ਤਾਜਾ ਖ਼ਬਰਾਂ


'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਬਰਨਾਲਾ

ਸਰਕਾਰੀ ਬੱਸਾਂ 'ਚ ਨਾ ਚੜ੍ਹਾਉਣ 'ਤੇ ਰੋਹ 'ਚ ਆਈਆਂ ਔਰਤਾਂ ਨੇ ਲਗਾਇਆ ਧਰਨਾ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 22 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੂਬਾ ਸਰਕਾਰ ਵਲੋਂ ਆਪਣੇ ਬਜਟ ਦੌਰਾਨ ਜਿੱਥੇ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਗਈ ਸੀ, ਉੱਥੇ ਇਹ ਸਹੂਲਤ ਉਨ੍ਹਾਂ ਲਈ ਸਿਰਦਰਦੀ ਬਣ ਗਈ ਹੈ, ਕਿਉਂਕਿ ਸਰਕਾਰੀ ਬੱਸਾਂ ਵਾਲੇ ਮੁਲਾਜ਼ਮ ਅੱਡਿਆਂ ਉੱਪਰ ਬੱਸਾਂ ਦਾ ਠਹਿਰਾਅ ਕੀਤੇ ਬਿਨਾਂ ਹੀ ਲੰਘ ਰਹੇ ਸਨ ਜਿਸ ਕਾਰਨ ਔਰਤਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਤਪਾ ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਇਕੱਠੀਆਂ ਹੋਈਆ ਔਰਤਾਂ ਕਰਮਜੀਤ ਕੌਰ ਤਪਾ, ਅਮਰਜੀਤ ਕੌਰ ਤਪਾ, ਹਰਪ੍ਰੀਤ ਕੌਰ, ਜਸਵਿੰਦਰ ਕੌਰ, ਬਲਵੀਰ ਕੌਰ, ਜਸਮੇਲ ਕੌਰ ਅਤੇ ਨਛੱਤਰ ਕੌਰ ਨੇ ਕਿਹਾ ਕਿ ਅੱਜ ਸਵੇਰ ਤੋਂ ਹੀ ਸਰਕਾਰੀ ਬੱਸਾਂ ਵਾਲੇ ਮੁਲਾਜ਼ਮ ਬੱਸਾਂ ਦੀਆਂ ਤਾਕੀਆਂ ਬੰਦ ਕਰ ਕੇ ਬਿਨਾਂ ਰੁਕੇ ਹੀ ਅੱਡੇ ਉੱਪਰੋਂ ਲੰਘ ਰਹੇ ਸਨ ਜਦਕਿ ਉਹ ਆਪੋ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਤਪਾ ਦੇ ਬੱਸ ਸਟੈਂਡ 'ਤੇ ਤਕਰੀਬਨ 7 ਵਜੇ ਤੋਂ ਖੜ੍ਹੀਆਂ ਹਨ ਪ੍ਰੰਤੂ ਕਿਸੇ ਵੀ ਸਰਕਾਰੀ ਬੱਸ ਦੇ ਮੁਲਾਜ਼ਮ ਨੇ ਬੱਸਾਂ ਦਾ ਠਹਿਰਾਅ ਅੱਡੇ 'ਤੇ ਕਰਨਾ ਮੁਨਾਸਬ ਹੀ ਨਹੀਂ ਸਮਝਿਆ, ਉਹ ਜਾਂ ਤਾਂ ਬੱਸ ਨੂੰ ਅੱਡੇ ਤੋਂ ਕੁਝ ਦੂਰੀ 'ਤੇ ਜਾ ਕੇ ਰੋਕ ਕੇ ਸਵਾਰੀਆਂ ਉਤਾਰ ਰਹੇ ਸਨ ਜਾਂ ਫਿਰ ਬੱਸ ਦੀ ਇਕ ਤਾਕੀ ਖੋਲ੍ਹ ਕੇ ਬੱਸ 'ਚ ਔਰਤਾਂ ਚੜ੍ਹਾ ਰਹੇ ਸਨ, ਉਨ੍ਹਾਂ ਦੇ ਇਸ ਤਰ੍ਹਾਂ ਕਰਨ ਨਾਲ ਕੁਝ ਹੀ ਔਰਤਾਂ ਬੱਸ 'ਚ ਚੜ੍ਹ ਪਾਉਂਦੀਆਂ ਸਨ ਅਤੇ ਬਾਕੀ ਉਸੇ ਤਰ੍ਹਾਂ ਹੀ ਅੱਡੇ ਉੱਪਰ ਖੜ੍ਹ ਕੇ ਖੱਜਲ ਖ਼ੁਆਰ ਹੋ ਰਹੀਆਂ ਸਨ, ਜਿਸ ਕਾਰਨ ਸਰਕਾਰੀ ਬੱਸਾਂ ਦਾ ਠਹਿਰਾਅ ਨਾ ਹੁੰਦਾ ਦੇਖ ਰੋਹ 'ਚ ਆਈਆਂ ਔਰਤਾਂ ਨੇ ਸੜਕ 'ਤੇ ਧਰਨਾ ਲਗਾ ਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰ ਕੇ ਪਿੱਟ ਸਿਆਪਾ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਜਿੱਥੇ ਸਰਕਾਰੀ ਬੱਸਾਂ 'ਚ ਔਰਤਾਂ ਨੂੰ ਫ਼ਰੀ ਸਫ਼ਰ ਕਰਨ ਦੀ ਸਹੂਲਤ ਦੇ ਕੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਉੱਥੇ ਇਹ ਸਰਕਾਰੀ ਬੱਸਾਂ ਵਾਲੇ ਮੁਲਾਜ਼ਮ ਪ੍ਰਾਈਵੇਟ ਬੱਸਾਂ ਵਾਲਿਆਂ ਨਾਲ ਮਿਲੀ ਭੁਗਤ ਕਰ ਕੇ ਔਰਤਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ | ਉੱਧਰ ਧਰਨੇ ਕਾਰਨ ਸੜਕ ਉੱਪਰੋਂ ਲੰਘਣ ਵਾਲੇ ਵਾਹਨਾਂ ਦਾ ਵੱਡਾ ਜਾਮ ਲੱਗ ਗਿਆ | ਧਰਨੇ ਦਾ ਪਤਾ ਲੱਗਦੇ ਹੀ ਥਾਣਾ ਮੁਖੀ ਜਗਜੀਤ ਸਿੰਘ ਘੁਮਾਣ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਜਿਨ੍ਹਾਂ ਬੱਸਾਂ ਨਾਲ ਸਬੰਧਿਤ ਕੰਡਕਟਰਾਂ ਤੇ ਡਰਾਈਵਰਾਂ ਨੂੰ ਸਮਝਾ ਕੇ ਔਰਤਾਂ ਨੂੰ ਬੱਸ 'ਚ ਚੜ੍ਹਾਇਆ ਅਤੇ ਧਰਨਾ ਚੁਕਵਾ ਕੇ ਆਵਾਜਾਈ ਬਹਾਲ ਕਰਵਾਈ | ਜਦ ਇਸ ਸਬੰਧੀ ਸਰਕਾਰੀ ਬੱਸਾਂ ਵਾਲੇ ਮੁਲਾਜ਼ਮਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਉਨ੍ਹਾਂ ਵਲੋਂ ਬੱਸਾਂ 'ਚ ਸਿਰਫ਼ 50 ਫ਼ੀਸਦੀ ਸਵਾਰੀਆਂ ਬਿਠਾਈਆਂ ਜਾ ਰਹੀਆਂ ਹਨ, ਪ੍ਰੰਤੂ ਦੂਜੇ ਪਾਸੇ ਪ੍ਰਾਈਵੇਟ ਬੱਸਾਂ ਵਾਲੇ ਮੁਲਾਜ਼ਮਾਂ ਵਲੋਂ ਕੋਰੋਨਾ ਮਹਾਂਮਾਰੀ ਦੇ ਬਿਨਾਂ ਕਿਸੇ ਡਰ ਤੋਂ ਬੱਸਾਂ ਭਰ ਕੇ ਲਿਜਾਈਆਂ ਜਾ ਰਹੀਆਂ ਸਨ | ਗੱਲਬਾਤ ਕਰਨ 'ਤੇ ਪ੍ਰਾਈਵੇਟ ਬੱਸ ਨਾਲ ਸਬੰਧਿਤ ਮੁਲਾਜ਼ਮਾਂ ਨੇ ਕਿਹਾ ਕਿ ਉਹ ਬੱਸਾਂ ਨੂੰ ਆਪਣੇ ਰਿਸਕ 'ਤੇ ਲੈ ਕੇ ਜਾ ਰਹੇ ਹਨ |
ਕੀ ਕਹਿੰਦੇ ਹਨ ਐਸ.ਡੀ.ਐਮ. ਵਰਜੀਤ ਵਾਲੀਆ
ਜਦ ਇਸ ਪੂਰੇ ਮਾਮਲੇ ਸਬੰਧੀ ਐਸ.ਡੀ.ਐਮ. ਤਪਾ ਵਰਜੀਤ ਵਾਲੀਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਆ ਗਿਆ ਹੈ | ਉਹ ਇਸ ਤਰ੍ਹਾਂ ਕਰਨ ਵਾਲੇ ਬੱਸਾਂ ਨਾਲ ਸਬੰਧਿਤ ਮੁਲਜ਼ਮਾਂ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਉਣਗੇ |
ਕੀ ਕਹਿੰਦੇ ਹਨ ਐਡਵੋਕੇਟ ਸਤਨਾਮ ਸਿੰਘ ਰਾਹੀ
ਜਦ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਚੋਣਾਂ ਨਜ਼ਦੀਕ ਆਉਣ ਕਾਰਨ ਸੂਬਾ ਸਰਕਾਰ ਵਲੋਂ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦੇ ਕੇ ਡਰਾਮੇਬਾਜ਼ੀ ਕੀਤੀ ਹੋਈ ਹੈ, ਜਿਸ ਦੀ ਫ਼ੂਕ ਅੱਜ ਨਿਕਲ ਚੁੱਕੀ ਹੈ ਕਿਉਂਕਿ ਸਬੰਧਿਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਔਰਤਾਂ ਨੂੰ ਬੱਸਾਂ 'ਚ ਨਹੀਂ ਚੜ੍ਹਾਇਆ ਜਾ ਰਿਹਾ | ਜਿਸ ਕਾਰਨ ਔਰਤਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਬਰਨਾਲਾ ਰੇਲਵੇ ਸਟੇਸ਼ਨ 'ਤੇ ਕਿਸਾਨ ਮੋਰਚੇ ਦਾ 204ਵਾਂ ਦਿਨ

ਬਰਨਾਲਾ, 22 ਅਪੈ੍ਰਲ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਦੀ ਮੰਗ ਨੂੰ ਲੈ ਕੇ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਪੱਕੇ ਮੋਰਚੇ ਦੇ 204ਵੇਂ ਦਿਨ ਵੱਡੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਜ਼ਖ਼ਮੀ

ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਟਰੈਕਟਰ-ਟਰਾਲੀ ਤੇ ਕਾਰ ਦੀ ਟੱਕਰ ਵਿਚ ਇਕ ਜ਼ਖ਼ਮੀ ਹੋਣ ਦੀ ਖ਼ਬਰ ਹੈ | ਕੌਮੀ ਮਾਰਗ ਨੰ: 7 ਚੰਡੀਗੜ੍ਹ-ਬਠਿੰਡਾ ਉੱਪਰ ਤਪਾ ਸਾਈਡ ਵਲੋਂ ਇਕ ਟਰੈਕਟਰ ਨੰ: ਪੀ.ਬੀ. 44-ਏ-5620 ਜਿਸ ਨੂੰ ਡਰਾਈਵਰ ਗੁਰਪ੍ਰੀਤ ਸਿੰਘ ਵਾਸੀ ਖੱੁਡੀ ...

ਪੂਰੀ ਖ਼ਬਰ »

ਦੀਵਾਨਾ ਪੰਚਾਇਤ ਦੇ ਆਗੂਆਂ ਵਲੋਂ ਕਿਸਾਨਾਂ ਦੇ ਹੱਕ 'ਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਨਾਅਰੇਬਾਜ਼ੀ

ਟੱਲੇਵਾਲ, 22 ਅਪ੍ਰੈਲ (ਸੋਨੀ ਚੀਮਾ)-ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਪੈਂਦੇ ਖ਼ਰੀਦ ਕੇਂਦਰ ਪਿੰਡ ਦੀਵਾਨਾ ਵਿਖੇ ਬਾਰਦਾਨਾ ਨਾ ਭੇਜੇ ਜਾਣ ਨੂੰ ਲੈ ਕੇ ਸਰਪੰਚ ਰਣਧੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਕਿਸਾਨਾਂ ਦੇ ਹੱਕ ਵਿਚ ਕੇਂਦਰ ...

ਪੂਰੀ ਖ਼ਬਰ »

ਕਿਸਾਨੀ ਮਸਲੇ ਦੇ ਹੱਲ ਲਈ ਭਾਜਪਾ ਕਿਸਾਨ ਮੋਰਚਾ ਪੂਰੀ ਤਰ੍ਹਾਂ ਸਰਗਰਮ

ਸੰਗਰੂਰ, 22 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਐਡਵੋਕੇਟ ਲਲਿਤ ਕੁਮਾਰ ਗਰਗ, ਪਾਰਟੀ ਦੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਮਨਿੰਦਰ ਸਿੰਘ ਕਪਿਆਲ, ਜ਼ਿਲ੍ਹਾ ਪ੍ਰਧਾਨ ਅਰਮਿੰਦਰ ਸਿੰਘ ਨੇ ਕਿਹਾ ਕਿ ਅੱਜ 'ਅਜੀਤ' 'ਚ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਨੇ ਪਾਰਟੀ ਦਾ 52ਵਾਂ ਸਥਾਪਨਾ ਦਿਵਸ ਮਨਾਇਆ

ਬਰਨਾਲਾ, 22 ਅਪ੍ਰੈਲ (ਧਰਮਪਾਲ ਸਿੰਘ)-ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਬਰਨਾਲਾ ਵਿਖੇ ਹੋਈ | ਮੀਟਿੰਗ ਉਪਰੰਤ ਪਾਰਟੀ ਦਾ 52ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਿੰਦਰ ਰਾਣਾ ਤੇ ਸੂਬਾ ...

ਪੂਰੀ ਖ਼ਬਰ »

ਮੈਂ ਲਿਖਤੀ ਤੌਰ 'ਤੇ ਨਾ ਹੀ ਪਾਰਟੀ ਨੂੰ ਤੇ ਨਾ ਹੀ ਕਿਸਾਨਾਂ ਨੂੰ ਕੋਈ ਅਸਤੀਫ਼ਾ ਦਿੱਤਾ-ਖੁਰਮੀ

ਧਨੌਲਾ, 22 ਅਪ੍ਰੈਲ (ਚੰਗਾਲ)-ਬੀਤੀ ਦੇਰ ਰਾਤ ਭਾਰਤੀ ਕਿਸਾਨ ਯੂਨੀਅਨਾਂ ਏਕਤਾ ਉਗਰਾਹਾਂ ਤੇ ਡਕੌਂਦਾ ਦੇ ਆਗੂਆਂ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਆਗੂ ਪਰਮਿੰਦਰ ਸਿੰਘ ਖੁਰਮੀ ਦੇ ਘਰ ਦਾ ਘਿਰਾਓ ਕੀਤਾ ਗਿਆ ਸੀ | ਕਿਸਾਨ ਆਗੂਆਂ ਨੂੰ ਸ਼ੱਕ ਤਾਂ ਇਹ ...

ਪੂਰੀ ਖ਼ਬਰ »

ਬੈਂਕ ਦਾ ਸਿਸਟਮ ਨਾ ਚੱਲਣ ਕਾਰਨ ਬੈਂਕ ਧਾਰਕ ਹੋਏ ਪ੍ਰੇਸ਼ਾਨ

ਤਪਾ ਮੰਡੀ, 22 ਅਪੈ੍ਰਲ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਦੇ ਇਕ ਬੈਂਕ 'ਚ ਗਾਹਕਾਂ ਦਾ ਕੰਮ ਨਾ ਹੋਣ ਕਰ ਕੇ ਲੋਕ ਖ਼ੱਜਲ਼-ਖ਼ੁਆਰ ਹੁੰਦੇ ਵੇਖੇ ਗਏ, ਜਿੰਨ੍ਹਾਂ ਨੂੰ ਬੈਂਕ ਵਿਚੋਂ ਬਿਨਾਂ ਕੰਮ ਕਰਵਾਏ ਹੀ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਪੂਰੀ ਕਰਨ ਲਈ ਕੀਤੇ ਹਨ ਵਿਸ਼ੇਸ਼ ਪ੍ਰਬੰਧ-ਡਿਪਟੀ ਕਮਿਸ਼ਨਰ

ਬਰਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਭਰ ਦੀਆਂ ਜਿਨ੍ਹਾਂ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਹੈ, ਉਸ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਬਾਰਦਾਨੇ ਦਾ ਪ੍ਰਬੰਧ ਆੜ੍ਹਤੀਆਂ ਪਾਸੋਂ ਆਪਣੇ ਪੱਧਰ 'ਤੇ ਵੀ ਕੀਤਾ ਜਾ ਸਕਦਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ 25 ਨੂੰ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਬਰਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-25 ਅਪ੍ਰੈਲ ਨੂੰ ਜੈਨ ਧਰਮ ਦਾ ਮਹਾਨ ਅਧਿਆਤਮਕ ਪਰਵ ਸਮਵਤਸਰੀ ਮਨਾਇਆ ਜਾਣਾ ਹੈ | ਇਹ ਸ਼ੁੱਭ ਦਿਹਾੜਾ ਸਿ੍ਸ਼ਟੀ ਦੇ ਸਮੂਹ ਮਾਨਵ ਸਮਾਜ ਅਤੇ ਪਸ਼ੂ ਪੰਛੀਆਂ ਪ੍ਰਤੀ ਦਯਾ ਭਾਵਨਾ ਅਤੇ ਮਿੱਤਰਤਾ ਨੂੰ ਸਮਰਪਿਤ ਹੈ | ਧਾਰਮਿਕ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 26 ਨਵੇਂ ਕੇਸ, ਇਕ ਹੋਰ ਔਰਤ ਦੀ ਮੌਤ

ਬਰਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 26 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਕ ਔਰਤ ਦੀ ਮੌਤ ਹੋਈ ਹੈ ਜਦਕਿ 11 ਮਰੀਜ਼ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਧਨੌਲਾ ਦੀ ਇਕ 60 ...

ਪੂਰੀ ਖ਼ਬਰ »

ਪਿੰਡ ਉਗੋਕੇ ਤੋਂ 50 ਲੀਟਰ ਲਾਹਨ ਬਰਾਮਦ

ਸ਼ਹਿਣਾ, 22 ਅਪ੍ਰੈਲ (ਸੁਰੇਸ਼ ਗੋਗੀ)-ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਐਸ.ਐਸ.ਪੀ. ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਸ਼ਹਿਣਾ ਦੇ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਦੀ ਅਗਵਾਈ ਵਿਚ ਏ.ਐਸ.ਆਈ. ਜਗਦੇਵ ਸਿੰਘ ਨੇ ਪਿੰਡ ਉੱਗੋਕੇ ਦੇ ਸੁਰਜੀਤ ਸਿੰਘ ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਸੈਲਰ 'ਚ ਬਾਹਰਲੇ ਰਾਜਾਂ ਤੋਂ ਆਏ ਝੋਨੇ ਦੀ ਜਾਂਚ ਲਈ ਵਿਜੀਲੈਂਸ ਵਿਭਾਗ ਦੀ ਟੀਮ ਪੁੱਜੀ

ਦਿੜ੍ਹਬਾ ਮੰਡੀ, 22 ਅਪ੍ਰੈਲ (ਹਰਬੰਸ ਸਿੰਘ ਛਾਜਲੀ) - ਵਿਜੀਲੈਂਸ ਵਿਭਾਗ ਪੰਜਾਬ ਦੀ ਟੀਮ ਦਿੜ੍ਹਬਾ ਵਿਖੇ ਇਕ ਸੈਲਰ ਵਿਚ ਬਾਹਰਲੇ ਰਾਜਾਂ ਤੋਂ ਆਏ ਝੋਨੇ (ਚੌਲਾਂ) ਦੀ ਜਾਂਚ ਲਈ ਪੁੱਜੀ | ਟੀਮ ਵਿਚ ਵਿਜੀਲੈਂਸ ਵਿਭਾਗ ਦੇ ਕਰੀਬ ਅੱਧੀ ਦਰਜਨ ਅਧਿਕਾਰੀ ਅਤੇ ਮੁਲਾਜਮ ...

ਪੂਰੀ ਖ਼ਬਰ »

ਲੌਂਗੋਵਾਲ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ

ਲੌਂਗੋਵਾਲ, 22 ਅਪ੍ਰੈਲ (ਵਿਨੋਦ, ਖੰਨਾ) - ਨਗਰ ਕੌਂਸਲ ਲੌਂਗੋਵਾਲ ਲਈ ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਉਣ­ ਲਈ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ 15 ਅਪ੍ਰੈਲ ਨੂੰ ਐਨ ਮੌਕੇ 'ਤੇ ਰੱਦ ਕੀਤੀ ਗਈ ਮੀਟਿੰਗ ਹੁਣ ਦੁਬਾਰਾ 23 ਅਪ੍ਰੈਲ ਨੂੰ ...

ਪੂਰੀ ਖ਼ਬਰ »

ਹੰਡਿਆਇਆ ਦੇ ਸ੍ਰੀ ਦੁਰਗਾ ਮੰਦਰ ਵਿਖੇ ਲਖਵੀਰ ਸਿੰਘ ਲੱਖੀ ਵਲੋਂ ਪਾਣੀ ਵਾਲੀ ਟੈਂਕੀ ਦਾ ਉਦਘਾਟਨ

ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਦੇਵੀ ਦੁਆਲਾ ਸ੍ਰੀ ਦੁਰਗਾ ਮੰਦਰ ਵਿਖੇ ਪਾਣੀ ਵਾਲੀ ਟੈਂਕੀ ਦਾ ਲਖਵੀਰ ਸਿੰਘ ਲੱਖੀ ਜ਼ੈਲਦਾਰ ਹੰਡਿਆਇਆ ਤੇ ਬਲਵਿੰਦਰ ਸਿੰਘ ਭਰੀ ਨੇ ਉਦਘਾਟਨ ਕੀਤਾ | ਇਸ ਮੌਕੇ ਮੁੱਖ ਪੁਜਾਰੀ ਬਾਬਾ ਕੇਵਲ ਕਿ੍ਸ਼ਨ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਗ ਪਾਏ

ਹੰਡਿਆਇਆ, 22 ਅਪੈ੍ਰਲ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਹੰਡਿਆਇਆ ਵਿਖੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ...

ਪੂਰੀ ਖ਼ਬਰ »

ਪਿੰਡ ਜੋਧਪੁਰ ਦੇ ਗੁਰਦੁਆਰਾ ਬਾਬਾ ਹਿੰਮਤ ਸਿੰਘ ਵਿਖੇ ਲੰਗਰ ਹਾਲ ਦਾ ਨੀਂਹ-ਪੱਥਰ ਰੱਖਿਆ

ਸ਼ਹਿਣਾ, 22 ਅਪ੍ਰੈਲ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਗੁਰਦੁਆਰਾ ਭਾਈ ਹਿੰਮਤ ਸਿੰਘ ਵਿਖੇ ਭਗਤ ਧੰਨਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਗੁਰਦੁਆਰਾ ਕਮੇਟੀ ਵਲੋਂ ਬਾਬਾ ਇੰਦਰਪਾਲ ਸਿੰਘ ਦੇਵੀਵਾਲਾ ਦੇ ਅਸ਼ੀਰਵਾਦ ਸਦਕਾ ਨਵੇਂ ...

ਪੂਰੀ ਖ਼ਬਰ »

ਡੇਰਾ ਸੰਤ ਬਾਬਾ ਪੰਜਾਬ ਸਿੰਘ ਵਿਖੇ ਮਨਾਇਆ ਦਸਵੀਂ ਦਾ ਦਿਹਾੜਾ

ਤਪਾ ਮੰਡੀ, 22 ਅਪੈ੍ਰਲ (ਵਿਜੇ ਸ਼ਰਮਾ)-ਨੇੜਲੇ ਪਿੰਡ ਤਾਜੋਕੇ ਦੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਨਾਲ ਮੱੁਖ ਸੇਵਾਦਾਰ ਬਾਬਾ ਬੂਟਾ ਸਿੰਘ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨੇ ਨਤਮਸਤਕ ਹੋ ਕੇ ...

ਪੂਰੀ ਖ਼ਬਰ »

ਸੰਤ ਦਲਬਾਰ ਸਿੰਘ ਛੀਨੀਵਾਲ ਦਾ ਅੰਗੀਠਾ ਸੰਭਾਲਿਆ

ਮਹਿਲ ਕਲਾਂ, 22 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਮੈਂਬਰ ਸ਼੍ਰੋਮਣੀ ਕਮੇਟੀ ਸੰਤ ਦਲਬਾਰ ਸਿੰਘ ਛੀਨੀਵਾਲ ਸਾਬਕਾ ਚੇਅਰਮੈਨ ਦੇ ਫੱੁਲ ਚੁਗਣ ਅੰਗੀਠਾ ਸੰਭਾਲਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ...

ਪੂਰੀ ਖ਼ਬਰ »

ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਦੀ ਚੋਣ ਸਮੇਂ ਅਕਾਲੀ ਕੌਂਸਲਰਾਂ ਨੇ ਸ਼ਹਿਰ ਦੀ ਤਰੱਕੀ ਤੇ ਵਿਕਾਸ ਨੂੰ ਮੁੱਖ ਰੱਖ ਕੇ ਲਿਆ ਫ਼ੈਸਲਾ-ਕੀਤੂ

ਬਰਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਦੀ ਚੋਣ ਸਮੇਂ ਅਕਾਲੀ ਕੌਂਸਲਰਾਂ ਵਲੋਂ ਨਵੇਂ ਬਣੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਦੇ ਹੱਕ ਵਿਚ ਭੁਗਤਣ ਨੂੰ ਲੈ ਕੇ ਉੱਠ ਰਹੇ ਸਵਾਲਾਂ ਸਬੰਧੀ ਜਵਾਬ ਦਿੰਦਿਆਂ ਸ਼ੋ੍ਰਮਣੀ ...

ਪੂਰੀ ਖ਼ਬਰ »

ਕਿਸਾਨ ਆਗੂ ਚਮਕੌਰ ਸਿੰਘ ਪੰਡੋਰੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿਲ ਕਲਾਂ, 22 ਅਪ੍ਰੈਲ (ਤਰਸੇਮ ਸਿੰਘ ਗਹਿਲ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਸਬੰਧਿਤ ਪਿੰਡ ਇਕਾਈ ਪੰਡੋਰੀ ਦੇ ਪ੍ਰਧਾਨ ਚਮਕੌਰ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਪੰਡੋਰੀ ਦਾ ਸੰਖੇਪ ਬਿਮਾਰੀ ਕਾਰਨ ਅਚਾਨਕ ਦਿਹਾਂਤ ਹੋ ਗਿਆ | ਮਿ੍ਤਕ ਚਮਕੌਰ ਸਿੰਘ ਦੀ ਅੰਤਿਮ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝੇ ਮੋਰਚੇ ਦੀ 25 ਨੂੰ ਮੋਤੀ ਮਹਿਲ ਦੇ ਘਿਰਾਓ ਸਬੰਧੀ ਮੀਟਿੰਗ

ਬਰਨਾਲਾ, 22 ਅਪ੍ਰੈਲ (ਅਸ਼ੋਕ ਭਾਰਤੀ)-ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਬਰਨਾਲਾ ਵਿਖੇ 25 ਅਪ੍ਰੈਲ ਨੂੰ ਮੋਤੀ ਮਹਿਲ ਦੇ ਘਿਰਾਓ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੱਗੀ ਜੋਧਪੁਰ ਅਤੇ ਗੁਰਦੀਪ ਸਿੰਘ ਰਾਮਗੜ੍ਹ ਨੇ ਕਿਹਾ ਕਿ ਸੂਬਾ ਸਰਕਾਰ ਤੇ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਟਰੱਸਟ ਧਾਮ ਵਿਖੇ ਤੀਸਰੀ ਮੂਰਤੀ ਸਥਾਪਨਾ ਦਿਵਸ ਮਨਾਇਆ

ਬਰਨਾਲਾ, 22 ਅਪ੍ਰੈਲ (ਅਸ਼ੋਕ ਭਾਰਤੀ)-ਸ੍ਰੀ ਬਾਲਾ ਜੀ ਟਰੱਸਟ ਧਾਮ ਰਾਮ ਬਾਗ ਬਰਨਾਲਾ ਵਿਖੇ ਤੀਸਰੀ ਮੂਰਤੀ ਸਥਾਪਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਟਰੱਸਟ ਮੈਂਬਰ ਸ੍ਰੀ ਸੰਜੀਵ ਕੁਮਾਰ ਬਿੱਟੂ ਨੇ ਦੱਸਿਆ ਕਿ ਅੱਜ ਸ੍ਰੀ ਰਮਾਇਣ ਪਾਠ ...

ਪੂਰੀ ਖ਼ਬਰ »

ਨਗਰ ਕੌਂਸਲ ਤੋਂ ਲੈ ਕੇ ਕਸਬੇ ਅੰਦਰ ਵੱਡੇ ਸੁਧਾਰ ਦੀ ਲੋੜ-ਮਨੀਸ਼ ਗਰਗ

ਭਦੌੜ, 22 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅਜੇ ਕੁਮਾਰ ਦੇ ਪੁੱਤਰ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਮਨੀਸ਼ ਗਰਗ ਦਾ ਕਸਬੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪੱੁਜ ਕੇ ਵਧਾਈਆਂ ਦੇਣ ...

ਪੂਰੀ ਖ਼ਬਰ »

ਭੱਠਲ ਕਾਲਜ 'ਚ ਰਾਜਨੀਤਕ ਦਖ਼ਲਅੰਦਾਜ਼ੀ ਹੋਵੇ ਬੰਦ-ਸਿੱਧੂ

ਲਹਿਰਾਗਾਗਾ, 22 ਅਪ੍ਰੈਲ (ਅਸ਼ੋਕ ਗਰਗ) - ਆਲ ਇੰਡੀਆ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਦੁਰਲੱਭ ਸਿੱਧੂ ਨੇ ਆਜ਼ਾਦੀ ਘੁਲਾਟੀਏ ਦੇ ਨਾਂਅ ਉੱਪਰ ਬਣੇ ਬਾਬਾ ਹੀਰਾ ਸਿੰਘ ਭੱਠਲ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ ਲਹਿਰਾਗਾਗਾ ਜੋ ਪਿਛਲੇ ਦੋ ਸਾਲ ਤੋਂ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨੂੰ ਲੈ ਕੇ ਕੈਪਟਨ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵੇ ਖੋਖਲੇ-ਹਰੀ ਸਿੰਘ

ਧੂਰੀ, 22 ਅਪ੍ਰੈਲ (ਸੰਜੇ ਲਹਿਰੀ, ਦੀਪਕ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਪ੍ਰੀਤ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਧੂਰੀ ਸਮੇਤ ਨੇੜਲੇ ਪਿੰਡ ਕੰਧਾਰਗੜ੍ਹ, ਢਢੋਗਲ, ਭਸੌੜ, ਕਲੇਰਾਂ, ਘਨੌਰੀ ਕਲਾਂ ਆਦਿ ...

ਪੂਰੀ ਖ਼ਬਰ »

ਅਮਰਜੀਤ ਸਿੰਘ ਟੀਟੂ ਦਾ ਕੀਤਾ ਸਨਮਾਨ

ਸੰਗਰੂਰ, 22 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸਾਹਿਬ ਜੋਤੀ ਸਰੂਪ ਵਿਖੇ ਦਸਵੀਂ ਦਾ ਮਹੀਨਾਵਾਰ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ | ਭਾਈ ਸਵਰਨ ਸਿੰਘ ਜੋਸ਼ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ 'ਤੇ ਪੰਜਾਬ ਟਰੇਡਰਜ਼ ਬੋਰਡ ਦੇ ...

ਪੂਰੀ ਖ਼ਬਰ »

ਸਰਕਾਰੀ ਬੱਸਾਂ 'ਚ ਘੱਟ ਸਵਾਰੀਆਂ ਚੜ੍ਹਾਉਣ ਨੂੰ ਲੈ ਕੇ ਹੋਇਆ ਹੰਗਾਮਾ

ਅਮਰਗੜ੍ਹ, 22 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਮਲੇਰਕੋਟਲਾ ਨਾਭਾ ਸੜਕ ਉੱਪਰ ਸਥਿਤ ਪਿੰਡ ਬਾਗੜੀਆਂ ਵਿਖੇ ਮਾਹੌਲ ਉਦੋਂ ਤਣਾਅਪੂਰਨ ਬਣ ਗਿਆ ਜਦੋਂ ਸਰਕਾਰੀ ਬੱਸਾਂ ਵਿਚ ਸਵਾਰੀਆਂ ਘੱਟ ਕਰਨ ਦੇ ਸਰਕਾਰੀ ਫ਼ੈਸਲੇ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦਾ ਧਰਨਾ 111ਵੇਂ ਦਿਨ ਵਿਚ ਸ਼ਾਮਿਲ

ਸੰਗਰੂਰ, 22 ਅਪੈ੍ਰਲ (ਧੀਰਜ ਪਸ਼ੋਰੀਆ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ 4 ਜਨਵਰੀ ਤੋਂ ਡੀ.ਸੀ. ਦਫ਼ਤਰ ਅੱਗੇ ਪੱਕਾ ਧਰਨਾ ਲਗਾਤਾਰ ਜਾਰੀ ਹੈ ਅਤੇ ਇਹ 111ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਪੁਸਤਕ ਬੱਸ ਪ੍ਰਦਰਸ਼ਨੀ ਤੋਂ ਹੁਣ ਤੱਕ 3 ਲੱਖ 60 ਹਜ਼ਾਰ ਰੁਪਏ ਦੀਆਂ ਕਿਤਾਬਾਂ ਸਾਹਿਤ ਪ੍ਰੇਮੀਆਂ ਨੇ ਖ਼ਰੀਦੀਆਂ

ਬਰਨਾਲਾ, 22 ਅਪ੍ਰੈਲ (ਅਸ਼ੋਕ ਭਾਰਤੀ)-ਨੈਸ਼ਨਲ ਬੱੁਕ ਟਰੱਸਟ ਆਫ਼ ਇੰਡੀਆ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਸਭਿਆਚਾਰ ਨਾਲ ਜੋੜਨ ਦੇ ਉਪਰਾਲੇ ਸਦਕਾ ਪੰਜਾਬ ਭਰ ਵਿਚ ਚੱਲਦੀ ਫਿਰਦੀ ਪੁਸਤਕ ਬੱਸ ਪ੍ਰਦਰਸ਼ਨੀ ਮੁਹਿੰਮ ਆਰੰਭੀ ਹੈ | ਹੁਣ ਤੱਕ ਮੋਹਾਲੀ, ...

ਪੂਰੀ ਖ਼ਬਰ »

ਆਪ ਵਿਧਾਇਕਾਂ ਨੇ ਬਾਰਦਾਨੇ ਦੀ ਸਮੱਸਿਆ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਬਰਨਾਲਾ, 22 ਅਪ੍ਰੈਲ (ਧਰਮਪਾਲ ਸਿੰਘ)-ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਕਿਸਾਨਾਂ ਅਤੇ ਆੜਤੀਆਂ ਨੂੰ ਆ ਰਹੀਆਂ ਬਾਰਦਾਨੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਦੇ ਹਲਕਾ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਮਹਿਲ ਕਲਾਂ ਤੋਂ ...

ਪੂਰੀ ਖ਼ਬਰ »

ਅਕਾਲੀ ਕੌਂਸਲਰ ਸ਼ਹਿਰ ਦਾ ਮਾਹੌਲ ਖ਼ਰਾਬ ਕਰ ਰਹੇ ਹਨ-ਪ੍ਰਧਾਨ ਅਨਿਲ ਕੁਮਾਰ ਭੂਤ

ਤਪਾ ਮੰਡੀ, 22 ਅਪ੍ਰੈਲ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਲਈ ਨੈਸ਼ਨਲ ਹਾਈਵੇਅ ਅਤੇ ਬਾਲਮੀਕ ਭਾਈਚਾਰੇ ਦਾ ਸਹਾਰਾ ਲੈ ਰਿਹਾ ਹੈ ਤਾਂ ਜੋ ਸ਼ਹਿਰ ਦਾ ਮਾਹੌਲ ਖ਼ਰਾਬ ਹੋਵੇ ਅਤੇ ਸ਼ਹਿਰ ਅੰਦਰ ਕਾਂਗਰਸ ਵਿਕਾਸ ਦੇ ਕੰਮ ਨਾ ਕਰਵਾ ਸਕੇ | ...

ਪੂਰੀ ਖ਼ਬਰ »

ਸਰਕਾਰ ਦੇ ਮਾੜੇ ਖ਼ਰੀਦ ਪ੍ਰਬੰਧਾਂ ਕਾਰਨ ਕਿਸਾਨ ਮੰਡੀਆਂ 'ਚ ਰੁਲ ਰਿਹਾ-ਕਿਸਾਨ ਆਗੂ

ਭਦੌੜ, 22 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਦੀ ਅਨਾਜ ਮੰਡੀ ਵਿਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਦਾ ਘਿਰਾਓ ਕਰ ਕੇ ਅਧਿਕਾਰੀਆਂ ਅਤੇ ਚੇਅਰਮੈਨ ਨੂੰ ਦਫ਼ਤਰ ਅੰਦਰ ਬੰਦੀ ਬਣਾਇਆ ਗਿਆ | ...

ਪੂਰੀ ਖ਼ਬਰ »

ਮਹਿਲ ਕਲਾਂ ਸੋਢੇ ਅੰਦਰ ਵਿਵਾਦਾਂ 'ਚ ਘਿਰਿਆ ਨਿਕਾਸੀ ਨਾਲੇ ਦਾ ਨਿਰਮਾਣ

ਮਹਿਲ ਕਲਾਂ, 22 ਅਪ੍ਰੈਲ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਸੋਢੇ ਦੀ ਪੰਚਾਇਤ ਵਲੋਂ ਸ਼ੁਰੂ ਕੀਤੇ ਨਿਕਾਸੀ ਨਾਲੇ ਦੇ ਨਿਰਮਾਣ ਵਿਰੁੱਧ ਸਥਾਨਕ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ | ਅੱਜ ਸਵੇਰੇ ਜਦੋਂ ਪਿੰਡ ਦੇ ਕਾਂਗਰਸੀ ਪੰਚਾਇਤ ਮੈਂਬਰ ਨੇ ਜੇ.ਸੀ.ਬੀ. ਲਿਆ ਕੇ ਨਿਕਾਸੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕਸਬੇ ਅੰਦਰ ਕੂੜੇ ਦੇ ਲੱਗੇ ਢੇਰ

ਭਦੌੜ, 22 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ 2 ਹਫ਼ਤਿਆਂ ਤੋਂ ਕੱਚੇ-ਪੱਕੇ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਦੌਰਾਨ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਆਉਣ ਕਰ ਕੇ ਸਫ਼ਾਈ ਕਰਵਾਉਣ ਲਈ ਕੱਚੇ ਕਾਮਿਆਂ ਨੂੰ ਤਨਖ਼ਾਹ ਦਿੱਤੀ ਸੀ ਪਰ ਹੁਣ ਕੱਚੇ ਕਾਮੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX