ਤਾਜਾ ਖ਼ਬਰਾਂ


'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ 4 ਘੰਟੇ ਜਾਮ ਰਿਹਾ ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ

ਖੋਸਾ ਦਲ ਸਿੰਘ, 22 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਮੰਡੀਆਂ ਵਿਚ ਬਾਰਦਾਨੇ ਅਤੇ ਚੁਕਾਈ ਦੀ ਆ ਰਹੀ ਸਮੱਸਿਆ ਦੇ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੇ ਪਿੰਡ ਮਰਖਾਈ ਦੇ ਨੇੜੇ ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 4 ਘੰਟੇ ਤੋਂ ਵੀ ਵੱਧ ਸਮਾਂ ਜਾਮ ਕਰੀ ਰੱਖਿਆ। ਪਹਿਲਾਂ ਤਾਂ ਪ੍ਰਸ਼ਾਸਨ ਦਾ ਕੋਈ ਨੁਮਾਇੰਦਾ ਧਰਨਾ ਸਥਾਨ 'ਤੇ ਨਹੀਂ ਪਹੁੰਚਿਆ, ਪਰ ਜਦੋਂ ਕਿਸਾਨਾਂ ਨੇ ਮੁੱਖ ਮਾਰਗ ਨਾਲ ਲੱਗਦੇ ਸਾਰੇ ਰੋਡ ਜਾਮ ਕਰ ਦਿੱਤੇ, ਜਿਸ ਨਾਲ ਲੰਮਾ ਜਾਮ ਲੱਗ ਗਿਆ ਤਾਂ ਸਾਮ 6 ਵਜੇ ਦੇ ਕਰੀਬ ਜ਼ੀਰਾ ਦੇ ਨਾਇਬ ਤਹਿਸੀਲਦਾਰ ਵਿਨੋਦ ਕੁਮਾਰ, ਪਨਸਪ ਦੇ ਅਧਿਕਾਰੀ ਸ਼ਕਤੀ ਸਿੰਘ, ਇੰਸਪੈਕਟਰ ਕੁਲਦੀਪ ਚੰਦ ਨੇ ਮੌਕੇ 'ਤੇ ਪਹੁੰਚ ਕੇ ਕੱਸੋਆਣਾ ਦਾਣਾ ਮੰਡੀ ਨੂੰ ਤੁਰੰਤ 40 ਗੱਠਾਂ ਬਾਰਦਾਨਾ ਦੇਣ ਦਾ ਲਿਖਤੀ ਰੂਪ ਵਿਚ ਵਿਸ਼ਵਾਸ ਦਵਾਇਆ, ਜਿਸ 'ਤੇ ਆੜ੍ਹਤੀਆਂ ਅਤੇ ਕਿਸਾਨਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਕੱਲ੍ਹ ਤਕਰੀਬਨ ਦੁਪਹਿਰ ਡੇਢ ਵਜੇ ਦੇ ਕਰੀਬ ਕਿਸਾਨਾਂ ਨੇ ਰੋਡ ਜਾਮ ਕਰ ਦਿੱਤੀ, ਪਰ 4 ਘੰਟੇ ਗੁਜ਼ਰਨ ਤੋਂ ਬਾਅਦ ਵੀ ਜਦ ਪ੍ਰਸ਼ਾਸਨ ਦੇ ਨੁਮਾਇੰਦੇ ਨਾ ਪਹੁੰਚੇ ਤਾਂ ਲੋਕਾਂ ਦਾ ਗ਼ੁੱਸਾ ਹੋਰ ਵਧ ਗਿਆ। ਧਰਨੇ ਵਿਚ ਗਿਣਤੀ ਵਧਦੀ ਦੇਖ ਜ਼ੀਰਾ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ, ਜਿਸ 'ਤੇ ਉਨ੍ਹਾਂ ਨੂੰ ਤੁਰੰਤ ਬਾਰਦਾਨਾ ਜਾਰੀ ਕਰਨਾ ਪਿਆ। ਇਸ ਸਮੇਂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਪੰਜਾਬ ਆਗੂ ਬੀ.ਕੇ.ਯੂ ਲੱਖੋਵਾਲ, ਗੁਲਜ਼ਾਰ ਸਿੰਘ ਮੀਤ ਪ੍ਰਧਾਨ ਬੀ.ਕੇ.ਯੂ ਕਾਦੀਆਂ, ਪ੍ਰੀਤਮ ਸਿੰਘ ਜ਼ਿਲ੍ਹਾ ਪ੍ਰੈੱਸ ਸਕੱਤਰ ਬੀ.ਕੇ.ਯੂ ਕਾਦੀਆਂ, ਸੁਖਦੇਵ ਸਿੰਘ ਬਲਾਕ ਪ੍ਰਧਾਨ, ਪਾਲ ਸਿੰਘ ਸਨ੍ਹੇਰ, ਜਸਕਰਨ ਸਿੰਘ ਕੋਠੇ ਅੰਬਰ ਹਰ, ਜਸਕਰਨ ਸਿੰਘ ਖੋਸਾ, ਸੋਹਣ ਚੰਦ, ਧਰਮਪਾਲ ਚੁੱਘ, ਹਰਦੇਵ ਸਿੰਘ ਗਿੱਲ, ਕੁਲਵਿੰਦਰ ਸਿੰਘ ਚੋਟੀਆਂ, ਪਵੀਤ ਕੁਮਾਰ, ਨਰੇਸ਼ ਕੁਮਾਰ, ਹਰਦੇਵ ਸਿੰਘ ਗਿੱਲ, ਕਸ਼ਮੀਰ ਸਿੰਘ, ਸਵਰਨ ਸਿੰਘ ਰਟੌਲ, ਬਲਰਾਜ ਸਿੰਘ, ਸੁਰਜੀਤ ਸਿੰਘ ਕੱਸੋਆਣਾ, ਸਿਮਰਜੋਤ ਸਿੰਘ, ਗੁਰਬਚਨ ਸਿੰਘ, ਬਲਵਿੰਦਰ ਸਿੰਘ ਮਰਖਾਈ ਆਦਿ ਧਰਨਾ ਸਥਾਨ 'ਤੇ ਹਾਜ਼ਰ ਸਨ।

ਮੰਡੀਆਂ 'ਚ ਲੱਗੇ ਕਣਕ ਦੇ ਅੰਬਾਰ, ਉੱਪਰੋਂ ਮੌਸਮ ਨੇ ਬਦਲਿਆ ਮਿਜਾਜ਼

ਲੱਖੋ ਕੇ ਬਹਿਰਾਮ, 22 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਅਨਾਜ ਮੰਡੀ ਲੱਖੋ ਕੇ ਬਹਿਰਾਮ ਸਮੇਤ ਇਲਾਕੇ ਦੀਆਂ ਬਾਕੀ ਮੰਡੀਆਂ ਕਣਕ ਦੀਆਂ ਢੇਰੀਆਂ ਅਤੇ ਵਿਕੇ ਹੋਏ ਮਾਲ ਦੀਆਂ ਬੋਰੀਆਂ ਨਾਲ ਭਰੀਆਂ ਪਈਆਂ ਹਨ | ਪਰੰਤੂ ਬਾਰਦਾਨੇ ਦੀ ਕਮੀ ਕਾਰਨ ਕਣਕ ਦੀ ਵਿੱਕਰੀ ਵਿਚ ਤਾਂ ...

ਪੂਰੀ ਖ਼ਬਰ »

ਮੰਡੀਆਂ 'ਚ ਬਾਰਦਾਨੇ ਦੀ ਪ੍ਰੇਸ਼ਾਨੀ ਨੂੰ ਲੈ ਕੇ 'ਆਪ' ਆਗੂਆਂ ਤੇ ਕਿਸਾਨਾਂ ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ

ਫ਼ਿਰੋਜ਼ਪੁਰ, 22 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕਿਸਾਨ ਵਰਗ ਪਹਿਲਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਦਿੱਲੀ ਦੇ ਬਾਰਡਰ 'ਤੇ ਧਰਨੇ ਦੇ ਰਿਹਾ ਹੈ ਤੇ ਹੁਣ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਮਾੜੀ ਨੀਯਤ ਦੇ ਚਲਦੇ ਕਿਸਾਨ ਵਰਗ ਮੰਡੀਆਂ ਵਿਚ ਪਈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ 'ਤੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 22 ਅਪ੍ਰੈਲ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਨੇ ਨਾਜਾਇਜ਼ ਸ਼ਰਾਬ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਹੌਲਦਾਰ ਸਲਵਿੰਦਰ ਸਿੰਘ ਨੇ ਦਰਜ ਮਾਮਲੇ 'ਚ ਦੱਸਿਆ ਕਿ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਤਲਾਸ਼ ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ

ਕੁੱਲਗੜ੍ਹੀ, 22 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਚਲਦਿਆਂ ਲੋਕਾਂ ਹਿੱਤਾਂ ਲਈ ਕੀਤੀਆਂ ਸਖ਼ਤੀਆਂ ਦੇ ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਵਲੋਂ ਲਗਾਈ ਧਾਰਾ 144 ਦੀ ਉਲੰਘਣਾ ਕਰਨ 'ਤੇ ਥਾਣਾ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੂੰ ਲੈ ਕੇ ਕਿਸਾਨਾਂ ਨੇ ਦੂਜੀ ਫ਼ਿਰੋਜ਼ਪੁਰ ਸੜਕ 'ਤੇ ਮਾਰਿਆ ਧਰਨਾ

ਮਮਦੋਟ, 22 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਘਾਟ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਤੇ ਕਿਸਾਨ ਯੂਨੀਅਨ ਕਾਦੀਆਂ ਦੀਆਂ ਅਗਵਾਈ ਹੇਠ ਕਿਸਾਨਾਂ ਨੇ ...

ਪੂਰੀ ਖ਼ਬਰ »

ਸ਼ਹਿਰ 'ਚ ਦੁਕਾਨਾਂ/ਰੈਸਟੋਰੈਂਟ ਖੁੱਲ੍ਹੇ ਤਾਂ ਫਿਰ ਰੇਹੜੀਆਂ ਵਾਲਿਆਂ ਨਾਲ ਬੇਇਨਸਾਫ਼ੀ ਕਿਉਂ…?

ਫ਼ਿਰੋਜ਼ਪੁਰ, 22 ਅਪ੍ਰੈਲ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਵਿਚ ਫਾਸਟ ਫੂਡ ਦੀਆਂ ਰੇਹੜੀਆਂ ਲਗਾ ਕੇ ਆਪਣਾ ਤੇ ਪਰਿਵਾਰ ਦਾ ਪੇਟ ਪਾਲਣ ਵਾਲੇ ਰੇਹੜੀ ਚਾਲਕਾਂ ਨੇ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੀਆਂ ਰੇਹੜੀਆਂ ਬੰਦ ਕਰਵਾ ਕੇ ਰੋਜ਼ੀ ਰੋਟੀ ਤੋਂ ਵਾਂਝਿਆਂ ਨਾ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਦੌਰਾਨ ਕਰਿਆਨੇ ਦੀ ਦੁਕਾਨ ਖੋਲ੍ਹਣ 'ਤੇ ਮੁਕੱਦਮਾ ਦਰਜ

ਤਲਵੰਡੀ ਭਾਈ, 22 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਕੋਵਿਡ-19 ਨੂੰ ਲੈ ਕੇ ਲਗਾਏ ਗਏ ਰਾਤ ਦੇ ਕਰਫ਼ਿਊ ਦੌਰਾਨ ਦੁਕਾਨ ਖੋਲ੍ਹਣ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਭਾਈ ਦੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਨਸ਼ੇ ਪਹੁੰਚਾਉਣ ਦੀ ਕੋਸ਼ਿਸ਼ ਮੁਲਾਜ਼ਮਾਂ ਦੀ ਮੁਸਤੈਦੀ ਕਾਰਨ ਹੋਈ ਨਾਕਾਮ

ਫ਼ਿਰੋਜ਼ਪੁਰ, 22 ਅਪ੍ਰੈਲ (ਗੁਰਿੰਦਰ ਸਿੰਘ)-ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰ ਕੀਤੀ ਸਖ਼ਤਾਈ ਦੇ ਬਾਵਜੂਦ ਸਮਾਜ ਵਿਰੋਧੀ ਅਨਸਰਾਂ ਵਲੋਂ ਜੇਲ੍ਹ ਅੰਦਰ ਨਸ਼ੇ ਪਹੁੰਚਣ ਲਈ ਨਿੱਤ ਨਵੇਂ ਤਰੀਕੇ ਅਪਣਾਏ ਜਾ ਰਹੇ ਹਨ | ਅਜਿਹਾ ਹੀ ਇਕ ਮਾਮਲਾ ਸਥਾਨਕ ਕੇਂਦਰੀ ਜੇਲ੍ਹ ...

ਪੂਰੀ ਖ਼ਬਰ »

ਆਰ.ਐੱਸ.ਐੱਸ. ਪ੍ਰਧਾਨ ਰਾਮ ਗੁਪਾਲ ਦਾ ਵਿਰੋਧ ਕਰਨ ਅਤੇ ਗੱਡੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸਾਨ ਆਗੂ ਗਿ੍ਫ਼ਤਾਰ, ਜ਼ਮਾਨਤ 'ਤੇ ਰਿਹੈ

ਆਰਿਫ਼ ਕੇ, 22 ਅਪ੍ਰੈਲ (ਬਲਬੀਰ ਸਿੰਘ ਜੋਸਨ)-ਬੀਤੇ ਦਿਨ ਆਰ. ਐੱਸ. ਐੱਸ. ਦੇ ਪੰਜਾਬ ਪ੍ਰਧਾਨ ਰਾਮ ਗੁਪਾਲ ਵਲੋਂ ਪਿੰਡ ਧੀਰਾ ਘਾਰਾ, ਨਿਹਾਲਾ ਲਵੇਰਾ ਵਿਖੇ ਕਾਲੇ ਖੇਤੀ ਕਾਨੂੰਨਾਂ ਨੂੰ ਸਹੀ ਦੱਸਣ ਦੇ ਸਬੰਧ ਵਿਚ ਮੀਟਿੰਗਾਂ ਰੱਖੀਆਂ ਗਈਆਂ ਸਨ, ਜਿਸ ਦੀ ਭਿਣਕ ਕਿਸਾਨ ...

ਪੂਰੀ ਖ਼ਬਰ »

ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਘਾਟ ਅਤੇ ਮੁਲਾਜ਼ਮਾਂ ਦੇ ਮਾੜੇ ਵਤੀਰੇ ਕਾਰਨ ਲੋਕ ਪ੍ਰੇਸ਼ਾਨ

ਜ਼ੀਰਾ, 22 ਅਪ੍ਰੈਲ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)-ਸਿਵਲ ਹਸਪਤਾਲ ਜ਼ੀਰਾ ਵਿਚ ਕੋਰੋਨਾ ਵੈਕਸੀਨ ਦੀ ਘਾਟ ਅਤੇ ਮੁਲਾਜ਼ਮਾਂ ਦੇ ਰੁੱਖੇ ਵਤੀਰੇ ਕਾਰਨ ਲੋਕ ਡਾਢੇ ਪ੍ਰੇਸ਼ਾਨ ਹਨ | ਇਸ ਸਬੰਧੀ ਸਿਹਤ ਵਿਭਾਗ ਦੇ ਸਟਾਫ਼ ਉਪਰ ਖੱਜਲ-ਖ਼ਰਾਬ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਸੁਖਰਾਜ ਗੋਰਾ ਵਲੋਂ ਬਿਜਲੀ ਅੰਦੋਲਨ ਸਬੰਧੀ ਲੋਕ ਜਾਗਰੂਕਤਾ ਜਾਰੀ

ਫ਼ਿਰੋਜ਼ਪੁਰ, 22 ਅਪ੍ਰੈਲ (ਕੁਲਬੀਰ ਸਿੰਘ ਸੋਢੀ)-'ਆਪ' ਵਲੋਂ ਪੰਜਾਬ ਵਾਸੀਆਂ ਨੂੰ ਮਹਿੰਗੇ ਮੁੱਲ ਦੀ ਬਿਜਲੀ ਤੋਂ ਛੁਟਕਾਰਾ ਦਿਵਾਉਣ ਲਈ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਦੇ ਚੱਲਦੇ 'ਆਪ' ਆਗੂਆਂ ਅਤੇ ਵਲੰਟੀਅਰ ਵਲੋਂ ਲੋਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਬਿਜਲੀ ਖਪਤਕਾਰ ਡਿਫਾਲਟਰਾਂ ਲਈ ਓ.ਟੀ.ਐੱਸ. ਸਕੀਮ ਜਾਰੀ

ਫ਼ਿਰੋਜ਼ਪੁਰ, 22 ਅਪ੍ਰੈਲ (ਤਪਿੰਦਰ ਸਿੰਘ)- ਪੰਜਾਬ ਰਾਜ ਪਾਵਰਕਾਮ ਵਲੋਂ 31 ਦਸੰਬਰ 2020 ਤੱਕ ਦੇ ਬਿਜਲੀ ਖਪਤਕਾਰ ਡਿਫਾਲਟਰਾਂ ਲਈ ਓ.ਟੀ.ਐੱਸ. ਸਕੀਮ ਜਾਰੀ ਕੀਤੀ ਗਈ ਹੈ | ਪਾਵਰਕਾਮ ਦੇ ਨਿਗਰਾਨ ਇੰਜੀਨੀਅਰ ਦਮਨਜੀਤ ਸਿੰਘ ਤੂਰ ਨੇ ਦੱਸਿਆ ਕਿ ਸੀ.ਐਮ.ਡੀ. ਏ ਵੀਨੂ ਪ੍ਰਸਾਦ ਦੇ ...

ਪੂਰੀ ਖ਼ਬਰ »

ਗੁਰੂਹਰਸਹਾਏ ਦੀ ਪ੍ਰਧਾਨਗੀ ਤੈਅ ਕਰੇਗੀ ਆਤਮਜੀਤ ਡੇਵਿਡ ਅਤੇ ਵਿੱਕੀ ਨਰੂਲਾ ਦਾ ਸਿਆਸੀ ਭਵਿੱਖ

ਗੁਰੂਹਰਸਹਾਏ, 22 ਅਪ੍ਰੈਲ (ਹਰਚਰਨ ਸਿੰਘ ਸੰਧੂ)-ਫ਼ਰਵਰੀ ਮਹੀਨੇ ਵਿਚ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਗੁਰੂਹਰਸਹਾਏ ਨਗਰ ਕੌਂਸਲ ਦੇ ਸਾਰੇ ਦੇ ਸਾਰੇ 15 ਵਾਰਡਾਂ 'ਤੇ ਕਾਂਗਰਸ ਨੇ ਕਬਜ਼ਾ ਕੀਤਾ ਸੀ, ਪਰੰਤੂ ਪੂਰਨ ਬਹੁਮਤ ਹੋਣ ਦੇ ਬਾਵਜੂਦ ਵੀ ਨਗਰ ਕੌਂਸਲ ਗੁਰੂਹਰਸਹਾਏ ...

ਪੂਰੀ ਖ਼ਬਰ »

ਕੇਂਦਰ ਦੇ ਸਿੱਧੀ ਅਦਾਇਗੀ ਦੇ ਨਾਦਰਸ਼ਾਹੀ ਫ਼ਰਮਾਨ ਤੋਂ ਕਿਸਾਨ ਵਰਗ ਨਿਰਾਸ਼ਾ ਦੇ ਆਲਮ 'ਚ

ਫ਼ਿਰੋਜ਼ਪੁਰ, 22 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਨੇ ਜਿੱਥੇ ਪਹਿਲਾਂ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕਰਕੇ ਕਿਸਾਨ ਵਰਗ ਨਾਲ ਧੱਕਾ ਕੀਤਾ ਹੈ, ਜਿਸ ਦੇ ਰੋਸ ਵਿਚ ਕਰੀਬ 5 ਮਹੀਨੇ ਤੋਂ ਦਿੱਲੀ ਦੇ ਬਾਰਡਰ 'ਤੇ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ | ਦੂਸਰੇ ...

ਪੂਰੀ ਖ਼ਬਰ »

ਕੋਰੋਨਾ ਦੇ ਹੋਰ ਮਿਲੇ 35 ਮਰੀਜ਼ ਅਤੇ 2 ਨੇ ਤੋੜਿਆ ਦਮ

ਫ਼ਿਰੋਜ਼ਪੁਰ, 22 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਆਪਣੇ ਪੈਰ ਨਿਰਵਿਘਨ ਪਸਾਰਦੇ ਹੋਏ ਜਿੱਥੇ 35 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਕੋਰੋਨਾ ਮਰੀਜ਼ਾਂ ਵਿਚੋਂ 2 ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਦਾ ਵਫ਼ਦ ਲਾਡੀ ਗਹਿਰੀ ਨੂੰ ਮਿਲਿਆ

ਫ਼ਿਰੋਜ਼ਸ਼ਾਹ, 22 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੁਆਰਾ ਆਰਥਿਕ ਪੱਖੋਂ ਕਮਜ਼ੋਰ ਅਤੇ ਹੋਣਹਾਰ ਵਿਦਿਆਰਥੀਆਂ ਲਈ 2014 ਤੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦਾ ਸਟਾਫ਼ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਹਲਕਾ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਅਹੁਦਾ ਸੰਭਾਲਿਆ

ਲੱਖੋ ਕੇ ਬਹਿਰਾਮ, 22 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)- ਥਾਣਾ ਮਮਦੋਟ ਤੋਂ ਬਦਲ ਕੇ ਆਏ ਇੰਸਪੈਕਟਰ ਜਤਿੰਦਰ ਸਿੰਘ ਵਲੋਂ ਥਾਣਾ ਲੱਖੋ ਕੇ ਬਹਿਰਾਮ ਦੇ ਮੁਖੀ ਦਾ ਅਹੁਦਾ ਸੰਭਾਲ ਲਿਆ | ਇਸ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ 'ਚੋਂ ਨਸ਼ਿਆਂ ਦਾ ਖ਼ਾਤਮਾ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਸਟਾਫ਼, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲੱਗੀ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼

ਫ਼ਿਰੋਜ਼ਪੁਰ, 22 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਦੂਜੀ ਡੋਜ਼ ਲਗਾਈ ਗਈ, ਜਿਸ ਦੇ ਚੱਲਦੇ ਵਿਧਾਨ ਸਭਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਅਧੀਨ ਆਉਂਦੇ ਵੱਖ-ਵੱਖ ...

ਪੂਰੀ ਖ਼ਬਰ »

ਸਰਕਾਰ ਦੀ ਨਾਲਾਇਕੀ ਕਾਰਨ ਮੰਡੀਆਂ 'ਚ ਰੁਲ ਰਹੇ ਹਨ ਕਿਸਾਨ-ਆਸ਼ੂ ਬੰਗੜ

ਤਲਵੰਡੀ ਭਾਈ, 22 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਸਰਕਾਰ ਵਲੋਂ ਹਰ ਸਮੇਂ ਕਿਸਾਨਾਂ ਦਾ ਸਾਥ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪ੍ਰੰਤੂ ਦੂਜੇ ਪਾਸੇ ਮੰਡੀਆਂ ਅੰਦਰ ਬਾਰਦਾਨੇ ਦੀ ਘਾਟ ਦੇ ਚੱਲਦਿਆਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਵਲੋਂ ਪੰਛੀ ਪ੍ਰੇਮੀ ਅਤੇ ਸਾਹਿਤਕਾਰ ਬਿੱਟੂ ਲਹਿਰੀ ਦਾ ਸਨਮਾਨ

ਜ਼ੀਰਾ, 22 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਲੇਖਕ ਬਿੱਟੂ ਲਹਿਰੀ ਭੀਮੇ ਸ਼ਾਹ ਜੰਡ ਵਾਲਾ ਦਾ ਜ਼ੀਰਾ ਪੁੱਜਣ 'ਤੇ ਸਾਹਿਤ ਸਭਾ ਜ਼ੀਰਾ ਦੇ ਮੈਂਬਰਾਂ ਵਲੋਂ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ

ਫ਼ਿਰੋਜ਼ਪੁਰ, 22 ਅਪ੍ਰੈਲ (ਤਪਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ ਬੀਤੇ ਦਿਨੀਂ ਕਾਲਜ ਕੈਂਪਸ ਵਿਖੇ ਹੋਈ, ਜਿਸ ਵਿਚ ਕਾਲਜ ਦੀਆਂ ਵੱਖ-ਵੱਖ ਕੈਟਾਗਰੀਆਂ ਦੇ ਮੁਲਾਜ਼ਮਾਂ ਤੇ ਇਸਤਰੀ ਮੁਲਾਜ਼ਮਾਂ ਨੇ ਭਾਗ ...

ਪੂਰੀ ਖ਼ਬਰ »

ਕੈਂਪ ਦੌਰਾਨ 170 ਵਿਅਕਤੀਆਂ ਨੇ ਲਵਾਈ ਕੋਰੋਨਾ ਵੈਕਸੀਨ

ਅਬੋਹਰ, 21 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਨਗਰ ਕਾਂਗਰਸ ਕਮੇਟੀ ਵਲੋਂ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਇੱਥੇ ਅਰੋੜਵੰਸ਼ ਧਰਮਸ਼ਾਲਾ ਵਿਚ ਇਕ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਲਾਇਆ ਗਿਆ | ਜਿਸ ਵਿਚ 170 ਦੇ ਕਰੀਬ ਲੋਕਾਂ ਨੇ ਕੋਰੋਨਾ ਵੈਕਸੀਨੇਸ਼ਨ ਦੇ ਟੀਕੇ ਲਗਾਏ | ਇਸ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਤੇ ਗੁਰਬਾਣੀ ਸੰਥਿਆ ਲਈ ਕੈਂਪ ਦੀ ਸ਼ੁਰੂਆਤ

ਜਲਾਲਾਬਾਦ, 22 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੀ ਸੰਥਿਆ ਅਤੇ ਵਿਆਖਿਆ ਦੀ ਬੀਤੀ ਸ਼ਾਮ ਸ਼ੁਰੂਆਤ ਹੋਈ | ਜਾਣਕਾਰੀ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ ਲਗਾਏ ਜਾ ਰਹੇ ਹਨ ਕੋਵਿਡ ਬਚਾਅ ਸਬੰਧੀ ਟੈਸਟਿੰਗ ਅਤੇ ਵੈਕਸੀਨੇਸ਼ਨ ਕੈਂਪ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲੇ੍ਹ ਦੀਆਂ ਮੰਡੀਆਂ 'ਚ ਕੋਵਿਡ-19 ਦੇ ਬਚਾਅ ਲਈ ਸਾਰੇ ਪੁਖ਼ਤਾ ਪ੍ਰਬੰਧ ਪੂਰੇ ਕੀਤੇ ਗਏ ਹਨ ਤਾਂ ਜੋ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ | ਕੋਰੋਨਾ ਦੇ ਚੱਲਦਿਆਂ ਕਣਕ ਦੀ ਖ਼ਰੀਦ ਪ੍ਰਕਿਰਿਆ ਵਿਚ ਕੋਈ ਦਿੱਕਤ ਨਾ ਆਵੇ, ...

ਪੂਰੀ ਖ਼ਬਰ »

ਲੀਗ ਮੈਚਾਂ 'ਚ ਐਫ.ਡੀ.ਸੀ.ਏ. ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 22 ਅਪ੍ਰੈਲ (ਅਮਰਜੀਤ ਸ਼ਰਮਾ)-ਪੀ.ਸੀ.ਏ. ਵਲੋਂ ਕਰਵਾਏ ਗਏ ਅੰਡਰ-19 ਇੰਟਰ ਡਿਸਟਿ੍ਕਟ ਮੁਕਾਬਲਿਆਂ ਦੇ ਲੀਗ ਮੈਚਾਂ ਵਿਚ ਦੀ ਫ਼ਾਜ਼ਿਲਕਾ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਵਲੋਂ ਭੇਜੀ ਟੀਮ ਦਾ ਸ਼ਲਾਘਾਯੋਗ ਪ੍ਰਦਰਸ਼ਨ ਰਿਹਾ | ਟੀਮ ਨੇ ਦੋ ਮੈਚਾਂ 'ਚ ਜਿੱਤ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਧਾਮ 'ਚ ਧੂਮਧਾਮ ਨਾਲ ਮਨਾਇਆ ਰਾਮ ਨੌਮੀ ਉਤਸਵ

ਫ਼ਾਜ਼ਿਲਕਾ, 22 ਅਪ੍ਰੈਲ (ਅਮਰਜੀਤ ਸ਼ਰਮਾ)-ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਖੇ ਅੱਜ ਰਾਮ ਨੌਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕੰਜਕ ਪੂਜਣ ਵੀ ਕੀਤਾ ਗਿਆ | ਮੰਦਰ ਕਮੇਟੀ ਦੇ ਜਨਰਲ ਸਕੱਤਰ ਨਰੇਸ਼ ਜੁਨੇਜਾ ਨੇ ਦੱਸਿਆ ਕਿ ਸਮੂਹਿਕ ਸੁੰਦਰ ਕਾਂਡ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ 'ਚ ਮਨਾਇਆ ਧਰਤੀ ਦਿਵਸ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਦੌਰਾਨ ਸਕੂਲ ਸਟਾਫ਼ ਵਲੋਂ ਸਕੂਲ ਵਿਚ ਬੂਟੇ ਲਗਾਏ ਗਏ ਜਿਨ੍ਹਾਂ ਦੀ ਸੰਭਾਲ ਲਈ ਉਪਰਾਲੇ ਕੀਤੇ ਜਾਣਗੇ ਤਾਂਕਿ ਜੀਵ ਜੰਤੂ, ਪੌਣ ਪਾਣੀ ਅਤੇ ਧਰਤੀ ਤੇ ...

ਪੂਰੀ ਖ਼ਬਰ »

ਯੂਥ ਵਿਚ 'ਆਪ' ਨਾਲ ਜੁੜਨ ਲਈ ਭਾਰੀ ਉਤਸ਼ਾਹ-ਘੁੁੜਿਆਣਾ

ਮੰਡੀ ਅਰਨੀਵਾਲਾ, 22 ਅਪੈ੍ਰਲ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਲਬਾਗ ਸਿੰਘ ਘੁੁੜਿਆਣਾ ਨੇ ਕਿਹਾ ਕਿ ਯੂਥ ਵਿਚ 'ਆਪ' ਨਾਲ ਜੁੜਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਵਲੋਂ ਅਰਨੀਵਾਲਾ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਯੂਥ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਫ਼ਾਜ਼ਿਲਕਾ ਦਾ 2021-22 ਦਾ ਬਜਟ ਪਾਸ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਫ਼ਾਜ਼ਿਲਕਾ ਦੀ ਮੀਟਿੰਗ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ ਵਿਚ ਹੋਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਸ਼੍ਰੀਮਤੀ ਮਮਤਾ ਰਾਣੀ ਨੇ ਕੀਤੀ | ਮੀਟਿੰਗ ਦੀ ਜਾਣਕਾਰੀ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਰਾਜਿੰਦਰ ਜੁਲਾਹਾ ਨਗਰ ਸੁਧਾਰ ਟਰੱਸਟ ਦੇ ਮੈਂਬਰ ਬਣੇ

ਅਬੋਹਰ, 22 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸੀਨੀਅਰ ਕਾਂਗਰਸ ਆਗੂ ਰਾਜਿੰਦਰ ਜੁਲਾਹਾ ਨੂੰ ਨਗਰ ਸੁਧਾਰ ਟਰੱਸਟ ਦਾ ਮੈਂਬਰ ਨਿਯੁਕਤ ਕੀਤਾ ਗਿਆ | ਉਨ੍ਹਾਂ ਨੂੰ ਮੈਂਬਰ ਬਣਾਏ ਜਾਣ 'ਤੇ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਪਾਰਟੀ ਹਾਈ ਕਮਾਨ ਅੱਗੇ ਡਾ: ਕਾਲੜਾ ਨੂੰ ਸੂਬਾ ਪੱਧਰ 'ਤੇ ਅਹੁਦੇਦਾਰੀ ਦੇਣ ਦੀ ਰੱਖੀ ਮੰਗ

ਜਲਾਲਾਬਾਦ, 22 ਅਪ੍ਰੈਲ (ਕਰਨ ਚੁਚਰਾ)-ਕਾਂਗਰਸ ਪਾਰਟੀ 'ਚ ਪੁਰਾਣੇ ਵਰਕਰ ਨੂੰ ਹਮੇਸ਼ਾ ਕਦਰ ਮਾਣ ਦਿੱਤਾ ਜਾਂਦਾ ਹੈ ਅਤੇ ਪਿਛਲੇ 42 ਸਾਲਾਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਡਾ. ਬੀ.ਡੀ ਕਾਲੜਾ ਵੀ ਸਨਮਾਨ ਦੇ ਹੱਕਦਾਰ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ...

ਪੂਰੀ ਖ਼ਬਰ »

ਮੰਡੀਆਂ 'ਚ ਬਾਰਦਾਨੇ ਦੇ ਮਾੜੇ ਪ੍ਰਬੰਧ ਤੇ ਪੇਮੈਂਟ ਦਾ ਪੱਕਾ ਸਮਾਂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਭਾਵੇਂ ਅਕਾਲੀ ਭਾਜਪਾ ਦੀ ਸਰਕਾਰ ਹੋਵੇ ਜਾਂ ਕਾਂਗਰਸ ਦੀ, ਕਿਸੇ ਵੀ ਸਰਕਾਰ ਨੇ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦਾ ਭਲਾ ਨਹੀਂ ਕੀਤਾ, ਬਲਕਿ ਝੂਠੇ ਵਾਅਦੇ ਅਤੇ ਦਾਅਵੇ ਕਰ ਕੇ ਉਨ੍ਹਾਂ ਦੀਆਂ ਵੋਟਾਂ ਬਟੋਰ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ 'ਚ ਆਨਲਾਈਨ ਪ੍ਰਤੀਯੋਗਤਾ ਕਰਵਾਈ

ਅਬੋਹਰ, 22 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਅਬੋਹਰ ਦੇ ਪੰਜਾਬੀ ਵਿਭਾਗ ਦੀ ਸਾਹਿੱਤ ਸਭਾ, ਹਿੰਦੀ ਵਿਭਾਗ ਦੀ ਸਾਹਿਤਿਆ ਸਭਾ, ਅੰਗਰੇਜ਼ੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਸੱਭਿਆਚਾਰ ਕਵਿਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX