ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  15 minutes ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  about 2 hours ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  about 2 hours ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  about 2 hours ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  about 3 hours ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  about 4 hours ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 4 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 4 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 4 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 4 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 5 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 5 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 5 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 5 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 5 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 5 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 6 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 6 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 6 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਬਠਿੰਡਾ

ਪਿੰਡ ਬਾਠ ਦੇ ਖਰੀਦ ਕੇਂਦਰ 'ਚੋਂ ਰਾਤ ਸਮੇਂ ਕਣਕ ਦੇ 41 ਗੱਟੇ ਚੋਰੀ

ਲਹਿਰਾ ਮੁਹੱਬਤ, 3 ਮਈ (ਸੁਖਪਾਲ ਸਿੰਘ ਸੁੱਖੀ)- ਪਿੰਡ ਬਾਠ ਦੇ ਖਰੀਦ ਕੇਂਦਰ 'ਚੋਂ ਰਾਤ ਸਮੇਂ ਅਣਪਛਾਤੇ ਵਿਆਕਤੀਆਂ ਵਲੋਂ ਕਣਕ ਦੇ 41 ਗੱਟੇ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਮੰਡੀ 'ਚੋਂ ਲਿਫ਼ਟਿੰਗ ਸੁਸਤ ਹੋਣ ਕਾਰਨ ਚੋਰ ਚੁਸਤੀ ਨਾਲ ਚੋਰੀ ਕਰਨ 'ਚ ਸਫ਼ਲ ਹੋਏ | ਖਰੀਦ ਕੇਂਦਰ ਵਿਚ ਦੁਕਾਨ ਜਿੰਦਲ ਕਮਿਸ਼ਨ ਏਜੰਟ ਦੇ ਮਾਲਕ ਸੰਗੀਤ ਕੁਮਾਰ ਪੁੱਤਰ ਸੱਤਪਾਲ ਵਾਸੀ ਭੁੱਚੋ ਮੰਡੀ ਨੇ ਕਿਹਾ ਕਿ ਸਾਨੂੰ ਸਵੇਰੇ ਸਮੇਂ ਪਤਾ ਲੱਗਾ ਕਿ ਕਣਕ ਦੇ ਗੱਟਿਆਂ ਵਿਚੋਂ ਤਿੰਨ ਕਤਾਰਾਂ 'ਚੋਂ 41 ਭਰੇ ਗੱਟੇ ਗਾਇਬ ਸਨ | ਕਣਕ ਦੀ ਭਰਤੀ ਦਾ ਕੰਮ ਮੁੱਕ ਚੱਲਿਆ ਹੈ, ਹੁਣ ਗੱਟਿਆਂ ਦੀ ਚੁਕਾਈ ਨਾ ਹੋਣ ਕਾਰਨ ਸਾਨੂੰ ਮੰਡੀ ਵਿਚ ਬੈਠਣਾ ਪੈ ਰਿਹਾ ਹੈ | ਇਸ ਬਾਰੇ ਪਤਾ ਲੱਗਣ 'ਤੇ ਪਿੰਡ ਦੇ ਪਤਵੰਤਿਆਂ ਨੂੰ ਚੋਰੀ ਦੀ ਘਟਨਾ ਬਾਰੇ ਦੱਸਿਆ ਤੇ ਇਥੇ ਮੌਜੂਦ ਬਾਠ ਪਿੰਡ ਦੇ ਹੀ ਚੌਕੀਦਾਰ ਦਾ ਕਹਿਣਾ ਹੈ ਕਿ ਚੋਰ ਉਸ ਦਾ ਸਾਇਕਲ ਵੀ ਨਾਲ ਲੈ ਗਏ | ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਬਾਠ, ਸਾਬਕਾ ਸਰਪੰਚ ਠਾਣਾ ਸਿੰਘ ਬਾਠ, ਸਾਬਕਾ ਸਰਪੰਚ ਸੁਖਮੰਦਰ ਸਿੰਘ, ਬੀਹਲਾ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਮੱਘਰ ਸਿੰਘ ਪੰਚ ਨੇ ਮੰਗ ਕੀਤੀ ਕਿ ਪਿਛਲੇ ਸਾਲ ਵੀ ਮੰਡੀ 'ਚੋਂ ਝੋਨੇ ਦੇ ਗੱਟੇ ਵੀ ਚੋਰੀ ਹੋਏ ਸਨ | ਇਸ ਵਾਰ ਕਣਕ ਦੇ ਗੱਟੇ ਚੋਰੀ ਹੋ ਗਏ ਹਨ | ਇਨ੍ਹਾਂ ਚੋਰੀਆਂ ਦੀ ਪੜ੍ਹਤਾਲ ਕਰਕੇ ਅਜਿਹੇ ਅਨਸਰਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ | ਖਰੀਦ ਕੇਂਦਰ 'ਚੋਂ ਕਣਕ ਦੇ ਗੱਟਿਆਂ ਦੀ ਲਿਫ਼ਟਿੰਗ ਨਾ ਹੋਣ ਕਾਰਨ ਚੋਰਾਂ ਨੂੰ ਮੌਕਾ ਮਿਲ ਰਿਹਾ ਹੈ | ਅਜੇ ਤੱਕ 50 ਫੀਸਦ ਲਿਫ਼ਟਿੰਗ ਹੋਈ ਹੈ |
ਇਸ ਸਬੰਧੀ ਥਾਣਾ ਨਥਾਣਾ ਵਿਚ ਪੁਲਿਸ ਨੂੰ ਕਰੀਬ 9 ਵਜੇ ਫੋਨ ਰਾਹੀਂ ਸੂਚਿਤ ਕਰਨ ਮਗਰੋਂ ਕਾਰਵਾਈ ਕਰਨ ਲਈ 12.20 ਵਜੇ ਦੁਪਹਿਰ ਖਰੀਦ ਕੇਂਦਰ ਵਿਖੇ ਪੁਲਿਸ ਪੁੱਜੀ | ਪੁਲਿਸ ਮੁਲਾਜ਼ਮ ਹਰਬੰਸ ਸਿੰਘ ਨੇ ਪੀੜ੍ਹਤ ਦੁਕਾਨਦਾਰ ਨੂੰ ਮਿਲ ਕੇ ਘਟਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਖਰੀਦ ਕੇਂਦਰ 'ਚੋਂ ਕਣਕ ਦੀ ਲਿਫ਼ਟਿੰਗ ਸੁਸਤ ਹੋਣ ਦਾ ਕਾਰਨ ਮਾਰਕਫੈੱਡ ਦੇ ਇੰਸਪੈਕਟਰ ਸੁਲਤਾਨ ਗਰਗ ਕੋਲੋਂ ਫੋਨ ਰਾਹੀਂ ਪਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਚੁਕਾਈ ਲਈ 3 ਗੱਡੀਆਂ ਲਾਈਆਂ ਹੋਈਆਂ ਹਨ ਪਰ ਸ਼ਪੈਸਲ ਹੋਣ ਕਾਰਨ ਗੱਡੀਆਂ ਨਹੀਂ ਮਿਲ ਰਹੀਆਂ, ਜਿਸ ਕਰਕੇ ਚੁਕਾਈ ਦਾ ਕੰਮ ਪੱਛੜ ਰਿਹਾ ਹੈ, ਜਲਦ ਇਸ ਸਮੱਸਿਆ ਦਾ ਹੱਲ ਕਰਦੇ ਹਾਂ |

ਤਲਵੰਡੀ ਸਾਬੋ 'ਚ ਕੋਰੋਨਾ ਨਾਲ ਦੋ ਮੌਤਾਂ, 39 ਹੋਰ ਮਿਲੇ ਕੋਰੋਨਾ ਪਾੱਜ਼ੀਟਿਵ

ਤਲਵੰਡੀ ਸਾਬੋ, 3 ਮਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਇਲਾਕੇ ਅੰਦਰ ਕੋਰੋਨਾ ਦੀ ਰਫ਼ਤਾਰ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ | ਪਿਛਲੇ 24 ਘੰਟਿਆਂ ਵਿਚ ਜਿੱਥੇ ਇਲਾਕੇ ਅੰਦਰ ਕੋਰੋਨਾ ਨਾਲ ਲੜਦੇ ਦੋ ਵਿਅਕਤੀ ਆਪਣੀ ਜਾਨ ਤੋਂ ਹੱਥ ਧੋ ਬੈਠੇ ਉੱਥੇ 39 ਨਵੇਂ ਮਰੀਜ਼ ਵੀ ...

ਪੂਰੀ ਖ਼ਬਰ »

ਥਾਣਾ ਕੈਂਟ ਪੁਲਿਸ ਨੇ ਤਾਲਾਬੰਦੀ ਦੌਰਾਨ ਦੁਕਾਨਾਂ ਬੰਦ ਰੱਖਣ ਤੇ ਖੁੱਲ੍ਹਣ ਸਬੰਧੀ ਮੁਨਿਆਦੀ ਕਰਵਾਈ

ਬਠਿੰਡਾ, 3 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਕੈਂਟ ਥਾਣਾ ਇੰਚਾਰਜ ਗੁਰਮੀਤ ਸਿੰਘ ਅਤੇ ਸੰਜੀਵ ਕੁਮਾਰ ਸਮੂਹ ਸਟਾਫ਼ ਵਲੋਂ ਮੁਨਿਆਦੀ ਕਰਕੇ ਦੁਕਾਨਦਾਰਾਂ ਨੂੰ ਅਨੋਖੇ ਢੰਗ ਨਾਲ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਮੁਨਿਆਦੀ ਦੌਰਾਨ ਦੱਸਿਆ ਕਿ ਕਿਹੜੀਆਂ ਦੁਕਾਨਾਂ ...

ਪੂਰੀ ਖ਼ਬਰ »

ਪਿੰਡ ਜੇਠੂਕੇ ਦੇ ਨੌਜਵਾਨ ਵਕੀਲ ਦੀ ਰਜਵਾਹੇ 'ਚੋਂ ਲਾਸ਼ ਮਿਲਣ ਤੋਂ ਭੜਕੇ ਪਿੰਡ ਵਾਸੀਆਂ ਵਲੋਂ ਥਾਣਾ ਸਦਰ ਅੱਗੇ ਰੋਸ ਧਰਨਾ

ਚਾਉਕੇ, 3 ਮਈ (ਮਨਜੀਤ ਸਿੰਘ ਘੜੈਲੀ)- ਬੀਤੀ ਰਾਤ ਪਿੰਡ ਜੇਠੂਕੇ ਦੇ ਇਕ ਨੌਜਵਾਨ ਵਕੀਲ ਦੀ ਭੇਦਭਰੀ ਹਾਲਤ 'ਚ ਰਜਵਾਹੇ 'ਚੋਂ ਲਾਸ਼ ਮਿਲਣ ਕਾਰਨ ਭੜਕੇ ਪਿੰਡ ਵਾਸੀਆਂ ਨੇ ਭਾਕਿਯੂ ਏਕਤਾ ਉਗਰਾਹਾਂ, ਭਾਕਿਯੂ ਏਕਤਾ ਡਕੌਂਦਾ ਅਤੇ ਪੰਚਾਇਤ ਦੀ ਅਗਵਾਈ ਹੇਠ ਥਾਣਾ ਸਦਰ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਕੋਰੋਨਾ ਨਿਯਮਾਂ ਦੀਆਂ ਉੱਡੀਆਂ ਸ਼ਰ੍ਹੇਆਮ ਧੱਜੀਆਂ

ਬਠਿੰਡਾ, 3 ਮਈ (ਅਵਤਾਰ ਸਿੰਘ)- ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਸਖ਼ਤੀ ਨਾਲ ਤਾਲਾਬੰਦੀ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਪਰ ਸ਼ਹਿਰ ਵਿਚ ਅੱਜ ਤਾਲਾਬੰਦੀ ਦਾ ਅਸਰ ਕਿਸੇ ਪਾਸੇ ਨਜ਼ਰ ਨਹੀਂ ਆਇਆ ਬਲਕਿ ਨਿਯਮਾਂ ਦੀਆਂ ਧੱਜੀਆਂ ...

ਪੂਰੀ ਖ਼ਬਰ »

ਠੇਕੇਦਾਰ ਦੀ ਕੁੱਟਮਾਰ ਮਾਮਲੇ 'ਚ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਉਪ ਪ੍ਰਧਾਨ ਖ਼ਿਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ, 03 ਮਈ (ਰਣਜੀਤ ਸਿੰਘ ਰਾਜੂ)-ਠੇਕੇਦਾਰੀ ਟੈਂਡਰਾਂ ਦੇ ਵਿਵਾਦ ਨੂੰ ਲੈ ਕੇ ਬੀਤੇ ਦਿਨ ਤਲਵੰਡੀ ਸਾਬੋ ਦੇ ਠੇਕੇਦਾਰ ਲਛਮਣ ਦਾਸ ਵੱਲੋਂ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਉਪ ਪ੍ਰਧਾਨ 'ਤੇ ਫਿਰੌਤੀ ਮੰਗਣ ਦੇ ਕਥਿਤ ਦੋਸ਼ ਲਾਉਂਦਿਆਂ ਕੁੱਟਮਾਰ ਕਰਨ ਦੇ ਲਾਏ ...

ਪੂਰੀ ਖ਼ਬਰ »

ਕਬੂਤਰਬਾਜ਼ੀ ਦਾ ਸ਼ੌਕ ਕੋਰੋਨਾ 'ਤੇ ਭਾਰੂ

ਸੰਗਤ ਮੰਡੀ, 3 ਮਈ (ਅੰਮਿ੍ਤਪਾਲ ਸ਼ਰਮਾ)- ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਦੂਸਰੀ ਲਹਿਰ ਦੌਰਾਨ ਭਾਵੇਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਪਰ ਕਬੂਤਰਬਾਜ਼ੀ ਦਾ ਸ਼ੌਂਕ ਅੱਜ ਸੰਗਤ ਮੰਡੀ 'ਚ ਕੋਰੋਨਾ ਮਹਾਂਮਾਰੀ 'ਤੇ ਭਾਰੀ ਪੈਂਦਾ ਨਜ਼ਰ ਆਇਆ | ਪਿੰਡ ਵਾਸੀਆਂ ...

ਪੂਰੀ ਖ਼ਬਰ »

5 ਸਾਲ ਦੀ ਲੜਕੀ ਸਮੇਤ 23 ਕੋਰੋਨਾ ਪਾਜ਼ੀਟਿਵਾਂ ਦੀ ਮੌਤ 24 ਘੰਟਿਆਂ ਦੌਰਾਨ 623 ਨਵੇਂ ਮਾਮਲੇ ਆਏ

ਬਠਿੰਡਾ, 3 ਮਈ (ਅਵਤਾਰ ਸਿੰਘ)- ਜ਼ਿਲੇ੍ਹ ਅੰਦਰ ਕੋਵਿਡ-19 ਤਹਿਤ ਕੁਲ 2,30,983 ਸੈਂਪਲਾਂ 'ਚੋਂ 22,520 ਪਾਜ਼ੀਟਿਵ ਕੇਸ ਆਏ, ਹੁਣ ਤੱਕ 16868 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ | ਇਸ ਸਮੇਂ ਜ਼ਿਲੇ੍ਹ ਵਿਚ ਕੁੱਲ 5253 ਕੇਸ ਐਕਟਿਵ ਹਨ ਤੇ ਹੁਣ ਤੱਕ 399 ਕੋਰੋਨਾ ...

ਪੂਰੀ ਖ਼ਬਰ »

ਘੋੜੇ ਟਰਾਲੇ ਦੇ ਚਾਲਕ ਤੇ ਦੋ ਹੋਰਨਾਂ ਤੋਂ 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਨਸ਼ਾ ਤਸਕਰੀ ਦੇ ਤਾਰ ਰਾਜਸਥਾਨ ਨਾਲ ਜੁੜੇ ਹੋਣ ਦਾ ਸ਼ੱਕ

ਬਠਿੰਡਾ ਛਾਉਣੀ/ਭੁੱਚੋ ਮੰਡੀ, 3 ਮਈ (ਪਰਵਿੰਦਰ ਸਿੰਘ ਜੌੜਾ)-ਲਹਿਰਾ ਬੇਗਾ ਟੋਲ ਪਲਾਜ਼ਾ ਕੋਲੋਂ ਇਕ ਘੋੜੇ ਟਰਾਲੇ ਦੇ ਚਾਲਕ ਸਮੇਤ ਦੋ ਹੋਰਨਾਂ ਵਿਅਕਤੀਆਂ ਕੋਲੋਂ ਬਠਿੰਡਾ ਦੀ ਸਪੈਸ਼ਲ ਫੋਰਸ ਵਲੋਂ 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

5 ਕੋਰੋਨਾ ਪਾਜ਼ੀਟਿਵ ਗਰਭਵਤੀ ਔਰਤਾਂ ਨੇ ਤੰਦਰੁਸਤ ਬੱਚਿਆਂ ਨੂੰ ਦਿੱਤਾ ਜਨਮ

ਬਠਿੰਡਾ, 3 ਮਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ 'ਚ ਕੋਰੋਨਾ ਪਾਜ਼ੀਟਿਵ ਗਰਭਵਤੀ ਔਰਤਾਂ ਲਈ ਵੱਖਰਾ ਵਾਰਡ ਕੋਰੋਨਾ ਮਹਾਂਮਾਰੀ ਦੇ ਕਹਿਰ ਨੂੰ ਵੇਖਦਿਆਂ ਬਣਾਇਆ ਗਿਆ ਹੈ | ਐਸ.ਐਮ.ਓ. ਸੁਖਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਦੇ ਤੂੜੀ ਵਾਲੇ ਕੋਠੇ ਨੂੰ ਲੱਗੀ ਅੱਗ, ਦੁਧਾਰੂ ਗਊਆਂ ਝੁਲਸੀਆਂ

ਨਥਾਣਾ, 3 ਮਈ (ਗੁਰਦਰਸ਼ਨ ਲੁੱਧੜ)- ਪਿੰਡ ਗਿੱਦੜ ਦੇ ਛਿਪਦੇ ਪਾਸੇ ਖੇਤਾਂ ਵਿੱਚ ਰਹਿ ਰਹੇ ਕਿਸਾਨ ਦੇ ਤੂੜੀ ਵਾਲੇ ਕੋਠੇ ਨੂੰ ਅੱਗ ਲੱਗਣ ਉਪਰੰਤ ਜਿੱਥੇ ਉਸ ਦੀ ਤੂੜੀ ਅਤੇ ਛੱਤ ਬੇਕਾਰ ਹੋ ਗਈ ਉੱਥੇ ਤੂੜੀ ਦੇ ਕੋਠੇ ਨਾਲ ਲਗਦੇ ਸ਼ੈ ੱਡ ਵਿਚ ਖੜੀਆਂ ਗਾਵਾਂ ਦੇ ਪਿੰਡੇ ਵੀ ...

ਪੂਰੀ ਖ਼ਬਰ »

ਸਰਕਾਰ ਵਲੋਂ ਲਗਾਈਆਂ ਗਈਆਂ ਨਵੀਂਆਂ ਪਾਬੰਦੀਆਂ ਨੇ ਦੁਕਾਨਦਾਰਾਂ ਨੂੰ ਪਾਇਆ ਭੰਬਲਭੂਸੇ 'ਚ

ਗੋਨਿਆਣਾ, 3 ਮਈ (ਲਛਮਣ ਦਾਸ ਗਰਗ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਪੰਜਾਬ ਵਿਚ ਰੋਜ਼ਾਨਾ ਵੱਡੀ ਗਿਣਤੀ 'ਚ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਇਸ ਬਿਮਾਰੀ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਸੰਗਤ ਦੇ ਪ੍ਰਧਾਨ ਦੀ ਚੋਣ ਦਾ ਮਾਮਲਾ ਲਟਕਿਆ, ਚੋਣ ਮੁਲਤਵੀ

ਸੰਗਤ ਮੰਡੀ, 3 ਮਈ (ਅੰਮਿ੍ਤਪਾਲ ਸ਼ਰਮਾ)- ਨਗਰ ਕੌਂਸਲ ਸੰਗਤ ਦੀ ਚੋਣ ਦੇ ਢਾਈ ਮਹੀਨੇ ਬੀਤ ਜਾਣ ਬਾਅਦ ਵੀ ਚੁਣੇ ਹੋਏ ਕੌਂਸਲਰਾਂ ਨੂੰ ਸਹੁੰ ਨਹੀਂ ਚੁਕਾਈ ਜਾ ਸਕੀ ਤੇ ਪ੍ਰਧਾਨਗੀ ਦਾ ਮਾਮਲਾ ਰਾਜਨੀਤੀ ਕਾਰਨ ਅੱਧਵਾਟੇ ਲਟਕਿਆ ਹੋਇਆ ਹੈ | ਸਥਾਨਕ ਵਿਕਾਸੀ ਕੰਮਾਂ ਦੇ ਰੁਕ ...

ਪੂਰੀ ਖ਼ਬਰ »

ਨਹਿਰ 'ਚੋਂ ਮਿਲੀ ਅਣਪਛਾਤੀ ਲਾਸ਼

ਤਲਵੰਡੀ ਸਾਬੋ, 3 ਮਈ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਭਾਗੀਵਾਂਦਰ ਕੋਲ ਦੀ ਲੰਘਦੀ ਨਹਿਰ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਲਾਸ਼ ਨੂੰ ਫਿਲਹਾਲ ਸ਼ਿਨਾਖਤ ਲਈ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ, ਤਲਵੰਡੀ ਸਾਬੋ ਪੁਲਿਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਲਗਾਇਆ ਪੁਲਿਸ ਪ੍ਰਸ਼ਾਸਨ ਖਿਲਾਫ਼ ਧਰਨਾ

ਬਠਿੰਡਾ, 3 ਮਈ (ਅਵਤਾਰ ਸਿੰਘ)- ਅੱਜ ਭਾਰਤੀ ਕਿਸਾਨ ਯੂਨੀਅਨ ਮਾਨਸਾ, ਪੰਜਾਬ ਜ਼ਿਲ੍ਹਾ ਬਠਿੰਡਾ ਵਲੋਂ ਕ੍ਰਾਇਮ ਬ੍ਰਾਂਚ ਦੇ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਦਾ, ਸਕੱਤਰ ...

ਪੂਰੀ ਖ਼ਬਰ »

ਬਠਿੰਡਾ 'ਚ ਨਵੀਆਂ ਪਾਬੰਦੀਆਂ ਲਾਗੂ, ਸਾਰੀਆਂ ਗ਼ੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ 15 ਮਈ ਤੱਕ ਰਹਿਣਗੀਆਂ ਬੰਦ: ਡਿਪਟੀ ਕਮਿਸ਼ਨਰ

ਬਠਿੰਡਾ, 3 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 30 ਅਪ੍ਰੈਲ ਨੂੰ ਜਾਰੀ ਹਦਾਇਤਾਂ ਤੋਂ ਬਾਅਦ ਅੱਜ ਜਾਰੀ ਨਵੀਆਂ ਪਾਬੰਦੀਆਂ ਦੇ ਅਨੁਕੂਲ ਜ਼ਿਲ੍ਹਾ ਬਠਿੰਡਾ ਅੰਦਰ ਵੀ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਬੀ ...

ਪੂਰੀ ਖ਼ਬਰ »

ਦੀਵੇ ਹੇਠ ਹਨੇਰਾ, ਅਧਿਆਪਕ ਹੀ ਕਰ ਰਹੇ ਨੇ ਕੋਰੋਨਾ ਨਿਯਮਾਂ ਅਣਦੇਖੀ

ਬਠਿੰਡਾ, 3 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਦੀਵੇ ਹੇਠ ਹਨੇਰਾ' ਦੀ ਕਹਾਵਤ ਬਠਿੰਡਾ ਦੇ ਮਾਲ ਰੋਡ 'ਤੇ ਸਥਿਤ ਸਰਕਾਰੀ ਕੰਨਿਆ ਸਕੂਲ ਦੇ ਅਧਿਆਪਕਾਂ ਨੇ ਪੂਰੀ ਤਰ੍ਹਾਂ ਸੱਚ ਕਰ ਦਿਖਾਈ ਹੈ ਜਿਨ੍ਹਾਂ ਅਧਿਆਪਕਾਂ 'ਤੇ ਬੱਚਿਆਂ ਨੂੰ ਸਿੱਖਿਅਤ ਕਰਕੇ ਮਹਾਂਮਾਰੀ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਵੱਡਾ ਝਟਕਾ, ਆਤਮਾ ਸਿੰਘ ਚਹਿਲ ਕਾਂਗਰਸ 'ਚ ਸ਼ਾਮਿਲ

ਬਠਿੰਡਾ, 3 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੰੂ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਆਤਮਾ ਸਿੰਘ ਚਹਿਲ ਨੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਸ: ਚਾਹਿਲ 10 ਸਾਲ ਟਰੱਕ ...

ਪੂਰੀ ਖ਼ਬਰ »

ਸਮਾਜ ਸੇਵੀਆਂ ਦਾ ਪਿੰਡ ਸੰਗਤ-ਖੁਰਦ

ਰਵਜੋਤ ਸਿੰਘ ਰਾਹੀ 94171-72538 ਉਪ ਮੰਡਲ ਤਲਵੰਡੀ ਸਾਬੋ ਤੋਂ ਦੱਖਣ ਦਿਸ਼ਾ ਵੱਲ ਕਾਲਾਂਵਾਲੀ ਰੋਡ 'ਤੇ ਪਹਿਲਾ ਪਿੰਡ ਸੰਗਤ-ਖੁਰਦ ਸੰਗਤ-ਮੰਡੀ ਤੋਂ ਸਿੱਧੂ ਗੋਤਰ (ਵਾਲੇ ਕੇ) ਦੇ ਬਜ਼ੁਰਗਾਂ ਦੁਆਰਾ ਹੋਂਦ 'ਚ ਆਇਆ ਹੈ | ਪਿੰਡ ਦੇ ਪੁਰਾਣੇ ਬਜ਼ੁਰਗਾਂ ਅਨੁਸਾਰ ਸੰਗਤ-ਖੁਰਦ ਵਿਚ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਰਾਮਾਂ ਅਧੀਨ ਸਾਰੇ ਖ਼ਰੀਦ ਕੇਂਦਰਾਂ 'ਚ 71707 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ- ਸਕੱਤਰ ਸੁਖਪ੍ਰੀਤਪਾਲ

ਰਾਮਾਂ ਮੰਡੀ, 3 ਮਈ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀ ਮਾਰਕੀਟ ਅਧੀਨ ਸਾਰੇ ਖ਼ਰੀਦ ਕੇਂਦਰਾਂ ਵਿਚ 72297 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਕਣਕ ਦੀ ਖ਼ਰੀਦ ਕਰ ਰਹੀਆਂ ਏਜੰਸੀਆਂ ਵਲੋਂ 71707 ਮੀਟਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਇਹ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਆਂਗਣਵਾੜੀ ਵਰਕਰਾਂ ਵਲੋਂ ਕੈਬਨਿਟ ਮੰਤਰੀ ਕਾਂਗੜ ਦੇ ਨਾਂਅ ਡੀ.ਐੱਸ.ਪੀ ਫੂਲ ਨੂੰ ਮੰਗ ਪੱਤਰ

ਭਾਈਰੂਪਾ, 3 ਮਈ (ਵਰਿੰਦਰ ਲੱਕੀ, ਭਗਤਾ ਭਾਇਕਾ, ਸੁਖਪਾਲ ਸਿੰਘ ਸੋਨੀ- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਭਰ ਦੇ ਵਿਧਾਇਕਾਂ ਨੂੰ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ ਸਬੰਧੀ ਥਾਣਾ ਮੁਖੀ ਨੇ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ

ਰਾਮਾਂ ਮੰਡੀ, 3 ਮਈ (ਤਰਸੇਮ ਸਿੰਗਲਾ)- ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਖ਼ਤਰੇ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵਲੋਂ ਗ਼ੈਰਜ਼ਰੂਰੀ ਵਸਤਾਂ ਦੀਆਂ ਦੁਕਾਨਾਂ 15 ਮਈ ਤੱਕ ਬੰਦ ਰੱਖਣ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਸਬੰਧੀ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਪਿੰਡ ਮਲੂਕਾ ਵਿਖੇ ਪੁੱਤ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਮਾਂ ਨੇ ਪ੍ਰਾਣ ਤਿਆਗੇ

ਭਗਤਾ ਭਾਈਕਾ, 3 ਮਈ (ਸੁਖਪਾਲ ਸਿੰਘ ਸੋਨੀ)- ਬਲਾਕ ਭਗਤਾ ਭਾਈਕਾ ਦੇ ਪਿੰਡ ਮਲੂਕਾ ਵਿਖੇ ਅੱਜ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਇੱਕ 80 ਸਾਲਾ ਬਜ਼ੁਰਗ ਮਾਤਾ ਨੇ ਆਪਣੇ 55 ਸਾਲਾ ਕੈਂਸਰ ਪੀੜਤ ਪੁੱਤਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਆਪਣੇ ਪ੍ਰਾਣ ਤਿਆਗ ਦਿੱਤੇ | ਮਲੂਕਾ ...

ਪੂਰੀ ਖ਼ਬਰ »

ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ

ਨਥਾਣਾ, 3 ਮਈ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 50 ਹਜ਼ਾਰ ਕੈਲਵੀਡੋਲ ਨਸ਼ੀਲੀਆਂ ਗੋਲੀਆਂ ਸਮੇਤ ਫੜੇ ਜਾਣ ਦਾ ਦਾਅਵਾ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੋਲੇ ਨਾਲ ਭਰੇ ਘੋੜੇ ਟਰਾਲੇ 'ਤੇ ਸਵਾਰ ਬਲਵਿੰਦਰ ਸਿੰਘ, ਕਰਨੈਲ ਸਿੰਘ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਕੋਵਿਡ ਵੈਕਸੀਨ ਲਗਵਾਉਣ ਦਾ ਫੈਸਲਾ

ਸੰਗਤ ਮੰਡੀ, 3 ਮਈ (ਅੰਮਿ੍ਤਪਾਲ ਸ਼ਰਮਾ)- ਆਸ਼ਾ ਵਰਕਰਾਂ ਵਲੋਂ ਕੋਵਿਡ ਵੈਕਸੀਨ ਲਗਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਸ਼ਾ ਵਰਕਰ ...

ਪੂਰੀ ਖ਼ਬਰ »

ਘਰ ਬੈਠੇ ਬੱਚਿਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਸਰਕਾਰੀ ਸਕੂਲ ਦੇ ਅਧਿਆਪਕ

ਭਗਤਾ ਭਾਈਕਾ, 3 ਮਈ (ਸੁਖਪਾਲ ਸਿੰਘ ਸੋਨੀ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੋਰੋਨਾ ਮਹਾਂਮਾਰੀ ਕਾਰਨ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਬੁਲਾਇਆ ਨਹੀਂ ਜਾ ਰਿਹਾ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਆਨਲਾਈਨ ਸਿੱਖਿਆ ਦੇਣ ...

ਪੂਰੀ ਖ਼ਬਰ »

ਹਰਿਆਣਾ ਨਾਲ ਲੱਗਦੀਆਂ ਸਬ ਡਵੀਜ਼ਨਾਂ ਦੀ ਹੱਦਾਂ 'ਤੇ ਵਿਸ਼ੇਸ਼ ਨਾਕਾਬੰਦੀ, ਕੋਰੋਨਾ ਰਿਪੋਰਟ ਦਿਖਾ ਕੇ ਹੀ ਮਿਲੇਗਾ ਦਾਖ਼ਲਾ

ਤਲਵੰਡੀ ਸਾਬੋ, 3 ਮਈ (ਰਣਜੀਤ ਸਿੰਘ ਰਾਜੂ)- ਸੂਬੇ ਅੰਦਰ ਕੋਰੋਨਾ ਮਰੀਜ਼ਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਤੋਂ ਰਾਜ ਵਿਚ ਲਾਈਆਂ ਗਈਆਂ ਨਵੀਆਂ ਪਾਬੰਦੀਆਂ ਨੂੰ ਦੇਖਦਿਆਂ ਅੱਜ ਤਲਵੰਡੀ ਸਾਬੋ ਪੁਲਿਸ ਨੇ ਵੀ ਸਖ਼ਤੀ ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਹੱਦਾਂ 'ਤੇ ਹੋਵੇਗੀ ਸਖ਼ਤੀ- ਡਿਪਟੀ ਕਮਿਸ਼ਨਰ

ਬਠਿੰਡਾ, 3 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਰੋਨਾ ਮਹਾਂਮਾਰੀ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਹੁਣ ਜ਼ਿਲ੍ਹੇ ਦੀਆਂ ਸਰਹੱਦਾਂ 'ਤੇ ਸਖ਼ਤੀ ਕੀਤੀ ਜਾਵੇਗੀ | ਜ਼ਿਲ੍ਹੇ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸਿਰਫ਼ ਉਸ ਵਿਅਕਤੀ ਨੂੰ ਹੀ ਪ੍ਰਵੇਸ਼ ਕਰਨ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 3 ਮਈ (ਬਿੱਕਰ ਸਿੰਘ ਸਿੱਧੂ)-ਕੋਰੋਨਾ ਦੇ ਫੈਲਾਅ ਨੂੰ ਰੋਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਲਗਾਈਆਂ ਨਵੀਆਂ ਪਾਬੰਦੀ ਖ਼ਿਲਾਫ਼ ਹੁਣ ਲੋਕਾਂ ਨੇ ਸਰਕਾਰ ਨੂੰ ਕੋਸਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ ਸਾਲ ਲੱਗੇ ਲਾਕਡਾਊਨ ਕਾਰਨ ਤਬਾਹ ਹੋਏ ਕਾਰੋਬਾਰਾਂ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਨੂੰ ਆਈਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼ ਜਾਰੀ

ਬਠਿੰਡਾ, 3 ਮਈ (ਨਿੱਜੀ ਪੱਤਰ ਪ੍ਰੇਰਕ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲ੍ਹੇ ਦੇ 32 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਤਿਆਰ ਕਰਨ ਦੇ ਹੁਕਮ ਦਿੱਤੇ ਹਨ | ਇਸ ਤਹਿਤ ...

ਪੂਰੀ ਖ਼ਬਰ »

ਲਾਕਾਡਾਊਨ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੀ ਸਖ਼ਤੀ ਨਾਲ ਕਾਰੋਬਾਰੀਆਂ ਲਈ ਮੁੜ ਪ੍ਰੇਸ਼ਾਨੀ

ਸੀਂਗੋ ਮੰਡੀ, 3 ਮਈ (ਪਿ੍ੰਸ ਗਰਗ)- ਪਿਛਲੇ ਸਾਲ ਤੋਂ ਕੋਰੋਨਾ ਮਹਾਂਮਾਰੀ ਹੁਣ ਦੁਬਾਰਾ ਤੇਜ਼ ਹੋਣ ਕਾਰਨ ਭਾਵੇਂ ਸਰਕਾਰਾਂ ਨੇ ਜਨਤਾ ਦੀ ਭਲਾਈ ਲਈ ਵੀਕਐਂਡ ਲਾਕਡਾਊਨ ਸਮੇਤ ਹੋਰ ਸਖ਼ਤੀ ਨਾਲ ਆਦੇਸ਼ ਜਾਰੀ ਕੀਤੇ ਹਨ ਤੇ ਇਹ ਹੋਣੇ ਵੀ ਚਾਹੀਦੇ ਸਨ ਤਾਂ ਜੋ ਲੋਕ ਇਸ ਭਿਆਨਕ ...

ਪੂਰੀ ਖ਼ਬਰ »

ਸਹਾਰਾ ਕਲੱਬ ਨੇ ਕੋਰੋਨਾ ਯੋਧਿਆਂ ਨੂੰ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਵਾਲੀ ਦੇਸੀ ਦਵਾਈ ਮੁਫ਼ਤ ਵੰਡੀ

ਰਾਮਾਂ ਮੰਡੀ, 3 ਮਈ (ਤਰਸੇਮ ਸਿੰਗਲਾ)- ਦੀ ਰਾਮਾਂ ਸਹਾਰਾ ਵੈੱਲਫੇਅਰ ਕਲੱਬ ਵਲੋਂ ਆਪਣੀ ਜ਼ਿੰਦਗੀ ਦਾਅ 'ਤੇ ਲਗਾ ਕੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਡਿਊਟੀ ਦੇ ਰਹੇ ਰਾਮਾਂ ਥਾਣਾ ਪੁਲਿਸ ਸਟਾਫ਼, ਰੇਲਵੇ ਸਟੇਸ਼ਨ ਸਟਾਫ਼, ਰੇਲਵੇ ਪੁਲਿਸ ਚੌਕੀ ਜੀ.ਆਰ.ਪੀ. ...

ਪੂਰੀ ਖ਼ਬਰ »

ਕੈਂਸਰ ਨਾਲ ਘੁੱਦਾ ਸਕੂਲ ਦੇ ਸੀਨੀਅਰ ਲੈਬ ਅਟੈਂਡੈਂਟ ਦੀ ਮੌਤ

ਬਠਿੰਡਾ, 3 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਸਪੋਰਟਸ ਸੀਨੀਅਰ ਸੈਕੰਡਰੀ ਸਕੂਲ ਘੁੱਦਾ ਦੇ ਸੀਨੀਅਰ ਲੈਬ ਅਟੈਂਡਟ (ਐੱਸ. ਐਲ. ਏ.) ਅੰਮਿ੍ਤਪਾਲ ਸਿੰਘ ਦੀ ਕੈਂਸਰ ਕਾਰਨ ਮੌਤ ਹੋ ਗਈ | ਉਹ ਮਾਪਿਆਂ ਦਾ 32 ਸਾਲਾ ਇਕਲੌਤਾ ਪੁੱਤਰ ਸੀ | ਜਾਣਕਾਰੀ ਅਨੁਸਾਰ ਅੰਮਿ੍ਤਪਾਲ ...

ਪੂਰੀ ਖ਼ਬਰ »

ਨਗਰ ਪੰਚਾਇਤ ਕੋਟਸ਼ਮੀਰ ਨੇ ਪੂਰੇ ਨਗਰ ਨੂੰ ਸੈਨੇਟਾਈਜ਼ ਕਰਨ ਦਾ ਬੀੜਾ ਚੱੁਕਿਆ

ਕੋਟਫੱਤਾ, 3 ਮਈ (ਰਣਜੀਤ ਸਿੰਘ ਬੁੱਟਰ)- ਕੋਟਸ਼ਮੀਰ ਨਗਰ ਵਿਚ ਵੱਧ ਰਹੇ ਕਰੋਨਾ ਕੇਸਾਂ ਨੂੰ ਧਿਆਨ ਵਿਚ ਰੱਖਦਿਆਂ ਪੂਰੇ ਨਗਰ ਨੂੰ ਸੈਨੇਟਾਈਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਮੁਹਿੰਮ ਦੀ ਸ਼ੁਰੂਆਤ ਨਗਰ ਪੰਚਾਇਤ ਦੇ ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਸਿੱਧੂ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਕੈਂਪ 'ਚ 240 ਥਰਮਲ ਮੁਲਾਜ਼ਮਾਂ ਦੇ ਟੀਕੇ ਲਗਵਾਏ

ਲਹਿਰਾ ਮੁਹੱਬਤ, 3 ਮਈ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਲਈ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਐਸ.ਐਮ.ਓ. ਨਥਾਣਾ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਵੈਕਸੀਨੇਸ਼ਨ ਕੈਂਪ ਲਾਇਆ ਗਿਆ | ਜਾਣਕਾਰੀ ਦਿੰਦਿਆਂ ਪੀ.ਆਰ.ਓ. ...

ਪੂਰੀ ਖ਼ਬਰ »

ਕਾਂਗਰਸੀ ਆਗੂ ਨੂੰ ਸਦਮਾ, ਪਤਨੀ ਦਾ ਦਿਹਾਂਤ

ਨਥਾਣਾ, 3 ਮਈ (ਗੁਰਦਰਸ਼ਨ ਲੁੱਧੜ)- ਪਿੰਡ ਗਿੱਦੜ ਦੇ ਕਾਂਗਰਸੀ ਆਗੂ ਹਰਤੇਜ ਸਿੰਘ ਤੇਜਾ ਗਰੇਵਾਲ ਨੂੰ ਉਸ ਸਮੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪਤਨੀ ਮਨਜੀਤ ਕੌਰ (65) ਦੇ ਸੰਖੇਪ ਬਿਮਾਰ ਹੋਣ ਉਪਰੰਤ ਦੇਹਾਂਤ ਹੋ ਗਿਆ | ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਆਗੂਆਂ ਨੇ ਵਿੱਤ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਬਠਿੰਡਾ, 3 ਮਈ (ਅਵਤਾਰ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਂਅ ਮੰਗ ਪੱਤਰ ਦਫ਼ਤਰ ਇੰਚਾਰਜ ਜੈਜੀਤ ਸਿੰਘ ਨੂੰ ਦਿੱਤਾ | ਯੂਨੀਅਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਵਿਚ ਮੌਜੂਦਾ ਸਮੇਂ ਵਿਚ 4716 ਅਸਾਮੀਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਤਲਵੰਡੀ ਸਾਬੋ, 3 ਮਈ (ਰਵਜੋਤ ਸਿੰਘ ਰਾਹੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਤਲਵੰਡੀ ਸਾਬੋ ਅਤੇ ਬਲਾਕ ਮੌੜ ਦੀਆਂ ਵਰਕਰਾਂ ਤੇ ਹੈਲਪਰਾਂ ਵਲੋਂ ...

ਪੂਰੀ ਖ਼ਬਰ »

ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀ ਰੱਖਣਾ ਅਤਿ ਜ਼ਰੂਰੀ- ਡਾਕਟਰ ਹਰਪ੍ਰੀਤ ਕੌਰ

ਏਲਨਾਬਾਦ, 3 ਮਈ (ਜਗਤਾਰ ਸਮਾਲਸਰ)- ਸ਼ਹਿਰ ਵਿੱਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀਆ ਨਿਰੰਤਰ ਵਧਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਨਾਗਰਿਕ ਹਸਪਤਾਲ ਦੀ ਐਸ.ਐਮ.ਓ. ਡਾਕਟਰ ਹਰਪ੍ਰੀਤ ਕੌਰ ਨੇ ਆਮ ਲੋਕਾਂ ਨੂੰ ਲਾਕਡਾਊਨ ਦਾ ਪੂਰੀ ਸਾਵਧਾਨੀ ਨਾਲ ਪਾਲਣ ਕਰਨ ਦੀ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਪੰਜਾਬ ਸਰਕਾਰ ਵਲੋਂ ਕੀਤੇ ਅੱਧ-ਅਧੂਰੇ ਬੰਦ ਦੇ 'ਚੱਕਰਾਂ' 'ਚ ਫਸੇ ਲੋਕ

ਭੁੱਚੋ ਮੰਡੀ, 3 ਮਈ (ਪਰਵਿੰਦਰ ਸਿੰਘ ਜੌੜਾ)- ਕੋਵਿਡ-19 ਕਾਰਨ ਪੰਜਾਬ ਸਰਕਾਰ ਵਲੋਂ ਕੀਤੇ ਗਏ ਅੱਧ-ਅਧੂਰੇ ਲਾਕਡਾਊਨ ਕਾਰਨ ਲੋਕ 'ਚੱਕਰਾਂ' ਵਿਚ ਫਸਦੇ ਨਜ਼ਰ ਆਉਂਦੇ ਹਨ | ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਸੂਬੇ ਵਿਚ ਲਾਕਡਾਊਨ ਦਾ ਐਲਾਨ ਕਰਦਿਆਂ ਜ਼ਰੂਰੀ ਵਸਤਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੁਰੂਸਰ ਵਿਖੇ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ

ਮਹਿਰਾਜ, 3 ਮਈ (ਸੁਖਪਾਲ ਮਹਿਰਾਜ)- ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਗ੍ਰਾਮ ਪੰਚਾਇਤ ਗੁਰੂਸਰ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਗੁਰੂਸਰ-ਮਹਿਰਾਜ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਲਾਇਆ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX