ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਰਾਸ਼ਟਰੀ-ਅੰਤਰਰਾਸ਼ਟਰੀ

ਜ਼ੁਕਰਬਰਗ ਦਾ ਪੁਰਾਣਾ ਘਰ ਕਿਰਾਏ ਲਈ ਖ਼ਾਲੀ

ਸਾਨ ਫਰਾਂਸਿਸਕੋ, 22 ਅਪ੍ਰੈਲ (ਐੱਸ.ਅਸ਼ੋਕ ਭੌਰਾ)-ਫੇਸਬੁੱਕ ਦੇ ਮਾਲਕ ਮਾਰਕ ਜ਼ੁਕਰਬਰਗ ਦਾ ਪੁਰਾਣਾ ਘਰ ਕਿਰਾਏ ਲਈ ਖਾਲੀ ਹੈ ਪਰ ਇਸ ਦਾ ਕਿਰਾਇਆ ਸੁਣ ਕੇ ਆਮ ਵਿਅਕਤੀ ਦੇ ਹੱਥ ਪੈਰ ਸੁੰਨ੍ਹ ਹੋ ਸਕਦੇ ਹਨ | ਇਹ ਉਹ ਘਰ ਹੈ ਜਿੱਥੇ ਬਚਪਨ 'ਚ ਮਾਰਕ ਜ਼ੁਕਰਬਰਗ, ਡਸਟਿਨ ਮੋਸਕੋਵਿਟਜ਼ ਅਤੇ ਨੈਪਸਟਰ ਫੇਮ ਸੀਨ ਪਾਰਕਰ ਇਕੱਠੇ ਰਹਿੰਦੇ ਸਨ | ਇਹ ਘਰ 'ਕਾਸਾ ਡੀ ਫੇਸਬੁੱਕ' ਜਾਂ 'ਹਾਊਸ ਆਫ ਫੇਸਬੁੱਕ' ਵਜੋਂ ਜਾਣਿਆ ਜਾਂਦਾ ਹੈ ਤੇ ਇਸ ਦਾ ਕਿਰਾਇਆ 10,000 ਡਾਲਰ ਪ੍ਰਤੀ ਮਹੀਨਾ ਰੱਖਿਆ ਗਿਆ ਹੈ | 2004 'ਚ ਫੇਸਬੁੱਕ ਦੇ ਤਿੰਨ ਸੰਸਥਾਪਕ ਆਪਣੇ ਪਿਛਲੇ ਪਾਲੋ ਆਲਟੋ ਘਰ ਤੋਂ ਅੱਗੇ ਵਧੇ ਤੇ ਇਨ੍ਹਾਂ ਨੌਜਵਾਨ ਉੱਦਮੀਆਂ ਨੇ ਲਾਗਲੇ ਲੌਸ ਆਲਟੋਸ 'ਚ ਉਹ ਘਰ ਲੱਭ ਲਿਆ ਜੋ ਤਕਨੀਕੀ ਦੁਨੀਆਂ ਦੇ ਇਤਿਹਾਸ 'ਚ ਹਮੇਸ਼ਾ ਯਾਦ ਰੱਖਿਆ ਜਾਵੇਗਾ | 3,000 ਵਰਗ ਫੁੱਟ ਵਾਲੇ ਘਰ ਵਿਚ ਵਿਚ ਟੀਮ ਨੂੰ ਸਫਲਤਾ ਮਿਲਣੀ ਸ਼ੁਰੂ ਹੋਈ ਤੇ ਹੁਣ ਫੇਸਬੁੱਕ ਇਕ ਬਹੁ-ਅਰਬ ਡਾਲਰ ਦੀ ਵਿਸ਼ਵਵਿਆਪੀ ਕੰਪਨੀ ਹੈ | ਛੇ-ਬੈੱਡਰੂਮ, ਪੰਜ-ਬਾਥਰੂਮਾਂ ਵਾਲਾ ਇਹ ਘਰ ਅਜੇ ਵੀ ਮਕਾਨ ਮਾਲਕ ਜੂਡੀ ਫਸਕੋ ਦੀ ਮਲਕੀਅਤ ਹੈ | ਫਸਕੋ ਉਤਸੁਕਤਾ ਨਾਲ ਦਾਅਵਾ ਕਰਦਾ ਹੈ ਕਿ ਇਕ ਭਿਕਸ਼ੂ ਨੇ ਉਸ ਨੂੰ ਦੱਸਿਆ ਸੀ ਕਿ ਉਸਦੀ ਜਾਇਦਾਦ ਭਵਿੱਖ ਵਿਚ ਪ੍ਰਸਿੱਧ ਹੋਵੇਗੀ | ਫੁਸਕੋ, ਜੋ ਹੁਣ 76 ਸਾਲ ਦਾ ਹੈ, ਨੇ ਮੀਡੀਆ ਨੂੰ ਦੱਸਿਆ ਕਿ ਜਦੋਂ ਮੈਂ ਫ਼ੈਸਲਾ ਲਿਆ ਸੀ ਕਿ ਮੈਂ ਮਕਾਨ ਕਿਰਾਏ 'ਤੇ ਦੇਣ ਜਾ ਰਿਹਾ ਸੀ, ਤਾਂ ਮੈਂ ਇੱਕ ਭਿਕਸ਼ੂ ਨੂੰ ਆਸ਼ੀਰਵਾਦ ਦੇਣ ਲਈ ਘਰ ਬੁਲਾਇਆ, ਜਦੋਂ ਉਹ ਘਰ ਦੇ ਆਲੇ-ਦੁਆਲੇ ਘੁੰਮ ਰਿਹਾ ਸੀ ਤਾਂ ਉਸਨੇ ਕਿਹਾ ਜਿਹੜਾ ਵਿਅਕਤੀ ਇੱਥੇ ਆਵੇਗਾ ਉਹ ਬਹੁਤ ਅਮੀਰ ਤੇ ਮਸ਼ਹੂਰ ਹੋ ਜਾਵੇਗਾ |

ਸਰਬਜੀਤ ਕੌਰ ਸੰਘਾ ਸਰੀ ਪੁਲਿਸ ਦੀ ਮੀਡੀਆ ਬੁਲਾਰਨ ਬਣੀ

ਐਬਟਸਫੋਰਡ, 22 ਅਪ੍ਰੈਲ (ਗੁਰਦੀਪ ਕੌਰ ਗਰੇਵਾਲ)-ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਨੇ ਪੰਜਾਬਣ ਪੁਲਿਸ ਅਧਿਕਾਰੀ ਸਰਬਜੀਤ ਕੌਰ ਸੰਘਾ ਨੂੰ ਸਰੀ ਆਰ.ਸੀ.ਐੱਮ.ਪੀ. ਦੀ ਮੀਡੀਆ ਬੁਲਾਰਨ ਨਿਯੁਕਤ ਕੀਤਾ ਹੈ | ਪੰਜਾਬ ਦੀ ਜੰਮਪਲ ਸਰਬਜੀਤ ਕੌਰ ਸੰਘਾ ਸੰਨ 1997 ਵਿਚ ਕੈਨੇਡਾ 'ਚ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਵਨੀਤਾ ਗੁਪਤਾ ਨੂੰ ਅਮਰੀਕਾ ਦੀ ਐਸੋਸੀਏਟ ਅਟਾਰਨੀ ਜਨਰਲ ਵਜੋਂ ਮਾਨਤਾ

ਸਿਆਟਲ, 22 ਅਪ੍ਰੈਲ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਐਸੋਸੀਏਟ ਅਟਾਰਨੀ ਜਨਰਲ ਦੇ ਅਹੁਦੇ ਲਈ ਨਾਮਜ਼ਦ ਕੀਤੀ ਭਾਰਤੀ ਮੂਲ ਦੀ ਅਮਰੀਕੀ ਵਨੀਤਾ ਗੁਪਤਾ ਅੱਜ ਅਮਰੀਕੀ ਸੈਨੇਟ ਨੇ 51-49 ਵੋਟਾਂ ਨਾਲ ਵਨੀਤਾ ਗੁਪਤਾ ਦੇ ਨਾਂਅ ਦੀ ਪੁਸ਼ਟੀ ਕਰ ...

ਪੂਰੀ ਖ਼ਬਰ »

ਇਟਲੀ ਪੁਲਿਸ ਵਲੋਂ ਕਾਮਿਆਂ ਦਾ ਸ਼ੋਸ਼ਣ ਰੋਕਣ ਲਈ ਖੇਤੀ ਫਾਰਮਾਂ 'ਤੇ ਛਾਪੇ

ਵੈਨਿਸ (ਇਟਲੀ), 22 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਦੇ ਖੇਤੀ ਸੈਕਟਰ 'ਚ ਲੋੜੀਂਦਾ ਟੈਕਸ ਨਾ ਭਰ ਕੇ ਅਨਿਯਮਤ ਤਰੀਕਿਆਂ ਦੇ ਨਾਲ ਮਨਮਰਜ਼ੀ ਦਾ ਵੇਤਨ ਦੇ ਕੇ ਕਾਮਿਆਂ ਦਾ ਸ਼ੋਸ਼ਣ ਕਰਨ ਵਾਲੇ ਮਾਲਕਾਂ ਦੇ ਖਿਲਾਫ਼ ਇਟਾਲੀਅਨ ਪੁਲਿਸ ਨੇ ਹੁਣ ਸਖਤੀ ਨਾਲ ਪੇਸ਼ ਆਉਣਾ ...

ਪੂਰੀ ਖ਼ਬਰ »

ਵਿਸ਼ਵ ਯੁੱਧ 'ਚ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਤੇ ਹੋਰ ਭਾਰਤੀ ਸਿਪਾਹੀਆਂ ਨਾਲ ਹੋਇਆ ਪੱਖਪਾਤ-ਰਿਪੋਰਟ

ਲੰਡਨ, 22 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਫ਼ੌਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਪਹਿਲੇ ਵਿਸ਼ਵ ਯੁੱਧ ਦੌਰਾਨ ਕੁਰਬਾਨੀਆਂ ਦੇਣ ਵਾਲੇ ਸਿੱਖ ਸਿਪਾਹੀਆਂ ਸਮੇਤ ਭਾਰਤੀ ਸਿਪਾਹੀਆਂ ਅਤੇ ਰਾਸ਼ਟਰਮੰਡਲ ਦੇਸ਼ਾਂ ਦੇ ਸ਼ਹੀਦਾਂ ਨੂੰ ਦੂਜੇ ਜਾਣੀ ...

ਪੂਰੀ ਖ਼ਬਰ »

ਟੋਰਾਂਟੋ ਤੋਂ ਅੰਮਿ੍ਤਸਰ ਲਈ ਸਿੱਧੀ ਉਡਾਣ ਅਜੇ ਨਹੀਂ-ਰੂਬੀ ਸਹੋਤਾ

ਟੋਰਾਂਟੋ, 22 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਬਰੈਂਪਟਨ-ਉੱਤਰੀ ਹਲਕੇ ਤੋਂ ਸੰਸਦ ਮੈਂਬਰ ਰੂਬੀ ਸਹੋਤਾ ਨੇ ਬੀਤੇ ਕੱਲ੍ਹ ਇਸ ਪੱਤਰਕਾਰ ਨਾਲ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਦੱਸਿਆ ਕਿ ਕੈਨੇਡਾ ਸਰਕਾਰ ਦਾ ਸਾਰਾ ਧਿਆਨ ਕੋਰੋਨਾ ਵਾਇਰਸ ਨੂੰ ਕਾਬੂ ਕਰਨ ਵੱਲ ...

ਪੂਰੀ ਖ਼ਬਰ »

ਹੀਥਰੋ ਹਵਾਈ ਅੱਡੇ ਵਲੋਂ ਭਾਰਤ ਲਈ ਵਾਧੂ ਉਡਾਣਾਂ ਤੋਂ ਇਨਕਾਰ

ਲੰਡਨ/ਲੈਸਟਰ, 22 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਬਿ੍ਟੇਨ ਦੇ ਹੀਥਰੋ ਹਵਾਈ ਅੱਡੇ ਨੇ ਸ਼ੁੱਕਰਵਾਰ ਨੂੰ ਬਿ੍ਟੇਨ ਦੇ ਕੋਵਿਡ-19 ਭਾਰਤ ਦੀ ਯਾਤਰਾ ਨੂੰ 'ਲਾਲ ਸੂਚੀ' 'ਚ ਪਾਉਣ ਤੋਂ ਪਹਿਲਾਂ ਦੇਸ਼ ਤੋਂ ਵਾਧੂ ਉਡਾਣਾਂ ਦੀ ਆਗਿਆ ਦੇਣ ਤੋਂ ...

ਪੂਰੀ ਖ਼ਬਰ »

ਕੋਰੋਨਾ ਕਾਰਨ ਅਮਰੀਕੀ ਨਾਗਰਿਕਾਂ ਨੂੰ ਇਟਲੀ ਦੀ ਯਾਤਰਾ ਨਾ ਕਰਨ ਦੀ ਸਲਾਹ

ਵੈਨਿਸ (ਇਟਲੀ), 22 ਅਪ੍ਰੈਲ (ਹਰਦੀਪ ਸਿੰਘ ਕੰਗ)-ਰੋਮ ਵਿਖੇ ਅਮਰੀਕੀ ਰਾਜਦੂਤ ਨੇ ਵਿਸ਼ੇਸ਼ ਅਡਵਾਇਜ਼ਰੀ ਜਾਰੀ ਕਰਦਿਆਂ ਆਪਣੇ ਨਾਗਰਿਕਾਂ ਨੂੰ ਹਾਲੇ ਇਟਲੀ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ | ਇਟਲੀ 'ਚ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਅਮਰੀਕਨ ਅੰਬੈਂਸੀ ਨੇ ...

ਪੂਰੀ ਖ਼ਬਰ »

ਸਰਬਜੀਤ ਕੌਰ ਸੰਘਾ ਸਰੀ ਪੁਲਿਸ ਦੀ ਮੀਡੀਆ ਬੁਲਾਰਨ ਬਣੀ

ਐਬਟਸਫੋਰਡ, 22 ਅਪ੍ਰੈਲ (ਗੁਰਦੀਪ ਕੌਰ ਗਰੇਵਾਲ)-ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਨੇ ਪੰਜਾਬਣ ਪੁਲਿਸ ਅਧਿਕਾਰੀ ਸਰਬਜੀਤ ਕੌਰ ਸੰਘਾ ਨੂੰ ਸਰੀ ਆਰ.ਸੀ.ਐੱਮ.ਪੀ. ਦੀ ਮੀਡੀਆ ਬੁਲਾਰਨ ਨਿਯੁਕਤ ਕੀਤਾ ਹੈ | ਪੰਜਾਬ ਦੀ ਜੰਮਪਲ ਸਰਬਜੀਤ ਕੌਰ ਸੰਘਾ ਸੰਨ 1997 ਵਿਚ ਕੈਨੇਡਾ 'ਚ ...

ਪੂਰੀ ਖ਼ਬਰ »

ਅਮਰੀਕਾ ਦੇ ਸਾਬਕਾ ਉਪ-ਰਾਸ਼ਟਰਪਤੀ ਵਾਲਟਰ ਮੌਂਡੇਲ ਦਾ ਦਿਹਾਂਤ

ਸਾਨ ਫਰਾਂਸਿਸਕੋ, 22 ਅਪ੍ਰੈਲ (ਐੱਸ.ਅਸ਼ੋਕ ਭੌਰਾ)-ਅਮਰੀਕਾ ਦੇ ਸਾਬਕਾ ਉਪ-ਰਾਸ਼ਟਰਪਤੀ ਵਾਲਟਰ ਐੱਫ. ਮੋਂਡੇਲੇ ਦਾ 93 ਸਾਲ ਦੀ ਉਮਰ 'ਚ ਬੀਤੇ ਦਿਨ ਦਿਹਾਂਤ ਹੋ ਗਿਆ ਹੈ | ਪਰਿਵਾਰਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਦਿਹਾਂਤ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਗੁਰਦੁਆਰਾ ਮਿਡ ਸਾਊਥ ਸਿੱਖ ਸਭਾ ਵਿਖੇ ਖਾਲਸੇ ਦਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਾਨ ਫਰਾਂਸਿਸਕੋ, 22 ਅਪ੍ਰੈਲ (ਐੱਸ.ਅਸ਼ੋਕ ਭੌਰਾ)-ਅਮਰੀਕਾ ਦੀ ਟੈਨਿਸੀ ਸਟੇਟ ਦੇ ਸ਼ਹਿਰ ਮੇਮਪਹਿਸ ਦੇ ਕਾਰਦੋਵਾ ਦੇ ਗੁਰਦੁਆਰਾ ਮਿਡ ਸਾਊਥ ਸਿੱਖ ਸਭਾ ਵਿਖੇ ਖਾਲਸੇ ਦਾ ਸਾਜਨਾ ਦਿਵਸ ਸਮੂਹ ਸੰਗਤ ਵਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਅਰਬਪਤੀ ਪਿਤਾ ਦਾ ਪੈਸਾ ਛੁਪਾਉਣ 'ਚ ਮਦਦ ਕਰਨ ਵਾਲੇ ਪੁੱਤਰ ਨੂੰ ਆਪਣੀ ਤਲਾਕਸ਼ੁਦਾ ਮਾਂ ਨੂੰ 7 ਕਰੋੜ 50 ਲੱਖ ਪੌਂਡ ਅਦਾ ਕਰਨ ਦੇ ਹੁਕਮ

ਲੰਡਨ, 22 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਹਾਈਕੋਰਟ ਨੇ 27 ਸਾਲਾ ਤੇਮੂਰ ਅਖਮੇਦੋਵ ਨੂੰ ਆਪਣੀ ਮਾਂ ਨੂੰ 7 ਕਰੋੜ 50 ਲੱਖ ਪੌਂਡ ਅਦਾ ਕਰਨ ਦੇ ਹੁਕਮ ਦਿੱਤੇ ਹਨ | ਲੰਡਨ ਹਾਈਕੋਰਟ ਦੇ ਇਕ ਫੈਸਲੇ ਅਨੁਸਾਰ 27 ਸਾਲਾ ਤੇਮੂਰ ਅਖਮੇਦੋਵ ਨੇ ਆਪਣੀ 48 ਸਾਲਾ ਮਾਂ ...

ਪੂਰੀ ਖ਼ਬਰ »

ਜਰਮਨੀ 'ਚ ਇਕ ਦਿਨ 'ਚ 29.815 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ

ਮਾਨਹਾਈਮ (ਜਰਮਨੀ) 22 ਅਪ੍ਰੈਲ (ਬਸੰਤ ਸਿੰਘ ਰਾਮੂਵਾਲੀਆ)-ਜਰਮਨੀ ਦੇ ਸਿਹਤ ਅਧਿਕਾਰੀਆਂ ਨੇ ਰੌਬਰਟ ਕੋਖ ਇੰਸਟੀਚਿਊਟ ਨੂੰ ਕੋਰੋਨਾ ਲਾਗ ਦੇ ਮਾਮਲਿਆਂ ਦੀ ਨਵੀਂ ਰਿਪੋਰਟ ਪੇਸ਼ ਕੀਤੀ ਹੈ | ਉਸ 'ਚ ਕਿਹਾ ਗਿਆ ਹੈ ਕਿ ਜਰਮਨੀ 'ਚ ਇਕ ਦਿਨ ਦੌਰਾਨ 29.815 ਕੋਰੋਨਾ ਲਾਗ ਦੇ ਨਵੇਂ ...

ਪੂਰੀ ਖ਼ਬਰ »

ਕਾਮਰੇਡ ਯੇਚੁਰੀ ਦੇ ਬੇਟੇ ਅਸ਼ੀਸ਼ ਯੇਚੁਰੀ ਦੀ ਕੋਰੋਨਾ ਨਾਲ ਹੋਈ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਵੀਨਸ, 22 ਅਪ੍ਰੈਲ (ਕੰਗ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਕਾਮਰੇਡ ਸੀਤਾਰਾਮ ਯੇਚੁਰੀ ਦੇ ਵੱਡੇ ਪੁੱਤਰ ਸਾਥੀ ਅਸ਼ੀਸ਼ ਯੇਚੁਰੀ 35 ਸਾਲ ਦੀ ਭਰ ਜਵਾਨੀ 'ਚ ਕੋਰੋਨਾ ਨਾਲ ਹੋਈ ਮੌਤ ਨਾਲ ਸਮੁੱਚੀ ਕਮਿਊਨਿਸਟ ਲਹਿਰ ਨੂੰ ਵੱਡਾ ਧੱਕਾ ਲੱਗਾ ਹੈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX