ਤਾਜਾ ਖ਼ਬਰਾਂ


ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਨਹੀਂ
. . .  7 minutes ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  23 minutes ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  27 minutes ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  48 minutes ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਖੰਨਾ / ਸਮਰਾਲਾ

ਕਿਲ੍ਹਾ ਰਾਏਪੁਰ ਸਥਿਤ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਧਰਨਾ 123ਵੇਂ ਦਿਨ 'ਚ ਸ਼ਾਮਿਲ

ਡੇਹਲੋਂ, 3 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਲਗਾਤਾਰ ਧਰਨਾ 123ਵਾੇ ਦਿਨ 'ਚ ਸ਼ਾਮਿਲ ਹੋ ਗਿਆ¢ ਧਰਨੇ ਦੀ ਪ੍ਰਧਾਨਗੀ ਗੁਰਮੀਤ ਕੌਰ, ਮਨਜੀਤ ਕੌਰ ਤੇ ਪਰਮਜੀਤ ਕੌਰ ਨੇ ਕੀਤੀ¢ ਇਸ ਸਮੇਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਇਕ ਪਾਸੇ ਮੋਦੀ ਸਰਕਾਰ ਕਾਲੇ ਕਾਨੂੰਨ ਪਾਸ ਕਰਕੇ ਲੋਕਾਂ ਤੋਂ ਰੁਜ਼ਗਾਰ ਖੋ ਰਹੀ ਹੈ | ਦੂਜੇ ਪਾਸੇ ਕੋਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੇ ਕਿਰਤੀ ਕਿਸਾਨਾਂ ਨੂੰ ਰਾਹਤ ਦੇਣ ਦੀ ਥਾਂ ਉਨ੍ਹਾਂ 'ਤੇ ਬੇਲੋੜੀਆਂ ਪਾਬੰਦੀਆਂ ਲਾ ਕੇ ਉਨ੍ਹਾਂ ਨੂੰ ਭੁੱਖੇ ਮਰਨ ਲਈ ਮਜਬੂਰ ਕਰ ਰਹੀ ਹੈ¢ ਜੜਤੌਲੀ ਨੇ ਕਿਹਾ ਕਿ ਮੋਦੀ ਸਰਕਾਰ ਇਸ ਬਿਮਾਰੀ 'ਤੇ ਕਾਬੂ ਪਾਉਣ ਵਿਚ ਬੁਰੀ ਤਰਾਂ ਫੇਲ ਹੋਈ ਹੈ¢ ਇਸ ਸਮੇਂ ਕੁਲਜੀਤ ਕੌਰ ਢਿੱਲੋਂ, ਰਜਿੰਦਰ ਕੌਰ, ਕੁਲਜੀਤ ਕੌਰ ਗਰੇਵਾਲ਼, ਸੁਖਵਿੰਦਰ ਕੌਰ, ਚਰਨਜੀਤ ਕੌਰ, ਜਸਪ੍ਰੀਤ ਕੌਰ, ਮਹਿੰਦਰ ਕੌਰ, ਜਗਤਾਰ ਸਿੰਘ ਚਕੋਹੀ, ਅਮਰਜੀਤ ਸਿੰਘ ਸਹਿਜਾਦ, ਸੁਰਜੀਤ ਸਿੰਘ ਸੀਲੋਂ ਖ਼ੁਰਦ, ਸਾਬਕਾ ਐਮ.ਸੀ ਹਰਭਜਨ ਸਿੰਘ ਸੰਦੀਲਾ, ਕਰਨੈਲ ਸਿੰਘ ਰਾਮਗੜ੍ਹ ਸਰਦਾਰਾਂ, ਜਗਮੇਲ ਸਿੰਘ ਮਲੌਦ, ਹਰਨੇਕ ਸਿੰਘ ਗੁੱਜਰਵਾਲ, ਕੁਲੈਕਟਰ ਸਿੰਘ ਨਾਰੰਗਵਾਰ, ਜਰਨੈਲ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਗੁਰਉਪਦੇਸ਼ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ ਭੋਮਾ, ਬਿੱਕਰ ਸਿੰਘ, ਮਨਜੀਤ ਸਿੰਘ, ਸੰਪੂਰਨ ਸਿੰਘ, ਸ਼ਿੰਦਰਪਾਲ ਸਿੰਘ, ਸ਼ਿੰਗਾਰਾ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ ਬੱਲੋਵਾਲ, ਦਵਿੰਦਰ ਸਿੰਘ, ਨਛੱਤਰ ਸਿੰਘ, ਮਨਜੀਤ ਸਿੰਘ, ਗੁਰਦੇਵ ਸਿੰਘ ਆਸੀ, ਗਿਆਨ ਸਿੰਘ ਰੁੜਕਾ, ਪ੍ਰਧਾਨ ਸੁਰਿੰਦਰਜੀਤ ਸਿੰਘ ਛਿੰਦੀ, ਸੁਰਜੀਤ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ ਭੰਡਾਰੀ, ਕਰਨੈਲ ਸਿੰਘ, ਹਰਬਿਲਾਸ ਸਿੰਘ, ਸੋਹਣ ਸਿੰਘ , ਰਾਜੂ ਕਿਲ੍ਹਾ ਰਾਏਪੁਰ ਆਦਿ ਹਾਜ਼ਰ ਸਨ¢

ਦੋ ਵਿਭਾਗਾਂ ਦਾ ਤਾਲਮੇਲ ਨਾ ਹੋਣ ਕਰਕੇ ਕਰੋੜਾਂ ਦਾ ਹੋਵੇਗਾ ਨੁਕਸਾਨ ਸੀਵਰੇਜ ਬੋਰਡ ਦਾ ਕੰਮ ਅਧੂਰਾ, ਮੰਡੀ ਬੋਰਡ ਬਣਾਉਣ ਲੱਗਾ ਸੜਕ

ਖੰਨਾ, 3 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੇ ਦੋ ਸਰਕਾਰੀ ਵਿਭਾਗਾਂ ਦਾ ਆਪਸੀ ਤਾਲਮੇਲ ਨਾ ਹੋਣ ਕਰਕੇ ਕੇਂਦਰ ਤੋਂ ਆਏ ਪੈਸੇ ਦਾ ਦੁਰਉਪਯੋਗ ਕਿਵੇਂ ਹੰੁਦਾ ਇਸ ਦੀ ਉਦਾਹਰਨ ਖੰਨਾ ਤੋਂ ਪਿੰਡ ਸਾਹਿਬਪੁਰ ਲਈ 8 ਕਿੱਲੋਮੀਟਰ ਸੜਕ ਹੈ¢ ਇਹ ਸੜਕ ਕੇਂਦਰ ਤੋਂ ...

ਪੂਰੀ ਖ਼ਬਰ »

ਸੁਵਿਧਾ ਸੈਂਟਰਾਂ 'ਤੇ ਆਨਲਾਈਨ ਬੁਕਿੰਗ ਦੀ ਸ਼ਰਤ ਕਾਰਨ ਅਨਪੜ੍ਹ ਤੇ ਔਰਤਾਂ ਨੂੰ ਪ੍ਰੇਸ਼ਾਨੀ-ਰਿੰਕਾ ਦੁਧਾਲ

ਮਲੌਦ, 3 ਮਈ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਮਲੌਦ ਸ਼ਹਿਰੀ ਦੇ ਪ੍ਰਧਾਨ ਕੁਲਦੀਪ ਸਿੰਘ ਰਿੰਕਾ ਦੁਧਾਲ, ਸੋਨੀ ਸੋਮਲ ਖੇੜੀ, ਗੋਗੀ ਮਾਡਲ ਟਾਊਨ, ਵਿੱਕੀ ਦੁਧਾਲ, ਗੁਲਸ਼ਨ ਮਾਡਲ ਟਾਊਨ, ਯਾਦਵਿੰਦਰ ਸਿੰਘ ਉਕਸੀ, ਜਬਰ ਸਿੰਘ ਦੁਧਾਲ, ਕਰਨੈਲ ਸਿੰਘ, ...

ਪੂਰੀ ਖ਼ਬਰ »

ਰੋਜ਼ ਮਜ਼ਦੂਰੀ ਕਰ ਕੇ ਰੋਟੀ ਖਾਣ ਵਾਲੇ ਲੋਕਾਂ ਲਈ ਲਾਕਡਾਊਨ ਮੁਸੀਬਤ ਬਣਿਆ

ਖੰਨਾ, 3 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਵੱਧ ਰਹੀ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ¢ ਪਰ ਹਰ ਰੋਜ਼ ਮਜ਼ਦੂਰੀ ਕਰਕੇ ਰੋਟੀ ਖਾਣ ਵਾਲੇ ਮਜ਼ਦੂਰ ਵਰਗ ਦੇ ਲੋਕਾਂ ਲਈ ਲਾਕਡਾਊਨ ਮੁਸੀਬਤ ਬਣਿਆ ਹੋਇਆ ਹੈ¢ ਅੱਜ ...

ਪੂਰੀ ਖ਼ਬਰ »

ਕੋਮਲਪ੍ਰੀਤ ਕੌਰ ਮਾਵੀ ਖ਼ਾਲਸਾ ਗਰਲਜ਼ ਸਕੂਲ ਦੀ ਪਿ੍ੰਸੀਪਲ ਤੇ ਭੁਪਿੰਦਰ ਕੌਰ ਡਾਇਰੈਕਟਰ ਨਿਯੁਕਤ

ਅਹਿਮਦਗੜ੍ਹ, 3 ਮਈ (ਪੁਰੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਨਾਨਕ ਕੰਨਿਆ ਮਹਾਂਵਿਦਿਆਲਿਆ ਅਹਿਮਦਗੜ੍ਹ ਦੇ ਮੌਜੂਦਾ ਪਿ੍ੰਸੀਪਲ ਸਟੇਟ ਐਵਾਰਡੀ ਭੁਪਿੰਦਰ ਕੌਰ ਪੰਧੇਰ ਦੀ ਸੇਵਾ ਮੁਕਤੀ ਬਾਅਦ ਕੋਮਲਪ੍ਰੀਤ ਕੌਰ ਮਾਵੀ ਨੂੰ ਨਵੇਂ ਪਿ੍ੰਸੀਪਲ ਵਜੋਂ ...

ਪੂਰੀ ਖ਼ਬਰ »

ਮੀਟ ਵਾਲੀ ਦੁਕਾਨ ਦੀ ਆੜ 'ਚ ਸ਼ਰਾਬ ਦੀ ਤਸਕਰੀ ਕਰਨ ਵਾਲਾ ਕਾਬੂ

ਕੁਹਾੜਾ, 3 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਦੀ ਪੁਲਿਸ ਵਲੋਂ ਮੀਟ ਵਾਲੀ ਦੁਕਾਨ ਦੀ ਆੜ ਵਿਚ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਤਹਿਤ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ¢ ਇਸ ਸਬੰਧੀ ਜਾਣਕਾਰੀ ਦੇਣ ...

ਪੂਰੀ ਖ਼ਬਰ »

ਹਿੰਦੀ ਪੁੱਤਰੀ ਪਾਠਸ਼ਾਲਾ ਦੀਆਂ ਵਿਦਿਆਰਥਣਾਂ ਨੇ ਲੋਕਾਂ ਨੂੰ ਕੀਤਾ ਜਾਗਰੂਕ

ਖੰਨਾ, 3 ਮਈ (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਦੀਆਂ ਵਿਦਿਆਰਥਣਾਂ ਲਵਲੀਨ ਕੌਰ, ਹਰਦੀਪ ਕੌਰ, ਕੋਮਲਪ੍ਰੀਤ, ਤਾਨੀਸ਼ਜੋਤ ਕੌਰ ਨੇ ਲਾਕਡਾਊਨ ਦੌਰਾਨ ਘਰ 'ਚ ਬੈਠੇ ਹੀ ਆਪਣੀ ਪੇਂਟਿੰਗ ਤੇ ਪੋਸਟਰਾਂ ਨਾਲ ਲੋਕਾਂ ਨੂੰ ਕੋਰੋਨਾ ਵਾਇਰਸ ਸੰਬੰਧੀ ਜਾਗਰੂਕ ...

ਪੂਰੀ ਖ਼ਬਰ »

ਕੂਹਲੀ ਕਲਾਂ 'ਚ 'ਆਪ' ਨੇ ਮਹਿੰਗੀ ਬਿਜਲੀ ਖ਼ਿਲਾਫ਼ ਲੋਕਾਂ ਨੂੰ ਕੀਤਾ ਜਾਗਰੂਕ

ਮਲੌਦ, 3 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਕੂਹਲੀ ਕਲਾਂ ਵਿਖੇ ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਕੈਪਟਨ ਸਰਕਾਰ ਦੁਆਰਾ ਦਿੱਤੀ ਜਾਂਦੀ ਮਹਿੰਗੀ ਬਿਜਲੀ ਦੇ ਸੰਬੰਧ ਵਿਚ ਜਾਗਰੂਕ ਕੀਤਾ ਗਿਆ¢ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਸੂਬਾ ਜਰਨਲ ਸਕੱਤਰ ਕੈਪਟਨ ...

ਪੂਰੀ ਖ਼ਬਰ »

ਖੰਨਾ ਸਮਰਾਲਾ ਸੜਕ ਦਾ ਨਵੀਨੀਕਰਨ ਸ਼ੁਰੂ ਹੋਣ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹ

ਖੰਨਾ, 3 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਸਮਰਾਲਾ ਰੋਡ ਜੋ ਖੰਨਾ ਤੋਂ ਨਵਾਂ ਸ਼ਹਿਰ ਜਾਂਦੀ ਸੜਕ ਦਾ ਨਵੀਨੀਕਰਨ ਸ਼ੁਰੂ ਹੋਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ | ਇਸ ਮੌਕੇ ਸੁਖਵਿੰਦਰ ਸਿੰਘ, ਮਾ. ਅਵਤਾਰ ਸਿੰਘ, ਦਵਿੰਦਰ ਸਿੰਘ, ਸਤਵਿੰਦਰ ਸਿੰਘ ਆਦਿ ਨੇ ...

ਪੂਰੀ ਖ਼ਬਰ »

ਪਿੰਡ ਕੱਦੋਂ ਵਿਖੇ ਸੜਕ ਦੇ ਨਵੀਨੀਕਰਨ ਦੀ ਸ਼ੁਰੂਆਤ

ਦੋਰਾਹਾ, 3 ਮਈ (ਮਨਜੀਤ ਸਿੰਘ ਗਿੱਲ)- ਦੋਰਾਹਾ ਲਾਗਲੇ ਪਿੰਡ ਕੱਦੋਂ ਵਿਖੇ ਸੜਕ ਦੇ ਨਵੀਨੀਕਰਨ ਦਾ ਕਾਰਜ ਸ਼ੁਰੂ ਕੀਤਾ ਗਿਆ, ਜਿਸ ਦਾ ਰਸਮੀ ਉਦਘਾਟਨ ਪਾਇਲ ਨਗਰ ਕੌਂਸਲ ਦੇ ਪ੍ਰਧਾਨ ਮਲਕੀਤ ਸਿੰਘ ਗੋਗਾ ਅਤੇ ਬਲਾਕ ਸੰਮਤੀ ਮੈਂਬਰ ਦਿਲਬਾਗ ਸਿੰਘ ਪੋਲਾ ਨੇ ਸਾਂਝੇ ਤੌਰ ...

ਪੂਰੀ ਖ਼ਬਰ »

ਸਰਪੰਚ ਕੁਲਾਹੜ੍ਹ ਨੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅੱਗੇ ਮੰਗਾਂ ਰੱਖੀਆਂ

ਮਲੌਦ, 3 ਮਈ (ਸਹਾਰਨ ਮਾਜਰਾ)- ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਨੇ ਪਿੰਡ ਕੁਲਾਹੜ੍ਹ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਉਚੇਚੇ ਤੌਰ 'ਤੇ ਬੱਚਿਆਂ ਲਈ ਖੇਡ ਦੇ ਮੈਦਾਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਸੈਕੰ. ਸਕੂਲ ਮਲੌਦ ਦੇ ਅਧਿਆਪਕਾਂ ਵਲੋਂ ਦਾਖ਼ਲਿਆਂ ਬਾਰੇ ਜਾਗਰੂਕਤਾ ਰੈਲੀ

ਮਲੌਦ, 3 ਮਈ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰ. ਸਕੂਲ ਮਲੌਦ (ਲੜਕੇ) ਵਲੋਂ ਸਿੱਖਿਆ ਸਕੱਤਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖ਼ਲੇ ਕਰਵਾਉਣ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਜਿਸ 'ਚ ਇਲਾਕੇ ਦੇ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਸਮਰਾ ਤੇ ਜਲਾਜਣ ਦੀ ਮਿਹਨਤ ਨੂੰ ਪਿਆ ਬੂਰ

ਪਾਇਲ/ਮਲੌਦ, 3 ਮਈ (ਨਿਜ਼ਾਮਪੁਰ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕਿ੍ਸ਼ਨ ਕੁਮਾਰ ਦੀ ਅਗਵਾਈ ਵਿਚ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਲਈ ਮੁਹਿੰਮ ਚਲਾਈ ਹੋਈ ਹੈ, ਇਸੇ ਮੁਹਿੰਮ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਦਾ ਲੋਕ ਸਾਥ ਦੇਣ-ਵਿਧਾਇਕ ਪਾਇਲ

ਮਲੌਦ, 3 ਮਈ (ਨਿਜ਼ਾਮਪੁਰ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਿਨ੍ਹਾਂ ਕਿਸੇ ਕੰਮ-ਕਾਜ ਤੋਂ ਬਾਹਰ ਸੜਕਾਂ ਉੱਪਰ ...

ਪੂਰੀ ਖ਼ਬਰ »

ਮੈਡਮ ਹਰਸ਼ ਨੂੰ ਲਿਪ ਇਸਤਰੀ ਵਿੰਗ ਵਾਰਡ ਨੰ.11 ਦੀ ਪ੍ਰਧਾਨ ਬਣਾਇਆ

ਖੰਨਾ, 3 ਮਈ (ਹਰਜਿੰਦਰ ਸਿੰਘ ਲਾਲ)-ਲੋਕ ਇਨਸਾਫ ਪਾਰਟੀ ਦੇ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਪਾਰਟੀ ਵਲੋਂ ਵਾਰਡ ਨੰ.11 ਦੀ ਪ੍ਰਧਾਨ ਮੈਡਮ ਹਰਸ਼ ਨੂੰ ਬਣਾਇਆ ਗਿਆ ਹੈ¢ ਇਸ ਮੌਕੇ ਕੋਵਿਡ-19 ਦੀਆਂ ਹਦਾਇਤਾਂ ਨੂੰ ਮੰਨਦੇ ਹੋਏ ਇਕੱਠ ਨਹੀਂ ਕੀਤਾ ਗਿਆ¢ ਇਸ ਮੌਕੇ ਲਿਪ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸਮਰਾਲਾ, 3 ਮਈ (ਗੋਪਾਲ ਸੋਫਤ)-ਸੰਤ ਕਿ੍ਪਾਲ ਸਿੰਘ ਸੇਵਾ ਪੰਥੀ ਪਬਲਿਕ ਸਕੂਲ ਨੀਲੋਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸਕੂਲ ਦੇ 29ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਆਨਲਾਈਨ ਸਮਾਗਮ ਕਰਵਾਏ ਗਏ ਜਿਸ 'ਚ ਸਕੂਲ ਦੇ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਦੇਸ਼ ਵਿਚ 73 ਸਾਲ ਬਾਅਦ ਵੀ ਮਿਹਨਤਕਸ਼ ਲੋਕਾਂ ਨੂੰ ਇਨਸਾਫ਼ ਨਹੀਂ ਮਿਲਿਆ-ਮੋਹੀ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੁਧਿਆਣਾ ਦੀ ਇਕਾਈ ਨੇ ਅੱਜ ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ | ਸੂਬਾ ਸਹਾਇਕ ਸਕੱਤਰ ਅਮਨਦੀਪ ਸਿੰਘ ਮੋਹੀ ਨੇ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਚੌਂਕੀਮਾਨ, 3 ਮਈ (ਤੇਜਿੰਦਰ ਸਿੰਘ ਚੱਢਾ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਗੁਰੂ ਹਰਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਪਿ੍ੰਸੀਪਲ ਪਵਨ ਸੂਦ ਦੀ ...

ਪੂਰੀ ਖ਼ਬਰ »

ਪਿੰਡ ਦਹਿੜੂ ਵਿਖੇ 20 ਏਕੜ ਕਣਕ ਦਾ ਨਾੜ ਸੜ ਕੇ ਸੁਆਹ

ਬੀਜਾ, 3 ਮਈ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦਹਿੜੂ ਦੇ ਨੌਲੜੀ ਖ਼ੁਰਦ ਰੋਡ 'ਤੇ ਕਿਸਾਨ ਬੰਤ ਸਿੰਘ ਕੈਨੇਡਾ ਤੇ ਹੋਰ ਕਿਸਾਨਾਂ ਦੇ ਖੇਤਾਂ 'ਚ ਕਣਕ ਦੇ ਕਰੀਬ 20 ਏਕੜ ਨਾੜ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਿਆ¢ ਨਾੜ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ | ...

ਪੂਰੀ ਖ਼ਬਰ »

ਤਾਲਾਬੰਦੀ ਦੀਆਂ ਨਵੀਆਂ ਹਦਾਇਤਾਂ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ

ਰਾਏਕੋਟ, 3 ਮਈ (ਸ਼ੁਸ਼ੀਲ)-ਪਿਛਲੇ ਸਾਲ ਦੀ ਤਾਲਾਬੰਦੀ ਦੀ ਮਾਰ ਤੋਂ ਅਜੇ ਲੋਕ ਉੱਭਰੇ ਵੀ ਨਹੀਂ ਸਨ ਕਿ ਤਾਲਾਬੰਦੀ ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਲੋਕ ਫਿਰ ਤੋਂ ਘਬਰਾਏ ਹੋਏ ਦਿਖ ਰਹੇ ਹਨ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਨਿਜ਼ਾਮਪੁਰ ਵਲੋਂ ਦਾਖ਼ਲੇ ਸਬੰਧੀ ਜਾਗਰੂਕਤਾ ਰੈਲੀ

ਪਾਇਲ, 3 ਮਈ (ਨਿਜ਼ਾਮਪੁਰ)-ਸਰਕਾਰੀ ਸਕੂਲਾਂ 'ਚ ਸ਼ੁਰੂ ਕੀਤੀ ਦਾਖਲਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲਖਵੀਰ ਸਿੰਘ ਸਮਰਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਚਰਨਜੀਤ ਸਿੰਘ ਜਲਾਜਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਨਿਜ਼ਾਮਪੁਰ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਸਿਆਸੀ ਰੋਟੀਆਂ ਸੇਕਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਫੈਡਰੇਸ਼ਨ ਗਰੇਵਾਲ

ਫ਼ਿਰੋਜ਼ਪੁਰ, 3 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦਾ ਹਰ ਸਿੱਖ ਅਤੇ ਨਾਨਕ ਨਾਮ-ਲੇਵਾ ਸੰਗਤ ਦੇ ਹਿਰਦੇ 'ਤੇ ਡੂੰਘਾ ਅਸਰ ਹੈ | ਉਸ ਸਮੇਂ ਦੀ ਅਕਾਲੀ ਸਰਕਾਰ ਵਲੋਂ ਕੀਤੀਆਂ ਕੋਸ਼ਿਸ਼ਾਂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਕਰੇ ਲਾਗੂ-ਸਾਬਕਾ ਵਿੱਤ ਸਕੱਤਰ

ਗੁਰਦਾਸਪੁਰ, 3 ਮਈ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵੋਟਾਂ ਲੈਣ ਸਮੇਂ ਪੰਜਾਬ ਦੇ ਮੁਲਾਜ਼ਮ ਅਤੇ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ | ਪਰ ਸਰਕਾਰ ਬਣਦਿਆਂ ਹੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੰੂ ਅੱਖਾਂ ਦਿਖਾਉਣੀਆਂ ਸ਼ੁਰੂ ਕਰ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਜਗਰਾਉਂ, 3 ਅਪ੍ਰੈਲ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਅਨਿਆਂ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਅਤੇ ਬਾਣੀ ਦੇ ਬੋਹਿਥ ਸ੍ਰੀ ਗੁਰੂ ਅਰਜਨ ...

ਪੂਰੀ ਖ਼ਬਰ »

ਗੁਰਦੁਆਰਾ ਚੜ੍ਹਦੀ ਕਲਾ ਹੰਬੜਾਂ 'ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਹੰਬੜਾਂ, 3 ਮਈ (ਮੇਜਰ ਹੰਬੜਾਂ)-ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਸਮੂਹ ਸੰਗਤਾਂ ਵਲੋਂ ਨੌਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਨੂੰ ਸਮਰਪਿਤ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ 1 ਮਈ ...

ਪੂਰੀ ਖ਼ਬਰ »

ਐੱਸ.ਜੀ.ਪੀ.ਸੀ. ਸਿੱਖਾਂ ਦੇ ਗੋਰਵਮਈ ਇਤਿਹਾਸ ਤੇ ਵਿਰਾਸਤ ਨੂੰ ਸੰਭਾਲਣ ਲਈ ਵਚਨਵੱਧ-ਤਲਵੰਡੀ

ਗੁਰੂਸਰ ਸੁਧਾਰ, 3 ਮਈ (ਜਸਵਿੰਦਰ ਸਿੰਘ ਗਰੇਵਾਲ)-ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਐਸ.ਜੀ.ਪੀ.ਸੀ ਸਿੱਖਾਂ ਦੇ ਗੋਰਵਮਈ ਇਤਿਹਾਸ ਅਤੇ ਵਿਰਾਸਤ ਨੂੰ ਸੰਭਾਲਣ ਲਈ ਭਰਪੂਰ ਉਪਰਾਲੇ ਕਰ ਰਹੀ ਹੈ ਇਸੇ ਕੜੀ ਤਹਿਤ ਸਿੱਖੀ ਸਰੂਪ ਵਾਲੇ ਵਿਦਿਆਰਥੀਆ ਨੂੰ ਸਮੇ ਦੇ ਹਾਣੀ ਬਣਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX