ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  13 minutes ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  about 1 hour ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  about 2 hours ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  about 2 hours ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  about 3 hours ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  about 4 hours ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 4 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 4 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 4 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 4 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 5 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 5 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 5 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 5 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 5 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 5 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 6 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 6 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 6 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਪਟਿਆਲਾ

ਰਾਜਿੰਦਰਾ ਹਸਪਤਾਲ 'ਚ ਕੋਵਿਡ ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਰੋਕੀ ਭੋਜਨ ਵੈਨ

ਪਟਿਆਲਾ, 3 ਮਈ (ਮਨਦੀਪ ਸਿੰਘ ਖਰੋੜ)-ਸਰਕਾਰੀ ਰਾਜਿੰਦਰਾ ਹਸਪਤਾਲ 'ਚ ਕੋਵਿਡ ਪੀੜਤ ਔਰਤ ਦੀ ਮੌਤ ਹੋਣ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਸੁਪਰ ਸਪੈਸ਼ਲਿਸਟ ਬਲਾਕ ਦੇ ਸਾਹਮਣੇ ਹਸਪਤਾਲ ਦੇ ਪ੍ਰਸ਼ਾਸਨ ਖ਼ਿਲਾਫ਼ ਰੋਸ ਕਰਦਿਆਂ ਕੋਵਿਡ ਪੀੜਤਾਂ ਨੂੰ ਖਾਣਾ ਪਹੰੁਚਾਉਣ ਵਾਲੀ ਵੈਨ ਨੂੰ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਦੌਰਾਨ ਗੋਬਿੰਦਗੜ੍ਹ ਦੇ ਇਕ ਨੌਜਵਾਨ ਨੇ ਦੱਸਿਆ ਕਿ ਉਸ ਦੀ ਮਾਤਾ ਨੂੰ ਰਾਜਿੰਦਰਾ ਹਸਪਤਾਲ ਸਵੇਰੇ ਲਿਆਏ ਸੀ | ਬਾਅਦ 'ਚ ਉਸ ਹਸਪਤਾਲ ਤੋਂ ਪਤਾ ਲੱਗਿਆ ਕਿ ਉਸ ਦੀ ਮਾਤਾ ਖਾਣਾ ਖਾ ਰਹੀ ਠੀਕ ਹੈ ਪਰ 1 ਵਜੇ ਦੇ ਕਰੀਬ ਉਸ ਨੂੰ ਹਸਪਤਾਲ 'ਚ ਫ਼ੋਨ ਆਇਆ ਕਿ ਉਸ ਦੀ ਮਾਤਾ ਦੀ ਮੌਤ ਹੋ ਗਈ ਹੈ, ਜਿਸ ਤਹਿਤ ਉਨ੍ਹਾਂ ਹਸਪਤਾਲ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦੇ ਨਾਲ ਕੋਵਿਡ ਮਰੀਜ਼ਾਂ ਨੂੰ ਰਾਜਿੰਦਰਾ ਹਸਪਤਾਲ 'ਚ ਭੋਜਨ ਪਹੁੰਚਾਉਣ ਵਾਲੀ ਵੈਨ ਨੂੰ ਰੋਕ ਲਿਆ | ਇਸ ਦੌਰਾਨ ਮੁਜ਼ਾਹਰਾ ਕਰ ਰਹੇ ਵਿਅਕਤੀਆਂ ਨੇ ਕਿਹਾ ਕੋਵਿਡ ਮਰੀਜ਼ਾਂ ਨੂੰ ਪੌਸ਼ਟਿਕ ਖਾਣਾ ਨਹੀਂ ਭੇਜਿਆ ਜਾ ਰਿਹਾ | ਇਸ ਦੌਰਾਨ ਖੰਨਾ ਤੋਂ ਪਹੁੰਚੀ ਇਕ ਔਰਤ ਨੇ ਦੱਸਿਆ ਕਿ ਉਹ ਰਾਜਿੰਦਰਾ ਹਸਪਤਾਲ 'ਚ ਆਪਣੇ ਕੋਵਿਡ ਪੀੜਤਾਂ ਨੂੰ ਫ਼ਲ ਤੇ ਹੋਰ ਖਾਣ-ਪੀਣ ਦੀ ਸਮੱਗਰੀ ਕੋਵਿਡ ਵਾਰਡ ਦੇ ਬਾਹਰ ਦਿੰਦੇ ਹਨ ਪਰ ਉਹ ਖਾਦ ਪਦਾਰਥ ਉਨ੍ਹਾਂ ਕੋਲ 4 ਘੰਟੇ ਤੱਕ ਨਹੀਂ ਪਹੁੰਚਦੇ ਹਨ | ਉਨ੍ਹਾਂ ਕਿਹਾ ਕਿ ਕੋਵਿਡ ਵਾਰਡ 'ਚ ਦਾਖਲ ਉਨ੍ਹਾਂ ਦੇ ਸਕੇ-ਸਬੰਧੀਆਂ ਨਾਲ ਉਨ੍ਹਾਂ ਦੀ ਜਲਦੀ ਗੱਲਬਾਤ ਨਹੀਂ ਕਰਵਾਈ ਜਾਂਦੀ | ਦੂਜੇ ਪਾਸੇ ਮੌਕੇ 'ਤੇ ਪਹੁੰਚ ਕਿ ਪਟਿਆਲਾ ਦੇ ਐੱਸ. ਡੀ. ਐੱਮ. ਚਰਨਜੀਤ ਸਿੰਘ ਅਤੇ ਪੁਲਿਸ ਤੇ ਹਸਪਤਾਲ ਪ੍ਰਸ਼ਾਸਨ ਨੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ | ਇਸ ਦੌਰਾਨ ਐੱਸ. ਡੀ. ਐੱਮ. ਨੇ ਦੱਸਿਆ ਕਿ ਡਾਕਟਰਾਂ ਵਲੋਂ ਨਿਰੰਤਰ ਕੋਵਿਡ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ ਉਨ੍ਹਾਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਗੰਭੀਰ ਹਾਲਤ 'ਚ ਰਜਿੰਦਰਾ ਹਸਪਤਾਲ 'ਚ ਦਾਖਲ ਕਰਵਾਏ ਮਰੀਜ਼ ਦੀ ਸਿਹਤ ਵਿਗੜਨ ਦੇ ਜ਼ਿਆਦਾ ਅਸਾਰ ਹੁੰਦੇ ਹਨ | ਇਸ ਮਾਮਲੇ ਸਬੰਧੀ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ | ਰਾਜਿੰਦਰਾ ਹਸਪਤਾਲ ਤੋਂ ਪ੍ਰਾਪਤ ਹੋਈ ਰਿਪੋਰਟ ਅਨੁਸਾਰ 2 ਮਈ ਨੂੰ ਰਾਤੀਂ 12 ਤੱਕ ਰਾਜਿੰਦਰਾ ਹਸਪਤਾਲ 'ਚ 34 ਕੋਵਿਡ ਪੀੜਤਾਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਮਿ੍ਤਕਾਂ 'ਚੋਂ 14 ਮਰੀਜ਼ ਪਟਿਆਲਾ ਜ਼ਿਲੇ੍ਹ ਦੇ ਰਹਿਣ ਵਾਲੇ ਸਨ ਜਦਕਿ ਪੰਜਾਬ ਦੇ ਹੋਰ ਜ਼ਿਲਿ੍ਹਆਂ ਤੋਂ ਰਾਜਿੰਦਰਾ ਹਸਪਤਾਲ ਰੈਫ਼ਰ ਕੀਤੇ 12 ਕੋਵਿਡ ਮਰੀਜ਼ਾਂ ਦੀ ਮੌਤ ਹੋ ਗਈ ਹੈ | ਇਸੇ ਤਰ੍ਹਾਂ ਗੁਆਂਢੀ ਰਾਜਾਂ ਤੋਂ ਹਸਪਤਾਲ 'ਚ 8 ਕੋਵਿਡ ਪੀੜਤਾਂ ਦੀ ਕੱਲ੍ਹ ਮੌਤ ਹੋ ਗਈ ਹੈ | ਇਕ ਕੋਵਿਡ ਮੌਤ ਸ਼ੱਕੀ ਅਤੇ ਇਕ ਵਿਅਕਤੀ ਨੂੰ ਰਾਜਿੰਦਰਾ ਹਸਪਤਾਲ 'ਚ ਮਿ੍ਤਕ ਲਿਆਂਦਾ ਗਿਆ ਸੀ |

ਬਲਬੇੜ੍ਹਾ ਦੇ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਡਕਾਲਾ, 3 ਮਈ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਸਰਕਾਰ ਦੇ 15 ਮਈ ਤੱਕ ਦੁਕਾਨਾਂ ਬੰਦ ਰੱਖਣ ਦੇ ਫੈਸਲੇ ਖ਼ਿਲਾਫ਼ ਭੜਕੇ ਕਸਬਾ ਬਲਬੇੜ੍ਹਾ ਦੇ ਦੁਕਾਨਦਾਰਾਂ ਨੇ ਕਸਬੇ ਦੇ ਪਟਿਆਲਾ-ਚੀਕਾ ਮੁੱਖ ਮਾਰਗ 'ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ...

ਪੂਰੀ ਖ਼ਬਰ »

...ਜਦੋਂ ਦੁਕਾਨਦਾਰ ਭਾਈਚਾਰੇ ਨੇ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਦੀ ਦੁਕਾਨ ਕਰਵਾਈ ਬੰਦ

ਭੁਨਰਹੇੜੀ, 3 ਮਈ (ਧਨਵੰਤ ਸਿੰਘ)-ਭੁਨਰਹੇੜੀ ਮਾਰਕੀਟ ਦੇ ਪ੍ਰਧਾਨ ਦੀ ਦੁਕਾਨ ਨੂੰ ਦੁਕਾਨਦਾਰ ਭਾਈਚਾਰੇ ਨੇ ਤੁਰੰਤ ਬੰਦ ਕਰਵਾਇਆ | ਸਥਾਨਕ ਬਾਜ਼ਾਰ ਅੰਦਰ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਦੀ ਦੁਕਾਨ ਹੈ | ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਬਜ਼ਾਰ ਬੰਦ ਹੋ ...

ਪੂਰੀ ਖ਼ਬਰ »

ਕੋਰੋਨਾ ਜੰਗ ਲੜਦੀ ਠੇਕੇ 'ਤੇ ਰੱਖੀ ਫ਼ੌਜ ਅੱਜ ਤੋਂ ਅਣਮਿੱਥੇ ਸਮੇਂ ਲਈ ਕਰੇਗੀ ਹੜਤਾਲ

ਭਾਦਸੋਂ, 3 ਮਈ (ਪਰਦੀਪ ਦੰਦਰਾਲਾ)-ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਕੰਮ ਕਰਦੇ 9000 ਦੇ ਕਰੀਬ ਕਰਮਚਾਰੀ ਜਿਨ੍ਹਾਂ 'ਚ ਆਊਟ ਸੋਰਸ ਕਰਮਚਾਰੀ ਵੀ ਸ਼ਾਮਿਲ ਹਨ | ਇਹ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਸਿਹਤ ਵਿਭਾਗ 'ਚ ਬਹੁਤ ਹੀ ਘੱਟ ਤਨਖ਼ਾਹਾਂ 'ਤੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 10 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ, 481 ਨਵੇਂ ਮਾਮਲੇ

ਪਟਿਆਲਾ, 3 ਮਈ (ਮਨਦੀਪ ਸਿੰਘ ਖਰੋੜ)-ਅੱਜ 481 ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਉਣ ਦੇ ਨਾਲ ਜ਼ਿਲੇ੍ਹ ਦੇ 10 ਹੋਰ ਵਿਅਕਤੀਆਂ ਦੀ ਕੋਰੋਨਾ ਨਾਲ ਜਾਨ ਚਲੇ ਜਾਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ | ਹੁਣ ਤੱਕ ਜ਼ਿਲੇ੍ਹ ਦੇ 34,640 ਵਿਅਕਤੀ ਕੋਰੋਨਾ ਦੀ ਲਪੇਟ 'ਚ ਆਏ ...

ਪੂਰੀ ਖ਼ਬਰ »

ਪਿੰਡ ਨੇਪਰਾਂ ਵਿਖੇ ਸਾਬਕਾ ਫ਼ੌਜੀ ਦੀਆਂ 2 ਮੱਝਾਂ ਚੋਰੀ

ਰਾਜਪੁਰਾ, 3 ਮਈ (ਜੀ.ਪੀ. ਸਿੰਘ)-ਪਿੰਡ ਨੇਪਰਾਂ ਵਿਖੇ ਇਕ ਸਾਬਕਾ ਫ਼ੌਜੀ ਦੀਆਂ 2 ਮੱਝਾਂ ਚੋਰ ਕੈਂਟਰ 'ਚ ਲੱਦ ਕੇ ਚੋਰੀ ਕਰਕੇ ਲੈ ਗਏ | ਫ਼ੌਜੀ ਮੁਖ਼ਤਿਆਰ ਸਿੰਘ ਪੁੱਤਰ ਕਿਰਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਨਜ਼ਦੀਕ ਚਾਰਦੀਵਾਰੀ ਅੰਦਰ ਦੋ ਮੱਝਾਂ ਬੰਨ੍ਹੀਆਂ ਹੋਈਆਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਪੁਲਿਸ ਵਲੋਂ ਪੰਜਾਬ ਦੀਆਂ ਹੱਦਾਂ ਸੀਲ

ਸ਼ੁਤਰਾਣਾ, 3 ਮਈ (ਬਲਦੇਵ ਸਿੰਘ ਮਹਿਰੋਕ)-ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਤਾਲਾਬੰਦੀ ਲਾ ਕੇ ਸੂਬੇ ਦੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਬਾਹਰੀ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਰੋਕਿਆ ਜਾ ...

ਪੂਰੀ ਖ਼ਬਰ »

ਰਾਤ ਸਮੇਂ ਘਰਾਂ 'ਚ ਪਾੜ ਲਾਉਣ ਵਾਲੇ 2 ਨੌਜਵਾਨ ਗਿ੍ਫ਼ਤਾਰ

ਪਟਿਆਲਾ, 3 ਮਈ (ਮਨਦੀਪ ਸਿੰਘ ਖਰੋੜ)-ਪਟਿਆਲਾ ਸ਼ਹਿਰ ਦੇ ਇਲਾਕੇ 'ਚ ਰਾਤ ਨੂੰ ਘਰਾਂ 'ਚ ਪਾੜ ਪਾਕੇ ਚੋਰੀਆਂ ਕਰਨ ਵਾਲੇ ਦੋ ਨੌਜਵਾਨਾ ਨੂੰ ਪਟਿਆਲਾ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਦੀਪਕ ਕੁਮਾਰ (22) ਅਤੇ ਕਰਨ ਵੈਦ (21) ਵਾਸੀਆਨ ਪਟਿਆਲਾ ਵਜੋਂ ...

ਪੂਰੀ ਖ਼ਬਰ »

ਅਜ਼ੀਜ਼ਪੁਰ ਟੋਲ ਪਲਾਜ਼ੇ 'ਤੇ ਕਿਸਾਨ ਆਗੂਆਂ ਨੇ ਕੀਤੀ ਨਾਅਰੇਬਾਜ਼ੀ

ਬਨੂੜ, 3 ਮਈ (ਭੁਪਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਦੇ ਝੰਡੇ ਹੇਠ ਅਜ਼ੀਜ਼ਪੁਰ ਦੇ ਟੋਲ ਪਲਾਜ਼ੇ ਉੱਤੇ ਧਰਨਾ ਦੇ ਰਹੇ ਕਿਸਾਨਾਂ ਨੇ ਹਰਿਆਣਾ ਅਤੇ ਪੰਜਾਬ 'ਚ ਕਿਸਾਨ ਆਗੂਆਂ ਅਤੇ ਵਰਕਰਾਂ ਉੱਤੇ ਦਰਜ ਕੀਤੇ ਕੇਸਾਂ ਦਾ ਜ਼ੋਰਦਾਰ ਵਿਰੋਧ ਕੀਤਾ ਹੈ | ਧਰਨਾਕਾਰੀਆਂ ਨੇ ...

ਪੂਰੀ ਖ਼ਬਰ »

ਤਾਲਾਬੰਦੀ ਨੂੰ ਲੈ ਕੇ ਦੁਕਾਨਦਾਰਾਂ ਨੇ ਬੰਦ ਦੁਕਾਨਾਂ ਮੂਹਰੇ ਬਹਿ ਕੇ ਸਮਾਂ ਗੁਜ਼ਾਰਿਆ

ਰਾਜਪੁਰਾ, 3 ਮਈ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਸੂਬੇ 'ਚ ਤਾਲਾਬੰਦੀ ਲਾ ਦਿੱਤੀ ਗਈ ਹੈ, ਜਿਸ 'ਚ ਜ਼ਰੂਰੀ ਦੁਕਾਨਾਂ ਨੂੰ ਛੱਡ ਕੇ ਬਾਕੀ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ਅੱਜ ਸਵੇਰ ਤੋਂ ਹੀ ...

ਪੂਰੀ ਖ਼ਬਰ »

ਕੋਰੋਨਾ ਤੋਂ ਡਰ ਕੇ ਨਹੀਂ ਸਾਵਧਾਨੀਆਂ ਵਰਤ ਕੇ ਹਰਾਉਣਾ ਹੈ-ਜਲਾਲਪੁਰ

ਪਟਿਆਲਾ, 3 ਮਈ (ਗੁਰਵਿੰਦਰ ਸਿੰਘ ਔਲਖ)-ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਂਮਾਰੀ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਨਾ ਕਿਉਂਕਿ ਕੈਪਟਨ ਸਰਕਾਰ ਵਲੋਂ ਇਸ ਬਿਮਾਰੀ ਨਾਲ ਲੜਨ ਲਈ ਪ੍ਰਬੰਧ ਕੀਤੇ ਗਏ ਹਨ | ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪਟਿਆਲਾ, 3 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਪਟਿਆਲਾ ਕਲੱਬ ਦੇ ਬਾਹਰ ਖੜ੍ਹਾ ਸਪਲੈਂਡਰ ਮੋਟਰਸਾਈਕਲ ਕੋਈ ਚੋਰੀ ਕਰ ਗਿਆ | ਇਸ ਚੋਰੀ ਦੀ ਸ਼ਿਕਾਇਤ ਹਰਿੰਦਰਜੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ਲਹੌਰੀ ਗੇਟ 'ਚ ਦਰਜ ਕਰਵਾਈ ਸੀ, ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ...

ਪੂਰੀ ਖ਼ਬਰ »

3 ਪੇਟੀਆਂ ਹਰਿਆਣਾ ਸ਼ਰਾਬ ਸਮੇਤ ਕਾਬੂ

ਪਟਿਆਲਾ, 3 ਮਈ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਝਿੱਲ ਤੋਂ ਅਲੀਪੁਰ ਨੂੰ ਜੋੜਦੀ ਸੜਕ 'ਤੇ ਅਮਰੂਦ ਬਾਗ ਨੇੜੇ ਸ਼ਰਾਬ ਵੇਚ ਰਹੇ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 36 ਬੋਤਲਾਂ ਹਰਿਆਣਾ ਦੀ ਦੇਸੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ-ਖਨੌੜਾ

ਭਾਦਸੋਂ, 3 ਮਈ (ਪ੍ਰਦੀਪ ਦੰਦਰਾਲਾ)-ਇਨ੍ਹੀਂ ਦਿਨੀਂ ਭਾਰਤ 'ਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਚੱਲ ਰਿਹਾ ਹੈ, ਜਿਸ ਦੇ ਬਚਾਅ ਲਈ ਪੰਜਾਬ ਤੇ ਦੇਸ਼ ਵਾਸੀਆਂ ਨੂੰ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਇਸ ਭਿਆਨਕ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਨੇ ਭਾਜਪਾ ਦੇ ਹਾਰਨ 'ਤੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਅਮਲੋਹ, 3 ਮਈ (ਰਿਸ਼ੂ ਗੋਇਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਪੱਛਮੀ ਬੰਗਾਲ 'ਚ ਭਾਜਪਾ ਦੇ ਉਮੀਦਵਾਰਾਂ ਦੇ ਹਾਰਨ 'ਤੇ ਲੋਕਾਂ ਨੂੰ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ...

ਪੂਰੀ ਖ਼ਬਰ »

ਪਾਲੀਆ ਕਲਾਂ ਮੰਡੀ ਨੂੰ ਜਾਣ ਵਾਲੀ ਸੜਕ ਦਾ ਕਰਵਾਇਆ ਨਿਰਮਾਣ

ਭਾਦਸੋਂ, 3 ਮਈ (ਪ੍ਰਦੀਪ ਦੰਦਰਾਲਾ)-ਪਿਛਲੇ ਤਕਰੀਬਨ 20-21 ਸਾਲਾਂ ਤੋਂ ਲਟਕਦੀ ਆ ਰਹੀ ਮਾਰਕੀਟ ਕਮੇਟੀ ਭਾਦਸੋਂ ਅਧੀਨ ਪੈਂਦੇ ਪਿੰਡ ਪਾਲੀਆ ਕਲ੍ਹਾਂ ਦੀ ਅਨਾਜ ਮੰਡੀ ਨੂੰ ਜਾਣ ਵਾਲੀ ਸੜਕ ਬਣਾਉਣ ਦੀ ਮੰਗ ਨੂੰ ਬੂਰ ਪਿਆ ਹੈ | ਇਸ ਸਬੰਧੀ ਮਾਰਕੀਟ ਕਮੇਟੀ ਦੇ ਡਾਇਰੈਕਟਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਸੀ. ਐੱਮ. ਡੀ. ਨਾਲ ਹੋਈ ਬੈਠਕ

ਪਟਿਆਲਾ, 3 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਬੈਨਰ ਹੇਠ ਵੱਖ-ਵੱਖ ਆਗੂਆਂ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਸੀ. ਐੱਮ. ਡੀ. ਏ. ਵੇਨੂੰ ਪ੍ਰਸਾਦ ਨਾਲ ਹੋਈ | ਮੁਲਾਜ਼ਮ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨਾਲ ਪਹਿਲਾਂ ਚੱਲਦੇ ...

ਪੂਰੀ ਖ਼ਬਰ »

ਮੇਅਰ ਦੀ ਰਿਹਾਇਸ਼ ਕੋਲ ਸੀਵਰੇਜ ਬਲਾਕ, ਗੰਦਾ ਪਾਣੀ ਲੋਕਾਂ ਦੇ ਘਰਾਂ 'ਚ ਵੜਿਆ

ਪਟਿਆਲਾ, 3 ਮਈ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਦੇ ਮੇਅਰ ਦੀ ਰਿਹਾਇਸ਼ ਦੇ ਕੋਲ ਸਥਿਤ ਇਲਾਕੇ ਘਾਸ ਮੰਡੀ 'ਚ ਸੀਵਰੇਜ ਬਲਾਕ ਹੋ ਗਿਆ ਅਤੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ 'ਚ ਘੁੰਮ ਰਿਹਾ ਹੈ | ਇਸ ਮੌਕੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਸਿੱਖਿਆ 'ਚ ਚੋਣਵੇਂ ਵਿਸ਼ੇ ਵਜੋਂ ਵਿਦਿਆਰਥੀਆਂ ਲਈ ਲਾਹੇਵੰਦ ਹੋਵੇਗਾ ਐੱਨ. ਸੀ. ਸੀ.-ਡਾ. ਉੱਭਾ

ਪਟਿਆਲਾ, 3 ਮਈ (ਗੁਰਵਿੰਦਰ ਸਿੰਘ ਔਲਖ)-ਡਾ. ਧਰਮਿੰਦਰ ਸਿੰਘ ਉੱਭਾ ਪਿ੍ੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਦੱਸਿਆ ਕਿ ਐੱਨ. ਸੀ. ਸੀ. ਵਿੰਗ ਭਾਰਤੀ ਸੈਨਾ ਦਾ ਇਕ ਮਹੱਤਵਪੂਰਨ ਅੰਗ ਹੈ, ਜਿਸ 'ਚ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਨੌਕਰੀ ਲਈ ਵੀ ਪ੍ਰੇਰਿਤ ਹੁੰਦੇ ਹਨ | ਭਾਰਤੀ ...

ਪੂਰੀ ਖ਼ਬਰ »

'ਆਪ' ਨੂੰ ਝਟਕਾ, ਵੱਡੀ ਗਿਣਤੀ 'ਚ ਵਲੰਟੀਅਰ ਅਕਾਲੀ ਦਲ 'ਚ ਸ਼ਾਮਿਲ

ਨਾਭਾ, 3 ਮਈ (ਕਰਮਜੀਤ ਸਿੰਘ)-ਅੱਜ ਨਾਭਾ ਵਿਖੇ ਆਮ ਆਦਮੀ ਪਾਰਟੀ ਨੂੰ ਲੱਗਿਆ ਝਟਕਾ, ਆਮ ਆਦਮੀ ਪਾਰਟੀ 'ਚ ਪਿਛਲੇ ਲੰਬੇ ਸਮੇਂ ਤੋਂ ਵਲੰਟੀਅਰ ਤੌਰ 'ਤੇ ਕੰਮ ਕਰ ਰਹੇ ਜਗਪ੍ਰੀਤ ਸਿੰਘ ਗੁਣੀਕੇ, ਜਗਜੀਤ ਸਿੰਘ, ਦੀਪਕ ਕੁਮਾਰ, ਮਨਦੀਪ ਸਿੰਘ ਮਿੰਟੂ ਏਵਨ ਕਾਲੋਨੀ ਨਾਭਾ, ਹਰਦੀਪ ...

ਪੂਰੀ ਖ਼ਬਰ »

ਮੈਸੂਰ 'ਚ ਸਾੜੀ ਇਕ ਲਾਇਬ੍ਰੇਰੀ ਦੀ ਮੁੜ ਸਥਾਪਨਾ ਲਈ ਮੋਦੀ ਕਾਲਜ ਦੇ ਸਟਾਫ਼ ਨੇ ਕਿਤਾਬਾਂ ਭੇਜੀਆਂ

ਪਟਿਆਲਾ, 3 ਮਈ (ਗੁਰਵਿੰਦਰ ਸਿੰਘ ਔਲਖ)-ਮੈਸੂਰ 'ਚ ਸਾੜੀ ਲਾਇਬ੍ਰੇਰੀ ਦੀ ਮੁੜ ਸਥਾਪਨਾ ਲਈ ਕਿਤਾਬਾਂ 'ਚ ਐੱਮ. ਐੱਮ. ਮੋਦੀ ਕਾਲਜ ਨੇ ਯੋਗਦਾਨ ਪਾਇਆ | ਕਾਲਜ ਦੇ ਫੈਕਲਟੀ ਮੈਂਬਰਾਂ ਨੇ ਕਰਨਾਟਕ ਦੇ ਮੈਸੂਰ ਵਿਖੇ ਇਕ ਲਾਇਬ੍ਰੇਰੀ ਦੀ ਮੁੜ ਸਥਾਪਨਾ ਲਈ 130 ਕਿਤਾਬਾਂ ਦਾ ...

ਪੂਰੀ ਖ਼ਬਰ »

ਬਿੱਟੂ ਘੱਗਾ ਵਲੋਂ ਐੱਸ. ਓ. ਆਈ. ਦੇ ਹਲਕਾ ਸ਼ੁਤਰਾਣਾ ਦੇ ਅਹੁਦੇਦਾਰਾਂ ਦੀ ਨਿਯੁਕਤੀ

ਘੱਗਾ, 3 ਮਈ (ਵਿਕਰਮਜੀਤ ਬਾਜਵਾ)-ਐੱਸ. ਓ. ਆਈ. ਦੇ ਹਲਕਾ ਸ਼ੁਤਰਾਣਾ ਦੇ ਪ੍ਰਧਾਨ ਬਿੱਟੂ ਗੱਗਾ ਵਲੋਂ ਹਲਕੇ 'ਚ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਨਵ-ਨਿਯੁਕਤ ਅਹੁਦੇਦਾਰਾਂ ਨੇ ਆਪਣੀ ਜ਼ਿੰੁਮੇਵਾਰੀ ਨਾਲ ਨਿਭਾਉਣ ਦਾ ਯਕੀਨ ਦਿਵਾਇਆ ਗਿਆ | ਬਿੱਟੂ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਘਰ-ਘਰ ਜਾ ਕੇ ਨੌਜਵਾਨਾਂ ਨੂੰ ਕੀਤਾ ਲਾਮਬੰਦ

ਦੇਵੀਗੜ੍ਹ, 3 ਮਈ (ਰਾਜਿੰਦਰ ਸਿੰਘ ਮੌਜੀ)-ਇੱਥੋਂ ਥੋੜੀ ਦੂਰ ਪਿੰਡ ਬਹਾਦਰਪੁਰ ਫਕੀਰਾਂ ਉਰਫ਼ ਛੰਨਾ ਵਿਖੇ 'ਆਪ' ਆਗੂ ਦਰਸ਼ਨ ਸਿੰਘ ਦੇਵੀਗੜ੍ਹ ਦੀ ਅਗਵਾਈ ਹੇਠ ਘਰ-ਘਰ ਜਾ ਕੇ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਲਾਮਬੰਦ ਕੀਤਾ ਗਿਆ | ਇਸ ਮੌਕੇ ਯੂਥ ਵਿੰਗ ...

ਪੂਰੀ ਖ਼ਬਰ »

ਐੱਨ. ਆਰ. ਆਈ. ਬੈਲਜੀਅਮ ਨੇ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਪਾਤੜਾਂ, 3 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ 'ਚ ਸਮਾਜ ਸੇਵਾ 'ਚ ਵੱਡਾ ਯੋਗਦਾਨ ਪਾ ਰਹੇ ਐੱਨ. ਆਰ. ਆਈ. ਸੁਖਦੇਵ ਸਿੰਘ ਬੈਲਜੀਅਮ ਵਲੋਂ ਪਾਤੜਾਂ ਦੇ ਕਈ ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦਿੱਤੀ ਗਈ | ਪਹਿਲਾਂ ਵੀ ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ...

ਪੂਰੀ ਖ਼ਬਰ »

ਮਈ ਦਿਵਸ ਮਨਾਇਆ

ਪਟਿਆਲਾ, 3 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਟੈਕਨੀਕਲ ਸਰਵਿਸ ਯੂਨੀਅਨ ਪੀ. ਐੱਸ. ਪੀ. ਸੀ. ਐੱਲ. ਮਾਡਲ ਟਾਊਨ ਮੰਡਲ ਪਟਿਆਲਾ ਦੇ ਕਾਮਿਆਂ ਵਲੋ ਾ ਜਤਿੰਦਰ ਸਿੰਘ ਚੱਢਾ ਮੰਡਲ ਪ੍ਰਧਾਨ ਮਾਡਲ ਟਾਊਨ ਦੀ ਪ੍ਰਧਾਨਗੀ ਹੇਠ ਮਈ ਦਿਵਸ ਮਨਾਉਂਦੇ ਹੋਏ ਝੰਡਾ ਲਹਿਰਾਇਆ ਗਿਆ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਾਭਾ, 3 ਮਈ (ਕਰਮਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਵਲੋਂ ਬੜੀ ...

ਪੂਰੀ ਖ਼ਬਰ »

ਜੱਸੀ ਸੋਹੀਆਂ ਵਾਲਾ ਵਲੋਂ ਹਲਕੇ ਦੇ ਪਿੰਡਾਂ 'ਚ ਬਿਜਲੀ ਬਿੱਲ ਫੂਕਣ ਦਾ ਸਿਲਸਿਲਾ ਜਾਰੀ

ਨਾਭਾ, 3 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਸੂਬੇ ਵਿਚ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਸ਼ੁਰੂ ਕੀਤੇ ਬਿਜਲੀ ਅੰਦੋਲਨ ਤਹਿਤ ਨਾਭਾ ਹਲਕੇ ਵਿਚ ਐੱਸ. ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਅਤੇ ਹਲਕੇ ਦੇ ਜੰਮਪਲ ਨੌਜਵਾਨ ਆਗੂ ਜੱਸੀ ਸੋਹੀਆਂ ...

ਪੂਰੀ ਖ਼ਬਰ »

ਭਾਜਪਾ ਤੇ ਕਾਂਗਰਸ ਦੀ ਥਾਂ ਲੋਕਾਂ ਨੇ ਹੋਰਨਾਂ ਪਾਰਟੀਆਂ ਨੂੰ ਵਿਕਲਪ ਵਜੋਂ ਚੁਣਿਆ-ਸੰਧੂ

ਬਹਾਦਰਗੜ੍ਹ, 3 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜ ਸੂਬਿਆਂ 'ਚ ਹੋਈਆਂ ਚੋਣਾਂ ਦੇ ਨਤੀਜਿਆਂ 'ਚ ਪੱਛਮੀ ਬੰਗਾਲ ਸਮੇਤ ਭਾਜਪਾ ਅਤੇ ਕਾਂਗਰਸ ਦੀ ਹਾਰ ਨੇ ਦੇਸ਼ 'ਚ ਨਵੀਆਂ ਸੰਭਾਵਨਾਵਾਂ ਪੈਦਾ ਕੀਤੀਆਂ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਪੰਜਾਬ ਦੇ ...

ਪੂਰੀ ਖ਼ਬਰ »

ਪਿਹੋਵਾ ਦੇ ਸਰਕਾਰੀ ਹਸਪਤਾਲ ਦੀ ਨਵੀਂ ਇਮਾਰਤ 'ਚ 40 ਲੱਖ ਤੋਂ ਵੱਧ ਦੀ ਲਾਗਤ ਨਾਲ ਨਵਾਂ ਆਕਸੀਜਨ ਪਲਾਂਟ ਲਗਾਇਆ ਜਾਵੇਗਾ-ਸੰਦੀਪ ਸਿੰਘ

ਪਿਹੋਵਾ, 3 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸ. ਸੰਦੀਪ ਸਿੰਘ ਨੇ ਕਿਹਾ ਕਿ ਛੇਤੀ ਹੀ ਕੋਰੋਨਾ ਦੀ ਸਥਿਤੀ ਨਾਲ ਨਜਿੱਠਣ ਲਈ ਪਿਹੋਵਾ ਦੇ ਸਰਕਾਰੀ ਹਸਪਤਾਲ ਦੀ ਅਰੁਨਾਏ ਰੋਡ 'ਤੇ ਬਣੀ ਨਵੀਂ ਇਮਾਰਤ 'ਚ 45 ਸਿਲੰਡਰ ਦੀ ਕਪੈਸਿਟੀ ਵਾਲਾ ਆਕਸੀਜਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਪਟਿਆਲਾ, 3 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੀ ਲੜੀ 'ਚ ਸਰਕਾਰੀ ਹਾਈ ਸਕੂਲ ਰਣਬੀਰ ਪੁਰਾ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ (ਮਾਨ) ਨੇ ਸੁਪਰੀਮ ਤੇ ਹਾਈਕੋਰਟ ਨੂੰ ਭੇਜਿਆ ਮੰਗ ਪੱਤਰ-ਜਥੇ. ਭੁੱਲਰ, ਕਸ਼ਮੀਰੀ

ਪਟਿਆਲਾ, 3 ਮਈ (ਧਰਮਿੰਦਰ ਸਿੰਘ ਸਿੱਧੂ)-1 ਜੂਨ 2015 ਨੂੰ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ 'ਤੇ ਗੋਲੀਆਂ ਚਲਾਉਣ ਸਬੰਧੀ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਸਮੂਹ ਪੰਥਕ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਪ੍ਰਧਾਨ ਕੁਲਦੀਪ ਸਿੰਘ ਕਕਰਾਲਾ ਬੀਬੀ ਲੂੰਬਾ ਵਲੋਂ ਸਨਮਾਨਿਤ

ਪਾਤੜਾਂ, 3 ਮਈ (ਜਗਦੀਸ਼ ਸਿੰਘ ਕੰਬੋਜ)-ਨੌਜਵਾਨ ਆਗੂ ਕੁਲਦੀਪ ਸਿੰਘ ਕਕਰਾਲਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦਾ ਹਲਕਾ ਸ਼ੁਤਰਾਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਿਯੁਕਤੀ ਮਗਰੋਂ ...

ਪੂਰੀ ਖ਼ਬਰ »

ਮਿੰਨੀ ਲਾਕਡਾਊਨ ਦੇ ਪਹਿਲੇ ਦਿਨ ਸ਼ੰਭੂ ਬੈਰੀਅਰ 'ਤੇ ਚੈਕਿੰਗ ਦਿਸੀ ਬੇਅਸਰ

ਰਾਜਪੁਰਾ, 3 ਮਈ (ਜੀ.ਪੀ. ਸਿੰਘ)-ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਵਧਦੇ ਕੇਸਾਂ ਦੀ ਚੇਨ ਤੋੜਨ ਦੇ ਲਈ 3 ਮਈ ਤੋਂ ਮਿੰਨੀ ਲਾਕਡਾਊਨ ਲਗਾਉਣ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮੁੱਖ ਕੌਮੀ ਸ਼ਾਹ ਮਾਰਗ 'ਤੇ ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਬੈਰੀਅਰ 'ਤੇ ਪਹਿਲੇ ਦਿਨ ...

ਪੂਰੀ ਖ਼ਬਰ »

ਡੀ. ਸੀ. ਵਲੋਂ ਲੋਕਾਂ ਨੂੰ ਸਿਹਤ ਮਾਹਿਰਾਂ ਤੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ

ਪਟਿਆਲਾ, 3 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਲੈਵਲ-2 ਅਤੇ ਲੈਵਲ-3 ਸਿਹਤ ਸੰਭਾਲ ਸਹੂਲਤਾਂ 'ਚ ਦਾਖਲ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਵਰਤੇ ਜਾ ਰਹੇ ਟੀਕਿਆਂ ਦੀ ਆ ਰਹੀ ਤੋਟ ਦੇ ਮੱਦੇਨਜ਼ਰ ਇਨ੍ਹਾਂ ...

ਪੂਰੀ ਖ਼ਬਰ »

ਪਟਿਆਲਾ ਦੇ ਫ਼ੀਲਖ਼ਾਨਾ ਸਕੂਲ 'ਚ ਨਿੱਜੀ ਸਕੂਲਾਂ ਦੇ 1200 ਤੋਂ ਵੱਧ ਵਿਦਿਆਰਥੀ ਦਾਖਲ

ਪਟਿਆਲਾ, 3 ਮਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ੀਲਖ਼ਾਨਾ ਪਿ੍ੰਸੀਪਲ ਦੀ ਸੁਚੱਜੀ ਅਗਵਾਈ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਮਾਪੇ ਨਿੱਜੀ ਸਕੂਲਾਂ ਨੂੰ ਤਿਆਗ ਕੇ ਆਪਣੇ ਬੱਚਿਆਂ ਨੂੰ ਸ. ਸ. ਸ. ਸ. ਸ. ਫ਼ੀਲਖ਼ਾਨਾ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX