ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਮੋਗਾ

ਨਿਹਾਲ ਸਿੰਘ ਵਾਲਾ ਵਿਖੇ ਦੁਕਾਨਦਾਰਾਂ ਵਲੋਂ ਤਾਲਾਬੰਦੀ ਸਬੰਧੀ ਨਵੀਆਂ ਹਦਾਇਤਾਂ ਦਾ ਵਿਰੋਧ

ਨਿਹਾਲ ਸਿੰਘ ਵਾਲਾ, 5 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸੂਬੇ ਅੰਦਰ ਜਿੱਥੇ ਵੱਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਤਾਲਾਬੰਦੀ ਦੀਆਂ ਨਵੀਆਂ ਹਦਾਇਤਾਂ ਜਾਰੀ ਕਰ ਕੇ ਵੱਖਰੇ-ਵੱਖਰੇ ਦਿਨ ਸ਼ਹਿਰਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਲਈ ਦਿੱਤੇ ਜਾ ਰਹੇ ਹਨ, ਉੱਥੇ ਕੁਝ ਛੋਟੇ ਵਪਾਰਕ ਕਾਰੋਬਾਰ ਨਾਲ ਸਬੰਧਿਤ ਦੁਕਾਨਾਂ ਸਬੰਧੀ ਪੰਜਾਬ ਸਰਕਾਰ ਵਲੋਂ ਕੋਈ ਹਦਾਇਤ ਨਾ ਜਾਰੀ ਕਾਰਨ ਕਰ ਕੇ ਭੜਕੇ ਹੋਏ ਦੁਕਾਨਦਾਰਾਂ ਵਲੋਂ ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ 'ਚ ਆਪਣਾ ਰੋਸ ਧਰਨਾ ਸ਼ੁਰੂ ਕਰ ਦਿੱਤਾ | ਧਰਨਾ ਲੱਗਣ ਸਮੇਂ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਕਿਉਂਕਿ ਪੰਜਾਬ ਸਰਕਾਰ ਦੇ ਜਾਰੀ ਨਵੇਂ ਹੁਕਮਾਂ ਦੇ ਅਨੁਸਾਰ ਜ਼ਰੂਰੀ ਵਸਤਾਂ ਨੂੰ ਛੱਡ ਕੇ ਬਾਕੀ ਕਾਰੋਬਾਰ ਬੰਦ ਰੱਖਣ ਦੇ ਆਦੇਸ਼ ਜਾਰੀ ਹੋਏ ਸਨ | ਜ਼ਿਕਰਯੋਗ ਪਿਛਲੇ ਡੇਢ ਸਾਲ ਤੋਂ ਸਰਕਾਰਾਂ ਵਲੋਂ ਕੋਰੋਨਾ ਦੀ ਚੇਨ ਤੋੜਨ ਲਈ ਕੀਤੀ ਜਾ ਰਹੀ ਤਾਲਾਬੰਦੀ ਦੀ ਮਾਰ ਨੇ ਦੁਕਾਨਦਾਰਾਂ ਦਾ ਕਾਰੋਬਾਰ ਠੱਪ ਕਰ ਕੇ ਰੱਖ ਦਿੱਤਾ ਹੈ ਤੇ ਪੰਜਾਬ ਸਰਕਾਰ ਦੇ ਨਵੇਂ ਜਾਰੀ ਹੋਏ ਆਦੇਸ਼ਾਂ ਦੇ ਵਿਰੋਧ ਵਜੋਂ ਆਖ਼ਰ ਦੁਕਾਨਦਾਰਾਂ ਦਾ ਗ਼ੁੱਸਾ ਲਾਵੇ ਦੇ ਰੂਪ 'ਚ ਫੁੱਟਣਾ ਸ਼ੁਰੂ ਹੋ ਗਿਆ ਹੈ | ਪੰਜਾਬ ਸਰਕਾਰ ਵਲੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਕਾਰੋਬਾਰ ਬੰਦ ਰੱਖਣ ਦੇ ਆਦੇਸ਼ਾਂ ਨੂੰ ਲੈ ਕੇ ਵੱਖ-ਵੱਖ ਦੁਕਾਨਦਾਰਾਂ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਵਲੋਂ ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ 'ਚ ਧਰਨਾ ਲਗਾ ਕੇ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਹੋਇਆ ਆਪਣੇ ਕਾਰੋਬਾਰ ਖੋਲੇ ਰੱਖਣ ਲਈ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ | ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਚਿਰੰਜੀ ਲਾਲ, ਆਸ਼ੂ ਸਿੰਗਲਾ, ਸ਼ਿਵ ਕੁਮਾਰ, ਰਮੇਸ਼ ਕੁਮਾਰ ਖੋਟੇ, ਕਿਸਾਨ ਜਥੇਬੰਦੀਆਂ ਦੇ ਆਗੂਆਂ ਮੇਜਰ ਸਿੰਘ ਤੇ ਹਰਮੀਤ ਸਿੰਘ ਭਾਕਿਯੂ ਕਾਦੀਆਂ, ਬੂਟਾ ਸਿੰਘ ਭਾਗੀਕੇ ਤੇ ਕਮਲਜੀਤ ਸਿੰਘ ਭਾਗੀਕੇ ਭਾਕਿਯੂ ਏਕਤਾ (ਉਗਰਾਹਾਂ), ਮਾ. ਦਰਸ਼ਨ ਸਿੰਘ ਹਿੰਮਤਪੁਰਾ ਆਗੂ ਖੇਤ ਮਜ਼ਦੂਰ ਯੂਨੀਅਨ, ਗੁਰਮੇਲ ਸਿੰਘ ਖੋਟੇ ਪ੍ਰਧਾਨ ਟੀ.ਐੱਸ.ਯੂ., ਸਰਬ ਭਾਰਤ ਨੌਜਵਾਨ ਸਭਾ ਦੇ ਆਗੂ ਗੁਰਦਿੱਤ ਸਿੰਘ ਦੀਨਾ, ਬ੍ਰਾਹਮਣ ਸਭਾ ਆਗੂ ਜਸਪਤ ਰਾਇ, ਕੁੱਲ ਹਿੰਦ ਕਿਸਾਨ ਆਗੂ ਸੁਖਦੇਵ ਸਿੰਘ ਭੋਲਾ, ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਆਗੂ ਕਾਮਰੇਡ ਮਹਿੰਦਰ ਸਿੰਘ ਧੂੜਕੋਟ, ਬਾਬਾ ਜੀਵਨ ਸਿੰਘ ਕਲੱਬ ਰਾਜਪਾਲ ਸਿੰਘ ਨੰਗਲ, ਡਾ. ਸ਼ਿਵਦੇਵ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਕੋਈ ਠੋਸ ਸਿਹਤ ਸਹੂਲਤਾਂ ਦੀਆਂ ਨੀਤੀਆਂ ਨਾ ਬਣਾ ਕੇ ਜਾਣਬੁੱਝ ਕੇ ਲੋਕਾਂ ਦੀ ਰੋਜ਼ੀ-ਰੋਟੀ ਨੂੰ ਲੱਤ ਮਾਰ ਰਹੀ ਹੈ ਤੇ ਲੋਕਾਂ ਨੂੰ ਘਰਾਂ ਅੰਦਰ ਬੰਦ ਕੀਤਾ ਜਾ ਰਿਹਾ ਹੈ | ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਦੀਆਂ ਕੁਝ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇਣਾ ਕਿੱਧਰ ਦਾ ਇਨਸਾਫ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਰੇ ਹੀ ਦੁਕਾਨਦਾਰ ਆਪਣੇ-ਆਪਣੇ ਪਰਿਵਾਰਾਂ ਦੀ ਰੋਜ਼ੀ-ਰੋਟੀ ਦੁਕਾਨਾਂ ਨਾਲ ਹੀ ਚਲਾ ਰਹੇ ਹਨ | ਇਸ ਮੌਕੇ ਸਮੂਹ ਦੁਕਾਨਦਾਰ ਐਸੋਸੀਏਸ਼ਨ ਵਲੋਂ ਸਾਰੀਆਂ ਦੁਕਾਨਾਂ ਨੂੰ ਖੋਲ੍ਹਣ ਦੇ ਨਿਸ਼ਚਿਤ ਸਮਾਂ ਦੇਣ ਦੀ ਮੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਂਅ ਇਕ ਮੰਗ ਪੱਤਰ ਸਥਾਨਿਕ ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਨੂੰ ਦਿੱਤਾ ਗਿਆ | ਇਸ ਮੌਕੇ ਉਕਤ ਦੋਨੋਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇਸ ਮੰਗ ਪੱਤਰ ਨੂੰ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਤੱਕ ਪੁੱਜਦਾ ਕਰਨ ਦਾ ਭਰੋਸਾ ਦਿੱਤਾ ਗਿਆ |

ਦੁਕਾਨਾਂ ਬੰਦ ਕਰਵਾਉਣ ਦੇ ਤਰੀਕੇ ਨੂੰ ਲੈ ਕੇ ਦੁਕਾਨਦਾਰਾਂ ਨੇ ਲਗਾਈ ਗੁਹਾਰ

ਕੋਟ ਈਸੇ ਖਾਂ, 5 ਮਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬਾ ਸਰਕਾਰ ਵਲੋਂ ਲਗਾਏ ਲਾਕਡਾਊਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੋ ਵਾਰੀ ਸਿਰ ਦੁਕਾਨਾਂ ਖੋਲ੍ਹਣ ਦੀ ਦਿੱਤੀ ਆਗਿਆ 'ਚ ਜਨਰਲ ਸਟੋਰ, ਮੁਨਿਆਰੀ, ਕੱਪੜਾ, ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਕੁਝ ਹੋਰ ਜ਼ਰੂਰੀ ਵਸਤੂਆਂ ਤੇ ਸੇਵਾਵਾਂ ਨੂੰ ਦਿੱਤੀ ਕਰਫ਼ਿਊ ਤੋਂ ਛੋਟ, ਸਮਾਂ ਸਾਰਨੀ 'ਚ ਕੀਤਾ ਬਦਲਾਅ

ਮੋਗਾ, 5 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਚਾਰ ਦਿਨਾਂ 'ਚ 560 ਕੋਰੋਨਾ ਦੇ ਸੈਂਪਲ ਲਏ

ਅਜੀਤਵਾਲ, 5 ਮਈ (ਸ਼ਮਸ਼ੇਰ ਸਿੰਘ ਗਾਲਿਬ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਵਲ ਸਰਜਨ ਮੋਗਾ ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਲਮ ਭਾਟੀਆ ਦੀ ਅਗਵਾਈ ਹੇਠ ਡਾ. ਸਿਮਰਨਪਾਲ ਸਿੰਘ ਵਲੋਂ ਲੁਧਿਆਣਾ-ਫ਼ਿਰੋਜਪੁਰ ਮੁੱਖ ...

ਪੂਰੀ ਖ਼ਬਰ »

ਤਾਲਾਬੰਦੀ ਸਬੰਧੀ ਪੁਲਿਸ ਨੇ ਸ਼ਹਿਰ 'ਚ ਕੱਢਿਆ ਫਲੈਗ ਮਾਰਚ

ਬਾਘਾ ਪੁਰਾਣਾ, 5 ਮਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੀ ਰਹਿਨੁਮਾਈ ਹੇਠ ਅੱਜ ਸਥਾਨਕ ਸ਼ਹਿਰ ਅੰਦਰ ਡੀ. ਐੱਸ. ਪੀ. ਜਸਬਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਲਾਕਡਾਊਨ ਸਬੰਧੀ ਵੱਖ-ਵੱਖ ਥਾਣਿਆਂ ਦੇ ...

ਪੂਰੀ ਖ਼ਬਰ »

ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ

ਮੋਗਾ, 5 ਮਈ (ਗੁਰਤੇਜ ਸਿੰਘ)-ਮਾਨਸਿਕ ਤੌਰ 'ਤੇ ਪਰੇਸ਼ਾਨ ਚੱਲਦੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਮਨਮੋਹਨ ਸਿੰਘ (45 ਸਾਲ) ਪੁੱਤਰ ਗੁਰਮੇਲ ਸਿੰਘ ਵਾਸੀ ਲੋਪੋ ਜੋ ਕਿ ਪਿਛਲੇ ਲੰਮੇ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤ ਪੰਜ ਦੀ ਮੌਤ, ਅੱਜ ਆਏ 112 ਹੋਰ ਨਵੇ ਮਾਮਲੇ

ਮੋਗਾ, 5 ਮਈ (ਗੁਰਤੇਜ ਸਿੰਘ)-ਵਿਸ਼ਵ ਭਰ 'ਚ ਫੈਲੀ ਕੋਰੋਨਾ ਮਹਾਂਮਾਰੀ ਦੀ ਦੂਜੀ ਖ਼ਤਰਨਾਕ ਲਹਿਰ ਦੇ ਪ੍ਰਕੋਪ ਨੇ ਲੱਖਾਂ ਵਿਅਕਤੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਤੇ ਰੋਜ਼ਾਨਾ ਹਜ਼ਾਰਾਂ ਬੇਸ਼ਕੀਮਤੀ ਜਾਨਾਂ ਇਸ ਮਹਾਂਮਾਰੀ ਦੀ ਭੇਟ ਚੜ ਰਹੀਆਂ ਹਨ | ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

ਮੋਗਾ, 5 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦਿਨੋਂ ਦਿਨ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਸਥਿਤੀ ਨਾਲ ਨਿਪਟਣ ਲਈ ਪੱਬਾਂ ਭਾਰ ਰਹਿਣ ਤੇ ਲੋਕਾਂ ਨੂੰ ਸਹਿਯੋਗ ...

ਪੂਰੀ ਖ਼ਬਰ »

ਹੁਣ ਤੱਕ 72,84,518 ਕੁਇੰਟਲ ਕਣਕ ਦੀ ਹੋ ਚੁੱਕੀ ਹੈ ਖ਼ਰੀਦ- ਡੀ. ਸੀ.

ਮੋਗਾ, 5 ਮਈ (ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 4 ਮਈ ਸ਼ਾਮ ਤੱਕ ਪਹੁੰਚੀ ਕੁੱਲ 73,04,020.5 ਕੁਇੰਟਲ ਕਣਕ ਵਿਚੋਂ 72,84,518 ਕੁਇੰਟਲ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ...

ਪੂਰੀ ਖ਼ਬਰ »

ਕਿਹਾ-ਦੁਕਾਨਾਂ ਖੋਲ੍ਹਣ ਦੀ ਨਹੀਂ ਇਜਾਜ਼ਤ ਤਾਂ ਆਰਥਿਕ ਸਹਾਇਤਾ ਦੇਵੇ ਸੂਬਾ ਸਰਕਾਰ
ਦੁਕਾਨਾਂ ਬੰਦ ਕਰਵਾਉਣ ਦੇ ਤਰੀਕੇ ਨੂੰ ਲੈ ਕੇ ਦੁਕਾਨਦਾਰਾਂ ਨੇ ਲਗਾਈ ਗੁਹਾਰ

ਥਾਣਾ ਕੋਟ ਈਸੇ ਖਾਂ ਵਿਖੇ ਨਿਰਾਸ਼ਾ ਦੇ ਆਲਮ 'ਚ ਆਪਣਾ ਦੁਖੜਾ ਦੱਸਦੇ ਹੋਏ ਦੁਕਾਨਦਾਰ | ਤਸਵੀਰ: ਗੁਰਮੀਤ ਸਿੰਘ ਖ਼ਾਲਸਾ ਕੋਟ ਈਸੇ ਖਾਂ, 5 ਮਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬਾ ਸਰਕਾਰ ਵਲੋਂ ਲਗਾਏ ਲਾਕਡਾਊਨ ...

ਪੂਰੀ ਖ਼ਬਰ »

ਲਾਕਡਾਊਨ ਨੂੰ ਲੈ ਕੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਤ ਬਦਲਦੇ ਹੁਕਮਾਂ ਤੋਂ ਦੁਕਾਨਦਾਰ ਤੇ ਲੋਕ ਪ੍ਰੇਸ਼ਾਨ- ਸੰਘਾ

ਮੋਗਾ, 5 ਮਈ (ਗੁਰਤੇਜ ਸਿੰਘ)-ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਜੋ ਲਾਕਡਾਊਨ ਲਗਾਇਆ ਗਿਆ ਹੈ, ਜਿਸ ਵਿਚ ਦੁਕਾਨਾਂ ਖੋਲ੍ਹਣ ਸਬੰਧੀ ਜੋ ਹਰ ਰੋਜ਼ ਨਵੇਂ-ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਨੂੰ ਲੈ ਕੇ ਆਮ ਲੋਕ ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੋਰੋਨਾ ਟੈੱਸਟ ਸਬੰਧੀ ਕੈਂਪ ਲਗਾਇਆ

ਬਾਘਾ ਪੁਰਾਣਾ, 5 ਮਈ (ਬਲਰਾਜ ਸਿੰਗਲਾ)-ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵਲੋਂ ਸਥਾਨਕ ਮੁਦਕੀ ਸੜਕ 'ਤੇ ਕੋਰੋਨਾ ਟੈੱਸਟ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਰਾਜਨ ਗਿੱਲ, ਸਤਵਿੰਦਰ ਕੌਰ, ...

ਪੂਰੀ ਖ਼ਬਰ »

ਮੇਅਰ ਬਣਨ ਦੀ ਖਿੱਚੋਤਾਣ ਕਾਰਨ ਮੁਢਲੀਆਂ ਸਹੂਲਤਾਂ ਨੂੰ ਤਰਸੇ ਸ਼ਹਿਰ ਵਾਸੀ- ਗੋਲਡੀ

ਮੋਗਾ, 5 ਮਈ (ਗੁਰਤੇਜ ਸਿੰਘ)-ਮੋਗਾ ਨਗਰ ਨਿਗਮ ਦੀਆਂ ਚੋਣਾਂ ਹੋਈਆਂ ਨੂੰ ਕਰੀਬ 2 ਮਹੀਨੇ ਹੋ ਚੁੱਕੇ ਹਨ, ਪਰ ਸਤ੍ਹਾ ਧਿਰ ਦੀ ਮੇਅਰ ਦੀ ਕੁਰਸੀ ਨੂੰ ਲੈ ਕੇ ਆਪਸੀ ਖਿੱਚੋਤਾਣ ਕਾਰਨ ਮੇਅਰ ਤਾਂ ਦੂਰ ਦੀ ਗੱਲ ਹਾਲੇ ਤੱਕ ਜਿੱਤੇ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਵੀ ਨਹੀਂ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 5 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਪ੍ਰਬੰਧਕ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਵਿਦਿਆਰਥੀ ਗੁਰਮੀਤ ਸਿੰਘ ਵਾਸੀ ਸੱਦਾ ਸਿੰਘ ਵਾਲਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲਗਾਤਾਰ ਲਗਵਾ ਰਹੀ ਕੈਨੇਡਾ ਦੇ ਸਟੱਡੀ ਵੀਜ਼ੇ- ਡੱਲਾ

ਮੋਗਾ, 5 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੁਆਰਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ ਤੇ ਸਟੱਡੀ ਵੀਜ਼ਾ ਦੀਆਂ ਸੇਵਾਵਾਂ ਸਰਵਉੱਚ ਪੱਧਰ 'ਤੇ ਪ੍ਰਦਾਨ ਕਰ ਰਹੀ ...

ਪੂਰੀ ਖ਼ਬਰ »

ਮੈਡੀਕਲ ਸਟਾਫ਼ ਦੀ ਡਿਊਟੀ 'ਚ ਵਿਘਨ ਪਾਉਣ ਵਾਲਾ ਕਾਬੂ

ਮੋਗਾ, 5 ਮਈ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਕਸਬਾ ਕੋਟ ਈਸੇ ਖਾਂ 'ਚ ਇਕ ਨੌਜਵਾਨ ਵਲੋਂ ਸਿਵਲ ਹਸਪਤਾਲ 'ਚ ਦਾਖ਼ਲ ਹੋ ਕੇ ਡਿਊਟੀ 'ਤੇ ਤਾਇਨਾਤ ਡਾਕਟਰਾਂ ਦੇ ਮਾਸਕ ਲਾਹੁਣ, ਧਮਕੀਆਂ ਦੇਣ, ਸਟਾਫ਼ ਨਰਸ ਨੂੰ ਦੋਸਤੀ ਕਰਨ ਦੀ ਧਮਕੀ ਦੇਣ, ਕੱਪੜੇ ਲਾਹ ਕੇ ਨੰਗਾ ਹੋਣ 'ਤੇ ਸਟਾਫ਼ ...

ਪੂਰੀ ਖ਼ਬਰ »

ਕੋਰੋਨਾ ਨੇ ਕੈਪਟਨ ਸਰਕਾਰ ਦੀਆਂ ਸਿਹਤ ਸਹੂਲਤਾਂ ਦੇ ਦਾਅਵਿਆਂ ਦੀ ਪੋਲ ਖੋਲ੍ਹੀ- ਰਵੀ ਗਰੇਵਾਲ

ਮੋਗਾ, 5 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਕੋਰੋਨਾ ਬਿਮਾਰੀ ਨੇ ਜਿੱਥੇ ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ, ਉੱਥੇ ਭਾਰਤ ਵਿਚ ਵੀ ਸਥਿਤੀ ਚਿੰਤਾਜਨਕ ਹੈ ਤੇ ਸਾਡੇ ਲਈ ਇਹ ਵੱਡੀ ਫ਼ਿਕਰ ਵਾਲੀ ਗੱਲ ਹੈ ਕਿ ਇਸ ਬਿਮਾਰੀ ਨੇ ਪੰਜਾਬ ਨੂੰ ਵੀ ਤੇਜ਼ੀ ...

ਪੂਰੀ ਖ਼ਬਰ »

ਪਿੰਡ ਗੁਰੂਸਰ ਦੀ ਬਸਤੀ ਦਾ ਪਾਣੀ ਸੜਕ 'ਤੇ ਛੱਡਣ ਕਾਰਨ ਟੁੱਟਣ ਕਿਨਾਰੇ ਹੋਈ ਸੜਕ

ਠੱਠੀ ਭਾਈ, 5 ਮਈ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪਿੰਡ ਗੁਰੂਸਰ ਮਾੜੀ ਦੀ ਪ੍ਰਧਾਨ ਮੰਤਰੀ ਯੋਜਨਾ ਵਾਲੀ ਸੜਕ 'ਤੇ ਪੈਂਦੀ ਬਸਤੀ ਦੇ ਲੋਕਾਂ ਵਲੋਂ ਆਪਣੇ ਘਰਾਂ ਦਾ ਗੰਦਾ ਪਾਣੀ ਸੜਕ 'ਤੇ ਪਾਏ ਜਾਣ ਕਾਰਨ ਠੱਠੀ ਭਾਈ-ਬਾਘਾ ਪੁਰਾਣਾ ਰੋਡ ਗੁਰੂਸਰ ਮਾੜੀ ਕੋਲੋਂ ...

ਪੂਰੀ ਖ਼ਬਰ »

ਪੀ.ਐਚ.ਸੀ. ਖੋਸਾ ਰਣਧੀਰ ਵਿਖੇ 70 ਵਿਅਕਤੀਆਂ ਦੇ ਕੋਰੋਨਾ ਟੀਕੇ ਲਗਾਏ

ਕੋਟ ਈਸੇ ਖਾਂ, 5 ਮਈ (ਨਿਰਮਲ ਸਿੰਘ ਕਾਲੜਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਬਾਲੀ ਦੀ ਅਗਵਾਈ ਪੀ. ਐੱਚ. ਸੀ. ਪਿੰਡ ਖੋਸਾ ਰਣਧੀਰ ਵਿਖੇ ਕੋਰੋਨਾ ਰੋਕੂ ਟੀਕੇ ਲਗਾਏ ਗਏ | ਇਸ ਸਮੇਂ ਏ. ਐੱਨ. ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਕਰਵਾਏ ਗਏ ਪੋਸਟਰ ਮੁਕਾਬਲੇ ਦੇ ਨਤੀਜੇ ਐਲਾਨੇ

ਮੋਗਾ, 5 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਘਰ ਬੈਠਿਆਂ ਹੀ ਆਨ ਲਾਈਨ ਲਾਈਵ ਕਲਾਸਾਂ ਰਾਹੀਂ ...

ਪੂਰੀ ਖ਼ਬਰ »

ਬਲੌਜ਼ਮਸ ਸਕੂਲ 'ਚ ਹੋਈ ਮਾਸਕ ਜਾਗਰੂਕਤਾ ਸਬੰਧੀ ਗਤੀਵਿਧੀ

ਕਿਸ਼ਨਪੁਰਾ ਕਲਾਂ, 5 ਮਈ (ਅਮੋਲਕ ਸਿੰਘ ਕਲਸੀ)-ਸਮੁੱਚਾ ਸੰਸਾਰ ਅੱਜ ਦੇ ਦੌਰ ਵਿਚ ਕੋਰੋਨਾ ਵਾਇਰਸ ਕਾਰਨ ਗੰਭੀਰ ਸਮੱਸਿਆ ਵਿਚੋਂ ਗੁਜ਼ਰ ਰਿਹਾ ਹੈ, ਜਿਸ ਦਾ ਬੱਚਿਆਂ ਦੀ ਸਿਹਤ ਅਤੇ ਉਨ੍ਹਾਂ ਦੀ ਪੜ੍ਹਾਈ ਉੱਪਰ ਵੀ ਬਹੁਤ ਪ੍ਰਭਾਵ ਪਿਆ ਹੈ | ਇਸ ਮਹਾਂਮਾਰੀ ਕਾਰਨ ...

ਪੂਰੀ ਖ਼ਬਰ »

ਸੀਨੀਅਰ ਵਕੀਲ ਕਰਤਾਰ ਸਿੰਘ ਬਰਾੜ ਨਹੀਂ ਰਹੇ

ਮੋਗਾ, 5 ਮਈ (ਗੁਰਤੇਜ ਸਿੰਘ)-ਬਾਰ ਐਸੋਸੀਏਸ਼ਨ ਮੋਗਾ ਦੇ ਸੀਨੀਅਰ ਐਡਵੋਕੇਟ ਕਰਤਾਰ ਸਿੰਘ ਬਰਾੜ ਨਹੀਂ ਰਹੇ ਅਤੇ ਉਨ੍ਹਾਂ ਮੋਹਾਲੀ ਵਿਖੇ ਆਪਣਾ ਆਖ਼ਰੀ ਸਾਹ ਲਿਆ | ਉਹ ਮੋਹਾਲੀ ਵਿਖੇ ਆਪਣੇ ਬੇਟੇ ਜਗਬੀਰ ਸਿੰਘ ਬਰਾੜ ਕੋਲ ਰਹਿ ਕੇ ਆਪਣਾ ਇਲਾਜ ਕਰਵਾ ਰਹੇ ਸਨ | ਉਨ੍ਹਾਂ ...

ਪੂਰੀ ਖ਼ਬਰ »

ਮੁਨਾਦੀ ਕਰਨ ਦਾ ਨਹੀਂ ਹੋਇਆ ਕੋਈ ਫ਼ਾਇਦਾ

ਅਜੀਤਵਾਲ, 5 ਮਈ (ਸ਼ਮਸ਼ੇਰ ਸਿੰਘ ਗਾਲਿਬ)-ਅਜੇ ਵੀ ਲੋਕਾਂ ਨੂੰ ਕੋਰੋਨਾ ਵਾਇਰਸ ਬਿਮਾਰੀ ਫੈਲਣ ਬਾਰੇ ਭਰੋਸਾ ਨਹੀ, ਅੱਜ ਵੀ ਬੇਧਿਆਨੇ, ਬੇਪ੍ਰਵਾਹ ਫਿਰ ਰਹੇ ਹਨ | ਇਸ ਦੀ ਮਿਸਾਲ ਅਜੀਤਵਾਲ ਪਿੰਡ ਤੋਂ ਮਿਲੀ ਹੈ, ਜਿੱਥੇ 4200 ਵੋਟਰ ਹਨ, ਮੁਨਾਦੀ ਕਰਨ ਦੇ ਬਾਵਜੂਦ ਸਿਰਫ਼ 56 ...

ਪੂਰੀ ਖ਼ਬਰ »

ਸੱਤਿਆ ਸਾੲੀਂ ਮੁਰਲੀਧਰ ਆਯੁਰਵੈਦਿਕ ਕਾਲਜ ਬਣਿਆਂ ਇਕਾਂਤਵਾਸ ਕੇਂਦਰ

ਮੋਗਾ, 5 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਦੇ ਨਾਲ-ਨਾਲ ਮੋਗਾ ਪੁਲਿਸ ਵੀ ਕੋਰੋਨਾ ਦੀ ਇਸ ਲੜਾਈ ਵਿਚ ਫ਼ਰੰਟ ਲਾਈਨ 'ਤੇ ਲੜ ਰਹੀ ਹੈ ਤੇ ਬਹੁਤ ਸਾਰੇ ਪੁਲਿਸ ਮੁਲਾਜ਼ਮ ਤੇ ਪੁਲਿਸ ਅਧਿਕਾਰੀ ਵੀ ਕੋਰੋਨਾ ਦੀ ਲਪੇਟ ਵਿਚ ਆ ਜਾਂਦੇ ਹਨ | ਕੋਰੋਨਾ ਪੀੜਤ ਆਉਣ ਵਾਲੇ ਪੁਲਿਸ ...

ਪੂਰੀ ਖ਼ਬਰ »

ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਨੇ ਬੱਚਿਆਂ ਦੇ ਆਨਲਾਈਨ ਮੁਕਾਬਲੇ ਕਰਵਾਏ

ਮੋਗਾ, 5 ਮਈ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਲੋਂ ਬੱਚਿਆਂ ਦੇ ਆਨਲਾਈਨ ਰਾਈਟਿੰਗ ਦੇ ਮੁਕਾਬਲੇ ਕਰਵਾਏ ਗਏ, ਜਿਸ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ, ਚੇਅਰਪਰਸਨ ਡਾ. ਮੁਸਕਾਨ ਗਰਗ, ਪਿ੍ੰ. ਸਮਰਿਤੀ ਭੱਲਾ, ਡਾਇਰੈਕਟਰ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਬਾਗ਼ ਦੇ ਬੂਟੇ ਝੁਲਸੇ

ਨੱਥੂਵਾਲਾ ਗਰਬੀ, 5 ਮਈ (ਸਾਧੂ ਰਾਮ ਲੰਗੇਆਣਾ)-ਪਿੰਡ ਹਰੀਏਵਾਲਾ ਦੇ ਇਕ ਕਿਸਾਨ ਅਮਨਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਖੇਤ ਵਿਚ ਲੱਗੇ ਫਲਦਾਰ ਬੂਟਿਆਂ ਦੇ ਬਾਗ਼ ਨੂੰ ਅੱਗ ਲੱਗ ਜਾਣ ਕਰ ਕੇ ਉਸ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ | ਉਕਤ ਪੀੜਤ ਕਿਸਾਨ ਨੇ ਜਾਣਕਾਰੀ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦੀ ਬੱਚਤ ਸਮੇਂ ਦੀ ਮੁੱਖ ਲੋੜ- ਡਾ. ਬਰਾੜ
ਨਰਮੇ/ਕਪਾਹ ਦੀ ਕਾਸ਼ਤ ਕਿਸਾਨਾਂ ਲਈ ਲਾਹੇਵੰਦ- ਮੁੱਖ ਖੇਤੀਬਾੜੀ ਅਫ਼ਸਰ

ਮੋਗਾ, 5 ਮਈ (ਜਸਪਾਲ ਸਿੰਘ ਬੱਬੀ)-ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਨੀਵਾਂ ਜਾਣਾ ਕਿਸਾਨਾਂ ਤੇ ਖੇਤੀ ਮਾਹਿਰਾਂ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ | ਪਾਣੀ ਦੀ ਬੱਚਤ ਤੇ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਮੁੱਖ ਲੋੜ ਹੈ | ਇਸ ਲਈ ਪੰਜਾਬ ...

ਪੂਰੀ ਖ਼ਬਰ »

ਨਰਮੇ/ਕਪਾਹ ਦੀ ਕਾਸ਼ਤ ਕਿਸਾਨਾਂ ਲਈ ਲਾਹੇਵੰਦ- ਮੁੱਖ ਖੇਤੀਬਾੜੀ ਅਫ਼ਸਰ

ਮੋਗਾ, 5 ਮਈ (ਜਸਪਾਲ ਸਿੰਘ ਬੱਬੀ)-ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਨੀਵਾਂ ਜਾਣਾ ਕਿਸਾਨਾਂ ਤੇ ਖੇਤੀ ਮਾਹਿਰਾਂ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ | ਪਾਣੀ ਦੀ ਬੱਚਤ ਤੇ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਮੁੱਖ ਲੋੜ ਹੈ | ਇਸ ਲਈ ਪੰਜਾਬ ...

ਪੂਰੀ ਖ਼ਬਰ »

ਚੁਕਾਈ ਖੁਣੋ ਮੰਡੀਆਂ 'ਚ ਰੁਲਣ ਲੱਗੀ ਕਣਕ

ਮੋਗਾ, 5 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜਿੱਥੇ ਅੱਜ ਅਸੀਂ ਕੋਰੋਨਾ ਮਹਾਂਮਾਰੀ ਦੇ ਦੌਰ 'ਚ ਬੁਰੀ ਤਰ੍ਹਾਂ ਫਸੇ ਹੋਏ ਹਾਂ ਉੱਥੇ ਸਰਕਾਰਾਂ ਦੀ ਲਾਪਰਵਾਹੀ ਦਾ ਖ਼ਮਿਆਜ਼ਾ ਵੀ ਹੁਣ ਕਿਸਾਨਾਂ ਤੇ ਮਜ਼ਦੂਰਾਂ ਨੂੰ ਭੁਗਤਣਾ ਪੈ ਰਿਹਾ ਹੈ ਤੇ ਕਣਕ ਦੀ ਲਿਫ਼ਟਿੰਗ ...

ਪੂਰੀ ਖ਼ਬਰ »

ਕੋਵਿਡ-19 ਵਲੰਟੀਅਰਾਂ ਵਲੋਂ ਵਿਧਾਇਕ ਬਿਲਾਸਪੁਰ ਨੂੰ ਮੰਗ ਪੱਤਰ

ਨਿਹਾਲ ਸਿੰਘ ਵਾਲਾ, 5 ਮਈ (ਪਲਵਿੰਦਰ ਸਿੰਘ ਟਿਵਾਣਾ)-ਕੋਵਿਡ-19 ਵਲੰਟੀਅਰਾਂ ਵਲੋਂ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਦੌਰਾਨ ਕੋਵਿਡ-19 ਵਲੰਟੀਅਰਾਂ ਨੇ ਕਿਹਾ ਕਿ ਜਦੋਂ ਦੀ ਕੋਰੋਨਾ ...

ਪੂਰੀ ਖ਼ਬਰ »

ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ- ਇੰਦਰਪਾਲ ਸਿੰਘ

ਬੱਧਨੀ ਕਲਾਂ, 5 ਮਈ (ਸੰਜੀਵ ਕੋਛੜ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਪੈਸ਼ਲ ਬਰਾਂਚ ਮੋਗਾ ਦੇ ਡੀ. ਐੱਸ. ਪੀ. ਇੰਦਰਪਾਲ ਸਿੰਘ ਦੀ ਅਗਵਾਈ 'ਚ ਸਥਾਨਕ ਕਸਬਾ ਬੱਧਨੀ ਕਲਾਂ ਤੇ ਆਸ-ਪਾਸ ਦੇ ਪਿੰਡਾਂ 'ਚ ਪੁਲਿਸ ਫੋਰਸ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX