ਤਾਜਾ ਖ਼ਬਰਾਂ


ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  9 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  35 minutes ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਨਹੀਂ ਹੈ ਲੋੜ - ਪਰਗਟ ਸਿੰਘ
. . .  41 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  49 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  56 minutes ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  21 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 2 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 3 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 3 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਫ਼ਤਹਿਗੜ੍ਹ ਸਾਹਿਬ

ਡੀ. ਸੀ. ਜ਼ਿਲ੍ਹਾ ਪੁਲਿਸ ਮੁਖੀ ਤੇ ਵਿਧਾਇਕ ਜੀ. ਪੀ. ਵਲੋਂ ਖਮਾਣੋਂ ਸ਼ਹਿਰ ਦਾ ਦੌਰਾ

ਖਮਾਣੋਂ, 5 ਮਈ (ਜੋਗਿੰਦਰ ਪਾਲ)-ਦਿਨੋਂ ਦਿਨ ਵੱਧ ਰਹੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਲੈ ਕੇ ਅੱਜ ਇੱਥੋਂ ਦੇ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਕਿ ਖਮਾਣੋਂ ਵਿਖੇ ਸਾਰੇ ਬਾਜ਼ਾਰ ਦੀਆਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੋਲੇ੍ਹ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਮੁਕੰਮਲ ਤਾਲਾਬੰਦੀ ਕੀਤਾ ਜਾਵੇ | ਇਸ ਸਬੰਧੀ ਅੱਜ ਦੁਪਹਿਰ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਅਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਦੁਕਾਨਦਾਰਾਂ ਨੂੰ ਮਿਲੇ | ਡੀ. ਸੀ. ਗਿੱਲ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਇਸ ਨਾਲ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ ਪਰ ਲੋਕ ਸਰਕਾਰ ਦੀਆਂ ਹਦਾਇਤਾਂ ਦੀਆਂ ਧੱਜੀਆਂ ਉਡਾ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ ਅਤੇ ਬਿਨਾਂ ਕੰਮਾਂ ਕਾਰਾਂ ਤੋਂ ਬਾਜ਼ਾਰਾਂ 'ਚ ਘੁੰਮ ਰਹੇ ਹਨ ਪਰ ਲੋਕਾਂ ਨੂੰ ਇਹ ਸਮਝਣਾ ਚਾਹੀਦਾ ਕਿ ਇਸ ਵਾਰ ਇਹ ਵਾਇਰਸ ਬਹੁਤ ਤੇਜ਼ ਹੈ ਅਤੇ ਤੇਜ਼ੀ ਨਾਲ ਲੋਕਾਂ ਨੂੰ ਆਪਣੀ ਗਿ੍ਫ਼ਤ 'ਚ ਲੈ ਰਿਹਾ ਹੈ | ਜ਼ਿਲ੍ਹਾ ਪੁਲਿਸ ਮੁਖੀ ਕੌਂਡਲ ਨੇ ਕਿਹਾ ਕਿ ਪੁਲਿਸ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਉਹ ਦੁਕਾਨਦਾਰਾਂ ਦੀ ਮੰਗ ਨੂੰ ਸਰਕਾਰ ਅੱਗੇ ਰੱਖਣਗੇ ਅਤੇ ਇਸ ਦਾ ਹੱਲ ਕੱਢਿਆ ਜਾਵੇਗਾ | ਵਿਧਾਇਕ ਜੀ. ਪੀ. ਬਸੀ ਪਠਾਣਾਂ ਨੇ ਵੀ ਖਮਾਣੋਂ ਦੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਅਤੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਕੈਬਨਿਟ ਮੰਤਰੀ ਅਤੇ ਉੱਚ ਪੱਧਰ 'ਤੇ ਦੁਕਾਨਦਾਰਾਂ ਦਾ ਇਹ ਮਸਲਾ ਲਿਜਾਣਗੇ | ਹਲਕਾ ਵਿਧਾਇਕ ਨੇ ਕਿਹਾ ਕਿ ਇਹ ਬਿਲਕੁਲ ਸਹੀ ਹੈ ਕਿ ਦੁਕਾਨਦਾਰ ਇਸ ਕੋਰੋਨਾ ਕਾਰਨ ਲੱਗੇ ਤਾਲਾਬੰਦੀ ਕਾਰਨ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਆਪਣੀ ਰੋਜ਼ਮੱਰਾ ਦੀ ਜ਼ਿੰਦਗੀ ਚਲਾਉਣੀ ਔਖੀ ਹੋਈ ਪਈ ਹੈ ਪਰ ਸਰਕਾਰ ਦੀ ਵੀ ਮਜਬੂਰੀ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਡੀ ਗਿਣਤੀ 'ਚ ਵੱਧ ਰਹੀ ਹੈ ਜੋ ਕਿ ਅਤਿ ਖ਼ਤਰੇ ਵਾਲੀ ਗੱਲ ਹੈ ਅਤੇ ਇਸ ਸਬੰਧੀ ਦੁਕਾਨਦਾਰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ | ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਸਾਰੀਆਂ ਦੁਕਾਨਾਂ ਨੂੰ ਖੋਲ੍ਹਣ ਲਈ ਸਮਾਂਸਾਰਨੀ ਬਣਾਉਣ ਲਈ ਪ੍ਰਸ਼ਾਸਨ ਦੀ ਸਲਾਹ ਨਾਲ ਕਰਨਗੇ ਅਤੇ ਇਸ ਸਮੱਸਿਆ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਹਰਪਾਲ ਸਿੰਘ ਐੱਸ. ਪੀ., ਅਮਰਜੀਤ ਸਿੰਘ ਮਟਵਾਣੀ ਐੱਸ. ਪੀ., ਧਰਮ ਪਾਲ ਚੇਚੀ ਡੀ. ਐੱਸ. ਪੀ. ਖਮਾਣੋਂ, ਅਰਵਿੰਦ ਕੁਮਾਰ ਐੱਸ. ਡੀ. ਐੱਮ. ਖਮਾਣੋਂ, ਹਰਮਿੰਦਰ ਸਿੰਘ ਥਾਣਾ ਮੁਖੀ ਖਮਾਣੋਂ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਬੰਗਾਲ 'ਚ ਭਾਜਪਾ ਵਰਕਰਾਂ 'ਤੇ ਹੋਏ ਕਾਤਲਾਨਾ ਹਮਲੇ ਨੂੰ ਲੈ ਕੇ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਭਾਜਪਾ ਮੰਡਲ ਸਰਹਿੰਦ ਵਲੋਂ ਅੱਜ ਫ਼ੁਹਾਰਾ ਚੌਂਕ ਸਰਹਿੰਦ ਵਿਖੇ ਪੱਛਮੀ ਬੰਗਾਲ 'ਚ ਭਾਜਪਾ ਵਰਕਰਾਂ 'ਤੇ ਹੋ ਰਹੇ ਕਾਤਲਾਨਾ ਹਮਲਿਆਂ ਦੇ ਮਾਮਲਿਆਂ ਨੂੰ ਲੈ ਕੇ ਪੱਛਮੀ ਬੰਗਾਲ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਰਹਿੰਦ ਫ਼ਤਹਿ ਦਿਵਸ ਮੌਕੇ ਗੁ: ਸ੍ਰੀ ਜੋਤੀ ਸਰੂਪ ਸਾਹਿਬ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ-ਪੰਜੋਲੀ, ਚੀਮਾ

ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਆਗਾਮੀ 12 ਤੋਂ 14 ਮਈ ਤੱਕ ਮਨਾਏ ਜਾਣ ਵਾਲੇ 411ਵੇਂ 'ਸਰਹਿੰਦ ਫ਼ਤਹਿ ਦਿਵਸ' ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸ਼ਰਾਬ ਵੇਚਣ 'ਤੇ ਠੇਕੇ ਦੇ ਕਰਿੰਦੇ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 5 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਇਕ ਠੇਕੇ ਦੇ ਕਰਿੰਦੇ ਵਲੋਂ ਕਰਫ਼ਿਊ ਦੌਰਾਨ ਸ਼ਰਾਬ ਵੇਚਣ ਦੇ ਕਥਿਤ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਥਾਣਾ ਖਮਾਣੋਂ ਵਿਖੇ ਦਰਜ ਕਰਵਾਏ ਗਏ ਮੁਕੱਦਮੇ 'ਚ ਸਹਾਇਕ ਥਾਣੇਦਾਰ ਦਲਜੀਤ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਕੋਰੋਨਾ ਪੀੜਤਾਂ ਦੀ ਮੌਤ, 85 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ 2 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਜਦਕਿ 85 ਨਵੇਂ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਕੁਲਦੀਪ ਕੌਰ (75) ...

ਪੂਰੀ ਖ਼ਬਰ »

ਦਿਹਾਤੀ ਖੇਤਰਾਂ 'ਚ ਵੀ ਕੋਰੋਨਾ ਬਾਰੇ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ-ਚੇਅਰਪਰਸਨ

ਬਸੀ ਪਠਾਣਾਂ, 5 ਮਈ (ਗੁਰਬਚਨ ਸਿੰਘ ਰੁਪਾਲ)-ਬਲਾਕ ਸੰਮਤੀ ਦੀ ਚੇਅਰਪਰਸਨ ਬਲਜੀਤ ਕੌਰ ਖੇੜੀ ਬੀਰ ਸਿੰਘ ਅਤੇ ਉੱਪ ਚੇਅਰਪਰਸਨ ਅਮਨਦੀਪ ਕੌਰ ਮਾਰਵਾ ਨੇ ਦਿਹਾਤੀ ਲੋਕਾਂ ਨੂੰ ਧੀਰਜ ਰੱਖਦੇ ਹੋਏ ਕੋਰੋਨਾ ਦੇ ਵਧਦੇ ਕਦਮ ਸਖ਼ਤੀ ਨਾਲ ਰੋਕਣ ਦੀ ਅਪੀਲ ਕੀਤੀ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਤਾਲਾਬੰਦੀ ਦੌਰਾਨ ਕੁਝ ਦੁਕਾਨਾਂ ਨੂੰ ਬੰਦ ਰੱਖਣ ਦੇ ਫ਼ੈਸਲੇ ਦਾ ਵਿਰੋਧ

ਖਮਾਣੋਂ, 5 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਦੇ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਦੁਆਰਾ ਮਿੰਨੀ ਤਾਲਾਬੰਦੀ ਦੌਰਾਨ ਕੁਝ ਇਕ ਦੁਕਾਨਾਂ ਨੂੰ ਗੈਰ-ਜ਼ਰੂਰੀ ਸ਼ੇ੍ਰਣੀ 'ਚ ਰੱਖਦੇ ਹੋਏ ਬੰਦ ਰੱਖਣ ਦੇ ਹੁਕਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ | ਇਸ ਸਬੰਧੀ ਇੱਥੋਂ ਦੇ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ ਸੌ ਫ਼ੀਸਦੀ ਕਣਕ ਦੀ ਖ਼ਰੀਦ ਤੇ 96 ਫ਼ੀਸਦੀ ਅਦਾਇਗੀ-ਗਿੱਲ

ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਜ਼ਿਲੇ੍ਹ ਦੀਆਂ ਮੰਡੀਆਂ 'ਚ ਆਈ 2 ਲੱਖ 75 ਹਜ਼ਾਰ 196 ਮੀਟਿ੍ਕ ਟਨ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਸੌ ਫ਼ੀਸਦੀ ਖ਼ਰੀਦ ਕੀਤੀ ਗਈ ਹੈ ਤੇ ਖਰੀਦੀ ਗਈ ਕਣਕ ਦੀ 96 ਫ਼ੀਸਦੀ ਅਦਾਇਗੀ ਤਹਿਤ ਕਿਸਾਨਾਂ ਦੇ ਬੈਂਕ ਖਾਤਿਆਂ 'ਚ ...

ਪੂਰੀ ਖ਼ਬਰ »

ਦੌਰੇ ਦੌਰਾਨ ਡੀ. ਸੀ. ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਲਿਆ ਪਾਬੰਦੀਆਂ ਦਾ ਜਾਇਜ਼ਾ

ਬਸੀ ਪਠਾਣਾਂ, 5 ਮਈ (ਰਵਿੰਦਰ ਮੌਦਗਿਲ)-ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਵਲੋਂ ਬੁੱਧਵਾਰ ਨੂੰ ਬਸੀ ਪਠਾਣਾਂ ਸ਼ਹਿਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਤਾਲਾਬੰਦੀ ਤੋਂ ਪ੍ਰਭਾਵਿਤ ਦੁਕਾਨਦਾਰਾਂ ਨੇ ਕੌ ਾਸਲ ਪ੍ਰਧਾਨ ਰਾਹੀਂ ਸਰਕਾਰ ਤੋਂ ਕੀਤੀ ਮੰਗ

ਬਸੀ ਪਠਾਣਾਂ, 5 ਮਈ (ਗੁਰਬਚਨ ਸਿੰਘ ਰੁਪਾਲ)-ਸ਼ਹਿਰ 'ਚ ਸਰਕਾਰ ਵਲੋਂ 2 ਤੋਂ 15 ਮਈ ਤੱਕ ਲਾਗੂ ਕੀਤੇ ਗਏ ਮਨਾਹੀ ਦੇ ਹੁਕਮਾਂ 'ਤੇ ਅਮਲ ਕਰਦੇ ਹੋਏ ਆਮ ਜਨਤਾ ਵਲੋਂ ਭਾਵੇਂ ਸਥਾਨਕ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਦੇ ਸਿੱਟੇ ਵਜੋਂ ਬਾਜ਼ਾਰ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਤੇ ਆੜ੍ਹਤੀ 10 ਨੂੰ ਅਨਾਜ ਮੰਡੀ ਤੋਂ ਦਿੱਲੀ ਵੱਲ ਕੂਚ ਕਰਨਗੇ

ਬਸੀ ਪਠਾਣਾਂ, 5 ਮਈ (ਗੁਰਬਚਨ ਸਿੰਘ ਰੁਪਾਲ)-ਕਿਸਾਨ ਸੰਘਰਸ਼ ਮੋਰਚਾ ਦੇ ਸੀਨੀਅਰ ਆਗੂ ਕਰਨੈਲ ਸਿੰਘ ਡਡਿਆਣਾ, ਜਰਨੈਲ ਸਿੰਘ ਭਟੇੜੀ, ਪ੍ਰਦੁੱਮਣ ਸਿੰਘ ਅਤੇ ਜਸਪਾਲ ਸਿੰਘ ਕਲੌੜ ਨੇ ਆਪਣੇ ਜ਼ਿਲ੍ਹੇ ਦੇ ਸਮੂਹ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ...

ਪੂਰੀ ਖ਼ਬਰ »

ਦਿਹਾਤੀ ਖੇਤਰਾਂ 'ਚ ਵੀ ਕੋਰੋਨਾ ਬਾਰੇ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ-ਚੇਅਰਪਰਸਨ

ਬਸੀ ਪਠਾਣਾਂ, 5 ਮਈ (ਗੁਰਬਚਨ ਸਿੰਘ ਰੁਪਾਲ)-ਬਲਾਕ ਸੰਮਤੀ ਦੀ ਚੇਅਰਪਰਸਨ ਬਲਜੀਤ ਕੌਰ ਖੇੜੀ ਬੀਰ ਸਿੰਘ ਅਤੇ ਉੱਪ ਚੇਅਰਪਰਸਨ ਅਮਨਦੀਪ ਕੌਰ ਮਾਰਵਾ ਨੇ ਦਿਹਾਤੀ ਲੋਕਾਂ ਨੂੰ ਧੀਰਜ ਰੱਖਦੇ ਹੋਏ ਕੋਰੋਨਾ ਦੇ ਵਧਦੇ ਕਦਮ ਸਖ਼ਤੀ ਨਾਲ ਰੋਕਣ ਦੀ ਅਪੀਲ ਕੀਤੀ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ-ਕੌਂਸਲਰ ਬਿੱਟੂ

ਫ਼ਤਹਿਗੜ੍ਹ ਸਾਹਿਬ, 5 ਮਈ (ਮਨਪ੍ਰੀਤ ਸਿੰਘ)-ਕਾਂਗਰਸ ਸਰਕਾਰ ਵਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ | ਇਹ ਪ੍ਰਗਟਾਵਾ ਕਾਂਗਰਸੀ ਆਗੂ ਤੇ ਕੌਂਸਲਰ ਅਰਵਿੰਦ ਸਿੰਘ ...

ਪੂਰੀ ਖ਼ਬਰ »

ਪ੍ਰੋ. ਧਰਮਜੀਤ ਸਿੰਘ ਜਲਵੇੜ੍ਹਾ ਨੇ ਪੰਥਕ ਅਕਾਲੀ ਲਹਿਰ ਤੋਂ ਦਿੱਤਾ ਅਸਤੀਫ਼ਾ

ਚੁੰਨ੍ਹੀ, 5 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪੰਥਕ ਮੁੱਦਿਆਂ ਨੂੰ ਮਜਬੂਤੀ ਨਾਲ ਉਭਾਰਨ ਵਾਲੇ ਅਤੇ ਪੰਥਕ ਅਕਾਲੀ ਲਹਿਰ ਨੌਜਵਾਨ ਵਿੰਗ ਦੀ ਪੰਜ ਮੈਂਬਰੀ ਸੂਬਾ ਕਮੇਟੀ ਦੇ ਮੈਂਬਰ ਪ੍ਰੋਫੈਸਰ ਧਰਮਜੀਤ ਸਿੰਘ ਜਲਵੇੜ੍ਹਾ ਨੇ ਜਥੇਬੰਦੀ ਤੋਂ ਅਸਤੀਫ਼ਾ ਦੇ ਦਿੱਤਾ ਹੈ | ...

ਪੂਰੀ ਖ਼ਬਰ »

ਹਰੇਕ ਕਾਰੋਬਾਰ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦੇਵੇ ਸਰਕਾਰ-ਦੁਕਾਨਦਾਰ

ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੀਤੀ ਮਿੰਨੀ ਤਾਲਾਬੰਦੀ ਕਾਰਨ ਪ੍ਰਭਾਵਿਤ ਦੁਕਾਨਦਾਰਾਂ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਭਾਸ਼ ਸੂਦ ਨਾਲ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਵੱਖ-ਵੱਖ ਇਲਾਕਿਆਂ ਨੂੰ ਸੈਨੇਟਾਈਜ਼ ਕਰਵਾਉਣ ਦੀ ਮੁਹਿੰਮ ਤੇਜ਼

ਮੰਡੀ ਗੋਬਿੰਦਗੜ੍ਹ, 5 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਅੰਮਿ੍ਤ ਕੌਰ ਗਿੱਲ ਵਲੋਂ ਜ਼ਿਲ੍ਹੇ ਭਰ 'ਚ ਕੋਰੋਨਾ ਦੇ ਜ਼ਿਆਦਾ ਪ੍ਰਭਾਵਿਤ ਇਲਾਕਿਆਂ ਨੂੰ ਹਾਟ ਸਪਾਟ ਐਲਾਨਿਆ ਗਿਆ ਹੈ ਤਾਂ ਜੋ ਉਨ੍ਹਾਂ ਇਲਾਕਿਆਂ 'ਚ ਕੋਰੋਨਾ ਦੇ ਫੈਲਾਅ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਸਰਹਿੰਦ ਨੇ ਦੁਕਾਨਾਂ, ਪਾਰਕਿੰਗ ਤੇ ਪਾਰਕ ਬਣਾਉਣ ਦਾ ਉਲੀਕਿਆ ਪ੍ਰਾਜੈਕਟ

ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਮਾਰਕੀਟ ਕਮੇਟੀ ਸਰਹਿੰਦ ਵਲੋਂ ਜੀ. ਟੀ. ਰੋਡ ਬਾੜਾ ਵਾਲੀ ਜਗ੍ਹਾ 'ਤੇ 50 ਦੁਕਾਨਾਂ ਬੂਥਾਂ ਲਈ, ਪਾਰਕਿੰਗ ਅਤੇ ਲੋਕਾਂ ਦੀ ਸਹੂਲਤ ਲਈ ਵੱਡਾ ਪਾਰਕ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਵਲੋਂ ਜ਼ਿਲ੍ਹੇ ਲਈ 4 ਮੈਂਬਰੀ ਕੋਵਿਡ ਕੰਟਰੋਲ ਕਮੇਟੀ ਦਾ ਗਠਨ

ਫ਼ਤਹਿਗੜ੍ਹ ਸਾਹਿਬ, 5 ਮਈ (ਮਨਪ੍ਰੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਲੋਕਾਂ ਦੀ ਮਦਦ ਕਰਨ ਲਈ ਪੰਜਾਬ 'ਚ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਵੀ ਚਾਰ ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਮਾਲ ਪਟਵਾਰ ਯੂਨੀਅਨ ਵਲੋਂ ਅੱਜ ਤੋਂ ਮੰਗਾਂ ਦੇ ਹੱਕ 'ਚ ਦਿੱਤੇ ਜਾਣਗੇ ਧਰਨੇ

ਬਸੀ ਪਠਾਣਾਂ, 5 ਮਈ (ਗੁਰਬਚਨ ਸਿੰਘ ਰੁਪਾਲ)-ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਦਹਾਕੇ ਤੋਂ ਵੱਧ ਅਰਸੇ ਤੋਂ ਸੰਘਰਸ਼ ਕਰ ਰਹੀ ਰੈਵੇਨਿਊ ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਵਲੋਂ ਇਸੇ ਤਰ੍ਹਾਂ ...

ਪੂਰੀ ਖ਼ਬਰ »

ਚੇਅਰਮੈਨ ਬੌਬੀ ਨੇ ਸਬਜ਼ੀ ਮੰਡੀ ਵਿਖੇ ਮਾਸਕਾਂ ਦੀ ਕੀਤੀ ਵੰਡ

ਫ਼ਤਹਿਗੜ੍ਹ ਸਾਹਿਬ, 5 ਮਈ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਦੁਆਰਾ ਸਬਜ਼ੀ ਮੰਡੀ ਵਿਖੇ ਦੁਕਾਨਦਾਰਾਂ ਨੂੰ ਮਾਸਕਾਂ ਦੀ ਵੰਡ ਕੀਤੀ ਗਈ ਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਦੀ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਮੰਡੀ ਗੋਬਿੰਦਗੜ੍ਹ, 5 ਮਈ (ਬਲਜਿੰਦਰ ਸਿੰਘ)-ਦੇਸ਼ ਭਗਤ ਯੂਨੀਵਰਸਿਟੀ 'ਚ ਨੌਵੇਂ ਪਾਤਿਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਜੀ. ਪੀ. ਦੀ ਮਿਹਨਤ ਰੰਗ ਲਿਆਈ, ਮੁੱਖ ਮੰਤਰੀ ਨੇ ਬਸੀ ਪਠਾਣਾਂ ਵੱਲ ਗ਼ੌਰ ਫ਼ਰਮਾਈ

ਬਸੀ ਪਠਾਣਾਂ, 5 ਮਈ (ਰਵਿੰਦਰ ਮੌਦਗਿੱਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਵਿਕਾਸ ਕਾਰਜਾਂ ਦੀ ਹਨੇਰੀ ਨੂੰ ਦੇਖ ਕੇ ਸਾਫ਼ ਪਤਾ ਚੱਲਦਾ ਹੈ ਕਿ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੀ ...

ਪੂਰੀ ਖ਼ਬਰ »

ਕੋਰੋਨਾ ਪੀੜਤਾਂ ਲਈ ਆਰਜ਼ੀ ਹਸਪਤਾਲ ਬਣਾਇਆ ਜਾਵੇ-ਐਡ. ਦੀਵਾਨਾ

ਬਸੀ ਪਠਾਣਾਂ, 5 ਮਈ (ਗੁਰਬਚਨ ਸਿੰਘ ਰੁਪਾਲ)-ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਨਿਰਮਲਜੀਤ ਸਿੰਘ ਦੀਵਾਨਾ ਨੇ ਹਲਕਾ ਬਸੀ ਪਠਾਣਾਂ 'ਚ ਕੋਰੋਨਾ ਦੇ ਵਧਦੇ ਕੇਸਾਂ 'ਤੇ ਚਿੰਤਾ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਨਾ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ | ...

ਪੂਰੀ ਖ਼ਬਰ »

ਸਿੰਘੂ ਬਾਰਡਰ ਵਿਖੇ ਕਾਨਿ੍ਹਆਂ ਦੀਆਂ ਝੌ ਾਪੜੀਆਂ ਬਣਾਉਣ ਦਾ ਰੁਝਾਨ ਜ਼ੋਰਾਂ 'ਤੇ

ਚੁੰਨ੍ਹੀ, 5 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਕੇਂਦਰ ਸਰਕਾਰ ਦੇ ਤਿੰਨੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਈ ਮਹੀਨਿਆਂ ਤੋਂ ਸਾਰੇ ਦੇਸ਼ ਦੇ ਕਿਸਾਨ, ਮਜ਼ਦੂਰ, ਆੜ੍ਹਤੀਏ ਅਤੇ ਵਪਾਰੀ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਦੇ ਰਹੇ ਹਨ ਪਰ ਕੇਂਦਰ ਦੀ ਸਰਕਾਰ ਇਹ ਧਰਨਾ ...

ਪੂਰੀ ਖ਼ਬਰ »

ਕੋਵਿਡ-19 ਦੇ ਚੱਲਦਿਆਂ 'ਈ ਸੰਜੀਵਨੀ' ਓ. ਪੀ. ਡੀ. ਦਾ ਲਾਭ ਉਠਾਇਆ ਜਾਵੇ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਹੁਣ ਘਰ ਬੈਠੇ ਹੀ ਮਾਹਿਰ ਡਾਕਟਰਾਂ ਦੀ ਸਲਾਹ ਦਾ ਲਾਭ ਲਿਆ ਜਾ ਸਕਦਾ ਹੈ | ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ 'ਈ ਸੰਜੀਵਨੀ' ਆਨ ਲਾਈਨ ਓ. ਪੀ. ਡੀ. ਰਾਹੀਂ ਜ਼ਿਲੇ੍ਹ ਦੇ ਮਾਹਿਰ ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖਤ ਕਾਰਵਾਈ-ਐੱਸ. ਐੱਚ. ਓ.

ਬਸੀ ਪਠਾਣਾਂ, 4 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਥਾਣੇ ਦੇ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਨੇ ਕੋਰੋਨਾ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਆਮ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਕੀਤੀ ਮੀਟਿੰਗ

ਘਨੌਰ, 5 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗੁਰਦੁਆਰਾ ਸਾਹਿਬ ਘਨੌਰ ਵਿਖੇ ਕੋਵਿਡ-19 ਦੇ ਨਿਯਮਾਂ ਤਹਿਤ ਚਰਨਜੀਤ ਸਿੰਘ ਝੰੁਗੀਆਂ ਦੀ ਪ੍ਰਧਾਨਗੀ ਹੇਠ ਬੈਠਕ ਕੀਤੀ ਗਈ, ਜਿਸ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਅੰਦੋਲਨ 'ਚ ਸਿੰਘੂ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਮੈਂਬਰ ਵਲੋਂ ਹਲਕਾ ਨਾਭਾ ਦੇ ਪਿੰਡ ਫ਼ੈਜਗੜ੍ਹ ਦਾ ਦੌਰਾ

ਨਾਭਾ, 5 ਮਈ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਫ਼ੈਜਗੜ੍ਹ ਵਿਖੇ ਐੱਸ. ਸੀ. ਭਾਈਚਾਰੇ ਦੇ ਮੈਂਬਰ ਜਸਵੰਤ ਕੌਰ ਅਤੇ ਉਸ ਦੇ ਪਰਿਵਾਰ ਵਲੋਂ ਦੁਰ-ਵਿਵਹਾਰ ਕਰਨ, ਜਾਤੀ ਸੂਚਕ ਸ਼ਬਦ ਬੋਲਣ, ਗੁਹਾਰੇ ਢਾਹੁਣ ਦੀ ਸ਼ਿਕਾਇਤ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਕੋਲ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਤਿ੍ਣਮੂਲ ਕਾਂਗਰਸ ਗੁੰਡਾਗਰਦੀ ਬੰਦ ਕਰੇ-ਢਿੱਲੋਂ

ਪਟਿਆਲਾ, 5 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੱਛਮੀ ਬੰਗਾਲ ਅੰਦਰ ਤਿ੍ਣਮੂਲ ਕਾਂਗਰਸ ਪਾਰਟੀ ਦੇ ਗੁੰਡਿਆਂ ਵਲੋਂ ਪਾਰਟੀ ਆਗੂ ਮਮਤਾ ਬੈਨਰਜੀ ਦੇ ਇਸ਼ਾਰੇ 'ਤੇ ਦੋ ਭਾਜਪਾ ਮਹਿਲਾ ਪੋਿਲੰਗ ਏਜੰਟਾਂ ਨਾਲ ਸਮੂਹਿਕ ਜਬਰ ਜਨਾਹ, 6 ਭਾਜਪਾ ਵਰਕਰਾਂ ਦੀ ਹੱਤਿਆ ਅਤੇ ਭਾਜਪਾ ...

ਪੂਰੀ ਖ਼ਬਰ »

ਰੇਨੂੰ ਮਹਿਤਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਬਸੀ ਪਠਾਣਾਂ, 5 ਮਈ (ਗੁਰਬਚਨ ਸਿੰਘ ਰੁਪਾਲ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਪਿ੍ੰਸੀਪਲ ਦਮਨਜੀਤ ਕੌਰ ਦਾ ਤਬਾਦਲਾ ਇੱਥੋਂ ਮੁਹਾਲੀ ਦਾ ਹੋਣ ਮਗਰੋਂ ਪਿੰ੍ਰ. ਰੇਨੂੰ ਮਹਿਤਾ ਨੇ ਹੁਸ਼ਿਆਰਪੂਰ ਤੋਂ ਆ ਕੇ ਇਸ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ...

ਪੂਰੀ ਖ਼ਬਰ »

ਦੀ ਰੈਵੇਨਿਊ ਪਟਵਾਰ ਯੂਨੀਅਨ ਨੇ ਐੱਸ. ਡੀ. ਐੱਮ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਦੀ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਪਾਂਸ਼ੂ ਵਡੇਰਾ ਦੀ ਰਹਿਨੁਮਾਈ ਹੇਠ ਪਟਵਾਰੀਆਂ ਵਲੋਂ ਵਫ਼ਦ ਦੇ ਰੂਪ 'ਚ ਆਪਣੀਆਂ ਮੰਗਾਂ ਸਬੰਧੀ ਉੱਪ ਮੰਡਲ ਮੈਜਿਸਟ੍ਰੇਟ ਫਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਤਾਲਾਬੰਦੀ 'ਚ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਸਰਕਾਰ ਪਾਬੰਦੀਆਂ ਲਗਾ ਰਹੀ-ਹੈਪੀ

ਬਸੀ ਪਠਾਣਾਂ, 5 ਮਈ (ਗੁਰਬਚਨ ਸਿੰਘ ਰੁਪਾਲ)-ਕੋਰੋਨਾ ਮਹਾਂਮਾਰੀ ਨਾਲ ਲੜਾਈ ਲੜਨ ਲਈ ਪੰਜਾਬ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਪਾਬੰਦੀਆਂ ਲਗਾ ਕੇ ਵਕਤ ਗੁਜ਼ਾਰ ਰਹੀ ਹੈ | ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਰੁਪਿੰਦਰ ਸਿੰਘ ਹੈਪੀ ਨੇ ਇਹ ਦੋਸ਼ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾ ਰਹੀਆਂ ਨੇ-ਸਿੱਧੂਪੁਰ

ਬਸੀ ਪਠਾਣਾਂ, 5 ਮਈ (ਰਵਿੰਦਰ ਮੌਦਗਿੱਲ)-ਯੂਥ ਕਾਂਗਰਸ ਸੋਸ਼ਲ ਮੀਡੀਆ ਆਈ. ਟੀ. ਸੈੱਲ ਦੇ ਕੋਆਰਡੀਨੇਟਰ ਤੇ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਦਾਮਾਦ ਕੁਲਦੀਪ ਸਿੰਘ ਸਿੱਧੂਪੁਰ ਵਲੋਂ ਬਸੀ ਪਠਾਣਾਂ ਸ਼ਹਿਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਵੱਖ-ਵੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX