਾਨਕ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਯੂਥ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਤੇ ਸਾਬਕਾ ਚੇਅਰਮੈਨ ਪੰਜਾਬ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ, ਅਮਰਜੀਤ ਸਿੰਘ ਲੰਢੇਕੇ ਸਾਬਕਾ ਚੇਅਰਮੈਨ, ਬੂਟਾ ਸਿੰਘ ਦੌਲਤਪੁਰਾ ਤੋਂ ਇਲਾਵਾ ਜ਼ਿਲ੍ਹੇ ਦੀ ਲੀਡਰਸ਼ਿਪ ਹਾਜ਼ਰ ਸੀ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਹੁਣ ਕਿਸਾਨਾਂ ਨੂੰ ਮੰਡੀਆਂ ਵਿਚ ਰੋਲ ਰਹੀ ਹੈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੇ ਅੱਜ ਸੂਬੇ ਦਾ ਕਿਸਾਨ ਦੂਹਰੀ ਮਾਰ ਝੱਲਦਾ ਹੋਇਆ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੈ ਤੇ ਸਰਕਾਰ ਨੂੰ ਪਤਾ ਹੋਣ ਦੇ ਬਾਵਜੂਦ ਵੀ ਸਰਕਾਰ ਹਾੜੀ ਦੀ ਫ਼ਸਲ ਲਈ ਢੁਕਵੇਂ ਪ੍ਰਬੰਧ ਨਹੀਂ ਕਰ ਸਕੀ | ਮੰਡੀਆਂ ਵਿਚ ਬਾਰਦਾਨਾ ਨਾ ਹੋਣ ਕਰ ਕੇ ਅੱਜ ਕਣਕ ਵੀ ਮੰਡੀਆਂ ਵਿਚ ਰੁਲ ਰਹੀ ਹੈ ਤੇ ਨਾ ਹੀ ਕਣਕ ਦੀ ਲਿਫ਼ਟਿੰਗ ਹੋ ਰਹੀ ਹੈ ਤੇ ਖ਼ਰੀਦ ਏਜੰਸੀਆਂ ਵੀ ਖ਼ਰੀਦ ਨੂੰ ਯਕੀਨੀ ਬਣਾਉਣ ਵਿਚ ਨਾਕਾਮ ਰਹੀਆਂ ਹਨ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਤੇ ਉਹ ਮਹਿਲਾਂ ਵਿਚ ਰਹਿ ਕੇ ਰਾਜਿਆਂ ਵਾਲੇ ਸੁੱਖ ਮਾਣਦਾ ਹੈ | ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਨਾਲ ਹਮਦਰਦੀ ਹੈ ਤਾਂ ਉਹ ਮਹਿਲਾਂ ਵਿਚੋਂ ਬਾਹਰ ਆਉਣ ਤੇ ਮੰਡੀਆਂ ਦੀ ਹਾਲਤ ਦੇਖਣ | ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕਦੇ ਵੀ ਕਿਸਾਨਾਂ ਨੂੰ ਰੁਲਣ ਨਹੀਂ ਦਿੱਤਾ ਸੀ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ੁਦ ਮੰਡੀਆਂ 'ਤੇ ਨਜ਼ਰ ਰੱਖ ਕੇ ਹਰ ਰੋਜ਼ ਅਧਿਕਾਰੀਆਂ ਨਾਲ ਮੀਟਿੰਗਾਂ ਕਰਦੇ ਸਨ ਕਿਉਂਕਿ ਉਹ ਖ਼ੁਦ ਕਿਸਾਨ ਸਨ ਤੇ ਉਹ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਜਾਣਦੇ ਸਨ | ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਮੋਗਾ ਨਾਲ ਫ਼ੋਨ 'ਤੇ ਗੱਲਬਾਤ ਕਰ ਕੇ ਜਿੱਥੇ ਖ਼ਰੀਦ ਦਾ ਜਾਇਜ਼ਾ ਲਿਆ ਉੱਥੇ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਜਾਣੂੰ ਕਰਵਾਉਂਦਿਆਂ ਇਨ੍ਹਾਂ ਦਾ ਫ਼ੌਰੀ ਹੱਲ ਕਰਨ ਲਈ ਆਖਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਹਾਲ ਸਿੰਘ ਸਾਬਕਾ ਸਰਪੰਚ ਤਲਵੰਡੀ ਭੰਗੇਰੀਆ, ਸਕੱਤਰ ਜਨਰਲ ਗੁਰਮੀਤ ਸਿੰਘ ਸਾਫੂਵਾਲਾ, ਅਸ਼ਵਨੀ ਪਿੰਟੂ ਸਾਬਕਾ ਪ੍ਰਧਾਨ, ਜਗਤਾਰ ਸਿੰਘ ਚੜਿੱਕ ਸਾਬਕਾ ਚੇਅਰਮੈਨ, ਰਜਿੰਦਰ ਸਿੰਘ ਡੱਲਾ ਪੀ.ਏ. ਜਥੇਦਾਰ ਤੋਤਾ ਸਿੰਘ, ਗੁਰਪ੍ਰੀਤ ਸਿੰਘ ਧੱਲੇਕੇ, ਰਵਦੀਪ ਸਿੰਘ ਦਾਰਾਪੁਰ, ਹਰਬੰਸ ਸਿੰਘ ਧੱਲੇਕੇ, ਸੁਖਚੈਨ ਸਿੰਘ ਉੱਪਲ, ਪੰਕਜ ਸੂਦ, ਜਰਨੈਲ ਸਿੰਘ ਦੁੱਨੇਕੇ, ਰਣਜੀਤ ਸਿੰਘ ਭਾਊ, ਗੁਰਬਿੰਦ ਸਿੰਘ ਸਿੰਘਾਂਵਾਲਾ, ਗੁਰਚਰਨ ਸਿੰਘ ਬਿੱਟੂ ਸਿੰਘਾਂਵਾਲਾ, ਪਰਮਜੀਤ ਸਿੰਘ ਸੈਣੀ ਨੈਸਲੇ, ਮਨਜੀਤ ਸਿੰਘ ਧੰਮੂ, ਗਵਰਧਨ ਪੋਪਲੀ ਕੌਂਸਲਰ, ਰਾਜ ਕੁਮਾਰ ਮਖੀਜਾ ਸਮਾਜ ਸੇਵੀ, ਚਰਨਜੀਤ ਸਿੰਘ ਝੰਡੇਆਣਾ, ਬਲਜੀਤ ਸਿੰਘ ਜੱਸ ਮੰਗੇਵਾਲਾ, ਬੂਟਾ ਸਿੰਘ ਸੋਸਣ, ਸੁਰਜੀਤ ਸਿੰਘ ਸਿੰਧੂਆਂਵਾਲਾ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਚਰਨ ਸਿੰਘ ਸਿੰਘਾਂਵਾਲਾ, ਜਗਰਾਜ ਸਿੰਘ ਡਗਰੂ, ਹਰਮੇਲ ਸਿੰਘ ਖੁਖਰਾਣਾ, ਦਰਸ਼ਨ ਸਿੰਘ ਖੁਖਰਾਣਾ, ਸਟਾਲਨਪ੍ਰੀਤ ਸਿੰਘ, ਬਿਪਨਪਾਲ ਸਿੰਘ ਖੋਸਾ, ਲਾਲ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਵਰਕਰ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਅਧਿਕਾਰੀਆਂ ਤੇ ਏਜੰਸੀਆਂ ਨੂੰ ਕਿਸਾਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ (ਵਾਧੂ ਚਾਰਜ) ਐਮ. ਕੇ. ਅਰਵਿੰਦ ਕੁਮਾਰ ਵਲੋਂ ਅੱਜ ਸਾਰੇ ਖ਼ਰੀਦ ਅਧਿਕਾਰੀਆਂ ਅਤੇ ਏਜੰਸੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਕਿ ਉਹ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਭਰ ਵਿਚ ਕਣਕ ਦੀ ...

ਪੂਰੀ ਖ਼ਬਰ »

ਦਿਲ ਦੇ ਦੌਰੇ ਨਾਲ ਮੰਡੀ ਮਜ਼ਦੂਰ ਦੀ ਮੌਤ

ਨੱਥੂਵਾਲਾ ਗਰਬੀ, 22 ਅਪ੍ਰੈਲ (ਸਾਧੂ ਰਾਮ ਲੰਗੇਆਣਾ)-ਅਨਾਜ ਮੰਡੀ ਲੰਗੇਆਣਾ ਵਿਖੇ ਇਕ 19 ਸਾਲਾਂ ਨੌਜਵਾਨ ਮੰਡੀ ਮਜ਼ਦੂਰ ਦੀ ਦਿਲ ਦੇ ਦੌਰੇ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੰਗੇਆਣਾ ਪੁਰਾਣਾ ਦੇ ਵਾਸੀ ਗਰੀਬ ...

ਪੂਰੀ ਖ਼ਬਰ »

ਜਵਾਹਰ ਸਿੰਘ ਵਾਲਾ ਸਕੂਲ 'ਚ 'ਵਿਸ਼ਵ ਧਰਤੀ ਦਿਵਸ' ਮਨਾਇਆ

ਨਿਹਾਲ ਸਿੰਘ ਵਾਲਾ, 22 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਦਾਰੇ ਆਦਰਸ਼ ਸੀਨੀ. ਸੈਕੰ. ਸਕੂਲ ਜਵਾਹਰ ਸਿੰਘ ਵਾਲਾ ਵਿਖੇ ਪਿ੍ੰਸੀਪਲ ਡਾ. ਅਮਨਦੀਪ ਵਾਤਿਸ਼ ਦੀ ਅਗਵਾਈ ਹੇਠ 'ਵਿਸ਼ਵ ਧਰਤੀ ਦਿਵਸ' ਮਨਾਇਆ ਗਿਆ | ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਮਨਚਾਹੇ ਬੈਂਡ

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਕਰੀਅਰ ਜ਼ੋਨ ਆਈਲਟਸ ਦੀ ਤਿਆਰੀ ਕਰਵਾਉਣ ਲਈ ਅਤੇ ਵਧੀਆ ਨਤੀਜਿਆਂ ਲਈ ਪ੍ਰਸਿੱਧ ਹੈ | ਸੰਸਥਾ ਆਪਣੇ ਵਿਦਿਆਰਥੀਆਂ ਨੂੰ ਸੌਖੇ ਅਤੇ ਆਧੁਨਿਕ ਢੰਗ ਨਾਲ ਟਰੇਨਿੰਗ ਕਰਵਾਉਂਦੀ ਹੈ | ਜਿਸ ਨਾਲ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪੁੱਜੀ 41,88,008 ਕੁਇੰਟਲ ਕਣਕ ਵਿਚੋਂ 89 ਫ਼ੀਸਦੀ ਕਣਕ ਦੀ ਹੋਈ ਖ਼ਰੀਦ

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਮੈਡਮ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 21 ਅਪ੍ਰੈਲ ਦੀ ਸ਼ਾਮ ਤੱਕ ਕੁੱਲ 41,88,008 ਕੁਇੰਟਲ ਕਣਕ ਪੁੱਜੀ | ਆਮਦ ਹੋਈ ਕਣਕ ...

ਪੂਰੀ ਖ਼ਬਰ »

ਬੱਧਨੀ ਕਲਾਂ ਨਹਿਰ ਦੀ ਪਟੜੀ 'ਤੇ ਮਿਲੀ ਇਕ ਔਰਤ ਦੀ ਲਾਸ਼

ਬੱਧਨੀ ਕਲਾਂ, 22 ਅਪ੍ਰੈਲ (ਸੰਜੀਵ ਕੋਛੜ)-ਕਸਬਾ ਬੱਧਨੀ ਕਲਾਂ ਦੀ ਨਹਿਰ ਵਾਲੀ ਪਟੜੀ ਰਣੀਏ ਦੇ ਪੁਲ ਨੇੜੇ ਇਕ ਔਰਤ ਦੀ ਲਾਸ਼ ਮਿਲੀ ਹੈ | ਜਿਉਂ ਹੀ ਪੁਲਿਸ ਥਾਣਾ ਬੱਧਨੀ ਕਲਾਂ ਨੂੰ ਇਸ ਦਾ ਪਤਾ ਲੱਗਾ ਤਾਂ ਥਾਣਾ ਮੁਖੀ ਇੰਸ. ਕਰਮਜੀਤ ਸਿੰਘ ਢਿੱਲੋਂ ਆਪਣੀ ਪੁਲਿਸ ਪਾਰਟੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਨੈਸ਼ਨਲ ਹਾਈਵੇ 'ਤੇ ਲਗਾਇਆ ਧਰਨਾ

ਬੱਧਨੀ ਕਲਾਂ, 22 ਅਪ੍ਰੈਲ (ਸੰਜੀਵ ਕੋਛੜ)-ਕਣਕ ਦੀ ਪੱਕੀ ਹੋਈ ਫ਼ਸਲ ਵੇਚਣ ਲਈ ਮੰਡੀਆਂ 'ਚ ਆਏ ਕਿਸਾਨਾਂ ਨੂੰ ਬਾਰਦਾਨੇ ਦੀ ਕਮੀ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਇਕਾਈ ਪ੍ਰਧਾਨ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ 90 ਹੋਰ ਨਵੇ ਮਾਮਲੇ

ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ 'ਚ ਸਿਹਤ ਵਿਭਾਗ ਨੂੰ ਜੋ ਅੱਜ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਸ ਮੁਤਾਬਿਕ 90 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4681 ਹੋ ਗਈ ਹੈ ਜਦੋਂ ਕਿ 772 ਐਕਟਿਵ ਕੇਸ ਹੋ ਗਏ ...

ਪੂਰੀ ਖ਼ਬਰ »

ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਕੇਂਦਰ ਖ਼ਿਲਾਫ਼ ਧਰਨਾ ਜਾਰੀ

ਬਾਘਾ ਪੁਰਾਣਾ, 22 ਅਪ੍ਰੈਲ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਵਲੋਂ ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਚੱਲ ਰਿਹਾ ਦਿਨ ਰਾਤ ਦਾ ਪੱਕਾ ਧਰਨਾ 204 ਦਿਨਾਂ ਦਾ ਹੋਇਆ ਜੋ ਕਿ ਸ਼ਾਂਤਮਈ ਢੰਗ ਨਾਲ ਅਤੇ ਜ਼ਾਬਤੇ ਵਿਚ ਰਹਿ ਕੇ ਜਿੱਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਛੇ ਕਾਬੂ

ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 97 ਗ੍ਰਾਮ ਹੈਰੋਇਨ ਅਤੇ 840 ਨਸ਼ੀਲੀਆਂ ਗੋਲੀਆਂ ਸਮੇਤ ਛੇ ਜਣਿਆਂ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਅੱਜ ਤੇ ਕੱਲ੍ਹ ਬਣਾਏ ਜਾਣਗੇ

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਤਹਿਤ 23 ਅਤੇ 24 ਅਪ੍ਰੈਲ ਨੂੰ ਘਰ ਘਰ ਜਾ ਕੇ ...

ਪੂਰੀ ਖ਼ਬਰ »

ਸ਼ਰਾਬ ਦੇ ਭੁਲੇਖੇ ਕੋਈ ਜ਼ਹਿਰੀਲੀ ਦਵਾਈ ਪੀ ਲੈਣ ਨਾਲ ਮੌਤ

ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ)-ਸ਼ਰਾਬ ਦੇ ਭੁਲੇਖੇ ਕੋਈ ਜ਼ਹਿਰੀਲੀ ਦਵਾਈ ਪੀ ਲੈਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ (60 ਸਾਲ) ਪੁੱਤਰ ਪੂਰਨ ਸਿੰਘ ਵਾਸੀ ਕੋਠੇ ਜੈਤੋ ਚੜਿੱਕ ਦੀ ਮੌਤ ਸਬੰਧੀ ਥਾਣਾ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਬੰਧੀ ਥਾਣਾ ਅਜੀਤਵਾਲ ਦੇ ਹੈੱਡ ਕਾਂਸਟੇਬਲ ਗੁਰਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਦੀ ਮੰਡੀਆਂ 'ਚ ਹੋ ਰਹੀ ਖ਼ੱਜਲ-ਖ਼ੁਆਰੀ ਲਈ ਕੈਪਟਨ ਸਰਕਾਰ ਜ਼ਿੰਮੇਵਾਰ-ਪ੍ਰਧਾਨ ਅੰਗਰੇਜ਼ ਸੁਖਾਨੰਦ

ਠੱਠੀ ਭਾਈ, 22 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਸਰਕਲ ਸੁਖਾਨੰਦ ਦੇ ਕਿਸਾਨ ਵਿੰਗ ਦੇ ਪ੍ਰਧਾਨ ਅੰਗਰੇਜ਼ ਸਿੰਘ ਸੁਖਾਨੰਦ ਨੇ ਮੰਡੀਆਂ ਵਿਚ ਕਣਕ ਦੇ ਮਾੜੇ ਖ਼ਰੀਦ ਪ੍ਰਬੰਧਾਂ ਕਾਰਨ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ 'ਤੇ ਕੈਪਟਨ ...

ਪੂਰੀ ਖ਼ਬਰ »

ਅਕਾਲੀ ਦਲ ਦੇ ਰਕੇਸ਼ ਸਿਤਾਰਾ ਵਿਨੋਦ ਬਾਂਸਲ ਦੀ ਅਗਵਾਈ ਵਿਚ ਕਾਂਗਰਸ 'ਚ ਸ਼ਾਮਿਲ

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਲੰਮੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਵਿਚ ਜ਼ਿਲ੍ਹਾ ਪ੍ਰਚਾਰ ਸਕੱਤਰ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਰਕੇਸ਼ ਸਿਤਾਰਾ ਅੱਜ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਆਖਦੇ ਸੂਬਾ ਸਕੱਤਰ ਰਮੇਸ਼ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਠੱਲ੍ਹਣ ਦੇ ਲਈ ਵੈਕਸੀਨ ਦੀ ਤੋਟ ਪੂਰੀ ਕਰਨ 'ਚ ਸਰਕਾਰ ਨਾਕਾਮ -ਬੁੱਘੀਪੁਰਾ

ਕੋਟ ਈਸੇ ਖਾਂ, 22 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ੍ਹਣ ਲਈ ਕੋਰੋਨਾ ਵੈਕਸੀਨ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿਚ ਮੁਹੱਈਆ ਕਰਵਾਈ ਜਾਵੇ ਕਿਉਂਕਿ ਇਹ ਸਰਕਾਰੀ ਹਸਪਤਾਲਾਂ ਵਿਚ ਇਸ ਦੀ ਕਿੱਲਤ ਆ ਚੁੱਕੀ ਜਿਸ ਨੂੰ ...

ਪੂਰੀ ਖ਼ਬਰ »

ਕਾਬਲ ਵਿਦਿਆਰਥੀ ਸੰਸਥਾ ਦਾ ਮਾਣ ਹੁੰਦੇ ਹਨ-ਪਿ੍ੰਸੀਪਲ ਢਿੱਲੋਂ

ਨਿਹਾਲ ਸਿੰਘ ਵਾਲਾ, 22 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ ਦਾ ਪਿ੍ੰਸੀਪਲ ਤੇ ਸਟਾਫ਼ ਵਲੋਂ ਮਾਣਮੱਤੀਆਂ ਪ੍ਰਾਪਤੀਆਂ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ ...

ਪੂਰੀ ਖ਼ਬਰ »

ਵਰਿੰਦਰਪਾਲ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮੋਗਾ ਦਾ ਚਾਰਜ ਸੰਭਾਲਿਆ

ਮੋਗਾ, 22 ਅਪ੍ਰੈਲ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦੇ ਦਫ਼ਤਰ ਮੋਗਾ ਵਿਖੇ ਵਰਿੰਦਰਪਾਲ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਮੋਗਾ ਚਾਰਜ ਸੰਭਾਲਿਆ | ਵਰਿੰਦਰਪਾਲ ਸਿੰਘ ਸਰਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਛੇਵੀਂ ਘੱਲ ਕਲਾਂ ਦੀ ਪ੍ਰਬੰਧਕ ਕਮੇਟੀ ਦੀ ਚੋਣ

ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪਿੰਡ ਘੱਲ ਕਲਾਂ ਵਿਖੇ ਸਰਪੰਚ ਗੁਰਪ੍ਰਤਾਪ ਸਿੰਘ ਰਾਜੂ ਅਤੇ ਜਸਵੰਤ ਸਿੰਘ ਰਾਜਾ ਦੀ ਅਗਵਾਈ ਹੇਠ ਸਮੁੱਚੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕ ਕਮੇਟੀ ਦੀ ਚੋਣ ...

ਪੂਰੀ ਖ਼ਬਰ »

ਕਾਂਗਰਸ ਵਲੋਂ 2022 ਦੀਆਂ ਚੋਣਾਂ ਲਈ ਹਲਕਾ ਬਾਘਾ ਪੁਰਾਣਾ ਤੋਂ ਨਵੇਂ ਚਿਹਰੇ ਦੀ ਚਰਚਾ ਜ਼ੋਰਾਂ 'ਤੇ

ਬਾਘਾ ਪੁਰਾਣਾ, 22 ਅਪ੍ਰੈਲ (ਬਲਰਾਜ ਸਿੰਗਲਾ)-ਸੱਤਾਧਾਰੀ ਕਾਂਗਰਸ ਪਾਰਟੀ ਵਲੋਂ 2022 ਦੀਆਂ ਚੋਣਾਂ ਦੌਰਾਨ ਪੰਜਾਬ ਵਿਚ ਮੁੜ ਸਰਕਾਰ ਦੁਬਾਰਾ ਬਣਾਉਣ ਲਈ ਸਿਆਸੀ ਗਤੀਵਿਧੀਆਂ ਤੇਜ਼ ਕੀਤੀਆਂ ਜਾ ਚੁੱਕੀਆਂ ਹਨ | ਪਿਛਲੀਆਂ ਚੋਣਾਂ ਦੌਰਾਨ ਪਾਰਟੀ ਦੀ ਜਿੱਤ ਵਿਚ ਮੁੱਖ ਰੋਲ ...

ਪੂਰੀ ਖ਼ਬਰ »

ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵਲੋਂ ਕੋਵਿਡ-19 ਵਿਸ਼ੇ 'ਤੇ ਵਰਕਸ਼ਾਪ

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਦੇ ਰਾਜੀਵ ਗਾਂਧੀ ਆਡੀਟੋਰੀਅਮ ਵਿਖੇ ਐਮ.ਐਸ.ਸੀ. ਨਰਸਿੰਗ ਭਾਗ-2 ਦੇ ਵਿਦਿਆਰਥੀਆਂ ਵਲੋਂ ਕੋਵਿਡ-19 ਵਿਸ਼ੇ 'ਤੇ ਵਰਕਸ਼ਾਪ ਕੀਤੀ ਗਈ | ਇਸ ਵਰਕਸ਼ਾਪ ਦਾ ਉਦਘਾਟਨ ਕਾਲਜ ਦੇ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਦਾ ਨਿੱਕਾ ਜਿਹਾ ਪਿੰਡ 'ਕੋਕਰੀ ਫੂਲਾ ਸਿੰਘ'

ਹਰਦੇਵ ਸਿੰਘ ਮਾਨ 98151-53950 ਇਤਿਹਾਸ-ਜ਼ਿਲ੍ਹਾ ਮੋਗਾ ਦੇ ਵੱਡੇ ਪਿੰਡ ਵਜੋਂ ਜਾਣੇ ਜਾਂਦੇ ਪਿੰਡ ਕੋਕਰੀ ਕਲਾਂ 'ਚੋਂ ਆ ਕੇ ਵਸਿਆ ਪਿੰਡ ਕੋਕਰੀ ਖ਼ੁਰਦ ਜੋ ਬਾਅਦ ਵਿਚ ਨਾਮਵਰ ਸ਼ਖ਼ਸ ਫੂਲਾ ਸਿੰਘ ਦੇ ਨਾਂਅ 'ਤੇ ਕੋਕਰੀ ਫੂਲਾ ਸਿੰਘ ਨਾਲ ਜਾਣਿਆ ਜਾਣ ਲੱਗਾ | ਬਜ਼ੁਰਗ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਸਟਾਰ ਤੇ ਅਰੋੜਾ ਮਹਾਂਸਭਾ ਵਲੋਂ ਵਿਆਹ ਦਾ ਸਾਮਾਨ ਭੇਟ

ਮੋਗਾ, 22 ਅਪ੍ਰੈਲ (ਅਸ਼ੋਕ ਬਾਂਸਲ)-ਜ਼ਿਲ੍ਹਾ ਗਵਰਨਰ ਰੋਟੇਰੀਅਨ ਪ੍ਰਵੀਨ ਜਿੰਦਲ ਦੇ ਉੱਦਮ ਸਦਕਾ ਰੋਟਰੀ ਕਲੱਬ ਮੋਗਾ ਸਟਾਰ ਦੇ ਪ੍ਰਧਾਨ ਕੁਲਦੀਪ ਗਰਗ ਤੇ ਅਰੋੜਾ ਮਹਾਂਸਭਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਮਦਾਨ ਦੀ ਅਗਵਾਈ ਵਿਚ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੈਪਟਨ ਸਰਕਾਰ ਕੇਂਦਰ ਦੇ ਹੱਥਾਂ 'ਚ ਖੇਡ ਰਹੀ ਹੈ-ਐਡਵੋਕੇਟ ਧਾਲੀਵਾਲ

ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜਿਸ ਤਰ੍ਹਾਂ ਕਿਸਾਨਾਂ ਨੂੰ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਮੰਡੀਆਂ ਵਿਚ ਰੋਲਿਆ ਜਾ ਰਿਹਾ ਹੈ ਉਸ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸੰਤ ਸਤਵੰਤ ਸਿੰਘ ਡੇਰਾ ਸੱਤੇਆਣਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਦੇ ਕਮਰਿਆਂ ਦੀ ਨੀਂਹ ਰੱਖੀ

ਮੋਗਾ, 22 ਅਪ੍ਰੈਲ (ਜਸਪਾਲ ਸਿੰਘ ਬੱਬੀ)-ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ (ਮੋਗਾ) ਵਿਖੇ ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਗਰਾਂਟਾਂ ਤਹਿਤ ਕਮਰਿਆਂ ਦਾ ਨਿਰਮਾਣ ਕਾਰਜ ਸੰਤ ਸਤਵੰਤ ਸਿੰਘ ਡੇਰਾ ਸੱਤੇਆਣਾ ਬੁੱਘੀਪੁਰਾ ਨੇ ਸ਼ੁਰੂ ਕੀਤਾ | ਇਸ ਮੌਕੇ ਸਤਵੰਤ ਸਿੰਘ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਦਾ ਇਕ ਮਾਤਰ ਬਚਾਅ ਕੋਰੋਨਾ ਵੈਕਸੀਨ ਟੀਕਾ-ਦੇਵ ਪ੍ਰੀਆ ਤਿਆਗੀ

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੋਰੋਨਾ ਤੋਂ ਬਚਾਅ ਲਈ ਇਕ ਮਾਤਰ ਬਚਾਅ ਹੈ, ਕੋਰੋਨਾ ਵੈਕਸੀਨ ਦਾ ਕੋਰੋਨਾ ਰੋਕੂ ਟੀਕਾ | ਇਸ ਲਈ ਹਰ ਵਿਅਕਤੀ ਨੂੰ ਇਹ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਰਾਈਟ ਵੇਅ ਏਅਰਿਲੰਕਸ ਦੇ ਚੇਅਰਮੈਨ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਨੇ ਮਨਾਇਆ ਅਰਥ ਡੇਅ

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਨੇ ਅੱਜ ਅਰਥ ਡੇਅ ਮਨਾਇਆ | ਇਸ ਦੇ ਤਹਿਤ ਵਿਦਿਆਰਥੀਆਂ ਨੇ ਬੂਟੇ ਲਗਾਏ ਤਾਂ ਜੋ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ | ਬੱਚਿਆਂ ਨੇ ਜਾਨਵਰਾਂ ਨੂੰ ਖਾਣ ਲਈ ਦਾਣੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਾਇਆ

ਕੋਟ ਈਸੇ ਖਾਂ, 22 ਅਪ੍ਰੈਲ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਧਰਮਕੋਟ ਜੀ. ਟੀ. ਰੋਡ ਕੰਢਲੇ ਬਾਬਾ ਈਸ਼ਰ ਸਿੰਘ ਜੀ ਨਗਰ ਵਿਖੇ ਸਮੂਹ ਸੰਗਤਾਂ, ਕਸਬਾ ਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਸਵੇਰੇ 10:30 ਵਜੇ ਭਾਈ ...

ਪੂਰੀ ਖ਼ਬਰ »

ਸਪਰਿੰਗ ਡਿਊ ਵਲੋਂ ਆਨਲਾਈਨ ਅਰਥ ਡੇਅ ਮਨਾਇਆ

ਅਜੀਤਵਾਲ, 22 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਸਪਰਿੰਗ ਡਿਊ ਪਬਲਿਕ ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾ ਵਲੋਂ ਵਿਦਿਆਰਥੀਆਂ ਲਈ ਆਨਲਾਈਨ ਅਰਥ ਡੇਅ ਨੂੰ ਮਨਾਉਣ ਲਈ ਖ਼ਾਸ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਨਵਨੀਤ ਚੌਹਾਨ ਨੇ ਦੱਸਿਆ ਕਿ ਕਲਾਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਕਣਕ ਦੀ ਫ਼ਸਲ ਸਮੇਂ ਸਿਰ ਖ਼ਰੀਦਣ ਦੇ ਦਾਅਵੇ ਹੋਏ ਖੋਖਲੇ-ਕਿਸਾਨ ਆਗੂ

ਨਿਹਾਲ ਸਿੰਘ ਵਾਲਾ, 22 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਸਮੇਂ ਸਿਰ ਕਰਨ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਅੰਦਰ ਰੁਲਣਾ ਪੈ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਮਾੜੀ ਮੁਸਤਫ਼ਾ ਦੀ ਸਰਬਸੰਮਤੀ ਨਾਲ ਚੋਣ

ਠੱਠੀ ਭਾਈ, 22 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਪਿੰਡ ਮਾੜੀ ਮੁਸਤਫ਼ਾ ਅਤੇ ਜੀਤਾ ਸਿੰਘ ਵਾਲਾ ਦੋਹਾਂ ਪਿੰਡਾਂ ਦੀ ਸਾਂਝੀ ਸਹਿਕਾਰੀ ਸਭਾ ਮਾੜੀ ਮੁਸਤਫ਼ਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਲਈ ਜੋ ਕਿ 24 ਅਪ੍ਰੈਲ ਨੂੰ ਵੋਟਾਂ ਪੈਣੀਆਂ ਸਨ ਅਤੇ 22 ਅਪ੍ਰੈਲ ਨੂੰ ਸਵੇਰੇ 9 ਵਜੇ ...

ਪੂਰੀ ਖ਼ਬਰ »

ਦਿੱਲੀ ਬਾਰਡਰ 'ਤੇ ਡਟੇ ਕਿਸਾਨ ਦੀ ਫ਼ਸਲ ਦੀ ਕਟਾਈ ਕਰ ਕੇ ਕੀਤੀ ਸੰਭਾਲ

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇੱਥੋਂ ਥੋੜੀ ਦੂਰ ਪਿੰਡ ਰੱਤੀਆਂ ਦੇ ਨੌਜਵਾਨ ਕਿਸਾਨਾਂ ਨੇ ਆਪਸੀ ਭਾਈਚਾਰੇ ਦੀ ਸਾਂਝ ਨੂੰ ਹੋਰ ਮਜ਼ਬੂਤ ਕਰਦਿਆਂ ਦਿੱਲੀ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਸਬੂਤ ਦਿੰਦਿਆਂ ਆਪਣੇ ਇਕ ਕਿਸਾਨ ਸਾਥੀ ...

ਪੂਰੀ ਖ਼ਬਰ »

ਮਾਤਾ ਸ਼ੀਲਾ ਦੇਵੀ ਨਮਿਤ ਭੋਗ ਅੱਜ

ਮੋਗਾ, 22 ਅਪ੍ਰੈਲ (ਅਸ਼ੋਕ ਬਾਂਸਲ)-ਆੜ੍ਹਤੀ ਐਸੋਸੀਏਸ਼ਨ ਦੇ ਸਕੱਤਰ ਤੇ ਲਾਈਨ ਲਾਈਨ ਕਲੱਬ ਮੋਗਾ ਵਿਸ਼ਾਲ ਦੇ ਡਾਇਰੈਕਟਰ ਦੀਪਕ ਤਾਇਲ ਦੇ ਮਾਤਾ ਸ਼ੀਲਾ ਦੇਵੀ ਪਿਛਲੇ ਦਿਨੀਂ 12 ਅਪ੍ਰੈਲ ਨੂੰ ਕੁਝ ਦਿਨ ਬਿਮਾਰ ਰਹਿਣ ਉਪਰੰਤ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਕਰਨਜੀਤ ਪੱਪੂ ਮੰਦਰ ਕਲਾਂ ਨੂੰ ਸਦਮਾ, ਮਾਤਾ ਦਾ ਦਿਹਾਂਤ

ਫ਼ਤਿਹਗੜ੍ਹ ਪੰਜਤੂਰ, 22 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਪਿੰਡ ਮੰਦਰ ਕਲਾਂ ਦੇ ਨਾਮੀ ਸੰਧੂ ਪਰਿਵਾਰ ਦੇ ਨਿਰਮਲਜੀਤ ਸਿੰਘ, ਝਿਰਮਲਜੀਤ ਸਿੰਘ ਅਤੇ ਸੀਨੀਅਰ ਅਕਾਲੀ ਆਗੂ ਕਰਨਜੀਤ ਸਿੰਘ ਪੱਪੂ ਸਾਬਕਾ ਸਰਪੰਚ ਮੰਦਰ ਕਲਾਂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ...

ਪੂਰੀ ਖ਼ਬਰ »

ਪਰਮਬੰਸ ਸਿੰਘ ਰੋਮਾਣਾ ਵਲੋਂ ਫ਼ਰੀਦਕੋਟ ਦੀਆਂ ਅਨਾਜ ਮੰਡੀਆਂ ਦਾ ਦੌਰਾ

ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀਆਂ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਬਾਰੇ ਪਤਾ ਕਰਨ ਲਈ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਫ਼ਰੀਦਕੋਟ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ...

ਪੂਰੀ ਖ਼ਬਰ »

ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਚੌਕੀ ਇੰਚਾਰਜ ਦਾ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 22 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਅਤੇ ਡਾ. ਗੁਰਸਵਿੰਦਰ ਸਿੰਘ ਬਿਲਾਸਪੁਰ ਦੀ ਅਗਵਾਈ ਵਿਚ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਅਤੇ ਲੋਕਾਂ ਵਿਚ ਹਰਮਨ-ਪਿਆਰਤਾ ...

ਪੂਰੀ ਖ਼ਬਰ »

ਚੇਅਰਮੈਨ ਵਿਨੋਦ ਬਾਂਸਲ ਨੇ ਕੋਰੋਨਾ ਜਾਗਰੂਕਤਾ ਮੁਹਿੰਮ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੋਰੋਨਾ ਮਹਾਂਮਾਰੀ ਤੋਂ ਨਿਜਾਤ ਦਿਵਾਉਣ ਲਈ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਵੀ ਹੁਣ ਅੱਗੇ ਆਏ ਹਨ ਅਤੇ ਉਨ੍ਹਾਂ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਧਾਰਮਿਕ ਜੋੜ ਮੇਲੇ ਦੇ ਸਬੰਧ 'ਚ ਦੂਜੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼

ਕੋਟ ਈਸੇ ਖਾਂ, 22 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਜੀ ਦੀ ਯਾਦ ਵਿਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਤੇ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ ਹੇਠ ਮਨਾਏ ਜਾ ਰਹੇ ਸਾਲਾਨਾ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਵੇ-ਗੁਰਬਚਨ ਸਿੰਘ ਸਮਾਲਸਰ

ਸਮਾਲਸਰ, 22 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਸਰਕਾਰਾਂ ਸਮੇਂ-ਸਮੇਂ ਕਿਸਾਨਾਂ ਨੂੰ ਖੇਤੀ ਮਾਹਿਰਾਂ ਰਾਹੀਂ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਸਬੰਧੀ ਸਲਾਹਾਂ ਅਤੇ ਤਾਕੀਦ ਕਰਦੀਆਂ ਹਨ ਕਿ ਕਿਸ ਤਰ੍ਹਾਂ ਹਰੀ ਖਾਦ ਤਿਆਰ ਕਰ ਕੇ ਖੇਤ ਵਿਚ ਵਾਹ ਕੇ ਅਤੇ ਹੋਰ ਢੰਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪੱਤੋ ਹੀਰਾ ਸਿੰਘ ਇਕਾਈ ਦੀ ਚੋਣ

ਨਿਹਾਲ ਸਿੰਘ ਵਾਲਾ, 22 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੀਆਂ ਅਹਿਮ ਮੀਟਿੰਗਾਂ ਬਲਾਕ ਪ੍ਰਧਾਨ ਬਲਵੀਰ ਸਿੰਘ ਧੂੜਕੋਟ ਦੀ ਪ੍ਰਧਾਨਗੀ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਧੂੜਕੋਟ ਰਣਸੀਂਹ, ਮਨੋਹਰ ਬਸਤੀ ਨਿਹਾਲ ਸਿੰਘ ਵਾਲਾ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਲਗਵਾ ਰਹੀ ਕੈਨੇਡਾ ਦੇ ਸਟੱਡੀ ਵੀਜ਼ੇ-ਹਠੂਰ

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਬੱਸ ਅੱਡਾ ਨੇੜੇ ਲੁਧਿਆਣਾ ਜੀ.ਟੀ.ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਜੋ ਕਿ ਸਭ ਤੋਂ ਵੱਧ ਵੀਜ਼ੇ ਲਗਵਾਉਣ 'ਚ ਮਾਹਿਰ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ...

ਪੂਰੀ ਖ਼ਬਰ »

ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀ ਹੈਲਪ ਲਾਈਨ ਨੰਬਰਾਂ ਦਾ ਲਾਭ ਲੈਣ-ਵਧੀਕ ਡਿਪਟੀ ਕਮਿਸ਼ਨਰ

ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ) ਅਨੀਤਾ ਦਰਸ਼ੀ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਕੋਰੋਨਾ ਨੇ ਫਿਰ ਤੋਂ ਪੈਰ ਪਸਾਰਨੇ ਸ਼ੁਰੂ ਕਰਨ ਦਿੱਤੇ ਹਨ | ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਅਜੀਤਵਾਲ, 22 ਅਪ੍ਰੈਲ (ਹਰਦੇਵ ਸਿੰਘ ਮਾਨ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਧਰਤੀ ਦਿਵਸ ਮਨਾਇਆ ਗਿਆ | ਧਰਤੀ ਦਿਵਸ ਹਰ ਸਾਲ 22 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ | ਵਾਤਾਵਰਣ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਹਰ ਸਾਲ ਸਕੂਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX