ਤਾਜਾ ਖ਼ਬਰਾਂ


ਸਰਕਾਰੀ ਹੁਕਮਾਂ ਅਨੁਸਾਰ ਨਸਰਾਲਾ ਇਲਾਕੇ ਦੇ ਖੁੱਲ੍ਹੇ ਸਕੂਲਾਂ 'ਚ ਪਰਤੀਆਂ ਰੌਣਕਾਂ
. . .  3 minutes ago
ਨਸਰਾਲਾ, 2 ਅਗਸਤ (ਸਤਵੰਤ ਸਿੰਘ ਥਿਆੜਾ)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ...
ਭਾਜਪਾ ਸੰਸਦ ਮੈਂਬਰ ਧਰਮਿੰਦਰ ਕਸ਼ਯਪ ਅਤੇ ਉਸ ਦੇ ਦੋਸਤਾਂ ਦੇ ਖ਼ਿਲਾਫ਼ ਐਫ.ਆਈ.ਆਰ. ਦਰਜ
. . .  9 minutes ago
ਉੱਤਰਾਖੰਡ,2 ਅਗਸਤ - ਉੱਤਰਾਖੰਡ ਦੇ ਅਲਮੋਰਾ ਵਿਚ ਜਗੇਸ਼ਵਰ ਧਾਮ ਦੇ ਪੁਜਾਰੀਆਂ ਨਾਲ...
ਭਾਰਤ ਇਸ ਮਹੀਨੇ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਦਾ ਅਹੁਦਾ ਸੰਭਾਲਦਿਆਂ ਖ਼ੁਸ਼ ਹੈ
. . .  14 minutes ago
ਨਵੀਂ ਦਿੱਲੀ, 2 ਅਗਸਤ - ਸੰਯੁਕਤ ਰਾਸ਼ਟਰ 'ਚ ਭਾਰਤ ਦੇ ਰਾਜਦੂਤ ਟੀ.ਐੱਸ. ਤਿਰੂਮੂਰਤੀ ਦਾ ...
ਤਪਾ ਤੇ ਸੰਧਵਾਂ ਦੇ ਸਕੂਲਾਂ 'ਚ ਚਹਿਲ ਪਹਿਲ, ਮਾਪਿਆਂ 'ਚ ਖ਼ੁਸ਼ੀ ਦੀ ਲਹਿਰ
. . .  36 minutes ago
ਤਪਾ ਮੰਡੀ,ਸੰਧਵਾਂ 2 ਅਗਸਤ (ਪ੍ਰਵੀਨ ਗਰਗ,ਪ੍ਰੇਮੀ ਸੰਧਵਾਂ) ਸੂਬਾ ਸਰਕਾਰ ਵਲੋਂ ਬੱਚਿਆਂ ...
ਟੋਕੀਓ ਉਲੰਪਿਕਸ:ਦੌੜਾਕ ਦੂਤੀ ਚੰਦ 200 ਮੀਟਰ ਹੀਟ 4 'ਚ ਸੱਤਵੇਂ ਸਥਾਨ 'ਤੇ ਰਹੀ, ਸੈਮੀਫਾਈਨਲ 'ਚ ਜਗ੍ਹਾ ਨਹੀਂ ਬਣਾ ਸਕੀ
. . .  48 minutes ago
ਟੋਕੀਓ, 2 ਅਗਸਤ - ਟੋਕੀਓ ਉਲੰਪਿਕਸ 'ਚ ਦੌੜਾਕ ਦੂਤੀ ਚੰਦ ...
ਅੱਜ ਪੰਜਾਬ 'ਚ ਸਾਰੀਆਂ ਜਮਾਤਾਂ ਲਈ ਖੁੱਲ੍ਹੇ ਸਕੂਲ
. . .  46 minutes ago
ਅਜਨਾਲਾ,2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 1 hour ago
ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  46 minutes ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  47 minutes ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਮਾਨਸਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 217ਵੇਂ ਦਿਨ ਵੀ ਰੋਸ ਪ੍ਰਦਰਸ਼ਨ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ 217ਵੇਂ ਦਿਨ ਵੀ ਰੋਸ ਪ੍ਰਦਰਸ਼ਨ ਕੀਤੇ ਗਏ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕੇਂਦਰ ਸਰਕਾਰ 'ਤੇ ਕਾਰਪੋਰੇਟ ਪੱਖੀ ਹੋਣ ਦਾ ਦੋਸ਼ ਲਗਾਇਆ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਾਲੇ ਕਾਨੂੰਨ ਵਾਪਸ ਲੈਣ ਤੱਕ ਅੰਦੋਲਨ ਜਾਰੀ ਰਹੇਗਾ | ਕਿਸਾਨ ਆਗੂ ਤੇਜ ਸਿੰਘ ਚਕੇਰੀਆਂ, ਜਸਵੰਤ ਸਿੰਘ ਜਵਾਹਰਕੇ ਤੇ ਇਕਬਾਲ ਸਿੰਘ ਨੇ ਦੱਸਿਆ ਕਿ ਧਰਨੇ 'ਚ ਰੋਜ਼ਾਨਾ ਵੱਖ-ਵੱਖ ਪਿੰਡਾਂ 'ਚੋਂ ਕਿਸਾਨ ਤੇ ਔਰਤਾਂ ਸ਼ਿਰਕਤ ਕਰਦੀਆਂ ਹਨ | ਉਨ੍ਹਾਂ ਦੱਸਿਆ ਕਿ ਹਾੜੀ ਦੇ ਸੀਜ਼ਨ ਦੇ ਚੱਲਦਿਆਂ ਸੰਯੁਕਤ ਮੋਰਚੇ ਦੇ ਸੱਦੇ 'ਤੇ ਦਿੱਲੀ ਧਰਨੇ 'ਚ ਵੀ ਵਿਉਂਤਬੰਦੀ ਨਾਲ ਜਥੇ ਭੇਜਣੇ ਜਾਰੀ ਹਨ |
ਰਿਲਾਇੰਸ ਪੈਟਰੋਲ ਪੰਪ ਬੁਢਲਾਡਾ ਅੱਗੇ ਧਰਨਾ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ ਰਿਹਾ | ਸੰਬੋਧਨ ਕਰਦਿਆਂ ਕਿਸਾਨ ਆਗੂ ਅਮਰੀਕ ਸਿੰਘ ਮੰਦਰਾਂ, ਬਲਦੇਵ ਸਿੰਘ ਪਿੱਪਲੀਆਂ, ਸਰੂਪ ਸਿੰਘ ਗੁਰਨੇ ਕਲਾਂ, ਗੁਰਦਰਸ਼ਨ ਸਿੰਘ ਰੱਲੀ, ਸਵਰਨਜੀਤ ਸਿੰਘ ਦਲਿਓ, ਬਲਦੇਵ ਸਿੰਘ ਗੁਰਨੇ ਕਲਾਂ, ਗੁਰਦੇਵ ਦਾਸ ਬੋੜਾਵਾਲ ਤੇ ਹਰਿੰਦਰ ਸਿੰਘ ਸੋਢੀ ਨੇ ਦੋਸ਼ ਲਗਾਇਆ ਕਿ ਸਮੇਂ ਸਮੇਂ 'ਤੇ ਰਹੇ ਭਾਰਤੀ ਹਾਕਮ ਸਾਮਰਾਜੀ ਤੇ ਉਨ੍ਹਾਂ ਦੀਆਂ ਪੱਖੀ ਸੰਸਥਾਵਾਂ ਦੇ ਇਸ਼ਾਰਿਆਂ 'ਤੇ ਦੇਸ਼ ਤੇ ਦੇਸ਼ ਦੀ ਜਨਤਾ ਦਾ ਘਾਣ ਕਰਦੇ ਰਹੇ ਹਨ | ਉਨ੍ਹਾਂ ਕੋਰੋਨਾ ਮਹਾਂਮਾਰੀ ਦੀ ਦਹਿਸ਼ਤ ਹੇਠ ਦੁਕਾਨਦਾਰਾਂ-ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਆਰਥਿਕ ਪੱਖੋਂ ਬਰਬਾਦ ਕਰਨ ਦੀ ਸਖ਼ਤ ਨਿੰਦਾ ਕੀਤੀ ਤੇ ਮੰਗ ਕੀਤੀ ਕਿ ਸਿੱਖਿਆ ਤੇ ਸਿਹਤ ਦਾ ਕੌਮੀਕਰਨ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਕਾਨੂੰਨ ਰੱਦ ਕਰਵਾਉਣ ਤੱਕ ਮੋਰਚਾ ਜਾਰੀ ਰਹੇਗਾ |
ਧਰਨੇ ਨੂੰ ਜਵਾਲਾ ਸਿੰਘ ਗੁਰਨੇ ਖੁਰਦ, ਕਾਲਾ ਸਿੰਘ ਗੁਰਨੇ ਕਲਾਂ, ਸੁਰਜੀਤ ਸਿੰਘ ਅਹਿਮਦਪੁਰ, ਨਾਜਰ ਸਿੰਘ ਗੁਰਨੇ ਕਲਾਂ, ਜਥੇਦਾਰ ਜਵਾਲਾ ਸਿੰਘ, ਰੁਮਾਲਾ ਸਿੰਘ ਬੀਰੋਕੇ ਖੁਰਦ, ਬਲਦੇਵ ਸਿੰਘ ਸਾਬਕਾ ਸਰਪੰਚ ਗੁਰਨੇ ਖੁਰਦ, ਭੂਰਾ ਸਿੰਘ ਅਹਿਮਦਪੁਰ, ਗੁਰਦੇਵ ਸਿੰਘ ਗੁਰਨੇ ਕਲਾਂ ਆਦਿ ਨੇ ਵੀ ਸੰਬੋਧਨ ਕੀਤਾ |
ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਰਾਖੀ ਲਈ ਕਿਸਾਨ ਮਜ਼ਦੂਰਾਂ ਨੂੰ ਤਬਾਹ ਕਰ ਰਹੀ ਹੈ | ਜੇਕਰ ਖੇਤੀ ਸੈਕਟਰ 'ਚ ਕਾਰਪੋਰੇਟ ਘਰਾਣਿਆਂ ਦਾ ਦਾਖ਼ਲਾ ਹੋ ਗਿਆ ਤਾਂ ਕਿਸਾਨਾਂ ਦੀਆਂ ਫ਼ਸਲਾਂ ਕੌਡੀਆਂ ਦੇ ਭਾਅ ਖ਼ਰੀਦਣਗੇ, ਜਿਸ ਨਾਲ ਜ਼ਖ਼ੀਰੇਬਾਜ਼ੀ 'ਚ ਵਾਧਾ ਹੋਵੇਗਾ | ਇਸ ਮੌਕੇ ਨਿਰਮਲ ਸਿੰਘ ਬਰੇਟਾ, ਮੇਲਾ ਸਿੰਘ ਦਿਆਲਪੁਰਾ, ਛੱਜੂ ਸਿੰਘ ਬਰੇਟਾ, ਗੁਰਦੀਪ ਸਿੰਘ ਮੰਡੇਰ, ਦਸੌਂਧਾ ਸਿੰਘ ਬਹਾਦਰਪੁਰ, ਵਧਾਵਾ ਸਿੰਘ ਧਰਮਪੁਰਾ, ਰਾਮਫਲ ਸਿੰਘ ਬਹਾਦਰਪੁਰ, ਬਲਜੀਤ ਕੌਰ ਧਰਮਪੁਰਾ, ਸੁਰਜੀਤ ਕੌਰ ਕਿਸ਼ਨਗੜ੍ਹ, ਅਮਰਜੀਤ ਕੌਰ ਬਹਾਦਰਪੁਰ, ਗੁਰਜੰਟ ਸਿੰਘ ਬਰੇਟਾ ਨੇ ਸੰਬੋਧਨ ਕੀਤਾ | ਇਸੇ ਤਰ੍ਹਾਂ ਰਿਲਾਇੰਸ ਪੰਪ ਦਾ ਵੀ ਘਿਰਾਓ ਜਾਰੀ ਰਿਹਾ |

ਆਮ ਆਦਮੀ ਪਾਰਟੀ ਨੇ ਬਿਜਲੀ ਬਿੱਲ ਸਾੜੇ

ਝੁਨੀਰ, 4 ਮਈ (ਰਮਨਦੀਪ ਸਿੰਘ ਸੰਧੂ)- ਪਿੰਡ ਘੁਰਕਣੀ, ਫ਼ਤਿਹਪੁਰ, ਚੈਨੇਵਾਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਬਿਜਲੀ ਦੀਆਂ ਵਧੀਆਂ ਹੋਈਆਂ ਕੀਮਤਾਂ ਨੂੰ ਲੈ ਕੇ ਬਿਜਲੀ ਦੇ ਬਿੱਲ ਸਾੜੇ ਗਏ | 'ਆਪ' ਆਗੂ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀ ਕੋਰੋਨਾ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ-ਐੱਸ. ਐੱਸ. ਪੀ.

ਮਾਨਸਾ, 4 ਮਈ (ਵਿ. ਪ੍ਰਤੀ.)- ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ | ਉਨ੍ਹਾਂ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਨੇ ਹਾਈਕੋਰਟ ਤੇ ਸੁਪਰੀਮ ਕੋਰਟ ਦੇ ਮੁੱਖ ਜੱਜਾਂ ਨੂੰ ਭੇਜਿਆ ਮੰਗ ਪੱਤਰ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ 'ਸਿਟ' ਦੀ ਜਾਂਚ ਰਿਪੋਰਟ ਅਤੇ ਫ਼ਰੀਦਕੋਟ ਅਦਾਲਤ ਵਲੋਂ ਇਸੇ ਸਬੰਧ 'ਚ ਫਾਈਲ ਬੰਦ ਕਰਨ ਵਿਰੋਧ 'ਚ ...

ਪੂਰੀ ਖ਼ਬਰ »

ਨਹਿਰੀ ਪਾਣੀ ਤੁਰੰਤ ਛੱਡਣ ਦੀ ਮੰਗ

ਮਾਨਸਾ, 4 ਮਈ (ਵਿ. ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਜਾਰੀ ਬਿਆਨ 'ਚ ਦੱਸਿਆ ਕਿ ਨਹਿਰਾਂ 'ਚ ਪਾਣੀ ਬੰਦੀ ਕਾਰਨ ਮਾਲਵਾ ਖ਼ਿੱਤੇ 'ਚੇ ਨਰਮੇਂ ਦੀ ਬਿਜਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ...

ਪੂਰੀ ਖ਼ਬਰ »

ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਪਲੀ-ਬਾਰਗੇਨਿੰਗ ਦਾ ਲਾਭ ਲੈਣ-ਜੱਜ ਸ਼ਿਲਪਾ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲ੍ਹਾ ਜੇਲ੍ਹ ਤਾਮਕੋਟ 'ਚ ਬੰਦ ਹਵਾਲਾਤੀਆਂ ਨੂੰ ਪਲੀ-ਬਾਰਗੇਨਿੰਗ (ਪਟੀਸ਼ਨ ਸੌਦੇਬਾਜ਼ੀ) ਸਬੰਧੀ ਜਾਣਕਾਰੀ ਦੇਣ ਲਈ ਵੀਡੀਓ ਸੈਮੀਨਾਰ ਕਰਵਾਇਆ ਗਿਆ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਬਜ਼ੀ ਵਿਕ੍ਰੇਤਾ ਦੀਆਂ ਰੇਹੜੀਆਂ ਜ਼ਬਤ ਕਰ ਕੇ ਚਲਾਨ ਕੱਟਣ ਦੇ ਰੋਸ 'ਚ ਲਗਾਇਆ ਧਰਨਾ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ ਸਬਜ਼ੀ ਵਿਕ੍ਰੇਤਾ ਦੀਆਂ ਰੇਹੜੀਆਂ ਜ਼ਬਤ ਕਰ ਕੇ ਚਲਾਨ ਕੱਟਣ ਦੇ ਰੋਸ 'ਚ ਸੀ. ਪੀ. ਆਈ. (ਐੱਮ.ਐੱਲ.) ਲਿਬਰੇਸ਼ਨ ਦੀ ਅਗਵਾਈ 'ਚ ਪਾਰਟੀ ਕਾਰਕੁਨਾਂ ਤੇ ਮਜ਼ਦੂਰਾਂ ਨੇ ਥਾਣਾ ...

ਪੂਰੀ ਖ਼ਬਰ »

ਸਰਬਜੀਤ ਕੌਰ ਨੂੰ ਐਸ. ਡੀ. ਐਮ. ਬੁਢਲਾਡਾ ਦਾ ਵਾਧੂ ਚਾਰਜ

ਬੁਢਲਾਡਾ, 4 ਮਈ (ਨਿ. ਪ. ਪ.)- ਸਰਬਜੀਤ ਕੌਰ ਐਸ. ਡੀ. ਐਮ. ਸਰਦੂਲਗੜ੍ਹ ਨੂੰ ਐਸ. ਡੀ. ਐਮ. ਬੁਢਲਾਡਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਹੈ ਕਿ ਨਵੇਂ ਅਧਿਕਾਰੀ ਵਲੋਂ ਪਹਿਲੇ ਅਧਿਕਾਰੀ ...

ਪੂਰੀ ਖ਼ਬਰ »

ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਮਾਨਸਾ, 4 ਮਈ (ਧਾਲੀਵਾਲ)- ਕੋਵਿਡ-19 ਦੇ ਵਧਦੇ ਪਸਾਰ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮਾਨਸਾ ਨੇ ਸਖ਼ਤੀ ਕਰ ਦਿੱਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੀਆਂ ਹਦਾਇਤਾਂ 'ਤੇ ਜਿੱਥੇ ਪੁਲਿਸ ਕਰਮਚਾਰੀ ਲੋਕਾਈ ਨੂੰ ਕੋਰੋਨਾ ਨਿਯਮਾਂ ਸਬੰਧੀ ਜਾਗਰੂਕ ਕਰ ਰਹੇ ...

ਪੂਰੀ ਖ਼ਬਰ »

ਸਬਜ਼ੀ ਰੇਹੜੀਆਂ ਬੰਦ ਕਰਵਾਉਣ ਦੇ ਵਿਰੋਧ 'ਚ ਸਬਜ਼ੀ ਵੇਚਣ ਵਾਲਿਆਂ ਵਲੋਂ ਧਰਨਾ

ਸਰਦੂਲਗੜ੍ਹ, 4 ਮਈ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੀਆਂ ਸਬਜ਼ੀ ਤੇ ਫ਼ਲ ਵੇਚਣ ਵਾਲੀਆਂ ਰੇਹੜੀਆਂ ਨੂੰ ਬੰਦ ਕਰਵਾਉਣ ਦੇ ਖ਼ਿਲਾਫ਼ ਸਬਜ਼ੀ ਰੇਹੜੀ ਯੂਨੀਅਨ ਦੇ ਪ੍ਰਧਾਨ ਚਿਮਨ ਲਾਲ ਅਰੋੜਾ ਦੀ ਅਗਵਾਈ 'ਚ ਸਬਜ਼ੀ ਵਿਕਰੇਤਾ ਤੇ ਰੇਹੜੀ ਵਾਲਿਆਂ ਨੇ ਮੁੱਖ ਸੜਕ 'ਤੇ ਧਰਨਾ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਦੇ ਨਾਲ ਦਫ਼ਤਰੀ ਕਰਮਚਾਰੀਆਂ ਨੇ ਵੀ ਕੰਮਕਾਜ ਰੱਖਿਆ ਠੱਪ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਾਲ ਅਧਿਕਾਰੀਆਂ ਦੀ ਹੜਤਾਲ ਦੇ ਚੱਲਦਿਆਂ ਪੰਜਾਬ ਰਾਜ ਜ਼ਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਜ਼ਿਲੇ੍ਹ 'ਚ ਦਫ਼ਤਰੀ ਕਰਮਚਾਰੀਆਂ ਨੇ ਅੱਜ ਦੂਸਰੇ ਦਿਨ ਵੀ ਕੰਮਕਾਜ ਠੱਪ ਰੱਖਿਆ ਗਿਆ, ਜਿਸ ਕਾਰਨ ਡੀ. ਸੀ. ਦਫ਼ਤਰ, ...

ਪੂਰੀ ਖ਼ਬਰ »

ਬਾਜ਼ਾਰ ਬੰਦ ਕਰਵਾਉਣ ਦੇ ਵਿਰੋਧ 'ਚ ਦੁਕਾਨਾਦਾਰਾਂ ਨੇ ਲਗਾਇਆ ਧਰਨਾ

ਭੀਖੀ, 4 ਮਈ (ਗੁਰਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਕਸਬੇ 'ਚ ਦੁਕਾਨਾਂ ਬੰਦ ਕਰਵਾਉਣ ਦੇ ਰੋਸ ਵਜੋਂ ਦੁਕਾਨਦਾਰਾਂ ਵਲੋਂ ਸਥਾਨਕ ਬਰਨਾਲਾ ਚੌਂਕ 'ਚ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਵਪਾਰ ਮੰਡਲ ਸੰਦੌੜ ਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਸੰਦੌੜ, 4 ਮਈ (ਜਸਵੀਰ ਸਿੰਘ ਜੱਸੀ) - ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਪੰਦਰਾਂ ਮਈ ਤੱਕ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਦੇ ਵਿਰੋਧ ਵਿੱਚ ਵਪਾਰ ਮੰਡਲ ਅਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਰੋਸ ...

ਪੂਰੀ ਖ਼ਬਰ »

ਪੂਰੀ ਤਰ੍ਹਾਂ ਬੇਅਸਰ ਨਜ਼ਰ ਆ ਰਿਹਾ ਹੈ ਭਵਾਨੀਗੜ੍ਹ ਵਿਚ ਲਾਕਡਾਊਨ

ਭਵਾਨੀਗੜ੍ਹ, 4 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਸੰਕਟ ਨੂੰ ਲੈ ਕੇ ਕੀਤੀਆਂ ਸਖ਼ਤ ਹਦਾਇਤਾਂ ਲੋਕਾਂ ਲਈ ਬੇਅਸਰ ਸਾਬਤ ਹੋ ਰਹੀਆਂ ਹਨ, ਭਾਵੇਂ ਜ਼ਰੂਰੀ ਵਸਤੂਆਂ ਕਹਿ ਕੇ ਸਰਕਾਰ ਵਲੋਂ ਕੁਝ ਦੁਕਾਨਾਂ ਨੂੰ ਖੋਲ੍ਹਣ ਦੀ ਖੁੱਲ ਦਿੱਤੀ ਹੋਈ ...

ਪੂਰੀ ਖ਼ਬਰ »

ਸਿਮਰਤ ਖੰਗੂੜਾਂ ਨੇ ਹਸਪਤਾਲ ਜਾ ਕੇ ਕੋਰੋਨਾ ਪਾਜ਼ੀਟਿਵ ਗਰਭਵਤੀ ਮਹਿਲਾਵਾਂ ਦਾ ਪੁੱਛਿਆ ਹਾਲ-ਚਾਲ

ਧੂਰੀ, 4 ਮਈ (ਸੰਜੇ ਲਹਿਰੀ, ਦੀਪਕ)-ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਦੀ ਧਰਮ-ਪਤਨੀ ਸ਼੍ਰੀਮਤੀ ਸਿਮਰਤ ਖੰਗੂੜਾ ਵਲੋਂ ਅੱਜ ਸਿਵਲ ਹਸਪਤਾਲ ਧੂਰੀ ਦਾ ਅਚਾਨਕ ਦੌਰਾ ਕੀਤਾ ਗਿਆ | ਜਿੱਥੇ ਉਨਾਂ ਵਲੋਂ ਸਿਵਲ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੇ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਲੌਂਗੋਵਾਲ ਦੇ ਲੋਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਲੌਂਗੋਵਾਲ, 4 ਮਈ (ਸ.ਸ.ਖੰਨਾ, ਵਿਨੋਦ) - ਕਸਬਾ ਲੌਂਗੋਵਾਲ ਵਿਖੇ ਦੁਕਾਨਾਂ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਦੁਕਾਨਦਾਰ ਵੱਲੋਂ ਸੁਨਾਮ ਬਰਨਾਲਾ ਰੋਡ ਉੱਪਰ ਜਾਮ ਲਗਾ ਕੇ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਹੜਤਾਲ 'ਤੇ

ਧੂਰੀ, 4 ਮਈ (ਸੰਜੇ ਲਹਿਰੀ) - ਅੱਜ ਸਿਵਲ ਹਸਪਤਾਲ ਧੂਰੀ ਵਿਖੇ ਕੰਮ-ਕਾਜ ਬੰਦ ਕਰਦਿਆਂ ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ...

ਪੂਰੀ ਖ਼ਬਰ »

ਰੂੜੀ ਦੇ ਢੇਰ ਨੂੰ ਅੱਗ ਲੱਗਣ ਨਾਲ ਹਜ਼ਾਰਾਂ ਰੁਪਏ ਮੁੱਲ ਦੀਆਂ ਛੱਟੀਆਂ ਸੜੀਆਂ

ਰਾਮਾਂ ਮੰਡੀ, 4 ਮਈ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਬਾਘਾ ਵਿਖੇ ਇੱਕ ਖੇਤ ਵਿਚ ਰਹਿੰਦੇ ਕਿਸਾਨ ਦੇ ਘਰ ਦੇ ਪਿਛਲੇ ਪਾਸੇ ਲੱਗੇ ਰੂੜੀ ਦੇ ਢੇਰ ਨੂੰ ਅਚਾਨਕ ਅੱਗ ਲੱਗਣ ਨਾਲ ਰੂੜੀ ਦੇ ਢੇਰ ਨਾਲ ਪਈਆਂ ਕਿਸਾਨ ਦੀਆਂ ਹਜ਼ਾਰਾਂ ਰੁਪਏ ਮੁੱਲ ਦੀਆਂ ਛੱਟੀਆਂ ਸੜ ਕੇ ਸੁਆਹ ...

ਪੂਰੀ ਖ਼ਬਰ »

ਸਕੂਲ ਦੇ ਪਿ੍ੰਸੀਪਲ ਤੇ ਸਟਾਫ਼ ਮੈਂਬਰਾਂ ਸਣੇ ਇਲਾਕੇ ਦੇ 39 ਹੋਰ ਵਿਅਕਤੀ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 4 ਮਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦਾ ਮਿਲਣਾ ਲਗਾਤਾਰ ਜਾਰੀ ਹੈ | ਇਸੇ ਤਹਿਤ ਸਿਹਤ ਵਿਭਾਗ ਵਲੋਂ ਇਲਾਕੇ 'ਚ ਵੱਖ ਵੱਖ ਥਾਈਾ ਲਏ ਗਏ ਨਮੂਨਿਆਂ ਦੀਆਂ ਰਿਪੋਰਟਾਂ ਮੁਤਾਬਿਕ ਪਿਛਲੇ ਚੌਵੀ ਘੰਟਿਆਂ 'ਚ 39 ਹੋਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX