ਤਾਜਾ ਖ਼ਬਰਾਂ


ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਦੋ ਦਰਜਨ ਤੋਂ ਵੱਧ ਬੱਚੇ ਜ਼ਖ਼ਮੀ
. . .  5 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  16 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  35 minutes ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  55 minutes ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 1 hour ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 2 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 2 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 2 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 3 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 2 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 4 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 2 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 5 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 5 hours ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 7 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੋਰੋਨਾ ਪੀੜਤ 14 ਹੋਰ ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 5 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਪੀੜਤ 14 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਦ ਕਿ 817 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਅਨੁਸਾਰ ਡੱਡੂਮਾਜਰਾ ਦੀ ਵਸਨੀਕ 52 ਸਾਲਾ ਔਰਤ, ਸੈਕਟਰ- 26 ਦੇ ਵਸਨੀਕ 51 ਸਾਲਾ ਵਿਅਕਤੀ, ਸੈਕਟਰ- 37 ਦੇ ਵਸਨੀਕ 52 ਸਾਲਾ ਵਿਅਕਤੀ, ਮਲੋਆ ਦੇ ਵਸਨੀਕ 59 ਸਾਲਾ ਵਿਅਕਤੀ ਦੀ ਪੀ.ਜੀ.ਆਈ. ਵਿਚ ਮੌਤ ਹੋ ਗਈ | ਸੈਕਟਰ-40 ਦੇ ਵਸਨੀਕ 60 ਸਾਲਾ ਵਿਅਕਤੀ, ਮੌਲੀ ਜੱਗਰਾਂ ਦੇ ਵਸਨੀਕ 50 ਸਾਲਾ ਵਿਅਕਤੀ, ਮਲੋਆ ਦੀ ਵਸਨੀਕ 35 ਸਾਲਾ ਔਰਤ, ਸੈਕਟਰ-4 ਦੀ ਵਸਨੀਕ 54 ਸਾਲਾ ਔਰਤ, ਸੈਕਟਰ-45 ਦੇ ਵਸਨੀਕ 78 ਸਾਲਾ ਵਿਅਕਤੀ, ਸੈਕਟਰ-45 ਦੇ ਵਸਨੀਕ 19 ਸਾਲਾ ਲੜਕੇ, ਸੈਕਟਰ-49 ਦੇ ਵਸਨੀਕ 80 ਸਾਲਾ ਵਿਅਕਤੀ, ਸੈਕਟਰ-63 ਦੀ ਵਸਨੀਕ 56 ਸਾਲਾ ਔਰਤ, ਧਨਾਸ ਦੇ ਵਸਨੀਕ 55 ਸਾਲਾ ਵਿਅਕਤੀ, ਬਾਪੂਧਾਮ ਕਾਲੋਨੀ ਦੇ ਵਸਨੀਕ 62 ਸਾਲਾ ਵਿਅਕਤੀ ਦੀ ਜੀ.ਐਮ.ਐਸ.ਐਚ-16 ਵਿਚ ਮੌਤ ਹੋ ਗਈ | ਸਿਹਤਯਾਬ ਹੋਣ ਉਪਰੰਤ ਅੱਜ 610 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ਡਿਸਚਾਰਜ ਕਰ ਦਿੱਤਾ ਗਿਆ, ਜਿਸ ਉਪਰੰਤ ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 8363 ਤੱਕ ਪਹੁੰਚ ਗਈ ਹੈ |
ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-1, 2, 4, 5, 6, 7, 8, 9, 10, 11, 12, 14, 15, 16, 18, 19, 20, 21, 22, 23, 24, 25, 26, 27, 28, 29, 30, 32, 33, 34, 35, 36, 37, 38, 39, 40, 41, 42, 43, 44, 45, 46, 47, 48, 49, 50, 51, 52, 55, 56, 61, 63, 38 ਵੈਸਟ, ਬਹਿਲਾਣਾ, ਬੁੜੈਲ, ਡੱਡੂਮਾਜਰਾ, ਦੜੂਆ, ਧਨਾਸ, ਹੱਲੋਮਾਜਰਾ, ਉਦਯੋਗਿਕ ਖੇਤਰ, ਕੈਂਬਵਾਲਾ, ਖੁੱਡਾ ਅਲੀਸ਼ੇਰ, ਖੁੱਡਾ ਜੱਸੂ, ਖੁੱਡਾ ਲਹੌਰਾ, ਕਿਸ਼ਨਗੜ੍ਹ, ਮਲੋਆ, ਮਨੀਮਾਜਰਾ, ਮੌਲੀ ਜੱਗਰਾਂ, ਪਲਸੌਰਾ, ਪੀ.ਜੀ.ਆਈ. ਕੈਂਪਸ, ਰਾਏਪੁਰ ਖੁਰਦ, ਰਾਮਦਰਬਾਰ, ਸਾਰੰਗਪੁਰ ਤੋਂ ਹਨ |

ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 736 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 5 ਮਈ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 736 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 654 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ ਅਤੇ 82 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਐਮ.ਸੀ. ਮਾਨਸਾ ਦੀਆਂ ਚੋਣਾਂ ਹਾਈਕੋਰਟ ਜਾਂਚ ਦੇ ਦਾਇਰੇ 'ਚ, ਸਰਕਾਰ ਨੂੰ ਨੋਟਿਸ

ਚੰਡੀਗੜ੍ਹ, 5 ਮਈ (ਬਿ੍ਜੇਂਦਰ ਗੌੜ)- ਪੰਜਾਬ ਦੇ ਜ਼ਿਲ੍ਹਾ ਮਾਨਸਾ ਦੀ ਮਿਉਂਸਪਲ ਕਾਉਂਸਲ ਦੇ ਪ੍ਰਧਾਨ ਅਤੇ ਉਪ ਪ੍ਰਧਾਨਾਂ ਦੀ ਚੋਣ ਪ੍ਰਕਿ੍ਆ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਾਂਚ ਦੇ ਦਾਇਰੇ ਵਿਚ ਆ ਗਈ ਹੈ | ਕੌਂਸਲਰ ਰਾਮ ਪਾਲ ਸਿੰਘ ਅਤੇ 9 ਹੋਰ ਕੌਂਸਲਰਾਂ ਨੇ ...

ਪੂਰੀ ਖ਼ਬਰ »

ਪ੍ਰੀਖਿਆ ਮੁਲਤਵੀ

ਚੰਡੀਗੜ੍ਹ, 5 ਮਈ (ਵਿਸ਼ੇਸ਼ ਪ੍ਰਤੀਨਿਧ)-ਸੈਨਿਕ ਕਲਰਕ ਤੇ ਸੈਨਾ ਸਟੋਰ ਕੀਪਰ ਦੀ 30 ਮਈ ਨੂੰ ਹਿਸਾਰ ਮਿਲਟਰੀ ਸਟੇਸ਼ਨ ਵਿਚ ਹੋਣ ਵਾਲੀ ਪ੍ਰੀਖਿਆ ਸੀ.ਈ.ਈ. ਨੂੰ ਕੋਵਿਡ ਮਹਾਂਮਾਰੀ ਕਾਰਨ ਫ਼ਿਲਹਾਲ ਰੱਦ ਕਰ ਦਿੱਤਾ ਹੈ | ਚਰਖੀ ਦਾਦਰੀ ਸੈਨਾ ਭਰਤੀ ਦਫ਼ਤਰ ਦੇ ਡਾਇਰੈਕਟਰ ...

ਪੂਰੀ ਖ਼ਬਰ »

ਗੁਰਦੁਆਰਿਆਂ 'ਚ ਵੀ ਹਸਪਤਾਲ ਬਣਾਏ ਜਾਣ, ਹੁੱਡਾ ਦੀ ਮੰਗ

ਚੰਡੀਗੜ੍ਹ, 5 ਮਈ (ਐਨ.ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਕੋਰੋਨਾ ਹੁਣ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਫੈਲ ਚੁੱਕਾ ਹੈ | ਉਨ੍ਹਾਂ ਮਰੀਜ਼ਾਂ ਦੇ ਇਲਾਜ ਲਈ ਗੁਰਦੁਆਰਿਆਂ ਤੇ ਹੋਰ ਧਾਰਮਿਕ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਹੋਈ ਹਿੰਸਾ ਦੇ ਵਿਰੋਧ 'ਚ ਭਾਜਪਾ ਵਲੋਂ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 5 ਮਈ (ਮਨਜੋਤ ਸਿੰਘ ਜੋਤ)-ਪੱਛਮੀ ਬੰਗਾਲ ਵਿਚ ਹੋਈ ਹਿੰਸਾ ਦੇ ਵਿਰੋਧ ਵਿਚ ਅੱਜ ਚੰਡੀਗੜ੍ਹ ਭਾਜਪਾ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਸੂਬਾ ਪ੍ਰਧਾਨ ਅਰੁਣ ਸੂਦ ਦੀ ਪ੍ਰਧਾਨਗੀ ਹੇਠ ਹੋਏ ਇਸ ਵਿਰੋਧ ਪ੍ਰਦਰਸ਼ਨ ਵਿਚ ਭਾਜਪਾ ਦੇ ਕੌਮੀ ਉਪ-ਪ੍ਰਧਾਨ ਤੇ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ ਦਰਸਾਉਂਦੀ 'ਕਾਫ਼ੀ ਟੇਬਲ' ਕਿਤਾਬ ਰਿਲੀਜ਼

ਚੰਡੀਗੜ੍ਹ, 5 ਮਈ (ਅਜੀਤ ਬਿਊਰੋ)- ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ ਨੂੰ ਦਰਸਾਉਂਦੀ ਕਾਫ਼ੀ ਟੇਬਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ 22 ਵਿੱਚੋਂ 17 ਜ਼ਿਲਿ੍ਹਆਂ ਵਿਚ ਆਈ.ਸੀ.ਯੂ ਸਹੂਲਤ ਤਿਆਰ ਕਰਨ ਵਿਚ ਨਾਕਾਮ ਰਹਿਣਾ ਮੰਦਭਾਗਾ-ਅਕਾਲੀ ਦਲ

ਚੰਡੀਗੜ੍ਹ, 5 ਮਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਕਾਂਗਰਸ ਸਰਕਾਰ ਸੂਬੇ ਦੇ 122 ਜ਼ਿਲਿ੍ਹਆਂ ਦੇ ਸਰਕਾਰੀ ਹਸਪਤਾਲਾਂ ਵਿੱਚੋਂ 17 ਵਿਚ ਆਈ.ਸੀ.ਯੂ ਸਹੂਲਤਾਂ ਸਿਰਜਣ ਵਿਚ ਨਾਕਾਮ ਰਹੀ ਹੈ, ਜਦੋਂ ਕਿ ਉਹ ਪਿਛਲੇ ਇਕ ਸਾਲ ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ ਵਿਚ ਬੰਦ ਗੈਂਗਸਟਰ ਦੀ ਪਤਨੀ ਸੁਰੱਖਿਆ ਦੀ ਮੰਗ ਲੈ ਕੇ ਪੁੱਜੀ ਹਾਈਕੋਰਟ

ਚੰਡੀਗੜ੍ਹ, 5 ਮਈ (ਬਿ੍ਜੇਂਦਰ ਗੌੜ)- ਅੰਮਿ੍ਤਸਰ ਜੇਲ੍ਹ ਵਿਚ ਬੰਦ ਗੈਂਗਸਟਰ ਬੂਟਾ ਖ਼ਾਨ ਦੀ ਪਤਨੀ ਰਜ਼ੀਆ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਆਪਣੇ ਪਤੀ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਮੁੱਖ ਮਾਮਲੇ ਵਿਚ ਇਕ ਅਰਜ਼ੀ ਦਾਇਰ ਕੀਤੀ ਗਈ ਹੈ | ਜਿਸ ਵਿਚ ਮੰਗ ਕੀਤੀ ...

ਪੂਰੀ ਖ਼ਬਰ »

ਪੰਜਾਬ ਦੀ ਤਰਜ਼ 'ਤੇ ਚੰਡੀਗੜ੍ਹ ਵਿਚ ਨਹੀਂ ਖੁੱਲ੍ਹਣਗੇ ਸ਼ਰਾਬ ਦੇ ਠੇਕੇ

ਚੰਡੀਗੜ੍ਹ, 5 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਦੀ ਤਰਜ਼ 'ਤੇ ਚੰਡੀਗੜ੍ਹ ਵਿਚ ਸ਼ਰਾਬ ਦੇ ਠੇਕੇ ਅਤੇ ਹਾਰਡਵੇਅਰ ਰਿਟੇਲ ਦੁਕਾਨਾਂ ਖੋਲ੍ਹੇ ਜਾਣ ਦੀ ਮੰਗ ਨੂੰ ਪ੍ਰਸ਼ਾਸਨ ਵਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਹੈ | ਬੀਤੇ ਦਿਨ ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ...

ਪੂਰੀ ਖ਼ਬਰ »

ਮਾਰਬਲ ਉਤਾਰਨ ਦੌਰਾਨ ਹੋਏ ਹਾਦਸੇ 'ਚ ਮਜ਼ਦੂਰ ਦੀ ਮੌਤ

ਚੰਡੀਗੜ੍ਹ, 5 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-28 ਵਿਚ ਮਾਰਬਲ ਉਤਾਰਦੇ ਹੋਏ ਇਕ ਮਜ਼ਦੂਰ ਦੀ ਮੌਤ ਹੋ ਗਈ | ਸੂਰਤਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੈਕਟਰ-28 ਵਿਚ ਨਿਰਮਾਣ ਅਧੀਨ ਚੱਲ ਰਹੇ ਇਕ ਮਕਾਨ ਦੇ ਸਾਹਮਣੇ ਟਰੱਕ ਤੋਂ ਮਾਰਬਲ ਉਤਾਰਿਆ ਜਾ ਰਿਹਾ ਸੀ | ਇਸ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਬਾਹਰ ਘੁੰਮਦੇ ਅੱਧਾ ਦਰਜਨ ਗਿ੍ਫ਼ਤਾਰ

ਚੰਡੀਗੜ੍ਹ, 5 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਬੀਤੇ ਦਿਨ ਕਰਫ਼ਿਊ ਦੌਰਾਨ ਬਿਨਾਂ ਕੰਮ ਤੋਂ ਘੁੰਮ ਰਹੇ ਅੱਧਾ ਦਰਜਨ ਲੋਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਸ਼ਹਿਰ ...

ਪੂਰੀ ਖ਼ਬਰ »

ਆਕਸੀਜਨ ਲਈ ਜੀ.ਐਮ.ਐਸ.ਐਚ-16 ਵਿਖੇ ਹੈਲਪਲਾਈਨ ਸ਼ੁਰੂ

ਚੰਡੀਗੜ੍ਹ, 5 ਮਈ (ਮਨਜੋਤ ਸਿੰਘ ਜੋਤ)-ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੰਡੀਗੜ੍ਹ ਸਿਹਤ ਵਿਭਾਗ ਵਲੋਂ ਆਕਸੀਜਨ ਲਈ ਜੀ.ਐਮ.ਐਸ. ਐਚ-16 ਵਿਖੇ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ | ਇਹ ਸੇਵਾ 0172- 2752063 'ਤੇ 24 ਘੰਟੇ ੳਪਲੱਬਧ ਰਹੇਗੀ | ਇਸ ਤੋਂ ਇਲਾਵਾ ਸ਼ਹਿਰ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਬੰਗਾਲ ਵਿਚ ਭਾਜਪਾ ਵਰਕਰਾਂ 'ਤੇ ਹਮਲੇ ਦੇ ਵਿਰੋਧ 'ਚ ਭਾਜਪਾ ਯੁਵਾ ਮੋਰਚੇ ਨੇ ਦਿੱਤਾ ਧਰਨਾ

ਚੰਡੀਗੜ੍ਹ, 5 ਮਈ (ਅਜੀਤ ਬਿਊਰੋ)- ਪੱਛਮੀ ਬੰਗਾਲ ਵਿੱਚ ਭਾਜਪਾ ਦਫ਼ਤਰ ਅਤੇ ਭਾਜਪਾ ਵਰਕਰਾਂ ਤੇ ਹਮਲੇ ਦੇ ਵਿਰੋਧ ਵਿਚ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਨੇ ਅੱਜ ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਸਵੇਰੇ 11 ਵਜੇ ...

ਪੂਰੀ ਖ਼ਬਰ »

ਭਾਗੋਮਾਜਰਾ ਟੋਲ ਪਲਾਜ਼ੇ ਤੋਂ ਦਿੱਲੀ ਲਈ ਕਿਸਾਨਾਂ ਦਾ ਜਥਾ ਰਵਾਨਾ

ਖਰੜ, 5 ਮਈ (ਗੁਰਮੁੱਖ ਸਿੰਘ ਮਾਨ)-ਭਾਗੋਮਾਜਰਾ ਟੋਲਪਲਾਜ਼ੇ ਤੋਂ ਦਿੱਲੀ ਵਿਖੇ ਪੰਜਵੇਂ ਦਿਨ ਮੁਤਾਬਿਕ ਕਿਸਾਨ ਦਾ ਇਕ ਜਥਾ ਭੇਜਿਆ ਗਿਆ | ਪਰਮਪ੍ਰੀਤ ਸਿੰਘ, ਰਣਜੀਤ ਸਿੰਘ ਹੰਸ ਨੇ ਦੱਸਿਆ ਕਿ ਇਸ ਜਥੇ ਨੂੂੰ ਬੱਸ ਵਿਚ ਭੇਜਣ ਲਈ ਸੇਵਾ ਕੁਲਦੀਪ ਸਿੰਘ ਬਦਨਪੁਰ ਵਾਸੀ ਖਰੜ ...

ਪੂਰੀ ਖ਼ਬਰ »

ਛੋਟੇ ਦੁਕਾਨਦਾਰਾਂ ਨੰੂ ਫੌਰੀ ਆਰਥਿਕ ਰਾਹਤ ਦੇਣ ਦੀ ਲੋੜ-ਢੀਂਡਸਾ

ਸੰਗਰੂਰ, 5 ਮਈ (ਸੁਖਵਿੰਦਰ ਸਿੰਘ ਫੁੱਲ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੋਰੋਨਾ ਵਿਚ ਹੋਏ ਚਿੰਤਾਜਨਕ ਵਾਧੇ ਲਈ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਜਿੰਮੇਵਾਰ ਹੈ | ਅੱਜ ਇੱਥੇ 'ਅਜੀਤ' ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪਾਬੰਦੀਆਂ 'ਚ ਦਿੱਤੀ ਛੋਟ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 15 ਮਈ 2021 ਤੱਕ ਲਾਗੂ ਕੋਵਿਡ-19 ਪਾਬੰਦੀਆਂ ਸੰਬੰਧੀ ਸਪੱਸ਼ਟੀਕਰਨ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਸੀ. ਆਰ. ਪੀ. ਸੀ. 1973 ਦੀ ਧਾਰਾ 144 ਅਤੇ ਰਾਸ਼ਟਰੀ ਆਫ਼ਤ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਆਨਲਾਈਨ ਡੇਅਰੀ ਸਿਖਲਾਈ ਦਾ ਤੀਜਾ ਬੈਚ 17 ਤੋਂ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)- ਕੋਰੋਨਾ ਮਹਾਂਮਾਰੀ ਕਾਰਨ ਜਿਥੇ ਦੇਸ਼ ਦੀ ਅਰਥਵਿਵਸਥਾ 'ਤੇ ਮਾੜਾ ਅਸਰ ਪਿਆ ਹੈ, ਉਥੇ ਹੀ ਸਰਕਾਰੀ ਗਤੀਵਿਧੀਆ ਵਿਚ ਵੀ ਖੜੌਤ ਆਈ ਹੈ | ਇਸ ਖੜੌਤ ਨੂੰ ਤੋੜਨ ਲਈ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 2 ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਲਈ ਸੀਨੀਅਰ ਸਿਟੀਜ਼ਨਾਂ ਵਾਸਤੇ ਮੁਫ਼ਤ ਟੈਕਸੀ ਦੀ ਸਹੂਲਤ ਸ਼ੁਰੂ ਕੀਤੀ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਕੋਵਿਡ ਵੈਕਸੀਨੇਸ਼ਨ ਮੁਹਿੰਮ 'ਚ ਸਹਿਯੋਗ ਦਿੰਦਿਆਂ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਵਲੋਂ ਸੀਨੀਅਰ ਸਿਟੀਜ਼ਨਾਂ ਲਈ ਮੁਫ਼ਤ ਟੈਕਸੀ ਸੇਵਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਸੀਨੀਅਰ ਸਿਟੀਜ਼ਨਾਂ ਨੂੰ ਵੈਕਸੀਨੇਸ਼ਨ ਕਰਵਾਉਣ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪ੍ਰਾਈਵੇਟ ਸਕੂਲਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨਾ ਬੰਦ ਕਰੇ- ਪੀ. ਪੀ. ਐੱਸ. ਓ., ਰਾਸਾ

ਐੱਸ. ਏ. ਐੱਸ. ਨਗਰ, 5 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਪ੍ਰਾਈਵੇਟ ਸਕੂਲਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਅਤੇ ਪੰਜਾਬ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਵਿਧਾਨ ਅਨੁਸਾਰ ਅਪਣੀ ਮਰਜੀ ਦੀ ਸੰਸਥਾ ਵਿਚ ਸਿੱਖਿਆ ...

ਪੂਰੀ ਖ਼ਬਰ »

ਮੁਹਾਲੀ ਦੇ 7000 ਵਸਨੀਕਾਂ ਦਾ ਟੀਕਾਕਰਨ ਕੀਤਾ ਗਿਆ-ਮੇਅਰ ਜੀਤੀ ਸਿੱਧੂ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਕੇਂਦਰ ਸਰਕਾਰ ਵਲੋਂ ਕੋਵਿਡ ਵੈਕਸੀਨ ਭੇਜਣ 'ਚ ਕੀਤੀ ਗਈ ਦੇਰੀ ਕਾਰਨ ਮੁਹਾਲੀ ਅੰਦਰ ਕੋਵਿਡ ਵੈਕਸੀਨੇਸ਼ਨ ਦਾ ਕੰਮ ਕੁਝ ਹੱਦ ਤੱਕ ਪ੍ਰਭਾਵਿਤ ਹੋਇਆ ਹੈ, ਪਰ ਅੱਜ ਬੁੱਧਵਾਰ ਨੂੰ ਸਿਰਫ 1 ਦਿਨ ਵਿਚ ਹੀ ਮੁਹਾਲੀ ਦੇ 7000 ਵਸਨੀਕਾਂ ਦਾ ...

ਪੂਰੀ ਖ਼ਬਰ »

5 ਲੱਖ ਦੀ ਲਾਗਤ ਨਾਲ ਬਦਲੇਗੀ ਨੇਚਰ ਪਾਰਕ ਦੀ ਨੁਹਾਰ- ਰਣਜੀਤ ਰੈਡੀ

ਡੇਰਾਬੱਸੀ, 5 ਮਈ (ਗੁਰਮੀਤ ਸਿੰਘ)-ਪਿਛਲੀ ਸਰਕਾਰ ਸਮੇਂ ਅੱਖੋਂ-ਪਰੋਖੇ ਕੀਤੇ ਗਏ ਸਰਕਾਰੀ ਕਾਲਜ ਸੜਕ 'ਤੇ ਵਾਰਡ ਨੰ.-9 ਤਹਿਤ ਪੈਂਦੇ ਨੇਚਰ ਪਾਰਕ ਨੂੰ ਇਕ ਵਧੀਆ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਪਾਰਕ ਦੀ ਨੁਹਾਰ ਬਦਲਣ ਲਈ 5 ਲੱਖ ਰੁਪਏ ਖ਼ਰਚੇ ਜਾਣਗੇ | ਇਹ ...

ਪੂਰੀ ਖ਼ਬਰ »

ਪ੍ਰਸ਼ਾਸਨ ਤੇ ਪੁਲਿਸ 'ਤੇ ਆਧਾਰਿਤ ਟੀਮ ਨੇ ਕੋਵਿਡ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਖਰੜ, 5 ਮਈ (ਜੰਡਪੁਰੀ, ਗੁਰਮੁੱਖ ਸਿੰਘ ਮਾਨ)-ਕੋਵਿਡ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਅੱਜ ਖਰੜ ਪ੍ਰਸ਼ਾਸਨ ਅਤੇ ਪੁਲਿਸ 'ਤੇ ਆਧਾਰਿਤ ਟੀਮ ਵਲੋਂ ਮਾਸਕ ਨਾ ਪਹਿਨਣ ਵਾਲਿਆਂ ਦੇ ਚਲਾਨ ਕੱਟੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਬੇਸ਼ਨਰੀ ...

ਪੂਰੀ ਖ਼ਬਰ »

ਤਾਲਾਬੰਦੀ ਦੀ ਉਲੰਘਣਾ ਕਰਨ 'ਤੇ 35 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕੀਤੀ ਗਈ ਵੀਕੈਂਡ ਤਾਲਾਬੰਦੀ ਤੇ ਬਾਕੀ ਦਿਨ ਸ਼ਾਮ ਦੇ 6 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ ਲਗਾਏ ਗਏ ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਟਵਾਰੀਆਂ ਅਤੇ ਕਾਨੂੰਨਗੋਆਂ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ

ਖਰੜ, 5 ਮਈ (ਗੁਰਮੁੱਖ ਸਿੰਘ ਮਾਨ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਦੀ ਕਾਨੂੰਨਗੋ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਅਗਵਾਈ ਹੇਠ ਪਟਵਾਰੀਆਂ ਅਤੇ ਕਾਨੂੰਨਗੋਆਂ ਵਲੋਂ ਕਾਲੇ ਬਿੱਲੇ ਲਗਾ ਕੇ ਸਾਂਝੇ ਤੌਰ 'ਤੇ ਪੰਜਾਬ ਰੈਵੀਨਿਊ ਆਫ਼ਿਸਰਜ਼ ਐਸੋਸੀਏਸ਼ਨ ਦੇ ਹੱਕ ਵਿਚ ...

ਪੂਰੀ ਖ਼ਬਰ »

ਖੇਤੀ ਅਧਿਕਾਰੀਆਂ ਨੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਾਲੇ ਬਿੱਲੇ ਲਾਏ

ਜਲੰਧਰ/ਮੁਹਾਲੀ, 5 ਮਈ (ਅਜੀਤ ਬਿਊਰੋ)-ਅੱਜ ਖੇਤੀਬਾੜੀ ਅਧਿਕਾਰੀਆਂ ਵਲੋਂ ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ ਦੇ ਸੱਦੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਮੁੱਖ ਦਫ਼ਤਰ ਮੁਹਾਲੀ 'ਚ ਆਪਣੀਆਂ ਹੱਕੀ ਮੰਗਾਂ ਸਬੰਧੀ ਸਮੁੱਚੇ ਖੇਤੀ ...

ਪੂਰੀ ਖ਼ਬਰ »

ਚੰਡੀਗੜ੍ਹ ਸਥਿਤ ਸਟਾਰਟਅੱਪ ਰੋਬੋਚੈਂਪਸ ਦੀ ਅਨੋਖੀ ਪਹਿਲ

ਚੰਡੀਗੜ੍ਹ, 5 ਮਈ (ਅ.ਬ)-ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਚੰਡੀਗੜ੍ਹ ਸਥਿਤ ਸਟਾਰਟ ਅਪ ਰੋਬੋਚੈਂਪਸ ਲੋਕਾਂ ਨੂੰ ਕੋਵਿਡ ਦੇ ਵਿਰੁੱਧ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰ ਰਹੇ ਹਨ | ਇਸ ਉਦੇਸ਼ ਨੂੰ ਮਨ ਵਿਚ ਰੱਖਦੇ ਹੋਏ ਰੋਬੋਚੈਂਪਸ ਨੇ ਮੁਫ਼ਤ ਕੋਡਿੰਗ ...

ਪੂਰੀ ਖ਼ਬਰ »

ਸੂਬੇ 'ਚ ਖ਼ਰੀਦ ਦੇ 26ਵੇਂ ਦਿਨ 249727 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ, 5 ਮਈ (ਅਜੀਤ ਬਿਊਰੋ) -ਪੰਜਾਬ ਰਾਜ ਵਿਚ ਅੱਜ ਕਣਕ ਦੀ ਖ਼ਰੀਦ ਦੇ 26ਵੇਂ ਦਿਨ 249727 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ, ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 249617 ਮੀਟਿ੍ਕ ਟਨ ਅਤੇ ਆੜਤੀਆਂ ਵਲੋਂ 110 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗਾਤਰੀ ਦੀ ਨਵੀਂ ਨਿਯੁਕਤੀ

ਚੰਡੀਗੜ੍ਹ, 5 ਮਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਐਚ.ਸੀ.ਐਸ ਅਧਿਕਾਰੀ ਸ੍ਰੀਮਤੀ ਗਾਤਰੀ ਅਹਲਾਵਤ, ਪ੍ਰਬੰਧ ਨਿਦੇਸ਼ਕ, ਸਹਿਕਾਰੀ ਖੰਡ ਮਿਲ, ਮਹਿਮ ਅਤੇ ਉਪ-ਮੰਡਲ ਅਧਿਕਾਰੀ (ਸਿਵਲ), ਮਹਿਮ ਨੂੰ ਆਪਣੇ ਮੌਜੂਦਾ ਕਾਰਜਭਾਰ ਤੋਂ ਇਲਾਵਾ ...

ਪੂਰੀ ਖ਼ਬਰ »

ਸੂਬੇ 'ਚ 60 ਹੋਰ ਆਕਸੀਜਨ ਪਲਾਂਟ ਲਗਾਏ ਜਾਣਗੇ-ਵਿਜ

ਚੰਡੀਗੜ੍ਹ, 5 ਮਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ | ਜੋ ਸੂਬੇ ਦੇ 30,50, 100 ਅਤੇ 200 ਬਿਸਤਰਿਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ...

ਪੂਰੀ ਖ਼ਬਰ »

ਚੌਟਾਲਾ ਵਲੋਂ ਬਣ ਰਹੇ ਕੋਵਿਡ ਹਸਪਤਾਲ ਦਾ ਦੌਰਾ

ਚੰਡੀਗੜ੍ਹ, 5 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਯੰਤ ਚੌਟਾਲਾ ਨੇ ਪਾਣੀਪਤ ਰਿਫਾਇਨਰੀ ਕੋਲ ਪਿੰਡ ਬਾਲ ਜਾਟਾਨ ਵਿਚ ਬਣਾਏ ਜਾ ਰਹੇ ਕੋਵਿਡ ਹਸਪਤਾਲ ਦਾ ਦੌਰਾ ਕੀਤਾ | ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਨਾਲ ਸਾਡੇ ਸਾਰੀਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਤੋਂ ਪੀੜਤ 17 ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 1056 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 17 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 1002 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਜ਼ੀਰਕਪੁਰ 'ਚ 100 ਬਿਸਤਰਿਆਂ ਵਾਲੇ ਫ੍ਰੀ ਕੋਵਿਡ ਆਈਸੋਲੇਸ਼ਨ ਸੈਂਟਰ ਦੀ ਸ਼ੁਰੂਆਤ

ਜ਼ੀਰਕਪੁਰ, 5 ਮਈ (ਅਵਤਾਰ ਸਿੰਘ)-ਹਲਕਾ ਡੇਰਾਬੱਸੀ ਅੰਦਰ ਵੱਧ ਰਹੇ ਕੋਰੋਨਾ ਮਰੀਜ਼ਾਂ ਨੂੰ ਰਾਹਤ ਦੇਣ ਲਈ ਅੱਜ ਸ਼ਰਮਾ ਫਾਰਮ ਜੀਰਕਪੁਰ ਵਿਖੇ 100 ਬਿਸਤਰਿਆਂ ਵਾਲੇ ਮੁਫਤ ਆਈਸੋਲੇਸ਼ਨ ਸੈਂਟਰ ਦੀ ਸ਼ੁਰੂਆਤ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਪ੍ਰਮਾਤਮਾ ਦੇ ਚਰਨਾ ਵਿਚ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਵਫ਼ਦ ਨੇ ਡੀ. ਐਸ. ਪੀ. ਨਾਲ ਮੁਲਾਕਾਤ ਕਰ ਕੇ ਦੁਕਾਨਦਾਰਾਂ ਦੇ ਮਸਲੇ ਵਿਚਾਰੇ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕੋਵਿਡ-19 ਨੂੰ ਲੈ ਕੇ ਲਗਾਈਆਂ ਗਈਆਂ ਪਾਬੰਦੀਆਂ ਦੇ ਤਹਿਤ ਚੋਣਵੀਂਆਂ ਦੁਕਾਨਾਂ ਨੂੰ ਖੋਲ੍ਹੇ ਜਾਣ ਅਤੇ ਬਾਕੀ ਦੁਕਾਨਾਂ ਅਤੇ ਦਫ਼ਤਰ ਆਦਿ ਬੰਦ ਰੱਖਣ ਦੇ ਹੁਕਮਾਂ ਦੇ ਖ਼ਿਲਾਫ਼ ਦੁਕਾਨਦਾਰਾਂ ਦਾ ਰੋਹ ...

ਪੂਰੀ ਖ਼ਬਰ »

ਅਧਿਆਪਕ ਦਲ ਵਲੋਂ ਵਿੱਦਿਅਕ ਅਦਾਰਿਆਂ 'ਚ 50 ਫ਼ੀਸਦੀ ਸਟਾਫ਼ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 5 ਮਈ (ਤਰਵਿੰਦਰ ਸਿੰਘ ਬੈਨੀਪਾਲ)-ਅਧਿਆਪਕ ਦਲ ਦੀ ਹੰਗਾਮੀ ਮੀਟਿੰਗ ਚੇਅਰਮੈਨ ਹਰਦੇਵ ਸਿੰਘ ਜਵੰਧਾ, ਸੂਬਾ ਪ੍ਰਧਾਨ ਜਸਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈਸ ਸਕੱਤਰ ਕੁਲਵਿੰਦਰ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਟਰੱਕ ਨੇ ਕਾਰ ਨੂੰ ਮਾਰੀ ਟੱਕਰ-ਕਾਰ ਸਵਾਰ ਵਾਲ-ਵਾਲ ਬਚੇ

ਡੇਰਾਬੱਸੀ, 5 ਮਈ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਡੇਰਾਬੱਸੀ ਬੱਸ ਸਟੈਂਡ ਨੇੜੇ ਕਾਰ 'ਚ ਸਵਾਰ 4 ਵਿਅਕਤੀ ਉਦੋਂ ਵਾਲ-ਵਾਲ ਬਚ ਗਏ, ਜਦੋਂ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ | ਇਸ ਹਾਦਸੇ ਦੌਰਾਨ ਟਰੱਕ ਕਾਰ ਨੂੰ ਕਾਫ਼ੀ ਦੂਰੀ ਤੱਕ ਘੜੀਸਦਾ ਹੋਇਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਖਰੜ, 5 ਮਈ (ਮਾਨ)-ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਮਾਨਖੇੜੀ ਭੱਠੇ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੜੂੰਆਂ ਦੇ ਏ. ਐਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਮਹਿੰਦਰ ਸਿੰਘ ਆਪਣੇ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਅੰਦਰ 32 ਥਾਵਾਂ 'ਤੇ ਕੰਨਟੇਨਮੈਂਟ/ ਮਾਈਕ੍ਰੋ ਕੰਨਟੇਨਮੈਂਟ ਜ਼ੋਨ ਸਥਾਪਿਤ ਕੀਤੇ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਕੋਵਿਡ-19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੁਹਾਲੀ ਅੰਦਰ 32 ਕੰਨਟੇਨਮੈਂਟ/ਮਾਈਕਰੋ ਕੰਨਟੇਨਮੈਂਟ ਜ਼ੋਨ ਸਥਾਪਤ ਕੀਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ...

ਪੂਰੀ ਖ਼ਬਰ »

ਤਾਲਾਬੰਦੀ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚਾ 12 ਨੂੰ ਅਬਿਆਣਾ ਵਿਖੇ ਕਰੇਗਾ ਵਿਸ਼ਾਲ ਕਿਸਾਨ ਮਜ਼ਦੂਰ ਸੰਮੇਲਨ

ਨੂਰਪੁਰ ਬੇਦੀ, 5 ਮਈ (ਹਰਦੀਪ ਸਿੰਘ ਢੀਂਡਸਾ)-ਸੰਯੁਕਤ ਕਿਸਾਨ ਮੋਰਚਾ ਵਲੋਂ 12 ਮਈ ਨੂੰ ਨੂਰਪੁਰ ਬੇਦੀ ਬਲਾਕ ਦੇ ਪਿੰਡ ਅਬਿਆਣਾ ਵਿਖੇ ਤਾਲਾਬੰਦੀ ਦੇ ਬਾਵਜੂਦ ਵੀ ਕਿਸਾਨ ਮਜ਼ਦੂਰ ਮਹਾਂ ਸੰਮੇਲਨ ਕਰਨ ਦਾ ਫ਼ੈਸਲਾ ਕੀਤਾ ਹੈ | ਸੰਯੁਕਤ ਕਿਸਾਨ ਮੋਰਚੇ ਵਲੋਂ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਨੂੰ ਦਿੱਤੀ ਮਨਜ਼ੂਰੀ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਚੱਲ ਰਹੇ ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਦੇ ਮਸਲੇ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਮੀਟਿੰਗ ਸੱਦੀ ਗਈ, ਜਿਸ 'ਚ ਐਨ. ਆਰ. ਐਚ. ਐਮ. ...

ਪੂਰੀ ਖ਼ਬਰ »

ਨਾਜਾਇਜ਼ ਪਾਰਕਿੰਗ ਫ਼ੀਸ ਨੂੰ ਲੈ ਕੇ ਰੇਹੜੀ ਵਾਲਿਆਂ ਤੇ ਕਿਸਾਨ ਆਗੂਆਂ ਵਲੋਂ ਠੇਕੇਦਾਰ ਖ਼ਿਲਾਫ਼ ਨਾਅਰੇਬਾਜ਼ੀ

ਖਰੜ, 5 ਮਈ (ਜੰਡਪੁਰੀ)-ਖਰੜ ਦੀ ਅਨਾਜ ਮੰਡੀ ਵਿਖੇ ਪਾਰਕਿੰਗ ਦੇ ਠੇਕੇਦਾਰ ਦੇ ਇਕ ਕਰਿੰਦੇ ਵਲੋਂ ਤੈਅ ਰੇਟ ਤੋਂ ਵੱਧ ਪਾਰਕਿੰਗ ਫ਼ੀਸ ਲਏ ਜਾਣ ਤੋਂ ਖ਼ਫ਼ਾ ਹੋਏ ਰੇਹੜੀ ਵਾਲੀਆਂ ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਪਾਰਕਿੰਗ ਦੇ ਠੇਕੇਦਾਰ ਤੇ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਕੋਰੋਨਾ ਦੇ 36 ਹੋਰ ਮਾਮਲੇ ਆਉਣ 'ਤੇ ਸਕਾਈਨੈੱਟ ਇਨਕਲੇਵ ਨੂੰ ਕੰਟੇਨਮੈਂਟ ਜ਼ੋਨ ਬਣਾਇਆ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਸਕਾਈਨੈੱਟ ਇਨਕਲੇਵ ਜ਼ੀਰਕਪੁਰ ਵਿਖੇ ਕੋਰੋਨਾ ਦੇ ਹੋਰ 36 ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 47 ਹੋ ਗਈ ਹੈ | ਇਸ ਨੂੰ ਮੁੱਖ ਰੱਖਦੇ ਹੋਏ ਸਕਾਈਨੈੱਟ ਇਨਕਲੇਵ ਦੇ ਖੇਤਰ ਨੂੰ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਖਰੜ, 5 ਮਈ (ਜੰਡਪੁਰੀ)-ਖਰੜ ਦੇ ਬਜਾਜੀ, ਮਨਿਆਰੀ ਤੇ ਬੂਟਾਂ ਦੀਆਂ ਦੁਕਾਨਾਂ ਦੇ ਮਾਲਕਾਂ ਵਲੋਂ ਦੁਕਾਨਾਂ ਖੋਲ੍ਹਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਗੁਰਵੀਰ ਸਿੰਘ ਤੇ ਹੋਰਨਾਂ ਨੇ ਪੰਜਾਬ ...

ਪੂਰੀ ਖ਼ਬਰ »

ਕਾ. ਬਲਵਿੰਦਰ ਸਿੰਘ ਸੰਧੂ ਦੇ ਕਤਲ ਮਾਮਲੇ 'ਚ 7 ਮੁਲਜ਼ਮਾਂ ਨੂੰ ਐੱਨ. ਆਈ. ਏ. ਅਦਾਲਤ ਵਲੋਂ ਰਾਹਤ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਅਕਤੂਬਰ 2020 'ਚ ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਨਾਮਜ਼ਦ 7 ਮੁਲਜ਼ਮਾਂ ਨੂੰ ਐੱਨ. ਆਈ. ਏ. ਅਦਾਲਤ ਵਲੋਂ ਵੱਡੀ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ 0172-6132106 ਨੰਬਰ ਤੋਂ ਕੀਤੀਆਂ ਜਾ ਰਹੀਆਂ ਨੇ ਆਈ. ਵੀ. ਆਰ. ਕਾਲਾਂ- ਡੀ. ਸੀ.

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਆਟੋਮੈਟਿਕ ਆਈ. ਵੀ. ਆਰ. ਕਾਲਾਂ ਰਾਹੀਂ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਪਾਰਕਿੰਗ ਫ਼ੀਸ ਨੂੰ ਲੈ ਕੇ ਰੇਹੜੀ ਵਾਲਿਆਂ ਤੇ ਕਿਸਾਨ ਆਗੂਆਂ ਵਲੋਂ ਠੇਕੇਦਾਰ ਖ਼ਿਲਾਫ਼ ਨਾਅਰੇਬਾਜ਼ੀ

ਖਰੜ, 5 ਮਈ (ਜੰਡਪੁਰੀ)-ਖਰੜ ਦੀ ਅਨਾਜ ਮੰਡੀ ਵਿਖੇ ਪਾਰਕਿੰਗ ਦੇ ਠੇਕੇਦਾਰ ਦੇ ਇਕ ਕਰਿੰਦੇ ਵਲੋਂ ਤੈਅ ਰੇਟ ਤੋਂ ਵੱਧ ਪਾਰਕਿੰਗ ਫ਼ੀਸ ਲਏ ਜਾਣ ਤੋਂ ਖ਼ਫ਼ਾ ਹੋਏ ਰੇਹੜੀ ਵਾਲੀਆਂ ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਪਾਰਕਿੰਗ ਦੇ ਠੇਕੇਦਾਰ ਤੇ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਤੋਂ ਪੂਰਬ ਵਾਲੇ ਪਾਸੇ ਵਸਿਆ ਪਿੰਡ ਕੁਰਲੀ

ਰਾਜਬੀਰ ਸਿੰਘ 98150-43944 ਪਿਛੋਕੜ : ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਤੋਂ ਪੂਰਬ ਵਾਲੇ ਪਾਸੇ ਸਥਿਤ ਪਿੰਡ ਕੁਰਲੀ ਦਿਹਾਤ ਵਿਚ ਵਸੇ ਹੋਣ ਦੇ ਬਾਵਜੂਦ ਆਪਣੀ ਵੱਖਰੀ ਪਛਾਣ ਰੱਖਦਾ ਹੈ | ਪਿੰਡ ਵਿਚ ਵਧੇਰੇ ਮਕਾਨ ਪੱਕੇ ਹਨ ਤੇ ਗਲੀਆਂ-ਨਾਲੀਆਂ ਵੀ ਵਧੀਆ ਬਣੀਆਂ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਗ੍ਰਾਮ ਪੰਚਾਇਤ ਬੱਲੋਮਾਜਰਾ ਦੇ ਸਰਪੰਚ ਜੱਸੀ ਬੱਲੋਮਾਜਰਾ ਦੀ ਅਗਵਾਈ ਹੇਠ ਪਿੰਡ ਵਿਖੇ ਤੀਸਰਾ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ 50 ਤੋਂ ਵੱਧ ਵਿਅਕਤੀਆਂ ਵਲੋਂ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਮਾਜਰੀ, 5 ਮਈ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਉਂ ਵਿਖੇ ਨਾਡਾ ਪੁਲ 'ਤੇ ਲਗਾਏ ਨਾਕੇ ਦੌਰਾਨ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀ ਪੇਟੀ ਬਰਾਮਦ ਕੀਤੀ ਗਈ ਹੈ | ਇਸ ਸਬੰਧ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਨਾਡਾ ਪੁਲ 'ਤੇ ...

ਪੂਰੀ ਖ਼ਬਰ »

ਸਵ. ਅਮਰਜੀਤ ਸਿੰਘ ਬਿਲਾਸੀ ਨੂੰ ਸ਼ਰਧਾਂਜਲੀਆਂ ਭੇਟ

ਖਰੜ, 5 ਮਈ (ਮਾਨ)-ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਤੋਂ ਸੇਵਾਮੁਕਤ ਹੋਏ ਸੁਪਰਡੈਂਟ ਗ੍ਰੇਡ-1 ਅਤੇ ਹੁਣ ਤਹਿਸੀਲ ਕੰਪਲੈਕਸ ਖਰੜ ਵਿਖੇ ਅੰਗਰੇਜ਼ੀ ਟਾਈਪਿਸਟ ਅਤੇ ਟਰਾਂਸਲੇਟਰ ਦਾ ਕੰਮ ਕਰ ਰਹੇ ਅਮਰਜੀਤ ਸਿੰਘ ਬਿਲਾਸੀ, ਜੋ ਕਿ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਨ, ਨੂੰ ...

ਪੂਰੀ ਖ਼ਬਰ »

10 ਮਹੀਨਿਆਂ 'ਚ ਸਾਈਕਲ 'ਤੇ 20,157 ਕਿੱਲੋਮੀਟਰ ਦਾ ਸਫ਼ਰ ਤੈਅ ਕਰ ਚੁੱਕਾ ਹੈ ਪ੍ਰਦੀਪ ਕੁਮਾਰ

ਖਰੜ, 5 ਮਈ (ਗੁਰਮੁੱਖ ਸਿੰਘ ਮਾਨ)-ਕੋਰੋਨਾ ਮਹਾਂਮਾਰੀ ਕਾਰਨ ਹਰ ਪਾਸੇ ਡਰ ਦਾ ਮਾਹੌਲ ਬਣਿਆ ਹੋਇਆ ਹੈ ਤੇ ਹਰ ਵਿਅਕਤੀ ਆਪਣੀ ਸਿਹਤ ਨੂੰ ਲੈ ਕੇ ਚਿੰਤਤ ਹੈ | ਅਜਿਹੇ 'ਚ ਸਾਈਕਿਲੰਗ ਸਿਹਤ ਲਈ ਕਾਫ਼ੀ ਲਾਭਦਾਇਕ ਸਿੱਧ ਹੋ ਸਕਦੀ ਹੈ | ਇਹ ਵਿਚਾਰ ਸਾਂਝੇ ਕਰਦਿਆਂ ਖਰੜ ਪੈਡਲਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਥਾਣਾ ਫੇਜ਼-1 ਦੀ ਪੁਲਿਸ ਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ਪੀ. ਟੀ. ਐੱਲ. ਚੌਕ ਮੁਹਾਲੀ ਵਿਖੇ ਲਗਾਏ ਵਿਸ਼ੇਸ਼ ਨਾਕੇ ਦੌਰਾਨ ਚਾਰ ਕਾਰਾਂ ਵਿਚੋਂ ਨਾਜਾਇਜ਼ ਸ਼ਰਾਬ ਦੀਆਂ ਕਰੀਬ 137 ਪੇਟੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਸ਼ਰਾਬ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਰਾਮਗੜ੍ਹੀਆ ਸਭਾ ਚੰਡੀਗੜ੍ਹ (ਰਜਿ.) ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦਿਆਂ ਬਹੁਤ ਹੀ ਸਾਦੇ ਢੰਗ ਨਾਲ ਸਰਬੱਤ ਦੇ ਭਲੇ ਲਈ ...

ਪੂਰੀ ਖ਼ਬਰ »

ਸਵ. ਅਮਰਜੀਤ ਸਿੰਘ ਬਿਲਾਸੀ ਨੂੰ ਸ਼ਰਧਾਂਜਲੀਆਂ ਭੇਟ

ਖਰੜ, 5 ਮਈ (ਮਾਨ)-ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਤੋਂ ਸੇਵਾਮੁਕਤ ਹੋਏ ਸੁਪਰਡੈਂਟ ਗ੍ਰੇਡ-1 ਅਤੇ ਹੁਣ ਤਹਿਸੀਲ ਕੰਪਲੈਕਸ ਖਰੜ ਵਿਖੇ ਅੰਗਰੇਜ਼ੀ ਟਾਈਪਿਸਟ ਅਤੇ ਟਰਾਂਸਲੇਟਰ ਦਾ ਕੰਮ ਕਰ ਰਹੇ ਅਮਰਜੀਤ ਸਿੰਘ ਬਿਲਾਸੀ, ਜੋ ਕਿ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਨ, ਨੂੰ ...

ਪੂਰੀ ਖ਼ਬਰ »

ਕਾ. ਬਲਵਿੰਦਰ ਸਿੰਘ ਸੰਧੂ ਦੇ ਕਤਲ ਮਾਮਲੇ 'ਚ 7 ਮੁਲਜ਼ਮਾਂ ਨੂੰ ਐੱਨ. ਆਈ. ਏ. ਅਦਾਲਤ ਵਲੋਂ ਰਾਹਤ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਅਕਤੂਬਰ 2020 'ਚ ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਨਾਮਜ਼ਦ 7 ਮੁਲਜ਼ਮਾਂ ਨੂੰ ਐੱਨ. ਆਈ. ਏ. ਅਦਾਲਤ ਵਲੋਂ ਵੱਡੀ ...

ਪੂਰੀ ਖ਼ਬਰ »

ਐਰੋਸਿਟੀ ਬਲਾਕ-ਸੀ ਵੈੱਲਫ਼ੇਅਰ ਸੁਸਾਇਟੀ ਵਲੋਂ ਕੋਵਿਡ ਟੀਕਾਕਰਨ ਕੈਂਪ

ਐੱਸ. ਏ. ਐੱਸ. ਨਗਰ, 5 ਮਈ (ਕੇ. ਐੱਸ. ਰਾਣਾ)-ਕੋਰੋਨਾ ਦੀ ਦੂਜੀ ਲਹਿਰ ਦੀ ਰੋਕਥਾਮ ਲਈ ਜ਼ਿਲ੍ਹੇ ਅੰਦਰ ਚੱਲ ਰਹੀ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਬੀਤੇ ਦਿਨੀਂ ਐਰੋਸਿਟੀ ਬਲਾਕ-ਸੀ ਵੈੱਲਫ਼ੇਅਰ ਸੁਸਾਇਟੀ ਮੁਹਾਲੀ ਵਲੋਂ ਪ੍ਰ੍ਰਧਾਨ ਸ਼ਿਆਮ ਕੁਮਾਰ ਅਤੇ ਚੇਅਰਮੈਨ ਭਰਤ ...

ਪੂਰੀ ਖ਼ਬਰ »

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

ਕੁਰਾਲੀ, 5 ਮਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਵਿਸ਼ਵਕਰਮਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਅਤੇ ਚੈਅਰਮੈਨ ਹਰਗੋਬਿੰਦ ਸਿੰਘ ਦੀ ਅਗਵਾਈ ਹੇਠ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪਹਿਲੇ ਦਿਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਡੀ. ਡੀ. ਪੰਜਾਬੀ 'ਤੇ ਲਗਾਈਆਂ ਆਨਲਾਈਨ ਕਲਾਸਾਂ

ਐੱਸ. ਏ. ਐੱਸ. ਨਗਰ, 5 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਚੱਲਦਿਆਂ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਭਾਵੇਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਕੂਲ ਬੁਲਾ ਕੇ ਪੜ੍ਹਾਈ ਕਰਵਾਉਣਾ ਸੰਭਵ ਨਹੀਂ ਹੈ | ਇਸ ਲਈ ਸਿੱਖਿਆ ...

ਪੂਰੀ ਖ਼ਬਰ »

ਬਿਜਲੀ ਕੱਟਾਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਕੁਰਾਲੀ, 5 ਮਈ (ਬਿੱਲਾ ਅਕਾਲਗੜ੍ਹੀਆ)-ਇਕ ਪਾਸੇ ਸਰਕਾਰ ਕੋਵਿਡ-19 ਨੂੰ ਵੇਖਦਿਆਂ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਅਪੀਲ ਕਰ ਰਹੀ ਕਰ ਰਹੀ ਹੈ, ਦੂਜੇ ਪਾਸੇ ਬਿਜਲੀ ਵਿਭਾਗ ਤਾਰਾਂ ਦੀ ਮੁਰੰਮਤ ਦੇ ਨਾਂਅ 'ਤੇ ਵਾਰ ਵਾਰ ਬਿਜਲੀ ਦੇ ਕੱਟ ਲਗਾ ਕੇ ਲੋਕਾਂ ਨੂੰ ਘਰੋਂ ਬਾਹਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX