ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਪਟਿਆਲਾ

ਤਾਲਾਬੰਦੀ ਦੀਆਂ ਸ਼ਰਤਾਂ ਨੂੰ ਲੈ ਕੇ ਵਪਾਰੀ ਤੇ ਸਰਕਾਰ ਆਹਮੋ-ਸਾਹਮਣੇ

ਪਟਿਆਲਾ, 5 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਨੂੰ ਠੱਲ੍ਹਣ ਦੇ ਨਾਂਅ 'ਤੇ ਕੀਤੀ ਤਾਲਾਬੰਦੀ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਹੁੰਦੇ ਜਾ ਰਹੇ ਵਪਾਰੀ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਮਨ ਬਣਾ ਚੁੱਕੇ ਹਨ | ਇਸੇ ਕੜੀ 'ਚ ਪਟਿਆਲਾ ਦੇ ਵਪਾਰੀਆਂ, ਦੁਕਾਨਦਾਰਾਂ ਵਲੋਂ ਤਕਰੀਬਨ ਦਰਜਨ ਥਾਵਾਂ 'ਤੇ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕੀਤੇ | ਵੱਡਾ ਧਰਨਾ ਅਨਾਰਦਾਣਾ ਚੌਂਕ 'ਚ ਲਗਾਇਆ ਗਿਆ | ਇੱਥੇ ਰਾਕੇਸ਼ ਗੁਪਤਾ, ਸੂਰਜ ਭਾਟੀਆ ਤੇ ਨਰੇਸ਼ ਸਿੰਗਲਾ ਨੇ ਕਿਹਾ ਕਿ ਕੱਲ੍ਹ ਹਰ ਵਪਾਰੀ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਕਾਰੋਬਾਰੀ ਸਥਾਨ ਖੋਲ੍ਹੇਗਾ | ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਇਹ ਸਥਾਨ ਖੁੱਲ੍ਹੇ ਰਹਿਣਗੇ | ਆਗੂਆਂ ਮੁਤਾਬਿਕ ਜੇ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹ ਸਕਦੀ ਹੈ ਤਾਂ ਹੋਰ ਕਾਰੋਬਾਰ ਕਿਉਂ ਨਹੀਂ ਖੋਲ੍ਹੇ ਜਾ ਸਕਦੇ ਜਦਕਿ ਠੇਕਿਆਂ ਦੇ ਮੁਕਾਬਲੇ ਉਨ੍ਹਾਂ ਵਲੋਂ ਕੋਵਿਡ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਗੰਭੀਰਤਾ ਨਾਲ ਕੀਤਾ ਜਾਂਦਾ ਹੈ | ਪਹਿਲਾ ਹੀ ਵਿੱਤੀ ਸੰਕਟ 'ਚੋਂ ਲੰਘ ਰਹੇ ਦੁਕਾਨਦਾਰ ਜੇ ਕਾਰੋਬਾਰ ਨਹੀਂ ਖੋਲ੍ਹਣਗੇ ਤਾਂ ਸਥਿਤੀ ਬਦ ਤੋਂ ਬਦਤਰ ਹੋ ਜਾਵੇਗੀ, ਖਾਣ ਦੇ ਲਾਲੇ ਪੈ ਸਕਦੇ ਹਨ | ਇਸ ਲਈ ਕੋਈ ਵੀ ਦੁਕਾਨਦਾਰ ਆਪਣਾ ਕਾਰੋਬਾਰ ਬੰਦ ਨਹੀਂ ਕਰੇਗਾ | ਇਸੇ ਤਰ੍ਹਾਂ ਸਰਹਿੰਦ ਰੋਡ 'ਤੇ ਸਥਿਤ ਨਿੱਜੀ ਕੰਪਨੀ ਦੇ ਸ਼ੋਅਰੂਮ 'ਤੇ ਹੰਗਾਮਾ ਹੋ ਗਿਆ ਜਦੋਂ ਉੱਥੇ ਕੁਝ ਵਪਾਰੀਆਂ ਤੇ ਲੋਕਾਂ ਨੇ ਇਕੋ ਛੱਤ ਹੇਠਾਂ ਖ਼ਰੀਦਦਾਰੀ ਕਰਕੇ ਕਈ ਲੋਕ ਇਕੱਠੇ ਦੇਖੇ | ਇਨ੍ਹਾਂ ਨੇ ਬਾਕੀ ਕਾਰੋਬਾਰੀ ਸਥਾਨਾਂ ਵਾਂਗ ਇਸ ਨੂੰ ਵੀ ਬੰਦ ਕਰਨ ਦੀ ਮੰਗ ਕੀਤੀ | ਪਟਿਆਲਾ ਦੇ ਤਿ੍ਪੜੀ ਬੰਧਾ ਰੋਡ, ਲੀਲ੍ਹਾ ਭਵਨ, ਸ਼ੇਰੇ ਪੰਜਾਬ ਮਾਰਕੀਟ, ਲਾਹੌਰੀ ਗੇਟ, ਆਰੀਆ ਸਮਾਜ, ਮûਰਾ ਕਾਲੋਨੀ, ਰਾਜਪੁਰਾ ਕਾਲੋਨੀ ਵਿਖੇ ਵੀ ਵਪਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਹੁਣ ਦੇਖਣਾ ਇਹ ਹੋਵੇਗਾ ਕਿ 6 ਮਈ ਨੂੰ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਖ਼ਿਲਾਫ਼ ਵਪਾਰੀ ਕਿਵੇਂ ਦੁਕਾਨਾਂ ਖੋਲ੍ਹਦੇ ਹਨ |

ਭਾਜਪਾ ਵਲੋਂ ਬੰਗਾਲ 'ਚ ਹੋਈ ਹਿੰਸਾ ਖ਼ਿਲਾਫ਼ ਧਰਨਾ

ਪਟਿਆਲਾ, 5 ਮਈ (ਅ.ਸ. ਆਹਲੂਵਾਲੀਆ)-ਬੰਗਾਲ 'ਚ ਭਾਵੇਂ ਤਿ੍ਣਮੂਲ ਕਾਂਗਰਸ ਨੇ ਸਰਕਾਰ ਬਣਾਈ ਪਰ ਉਸ ਦੀ ਸੁਪਰੀਮੋ ਮਮਮਾ ਬੈਨਰਜੀ ਦੀ ਹੋਈ ਹਾਰ ਕਾਰਨ ਬੌਖਲਾਏ ਉਨ੍ਹਾਂ ਦੇ ਵਰਕਰ ਭਾਜਪਾਈਆਂ ਨੂੰ ਮਾਰ ਰਹੇ ਹਨ | ਇਹ ਗੱਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਨੇ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਪਿਹੋਵਾ, 5 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਇਨੋਵਾ ਕਾਰ 'ਚ ਨਾਜਾਇਜ਼ ਸ਼ਰਾਬ ਲਿਜਾ ਰਹੇ ਦੋ ਲੋਕਾਂ ਨੂੰ ਕਾਬੂ ਕੀਤਾ ਹੈ | ਪੁਲਿਸ ਮੁਲਾਜ਼ਮ ਦਵੇਂਦਰ ਕੁਮਾਰ ਨੇ ਸ਼ਿਕਾਇਤ ਵਿਚ ਕਿਹਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਕਾਬੂ

ਪਟਿਆਲਾ, 5 ਮਈ (ਧਰਮਿੰਦਰ ਸਿੰਘ ਸਿੱਧੂ)-ਫ਼ੈਕਟਰੀ ਏਰੀਆ ਨੇੜੇ ਫਲਾਈਓਵਰ ਹੋਟਲ ਦੇ ਨਜ਼ਦੀਕ ਇਕ ਦੁਕਾਨ 'ਚ ਦੜੇ ਸੱਟੇ ਦਾ ਕੰਮ ਕਰ ਰਹੇ ਇਕ ਵਿਅਕਤੀ ਨੂੰ ਤਿ੍ਪੜੀ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ, ਜਿਸ ਕੋਲੋਂ ਵੱਡੀ ਮਾਤਰਾ 'ਚ ਦੜਾ ਸੱਟਾ ਲਗਵਾਉਣ ਵਾਲੀਆਂ ਪਰਚੀਆਂ ...

ਪੂਰੀ ਖ਼ਬਰ »

ਕੁੱਤੇ ਨੂੰ ਗੋਲੀ ਮਾਰਨ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਉਣੀ ਪਈ ਮਹਿੰਗੀ

ਪਾਤੜਾਂ, 5 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਨਾਲ ਲੱਗਦੇ ਇਕ ਪਿੰਡ ਦੇ ਲੜਕੇ ਨੂੰ ਇਕ ਕੁੱਤੇ ਨੂੰ ਗੋਲੀ ਮਾਰ ਕੇ ਮਾਰਨ ਸਮੇਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਉਣੀ ਉਸ ਵੇਲੇ ਮਹਿੰਗੀ ਪੈ ਗਈ, ਜਦੋਂ ਇਸ ਮਾਮਲੇ 'ਤੇ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਵਲੋਂ ...

ਪੂਰੀ ਖ਼ਬਰ »

ਸ਼ਹਿਰ 'ਚ ਠੇਕੇ ਖੁੱਲ੍ਹਣ ਕਾਰਨ ਬਾਕੀ ਦੁਕਾਨਦਾਰਾਂ ਨੂੰ ਚੜਿ੍ਹਆ ਗੁੱਸਾ

ਰਾਜਪੁਰਾ, 5 ਮਈ (ਰਣਜੀਤ ਸਿੰਘ)-ਪੰਜਾਬ ਸਰਕਾਰ ਨੇ ਸੂਬੇ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੰੂ ਠੱਲ੍ਹ ਪਾਉਣ ਲਈ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਇਜਾਜ਼ਤ ਦੇ ਦਿੱਤੀ ਸੀ ਪਰ ਬਾਕੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਸਨਸ ਜਿਨ੍ਹਾਂ 'ਚ ਸ਼ਰਾਬ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਦੀ ਅਗਵਾਈ 'ਚ ਫਲੈਗ ਮਾਰਚ ਕੱਢਿਆ

ਪਟਿਆਲਾ, 5 ਮਈ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਿਕਰਮ ਜੀਤ ਦੁੱਗਲ ਦੀ ਅਗਵਾਈ ਹੇਠ ਪੁਲਿਸ ਵਲੋਂ ਅੱਜ ਸ਼ਾਮ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਜ਼ਿਲ੍ਹਾ ਮੈਜਿਸਟ੍ਰੇਟ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 5 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇਨੋਵਾ ਕਾਰ 'ਚ ਰੱਖ ਕੇ ਸ਼ਰਾਬ ਵੇਚੇ ਜਾਣ ਦੇ ਵਿਰੁੱਧ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਅਰਬਨ ਅਸਟੇਟ ਪਟਿਆਲਾ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਪੰਜਾਬੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਤੋਂ ਸਮੈਕ ਬਰਾਮਦ

ਪਟਿਆਲਾ, 5 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਗੁਰੂ ਨਾਨਕ ਨਗਰ ਆਸ਼ਰਮ ਨੇੜੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋ ਕੇ ਤਲਾਸ਼ੀ ਲੈਣ ਉਪਰੰਤ 20 ਗਰਾਮ ਸਮੈਕ ਬਰਾਮਦ ਹੋਈ, ਜਿਨ੍ਹਾਂ ਦੀ ਪਛਾਣ ਯਾਦਵਿੰਦਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਮਾਮਲੇ 'ਚ 3 ਰੇਹੜੀ ਦੁਕਾਨਦਾਰ ਹਿਰਾਸਤ 'ਚ ਲਏ

ਸਮਾਣਾ, 5 ਮਈ (ਹਰਵਿੰਦਰ ਸਿੰਘ ਟੋਨੀ)-ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਕੇ ਰਾਤ ਦੇ ਕਰਫ਼ਿਊ ਦੌਰਾਨ ਰੇਹੜੀ ਲਗਾ ਕੇ ਸਾਮਾਨ ਵੇਚਣ ਦੇ ਦੋਸ਼ 'ਚ ਸਿਟੀ ਪੁਲਿਸ ਨੇ 3 ਰੇਹੜੀ ਦੁਕਾਨਦਾਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 8,79,417 ਮੀਟਿ੍ਕ ਟਨ ਕਣਕ ਦੀ ਹੋਈ ਆਮਦ

ਪਟਿਆਲਾ, 5 ਮਈ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 8,79,417 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਮੰਡੀਆਂ 'ਚ ਆਈ ਸਾਰੀ ਕਣਕ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਕਾਰ ਸਵਾਰ ਕਾਬੂ

ਰਾਜਪੁਰਾ, 5 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ 'ਤੇ ਸ਼ੰਭੂ ਬੈਰੀਅਰ ਨੇੜੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਨੂੰ 60 ਹਜ਼ਾਰ ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਅਤੇ 360 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕਰਕੇ 2 ਵਿਅਕਤੀਆਂ ਦੇ ...

ਪੂਰੀ ਖ਼ਬਰ »

ਤੇਜ਼ ਮੀਂਹ ਤੇ ਹਨ੍ਹੇਰੀ ਕਾਰਨ ਫ਼ੈਕਟਰੀ ਦੀ ਬਾਇਲਰ ਵਾਲੀ ਚਿਮਨੀ ਟੁੱਟ ਕੇ ਬਿਜਲੀ ਦੀਆਂ ਤਾਰਾਂ 'ਤੇ ਡਿੱਗੀ

ਰਾਜਪੁਰਾ, 5 ਮਈ (ਜੀ.ਪੀ. ਸਿੰਘ)-ਸਥਾਨਕ ਫੋਕਲ ਪੁਆਇੰਟ ਏਰੀਏ ਤੋਂ ਪਿੰਡ ਸ਼ਾਮਦੋ ਨੂੰ ਜਾਂਦੀ ਸੜਕ ਕਿਨਾਰੇ ਬੀਤੀ ਰਾਤ ਮੀਂਹ ਤੋਂ ਬਾਅਦ ਆਈ ਤੇਜ਼ ਹਨੇਰੀ ਕਰਕੇ ਫ਼ੈਕਟਰੀ ਦੇ ਬਾਇਲਰ ਵਾਲੀ ਚਿਮਨੀ ਟੁੱਟ ਕੇ ਬਿਜਲੀ ਦੀਆਂ ਤਾਰਾਂ 'ਤੇ ਡਿੱਗ ਗਈ, ਜਿਸ ਦੇ ਚੱਲਦਿਆਂ ਪਿੰਡ ...

ਪੂਰੀ ਖ਼ਬਰ »

ਗੁਰਮਤਿ ਸੰਗੀਤ ਵਿਭਾਗ ਵਲੋਂ 7 ਦਿਨਾ ਗੁਰਮਤਿ ਸੰਗੀਤ ਵਰਕਸ਼ਾਪ ਸ਼ੁਰੂ

ਪਟਿਆਲਾ, 5 ਮਈ (ਕੁਲਵੀਰ ਸਿੰਘ ਧਾਲੀਵਾਲ)-ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ 'ਤੇ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਅਧੀਨ ਅੱਜ ਉੱਪ ਕੁਲਪਤੀ ਪ੍ਰੋ. ਅਰਵਿੰਦ ਦੀ ਅਗਵਾਈ 'ਚ ਗੁਰਮਤਿ ਸੰਗੀਤ ਵਿਭਾਗ ਵਲੋਂ ਇਕ 7 ਦਿਨਾ ਵਰਕਸ਼ਾਪ ਦਾ ਆਗਾਜ਼ ਕੀਤਾ ਗਿਆ ...

ਪੂਰੀ ਖ਼ਬਰ »

ਮੋਬਾਈਲ ਵਿਕ੍ਰੇਤਾਵਾਂ ਨੇ ਪ੍ਰਸ਼ਾਸਨ ਦੇ ਆਦੇਸ਼ ਦਾ ਭੁਲੇਖਾ ਪਾ ਦੁਕਾਨਾਂ ਖੋਲ੍ਹਣ ਦਾ ਲੱਭਿਆ ਰਾਹ

ਪਟਿਆਲਾ, 5 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਇਸ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਹਾਲਾਤ ਅਨੁਸਾਰ ਕਈ ਤਰ੍ਹਾਂ ਦੀਆਂ ਹਦਾਇਤਾਂ ਨਿੱਤ ਦਿਨ ਜਾਰੀ ਕੀਤੀਆਂ ਜਾ ਰਹੀਆਂ ਹਨ ਪਰ ਬਹੁਤ ਸਾਰੇ ਲੋਕਾਂ ਵਲੋਂ ਇਨ੍ਹਾਂ ਦਾ ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਦੁਕਾਨ 'ਚ ਲੱਗੀ ਅੱਗ

ਅਰਨੋਂ, 5 ਮਈ (ਦਰਸ਼ਨ ਸਿੰਘ ਪਰਮਾਰ)-ਪਿੰਡ ਗੋਪਾਲ ਪੁਰਾ (ਅਰਨੋਂ) ਵਿਖੇ ਟਾਇਰ ਪੰਚਰਾਂ ਦੀ ਦੁਕਾਨ 'ਚ ਰਾਤ ਦੇ ਸਮੇਂ ਬਿਜਲੀ ਦੇ ਸ਼ਾਰਟ ਸਰਕਿਟ ਕਾਰਨ ਅੱਗ ਲੱਗਣ ਕਾਰਨ ਇਕ ਗ਼ਰੀਬ ਦੁਕਾਨਦਾਰ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ | ਦੁਕਾਨ 'ਚ ਪੁਰਾਣੇ ਟਾਇਰ ਆਦੀ ਪਏ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਨੇ ਇੰਡੀਆ ਇਨੋਵੇਸ਼ਨ ਚੈਂਪੀਅਨਸ਼ਿਪ-2021 ਕਰਵਾਈ

ਬਨੂੜ, 5 ਮਈ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਲੋਂ ਕਰਵਾਈ ਇੰਡੀਆ ਇਨੋਵੇਸ਼ਨ ਚੈਂਪੀਅਨਸ਼ਿਪ-2021 'ਚ ਆਈ. ਆਈ. ਟੀ. ਖੜਕਪੁਰ ਦੇ ਵਿਦਿਆਰਥੀਆਂ ਵਲੋਂ ਬਣਾਏ ਗਏ ਸਟਾਰਟ ਅੱਪ ਈ-ਸਾਥੀ ਨੂੰ ਸਭ ਤੋਂ ਬਿਹਤਰੀਨ ਪ੍ਰਾਜੈਕਟ ਵਜੋਂ ਚੁਣਦਿਆਂ ਇਸ ਦੀ ਆਲ ਇੰਡੀਆ ਇਨੋਵੇਸ਼ਨ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਵਲੋਂ ਪੱਛਮੀ ਬੰਗਾਲ 'ਚ ਹੋਈ ਹਿੰਸਾ ਦੇ ਵਿਰੋਧ 'ਚ ਰੋਸ ਧਰਨਾ

ਰਾਜਪੁਰਾ, 5 ਮਈ (ਜੀ.ਪੀ. ਸਿੰਘ)-ਅੱਜ ਭਾਜਪਾ ਦੇ ਜ਼ਿਲ੍ਹਾ ਪਟਿਆਲਾ ਉੱਤਰੀ ਦੇ ਪ੍ਰਧਾਨ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਪੱਛਮੀ ਬੰਗਾਲ 'ਚ ਚੋਣ ਨਤੀਜਿਆਂ ਬਾਅਦ ਵਾਪਰੀਆਂ ਹਿੰਸਕ ਘਟਨਾਵਾਂ ਦੇ ਵਿਰੋਧ 'ਚ ਵੱਖ-ਵੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਪਟਿਆਲਾ, 5 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੀ ਲੜੀ 'ਚ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਰਕਾਰੀ ਰਿਪੁਦਮਨ ਕਾਲਜ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ

ਨਾਭਾ, 5 ਮਈ (ਅਮਨਦੀਪ ਸਿੰਘ ਲਵਲੀ)-ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ ਪਿ੍ੰਸੀਪਲ ਰੇਨੂੰ ਜੈਨ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ 'ਚ ਮੁੱਖ ਬੁਲਾਰੇ ਦੀ ਭੂਮਿਕਾ ਪੋ੍ਫੈਸਰ ਅਮਰਿੰਦਰ ...

ਪੂਰੀ ਖ਼ਬਰ »

ਜੱਸੀ ਸੋਹੀਆਂ ਵਾਲਾ ਨੇ ਟੈਕਸੀ ਚਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਾਭਾ, 5 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਅਤੇ ਐੱਸ. ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਜੱਸੀ ਸੋਹੀਆਂ ਵਾਲਾ ਨੇ ਅੱਜ ਸਥਾਨਕ ਟੂਰ ਐਂਡ ਟਰੈਵਲ ਨਾਲ ਸਬੰਧਤ ਟੈਕਸੀ ਮਾਲਕਾਂ ਤੇ ਡਰਾਈਵਰਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਕੋਰੋਨਾ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖਲਿਆਂ 'ਚ ਹੋਇਆ ਵਾਧਾ

ਨਾਭਾ, 5 ਮਈ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਸਰਕਾਰੀ ਹਾਈ ਸਕੂਲ, ਬਿਰੜਵਾਲ ਅੰਦਰ ਸੈਸ਼ਨ 2021-22 ਲਈ ਵਿਦਿਆਰਥੀਆਂ ਦੇ ਨਵੇਂ ਦਾਖਲੇ ਲਈ ਕਰੀਬ 15 ਫੀਸਦੀ ਦਾ ਵਾਧਾ ਹੋਇਆ ਹੈ | ਇਹ ਜਾਣਕਾਰੀ ਸਕੂਲ ਦੀ ਇੰਚਾਰਜ ਵੀਨਾ ਰਾਣੀ ਵਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਸਕੂਲ, ...

ਪੂਰੀ ਖ਼ਬਰ »

ਅਮਰੀਕਾ ਭੇਜਣ ਦੇ ਨਾਂਅ 'ਤੇ ਮਾਰੀ 20 ਲੱਖ ਦੀ ਠੱਗੀ, ਏਜੰਟ ਗਿ੍ਫ਼ਤਾਰ

ਪਿਹੋਵਾ, 5 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਅਮਰੀਕਾ ਭੇਜਣ ਦੇ ਨਾਂਅ 'ਤੇ 20 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਇਕ ਏਜੰਟ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਹ ਮਾਮਲਾ 2 ਸਾਲ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ | ਪੁਲਿਸ ਨੇ ਮੁਲਜ਼ਮ ਮਲਕੀਤ ਸਿੰਘ ਨਿਵਾਸੀ ਬੋਧਨੀ ਦਾ ...

ਪੂਰੀ ਖ਼ਬਰ »

ਸ਼ੰਭੂ ਬਾਰਡਰ 'ਤੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣ ਦਾ ਕੀਤਾ ਵਿਰੋਧ

ਰਾਜਪੁਰਾ, 5 ਮਈ (ਰਣਜੀਤ ਸਿੰਘ)-ਮਿੰਨੀ ਸਕੱਤਰੇਤ ਵਿਖੇ ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘ ਹਰਪਾਲਪੁਰ ਦੀ ਅਗਵਾਈ 'ਚ ਹੋਈ, ਜਿਸ 'ਚ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਅਧਿਆਪਕਾਂ ਦੀਆਂ ਸ਼ੰਭੂ ਬਾਰਡਰ 'ਤੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਤਕਨੀਕੀ ਖੋਜ ਕਾਰਜ ਨੂੰ ਆਈ. ਐੱਸ. ਐੱਲ. ਆਰ. ਐੱਨ. ਪ੍ਰਾਪਤ ਹੋਏ

ਪਟਿਆਲਾ, 5 ਮਈ (ਕੁਲਵੀਰ ਸਿੰਘ ਧਾਲੀਵਾਲ)-ਕੰਪਿਊਟਰ ਸਾਇੰਸ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਡਾ. ਵਿਸ਼ਾਲ ਗੋਇਲ ਵਲੋਂ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਦੇ ਸਰੋਤਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਬਣੀ ਸੰਸਥਾ ਨਾਲ ਰਜਿਸਟਰ ਕਰਵਾਇਆ ਗਿਆ ਹੈ | ...

ਪੂਰੀ ਖ਼ਬਰ »

ਚੀਫ਼ ਫਾਰਮੇਸੀ ਅਫ਼ਸਰ ਨਰੇਸ਼ ਕੁਮਾਰ ਨੂੰ ਸੇਵਾ-ਮੁਕਤੀ 'ਤੇ ਕੀਤਾ ਸਨਮਾਨਿਤ

ਸ਼ੁਤਰਾਣਾ, 5 ਮਈ (ਬਲਦੇਵ ਸਿੰਘ ਮਹਿਰੋਕ)-ਸ਼ੁਤਰਾਣਾ ਹਸਪਤਾਲ 'ਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਚੀਫ਼ ਫਾਰਮੇਸੀ ਅਫ਼ਸਰ ਨਰੇਸ਼ ਕੁਮਾਰ ਨੂੰ ਅੱਜ ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦਰਸ਼ਨ ਕੁਮਾਰ ਦੀ ਅਗਵਾਈ ਹੇਠ ਸਮੂਹ ਸਟਾਫ਼ ...

ਪੂਰੀ ਖ਼ਬਰ »

ਅਰਬਨ ਅਸਟੇਟ ਵਿਖੇ ਘੁੰਮਦੇ ਅਵਾਰਾ ਪਸ਼ੂ ਬਣੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ

ਪਟਿਆਲਾ, 5 ਮਈ (ਕੁਲਵੀਰ ਸਿੰਘ ਧਾਲੀਵਾਲ)-ਅਰਬਨ ਅਸਟੇਟ ਪਟਿਆਲਾ ਵਿਖੇ ਅੱਜ ਕੱਲ੍ਹ ਲੋਕ ਅਵਾਰਾ ਪਸ਼ੂਆਂ ਤੋਂ ਬਹੁਤ ਪ੍ਰੇਸ਼ਾਨ ਹਨ | ਇਹ ਅਵਾਰਾ ਪਸ਼ੂ ਸੜਕਾਂ, ਪਾਰਕਾਂ ਅਤੇ ਗਲੀਆਂ 'ਚ ਆਮ ਘੁੰਮਦੇ ਫਿਰਦੇ ਨਜ਼ਰ ਆਉਂਦੇ ਹਨ ਅਤੇ ਲੋਕ ਇਨ੍ਹਾਂ ਦੇ ਭੈਅ ਹੇਠ ਰਹਿ ਰਹੇ ਹਨ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਰਾਜਪੁਰਾ, 5 ਮਈ (ਜੀ.ਪੀ. ਸਿੰਘ)-ਸਥਾਨਕ ਮਿੰਨੀ ਸਕੱਤਰੇਤ 'ਚ ਅੱਜ ਪਟਵਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਕਾਨੂੰਗੋ ਗੁਰਮੁਖ ਸਿੰਘ ਖ਼ੈਰਪੁਰੀ ਤੇ ਤਹਿਸੀਲ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ 'ਚ ਐੱਸ. ਡੀ. ਐੱਮ. ਰਾਜਪੁਰਾ ਨੂੰ ਪਟਵਾਰ ਯੂਨੀਅਨ ਰਾਜਪੁਰਾ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਮੈਂਬਰ ਵਲੋਂ ਹਲਕਾ ਨਾਭਾ ਦੇ ਪਿੰਡ ਫ਼ੈਜਗੜ੍ਹ ਦਾ ਦੌਰਾ

ਨਾਭਾ, 5 ਮਈ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਫ਼ੈਜਗੜ੍ਹ ਵਿਖੇ ਐੱਸ. ਸੀ. ਭਾਈਚਾਰੇ ਦੇ ਮੈਂਬਰ ਜਸਵੰਤ ਕੌਰ ਅਤੇ ਉਸ ਦੇ ਪਰਿਵਾਰ ਵਲੋਂ ਦੁਰ-ਵਿਵਹਾਰ ਕਰਨ, ਜਾਤੀ ਸੂਚਕ ਸ਼ਬਦ ਬੋਲਣ, ਗੁਹਾਰੇ ਢਾਹੁਣ ਦੀ ਸ਼ਿਕਾਇਤ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਕੋਲ ...

ਪੂਰੀ ਖ਼ਬਰ »

ਜਥੇ. ਤਰਸੇਮ ਸਿੰਘ ਕੋਟਲਾ ਦੇ ਸਪੁੱਤਰ ਅਮਰਿੰਦਰ ਸਿੰਘ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ

ਦੇਵੀਗੜ੍ਹ, 5 ਮਈ (ਰਾਜਿੰਦਰ ਸਿੰਘ ਮੌਜੀ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਰੌਹੜ ਜਗੀਰ ਦੇ ਪ੍ਰਧਾਨ ਜਥੇ. ਤਰਸੇਮ ਸਿੰਘ ਕੋਟਲਾ ਜਿਨ੍ਹਾਂ ਦਾ ਇਕਲੌਤਾ ਪੁੱਤਰ ਅਮਰਿੰਦਰ ਸਿੰਘ ਜੋ ਕਿ 3 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ, ਜਿੱਥੇ ਉਸ ਦੀ 5 ਅਪ੍ਰੈਲ ਨੂੰ ਮੌਤ ਹੋ ਗਈ ਸੀ | ...

ਪੂਰੀ ਖ਼ਬਰ »

ਦਿੱਲੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਕੀਤੀ ਮੀਟਿੰਗ

ਘਨੌਰ, 5 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗੁਰਦੁਆਰਾ ਸਾਹਿਬ ਘਨੌਰ ਵਿਖੇ ਕੋਵਿਡ-19 ਦੇ ਨਿਯਮਾਂ ਤਹਿਤ ਚਰਨਜੀਤ ਸਿੰਘ ਝੰੁਗੀਆਂ ਦੀ ਪ੍ਰਧਾਨਗੀ ਹੇਠ ਬੈਠਕ ਕੀਤੀ ਗਈ, ਜਿਸ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਅੰਦੋਲਨ 'ਚ ਸਿੰਘੂ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਤਿ੍ਣਮੂਲ ਕਾਂਗਰਸ ਗੁੰਡਾਗਰਦੀ ਬੰਦ ਕਰੇ-ਢਿੱਲੋਂ

ਪਟਿਆਲਾ, 5 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੱਛਮੀ ਬੰਗਾਲ ਅੰਦਰ ਤਿ੍ਣਮੂਲ ਕਾਂਗਰਸ ਪਾਰਟੀ ਦੇ ਗੁੰਡਿਆਂ ਵਲੋਂ ਪਾਰਟੀ ਆਗੂ ਮਮਤਾ ਬੈਨਰਜੀ ਦੇ ਇਸ਼ਾਰੇ 'ਤੇ ਦੋ ਭਾਜਪਾ ਮਹਿਲਾ ਪੋਿਲੰਗ ਏਜੰਟਾਂ ਨਾਲ ਸਮੂਹਿਕ ਜਬਰ ਜਨਾਹ, 6 ਭਾਜਪਾ ਵਰਕਰਾਂ ਦੀ ਹੱਤਿਆ ਅਤੇ ਭਾਜਪਾ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਵਲੋਂ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਵਲੋਂ ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ ਤਹਿਤ ਕੋਰੋਨਾ ਦੇ ਵੱਧ ਰਹੇ ਕਹਿਰ ਤੋਂ ਬਚਾਅ ਲਈ ਕਾਲਜਾਂ ਦੇ ਅਧਿਆਪਕਾਂ ਨੂੰ ਆਪਣੇ ਘਰਾਂ ਤੋਂ ਹੀ ...

ਪੂਰੀ ਖ਼ਬਰ »

ਜਸਪਾਲ ਸਿੰਘ ਸ਼ੋ੍ਰਮਣੀ ਅਕਾਲੀ ਦਲ (ਅ) ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਸਿੱਖ ਪੰਥ ਦੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਰਹਿੰਦ ਦੀ ਧਰਤੀ 'ਤੇ ਮੁਗਲ ਹਕੂਮਤ ਦਾ ਅੰਤ ਕਰਕੇ ਜੋ ਉਸ ਵੇਲੇ ਦੇ ਕਿਸਾਨਾਂ ਨੂੰ ਜ਼ਮੀਨਾਂ ਦੀ ਮਾਲਕੀਅਤ ਦੇ ਹੱਕ ਲੈ ਕੇ ਦਿੱਤੇ ਸਨ, ਅੱਜ ਸਮੇਂ ਦੀਆਂ ਸਰਕਾਰਾਂ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਸਰਕਾਰ ਤੋਂ ਦੁਕਾਨਾਂ ਖੋਲ੍ਹਣ ਦੀ ਕੀਤੀ ਮੰਗ

ਅਮਲੋਹ, 5 ਮਈ (ਰਿਸ਼ੂ ਗੋਇਲ)-ਸ਼ਹਿਰ ਅਮਲੋਹ ਦੇ ਵੱਖ-ਵੱਖ ਵਪਾਰ ਕਰਨ ਵਾਲੇ ਦੁਕਾਨਦਾਰਾਂ ਵਲੋਂ ਅੱਜ ਇਕੱਠੇ ਹੋ ਕੇ ਤਹਿਸੀਲ ਅਮਲੋਹ ਵਿਖੇ ਐੱਸ. ਡੀ. ਐੱਮ. ਨੂੰ ਮੰਗ ਪੱਤਰ ਦਿੱਤਾ ਗਿਆ ਹੈ, ਜਿਸ 'ਚ ਉਨ੍ਹਾਂ ਪੰਜਾਬ ਸਰਕਾਰ ਤੋਂ ਉਨ੍ਹਾਂ ਦੀਆਂ ਦੁਕਾਨਾਂ ਖੋਲ੍ਹਣ ਦੀ ਮੰਗ ...

ਪੂਰੀ ਖ਼ਬਰ »

ਟਰਾਂਸਪੋਰਟ ਵਿੰਗ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਅਮਲੋਹ, 5 ਮਈ (ਰਿਸ਼ੂ ਗੋਇਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਅੱਜ ਪਾਰਟੀ ਦੇ ਮੁੱਖ ਦਫ਼ਤਰ ਅਮਲੋਹ ਵਿਖੇ ਪਾਰਟੀ ਦੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਟਰਾਂਸਪੋਰਟ ਵਿੰਗ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕਰਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਟ੍ਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਕੋਵਿਡ ਜਾਂਚ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 5 ਮਈ (ਮਨਪ੍ਰੀਤ ਸਿੰਘ)-ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਦੀ ਟੀਮ ਵਲੋਂ ਟ੍ਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਜੀ. ਟੀ. ਰੋਡ ਸਰਹਿੰਦ ਬੱਸ ਅੱਡੇ ਦੇ ਨਜ਼ਦੀਕ ਕੋਵਿਡ ਜਾਂਚ ਕੈਂਪ ਲਗਾ ਕੇ ਆਉਣ ਜਾਣ ਵਾਲੇ ਲੋਕਾਂ ਦੇ ਸੈਂਪਲ ਲਏ ਗਏ | ਜਾਣਕਾਰੀ ...

ਪੂਰੀ ਖ਼ਬਰ »

ਉਦਯੋਗਪਤੀ ਗੋਪਾਲ ਸਿੰਗਲਾ ਐੱਸ. ਐੱਨ. ਏ. ਐੱਸ. ਸਕੂਲ ਪ੍ਰਬੰਧਕ ਕਮੇਟੀ ਦੇ ਬਣੇ ਪ੍ਰਧਾਨ

ਮੰਡੀ ਗੋਬਿੰਦਗੜ੍ਹ, 5 ਮਈ (ਬਲਜਿੰਦਰ ਸਿੰਘ)-ਐੱਸ. ਐੱਨ. ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਅਤੇ ਐੱਸ. ਐੱਨ. ਏ. ਐੱਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੀ ਸਕੂਲ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਦੌਰਾਨ ਉਦਯੋਗਪਤੀ ਗੋਪਾਲ ਸਿੰਗਲਾ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਅਹੁਦੇਦਾਰਾਂ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਅਮਲੋਹ, 5 ਮਈ (ਰਿਸ਼ੂ ਗੋਇਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਪ੍ਰਦੀਪ ਗਰਗ ਤੇ ਪਾਰਟੀ ਦੇ ਹਲਕਾ ਅਮਲੋਹ ਤੋਂ ਰਾਕੇਸ਼ ਗਰਗ, ਮਦਨ ਧੀਮਾਨ, ਸੁਖਵਿੰਦਰ ਸਿੰਘ ਸੁੱਖੀ ਅਤੇ ਹੋਰ ਅਹੁਦੇਦਾਰਾਂ ਵਲੋਂ ਅੱਜ ਤਹਿਸੀਲ ਅਮਲੋਹ ਵਿਖੇ ਐੱਸ. ਡੀ. ...

ਪੂਰੀ ਖ਼ਬਰ »

ਦਫ਼ਤਰੀ ਕਲਰਕਾਂ ਦੀਆਂ ਗ਼ਲਤੀਆਂ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹੈ-ਰੁਪਾਲ

ਬਸੀ ਪਠਾਣਾਂ, 5 ਮਈ (ਗੁਰਬਚਨ ਸਿੰਘ ਰੁਪਾਲ)-ਬਾਬਾ ਫ਼ਰੀਦ ਸਰਵ ਧਰਮ ਸੇਵਾ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਸਕੱਤਰ ਡਾ. ਗੁਰਸ਼ਰਨ ਸਿੰਘ ਰੁਪਾਲ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ ਦਫ਼ਤਰੀ ਕਲਰਕਾਂ ਵਲੋਂ ਜਨਮ ਤਰੀਕ ਅਤੇ ਨਾਵਾਂ ਦੇ ਸ਼ਬਦ ਜੋੜ 'ਚ ...

ਪੂਰੀ ਖ਼ਬਰ »

ਡਾ. ਹਰਮਨਜੀਤ ਕੌਰ ਮਾਨ ਦਾ ਸੀ. ਐੱਚ. ਸੀ. ਮਾਨੂੰਪੁਰ ਵਿਖੇ ਨਿਯੁਕਤ ਹੋਣ 'ਤੇ ਸਵਾਗਤ

ਖਮਾਣੋਂ, 5 ਅਪ੍ਰੈਲ (ਜੋਗਿੰਦਰ ਪਾਲ)-ਸਿਹਤ ਵਿਭਾਗ ਪੰਜਾਬ ਵਲੋਂ ਸੀ. ਐੱਚ. ਸੀ. ਮਾਨੂੰਪੁਰ ਵਿਖੇ ਨਵ-ਨਿਯੁਕਤ ਮੈਡੀਕਲ ਅਫ਼ਸਰ ਡਾ. ਹਰਮਨਜੀਤ ਕੌਰ ਮਾਨ ਦਾ ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਗੁਲਦਸਤੇ ਤੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ...

ਪੂਰੀ ਖ਼ਬਰ »

ਆਟੋ ਚਾਲਕਾਂ ਨੇ ਰੁਜ਼ਗਾਰ ਭੱਤਾ ਦੇਣ ਦੀ ਕੀਤੀ ਮੰਗ

ਬਨੂੜ, 5 ਮਈ (ਭੁਪਿੰਦਰ ਸਿੰਘ)-ਕੋਰੋਨਾ ਦੀ ਮਾਰ ਝੱਲ ਰਹੇ ਟੈਕਸੀ, ਆਟੋ ਤੇ ਰਿਕਸ਼ਾ ਚਾਲਕਾਂ ਨੇ ਪੰਜਾਬ ਸਰਕਾਰ ਤੋਂ ਮਹੀਨਾਵਾਰ ਰਾਸ਼ਨ ਤੇ ਵਿੱਤੀ ਪੈਕੇਜ ਦੀ ਗੁਹਾਰ ਲਾਈ ਹੈ | 'ਆਪ' ਦੇ ਬਲਾਕ ਪ੍ਰਧਾਨ ਸਿਕੰਦਰ ਸਿੰਘ ਬਨੂੜ ਦੀ ਅਗਵਾਈ ਹੇਠ ਟੈਕਸੀ, ਆਟੋ ਤੇ ਰਿਕਸ਼ਾ ...

ਪੂਰੀ ਖ਼ਬਰ »

ਦੂਰਦਰਸ਼ਨ ਤੇ ਸੋਸ਼ਲ ਮੀਡੀਆ ਰਾਹੀ ਘਰ-ਘਰ ਪੁੱਜੇ ਸਰਕਾਰੀ ਸਕੂਲ ਅਧਿਆਪਕ

ਪਟਿਆਲਾ, 5 ਮਈ (ਧਰਮਿੰਦਰ ਸਿੰਘ ਸਿੱਧੂ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਭਾਵੇਂ ਸਕੂਲਾਂ 'ਚ ਬੱਚਿਆਂ ਨੂੰ ਸਕੂਲ ਬੁਲਾ ਕੇ ਪੜ੍ਹਾਉਣਾ ਸੰਭਵ ਨਹੀਂ ਹੈ ਪਰ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸੰਕਟ ਦੀ ਘੜੀ 'ਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX